ਤਾਜਾ ਖ਼ਬਰਾਂ


ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  6 minutes ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  17 minutes ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  46 minutes ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  47 minutes ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  about 1 hour ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 1 hour ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  about 1 hour ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  about 2 hours ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 22 ਮਈ- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਹ ਨੋਟਿਸ ਦਿੱਲੀ ਪੁਲਿਸ ਵਲੋਂ ਇੱਕ ਅਪਰਾਧੀ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਨਗਨ ਅਵਸਥਾ 'ਚ ਆਮ ਲੋਕਾਂ ਦੇ ਸਾਮਹਣੇ ਪੁਲਿਸ ਸਟੇਸ਼ਨ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਪ੍ਰਤੀ ਗੰਭੀਰ ਹੈ ਸਰਕਾਰ-ਅਮਿਤ ਸ਼ਾਹ
. . .  about 3 hours ago
ਨਵੀ ਦਿੱਲੀ, 22 ਮਈ-ਭਾਰਤੀ ਜਨਤਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਕੱਲ ਤੇਲ ਕੰਪਨੀਆਂ ਦੇ ਅਧਿਕਾਰੀਆਂ...
ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਦੇ ਪ੍ਰਦਰਸ਼ਨ 'ਚ 9 ਲੋਕਾਂ ਦੀ ਮੌਤ
. . .  about 3 hours ago
ਚੇਨਈ, 22 ਮਈ - ਪਿਛਲੇ ਕਈ ਮਹੀਨਿਆਂ ਤੋਂ ਤਾਮਿਲਨਾਡੂ ਦੇ ਤੂਤੀਕੋਰਿਨ 'ਚ ਵੇਦਾਂਤਾ ਕੰਪਨੀ ਦੀ ਸਟਰਲਾਈਟ ਕਾਪਰ ਯੂਨਿਟ ਦੇ ਖ਼ਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੇ ਅੱਜ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ...
ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ : ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਦਿੱਤਾ ਹੁਕਮ
. . .  about 3 hours ago
ਲੁਧਿਆਣਾ, 22 ਮਈ- ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਸੈਂਟਰਲ ਜੇਲ੍ਹ ਤੋਂ 2 ਕੈਦੀਆਂ ਦੇ ਫਰਾਰ ਹੋਣ ਦੀ ਹਾਲੀਆ ਘਟਨਾ ਨਾਲ ਸੰਬੰਧਤ ਮਾਮਲੇ 'ਚ 4 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਜੇਲ੍ਹ ਮੰਤਰੀ ਵਲੋਂ ਇਹ ਕਾਰਵਾਈ...
ਰਾਜਸਥਾਨ 'ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ
. . .  about 4 hours ago
ਜੋਧਪੁਰ, 22 ਮਈ- ਰਾਜਸਥਾਨ ਦੇ ਜੋਧਪੁਰ 'ਚ ਮੰਗਲਵਾਰ ਦੁਪਹਿਰ ਨੂੰ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠੋਂ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਕਈ ਹੋਰ ਲੋਕਾਂ ਦਾ ਅਜੇ ਵੀ ਮਲਬੇ ਹੇਠਾਂ ਦੱਬੇ...
ਪੈਟਰੋਲੀਅਮ ਉਤਪਾਦ ਜੀ. ਐਸ. ਟੀ. ਦੇ ਅੰਦਰ ਆਉਣੇ ਚਾਹੀਦੇ ਹਨ
. . .  about 4 hours ago
ਦਿਗਵਿਜੈ ਸਿੰਘ ਬਣੇ ਤਾਲਮੇਲ ਕਮੇਟੀ ਦੇ ਚੇਅਰਮੈਨ
. . .  about 4 hours ago
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
. . .  about 5 hours ago
ਰਾਬੜੀ ਦੇਵੀ ਦੇ ਘਰ ਪਹੁੰਚੀ ਸੀ. ਬੀ. ਆਈ. ਦੀ ਟੀਮ
. . .  about 5 hours ago
ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  about 5 hours ago
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  about 5 hours ago
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  about 6 hours ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  about 6 hours ago
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  about 7 hours ago
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  about 7 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  about 7 hours ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  about 7 hours ago
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  about 8 hours ago
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 8 hours ago
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 8 hours ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 8 hours ago
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 8 hours ago
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 9 hours ago
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  about 7 hours ago
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਤਰਨਤਾਰਨ

ਇਮਤਿਹਾਨਾਂ ਦੌਰਾਨ ਵਿਦਿਆਰਥੀਆਂ ਨੂੰ ਨਕਲ ਕਰਵਾਉਣ 'ਚ ਜ਼ਿਲ੍ਹਾ ਤਰਨ ਤਾਰਨ ਬਣਿਆ ਸੂਬੇ ਦਾ ਪਹਿਲਾ ਸਥਾਨ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਨਕਲ ਰੋਕਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਤੇ ਸਿੱਖਿਆ ਵਿਭਾਗ ਵੱਲੋਂ ਅਖਬਾਰੀ ਬਿਆਨਬਾਜ਼ੀ ਰਾਹੀਂ ਬਹੁਤ ਠੋਸ ਉਪਰਾਲੇ ਕੀਤੇ ਜਾਣ ਦੇ ਦਾਅਵੇ ਤਾਂ ਹਰ ਸਾਲ ਕੀਤੇ ਜਾਂਦੇ ਹਨ ਪਰ ਅਫਸੋਸ ਵਾਅਦਿਆਂ 'ਤੇ ਅਮਲ ਨਹੀਂ ਕੀਤਾ ਜਾਂਦਾ ਤੇ ਜਦ ਕੋਈ ਅਧਿਆਪਕ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਹਕੀਕਤ 'ਚ ਬਦਲਣ ਦੀ ਕੋਸ਼ਿਸ਼ ਆਪਣੇ ਪੱਧਰ 'ਤੇ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਦੀ ਤਾਜ਼ਾ ਉਦਾਹਰਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕਲਸੀਆਂ ਦੇ ਸਰਕਾਰੀ ਹਾਈ ਸਕੂਲ ਜਿਥੇ ਦਸਵੀਂ ਤੇ ਬਾਰਵ੍ਹੀਂ ਦੀ ਪ੍ਰੀਖਿਆ ਹੋ ਰਹੀ ਸੀ, ਦੌਰਾਨ ਸਕੂਲ ਦੇ ਪਿ੍ੰਸੀਪਲ ਨੇ ਜਦ ਨਕਲ ਕਰਨ ਤੋਂ ਵਿਦਿਆਰਥੀਆਂ ਨੂੰ ਰੋਕਿਆ ਤਾਂ ਵਿਦਿਆਰਥੀਆਂ ਨੇ ਪਿ੍ੰਸੀਪਲ ਦੀ ਮਾਰ ਕੁਟ ਤੋਂ ਮਿਲਦੀ ਹੈ | ਜੋ ਕਿ ਚਿੰਤਾ ਦਾ ਵਿਸ਼ਾ ਹੈ | ਜ਼ਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ 'ਚ ਪੂਰੇ ਪੰਜਾਬ 'ਚ ਇਮਤਿਹਾਨਾਂ ਦੌਰਾਨ ਨਕਲ ਲਈ ਮਸ਼ਹੂਰ ਹੈ ਤੇ ਇਸ ਜ਼ਿਲ੍ਹੇ ਅੰਦਰ 10 ਓਪਨ ਸਕੂਲ ਹਨ ਤੇ ਇਨ੍ਹਾਂ ਸਕੂਲਾਂ 'ਚ ਪੰਜਾਬ ਦੇ 22 ਜ਼ਿਲਿ੍ਹਆਂ ਸਮੇਤ ਕੇਂਦਰ ਸਾਸ਼ਕ ਪ੍ਰਦੇਸ਼ ਚੰਡੀਗੜ੍ਹ ਦੇ ਕਾਨਵੈਂਟ ਸਕੂਲਾਂ 'ਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਇਸ ਕਰਕੇ ਇਮਤਿਹਾਨ ਦੇਣ ਪਹੁੰਚੇ ਹਨ ਕਿ ਇਨ੍ਹਾਂ 'ਚ ਕੁਝ ਓਪਨ ਸਕੂਲਾਂ ਦੇ ਮਾਲਕ ਵਿਦਿਆਰਥੀਆਂ ਤੋਂ ਮੋਟੀਆਂ ਫੀਸਾਂ ਵਸੂਲ ਕੇ ਉਨ੍ਹਾਂ ਦੇ ਮਾਪਿਆਂ ਨੂੰ ਸਬਜ਼ਬਾਗ ਦਿਖਾਉਂਦੇ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਇਮਤਿਹਾਨਾਂ ਦੌਰਾਨ ਨਕਲ ਕਰਵਾ ਕੇ 70 ਤੋਂ 90 ਫੀਸਦੀ ਅੰਕ ਹਾਸਲ ਕਰਵਾਉਣਗੇ ਤੇ ਹਰ ਸਾਲ ਅਨੇਕਾਂ ਵਿਦਿਆਰਥੀ ਇਨ੍ਹਾਂ ਦੇ ਸਬਜ਼ਬਾਗਾਂ 'ਚ ਫਸ ਕੇ ਦਸਵੀਂ ਅਤੇ ਬਾਰ੍ਹਵੀਂ 'ਚ ਓਪਨ ਪ੍ਰੀਖਿਆ 'ਚ ਇਮਤਿਹਾਨ ਦੇਣ ਲਈ ਪਹੁੰਚ ਜਾਂਦੇ ਹਨ ਤੇ ਇਨ੍ਹਾਂ ਸਕੂਲਾਂ ਦੇ ਮਾਲਕ ਸਿਿੱਖਆ ਵਿਭਾਗ ਤੇ ਸਿਆਸੀ ਪ੍ਰਭਾਵ ਵਾਲੇ ਵਿਅਕਤੀਆਂ ਨਾਲ ਗੰਢ ਤੁੱਪ ਕਰਕੇ ਆਪਣੀ ਮਨਮਰਜ਼ੀ ਦੇ ਸਕੂਲਾਂ 'ਚ ਇਮਤਿਹਾਨ ਸੈਂਟਰ ਬਣਵਾ ਲੈਂਦੇ ਹਨ ਤੇ ਆਪਣੀ ਮਰਜ਼ੀ ਅਨੁਸਾਰ ਹੀ ਨਿਗਰਾਨ ਸਟਾਫ ਲਗਵਾ ਲੈਂਦੇ ਹਨ, ਪਰ ਅਫਸੋਸ ਜਦ ਓਪਨ ਸਕੂਲਾਂ ਦੀ ਇਮਤਿਹਾਨ ਸੈਂਟਰ ਆਪਣੀ ਮਨ ਮਰਜ਼ੀ ਤੋਂ ਬਿਨਾਂ ਸੈਂਟਰ ਹੋਰ ਕਿਤੇ ਸਕੂਲਾਂ 'ਚ ਬਣ ਜਾਂਦੇ ਹਨ ਤਾਂ ਉਥੇ ਤਾਇਨਾਤ ਨਿਗਰਾਨ ਵਿਭਾਗ ਵਿਦਿਆਰਥੀਆਂ ਨੂੰ ਨਕਲ ਮਾਰਨ ਤੋਂ ਰੋਕਦੇ ਹਨ, ਉਸ ਵਕਤ ਜਾਂ ਤਾਂ ਓਪਨ ਸਕੂਲਾਂ ਦੇ ਮਾਲਕ ਜਾਂ ਫਿਰ ਵਿਦਿਆਰਥੀਆਂ ਦਾ ਗੁੱਸਾ ਨਿਗਰਾਨ ਵਿਭਾਗ ਦੇ ਅਧਿਆਪਕਾਂ 'ਤੇ ਨਿਕਲਦਾ ਹੈ ਤੇ ਸਿੱਟਾ ਪਿੰਡ ਕਲਸੀਆਂ ਦੇ ਸਕੂਲ ਵਾਲਾ ਵਾਪਰ ਜਾਂਦਾ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ | ਇਸ ਦੇ ਨਾਲ ਹੀ ਇਮਤਿਹਾਨ ਦੌਰਾਨ ਜੋ ਸਕੂਲਾਂ 'ਚ ਪੁਲਿਸ ਦੇ ਮੁਲਾਜ਼ਮ ਤਾਇਨਾਤ ਹੁੰਦੇ ਹਨ, ਉਹ ਵੀ ਅਧਿਆਪਕਾਂ ਦਾ ਸਾਥ ਦੇਣ ਦੀ ਬਜਾਇ ਵਿਦਿਆਰਥੀਆਂ ਨੂੰ ਨਕਲ ਕਰਵਾਉਣ 'ਚ ਆਪਣਾ ਯੋਗਦਾਨ ਪਾਉਂਦੇ ਹਨ ਤੇ ਇਸ ਦੇ ਨਾਲ ਹੀ ਤਹਿਸੀਲ ਪੱਟੀ ਦੇ ਬਹੁਤੇ ਪ੍ਰਾਈਵੇਟ ਸਕੂਲਾਂ 'ਤੇ ਸਰਕਾਰੀ ਸਕੂਲਾਂ 'ਚ ਬਣੇ ਇਮਤਿਹਾਨ ਕੇਂਦਰਾਂ 'ਚ ਕੋਈ ਵੀ ਸਿੱਖਿਆ ਵਿਭਾਗ ਤੇ ਪ੍ਰਸਾਸ਼ਨਿਕ ਅਧਿਕਾਰੀ ਚੈਕਿੰਗ ਕਰਨ ਨੂੰ ਤਰਜੀਹ ਨਹੀਂ ਦੇ ਰਹੇ ਜਿਸਦਾ ਮੁੱਖ ਕਾਰਨ ਪ੍ਰਾਈਵੇਟ ਸਕੂਲਾਂ 'ਚ ਹੁੰਦੇ ਹਰ ਸਾਲ ਵੱਖ ਵੱਖ ਸਮਾਗਮਾਂ 'ਚ ਸਿੱਖਿਆ ਵਿਭਾਗ ਦੇ ਉਚ ਅਧਿਕਾਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮਹਿਮਾਨ ਬਣ ਕੇ ਸ਼ਿਰਕਤ ਕਰਦੇ ਹਨ ਤੇ ਪ੍ਰਾਈਵੇਟ ਸਕੂਲਾਂ ਦੇ ਮਾਲਕ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕਰਦੇ ਹਨ | ਜਦ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿ੍ੰਸੀਪਲ ਦੀ ਹੋਈ ਕੁੱਟਮਾਰ ਸਬੰਧੀ ਪੁਲਿਸ ਪ੍ਰਸਾਸ਼ਨ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਹੈ ਪਰ ਜਦ ਉਨ੍ਹਾਂ ਨਾਲ ਜ਼ਿਲ੍ਹੇ ਤੋਂ ਬਾਹਰੋਂ ਆ ਕੇ ਇਮਤਿਹਾਨ ਦੇ ਰਹੇ ਵਿਦਿਆਰਥੀਆਂ ਤੇ ਸੈਂਟਰਾਂ 'ਚ ਇਮਤਿਹਾਨਾਂ ਦੌਰਾਨ ਹੋ ਰਹੀ ਖੁੱਲੇਆਮ ਨਕਲ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ |

ਗਲੀ 'ਚ ਖੜ੍ਹੀ ਕਾਰ ਨੂੰ ਲੈ ਕੇ ਹੋਇਆ ਝਗੜਾ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੀ ਇਕ ਗਲੀ ਵਿਚ ਘਰ ਦੇ ਬਾਹਰ ਕਾਰ ਖੜੀ ਕਰਨ ਨੂੰ ਲੈ ਕੇ 2 ਧਿਰਾਂ ਵਿਚ ਝਗੜਾ ਹੋ ਗਿਆ ਤੇ ਕਾਰ ਚਾਲਕ ਤੇ ਉਸਦੇ ਸਾਥੀਆਂ ਨੇ ਇਕ ਵਿਅਕਤੀ ਤੇ ਉਸਦੇ 2 ਪੁੱਤਰਾਂ ਨੂੰ ਤੇਜ਼ਧਾਰ ਹਥਿਆਰਾਂ ਤੇ ਬੇਸਬਾਲਾਂ ਨਾਲ ਹਮਲਾ ਕਰ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ੍ਹ ਕੇ ਬੈਟਰੀਆਂ ਤੇ ਨਕਦੀ ਚੋਰੀ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਕਸਬਾ ਖਡੂਰ ਸਾਹਿਬ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇਕ ਬੈਟਰੀਆਂ ਦੀ ਦੁਕਾਨ ਦੇ ਤਾਲ੍ਹੇ ਤੋੜ੍ਹ ਕੇ ਦੁਕਾਨ ਵਿਚੋਂ ਭਾਰੀ ਮਾਤਰਾ ਵਿਚ ਬੈਟਰੀਆਂ ਅਤੇ 15 ...

ਪੂਰੀ ਖ਼ਬਰ »

19ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ 18 ਅਪ੍ਰੈਲ ਨੂੰ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਭਗਤ ਨਾਮੇਦਵ ਵਿਖੇ ਹੋਈ | ਸੁਸਾਇਟੀ ਦੇ ਸੈਕਟਰੀ ਜੋਗਾ ਸਿੰਘ ਨੇ ਦੱਸਿਆ ਕਿ 19ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪ੍ਰੈਲ ਨੂੰ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵੱਲੋਂ ਪਿ੍ੰਸੀਪਲ ਦੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਮਾਸਟਰ ਕੇਡਰ ਯੂਨੀਅਨ ਪਿੰਡ ਕਲਸੀਆਂ ਕਲਾਂ ਦੇ ਪਿ੍ੰਸੀਪਲ ਦੀ ਪ੍ਰੀਖਿਆ ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਣ 'ਤੇ ਨੌਜਵਾਨਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਪੱਗ ਉਤਾਰ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ 'ਤੇ ਕੰਮ ਕਰਦੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ¸ਗੌਰਮਿੰਟ ਸਕੂਲ ਟੀਚਰ ਯੂਨੀਅਨ

ਤਰਨਤਾਰਨ, 20 ਮਾਰਚ (ਹਰਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਅਤੇ ਜਨਰਲ ਸਕੱਤਰ ਨਰਿੰਦਰ ਨੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਬਲਕਾਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀਆਂ ਮੁਸ਼ਕਿਲਾਂ ਸਬੰਧੀ ਏਟਕ ਜਥੇਬੰਦੀ ਦਾ ਵਫ਼ਦ ਚੀਫ਼ ਇੰਜੀ: ਸੁੱਚੂ ਨੂੰ ਮਿਲਿਆ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)¸ ਪੀ.ਐੱਸ.ਈ.ਬੀ. ਇੰਪ: ਫੈੱਡਰੇਸ਼ਨ ਏਟਕ ਪੰਜਾਬ ਬਾਰਡਰ ਜ਼ੋਨ ਕਮੇਟੀ ਦਾ ਵਫ਼ਦ ਕਮੇਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ ਵਿਚ ਬਿਜਲੀ ਕਾਮਿਆਂ ਦੀਆਂ ਮੁਸ਼ਕਿਲਾਂ ਅਤੇ ਮਸਲਿਆਂ ਦੇ ਨਿਪਟਾਰੇ ਲਈ ਚੀਫ਼ ਇੰਜੀਨੀਅਰ ...

ਪੂਰੀ ਖ਼ਬਰ »

ਟੋਲ ਟੈਕਸ ਮੁਆਫ਼ੀ 'ਤੇ ਪੱਤਰਕਾਰ ਭਾਈਚਾਰੇ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਚੋਹਲਾ ਸਾਹਿਬ, 20 ਮਾਰਚ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਅੱਜ ਕਸਬਾ ਚੋਹਲਾ ਸਾਹਿਬ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਦੇ ਬਲਾਕ ਚੋਹਲਾਂ ਸਾਹਿਬ ਦੇ ਸਮੂਹ ਪੱਤਰਕਾਰਾਂ ਦੀ ਵਿਸ਼ੇਸ਼ ਇਕੱਤਰਤਾ ਸੀਨੀਅਰ ਪੱਤਰਕਾਰ ਬਲਬੀਰ ਸਿੰਘ ਪਰਵਾਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਦੀ ਸਰਕਾਰ ਆਪਣੇ ਚਹੇਤੇ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ 'ਚ ਲੱਗੀ¸ਭੁੱਲਰ

ਭਿੱਖੀਵਿੰਡ, 20 ਮਾਰਚ (ਬੌਬੀ)- ਕੇਂਦਰ ਦੀ ਮੋਦੀ ਸਰਕਾਰ ਆਪਣੇ ਕੁਝ ਚਹੇਤੇ ਘਰਾਣਿਆਂ ਨੂੰ ਫ਼ਾਇਦਾ ਪਹੰੁਚਾਉਣ ਲਈ ਦੇਸ਼ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਰੇਟ ਘੱਟ ਹੋਣ 'ਤੇ ਉਸਦਾ ਫ਼ਾਇਦਾ ਦੇਸ਼ ਦੇ ਲੋਕਾਂ ਨੂੰ ਨਹੀਂ ਦੇ ਰਹੀ ਅਤੇ ਮੋਦੀ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕਬੱਡੀ ਕੱਪ

ਸੁਰ ਸਿੰਘ, 20 ਮਾਰਚ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ- ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਸੋਹਣ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਸੋਨੀ ਸ਼ੇਰੋਂ ਸਰਬ ਸੰਮਤੀ ਨਾਲ ਬਣੇ ਟਰੱਕ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)- ਸ੍ਰੀ ਗੁਰੂ ਅਰਜਨ ਦੇਵ ਟਰੱਕ ਯੂਨੀਅਨ ਐਾਡ ਵੈਲਫੇਅਰ ਸੁਸਾਇਟੀ ਤਰਨ ਤਾਰਨ ਦੀ ਚੋਣ ਸਬੰਧੀ ਵਿਸ਼ੇਸ਼ ਮੀਟਿੰਗ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਪਹਿਲੀ ਨੰੁਮਾਇੰਦਿਆਂ ਦੀ ਕਮੇਟੀ ਭੰਗ ਕਰਕੇ ਹਲਕਾ ਵਿਧਾਇਕ ਡਾ: ਧਰਮਬੀਰ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਆਪਣਾ ਬੋਰੀਆ ਬਿਸਤਰਾ ਗੋਲ ਕਰਨ¸ਭੁੱਲਰ

ਅਮਰਕੋਟ, 20 ਮਾਰਚ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਸੌਦਾਗਰ ਅਪੋ ਆਪਣਾ ਸਾਮਾਨ ਸਮੇਟ ਕੇ ਪੰਜਾਬ ਤੋਂ ਦੂਰ ਜਾ ਕੇ ਵੱਸਣ ਦੀ ਸੋਚਣ ਕਿਉਂਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਰਾਜ 'ਚ ਨਸ਼ੇ ਦੇ ਸੌਦਾਗਰਾਂ ਨੂੰ ਕੋਈ ਥਾਂ ਨਹੀਂ, ਪਿੰਡਾਂ 'ਚ ...

ਪੂਰੀ ਖ਼ਬਰ »

ਭਲਾਈਪੁਰ ਨੇ ਕੀਤਾ ਪਿੰਡ ਰਾਮਪੁਰ ਭੂਤਵਿੰਡ ਵਾਸੀਆਂ ਦਾ ਧੰਨਵਾਦ

ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅੱਜ ਪਿੰਡ ਦੇ ਹੀ ਸੀਨੀਅਰ ਕਾਂਗਰਸੀ ਆਗੂ ਗੁਰਬੱਲੀ ਸਿੰਘ ਦੇ ਗ੍ਰਹਿ ਵਿਖੇ ਇਕ ਧਾਰਮਿਕ ਸਮਾਗਮ ਵਿਚ ਪੁੱਜੇ, ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 20 ਮਾਰਚ (ਪਰਦੀਪ ਬੇਗੇਪੁਰ)- ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣੀ ਕਾਂਗਰਸ ਦੀ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਤੇ ਆਗੂ ਰਾਣਾ ਗੁਰਜੀਤ ਸਿੰਘ ਨੂੰ ਸਿੰਚਾਈ ਅਤੇ ਬਿਜਲੀ ਵਿਭਾਗ ਦੇ ਕੇ ਕੈਬਨਿਟ ਮੰਤਰੀ ਦਾ ਦਰਜਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਰਾਜ ਅੰਦਰ ਅਮਨ ਕਾਨੂੰਨ ਹੋਵੇਗਾ ਬਹਾਲ-ਕਾਂਜੀਚੱਕ

ਭਿੱਖੀਵਿੰਡ, 20 ਮਾਰਚ (ਰਾਮ ਧਵਨ)- ਸੂਬੇ ਅੰਦਰ ਕਾਂਗਰਸ ਪਾਰਟੀ ਦੀ ਰਿਕਾਰਡ ਤੋੜ ਜਿੱਤ ਹੋਣ ਨਾਲ ਜਿਥੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਆਸ਼ਾ ਦੀ ਨਵੀਂ ਕਿਰਨ ਜਾਗੀ ਹੈ, ਉਥੇ ਹਲਕਾ ਖੇਮਕਰਨ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ ਨੇ ਵਿਰੋਧੀਆਂ ਦੇ ਮੰੂਹ ਕੀਤੇ ਬੰਦ¸ਰਾਜੂ ਕਮਾਲਪੁਰੀ

ਸ਼ਾਹਬਾਜ਼ਪੁਰ, 20 ਮਾਰਚ (ਪਰਦੀਪ ਬੇਗੇਪੁਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਸ ਦੀ ਹੋਈ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਮੰੂਹ ਬੰਦ ਕਰ ਦਿੱਤੇ ਹਨ | ਇਹ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਵੱਲੋਂ ਧਾਰਮਿਕ ਸਮਾਗਮ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)¸ ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਤਰਨ ਤਾਰਨ ਵੱਲੋਂ ਸਥਾਨਿਕ ਬੱਸ ਸਟੈਂਡ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਰਸਭਿੰਨਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਗੋਡਿਆਂ ਦੇ ਇਲਾਜ ਲਈ ਸ਼ੁਰੂ ਕੀਤੀ ਓ.ਪੀ.ਡੀ. 22 ਮਾਰਚ ਤੱਕ ਰਹੇਗੀ ਜਾਰੀ

ਫਗਵਾੜਾ, 20 ਮਾਰਚ (ਅ.ਬ.)- ਗੋਡਿਆਂ ਦੀ ਬਿਮਾਰੀ ਦੇ ਮਾਹਿਰ ਡਾ: ਇੰਦਰਪਾਲ ਕਸੂਰੀਆ ਵੱਲੋਂ ਗੋਡਿਆਂ ਦੇ ਇਲਾਜ ਲਈ ਫਗਵਾੜਾ ਵਿਖੇ ਸ਼ੁਰੂ ਕੀਤੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਵੱਡੀ ਗਿਣਤੀ 'ਚ ਆਮਦ ਨੂੰ ਦੇਖਦਿਆਂ ਓ.ਪੀ.ਡੀ. 22 ਮਾਰਚ ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ | ਡਾ: ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ 'ਚ ਵਧੀਆ ਫੈਸਲੇ ਲਏ¸ਕੋਹਾੜਕਾ

ਅਮਰਕੋਟ, 20 ਮਾਰਚ (ਗੁਰਚਰਨ ਸਿੰਘ ਭੱਟੀ) - ਪੰਜਾਬ ਅੰਦਰ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਭਲੇ ਲਈ ਬਹੁਤ ਵਧੀਆ ਕੈਬਨਿਟ 'ਚ ਸ਼ਲਾਘਾਯੋਗ ਫੈਸਲੇ ਕੀਤੇ ਹਨ, ਇਸੇ ਤਰ੍ਹਾਂ ਆਪਣੇ ਚੋਣ ਵਾਅਦੇ ਮੁਤਾਬਕ ਸਰਕਾਰ ਬਾਕੀ ਕੀਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ ਦੁਬਲੀ ਵਿਖੇ ਕੀਤੀ ਮੀਟਿੰਗ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ ਦੁੱਬਲੀ ਵਿਖੇ ਮੇਹਰ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾ ਤੇ ਸੁਖਦੇਵ ਸਿੰਘ ਦੁਬਲੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ 25 ਨੂੰ ਮਨਾਇਆ ਜਾਵੇਗਾ - ਬੌਬੀ, ਭੁਪਿੰਦਰ ਸ਼ਰਮਾ

ਪੱਟੀ, 20 ਮਾਰਚ (ਕੁਲਵਿੰਦਰਪਾਲ ਕਾਲੇਕੇ)- ਸ਼ਹੀਦ ਭਗਤ ਸਿੰਘ ਯਾਦਕਾਰੀ ਕਮੇਟੀ ਪੱਟੀ ਵੱਲੋਂ ਅਤੇ ਵੈਲਫੇਅਰ ਸੋਸਾਇਟੀ ਦੀ ਮੀਟਿੰਗ 'ਦਿ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ' ਪੱਟੀ ਵਿਖੇ ਕਾਮਰੇਡ ਮਹਾਂਵੀਰ ਸਿੰਘ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸ਼ਹੀਦ ਏ ਆਜ਼ਮ ਭਗਤ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਖਡੂਰ ਸਾਹਿਬ ਵਿਖੇ +2 'ਚ ਦਾਖਲੇ ਲਈ ਟੈਸਟ 2 ਅਪ੍ਰੈਲ ਨੂੰ ੂ

ਖਡੂਰ ਸਾਹਿਬ, 20 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਨਿਸ਼ਾਨ-ਏ-ਸਿੱਖੀ ਪਰੇਪ੍ਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਸਾਬਕਾ ਮੇਜਰ ਜਨਰਲ ਆਰ.ਐਸ.ਛੱਤਵਾਲ ਨੇ ਦੱਸਿਆ ਕਿ +2 ਕਲਾਸ (ਨਾਨ ਮੈਡੀਕਲ) ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪਿੰਡਾਂ ਅੰਦਰ ਅਨਾਊਾਸਮੈਂਟਾਂ ਦਾ ਸਿਲਸਿਲਾ ਜਾਰੀ

ਭਿੱਖੀਵਿੰਡ, 20 ਮਾਰਚ (ਰਾਮ ਧਵਨ)¸ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦਿਆਂ ਨੂੰ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਬੂਰ ਪੈਣਾ ਸ਼ੁਰੂ ਹੋ ਗਿਆ ਹੈ ...

ਪੂਰੀ ਖ਼ਬਰ »

ਪੰਜਾਬ ਦੀ ਭਲਾਈ ਲਈ ਕਾਂਗਰਸ ਸਰਕਾਰ ਨੇ ਸ਼ਲਾਘਾਯੋਗ ਸ਼ੁਰੂਆਤ ਕੀਤੀ - ਢਿੱਲੋਂ ਝਬਾਲ

ਝਬਾਲ, 20 ਮਾਰਚ (ਸਰਬਜੀਤ ਸਿੰਘ) ਪੰਜਾਬ ਦੀ ਖੁਸ਼ਹਾਲੀ ਵਾਸਤੇ ਜਿਸ ਆਸ ਨਾਲ ਪੰਜਾਬੀਆਂ ਨੇ ਕਾਂਗਰਸ ਨੂੰ ਜਿਤਾ ਕੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਈ ਸੀ ਕਿ ਪੰਜਾਬ ਵਾਸੀਆਂ ਦੀ ਆਸ ਅਨੁਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਭਲਾਈ ਲਈ ਅਹਿਮ ...

ਪੂਰੀ ਖ਼ਬਰ »

ਸੀ.ਪੀ.ਆਈ. ਬਲਾਕ ਭਿੱਖੀਵਿੰਡ ਦੀ ਮੀਟਿੰਗ

ਭਿੱਖੀਵਿੰਡ, 20 ਮਾਰਚ (ਬੌਬੀ)¸ ਸੀ.ਪੀ.ਆਈ. ਬਲਾਕ ਭਿੱਖੀਵਿੰਡ ਦੇ ਸਕੱਤਰ ਪਵਨ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ ਬਲਾਕ ਕਮੇਟੀ ਭਿੱਖੀਵਿੰਡ ਦੀ ਮੀਟਿੰਗ ਹੋਈ, ਜਿਸ ਵਿਚ ਸੁਖਦੇਵ ਸਿੰਘ ਕਾਲਾ, ਗੁਰਚਰਨ ਸਿੰਘ ਕੰਡਾ, ਜੈਮਲ ਸਿੰਘ ਬਾਠ, ਟਹਿਲ ਸਿੰਘ ਲੱਧੂ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਮਿਥੇ ਸਮੇਂ ਅਨੁਸਾਰ ਪੰਜਾਬ ਅੰਦਰੋਂ ਚਿੱਟੇ ਦਾ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ¸ਭੁੱਲਰ

ਖਾਲੜਾ, 20 ਮਾਰਚ (ਜੱਜਪਾਲ ਸਿੰਘ)¸ ਮਗਰਲੇ 10 ਸਾਲਾਂ ਵਿਚ ਚੱਲਦੇ ਰਹੇ ਨਸ਼ੇ ਦੇ ਦੇ ਛੇਵੇਂ ਦਰਿਆ ਨੇ ਪੰਜਾਬ ਦੀ ਜਵਾਨੀ ਨੂੰ ਵੱਡੀ ਢਾਅ ਲਗਾਈ ਹੈ ਅਤੇ ਨਸ਼ੇ ਰੂਪੀ ਕੋਹੜ ਨੂੰ ਖ਼ਤਮ ਕਰਨ ਲਈ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਵੱਲੋਂ ਲੱਖਾ ਸਿੰਘ ਬਲਾਕ ਪ੍ਰਧਾਨ ਤੇ ਸੰਦੀਪ ਸਿੰਘ ਮੀਤ ਪ੍ਰਧਾਨ ਨਿਯੁਕਤ

ਤਰਨ ਤਾਰਨ, 20 ਮਾਰਚ (ਕੱਦਗਿੱਲ)-ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਦੀ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਅਰਵਿੰਦਰ ਕੁਮਾਰ ਪਿ੍ੰਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਬਲਾਕਾਂ ਦੇ ਨੌਜਵਾਨ ਆਗੂਆਂ ਤੋਂ ਇਲਾਵਾ ਉਕਤ ਵਿਚਾਰ ਮੰਚ ਦੇ ਆਗੂਆਂ ਨੇ ਹਿੱਸਾ ...

ਪੂਰੀ ਖ਼ਬਰ »

ਹਲਕਾ ਤਰਨ ਤਾਰਨ 'ਚ ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਕਾਰਵਾਈ ਸ਼ੁਰੂ¸ਡਾ: ਅਗਨੀਹੋਤਰੀ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ | ਉਹ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਅਤੇ ਭਾਵੇਂ ਉਸਦਾ ਕੋਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵੱਲੋਂ 29 ਨੂੰ ਖ਼ੇਤੀ ਬਚਾਓ ਮੰਡੀ ਬਚਾਓ ਪੰਜਾਬ ਪੱਧਰੀ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਤਰਨ ਤਾਰਨ, 20 ਮਾਰਚ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੀ ਜ਼ੋਨ ਬਾਬਾ ਬੀਰ ਸਿੰਘ ਦੇ ਦਰਜਨ ਪਿੰਡਾਂ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗਾਂ ਹੋਈਆਂ | ਮੀਟਿੰਗਾਂ ਵਿਚ ...

ਪੂਰੀ ਖ਼ਬਰ »

ਰਿਕਸ਼ੇ 'ਤੇ ਆ ਰਹੀ ਇਕ ਔਰਤ ਕੋਲੋਂ ਪਰਸ ਖੋਹਿਆ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਰਿਕਸ਼ੇ 'ਤੇ ਆ ਰਹੀ ਔਰਤ ਕੋਲੋਂ ਪਰਸ ਖੋਹ ਲਿਆ ਅਤੇ ਫਰਾਰ ਹੋ ਗਈ | ਪਰਸ ਖੋਹਣ ਦੇ ਸਮੇਂ ਉਕਤ ਔਰਤ ਰਿਕਸ਼ੇ ਤੋਂ ਹੇਠਾਂ ਡਿੱਗ ਪਈ ਅਤੇ ਉਸਦੇ ਕਾਫ਼ੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਕਾਰਨ ਨਸ਼ੇ ਵੇਚਣ ਦੇ ਛੋਟੇ ਤਸਕਰ ਹੋਏ ਰੂਪੋਸ਼

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਲੰਬੇ ਅਰਸੇ ਤੋਂ ਬਾਅਦ ਪੰਜਾਬ ਦੀ ਸੱਤਾ 'ਤੇ ਬਹੁਮਤ ਨਾਲ ਕਾਬਜ ਹੋਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨਿਵਾਸੀਆਂ ਨਾਲ ਨਸ਼ੇ ਦੇ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੀ 191 ਬਟਾਲੀਅਨ ਨੇ ਗ਼ਲਤੀ ਨਾਲ ਸਰਹੱਦ ਪਾਰ ਕੀਤੇ ਪਾਕਿ ਨਾਗਰਿਕ ਨੂੰ ਵਾਪਿਸ ਭੇਜਿਆ

ਖੇਮਕਰਨ, 20 ਮਾਰਚ (ਰਾਕੇਸ਼ ਬਿੱਲਾ)-ਬੀ.ਐੱਸ.ਐੱਫ. ਦੀ 191 ਬਟਾਲੀਅਨ ਨੇ ਸਰਹੱਦੀ ਚੌਾਕੀ ਨੂਰਵਾਲਾ ਨਜ਼ਦੀਕ ਬੀਤੇ ਦਿਨ ਗ਼ਲਤੀ ਨਾਲ ਸਰਹੱਦ ਪਾਰ ਕਰਕੇ ਭਾਰਤੀ ਖ਼ੇਤਰ ਅੰਦਰ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਵਾਪਿਸ ਭੇਜ ਕੇ ਇਕ ਇਨਸਾਨੀਅਤ ਦੀ ਚੰਗੀ ਮਿਸਾਲ ਪੇਸ਼ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨੌਜਵਾਨ ਦੀ ਮੌਤ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧ ਵਿਚ ਮਿ੍ਤਕ ਦਾ ਸਰੀਰ ਪੋਸਟਮਾਰਟਮ ਵੇਲੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖ ਦਿੱਤਾ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਦੀ ਮੀਟਿੰਗ

ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਦੀ ਮੀ ਟਿੰਗ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਖਡੂਰ ਸਾਹਿਬ ਵਿਖੇ ਹੋਈ, ਮੀਟਿੰਗ ਦੀ ਪ੍ਰਧਾਨਗੀ ਮਨਜੀਤ ਸਿੰਘ ਬੱਗੂ ਕੋਟ ਨੇ ਕੀਤੀ | ਮੀਟਿੰਗ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਇਨਸਾਨ ਨੂੰ ਆਪਣੀ ਮਾਤਰੀ ਜ਼ਬਾਨ ਨਾਲ ਜੁੜੇ ਰਹਿਣਾ ਚਾਹੀਦਾ - ਵਰਿਆਮ ਸਿੰਘ ਸੰਧੂ

ਖਡੂਰ ਸਾਹਿਬ, 20 ਮਾਰਚ (ਅਮਰਪਾਲ ਸਿੰਘ)- ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈਕ ਵੱਲੋਂ 'ਏ' ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪੰਜਾਬੀ ਕਹਾਣੀ ਜਗਤ ਦੇ ਪ੍ਰਸਿੱਧ ਕਹਾਣੀਕਾਰ ਡਾ.ਵਰਿਆਮ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਪੰਜਾਬ ਯੂਨਾਈਟਿਡ ਡਰਾਈਵਰ ਯੂਨੀਅਨ ਦੇ ਜ਼ਿਲ੍ਹੇ ਦੀ ਹੋਈ ਚੋਣ

ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਅੱਜ ਨਵਾਂ ਬੱਸ ਅੱਡਾ ਖਡੂਰ ਸਾਹਿਬ ਵਿਖੇ ਨਬਜ਼ੇ ਪੰਜਾਬ ਯੂਨਾਈਟਿਡ ਡਰਾਈਵਰ ਯੂਨੀਅਨ ਦੀ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਹੋਈ, ਇਸ ਚੋਣ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਤਰਨੀ ਤਾਰਨ, 20 ਮਾਰਚ (ਹਰਿੰਦਰ ਸਿੰਘ)-ਵਿਆਹ ਦੇਖਣ ਆਈ ਇਕ ਔਰਤ ਨਾਲ ਛੇੜਛਾੜ ਕਰਨ ਵਾਲੇ ਉਸਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਦੇ ਿਖ਼ਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਪਿੰਡ ਪੱਖੋਕੇ ਦੀ ਰਹਿਣ ਵਾਲੀ ਇਕ ...

ਪੂਰੀ ਖ਼ਬਰ »

ਖੇਮਕਰਨ ਹਲਕੇ 'ਚ ਨਸ਼ੇ ਨੂੰ ਖ਼ਤਮ ਕਰਨ ਵਾਸਤੇ ਵਿਧਾਇਕ ਭੁੱਲਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ¸ਰਾਜਬੀਰ ਵਰਨਾਲਾ

ਖੇਮਕਰਨ, 20 ਮਾਰਚ (ਰਾਕੇਸ਼ ਬਿੱਲਾ)¸ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਜਗੀਰ ਸਿੰਘ ਭੁੱਲਰ ਦੇ ਪੋਤਰੇ ਨੌਜਵਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX