ਤਾਜਾ ਖ਼ਬਰਾਂ


ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  4 minutes ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  16 minutes ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  26 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਤਪਾ ਮੰਡੀ, 22 ਮਾਰਚ (ਵਿਜੈ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਸੱਦੇ 'ਤੇ ਬਲਾਕ ਸ਼ਹਿਣਾ ਦੇ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਵਿਖੇ ਕੈਪਟਨ ਖ਼ਿਲਾਫ਼ ਕਰਜ਼ਾ ਮੁਆਫ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ .....
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 22 ਮਾਰਚ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ੀ ਮੁਦਰਾ (10,000 ਅਮਰੀਕੀ ਡਾਲਰ) ਰੱਖਣ'ਤੇ 14.40 ਲੱਖ ਰੁਪਏ ਦਾ ਜੁਰਮਾਨਾ ....
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਵਿਵਾਦਿਤ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਦੀ ਮਨੀ ਲਾਂਡਰਿੰਗ ਅਤੇ ਫ਼ੰਡ ਟਰਾਂਸਫ਼ਰ ਕਰਨ 'ਚ ਮਦਦ ਕਰਨ ਦੇ ਦੋਸ਼ 'ਚ ਨਜਮੁੱਦੀਨ ਸਾਥਕ ਨੂੰ ਗ੍ਰਿਫ਼ਤਾਰ ....
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 22 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਮਾਜਵਾਦੀ ਪਾਰਟੀ-ਬਸਪਾ ਗੱਠਜੋੜ ਦੇ ਤਹਿਤ 38 ਸੀਟਾਂ'ਤੇ ਚੋਣ ਲੜ ਰਹੀ ਹੈ। ਬਸਪਾ .....
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 2 hours ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਸਟਰਲਿੰਗ ਬਾਇਓ ਟੇਕ ਦੇ 5000 ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਹਿਤੇਸ਼ ਪਟੇਲ ਨੂੰ ਅਲਬਾਨੀਆ ਤੋਂ ਗ੍ਰਿਫ਼ਤਾਰ ਕੀਤਾ ਹੈ। ਹਿਤੇਸ਼ ਦੇ ਖ਼ਿਲਾਫ਼ 11 ਮਾਰਚ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ .....
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  about 2 hours ago
ਚੰਡੀਗੜ੍ਹ, 22 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ 'ਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ, ਸ. ਰਵਿੰਦਰ .....
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਜ਼ੀਰਕਪੁਰ 22 ਮਾਰਚ (ਅਵਤਾਰ ਸਿੰਘ)- ਜ਼ੀਰਕਪੁਰ ਦੇ ਕਿਸ਼ਨਪੁਰਾ ਖੇਤਰ ਵਿਚ ਇੱਕ ਕਰੀਬ 30 ਸਾਲਾ ਪ੍ਰਵਾਸੀ ਨੌਜਵਾਨ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਅਨੁਸਾਰ, ਮ੍ਰਿਤਕ ਮਨੋਜ ਕੁਮਾਰ ਸੋਫੀਆ ਨਾਮਕ .....
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 3 hours ago
ਬੀਜਿੰਗ, 22 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ 'ਚ ਬੀਤੇ ਦਿਨੀਂ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਜਦਕਿ 90 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ ਮੌਕੇ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਦੁੱਖ ਦਾ ਪ੍ਰਗਟਾਵਾ .....
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  about 3 hours ago
ਰਿਓ ਡੀ ਜਨੇਰੀਓ , 22 ਮਾਰਚ- ਬ੍ਰਾਜੀਲ ਦੇ ਸਾਬਕਾ ਰਾਸ਼ਟਰਪਤੀ ਮਾਈਕਲ ਮਾਈਕਲ ਤੇਮੇਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਦੇ ਅਨੁਸਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਤੇਮੇਰ ਨੂੰ ਸਾਓ ਪਾਉਲੋ ਤੋਂ ਗ੍ਰਿਫ਼ਤਾਰ....
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 3 hours ago
ਆਕਲੈਂਡ, 22 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਸੋਸ਼ਲ ਮੀਡੀਆ ਦੇ ਟਵਿਟਰ 'ਤੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਧਮਕੀ ਜੈਸਿੰਡਾ ਆਰਡਨ ਅਤੇ ਨਿਊਜ਼ੀਲੈਂਡ .....
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਰਵੀ ਸ਼ੰਕਰ ਦੀ ਮੌਜੂਦਗੀ 'ਚ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ 'ਚ ਸ਼ਾਮਲ ਹੋ ....
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਪੁਲਵਾਮਾ ਹਮਲੇ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਦਿੱਲੀ ਤੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ .....
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  about 4 hours ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  about 5 hours ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  about 5 hours ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  about 5 hours ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 6 hours ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 7 hours ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 8 hours ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 1 hour ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 1 hour ago
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 1 hour ago
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 1 hour ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 1 hour ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 1 hour ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 1 hour ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 minute ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  8 minutes ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  11 minutes ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  18 minutes ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਅੱਸੂ ਨਾਨਕਸ਼ਾਹੀ ਸੰਮਤ 546
ਿਵਚਾਰ ਪ੍ਰਵਾਹ: ਲੋਕਤੰਤਰ ਦੀ ਪਛਾਣ ਜਾਇਦਾਦ ਅਤੇ ਦਬਦਬੇ ਵਾਲਿਆਂ ਨੂੰ ਨਹੀਂ, ਸਗੋਂ ਸਾਧਨਹੀਣ ਵਿਅਕਤੀ ਨੂੰ ਹਕੂਮਤ ਦੇਣ ਵਿਚ ਹੈ। -ਅਰਸਤੂ

ਸਾਡੇ ਪਿੰਡ ਸਾਡੇ ਖੇਤ

ਘੋੜੀਆਂ ਰੱਖਣ ਦਾ ਸ਼ੌਂਕੀ-ਮਾਸਟਰ ਸੁਖਚੈਨ ਸਿੰਘ ਬੱਬੀ

'ਘੋੜਿਆਂ ਵਾਲੇ ਸਰਦਾਰ'
ਘੋੜੀਆਂ ਰੱਖਣ ਦੇ ਸੌਂਕੀ ਅਤੇ ਪੰਜਾਬੀ ਵਿਰਸੇ ਨਾਲ ਡੂੰਘੀ ਸਾਂਝ ਰੱਖਣ ਵਾਲੇ ਮਾਸਟਰ ਸੁਖਚੈਨ ਸਿੰਘ ਉਰਫ਼ ਬੱਬੀ ਲੰਬੜਦਾਰ ਦਾ ਜੱਦੀ ਪਿੰਡ ਪੰਜਗਰਾਈਂ ਖੁਰਦ, ਜ਼ਿਲ੍ਹਾ ਮੋਗਾ ਹੈ ਪਰ ਉਹ ਅੱਜਕਲ੍ਹ ਰਹਿੰਦਾ ਆਪਣੇ ਸਹੁਰੇ ਪਿੰਡ ਬਿਲਾਸਪੁਰ ਵਿਖੇ ਹੈ। ਮਾਸਟਰ ਸੁਖਚੈਨ ਸਿੰਘ ਨੇ ਪਿਤਾ ਸ: ਤੇਜਾ ਸਿੰਘ ਲੰਬੜਦਾਰ ਤੇ ਮਾਤਾ ਸਵਰਗੀ ਸ੍ਰੀਮਤੀ ਬਲਵੰਤ ਕੌਰ ਦੇ ਘਰ ਨੂੰ 20 ਮਾਰਚ, 1970 ਨੂੰ ਭਾਗ ਲਗਾਏ। ਉਹ ਦੋ ਭਰਾਵਾਂ ਜਗਰਾਜ ਸਿੰਘ, ਸਿਕੰਦਰ ਸਿੰਘ ਤੇ ਇਕ ਭੈਣ ਪਰਮਜੀਤ ਕੌਰ ਤੋਂ ਛੋਟਾ ਹੈ। ਗਰੈਜੂਏਸ਼ਨ ਉਸ ਨੇ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਤੋਂ ਅਤੇ ਐਮ.ਪੀ. ਐੱਡ ਨਾਗਪੁਰ ਤੋਂ ਕੀਤੀ। ਘੋੜੀਆਂ ਰੱਖਣਾ ਦਾ ਉਨ੍ਹਾਂ ਦਾ ਜੱਦੀ ਪੁਸ਼ਤੀ ਸੌਂਕ ਹੈ। ਉਸ ਦੇ ਪੜਦਾਦਾ ਸਵਰਗੀ ਕੇਹਰ ਸਿੰਘ ਨੇ ਆਪਣੇ ਰਿਸ਼ਤੇਦਾਰ ਬਚਨ ਸਿੰਘ ਧੂਲਮੋਟ ਨਾਲ ਮਿਲ ਕੇ ਸਭ ਤੋਂ ਪਹਿਲਾਂ 1941 ਵਿਚ ਸਿੰਧ ਦੀ ਮੰਡੀ ਤੋਂ 7 ਘੋੜੀਆਂ ਤੇ ਇਕ ਘੋੜਾ ਰੇਲ ਗੱਡੀ ਰਾਹੀਂ ਲਿਆਂਦੇ ਸਨ। ਉਸ ਦੇ ਪੜਦਾਦਾ ਜੀ ਲਾਹੌਰ ਘੋੜੀ 'ਤੇ ਹੀ ਜਾਇਆ ਕਰਦੇ ਸਨ। ਫਿਰ ਉਸ ਦੇ ਦਾਦਾ ਤਾਰਾ ਸਿੰਘ ਨੇ ਵੀ ਘੋੜੀਆਂ ਰੱਖਣ ਦਾ ਸਫ਼ਰ ਜਾਰੀ ਰੱਖਿਆ। ਉਨ੍ਹਾਂ ਨੇ 1961 ਤੱਕ ਚੰਗੀਆਂ ਘੋੜੀਆਂ ਰੱਖੀਆਂ। 1986 ਵਿਚ ਉਸ ਦੇ ਬਾਪੂ ਤੇਜਾ ਸਿੰਘ ਨੇ ਨਗੌਰ ਤੋਂ 3 ਘੋੜੀਆਂ ਲਿਆਂਦੀਆਂ। ਪੁਸ਼ਕਰ ਤੇ ਨਗੌਰ ਦੀਆਂ ਮੰਡੀਆਂ ਵਿਚ ਉਹ ਬੜੇ ਚਾਅ ਨਾਲ ਜਾਂਦੇ ਸਨ। 1990 ਵਿਚ ਉਹ ਬਾਈ ਸਿਕੰਦਰ ਸਿੰਘ ਦੇ ਕਹਿਣ 'ਤੇ ਬਲੋਤਰੇ ਇਕ ਘੋੜੀ ਲਿਆਏ। ਉਦੋਂ 20 ਪਿੰਡਾਂ ਵਿਚ ਮਸਾਂ ਇਕ-ਅੱਧ ਘੋੜੀ ਹੁੰਦੀ ਸੀ। 2009 ਨੂੰ ਉਸ ਦੇ ਬਾਪੂ ਨੇ ਤਾਂ ਭਾਵੇਂ ਘੋੜੀਆਂ ਦਾ ਕੰਮ ਛੱਡ ਦਿੱਤਾ ਪਰ 2006 ਵਿਚ ਸੁਖਚੈਨ ਸਿੰਘ ਨੇ ਯੂ.ਕੇ. ਤੋਂ ਵਾਪਸ ਆ ਕੇ ਆਪਣੇ ਸਹੁਰੇ ਪਿੰਡ ਬਿਲਾਸਪੁਰ ਵਿਖੇ 8 ਅਕਤੂਬਰ, 2006 ਨੂੰ ਪਹਿਲੀ ਕਾਲੀ ਚੰਬੀ ਘੋੜੀ ਚੰਨੂਵਾਲਾ ਤੋਂ ਲਿਆਂਦੀ ਅਤੇ ਉਥੇ ਉਸ ਨੇ ਆਪਣੇ ਘੋੜਿਆਂ ਦੇ ਖਾਨਦਾਨੀ ਸ਼ੌਂਕ ਦਾ ਚਿਰਾਗ ਪੂਰੀ ਇਬਾਦਤ ਨਾਲ ਮਚਾਇਆ। ਇਸ ਘੋੜੀ ਨੇ ਦੋ ਨੁੱਕਰੇ ਵਛੇਰੇ ਦਿੱਤੇ। 2009 ਵਿਚ ਸੁਖਚੈਨ ਸਿੰਘ ਨੇ ਆਪਣੇ ਚੰਬੇ ਤੇ ਨੁੱਕਰੇ ਘੋੜਿਆਂ ਦੇ ਸ਼ੌਂਕ ਦਾ ਰੁਖ਼ ਮਾਰਵਾੜੀ ਘੋੜੀਆਂ ਵੱਲ ਕਰ ਲਿਆ। ਫਿਰ ਉਸ ਨੇ ਬਰਨਾਲੇ ਤੋਂ ਕਾਲੀ ਘੋੜੀ ਲਿਆਂਦੀ। ਉਸ ਨੇ ਚੰਗੀ ਨਸਲ ਦੀਆਂ ਘੋੜੀਆਂ ਦੀ ਭਾਲ ਜਾਰੀ ਰੱਖੀ। ਘੋੜਿਆਂ ਤੋਂ ਇਲਾਵਾ ਉਸ ਨੂੰ ਪੁਰਾਤਨ ਪੰਜਾਬੀ ਵਿਰਸੇ ਨਾਲ ਸੰਬੰਧਿਤ ਚੀਜ਼ਾਂ ਰੱਖਣ ਦਾ ਵੀ ਬੇਹੱਦ ਸ਼ੌਂਕ ਹੈ। ਉਸ ਕੋਲ ਲਸ਼ ਕਰਦਾ ਪਿੱਤਲ ਤੇ ਤਾਂਬੇ ਨਾਲ ਜੜਿਆ ਖੂੰਡਾ, ਪਿੱਤਲ ਦੀ ਕਾਠੀ, ਪਿੱਤਲ ਦੀ ਮੀਨਾਕਾਰੀ ਵਾਲੀ ਆਰਾਮ ਕੁਰਸੀ, ਹਾਥੀ ਦੰਦ ਦੀਆਂ ਵਸਤਾਂ ਅਤੇ ਹੋਰ ਪੁਰਾਤਨ ਚੀਜ਼ਾਂ ਉਸ ਦੀ ਬੈਠਕ ਦੀ ਨਿਰਾਲੀ ਸ਼ਾਨ ਹਨ। ਉਸ ਨੂੰ ਪੰਜਾਬੀ ਸਾਹਿਤ ਪੜ੍ਹਨ ਦੀ ਬਹੁਤ ਚੇਟਕ ਹੈ। ਉਸ ਨੇ ਸੁਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਤੋਂ ਲੈ ਕੇ ਬਰਨਾਰਡ ਸ਼ਾਹ ਤੱਕ ਲਗਭਗ ਸਭਨਾਂ ਨੂੰ ਬੜੀ ਰੀਝ ਨਾਲ ਪੜ੍ਹਿਆ ਹੈ। ਸਾਦਗੀ ਪਰ ਪੂਰੀ ਮੜ੍ਹਕ ਨਾਲ ਰਹਿਣਾ ਉਸ ਦਾ ਨਿਵੇਕਲਾ ਸ਼ੌਂਕ ਹੈ। ਪੰਜ ਵਧੀਆ ਨਸਲ ਦੀਆਂ ਘੋੜੀਆਂ ਘਰੇ ਰੱਖ ਕੇ ਚੰਗੀ ਤੋਂ ਚੰਗੀ ਬਰੀਡਿੰਗ ਕਰਨਾ ਉਸ ਦੇ ਮਨ ਦੀ ਰੀਝ ਹੈ।

ਅਮਰੀਕ ਸਿੰਘ ਭਾਗੋਵਾਲੀਆ
-ਵਾ: ਨੰ: 6, ਮਾਡਲ ਟਾਊਨ, ਕੁਰਾਲੀ (ਮੁਹਾਲੀ)
ਮੋਬਾਈਲ : 98155 35596

ਅਨੇਕਾਂ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ ਪੰਜਾਬ ਦੇ ਮੱਕੀ ਉਤਪਾਦਕ

ਪੰਜਾਬ ਦਾ ਕੰਢੀ ਖੇਤਰ ਆਪਣੀ ਵੱਖਰੀ ਭੂਗੋਲਿਕ ਸਤਿਥੀ, ਆਬੋ-ਹਵਾ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਵੱਖਰੇਪਨ ਕਾਰਨ ਸੂਬੇ ਭਰ ਵਿਚ ਨਿਵੇਕਲੀ ਪਛਾਣ ਰੱਖਦਾ ਹੈ। ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਵੱਡੇ ਹਿੱਸੇ ਇਸ ਖੇਤਰ ਅਧੀਨ ਆਉਂਦੇ ਹਨ। ਇਹ ਖੇਤਰ ਸ਼ਿਵਾਲਕ ...

ਪੂਰੀ ਖ਼ਬਰ »

ਫ਼ਸਲਾਂ ਦੇ ਤਸਦੀਕਸ਼ੁਦਾ ਬੀਜ ਮੁਹੱਈਆ ਕਰਨ ਲਈ ਯੋਗ ਨੀਤੀ ਦੀ ਲੋੜ

ਖੇਤੀ 'ਚ ਬੀਜ ਦੀ ਗੁਣਵੱਤਾ ਦੀ ਬੜੀ ਅਹਿਮੀਅਤ ਹੈ। ਗੁਣਵੱਤਾ ਵਾਲੇ ਮਿਆਰੀ ਬੀਜ ਦੀ ਵਰਤੋਂ ਨਾਲ ਝਾੜ 'ਚ ਵਾਧਾ ਹੁੰਦਾ ਹੈ ਅਤੇ ਇਸ ਦੀ ਵਰਤੋਂ ਨਾਲ ਉਗਾਈ ਫ਼ਸਲ ਤੋਂ ਕਿਸਾਨਾਂ ਨੂੰ ਵਧੇਰੇ ਆਮਦਨ ਦੀ ਪ੍ਰਾਪਤੀ ਹੁੰਦੀ ਹੈ। ਕਿਸਾਨਾਂ ਨੂੰ ਗੁਣਵੱਤਾ ਵਾਲਾ ਬੀਜ ਮੁਹਈਆ ...

ਪੂਰੀ ਖ਼ਬਰ »

ਜੁਗ ਜੁਗ ਜੀਵੇ ਚਕਰ ਪਿਆਰਾ

ਚਕਰ ਕਦੇ ਪੰਜਾਬ ਦਾ ਪਛੜਿਆ ਪਿੰਡ ਸੀ ਪਰ ਹੁਣ ਇੱਕੀਵੀਂ ਸਦੀ ਦਾ ਮਾਡਲ ਪਿੰਡ ਗਿਣਿਆ ਜਾਣ ਲੱਗਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਥਨ ਹੈ, 'ਚਕਰ ਵਾਸੀਆਂ ਨੇ ਸੀਵਰੇਜ ਪਾਉਣ ਦੌਰਾਨ ਜੋ ਉਤਸ਼ਾਹ ਦਿਖਾਇਆ ਇਹ ਆਪਣੀ ਮਿਸਾਲ ਆਪ ਹੈ। ਅਜਮੇਰ ਵਲੈਤੀਏ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਚੋਖੀ ਆਮਦਨ ਦਾ ਸਾਧਨ-ਖੁੰਬਾਂ ਦੀ ਕਾਸ਼ਤ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਚੰਗੀ ਕੰਪੋਸਟ ਤਿਆਰ ਕਰਨ ਲਈ ਇਸ ਦੇ ਢੇਰ ਨੂੰ ਕੁੱਲ 7 ਵਾਰ ਫਰੋਲਿਆ ਜਾਂਦਾ ਹੈ ਜਿਸ ਵਿਚੋਂ ਪਹਿਲੀ ਪਲਟੀ ਢੇਰ ਲਗਾਉਣ ਤੋਂ ਚਾਰ ਦਿਨਾਂ ਬਾਅਦ ਲਗਾਈ ਜਾਂਦੀ ਹੈ ਅਤੇ ਇਸ ਵਿਚ ਸੀਰਾ ਮਿਕਸ ਕਰਕੇ ਮੁੜ ਢੇਰ ਬਣਾ ਦਿੱਤਾ ਜਾਂਦਾ ਹੈ। ਇਸ ...

ਪੂਰੀ ਖ਼ਬਰ »

ਸੱਸੇ ਨੀ ਤੂੰ ਕੱਤ ਚਰਖਾ

ਕੈਮਰਾ ਚੁੱਪ ਨਹੀਂ ਸਮਾਜ ਦੀ ਸਿਰਜਣਾ ਮਨੁੱਖ ਨੇ ਆਪ ਕੀਤੀ ਹੈ। ਇਸ ਗੱਲ 'ਤੇ ਹੋ ਸਕਦਾ ਹੈ, ਸਹਿਮਤੀ ਨਾ ਹੋ ਸਕੇ। ਕਈ ਇਸ ਨੂੰ ਕੁਦਰਤ ਦੀ ਨੀਤੀ ਆਖਦੇ ਹਨ ਤੇ ਕਈ ਇਸ ਨੂੰ ਮਨੁੱਖ ਦੀ ਤਾਕਤ ਦੀ ਭੁੱਖ ਆਖਦੇ ਹਨ। ਪਰ ਜੋ ਵੀ ਹੈ, ਇਕ ਗੱਲ ਤਾਂ ਪੱਕੀ ਹੈ ਕਿ ਮਨੁੱਖ ਦੀ ਆਜ਼ਾਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX