ਤਾਜਾ ਖ਼ਬਰਾਂ


ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  18 minutes ago
ਹੰਡਿਆਇਆ, 17ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਅੱਜ ਗਾਂਧੀ ਆਰੀਆ ਸਕੂਲ ਬਰਨਾਲਾ ਵਿਖੇ ਹੋ ਰਹੀ ਹੈ, ਜਿਸ ਵਿਚ ਕੁੱਲ 143 ਵੋਟਾਂ ਹਨ। ਇਨ੍ਹਾਂ 'ਚ ਪ੍ਰਧਾਨ, ਜਨਰਲ ਸਕੱਤਰ ਅਤੇ ਖ਼ਜ਼ਾਨਚੀ ਦੇ ਅਹੁਦੇ ਲਈ 6 ਉਮੀਦਵਾਰ ਚੋਣ ਮੈਦਾਨ 'ਚ ਹਨ। ਇੱਥੇ ਇਹ ਵੀ ਵਰਨਣਯੋਗ...
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  46 minutes ago
ਮੈਕਸੀਕੋ ਸਿਟੀ, 17 ਫਰਵਰੀ- ਮੈਕਸੀਕੋ 'ਚ ਪ੍ਰਸਿੱਧ ਕੈਰੇਬੀਆਈ ਰਿਜ਼ਾਰਟ ਕੈਨਕਨ ਦੇ ਇੱਕ ਬਾਰ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਸ਼ੁੱਕਰਵਾਰ...
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਅਧਿਕਾਰਕ ਵੈੱਬਸਾਈਟ ਨੂੰ ਹੈਕਰਾਂ ਨੇ ਹੈਕ ਕਰ ਲਿਆ। ਇਸ ਵੈੱਬਸਾਈਟ ਨੂੰ ਸ਼ਨੀਵਾਰ ਨੂੰ ਕੁਝ ਹੈਕਰਾਂ ਨੇ ਹੈਕ ਕੀਤਾ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ 'ਚ ਸ਼ਿਕਾਇਤ ਮਿਲੀ ਸੀ ਕਿ...
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ। ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਅੱਜ ਦੁਪਹਿਰ ਬਿਹਾਰ ਦੇ ਬਰੌਨੀ 'ਚ ਜਾਣਗੇ ਅਤੇ ਇਸ ਤੋਂ ਬਾਅਦ ਝਾਰਖੰਡ...
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  about 1 hour ago
ਸੰਗਰੂਰ, 17 ਫਰਵਰੀ (ਧੀਰਜ ਪਸ਼ੋਰੀਆ)- 18 ਫਰਵਰੀ ਨੂੰ ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਜਾ ਰਹੇ ਸੂਬੇ ਦੇ ਬਜਟ ਬਾਰੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ...
ਅੱਜ ਦਾ ਵਿਚਾਰ
. . .  about 2 hours ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  1 day ago
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  1 day ago
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  1 day ago
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  1 day ago
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  1 day ago
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  1 day ago
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  1 day ago
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  1 day ago
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  1 day ago
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  1 day ago
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  1 day ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  1 day ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  1 day ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 1 hour ago
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 1 hour ago
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  about 1 hour ago
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  7 minutes ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  42 minutes ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  50 minutes ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ

ਬਰਨਾਲਾ

ਮੇਲਾ ਮਾਤਾ ਰਾਣੀ 'ਚ ਹਜ਼ਾਰਾਂ ਸ਼ਰਧਾਲੂ ਪੁੱਜੇ

ਧਨੌਲਾ, 20 ਮਾਰਚ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਵਿਖੇ ਹਰ ਵਰ੍ਹੇ ਲੱਗਣ ਵਾਲੇ ਮਾਤਾ ਸੀਤਲਾ ਦੇਵੀ ਅਤੇ ਬਸੰਤੀ ਦੇਵੀ ਦੇ ਮੇਲੇ ਮੌਕੇ ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਪੁੱਜ ਕੇ ਸ਼ਰਧਾਲੂਆਂ ਨੇ ਮੱਥਾ ਟੇਕਿਆ | ਉੱਥੇ ਮੇਲੇ 'ਚ ਹਜ਼ਾਰਾਂ ਦੀ ਗਿਣਤੀ 'ਚ ਖਿਡੌਣਿਆਂ ਅਤੇ ਮਿਠਾਈਆਂ ਦੀਆਂ ਦੁਕਾਨਾਂ ਲਾਉਣ ਵਾਲੇ ਛੋਟ ਵੱਡੇ ਦੁਕਾਨਦਾਰ, ਮੇਲਾ ਪ੍ਰਬੰਧਕਾਂ ਅਤੇ ਕੁੱਝ ਪੰਚਾਇਤੀ ਮੈਂਬਰਾਂ ਦੀ ਭਾਰੀ ਲੁੱਟ ਦਾ ਸ਼ਿਕਾਰ ਹੋਣ ਕਰਕੇ ਚਰਚਾ ਦਾ ਵਿਸ਼ਾ ਬਣੇ ਰਹੇ | ਜਾਣਕਾਰੀ ਅਨੁਸਾਰ ਮੇਲੇ ਮੌਕੇ ਪੰਜਾਬ ਭਰ 'ਚੋਂ ਦਸ ਹਜ਼ਾਰਾ ਦੀ ਗਿਣਤੀ 'ਚ ਔਰਤਾਂ ਅਤੇ ਪੁਰਸ਼ਾਂ ਨੇ ਬੱਚਿਆ ਸਮੇਤ ਪੁੱਜ ਕੇ ਹਾਜ਼ਰੀ ਲਗਵਾਈ | ਪਿੰਡ ਦੇ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਪਿੰਡ ਦੇ ਦਾਖ਼ਲੇ ਨੇੜਲੀ ਸੜਕ ਤੱਕ ਚੂੜੀਆਂ ਅਤੇ ਖਿਡੌਣਿਆਂ ਦੀਆਂ ਦੁਕਾਨਾਂ ਲਾਈ ਬੈਠੇ ਦੁਕਾਨਦਾਰਾਂ ਨੇ ਦੱਸਿਆ ਕਿ ਮੇਲਾ ਕਮੇਟੀ ਦੇ ਮੈਂਬਰਾਂ ਅਤੇ ਕੁੱਝ ਹੋਰ ਪੰਚਾਇਤੀ ਕਾਰਕੁਨਾਂ ਨੇ ਇਕ-ਇਕ ਦੁਕਾਨਦਾਰ ਪਾਸੋਂ 3 ਹਜ਼ਾਰ ਤੋਂ ਲੈ ਕੇ 6 ਹਜ਼ਾਰ ਰੁਪਏ ਤੱਕ ਪ੍ਰਤੀ ਦੁਕਾਨ ਜਾਂ ਜੁੜਵੀਂਆਂ ਦੋ ਦੁਕਾਨਾਂ ਦੀ ਉਗਰਾਹੀ ਇਕੱਠੀ ਕੀਤੀ | ਇਹ ਵੀ ਪਤਾ ਲੱਗਾ ਕਿ ਮੇਲੇ 'ਚ ਚੰਡੋਲ ਲਾਉਣ ਵਾਲਿਆਂ ਅਤੇ ਝੂਲਿਆ ਵਾਲਿਆਂ ਪਾਸੋਂ ਵੀ ਸਕੇਅਰ ਫੁੱਟ ਰੇਟ ਦੇ ਹਿਸਾਬ ਉਗਰਾਹੀ ਕੀਤੀ ਗਈ | ਮੇਲੇ 'ਚ ਇਹ ਚਰਚਾ ਵੀ ਰਹੀ ਕਿ ਜੇ ਮੇਲੇ ਦੇ ਤਿੰਨਾਂ ਦਿਨਾਂ ਦੀ ਕੀਤੀ ਗਈ ਕਥਿਤ ਨਾਜਾਇਜ਼ ਉਗਰਾਹੀ ਦੀ ਬਾਰਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਇਹ 7 ਲੱਖ ਤੋਂ ਪਾਰ ਜਾਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ | ਮੇਲੇ 'ਚ ਦੁਕਾਨਾਂ ਲਾਈ ਬੈਠੇ ਗੱਗੂ ਹਰਨਾਮ ਸਿੰਘ ਵਾਲਾ ਅਤੇ ਗੁਰਪ੍ਰੀਤ ਸਿੰਘ ਸਿਰੀਵਾਲਾ ਨੇ ਦੱਸਿਆ ਕਿ ਉਨ੍ਹਾਂ ਪਾਸੋਂ ਧੱਕੇ ਨਾਲ ਤਿੰਨ-ਤਿੰਨ ਹਜ਼ਾਰ ਪ੍ਰਤੀ ਦੁਕਾਨ ਉਗਰਾਹੀ ਕੀਤੀ ਗਈ ਹੈ ਜਦਕਿ ਮੰਦਰ ਦੀ ਰੇਂਜ ਤੋਂ ਦੂਸਰੇ ਵੱਡੇ ਮੰਦਰ ਤੱਕ ਅਤੇ ਵੱਡੇ ਮੰਦਰ ਤੋਂ ਬੱਸ ਸਟੈਂਡ ਤੱਕ ਤਿੰਨ ਹਜ਼ਾਰ ਪ੍ਰਤੀ ਦੁਕਾਨ ਤੋਂ ਲੈ ਕੇ ਇਕ ਸੋ ਰੁਪਏ ਪ੍ਰਤੀ ਦੁਕਾਨ ਤੱਕ ਉਗਰਾਹਿਆ ਗਿਆ | ਇੱਥੋਂ ਤੱਕ ਕਿ ਆਰਜ਼ੀ ਮੋਟਰਸਾਈਕਲ, ਟੈਂਪੂ ਅਤੇ ਕਾਰ ਪਾਰਕਿੰਗ ਲਈ ਵੀ ਮੋਟਾ ਫ਼ੰਡ ਵਸੂਲਿਆ ਗਿਆ | ਇੱਥੇ ਅਚੰਭਾ ਇਸ ਗੱਲ ਦਾ ਵੀ ਹੈ ਕਿ ਮਾਤਾ ਰਾਣੀ ਮੰਦਰ ਕਮੇਟੀ ਵੱਲੋਂ ਜਿਨ੍ਹਾਂ ਚੜ੍ਹਾਵਾ ਉਗਰਾਹਿਆ ਜਾਂਦਾ ਹੈ, ਉਸ ਦੇ ਬਦਲੇ ਨਾਂ ਤਾਂ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਪਖਾਨਿਆਂ ਦਾ ਕੋਈ ਪ੍ਰਬੰਧ ਕੀਤਾ ਜਾਂਦਾ ਤੇ ਨਾਂ ਹੀ ਫ਼ੰਡ ਉਗਰਾਹੁਣ ਲਈ ਆਰਜ਼ੀ ਤੌਰ 'ਤੇ ਕਮੇਟੀ ਬਣਾਈ ਜਾਂਦੀ | ਗੁਰਦੁਆਰਾ ਸੰਗਤਸਰ ਸਾਹਿਬ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਮੇਲੇ ਤੋਂ ਇਕ ਮਹੀਨਾ ਪਹਿਲਾਂ ਤੋਂ ਗੁਰਦੁਆਰਾ ਕਮੇਟੀ ਲੰਗਰ, ਰਹਿਣਾ ਤੇ ਪਖਾਨਿਆਂ ਦਾ ਆਲੀਸ਼ਾਨ ਪ੍ਰਬੰਧ ਕਰਦੀ ਹੈ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿੰਡ 'ਚ ਹਿੰਦੂ-ਸਿੱਖ ਏਕਤਾ ਦੀ ਇਹ ਮੇਲਾ ਮਿਸਾਲ ਬਣਦਾ ਹੈ | ਗੁਰਦੁਆਰਾ ਕਮੇਟੀ ਨੇ ਦੱਸਿਆ ਕਿ ਮੇਲੇ 'ਚੋਂ ਇਕੱਤਰ ਕੀਤੇ ਫ਼ੰਡ 'ਚੋਂ ਨਾਂ ਤਾਂ ਲੰਗਰ ਤੇ ਪ੍ਰਬੰਧਾਂ ਲਈ ਹੀ ਕੋਈ ਰਾਸ਼ੀ ਅਦਾ ਕੀਤੀ ਜਾਂਦੀ ਹੈ ਤੇ ਨਾਂ ਹੀ ਪਿੰਡ ਦੇ ਵਿਕਾਸ ਲਈ ਕੋਈ ਪੈਸਾ ਖ਼ਰਚ ਕੀਤਾ ਜਾਂਦਾ ਹੈ | ਇੱਥੇ ਇਹ ਸੁਆਲ ਸਿਰ ਚੜ੍ਹ ਬੋਲਦਾ ਹੈ ਕਿ ਇਸ ਪ੍ਰਕਾਰ ਉਗਰਾਹਿਆ ਜਾਂਦਾ ਫ਼ੰਡ ਆਖ਼ਰ ਜਾਂਦਾ ਕਿੱਥੇ ਹੈ | ਐੱਸ.ਐੱਚ.ਓ. ਰੂੜੇਕੇ ਕਲਾਂ ਨੂੰ ਇਸ ਫ਼ੰਡ ਸਬੰਧੀ ਪੁੱਛਿਆ ਤਾਂ ਉਨ੍ਹਾਂ ਟਾਲਾ ਵੱਟਦਿਆਂ ਕਿਹਾ ਕਿ ਸਾਡਾ ਕੰਮ ਤਾਂ ਅਮਨ-ਅਮਾਨ ਬਰਕਰਾਰ ਰੱਖਣ ਤੱਕ ਹੀ ਹੈ | ਜਦ ਮੇਲਾ ਕਮੇਟੀ ਦੇ ਕਾਰਕੁਨਾਂ ਨੂੰ ਐੱਸ.ਐੱਚ.ਓ. ਦੇ ਸਾਹਮਣੇ ਇਸ ਉਗਰਾਹੇ ਜਾਂਦੇ ਫ਼ੰਡ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਇਕ-ਇਕ ਸੋ ਰੁਪਏ ਉਗਰਾਹੁਣ ਲਈ ਕੱਟੀ ਗਈ ਰਸੀਦ ਦਿਖਾਉਂਦਿਆਂ ਕਿਹਾ ਕਿ ਅਸੀਂ ਤਾਂ ਇਕ-ਇਕ ਸੋ ਰੁਪਿਆ ਹੀ ਵਸੂਲਦੇ ਹਾਂ ਤੇ ਇਹ ਪੈਸੇ ਮੇਲੇ 'ਚ ਆਏ ਪਹਿਲਵਾਨਾਂ ਨੂੰ ਇਨਾਮ ਦੇ ਰੂਪ 'ਚ ਵੰਡ ਦਿੰਦੇ ਹਾਂ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਛੋਟੇ-ਵੱਡੇ ਦੁਕਾਨਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੇ ਵਰਤਾਰੇ ਦੀ ਉੱਚ ਪੱਧਰੀ ਪੜਤਾਲ ਕਰਵਾ ਕੇ ਸਖ਼ਤ ਕਾਰਵਾਈ ਕਰੇ |

ਸੀ. ਐੱਚ. ਸੀ. ਮਹਿਲ ਕਲਾਂ ਵਿਖੇ ਵਿਸ਼ਵ ਓਰਲ ਸਵੱਛਤਾ ਦਿਵਸ ਮਨਾਇਆ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਬਰਨਾਲਾ ਡਾ ਸੰਪੂਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਮਹਿਲ ਕਲਾਂ ਵਿਖੇ ਵਿਸ਼ਵ ਓਰਲ ਦਿਵਸ ਐੱਸ ਐਮ ਓ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰਪ੍ਰੀਤ ਹੋਲੀ ਹਾਰਟ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ, ਬਰਨਾਲਾ ਵੱਲੋਂ ਸੈਸ਼ਨ 2016-17 ਦਾ ਨਤੀਜਾ ਐਲਾਨਿਆ ਗਿਆ ਅਤੇ ਨਵੇਂ ਸੈਸ਼ਨ ਦਾ ਆਗਾਜ਼ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ | ਪਿ੍ੰਸੀਪਲ ਮਿਸਿਜ਼ ਹਰਦੇਵ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਿਖ਼ਲਾਫ਼ ਤੇਲ ਚੋਰੀ ਕਰਨ ਦਾ ਮਾਮਲਾ ਦਰਜ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕਸਬਾ ਹੰਡਿਆਇਆ ਵਿਖੇ ਇਕ ਪੈਟਰੋਲ ਪੰਪ ਤੋਂ ਗੱਡੀ 'ਚ ਤੇਲ ਪਵਾ ਕੇ ਪੈਸੇ ਨਾ ਦੇਣ ਦੇ ਦੋਸ਼ 'ਚ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ. ਕੁਲਦੀਪ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਦੀ ਵਿਦਿਆਰਥਣ ਨੇ 7 ਬੈਂਡ ਹਾਸਲ ਕੀਤੇ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਬਰਨਾਲਾ ਦੀ ਵਿਦਿਆਰਥਣ ਰਮਨਦੀਪ ਕੌਰ ਛੀਨੀਵਾਲ ਨੇ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ | ਰਮਨਦੀਪ ਕੌਰ ਛੀਨੀਵਾਲ ਨੇ ਦੱਸਿਆ ਕਿ ਇਹ ਬੈਂਡ ਉਹ ਕੁੱਝ ਹੀ ਸਮੇਂ ਵਿਚ ਗਲੋਬਲ ...

ਪੂਰੀ ਖ਼ਬਰ »

ਕੌਮੀ ਮੁੱਖ ਮਾਰਗ 'ਤੇ ਲਾਏ ਪੱਥਰਾਂ 'ਚ ਸ਼ਹਿਰਾਂ ਦੀ ਦੂਰੀ ਘੱਟ ਦਿਖਾਉਣ ਕਾਰਨ ਲੋਕ ਭੰਬਲਭੂਸੇ 'ਚ

ਹੰਡਿਆਇਆ, 20 ਮਾਰਚ (ਗੁਰਜੀਤ ਸਿੰਘ ਖੁੱਡੀ)-ਵੱਖ-ਵੱਖ ਸ਼ਹਿਰਾਂ ਨੂੰ ਦਰਸਾਉਂਦੇ ਲੱਗੇ ਪੱਥਰਾਂ ਉੱਪਰ ਸ਼ਹਿਰਾਂ ਦੀ ਦਰਸਾਈ ਦੂਰੀ ਘੱਟ ਵੱਧ ਹੋਣ ਕਾਰਨ ਲੋਕਾਂ ਨੂੰ ਭੰਬਲਭੂਸੇ ਵਿਚ ਪਾ ਰਹੀ ਹੈ | ਕੌਮੀ ਮੁੱਖ ਮਾਰਗ ਚੰਡੀਗੜ੍ਹ-ਬਠਿੰਡਾ ਉੱਪਰ ਸੜਕ ਨਵੀਂ ਬਣਨ ਉਪਰੰਤ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਨਹਿਰ 'ਚ ਛਾਲ ਮਾਰਨ ਵਾਲੀ ਔਰਤ ਨੂੰ ਸਹੀ ਸਲਾਮਤ ਬਾਹਰ ਕੱਢਿਆ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਅੱਜ ਬਠਿੰਡਾ ਬਰਾਂਚ ਨਹਿਰ ਵਿਚ ਇੱਕ ਬਜ਼ੁਰਗ ਔਰਤ ਵੱਲੋਂ ਛਾਲ ਮਾਰੇ ਜਾਣ ਉਪਰੰਤ ਪਤਾ ਲੱਗਣ 'ਤੇ ਮੌਕੇ ਤੇ ਹਾਜ਼ਰ ਲੋਕਾਂ ਨੇ ਉਸ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ | ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬਲਵੰਤ ਕੌਰ ਪਤਨੀ ਕਾਕਾ ਸਿੰਘ ...

ਪੂਰੀ ਖ਼ਬਰ »

ਸ੍ਰੀ ਭਗਵਤ ਕਥਾ ਦੌਰਾਨ ਭਦੌੜ ਇਲਾਕੇ ਦੀ ਸੰਗਤ ਨੇ ਸ਼ਰਧਾ ਪੂਰਵਕ ਅਨੰਦ ਮਾਣਿਆ

ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗਿਆਰਾਂ ਰੁੱਦਰ ਸ਼ਿਵ ਮੰਦਿਰ ਪੱਥਰਾਂ ਵਾਲੀ ਵਿਖੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੁਆਰਾ ਸ਼ੁਰੂ ਕਰਵਾਈ ਗਈ ਸ੍ਰੀ ਭਗਵਤ ਕਥਾ ਦੌਰਾਨ ਸ੍ਰੀ ਕ੍ਰਿਸ਼ਨ ਭਗਵਾਨ ਦੇ ਵਿਆਹ ਦਿਨ ਉੱਪਰ ਇਲਾਕੇ ਭਰ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਭੋਲਾ ਸਿੰਘ ਵਿਰਕ ਵੱਲੋਂ ਮਾਰਕੀਟ ਕਮੇਟੀ ਬਰਨਾਲਾ ਦੀ ਚੇਅਰਮੈਨੀ ਤੋਂ ਅਸਤੀਫ਼ਾ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਸ: ਭੋਲਾ ਸਿੰਘ ਵਿਰਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸ: ਵਿਰਕ ਵੱਲੋਂ ਆਪਣਾ ਅਸਤੀਫ਼ਾ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ | ...

ਪੂਰੀ ਖ਼ਬਰ »

ਪੀਰ ਬਾਬਾ ਮਦਰੱਸਾ ਦੀ ਦਰਗਾਹ ਉਪਰ ਚੋਰਾਂ ਨੇ ਮੁੜ ਹੱਥ ਕੀਤਾ ਸਾਫ਼

ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੰਘੀ ਰਾਤ ਚੋਰਾਂ ਨੇ ਇੱਥੋਂ ਦੇ ਦੀਪਗੜ੍ਹ ਰੋਡ 'ਤੇ ਸਥਿਤ ਪੀਰ ਬਾਬਾ ਮਦਰੱਸਾ ਦੀ ਗੋਲਕ ਤੋੜ ਕੇ ਨਕਦੀ ਅਤੇ ਇਲੈਕਟ੍ਰੋਨਿਕ ਦਾ ਸਮਾਨ ਚੋਰੀ ਕਰਕੇ ਲੈ ਗਏ, ਜਿਸ ਦੀ ਇਤਲਾਹ ਪੀਰ ਬਾਬਾ ਮਦਰੱਸਾ ਵੈੱਲਫੇਅਰ ਕਮੇਟੀ ਦੇ ...

ਪੂਰੀ ਖ਼ਬਰ »

ਡੈਪੂਟੇਸ਼ਨ ਨੇ ਕਿਸਾਨੀ ਮੰਗਾਂ ਲਈ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਡੈਪੂਟੇਸ਼ਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਰੰਜਨ ਸਿੰਘ ਠੀਕਰੀਵਾਲ ਤੇ ਜਨਰਲ ਸਕੱਤਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ. ਐੱਚ. ਓ.

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਥਾਣਾ ਸਦਰ ਦੇ ਐੱਸ.ਐੱਚ.ਓ. ਸ: ਕੁਲਦੀਪ ਸਿੰਘ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਐੱਸ.ਐੱਸ.ਪੀ. ਸ੍ਰੀ ਸੁਸ਼ੀਲ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਬੀਤੀ ਰਾਤ ਸਥਾਨਕ ਸੰਘੇੜਾ ਰੋਡ 'ਤੇ ਕਿ੍ਸ਼ਨਾ ਕਾਲੋਨੀ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ...

ਪੂਰੀ ਖ਼ਬਰ »

42ਵੇਂ ਯਾਦਗਾਰੀ ਪੇਂਡੂ ਖੇਡ ਮੇਲੇ ਦਾ ਸ਼ਿੰਗਾਰ ਬਣੀ ਓਪਨ ਦੀ ਪਿੰਡ ਜੰਗੀਆਣਾ ਟੀਮ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਅਮਰ ਸ਼ਹੀਦ ਸੇਵਾ ਸਿੰਘ ਸਪੋਰਟਸ ਕਲੱਬ ਠੀਕਰੀਵਾਲ ਵੱਲੋਂ ਨਗਰ ਪੰਚਾਇਤ, ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਠੀਕਰੀਵਾਲ ਵਿਖੇ 42ਵਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਕਮਰਿਆਂ ਦੀ ਉਸਾਰੀ ਸ਼ੁਰੂ ਕਰਵਾਈ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਵਿਖੇ ਨਵੇਂ ਉਸਾਰੇ ਜਾਣ ਵਾਲੇ ਦੋ ਕਮਰਿਆਂ ਦਾ ਉਦਘਾਟਨ ਪਿ੍ੰਸੀਪਲ ਕੁਲਵੰਤ ਸਿੰਘ ਚੀਮਾਂ ਅਤੇ ਗੁਰਦੀਪ ਸਿੰਘ ਸਰਪੰਚ ਅਕਬਰਪੁਰ ਛੰਨਾ ਵੱਲੋਂ ਨੀਂਹ ਪੱਥਰ ਰੱਖ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਲਈ ਤਹਿਦਿਲ ਅਕੈਡਮੀ 'ਚ ਲੱਗਣਗੀਆਂ ਅੰਗਰੇਜ਼ੀ ਦੀਆਂ ਕਲਾਸਾਂ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੀ ਮੀਟਿੰਗ ਡਾ. ਏ.ਐਸ. ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗਿਆਰ੍ਹਵੀਂ ਜਮਾਤ ਦਾ ਕਾਮਰਸ ਦਾ ਨਵਾਂ ਕੋਚਿੰਗ ਸੈਂਟਰ ਸ਼ੁਰੂ ਕਰਨ ਦੇ ...

ਪੂਰੀ ਖ਼ਬਰ »

ਧੜੇਬੰਦੀ ਨੂੰ ਤਿਆਗ ਕੇ ਹਲਕੇ ਦੇ ਵਿਕਾਸ ਲਈ ਰਹਾਂਗਾ ਯਤਨਸ਼ੀਲ-ਗੋਲਡੀ ਖੰਗੂੜਾ

ਧੂਰੀ, 20 ਮਾਰਚ (ਸੰਜੇ ਲਹਿਰੀ) - ਵਿਧਾਨ ਸਭਾ ਹਲਕਾ ਧੂਰੀ ਤੋਂ ਪਹਿਲੀ ਵਾਰ ਜਿੱਤੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਧਾਇਕ ਬਣਨ ਉਪਰੰਤ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲਰਾਂ ਅਤੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਆਪਣੇ ਤਿੱਖੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੈਲੀ

ਮਲੇਰਕੋਟਲਾ, 20 ਮਾਰਚ (ਪਾਰਸ ਜੈਨ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ 86 ਸਾਲਾਂ ਬਾਅਦ ਮਿਲੇ ਗੁਪਤ ਟਿਕਾਣੇ ਦੇ ਸਬੰਧ 'ਚ ਸਥਾਨਕ ਸਰਕਾਰੀ ਕਾਲਜ ਵਿਖੇ ਰੈਲੀ ਕੀਤੀ ਗਈ | ਪੀ.ਐਸ.ਯੂ ਦੇ ਸੂਬਾ ਜਰਨਲ ਸਕੱਤਰ ਪ੍ਰਦੀਪ ਸਿੰਘ ਕਸਬਾ, ਜ਼ਿਲ੍ਹਾ ...

ਪੂਰੀ ਖ਼ਬਰ »

ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਧੂਰੀ, 20 ਮਾਰਚ (ਸੰਜੇ ਲਹਿਰੀ) - ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੁਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ...

ਪੂਰੀ ਖ਼ਬਰ »

ਸਕੂਲ ਮੈਗਜ਼ੀਨ 'ਚਿਰਾਗ਼' ਜਾਰੀ

ਧਰਮਗੜ੍ਹ, 20 ਮਾਰਚ (ਗੁਰਜੀਤ ਸਿੰਘ ਚਹਿਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਪਬਲਿਕ ਸੈਕੰਡਰੀ ਸਕੂਲ ਹਰਿਆਉ ਵੱਲੋਂ ਸਾਲਾਨਾ ਮੈਗਜ਼ੀਨ 'ਚਿਰਾਗ਼' ਦੇ ਰੀਲੀਜ਼ ਹੋਣ ਸਮੇਂ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ ਮੌਕੇ ਸੰਬੋਧਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਕਹੀਆਂ ਗੱਲਾਂ ਤੋਂ ਮੁੱਕਰੇ-ਸਿੱਧੂ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ...

ਪੂਰੀ ਖ਼ਬਰ »

ਧਨੌਲਾ ਦੀ ਪਸ਼ੂ ਮੰਡੀ ਕਸਬਾ ਵਾਸੀਆਂ ਲਈ ਵਰਦਾਨ ਨਹੀਂ ਬਲਕਿ ਸਰਾਪ ਬਣੀ

ਧਨੌਲਾ, 20 ਮਾਰਚ (ਚੰਗਾਲ)-ਪਿਛਲੇ ਲੰਮੇ ਅਰਸੇ ਤੋਂ ਸਾਲ ਵਿਚ 28 ਪਸ਼ੂ ਮੇਲੇ ਲਾਉਣ ਵਾਲੀ ਧਨੌਲਾ ਦੀ ਪਸ਼ੂ ਮੰਡੀ ਦਾ ਕਸਬਾ ਧਨੌਲਾ ਨੂੰ ਕੋਈ ਲਾਭ ਨਹੀਂ ਹੈ | ਕਸਬੇ ਲਈ ਵਰਦਾਨ ਦੀ ਬਜਾਏ ਸ਼ਰਾਪ ਸਿੱਧ ਹੁੰਦੀ ਇਸ ਮੰਡੀ ਤੋਂ ਪਸ਼ੂ ਪਾਲਨ ਵਿਭਾਗ ਨੂੰ ਲੱਖਾਂ ਰੁਪਏ ਦੀ ...

ਪੂਰੀ ਖ਼ਬਰ »

ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਲੁਧਿਆਣਾ ਚਰਚ ਦੇ ਫਾਦਰ ਬੀਜੂ ਕਨਮਪੁਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਤਰੱਕੀ ਲਈ ਪ੍ਰਾਰਥਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਲਏ ਫ਼ੈਸਲੇ ਆਮ ਆਦਮੀ ਪਾਰਟੀ ਦੇ ਏਜੰਡੇ ਤੋਂ ਪ੍ਰਭਾਵਿਤ-ਪੰਡੋਰੀ, ਖ਼ਾਲਸਾ, ਹੇਅਰ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਚੌਧਰਾਂ ਕਰਨ ਨਹੀਂ ਬਲਕਿ ਗੰਧਲ਼ੀ ਹੋ ਚੁੱਕੀ ਰਾਜਨੀਤੀ ਨੂੰ ਬਦਲ ਕੇ ਲੋਕਾਂ ਦੇ ਲਈ ਇਕ ਚੰਗਾ ਰਾਜ ਪ੍ਰਬੰਧ ਸਿਰਜਣ ਲਈ ਰਾਜਨੀਤੀ 'ਚ ਆਈ ਹੈ | ਕੈਪਟਨ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ 'ਚ ਲਏ ਗਏ ...

ਪੂਰੀ ਖ਼ਬਰ »

ਸ੍ਰੀ ਮਦ ਭਾਗਵਤ ਗੀਤਾ ਸਪਤਾਹ ਦੇ ਭੋਗ ਪਾਏ

ਤਪਾ ਮੰਡੀ, 20 ਮਾਰਚ (ਯਾਦਵਿੰਦਰ ਸਿੰਘ ਤਪਾ)-ਸ੍ਰੀ ਮਦ ਭਾਗਵਤ ਗੀਤਾ ਸਪਤਾਹ ਦੇ ਭੋਗ ਪਾਏ ਗਏ | ਭੋਗ ਤੋਂ ਪਹਿਲਾਂ ਹਵਨ ਕਰਾਇਆ ਗਿਆ ਜਿਸ ਵਿਚ ਸੰਤ ਪੁਰਸ਼ਾਂ ਨੇ ਭਾਗ ਲਿਆ | ਇਸ ਸਮੇਂ ਕਥਾਵਾਚਕ ਪੰਡਿਤ ਅਸ਼ਵਨੀ ਕੁਮਾਰ ਕਾਲਿਆਂ ਵਾਲੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲੈਟਸ 'ਚ ਵਧੀਆ ਬੈਂਡ ਲਏ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਇਮੀਗ੍ਰੇਸ਼ਨ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਅਤੇ ਆਈਲੈਟਸ ਦੀ ਤਿਆਰੀ ਕਰਵਾਉਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਰਨਾਲਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਏ ...

ਪੂਰੀ ਖ਼ਬਰ »

ਕੱਚੇ ਫੜ੍ਹ ਨੂੰ ਲੱਖਾਂ ਦੀ ਲਾਗਤ ਨਾਲ ਪੱਕਾ ਕਰਨ ਦੀ ਸ਼ੁਰੂਆਤ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਤੇ ਮਾਰਕੀਟ ਕਮੇਟੀ ਮਹਿਲ ਕਲਾਂ ਦੀ ਹਦੂਦ ਅਧੀਨ ਪੈਂਦੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਗਰਾਮ ਪੰਚਾਇਤ ਵੱਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਜੀਤ ਸਿੰਘ ਕੁਤਬਾ ਸੰਧੂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਵਿਸ਼ਵ ਚਿੜੀ ਦਿਵਸ ਮਨਾਇਆ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਵਿਸ਼ਵ ਚਿੜੀ ਦਿਵਸ ਮਨਾਇਆ ਗਿਆ | ਇਸ ਮੌਕੇ ਗਾਰਗੀ ਫਾੳਾੂਡੇਸ਼ਨ ਤਪਾ ਦੇ ਪ੍ਰਧਾਨ ਐਡਵੋਕੇਟ ਜਨਕ ਰਾਜ ਗਾਰਗੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦਾ ਨਤੀਜਾ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪਿ੍ੰਸੀਪਲ ਮੈਡਮ ਉਰਮਿਲਾ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਵਿੰਗ ਦੇ ਦੇ ਪਿ੍ੰਸੀਪਲ ਮੈਡਮ ਜਸਪਾਲ ਕੌਰ ਵੱਲੋਂ ...

ਪੂਰੀ ਖ਼ਬਰ »

ਰਾਏਸਰ ਪਟਿਆਲਾ ਦੇ ਕਮਿਊਨਿਟੀ ਹਾਲ 'ਚ ਬੇਖ਼ੌਫ ਫ਼ੈਕਟਰੀ ਦੀ ਵੇਸਟੇਜ ਨਾਲ ਭਰਤ ਪਵਾਉਣ ਦਾ ਕੰਮ ਜਾਰੀ

ਮਹਿਲ ਕਲਾਂ , 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਜਿੱਥੇ ਪਿਛਲੀ ਗੱਠਜੋੜ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ 38 ਤੋਂ 45 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਵੱਖ ਵੱਖ ਪਿੰਡਾਂ ਨਾਲ ਸਬੰਧਿਤ ਗਰਾਮ ਪੰਚਾਇਤਾਂ ਨੰੂ ਕਰਕੇ ਪਿੰਡਾਂ ਦੀ ਨੁਹਾਰ ...

ਪੂਰੀ ਖ਼ਬਰ »

ਮੈਡਮ ਸੁਰਿੰਦਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ

ਧੂਰੀ, 20 ਮਾਰਚ (ਨਰਿੰਦਰ ਸੇਠ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਜ਼ਿਲ੍ਹਾ ਪ੍ਰਧਾਨ ਸ: ਅਵਤਾਰ ਸਿੰਘ ਢਢੋਗਲ ਦੀ ਧਰਮ ਪਤਨੀ ਮੈਡਮ ਸੁਰਿੰਦਰ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਧੂਰੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਗੋਤਮ ਜਲੰਧਰੀ ਨੇ ਭਜਨਾਂ ਨਾਲ ਸੰਗਤਾਂ ਨੂੰ ਕੀਤਾ ਨਿਹਾਲ

ਮੂਣਕ, 20 ਮਾਰਚ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸਿੱਖ ਬਾਬਾ ਬਾਲਕ ਨਾਥ ਮੰਦਰ ਕਮੇਟੀ ਮੂਣਕ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬਾਲਕ ਨਾਥ ਦੇ ਮੰਦਰ ਵਿਖੇ ਵਿਸ਼ਾਲ ਜਾਗਰਣ ਅਤੇ ਭੰਡਾਰਾ ਲਗਾਇਆ ਗਿਆ | ਵਿਸ਼ਾਲ ਜਾਗਰਣ ਦੀ ਸ਼ੁਰੂਆਤ ਜਾਗਰਨ ਵਿਚ ਹਾਜ਼ਰੀ ਲਗਵਾਉਣ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਇਕਾਈਆਂ ਬਣਾਈਆਂ

ਸ਼ੇਰਪੁਰ, 20 ਮਾਰਚ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਸਬ ਤਹਿਸੀਲ ਸ਼ੇਰਪੁਰ ਵਿਖੇ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ, ਨੰਬਰਦਾਰਾਂ ਨੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਨੇ ਮੰਗ ਪੱਤਰ ਦਿੱਤਾ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਧਾਲੀਵਾਲ, ਭੁੱਲਰ)- ਕੁਲ ਹਿੰਦ ਕਿਸਾਨ ਸਭਾ ਤਹਿਸੀਲ ਇਕਾਈ ਸੁਨਾਮ ਦਾ ਇੱਕ ਵਫ਼ਦ ਕਾ ਜਰਨੈਲ ਸਿੰਘ ਜਨਾਲ ਦੀ ਅਗਵਾਈ ਵਿਚ ਐਸ ਡੀ ਐਮ ਸੁਨਾਮ ਰਾਜਦੀਪ ਸਿੰਘ ਬਰਾੜ੍ਹ ਨੂੰ ਮਿਲਿਆ ਅਤੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਐਸ. ...

ਪੂਰੀ ਖ਼ਬਰ »

ਪਿੰਗਲਵਾੜੇ ਦੇ ਸਹਿਯੋਗ ਸਦਕਾ ਮਰੀਜ਼ ਪਰਿਵਾਰ ਨੂੰ ਮਿਲਿਆ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸੰਗਰੂਰ ਬਰਾਂਚ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਬਜ਼ੁਰਗ ਲਾਵਾਰਸ ਨੂੰ ਇਲਾਜ ਉਪਰੰਤ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ | ਸੰਸਥਾ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਧੀਮਾਨ ਅਹਿਮ ਭੂਮਿਕਾ ਨਿਭਾਉਣਗੇ-ਮੰਨਵੀ

ਰੁੜਕੀ ਕਲਾਂ, 20 ਮਾਰਚ (ਜਤਿੰਦਰ ਮੰਨਵੀ) -ਲੰਘੇ ਪਿਛਲੇ ਦਹਾਕੇ ਤੋ ਹਲਕੇ 'ਚ ਵਧੀ ਗੁੰਡਾਗਰਦੀ ਤੇ ਅਫ਼ਸਰਸ਼ਾਹੀ ਦਾ ਅੰਤ ਕਰ ਅਮਨ-ਸ਼ਾਂਤੀ ਵਾਲਾ ਮਾਹੌਲ ਸਿਰਜਦਿਆਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਹਲਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਣਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਸ਼ੇਰਗੜ੍ਹ ਚੀਮਾ ਕਬੱਡੀ ਕੱਪ ਸਾਨੋ੍ਹ ਸ਼ੌਕਤ ਨਾਲ ਸ਼ੁਰੂ

ਸੰਦੌੜ, 20 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬਾਬੇ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਕਰਵਾਇਆ ਜਾ ਰਿਹਾ 6ਵਾਂ ...

ਪੂਰੀ ਖ਼ਬਰ »

ਨਵੇਂ ਫ਼ੈਸਲੇ ਨਾਲ ਸ਼ਰਾਬ ਦੇ ਦਰਿਆ ਨੰੂ ਠੱਲ੍ਹ ਪਵੇਗੀ-ਸੰਧੂ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਸ੍ਰ ਅਜੈਬ ਸਿੰਘ ਸੰਧੂ ਨੇ ਅੱਜ ਕਿਹਾ ਹੈ ਕਿ ਕੈਪਟਨ ਸਾਹਿਬ ਵੱਲੋਂ ਪੰਜਾਬ ਦੇ ਹਰ ਘਰ ਵਿਚ ਨੌਕਰੀ ਦੇਣ ਦਾ ਜੋ ਬੀੜਾ ਚੁੱਕਿਆ ਗਿਆ ਉਹ ਪੰਜਾਬ ਦੇ ਨੌਜਵਾਨਾ ਲਈ ...

ਪੂਰੀ ਖ਼ਬਰ »

ਅੰਤਰ-ਕਾਲਜ ਮੁਕਾਬਲਿਆਂ 'ਚ ਸੇਹਕੇ ਕਾਲਜ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਮਲੇਰਕੋਟਲਾ, 20 ਮਾਰਚ (ਕੁਠਾਲਾ) -ਰਿਮਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਅੰਤਰ ਕਾਲਜੀ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦਿਆਂ ਮੋਹਰੀ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਦੀ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ) -ਸਾਹਿਤ ਸਭਾ ਸੁਨਾਮ ਦੀ ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਇੱਕ ਸਾਹਿਤਕ ਇਕੱਤਰਤਾ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX