ਤਾਜਾ ਖ਼ਬਰਾਂ


ਭਾਜਪਾ ਨੂੰ ਪਹਿਲਾਂ ਪਤਾ ਸੀ ਗੁਰਦਾਸਪੁਰ ਸੀਟ ਨਹੀਂ ਜਿੱਤ ਸਕਦੇ- ਵਿਜੇਵਰਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਵਰਗੀ ਨੇ ਕਿਹਾ ਕਿ ਪਾਰਟੀ ਨੂੰ ਪਹਿਲਾਂ ਪਤਾ ਸੀ ਕਿ ਗੁਰਦਾਸਪੁਰ ਸੀਟ ਨਹੀਂ ਜਿੱਤੀ ਦਾ ਸਕਦੀ। ਪਰ ਉਨ੍ਹਾਂ ਕਿਹਾ ਕਿ ਭਾਜਪਾ...
ਸੁਪਰੀਮ ਕੋਰਟ ਬਾਹਰ ਪਟਾਕੇ ਵਿਕਰੇਤਾਵਾਂ ਵੱਲੋਂ ਪ੍ਰਦਰਸ਼ਨ, 14 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਮਾਨਯੋਗ ਸੁਪਰੀਮ ਕੋਰਟ ਦੇ ਸਾਹਮਣੇ ਅੱਜ ਪਟਾਕੇ ਵਿਕਰੇਤਾਵਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ ਇਸ ਮੌਕੇ 3 ਔਰਤਾਂ ਸਮੇਤ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਉਚ ਅਦਾਲਤ ਨੇ ਪਟਾਕੇ...
ਹਰਿਆਣਾ ਦੀ ਲੋਕ ਗਾਇਕਾ ਤੇ ਡਾਂਸਰ ਹਰਸ਼ਿਤਾ ਦਹਿਆ ਦਾ ਕਤਲ
. . .  1 day ago
ਪਾਣੀਪਤ, 17 ਅਕਤੂਬਰ- ਹਰਿਆਣਾ ਦੀ ਸਥਾਨਕ ਲੋਕ ਗਾਇਕਾ ਤੇ ਡਾਂਸਰ ਹਰਸ਼ਿਤਾ ਦਹਿਆ ਦਾ ਪਾਣੀਪਤ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦਹਿਆ 'ਤੇ ਹਮਲਾ ਉਸ ਵਕਤ ਹੋਇਆ ਜਦ...
ਆਰ.ਐੱਸ.ਐੱਸ.ਆਗੂ ਹੱਤਿਆ ਮਾਮਲਾ : ਜਾਂਚ ਲਈ ਐੱਸਆਈਟੀ ਦਾ ਗਠਨ
. . .  1 day ago
ਲੁਧਿਆਣਾ, 17 ਅਕਤੂਬਰ- ਸ਼ਹਿਰ ਦੇ ਪੁਲਿਸ ਕਮਿਸ਼ਨਰ ਆਰ.ਐਨ.ਢੋਕੇ ਨੇ ਕਿਹਾ ਕਿ ਆਰ.ਐੱਸ.ਐੱਸ.ਆਗੂ ਰਵਿੰਦਰ ਕੁਮਾਰ ਦੇ ਕਤਲ ਮਾਮਲੇ 'ਚ ਜਾਂਚ ਲਈ ਐੱਸਆਈਟੀ ਦਾ ਗਠਨ ਕੀਤਾ ਹੈ ਜਿਸ ਦੇ ਮੁਖੀ ਡੀ.ਸੀ.ਪੀ.ਹੋਣਗੇ। ਉਨ੍ਹਾਂ ਆਸ ਜਤਾਈ...
ਪੰਚਕੂਲਾ ਹਿੰਸਾ ਮਾਮਲਾ : ਗੋਪਾਲ ਬੰਸਲ 4 ਤੇ ਲਾਲ ਸਿੰਘ ਨੂੰ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਮੁਹਾਲੀ, 17 ਅਕਤੂਬਰ (ਰਾਣਾ)- 25 ਅਗਸਤ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦੇਣ ਤੋਂ ਬਾਅਦ ਭੜਕੀ ਹਿੰਸਾ ਅਤੇ ਅੱਗ...
ਨਾਰੰਗ ਕਮਿਸ਼ਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਕਲੀਨ ਚਿੱਟ- ਕੈਪਟਨ
. . .  1 day ago
ਚੰਡੀਗੜ੍ਹ, 17 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਨਾਰੰਗ ਕਮਿਸ਼ਨ ਨੇ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦਿੱਤੀ ਹੈ। ਕੈਪਟਨ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਜਿਨ੍ਹਾਂ 'ਚ ਕਿਹਾ ਜਾ ਰਿਹਾ...
ਫ਼ੌਜ ਮੁਖੀ ਨੂੰ ਦੇਸ਼ ਦੀ ਅਰਥਵਿਵਸਥਾ 'ਤੇ ਟਿੱਪਣੀ ਕਰਨ ਦਾ ਹੱਕ- ਅਬਾਸੀ
. . .  1 day ago
ਇਸਲਾਮਾਬਾਦ, 17 ਅਕਤੂਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਅਬਾਸੀ ਨੇ ਕਿਹਾ ਕਿ ਫ਼ੌਜ ਮੁਖੀ ਨੂੰ ਦੇਸ਼ ਦੀ ਅਰਥ ਵਿਵਸਥਾ 'ਤੇ ਟਿੱਪਣੀ ਕਰਨ...
ਕੇਰਲ ਹਾਈ ਕੋਰਟ ਨੇ ਸ੍ਰੀਸੰਥ 'ਤੇ ਦੁਬਾਰਾ ਲਗਾਈਆਂ ਪਾਬੰਦੀਆਂ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਕੇਰਲ ਹਾਈ ਕੋਰਟ ਨੇ ਕ੍ਰਿਕਟਰ ਐੱਸ ਸ੍ਰੀਸੰਥ 'ਤੇ ਬੀ.ਸੀ.ਆਈ.ਵੱਲੋਂ ਲਗਾਈਆਂ ਪਾਬੰਦੀਆਂ...
ਦਿੱਲੀ 'ਚ ਡੀਜ਼ਲ ਜੈੱਨਰੇਟਰਾਂ 'ਤੇ ਰੋਕ
. . .  1 day ago
ਅੱਤਵਾਦੀਆਂ ਨੇ ਕਤਲ ਕੀਤੇ ਸਰਪੰਚ ਦਾ ਘਰ ਵੀ ਸਾੜਿਆ
. . .  1 day ago
ਤਾਜ ਮਹਿਲ ਭਾਰਤੀ ਮਜ਼ਦੂਰਾਂ ਦੇ ਖੂਨ ਪਸੀਨੇ ਨਾਲ ਬਣਿਆ - ਯੋਗੀ
. . .  1 day ago
ਤਾਜ ਮਹਿਲ ਦੁਨੀਆਂ ਦੇ ਅਜੂਬਿਆਂ 'ਚੋਂ ਇੱਕ -ਯੂ.ਪੀ.ਰਾਜਪਾਲ
. . .  1 day ago
5 ਲੁਟੇਰਿਆਂ ਵੱਲੋਂ ਬਿਜਲੀ ਬੋਰਡ ਦੇ ਕੈਸ਼ੀਅਰ ਤੋਂ 2 ਲੱਖ ਦੀ ਲੁੱਟ
. . .  1 day ago
ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਰਾਮ ਮੰਦਰ ਦੇ ਹੱਕ 'ਚ
. . .  1 day ago
ਕਮਾਈ ਦੇ ਮਾਮਲੇ 'ਚ ਭਾਜਪਾ ਸਭ ਤੋਂ ਅਮੀਰ ਪਾਰਟੀ
. . .  1 day ago
ਅਫ਼ਗ਼ਾਨ ਪੁਲਿਸ ਹੈੱਡ ਕੁਆਰਟਰ 'ਤੇ ਹਮਲਾ, 32 ਮੌਤਾਂ, 200 ਤੋਂ ਵੱਧ ਜ਼ਖਮੀ
. . .  1 day ago
ਚੰਡੀਗੜ੍ਹ ਹਵਾਈ ਅੱਡੇ ਤੋਂ 39 ਲੱਖ ਦੇ ਸੋਨੇ ਦੇ ਬਿਸਕੁਟ ਬਰਾਮਦ
. . .  1 day ago
ਰਾਜਨਾਥ ਤੇ ਕੈਪਟਨ ਨੇ ਕੀਤਾ ਹੁਸੈਨੀਵਾਲਾ ਚੈੱਕ ਪੋਸਟ ਵਿਖੇ ਦਰਸ਼ਕ ਗੈਲਰੀ ਦਾ ਉਦਘਾਟਨ
. . .  1 day ago
ਅਮਰੀਕਾ 'ਚ ਦਸਵੇਂ ਗੁਰੂ ਜੀ ਦੀ ਵਿਰਾਸਤ 'ਤੇ ਹੋਵੇਗੀ ਕਾਨਫ਼ਰੰਸ
. . .  1 day ago
ਸੋਨੀਆ ਦੇ ਜਵਾਈ ਨੂੰ ਲੈ ਕੇ ਰੱਖਿਆ ਮੰਤਰੀ ਵਲੋਂ ਪ੍ਰੈਸ ਕਾਨਫਰੰਸ
. . .  1 day ago
ਤਕਰਾਰ ਵਿਚਕਾਰ ਯੋਗੀ ਜਾਣਗੇ ਤਾਜਮਹੱਲ
. . .  1 day ago
ਅਫ਼ਗ਼ਾਨ ਪੁਲਿਸ ਹੈੱਡ ਕੁਆਰਟਰ 'ਤੇ ਹਮਲਾ, ਕਈਆਂ ਮੌਤਾਂ ਦਾ ਖ਼ਦਸ਼ਾ
. . .  1 day ago
ਈਰਾਨ ਨਾਲ ਪ੍ਰਮਾਣੂ ਸਮਝੌਤਾ ਮੁਕੰਮਲ ਤੌਰ 'ਤੇ ਖਤਮ ਕਰਨਾ ਸੰਭਵ- ਟਰੰਪ
. . .  1 day ago
ਮੋਦੀ ਨੇ 157 ਕਰੋੜ ਦੀ ਲਾਗਤ ਨਾਲ ਬਣੇ ਆਯੁਰਵੇਦ ਸੰਸਥਾ ਦਾ ਕੀਤਾ ਉਦਘਾਟਨ
. . .  1 day ago
ਪਾਕਿ ਸ਼ਹਿਰੀ ਬੀ.ਐਸ.ਐਫ. ਵਲੋਂ ਗ੍ਰਿਫਤਾਰ
. . .  1 day ago
ਡੇਰਾ ਸਿਰਸਾ ਦਾ ਸੀ.ਏ. ਕਾਬੂ
. . .  1 day ago
ਈ.ਡੀ. ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਡੇਰਾ ਸਿਰਸਾ ਪਹੁੰਚੀਆਂ
. . .  1 day ago
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤੀ ਸਮੂਹ ਨਾਲ ਮਨਾਈ ਦੀਵਾਲੀ
. . .  1 day ago
ਸ੍ਰੀਲੰਕਾ ਨੇ ਨੇਵੀ ਨੇ 8 ਭਾਰਤੀ ਮਛੇਰੇ ਕੀਤੇ ਗ੍ਰਿਫਤਾਰ
. . .  1 day ago
ਲੁਧਿਆਣਾ 'ਚ ਆਰ.ਐਸ.ਐਸ. ਆਗੂ ਦਾ ਗੋਲੀਆਂ ਮਾਰ ਕੇ ਕਤਲ
. . .  1 day ago
ਪੀ.ਐਮ.ਓ. 'ਚ ਲੱਗੀ ਅੱਗ
. . .  1 day ago
ਮੋਦੀ ਨੇ ਧਨਤੇਰਸ ਦੀਆਂ ਦਿੱਤੀਆਂ ਵਧਾਈਆਂ
. . .  1 day ago
ਸ਼ੋਪੀਆ 'ਚ ਅੱਤਵਾਦੀਆਂ ਨੇ ਸਰਪੰਚ ਦੀ ਕੀਤੀ ਹੱਤਿਆ , ਇਕ ਅੱਤਵਾਦੀ ਵੀ ਮਰਿਆ
. . .  2 days ago
ਜੰਮੂ-ਕਸ਼ਮੀਰ 'ਚ ਮਿੰਨੀ ਬੱਸ ਪਲਟੀ ,22 ਜ਼ਖ਼ਮੀ
. . .  2 days ago
ਤਲਵਾੜ ਜੋੜਾ ਜੇਲ੍ਹ 'ਚ ਸੇਵਾਵਾਂ ਦੇਣ ਨੂੰ ਤਿਆਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮਾਘ ਨਾਨਕਸ਼ਾਹੀ ਸੰਮਤ 546
ਿਵਚਾਰ ਪ੍ਰਵਾਹ: ਮਾਵਾਂ ਵੱਲੋਂ ਦਿੱਤੀ ਚੰਗੀ ਨਸੀਹਤ ਦਾਰਸ਼ਨਿਕਾਂ ਦੇ ਕਥਨਾਂ ਨਾਲੋਂ ਵੀ ਵੱਧ ਅਸਰਦਾਇਕ ਹੁੰਦੀ ਹੈ। -ਨੈਪੋਲੀਅਨ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰਾਸ਼ਟਰੀ ਵੋਟਰ ਦਿਵਸ ਤੇ ਜਾਗਰੂਕਤਾ ਰੈਲੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਹਰੀ ਝੰਡੀ ਵਿਖਾ ਕੇ ਡੀ. ਸੀ. ਨੇ ਕੀਤਾ ਰਵਾਨਾ

ਫ਼ਾਜ਼ਿਲਕਾ, 25 ਜਨਵਰੀ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐੱਸ. ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਵੋਟ ਦੇ ਹੱਕ ਦੇ ਸਹੀ ਇਸਤੇਮਾਲ, ਨਵੀਆਂ ਵੋਟਾਂ ਬਣਾਉਣ, ਲੋਕਤੰਤਰ ਦੀ ਮਜ਼ਬੂਤੀ ਦੇ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਵੱਜੋ ਅੱਜ ਰਾਸ਼ਟਰੀ ਵੋਟਰ ਦਿਵਸ ਤੇ ਜਾਗਰੂਕਤਾ ਰੈਲੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਤੰਤਰੀ ਪ੍ਰਣਾਲੀ ਵਿਚ ਭਾਗ ਲਈਏ ਅਤੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕਰੀਏ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਵਿਚ ਹਰੇਕ ਵਰਗ, ਨਸਲ, ਜਾਤ, ਧਰਮ ਤੇ ਭਾਈਚਾਰੇ ਦੇ ਵਿਅਕਤੀ ਨੂੰ 18 ਸਾਲ ਦਾ ਹੋ ਜਾਣ 'ਤੇ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਇਹੀ ਖ਼ੂਬੀ ਸਾਡੇ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੋਣ ਦਾ ਦਰਜਾ ਦਿੰਦੀ ਹੈ | ਇਹ ਰੈਲੀ ਸ਼ਹਿਰ ਦੇ ਮੇਨ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਐੱਸ.ਕੇ.ਬੀ.ਡੀ.ਏ.ਵੀ. ਸੈਨੇਟਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਪਹੁੰਚੀ ਜਿੱਥੇ ਇਸ ਰਾਸ਼ਟਰੀ ਵੋਟਰ ਦਿਵਸ ਨੂੰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਸੁਭਾਸ਼ ਖਟਕ ਐੱਸ.ਡੀ.ਐਮ. ਫ਼ਾਜ਼ਿਲਕਾ, ਸ਼੍ਰੀ ਸੁਖਦੀਪ ਸਿੰਘ ਬੱਲ ਡੀ.ਈ.ਓ. (ਸੈ.), ਸ਼੍ਰੀ ਹਰੀ ਚੰਦ ਕੰਬੋਜ ਡੀ.ਈ.ਓ. (ਐ.) ਅਤੇ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ | ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਕੇ.ਬੀ.ਡੀ.ਏ.ਵੀ. ਸੈਨੇਟਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੈਂਚਾਂ ਵਾਲੀ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ. ਚਰਨ ਦੇਵ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸਵਾਗਤੀ ਗੀਤ ਨਾਲ ਕੀਤੀ ਗਈ | ਸਮਾਰੋਹ ਵਿੱਚ ਮੁੱਖ ਮਹਿਮਾਨ ਵੱਲੋਂ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡ ਤਕਸੀਮ/ਜ਼ਿਲੇ੍ਹ / ਵਧੀਆ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼੍ਰੀ ਸੁਭਾਸ਼ ਚੰਦਰ ਖਟਕ, ਵਧੀਆ ਨੋਡਲ ਅਫ਼ਸਰ ਸਰਿਤਾ ਗਿਜਵਾਣੀ, ਪਿ੍ੰਸੀਪਲ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ,ਫ਼ਾਜ਼ਿਲਕਾ, ਵਧੀਆ ਸੁਪਰਵਾਈਜ਼ਰ, ਸ਼੍ਰੀ ਅਰੁਣ ਲੂਣਾ, ਚੋਣ ਹਲਕਾ,80ਫ਼ਾਜ਼ਿਲਕਾ, ਬੈਸਟ ਬੀ.ਐਲ.ਓ. ਸ਼੍ਰੀ ਹਰੀਸ਼ ਚੰਦਰ, ਚੋਣ ਹਲਕਾ,82ਬੱਲੂਆਣਾ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਭਾਸ਼ਣ ਪ੍ਰਤੀਯੋਗਤਾ, ਲੇਖ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਵਿੱਚ ਪਹਿਲੇ ਅਤੇ ਦੂਜੇ ਸਥਾਨਾਂ ਤੇ ਆਏ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਜੀ ਵੱਲੋਂ ਇਨਾਮ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ | ਇਸ ਸਮਾਰੋਹ ਦਾ ਸਮਾਪਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਾਜ਼ਿਲਕਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਗਾ ਕੇ ਕੀਤਾ ਗਿਆ |

ਹੁਸੈਨੀਵਾਲਾ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਦਿੱਤਾ ਵਿਸ਼ਵ ਸ਼ਾਂਤੀ ਦਾ ਪੈਗਾਮ

ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)- ਅੰਗਰੇਜ ਹਕੂਮਤ ਦਾ ਤਖ਼ਤਾ ਪਲਟ ਗੁਲਾਮ ਦੇਸ਼ ਨੂੰ ਅਜ਼ਾਦੀ ਦਵਾਉਣ ਲਈ ਲੜੇ ਲੰਬੇ ਸੰਘਰਸ਼ ਦੌਰਾਨ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਕੇ ਭਾਰਤ ਅਤੇ ਪਾਕਿਸਤਾਨ ਨੂੰ ਅਜ਼ਾਦੀ ਦਵਾਉਣ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਨੇ ਮਕਾਨਾਂ ਲਈ ਪਿੰਡ ਲਹਿਰਾ ਬੇਟ 'ਚ ਚੈੱਕ ਭੇਂਟ ਕੀਤੇ

ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ)- ਪੰਜਾਬ ਦੇ ਮੱੁਖ ਮੰਤਰੀ ਨੇ ਰਾਜ ਗੱਦੀ ਸਾਂਭਣ ਤੋਂ ਪਹਿਲਾਂ ਪਿੰਡਾਂ ਦੇ ਲੋਕਾਂ ਨਾਲ ਇਕ ਵਾਅਦਾ ਕੀਤਾ ਸੀ ਕਿ ਹਰ ਪਰਿਵਾਰ ਨੂੰ ਪੱਕਾ ਮਕਾਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਦੇ ਤਹਿਤ ਅੱਜ ਪਿੰਡ ਲਹਿਰਾ ਬੇਟ ਵਿਖੇ ਇਕ ਸਾਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਅਣਪਛਾਤੀ ਲਾਸ਼ ਮਿਲੀ

ਫ਼ਿਰੋਜ਼ਪੁਰ, 25 ਜਨਵਰੀ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਅੰਦਰ ਪੁਰਾਣੇ ਬਣੇ ਜਨਤਾ ਢਾਬੇ ਜੋ ਹੁਣ ਖਤਮ ਹੋ ਚੁੱਕਿਆ ਹੈ, ਦੇ ਕੋਲ ਇਕ ਅਣਪਛਾਤੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਐਸ. ਆਈ. ...

ਪੂਰੀ ਖ਼ਬਰ »

ਸੈਨਾ ਨੇ ਸਥਾਪਿਤ ਕੀਤਾ 106 ਫੁੱਟ ਉੱਚਾ ਕੌਮੀ ਝੰਡਾ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਫੌਜ ਵੱਲੋਂ ਫ਼ਿਰੋਜ਼ਪੁਰ ਛਾਉਣੀ ਦੇ ਮਾਲ ਰੋਡ ਸਥਿਤ ਸੈਰਨਿਟ ਪਾਰਕ ਵਿਖੇ ਗੋਲਡਨ ਐਰੋ ਡਵੀਜ਼ਨ ਦੀ ਅਗਵਾਈ ਹੇਠ ਸ਼ਾਨਦਾਰ ਸਮਾਗਮ ਕਰਕੇ 106 ਫੱੁਟ ਉੱਚਾ ਕੌਮੀ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਬੀ. ਐਸ. ਐਫ. 137 ਬਟਾਲੀਅਨ ਮਮਦੋਟ ਵੱਲੋਂ ਇਕ ਪੈਕੇਟ ਹੈਰੋਇਨ, ਇਕ ਪਿਸਟਲ, ਮੈਗਜ਼ੀਨ ਤੇ ਚਾਰ ਰੌਦ ਬਰਾਮਦ

ਮਮਦੋਟ, 25 ਜਨਵਰੀ (ਸੁਖਦੇਵ ਸੰਗਮ)- ਬੀ. ਐਸ. ਐਫ. ਦੀ 137 ਬਟਾਲੀਅਨ ਮਮਦੋਟ ਸੈਕਟਰ ਵੱਲੋਂ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦੇ ਕੰਡਿਆਲੀ ਤਾਰ ਤੋਂ ਭਾਰਤੀ ਖੇਤਰ ਵਾਲੇ ਪਾਸਿਓ 1 ਪੈਕੇਟ ਹੀਰੋਇਨ, ਇੱਕ ਪਿਸਟਲ, ਮੈਗਜ਼ੀਨ ਅਤੇ ਚਾਰ ਰੌਾਦ ਬਰਾਮਦ ਕੀਤੇ ਜਾਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ਼ ਸ਼ਿਕੰਜਾ ਕੱਸਦੇ ਹੋਏ ਥਾਣਾ ਜ਼ੀਰਾ ਸਦਰ ਪੁਲਿਸ ਦੇ ਹੈਡ ਕਾਂਸਟੇਬਲ ਨਰੇਸ਼ ਕੁਮਾਰ ਨੇ ਦੌਰਾਨੇ ਗਸ਼ਤ ਸਮਾਧੀ ਮੁਹੱਲਾ ਜ਼ੀਰਾ ਨੇੜੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ...

ਪੂਰੀ ਖ਼ਬਰ »

ਰਾਸ਼ਟਰ ਨਿਰਮਾਣ ਤੇ ਲੋਕਤੰਤਰ ਬਣਾਈ ਰੱਖਣ ਲਈ ਨੌਜਵਾਨਾਂ ਦੀ ਸ਼ਮੂਲੀਅਤ ਜ਼ਰੂਰੀ-ਅਮਿਤ ਕੁਮਾਰ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੇਸ਼ ਵਿਚ ਲੋਕਤੰਤਰੀ ਵਿਵਸਥਾ ਨੂੰ ਬਣਾਈ ਰੱਖਣ 'ਚ ਨੌਜਵਾਨਾਂ ਦੀ ਦਿਲਚਸਪੀ ਅਤੇ ਭਾਗੀਦਾਰੀ ਅਤਿ ਜ਼ਰੂਰੀ ਹੈ ਤਾਂ ਜੋ ਯੁਵਾ ਸ਼ਕਤੀ ਨੂੰ ਸਹੀ ਸੇਧ ਮਿਲਣ ਦੇ ਨਾਲ -ਨਾਲ ਰਾਸ਼ਟਰ ਨਿਰਮਾਣ ਵਿਚ ਵੀ ਉਨ੍ਹਾਂ ਦਾ ...

ਪੂਰੀ ਖ਼ਬਰ »

ਮਖੂ ਵਿਖੇ ਚਾਈਨਾ ਡੋਰ ਨਾਲ ਨੌਜਵਾਨ ਜ਼ਖ਼ਮੀਂ

ਮਖੂ, 25 ਜਨਵਰੀ (ਵਰਿੰਦਰ ਮਨਚੰਦਾ)- ਸਰਕਾਰ ਵੱਲੋਂ ਚਾਇਨਾ ਡੋਰ 'ਤੇ ਪੂਰੀ ਤਰ੍ਹਾਂ ਪਾਬੰਧੀ ਲਗਾਈ ਹੋਈ ਹੈ, ਪਰ ਫਿਰ ਵੀ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚਾਇਨਾ ਡੋਰ ਦੁਕਾਨਦਾਰਾਂ ਵੱਲੋਂ ਵੇਚੀ ਗਈ | ਇਸ ਚਾਇਨਾ ਡੋਰ ਕਾਰਣ ਕਈ ਲੋਕ ਜ਼ਖ਼ਮੀਂ ਵੀ ਹੋ ...

ਪੂਰੀ ਖ਼ਬਰ »

2 ਦਰਜਨ ਵਿਅਕਤੀ ਭਾਜਪਾ 'ਚ ਸ਼ਾਮਿਲ

ਗੋਲੂ ਕਾ ਮੋੜ, 25 ਜਨਵਰੀ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਵਾਰਡ ਨੰ: 4 ਤੋਂ 2 ਦਰਜਨ ਵਿਅਕਤੀਆਂ ਨੇ ਪਾਰਟੀ 'ਚ ਸ਼ਮੂਲੀਅਤ ਕਰ ਲਈ | ਬੀ. ਜੇ. ਪੀ. ਮੰਡਲ ਪ੍ਰਧਾਨ ਅਮਨਦੀਪ ਗਿਰਧਰ, ਸੁਰਜੀਤ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਆਤਮ ਹੱਤਿਆ

ਖੂਈਆਂ ਸਰਵਰ, 25 ਜਨਵਰੀ (ਜਗਜੀਤ ਸਿੰਘ ਧਾਲੀਵਾਲ)-ਸਰਹੱਦੀ ਪਿੰਡ ਭਾਗਸਰ ਦੇ ਇੱਕ ਨੌਜਵਾਨ ਨੇ ਪਿੰਡ ਅੱਚਾੜਿੱਕੀ ਦੇ ਖੇਤਾਂ 'ਚ ਸਪਰੇਅ ਵਾਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਪੰਜਾਬ-ਰਾਜਸਥਾਨ ਦੀ ਸਰਹੱਦ 'ਤੇ ਰਾਜਸਥਾਨ ਵਾਲੇ ਪਾਸੇ ਪਿੰਡ ...

ਪੂਰੀ ਖ਼ਬਰ »

ਬੀ.ਐਡ ਕਾਲਜ 'ਚ ਅੰਤਰਰਾਸ਼ਟਰੀ ਸੰਮੇਲਨ ਕਰਵਾਇਆ

ਜਲਾਲਾਬਾਦ, 25 ਜਨਵਰੀ (ਜਤਿੰਦਰ ਪਾਲ ਸਿੰਘ)-ਮੁਕਤਸਰ ਰੋਡ 'ਤੇ ਸਥਿਤ ਬੀ.ਐਡ ਕਾਲਜ ਵਿਖੇ ਅੰਤਰਰਾਸ਼ਟਰੀ ਸੰਮੇਲਨ ਦਾ ਆਯੋਜਨ ਕੀਤਾ ਗਿਆ | ਸੰਮੇਲਨ ਦਾ ਵਿਸ਼ਾ 'ਔਰਤਾਂ ਜਨਮ ਤੋਂ ਹੀ ਕਮਜ਼ੋਰ ਨਹੀ ਹੁੰਦੀਆਂ | ਬਲਕਿ ਉਨ੍ਹਾਂ ਨੂੰ ਕਮਜ਼ੋਰ ਬਣਾਇਆ ਜਾਂਦਾ ਹੈ | ਸੰਮੇਲਨ ਦੇ ...

ਪੂਰੀ ਖ਼ਬਰ »

ਐਸ. ਡੀ. ਮੈਮੋਰੀਅਲ ਸਕੂਲ 'ਚ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਮੰਡੀ ਰੋੜਾਂਵਾਲੀ, 25 ਜਨਵਰੀ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੇ ਐਸ. ਡੀ ਮੈਮੋਰੀਅਲ ਪਬਲਿਕ ਸਕੂਲ ਵਿਚ ਬੀਤੇ ਕੱਲ ਸਾਲਾਨਾ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਬੱਚਿਆਂ ਵੱਲੋਂ ਦਾਜ, ਨਸ਼ਿਆਂ ਅਤੇ ਵਿਗੜ ਰਹੇ ਸਭਿਆਚਾਰ ਨੂੰ ਚੋਟ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਸਰਬਪੱਖੀ ਵਿਕਾਸ ਲਈ ਸਮਰਪਿਤ ਹਾਂ ਤੇ ਰਹਾਂਗਾ-ਨੰਨੂ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਸਰਵਪੱਖੀ ਵਿਕਾਸ ਕਰਵਾਉਣ ਲਈ ਸਮਰਪਿਤ ਹਾਂ ਅਤੇ ਰਹਾਂਗਾ | ਰਾਜ ਅਤੇ ਕੇਂਦਰ 'ਚ ਅਕਾਲੀ-ਭਾਜਪਾ ਸਰਕਾਰਾਂ ਹੋਣ ਕਾਰਣ ਵਿਕਾਸ ਫੰਡ ਲਿਆਉਣ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਹਨਾਂ ...

ਪੂਰੀ ਖ਼ਬਰ »

ਗਾਡ ਗਿਫ਼ਟਿਡ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਆਯੋਜਿਤ

ਫ਼ਾਜ਼ਿਲਕਾ, 25 ਜਨਵਰੀ(ਦਵਿੰਦਰ ਪਾਲ ਸਿੰਘ)-ਸਥਾਨਕ ਰਾਧਾ ਸੁਆਮੀ ਕਾਲੋਨੀ ਵਿਖੇ ਗਾਡ ਗਿਫਟਿਡ ਕਿਡਸ ਹੋਮ ਪੱਲੇ ਵੇ ਸਕੂਲ 'ਚ ਗਣਤੰਤਰ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਬੰਧਕ ਆਰ.ਆਰ. ਠਕਰਾਲ ਤੇ ਸਹਾਇਕ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਯੂਥ ਐਾਡ ਸਪੋਰਟਸ ਕਲੱਬ ਪੋਜੋ ਕੇ ਸਨਮਾਨਿਤ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਦੇ ਖੇਤਰ 'ਚ ਵਢਮੁੱਲਾ ਯੋਗਦਾਨ ਪਾਉਣ ਵਾਲੀ ਸ਼ਹੀਦ ਊਧਮ ਸਿੰਘ ਯੂਥ ਐਾਡ ਸਪੋਰਟਸ ਕਲੱਬ ਪੋਜੋ ਕੇ ਵੱਲੋਂ ਚੋਣਾਂ 'ਚ ਵਿਸ਼ੇਸ਼ ਯੋਗਦਾਨ ਪਾਉਂਦਿਆਂ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜਣ ਲਈ ਦਿੱਤੇ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਜਲਾਲਾਬਾਦ, 25 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇ ਵਾਲਾ ਰੋਡ 'ਤੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਸਕੂਲ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਪੀਲੇ ...

ਪੂਰੀ ਖ਼ਬਰ »

ਬਾਬਾ ਗੋਬਿੰਦ ਦਾਸ ਦੀ ਯਾਦ 'ਚ ਕਬੱਡੀ ਟੂਰਨਾਮੈਂਟ ਕੱਲ੍ਹ ਤੋਂ

ਜ਼ੀਰਾ, 25 ਜਨਵਰੀ (ਜਗਤਾਰ ਸਿੰਘ ਮਨੇਸ)-ਜ਼ੀਰਾ ਤਹਿਸੀਲ ਦੇ ਪਿੰਡ ਵਕੀਲਾਂ ਵਾਲਾ ਵਿਖੇ ਬਾਬਾ ਗੋਬਿੰਦ ਦਾਸ ਦੀ 24ਵੀਂ ਬਰਸੀ ਅਤੇ ਪੇਂਡੂ ਖੇਡ ਮੇਲਾ ਬਾਬਾ ਗੋਬਿੰਦ ਦਾਸ ਮੇਲਾ ਕਮੇਟੀ ਵੱਲੋਂ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ 25 ਜਨਵਰੀ ਤੋਂ ਲੈ ਕੇ 28 ਜਨਵਰੀ ਤੱਕ ...

ਪੂਰੀ ਖ਼ਬਰ »

ਪੇਂਡੂ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਜ਼ੀਰਾ

ਮੱਲਾਂਵਾਲਾ, 25 ਜਨਵਰੀ (ਗੁਰਦੇਵ ਸਿੰਘ)-ਗਠਜੋੜ ਸਰਕਾਰ ਨੇ ਹਮੇਸ਼ਾਂ ਲੋਕ ਭਲਾਈ ਤੇ ਵਿਕਾਸ ਕੰਮਾਂ ਵੱਲ ਜ਼ੋਰ ਦਿੱਤਾ ਤੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਸਹਲੂਤਾਂ ਦੇ ਕੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਹ ਸਬਦ ਅਵਤਾਰ ਸਿੰਘ ਜ਼ੀਰਾ ਚੇਅਰਮੈਨ ਸਹਿਕਾਰੀ ...

ਪੂਰੀ ਖ਼ਬਰ »

ਵਿਵਾਦ 'ਚ ਵਿਅਕਤੀ ਜ਼ਖ਼ਮੀ

ਅਬੋਹਰ, 25 ਜਨਵਰੀ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਅਮਰਪੁਰਾ ਵਿਖੇ ਹੋਏ ਵਿਵਾਦ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ | ਸਥਾਨਕ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜਕ ਰਾਮ ਪ੍ਰਤਾਪ ਪੁੱਤਰ ਬਾਬੂ ਰਾਮ ਵਾਸੀ ਅਮਰਪੁਰਾ ਨੇ ਦੱਸਿਆ ਕਿ ਉਹ ਸਾਈਕਲ 'ਤੇ ਪਿੰਡ ਜਾ ਰਿਹਾ ...

ਪੂਰੀ ਖ਼ਬਰ »

ਰੇਲਵੇ ਸੰਪਤੀ ਨੂੰ ਨੁਕਸਾਨ ਪਹੰੁਚਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 25 ਜਨਵਰੀ (ਪਰਮਿੰਦਰ ਸਿੰਘ)- ਥਾਣਾ ਜੀ. ਆਰ. ਪੀ. ਵੱਲੋਂ ਰੇਲਵੇ ਦੀ ਸੰਪਤੀ ਨੂੰ ਨੁਕਸਾਨ ਪਹੰੁਚਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣੇ ਦੇ ਹੈਡ ਮੁਨਸ਼ੀ ਤਰਲੋਕ ਸਿੰਘ ਨੇ ਦੱਸਿਆ ਕਿ ਤਲਵੰਡੀ ਭਾਈ ਸਟੇਸ਼ਨ ਦੇ ਕੋਲ ...

ਪੂਰੀ ਖ਼ਬਰ »

ਜਗੀਰ ਸਿੰਘ ਕੰਡਿਆਲ ਨੂੰ ਸ਼ਰਧਾਜਲੀਆ ਭੇਟ

ਜ਼ੀਰਾ, 25 ਜਨਵਰੀ (ਰਾਜੇਸ਼ ਢੰਡ)- ਸੂਬੇਦਾਰ ਜਗੀਰ ਸਿੰਘ ਕੰਡਿਆਲ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਡੇਰਾ ਹਰਿਨਾਮਸਰ ਨਾਨਕਸਰ ਜ਼ੀਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਵਾਲਿਆਂ 'ਚ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ...

ਪੂਰੀ ਖ਼ਬਰ »

ਗੱਜਣ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਗੋਲੂ ਕਾ ਮੋੜ, 25 ਜਨਵਰੀ (ਹਰਚਰਨ ਸਿੰਘ ਸੰਧੂ)-ਪਿੰਡ ਬਾਘੂ ਵਾਲਾ ਦੇ ਵਾਸੀ ਗੱਜਣ ਸਿੰਘ ਜੋ ਕਿ ਪਿਛਲੇ ਦਿਨੀਂ ਪਰਿਵਾਰ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ | ਉਹਨਾਂ ਨਮਿੱਤ ਗ੍ਰਹਿ ਸਥਾਨ ਪਿੰਡ ਬਾਘੂ ਵਾਲਾ ਵਿਖੇ ਪਾਠ ਦਾ ਭੋਗ ਪਾਇਆ ਅਤੇ ਅੰਤਿਮ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਚੂਚਕਵਿੰਡ ਵਿਖੇ ਮਕਾਨ ਬਨਾਉਣ ਲਈ ਚੈਕ ਵੰਡੇ

ਮੱਲਾਂਵਾਲਾ, 25 ਜਨਵਰੀ (ਗੁਰਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਗਠਜੋੜ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਚੇਅਰਮੈਨ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰੀਤ ਨੇ ਬਸੰਤ ਅਤੇ ਗਣਤੰਤਰ ਦਿਵਸ ਬਾਰੇ ਦੱਸਿਆ ਅਤੇ ਵੀਰ ਹਕੀਕਤ ...

ਪੂਰੀ ਖ਼ਬਰ »

ਰੇਲਵੇ ਪੁਲਿਸ ਮਖੂ ਵੱਲੋਂ ਯਾਤਰੀਆਂ ਤੇ ਰੇਲ ਗੱਡੀਆਂ ਦੀ ਚੈਕਿੰਗ

ਮਖੂ, 25 ਜਨਵਰੀ (ਵਰਿੰਦਰ ਮਨਚੰਦਾ)-ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਰੇਲਵੇ ਸਟੇਸ਼ਨ ਮਖੂ ਦੀ ਪੁਲਿਸ ਚੌਾਕੀ ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਵੱਲੋਂ ਰੇਲਵੇ ਸਟੇਸ਼ਨ 'ਤੇ ਰੇਲ ...

ਪੂਰੀ ਖ਼ਬਰ »

ਅੱਚਾੜਿੱਕੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਖੂਈਆਂ ਸਰਵਰ, 25 ਜਨਵਰੀ (ਜਗਜੀਤ ਸਿੰਘ ਧਾਲੀਵਾਲ)-ਇਲਾਕੇ ਦੇ ਸਰਹੱਦੀ ਪਿੰਡ ਅੱਚਾੜਿੱਕੀ ਵਿਖੇ ਨਵੇਂ ਬਣੇ ਮਹਾਂਰਿਸ਼ੀ ਦਯਾਨੰਦ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਅਬੋਹਰ, 25 ਜਨਵਰੀ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਈ.ਜੀ.ਐ ੱਸ., ਏ.ਆਈ.ਟੀ. ਅਤੇ ਐ ੱਸ.ਟੀ.ਆਰ. ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਵੱਲੋਂ ਖੇਤੀ ਦੇ ਵੱਖ-ਵੱਖ ਸੰਦਾਂ 'ਤੇ ਸਬਸਿਡੀ

ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ)-ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਵਾਸਤੇ ਖੇਤੀ ਸਮੇਂ ਵਰਤੇ ਜਾਂਦੇ ਸੰਦਾ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ | ਲਾਭ ਲੈਣ ਵਾਲੇ ਕਿਸਾਨ 27 ਜਨਵਰੀ ਤੱਕ ਮਖੂ ਬਲਾਕ ਦੇ ਖੇਤੀਬਾੜੀ ਦਫ਼ਤਰ ਆਪਣੇ ਬੇਨਤੀ ਪੱਤਰ ਦੇ ਸਕਦੇ ਹਨ | ...

ਪੂਰੀ ਖ਼ਬਰ »

ਕਰਨਲ ਜੀ. ਪੀ. ਸਿੰਘ ਦੇ ਸਸਕਾਰ ਮੌਕੇ ਵੱਖ-ਵੱਖ ਅਧਿਕਾਰੀਆਂ ਦਿੱਤੀ ਸ਼ਰਧਾਜ਼ਲੀ

ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਰੇਲਵੇ ਤੋਂ ਸੇਵਾਮੁਕਤ ਉੱਚ ਰੇਲਵੇ ਅਧਿਕਾਰੀ ਮੈਡਮ ਉਪਦੇਸ਼ ਸੰਧੂ ਦੇ ਪਤੀ ਅਤੇ ਸੀਨੀਅਰ ਐਡਵੋਕੇਟ ਪੀ. ਕੇ. ਸ਼ਰਮਾ ਦੇ ਭਣਵੱਈਏ ਕਰਨਲ ਜੀ. ਪੀ. ਸਿੰਘ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੱਜ ...

ਪੂਰੀ ਖ਼ਬਰ »

ਭਾਜਪਾ ਆਗੂ ਨੂੰ ਮਿਲੀ ਅੰਤਿ੍ਮ ਪੇਸ਼ਗੀ ਜਮਾਨਤ

ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਕਸਬਾ ਮਮਦੋਟ ਦੇ ਵਸਨੀਕ ਭਾਜਪਾ ਆਗੂ ਵੱਲੋਂ ਕਤਲ ਮਾਮਲੇ ਨੂੰ ਖਾਰਜ ਕਰਨ ਸਬੰਧੀ ਦਾਇਰ ਪਟੀਸ਼ਨ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਪੇਸ਼ਗੀ ਜਮਾਨਤ ਮਨਜ਼ੂਰ ਕੀਤੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਵੋਟਰ ਦਿਵਸ ਮਨਾਇਆ

ਮੰਡੀ ਅਰਨੀਵਾਲਾ, 25 ਜਨਵਰੀ(ਨਿਸ਼ਾਨ ਸਿੰਘ ਸੰਧੂ)-ਮੁੱਢਲਾ ਸਿਹਤ ਕੇਂਦਰ ਜੰਡਵਾਲਾ ਭੀਮੇਸ਼ਾਹ ਵਿਖੇ ਐੱਸ.ਐਮ.ਓ. ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਵੋਟਰ ਪ੍ਰਣ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਕਰਮੀਂ ਹਾਜ਼ਰ ਹੋਏ ਅਤੇ ਸਾਰਿਆਂ ਨੇ ਆਪਣਾ ਵੋਟ ਇਸਤੇਮਾਲ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਨੇ ਸਵੱਛ ਭਾਰਤ ਅਭਿਆਨ ਤਹਿਤ ਡਰਾਇੰਗ ਮੁਕਾਬਲੇ ਕਰਵਾਏ

ਮੰਡੀ ਅਰਨੀਵਾਲਾ, 24 ਜਨਵਰੀ(ਨਿਸ਼ਾਨ ਸਿੰਘ ਸੰਧੂ)-ਸਥਾਨਕ ਐੱਚ.ਡੀ.ਐਫ.ਸੀ ਬੈਂਕ ਵੱਲੋਂ ਪ੍ਰਬੰਧਕ ਰਾਜੀਵ ਬਿਸ਼ਨੋਈ ਦੀ ਅਗਵਾਈ ਵਿਚ ਨਵ ਨਿਰਮਾਣ ਪਬਲਿਕ ਸਕੂਲ ਵਿਚ ਬੱਚਿਆਂ ਦੇ ਸਵੱਛ ਭਾਰਤ ਅਭਿਆਨ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਗਏ | ਬੈਂਕ ਪ੍ਰਬੰਧਕ ਨੇ ਦੱਸਿਆ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਘੁਬਾਇਆ ਵੱਲੋਂ ਦਿੱਤੇ ਫੰਡਾਂ ਨਾਲ ਵਿਕਾਸ ਕਾਰਜ ਸ਼ੁਰੂ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪਿੰਡ ਅੱਕੂ ਮਸਤੇ ਕੇ ਵਿਖੇ ਵਿਕਾਸ ਕਾਰਜਾਂ ਲਈ ਸਾਂਸਦ ਸ਼ੇਰ ਸਿੰਘ ਘੁਬਾਇਆ ਵੱਲੋਂ ਦਿੱਤੇ ਗਏ ਦੋ ਲੱਖ ਰੁਪਏ ਫੰਡਾਂ ਤਹਿਤ ਗੁਰਦੁਆਰਾ ਸਾਹਿਬ ਤੋਂ ਪਿੰਡ ਅੰਦਰ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਪੀੜਤਾਂ ਨੰੂ ਚੈੱਕ ਵੰਡੇ

ਮੰਡੀ ਅਰਨੀਵਾਲਾ, 25 ਜਨਵਰੀ(ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਵੱਲੋਂ ਕੈਂਸਰ ਪੀੜਤਾਂ ਲਈ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਤਹਿਤ ਅੱਜ ਐੱਸ.ਜੀ.ਪੀ.ਸੀ. ਦੇ ਅੰਤਿ੍ੰਗ ਮੈਂਬਰ ਜਥੇ. ਸੂਬਾ ਸਿੰਘ ਡੱਬਵਾਲਾ ...

ਪੂਰੀ ਖ਼ਬਰ »

ਘੁਬਾਇਆ ਇੰਜੀਨੀਅਰਿੰਗ ਕਾਲਜ ਵਿਖੇ ਕੈਰੀਅਰ ਤੇ ਗਾਈਡੈਂਸ ਕੈਂਪ ਲਗਾਇਆ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਘੁਬਾਇਆ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ, ਨੁਕੇਰੀਆਂ ਤੇ ਚੱਕ ਬੰਨਵਾਲਾ ਸਕੂਲਾਂ ਦੇ ਵਿਦਿਆਰਥੀਆਂ ਦਾ ਕੈਰੀਅਰ ਤੇ ਗਾਈਡੈਂਸ ਕੈਂਪ ਲਾਇਆ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਜਲਾਲਾਬਾਦ, 25 ਜਨਵਰੀ(ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ:ਨੇ ਕੇਂਦਰ ਸਰਕਾਰ ਦੇ ਵੱਲੋਂ ਜ਼ਮੀਨ ਐਕਵਾਇਰ ਕਾਨੂੰਨ ਸੋਧ ਵਾਲਾ ਆਰਡੀਨੈਂਸ ਜਾਰੀ ਕਰਨ ਦੇ ਵਿਰੋਧ ਵਿੱਚ ਬਲਾਕ ਪ੍ਰਧਾਨ ਪੂਰਨ ਸਿੰਘ ਤੰਬੂ ਵਾਲਾ ਦੀ ਅਗਵਾਈ ਵਿੱਚ ਕੇਂਦਰ ਅਤੇ ...

ਪੂਰੀ ਖ਼ਬਰ »

ਮਹਾ ਕਾਲੀ ਮੰਦਿਰ 'ਚ ਕਥਾ ਦਾ ਆਯੋਜਨ

ਜਲਾਲਾਬਾਦ, 25 ਜਨਵਰੀ(ਜਤਿੰਦਰ ਪਾਲ ਸਿੰਘ)-ਸਥਾਨਕ ਬਾਹਮਣੀ ਬਾਜ਼ਾਰ ਦੇ ਸ਼੍ਰੀ ਮਹਾ ਕਾਲੀ ਮਾਤਾ ਮੰਦਿਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾ ਮਹਾਤਮ ਦੀ ਕੱਥਾ ਦਾ ਆਯੋਜਨ ਕੀਤਾ ਗਿਆ | ਪੰਡਿਤ ਸ਼੍ਰੀ ਕ੍ਰਿਸ਼ਨ ਕੁਮਾਰ ਸ਼ਾਸਤਰੀ ਜੀ ਨੇ ਕੱਥਾ ਦਾ ਪਾਠ ...

ਪੂਰੀ ਖ਼ਬਰ »

ਭਰੂਣ ਹੱਤਿਆ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਜਲਾਲਾਬਾਦ, 25 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਸੋਹਣਾ ਸਾਂਦੜ ਵਿਖੇ ਚੜ੍ਹਦੀ ਕਲਾ ਯੂਥ ਕਲੱਬ ਵੱਲੋਂ ਸ.ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਫਿਰੋਜਪੁਰ-ਫਾਜਿਲਕਾ ਦੇ ਨਿਰਦੇਸ਼ਾਂ ਅਨੁਸਾਰ ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੀ ਮੀਟਿੰਗ ਹੋਈ

ਮੰਡੀ ਅਰਨੀਵਾਲਾ, 25 ਜਨਵਰੀ (ਸੁਖਦੇਵ ਸਿੰਘ ਸੰਧੂ/ਨਿਸ਼ਾਨ ਸਿੰਘ ਸੰਧੂ)-ਪੰਚਾਇਤ ਸੰਮਤੀ ਮੰਡੀ ਅਰਨੀਵਾਲਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪੰਚਾਇਤ ਸੰਮਤੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਭੁੱਲਰ ਕੰਧਵਾਲਾ ਦੀ ਰਹਿਣਮਈ ਹੇਠ ਸਥਾਨਕ ਬੀ.ਡੀ.ਪੀ.ਓ. ਆਫ਼ਿਸ ਵਿਚ ...

ਪੂਰੀ ਖ਼ਬਰ »

ਆਲਟੋ ਕਾਰ ਨੂੰ ਟਰੱਕ ਨੇ ਮਾਰੀ ਟੱਕਰ

ਜਲਾਲਾਬਾਦ,25 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸਰਕੁਲਰ ਰੋਡ ਸ਼ਹੀਦ ਊਧਮ ਸਿੰਘ ਪਾਰਕ ਦੇ ਨੇੜੇ ਆਲਟੋ ਕਾਰ ਅਤੇ ਟਰੱਕ ਦੀ ਆਪਸੀ ਟੱਕਰ ਹੋਈ ਗਈ | ਹਾਦਸੇ ਦੌਰਾਨ ਜਾਨੀ ਨੁਕਸਾਨ ਹੋਣ ਬੱਚਤ ਹੋ ਗਈ, ਜਦੋਂ ਕਿ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵੱਲੋਂ ਬਸੰਤ ਮੇਲਾ 31 ਤੋਂ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)- ਉੱਘੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਪੂਰੇ ਉਤਸ਼ਾਹ ਨਾਲ ਬਸੰਤ ਮੇਲਾ 31 ਜਨਵਰੀ ਤੇ 1 ਫਰਵਰੀ ਨੂੰ ਐਮ. ਐਲ. ਐਮ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਦੁਖੀ-ਕਾਲੜਾ

ਮਖੂ, 25 ਜਨਵਰੀ (ਵਰਿੰਦਰ ਮਨਚੰਦਾ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਸਮੂਹ ਕਾਂਗਰਸੀ ਵਰਕਰਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਛੋਟੇ ਜਿਹੇ ਸੱਦੇ 'ਤੇ ਅੰਮਿ੍ਤਸਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੋਂ ਤਲਵੰਡੀ ਚਾਰ ਮਾਰਗੀ ਤੇ ਮਾਝਾ-ਮਾਲਵਾ ਜੋੜਦੀਆਂ ਸੜਕਾਂ ਜਲਦੀ ਬਣਾਈਆਂ ਜਾਣਗੀਆਂ-ਕਮਲ ਸ਼ਰਮਾ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਲੁਧਿਆਣਾ ਤੋਂ ਤਲਵੰਡੀ ਤੱਕ ਬਣ ਰਹੀ ਚਾਰਮਾਰਗੀ ਸੜਕ ਨੂੰ ਫ਼ਿਰੋਜ਼ਪੁਰ ਤੱਕ ਅਤੇ ਮਾਝਾ-ਮਾਲਵਾ ਨੂੰ ਜੋੜਣ ਲਈ ਸਤਲੁਜ ਦਰਿਆ 'ਤੇ ਬਣਾਏ ਜਾ ਰਹੇ ਬੰਡਾਲਾ-ਕੋਟ ਬੁੱਢਾ ਪੁੱਲ ਦੇ ਦੋਨਾਂ ਪਾਸੇ ਸ਼ਾਨਦਾਰ ਸੜਕਾਂ ...

ਪੂਰੀ ਖ਼ਬਰ »

ਡਾ. ਬੀ.ਡੀ. ਕਾਲੜਾ ਨੇ ਯੂਥ ਕਾਂਗਰਸ ਦੀ ਭਰਤੀ ਸਬੰਧੀ ਮੁਹਿੰਮ ਛੇੜੀ

ਮੰਡੀ ਅਰਨੀਵਾਲਾ, 25 ਜਨਵਰੀ (ਸੁਖਦੇਵ ਸਿੰਘ ਸੰਧੂ)-ਮੰਡੀ ਅਰਨੀਵਾਲਾ ਦੇ ਉੱਘੇ ਸਮਾਜ ਸੇਵਕ ਅਤੇ ਆਲ ਇੰਡੀਆ ਸੋਨੀਆ ਗਾਂਧੀ ਐਸੋਸੀਏਸ਼ਨ ਉੱਤਰੀ ਜ਼ੋਨ ਪੰਜਾਬ ਦੇ ਜਨਰਲ ਸਕੱਤਰ ਡਾ. ਬੀ.ਡੀ. ਕਾਲੜਾ ਵੱਲੋਂ ਯੂਥ ਕਾਂਗਰਸ ਦੀ ਭਰਤੀ ਸਬੰਧੀ ਵੀ ਮੁਹਿੰਮ ਛੇੜ ਦਿੱਤੀ ਗਈ ਹੈ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਭਰਤੀ ਮੁਹਿੰਮ ਜ਼ੋਰਾਂ 'ਤੇ

ਮੰਡੀ ਅਰਨੀਵਾਲਾ, 25 ਜਨਵਰੀ (ਸੁਖਦੇਵ ਸਿੰਘ ਸੰਧੂ)-ਯੂਥ ਕਾਂਗਰਸੀ ਆਗੂ ਰੂਬੀ ਗਿੱਲ ਕੰਧਵਾਲਾ ਨੇ ਯੂਥ ਕਾਂਗਰਸ ਦੀ ਭਰਤੀ ਮੁਹਿੰਮ ਨੰੂ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਉਨ੍ਹਾਂ ਨੇ ਭਰਤੀ ਮੁਹਿੰਮ ਬਾਰੇ ਕਿਹਾ ਕਿ ਹਲਕਾ ਜਲਾਲਾਬਾਦ ਦੇ ਵੱਖ ਵੱਖ ਪਿੰਡਾਂ ਜਿਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਆਈ.ਟੀ. ਸੈੱਲ ਨੇ ਬਣਾਏ 1500 ਮੈਂਬਰ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਭਾਜਪਾ ਆਈ.ਟੀ. ਸੈੱਲ ਵੱਲੋਂ ਸੂਬਾ ਪ੍ਰਧਾਨ ਰਾਕੇਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਮੈਂਬਰਸ਼ਿਪ ਅਭਿਆਨ ਦੇ ਤਹਿਤ ਆਈ.ਟੀ. ਸੈੱਲ ਫ਼ਾਜ਼ਿਲਕਾ ਨੇ 1500 ਮੈਂਬਰ ਬਣਾਉਣ ਦਾ ਟੀਚਾ ਪੂਰ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਓਮ ਆਸ਼ਰਮ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਜਲਾਲਾਬਾਦ, 25 ਜਨਵਰੀ (ਜਤਿੰਦਰ ਪਾਲ ਸਿੰਘ)-ਟਿਵਾਣਾ ਰੋਡ 'ਤੇ ਸਥਿਤ ਓਮ ਆਸ਼ਰਮ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਮੁੱਖ ਮਹਿਮਾਨ ਵਜੋਂ ਪੁੱਜੇ | ਸਮਾਗਮ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ...

ਪੂਰੀ ਖ਼ਬਰ »

ਅਧਿਕਾਰੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਸਫ਼ਾਈ ਅਭਿਆਨ ਦੀ ਸ਼ੁਰੂਆਤ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਉਤਰ ਰੇਲਵੇ ਫ਼ਿਰੋਜ਼ਪੁਰ ਮੰਡਲ ਦਫ਼ਤਰ ਡੀ.ਪੀ.ਓ. ਰਾਮ ਅਵਤਾਰ, ਅਸਿਸਟੈਂਟ ਮੈਨੇਜਰ ਜੀ.ਡੀ. ਨਾਹਰ ਨੇ ਸਵੱਛ ਭਾਰਤ ਅਭਿਆਨ ਦੇ ਤਹਿਤ ਦੋ ਦਿਨੀਂ ਸਫ਼ਾਈ ਅਭਿਆਨ ਦੀ ਸ਼ੁਰੂਆਤ ਯੁਵਾ ਬਾਲਾ ਜੀ ਸੇਵਾ ਸੰਮਤੀ ਦੇ ਸਥਾਨਕ ...

ਪੂਰੀ ਖ਼ਬਰ »

ਸ੍ਰੀ ਜੈ ਕਿਸ਼ਨ ਰੱਸੇਵੱਟ ਨੂੰ ਸ਼ਰਧਾਂਜਲੀਆਂ

ਮੰਡੀ ਲਾਧੂਕਾ 25 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਕਰਿਆਨਾ ਵਪਾਰੀ ਸ੍ਰੀ ਵਿਨੋਦ ਕੁਮਾਰ ਰੱਸੇਵੱਟ ਦੇ ਪਿਤਾ ਸ੍ਰੀ ਜੈ ਕਿਸ਼ਨ ਰੱਸੇਵੱਟ ਦਾ ਰਸਮ ਦਹਾਕਾ ਤੇ ਅੰਤਿਮ ਅਰਦਾਸ ਸ਼ਗੁਨ ਰਿਜ਼ੋਰਟਸ ਵਿੱਚ ਹੋਈ ਪਾਠੀ ਖ਼ਰੈਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ਼ਬਦ ...

ਪੂਰੀ ਖ਼ਬਰ »

ਬਾਬਾ ਰਾਮਦੇਵ ਮੰਦਿਰ 'ਤੇ ਤਿੰਨ ਦਿਨਾ ਮੇਲਾ 28 ਤੋਂ

ਫ਼ਾਜ਼ਿਲਕਾ, 25 ਜਨਵਰੀ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਪਿੰਡ ਬੰਨਵਾਲਾ ਹਨੂੰਵਤਾ ਦੇ ਬਾਬਾ ਰਾਮਦੇਵ ਮੰਦਰ ਵਿਖੇ ਤਿੰਨ ਦਿਨਾਂ ਵਿਸ਼ਾਲ ਮੇਲਾ 28 ਜਨਵਰੀ ਤੋਂ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਮੰਦਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ

ਅਬੋਹਰ, 25 ਜਨਵਰੀ (ਬਰਾੜ)-ਭਾਜਪਾ ਦੀ ਮੀਟਿੰਗ ਸਥਾਨਕ 22 ਨੰਬਰ ਵਾਰਡ ਵਿਖੇ ਭਾਜਪਾ ਸੂਬਾ ਸਕੱਤਰ ਸੰਦੀਪ ਰਿਣਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵਾਰਡ ਵਾਸੀਆਂ ਨੇ ਭਾਜਪਾ ਲੀਡਰਸ਼ਿਪ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਭਾਜਪਾ ਆਗੂ ਰਿਣਵਾ ਨੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਵਿਚਲਾ ਕੀਮਤੀ ਸਾਮਾਨ ਚੋਰੀ

ਜਲਾਲਾਬਾਦ, 25 ਜਨਵਰੀ (ਪਰੂਥੀ)-ਉਪ ਮੰਡਲ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਚੱਕ ਕਾਠਗੜ (ਹਿਸਾਨਵਾਲਾ) ਵਿਖੇ ਬੀਤੀ ਰਾਤ ਨੂੰ ਖੇਤ ਵਿੱਚ ਲੱਗੇ ਬਿਜਲੀ ਵਾਲੇ ਟਰਾਂਸਫ਼ਾਰਮਰ ਵਿਚੋਂ ਕੀਮਤੀ ਸਾਮਾਨ ਚੋਰ ਕੱਢ ਕੇ ਲੈ ਗਏ ਹਨ | ਪਿੰਡ ਹਿਸਾਨਵਾਲਾ ਦੇ ਨਿਵਾਸੀ ਕਿਸਾਨ ...

ਪੂਰੀ ਖ਼ਬਰ »

ਬਲਦੇਵ ਸਿੰਘ ਜਾਖੜ ਨੇ ਦੋ ਸੋਨੇ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ

ਅਬੋਹਰ, 25 ਜਨਵਰੀ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕਿੱਲਿ੍ਹਆਂਵਾਲੀ ਦੇ ਬਜ਼ੁਰਗ ਖਿਡਾਰੀ ਸ: ਬਲਦੇਵ ਸਿੰਘ ਜਾਖੜ ਨੇ ਵੈਟਨਰ ਖੇਡਾਂ 'ਚ ਦੋ ਸੋਨੇ ਤੇ ਇੱਕ ਚਾਂਦੀ ਦਾ ਤਗਮਾ ਜਿੱਤ ਕੇ ਪਿੰਡ ਤੇ ਇਲਾਕੇ ਦਾ ਨਾਂਅ ਚਮਕਾਇਆ ਹੈ | ਰਾਜਸਥਾਨ ਦੇ ਭਰਤਪੁਰ ਵਿਚ ...

ਪੂਰੀ ਖ਼ਬਰ »

ਸਕੂਲ ਦਾ ਇਨਾਮ ਵੰਡ ਸਮਾਰੋਹ

ਅਬੋਹਰ, 25 ਜਨਵਰੀ (ਬਰਾੜ)-ਲਿਟਲ ਐਾਜਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੰਨੀ ਵਾਲਾ ਮਾਹਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰ ਹੋ ਨਿੱਬੜਿਆ | ਸਮਾਰੋਹ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਨ ਨਾਲ ਹੋਈ | ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX