ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
. . .  36 minutes ago
ਜੰਮੂ, 23 ਜੁਲਾਈ - ਜੰਮੂ ਕਸ਼ਮੀਰ ਦੇ ਮਾਛਿਲ ਸੈਕਟਰ 'ਚ ਸੁਰੱਖਿਆ ਬਲਾਂ ਵਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ। ਇਸ ਦੌਰਾਨ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ...
ਗੁਜਰਾਤ 'ਚ ਭਾਰੀ ਬਾਰਸ਼, ਤਿੰਨ ਮੌਤਾਂ
. . .  about 1 hour ago
ਅਹਿਮਦਾਬਾਦ, 23 ਜੁਲਾਈ - ਗੁਜਰਾਤ 'ਚ ਭਾਰੀ ਮੀਂਹ ਕਾਰਨ ਹੜ੍ਹ ਵਾਲੀ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਕਈ ਇਲਾਕਿਆਂ 'ਚ ਰੇਲ ਪਟੜੀਆਂ ਬਹਿ ਗਈਆਂ ਹਨ ਤੇ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਫ਼ੌਜ ਵਲੋਂ ਰਾਹਤ ਕਾਰਜ ਚਲਾਇਆ ਜਾ...
ਨੋਟਬੰਦੀ ਤੇ ਜੀ.ਐਸ.ਟੀ. ਦਾ ਫੈਸਲਾ ਗਲਤ - ਸ਼ਿਵ ਸੈਨਾ
. . .  about 1 hour ago
ਮੁੰਬਈ, 23 ਜੁਲਾਈ - ਸ਼ਿਵ ਸੈਨਾ ਸੁਪਰੀਮੋ ਉਧਵ ਠਾਕਰੇ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਸਾਧਿਆ ਹੈ। ਪਾਰਟੀ ਦੇ ਮੁੱਖ ਪੱਤਰ ਨੂੰ ਦਿੱਤੀ ਇੰਟਰਵਿਊ 'ਚ ਉਧਵ ਨੇ ਭਾਜਪਾ ਦੇ ਅੱਛੇ ਦਿਨ ਦੇ ਵਾਅਦੇ 'ਤੇ ਕਟਾਸ਼ ਕਰਦੇ ਹੋਏ ਕਿਹਾ ਕਿ ਅੱਛੇ...
ਟੀ-ਸਟਾਲ ਤੋਂ ਚਾਹ ਪੀਣ ਨਾਲ 21 ਲੋਕ ਬੀਮਾਰ
. . .  about 2 hours ago
ਲਖਨਊ, 23 ਜੁਲਾਈ - ਉਤਰ ਪ੍ਰਦੇਸ਼ ਦੇ ਮਿਰਜਾਪੁਰ 'ਚ ਇਕ ਟੀ-ਸਟਾਲ 'ਤੇ ਚਾਹ ਪੀਣ ਕਾਰਨ 21 ਲੋਕ ਬੀਮਾਰ ਪੈ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਬੀਮਾਰ ਪੈਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ...
ਕਰਜ਼ੇ ਤੋਂ ਤੰਗ ਕਿਸਾਨ ਤੇ ਪੋਤਰੇ ਨੇ ਪੀਤੀ ਜ਼ਹਿਰੀਲੀ ਦਵਾਈ, ਕਿਸਾਨ ਦੀ ਮੌਤ
. . .  about 3 hours ago
ਕੋਟ ਈਸੇ ਖਾਂ, 23 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਸ਼ਹਿਰ ਕੋਟ ਈਸੇ ਖਾਂ ਨੇੜਲੇ ਪਿੰਡ ਤਲਵੰਡੀ ਨੌਂ ਬਹਾਰ ਦੇ ਇਕ ਕਿਸਾਨ ਬਲਦੇਵ ਸਿੰਘ (62) ਤੇ ਉਸ ਦੇ ਪੋਤਰੇ ਜਸਪਾਲ ਸਿੰਘ (20) ਨੇ ਕਰਜ਼ੇ ਤੋਂ ਤੰਗ ਆ ਕੇ ਬੀਤੀ 22 ਜੁਲਾਈ...
ਜੇਵਰ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਨਾਲ ਸਬੰਧਿਤ ਚਾਰ ਦੋਸ਼ੀ ਕਾਬੂ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਗੌਤਮਬੁੱਧ ਨਗਰ ਪੁਲਿਸ ਨੇ ਜੇਵਰ ਦੇ ਕੋਲ ਇਕ ਮੁੱਠਭੇੜ ਤੋਂ ਬਾਅਦ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਜੇਵਰ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਨ੍ਹਾਂ ਵਿਚ ਇਕ ਦੋਸ਼ੀ ਨੂੰ ਗੋਲੀ...
ਮਹਿਲਾ ਵਿਸ਼ਵ ਕੱਪ : ਅੱਜ ਇੰਗਲੈਂਡ ਤੇ ਭਾਰਤ ਵਿਚਕਾਰ ਹੋਵੇਗਾ ਫਾਈਨਲ
. . .  about 3 hours ago
ਲੰਡਨ, 23 ਜੁਲਾਈ - ਅੱਜ ਮਹਿਲਾ ਵਿਸ਼ਵ ਕੱਪ ਦਾ ਫਾਈਨਲ ਮੈਚ ਮੇਜ਼ਬਾਨ ਇੰਗਲੈਂਡ ਤੇ ਭਾਰਤ ਵਿਚਕਾਰ ਹੋ ਰਿਹਾ ਹੈ। ਇਹ ਮੈਚ ਕ੍ਰਿਕਟ ਦਾ ਮੱਕਾ ਕਹਿ ਜਾਂਦੇ ਇੰਗਲੈਂਡ ਦੇ ਲਾਰਡਜ਼ ਮੈਦਾਨ 'ਚ ਹੋ ਰਿਹਾ ਹੈ। ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੂਸਰੀ...
ਉੱਤਰ ਪ੍ਰਦੇਸ਼ ਤੋਂ ਜਲੰਧਰ ਆ ਰਹੀ ਬੱਸ ਪਲਟੀ 7 ਮੌਤਾਂ , ਕਈ ਜ਼ਖ਼ਮੀ
. . .  1 day ago
ਜਲੰਧਰ ,22 ਜੁਲਾਈ - ਉੱਤਰ ਪ੍ਰਦੇਸ਼ ਤੋਂ ਜਲੰਧਰ ਆ ਰਹੀ ਬੱਸ ਕਰਨਾਲ ਹਾਈ ਵੇਅ 'ਤੇ ਪਲਟ ਗਈ ,ਜਿਸ ਨਾਲ 7 ਲੋਕਾਂ ਦੇ ਮਰਨ ਦੀ ਸੂਚਨਾ ਹੈ । ਜਦ ਕਿ ਬਹੁਤ ਲੋਕ ਜ਼ਖ਼ਮੀ ਹਨ ।ਡਬਲ ਸਟੋਰੀ ਬੱਸ 'ਚ 300 ਤੋਂ ਵੱਧ ਲੋਕ ਸਵਾਰ ਸਨ...
ਫ਼ਿਲਮ ਇੰਦੂ ਸਰਕਾਰ 'ਤੇ ਹਾਈਕੋਰਟ 'ਚ ਪਾਈ ਗਈ ਜਾਚਿਕਾ ਦੀ ਸੁਣਵਾਈ 24 ਜੁਲਾਈ ਨੂੰ
. . .  1 day ago
ਰਸਤਾ ਨਾ ਦੇਣ 'ਤੇ ਮਾਮੂਲੀ ਤਕਰਾਰ ਪਿੱਛੋਂ ਕਾਰ ਸਵਾਰ ਚਾਰ ਨੌਜਵਾਨਾਂ ਬੱਸ ਡਰਾਈਵਰ ਨੂੰ ਮਾਰੀ ਗੋਲੀ
. . .  1 day ago
ਪਲਾਈਵੁੱਡ ਫ਼ੈਕਟਰੀ 'ਚ ਏ.ਸੀ.ਕੰਪ੍ਰੈਸ਼ਰ ਫਟਿਆ, ਇੱਕ ਮੌਤ, 6 ਜ਼ਖ਼ਮੀ
. . .  1 day ago
ਸੁਸ਼ੀਲ ਕੁਮਾਰ ਸ਼ਿੰਦੇ ਬਣੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ
. . .  1 day ago
ਹੇਮਾਂਗ ਅਮੀਨ ਆਈਪੀਐਲ ਦੇ ਚੀਫ਼ ਓਪਰੇਟਿੰਗ ਅਫ਼ਸਰ ਨਿਯੁਕਤ
. . .  1 day ago
ਪਿੰਡ ਕੰਗਰੌੜ ਚ ਖੇਤਾਂ ਚੋ ਲਾਸ਼ ਮਿਲੀ
. . .  1 day ago
ਅਮਿਤਾਬ ਬਚਨ ਦੇ 2 ਕਰੋੜ 80 ਲੱਖ ਪ੍ਰਸੰਸਕ(ਫੋਲੋਅਰ) ਹੋਏ
. . .  1 day ago
ਸਿੰਗਾਪੁਰ ਦੇ ਉਹ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੁਲ-ਨਿਤਿਸ਼ ਵਿਚਾਰੇ 40 ਮਿੰਟ ਮੀਟਿੰਗ
. . .  1 day ago
ਆਸਟ੍ਰੇਲੀਆ ਦੀ ਫਿੱਸ਼ ਕੰਪਨੀ ਨੇ ਪੈਕਿੰਗ ਡੱਬੇ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਫ਼ੋਟੋ ਛਾਪਣ ਸਬੰਧੀ ਸਿੱਖ ਕੌਮ ਤੋਂ ਮੰਗੀ ਮੁਆਫ਼ੀ
. . .  1 day ago
ਮਾਮੂਲੀ ਤਕਰਾਰ ਪਿੱਛੋਂ ਬੱਸ ਡਰਾਈਵਰ ਨੂੰ ਮਾਰੀ ਗੋਲੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ੇ ਦਾ ਵਿਆਖਿਆ ਕੇਂਦਰ 24 ਤੋਂ 31 ਜੁਲਾਈ ਤੱਕ ਬੰਦ ਰਹੇਗਾ
. . .  1 day ago
ਅਸੀਂ ਮੋਸੂਲ 'ਚ ਲਾਪਤਾ ਭਾਰਤੀਆਂ ਦਾ ਪਤਾ ਲਗਾ ਰਹੇ ਹਾਂ-ਅਮਿਤ ਸ਼ਾਹ
. . .  1 day ago
ਫ਼ਿਰੋਜਪੁਰ ਫ਼ਾਜ਼ਿਲਕਾ ਰੋਡ 'ਤੇ ਵਾਪਰੇ ਭਿਆਨਕ ਹਾਦਸੇ 'ਚ ਪ੍ਰਸਿੱਧ ਰਾਈਸ ਮਿੱਲਰ ਦੀ ਹੋਈ ਮੌਤ
. . .  1 day ago
ਇਰਾਕ 'ਚ ਲਾਪਤਾ 39 ਭਾਰਤੀਆਂ ਸਬੰਧੀ ਸੁਸ਼ਮਾ ਨੇ ਦੇਸ਼ ਨੂੰ ਕੀਤਾ ਗੁਮਰਾਹ - ਬਾਜਵਾ
. . .  1 day ago
ਲਾਲੂ ਯਾਦਵ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਵੱਡਾ ਝਟਕਾ
. . .  1 day ago
ਅਮਰੀਕੀ ਦਖ਼ਲ ਨਾਲ ਕਸ਼ਮੀਰ ਸੀਰੀਆ ਇਰਾਕ ਬਣੇਗਾ - ਮਹਿਬੂਬਾ ਮੁਫ਼ਤੀ
. . .  1 day ago
ਅਮਰੀਕਾ ਨੇ ਪ੍ਰਮਾਣੂ ਕਰਾਰ ਦਾ ਉਲੰਘਣ ਕੀਤਾ, ਤਾਂ ਈਰਾਨ ਦੇਵੇਗਾ ਜਵਾਬ
. . .  1 day ago
ਨੋਟਬੰਦੀ ਤੋਂ ਬਾਅਦ ਜੀ.ਐਸ.ਟੀ. ਲਾਗੂ ਕਰਨ ਨਾਲ ਟੀਚੇ ਸਰ ਹੋਣਗੇ - ਜੇਤਲੀ
. . .  1 day ago
ਗੁਰਦਾਸਪੁਰ ਦੇ ਸਰਹੱਦੀ ਇਲਾਕੇ 'ਚ ਚੌਕਸੀ 'ਚ ਵਾਧਾ
. . .  1 day ago
ਨਿੱਜੀ ਬੱਸ ਚਾਲਕਾਂ ਵਲੋਂ ਸ਼ਰੇਆਮ ਗੁੰਡਾਗਰਦੀ ਦਾ ਨਾਚ
. . .  1 day ago
ਸ਼ਤਾਬਦੀ ਟਰੇਨ 'ਤੇ ਪੱਥਰਬਾਜੀ, ਪੰਜ ਯਾਤਰੀ ਜ਼ਖਮੀ
. . .  1 day ago
ਉਤਰ ਪ੍ਰਦੇਸ਼ 'ਚ ਛੋਟਾ ਰਾਜਨ ਗਿਰੋਹ ਦਾ ਸ਼ਾਰਪ ਸ਼ੂਟਰ ਕਾਬੂ
. . .  about 1 hour ago
ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਲਈ 'ਫੁਲ ਡਰੈੱਸ ਰਿਹਰਸਲ'
. . .  about 1 hour ago
ਕੋਵਿੰਦ ਲਈ ਸਕੱਤਰ, ਸੰਯੁਕਤ ਤੇ ਪ੍ਰੈਸ ਸਕੱਤਰ ਨਿਯੁਕਤ
. . .  about 1 hour ago
ਸਨਅਤੀ ਨੀਤੀ ਬਾਰੇ ਸੈਕਟਰੀ ਉਦਯੋਗ ਵੱਲੋਂ ਸਨਅਤਕਾਰਾਂ ਨਾਲ ਮੀਟਿੰਗ
. . .  about 1 hour ago
ਮੁੰਬਈ 'ਚ ਅੱਜ ਹਾਈਟਾਈਡ ਦੀ ਚੇਤਾਵਨੀ
. . .  27 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਕਪੂਰਥਲਾ / ਫਗਵਾੜਾ

ਵਿਧਾਇਕ ਚੀਮਾ ਵੱਲੋਂ ਅਧਿਕਾਰੀਆਂ ਨੂੰ ਭਿ੍ਸ਼ਟਾਚਾਰ ਤੇ ਨਸ਼ੇ ਦੇ ਧੰਦੇ ਨੂੰ ਨੱਥ ਪਾਉਣ ਦੀ ਹਦਾਇਤ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ, ਨਰਿੰਦਰ ਸਿੰਘ ਸੋਨੀਆ, ਜਗਮੋਹਨ ਸਿੰਘ ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਦੂਸਰੀਵਾਰ ਜਿੱਤ ਕੇ ਵਿਧਾਇਕ ਬਣੇ ਨਵਤੇਜ ਸਿੰਘ ਚੀਮਾ ਨੇ ਹਲਕੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ | ਆਪਣੇ ਸੰਬੋਧਨ ਵਿਚ ਸ੍ਰੀ ਚੀਮਾ ਨੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ 'ਤੇ ਨਕੇਲ ਪਾਈ ਜਾਵੇ ਤੇ ਅਜਿਹੇ ਮਾਮਲੇ 'ਤੇ ਕਿਸੇ ਦੀ ਸਿਫ਼ਾਰਿਸ਼ ਨਾ ਮੰਨੀ ਜਾਵੇ, ਭਾਵੇਂ ਨਸ਼ਾ ਵੇਚਣ ਵਾਲਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਹਲਕੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਨਿਰਪੱਖ ਪ੍ਰਸ਼ਾਸਨ ਦੇਣ | ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਬੇਲੋੜੀ ਦਖ਼ਲਅੰਦਾਜ਼ੀ ਨਹੀਂ ਕਰਨਗੇ | ਉਨ੍ਹਾਂ ਅਧਿਕਾਰੀਆਂ ਨੂੰ ਭਿ੍ਸ਼ਟਾਚਾਰ ਨੂੰ ਵੀ ਪੂਰੀ ਤਰ੍ਹਾਂ ਨੱਥ ਪਾਉਣ ਦੀ ਹਦਾਇਤ ਕੀਤੀ | ਐਸ.ਐਮ.ਓ. ਸੁਲਤਾਨਪੁਰ ਲੋਧੀ ਨੂੰ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਪੂਰੀ ਸਹੂਲਤ ਦੇਣ ਦੀ ਹਦਾਇਤ ਦਿੱਤੀ | ਉਨ੍ਹਾਂ ਈ.ਓ. ਸੁਲਤਾਨਪੁਰ ਲੋਧੀ ਨੂੰ ਸ਼ਹਿਰ ਅੰਦਰ ਸੀਵਰੇਜ ਤੇ ਵਾਟਰ ਸਪਲਾਈ ਵਿਵਸਥਾ ਪੂਰੀ ਤਰ੍ਹਾਂ ਦਰੁੱਸਤ ਰੱਖਣ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਗਰਮੀ ਵਿਚ ਬਿਜਲੀ ਦੀ ਸਪਲਾਈ ਤੇ ਸਹੂਲਤ ਵੱਲ ਪੂਰਾ ਧਿਆਨ ਦੇਣ ਦੀ ਹਦਾਇਤ ਦਿੱਤੀ ਤੇ ਮੁਲਾਜ਼ਮਾਂ ਦੀ ਕਮੀ ਦਾ ਮੁੱਦਾ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਐਸ.ਡੀ.ਐਮ. ਤੇ ਤਹਿਸੀਲਦਾਰ ਨੂੰ ਹਦਾਇਤ ਕੀਤੀ ਕਿ ਕਚਹਿਰੀ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ | ਇਸ ਮੌਕੇ ਐਸ.ਡੀ.ਐਮ ਡਾ: ਚਾਰੂਮਿਤਾ, ਤਹਿਸੀਲਦਾਰ ਤਪਨ ਭਨੋਟ, ਨਾਇਬ ਤਹਿਸੀਲਦਾਰ ਮੇਲਾ ਸਿੰਘ, ਡੀ.ਐਸ.ਪੀ ਸੰਦੀਪ ਕੌਰ, ਨਗਰ ਕੌਾਸਲ ਦੇ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਈ.ਓ ਤੇਜਿੰਦਰ ਸਿੰਘ, ਐਸ.ਐਮ.ਓ ਡਾ: ਗੁਲਸ਼ਨ ਕੁਮਾਰ, ਐਸ.ਡੀ.ਓ ਪਾਵਰਕਾਮ ਗੁਰਦੀਪ ਸਿੰਘ, ਕਿੰਦਰਪਾਲ ਬੰਗੜ ਐਸ.ਐਮ.ਓ ਟਿੱਬਾ, ਬੀ.ਡੀ.ਪੀ.ਓ ਲਖਵਿੰਦਰ ਸਿੰਘ, ਕੰਵਲਜੀਤ ਐਸ.ਡੀ.ਓ ਡਰੇਨਜ਼, ਡਾ: ਸੁੱਚਾ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ, ਡਾ: ਮੋਹਨ ਲਾਲ, ਡਾ: ਆਰ.ਪੀ ਸ਼ੁੱਭ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਪਰਵਿੰਦਰ ਸਿੰਘ ਪੱਪਾ ਤੇ ਦੀਪਕ ਧੀਰ ਰਾਜੂ, ਜਗਪਾਲ ਸਿੰਘ ਚੀਮਾ ਸੀਨੀਅਰ ਕਾਂਗਰਸੀ ਆਗੂ, ਹਰਚਰਨ ਸਿੰਘ ਬੱਗਾ, ਜਗਜੀਤ ਸਿੰਘ ਚੰਦੀ, ਬਲਾਕ ਪ੍ਰਧਾਨ ਆਸਾ ਸਿੰਘ ਵਿਰਕ, ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸੰਤੋਖ ਸਿੰਘ ਬੱਗਾ, ਸੰਦੀਪ ਸਿੰਘ ਕਲਸੀ, ਮੇਜਰ ਸਿੰਘ ਵਿਰਦੀ, ਗੁਰਮੀਤ ਸਿੰਘ ਹੈਪੀ, ਕੁੰਦਨ ਸਿੰਘ ਚੱਕਾਂ, ਸਤਿੰਦਰ ਸਿੰਘ ਚੀਮਾ, ਸਰਪੰਚ ਸਰਵਨ ਸਿੰਘ, ਸਾਬਕਾ ਸੰਮਤੀ ਮੈਂਬਰ ਰਕੇਸ਼ ਕੁਮਾਰ ਰੌਕੀ, ਏ.ਆਰ ਕੋਆਪਰੇਟਿਵ ਸੁਰਜੀਤ ਕੌਰ, ਇੰਸਪੈਕਟਰ ਜਗਮੋਹਨ ਸਿੰਘ, ਡਾ: ਕੁਲਵੰਤ ਸਿੰਘ, ਪਰਮਿੰਦਰ ਕੁਮਾਰ ਖੇਤੀਬਾੜੀ ਅਧਿਕਾਰੀ, ਜੇ.ਈ ਰਕੇਸ਼ ਮਹਾਜਨ, ਇੰਸਪੈਕਟਰ ਲਲਿਤ ਕੁਮਾਰ, ਇੰਸ: ਵਿਵੇਕ ਸ਼ਰਮਾ, ਸੁਖਵਿੰਦਰ ਜੌਹਲ, ਪ੍ਰਗਟ ਸਿੰਘ ਡੇਰਾ ਸੈਯਦਾਂ ਤੋਂ ਇਲਾਵਾ ਹਲਕੇ ਦੇ ਸਮੂਹ ਥਾਣਿਆਂ ਤੇ ਚੌਾਕੀਆਂ ਦੇ ਪੁਲਿਸ ਮੁਖੀ ਹਾਜ਼ਰ ਸਨ |

ਕਾਂਗਰਸ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਵੇਗੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 20 ਮਾਰਚ (ਅਮਰਜੀਤ ਕੋਮਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਵੇਗੀ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਸਿੰਚਾਈ ਤੇ ਬਿਜਲੀ ਮੰਤਰੀ ਪੰਜਾਬ ਨੇ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

'ਮਨਸੂਰਵਾਲ ਬੇਟ ਵਿਚ ਕਬੱਡੀ ਦਾ ਮਹਾਂਕੁੰਭ 24 ਮਾਰਚ ਨੂੰ

ਢਿਲਵਾਂ, 20 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਦਸਮੇਸ਼ ਯੁਵਕ ਸੇਵਾਵਾਂ ਕਲੱਬ ਮਨਸੂਰਵਾਲ ਬੇਟ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਜਸਪਾਲ ਸਿੰਘ ਪੱਡਾ ਅਤੇ ਗੁਰਮੇਲ ਸਿੰਘ ਸੰਧੂ ਦੀ ਯਾਦ ਵਿਚ ਕਬੱਡੀ ਦਾ ਮਹਾਂਕੁੰਭ 24 ਮਾਰਚ ...

ਪੂਰੀ ਖ਼ਬਰ »

ਕੋਠੀ ਦਾ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਫਗਵਾੜਾ, 20 ਮਾਰਚ (ਹਰੀਪਾਲ ਸਿੰਘ)- ਇੱਥੋਂ ਦੇ ਆਦਰਸ਼ ਨਗਰ ਇਲਾਕੇ ਦੇ ਵਿਚ ਇੱਕ ਡਬਲ ਸਟੋਰੀ ਕੋਠੀ ਦਾ ਬਿਆਨਾ ਲੈ ਕਿ ਰਜਿਸਟਰੀ ਕਰਨ ਤੋਂ ਇਨਕਾਰ ਕਰਨ 'ਤੇ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਿਟੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਰੀਰ ਦਾਨ, ਅੰਗ ਦਾਨ ਸੈਮੀਨਾਰ ਤੇ ਖ਼ੂਨ ਦਾਨ ਕੈਂਪ 23 ਨੂੰ

ਫਗਵਾੜਾ, 20 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਲੱਡ ਬੈਂਕ ਹਰਗੋਬਿੰਦ ਨਗਰ ਫਗਵਾੜਾ ਦੇ ਉੱਦਮ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਫਗਵਾੜਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੇ ਦਿਵਸ ਤੇ ਖ਼ੂਨ ਦਾਨ ਕੈਂਪ ਅਤੇ ਸਰੀਰ ਦਾਨ, ...

ਪੂਰੀ ਖ਼ਬਰ »

ਖਪਤਕਾਰ ਵਿਵਾਦ ਨਿਵਾਰਨ ਕਮਿਸ਼ਨ ਖਪਤਕਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਵਚਨਬੱਧ-ਜਸਟਿਸ ਧਾਲੀਵਾਲ

ਕਪੂਰਥਲਾ, 20 ਮਾਰਚ (ਅਮਰਜੀਤ ਕੋਮਲ)- ਖ਼ਪਤਕਾਰ ਵਿਵਾਦ ਨਿਵਾਰਨ ਕਮਿਸ਼ਨ ਵੱਲੋਂ ਖਪਤਕਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ (ਸੇਵਾ ਮੁਕਤ) ਸ: ਪਰਮਜੀਤ ਸਿੰਘ ਧਾਲੀਵਾਲ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਕ੍ਰਿਕਟਰ ਹਰਭਜਨ ਸਿੰਘ ਵੱਲੋਂ 'ਪਾਣੀ' ਦੀ ਮਹੱਤਤਾ ਦਰਸਾੳਾੁਦਾ ਗੀਤ ਰਿਲੀਜ਼

ਕਾਲਾ ਸੰਘਿਆਂ, 19 ਮਾਰਚ (ਸੰਘਾ)- ਸੰਜੀਦਾ ਅਤੇ ਲੋਕ ਹਿਤੂ ਗਾਇਕੀ ਦੇ ਹਮਾਇਤੀ ਸਾਹਿਤਕ ਗਾਇਕ ਨਰਿੰਦਰ ਸਿੰਘ ਫ਼ੁਲ ਦਾ ਨਵਾਂ ਸਿੰਗਲ ਟਰੈਕ ਪਾਣੀ ਪ੍ਰਸਿੱਧ ਕ੍ਰਿਕਟਰ ਸ: ਹਰਭਜਨ ਸਿੰਘ ਵੱਲੋਂ ਰੀਲੀਜ਼ ਕੀਤਾ ਗਿਆ | ਸ: ਹਰਭਜਨ ਸਿੰਘ ਨੇ ਕਿਹਾ ਕਿ ਚੰਗੇ ਗੀਤ ਸਮਾਜ ਦੀ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਨੇ ਵੀ ਫਗਵਾੜਾ ਹਲਕੇ ਤੋਂ ਹਾਰ ਲਈ ਜ਼ਿੰਮੇਵਾਰ ਆਗੂ ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ

ਫਗਵਾੜਾ, 20 ਮਾਰਚ (ਤਰਨਜੀਤ ਸਿੰਘ ਕਿੰਨੜਾ)- ਮਹਿਲਾ ਕਾਂਗਰਸ ਹਲਕਾ ਵਿਧਾਨਸਭਾ ਫਗਵਾੜਾ ਦੀ ਇਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਪ੍ਰੇਮ ਕੌਰ ਚਾਨਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਨੈਸ਼ਨਲ ਬਿ੍ਗੇਡ ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਮੀਨਾਕਸ਼ੀ ਵਰਮਾ, ਜ਼ਿਲ੍ਹਾ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਕਬੱਡੀ ਅਕੈਡਮੀ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕੱਪ ਜਿੱਤਿਆ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 16ਵਾਂ ਸਾਲਾਨਾ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ ਵਿਖੇ ਧੂਮਧਾਮ ਨਾਲ ...

ਪੂਰੀ ਖ਼ਬਰ »

ਮੰੂਹ ਬੰਨ੍ਹ ਕੇ ਮੋਟਰਸਾਈਕਲ ਚਲਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਮੰੂਹ 'ਤੇ ਕੱਪੜਾ ਬੰਨ੍ਹ ਕੇ ਮੋਟਰਸਾਈਕਲ ਚਲਾਉਣ ਵਾਲੇ ਨੌਜਵਾਨ ਦੇ ਿਖ਼ਲਾਫ਼ ਪੁਲਿਸ ਨੇ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਪਾਰਟੀ ਵਿੱਜ ਪੈਲੇਸ ਦੇ ਨੇੜੇ ਗੱਡੀਆਂ ਦੀ ਚੈਕਿੰਗ ਕਰ ਰਹੀ ਸੀ ...

ਪੂਰੀ ਖ਼ਬਰ »

ਏ. ਵੀ.ਐਮ. ਮਸ਼ੀਨਾਂ ਨਾਲ ਵੋਟਿੰਗ ਬੰਦ ਕਰਾਉਣ ਲਈ ਅੰਤਰਰਾਸ਼ਟਰੀ ਪੱਧਰ 'ਤੇ ਛੇੜਾਂਗੇ ਮੁਹਿੰਮ-ਮਹਿੰਮੀ

ਫਗਵਾੜਾ, 20 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਹੁਜਨ ਸਮਾਜ ਪਾਰਟੀ ਆਸਟ੍ਰੇਲੀਆ ਯੂਨਿਟ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਮਹਿੰਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਰਜਿੰਦਰ ਮਹਿੰਮੀ ਤੋਂ ਇਲਾਵਾ ਨੀਰਜ ਬੰਗੜ ਸਕੱਤਰ, ਬਲਜਿੰਦਰ ਰਤਨ ਕੋਆਰਡੀਨੇਟਰ ਸਿਡਨੀ, ਬੀਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬੇਗੋਵਾਲ 'ਚ ਵਿਸ਼ਵ ਓਰਲ ਹੈਲਥ ਡੇਅ ਮਨਾਇਆ

ਬੇਗੋਵਾਲ, 20 ਮਾਰਚ (ਸੁਖਜਿੰਦਰ ਸਿੰਘ)- ਅੱਜ ਸਥਾਨਕ ਸਿਵਲ ਹਸਪਤਾਲ ਬੇਗੋਵਾਲ 'ਚ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਮਲਪਾਲ ਸਿੱਧੂ ਦੀ ਅਗਵਾਈ ਹੇਠ ਵਿਸ਼ਵ ਓਰਲ ਹੈਲਥ ਡੇ (ਦੰਦਾ ਤੇ ਮੂੰਹ ...

ਪੂਰੀ ਖ਼ਬਰ »

ਲੋਕ ਦੰਦਾਂ ਦੀ ਦੇਖਭਾਲ ਵੱਲ ਪੂਰਾ ਧਿਆਨ ਦੇਣ-ਡਾ: ਕਾਹਲੋਂ

ਕਪੂਰਥਲਾ, 20 ਮਾਰਚ (ਵਿ.ਪ੍ਰ)- ਵਿਸ਼ਵ ਓਰਲ ਹੈਲਥ ਦਿਵਸ 'ਤੇ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਵਿਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਿਵਲ ਸਰਜਨ ਡਾ: ਹਰਪ੍ਰੀਤ ਸਿੰਘ ਕਾਹਲੋਂ ਨੇ ਕੀਤੀ | ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ: ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕ ਪੱਖੀ ਨੀਤੀਆਂ ਨੂੰ ਪਹਿਲ ਦਿੱਤੀ-ਦਲਜੀਤ

ਨਡਾਲਾ, 20 ਮਾਰਚ (ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਨਡਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ | ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕ ਪੱਖੀ ਨੀਤੀਆਂ ਨੂੰ ਪਹਿਲ ਦਿੱਤੀ-ਦਲਜੀਤ

ਨਡਾਲਾ, 20 ਮਾਰਚ (ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਨਡਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ | ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਨ੍ਹਾਂ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਨੇ ਪੰਜਾਬ ਦੇ 81 ਪਿੰਡਾਂ ਦੇ ਸ਼ਰਾਬ ਦੇ ਠੇਕੇ ਕੀਤੇ ਬੰਦ

ਧੂਰੀ, 20 ਮਾਰਚ (ਸੰਜੇ ਲਹਿਰੀ)-ਸਮਾਜਸੇਵੀ ਜਥੇਬੰਦੀਆਂ ਦੀ ਮਿਹਨਤ ਸਦਕਾ ਇਸ ਸਾਲ ਸੂਬੇ ਦੀਆਂ 7 ਡਵੀਜ਼ਨਾਂ ਦੀਆਂ 92 ਪੰਚਾਇਤਾਂ ਵੱਲੋਂ ਉਨ੍ਹਾਂ ਦੇ ਪਿੰਡਾਂ 'ਚ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਸਬੰਧੀ ਪਾਏ ਗਏ ਮਤਿਆਂ ਦੀ ਪੈਰ੍ਹਵੀ ਕਰਦਿਆਂ ਨਵੀਂ ਬਣੀ ਸਰਕਾਰ ਨੇ ਸਾਲ ...

ਪੂਰੀ ਖ਼ਬਰ »

5178 ਪੇਂਡੂ ਸਹਿਯੋਗੀ ਅਧਿਆਪਕ ਯੂਨੀਅਨ ਦੀ ਮੀਟਿੰਗ

ਕਪੂਰਥਲਾ, 20 ਮਾਰਚ (ਵਿ.ਪ੍ਰ)- 5178 ਪੇਂਡੂ ਸਹਿਯੋਗੀ ਅਧਿਆਪਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਸ੍ਰੀ ਕੁਸ਼ਲ ਕੁਮਾਰ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 5178 ਮਾਸਟਰ ਕੇਡਰ ਯੂਨੀਅਨ ਪਿਛਲੇ ਲਗਭਗ ਢਾਈ ਸਾਲ ਤੋਂ ਆਪਣੀਆਂ ਹੱਕੀ ਮੰਗਾਂ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪੁਰਣਾ ਵਿਖੇ ਅੰਮਿ੍ਤ ਸੰਚਾਰ 25 ਨੂੰ

ਸੁਲਤਾਨਪੁਰ ਲੋਧੀ, 20 ਮਾਰਚ (ਥਿੰਦ)- ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪੁਰਣਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਮਹਾਂਪੁਰਸ਼ਾਂ ਦੀ ਪਵਿੱਤਰ ਯਾਦ ਵਿਚ ਅੰਮਿ੍ਤ ਸੰਚਾਰ 25 ਮਾਰਚ ਨੂੰ ਸਵੇਰੇ 9 ਵਜੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ 24 ਨੂੰ

ਕਪੂਰਥਲਾ, 20 ਮਾਰਚ (ਵਿ.ਪ੍ਰ)- ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਢਿੱਲਵਾਂ ਤੇ ਬਲਾਕ ਕਪੂਰਥਲਾ ਦੇ ਨੰਬਰਦਾਰਾਂ ਦੀ ਮੀਟਿੰਗ 24 ਮਾਰਚ ਨੂੰ 1 ਵਜੇ ਤਹਿਸੀਲ ਕਪੂਰਥਲਾ ਵਿਚ ਹੋਵੇਗੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ: ਸੁਖਵੰਤ ਸਿੰਘ ਕੰਗ ਤੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 27 ਨੂੰ

ਫਗਵਾੜਾ, 20 ਮਾਰਚ (ਚਾਵਲਾ)-ਭਾਖੜੀ ਜਠੇਰਿਆਂ ਦਾ ਸਾਲਾਨਾ ਸਮਾਗਮ ਸ਼ਰਧਾ ਪੂਰਵਕ 27 ਮਾਰਚ ਨੂੰ ਪਿੰਡ ਵਿਰਕਾਂ, ਸਿੱਧੂਕਿਆਂ ਦੇ ਖੂਹ ਵਿਖੇ ਸਵੇਰੇ 6 ਵਜੇ ਤੋਂ ਮਨਾਇਆ ਜਾ ਰਿਹਾ ਹੈ | ਸ੍ਰੀ ਜਗਦੇਵ ਸ਼ਰਮਾ ਆਗੂ ਪੰਜ ਮੰਤਰੀ ਖੇਤਰ ਨੇ ਆਖਿਆ ਕਿ ਇਹ ਸਮਾਗਮ ਸ਼ਾਮ 4 ਵਜੇ ਤੱਕ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸਕੂਲ ਮਕਸੂਦਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਨਡਾਲਾ, 20 ਮਾਰਚ (ਮਾਨ)- ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਮੌਕੇ ਕਮੇਟੀ ਦੇ ਪ੍ਰਧਾਨ ਤੇ ਮੌਜੂਦਾ ਗੱਦੀ ਨਸ਼ੀਨ ਸੰਤ ਰੌਸ਼ਨ ਸਿੰਘ ਹੋਤੀ ਮਰਦਾਨ ਵਾਲਿਆਂ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਚ ਲਗਾਇਆ ਗਿਆ ਪਲੇਠਾ ਖ਼ੂਨਦਾਨ ਕੈਂਪ

ਕਪੂਰਥਲਾ, 20 ਮਾਰਚ (ਵਿ.ਪ੍ਰ)- ਖ਼ੂਨਦਾਨ ਇਕ ਮਹਾਨ ਤੇ ਪਰਉਪਕਾਰੀ ਦਾਨ ਹੈ ਤੇ ਖ਼ੂਨਦਾਨ ਕਰਨ ਨਾਲ ਅਸੀਂ ਕਈ ਕੀਮਤੀ ਜਾਨਾਂ ਬਚਾ ਸਕਦੇ ਹਾਂ | ਇਹ ਸ਼ਬਦ ਡਾ: ਰਜੇਸ਼ ਗਰੋਵਰ ਡਾਇਰੈਕਟਰ ਸਾਇੰਸ ਸਿਟੀ ਕਪੂਰਥਲਾ ਨੇ ਅੱਜ ਸਾਇੰਸ ਸਿਟੀ ਦੇ 12ਵੇਂ ਸਾਲਾਨਾ ਦਿਵਸ ਮੌਕੇ ਸਾਇੰਸ ...

ਪੂਰੀ ਖ਼ਬਰ »

ਮਿੱਠੜਾ ਕਾਲਜ ਵਿਖੇ ਕੰਪਿਊਟਰ ਸਾਇੰਸ ਵਿਭਾਗ ਨੇ ਦੋ ਰੋਜ਼ਾ ਵਰਕਸ਼ਾਪ ਕਰਵਾਈ

ਕਪੂਰਥਲਾ, 20 ਮਾਰਚ (ਸਡਾਨਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਮਨਜੋਤ ਕੌਰ ਦੀ ਦੇਖ ਰੇਖ ਹੇਠ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਵਿਚ ਸਾਹਿਲ ਭਾਗਲਾ ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿਚ ਪਾਣੀ ਦੀ ਸਪਲਾਈ ਦਾ ਸਮਾਂ ਵਧਾਇਆ

ਕਪੂਰਥਲਾ, 20 ਮਾਰਚ (ਸਡਾਨਾ)- ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਤੇ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ ਤੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਸੰਦੀਪ ਤਿਵਾੜੀ ਦੀ ਅਗਵਾਈ ਹੇਠ ਕਾਂਗਰਸੀ ਕੌਾਸਲਰਾਂ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਤੇ ਕਾਨੂੰਨ ਦੀ ਉਲੰਘਣਾ ਕਰ ਰਹੇ ਟਿੱਪਰ ਟਰਾਲਿਆਂ ਿਖ਼ਲਾਫ਼ ਹੋਵੇਗਾ ਕੇਸ ਦਰਜ-ਐਸ.ਡੀ.ਐਮ.

ਭੁਲੱਥ, 20 ਮਾਰਚ (ਮੁਲਤਾਨੀ)-ਐਸ.ਡੀ.ਐਮ ਭੁਲੱਥ ਡਾ: ਸੰਜੀਵ ਸ਼ਰਮਾ ਵੱਲੋਂ ਡੀ.ਐਸ.ਪੀ ਭੁਲੱਥ ਡਾ: ਨਵਨੀਤ ਸਿੰਘ ਮਾਹਲ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਆਦੇਸ਼ ਦਿੱਤੇ ਕਿ ਸਬ ਡਵੀਜ਼ਨ ਭੁਲੱਥ ਦੀ ਹਦੂਦ ਅੰਦਰ ਪੈਂਦੀਆਂ ਿਲੰਕ ਤੇ ਪ੍ਰਮੁੱਖ ਸੜਕਾਂ 'ਤੇ ਬੱਸਾਂ, ਟਰੱਕਾਂ, ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ 24 ਨੂੰ

ਕਪੂਰਥਲਾ, 20 ਮਾਰਚ (ਸਡਾਨਾ)-ਇੰਪਲਾਈਜ਼ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸ਼ਰਮਾ, ਸੁਖਦੇਵ ਸਿੰਘ ਖਹਿਰਾ, ਇਕਬਾਲ ਸਿੰਘ ਨੇ ਦੱਸਿਆ ਕਿ ਵਧੀਕ ਨਿਗਰਾਨ ਇੰਜੀਨੀਅਰ ਸਬ ਅਰਬਨ ਮੰਡਲ ਕਪੂਰਥਲਾ ਵੱਲੋਂ ਸਰਕਲ ਪ੍ਰਧਾਨ ਸ਼ਵਿੰਦਰ ਸਿੰਘ ਬੁਟਾਰੀ ਦੀ 20 ਅਕਤੂਬਰ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਤੇ ਕਾਨੂੰਨ ਦੀ ਉਲੰਘਣਾ ਕਰ ਰਹੇ ਟਿੱਪਰ ਟਰਾਲਿਆਂ ਿਖ਼ਲਾਫ਼ ਹੋਵੇਗਾ ਕੇਸ ਦਰਜ-ਐਸ.ਡੀ.ਐਮ.

ਭੁਲੱਥ, 20 ਮਾਰਚ (ਮੁਲਤਾਨੀ)-ਐਸ.ਡੀ.ਐਮ ਭੁਲੱਥ ਡਾ: ਸੰਜੀਵ ਸ਼ਰਮਾ ਵੱਲੋਂ ਡੀ.ਐਸ.ਪੀ ਭੁਲੱਥ ਡਾ: ਨਵਨੀਤ ਸਿੰਘ ਮਾਹਲ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਆਦੇਸ਼ ਦਿੱਤੇ ਕਿ ਸਬ ਡਵੀਜ਼ਨ ਭੁਲੱਥ ਦੀ ਹਦੂਦ ਅੰਦਰ ਪੈਂਦੀਆਂ ਿਲੰਕ ਤੇ ਪ੍ਰਮੁੱਖ ਸੜਕਾਂ 'ਤੇ ਬੱਸਾਂ, ਟਰੱਕਾਂ, ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਕਪੂਰਥਲਾ, 20 ਮਾਰਚ (ਸਡਾਨਾ)-ਸੀਨੀਅਰ ਕਾਂਗਰਸੀ ਆਗੂ ਸ: ਬਲਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਪੱਪੂ ਵਾਸੀ ਗੁਰੂ ਨਾਨਕ ਨਗਰ, ਦੇ ਪਿਤਾ ਸ: ਗੁਰਦਿਆਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 22 ਮਾਰਚ ਦਿਨ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਵੱਖ-ਵੱਖ ਸਟੈਂਡਾਂ ਤੋਂ ਲਾਵਾਰਸ ਹਾਲਤ ਵਿਚ ਖੜ੍ਹੇ 22 ਮੋਟਰਸਾਈਕਲ ਕੀਤੇ ਬਰਾਮਦ

ਕਪੂਰਥਲਾ, 20 ਮਾਰਚ (ਸਡਾਨਾ)- ਸਿਟੀ ਪੁਲਿਸ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਬੱਸ ਸਟੈਂਡ ਨੇੜੇ ਬਣੇ ਸਾਈਕਲ ਸਕੂਟਰ ਸਟੈਂਡਾਂ ਤੋਂ ਲਾਵਾਰਸ ਹਾਲਤ ਵਿਚ ਖੜ੍ਹੇ 22 ਮੋਟਰਸਾਈਕਲ ਬਰਾਮਦ ਕੀਤੇ ਹਨ | ਪ੍ਰਾਪਤ ਵੇਰਵੇ ਅਨੁਸਾਰ ਸ਼ਹਿਰ ਵਿਚ ਬੀਤੇ ਦਿਨਾਂ ਦੌਰਾਨ ...

ਪੂਰੀ ਖ਼ਬਰ »

ਭੁਪਿੰਦਰ ਕੌਰ ਹੰਸਪਾਲ ਨਮਿਤ ਅੰਤਿਮ ਅਰਦਾਸ ਅੱਜ

ਕਪੂਰਥਲਾ, 20 ਮਾਰਚ (ਸਡਾਨਾ)-ਸਰਦਾਰਨੀ ਭੁਪਿੰਦਰ ਕੌਰ ਹੰਸਪਾਲ ਪਤਨੀ ਸ: ਹਰਭਜਨ ਸਿੰਘ ਹੰਸਪਾਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ 21 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਕੈਬਨਿਟ 'ਚ ਲਏ ਗਏ ਫ਼ੈਸਲੇ ਸ਼ਲਾਘਾਯੋਗ ਕਦਮ-ਹਮੀਰਾ

ਸੁਭਾਨਪੁਰ 20 ਮਾਰਚ (ਸਤਨਾਮ ਸਿੰਘ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਏ ਅਹਿਮ ਫ਼ੈਸਲਿਆਂ 'ਚੋਂ ਜਿਵੇਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨਾ, ਡੀ. ਟੀ. ਓ ਰਾਜ ਨੂੰ ਖ਼ਤਮ ਕਰਨ ਵਾਲੇ ਸ਼ਲਾਘਾਯੋਗ ਕਦਮ ਤੋਂ ਇਲਾਵਾ ਕਿਸਾਨਾਂ ਪ੍ਰਤੀ ਗੰਭੀਰ ਹੋ ...

ਪੂਰੀ ਖ਼ਬਰ »

ਅਸ਼ੋਕ ਗਿੱਲ ਵਤਨ ਪਰਤੇ

ਕਾਲਾ ਸੰਘਿਆਂ, 20 ਮਾਰਚ (ਸੰਘਾ)- ਮੋਰਨੀ ਅਤੇ ਹੋ ਗਿਆ ਸਰਾਬੀ ਫੇਮ ਗਾਇਕ ਅਸ਼ੋਕ ਗਿੱਲ ਇਗਲੈਂਡ ਦੌਰੇ 'ਤੇ ਵੱਖ ਵੱਖ ਸ਼ਹਿਰਾਂ 'ਚ ਸਫਲ ਸ਼ੋਅ ਕਰਨ ਉਪੰਰਤ ਅੱਜ ਵਾਪਸ ਵਤਨ ਪਰਤ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੇ ਪ੍ਰੋਮਟਰ ਵਿੱਕੀ ਨਾਗਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਕਪੂਰਥਲਾ, 20 ਮਾਰਚ (ਸਡਾਨਾ)-ਸੀਨੀਅਰ ਕਾਂਗਰਸੀ ਆਗੂ ਸ: ਬਲਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਪੱਪੂ ਵਾਸੀ ਗੁਰੂ ਨਾਨਕ ਨਗਰ, ਦੇ ਪਿਤਾ ਸ: ਗੁਰਦਿਆਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 22 ਮਾਰਚ ਦਿਨ ...

ਪੂਰੀ ਖ਼ਬਰ »

ਭੁਪਿੰਦਰ ਕੌਰ ਹੰਸਪਾਲ ਨਮਿਤ ਅੰਤਿਮ ਅਰਦਾਸ ਅੱਜ

ਕਪੂਰਥਲਾ, 20 ਮਾਰਚ (ਸਡਾਨਾ)-ਸਰਦਾਰਨੀ ਭੁਪਿੰਦਰ ਕੌਰ ਹੰਸਪਾਲ ਪਤਨੀ ਸ: ਹਰਭਜਨ ਸਿੰਘ ਹੰਸਪਾਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ 21 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਕਪੂਰਥਲਾ, 20 ਮਾਰਚ (ਸਡਾਨਾ)- ਅੱਜ ਸ਼ਾਮ ਦੇ ਸਮੇਂ ਕਰੀਬ ਚਾਰ ਵਜੇ ਸਥਾਨਕ ਮਾਡਲ ਟਾਊਨ ਤੋਂ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਥਾਣਾ ਸਿਟੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਵਿਨੋਦ ਬਾਲਾ ਪਤਨੀ ਅਰਵਿੰਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਵਤਾਰ ਸਿੰਘ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਉਣ 'ਤੇ ਕੈਪਟਨ ਸਰਕਾਰ ਦਾ ਧੰਨਵਾਦ-ਨੰਬਰਦਾਰ ਯੂਨੀਅਨ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ)- ਪੰਜਾਬ ਨੰਬਰਦਾਰ ਯੂਨੀਅਨ 643 ਦੀ ਜ਼ਿਲ੍ਹਾ ਇਕਾਈ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਮੰਗਲ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੂੰ ਬਚਾਉਂਦੀ ਟਾਈਲਾਂ ਨਾਲ ਭਰੀ ਟਾਟਾ 407 ਗੱਡੀ ਪਲਟੀ

ਡਡਵਿੰਡੀ, 20 ਮਾਰਚ (ਬਲਬੀਰ ਸੰਧਾ)- ਅੱਜ ਦੁਪਹਿਰ ਪੌਣੇ 2 ਵਜੇ ਡਡਵਿੰਡੀ-ਤਾਸ਼ਪੁਰ ਹਾਈਵੇਅ 'ਤੇ ਪਿੰਡ ਮੁਹੱਬਲੀਪੁਰ ਦੇ ਨਜ਼ਦੀਕ ਇਕ ਟਾਈਲਾਂ ਨਾਲ ਭਰੀ ਟਾਟਾ 407 ਗੱਡੀ ਆਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਟਾਇਰ ਫਟਨ ਨਾਲ ਸੜਕ 'ਤੇ ਪਲਟ ਗਈ ਜਿਸ ਨਾਲ ਟਾਟਾ 407 'ਚ ਪਈਆਂ ...

ਪੂਰੀ ਖ਼ਬਰ »

ਜਿਨ੍ਹਾਂ ਨੇ ਵੋਟਾਂ ਨਹੀਂ ਵੀ ਪਾਈਆਂ ਉਨ੍ਹਾਂ ਲਈ ਵੀ ਮੇਰੇ ਘਰ ਦੇ ਦਰਵਾਜ਼ੇ ਖੁੱਲ੍ਹੇ-ਖਹਿਰਾ

ਨਡਾਲਾ, 20 ਮਾਰਚ (ਮਨਜਿੰਦਰ ਸਿੰਘ ਮਾਨ)- ਆਪ ਦੇ ਚੀਫ਼ ਵਿੱਪ੍ਹ ਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਲਕੇ ਦੇ ਪਿੰਡ ਭੱਕੂਵਾਲ ਵਿਖੇ ਪਿੰਡ ਵਾਸੀਆਂ ਵੱਲੋਂ ਜਿੱਤ ਦੀ ਖ਼ੁਸ਼ੀ ਵਿਚ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬਾਬਾ ਗੋਲੇ ਸ਼ਾਹ ਦੀ ਯਾਦ ਵਿਚ ਸੈਫ਼ਲਾਬਾਦ ਵਿਖੇ ਸਾਲਾਨਾ ਜੋੜ ਮੇਲਾ

ਕਪੂਰਥਲਾ, 20 ਮਾਰਚ (ਵਿ.ਪ੍ਰ)- ਪੀਰ ਬਾਬਾ ਗੋਲੇ ਸ਼ਾਹ ਦੀ ਯਾਦ ਵਿਚ ਪਿੰਡ ਸੈਫਲਾਬਾਦ ਵਿਖੇ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰਵਾਸੀ ਭਰਾਵਾਂ, ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ 'ਤੇ ਬਾਬਾ ਜੀ ਦੀ ਦਰਗਾਹ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਖੂਨਦਾਨ ਕੈਂਪ 23 ਨੂੰ

ਫਗਵਾੜਾ, 20 ਮਾਰਚ, (ਅਸ਼ੋਕ ਕੁਮਾਰ ਵਾਲੀਆ)-ਬਲੱਡ ਬੈਂਕ ਹਰਗੋਬਿੰਦ ਨਗਰ ਫਗਵਾੜਾ ਦੇ ਉੱਦਮ ਅਤੇ ਪੁਨਰਜੋਤ ਵੈਲਫੇਅਰ ਸੁਸਾਇਟੀ ਫਗਵਾੜਾ ਦੇ ਸਹਿਯੋਗ ਨਾਲ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ, ਸਰੀਰ ਦਾਨ, ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜੇ ਦੋਸ਼ੀ ਗਿ੍ਫ਼ਤਾਰ

ਕਪੂਰਥਲਾ, 20 ਮਾਰਚ (ਸਡਾਨਾ)- ਡੀ.ਐਸ.ਪੀ.ਡੀ ਸਰਬਜੀਤ ਸਿੰਘ ਰਾਏ ਦੀ ਅਗਵਾਈ ਹੇਠ ਪੀ.ਓ ਸਟਾਫ਼ ਦੇ ਇੰਚਾਰਜ ਪਰਵਿੰਦਰ ਸਿੰਘ ਨੇ ਲੜਾਈ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪਹਿਲੇ ਮਾਮਲੇ ...

ਪੂਰੀ ਖ਼ਬਰ »

ਦਸਮੇਸ਼ ਖਾਦ ਸਟੋਰ ਵਿਖੇ ਕਿਸਾਨ ਸਿਖਲਾਈ ਸੈਮੀਨਾਰ

ਤਲਵੰਡੀ ਚੌਧਰੀਆਂ, 20 ਮਾਰਚ (ਪਰਸਨ ਲਾਲ ਭੋਲਾ)- ਨੈਸ਼ਨਲ ਫਰਟਿਲਾਈਜ਼ਰਸ ਲਿਮਟਿਡ (ਭਾਰਤ ਸਰਕਾਰ) ਦੇ ਅਦਾਰੇ ਵੱਲੋਂ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਦਸਮੇਸ਼ ਖਾਦ ਸਟੋਰ ਤਲਵੰਡੀ ਚੌਧਰੀਆਂ ਵਿਖੇ ਕਿਸਾਨ ਸਿਖਲਾਈ ਸੈਮੀਨਾਰ ਲਗਾਇਆ ਗਿਆ, ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਅਵਨੀਤ ਕੌਰ 88 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ ਵਿਚੋਂ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਮਾਰਚ (ਵਿ.ਪ੍ਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜੇ ਦੌਰਾਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਬੀ.ਐਸ.ਸੀ ਨਾਨ ਮੈਡੀਕਲ ਸਮੈਸਟਰ ਪਹਿਲਾਂ ਦੀ ਵਿਦਿਆਰਥਣ ਅਵਨੀਤ ਕੌਰ ਨੇ 88 ਪ੍ਰਤੀਸ਼ਤ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ

ਫਗਵਾੜਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜੀ.ਟੀ.ਰੋਡ 'ਤੇ ਚਹੇੜੂ ਦੇ ਨੇੜੇ ਹੋਏ ਸੜਕ ਹਾਦਸੇ ਦੇ ਵਿਚ ਇੱਕ ਬਜ਼ੁਰਗ ਵਿਅਕਤੀ ਜ਼ਖਮੀ ਹੋ ਗਿਆ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚਹੇੜੂ ਦੇ ਨੇੜੇ ਹਾਦਸੇ ਦੇ ਵਿਚ ਗੁਰਮੇਲ ਚੰਦ ...

ਪੂਰੀ ਖ਼ਬਰ »

ਚੋਣਾਂ ਦੌਰਾਨ ਬਾਗੀ ਹੋਏ ਵਰਕਰਾਂ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ-ਘੁੰਮਣ

ਭੁਲੱਥ, 20 ਮਾਰਚ (ਮੁਲਤਾਨੀ)-ਹਲਕਾ ਭੁਲੱਥ ਦੇ ਸਮੂਹ ਯੂਥ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹਰਸਿਮਰਨ ਸਿੰਘ ਘੁੰਮਣ ਪੀ.ਪੀ.ਸੀ.ਸੀ. ਪੋਲੀਟੀਕਲ ਸੈੱਲ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਸ: ਘੁੰਮਣ ਨੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX