ਤਾਜਾ ਖ਼ਬਰਾਂ


ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  12 minutes ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  17 minutes ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  30 minutes ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  35 minutes ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  35 minutes ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  47 minutes ago
ਸੰਗਰੂਰ, 23 ਮਈ - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  32 minutes ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  45 minutes ago
ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ) - ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਗਏ ਹਨ । ਲੋਕ ਸਭਾ ਹਲਕੇ ਦੀ ...
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  about 1 hour ago
ਫ਼ਰੀਦਕੋਟ, 23 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 83,262 ਵੋਟਾਂ ਨਾਲ ਆਪਣੇ ਨਜ਼ਦੀਕੀ ਅਕਾਲੀ ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ ਲਗਭਗ ਜਿੱਤ ਦੇ ਕੰਢੇ 'ਤੇ ....
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  about 1 hour ago
ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਵਲੋਂ ਵੱਡੀ ਲੀਡ ਨਾਲ ਦਰਜ ਕੀਤੀ। ਜਿੱਤ ਨੇ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ । ਇਸ ਦੇ ਨਾਲ ਹੀ ....
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  about 1 hour ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ....
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  about 1 hour ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ)- ਫ਼ਿਰੋਜ਼ਪੁਰ ਲੋਕ ਸਭਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਸ਼ਾਨਦਾਰ ਜਿੱਤ ਹਾਸਿਲ ਕਰਨ ਤੋਂ ਬਾਅਦ ਫ਼ਾਜ਼ਿਲਕਾ...
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  about 1 hour ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ............
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ...
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  about 1 hour ago
ਖਡੂਰ ਸਾਹਿਬ, 23 ਮਈ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਉਣ ਦਾ ਪੱਕਾ ਮਨ...
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  about 1 hour ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  about 1 hour ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  about 1 hour ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  about 1 hour ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  about 1 hour ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  about 2 hours ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  about 2 hours ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  about 2 hours ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  about 2 hours ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  about 2 hours ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  about 2 hours ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  about 2 hours ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  about 2 hours ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  about 2 hours ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  about 2 hours ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  about 3 hours ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  about 2 hours ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  about 3 hours ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  about 3 hours ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  about 3 hours ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  about 3 hours ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  about 3 hours ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  about 3 hours ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  about 3 hours ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  about 3 hours ago
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  about 3 hours ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 1,96,452 ਵੋਟਾਂ ਨਾਲ ਅੱਗੇ
. . .  1 minute ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 82142 ਵੋਟਾਂ ਨਾਲ ਅੱਗੇ
. . .  about 4 hours ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  about 4 hours ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  about 4 hours ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  about 3 hours ago
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  about 4 hours ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਖੰਨਾ / ਸਮਰਾਲਾ

ਟੀ. ਐੱਸ. ਯੂ. ਤੇ ਇੰਪਲਾਈਜ਼ ਫੈੱਡਰੇਸ਼ਨ ਦੀ ਜੁਆਇੰਟ ਫੋਰਮ ਵੱਲੋਂ ਰੋਸ ਰੈਲੀ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਇੰਪਲਾਈਜ਼ ਫੈਡਰੇਸ਼ਨ ਪੀ. ਐੱਸ. ਈ. ਬੀ. (ਸੁਰਿੰਦਰ ਪਹਿਲਵਾਨ ਗਰੁੱਪ) ਵੱਲੋਂ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇਟ ਫੋਰਮ ਪੰਜਾਬ ਦੇ ਸੱਦੇ 'ਤੇ ਉੱਪ ਮੰਡਲ ਸ਼ਹਿਰੀ-2 ਖੰਨਾ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੀ ਪ੍ਰਧਾਨਗੀ ਸਾਥੀ ਦਲਜੀਤ ਸਿੰਘ ਨੇ ਕੀਤੀ ਅਤੇ ਸਟੇਜ਼ ਦੀ ਕਾਰਵਾਈ ਸਾਥੀ ਮੁਕੇਸ਼ ਕੁਮਾਰ ਨੇ ਚਲਾਈੇ | ਅੱਜ ਦੀ ਇਸ ਰੈਲੀ ਨੂੰ ਸਾਥੀ ਰਾਜ ਕੁਮਾਰ, ਮੋਹਣ ਸਿੰਘ, ਚਮਕੌਰ ਸਿੰਘ, ਬਹਾਦਰ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਜਸਮਿੰਦਰ ਸਿੰਘ, ਹਰਜਿੰਦਰ ਸਿੰਘ, ਪਵਨ ਕੁਮਾਰ ਤੇ ਮੱਖਣ ਸਿੰਘ ਨੇ ਸੰਬੋਧਨ ਕੀਤਾ | ਮੱਖਣ ਸਿੰਘ ਤੇ ਹੋਰਨਾਂ ਨੇ ਮੰਗ ਕੀਤੀ ਕਿ ਜੁਆਇੰਟ ਫੋਰਮ ਪੰਜਾਬ ਵੱਲੋਂ ਦਿੱਤਾ ਗਿਆ 28ਮੰਗਾਂ ਸਬੰਧੀ ਜੋ ਮੰਗ ਪੱਤਰ ਦਿੱਤਾ ਗਿਆ ਹੈ, ਨੂੰ ਲਾਗੂ ਕੀਤਾ ਜਾਵੇ | ਵਰਕਚਾਰਜ/ਆਰ. ਟੀ. ਐੱਮ. ਤੋਂ ਸ.ਲ.ਮ. ਬਣਾਏ ਜਾਣ, ਅਗੇਤ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਅੰਤਰਿਮ ਰਿਲੀਫ 5 ਫ਼ੀਸਦੀ ਦੀ ਬਜਾਏ 15 ਫ਼ੀਸਦੀ ਦਿੱਤੀ ਜਾਵੇ, ਬਿਜਲੀ ਦੀ ਰਿਆਇਤ ਨਵੇਂ ਅਤੇ ਸੇਵਾ-ਮੁਕਤ ਸਾਥੀਆਂ ਨੂੰ ਦਿੱਤੀ ਜਾਵੇ, ਸਰਕਾਰੀ ਬੰਦ ਕੀਤੇ ਥਰਮਲ ਚਾਲੂ ਰੱਖੇ ਜਾਣ, ਪਰਮੋਸ਼ਨ ਚੈਨਲ ਤੇਜ਼ ਕੀਤਾ ਜਾਵੇ, ਠੇਕੇ 'ਤੇ ਭਰਤੀ ਦੀ ਥਾਂ ਪੱਕੀ ਭਰਤੀ ਕੀਤੀ ਜਾਵੇ ਆਦਿ ਨੂੰ ਪੂਰਾ ਕੀਤਾ ਜਾਵੇ | ਤਿੰਨ ਧਿਰੀ ਸਮਝੌਤੇ ਮੁਤਾਬਿਕ ਜੋ ਬਿਜਲੀ ਮੁਲਾਜ਼ਮ ਦੀ ਤਨਖ਼ਾਹ ਦਾ ਫ਼ਰਕ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਰੱਖਣਾ ਬਣਦਾ ਹੈ, ਨੂੰ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ ਜੋ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਦਸੰਬਰ 2011 ਤੋਂ ਮਿਲ ਰਿਹਾ ਹੈ | ਅੱਜ ਦੀ ਇਸ ਰੈਲੀ 'ਚ ਕੇਵਲ ਸਿੰਘ, ਜਸਵਿੰਦਰ ਸਿੰਘ, ਜੰਤਾ ਸਿੰਘ, ਗੁਰਪਿੰਦਰ ਸਿੰਘ, ਜਸਵੰਤ ਸਿੰਘ, ਭਰਪੂਰ ਸਿੰਘ, ਨਿਰਮਲ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਜੋਗਿੰਦਰ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ, ਪਰਮਜੀਤ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |

ਨਗਰ ਕੌ ਾਸਲ ਦੋਰਾਹਾ ਵੱਲੋਂ 9 ਕਰੋੜ 57 ਲੱਖ ਰੁਪਏ ਦਾ ਬਜਟ ਪਾਸ

ਦੋਰਾਹਾ, 20 ਮਾਰਚ (ਮਨਜੀਤ ਸਿੰਘ ਗਿੱਲ)- ਅੱਜ ਨਗਰ ਕੌਸਲ ਦੋਰਾਹਾ ਵੱਲੋਂ ਵਿੱਤੀ ਵਰ੍ਹੇ 2017-18 ਲਈ 9 ਕਰੋੜ 57 ਲੱਖ ਰੁਪਏ ਦਾ ਅਨੁਮਾਨਿਤ ਬਜਟ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ | ਬਜਟ ਦੀ ਪ੍ਰਵਾਨਿਤ ਕਰਨ ਲਈ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਸ. ਬੰਤ ਸਿੰਘ ਦੋਬੁਰਜੀ ...

ਪੂਰੀ ਖ਼ਬਰ »

ਦੇਸ਼ ਨੂੰ ਭਗਵਾਂਕਰਨ ਤੋਂ ਬਚਾਉਣ ਲਈ ਇਕਜੁਟਤਾ ਦੀ ਲੋੜ- ਐੱਮ. ਸੀ. ਪੀ. ਆਈ. (ਯੂ.)

ਦੋਰਾਹਾ, 20 ਮਾਰਚ (ਜਸਵੀਰ ਝੱਜ, ਜੋਗਿੰਦਰ ਸਿੰਘ ਓਬਰਾਏ)- ਭਾਜਪਾ ਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅੰਦਰ ਚਾਰੇ ਪਾਸੇ ਫੈਲਾਏ ਜਾ ਰਹੇ ਫਿਰਕੂ ਮਹੌਲ ਅਤੇ ਰਾਸ਼ਟਰਵਾਦ ਦੇ ਨਾਂਅ ਹੇਠ ਵਿੱਦਿਆ, ਸੱਭਿਆਚਾਰ ਅਤੇ ਇਤਿਹਾਸ ਦੇ ਕੀਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ- 2 ਜ਼ਖ਼ਮੀ

ਸ੍ਰੀ ਮਾਛੀਵਾੜਾ ਸਾਹਿਬ, 20 ਮਾਰਚ (ਸੁਖਵੰਤ ਸਿੰਘ ਗਿੱਲ)- ਸਥਾਨਕ ਕੁਹਾੜਾ ਰੋਡ 'ਤੇ ਪਿੰਡ ਰਜ਼ੂਲ ਦੇ ਅੱਡੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਨੌਜਵਾਨ ਸੁਖਵੀਰ ਸਿੰਘ ਸਨੀ (27) ਪੁੱਤਰ ਰਜਿੰਦਰ ਸਿੰਘ ਵਾਸੀ ਸੁੰਦਰ ਮਾਰਕੀਟ ਮਾਛੀਵਾੜਾ ਦੀ ਮੌਤ ਹੋ ਗਈ ਜਦਕਿ 2 ਹੋਰ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਸਣੇ 2 ਕਾਬੂ

ਜਗਰਾਉਂ, 20 ਮਾਰਚ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵੱਲੋਂ ਹੈਰੋਇਨ ਅਤੇ ਨਕਦੀ ਸਮੇਤ ਦੋ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਚੌਾਕੀ ਬੱਸ ਅੱਡਾ ਦੇ ਇੰਚਾਰਜ ਏ. ਐੱਸ. ਆਈ. ਹਰਮੇਸ਼ ਕੁਮਾਰ ਨੇ ਦੱਸਿਆ ਕਿ ਗੁਰੂਸਰ ਕਾਉਂਕੇ ਟੀ. ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਚੱਕ ਕਲਾਂ 'ਚ ਚੋਰੀ

ਹੰਬੜਾਂ, 20 ਮਾਰਚ (ਕੁਲਦੀਪ ਸਿੰਘ ਸਲੇਮਪੁਰੀ)- ਸ੍ਰੀ ਗੁਰਦੁਆਰਾ ਸਾਹਿਬ ਪਿੰਡ ਚੱਕ ਕਲਾਂ 'ਚ ਚੋਰਾਂ ਨੇ ਗੁਰੂ ਦੀ ਗੋਲਕ ਨੂੰ ਤੋੜਿਆ ਅਤੇ ਵਾਰਦਾਤ ਨੂੰ 38 ਮਿੰਟ ਅੰਜਾਮ ਦਿੱਤਾ ਤੇ ਨਾਲ ਸੀ. ਸੀ. ਟੀ. ਵੀ. ਕੈਮਰੇ ਨੇ ਚੋਰਾਂ ਨੂੰ ਕੈਦ ਕਰ ਲਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਟੀਕਿਆਂ ਸਣੇ ਵਿਅਕਤੀ ਕਾਬੂ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪਿੰਡ ਤਲਵੰਡੀ ਰਾਏ ਤੋਂ ਪਿਛਲੇ ਦਿਨੀਂ ਕਾਬੂ ਕੀਤੇ ਹਰਪਾਲ ਸਿੰਘ ਪਾਲੀ ਤੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ, ਜਿਸ ਖਿਲਾਫ਼ ਮੁਕੱਦਮਾ ਦਰਜ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਨਸ਼ੀਲੀਆਂ ਗੋਲੀਆਂ, ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੂੰ ਬਚਾਉਂਦਿਆਂ ਆਲੂਆਂ ਦਾ ਭਰਿਆ ਟਰੱਕ ਪਲਟਿਆ

ਹੰਬੜਾਂ, 20 ਮਾਰਚ (ਕੁਲਦੀਪ ਸਿੰਘ ਸਲੇਮਪੁਰੀ)- ਸੂਬੇ ਅੰਦਰ ਦਿਨ-ਬ-ਦਿਨ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਲੋਕਾਂ ਦੀ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ | ਅੱਜ ਲੁਧਿਆਣਾ ਹੰਬੜਾਂ ਮਾਰਗ 'ਤੇ ਪਿੰਡ ਬੀਰਮੀ-ਬਸੈਮੀ ਲਾਗੇ ਬਣੀ ਪੀਰ ਦੀ ਮਜਾਰ ਨੇੜੇ ਬੀਤੀ ਰਾਤ ਅਵਾਰਾ ...

ਪੂਰੀ ਖ਼ਬਰ »

ਨਾਗਰਾ 'ਚ ਅਮਰੀਕ ਸਿੰਘ ਢਿੱਲੋਂ ਦਾ ਸਨਮਾਨ

ਸਮਰਾਲਾ, 20 ਮਾਰਚ (ਬੰਗੜ, ਬਰਮਾਲੀਪੁਰ)- ਪਿੰਡ ਨਾਗਰਾ ਵਿਖੇ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਜਿੱਥੇ ਬੋਲਦਿਆਂ ਵਿਧਾਇਕ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਖੰਨਾ, 20 ਮਾਰਚ (ਕਲਾਲਮਾਜਰਾ)-ਸੜਕ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ 'ਚ ਇਲਾਜ ਅਧੀਨ ਹਲੀਲ ਪੁੱਤਰ ਯਾਕੂਫ ਵਾਸੀ ਮਲੇਰਕੋਟਲਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਰਾਤ ਤਕਰੀਬਨ 9:30 ਵਜੇ ਰਾਤ ਦੇ ਕਰੀਬ ਮਲੇਰਕੋਟਲਾ ਨੂੰ ਜਾ ਰਿਹਾ ਸੀ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਕੁਹਾੜਾ, 20 ਮਾਰਚ (ਤੇਲੂ ਰਾਮ ਕੁਹਾੜਾ)- ਕਟਾਣੀ ਕਲਾਂ ਪੁਲਿਸ ਚੌਾਕੀ ਵੱਲੋਂ ਮਿਲੀ ਸੂਚਨਾ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਵਿਅਕਤੀ ਕੋਲੋਂ 12 ਬੋਤਲਾਂ ਨਾਜਾਇਜ਼ ਫੜੀ ਹੈ | ਹਵਾਲਦਾਰ ਮੁਨਸ਼ੀ ਸੁਖਦੇਵ ਸਿੰਘ ਅਨੁਸਾਰ, ਉਨ੍ਹਾਂ ਨੂੰ ਮੁਖਬਰ ਪਾਸੋਂ ਸੂਚਨਾ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ- ਈ. ਓ.

ਮਲੌਦ, 20 ਮਾਰਚ (ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਕਾਰਜਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਨੇ ਦੱਸਿਆ ਕਿ ਸਰਕਾਰ ਵੱਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਭਰਨ 'ਤੇ 10 ਫੀਸਦੀ ਛੋਟ ਦਿੱਤੀ ਜਾਂਦੀ ਹੈ ਅਤੇ 1 ਅਕਤੂਬਰ ਤੋਂ 31 ਦਸੰਬਰ ਤੱਕ ਆਮ ਰੇਟ 'ਤੇ ਟੈਕਸ ...

ਪੂਰੀ ਖ਼ਬਰ »

ਦੋਬੁਰਜੀ 'ਚ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਰਾੜਾ ਸਾਹਿਬ, 20 ਮਾਰਚ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਦੋਬੁਰਜੀ ਦੇ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਵਿਖੇ ਸੱਚਖੰਡ ਵਾਸੀ ਜਥੇ: ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 18ਵੀਂ ਬਰਸੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਦੀ ...

ਪੂਰੀ ਖ਼ਬਰ »

ਜੰਡਿਆਲੀ ਦੇ ਖੇਡ ਮੇਲੇ 'ਚੋਂ ਮਾਛੀਵਾੜਾ ਸਾਹਿਬ ਦੀ ਫੁੱਟਬਾਲ ਟੀਮ ਰਹੀ ਅੱਵਲ

ਕੁਹਾੜਾ, 20 ਮਾਰਚ (ਤੇਲੂ ਰਾਮ ਕੁਹਾੜਾ)- ਜੰਡਿਆਲੀ ਪਿੰਡ ਦੀ ਸਪੋਰਟਸ ਕਲੱਬ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਸ਼ਹੀਦ ਰਾਜੇਸ਼ ਕੁਮਾਰ ਅਤੇ ਨਵਜੋਤ ਸਿੰਘ ਨਿੰਮਾ ਤਿੰਨ ਦਿਨਾ ਯਾਦਗਾਰੀ ਖੇਡ ਮੇਲਾ ਸਮਾਪਤ ਹੋ ਗਿਆ | ਪਹਿਲੇ ਦਿਨ ਖੇਡ ਮੇਲੇ ...

ਪੂਰੀ ਖ਼ਬਰ »

ਨਗਰ ਕੌਾਸਲ ਮਾਛੀਵਾੜਾ ਦੀ ਮਾਸਿਕ ਮੀਟਿੰਗ

ਸ੍ਰੀ ਮਾਛੀਵਾੜਾ ਸਾਹਿਬ, 20 ਮਾਰਚ (ਸੁਖਵੰਤ ਸਿੰਘ ਗਿੱਲ)- ਨਗਰ ਕੌਾਸਲ ਮਾਛੀਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਨਗਰ ਕੌਾਸਲ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਕੁਲਵੰਤ ਕੌਰ ਤੇ ਉਨ੍ਹਾਂ ਦੀ ਧੀ ਨਮਿਤ ਭੋਗ ਕੱਲ੍ਹ

ਸਮਰਾਲਾ, 20 ਮਾਰਚ (ਬਰਮਾਲੀਪੁਰ)- ਪੁਲਿਸ ਸਾਂਝ ਕੇਂਦਰ ਸਮਰਾਲਾ ਵਿਖੇ ਬਤੌਰ ਇੰਚਾਰਜ ਲੰਮਾ ਲੋਕ ਸੇਵਾਵਾਂ ਦੇਣ ਵਾਲ਼ੇ ਸਬ-ਇੰਸਪੈਕਟਰ ਕੁਲਵੰਤ ਕੌਰ ਅਤੇ ਉਨ੍ਹਾਂ ਦੀ ਹੋਣਹਾਰ ਧੀ ਜਸਮੀਤ ਕੌਰ ਜੋ ਕਿ ਇਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਮਾਤਾ ਹਰਵਿੰਦਰ ਕੌਰ ਟੱਕਰ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮਾਛੀਵਾੜਾ ਸਾਹਿਬ, 20 ਮਾਰਚ (ਸੁਖਵੰਤ ਸਿੰਘ ਗਿੱਲ)- ਇਲਾਕੇ ਦੇ ਸੀਨੀਅਰ ਅਕਾਲੀ ਆਗੂ ਸਵ. ਜਗਮੋਹਣ ਸਿੰਘ ਟੱਕਰ ਦੀ ਪਤਨੀ ਅਤੇ ਪੱਤਰਕਾਰ ਗੁਰਦੀਪ ਸਿੰਘ ਟੱਕਰ ਦੇ ਮਾਤਾ ਸਵ. ਹਰਵਿੰਦਰ ਕੌਰ ਟੱਕਰ ਨਮਿਤ ਸ਼ਰਧਾਂਜ਼ਲੀ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਚਰਨ ਕੰਵਲ ...

ਪੂਰੀ ਖ਼ਬਰ »

ਮਕਸੂਦੜਾ ਵਿਖੇ ਬਾਬਾ ਸ੍ਰੀ ਚੰਦ ਦੇ ਮੰਦਿਰ 'ਚ ਸਮਾਗਮ ਕਰਵਾਇਆ

ਰਾੜਾ ਸਾਹਿਬ, 20 ਮਾਰਚ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਮਕਸੂਦੜਾ ਵਿਖੇ ਬਾਬਾ ਸ੍ਰੀ ਚੰਦ ਜੀ ਮੰਦਿਰ ਵਿਖੇ ਅਸਥਾਨ ਦੇ ਮੁਖੀ ਮਹੰਤ ਪ੍ਰੀਤਮ ਦਾਸ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ | ਇਸ ਸਮਾਗਮ 'ਚ ਸੱਚਖੰਡ ਵਾਸੀ ਸੰਤ ਬਲਵੰਤ ਸਿੰਘ ਸਿੱਧਸਰ ਸਿਹੌੜੇ ਵਾਲਿਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਚੈਂਪੀਅਨਸ਼ਿਪ 23 ਨੂੰ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)- ਸਥਾਨਕ ਮਸਲ ਜ਼ੋਨ ਜਿੰਮ ਦੇ ਮੁੱਖ ਪ੍ਰਬੰਧਕ ਲਖਵੀਰ ਸਿੰਘ ਲੱਕੀ ਸਰੌਦ ਅਤੇ ਸਮੁੱਚੇ ਮੈਂਬਰਾਂ ਦੀ ਰਹਿਨੁਮਾਈ ਹੇਠ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਕੁੱਪ ਕਲਾਂ ਵਿਖੇ ਤੀਸਰੀ ਮਿਸਟਰ ਪੰਜਾਬ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰੇ ਪਿਆ ਕਬਾੜ ਦੇ ਰਿਹੈ ਕਿਸੇ ਵੱਡੇ ਹਾਦਸੇ ਨੂੰ ਸੱਦਾ-ਪ੍ਰਸ਼ਾਸਨ ਬੇਖ਼ਬਰ

ਮਲੌਦ, 20 ਮਾਰਚ (ਸਹਾਰਨ ਮਾਜਰਾ)- ਕਸਬਾ ਮਲੌਦ ਤੋਂ ਕੁੱਪ ਕਲਾਂ ਰੋਡ 'ਤੇ ਸੜਕ ਦੇ ਦੋਂਵੇ ਪਾਸੇ ਪਏ ਕਬਾੜ ਅਤੇ ਟੁੱਟੀਆਂ ਕਾਰਾਂ ਤੇ ਹੋਰ ਵਾਹਨਾਂ ਕਾਰਨ ਜਿੱਥੇ ਆਵਾਜ਼ਾਈ ਲਈ ਭਾਰੀ ਮੁਸ਼ਕਿਲ ਪੈਦਾ ਕਰ ਰਿਹਾ ਹੈ ਉੱਥੇ ਕਥਿਤ ਤੌਰ 'ਤੇ ਪ੍ਰਸ਼ਾਸਨ ਦੀ ਖਾਮੋਸ਼ੀ ਕਾਰਨ ਪਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਕੁਹਾੜਾ, 20 ਮਾਰਚ (ਤੇਲੂ ਰਾਮ ਕੁਹਾੜਾ)-ਸਿੱਖਿਆ ਵਿਭਾਗ ਦੇ ਨਿਰਦੇਸ਼ ਅਨੁਸਾਰ ਹਾਈ ਸਕੂਲ ਕੁਹਾੜਾ ਦੇ ਵਿਦਿਆਰਥੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਜਲੰਧਰ ਵਿਖੇ ਵਿਦਿਅਕ ਟੂਰ 'ਤੇ ਗਏ | ਇਕ ਦਿਨ ਦੇ ਇਸ ਟੂਰ ਦੌਰਾਨ ਉਨ੍ਹਾਂ ਦੇ ਅਧਿਆਪਕ ਵੀ ਨਾਲ, ਜਿਨ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਬੌ ਾਦਲੀ ਦਾ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਸਮਾਪਤ

ਸਮਰਾਲਾ, 20 ਮਾਰਚ (ਰੁਪਿੰਦਰ ਸਿੰਘ ਗਿੱਲ)- ਪਿੰਡ ਬੌਾਦਲੀ ਵਿਖੇ ਨੌਜਵਾਨ ਸਭਾ, ਸਮੂਹ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖੇਡ ਮੇਲਾ ਕਰਵਾਇਆ ਗਿਆ | ਸੰਤੋਖ ਸਿੰਘ ਬੌਾਦਲੀ, ਪ੍ਰੀਤਮ ਸਿੰਘ ਘੋਲਾ ਨੇ ਦੱਸਿਆ ਕਿ ਖੇਡ ਮੇਲੇ ਦਾ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਅਬਰੋਲ ਨਹੀਂ ਰਹੇ

ਦੋਰਾਹਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ)- ਇੱਥੋਂ ਦੀ ਨਾਮਵਰ ਸਖ਼ਸ਼ੀਅਤ ਸ. ਸੁਰਿੰਦਰ ਸਿੰਘ ਅਬਰੋਲ ਜੋ ਕਿ ਨਗਰ ਕੌਾਸਲ ਦੋਰਾਹਾ ਦੇ ਸਾਬਕਾ ਪ੍ਰਧਾਨ ਅਤੇ ਮਲਵਿੰਦਰ ਸਿੰਘ ਦੇ ਸਤਿਕਾਰਯੋਗ ਤਾਇਆ ਸਨ, ਕੱਲ੍ਹ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ 85 ਵਰਿ੍ਹਆਂ ਦੇ ਸਨ ...

ਪੂਰੀ ਖ਼ਬਰ »

ਦੋਰਾਹਾ ਵਿਖੇ ਪੰਜਾਬ ਪੱਧਰ 'ਤੇ ਦੂਜਾ ਭੰਗੜਾ ਕੱਪ ਕਰਵਾਇਆ

ਦੋਰਾਹਾ, 20 ਮਾਰਚ (ਜਸਵੀਰ ਝੱਜ)- ਪੰਜਾਬ ਵਿੱਚ ਪੰਜਾਬੀ ਲੋਕ ਨਾਚ ਭੰਗੜੇ ਨੰੂ ਪਫੁੱਲਿਤ ਕਰਨ ਦੇ ਨਾਲ਼-ਨਾਲ਼ ਨੌਜਵਾਨਾਂ ਨੰੂ ਸੱਭਿਆਚਾਰ ਨਾਲ ਜੋੜਨ ਲਈ ਵਿਰਾਸਤ-ਏ-ਕਲਚਰਲ ਫੋਕ-ਕਲੱਬ ਦੋਰਾਹਾ ਅਤੇ ਆਸਟ੍ਰੇਲੀਅਨ ਭੰਗੜਾ ਕੰਪੀਟੀਸ਼ਨ ਵੱਲੋਂ ਮੱੱਖ ਪ੍ਰਬੰਧਕ ਹਰਮਨ ...

ਪੂਰੀ ਖ਼ਬਰ »

ਸਾਲਾਨਾ ਭਗਵਤੀ ਜਾਗਰਣ 3 ਅਪੈ੍ਰਲ ਨੂੰ

ਖੰਨਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ)- ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਮਾਤਾ ਸ਼ੀਤਲਾ ਤੇ ਸ਼ਿਵ ਮੰਦਿਰ 'ਚ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 3 ਅਪ੍ਰੈਲ ਸੋਮਵਾਰ ਨੂੰ ਕਰਵਾਏ ਜਾ ਰਹੇ 15ਵੇਂ ਸਾਲਾਨਾ ...

ਪੂਰੀ ਖ਼ਬਰ »

ਪਾਰਟੀ ਦੇ ਵਫ਼ਦਾਰ ਤੇ ਮਿਹਨਤੀ ਵਰਕਰਾਂ ਸਦਕਾ ਪਾਰਟੀ ਨੂੰ ਮਾਣ ਸਤਿਕਾਰ ਮਿਲਿਆ-ਵਿਧਾਇਕ ਲੱਖਾ

ਮਲੌਦ, 20 ਮਾਰਚ (ਸਹਾਰਨ ਮਾਜਰਾ)- ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਜੇਤੂ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਗੋਸਲਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੀਤੇ ਗਏ ਵਿਸ਼ੇਸ਼ ਸਨਮਾਨ ਸਮਾਗਮ ਸਮੇਂ ਜੁੜੇ ਇਕੱਠ ਨਾਲ ਵਿਚਾਰਾਂ ਸਾਝੀਆਂ ਕਰਦਿਆਂ ਵਾਅਦਾ ਕੀਤਾ ਕਿ ...

ਪੂਰੀ ਖ਼ਬਰ »

ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨ ਵਰਗ ਲਈ ਸਿਰਦਰਦੀ ਬਣੇ ਆਲੂ

ਮਲੌਦ, 20 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਰ ਸਬਜ਼ੀ 'ਚ ਸਮੋਅ ਜਾਣ ਵਾਲਾ ਆਲੂ ਜਿਸ ਨੂੰ ਸਬਜ਼ੀਆਂ ਦਾ ਰਾਜਾ ਆਖਿਆ ਜਾਂਦਾ ਸੀ, ਦੀ ਬੇਕਦਰੀ ਦੀ ਹਾਲ-ਦੁਹਾਈ ਸੂਬੇ ਸਮੇਤ ਪੂਰੇ ਦੇਸ਼ ਵਿਚ ਆਮ ਹੀ ਸੁਣਨ ਨੂੰ ਮਿਲ ਰਹੀ ਹੈ | ਦਿਨ-ਰਾਤ ਦੀ ਹੱਡ ਭੰਨਵੀਂ ਮਿਹਨਤ ਕਰਨ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

ਦੋਰਾਹਾ, 20 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਪੁਸਤਕ ਪ੍ਰਦਰਸ਼ਨੀ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਦੀ ਸੁਯੋਗ ਅਗਵਾਈ ਹੇਠ ਲਗਵਾਈ ਗਈ | ਸ. ਕੁਲਵੰਤ ਸਿੰਘ ਤੇ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਲਾਲਮਾਜਰਾ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ

ਖੰਨਾ, 20 ਮਾਰਚ (ਅਮਰਜੀਤ ਸਿੰਘ)- ਪਿੰਡ ਕਲਾਲਮਾਜਰਾ ਦੇ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਨਗਰ ਨਿਵਾਸੀਆਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਪ੍ਰਧਾਨ ਵਿਪਨ ਸਿੰਘ ਵਾਲੀਆ, ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਵਾਲੀਆ, ਕੈਸ਼ੀਅਰ ...

ਪੂਰੀ ਖ਼ਬਰ »

ਬਿਜਲੀਪੁਰ 'ਚ ਧਾਰਮਿਕ ਦੀਵਾਨ ਅੱਜ ਤੋਂ

ਸਮਰਾਲਾ, 20 ਮਾਰਚ (ਬੰਗੜ)- ਪਿੰਡ ਬਿਜਲੀਪੁਰ ਵਿਖੇ ਪੰਜ ਰੋਜ਼ਾ ਧਾਰਮਿਕ ਦੀਵਾਨ 21 ਮਾਰਚ ਤੋਂ ਆਰੰਭ ਹੋਣਗੇ | ਪ੍ਰਬੰਧਕ ਹਰਪਾਲ ਸਿੰਘ ਚੀਮਾ, ਟਹਿਲ ਸਿੰਘ ਚੀਮਾ, ਕੁਲਵੰਤ ਸਿੰਘ ਲਾਣੇਦਾਰ, ਜਗਤਾਰ ਸਿੰਘ ਪਟਵਾਰੀ ਅਤੇ ਕੁਲਦੀਪ ਸਿੰਘ ਅਮਰੀਕਾ ਨੇ ਦੱਸਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਪਸਾਰ ਭਾਸ਼ਣ ਕਰਵਾਏ

ਦੋਰਾਹਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ/ਮਨਜੀਤ ਸਿੰਘ ਗਿੱਲ)- ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਪੋਸਟ ਗ੍ਰੈਜੂਏਟ ਵਿਭਾਗ ਰਾਜਨੀਤੀ ਸ਼ਾਸ਼ਤਰ ਵੱਲੋਂ ਅੰਤਰਰਾਸ਼ਟਰੀ ਸਬੰਧਾਂ ਨੂੰ ਸਮਝਣ ਲਈ ਡਾ. ਨਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਿਜਲੀਪੁਰ 'ਚ ਧਾਰਮਿਕ ਦੀਵਾਨ ਅੱਜ ਤੋਂ

ਸਮਰਾਲਾ, 20 ਮਾਰਚ (ਬੰਗੜ)- ਪਿੰਡ ਬਿਜਲੀਪੁਰ ਵਿਖੇ ਪੰਜ ਰੋਜ਼ਾ ਧਾਰਮਿਕ ਦੀਵਾਨ 21 ਮਾਰਚ ਤੋਂ ਆਰੰਭ ਹੋਣਗੇ | ਪ੍ਰਬੰਧਕ ਹਰਪਾਲ ਸਿੰਘ ਚੀਮਾ, ਟਹਿਲ ਸਿੰਘ ਚੀਮਾ, ਕੁਲਵੰਤ ਸਿੰਘ ਲਾਣੇਦਾਰ, ਜਗਤਾਰ ਸਿੰਘ ਪਟਵਾਰੀ ਅਤੇ ਕੁਲਦੀਪ ਸਿੰਘ ਅਮਰੀਕਾ ਨੇ ਦੱਸਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਐਡਵੋਕੇਟ ਦਲਜੀਤ ਸ਼ਾਹੀ ਲੇਖਕ ਮੰਚ ਦੇ ਪ੍ਰਧਾਨ ਚੁਣੇ

ਸਮਰਾਲਾ, 20 ਮਾਰਚ (ਬੰਗੜ, ਬੰਟੀ)- ਲੇਖਕ ਮੰਚ ਸਮਰਾਲਾ ਦੀ ਵਿਸ਼ੇਸ਼ ਚੋਣ ਮੀਟਿੰਗ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪ੍ਰਧਾਨ ਡਾ. ਬੈਨੀਪਾਲ ਵੱਲੋਂ ਸਾਲ 2015-17 ਦੀ ਸਾਹਿਤਕ ਗਤੀਵਿਧੀਆਂ ਦੀ ਵਿਸਥਾਰਪੂਰਕ ਰਿਪੋਰਟ ਦੇ ਨਾਲ ਉਕਤ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ ਦਾ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਸਮਾਪਤ

ਡੇਹਲੋਂ/ਆਲਮਗੀਰ, 20 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਦਾ ਸਾਲਾਨਾ ਸਮਾਗਮ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਬੀ. ਡੀ. ਪੀ. ਓ. ਸੁਧਾਰ ਗੁਰਇਕਬਾਲ ਸਿੰਘ ਮੁੱਖ ਮਹਿਮਾਨ ਵੱਲੋਂ ਸ਼ਾਮਿਲ ਹੋਏ ਜਦਕਿ ਸਬ-ਇੰਸਪੈਕਟਰ ਦਲਬੀਰ ...

ਪੂਰੀ ਖ਼ਬਰ »

ਪੂਰਬਾ ਵਿਖੇ ਸੰਤ ਢੱਕੀ ਵਾਲਿਆਂ ਦੇ ਦੀਵਾਨ ਅੱਜ ਤੋਂ

ਬੀਜਾ, 20 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)- ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੇ ਦੋ ਰੋਜ਼ਾ ਰਾਤਰੀ ਧਾਰਮਿਕ ਦੀਵਾਨ ਪਿੰਡ ਪੂਰਬਾ ਵਿਖੇ 21 ਤੋਂ 22 ਮਾਰਚ ਤੱਕ ਸਜਾਏ ਜਾ ਰਹੇ ਹਨ | ਮਾ. ਹਰਜੀਤ ਸਿੰਘ ਪੂਰਬਾ ਨੇ ਬਗਲੀ ...

ਪੂਰੀ ਖ਼ਬਰ »

ਸਵਰਨ ਸਿੰਘ ਸੰਧੂ ਦਾ ਦਿਹਾਂਤ-ਸਸਕਾਰ ਅੱਜ

ਬੀਜਾ, 20 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)- ਰਾਜਪੁਰਾ ਵਿਖੇ ਲੰਬੇ ਸਮੇਂ ਤੋਂ ਲੋਕਾਂ ਨੂੰ ਤੇਲ ਦੀਆਂ ਸਹੂਲਤਾਂ ਦੇਣ ਵਾਲੇ ਪੈਟਰੋਲ ਪੰਪ ਵਿਕਟਰੀ ਆਇਲ ਐਾਡ ਕੰਪਨੀ ਦੇ ਮਾਲਕ ਸਵਰਨ ਸਿੰਘ ਸੰਧੂ ਪੁੱਤਰ ਨਛੱਤਰ ਸਿੰਘ ਵਾਸੀ ਅਜਲੌਦ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਪੂਰਬਾ ਵਿਖੇ ਸੰਤ ਢੱਕੀ ਵਾਲਿਆਂ ਦੇ ਦੀਵਾਨ ਅੱਜ ਤੋਂ

ਬੀਜਾ, 20 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)- ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੇ ਦੋ ਰੋਜ਼ਾ ਰਾਤਰੀ ਧਾਰਮਿਕ ਦੀਵਾਨ ਪਿੰਡ ਪੂਰਬਾ ਵਿਖੇ 21 ਤੋਂ 22 ਮਾਰਚ ਤੱਕ ਸਜਾਏ ਜਾ ਰਹੇ ਹਨ | ਮਾ. ਹਰਜੀਤ ਸਿੰਘ ਪੂਰਬਾ ਨੇ ਬਗਲੀ ...

ਪੂਰੀ ਖ਼ਬਰ »

ਵਿਧਾਇਕ ਲੱਖਾ ਪਾਇਲ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਨੂੰ ਪਹਿਲ ਦੇਣਗੇ- ਬੇਰਕਲਾਂ

ਮਲੌਦ, 20 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਹਲਕੇ ਦੀਆਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਸੜਕਾਂ ਨੂੰ ਬਣਾਉਣ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਨਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁਸ਼ਕਾਬਾਦ 'ਚ ਸੈਮੀਨਾਰ ਕਰਵਾਇਆ

ਸਮਰਾਲਾ, 20 ਮਾਰਚ (ਬੰਗੜ, ਬੰਟੀ)- ਪਿੰਡ ਮੁਸ਼ਕਾਬਾਦ ਦੇ ਸ਼ਹੀਦ ਧਰਮ ਸਿੰਘ ਸਰਕਾਰੀ ਹਾਈ ਸਕੂਲ 'ਚ ਰਾਸ਼ਟਰੀ ਵਾਤਾਵਰਣ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਵਾਤਾਵਰਣ ਪ੍ਰਤੀ ਜਾਗਰੂਕਤਾ ਸਬੰਧੀ ਭਾਸ਼ਣ ਦਿੱਤੇ ਗਏ | ਉਪਰੰਤ ਬੂਟੇ ਲਗਾਏ ਗਏ | ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਨਿਹੰਗ ਸਿੰਘ ਜੱਥੇਬੰਦੀਆਂ ਦੀ ਇੱਕਤਰਤਾ

ਮਲੌਦ, 20 ਮਾਰਚ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ 'ਚ ਅੱਜ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਆਏ ਨਿਹੰਗ ਸਿੰਘ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀ ਭਰਵੀਂ ਗੁਰਮਤਿ ਇਕੱਤਰਤਾ ਹੋਈ, ਜਿਸ 'ਚ ਸ਼ੋ੍ਰਮਣੀ ਸੰਤ ਖਾਲਸਾ ਦਲ ਦੇ ਜਥੇਦਾਰ ...

ਪੂਰੀ ਖ਼ਬਰ »

ਮੂੰਹ ਢੱਕ ਕੇ ਗੱਡੀਆਂ ਚਲਾਉਣ ਵਾਲਿਆਂ ਿਖ਼ਲਾਫ਼ ਪੁਲਿਸ ਮੁਹਿੰਮ ਤੇਜ਼

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)- ਡੀ. ਐੱਸ. ਪੀ. ਖੰਨਾ ਸ. ਜਗਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ (ਦਿਹਾਤੀ) ਵੱਲੋਂ ਧਿਆਨ ਵਿਚ ਲਿਆਂਦੇ ਜਾਣ 'ਤੇ ਮੋਟਰਸਾਈਕਲਾਂ, ਕਾਰਾਂ ਅਤੇ ਹੋਰ ਗੱਡੀਆਂ ਚਲਾਉਣ ਵਾਲਿਆਂ ਵੱਲੋਂ ਮੂੰਹ 'ਤੇ ਕੱਪੜਾ, ...

ਪੂਰੀ ਖ਼ਬਰ »

ਵਿਧਾਇਕ ਲੱਖਾ ਵੱਲੋਂ ਧਾਰਮਿਕ ਸਮਾਗਮ ਕਰਵਾ ਕੇ ਪਰਮਾਤਮਾ ਦਾ ਸ਼ੁਕਰਾਨਾ

ਪਾਇਲ, 20 ਮਾਰਚ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜਾਮਪੁਰ)- ਹਲਕਾ ਪਾਇਲ ਤੋਂ ਨਵੇਂ ਬਣੇ ਕਾਂਗਰਸ ਪਾਰਟੀ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ | ਸੰਤ ਬਾਬਾ ਪਿਆਰਾ ਸਿੰਘ ਸਿਰਥਲਾ ਦੇ ਜਥੇ. ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX