ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 548
ਿਵਚਾਰ ਪ੍ਰਵਾਹ: ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਸ਼ਾਹਕੋਟ ਜ਼ਿਮਨੀ ਚੋਣ ਨਤੀਜੇ 2018

ਪਰਿਵਾਰਾਂ ਅੰਦਰ ਨੌਜਵਾਨਾਂ ਦੇ ਬਜ਼ੁਰਗਾਂ ਤੋਂ ਵੱਖਰੇ ਰਾਹ

ਕੇ. ਐੱਸ. ਰਾਣਾ
ਐੱਸ. ਏ. ਐੱਸ. ਨਗਰ, 31 ਜਨਵਰੀ-ਵਿਧਾਨ ਸਭਾ ਚੋਣਾਂ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਪਰਿਵਾਰ ਪੱਧਰ 'ਤੇ ਸਾਰੇ ਮੈਂਬਰ ਰਵਾਇਤੀ ਪਾਰਟੀਆਂ ਨੰੂ ਵੋਟ ਪਾਉਣ ਦੀ ਥਾਂ 'ਤੇ ਆਪਣੀ-ਆਪਣੀ ਪਸੰਦ ਦੇ ਉਮੀਦਵਾਰ ਨੰੂ ਵੋਟਾਂ ਪਾਉਣ ਦਾ ਮਨ ਬਣਾ ਚੁੱਕੇ ਹਨ, ਜਦਕਿ ਪਰਿਵਾਰਕ ਮੁਖੀ ਆਪਣੇ ਬੱਚਿਆਂ ਨੰੂ ਉਨ੍ਹਾਂ ਦੀ ਮਨਮਰਜ਼ੀ ਦੇ ਉਮੀਦਵਾਰ ਜਾਂ ਆਪਣੀਆਂ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਨੰੂ ਵੋਟਾਂ ਪਾਉਣ ਲਈ ਪੂਰੀ ਵਾਹ ਲਾ ਚੱੁਕੇ ਹਨ, ਪਰ ਉਹ ਆਪਣੇ ਨੌਜਵਾਨ ਬੱਚਿਆਂ ਦੀ ਜਿੱਦ ਦੇ ਅੱਗੇ ਬੇਵੱਸ ਹੋ ਕੇ ਚੁੱਪ ਬੈਠ ਗਏ ਹਨ | ਇਨ੍ਹਾਂ ਚੋਣਾਂ ਦੌਰਾਨ ਇਹ ਗੱਲ ਵੀ ਵੇਖਣ ਨੰੂ ਮਿਲ ਰਹੀ ਹੈ ਕਿ ਨੌਜਵਾਨ ਮਾਪਿਆਂ ਦੀ ਕਿਸੇ ਵੀ ਸਲਾਹ ਨੰੂ ਨਾ ਮੰਨਕੇ ਉਲਟਾ ਉਨ੍ਹਾਂ ਨੰੂ ਹੀ ਪਾਠ ਪੜ੍ਹਾ ਰਹੇ ਹਨ ਲਿਹਾਜਾ ਪਰਿਵਾਰ ਦੇ ਹਰ ਮੈਂਬਰ ਦੇ ਆਪੋ-ਆਪਣੇ ਵੱਖਰੇ -ਵੱਖਰੇ ਰਾਹ ਹੋ ਗਏ ਹਨ | ਇਥੇ ਹੀ ਬੱਸ ਨਹੀਂ ਹਰ ਇਕ ਪਾਰਟੀ ਦੇ ਉਮੀਦਵਾਰ ਆਪੋ ਆਪਣੇ ਵਿਰੋਧੀਆਂ ਦੇ ਖਿਲਾਫ਼ ਹੇਠਲੇ ਪੱਧਰ ਦੀ ਸ਼ਬਦਾਵਲੀ ਵਰਤਣ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਵੀ ਬਹੁਤ ਮਾੜੀਆਂ ਟਿੱਪਣੀਆਂ ਨੇ ਰਾਜਨੀਤੀ ਨੰੂ ਕਾਫੀ ਗੰਧਲਾ ਕਰਕੇ ਰੱਖ ਦਿੱਤਾ ਹੈ | ਹੈਰਾਨੀ ਦੀ ਗੱਲ ਇਹ ਵੀ ਹੈ ਕਿ ਇਨ੍ਹਾਂ ਚੋਣਾਂ 'ਚ ਰਾਜਸੀ ਪਾਰਟੀਆਂ ਨੇ ਹੱਥਾਂ ਵਿਚ ਕਿਤਾਬਾਂ ਫੜਨ ਦੇ ਕਾਬਲ ਵੀ ਨਾ ਹੋਏ ਅਣਭੋਲ ਬੱਚਿਆਂ ਨੰੂ ਇਸ ਚੋਣ ਅਖਾੜੇ ਵਿਚ ਸ਼ਾਮਿਲ ਕਰਕੇ ਆਪਣੇ ਵਿਰੋਧੀਆਂ ਦੇ ਖਿਲਾਫ਼ ਆਪਣੀ ਮਨਮਰਜ਼ੀ ਦੇ ਨਾਅਰੇ ਅਤੇ ਹੋਰ ਸ਼ਬਦਾਵਲੀ ਬੁਲਵਾਈ ਜਾ ਰਹੀ ਹੈ | ਬੇਸ਼ੱਕ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਵਿਚ ਕਾਫੀ ਸਖ਼ਤੀ ਕਰਦੇ ਹੋਏ ਚੋਣ ਜ਼ਾਬਤੇ ਵਿਚ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ, ਪਰ ਇਸਦੇ ਬਾਵਜੂਦ ਧਰਮ ਦੇ ਨਾਂਅ 'ਤੇ ਵੋਟਾਂ ਮੰਗਣ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਧਰਮ ਦੀ ਆੜ ਹੇਠ ਵੋਟਰਾਂ ਨੰੂ ਆਪਣੇ ਹੱਕ ਵਿਚ ਭੁਗਤਾਉਣ ਲਈ ਹਰ ਹੀਲਾ ਵਰਤ ਰਹੀਆਂ ਹਨ | ਇਥੋਂ ਤੱਕ ਕਿ ਰਾਜਸੀ ਆਗੂ ਧਾਰਮਿਕ ਸਥਾਨਾਂ 'ਤੇ ਜਾ ਕੇ ਮੀਟਿੰਗਾਂ ਕਰਨ ਤੋਂ ਇਲਾਵਾ ਸਾਧਾਂ ਸੰਤਾਂ ਤੇ ਹੋਰ ਧਾਰਮਿਕ ਸਥਾਨਾਂ 'ਤੇ ਵੋਟਾਂ ਲਈ ਲੇਲੜੀਆਂ ਕੱਢ ਰਹੇ ਹਨ | ਇਸ ਵਾਰ ਬੇਸ਼ੱਕ ਉਸ ਪੱਧਰ 'ਤੇ ਦਾਰੂ, ਸਮਾਨ ਜਾਂ ਪੈਸੇ ਦੀ ਵੰਡ ਕਰਨ 'ਚ ਚੋਣ ਕਮਿਸ਼ਨ ਦੀ ਸਖ਼ਤੀ ਤੇ ਨੋਟਬੰਦੀ ਦਾ ਅਸਰ ਦਿਖਾਈ ਦੇ ਰਿਹਾ ਹੈ, ਪਰ ਇਸਦੇ ਬਾਵਜੂਦ ਕਈ ਥਾਵਾਂ 'ਤੇ ਅਜਿਹੀ ਪ੍ਰੀਕਿਰਿਆ ਹੋਣ ਦਾ ਪਤਾ ਚੱਲ ਰਿਹਾ ਹੈ |

ਕਾਂਗਰਸ ਵੱਲੋਂ ਵੰਡੇ ਜਾ ਰਹੇ ਕੈਲੰਡਰ 'ਚ 'ਆਜ਼ਾਦੀ ਦਿਵਸ 15 ਜੁਲਾਈ ਨੂੰ '

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਪਾਰਟੀਆਂ ਵੱਲੋਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਖਾਤਰ ਕੈਲੰਡਰ, ਪੈਫਲਟ, ਝੰਡੀਆਂ ਅਤੇ ਹੋਰ ਚੋਣ ਸਮੱਗਰੀ ਵੰਡੀ ਜਾ ਰਹੀ ਹੈ | ਇਸੇ ਲੜੀ 'ਚ ਪੰਜਾਬ ਕਾਂਗਰਸ ਵੱਲੋਂ ਚੋਣ ਮਨੋਰਥ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀ: ਮੀਤ ਪ੍ਰਧਾਨ ਦਾ ਪੁੱਤਰ ਕਾਂਗਰਸ 'ਚ ਸ਼ਾਮਿਲ

ਨਾਭਾ, 31 ਜਨਵਰੀ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਦੇਖ ਅਕਾਲੀ ਦਲ ਨੂੰ ਟਕਸਾਲੀ ਅਕਾਲੀ ਆਗੂਆਂ ਦੇ ਪਾਰਟੀ ਛੱਡਣ ਦੇ ਰੂਪ 'ਚ ਵੱਡੇ ਝਟਕੇ ਲੱਗਣਾ ਲਗਾਤਾਰ ਜਾਰੀ ਹੈ | ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ 'ਚ ਲੰਮਾ ਸਮਾਂ ਸੀਨੀਅਰ ਮੀਤ ...

ਪੂਰੀ ਖ਼ਬਰ »

ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸੀ ਆਗੂਆਂ ਦੀ ਬਿਆਨਬਾਜ਼ੀ ਤੋਂ ਸੰਗਤਾਂ 'ਚ ਗੁੱਸੇ ਦੀ ਲਹਿਰ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 31 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ 'ਚ ਚੋਣ ਪ੍ਰਚਾਰ ਆਖ਼ਰੀ ਪੜਾਅ ਵਿਚ ਪੁੱਜ ਚੁੱਕਾ ਹੈ | ਸਾਰੀਆਂ ਸਿਆਸੀ ਧਿਰਾਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ | ਇਸ ਚੋਣ ਪ੍ਰਚਾਰ ਦੌਰਾਨ ਵੱਡੇ ਸਿਆਸੀ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਜ਼ਬਰਦਸਤ ਤਿਕੋਣਾ ਮੁਕਾਬਲਾ ਹੋਣ ਦੇ ਆਸਾਰ

ਜਸਵੀਰ ਸਿੰਘ ਭੁੱਲਰ ਦੋਦਾ, 31 ਜਨਵਰੀ- ਸੂਬੇ 'ਚ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਧੂੰਆਂਧਾਰ ਚੱਲ ਰਿਹਾ ਹੈ ਅਤੇ ਹਰ ਪਾਰਟੀ ਲੋਕ ਲੁਭਾਂਵੇ ਚੋਣ ਮਨੋਰਥ ਪੱਤਰ ਜਾਰੀ ਕਰਕੇ ਵੋਟਰਾਂ ਨੂੰ ਆਪਣੇ ਪੱਖ ਵੱਲ ਖਿੱਚਣ ਲਈ ਚਾਰਾਜੋਈ ਕਰ ਰਹੀਆਂ ਹਨ | ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

'ਆਪ' ਪ੍ਰਤੀ ਕੈਪਟਨ ਤੇ ਸੁਖਬੀਰ ਦੀ ਇਕ ਸੁਰ

ਗੁਰਪ੍ਰੀਤ ਸਿੰਘ ਲਾਡੀ ਬਰਨਾਲਾ, 31 ਜਨਵਰੀ-ਪੰਜਾਬ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਵਿਖੇ ਬੀਤੀ ਕੱਲ੍ਹ ਸੂਬੇ ਦੇ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵੱਲੋਂ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ...

ਪੂਰੀ ਖ਼ਬਰ »

ਡੇਰਿਆਂ ਦੇ ਪੈਰੋਕਾਰਾਂ ਦਾ ਰਾਜਨੀਤੀ 'ਚ ਹਿੱਸਾ ਲੈਣਾ ਮਾੜੀ ਗੱਲ ਨਹੀਂ-ਡੇਰਾ ਮੁਖੀ

ਮਾਨਸਾ, 31 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਡੇਰਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੇ ਸਪੱਸ਼ਟ ਕਿਹਾ ਹੈ ਕਿ ਕਿਸੇ ਵੀ ਡੇਰੇ ਦੇ ਪੈਰੋਕਾਰਾਂ ਦਾ ਰਾਜਨੀਤੀ 'ਚ ਹਿੱਸਾ ਲੈਣਾ ਕੋਈ ਮਾੜੀ ਗੱਲ ਨਹੀਂ | ਅੱਜ ਇੱਥੇ ਜ਼ਿਲ੍ਹਾ ਮਾਨਸਾ ਦੇ ਡੇਰਾ ...

ਪੂਰੀ ਖ਼ਬਰ »

ਕਿਸੇ ਵਰਲਡ ਕੱਪ ਤੋਂ ਘੱਟ ਨਹੀਂ ਜਾਪਦਾ ਪੰਜਾਬ ਦਾ ਚੋਣ ਦੰਗਲ

ਬੀ. ਐਸ. ਬਰਾੜ ਲੁਧਿਆਣਾ, 31 ਜਨਵਰੀ-ਚੰਦ ਦਿਨਾਂ ਬਾਅਦ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪੋ ਆਪਣੀ ਜਿੱਤ ਨੂੰ ਲੈ ਕੇ ਅੱਡੀ ਚੋਟ ਦਾ ਜ਼ੋਰ ਲੱਗਾ ਰਹੇ ਹਨ | ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ...

ਪੂਰੀ ਖ਼ਬਰ »

'ਆਪਣਾ ਪੰਜਾਬ' ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਫੂਲਕਾ ਨੂੰ ਸਮਰਥਨ ਦੇਣ ਦਾ ਐਲਾਨ

ਚੰਡੀਗੜ੍ਹ, 31 ਜਨਵਰੀ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਹੁੰਗਾਰਾ ਮਿਲਿਆ, ਜਦੋਂ 'ਆਪ' ਦੇ ਸਾਬਕਾ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਆਮ ਆਦਮੀ ...

ਪੂਰੀ ਖ਼ਬਰ »

ਸ਼ਿਵਪਾਲ ਯਾਦਵ ਬਣਾਉਣਗੇ ਨਵੀਂ ਪਾਰਟੀ

ਲਖਨਉ, 31 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ ਦੀ ਸੱਤ੍ਹਾਧਾਰੀ ਪਾਰਟੀ ਸਮਾਜਵਾਦੀ ਪਾਰਟੀ (ਸਪਾ) ਦੇ ਅੰਦਰ ਚੋਣ ਮਾਹੋਲ ਦਾ ਘਮਸਾਨ ਦੇਖਣ ਨੂੰ ਮਿਲ ਰਿਹਾ ਹੈ | ਸਪਾ ਦੇ ਸੀਨੀਅਰ ਨੇਤਾ ਸ਼ਿਵਪਾਲ ਸਿੰਘ ਯਾਦਵ ਨੇ ਅੱਜ ਇਟਾਵਾ ਜ਼ਿਲ੍ਹੇ ਦੀ ਜਸਵੰਤ ਨਗਰ ਸੀਟ ਤੋਂ ਕਾਗਜ਼ ...

ਪੂਰੀ ਖ਼ਬਰ »

ਕਾਂਗਰਸ ਨੇ ਬਾਗ਼ੀ ਉਮੀਦਵਾਰ ਕਰਤਿੰਦਰ ਪਾਲ ਸਿੰਘ ਨੂੰ ਪਾਰਟੀ 'ਚੋਂ ਕੱਢਿਆ

ਚੰਡੀਗੜ੍ਹ, 31 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ ਬਾਗ਼ੀਆਂ ਿਖ਼ਲਾਫ਼ ਕਾਰਵਾਈ ਦਾ ਦੌਰ ਜਾਰੀ ਰੱਖਦਿਆਂ, ਗਿੱਲ (ਰਾਖਵੀਂ) ਸੀਟ ਤੋਂ ਬਾਗ਼ੀ ਉਮੀਦਵਾਰ ਕਰਤਿੰਦਰ ਪਾਲ ਸਿੰਘ ਨੂੰ ਹਮੇਸ਼ਾਂ ਲਈ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਕੱਢ ਦਿੱਤਾ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰ ਐਸੋ: ਦਾ ਵਫ਼ਦ ਕੈਪਟਨ ਨੂੰ ਮਿਲਿਆ

ਜਲੰਧਰ, 31 ਜਨਵਰੀ (ਜਸਪਾਲ ਸਿੰਘ)-ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਸ: ਸੁਰਿੰਦਰ ਸਿੰਘ ਛਿੰਦਾ ਦੀ ਅਗਵਾਈ ਹੇਠ ਇਕ ਵਫ਼ਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਜਿਸ ਵਿਚ ਪੰਜਾਬ ਦੇ ਰਾਸ਼ਨ ਡੀਪੂ ਹੋਲਡਰਾਂ ਨੂੰ ਆਉਣ ...

ਪੂਰੀ ਖ਼ਬਰ »

ਸੰਸਦ 'ਚ ਬੈਂਕ ਨੋਟ ਤੇ ਵਿਰੋਧੀਆਂ ਦੀ ਜਾਇਦਾਦ ਸਬੰਧੀ ਆਰਡੀਨੈਂਸ ਪੇਸ਼

ਨਵੀਂ ਦਿੱਲੀ, 31 ਜਨਵਰੀ (ਏਜੰਸੀ)- ਸੰਸਦ ਦੇ ਦੋਵਾਂ ਸਦਨਾਂ 'ਚ ਇਕ ਆਰਡੀਨੈਂਸ ਰੱਖਿਆ ਗਿਆ, ਜਿਸ 'ਚ 500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਸਬੰਧੀ ਆਰ.ਬੀ.ਆਈ. ਦੀ ਜਿੰਮੇਵਾਰੀ ਸਮਾਪਤ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ | ਲੋਕ ਸਭਾ 'ਚ ਸੰਸਦੀ ਕਾਰਜ ਰਾਜ ਮੰਤਰੀ ਐੱਸ.ਐੱਸ. ...

ਪੂਰੀ ਖ਼ਬਰ »

ਨੋਟਬੰਦੀ ਦੌਰਾਨ ਵੱਧ ਪੈਸਾ ਜਮ੍ਹਾਂ ਕਰਾਉਣ ਵਾਲੇ 18 ਲੱਖ ਲੋਕਾਂ ਦੀ ਹੋਈ ਪਛਾਣ

ਨਵੀਂ ਦਿੱਲੀ, 31 ਜਨਵਰੀ (ਏਜੰਸੀ)-ਨੋਟਬੰਦੀ ਤੋਂ ਬਾਅਦ ਬੈਂਕ ਖਾਤਿਆਂ 'ਚ ਪੰਜ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾ ਕਰਾਉਣ ਵਾਲੇ ਅਜਿਹੇ 18 ਲੱਖ ਲੋਕਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਦਾ ਨਕਦੀ ਲੈਣ ਦੇਣ ਉਨ੍ਹਾਂ ਦੇ ਕਰਦਾਤਾ ਪ੍ਰੋਫਾਈਲ ਨਾਲ ਮੇਲ ਨਹੀਂ ਖਾ ਰਿਹਾ | ...

ਪੂਰੀ ਖ਼ਬਰ »

ਨਵੀਂ ਪ੍ਰੰਪਰਾ ਨਾਲ ਹੋਵੇ ਉੱਤਮ ਚਰਚਾ ਦੀ ਸ਼ੁਰੂਆਤ-ਮੋਦੀ

ਨਵੀਂ ਦਿੱਲੀ, 31 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਬਜਟ ਨੂੰ 1 ਫਰਵਰੀ ਨੂੰ ਪੇਸ਼ ਕਰਨ ਨੂੰ 'ਨਵੀਂ ਪ੍ਰੰਪਰਾ' ਕਰਾਰ ਦਿੰਦਿਆਂ ਸਿਆਸੀ ਪਾਰਟੀਆਂ ਨੂੰ ਉੱਤਮ ਚਰਚਾ ਦੇ ਨਾਲ ਸ਼ੁਰੂਆਤ ਕਰਨ ਦੀ ਅਪੀਲ ਕੀਤੀ | ਅੱਜ ਬਜਟ ਇਜਲਾਸ ...

ਪੂਰੀ ਖ਼ਬਰ »

ਚੋਣ ਜਲਸਿਆਂ 'ਚ ਇਕੱਠ ਕਰਨ ਵਾਲੇ ਗਾਇਕ, ਢਾਡੀ ਤੇ ਭੰਡ ਰੂਪੋਸ਼ ਹੋਣ ਲੱਗੇ

ਲੁਧਿਆਣਾ, 31 ਜਨਵਰੀ (ਬੀ.ਐਸ.ਬਰਾੜ)-ਇਕ ਸਮਾਂ ਸੀ ਜਦੋਂ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ 'ਚ ਵੱਖ-ਵੱਖ ਪਾਰਟੀਆਂ, ਆਪੋ-ਆਪਣੀ ਪਾਰਟੀ ਦੇ ਪ੍ਰਚਾਰ ਲਈ ਪਿੰਡਾਂ ਸ਼ਹਿਰਾਂ 'ਚ ਉਮੀਦਵਾਰਾਂ ਦੇ ਚੋਣ ਜਲਸਿਆਂ ਵਿਚ ਇਕੱਠ ਵਧਾਉਣ ਲਈ ਕੁਝ ਪੰਜਾਬੀ ...

ਪੂਰੀ ਖ਼ਬਰ »

ਯੋਗੇਂਦਰ ਯਾਦਵ, ਪ੍ਰਸ਼ਾਂਤ, ਛੋਟੇਪੁਰ ਨੂੰ ਸਾਜ਼ਿਸ਼ ਅਧੀਨ ਪਾਰਟੀ 'ਚੋਂ ਕੱਢਿਆ-ਐਡਵੋਕੇਟ ਕਿਰਨਜੀਤ ਕੌਰ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਜੋ ਸਵਰਾਜ ਦੀ ਵਿਚਾਰਧਾਰਾ ਨੂੰ ਲੈ ਕੇ ਚਲੀ ਸੀ ਉਹ ਇਸ ਤੋਂ ਭਟਕ ਚੁੱਕੀ ਹੈ | ਇਹ ਗੱਲ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੀ ਮੈਂਬਰ ਆਫ ਸਟੇਟ ਵੁਮੈਨ ਲੀਗਲ ਸੈ ੱਲ ਅਤੇ ਸੰਯੁਕਤ ...

ਪੂਰੀ ਖ਼ਬਰ »

ਡੇਰਾ ਸਿਰਸਾ ਦਾ ਫ਼ੈਸਲਾ ਮਾਲਵੇ ਦੀਆਂ 69 ਸੀਟਾਂ ਨੂੰ ਕਰ ਸਕਦੈ ਪ੍ਰਭਾਵਿਤ

ਸੰਗਰੂਰ, 31 ਜਨਵਰੀ (ਸੁਖਵਿੰਦਰ ਸਿੰਘ ਫੁੱਲ) -ਪੰਜਾਬ ਦੇ ਮਾਲਵਾ ਖੇਤਰ 'ਚ 5 ਲੱਖ ਵੋਟਰਾਂ ਦੀ ਸਮਰੱਥਾ ਰੱਖਣ ਵਾਲੇ ਡੇਰਾ ਸਿਰਸਾ ਵੱਲ ਸਭ ਪਾਰਟੀਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ | ਮਾਲਵੇ ਦੀਆਂ 69 ਸੀਟਾਂ 'ਤੇ 5 ਤੋਂ 15 ਹਜ਼ਾਰ ਪ੍ਰਤੀ ਸੀਟ ਡੇਰਾ ਪ੍ਰੇਮੀਆਂ ਦੀ ਵੋਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX