ਤਾਜਾ ਖ਼ਬਰਾਂ


'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  17 minutes ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  30 minutes ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  39 minutes ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  50 minutes ago
ਨਵੀਂ ਦਿੱਲੀ, 16 ਜਨਵਰੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਕਰਾਏ ਪ੍ਰੋਗਰਾਮ 'ਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ...
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸੂਬਿਆਂ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਦੀ ਨਿਯੁਕਤੀ ਸੰਬੰਧੀ ਆਪਣੇ ਪਿਛਲੇ ਸਾਲ ਦੇ ਹੁਕਮ 'ਚ ਬਦਲਾਅ ਕਰਨ ਵਾਲੀਆਂ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ...
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ...
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 1 hour ago
ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਆਪਣੇ ਅਸਤੀਫ਼ਾ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 2 hours ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 3 hours ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 4 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 4 hours ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 5 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 5 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ

ਫਰੀਦਕੋਟ / ਮੁਕਤਸਰ

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਭਰਵੀਂ ਇਕੱਤਰਤਾ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਉਂਸਪਲ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਜਲੌਰ ਸਿੰਘ ਜਟਾਣਾ ਦੀ ਅਗਵਾਈ ਹੇਠ ਹੋਈ | ਇਹ ਜਾਣਕਾਰੀ ਦਿੰਦਿਆ ਯੂਨੀਅਨ ਦੇ ਪ੍ਰੈਸ ਸਕੱਤਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ 'ਚ ਸਮੂਹ ਕਰਮਚਾਰੀਆਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਤੇ ਨਾਲ ਹੀ ਉਨ੍ਹਾਂ ਦੀ ਸਰਕਾਰ 'ਚ ਕੋਈ ਵੀ ਸਹਿਕਾਰਤਾ ਮੰਤਰੀ ਨਾ ਹੋਣ 'ਤੇ ਚਿੰਤਾ ਪ੍ਰਗਟ ਕੀਤੀ | ਆਪਣੇ ਸੰਬੋਧਨ 'ਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਸਮੇਂ ਪੰਜਾਬ ਦਾ ਇਹ ਅਹਿਮ ਵਿਭਾਗ ਮੁੱਖ ਮੰਤਰੀ ਕੋਲ ਹੋਣ ਕਾਰਨ ਸਹਿਕਾਰਤਾ ਵਿਭਾਗ ਨੂੰ ਬਹੁਤ ਘਾਟਾ ਪਿਆ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਸਮੂਹ ਕਰਮਚਾਰੀਆਂ ਨੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਬਣਨ ਅਤੇ ਸੰਦੀਪ ਸਿੰਘ ਸੰਨੀ ਬਰਾੜ ਨੂੰ ਓ.ਐਸ.ਡੀ. ਮੁੱਖ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ | ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਹਿਕਾਰਤਾ ਮੰਤਰੀ ਬਣਾਇਆ ਜਾਵੇ ਤਾਂ ਕਿ ਪੱਛੜੇ ਇਲਾਕੇ ਫ਼ਰੀਦਕੋਟ ਸਮੇਤ ਸਮੁੱਚੇ ਪੰਜਾਬ 'ਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ | ਮੀਟਿੰਗ 'ਚ ਬੈਂਕ ਵੱਲੋਂ ਹਿੱਸੇਦਾਰੀ ਖ਼ਰੀਦਣ 'ਤੇ ਪਾਏ ਜਾ ਰਹੇ ਦਬਾਅ, ਸਭਾਵਾਂ ਵੱਲੋਂ ਖ਼ਾਦ ਦੇ ਕੱਟੇ ਗਏ ਚੈੱਕ ਬੈਂਕ ਵੱਲੋਂ ਨਾ ਪਾਉਣ, ਨਵੇਂ ਕਰਮਚਾਰੀਆਂ ਦੇ ਗਰੇਡ ਪਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਜਸਵੀਰ ਸਿੰਘ ਸਾਦਿਕ, ਕਰਮਜੀਤ ਸਿੰਘ ਡੋਡ, ਪਰਮਜੀਤ ਸਿੰਘ ਚੰਦਭਾਨ, ਜੁਗਰਾਜ ਸਿੰਘ ਮੱਲ੍ਹਾ, ਮਨਤਾਰ ਸਿੰਘ ਕੋਹਾਰਵਾਲਾ, ਗੁਰਾ ਸਿੰਘ ਦੇਵੀਵਾਲਾ, ਬਲਵਿੰਦਰ ਸਿੰਘ ਇੰਦਰਪੁਰਾ, ਕਰਮਜੀਤ ਸਿੰਘ ਦੀਪ ਸਿੰਘ ਵਾਲਾ, ਸੁਖਦੇਵ ਸਿੰਘ ਘੁਗਿਆਣਾ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਸਹਿਕਾਰੀ ਸਭਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਹਲਫ਼ ਲਿਆ |

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਇਕ ਉਸਾਰੂ ਕਦਮ : ਮੁਹੰਮਦ ਸਦੀਕ

ਜੈਤੋ, 20 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਦੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਦੀ ਅਗਵਾਈ ਵਿਚ ਐਡਵੋਕੇਟ ਮਦਨ ਲਾਲ ਬਾਂਸਲ ਦੇ ਗ੍ਰਹਿ ਵਿਖੇ ਕਾਂਗਰਸੀਆਂ ਦੀ ਮੀਟਿੰਗ ਹੋਈ | ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਮੀਟਿੰਗ ਵਿਚ ਕਾਂਗਰਸ ਵਰਕਰਾਂ ਨੂੰ ਸਖ਼ਤ ...

ਪੂਰੀ ਖ਼ਬਰ »

ਜ਼ਿਲ੍ਹਾ ਗੌਰਮਿੰਟ ਟੀਚਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 20 ਮਾਰਚ (ਸਤੀਸ਼ ਬਾਗ਼ੀ)-ਜ਼ਿਲ੍ਹਾ ਗੌਰਮਿੰਟ ਟੀਚਰ ਯੂਨੀਅਨ ਦੀ ਜਨਰਲ ਮੀਟਿੰਗ ਸਥਾਨਕ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਮਾਸਟਰ ਸਰਬਜੀਤ ਸਿੰਘ ਬਰਾੜ, ਮਾਸਟਰ ਇਕਬਾਲ ਸਿੰਘ, ਹਰਮਨਪ੍ਰੀਤ ਕੌਰ ਗਿੱਲ ਤੇ ਮਾਸਟਰ ਜਗਤਾਰ ...

ਪੂਰੀ ਖ਼ਬਰ »

ਨਾਵਲਕਾਰ ਸ਼ਾਹ ਚਮਨ ਯਾਦਗਾਰੀ ਪੁਰਸਕਾਰ ਸਮਾਗਮ 26 ਨੂੰ

ਕੋਟਕਪੂਰਾ, 20 ਮਾਰਚ (ਮੇਘਰਾਜ)-ਸ਼ਾਹ ਚਮਨ ਯਾਦਗਾਰੀ ਟਰੱਸਟ ਵੱਲੋਂ ਸਾਹਿਤ ਅਤੇ ਚਿੰਤਨ ਵਿਚ ਆਸ਼ਾਵਾਦੀ ਤੇ ਨਿਰੋਈਆਂ ਕਦਰਾਂ ਕੀਮਤਾਂ ਲਈ ਸਦਾ ਕਰਮਸ਼ੀਲ ਰਹੇ ਨਾਵਲਕਾਰ ਸਵ: ਸ਼ਾਹ ਚਮਨ ਯਾਦਗਾਰੀ ਪੁਰਸਕਾਰ ਸਮਾਗਮ 26 ਮਾਰਚ 2017 ਦਿਨ ਐਤਵਾਰ ਨੂੰ ਸਵੇਰੇ 10:30 ਵਜੇ ...

ਪੂਰੀ ਖ਼ਬਰ »

ਕੋਟਕਪੂਰਾ ਦੇ ਵਿਧਾਇਕ ਸੰਧਵਾਂ ਨੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਨਗਰ ਕੌਾਸਲ ਦੇ ਦਫ਼ਤਰ 'ਚ ਜਾ ਕੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ | ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪ੍ਰੇਮ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਭਵਨ ਵਿਖੇ ਸੰਤ ਸਮਾਗਮ ਕਰਵਾਇਆ

ਫ਼ਰੀਦਕੋਟ, 20 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਸੰਤ ਨਿਰੰਕਾਰੀ ਭਵਨ ਵਿਖੇ ਸੰਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਤ ਮਨਮੋਹਨ ਸਿੰਘ ਨੇ ਸਤਿਗੁਰੂ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਦਾ ਸੰਦੇਸ਼ ਦਿੰਦੇ ਹੋਏ ਫ਼ਰਮਾਇਆ ਕਿ ਅੱਜ ਦਾ ਇਨਸਾਨ ਆਪਣੇ ਘਰਾਂ ਅਤੇ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਆਦਰਸ਼ ਸੇਧ ਦਿੰਦਾ ਕੌਮਾਂਤਰੀ ਯੁਵਕ ਦਿਵਸ ਸਫਲਤਾ ਪੂਰਬਕ ਸਮਾਪਤ

ਫ਼ਰੀਦਕੋਟ, 20 ਮਾਰਚ (ਹਰਮਿੰਦਰ ਸਿੰਘ ਮਿੰਦਾ)-ਯੁਵਕ ਸੇਵਾਵਾਂ ਵਿਭਾਗ ਚੰਡੀਗੜ੍ਹ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੁਲਵਿੰਦਰ ਸਿੰਘ ਭੁੱਲਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਯੋਗ ਅਗਵਾਈ 'ਚ ਕੌਮਾਂਤਰੀ ਯੁਵਕ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਦੂਸ਼ਿਤ ਪਾਣੀ 'ਚੋਂ ਲੰਘ ਕੇ ਆਪਣੇ ਘਰਾਂ 'ਚ ਜਾਣ ਲਈ ਮਜਬੂਰ ਦਲਿਤ ਬਸਤੀ ਦੇ ਲੋਕ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਭਾਵੇਂ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੇ ਸਮੇਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਕਰੋੜਾਂ ਰੁਪਿਆਂ ਖ਼ਰਚ ਕੇ ਗਲੀਆਂ-ਨਾਲੀਆਂ ਦੀ ਦਸ਼ਾ ਸੁਧਾਰਨ ਦੇੇ ਵਿਆਪਕ ਯਤਨ ਕੀਤੇ ਗਏ, ...

ਪੂਰੀ ਖ਼ਬਰ »

ਲਾਇਨ ਕਲੱਬ ਕੋਟਕਪੂਰਾ ਰਾਇਲ 'ਰੀਜ਼ਨ ਕਾਨਫ਼ਰੰਸ ਸੁਵੀਨਾ-2017' 'ਚ ਅੱਵਲ

ਕੋਟਕਪੂਰਾ, 20 ਮਾਰਚ (ਮੇਘਰਾਜ)-'ਰੀਜ਼ਨ ਕਾਨਫ਼ਰੰਸ ਸੁਵੀਨਾ-2017' ਕੋਟਕਪੂਰਾ ਵਿਖੇ ਲਾਇਨ ਸੁਨੀਲ ਛਾਬੜਾ ਚੇਅਰਮੈਨ ਦੀ ਦੇਖ ਰੇਖ ਵਿਚ ਹੋਈ | ਜਿਸ ਵਿਚ ਯੋਗੇਸ਼ ਸੋਨੀ ਜ਼ਿਲ੍ਹਾ ਗਵਰਨਰ 321-ਐੱਫ਼, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਪਿ੍ਸਟੀਨ ਵਾਈਬ ਸਕੂਲ ਵਿਖੇ ਛੇ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਸਮਾਪਤ

ਕੋਟਕਪੂਰਾ, 20 ਮਾਰਚ (ਮੇਘਰਾਜ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਪਿ੍ਸਟੀਨ ਵਾਈਬ ਸਕੂਲ ਵਿਖੇ ਸਕੂਲ ਪ੍ਰਧਾਨ ਵਨੀਤ ਵੜੈਚ ਦੀ ਅਗਵਾਈ ਹੇਠ ਛੇ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਕੂਲ ਦੇ 25 ਅਧਿਆਪਕਾਂ ਨੇ ਹਿੱਸਾ ਲਿਆ | ਇਸ ਅਧਿਆਪਕ ਸਿਖਲਾਈ ...

ਪੂਰੀ ਖ਼ਬਰ »

ਗਾਇਕ ਅਰਸ਼ਦੀਪ ਅਰਸ਼ ਦਾ ਗੀਤ 'ਕੁੜੀ' ਰਿਲੀਜ਼

ਜੈਤੋ, 20 ਮਾਰਚ (ਭੋਲਾ ਸ਼ਰਮਾ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਜੈਤੋ ਮੰਡੀ ਦੇ ਪ੍ਰਸਿੱਧ ਲੋਕ ਗਾਇਕ ਅਰਸ਼ਦੀਪ ਅਰਸ਼ ਦਾ ਨਵਾਂ ਗੀਤ 'ਕੁੜੀ ਦਾ ਵੋਆਇਸ ਆਫ਼ ਗਰਲਹੁੱਡ' ਰਿਲੀਜ਼ ਕੀਤਾ ਗਿਆ | ਇਸ ਸਮਾਰੋਹ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਟਰੇਨਿੰਗ ਸੈਂਟਰ ਵਿਖੇ ਵਿਜੀਲੈਂਸ ਵਿਭਾਗ ਬਾਰੇ ਜਾਣਕਾਰੀ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਆਂਗਣਵਾੜੀ ਵਰਕਰ ਟਰੇਨਿੰਗ ਸੈਂਟਰ ਫ਼ਰੀਦਕੋਟ ਵਿਖੇ ਆਂਗਣਵਾੜੀ ਵਰਕਰਾਂ ਦੀ ਟਰੇਨਿੰਗ ਚੱਲ ਰਹੀ ਹੈ, ਜਿਸ ਵਿਚ ਫ਼ਰੀਦਕੋਟ ਫ਼ਿਰੋਜ਼ਪੁਰ ਅਤੇ ਮੋਗਾ ਦੀਆਂ ਆਂਗਣਵਾੜੀ ਵਰਕਰਾਂ ਟਰੇਨਿੰਗ ਲੈ ਰਹੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਕਾਲਜ ਘੁੱਦੂਵਾਲਾ ਦੇ ਵਿਦਿਆਰਥੀਆਂ ਨੇ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵੱਲੋਂ ਮਨਾਏ ਗਏ ਰਾਸ਼ਟਰੀ ਯੁਵਕ ਦਿਵਸ 'ਚ ਮੱਲ੍ਹਾਂ ਮਾਰੀਆਂ

ਸਾਦਿਕ, 20 ਮਾਰਚ (ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪੱਧਰ ਦੇ ਐੱਮ.ਜੀ.ਐੱਮ. ਸੀਨੀ. ਸੈਕੰ. ਸਕੂਲ ਫ਼ਰੀਦਕੋਟ ਵਿਖੇ ਮਨਾਏ ਗਏ ...

ਪੂਰੀ ਖ਼ਬਰ »

ਪੋਤੀ ਦਾ ਜਨਮ ਦਿਨ ਪੌਦੇ ਲਾ ਕੇ ਮਨਾਇਆ

ਬਰਗਾੜੀ, 20 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਉੱਘੇ ਸਮਾਜ ਸੇਵੀ ਡਾਕਟਰ ਜਸਵੀਰ ਸਿੰਘ ਸਿਵੀਆਂ ਨੇ ਆਪਣੀ ਪੋਤੀ ਹਰਕੀਰਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਦਾ ਜਨਮ ਦਿਨ ਪਿੰਡ ਦੀਆਂ ਜਨਤਕ ਥਾਵਾਂ 'ਤੇ ਛਾਂਦਾਰ ਪੌਦੇ ਲਾ ਕੇ ਮਨਾਇਆਂ ਅਤੇ ਇਸ ਤੋਂ ਇਲਾਵਾ ਪੋਤੀ ਦੇ ਜਨਮ ਦਿਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਮਾਰਚ 2017 ਤੋਂ 27 ਮਾਰਚ 2017 ਤੱਕ ਵਿਸ਼ਵ ਓਰਲ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਫ਼ਰੀਦਕੋਟ ਦੇ ਸਿਵਲ ਸਰਜਨ ਡਾ. ਰਾਮ ਲਾਲ ਨੇ ਦਿੱਤੀ | ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਵੱਲੋਂ ਭਾਈ ਰਾਹੁਲ ਸਿੰਘ ਸਿੱਧੂ ਸਨਮਾਨਿਤ

ਕੋਟਕਪੂਰਾ, 20 ਮਾਰਚ (ਮੇਘਰਾਜ)-ਅੱਜ ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਦੇ ਦਫ਼ਤਰ ਵਿਖੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ ਸਪੁੱਤਰ ਭਾਈ ਹਰਨਿਰਪਾਲ ਸਿੰਘ ਕੁੱਕੂ ਨੂੰ ਇਕ ਵਿਸ਼ਾਲ ਇਕੱਠ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਾਨ ਸਿੰਘ ਕਾਲੋਨੀ ਨੇ ਦਾਖ਼ਲਾ ਰੈਲੀ ਕੱਢੀ

ਫ਼ਰੀਦਕੋਟ, 20 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਭਾਨ ਸਿੰਘ ਕਾਲੋਨੀ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਜੋਤ ਰਾਮ ਕਾਲੋਨੀ ਅਤੇ ਸੰਜੇ ਨਗਰ ਵਿਖੇ ਇਕ ਦਾਖ਼ਲਾ ਰੈਲੀ ਕੱਢੀ ਗਈ | ਇਸ ਮੌਕੇ ਬੱਚਿਆਂ ਦੇ ਹੱਥਾਂ ਵਿਚ ਸਰਕਾਰੀ ਸਕੂਲਾਂ ਵਿਚ ਮਿਲ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਸਿਲੰਡਰ ਚੋਰੀ

ਫਰੀਦਕੋਟ, 20 ਮਾਰਚ (ਜਸਵੰੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ, ਬੀੜ ਭੋਲੂਵਾਲਾ, ਫਰੀਦਕੋਟ ਵਿਖੇ ਰਸੋਈ ਵਿਚ ਰੱਖੇ ਤਿੰਨ ਗੈਸ ਸਿਲੰਡਰ ਚੋਰੀ ਹੋ ਗਏ | ਇਸ ਸਬੰਧੀ ਮੁੱਖ ਅਧਿਆਪਕ ਮਨਦੀਪ ਕੌਰ ਨੇ ਦੱਸਿਆ ਕਿ ਅੱਜ ਸਵੇਰੇ 8:50 ਵਜੇ ਇਸ ਚੋਰੀ ਦੀ ਘਟਨਾ ਦਾ ਪਤਾ ਲੱਗਿਆ ਜਿਸ ...

ਪੂਰੀ ਖ਼ਬਰ »

ਪਿੰਡ ਸਰਾਵਾਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ

ਜੈਤੋ, 20 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸਰਾਵਾਂ ਵਿਖੇ ਕਾਂਗਰਸੀ ਆਗੂ ਤੇ ਪ੍ਰਧਾਨ ਅਜੈਬ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਕੋਠੇ ਸਰਾਵਾਂ, ਸਾਬਕਾ ਪੰਚਾਇਤ ਮੈਂਬਰ ਬਲਕੌਰ ਸਿੰਘ ਤੇ ਸਰਬਜੀਤ ਸਿੰਘ ਡੇਅਰੀਵਾਲਾ ਦੀ ਪ੍ਰਧਾਨਗੀ ਹੇਠ ਕਾਂਗਰਸੀਆਂ ਦੀ ...

ਪੂਰੀ ਖ਼ਬਰ »

ਦਰਬਾਰ ਗੰਜ ਰੈਸਟ ਹਾਊਸ ਦੀ ਖ਼ੂਬਸੂਰਤੀ ਕਾਇਮ ਰੱਖਣ ਲਈ ਵਿਸ਼ੇਸ਼ ਐੱਨ.ਐੱਸ.ਐੱਸ ਕੈਂਪ ਲਗਾਇਆ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮਿਸ਼ਨ ਤਹਿਤ ਸਰਕਾਰੀ ਬਰਜਿੰਦਰਾ ਕਾਲਜ ਦੇ ਐੱਨ.ਐੱਸ.ਐੱਸ ਵੱਲੋਂ 15 ਤੋਂ 21 ਮਾਰਚ ਤੱਕ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮੌਕੇ ਹਸਪਤਾਲ 'ਚ ਲੰਗਰ ਲਗਾਉਣ ਦਾ ਫ਼ੈਸਲਾ

ਫ਼ਰੀਦਕੋਟ, 20 ਮਾਰਚ (ਸਟਾਫ ਰਿਪੋਰਟਰ)- ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਦੀ ਅਹਿਮ ਮੀਟਿੰਗ ਪ੍ਰਧਾਨ ਰਾਜਿੰਦਰ ਦਾਸ ਰਿੰਕੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਵ ਸੰਮਤੀ ਨਾਲ ਫ਼ੈੱਸਲਾ ਕੀਤਾ ਗਿਆ ਕਿ 23 ਮਾਰਚ ਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ...

ਪੂਰੀ ਖ਼ਬਰ »

ਪੂਰੇ ਸਤਿਗੁਰੂ ਦੁਆਰਾ ਹੀ ਪ੍ਰਭੂ ਪ੍ਰਮਾਤਮਾ ਦੀ ਜਾਣਕਾਰੀ ਸੰਭਵ : ਗੁਰਦੇਵ ਸਿੰਘ ਕਾਕੂਵਾਲਾ

ਜੈਤੋ, 20 ਮਾਰਚ (ਭੋਲਾ ਸ਼ਰਮਾ)-ਜੈਤੋ ਦੇ ਨੇੜਲੇ ਪਿੰਡ ਰਾਮੇਆਣਾ ਵਿਖੇ ਸੁਖਜੀਤ ਸਿੰਘ ਧਾਲੀਵਾਲ ਦੇ ਘਰ ਵਿਸ਼ਾਲ ਸੰਤ ਸਮਾਗਮ ਕਰਵਾਇਆ ਗਿਆ | ਇਸ ਸਤਿਸੰਗ ਵਿਚ ਨਿਰੰਕਾਰੀ ਮਿਸ਼ਨ ਦੇ ਪ੍ਰਚਾਰਕ ਗਿਆਨੀ ਗੁਰਦੇਵ ਸਿੰਘ ਕਾਕੂਵਾਲਾ ਨੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ...

ਪੂਰੀ ਖ਼ਬਰ »

ਪਿੰਡ ਮੱਤਾ ਵਿਖੇ ਬੱਚੀ ਬਚਾਓ ਸਬੰਧੀ ਬੱਚੀ ਸਿਹਤ ਮੁਕਾਬਲੇ ਕਰਵਾਏ

ਜੈਤੋ, 20 ਮਾਰਚ (ਭੋਲਾ ਸ਼ਰਮਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਮ ਲਾਲ ਅਤੇ ਐੱਸ.ਐਮ.ਓ. ਸੀ.ਐਚ.ਸੀ ਬਾਜਾਖਾਨਾ ਡਾ. ਮੁਰਾਰੀ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ-ਸੈਂਟਰ ਪਿੰਡ ਮੱਤਾ ਵਿਖੇ ਬੱਚੀ ਬਚਾਓ ਸੰਬੰਧੀ ਬੱਚੀ ਸਿਹਤ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸੱਭਿਆਚਾਰਕ ਸਮਾਗਮ ਕਰਵਾਇਆ

ਸਾਦਿਕ, 20 ਮਾਰਚ (ਗੁਰਭੇਜ ਸਿੰਘ ਚੌਹਾਨ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਸਾਦਿਕ ਵੱਲੋਂ ਇਸ ਸਾਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਸ੍ਰੀ ਸਹਿਜ ਪਾਠ ਦਾ ਭੋਗ ਪਾਏ ਗਏ | ਉਪਰੰਤ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਸਵਾਗਤੀ ...

ਪੂਰੀ ਖ਼ਬਰ »

53ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਥ ਕੇਅਰ ਵੱਲੋਂ ਮਾਨਵਤਾ ਦੀ ਭਲਾਈ ਹਿਤ 53ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਦਾ ਰਸਮੀ ਉਦਘਾਟਨ ਐਸ. ਐਮ. ਓ. ਜੁਗਰਾਜ ਸਿੰਘ ਨੇ ਕੀਤਾ | ਕੈਂਪ ਦੌਰਾਨ ਕੁੱਲ 480 ਮਰੀਜ਼ਾਂ ...

ਪੂਰੀ ਖ਼ਬਰ »

ਪਿੰਡ ਨਾਨਕਸਰ ਵਿਖੇ ਖੇਤੀ ਜਾਗਰੁੂਕਤਾ ਕੈਂਪ ਲੱਗਾ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਬਰਾੜ ਦੀ ਹਦਾਇਤ 'ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਮਾਹਿਰਾਂ ਦੀ ਟੀਮ ਵੱਲੋਂ ਪਿੰਡ ਨਾਨਕਸਰ ਵਿਖੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦਾ 56ਵਾਂ ਸਾਲਾਨਾ ਖੇਡ ਸਮਾਰੋਹ ਸਮਾਪਤ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਦੇ 56ਵਾਂ ਸਲਾਨਾ ਖੇਡ ਸਮਾਰੋਹ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਵੱਡਮੁਲੀਆਂ ਯਾਦਾਂ ਛੱਡਦੇ ਬਹੁਤ ਹੀ ਸ਼ਾਨੋਂ-ਸ਼ੌਕਤ ਨਾਲ ਪਿ੍ੰਸੀਪਲ ਸ. ਕਿ੍ਸ਼ਨ ਸਿੰਘ ਜੀ ਦੀ ਯੋਗ ...

ਪੂਰੀ ਖ਼ਬਰ »

ਅਖੀਰ ਨੂੰ ਪੁਰਾਣੇ ਖੂਹ ਹੀ ਲੋਕਾਂ ਦੀ ਪਿਆਸ ਬੁਝਾਉਣਗੇ : ਬਾਬਾ ਸ਼ੇਰ ਸਿੰਘ ਮਹਿਰਾਜ ਵਾਲੇ

ਬਾਜਾਖਾਨਾ 20 ਮਾਰਚ (ਜੀਵਨ ਗਰਗ)- 'ਦਿਨੋਂ ਦਿਨ ਪਾਣੀ ਦੀ ਘਾਟ ਕਾਰਨ ਬਹੁਤ ਸਾਰੇ ਇਲਾਕੇ ਡਾਰਕ ਜੋਨ 'ਚ ਚਲੇ ਗਏ ਹਨ, ਪਹਿਲੇ ਸਮਿਆਂ 'ਚ ਪਾਣੀ ਦੇ ਸਰੋਤ ਜਿਵੇਂ ਕਿ ਨਲਕੇ, ਟਿਊਬਵੈੱਲ, ਮੋਟਰਾਂ ਆਦਿ ਨਹੀਂ ਹੁੰਦੇ ਸਨ ਜਿਸ ਕਰਕੇ ਜ਼ਿਆਦਾਤਰ ਲੋਕ ਇਨ੍ਹਾਂ ਪੁਰਾਤਨ ਖੂਹਾਂ ...

ਪੂਰੀ ਖ਼ਬਰ »

ਇੰਟਰਵਿਊ ਦੀਆਂ ਕੁਸ਼ਲਤਾਵਾਂ ਸਬੰਧੀ ਪਾਸਾਰ ਭਾਸ਼ਣ

ਬਾਜਾਖਾਨਾ 20 ਮਾਰਚ (ਜੀਵਨ ਗਰਗ)-ਸੰਤ ਬਾਬਾ ਹਜੂਰਾ ਸਿੰਘ ਦੀ ਸੁਚੱਜੀ ਰਹਿਨੁਮਾਈ ਅਧੀਨ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਅੰਗਰੇਜ਼ੀ ਵਿਭਾਗ ਵੱਲੋਂ ਪਾਸਾਰ ਭਾਸ਼ਣ ਕਰਵਾਇਆ ਗਿਆ¢ ਇਸ 'ਚ ਸੰਤ ਬਾਬਾ ਭਾਗ ਸਿੰਘ ...

ਪੂਰੀ ਖ਼ਬਰ »

ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ ਨੇ ਮਨਾਇਆ ਵਰਲਡ ਹੈਪੀਨੈਸ ਡੇਅ

ਫ਼ਰੀਦਕੋਟ, 20 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਮਾਜ ਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ ਨੇ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ ਵਰਲਡ ਹੈਪੀਨੈਸ ਡੇਅ ਮਨਾਇਆ | ਇਸ ਮੌਕੇ ਕਲੱਬ ਦੇ ਪ੍ਰਧਾਨ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਰੁਝੇਵੇਂ ਭਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ)-ਡਾਇਰੈਕਟੋਰੇਟ ਆਫ਼ ਯੂਥ ਸਰਵਿਸਿਜ਼ ਪੰਜਾਬ ਵੱਲੋਂ 2 ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਮੋਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੁਵਕ ਮੇਲਾ ਭੰਗੜੇ ਦੀਆਂ ਧਮਾਲਾਂ ਨਾਲ ਸਮਾਪਤ

ਚੀਮਾ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)¸ਮਾਡਰਨ ਕਾਲਜ ਬੀਰ ਕਲਾਂ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਕਰਵਾਏ ਗਿਆ ਦੋ ਦਿਨਾਂ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਭੰਗੜੇ ਦੀਆਂ ਧਮਾਲਾਂ ਨਾਲ ਸੰਪੰਨ ਹੋ ਗਿਆ | ਇਸ ਮੇਲੇ ਦੇ ਅਖੀਰਲੇ ਦਿਨ ਭਾਸ਼ਣ, ਪੁਰਾਤਨ ...

ਪੂਰੀ ਖ਼ਬਰ »

ਢੀਂਡਸਾ ਦੀ ਜਿੱਤ 'ਤੇ ਲਗਾਇਆ ਖੁੱਲ੍ਹਾ ਅਖਾੜਾ ਗਾਇਕ ਲਾਭ ਹੀਰੇ ਨੇ ਦਰਸ਼ਕਾਂ ਨੂੰ ਕੀਲਿਆ

ਲਹਿਰਾਗਾਗਾ, 20 ਮਾਰਚ (ਗਰਗ, ਢੀਂਡਸਾ, ਗੋਇਲ) - ਦੋਸਤਾਨਾ ਵੈੱਲਫੇਅਰ ਕਲੱਬ ਲਹਿਰਾਗਾਗਾ ਵੱਲੋਂ ਲਹਿਰਾਗਾਗਾ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ 'ਤੇ ਅਨਾਜ ਮੰਡੀ ਵਿਚ ਖੁੱਲ੍ਹਾ ਅਖਾੜਾ ਲਗਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਪਰਮਿੰਦਰ ...

ਪੂਰੀ ਖ਼ਬਰ »

ਪੀ. ਪੀ. ਐਸ. ਦਾ 2 ਲੈਵਲ ਓਲੰਪੀਆਡ ਟੈਸਟ

ਚੀਮਾਂ ਮੰਡੀ, 20 ਮਾਰਚ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਵਿਖੇ ਵੱਖ-ਵੱਖ ਵਿਸ਼ਿਆਂ 'ਚ ਓਲੰਪੀਆਡ ਟੈੱਸਟ ਲਏ ਗਏ | ਇਹ ਟੈੱਸਟ ਇੰਟਰਨੈਸ਼ਨਲ ਓਲੰਪੀਆਡ ਜ਼ੋਨ ਦਿੱਲੀU ਵੱਲੋਂ ਦੂਸਰਾ ਲੈਵਲ ਕਰਵਾਇਆ ਗਿਆ | ਇਸ ਟੈੱਸਟ ਵਿਚ ਪੂਰੇ ਭਾਰਤ ਦੇ 7000 ਸਕੂਲਾਂ ਦੇ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਬਿਜਲੀ ਚੋਰੀ ਕਰਨ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਨੇ ਦੱਸਿਆ ਕਿ ਪਾਵਰਕਾਮ ਦੇ ਐਾਟੀ ਪਾਵਰ ਥੈਫਟ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ 'ਨੰਬਰ ਇਕ' 'ਤੇ ਆਉਣ ਦੀ ਖ਼ੁਸ਼ੀ 'ਚ ਸਮਾਗਮ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਨੰਬਰ ਇੱਕ ਦਾ ਿਖ਼ਤਾਬ ਮਿਲਣ ਦੀ ਖ਼ੁਸ਼ੀ ਵਿਚ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਮਿ: ਐਮ.ਦੂਬੇ ਨੇ ਕਿਹਾ ਕਿ ਸਕੂਲ ਸਟਾਫ਼ ਦੀ ਮਿਹਨਤ ਸਦਕਾ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX