ਤਾਜਾ ਖ਼ਬਰਾਂ


ਸ੍ਰੀਕਾਂਤ ਨੇ ਜਿੱਤਿਆ ਆਸਟਰੇਲੀਅਨ ਓਪਨ
. . .  33 minutes ago
ਨਵੀਂ ਦਿੱਲੀ, 25 ਜੂਨ - ਭਾਰਤੀ ਬੈਡਮਿੰਟਨ ਖਿਡਾਰੀ ਕਿਡੰਬੀ ਸ੍ਰੀਕਾਂਤ ਨੇ ਚੀਨ ਦੇ ਚੇਨ ਲੋਂਗ ਨੂੰ 22-20,21-16 ਨਾਲ ਹਰਾ ਕੇ ਆਸਟਰੇਲੀਅਨ ਓਪਨ ਸੁਪਰ ਸੀਰੀਜ਼ ਜਿੱਤ ਲਈ ਹੈ। ਸ੍ਰੀਕਾਂਤ ਨੇ ਹਾਲ ਹੀ 'ਚ ਇੰਡੋਨੇਸ਼ੀਆ ਓਪਨ ਵੀ ਜਿੱਤਿਆ...
ਮਨ ਕੀ ਬਾਤ 'ਚ ਮੋਦੀ ਨੇ ਕੀਤਾ ਐਮਰਜੈਂਸੀ ਦਾ ਜਿਕਰ
. . .  56 minutes ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ਵਾਸੀਆਂ ਨਾਲ ਮਨ ਕੀ ਬਾਤ ਕੀਤੀ। ਇਹ ਮਨ ਕੀ ਬਾਤ ਦਾ 33ਵਾਂ ਐਡੀਸ਼ਨ ਹੈ। ਉਨ੍ਹਾਂ ਨੇ ਮਾਨਸੂਨ, ਭਗਵਾਨ ਜਗਨਾਥ ਰੱਥ ਯਾਤਰਾ ਦੀ ਗੱਲ ਕੀਤੀ ਤੇ ਆਪਣੀ ਗੱਲ ਦੀ ਸ਼ੁਰੂਆਤ ਦੇਸ਼ ਵਾਸੀਆਂ ਨੂੰ ਈਦ...
ਪਾਕਿਸਤਾਨ : ਤੇਲ ਦੇ ਟੈਂਕਰ 'ਚ ਲੱਗੀ ਅੱਗ, ਮੌਤਾਂ ਦੀ ਗਿਣਤੀ 125 ਹੋਈ
. . .  44 minutes ago
ਲਾਹੌਰ, 25 ਜੂਨ - ਪਾਕਿਸਤਾਨ ਦੇ ਬਹਾਵਲਪੁਰ ਸ਼ਹਿਰ ਨੇੜੇ ਇਕ ਤੇਲ ਟੈਂਕਰ ਦੇ ਪਲਟਣ ਕਾਰਨ ਉਸ ਵਿਚ ਅੱਗ ਲੱਗਣ ਤੋਂ ਬਾਅਦ ਵਾਪਰੇ ਹਾਦਸੇ 'ਚ ਮੌਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਹਾਦਸੇ 'ਚ 125 ਮੌਤਾਂ ਹੋ ਚੁੱਕੀਆਂ...
ਸਕੂਲ 'ਚ ਦਾਖਲ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, ਇਕ ਅਧਿਕਾਰੀ ਸ਼ਹੀਦ
. . .  about 1 hour ago
ਸ੍ਰੀਨਗਰ, 25 ਜੂਨ - ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਪਾਂਥਾ ਚੌਕ ਇਲਾਕੇ 'ਚ ਸਥਿਤ ਦਿੱਲੀ ਪਬਲਿਕ ਸਕੂਲ 'ਚ ਲੁਕੇ ਹੋਏ ਅੱਤਵਾਦੀ ਸੀ.ਆਰ.ਪੀ.ਐਫ. ਕੈਂਪ ਨੂੰ ਨਿਸ਼ਾਨਾ ਬਣਾ ਰਹੇ ਹਨ। ਅੱਤਵਾਦੀ ਰੁਕ ਰੁਕ ਕੇ ਗੋਲੀਬਾਰੀ ਕਰ ਰਹੇ ਹਨ। ਇਸ ਮੁੱਠਭੇੜ 'ਚ ਇਕ...
ਪਾਕਿਸਤਾਨ 'ਚ ਤੇਲ ਦੇ ਟੈਂਕਰ ਨੂੰ ਅੱਗ ਲੱਗਣ ਕਾਰਨ 100 ਵਿਅਕਤੀ ਸੜ ਕੇ ਮਰੇ, 75 ਜ਼ਖਮੀ
. . .  about 2 hours ago
ਲਾਹੌਰ,25 ਜੂਨ - ਪਾਕਿਸਤਾਨ ਦੇ ਬਹਾਵਲਪੁਰ ਸ਼ਹਿਰ 'ਚ ਵਾਪਰੀ ਬੇਹੱਦ ਮੰਦਭਾਗੀ ਘਟਨਾ 'ਚ 100 ਵਿਅਕਤੀ ਜਿੰਦਾ ਸੜ ਕੇ ਮਾਰੇ ਗਏ ਹਨ ਤੇ 75 ਜ਼ਖਮੀ ਹੋਏ ਹਨ। ਇਹ ਘਟਨਾ ਇਕ ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ ਵਾਪਰੀ ਹੈ। ਤੇਲ ਦੇ ਟੈਂਕਰ ਦੇ ਪਲਟਣ ਕਾਰਨ...
ਪੁਲਿਸ ਮੁੱਠਭੇੜ 'ਚ ਮਾਰਿਆ ਗਿਆ ਬੇਹੱਦ ਲੋੜੀਂਦਾ ਗੈਂਗਸਟਰ ਅਨੰਦਪਾਲ
. . .  about 2 hours ago
ਜੈਪੁਰ, 25 ਜੂਨ - ਰਾਜਸਥਾਨ 'ਚ ਖਤਰਨਾਕ ਗੈਂਗਸਟਰ ਅਨੰਦਪਾਲ ਨੂੰ ਪੁਲਿਸ ਨੇ ਮੁੱਠਭੇੜ 'ਚ ਢੇਰੀ ਕਰ ਦਿੱਤਾ ਹੈ। ਉਸ ਦੇ ਸਿਰ 'ਤੇ ਪੰਜ ਲੱਖ ਦਾ ਇਨਾਮ ਸੀ। ਇਸ ਚਰਚਿਤ ਅਪਰਾਧੀ ਨੂੰ ਚੁਰੂ ਦੇ ਸਲਾਸਰ 'ਚ ਹਲਾਕ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਦੋ ਹੋਰ...
ਅੱਜ ਹੋਵੇਗੀ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ...
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਜਾਰੀ
. . .  about 3 hours ago
ਸ੍ਰੀਨਗਰ, 25 ਜੂਨ - ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਲੱਗਦੀ ਲਾਈਨ ਆਫ ਕੰਟਰੋਲ 'ਤੇ ਪਾਕਿਸਤਾਨ ਵਲੋਂ ਸੀਜ਼ਫਾਈਰ ਦੀ ਉਲੰਘਣਾ ਕੀਤੀ ਗਈ ਹੈ। ਭਾਰਤੀ ਜਵਾਨਾਂ ਵਲੋਂ ਵੀ ਜਵਾਬ ਦਿੱਤਾ ਜਾ ਰਿਹਾ...
ਅਮਰੀਕਾ ਪਹੁੰਚੇ ਮੋਦੀ, ਟਰੰਪ ਨੇ ਦੱਸਿਆ 'ਸੱਚਾ ਦੋਸਤ'
. . .  about 3 hours ago
ਸ੍ਰੀਨਗਰ 'ਚ ਸਕੂਲ 'ਚ ਦਾਖਲ ਹੋਏ ਅੱਤਵਾਦੀ
. . .  about 4 hours ago
ਪੁਰਤਗਾਲ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਲਈ ਰਵਾਨਾ
. . .  1 day ago
ਪੱਛਮੀ ਬੰਗਾਲ ਦੀ 'ਗਰਲ ਚਾਈਲਡ ਸਕੀਮ' ਨੂੰ ਸੰਯੁਕਤ ਰਾਸ਼ਟਰ ਦਾ ਪਬਲਿਕ ਸਰਵਿਸ ਐਵਾਰਡ
. . .  1 day ago
ਪੁਰਤਗਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਸਬਨ 'ਚ ਰਾਧਾ ਕ੍ਰਿਸ਼ਨ ਮੰਦਰ ਵਿਖੇ ਕੀਤੀ ਆਰਤੀ
. . .  1 day ago
ਸੀ.ਆਰ.ਪੀ.ਐਫ.'ਤੇ ਹਮਲੇ ਤੋਂ ਬਾਅਦ ਸਕੂਲ 'ਚ ਦਾਖਲ ਹੋਏ ਅੱਤਵਾਦੀ, ਮੁੱਠਭੇੜ ਜਾਰੀ
. . .  1 day ago
ਸ਼ਰਧਾਲੂਆਂ ਦੀ ਵੱਡੀ ਗਿਣਤੀ ਕਾਰਨ ਵੈਸ਼ਨੋ ਦੇਵੀ ਯਾਤਰਾ ਰੱਦ
. . .  1 day ago
ਮਹਿਲਾ ਕ੍ਰਿਕਟ ਵਰਲਡ ਕੱਪ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 35 ਦੌੜਾਂ ਨਾਲ ਹਰਾਇਆ
. . .  1 day ago
ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸ਼ਹੀਦ ਸੀ.ਆਰ.ਪੀ.ਐਫ.ਜਵਾਨ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਅੱਤਵਾਦ ਅਤੇ ਹਿੰਸਾ ਦੇ ਖ਼ਿਲਾਫ਼ ਭਾਰਤ ਪੁਰਤਗਾਲ ਦ੍ਰਿੜ੍ਹਤਾ ਖੜ੍ਹੇ - ਪ੍ਰਧਾਨ ਮੰਤਰੀ
. . .  1 day ago
ਭਾਰਤ-ਪੁਰਤਗਾਲ ਵਿਚਕਾਰ ਕਈ ਸਮਝੌਤਿਆਂ 'ਤੇ ਦਸਤਖ਼ਤ
. . .  1 day ago
ਅੱਤਵਾਦੀ ਸੰਗਠਨ ਲਸ਼ਕਰੇ ਤਾਇਬਾ ਨੇ ਸ੍ਰੀਨਗਰ ਹਮਲੇ ਲਈ ਜ਼ਿੰਮੇਵਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਐਨਟੋਨਿਓ ਕੋਸਟਾ ਨਾਲ ਕੀਤੀ ਮੁਲਾਕਾਤ
. . .  1 day ago
ਝੋਨਾ ਲਾਉਣ ਸਮੇਂ ਸੱਪ ਲੜਨ ਨਾਲ ਖੇਤ ਮਜ਼ਦੂਰ ਔਰਤ ਦੀ ਮੌਤ
. . .  1 day ago
ਸੀ.ਆਰ.ਪੀ.ਐਫ.ਕਾਫ਼ਲੇ 'ਤੇ ਹਮਲਾ, ਇੱਕ ਜਵਾਨ ਸ਼ਹੀਦ
. . .  1 day ago
ਨਕਸਲੀਆਂ ਨਾਲ ਹੋਏ ਮੁਕਾਬਲੇ 'ਚ 2 ਸੁਰੱਖਿਆ ਜਵਾਨ ਸ਼ਹੀਦ
. . .  1 day ago
ਭਾਰਤ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ, 6-1 ਨਾਲ ਹਰਾਇਆ
. . .  1 day ago
ਰਾਜਸਥਾਨ ਕ੍ਰਿਕਟ ਬੋਰਡ ਤੋਂ ਲਲਿਤ ਮੋਦੀ ਮੁਅੱਤਲ
. . .  1 day ago
ਪ੍ਰਧਾਨ ਮੰਤਰੀ ਮੋਦੀ ਪੁਰਤਗਾਲ ਪਹੁੰਚੇ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਨਕਸਲੀ ਢੇਰ, ਭਾਰੀ ਮਾਤਰਾ 'ਚ ਅਸਲਾ ਬਰਾਮਦ
. . .  1 day ago
ਮਹਾਰਾਸ਼ਟਰ : ਕਰਜ਼ ਮੁਆਫ਼ ਲਈ ਮੰਤਰੀ ਤੇ ਵਿਧਾਇਕ ਦੇਣਗੇ ਇੱਕ ਮਹੀਨੇ ਦੀ ਤਨਖ਼ਾਹ
. . .  1 day ago
ਮਹਾਰਾਸ਼ਟਰ ਸਰਕਾਰ ਵੱਲੋਂ ਖੇਤੀਬਾੜੀ ਕਰਜ਼ ਮੁਆਫ਼ ਦਾ ਐਲਾਨ
. . .  1 day ago
ਦਿੱਲੀ : ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲਿਆ, 2 ਦੀ ਮੌਤ
. . .  1 day ago
ਸੜਕ ਦੁਰਘਟਨਾਂ ਵਿਚ ਦੋ ਵਿਅਕਤੀਆਂ ਦੀ ਮੌਤ
. . .  1 day ago
ਮਹਿਲਾ ਕ੍ਰਿਕਟ ਵਿਸ਼ਵ ਕੱਪ : ਇੰਗਲੈਂਡ ਨੇ ਜਿੱਤੀ ਟਾਸ, ਭਾਰਤ ਕਰੇਗਾ ਫਿਲਡਿੰਗ
. . .  1 day ago
ਦਸਤਾਰ ਬੇਅਦਬੀ ਮਾਮਲੇ 'ਚ ਆਪ ਵਿਧਾਇਕ ਵਫ਼ਦ ਸ੍ਰੀ ਅਕਾਲ ਤਖਤ ਸਕੱਤਰੇਤ ਪੁੱਜਾ
. . .  1 day ago
ਕੈਪਟਨ ਨੇ ਸੀ.ਐਲ.ਪੀ. ਦੇ ਅੱਠ ਨਵੇਂ ਅਹੁਦੇਦਾਰਾਂ ਨੂੰ ਕੀਤਾ ਨਾਮਜ਼ਦ
. . .  1 day ago
ਘੁਟਾਲੇ ਮਾਮਲੇ 'ਚ ਕੇਜਰੀਵਾਲ ਦੀ ਹੋਵੇਗੀ ਜਾਂਚ
. . .  1 day ago
ਨਕਸਲੀਆਂ ਨਾਲ ਮੁੱਠਭੇੜ 'ਚ ਪੰਜ ਜਵਾਨ ਜ਼ਖਮੀ
. . .  1 day ago
ਭਰਤਪੁਰ ਜਾਟ ਰਾਖਵਾਂਕਰਨ ਮਾਮਲਾ : ਸਹਿਮਤੀ ਤੋਂ ਬਾਅਦ ਅੰਦੋਲਨ ਖ਼ਤਮ
. . .  about 1 hour ago
ਸੰਸਦ ਦੇ ਮਾਨਸੂਨ ਇਜਲਾਸ ਦੀਆਂ ਤਰੀਕਾਂ ਹੋਈਆਂ ਤੈਅ
. . .  about 1 hour ago
ਸੀ.ਸੀ.ਟੀ.ਵੀ. ਫੁਟੇਜ ਨਾਲ ਵਿਧਾਨ ਸਭਾ 'ਚ ਹੋਏ ਹੰਗਾਮੇ ਬਾਰੇ ਸੱਚ ਸਾਹਮਣੇ ਆ ਜਾਏਗਾ - ਸੁਨੀਲ ਜਾਖੜ
. . .  about 1 hour ago
ਪਲਬਿੰਦਰ ਕੌਰ ਸ਼ੇਰਗਿੱਲ ਬ੍ਰਿਟਿਸ਼ ਕੋਲੰਬੀਆ ਦੇ ਸੁਪਰੀਮ ਕੋਰਟ 'ਚ ਹੋਣਗੇ ਪਹਿਲੇ ਦਸਤਾਰਧਾਰੀ ਜੱਜ
. . .  24 minutes ago
ਡੀ.ਐਸ.ਪੀ. ਕਤਲ ਮਾਮਲੇ 'ਚ ਹੁਣ ਤੱਕ ਪੰਜ ਗ੍ਰਿਫ਼ਤਾਰ
. . .  40 minutes ago
ਕੇਜਰੀਵਾਲ ਨੂੰ ਚੋਣ ਕਮਿਸ਼ਨ ਦਾ ਵੱਡਾ ਝਟਕਾ, 21 ਵਿਧਾਇਕਾਂ ਦੀ ਅਰਜ਼ੀ ਰੱਦ
. . .  about 1 hour ago
ਚੀਨ 'ਚ ਜ਼ਮੀਨ ਖਿਸਕਣ ਕਾਰਨ 100 ਲੋਕ ਮਲਬੇ ਹੇਠਾਂ ਦੱਬੇ
. . .  about 1 hour ago
ਟਰੰਪ ਨਾਲ ਵਾਈਟ ਹਾਊਸ 'ਚ ਡਿਨਰ ਕਰਨ ਵਾਲੇ ਮੋਦੀ ਹੋਣਗੇ ਪਹਿਲੇ ਵਿਦੇਸ਼ੀ ਨੇਤਾ
. . .  1 day ago
ਅੱਠ ਭਾਰਤੀ ਮਛੇਰੇ ਸ੍ਰੀਲੰਕਾ ਨੇਵੀ ਵਲੋਂ ਗ੍ਰਿਫ਼ਤਾਰ
. . .  1 day ago
ਵਿਦੇਸ਼ ਸਕੱਤਰ ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਮੱਕਾ 'ਚ ਖੁਦਕੁਸ਼ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  1 day ago
ਪੀ.ਐਸ.ਐਲ.ਵੀ ਸੀ-38 ਸ੍ਰੀਹਰਿਕੋਟਾ ਤੋਂ ਲਾਂਚ
. . .  2 days ago
ਆਰ.ਜੇ.ਡੀ.ਆਗੂ ਨੇ ਲਾਲੂ ਦੇ ਬੇਟੇ 'ਤੇ ਲਗਾਏ ਦੁਰਵਿਵਹਾਰ ਤੇ ਮਾਰਕੁੱਟ ਦੇ ਦੋਸ਼
. . .  2 days ago
ਖ਼ਰਾਬ ਮੌਸਮ ਕਾਰਨ ਕੈਲਾਸ਼ ਮਾਨਸਰੋਵਰ ਯਾਤਰਾ ਰੁਕੀ, 80 ਸ਼ਰਧਾਲੂ ਫਸੇ
. . .  2 days ago
ਮੀਂਹ ਕਾਰਨ ਭਾਰਤ-ਵੈਸਟ ਇੰਡੀਜ਼ ਮੈਚ ਰੁਕਿਆ
. . .  2 days ago
62 ਐੱਸ.ਪੀ. ਰੈਂਕ ਅਧਿਕਾਰੀਆਂ ਦੇ ਤਬਾਦਲੇ
. . .  2 days ago
ਜਾਟ ਅੰਦੋਲਨ ਕਾਰਨ ਉੱਤਰੀ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ
. . .  2 days ago
ਭਾਰਤ ਵੈਸਟ ਇੰਡੀਜ਼ ਸੀਰੀਜ਼ : 28 ਓਵਰਾਂ ਬਾਅਦ 1 ਖਿਡਾਰੀ ਪਿੱਛੇ ਭਾਰਤ ਦੀਆਂ 150 ਦੌੜਾਂ ਪੂਰੀਆਂ
. . .  2 days ago
ਭਾਰਤ-ਵੈਸਟ ਇੰਡੀਜ਼ ਸੀਰੀਜ਼ : ਰਹਾਣੇ 62 ਦੌੜਾਂ ਬਣਾ ਕੇ ਆਊਟ
. . .  2 days ago
ਕਰਜ਼ੇ ਦੇ ਸਤਾਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ
. . .  2 days ago
ਭਾਰਤ-ਵੈਸਟ ਇੰਡੀਜ਼ ਸੀਰੀਜ਼ : ਰਹਾਣੇ ਦਾ ਅਰਧ ਸੈਂਕੜਾ ਪੂਰਾ
. . .  2 days ago
ਆਰ.ਜੇ.ਡੀ.ਵੱਲੋਂ ਦਿੱਤੀ ਇਫਤਾਰ ਪਾਰਟੀ 'ਚ ਇਕੱਠੇ ਹੋਏ ਲਾਲੂ-ਨਿਤਿਸ਼
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮਾਘ ਨਾਨਕਸ਼ਾਹੀ ਸੰਮਤ 546
ਿਵਚਾਰ ਪ੍ਰਵਾਹ: ਮਾਵਾਂ ਵੱਲੋਂ ਦਿੱਤੀ ਚੰਗੀ ਨਸੀਹਤ ਦਾਰਸ਼ਨਿਕਾਂ ਦੇ ਕਥਨਾਂ ਨਾਲੋਂ ਵੀ ਵੱਧ ਅਸਰਦਾਇਕ ਹੁੰਦੀ ਹੈ। -ਨੈਪੋਲੀਅਨ
  •     Confirm Target Language  

ਕਪੂਰਥਲਾ / ਫਗਵਾੜਾ

ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ-ਮਾਂਗਟ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਲੋਕਤੰਤਰ ਦੀ ਮਜ਼ਬੂਤੀ ਤੇ ਸਰਕਾਰ ਵਿਚ ਚੰਗੇ ਅਕਸ ਵਾਲੇ ਲੋਕ ਪ੍ਰਤੀਨਿਧਾਂ ਦੀ ਚੋਣ ਵਾਸਤੇ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲਜੀਤ ਸਿੰਘ ਮਾਂਗਟ ਡਿਪਟੀ ਕਮਿਸ਼ਨਰ ਨੇ ਸਥਾਨਕ ਵਿਰਸਾ ਵਿਹਾਰ ਵਿਚ ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਮਾਂਗਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ 5 ਲੱਖ, 78 ਹਜ਼ਾਰ, 729 ਵੋਟਰ ਹਨ, ਜਿਨ੍ਹਾਂ ਵਿਚ 3 ਲੱਖ, 675 ਮਰਦ ਤੇ 2 ਲੱਖ, 78054 ਔਰਤ ਵੋਟਰ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ 2014 ਵਿਚ ਜ਼ਿਲ੍ਹੇ ਵਿਚ 11603 ਨਵੀਆਂ ਵੋਟਾਂ ਬਣਾਈਆਂ ਗਈਆਂ ਸਨ ਤੇ 6985 ਵੋਟਾਂ ਕੱਟੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ 18 ਸਾਲ ਉਮਰ ਦੇ ਬਾਲਗ ਵੋਟਰਾਂ ਨੂੰ ਵੋਟ ਦਾ ਜੋ ਅਧਿਕਾਰ ਦਿੱਤਾ ਗਿਆ ਤੇ ਨੌਜਵਾਨ ਵੋਟਰਾਂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਤੇ ਲੋਕ ਹਿਤੂ ਸਰਕਾਰ ਲਈ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਹਰ ਹਾਲਤ ਵਿਚ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਸੁਚੱਜੀ ਤੇ ਨਿਰਪੱਖ ਰਹਿ ਕੇ ਵਰਤੋਂ ਕਰਨ ਦਾ ਪ੍ਰਣ ਵੀ ਦਿਵਾਇਆ ਤੇ 14 ਨਵੇਂ ਬਣੇ ਬਾਲਗ ਵੋਟਰਾਂ ਨੂੰ ਕਾਰਡ ਵੰਡੇ। ਇਸ ਤੋਂ ਇਲਾਵਾ ਸ੍ਰੀ ਮਾਂਗਟ ਨੇ ਲੋਕ ਸਭਾ ਚੋਣਾਂ ਦੌਰਾਨ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਚੋਣ ਡਿਊਟੀ ਨਿਭਾਉਣ ਤੇ ਨਵੀਆਂ ਵੋਟਾਂ ਬਣਾਉਣ ਦੀ ਮੁਹਿੰਮ ਵਿਚ ਵਧੀਆ ਕੰਮ ਕਰਨ ਲਈ ਡਾਕਟਰ ਮਨੋਹਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ: ਪ੍ਰਭਜੋਤ ਸਿੰਘ ਤੇ ਪ੍ਰੋ: ਸਰਬਜੀਤ ਸਿੰਘ ਧੀਰ ਨੇ ਕਿਹਾ ਕਿ ਕੌਮੀ ਵੋਟਰ ਦਿਵਸ ਸਾਡੇ ਉਸ ਸੰਵਿਧਾਨਕ ਅਧਿਕਾਰ ਨੂੰ ਸਮਰਪਿਤ ਹੈ, ਜੋ ਦੇਸ਼ ਦੇ ਸਾਰੇ ਬਾਲਗਾਂ ਜੋ ਕਿਸੇ ਵੀ ਧਰਮ ਜਾਤ, ਰੰਗ ਨਸਲ, ਭਾਸ਼ਾ ਜਾਂ ਖੇਤਰ ਨਾਲ ਸਬੰਧਿਤ ਹੋਣ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਵੋਟ ਦਾ ਹੱਕ ਦਿੰਦਾ ਹੈ। ਸਮਾਗਮ ਵਿਚ ਰਾਜਦੀਪ ਸਿੰਘ ਐਸ.ਡੀ.ਐਮ. ਕਪੂਰਥਲਾ, ਸ੍ਰੀ ਪਵਨ ਕੁਮਾਰ ਨਾਇਬ ਤਹਿਸੀਲਦਾਰ, ਸ੍ਰੀ ਹਰੀਸ਼ ਕੁਮਾਰ ਚੋਣ ਤਹਿਸੀਲਦਾਰ, ਮਲਕੀਤ ਸਿੰਘ ਟਿੱਬਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਪਰਮਿੰਦਰ ਸਿੰਘ ਕਾਨੂੰਗੋ ਆਦਿ ਹਾਜ਼ਰ ਸਨ।

ਅਗਵਾ ਹੋਇਆ ਬੱਚਾ ਸਦਰ ਪੁਲਿਸ ਨੇ ਕੀਤਾ ਬਰਾਮਦ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਅਦਾਲਤ ਵਿਚ ਚੱਲ ਰਹੇ ਮਾਮਲੇ ਦੌਰਾਨ ਗਵਾਹ 'ਤੇ ਗਵਾਹੀ ਨਾ ਦੇਣ ਦਾ ਦਬਾਅ ਬਣਾਉਣ ਲਈ ਉਸ ਦੇ ਚਾਰ ਸਾਲਾਂ ਬੱਚੇ ਨੂੰ ਉਸਦੇ ਘਰ ਤੋਂ ਅਗਵਾ ਕਰਕੇ ਲਿਜਾਣ ਵਾਲੇ ਸ਼ੱਕੀ ਵਿਅਕਤੀਆਂ ਦੇ ਡੇਰੇ ਪਿੰਡ ਦਰਵੇਸ਼ ਵਿਖੇ ਸਦਰ ਪੁਲਿਸ ਨੇ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਸਮਾਗਮ

ਨਡਾਲਾ, 25 ਜਨਵਰੀ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਸਮਾਗਮ 'ਚ ਐਸ.ਡੀ.ਐਮ. ਭੁਲੱਥ ਸੁਭਾਸ਼ ਚੰਦਰ ਮੁੱਖ ਮਹਿਮਾਨ ਵਜੋਂ ਪਹੁੰਚੇ | ਸਭ ਤੋਂ ਪਹਿਲਾਂ ਨਵੀਆਂ ਬਣੀਆਂ ਵੋਟਾਂ ਦੀ ਸਬੰਧਿਤ ਵੋਟਰਾਂ ਨੂੰ ਵੰਡ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਦੇ ਸਕੂਲ ਵਿਖੇ ਵੋਟਰ ਦਿਵਸ ਮੌਕੇ ਸੈਮੀਨਾਰ

ਤਰਨ ਤਾਰਨ, 25 ਜਨਵਰੀ (ਕੱਦਗਿੱਲ)¸ਪਿੰਡ ਬਾਗੜੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਖੇ ਕਰਵਾਏ ਸੈਮੀਨਾਰ ਦੌਰਾਨ ਬੀ.ਐੱਲ.ਓ. ਰਜਵੰਤ ਸਿੰਘ ਬਾਗੜੀਆਂ ਅਤੇ ਪਿ੍ੰਸੀਪਲ ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸੰਤੂਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਧੋਪੁਰ ਵੱਲੋਂ ਗਣਤੰਤਰ ਦਿਵਸ ਦੇ ਮੌਕੇ ਇਕ ਵਿੱਦਿਅਕ ਪੋ੍ਰਗਰਾਮ ਕੀਤਾ ਗਿਆ | ਬੱਚਿਆਂ ਦੇ ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਗੀਤ ਨਾਲ ਕੀਤੀ ਗਈ | ਉਪਰੰਤ ਭਾਸ਼ਣ, ਦੇਸ਼ ਭਗਤੀ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਵਰਕਰ 26 ਦੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਭਾਗ ਲੈਣ-ਮੱਕੜ

ਕਪੂਰਥਲਾ, 25 ਜਨਵਰੀ (ਵਿ.ਪ੍ਰ)-ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਚੇਅਰਮੈਨ ਸਰਬਜੀਤ ਸਿੰਘ ਮੱਕੜ ਨੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਅਕਾਲੀ ਦਲ ਭਾਜਪਾ ਦੇ ਆਗੂਆਂ, ਸਾਬਕਾ ਕੌਾਸਲਰਾਂ, ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ 26 ...

ਪੂਰੀ ਖ਼ਬਰ »

ਜਨਮ ਦਿਵਸ 3 ਨੂੰ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)-ਗੁਰੂ ਗ੍ਰੰਥ ਸਾਹਿਬ ਸੇਵਾ ਸਿਮਰਨ ਕਮੇਟੀ ਖਲਵਾੜਾ ਕਾਲੋਨੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਖਲਵਾੜਾ ਕਾਲੋਨੀ ਵਿਖੇ 3 ਫਰਵਰੀ ਨੂੰ ਗੁਰੂ ਰਵਿਦਾਸ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਜਥੇਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅਨੂਸੁਚਿਤ ਜਾਤੀ ਵਿੰਗ ਵੱਲੋਂ ਰਣੀਕੇ ਦਾ ਸਨਮਾਨ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਅਨੂਸੁਚਿਤ ਜਾਤੀ ਵਿੰਗ ਜ਼ਿਲ੍ਹਾ ਕਪੂਰਥਲਾ ਵੱਲੋਂ ਅੱਜ ਸਥਾਨਕ ਰੈੱਸਟ ਹਾਊਸ ਵਿਚ ਪਸ਼ੂ ਪਾਲਣ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਦਾ ਸਨਮਾਨ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵੱਲੋਂ ਨੌਜਵਾਨ ਦੀ ਲਾਸ਼ ਬਰਾਮਦ

ਢਿੱਲਵਾਂ, 25 ਜਨਵਰੀ (ਪ੍ਰਵੀਨ ਕੁਮਾਰ)-ਰੇਲਵੇ ਪੁਲਿਸ ਢਿਲਵਾਂ ਨੇ ਅੱਜ ਸਵੇਰੇ ਕਰੀਬ 8:30 ਵਜੇ ਬਿਆਸ ਪੁਲ ਦੇ ਨਜ਼ਦੀਕ ਪਿੱਲਰ ਨੰਬਰ 466/16 ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਲੋਕਾਂ ਨੂੰ ਜਾਗਰੂਕ

ਡਡਵਿੰਡੀ, 25 ਜਨਵਰੀ (ਬਲਬੀਰ ਸੰਧਾ)-ਬੇਬੇ ਨਾਨਕੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਵੱਲੋਂ ਪਿ੍ੰਸੀਪਲ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਵਿਚ ਪਿੰਡ ਫ਼ੌਜੀ ਕਾਲੋਨੀ ਵਿਖੇ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਨਸ਼ਾ ...

ਪੂਰੀ ਖ਼ਬਰ »

ਵੋਟਰ ਦਿਵਸ ਸਬੰਧੀ ਬਲਾਕ ਸਿੱਖਿਆ ਦਫ਼ਤਰ 'ਚ ਸਬ ਡਵੀਜ਼ਨ ਪੱਧਰ ਦਾ ਸਮਾਗਮ

ਸੁਲਤਾਨਪੁਰ ਲੋਧੀ, 25 ਜਨਵਰੀ (ਨਰਿੰਦਰ ਸਿੰਘ ਸੋਨੀਆ, ਨਰੇਸ਼ ਹੈਪੀ)-ਵੋਟਰ ਦਿਵਸ ਦੇ ਸਬੰਧ ਵਿਚ ਸਬ ਡਵੀਜ਼ਨ ਪੱਧਰ ਦਾ ਸਮਾਗਮ ਬਲਾਕ ਸਿੱਖਿਆ ਅਫ਼ਸਰ ਸੁਲਤਾਨਪੁਰ ਲੋਧੀ ਦੇ ਦਫ਼ਤਰ ਵਿਖੇ ਸਹਾਇਕ ਚੋਣਕਾਰ ਅਧਿਕਾਰੀ ਸ੍ਰੀਮਤੀ ਸੀਮਾ ਸਿੰਘ ਤਹਿਸੀਲਦਾਰ ਦੀ ਰਹਿਨੁਮਾਈ ...

ਪੂਰੀ ਖ਼ਬਰ »

ਐਸ. ਡੀ. ਐਮ. ਵੱਲੋਂ ਹੋਲਸੇਲ ਖਾਦ ਡੀਲਰਾਂ ਦੇ ਗੁਦਾਮਾਂ ਦੀ ਚੈਕਿੰਗ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਯੂਰੀਆ ਖਾਦ ਦੀ ਕਿੱਲਤ ਤੇ ਕੁੱਝ ਡੀਲਰਾਂ ਵੱਲੋਂ ਵਾਧੂ ਸਟਾਕ ਜਮ੍ਹਾਂ ਕਰਕੇ ਉਸ ਨੰੂ ਵੱਧ ਰੇਟ 'ਤੇ ਵੇਚਣ ਸਬੰਧੀ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਅੱਜ ਐਸ.ਡੀ.ਐਮ. ...

ਪੂਰੀ ਖ਼ਬਰ »

ਨਵੇਂ ਵੋਟਰਾਂ ਨੂੰ ਸ਼ਨਾਖ਼ਤੀ ਕਾਰਡ ਵੰਡੇ

ਤਰਨ ਤਾਰਨ, 25 ਜਨਵਰੀ (ਕੱਦਗਿੱਲ)¸ਦੇਸ਼ ਭਰ 'ਚ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਮਨਾਏ ਜਾ ਰਹੇ ਵਿਸ਼ਵ ਵੋਟਰ ਦਿਵਸ ਮੌਕੇ ਪਿੰਡ ਪੱਖੋਕੇ ਵਿਖੇ ਬੀ.ਐੱਲ.ਓ. ਕੰਵਲ ਬਲਰਾਜ ਸਿੰਘ ਅਤੇ ਸਰਬਜੀਤ ਸਿੰਘ ਨੇ ਨਵੇਂ ਵੋਟਰਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ-ਕੇਸ ਦਰਜ

ਤਰਨ ਤਾਰਨ, 25 ਜਨਵਰੀ (ਪ੍ਰਭਾਤ ਮੌਾਗਾ)-ਥਾਣਾ ਸਿਟੀ ਪੁਲਿਸ ਵੱਲੋਂ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਨੌਜ਼ਵਾਨ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਾਈ ਸਕੂਲ ਢੁੱਡੀਆਂਵਾਲ ਵਿਖੇ ਵੋਟਰ ਦਿਵਸ ਮਨਾਇਆ

ਕਪੂਰਥਲਾ, 25 ਜਨਵਰੀ (ਸਡਾਨਾ)- ਸਰਕਾਰੀ ਹਾਈ ਸਕੂਲ ਢੁੱਡੀਆਂਵਾਲ ਵਿਖੇ ਸਕੂਲ ਮੁਖੀ ਸ੍ਰੀਮਤੀ ਤਜਿੰਦਰ ਕੌਰ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆ ਨੂੰ ਵੋਟ ਬਣਾਉਣ ਤੇ ਇਸਦਾ ਸਹੀ ਇਸਤੇਮਾਲ ਕਰਨ ਦਾ ਪ੍ਰਣ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਗਣਤੰਤਰ ਦਿਵਸ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 25 ਜਨਵਰੀ (ਸੋਨੀਆ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਸਿਵਲ ਰੈਸਟ ਹਾਊਸ ਵਿਖੇ ਪੁਲਿਸ ਟੁਕੜੀ ਨੇ ਐਸ.ਐਸ.ਪੀ. ਨੂੰ ਦਿੱਤਾ ਗਾਰਡ ਆਫ਼ ਆਨਰ

ਕਪੂਰਥਲਾ, 25 ਜਨਵਰੀ (ਸਡਾਨਾ)- ਜ਼ਿਲ੍ਹੇ ਦੇ ਨਵਨਿਯੁਕਤ ਐਸ. ਐਸ. ਪੀ ਸ੍ਰੀ ਅਸ਼ੀਸ਼ ਚੌਧਰੀ ਦਾ ਅੱਜ ਕਪੂਰਥਲਾ ਦੇ ਸਿਵਲ ਰੈਸਟ ਹਾਊਸ ਵਿਖੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸ੍ਰੀਮਤੀ ਧੰਨਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਸਿਵਲ ਰੈਸਟ ਹਾਊਸ ਵਿਖੇ ਪੁਲਿਸ ਟੁਕੜੀ ਨੇ ਐਸ.ਐਸ.ਪੀ. ਨੂੰ ਦਿੱਤਾ ਗਾਰਡ ਆਫ਼ ਆਨਰ

ਕਪੂਰਥਲਾ, 25 ਜਨਵਰੀ (ਸਡਾਨਾ)- ਜ਼ਿਲ੍ਹੇ ਦੇ ਨਵਨਿਯੁਕਤ ਐਸ. ਐਸ. ਪੀ ਸ੍ਰੀ ਅਸ਼ੀਸ਼ ਚੌਧਰੀ ਦਾ ਅੱਜ ਕਪੂਰਥਲਾ ਦੇ ਸਿਵਲ ਰੈਸਟ ਹਾਊਸ ਵਿਖੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸ੍ਰੀਮਤੀ ਧੰਨਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਕਪੂਰਥਲਾ, 25 ਜਨਵਰੀ (ਵਿ.ਪ੍ਰ)- ਸਥਾਨਕ ਜੀ.ਟੀ.ਬੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵੱਲੋਂ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਦੇ ਸਬੰਧ ਵਿਚ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੇ ਪ੍ਰਬੰਧਕ ਸ: ਜਗਤਾਰ ਸਿੰਘ ...

ਪੂਰੀ ਖ਼ਬਰ »

ਵੋਟਰ ਦਿਵਸ ਮਨਾਇਆ

ਕਪੂਰਥਲਾ, 25 ਜਨਵਰੀ (ਸਡਾਨਾ)-ਕੌਮੀ ਵੋਟਰ ਦਿਵਸ ਸਬੰਧੀ ਪਿੰਡ ਕਾਂਜਲੀ ਸਕੂਲ ਵਿਖੇ ਜ਼ਿਲ੍ਹਾ ਮੰਡੀ ਅਫ਼ਸਰ ਸ: ਪਾਲ ਸਿੰਘ, ਸ੍ਰੀ ਪ੍ਰਦੀਪ ਕੁਮਾਰ ਬੀ.ਐਲ.ਓ., ਸ੍ਰੀਮਤੀ ਸਰਬਜੀਤ ਕੌਰ ਬੀ.ਐਲ.ਓ. ਤੇ ਸਰਪੰਚ ਜਸਬੀਰ ਸਿੰਘ ਵੱਲੋਂ ਵੋਟਰਾਂ ਨੂੰ ਨਵੇਂ ਵੋਟਰ ਕਾਰਡ ਵੰਡੇ ਗਏ ...

ਪੂਰੀ ਖ਼ਬਰ »

ਡਿਪਸ ਸਕੂਲ ਬੇਗੋਵਾਲ ਵਿਖੇ ਗਣਤੰਤਰ ਦਿਵਸ ਸਬੰਧੀ ਪ੍ਰਾਰਥਨਾ ਸਭਾ

ਬੇਗੋਵਾਲ, 25 ਜਨਵਰੀ (ਸੁਖਜਿੰਦਰ ਸਿੰਘ)-ਡਿਪਸ ਸਕੂਲ ਬੇਗੋਵਾਲ ਵਿਖੇ ਪਿ੍ੰਸੀਪਲ ਸ੍ਰੀ ਸੰਜੀਵ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਗਣਤੰਤਰ ਦਿਵਸ ਦੇ ਸਬੰਧ ਵਿਚ ਇਕ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਭਗਤੀ ਵੰਦਨਾ ਨਾਲ ...

ਪੂਰੀ ਖ਼ਬਰ »

ਬੀੜਪੁਆਦ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)-ਬੀੜਪੁਆਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਬੂਥ ਭਰ ਦੇ ਵੋਟਰਾਂ ਨੇ ਹਿੱਸਾ ਲਿਆ | ਇਸ ਮੌਕੇ ਬੂਥ ਲੈਵਲ ਅਧਿਕਾਰੀ ਸ੍ਰੀਮਤੀ ਭੁਪਿੰਦਰ ਕੌਰ ਨੇ ਵੋਟਰਾਂ ਨੂੰ ...

ਪੂਰੀ ਖ਼ਬਰ »

ਖਲਵਾੜਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)-ਖਲਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਬੂਥ ਭਰ ਦੇ ਵੋਟਰਾਂ ਨੇ ਹਿੱਸਾ ਲਿਆ | ਇਸ ਮੌਕੇ ਬੂਥ ਨੰਬਰ 70 ਦੇ ਅਧਿਕਾਰੀ ਨਵਤੇਜ ਸਿੰਘ ਨੇ 8 ਵੋਟਰ ਕਾਰਡ ਅਤੇ ਬੂਥ ਨੰਬਰ 71 ਅਤੇ 72 ਦੇ ...

ਪੂਰੀ ਖ਼ਬਰ »

ਲਾਰਡ ਕ੍ਰਿਸ਼ਨਾ ਕਾਲਜ 'ਚ ਬਸੰਤ ਪੰਚਮੀ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 25 ਜਨਵਰੀ (ਸੋਨੀਆ)- ਲਾਰਡ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਵੱਲੋਂ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਤੋਂ ਨਗਰ ਕੀਰਤਨ ਸਜਾਇਆ

ਫਗਵਾੜਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਸਕੀਮ ਨੰਬਰ-3 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਦੇ ਵਿਚ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)- 66ਵੇਂ ਗਣਤੰਤਰ ਦਿਵਸ ਦੇ ਸਬੰਧ 'ਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਕਪੂਰਥਲਾ 'ਚ ਹੋਈ | ਜਿਸ ਨੂੰ ਸ੍ਰੀ ਦਲਜੀਤ ਸਿੰਘ ਮਾਂਗਟ ਡਿਪਟੀ ਕਮਿਸ਼ਨਰ ਕਪੂਰਥਲਾ ਤੇ ...

ਪੂਰੀ ਖ਼ਬਰ »

ਤੇਲ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ

ਅਹਿਮਦਗੜ੍ਹ, 25 ਜਨਵਰੀ (ਪੁਰੀ)- ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਤੇਲ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਅਤੇ ਤੇਲ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਸੈਮੀਨਾਰ ਲਗਾਇਆ ਗਿਆ | ਸਥਾਨਕ ਛਪਾਰ ਰੋਡ ਵਿਖੇ ਸਿੰਗਲਾ ਫਿਲਿੰਗ ਸਟੇਸ਼ਨ 'ਤੇ ਹੋਏ ਸੈਮੀਨਾਰ 'ਚ ਸ਼ਹਿਰ ਦੀਆਂ ...

ਪੂਰੀ ਖ਼ਬਰ »

ਪਿੰਡ ਥੰਮੂਵਾਲ ਦੀ ਆਂਗਣਵਾੜੀ ਸੈਂਟਰ ਦੀ ਇਮਾਰਤ ਦੀ ਹਾਲਤ ਖ਼ਸਤਾ

ਸ਼ਾਹਕੋਟ, 25 ਜਨਵਰੀ (ਦਲਜੀਤ ਸਚਦੇਵਾ)- ਬਲਾਕ ਸ਼ਾਹਕੋਟ 'ਚ ਪੈਂਦੇ ਪਿੰਡ ਥੰਮੂਵਾਲ ਦੀ ਆਂਗਣਵਾੜੀ ਸੈਂਟਰ ਦੀ ਇਮਾਰਤ ਦੀ ਹਾਲਤ ਬਹੁਤ ਖ਼ਸਤਾ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਗੁਰਨਾਮ ਸਿੰਘ, ਨਿਸ਼ਾਨ ਸਿੰਘ, ਗੁਰਮੇਜ ਸਿੰਘ (ਸਾਰੇ ਪੰਚ) ਨੇ ਦੱਸਿਆ ...

ਪੂਰੀ ਖ਼ਬਰ »

ਨਰਿੰਦਰ ਮੋਦੀ ਕੇਵਲ ਵੱਡੇ ਕਾਰਪੋਰੇਟ ਘਰਾਨਿਆਂ ਦੇ ਪ੍ਰਧਾਨ ਮੰਤਰੀ- ਮਾਲੜੀ

ਮਲਸੀਆਂ, 25 ਜਨਵਰੀ (ਸੁਖਦੀਪ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹਾਲ ਹੀ ਵਿਚ ਪਾਸ ਕੀਤੇ ਭੂਮੀ ਅਧਿਗ੍ਰਹਿਣ ਕਾਨੂੰਨ ਨੂੰ ਮਜ਼ਦੂਰਾਂ, ਕਿਸਾਨਾਂ ਅਤੇ ਹੋਰਨਾਂ ਮਿਹਨਤਕਸ਼ ਲੋਕਾਂ ਲਈ ਅਤਿ ਦਾ ਘਾਤਕ ਦੱਸਦੇ ਹੋਏ ਅੱਜ ਮਲਸੀਆਂ ਬੱਸ ਅੱਡੇ 'ਤੇ ਪੰਜਾਬ ਖੇਤ ਮਜ਼ਦੂਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਵੋਟਰ ਦਿਵਸ ਸਬੰਧੀ ਸਮਾਗਮ

ਨਕੋਦਰ, 25 ਜਨਵਰੀ (ਭੁਪਿੰਦਰਅਜੀਤ ਸਿੰਘ)- ਕੌਮੀ ਵੋਟਰ ਦਿਵਸ ਅੱਜ ਨਕੋਦਰ ਸਬ ਡਵੀਜ਼ਨ ਪੱਧਰ 'ਤੇ ਏ.ਐਸ.ਸੀਨੀ. ਸਕੈਂਡਰੀ ਸਕੂਲ ਵਿਖੇ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਐਸ.ਡੀ.ਐਮ. ਕੁਲਵੰਤ ਸਿੰਘ ਨੇ ਕੀਤੀ | ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਕਾਲਜਾਂ ਦੇ ...

ਪੂਰੀ ਖ਼ਬਰ »

ਕੇ. ਡੀ. ਭੰਡਾਰੀ ਲਹਿਰਾਉਣਗੇ ਨਕੋਦਰ 'ਚ ਤਿਰੰਗਾ

ਨਕੋਦਰ, 25 ਜਨਵਰੀ (ਭੁਪਿੰਦਰਅਜੀਤ ਸਿੰਘ)- ਗਣਤੰਤਰਤਾ ਦਿਵਸ ਮੌਕੇ ਨਕੋਦਰ ਵਿਖੇ ਸ੍ਰੀ ਕੇ. ਡੀ. ਭੰਡਾਰੀ ਮੁੱਖ ਸੰਸਦੀ ਸਕੱਤਰ (ਸਹਿਕਾਰਤਾ ਵਿਭਾਗ) ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਐਸ.ਡੀ.ਐਮ. ਨਕੋਦਰ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਜਾਰੀ ਸੂਚਨਾ ਮੁਤਾਬਿਕ ...

ਪੂਰੀ ਖ਼ਬਰ »

ਓਬਾਮਾ ਦੇ ਸੱਦੇ ਦਾ ਖੱਬਿਆਂ ਵੱਲੋਂ ਵਿਰੋਧ

ਮਹਿਤਪੁਰ, 25 ਜਨਵਰੀ (ਰੰਧਾਵਾ)- ਚਾਰੋ ਖੱਬੇ ਧੜਿਆਂ ਸੀ ਪੀ ਆਈ, ਸੀ ਪੀ ਐਮ, ਸੀ ਪੀ ਆਈ (ਐਮ) ਤੇ ਸੀ ਪੀ ਆਈ (ਐਮ ਐਲ) ਨੇ ਬਾਲੋਕੀ ਮੋੜ ਮਹਿਤਪੁਰ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨੂਰਮਹਿਲ 'ਚ ਧੜੱਲੇ ਨਾਲ ਵਿਕੀ ਚਾਈਨਾ ਡੋਰ, ਪ੍ਰਸ਼ਾਸਨ ਖ਼ਾਮੋਸ਼

ਨੂਰਮਹਿਲ, 25 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਬਸੰਤ ਪੰਚਮੀ ਤਿਉਹਾਰ 'ਤੇ ਨੂਰਮਹਿਲ ਦੀਆਂ ਦੁਕਾਨਾਂ 'ਤੇ ਚਾਈਨਾ ਡੋਰ ਧੜੱਲੇ ਨਾਲ ਵਿਕੀ | ਨੂਰਮਹਿਲ ਪੁਲਿਸ ਪ੍ਰਸ਼ਾਸਨ ਇਹ ਖ਼ਬਰ ਹੁੰਦਿਆਂ ਵੀ ਖ਼ਾਮੋਸ਼ ਰਹੇ ਤੇ ਇਨ੍ਹਾਂ ਬਾਜ਼ਾਰਾਂ ਵਿਚੋਂ ਸ਼ਾਮ ਤੱਕ ਮੁਲਾਜ਼ਮ ...

ਪੂਰੀ ਖ਼ਬਰ »

ਮਲਸੀਆਂ-ਨਕੋਦਰ ਮੁੱਖ ਮਾਰਗ 'ਤੇ ਵਾਹਨਾਂ ਦੀ ਭਿਆਨਕ ਟੱਕਰ

ਮਲਸੀਆਂ, 25 ਜਨਵਰੀ (ਸੁਖਦੀਪ ਸਿੰਘ)- ਮਲਸੀਆਂ-ਨਕੋਦਰ ਮੁੱਖ ਮਾਰਗ 'ਤੇ ਪਿੰਡ ਭੋਡੀਪੁਰ (ਨਕੋਦਰ) ਵਿਖੇ ਵਾਹਨਾਂ ਦੀ ਭਿਆਨਕ ਟੱਕਰ ਦੌਰਾਨ ਵਾਹਨਾਂ ਦਾ ਭਾਰੀ ਨੁਕਸਾਨ ਹੋ ਗਿਆ, ਪਰ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ | ਜਾਣਕਾਰੀ ਅਨੁਸਾਰ ਚਿੱਟੇ ਰੰਗ ਦੀ ਵੈਨਟੋ ...

ਪੂਰੀ ਖ਼ਬਰ »

ਠੇਕੇਦਾਰ ਨੇ ਰੇਲਵੇ ਨੂੰ ਲਗਾਇਆ ਦੋਹਰਾ ਚੂਨਾ

ਲੋਹੀਆਂ ਖਾਸ, 25 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)- ਲੋਹੀਆਂ ਤੋਂ ਸੁਲਤਾਨਪੁਰ ਰੇਲਵੇ ਟਰੈਕ 'ਤੇ ਪੈਂਦੇ ਦੀਪੇਵਾਲ ਦੇ ਮੇਨ ਰੇਲਵੇ ਫਾਟਕ ਨੰ: 50 ਸੀ ਦੇ ਦੋਨੇ ਪਾਸੀ ਪਿੰਡ ਵਾੜਾ ਬੱੁਧ ਸਿੰਘ ਅਤੇ ਸੁਲਤਾਨਪੁਰ ਲੋਧੀ ਨੇੜੇ ਪੈਂਦੇ ਮਾਨਵ ਰਹਿਤ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲਾ ਪਾਊਡਰ ਤੇ ਚਾਇਨਾ ਡੋਰ ਦੇ ਗੱਟੂਆਂ ਸਮੇਤ 6 ਕਾਬੂ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਐੱਸ. ਐੱਸ. ਪੀ. ਮਨਮੋਹਨ ਸ਼ਰਮਾ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਅਕੈਡਮੀ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਡਡਵਿੰਡੀ, 25 ਜਨਵਰੀ (ਬਲਬੀਰ ਸੰਧਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਮੇਸ਼ ਅਕੈਡਮੀ ਦੇ 60 ਫ਼ੀਸਦੀ ਤੋਂ ਜ਼ਿਆਦਾ ਧਾਰਮਿਕ ਪ੍ਰੀਖਿਆ ਵਿਚ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ 2100 ਰੁਪਏ ਪ੍ਰਤੀ ਵਿਦਿਆਰਥੀਆਂ ਦੇ ਹਿਸਾਬ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਦੀ ਮੀਟਿੰਗ

ਬੇਗੋਵਾਲ, 25 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੰਗਤ ਸਿੰਘ ਸੁਦਾਮਾ ਦੀ ਅਗਵਾਈ ਹੇਠ ਪੰਜਾਬ ਢਾਬਾ ਸਰੂਪਵਾਲ ਵਿਖੇ ਹੋਈ | ਇਸ ਮੀਟਿੰਗ ਵਿਚ ਜਿੱਥੇ ਮਹੀਨੇ ਭਰ ਵਿਚ ਕਲੱਬ ਵੱਲੋਂ ਕੀਤੇ ਕੰਮਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਵੋਟਰਾਂ ਨੂੰ ਸ਼ਨਾਖ਼ਤੀ ਕਾਰਡ ਤਕਸੀਮ

ਡਡਵਿੰਡੀ, 25 ਜਨਵਰੀ (ਬਲਬੀਰ ਸੰਧਾ)-ਪਿੰਡ ਡਡਵਿੰਡੀ ਵਿਖੇ ਵੋਟਰ ਦਿਵਸ ਮੌਕੇ ਬੀ.ਐਲ.ਓ ਬਲਬੀਰ ਕੌਰ ਅਤੇ ਬੀ.ਐਲ.ਓ ਸ੍ਰੀਮਤੀ ਸੁਰਜੀਤ ਕੌਰ ਦੀ ਰਹਿਨੁਮਾਈ ਹੇਠ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ 18 ਸਾਲ ਦੇ ਨਵੇਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ ਵਿਚ ਫੁੱਲ ਡਰੈੱਸ ਰਿਹਰਸਲ

ਫਗਵਾੜਾ, 25 ਜਨਵਰੀ (ਵਾਲੀਆ, ਕਿੰਨੜਾ)- 26 ਜਨਵਰੀ ਨੂੰ ਮਨਾਏ ਜਾ ਰਹੇ 66ਵੇਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਗਵਾੜਾ ਵਿਖੇ ਸ੍ਰੀ ਕੇਸ਼ਵ ਹਿੰਗੋਨੀਆ ਐੱਸ. ਡੀ. ਐੱਮ. ਫਗਵਾੜਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਡਡਵਿੰਡੀ ਸਕੂਲ ਵਿਖੇ ਵੋਟਰ ਦਿਵਸ ਮਨਾਇਆ

ਡਡਵਿੰਡੀ, 25 ਜਨਵਰੀ (ਬਲਬੀਰ ਸੰਧਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਸ੍ਰੀ ਬਲਵਿੰਦਰ ਸਿੰਘ ਬੱਟੂ ਪਿ੍ੰਸੀਪਲ ਦੀ ਅਗਵਾਈ 'ਚ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਆਧਾਰ ਕਾਰਡ ਬਣਾਉਣ ਸਬੰਧੀ ਸੈਮੀਨਾਰ

ਤਲਵੰਡੀ ਚੌਧਰੀਆਂ, 25 ਜਨਵਰੀ (ਭੋਲਾ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰਾਜੀਵ ਢਾਂਡਾ ਸੁਲਤਾਨਪੁਰ ਲੋਧੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਸੁਪਰਵਾਈਜ਼ਰ ਭੁਪਿੰਦਰ ਕੌਰ ਤੇ ਤਰਸੇਮ ਕੌਰ ਵੱਲੋਂ 6 ਮਹੀਨੇ ਤੋਂ 6 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ...

ਪੂਰੀ ਖ਼ਬਰ »

ਆਧਾਰ ਕਾਰਡ ਬਣਾਉਣ ਸਬੰਧੀ ਸੈਮੀਨਾਰ

ਤਲਵੰਡੀ ਚੌਧਰੀਆਂ, 25 ਜਨਵਰੀ (ਭੋਲਾ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰਾਜੀਵ ਢਾਂਡਾ ਸੁਲਤਾਨਪੁਰ ਲੋਧੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਸੁਪਰਵਾਈਜ਼ਰ ਭੁਪਿੰਦਰ ਕੌਰ ਤੇ ਤਰਸੇਮ ਕੌਰ ਵੱਲੋਂ 6 ਮਹੀਨੇ ਤੋਂ 6 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਅੰਬੇਡਕਰ ਦੀ ਮੀਟਿੰਗ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੀ ਇਕ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭੁਲਾਣਾ ਦਾ ਦੂਸਰਾ ਕਬੱਡੀ ਕੱਪ ਨੌਜਵਾਨਾਂ ਨੂੰ ਸੇਧ ਲਈ ਉਪਰਾਲਾ-ਸੋਢੀ, ਸ਼ਾਮਾ

ਹੁਸੈਨਪੁਰ, 25 ਜਨਵਰੀ (ਸੋਢੀ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਭੁਲਾਣਾ ਵੱਲੋਂ ਹਮੇਸ਼ਾ ਉਪਰਾਲੇ ਕੀਤੇ ਜਾਂਦੇ ਹਨ | ਇਹ ਸ਼ਬਦ ਪਹਿਲਵਾਨ ਸ਼ਾਮਾ ਭੁਲਾਣਾ ਤੇ ਸੋਢੀ ਭੁਲਾਣਾ ਨੇ ਕਹੇ | ਉਨ੍ਹਾਂ ਕਿਹਾ ਕਿ ਸ਼ਹੀਦ ...

ਪੂਰੀ ਖ਼ਬਰ »

ਕੁਲਦੀਪ ਸਰਦਾਨਾ ਦਾ 'ਫਗਵਾੜਾ ਰਤਨ ਐਵਾਰਡ' ਨਾਲ ਸਨਮਾਨ

ਫਗਵਾੜਾ, 25 ਜਨਵਰੀ (ਵਾਲੀਆ)-ਸੀਨੀਅਰ ਸਿਟੀਜ਼ਨਸ ਕੌਾਸਲ ਕੋਰਟ ਕੰਪਲੈਕਸ ਵੱਲੋਂ ਬੀਤੀ ਸ਼ਾਮ ਹੋਟਲ ਹੈਅਰ ਪੈਲਸ ਵਿਖੇ ਸ਼ਾਨਦਾਰ ਸੈਮੀਨਾਰ ਸਥਾਨਕ ਐਸ.ਡੀ.ਐਮ. ਸ਼੍ਰੀ ਕੇਸ਼ਵ ਹਿੰਗੋਨੀਆਂ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਪ੍ਰਮੁੱਖ ਸਮਾਜਸੇਵੀ ਉਦਯੋਗਪਤੀ ...

ਪੂਰੀ ਖ਼ਬਰ »

ਲੰਗਰ ਭਵਨ 'ਚ ਸਬਮਰਸੀਬਲ ਬੋਰ ਕਰਵਾਇਆ

ਫਗਵਾੜਾ, 25 ਜਨਵਰੀ (ਵਾਲੀਆ)-ਹੌਲਾ ਮਹੱਲਾ ਲੰਗਰ ਕਮੇਟੀ ਅਤੇ ਸਾਧ ਸੰਗਤ ਫਗਵਾੜਾ ਵੱਲੋਂ ਮੇਹਲੀ-ਮੇਹਟਾਂ ਬਾਈਪਾਸ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਹੌਲਾ ਮਹੱਲਾ ਮੌਕੇ ਲਗਾਏ ਜਾਣ ਵਾਲੇ ਲੰਗਰ ਲਈ ਉਸਾਰੇ ਜਾ ਰਹੇ ਲੰਗਰ ਭਵਨ ਵਿਚ ਵਡਮੁੱਲਾ ਸਹਿਯੋਗ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਹਫ਼ਤਾਵਾਰੀ ਸਮਾਗਮ

ਫਗਵਾੜਾ/ਰਿਹਾਣਾ ਜੱਟਾ, 25 ਜਨਵਰੀ (ਵਾਲੀਆ, ਜੁਨੇਜਾ)-ਸੰਤ ਬਾਬਾ ਦਲੀਪ ਸਿੰਘ, ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਮਸਤ ਸਿੰਘ, ਸੰਤ ਬਾਬਾ ਹਰਬੰਸ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਹਫ਼ਤਾਵਾਰੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮਾਂ ਸਰਸਵਤੀ ਦੀ ਮੂਰਤੀ ਨੂੰ ਦਰਿਆ ਬਿਆਸ 'ਚ ਕੀਤਾ ਵਿਸਰਜਨ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ)-ਬਸੰਤ ਪੰਚਮੀ ਦੇ ਪਾਵਨ ਤਿਉਹਾਰ ਦੇ ਸਬੰਧ 'ਚ ਮਾਂ ਸਰਸਵਤੀ ਪੂਜਨ ਸਬੰਧੀ ਸਮਾਗਮ ਨਗਰ ਵਿਚ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ | ਪ੍ਰਵਾਸੀ ਮਜ਼ਦੂਰਾਂ ਵੱਲੋਂ ਧਾਰਮਿਕ ਸਮਾਗਮਾਂ 'ਚ ਡੀ.ਜੇ. ਲਗਾ ਕੇ ਭੰਗੜੇ ਪਾਉਂਦੇ ਹੋਈ ਬਸੰਤ ...

ਪੂਰੀ ਖ਼ਬਰ »

ਨਵੇਂ ਵਰ੍ਹੇ ਨੂੰ ਖੁਸ਼ਆਮਦੀਦ ਕਹਿਣ ਲਈ ਸਿਰਜਣਾ ਕੇਂਦਰ ਵੱਲੋਂ ਕਵੀ ਦਰਬਾਰ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵੱਲੋਂ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਸਥਾਨਕ ਵਿਰਸਾ ਵਿਹਾਰ ਵਿਚ ਕਵੀ ਦਰਬਾਰ ਕਰਵਾਇਆ ਗਿਆ | ਜਿਸ ਦੇ ਪ੍ਰਧਾਨਗੀ ਮੰਡਲ ਵਿਚ ਪਿ੍ੰਸੀਪਲ ਪ੍ਰੀਤਮ ਸਿੰਘ ਸਰਗੋਧੀਆ, ਸ਼ਾਇਰ ਹਰਫ਼ੂਲ ਸਿੰਘ, ਡਾ: ...

ਪੂਰੀ ਖ਼ਬਰ »

ਜਗਤਪੁਰ ਜੱਟਾਂ ਸਕੂਲ ਵਿਖੇ ਵੋਟਰ ਦਿਵਸ ਮਨਾਇਆ

ਫਗਵਾੜਾ , 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਜਗਤਪੁਰ ਜੱਟਾਂ ਨਾਲ ਸਬੰਧਿਤ ਰਾਸ਼ਟਰੀ ਸੇਵਾ ਸਕੀਮ (ਐਨ.ਐਸ.ਐਸ.) ਯੂਨਿਟ ਵੱਲੋਂ ਪ੍ਰੋਗਰਾਮ ਅਫ਼ਸਰ ਹਰਜਿੰਦਰ ਗੋਗਨਾ ਦੀ ਦੇਖ ਰੇਖ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ ਬੂਥ ...

ਪੂਰੀ ਖ਼ਬਰ »

ਪੁਰਾਣੇ ਵਿਦਿਆਰਥੀਆਂ ਦੀ ਪਲੇਠੀ ਮਿਲਣੀ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵੱਲੋਂ ਅੱਜ ਪਹਿਲੀ ਵਾਰ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨਾਲ ਮਿਲਣੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਲੋਕ ਕਾਂਗਰਸ ਨਾਲ ਜੁੜ ਰਹੇ ਹਨ-ਸੋਹਲ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਦੋ ਵਾਰ ਕਾਂਗਰਸ ਪਾਰਟੀ ਵੱਲੋਂ ਚੋਣ ਲੜੇ ਕਾਂਗਰਸੀ ਨੇਤਾ ਠੇਕੇਦਾਰ ਰਤਨ ਸਿੰਘ ਸੋਹਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਹੁਣ ਹਰ ਪਾਸਿਓਾ ਨਾਕਾਮਯਾਬ ਸਾਬਿਤ ਹੋ ਰਹੀ ਹੈ ਤੇ ਪੰਜਾਬ 'ਚ ...

ਪੂਰੀ ਖ਼ਬਰ »

ਔਕਸਫੋਰਡ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਤਿਉਹਾਰ ਮਨਾਇਆ

ਭੁਲੱਥ, 25 ਜਨਵਰੀ (ਤੱਖਰ)-ਔਕਸਫੋਰਡ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਰੁੱਤ ਦਾ ਤਿਉਹਾਰ ਕੇ.ਜੀ. ਵਿੰਗ ਦੀ ਇੰਚਾਰਜ ਸੀਮਾ ਦੀ ਦੇਖ ਰੇਖ ਹੇਠ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਪੀਲੇ ਰੰਗ ਦੇ ਲਿਬਾਸ ਵਿਚ ਬਹੁਤ ਸੁੰਦਰ ਦਿਖਾਈ ਦੇ ਰਹੇ ਸਨ | ...

ਪੂਰੀ ਖ਼ਬਰ »

ਆਰ. ਸੀ. ਐਫ. ਵਿਖੇ ਨਗਰ ਕੀਰਤਨ ਸਜਾਇਆ

ਹੁਸੈਨਪੁਰ, 25 ਜਨਵਰੀ (ਸੋਢੀ)-ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕਿ ਪਿੰਡ ਰਾਵਲ, ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਤੀਸਰੇ ਡੱਲਾ ਕ੍ਰਿਕਟ ਕੱਪ 'ਤੇ ਜੱਬੋਵਾਲ ਟੀਮ ਦਾ ਕਬਜ਼ਾ

ਸੁਲਤਾਨਪੁਰ ਲੋਧੀ, 25 ਜਨਵਰੀ (ਥਿੰਦ)-ਯੂਥ ਕਲੱਬ ਡੱਲਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਤੀਸਰੇ ਡੱਲਾ ਕ੍ਰਿਕਟ ਕੱਪ 'ਤੇ ਜੱਬੋਵਾਲ ਦੀ ਟੀਮ ਨੇ ਪਿੰਡ ਜੋਗੇਵਾਲ ਨੂੰ 4 ਵਿਕਟਾਂ 'ਤੇ ਹਰਾ ਕਿ ਕਬਜ਼ਾ ਕਰ ਲਿਆ | ਇਸ ਟੂਰਨਾਮੈਂਟ ਵਿਚ 16 ਟੀਮਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਵੋਟਰ ਦਿਵਸ 'ਤੇ ਨਵੇਂ ਵੋਟਰਾਂ ਨੂੰ ਸ਼ਨਾਖ਼ਤੀ ਕਾਰਡ ਦਿੱਤੇ

ਢਿੱਲਵਾਂ, 25 ਜਨਵਰੀ (ਪ੍ਰਵੀਨ ਕੁਮਾਰ)-ਅੱਜ ਕੌਮੀ ਵੋਟਰ ਦਿਵਸ ਮੌਕੇ ਬਲਾਕ ਢਿੱਲਵਾਂ ਦੇ ਵੱਖ-ਵੱਖ ਪਿੰਡਾਂ ਵਿਚ ਨਵੇਂ ਬਣੇ ਵੋਟਰਾਂ ਨੂੰ ਸ਼ਨਾਖ਼ਤੀ ਕਾਰਡ ਦਿੱਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਬੂਥ ਨੰਬਰ 119 ਤੋਂ 127 ਦੇ ਇਲੈੱਕਸ਼ਨ ਸੁਪਰਵਾਈਜ਼ਰ ਸੁਲੱਖਣ ਸਿੰਘ ...

ਪੂਰੀ ਖ਼ਬਰ »

ਮੋਠਾਂਵਾਲਾ 'ਚ ਪੀਰ ਬਾਬਾ ਬੋਹਲ ਸ਼ੇਰ ਦਾ ਮੇਲਾ 29 ਨੂੰ

ਡਡਵਿੰਡੀ, 25 ਜਨਵਰੀ (ਬਲਬੀਰ ਸੰਧਾ)-ਪਿੰਡ ਮੋਠਾਂਵਾਲਾ ਵਿਖੇ ਪੀਰ ਬਾਬਾ ਬੋਹਲ ਸ਼ੇਰ ਦਾ ਸਾਲਾਨਾ ਮੇਲਾ ਮੱਲ੍ਹੀਆਂ ਰੋਡ 'ਤੇ ਸਥਿਤ ਪੀਰ ਦੀ ਦਰਗਾਹ 'ਤੇ 29 ਜਨਵਰੀ ਨੂੰ ਪਿੰਡ ਮੋਠਾਂਵਾਲਾ ਨਾਨ੍ਹੋ ਮੱਲ੍ਹੀਆਂ, ਸ਼ਾਲਾਪੁਰ ਦੋਨਾ ਅਤੇ ਤੋਗਾਂਵਾਲਾ ਦੀ ਸੰਗਤ ਦੇ ...

ਪੂਰੀ ਖ਼ਬਰ »

ਅਕਾਲਗੜ੍ਹ ਵਿਖੇ 31ਵਾਂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਅਕਾਲਗੜ੍ਹ ਵਿਖੇ 1971 ਯੁੱਧ ਦੇ ਸ਼ਹੀਦ ਗੁਰਬਚਨ ਸਿੰਘ ਅਤੇ ਦੰਦਾਂ ਨਾਲ ਭਾਰ ਖਿੱਚ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਨਰਿੰਦਰ ਸਿੰਘ ਨੂੰ ਸਮਰਪਿਤ 31ਵਾਂ ਫੁੱਟਬਾਲ ਟੂਰਨਾਮੈਂਟ ਦਸਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਕੁੱਝ ਮਹੀਨੇ ਪਹਿਲਾਂ ਬਨਣੀ ਸੜਕ ਟੁੱਟਣੀ ਸ਼ੁਰੂ-ਇਲਾਕਾ ਨਿਵਾਸੀਆਂ 'ਚ ਰੋਸ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਰਵਿਦਾਸ ਨਗਰ ਬੰਗਾ ਰੋਡ ਤੋਂ ਗੌਾਸਪੁਰ ਨੂੰ ਜਾਂਦੀ ਮੇਨ ਸੜਕ ਜੋ ਕਿ ਕਰੀਬ ਤਿੰਨ-ਚਾਰ ਮਹੀਨੇ ਪਹਿਲਾਂ ਹੀ ਬਣਾਈ ਗਈ ਸੀ ਉਹ ਟੁੱਟਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਇਲਾਕਾ ਨਿਵਾਸੀਆਂ ਵਿਚ ਰੋਸ ਹੈ | ਇਸ ਬਾਰੇ ...

ਪੂਰੀ ਖ਼ਬਰ »

ਆਈ.ਟੀ.ਆਈ. ਸੰਸਥਾਨ ਲੜਕੀਆਂ ਵਿਚ ਵੋਟਰ ਦਿਵਸ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 25 ਜਨਵਰੀ (ਸੋਨੀਆ)-ਆਈ. ਟੀ. ਆਈ. ਸੰਸਥਾਨ ਲੜਕੀਆਂ ਪਿੰਡ ਖੁਰਦਾ ਵਿਖੇ ਪਿ੍ੰਸੀਪਲ ਮੋਨਿਕਾ ਤਿਵਾੜੀ ਦੀ ਰਹਿਨੁਮਾਈ ਹੇਠ ਵੋਟਰ ਦਿਵਸ ਦੇ ਸਬੰਧ ਵਿਚ ਸਮਾਗਮ ਕੀਤਾ ਗਿਆ | ਸ੍ਰੀਮਤੀ ਤਿਵਾੜੀ ਨੇ ਵਿਦਿਆਰਥੀਆਂ, ਸਟਾਫ਼ ਤੇ ਨਗਰ ਨਿਵਾਸੀਆਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX