ਤਾਜਾ ਖ਼ਬਰਾਂ


ਸੋਮਾਲੀਆ 'ਚ ਅਮਰੀਕੀ ਹਮਲੇ 'ਚ 100 ਅੱਤਵਾਦੀਆਂ ਦੀ ਮੌਤ
. . .  1 day ago
ਟਾਂਡਾ 'ਚ ਸ਼ੱਕੀ ਹਾਲਤ ਵਿਚ ਪਿਤਾ-ਪੁੱਤਰ ਦੀ ਮੌਤ
. . .  1 day ago
ਟਾਂਡਾ ,21 ਨਵੰਬਰ [ ਦੀਪਕ ਬਹਿਲ ]- ਪਿੰਡ ਖੁੱਡਾ 'ਚ ਪਿਤਾ ਪੁੱਤਰ ਦੀ ਸ਼ੱਕੀ ਹਾਲਤ 'ਚ ਮੌਤ ਦੀ ਖ਼ਬਰ ਹੈ। ਇਕ ਲਾਸ਼ ਪੱਖੇ ਲਟਕਦੀ ਅਤੇ ਦੂਜੀ ਲਾਸ਼ ਮੰਜੇ ਤੋਂ ਮਿਲੀ ਹੈ ।
ਬਗਦਾਦ 'ਚ ਆਤਮਘਾਤੀ ਕਾਰ ਬੰਬ ਧਮਾਕੇ 'ਚ 21 ਦੀ ਮੌਤ
. . .  1 day ago
ਸੀਰਤ ਨੂੰ ਪੇਸ਼ ਨਾ ਕਰਨ ਤੇ ਅਦਾਲਤ ਨੇ ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਕੀਤਾ ਨੋਟਿਸ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਫ਼ੇਜ਼3 ਬੀ 1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਸੀਰਤ ਨੂੰ ਅਦਾਲਤ 'ਚ ਪੇਸ਼ ਨਾ ਕਰਨ ਤੇ ਪੁਲਿਸ ਦੀ ਖਿਚਾਈ ਕਰਦਿਆਂ...
ਮੰਡੀ ਕਲਾਂ ਦੇ ਨੌਜਵਾਨ ਨੇ ਥਾਣੇਦਾਰ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 21 ਨਵੰਬਰ (ਕੁਲਦੀਪ ਮਤਵਾਲਾ)-ਅੱਜ ਮੰਡੀ ਕਲਾਂ ਵਿਖੇ ਨੌਜਵਾਨ ਭੁਪਿੰਦਰ ਸਿੰਘ ਨੇ ਇੱਕ ਥਾਣੇਦਾਰ ਜਗਰੂਪ ਸਿੰਘ ਏ.ਐੱਸ.ਆਈ ਅਤੇ ਇਕ ਸਤੀਸ਼ ਕੁਮਾਰ ਵਾਸੀ ਮੌੜ ਮੰਡੀ ਖ਼ਿਲਾਫ਼ ਖ਼ੁਦਕੁਸ਼ੀ ਨੋਟ ਲਿਖ ਕੇ ਕੋਈ ਜ਼ਹਿਰੀਲੀ ...
ਬੰਗਲਾਦੇਸ਼ ਦੇ ਡਿਪਟੀ ਕਮਿਸ਼ਨਰਾਂ ਨੇ ਸਪੈਸ਼ਲ ਪ੍ਰੋਗਰਾਮ 'ਚ ਲਿਆ ਹਿੱਸਾ
. . .  1 day ago
ਐੱਸ ਏ ਐੱਸ ਨਗਰ , 21 ਨਵੰਬਰ [ਕੇ ਐੱਸ ਰਾਣਾ] - ਨੈਸ਼ਨਲ ਸੈਂਟਰ ਫ਼ਾਰ ਗੁੱਡ ਗਵਰਨੈਂਸ ਮਸੂਰੀ ਦੇ ਨਾਲ ਜੁੜੇ ਪ੍ਰੋਜੈਕਟ ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੰਗਲਾਦੇਸ਼ ਦੇ 20 ਡਿਪਟੀ...
ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਕੋਲਕਾਤਾ, 21 ਨਵੰਬਰ - ਕੋਲਕਾਤਾ ਰੇਲਵੇ ਸਟੇਸ਼ਨ ਤੋਂ ਐੱਸ.ਟੀ.ਐੱਫ ਨੇ ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਤੋਂ ਅਲ ਕਾਇਦਾ ਦੇ ਦਸਤਾਵੇਜ਼ ਬਰਾਮਦ ਹੋਏ...
ਲੁਧਿਆਣਾ : ਟਰੇਨ ਹੇਠਾਂ ਆਉਣ ਨਾਲ 3 ਮੌਤਾਂ
. . .  1 day ago
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਡਾਬਾ ਨੇੜੇ ਰੇਲਵੇ ਲਾਈਨ 'ਤੇ ਟਰੇਨ ਹੇਠਾਂ ਆਉਣ ਨਾਲ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਿਸ ਸਮੇਂ ਇਹ...
ਸਾਬਕਾ ਫ਼ੌਜੀ ਤੋਂ ਏ.ਕੇ-47 ਬਰਾਮਦ
. . .  1 day ago
ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ - ਸ਼ਿਲਪਾ ਸ਼ੈਟੀ
. . .  1 day ago
ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲਾ - ਪੁਲਿਸ ਕਰੇਗੀ ਇੱਕ ਲੱਖ ਇਨਾਮ ਦੀ ਘੋਸ਼ਣਾ
. . .  1 day ago
ਸਕੂਲੋਂ ਵਿਰਵੇ ਬੱਚਿਆਂ ਦਾ ਘਰੋਂ ਘਰੀਂ ਸਰਵੇਖਣ 23 ਨਵੰਬਰ ਤੋਂ
. . .  1 day ago
ਪ੍ਰਦੂਮਨ ਹੱਤਿਆਕਾਂਡ : ਪਿੰਟੋ ਪਰਿਵਾਰ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਕੁਪਵਾੜਾ ਮੁੱਠਭੇੜ : ਇੱਕ ਜਵਾਨ ਸ਼ਹੀਦ, 2 ਜ਼ਖਮੀ
. . .  1 day ago
ਸਿੱਧੂ ਪਰਿਵਾਰ ਦੇ ਖੜੇ ਕੀਤੇ ਹਨ ਆਲੀਸ਼ਾਨ ਮਹਿਲ - ਮੰਨਾਂ
. . .  1 day ago
ਤ੍ਰਿਪੁਰਾ 'ਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਜੀਬ ਅਹਿਮਦ ਲਾਪਤਾ ਮਾਮਲਾ : ਸੀ.ਬੀ.ਆਈ ਨੂੰ ਨਹੀ ਮਿਲੀ 9 ਵਿਦਿਆਰਥੀਆਂ ਦੇ ਲਾਈ ਡਿਟੈਕਟਰ ਟੈਸਟ ਦੀ ਇਜਾਜ਼ਤ
. . .  1 day ago
ਇਮਾਰਤਾਂ ਦੀ ਉਸਾਰੀ ਤੇ ਸੁਰੱਖਿਆ ਸਬੰਧੀ ਬਣੇਗਾ ਨਵਾਂ ਕਾਨੂੰਨ- ਕੈਪਟਨ
. . .  1 day ago
ਪ੍ਰਦੂਮਨ ਹੱਤਿਆਕਾਂਡ : ਅਸ਼ੋਕ ਦੀ ਰਿਹਾਈ 'ਤੇ ਪਿਤਾ ਨੇ ਜਤਾਈ ਖ਼ੁਸ਼ੀ
. . .  1 day ago
ਜਥੇਦਾਰ ਸੁਖਦੇਵ ਸਿੰਘ ਭੌਰ ਵਲੋਂ ਸਮੂਹ ਸ਼ਰੋਮਣੀ ਕਮੇਟੀ ਮੈਂਬਰਾਂ ਨੂੰ ਸਿਅਾਸੀ ਗਲਬੇ 'ਚੋਂ ਬਾਹਰ ਨਿਕਲਣ ਦਾ ਸੱਦਾ
. . .  1 day ago
ਪਲਾਸਟਿਕ ਫ਼ੈਕਟਰੀ ਹਾਦਸਾ : ਮ੍ਰਿਤਕਾਂ ਦੀ ਗਿਣਤੀ 13 ਹੋਈ
. . .  1 day ago
ਮੁੱਖ ਮੰਤਰੀ ਵਲੋਂ ਮਾਰੇ ਗਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਾ ਐਲਾਨ
. . .  1 day ago
ਮੁੱਖ ਮੰਤਰੀ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਟਰੱਕ ਅਤੇ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਤੇ 20 ਜ਼ਖਮੀ
. . .  1 day ago
ਕੈਪਟਨ ਲੁਧਿਆਣਾ ਲਈ ਹੋਏ ਰਵਾਨਾ
. . .  1 day ago
ਪ੍ਰਦੂਮਨ ਹਤਿਆਕਾਂਡ : ਬੱਸ ਕੰਡਕਟਰ ਅਸ਼ੋਕ ਨੂੰ ਜ਼ਮਾਨਤ
. . .  1 day ago
7 ਸਾਲਾ ਬੱਚੀ ਦੀ ਜਬਰ ਜਨਾਹ ਕਰਕੇ ਹੱਤਿਆ ਕਰਨ ਵਾਲਾ ਸਕਾ ਮਾਮਾ ਪੁਲਿਸ ਅੜਿੱਕੇ
. . .  1 day ago
ਸਜਾ ਸੁਣਾਏ ਜਾਣ 'ਤੇ ਮੁਜ਼ਰਮ ਨੇ ਅਦਾਲਤੀ ਛੱਤ ਤੋਂ ਲਗਾਈ ਛਲਾਂਗ, ਲੱਤ ਟੁੱਟੀ
. . .  1 day ago
ਦਿੱਲੀ 'ਚ ਪੰਜਾਬ ਤੇ ਦਿੱਲੀ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ, ਪੰਜ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ
. . .  1 day ago
ਹਸਪਤਾਲ ਨੇ 15 ਦਿਨ ਦੇ ਇਲਾਜ ਲਈ ਦਿੱਤਾ 18 ਲੱਖ ਦਾ ਬਿਲ, ਬੱਚੀ ਫਿਰ ਵੀ ਨਹੀਂ ਬਚੀ
. . .  1 day ago
ਦੋ ਨੌਜਵਾਨ ਪੰਜ ਕਿਲੋ ਅਫੀਮ ਸਮੇਤ ਕਾਬੂ
. . .  1 day ago
ਆਲਮੀ ਅਦਾਲਤ 'ਚ ਕਰੀਬੀ ਦੋਸਤ ਭਾਰਤ ਦੀ ਜਿੱਤ 'ਤੇ ਖੁਸ਼ੀ - ਬਰਤਾਨੀਆ
. . .  1 day ago
ਵਿਪਿਨ ਕੁਮਾਰ ਹੱਤਿਆਕਾਂਡ : ਸਾਰਜ ਸਿੰਘ ਦਾ ਚਚੇਰਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ : ਇਕ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਬਠਿੰਡਾ

ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਗਵਾਈ 'ਚ ਅੰਡਰ ਟਰਾਇਲ ਪੁਨਰ ਮੁਲਾਂਕਣ ਕਮੇਟੀ ਦੀ ਮੀਟਿੰਗ ਹੋਈ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਸ: ਪਰਮਜੀਤ ਤੇ ਸ਼੍ਰੀਮਤੀ ਅਮੀਤਾ ਸਿੰਘ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਅੰਡਰ ਟਰਾਇਲ ਪੁਨਰ ਮੁਲੰਕਣ ਕਮੇਟੀ ਦੀ ਮੀਟਿੰਗ ਅੱਜ ਇੱਥੇ ਹੋਈ ਜਿਸ ਵਿਚ ਸਰਕਾਰੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ, ਲੀਗਲ ਏਡ ਕਲੀਨਿਕ, ਲੀਗਲ ਲਿਟਰੇਸੀ ਕਲੱਬਜ਼, ਕੌਮੀ ਲੋਕ ਅਦਾਲਤ ਤੇ ਮੀਡੀਏਸ਼ਨ ਤੇ ਕੰਸੀਲੀਏਸ਼ਨ ਸੈਂਟਰ ਵਿਚ ਵੱਧ ਤੋਂ ਵੱਧ ਕੇਸ ਭੇਜਣ ਤੇ ਨਾਲਸਾ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸ: ਪਰਮਿੰਦਰਪਾਲ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ੍ਰੀ ਵਿਕਰਾਂਤ ਕੁਮਾਰ ਸੀ.ਜੇ.ਐਮ, ਸ੍ਰੀ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਦੇਸ ਰਾਜ ਐਸ.ਪੀ (ਐਚ), ਬਲਜੀਤ ਸਿੰਘ, ਡਿਪਟੀ ਸੁਪਰਡੈਂਟ ਸੈਂਟਰਲ ਜੇਲ੍ਹ ਬਠਿੰਡਾ, ਸੁਖਪਾਲ ਸਿੰਘ ਗਿੱਲ ਜ਼ਿਲ੍ਹਾ ਅਟਾਰਨੀ, ਵਧੀਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੇਘਾ ਮਾਨ ਤੇ ਸ: ਰਣਜੀਤ ਸਿੰਘ ਜਲਾਲ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਜਨਤਾ ਵਿਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲਸਾ ਵੱਲੋਂ ਪੀੜਤਾਂ ਨੂੰ ਰਾਹਤ ਦੇਣ ਸਬੰਧੀ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਤਸਕਰੀ ਤੇ ਵਪਾਰਕ ਸਰੀਰਕ ਸ਼ੋਸ਼ਣ ਦੇ ਸ਼ਿਕਾਰ,ਅਸੰਗਠਿਤ ਖੇਤਰ ਦੇ ਕਾਮੇ, ਬੱਚੇ, ਮਾਨਸਿਕ ਅਪਾਹਜ ਵਿਅਕਤੀ, ਗਰੀਬੀ ਖ਼ਾਤਮੇ ਲਈ ਸਕੀਮਾਂ, ਨਸ਼ਾ ਤੇ ਨਸ਼ਾਖੋਰੀ ਦੇ ਖ਼ਾਤਮੇ ਦਾ ਸ਼ਿਕਾਰਾਂ ਲਈ ਕਾਨੂੰਨੀ ਸੇਵਾਵਾਂ ਨੂੰ ਲਾਗੂ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਤਾਂ ਜੋ ਸਬੰਧਿਤਾਂ ਨੂੰ ਜੇਕਰ ਕੋਈ ਕਾਨੂੰਨੀ ਸਮੱਸਿਆ ਦੀ ਦਿੱਕਤ ਆਉਂਦੀ ਹੈ ਤਾਂ ਉਹ ਕਾਨੂੰਨੀ ਸਹਾਇਤਾ ਟੋਲ ਫਰੀ ਨੰ:1968 ਦੀ ਵਰਤੋਂ ਕਰ ਸਕਦੇ ਹਨ | ਸ਼੍ਰੀਮਤੀ ਅਮਿਤਾ ਸਿੰਘ, ਸੀ. ਜੇ. ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਨੇ ਆਉਣ ਵਾਲੀ ਕੌਮੀ ਲੋਕ ਅਦਾਲਤ ਜੋ 8 ਅਪ੍ਰੈਲ ਨੂੰ ਲੱਗਣੀ ਹੈ ਬਾਰੇ ਵੀ ਜਾਣੂ ਕਰਾਇਆ ਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਆਪਣੇ ਕਿਸੇ ਵੀ ਕਿਸਮ ਦੇ ਕੇਸ ਦਾ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਸ ਲੋਕ ਅਦਾਲਤ ਵਿਚ ਅਪਣਾ ਕੇਸ ਲਗਾ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਸ: ਪਰਮਜੀਤ ਸਿੰਘ , ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ. ਬਠਿੰਡਾ, ਸ਼੍ਰੀਮਤੀ ਹਰਵੀਨ ਭਾਰਦਵਾਜ਼, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਵਿਕਰਾਂਤ ਕੁਮਾਰ, ਸੇ.ਜੀ.ਐਮ, ਬਠਿੰਡਾ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਦਾ ਦੌਰਾ ਵੀ ਕਰਦਿਆਂ ਸਾਰੇ ਬਲਾਕਾਂ ਜਿਵੇਂ ਹਸਪਤਾਲ, ਫ਼ੈਕਟਰੀ, ਜਨਾਨਾ ਵਾਰਡ ਤੇ ਖੇਡ ਕੇਂਦਰ ਦਾ ਮੁਆਇਨਾ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਕੈਦੀਆਂ ਨੇ ਉਕਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਹੋਈਆਂ ਸਜਾਵਾਂ ਦੀਆਂ ਅਪੀਲਾਂ ਕਰਨੀਆਂ ਚਾਹੁੰਦੇ ਹਨ ਤੇ ਉਕਤ ਅਧਿਕਾਰੀਆਂ ਨੇ ਸੁਪਰਡੈਂਟ, ਸੈਂਟਰਲ ਜੇਲ੍ਹ ਬਠਿੰਡਾ ਨੂੰ ਹਦਾਇਤ ਕੀਤੀ ਕੇ ਇਹ ਅਪੀਲਾਂ ਹਾਈਕੋਰਟ ਕਾਨੂੰਨੀ ਸੇਵਾਵਾਂ ਅਥਾਰਿਟੀ ਕਮੇਟੀ ਤੇ ਸੁਪਰੀਮ ਕੋਰਟ ਸੇਵਾਵਾਂ ਕਮੇਟੀ ਨੂੰ ਭੇਜੀਆਂ ਜਾਣ | ਉਨ੍ਹਾਂ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਦੇ ਛੇਤੀ ਨਿਪਟਾਰੇ ਬਾਰੇ ਭਰੋਸਾ ਦਿਵਾਇਆ ਤੇ ਉਨ੍ਹਾਂ ਕੈਦੀਆਂ ਦੇ ਨਾਮ ਵੀ ਨੋਟ ਕੀਤੇ ਜਿਨ੍ਹਾਂ ਦੀ ਸਜ਼ਾ ਤੋਂ ਵੱਧ ਕੈਦ ਹੋ ਚੁੱਕੀ ਹੈ | ਉਨ੍ਹਾਂ ਵੱਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਨੂੰ ਕੈਦੀਆਂ ਦੀ ਜੇਲ੍ਹ ਬਦਲੀ ਬਾਰੇ ਨਿਯਮਾਂ ਅਨੁਸਾਰ ਬਣਦੇ ਉਚੇਰੇ ਕਦਮ ਚੁੱਕਣ ਦੀ ਹਦਾਇਤ ਕੀਤੀ | ਇਸ ਉਪਰੰਤ ਉਹ ਜੇਲ੍ਹ ਵਿਚ ਬਣੇ ਹਸਪਤਾਲ ਵਿਖੇ ਗਏ ਤੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਤੇ ਕੈਦੀਆਂ ਨੂੰ ਤਣਾਅ ਰਹਿਤ ਜ਼ਿੰਦਗੀ ਜਿਊਣ ਦੇ ਤਰੀਕੇ ਦੱਸ ਕੇ ਇਨ੍ਹਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਮਹਿਲਾਂ ਬੈਰਕ ਦਾ ਵੀ ਦੌਰਾ ਕਰਦਿਆਂ ਉਨ੍ਹਾਂ ਦੇ ਕੇਸਾਂ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿਵਾਇਆ ਇਸ ਦੇ ਨਾਲ ਹੀ ਸ਼੍ਰੀਮਤੀ ਅਮਿਤਾ ਸਿੰਘ, ਸੀ. ਜੇ. ਐਮ./ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਨੂੰ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਕਿਹਾ |

ਓਵਰਫਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਨਾਲ ਜਲ-ਥਲ ਹੋਇਆ ਬੱਲਾ ਰਾਮ ਨਗਰ ਮੁੱਖ ਚੌ ਾਕ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੱਲਾ ਰਾਮ ਨਗਰ, ਬਠਿੰਡਾ ਦਾ ਮੁੱਖ ਚੌਾਕ ਸੀਵਰੇਜ ਦੇ ਓਵਰ-ਫਲੋ ਹੋ ਰਹੇ ਗੰਦੇ ਪਾਣੀ ਕਾਰਨ ਜਲ-ਥਲ ਹੋ ਗਿਆ ਹੈ | ਮੁਹੱਲੇ ਦੇ ਵਸਨੀਕ ਸੀਵਰੇਜ ਦਾ ਕੰਮ ਵੇਖ ਰਹੀ ਕੰਪਨੀ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵਾਰ-ਵਾਰ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਜਨਮ ਦਿਹਾੜਾ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਜਥੇਬੰਦੀ ਨੌਜਵਾਨ ਭਾਰਤ ਸਭਾ ਵੱਲੋਂ 23 ਮਾਰਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਗੁਪਤ ਟਿਕਾਣੇ ਦੀ ਸੰਭਾਲ ਨੂੰ ਲੈ ਕੇ ਫ਼ਿਰੋਜ਼ਪੁਰ ਵਿਖੇ ਲਾ ਮਿਸਾਲ ਇਕੱਤਰਤਾ ਕੀਤੀ ...

ਪੂਰੀ ਖ਼ਬਰ »

ਪਲਾਟ ਦੀ ਖਰੀਦਦਾਰੀ 'ਚ ਵੱਜੀ 50 ਹਜ਼ਾਰ ਦੀ ਠੱਗੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹਿਰ 'ਚ ਪਲਾਂਟ ਦੀ ਖਰੀਦਦਾਰੀ ਕਰਨ ਵਿਚ ਇਕ ਵਿਅਕਤੀ ਨਾਲ 50 ਹਜ਼ਾਰ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਠੱਗੀ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ...

ਪੂਰੀ ਖ਼ਬਰ »

ਕਣਕ ਬਿਜਾਈ ਹੇਠ ਰਕਬਾ ਘਟਣ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ 'ਚ ਇਸ ਸਾਲ 12.50 ਲੱਖ ਟਨ ਉਤਪਾਦਨ ਸੰਭਵ

ਬਠਿੰਡਾ, 20 ਮਾਰਚ-(ਹੁਕਮ ਚੰਦ ਸ਼ਰਮਾ)-ਭਾਵੇਂ ਸਾਲ 2016-2017 ਦੇ ਦੌਰਾਨ ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਬਿਜਾਈ ਹੇਠ ਰਕਬੇ ਵਿਚ 1 ਹਜ਼ਾਰ ਹੈਕਟੇਅਰ ਦੀ ਕਮੀ ਹੋ ਕੇ 2.52 ਲੱਖ ਹੈਕਟੇਅਰ ਰਕਬੇ ਵਿਚ ਇਸ ਦੀ ਕਾਸ਼ਤ ਹੋਈ ਹੈ, ਪ੍ਰੰਤੂ ਮੌਸਮ ਅਨੁਕੂਲ ਰਹਿਣ ਕਰਕੇ ਇਸ ਸਾਲ ਕਣਕ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੋਠੇ ਫੁੱਲਾ ਸਿੰਘ ਵੱਲੋਂ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਸਨਮਾਨਿਤ

ਬਠਿੰਡਾ 20 ਮਾਰਚ (ਹੁਕਮ ਚੰਦ ਸ਼ਰਮਾ)-ਬਲਾਕ ਬਠਿੰਡਾ ਦੇ ਪਿੰਡ ਕੋਠੇ ਫੁੱਲਾ ਸਿੰਘ ਦੀ ਗ੍ਰਾਮ ਪੰਚਾਇਤ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ 1, ਬਠਿੰਡਾ ਦੇ ਕਰਮਚਾਰੀ ਰਮਨਦੀਪ ਕੌਰ, ਬਲਾਕ ਕੁਆਰਡੀਨੇਟਰ ਤੇ ਮੋਟੀਵੇਟਰ ਗੁਰਨਾਮ ਸਿੰਘ ਨੂੰ ਪਿੰਡ ਵਿਚ ...

ਪੂਰੀ ਖ਼ਬਰ »

ਭੀਸੀਆਣਾ ਸਾਰਜੈਂਟ ਕਤਲ ਕੇਸ 'ਚ ਲੋੜੀਂਦੇ ਦੋਸ਼ੀ ਨੂੰ ਫੜਨ ਲਈ ਪੁਲਿਸ ਪਾਰਟੀ ਬਠਿੰਡਾ ਤੋਂ ਯੂ. ਪੀ. ਰਵਾਨਾ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਪੈਂਦੇ ਭੀਸੀਆਣਾ ਹਵਾਈ ਅੱਡੇ ਅੰਦਰ ਬੀਤੇ ਦਿਨੀਂ ਹੋਏ ਸਾਰਜੈਟ ਕਤਲ ਦੇ ਦੋਸ਼ ਵਿਚ ਸਹਿਭਾਗੀ ਸਲੇਸ਼ ਕੁਮਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਅਨੁਰਾਧਾ ਦੇ ਭਰਾ ਸ਼ਸ਼ੀ ਭੂਸ਼ਨ ਨੂੰ ਗਿ੍ਫ਼ਤਾਰ ਕਰਨ ਲਈ ਬਠਿੰਡਾ ...

ਪੂਰੀ ਖ਼ਬਰ »

ਲੜਕੀ ਦਾ ਪਰਸ ਖੋਹ ਕੇ ਭੱਜਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ 'ਚੋਂ ਇਕ ਕਾਬੂ

ਬਠਿੰਡਾ 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਬੀਤੇ ਦਿਨਾਂ ਤੋਂ ਲਗਾਤਾਰ ਵਾਪਰ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਤੋਂ ਦੁਖੀ ਲੋਕਾਂ ਨੇ ਅੱਜ ਬਠਿੰਡਾ ਦੇ ਮਹਿਣਾ ਚੌਕ ਇਲਾਕੇ 'ਚ ਕੰਮ ਤੋਂ ਪਰਤ ਰਹੀ ਇਕ ਲੜਕੀ ਦਾ ਪਰਸ ਖੋਹ ਕੇ ਭੱਜ ਰਹੇ ਤਿੰਨ ਮੋਟਰ ਸਾਈਕਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਮਾਰੀ ਠੱਗੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਪੂਰਥਲਾ ਦੇ ਇਕ ਵਿਅਕਤੀ ਦੁਆਰਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ਗੁਰਮੀਤ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ ਅਧੀਨ ਬਠਿੰਡਾ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਤੇ ਸ਼ਰਾਬ ਦਾ ਕੋਟਾ ਘੱਟਣ ਕਰਕੇ ਪੰਜਾਬ ਸਰਕਾਰ ਦੀ ਆਮਦਨ 177.50 ਕਰੋੜ ਸੰਭਵ

ਹੁਕਮ ਚੰਦ ਸ਼ਰਮਾ ਬਠਿੰਡਾ, 20 ਮਾਰਚ - ਸਰਕਾਰ ਦੀ ਨਵੀਂ ਆਬਕਾਰੀ ਨੀਤੀ ਅਧੀਨ ਇਸ ਸਾਲ ਬਠਿੰਡਾ ਜ਼ਿਲ੍ਹੇ ਵਿਚ ਸ਼ਰਾਬ ਦੇ ਠੇਕੇ ਅਤੇ ਸ਼ਰਾਬ ਦੇ ਕੋਟੇ ਵਿਚ ਕਮੀ ਆਉਣ ਕਾਰਨ, ਰਾਜ ਸਰਕਾਰ ਦੀ ਆਮਦਨ ਘੱਟਕੇ 177.50 ਕਰੋੜ ਰੁਪਏ ਰਹਿ ਸਕਦੀ ਹੈ, ਜ਼ਿਲ੍ਹੇ ਵਿਚ ਮੌਜੂਦਾ ਮਾਲੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪਿੁਲਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਸੇਵਕ ਸਿੰਘ ਵਾਸੀ ਸਿੰਘਪੁਰਾ ਨੂੰ 730 ਨਸ਼ੀਲੀ ਪਾਬੰਦੀ ਸ਼ੁਦਾ ਗੋਲੀਆਾ ਨਾਲ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਿਖ਼ਲਾਫ਼ ਕਾਲਾਾਵਾਲੀ ਥਾਣਾ ...

ਪੂਰੀ ਖ਼ਬਰ »

ਕਣਕ ਬਿਜਾਈ ਹੇਠ ਰਕਬਾ ਘਟਣ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ 'ਚ ਇਸ ਸਾਲ 12.50 ਲੱਖ ਟਨ ਉਤਪਾਦਨ ਸੰਭਵ

ਬਠਿੰਡਾ, 20 ਮਾਰਚ-(ਹੁਕਮ ਚੰਦ ਸ਼ਰਮਾ)-ਭਾਵੇਂ ਸਾਲ 2016-2017 ਦੇ ਦੌਰਾਨ ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਬਿਜਾਈ ਹੇਠ ਰਕਬੇ ਵਿਚ 1 ਹਜ਼ਾਰ ਹੈਕਟੇਅਰ ਦੀ ਕਮੀ ਹੋ ਕੇ 2.52 ਲੱਖ ਹੈਕਟੇਅਰ ਰਕਬੇ ਵਿਚ ਇਸ ਦੀ ਕਾਸ਼ਤ ਹੋਈ ਹੈ, ਪ੍ਰੰਤੂ ਮੌਸਮ ਅਨੁਕੂਲ ਰਹਿਣ ਕਰਕੇ ਇਸ ਸਾਲ ਕਣਕ ਦੀ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਕੋਸ਼ਿਸ਼, ਮਿੰਦਰ ਢਾਹੁਣ, ਅਗਵਾ ਕਰਨ, ਜਾਤੀ ਸੂਚਕ ਸ਼ਬਦ ਬੋਲਣ ਤੇ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਨ ਵਰਗੇ ਸੰਗੀਨ ਦੋਸ਼ਾਂ 'ਚੋਂ 18 ਬਰੀ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਦੇ ਬਹੁ-ਚਰਚਿਤ ਮਾਮਲੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜਾਨੋਂ-ਮਾਰਨ ਦੀ ਕੋਸ਼ਿਸ਼ ਕਾਰਨ, ਮੰਦਿਰ ਢਾਹੁਣ, ਘਰਾਂ ਨੂੰ ਅੱਗ ਲਗਾਉਣ, ਮਾਰਨ ਦੀ ਨੀਅਤ ਨਾਲ ਅਗਵਾਹ ਕਰਨ, ਜਾਤੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦਿਆਂ 'ਤੇ ਪੂਰਾ ਉੱਤਰੇਗੀ- ਹਰਫੂਲ ਸਿੱਧੂ

ਰਾਮਾਂ ਮੰਡੀ, 20 ਮਾਰਚ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਦੇ ਸੀਨੀਅਰ ਆਗੂ ਹਰਫੂਲ ਸਿੰਘ ਸਿੱਧੂ ਬੰਗੀ ਦੀਪਾ ਨੇ ਕੈਪਟਨ ਸਰਕਾਰ ਬਣਨ 'ਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਉਤਸ਼ਾਹ ਤੇ ਵਿਸ਼ਵਾਸ ਨਾਲ ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਮਾਮਲਾ ਮਾਸੂਮ ਦਲਿਤ ਬੱਚਿਆਂ ਦੀ ਬਲੀ ਦਾ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨੇੜਲੇ ਪਿੰਡ ਤੇ ਕੋਟਫੱਤਾ ਵਿਖੇ ਬੀਤੀ 8 ਮਾਰਚ ਨੂੰ ਤਾਂਤਰਿਕਾਂ ਤੇ ਚੇਲਿਆਂ ਦੇ ਭਰਮ ਜਾਲ 'ਚ ਫਸੇ 2 ਮਾਸੂਮ ਬੱਚਿਆਂ ਦੀ ਬਲੀ ਦੇ ਮਾਮਲੇ ਵਿਚ ਵੱਖ- ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੌੜ ਦੀ ਚੋਣ ਹੋਈ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੌੜ ਦਾ ਇਜਲਾਸ ਸਨਾਤਨ ਧਰਮਸ਼ਾਲਾ ਵਿਖੇ ਡਾ. ਨਾਨਕ ਚੰਦ ਦੀ ਪ੍ਰਧਾਨਗੀ ਹੇਠ ਹੋਇਆ | ਇਸ ਇਜਲਾਸ ਵਿਚ ਜਥੇਬੰਦੀ ਦੀ ਪਿਛਲੀ ਕਾਰਗੁਜ਼ਾਰੀ 'ਤੇ ਰਿਪੋਰਟ ਪੇਸ਼ ਕੀਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਮਾਈਸਰਖਾਨਾ ਮੰਦਿਰ 'ਚ ਹੋਏ ਨਤਮਸਤਕ

ਮੌੜ ਮੰਡੀ, 20 ਮਾਰਚ (ਲਖਵਿੰਦਰ ਸਿੰਘ ਮੌੜ)- ਵਿਧਾਨ ਸਭਾ ਹਲਕਾ ਭੁੱਚੋ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਮੰਦਿਰ ਮਾਈਸਰਖਾਨਾ ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਲਈ ਪਹੁੰਚੇ | ਉਨ੍ਹਾਂ ਇੱਥੇ 'ਅਜੀਤ' ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਟੇਲਾਂ ਸੁੱਕੀਆਂ-ਉਮੀਦਾਂ ਮੁੱਕੀਆਂ, ਨਹਿਰੀ ਪਾਣੀ ਆਉਣ ਦੀਆਂ

ਨਥਾਣਾ, 20 ਮਾਰਚ (ਗੁਰਦਰਸ਼ਨ ਲੁੱਧੜ)- ਗੰਗਾ, ਗਿੱਦੜ, ਨਾਥਪੁਰਾ, ਬੁਰਜ ਡੱਲਾ ਤੇ ਨਥਾਣਾ ਆਦਿ ਦੇ ਖੇਤਾਂ ਦੀ ਸਿੰਚਾਈ ਕਰਨ ਵਾਲਾ ਢਿਪਾਲੀ ਰਜਵਾਹਾ ਟੇਲ ਵਾਲੇ ਹਿੱਸੇ 'ਤੇ ਅਕਸਰ ਹੀ ਖ਼ੁਸ਼ਕ ਰਹਿੰਦਾ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇ੍ਹਵਾਲ ਲਾਗਿਓਾ ਸਰਹਿੰਦ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅੱਠ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ) ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਅਤੇ ਪਲੇਸਮੈਂਟ ਸੈੱਲ ਵੱਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਦੌਰਾਨ ਏ. ਆਰ. ਐਨ ਟੈਲੀ ਸਰਵਿਸਿਜ਼ ਨਾਮੀ ਕੰਪਨੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਭਾਕਿਯੂ (ਡਕੌਦਾ) ਵੱਲੋਂ ਮੰਗਾਂ ਨੂੰ ਲੈ ਕੇ ਦਿੱਲੀ 'ਚ ਪਾਰਲੀਮੈਂਟ ਅੱਗੇ ਰੋਸ ਮਾਰਚ 30 ਨੂੰ

ਬਠਿੰਡਾ, 20 ਮਾਰਚ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਮਿੰਦਰ ਸਿੰਘ ਕੋਟਭਾਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਮੀਤ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਦੇ ਖ਼ਜ਼ਾਨਾ ਮੰਤਰੀ ਬਣਨ ਦੀ ਖ਼ੁਸ਼ੀ 'ਚ ਕਾਂਗਰਸੀਆਂ ਲੱਡੂ ਵੰਡੇ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੀ ਸਰਕਾਰ ਬਣਨ ਤੇ ਮਨਪ੍ਰੀਤ ਸਿੰਘ ਬਾਦਲ ਦੇ ਖ਼ਜ਼ਾਨਾ ਮੰਤਰੀ ਬਣਨ 'ਤੇ ਉਨ੍ਹਾਂ ਦੇ ਹਲਕਾ ਮੌੜ ਦੇ ਪੁਰਾਣੇ ਸਾਥੀਆਂ ਵੱਲੋਂ ਅੱਜ ਕਾਂਗਰਸ ਦੇ ਸਕੱਤਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਲੱਡੂ ਵੰਡੇ | ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵੱਲੋਂ ਇਕ ਦਿਨਾ ਵਰਕਸ਼ਾਪ ਕਰਵਾਈ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)-ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਐਾਡ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਐਸਚੈਰਚਿਆ ਜੀਨੋਮਿਕਸ ਪ੍ਰਾ. ਲਿਮ. ਨਵੀਂ ਦਿੱਲੀ ਦੇ ਸਹਿਯੋਗ ਨਾਲ 'ਜੀਵ ਅਣੂਆਂ ਸੰਬੰਧੀ ਤਕਨੀਕਾਂ' ਬਾਰੇ ਇਕ ਦਿਨਾਂ ਸਫ਼ਲਤਾਪੂਰਵਕ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਪੁਲਿਸ ਦੀ ਮਦਦ ਨਾਲ ਬਾਜ਼ਾਰਾਂ 'ਚੋਂ ਨਜਾਇਜ਼ ਕਬਜ਼ੇ ਹਟਾਏ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੇ ਬਾਜ਼ਾਰਾਂ ਤੇ ਬੱਸ ਅੱਡੇ ਕੋਲ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਸਮਾਨ ਰੱਖ ਕੀਤੇ ਗਏ ਨਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਤੇ ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਕੈਪਟਨ ਸਰਕਾਰ- ਅੱਪੀ ਝੱਬਰ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਸੂਬੇ 'ਚ ਲੋਕਾਂ ਵੱਲੋਂ ਵੱਡੀਆਂ ਉਮੀਦਾਂ ਨੂੰ ਲੈ ਕੇ ਸੱਤਾ ਵਿਚ ਲਿਆਂਦੀ ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ | ਇਸ ਗੱਲ ਦਾ ਵਾਅਦਾ ਕਰਦਿਆਂ ਯੂਥ ਕਾਂਗਰਸੀ ਆਗੂ ਨਵਦੀਪ ਸਿੰਘ ਅੱਪੀ ਝੱਬਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਨੇ ਪੰਜਾਬ ਦੇ 81 ਪਿੰਡਾਂ ਦੇ ਸ਼ਰਾਬ ਦੇ ਠੇਕੇ ਕੀਤੇ ਬੰਦ

ਧੂਰੀ, 20 ਮਾਰਚ (ਸੰਜੇ ਲਹਿਰੀ)-ਸਮਾਜਸੇਵੀ ਜਥੇਬੰਦੀਆਂ ਦੀ ਮਿਹਨਤ ਸਦਕਾ ਇਸ ਸਾਲ ਸੂਬੇ ਦੀਆਂ 7 ਡਵੀਜ਼ਨਾਂ ਦੀਆਂ 92 ਪੰਚਾਇਤਾਂ ਵੱਲੋਂ ਉਨ੍ਹਾਂ ਦੇ ਪਿੰਡਾਂ 'ਚ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਸਬੰਧੀ ਪਾਏ ਗਏ ਮਤਿਆਂ ਦੀ ਪੈਰ੍ਹਵੀ ਕਰਦਿਆਂ ਨਵੀਂ ਬਣੀ ਸਰਕਾਰ ਨੇ ਸਾਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰ ਨੈਸ਼ਨਲ ਜ਼ੋਨ-3 ਦਾ ਸਾਲਾਨਾ ਸਮਾਗਮ ਸੰਪੰਨ

ਬਠਿੰਡਾ, 20 ਮਾਰਚ (ਸਟਾਫ਼ ਰਿਪੋਰਟਰ)- ਅਲਾਇੰਸ ਕਲੱਬ ਇੰਟਰ ਨੈਸ਼ਨਲ ਡਿਸਟਿ੍ਕਟ-3 ਵੱਲੋਂ ਸਥਾਨਕ ਟਿਊਲਿਪ ਕਲੱਬ, ਗਣਪਤੀ ਐਨਕਲੇਵ ਵਿਖੇ ਆਪਣਾ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ 'ਆਗਾਜ਼ 2017' ਆਯੋਜਿਤ ਕੀਤਾ ਗਿਆ, ਜਿਸ ਵਿਚ ਸਬੰਧਿਤ ਜ਼ਿਲ੍ਹੇ ਭਰ ਦੇ ਸਮੂਹ ਕਲੱਬ ਆਗੂ ...

ਪੂਰੀ ਖ਼ਬਰ »

ਬਿੰਦਰ ਕੌਰ ਤੇ ਸਰਵਜੀਤ ਕੌਰ ਨੂੰ ਬਣਾਇਆ ਬੜਾਗੁੜਾ ਬਲਾਕ ਦਾ ਜਨਰਲ ਸਕੱਤਰ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਭਾਜਪਾ ਮਹਿਲਾ ਮੋਰਚਾ ਦੇ ਬੜਾਗੁੜਾ ਬਲਾਕ ਦੀ ਕਾਰਜਕਾਰਣੀਦਾ ਐਲਾਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਵੱਲੋਂ ਭਾਜਪਾ ਦੀ ਬਲਾਕ ਪ੍ਰਧਾਨ ਗੁਰਚਰਨ ਕੌਰ ਮੱਤੜ, ਬਲਾਕ ਇੰਚਾਰਜ ...

ਪੂਰੀ ਖ਼ਬਰ »

ਬੀ. ਟੀ. ਨਰਮਾ ਬੀਜ ਕੀਮਤ 'ਚ ਇਸ ਸਾਲ ਕੋਈ ਬਦਲਾਓ ਨਹੀਂ-450 ਗਰਾਮ ਪੈਕੇਟ ਦੀ ਕੀਮਤ 800 ਰੁਪਏ ਰਹੇਗੀ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)- ਸਾਲ 2017-2018 ਦੇ ਕਪਾਹ ਮੌਸਮ ਦੇ ਦੌਰਾਨ ਬੀ ਟੀ ਬੋਲਗਾਰਡ-ਬੀ ਟੀ ਨਰਮੇ ਦੇ 450 ਗਰਾਮ ਪੈਕੇਟ ਦੀ ਕੀਮਤ ਵਿਚ ਇਸ ਸਾਲ ਕੋਈ ਬਦਲਾਵ ਨਹੀਂ ਕੀਤਾ ਗਿਆ, ਇਹ ਸਾਲ 2016-2017 ਵਾਂਗ 800 ਰੁਪਏ ਪ੍ਰਤੀ ਪੈਕੇਟ ਰਹੇਗੀ, ਇਸ ਸਬੰਧੀ ਖੇਤੀਬਾੜੀ ਮੰਤਰਾਲੇ ...

ਪੂਰੀ ਖ਼ਬਰ »

ਦਿਨੋ-ਦਿਨ ਵੱਧ ਰਹੇ ਪਾਣੀ ਦੇ ਪ੍ਰਦੂਸ਼ਣ ਦਾ ਨਹੀਂ ਦਿਸ ਰਿਹਾ ਕੋਈ ਪੱਕਾ ਹੱਲ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ, 20 ਮਾਰਚ-ਇਲਾਕੇ ਵਿਚ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਦੇ ਪ੍ਰਤੀ ਦਿਨ ਵੱਧ ਰਹੇ ਮਰੀਜ਼ਾਂ ਤੇ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਦੇ ਬਾਵਜੂਦ ਦਿਨੋਂ-ਦਿਨ ਵੱਧ ਰਹੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰਾਂ ਤੇ ...

ਪੂਰੀ ਖ਼ਬਰ »

ਮਾਲਵੇ 'ਚ ਗੁਰਦਿਆਂ ਦੀ ਬਿਮਾਰੀ ਆਪਣੀਆਂ ਜੜ੍ਹਾਂ ਪਸਾਰਨ ਲੱਗੀ

ਭਾਈਰੂਪਾ, 20 ਮਾਰਚ (ਵਰਿੰਦਰ ਲੱਕੀ)-ਪਿਛਲੇ ਤਕਰੀਬਨ ਇਕ ਦਹਾਕੇ ਤੋਂ ਪੰਜਾਬ ਅੰਦਰ ਖ਼ਾਸ ਤੌਰ 'ਤੇ ਨਰਮਾ ਬੈਲਟ ਵਜੋਂ ਜਾਣੀ ਜਾਂਦੀ ਮਾਲਵਾ ਪੱਟੀ ਵਿਚ ਆਪਣੇ ਪੈਰ ਜਮਾਂ ਚੁੱਕੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਣ ਦਾ ਹੱਲ ਲੋਕ ਅਜੇ ਲੱਭ ਹੀ ਰਹੇ ਸਨ ਕਿ ਹੁਣ ਇਸ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਲਹਿਰਾ ਮੁਹੱਬਤ, 20 ਮਾਰਚ (ਭੀਮ ਸੈਨ ਹਦਵਾਰੀਆ)-ਆਮ ਆਦਮੀ ਪਾਰਟੀ ਇਕਾਈ ਲਹਿਰਾ ਮੁਹੱਬਤ ਦੀ ਮੀਟਿੰਗ ਸੁਰਜੀਤ ਸਿੰਘ (ਸਰਕਲ ਇੰਚਾਰਜ ਕਿਸਾਨ ਵਿੰਗ) ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਕਲ ਨੰਬਰ 14 ਵਿਧਾਨ ਸਭਾ ਹਲਕਾ ਦੇ ਸਾਰੇ ਪਿੰਡਾਂ 'ਚੋਂ 'ਆਪ' ਦੀ ਬੜ੍ਹਤ ਰਹਿਣ, ਪਿੰਡ ...

ਪੂਰੀ ਖ਼ਬਰ »

ਕੁਲਦੀਪ ਸਿੰਘ ਕਮਾਲੂ ਨੂੰ ਸੂਬਾ ਸਕੱਤਰ ਬਣਾਉਣ 'ਤੇ ਧੰਨਵਾਦ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)-ਕਿ੍ਸ਼ਚਿਅਨ ਰਿਸਰਚ ਐਾਡ ਏਡਜ਼ ਫਾਊਡੇਂਸ਼ਨ ਦੇ ਸਕੱਤਰ ਕੁਲਦੀਪ ਸਿੰਘ ਕਮਾਲੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਾਮਜ਼ਦ ਕੀਤਾ ਹੈ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੈਪਟਨ ਸਰਕਾਰ ਸਾਰ ਲਵੇ-ਪਿ੍ੰਸੀਪਲ ਘਈ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਅਤੇ ਲਾਲ ਬੱਤੀ ਕਲਚਰ ਖ਼ਤਮ ਕਰਨ ਦੀ ਭਰਪੂਰ ਪ੍ਰਸੰਸਾ ਕਰਦਿਆਂ ਪਿ੍ੰ: ਜਗਦੀਸ਼ ਸਿੰਘ ਘਈ ਚੇਅਰਮੈਨ ਆਜ਼ਾਦੀ ਸੰਗਰਾਮੀਏ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX