ਤਾਜਾ ਖ਼ਬਰਾਂ


ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  37 minutes ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 1 hour ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 1 hour ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 1 hour ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 1 hour ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 2 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 2 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 2 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 minute ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 3 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 3 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  about 3 hours ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  about 4 hours ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  about 4 hours ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  about 5 hours ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  about 5 hours ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 5 hours ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  about 6 hours ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 7 hours ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 7 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 7 hours ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 8 hours ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 8 hours ago
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 8 hours ago
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 9 hours ago
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 9 hours ago
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 9 hours ago
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਮਾਨਸਾ

ਗੱਡੀਆਂ ਤੋਂ ਲਾਲ ਬੱਤੀਆਂ ਉਤਾਰਨ ਨਾਲ ਵੀ. ਆਈ. ਪੀ. ਕਲਚਰ ਖ਼ਤਮ ਨਹੀਂ ਹੋਵੇਗਾ- ਗਹਿਰੀ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਿਰਫ਼ ਲਾਲ ਬੱਤੀਆਂ ਗੱਡੀਆਂ ਤੋਂ ਉਤਾਰਨ ਨਾਲ ਪੰਜਾਬ ਦਾ ਭਲਾ ਨਹੀਂ ਹੋਣਾ ਬਲਕਿ ਸੂਬੇ 'ਚੋਂ ਵੀ. ਆਈ .ਪੀ. ਕਲਚਰ ਖ਼ਤਮ ਕਰਨ ਲਈ ਵੱਡੇ ਯਤਨ ਜੁਟਾਉਣ ਦੀ ਲੋੜ ਹੈ। ਲਾਲ ਬੱਤੀਆਂ ਤਾਂ ਸਿਰਫ਼ ਵੀ. ਆਈ. ਪੀ. ਕਲਚਰ ਦਾ ਚਿੰਨ੍ਹ ਹਨ। ਇਹ ਪ੍ਰਗਟਾਵਾ ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਉਪਰੰਤ 'ਅਜੀਤ' ਉਪ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪਹਿਲ ਦੇ ਆਧਾਰ 'ਤੇ ਲੋਕਾਂ ਨਾਲ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦੇ ਪੂਰੇ ਕਰਨ ਅਤੇ ਵੀ. ਆਈ. ਪੀ. ਕਲਚਰ ਖ਼ਤਮ ਕਰਨ ਦੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਆਮ ਲੋਕਾਂ ਨੂੰ ਬਰਾਬਰਤਾ ਵਾਲਾ ਨਿਆਂ ਪ੍ਰਬੰਧ ਦੇਣ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ, ਜਿਸ ਵਿਚ ਵਿੱਤ ਮੰਤਰੀ ਨੇ ਸ਼ਰਾਬ ਦੇ ਠੇਕੇ ਕਾਰਪੋਰੇਸ਼ਨ ਬਣਾ ਕੇ ਸਰਕਾਰ ਵੱਲੋਂ ਖ਼ੁਦ ਚਲਾਉਣ ਦੀ ਗੱਲ ਕੀਤੀ ਸੀ। ਗਹਿਰੀ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸ਼ਰਾਬ ਮਾਫ਼ੀਏ ਨੂੰ ਖ਼ੁਦ ਹੀ ਨੱਥ ਪੈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਜਪਾ ਵੱਲੋਂ ਲਾਲ ਲਕੀਰ ਖ਼ਤਮ ਕਰਵਾਉਣ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਲਾਗੂ ਕਰਵਾਉਣ ਲਈ 23 ਮਾਰਚ ਨੂੰ ਬਠਿੰਡਾ ਵਿਖੇ ਸ਼ਹੀਦਾਂ ਦੇ ਦਿਹਾੜੇ 'ਤੇ ਰੈਲੀ ਕੀਤੀ ਜਾਵੇ ਅਤੇ 14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਫ਼ਰੀਦਕੋਟ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਹਰ ਖੇਤਰ 'ਚ ਦਲਿਤਾਂ ਨੂੰ 40 ਫੀਸਦੀ ਹਿੱਸੇਦਾਰੀ ਦਿੱਤੀ ਜਾਵੇ। ਇਸ ਮੌਕੇ ਜਸਵੰਤ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਗੁਰਮੇਲ ਸਿੰਘ, ਮੋਦਨ ਸਿੰਘ, ਜਗਦੇਵ ਸਿੰਘ, ਜੋਗਿੰਦਰ ਸਿੰਘ, ਜਗਸੀਰ ਸਿੰਘ ਮੋਹਰ ਸਿੰਘ ਵਾਲਾ ਆਦਿ ਹਾਜ਼ਰ ਸਨ।

ਫ਼ੋਨ ਕਾਲ ਕਰਕੇ ਧੋਖੇ ਨਾਲ ਨੌਜਵਾਨ ਦੇ ਖਾਤੇ 'ਚੋਂ 50 ਹਜ਼ਾਰ ਉਡਾਏ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਪਿੰਡ ਅਨੂਪਗੜ੍ਹ ਦੇ ਇਕ ਨੌਜਵਾਨ ਦੇ ਖਾਤੇ 'ਚੋਂ ਫ਼ੋਨ ਕਾਲ ਕਰਕੇ ਏ. ਟੀ. ਐਮ. ਕਾਰਡ ਰਾਹੀ ਧੋਖੇ ਨਾਲ 50 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮੇਵਾ ਸਿੰਘ ਪੁੱਤਰ ਸ਼ੇਰ ਸਿੰਘ ਨੇ ਦੱਸਿਆ ਕਿ ਉਸ ਦਾ ਖਾਤਾ ਸਟੇਟ ਬੈਂਕ ...

ਪੂਰੀ ਖ਼ਬਰ »

ਸਪੀਕਰਾਂ ਰਾਹੀਂ ਅਨਾੳਾੂਸਮੈਂਟ ਕਰਵਾ ਕੇ ਅਸਲਾ ਧਾਰਕਾਂ ਨੰੂ ਵੰਡੇ ਲਾਇਸੰਸੀ ਹਥਿਆਰ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਖ਼ਰ ਵੱਖ-ਵੱਖ ਥਾਣਿਆਂ ਤੇ ਅਸਲਾ ਘਰਾਂ 'ਚ ਜਮਾਂ ਕਰਵਾਏ ਗਏ ਲਾਇਸੰਸੀ ਹਥਿਆਰ ਅਸਲਾ ਧਾਰਕਾਂ ਨੂੰ ਜਾਰੀ ਕਰ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ 'ਚ ਪਿ੍ੰਸੀਪਲਾਂ, ਲੈਕਚਰਰਾਂ ਤੇ ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ ਦੀ ਮੰਗ

ਹੀਰੋਂ ਖੁਰਦ, 20 ਮਾਰਚ (ਗੁਰਵਿੰਦਰ ਸਿੰਘ ਚਹਿਲ)- ਖੇਤਰ ਦੇ ਪਿੰਡਾਂ 'ਚ ਚਾਰ ਸੈਕੰਡਰੀ ਸਕੂਲ ਹਨ ਜੋ ਕਿ ਪਿੰਡ ਭਾਦੜਾ, ਹੋਡਲਾ ਕਲਾਂ, ਹੀਰੋਂ ਖੁਰਦ ਤੇ ਬੀਰੋਕੇ ਕਲਾਂ ਵਿਖੇ ਹਨ, ਇਨ੍ਹਾਂ ਵਿਚੋਂ ਤਿੰਨ ਸਕੂਲ ਕਾਫ਼ੀ ਸਮੇਂ ਤੋਂ ਹਨ ਜਦਕਿ ਹੀਰੋਂ ਖੁਰਦ ਦਾ ਸਕੂਲ ਸਾਲ 2016 ...

ਪੂਰੀ ਖ਼ਬਰ »

ਦੋ ਨੌਜਵਾਨ ਬਰੀ

ਮਾਨਸਾ, 20 ਮਾਰਚ (ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਨੇ ਐੱਨ. ਡੀ. ਪੀ. ਐੱਸ. ਐਕਟ ਸਬੰਧੀ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਦੋ ਨੌਜਵਾਨਾਂ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਗੋਲਡੀ ਅਤੇ ਇਰਬਨਦੀਪ ਸਿੰਘ ਵਾਸੀ ਮਾਨਸਾ ਨੂੰ ਥਾਣਾ ਕੋਟਧਰਮੂ ਦੀ ...

ਪੂਰੀ ਖ਼ਬਰ »

ਰਾਜ ਸਰਕਾਰ ਤੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਮੰਗ

ਝੁਨੀਰ, 20 ਮਾਰਚ (ਵਸ਼ਿਸ਼ਟ)- ਆਲ ਇੰਡੀਆ ਤਿ੍ਣਮੂਲ ਕਾਂਗਰਸ ਦੇ ਆਗੂ ਪਰਮਿੰਦਰ ਸਿੰਘ ਝੁਨੀਰ ਅਤੇ ਭੋਲਾ ਸਿੰਘ ਮੰਦਰਾਂ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਚੋਣ ਮੈਨੀਫੈਸਟੋ ਅਨੁਸਾਰ ਲੋਕਾਂ ਨੂੰ ਮੁਫ਼ਤ ਸਿਹਤ, ਸਿੱਖਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦੇ ...

ਪੂਰੀ ਖ਼ਬਰ »

ਖੇਤਰ ਦੇ ਪਿੰਡਾਂ 'ਚ ਸਰਕਾਰੀ ਬੱਸ ਦੀ ਸਹੂਲਤ ਨਾ ਹੋਣ ਕਾਰਨ ਆਮ ਯਾਤਰੀ ਪ੍ਰੇਸ਼ਾਨ

ਹੀਰੋਂ ਖੁਰਦ, 20 ਮਾਰਚ (ਗੁਰਵਿੰਦਰ ਸਿੰਘ ਚਹਿਲ)- ਖੇਤਰ ਦੇ ਪਿੰਡਾਂ ਵਿਚ ਸਰਕਾਰੀ ਬੱਸ ਦੀ ਸਰਵਿਸ ਨਾ ਹੋਣ ਕਾਰਨ ਇਨ੍ਹਾਂ ਪਿੰਡਾਂ ਵਿਚੋਂ ਸ਼ਹਿਰਾਂ ਵਿਚ ਪੜ੍ਹਨ ਜਾਣ ਵਾਲੇ ਪਾੜਿ੍ਹਆਂ (ਵਿਦਿਆਰਥੀਆਂ) ਨੂੰ ਮੁਸ਼ਕਿਲਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ | ਸਿਤਮ ਦੀ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਿਰ 'ਚ ਸਮਾਗਮ ਕਰਵਾਇਆ

ਮਾਨਸਾ, 20 ਮਾਰਚ (ਵਿ. ਪ੍ਰਤੀ. )- ਸਥਾਨਕ ਸ: ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਮਾਗਮ ਕੀਤਾ ਗਿਆ | ਮੁੱਖ ਮਹਿਮਾਨ ਪੂਨਮ ਸਿੰਘ ਐਸ. ਡੀ. ਐਮ. ਸਰਦੂਲਗੜ੍ਹ ਸਨ | ਉਦਘਾਟਨ ਪ੍ਰਧਾਨ ਚਮਨ ਲਾਲ ਗੋਇਲ ਵੱਲੋਂ ਕੀਤਾ ਗਿਆ | ਬੱਚਿਆਂ ਨੇ ਰੰਗਾਂ-ਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਪ੍ਰਤੀ ਘੱਟ ਹੋਏ ਵਿਸ਼ਵਾਸ ਨੂੰ ਦੁਬਾਰਾ ਕਾਇਮ ਕਰਨਾ ਸਰਕਾਰ ਲਈ ਬੇਹੱਦ ਜ਼ਰੂਰੀ

ਬਰੇਟਾ, 20 ਮਾਰਚ (ਜੀਵਨ ਸ਼ਰਮਾ)-ਪਿਛਲੇ ਲੰਬੇ ਸਮੇਂ ਦੌਰਾਨ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਘੱਟ ਹੋਏ ਵਿਸ਼ਵਾਸ ਨੂੰ ਦੁਬਾਰਾ ਕਾਇਮ ਕਰਨਾ ਸਰਕਾਰ ਲਈ ਚੁਨੌਤੀ ਵੀ ਹੈ | ਕਿਉਂਕਿ ਲੰਬੇ ਅਰਸੇ ਵਿਚ ਅਮੀਰ ਤੇ ਆਮ ਵਰਗ ਦੇ ਲੋਕਾਂ ਨੇ ਸਰਕਾਰੀ ਸਕੂਲਾਂ ਤੋਂ ਦੂਰੀ ...

ਪੂਰੀ ਖ਼ਬਰ »

ਪਵਨ ਕੁਮਾਰ ਚੌਧਰੀ ਬਣੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ

ਸਰਦੂਲਗੜ੍ਹ, 20 ਮਾਰਚ (ਜ਼ੈਲਦਾਰ)- ਸਥਾਨਕ ਸ਼ਹਿਰ ਦੀ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਸਾਬਕਾ ਪ੍ਰਧਾਨ ਮੋਹਣ ਲਾਲ ਉੱਪਲ ਦੀ ਪ੍ਰਧਾਨਗੀ 'ਚ ਹੋਈ | ਇਸ ਦੌਰਾਨ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਨ੍ਹਾਂ ਵਿਚ ਪ੍ਰਧਾਨ ਪਵਨ ਕੁਮਾਰ ਚੌਧਰੀ ਪ੍ਰਧਾਨ, ਭੋਜ ...

ਪੂਰੀ ਖ਼ਬਰ »

ਦੌੜ ਮੁਕਾਬਲੇ 'ਚ ਬਲਵੰਤ ਰਾਮ ਨੇ ਕੀਤਾ ਪਹਿਲਾ ਸਥਾਨ ਹਾਸਿਲ

ਸਰਦੂਲਗੜ੍ਹ, 20 ਮਾਰਚ (ਜੀ.ਐਮ.ਅਰੋੜਾ)- ਸਰਦੂਲਗੜ੍ਹ ਸ਼ਹਿਰ ਅੰਦਰ ਬਾਸਕਟ ਬਾਲ ਅਾੈਡ ਯੂਥ ਵੈੱਲਫੇਅਰ ਕਲੱਬ ਸਰਦੂਲਗੜ੍ਹ ਵੱਲੋਂ ਨੌਜਵਾਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸੈਰ ਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਢਾਈ ਕਿੱਲੋਮੀਟਰ ਲੰਬੀ ਦੌੜ ਲਗਵਾਈ ਗਈ, ਜਿਸ ਵਿਚ ਸ਼ਹਿਰ ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਝੁਨੀਰ, 20 ਮਾਰਚ (ਰਮਨਦੀਪ ਸਿੰਘ ਸੰਧ/ਸੁਰਜੀਤ ਵਸ਼ਿਸ਼ਟ)-ਪਿੰਡ ਭੰਮੇ ਕਲਾਂ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਲਾਭ ਹੀਰਾ, ਲਵਜੀਤ, ਹਰਮੀਤ ਜੱਸੀ, ...

ਪੂਰੀ ਖ਼ਬਰ »

ਚਾਰ ਸਕੂਲਾਂ ਵੱਲੋਂ ਸਾਂਝਾ ਦਾਖ਼ਲਾ ਚੇਤਨਾ ਮਾਰਚ

ਬਰੇਟਾ, 20 ਮਾਰਚ (ਰਵਿੰਦਰ ਕੌਰ ਮੰਡੇਰ)-ਸਰਕਾਰੀ ਹਾਈ ਸਕੂਲ ਦੇ ਸਟਾਫ਼ ਤੇ ਤਿੰਨ ਪਿੰਡਾਂ ਖੁਡਾਲ ਕਲਾਂ, ਖੁਡਾਲ ਅਕਬਰਪੁਰ ਤੇ ਖੁਡਾਲ ਸ਼ੇਖੁਪੁਰ ਦੇ ਪ੍ਰਾਇਮਰੀ ਸਕੂਲਾਂ ਦੇ ਸਟਾਫ਼ ਵੱਲੋਂ ਦਾਖ਼ਲਿਆਂ ਸਬੰਧੀ ਚੇਤਨਾ ਮਾਰਚ ਕੱਢਿਆ, ਜਿਸ ਨੰੂ ਰਵਾਨਾ ਕਰਨ ਲਈ ਬਲਾਕ ...

ਪੂਰੀ ਖ਼ਬਰ »

ਨੁੱਕੜ ਨਾਟਕ ਦਾ ਮੰਚਨ ਕੀਤਾ

ਜੋਗਾ, 20 ਮਾਰਚ (ਅਕਲੀਆ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਚੇਤਨਾ ਸੰਬੰਧੀ ਨੁੱਕੜ ਨਾਟਕ ਕਰਵਾਇਆ ਗਿਆ | ਲੀਜੈਂਡ ਆਰਟ ਗਰੁੱਪ ਵੱਲੋਂ ਨਾਟਕਕਾਰ ਸਵਾਮੀ ਸਰਬਜੀਤ ਦੀ ਰਚਨਾ 'ਵਾਹ ...

ਪੂਰੀ ਖ਼ਬਰ »

ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਪਬਲਿਕ ਸਕੂਲ ਹੀਰੋਂ ਕਲਾਂ ਵਿਖੇ ਵਿਸ਼ਵ ਚਿੜੀ ਦਿਵਸ ਮਨਾਇਆ

ਹੀਰੋਂ ਖੁਰਦ, 20 ਮਾਰਚ (ਚਹਿਲ)- ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਪਬਲਿਕ ਸਕੂਲ ਹੀਰੋਂ ਕਲਾਂ ਵਿਖੇ ਵਿਸ਼ਵ ਚਿੜੀ ਦਿਵਸ ਮਨਾਇਆ ਗਿਆ | ਇਸ ਮੌਕੇ ਜਗਸੀਰ ਸਿੰਘ ਬਲਾਕ ਵਣ ਮੰਡਲ ਅਫ਼ਸਰ (ਵਿਸਥਾਰ) ਬਠਿੰਡਾ ਨੇ ਦੱਸਿਆ ਕਿ ਪੂਰੇ ਵਿਸ਼ਵ ਵਿਚ ਚਿੜੀਆਂ ਦੀਆਂ 24 ...

ਪੂਰੀ ਖ਼ਬਰ »

ਭਾਈ ਬਹਿਲੋ ਪਬਲਿਕ ਸਕੂਲ ਨੇ ਗਿਆਨ ਵਰਧਕ ਟੂਰ ਲਗਾਇਆ

ਮਾਨਸਾ, 20 ਮਾਰਚ (ਵਿ. ਪ੍ਰਤੀ.)- ਭਾਈ ਬਹਿਲੋ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਫੜੇ ਭਾਈਕੇ ਦੇ ਵਿਦਿਆਰਥੀਆਂ ਵੱਲੋਂ ਇਕ ਰੋਜ਼ਾ ਗਿਆਨ ਵਰਧਕ ਟੂਰ ਲਗਾਇਆ | ਵਿਦਿਆਰਥੀਆਂ ਨੂੰ ਿਖ਼ਆਲਾ ਰੋਡ 'ਤੇ ਪਿੰਡ ਬੱਪੀਆਣਾ ਨਜ਼ਦੀਕ ਸਥਾਪਿਤ ਪਟੇਲ ਇਨਫਰਾਸਟਰੰਕਚਰ ਪ੍ਰੋਜੈਕਟ ...

ਪੂਰੀ ਖ਼ਬਰ »

ਜਨਮ ਸਰਟੀਫਿਕੇਟ ਬਣਾਉਣ ਸਬੰਧੀ ਸੰਸਥਾ ਨੇ ਵੰਡੇ ਕਲੰਡਰ

ਸਰਦੂਲਗੜ੍ਹ, 20 ਮਾਰਚ (ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਖੈਰਾ ਖੁਰਦ ਵਿਖੇ ਸਾਰਡ ਤੇ ਸੇਵ ਚਿਲਡਰਨ ਸੰਸਥਾ ਵੱਲੋਂ ਗਰਭਵਤੀ ਮਹਿਲਾਵਾਂ ਤੇ ਹੋਰ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਗਰਭ ਦੌਰਾਨ ਪਲ ਰਹੇ ਬੱਚੇ ਦੀ ਸੰਭਾਲ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਕੈਪਟਨ ਸਰਕਾਰ- ਅੱਪੀ ਝੱਬਰ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਸੂਬੇ 'ਚ ਲੋਕਾਂ ਵੱਲੋਂ ਵੱਡੀਆਂ ਉਮੀਦਾਂ ਨੂੰ ਲੈ ਕੇ ਸੱਤਾ ਵਿਚ ਲਿਆਂਦੀ ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ | ਇਸ ਗੱਲ ਦਾ ਵਾਅਦਾ ਕਰਦਿਆਂ ਯੂਥ ਕਾਂਗਰਸੀ ਆਗੂ ਨਵਦੀਪ ਸਿੰਘ ਅੱਪੀ ਝੱਬਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਬਰੇਟਾ, 20 ਮਾਰਚ (ਪ. ਪ.)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਰਮਪੁਰਾ ਵੱਲੋਂ 11ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ 21, 22, 23 ਮਾਰਚ ਨੰੂ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਕਲੱਬ ਆਗੂ ਸੰਸਾਰ ਸਿੰਘ ਨੇ ਦੱਸਿਆ ਕਿ ਜੇਤੂ ਟੀਮਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ | ...

ਪੂਰੀ ਖ਼ਬਰ »

ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੋਹਾ, 20 ਮਾਰਚ (ਤਾਂਗੜੀ)- ਸਰਕਾਰੀ ਪ੍ਰਾਇਮਰੀ ਸਕੂਲ ਮਲਕੋਂ ਵਿਖੇ ਪੰਜਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਅਧਿਆਪਕ ਊਧਮ ਸਿੰਘ ਮੰਦਿਰਾਂ ਤੇ ਗੁਰਸੇਵ ਸਿੰਘ ਦੁਆਰਾ ਬੱਚਿਆਂ ਨੂੰ ਅੰਨ੍ਹੇ ਨਿਸ਼ਾਨਚੀ, ਮਾਲਾ ਮਣਕੇ, ਚੂੜੀ ਖਨਕੇਗੀ, ਬੇਸਬਰੇ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਭੀਖੀ ਦੀ ਚੋਣ ਹੋਈ

ਭੀਖੀ, 20 ਮਾਰਚ (ਪ. ਪ.)- ਤਰਕਸ਼ੀਲ ਸੁਸਾਇਟੀ ਸੁਸਾਇਟੀ ਇਕਾਈ ਭੀਖੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਭੁਪਿੰਦਰ ਫ਼ੌਜੀ ਨੂੰ ਇਕਾਈ ਦਾ ਜਥੇਬੰਦਕ ਮੁਖੀ, ਖ਼ਜ਼ਾਨਚੀ ਜਸਪਾਲ ਅਤਲਾ, ਸਭਿਆਚਾਰ ਮੁਖੀ ਕਾ: ਦਿਨੇਸ਼ ਸੋਨੀ, ਮਾਨਸਿਕ ਰੋਗ ਤੇ ਸਲਾਹ ਮਸ਼ਵਰਾ ਮੁਖੀ ਡਾ: ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਪਬਲਿਕ ਸਕੂਲ ਜੌੜਕੀਆਂ ਦੇ ਬੱਚਿਆਂ ਵੱਲੋਂ ਚੰਗਾ ਪ੍ਰਦਰਸ਼ਨ

ਝੁਨੀਰ, 20 ਮਾਰਚ (ਰਮਨਦੀਪ ਸਿੰਘ ਸੰਧੂ)- ਗੁਰੂ ਹਰਗੋਬਿੰਦ ਪਬਲਿਕ ਸਕੂਲ ਜੌੜਕੀਆਂ ਦੇ ਬੱਚਿਆਂ ਨੇ ਆਮ ਗਿਆਨ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕੀਤਾ | ਮੀਰਾ ਪਬਲਿਕ ਸਕੂਲ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦਾ ਇਕ ਟੈੱਸਟ ਪਿੰਡ ਚੂਹੜੀਆਂ ਦੇ ਗੁਰੂ ਘਰ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX