ਤਾਜਾ ਖ਼ਬਰਾਂ


ਸਿੱਧੂ ਦੀ ਰਿਹਾਇਸ਼ ਨੇੜਿਉਂ ਹੋਟਲ ਮਾਲਕ ਪਿਸਤੌਲ ਦੀ ਨੋਕ 'ਤੇ ਅਗਵਾ, ਵੇਰਕਾ ਲਾਗੇ ਛੱਡਿਆ
. . .  3 minutes ago
ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ) - ਅੱਜ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਘਰ ਨੇੜਿਉਂ ਇਕ ਹੋਟਲ ਮਾਲਕ ਪਰਵਿੰਦਰ ਸਿੰਘ ਨੂੰ ਪਿਸਤੌਲ ਦੀ ਨੋਕ 'ਤੇ ਉਨ੍ਹਾਂ ਦੇ ਘਰ ਬਾਹਰੋਂ ਉਨ੍ਹਾਂ ਦੀ ਕਾਰ ਸਮੇਤ ਅਗਵਾ ਕਰ ਲਿਆ ਗਿਆ ਤੇ ਅਗਵਾਕਾਰਾਂ ਵੱਲੋਂ...
ਅਦਾਕਾਰ ਰਾਹੁਲ ਰਾਏ ਭਾਜਪਾ 'ਚ ਹੋਏ ਸ਼ਾਮਲ
. . .  39 minutes ago
ਨਵੀਂ ਦਿੱਲੀ, 18 ਨਵੰਬਰ - ਅਦਾਕਾਰ ਰਾਹੁਲ ਰਾਏ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ...
ਜਲੰਧਰ 'ਚ ਖਹਿਰਾ ਦਾ ਫੂਕਿਆ ਗਿਆ ਪੁਤਲਾ
. . .  45 minutes ago
ਜਲੰਧਰ, 18 ਨਵੰਬਰ - ਯੂਥ ਅਕਾਲੀ ਦਲ ਵੱਲੋਂ ਅੱਜ ਆਪ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਹਾਈਕੋਰਟ ਵੱਲੋਂ ਅਪੀਲ ਰੱਦ ਹੋਣ ਤੇ ਸੰਮਣ ਜਾਰੀ ਹੋਣ ਕਾਰਨ ਅਸਤੀਫ਼ੇ ਦੀ ਮੰਗ ਕਰਦਿਆਂ ਸਥਾਨਕ ਕੰਪਨੀ ਬਾਗ ਚੌਂਕ ਵਿਖੇ ਮਿਊਂਸੀਪਲ...
ਟਰਾਲੀ ਹੇਠ ਆਉਣ ਨਾਲ ਈ.ਟੀ.ਟੀ. ਅਧਿਆਪਕਾ ਦੀ ਮੌਤ
. . .  59 minutes ago
ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਪਾਹਲੇਵਾਲ ਵਿਖੇ ਸਵੇਰ ਸਮੇਂ ਇਕ ਈ.ਟੀ.ਟੀ. ਅਧਿਆਪਕ ਬਲਵੀਰ ਕੌਰ ਦੀ ਟਰਾਲੀ ਹੇਠ ਆਉਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਸਰਕਾਰੀ ਐਲੀਮੈਂਟਰੀ ਸਕੂਲ ਪਾਹਲੇਵਾਲ ਵਿਖੇ ਤਾਇਨਾਤ...
ਬਾਮਸੇਫ ਤੇ ਭਾਰਤੀ ਮੁਕਤੀ ਮੋਰਚਾ ਵੱਲੋਂ ਨੈਸ਼ਨਲ ਪੱਧਰ ਦੀ 34ਵੀਂ ਕਨਵੈੱਨਸ਼ਨ ਸ਼ੁਰੂ
. . .  29 minutes ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ) - ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਮੁਰਾਦਪੁਰਾ ਦੀ ਆਬਾਦੀ ਰਾਮਪੁਰਾ ਵਿਖੇ ਬਾਮਸੇਫ ਤੇ ਭਾਰਤੀ ਮੁਕਤੀ ਮੋਰਚਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, (ਖ਼ਾਲਿਸਤਾਨ ਪੱਖੀ ਆਗੂਆਂ) ਦੇ ਸਹਿਯੋਗ ਨਾਲ ਪੰਜ ਦਿਨ...
ਅੰਮ੍ਰਿਤਸਰ 'ਚ ਅਕਾਲੀ ਦਲ ਬਾਦਲ ਵੱਲੋਂ ਕੇਜਰੀਵਾਲ ਤੇ ਖਹਿਰਾ ਦੇ ਪੁਤਲੇ ਫੂਕੇ ਗਏ
. . .  about 1 hour ago
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਬਾਦਲ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ 'ਚ ਕਚਹਿਰੀ ਚੌਕ ਵਿਖੇ ਅਰਵਿੰਦ ਕੇਜਰੀਵਾਲ ਤੇ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁਤਲੇ ਫੂਕੇ ਗਏ ਤੇ...
ਕੌਮਾਂਤਰੀ ਫਿਲਮ ਸਮਾਰੋਹ ਦੇ ਭਾਰਤੀ ਪੈਨੋਰਮਾ ਦਾ ਉਦਘਾਟਨ ਕਰੇਗੀ ਸ੍ਰੀਦੇਵੀ
. . .  about 1 hour ago
ਮੁੰਬਈ, 18 ਨਵੰਬਰ (ਪੰਨੂ) - 48ਵੇਂ ਕੌਮਾਂਤਰੀ ਫਿਲਮ ਸਮਾਰੋਹ ਦੇ ਭਾਰਤੀ ਪੈਨੋਰਮਾ ਸੈਕਸ਼ਨ ਦਾ ਉਦਘਾਟਨ ਇਸ ਸਾਲ ਭਾਰਤੀ ਫਿਲਮ ਉਦਯੋਗ 'ਚ ਆਪਣੇ 50 ਸਾਲ ਪੂਰੇ ਕਰ ਰਹੀ ਉੱਘੀ ਅਦਾਕਾਰਾ ਸ੍ਰੀਦੇਵੀ ਕਰੇਗੀ। ਇਹ ਉਦਘਾਟਨ ਸਮਾਰੋਹ 21 ਨਵੰਬਰ ਨੂੰ...
ਮਿੰਨੀ ਸਕੱਤਰੇਤ ਬਾਹਰ ਯੂਥ ਅਕਾਲੀ ਦਲ ਵੱਲੋਂ ਖਹਿਰਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਪ ਪਾਰਟੀ ਤੋਂ ਬਰਖ਼ਾਸਤ ਕਰਨ ਨੂੰ ਲੈ ਕੇ ਮਿੰਨੀ ਸਕੱਤਰੇਤ ਬਾਹਰ ਯੂਥ ਅਕਾਲੀ ਦਲ ਵੱਲੋਂ ਖਹਿਰਾ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ...
ਐਨ.ਆਈ.ਏ. ਟੀਮ ਵਲੋਂ ਕਤਲ ਕੀਤੇ ਆਰ.ਐਸ.ਐਸ. ਆਗੂ ਦੇ ਪਰਿਵਾਰ ਨਾਲ ਮੁਲਾਕਾਤ
. . .  about 2 hours ago
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ ਦਾ ਐਲਾਨ
. . .  about 2 hours ago
ਭਾਰਤ ਸ੍ਰੀਲੰਕਾ ਕੋਲਕਾਤਾ ਟੈਸਟ : ਭਾਰਤ ਦੀ ਪੂਰੀ ਟੀਮ 172 ਦੌੜਾਂ 'ਤੇ ਆਲ ਆਊਟ
. . .  about 2 hours ago
22 ਕਿੱਲੋ ਹੈਰੋਇਨ ਸਮੇਤ 3 ਭਾਰਤੀ ਤਸਕਰ ਕਾਬੂ , ਪਾਕਿ ਤਸਕਰ ਹੋਏ ਫਰਾਰ
. . .  30 minutes ago
ਛੱਤੀਸਗੜ੍ਹ 'ਚ 10 ਨਕਸਲੀ ਗ੍ਰਿਫ਼ਤਾਰ
. . .  about 3 hours ago
ਲਾਹੌਲ ਸਪਿਤੀ 'ਚ ਭਾਰੀ ਬਰਫ਼ਬਾਰੀ
. . .  about 3 hours ago
ਭਾਰਤ ਸ੍ਰੀਲੰਕਾ ਕੋਲਕਾਤਾ ਟੈਸਟ : ਭਾਰਤ ਦੀ ਹਾਲਤ ਪਤਲੀ, ਸਕੋਰ 142/8
. . .  about 2 hours ago
ਗਿਲਗਿਤ ਬਾਲਤੀਸਤਾਨ 'ਚ ਪਾਕਿ ਵਿਰੋਧੀ ਪ੍ਰਦਰਸ਼ਨ
. . .  about 5 hours ago
ਜੰਮੂ ਕਸ਼ਮੀਰ : ਪੀਰ ਪੰਜਾਲ 'ਚ ਭਾਰੀ ਬਰਫਬਾਰੀ
. . .  about 5 hours ago
ਦਿੱਲੀ : 49 ਟਰੇਨਾਂ ਦੇਰੀ 'ਚ, ਇਕ ਰੱਦ
. . .  about 5 hours ago
ਭਾਰਤ ਚੀਨ ਸਰਹੱਦ 'ਤੇ 6.4 ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 5 hours ago
ਆਪ ਆਗੂ ਖਹਿਰਾ ਨੈਤਿਕ ਅਧਾਰ ਤੇ ਅਸਤੀਫਾ ਦੇਣ - ਜਾਖੜ
. . .  1 day ago
ਹਿਮਾਚਲ ਪ੍ਰਦੇਸ਼ : ਰੋਹਤਾਂਗ ਦੇ ਆਸ ਪਾਸ ਬਰਫ਼ਬਾਰੀ
. . .  1 day ago
ਗੁਜਰਾਤ ਚੋਣਾਂ ਵਿਚ ਹਾਰ ਤੋਂ ਬਚਣ ਲਈ ਭਾਜਪਾ ਨੇ ਬਾਬਰੀ ਮਸਜਿਦ 'ਤੇ ਗੱਲਬਾਤ ਦਾ ਸ਼ੋਸ਼ਾ ਛੱਡਿਆ
. . .  1 day ago
ਸਾਉਦੀ ਅਰਬ ਤੋਂ ਰੀਨਾ ਸ਼ਨੀਵਾਰ ਪੁੱਜੇਗੀ ਭਾਰਤ
. . .  1 day ago
ਘੋਟਣਾ ਮਾਰ ਕੇ ਬਾਪ ਦਾ ਕਤਲ ਕਰਨ ਵਾਲੇ ਨਸ਼ੇੜੀ ਪੁੱਤ ਨੂੰ ਉਮਰ ਕੈਦ
. . .  1 day ago
ਰੇਲ ਗੱਡੀ ਤੋਂ ਡਿੱਗ ਕੇ 2 ਨੌਜਵਾਨਾਂ ਦੀ ਮੌਤ, 1 ਜ਼ਖ਼ਮੀ
. . .  1 day ago
ਪੰਜਾਬ ਪੁਲਿਸ 'ਚ ਡੀਆਈਜੀ ਰੇਂਜ ਪੋਸਟ ਖ਼ਤਮ
. . .  1 day ago
ਗੰਭੀਰ ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ
. . .  1 day ago
27 ਤੋਂ 29 ਤੱਕ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਇਜਲਾਸ
. . .  1 day ago
ਆਪ ਆਗੂ ਖਹਿਰਾ ਨੈਤਿਕ ਅਧਾਰ ਤੇ ਅਸਤੀਫਾ ਦੇਣ - ਜਾਖੜ
. . .  1 day ago
ਰਿਸ਼ੀ ਕਪੂਰ ਤੇ ਫ਼ਾਰੂਕ ਅਬਦੁੱਲਾ ਵਿਰੁੱਧ ਸ਼ਿਕਾਇਤ ਦਰਜ
. . .  1 day ago
ਖਹਿਰਾ ਨੂੰ ਆਪ ਦੀ ਮੈਂਬਰਸ਼ਿਪ ਤੋਂ ਖ਼ਾਰਜ ਕਰਨ ਕੇਜਰੀਵਾਲ -ਅਕਾਲੀ ਆਗੂ
. . .  1 day ago
ਅਕਾਲੀ ਵਿਧਾਇਕ ਪਵਨ ਟੀਨੂੰ ਦੀ ਮਾਤਾ ਕੋਲੋਂ ਖੋਹ
. . .  1 day ago
ਪੰਚਕੂਲਾ : ਅਦਾਲਤ ਵੱਲੋਂ ਹਨੀਪ੍ਰੀਤ ਦੀ ਨਿਆਇਕ ਹਿਰਾਸਤ 'ਚ 14 ਦਿਨ ਦਾ ਵਾਧਾ
. . .  1 day ago
ਅੱਤਵਾਦੀ ਹਮਲੇ 'ਚ ਸਬ-ਇੰਸਪੈਕਟਰ ਸ਼ਹੀਦ
. . .  1 day ago
ਪੁਲਿਸ ਪਾਰਟੀ 'ਤੇ ਅੱਤਵਾਦੀ ਹਮਲਾ, 1 ਮੁਲਾਜ਼ਮ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਿਵਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਫ਼ਤਹਿਗੜ੍ਹ ਸਾਹਿਬ

ਲੋਗੋਮਾਜਰੀ ਵਿਖੇ ਚੋਰਾਂ ਨੇ 6 ਦੁਕਾਨਾਂ ਦੇ ਸ਼ਟਰ ਤੋੜ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕੀ ਪਿੰਡ ਲੋਗੋਮਾਜਰੀ ਵਿਖੇ ਬੀਤੀ ਰਾਤ ਚੋਰਾਂ ਦੁਆਰਾ 6 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਲੋਗੋਮਾਜਰੀ ਦੇ ਦੁਕਾਨਦਾਰ ਜੋਕਿ 10 ਵਜੇ ਦੇ ਕਰੀਬ ਆਪਣੀਆਂ ਦੁਕਾਨਾਂ ਬੰਦ ਕਰ ਘਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦੁਆਰਾ ਦੁਕਾਨਾਂ ਦੀ ਰਾਖੀ ਲਈ ਚੌਕੀਦਾਰ ਰੱਖਿਆ ਹੋਇਆ ਨੂੰ ਤਕਰੀਬਨ 2 ਵਜੇ ਦੇ ਕਰੀਬ 6 ਚੋਰਾਂ ਨੇ ਕੁੱਟਮਾਰ ਕਰ ਬੰਦੀ ਬਣਾ ਲਿਆ ਤੇ 6 ਦੁਕਾਨਾਂ ਦੇ ਸ਼ਟਰ ਤੋੜ ਸੰਨ੍ਹ ਲਾ ਲਈ ਤੇ ਚੋਰ ਦੁਕਾਨਾਂ 'ਚੋਂ ਕੈਸ਼ ਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਚੋਰ ਸੋਢੀ ਕਰਿਆਨਾ ਸਟੋਰ ਤੋਂ 80 ਹਜ਼ਾਰ ਰੁਪਏ ਤੇ ਹੋਰ ਸਮਾਨ, ਦੀਪਕ ਗਾਰਮੈਂਟਸ ਤੋਂ 20 ਹਜ਼ਾਰ ਰੁਪਏ ਤੇ ਕੱਪੜੇ, ਠੁਕਰਾਲ ਮੋਬਾਈਲ ਸ਼ਾਪ ਤੋਂ ਮੋਬਾਈਲਾਂ ਦਾ ਸਮਾਨ, ਗੁਰਚਰਨ ਟੀ. ਵੀ. ਸੈਂਟਰ ਤੋਂ ਸਮਾਨ ਤੇ ਸੈੱਟ ਆਫ਼ ਬਾਕਸ ਚੋਰੀ ਕਰਕੇ ਲੈ ਗਏ | ਇਹ ਵੀ ਪਤਾ ਲੱਗਿਆ ਕਿ ਕੁੱਝ ਦੁਕਾਨਾਂ ਨੂੰ ਛੱਡ ਹੋਰ ਦੁਕਾਨਾਂ 'ਚ ਜ਼ਿਆਦਾ ਕੈਸ਼ ਨਹੀਂ ਸੀ ਤੇ ਚੋਰ ਜਾਂਦੇ-ਜਾਂਦੇ ਹਲਵਾਈ ਦੀ ਦੁਕਾਨ ਵਿੱਚੋਂ ਖੋਆ ਵੀ ਖਾ ਕੇ ਗਏ ਸਨ | ਚੋਰੀ ਦੀ ਘਟਨਾ ਦਾ ਪਤਾ ਲੱਗਣ 'ਤੇ ਚੌਕੀ ਇੰਚਾਰਜ ਨਬੀਪੁਰ, ਸਰਹਿੰਦ ਥਾਣੇ ਦੇ ਇੰਚਾਰਜ ਪ੍ਰਦੀਪ ਸਿੰਘ ਬਾਜਵਾ, ਡੀ. ਐਸ. ਪੀ. ਫ਼ਤਹਿਗੜ੍ਹ ਸਾਹਿਬ ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਐਸ. ਐਚ. ਓ. ਪ੍ਰਦੀਪ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪੁਲਿਸ ਚੋਰਾਂ ਦੀ ਪੈੜ ਨੱਪ ਰਹੀ ਹੈ ਤੇ ਚੋਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ |

ਪਿੰਡ ਝਾਂਮਪੁਰ ਵਿਖੇ 50 ਏਕੜ ਨਾੜ ਤੇ 3 ਏਕੜ ਕਣਕ ਸੜੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਕਣਕ ਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਪਿੰਡ ਝਾਂਮਪੁਰ ਵਿਖੇ 50 ਏਕੜ ਨਾੜ ਤੇ 3 ਏਕੜ ਕਣਕ ਸੜ ਕੇ ਸੁਆਹ ਹੋ ਗਈ | ਪਿੰਡ ਵਾਸੀਆਂ ਤੇ ਫਾਇਰ ਬਿ੍ਗੇਡ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਬੱਸੀ ਪਠਾਣਾਂ ਦੇ 80 ਪਿੰਡਾਂ 'ਚ ਲਗਾਏ ਜਾਣਗੇ 25 ਹਜ਼ਾਰ 400 ਬੂਟੇ

ਨੋਗਾਵਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਧਰਤੀ ਹੇਠਲੇ ਪਾਣੀ ਦੇ ਲਗਾਤਾਰ ਗਿਰਦੇ ਪੱਧਰ ਤੋਂ ਚਿੰਤਤ ਪੰਜਾਬ ਸਰਕਾਰ ਨੇ ਪੰਜਾਬ ਗ੍ਰਾਮ ਪੰਚਾਇਤ ਰੁੱਖ ਲਾਉਣ ਸਬੰਧੀ ਪਾਲਿਸੀ 2017 ਤਹਿਤ ਪੰਚਾਇਤੀ ਜ਼ਮੀਨਾਂ 'ਤੇ ਬੂਟੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਸਰਕਾਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਦਿੱਤੀ 1 ਲੱਖ 20 ਹਜ਼ਾਰ ਦੀ ਆਰਥਿਕ ਸਹਾਇਤਾ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਸਥਾਨਕ ਮੁਹੱਲਾ ਕੁਕੜ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 6 ਮਰੀਜ਼ਾਂ ਨੂੰ ਇਲਾਜ ਲਈ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਹਲਕਾ ਅਮਲੋਹ ਦੀਆਂ ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ

ਅਮਲੋਹ/ਸਲਾਣਾ/ਬੁੱਗਾ, 20 ਅਪ੍ਰੈਲ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ, ਕੁਲਵਿੰਦਰ ਸਿੰਘ ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਇੰਚਾਰਜ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਹਲਕਾ ਅਮਲੋਹ ਦੀ ...

ਪੂਰੀ ਖ਼ਬਰ »

ਕਾਰ ਤੇ ਬਾਈਕ ਦੀ ਟੱਕਰ 'ਚ 3 ਨੌਜਵਾਨ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਅਰੁਣ ਆਹੂਜਾ)-ਅੱਜ ਦੇਰ ਸ਼ਾਮ ਕਰੀਬ ਪੌਣੇ 8 ਵਜੇ ਜੋਤੀ ਸਰੂਪ ਗੁਰਦੁਆਰਾ ਸਾਹਿਬ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ 3 ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਕ ਕਾਰ ਜੋਕਿ ਲਿੰਕਨ ਕਾਲਜ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 88 ਹਜ਼ਾਰ 761 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ 19 ਅਪ੍ਰੈਲ ਤੱਕ 1 ਲੱਖ 97 ਹਜ਼ਾਰ 710 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ 'ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਪੰਚਾਇਤੀ ਜ਼ਮੀਨ ਵਿਭਾਗ ਦੇ ਨਾਂਅ ਕਰਨ ਦੇ ਸਰਕਾਰ ਦੇ ਫ਼ੈਸਲੇ ਤੋਂ ਪੰਚਾਇਤਾਂ ਨਾਖ਼ੁਸ਼

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਰਾਜ 'ਚ ਸਰਕਾਰੀ ਸਕੂਲਾਂ ਦੀਆਂ ਜ਼ਮੀਨਾਂ ਵਿਭਾਗ ਦੇ ਨਾਂਅ ਕਰਵਾਉਣ ਦੇ ਸਰਕਾਰੀ ਫ਼ੈਸਲੇ ਦਾ ਪੰਚਾਇਤਾਂ ਵੱਲੋਂ ਭਾਰੀ ਵਿਰੋਧ ਹੋ ਰਿਹਾ ਹੈ | ਦੱਸਣਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ ਫ਼ਤਹਿਗੜ੍ਹ ਵੱਲੋਂ ਸਮੂਹ ਬਲਾਕ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਕੋਲੋਂ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਭਿਆਚਾਰਕ ਸਰਗਰਮੀਆਂ 'ਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ 'ਚ ਸਭਿਆਚਾਰਕ ਸਰਗਰਮੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ: ਜਤਿੰਦਰ ਸਿੰਘ ਸਿੱਧੂ ਵੱਲੋਂ ਸ਼ਲਾਘਾ ਦੇ ਰੂਪ 'ਚ ਚਾਹ-ਪਾਰਟੀ ਦਿੱਤੀ ਗਈ | ਸੈਸ਼ਨ 2016-17 'ਚ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਕਾਨੂੰਨੀ ਸੇਵਾਵਾਂ ਅਥਾਰਿਟੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੇ ਥਾਣਾ ਸਰਹਿੰਦ ਦੇ ਸਾਂਝ ਕੇਂਦਰ ਵੱਲੋਂ ਸਾਂਝੇ ਤੌਰ 'ਤੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਮਾਂਯੂਪੁਰ ਵਿਖੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਪੁੱਜੇ ਫ਼ਿਲਮ 'ਬਿੱਗ ਡੈਡੀ' ਦੇ ਕਲਾਕਾਰ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਪੰਜਾਬੀ ਸਿਨੇਮਾ ਦੇ ਜਾਣ ਪਹਿਚਾਣੇ ਚਿਹਰੇ ਸਰਦਾਰ ਸੋਹੀ ਨੇ ਕਿਹਾ ਹੈ ਕਿ ਪੰਜਾਬੀ ਸਿਨੇਮਾ ਨੇ ਹੁਣ ਫਿਰ ਉਹ ਸਥਾਨ ਹਾਸਲ ਕਰ ਲਿਆ ਹੈ ਜਦੋਂ ਲੋਕ ਆਪਣੇ ਪਰਿਵਾਰ ਦੇ ਨਾਲ ਥੀਏਟਰ ਜਾ ਕੇ ਫ਼ਿਲਮ ਵੇਖਣਾ ਪਸੰਦ ਕਰਦੇ ਹਨ | ਉਹ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਨਵ-ਨਿਯੁਕਤ ਟਰੱਸਟੀ ਮੈਂਬਰ ਖ਼ਾਲਸਾ ਦਾ ਸਨਮਾਨ

ਅਮਲੋਹ, 20 ਅਪ੍ਰੈਲ (ਰਾਮ ਸ਼ਰਨ ਸੂਦ)-ਨਗਰ ਕੌਾਸਲ ਅਮਲੋਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਦੇ ਨਵ-ਨਿਯੁਕਤ ਟਰੱਸਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦਾ ਕੌਾਸਲ ਪ੍ਰਧਾਨ ਵਿੱਕੀ ਮਿੱਤਲ, ਮਾਰਕਿਟ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਚੈਰੀ, ਪੀ. ਏ. ...

ਪੂਰੀ ਖ਼ਬਰ »

ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀ ਸਨਮਾਨਿਤ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਬਰਵਾਲੀ ਕਲਾਂ ਵਿਖੇ ਸਾਲਾਨਾ ਸਮਾਗਮ ਹੈੱਡ ਟੀਚਰ ਪਿ੍ਤਪਾਲ ਸਿੰਘ ਭਾਂਬਰੀ ਦੀ ਅਗਵਾਈ ਹੇਠ ਕਰਵਾਇਆ ਗਿਆ | ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹਦਿਆਂ ਉਨ੍ਹਾਂ ਸੈਸ਼ਨ 2016-17 ਦੌਰਾਨ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਫ਼ਤਹਿ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਅਰੁਣ ਆਹੂਜਾ)-ਵੱਖ-ਵੱਖ ਪਿੰਡਾਂ ਦੇ ਕਰੀਬ 57 ਨੌਜਵਾਨਾਂ ਵੱਲੋਂ ਸਰਵ ਸੰਮਤੀ ਨਾਲ ਫ਼ਤਹਿ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ ਜੋਕਿ ਸਮੇਂ-ਸਮੇਂ 'ਤੇ ਹਰ ਤਰ੍ਹਾਂ ਦੇ ਸਮਾਜਸੇਵੀ ਕਾਰਜਾਂ 'ਚ ਬਣਦਾ ਯੋਗਦਾਨ ...

ਪੂਰੀ ਖ਼ਬਰ »

152 ਦੁਕਾਨਦਾਰਾਂ ਨੇ ਮੁੜ ਦੁਕਾਨਾਂ ਲਗਵਾਉਣ ਦੀ ਮੰਗ ਨੂੰ ਲੈ ਕੇ ਮਨੁੱਖੀ ਅਧਿਕਾਰ ਮੰਚ ਕੋਲ ਕੀਤੀ ਪਹੁੰਚ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਅਰੁਣ ਆਹੂਜਾ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਜੋਤੀ ਸਰੂਪ ਸਾਹਿਬ ਤੋਂ ਲੈ ਕੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਤੱਕ ਰੇਹੜੀਆਂ ਅਤੇ ਫੜੀਆਂ ਲਗਾ ਕੇ ਧਾਰਮਿਕ ਸਮਗਰੀ ਅਤੇ ਖੇਡਾਂ ਦਾ ਸਮਾਨ ਵੇਚ ਕੇ ਆਪਣੇ ਪਰਿਵਾਰਾਂ ਦਾ ...

ਪੂਰੀ ਖ਼ਬਰ »

ਐਾਟੀ ਡਰੱਗ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਚੁੰਨ੍ਹੀ, 20 ਅਪ੍ਰੈਲ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਐਾਟੀ ਡਰੱਗ ਵਿਸ਼ੇ ਦੇ ਸਬੰਧ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ 40 ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲੇ ਦਾ ਨਤੀਜਾ ਨੌਰੰਗ ਸਿੰਘ ਚੇਅਰਮੈਨ ਐਾਟੀ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਅੱਗੇ ਲੱਗਣ ਵਾਲੀਆਂ ਰੇਹੜੀਆਂ ਤੇ ਫੜ੍ਹਾਂ ਵਾਲਿਆਂ ਦੀ ਹਾਲਤ ਬਣੀ ਤਰਸਯੋਗ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੀ ਜ਼ਮੀਨ 'ਚ ਲੱਗਣ ਵਾਲੀਆ ਰੇਹੜੀਆਂ ਤੇ ਫੜਾਂ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਹਟਾਏ ਜਾਣ ਕਾਰਨ ਜਿਥੇ ਠੇਕੇਦਾਰ ਤੇ ਫੜਾਂ ਵਾਲਿਆਂ 'ਚ ਚੱਲ ਰਿਹਾ ਵਿਵਾਦ ਤਾਂ ਖ਼ਤਮ ਹੋ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਬਲਜਿੰਦਰ ਸਿੰਘ)-ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਜਿੰਮਖਾਨਾ ਕਲੱਬ ਵਿਚ ਹੋਈ | ਜਿਸ ਦੌਰਾਨ ਹਾਊਸ ਵੱਲੋਂ ਸਰਬ ਸੰਮਤੀ ਨਾਲ ਅਗਲੇ ਤਿੰਨ ਸਾਲਾਂ ਲਈ ਅਵਤਾਰ ਸਿੰਘ ਕੁੰਭ ਨੂੰ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਥਾਨਕ ਵਾਰਡ ਨੰਬਰ 1 ਨੇੜੇ ਮਾਲਵਾ ਸਵੀਟਸ ਵਾਲੀ ਗਲੀ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਗਲੀ ਵਿਚ ਖੜ੍ਹਨ ਕਾਰਨ ਸਥਾਨਕ ਵਸਨੀਕਾਂ ਨੂੰ ਬਹੁਤ ਹੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸਰਕਾਰ ਕਣਕ ਸੜਨ 'ਤੇ ਤੁਰੰਤ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ-ਦੇਧੜਾਂ

ਨੰਦਪੁਰ ਕਲੌੜ, 20 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਜਥੇਦਾਰ ਕੁਲਵੰਤ ਸਿੰਘ ਦੇਧੜਾਂ ਨੇ ਕਿਹਾ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਪੰਜਾਬ ਸਰਕਾਰ ਵੱਲੋਂ ਰੋਕ ਲਾਈ ਗਈ ਹੈ, ਉਸ ਨਾਲ ਸਮੁੱਚੀਆਂ ਕਿਸਾਨ ...

ਪੂਰੀ ਖ਼ਬਰ »

ਪੀ. ਈ. ਐਸ. ਅਧਿਕਾਰੀਆਂ ਨੂੰ ਡਾਇਰੈਕਟਰ ਲਗਾਉਣ ਦਾ ਫ਼ੈਸਲਾ ਸ਼ਲਾਘਾਯੋਗ-ਗੈਸਾ ਯੂਨੀਅਨ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਡੀ. ਪੀ. ਆਈ. ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਤੇ ਇੰਸਪੈਕਸ਼ਨ) ਗਰੁੱਪ ਏ ਸੇਵਾ ਨਿਯਮ 2004 ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ 'ਚ ਪੀ. ਈ. ਐਸ. ਅਧਿਕਾਰੀਆਂ 'ਚੋਂ ਹੀ ਡਾਇਰੈਕਟਰ ਦੀ ਅਸਾਮੀਆਂ 'ਤੇ ਨਿਯੁਕਤੀ ਨਿਯਮਾਂ ਅਨੁਸਾਰ ...

ਪੂਰੀ ਖ਼ਬਰ »

ਜੱਲ੍ਹਾ ਸਕੂਲ ਵਿਖੇ ਨਸ਼ਾ ਵਿਰੋਧੀ ਮੁਕਾਬਲੇ ਕਰਵਾਏ ਗਏ

ਫਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪਿੰਡ ਜੱਲ੍ਹਾ ਦੇ ਹਾਈ ਸਕੂਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਬੱਚਿਆਂ ਦੇ ਪੇਂਟਿੰਗ, ਸਲੋਗਨ ਤੇ ਲੇਖ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਚਰਨਜੀਤ ਕੌਰ ਨੇ ਦੱਸਿਆ ਕਿ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ

ਸਲਾਣਾ, 20 ਅਪ੍ਰੈਲ (ਗੁਰਚਰਨ ਸਿੰਘ ਜੰਜੂਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਸਰਪ੍ਰਸਤ ਜਥੇਦਾਰ ਲਖਵੀਰ ਸਿੰਘ ਖ਼ਾਲਸਾ ਸੌਟੀ ਨੇ ਆਪਣੇ ਦਫ਼ਤਰ ਸਲਾਣਾ ਦੁੱਲਾ ਸਿੰਘ ਵਾਲਾ ਵਿਖੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਜੋ ਪੰਜਾਬ ਵਿਚ ਸ੍ਰੀ ...

ਪੂਰੀ ਖ਼ਬਰ »

ਧੰਨਾ ਭਗਤ ਦਾ ਜਨਮ ਦਿਹਾੜਾ ਮਨਾਇਆ

ਅਮਲੋਹ, 20 ਅਪ੍ਰੈਲ (ਰਾਮ ਸ਼ਰਨ ਸੂਦ)-ਪਿੰਡ ਨਰੈਣਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਧੰਨਾ ਭਗਤ ਜੀ ਦਾ ਜਨਮ ਦਿਹਾੜਾ ਜਥੇਦਾਰ ਕੁਲਦੀਪ ਸਿੰਘ ਨਰੈਣਗੜ੍ਹ ਦੀ ਅਗਵਾਈ ਹੇਠ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ...

ਪੂਰੀ ਖ਼ਬਰ »

ਰੀਟੇਨਰ ਵਕੀਲ ਆਪਣੇ ਫ਼ਰਜ਼ ਹੋਰ ਵੀ ਵਧੇਰੇ ਸਰਗਰਮੀ ਨਾਲ ਅਦਾ ਕਰਨ-ਵਰਮਾ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਪ੍ਰਸ਼ਾਂਤ ਵਰਮਾ ਨੇ ਸਮਝੌਤਾ ਸਦਨ ਵਿਖੇ ਅਥਾਰਟੀ ਦੇ ਰੀਟੇਨਰ ਵਕੀਲਾਂ (ਮੁਫ਼ਤ ਸੇਵਾਵਾਂ ਦੇਣ ਵਾਲੇ) ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਨਰਾਇਣਗੜ੍ਹ ਸਕੂਲ 'ਚ ਨਸ਼ਾ ਵਿਰੋਧੀ ਕਲੱਬ ਦਾ ਗਠਨ

ਅਮਲੋਹ, 20 ਅਪ੍ਰੈਲ (ਰਾਮ ਸ਼ਰਨ ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਇਕ ਐਾਟੀ ਡਰੱਗ ਕਲੱਬ ਦਾ ਗਠਨ ਕੀਤਾ | ਇਸ ਸਬੰਧੀ ਪਿ੍ੰਸੀਪਲ ਅਮੀਤਾ ...

ਪੂਰੀ ਖ਼ਬਰ »

ਸਟਾਰ ਕਾਲੋਨੀ ਸਰਹਿੰਦ ਵਿਖੇ ਲੱਗੇ ਕੂੜੇ ਦੇ ਢੇਰਾਂ ਤੇ ਸੀਵਰੇਜ ਦੇ ਪਾਣੀ ਕਾਰਨ ਹੋਇਆ ਬਿਮਾਰੀ ਫੈਲਣ ਦਾ ਡਰ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਸਰਹਿੰਦ ਮੰਡੀ ਦੀ ਸਟਾਰ ਕਾਲੋਨੀ ਵਾਸੀਆਂ ਨੇ ਪ੍ਰਸ਼ਾਸਨ ਤੇ ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਤੋਂ ਮੰਗ ਕੀਤੀ ਕਿ ਸਟਾਰ ਕਾਲੋਨੀ ਵਾਸੀਆਂ ਵਿਚ ਗੰਦਗੀ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਿਮਾਰੀ ਫੈਲਣ ...

ਪੂਰੀ ਖ਼ਬਰ »

ਹੰਸਾਲੀ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਗੁਰਚੈਨ ਸਿੰਘ ਧਨੋਆ ਐਸ. ਪੀ. ਪੰਜਾਬ ਪੁਲਿਸ ਨੇ ਸਰਬੱਤ ਦੇ ਭਲੇ ਲਈ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਹੰਸਾਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ | ਬਾਬਾ ਪਰਮਜੀਤ ਸਿੰਘ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦਾ ਨਿਰਪੱਖਤਾ ਨਾਲ ਹੋਵੇਗਾ ਵਿਕਾਸ-ਨਾਗਰਾ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਚ ਵਿਕਾਸ ਨਿਰਪੱਖਤਾ ਤੇ ਆਪਸੀ ਭੇਦ-ਭਾਵ ਨੂੰ ਖ਼ਤਮ ਕਰਕੇ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਸ਼ਹਿਰ ਵਿਚ ...

ਪੂਰੀ ਖ਼ਬਰ »

ਐਫ. ਸੀ. ਆਈ. ਵੱਲੋਂ ਬਡਵਾਲਾ ਕੇਂਦਰ ਤੋਂ 34 ਹਜ਼ਾਰ ਬੋਰੀ ਦੀ ਖ਼ਰੀਦ

ਨੰਦਪੁਰ ਕਲੌੜ, 20 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਮਾਰਕੀਟ ਕਮੇਟੀ ਬੱਸੀ ਪਠਾਣਾਂ ਅਧੀਨ ਖ਼ਰੀਦ ਕੇਂਦਰ ਬਡਵਾਲਾ ਵਿਖੇ ਕਣਕ ਦੀ 34 ਹਜ਼ਾਰ ਬੋਰੀ ਖ਼ਰੀਦੀ ਜਾ ਚੁੱਕੀ ਹੈ ਤੇ 15 ਹਜ਼ਾਰ ਬੋਰੀ ਦੀ ਲਿਫ਼ਟਿੰਗ ਹੋ ਚੁੱਕੀ ਹੈ | ਇਹ ਜਾਣਕਾਰੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਕੈਂਪ ਦੌਰਾਨ ਸਹਾਇਤਾ ਸਮੱਗਰੀ ਵੰਡੀ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਵਿਖੇ ਸਰਵ ਸਿੱਖਿਆ ਅਭਿਆਨ ਦੇ ਆਈ. ਈ. ਡੀ. ਕੰਪੋਨੈਂਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 'ਸਹਾਇਤਾ ਸਮਗਰੀ ਵੰਡ ਕੈਂਪ' ਦਾ ਆਯੋਜਨ ਕੀਤਾ ਤੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਮਗਨਰੇਗਾ ਕਰਮਚਾਰੀ ਯੂਨੀਅਨ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ-ਪੱਤਰ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਰਾਹੀਂ ਦਿੱਤਾ | ਗੱਲਬਾਤ ਕਰਦਿਆਂ ਕਰਮਚਾਰੀਆਂ ...

ਪੂਰੀ ਖ਼ਬਰ »

ਸੱਭਿਆਚਾਰਕ ਰੰਗ ਬਿਖੇਰਦਾ ਹੋਇਆ ਜੀ. ਪੀ. ਸੀ ਦਾ 13ਵਾਂ ਇਨਾਮ ਵੰਡ ਸਮਾਗਮ ਸਮਾਪਤ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ (ਜੀ. ਪੀ. ਸੀ.) ਵਿਖੇ 13ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਬਲਜਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵੱਲੋਂ ਇਲਾਕੇ 'ਚ ਸ਼ੁਰੂ ਕੀਤੇ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਡਡਹੇੜੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਟੇਸ਼ਨਰੀ ਵੰਡੀ ਗਈ | ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਦੀਆਂ ਹਲਕਾ ਵਿਧਾਇਕ ਨੇ ਸੁਣੀਆਂ ਸਮੱਸਿਆਵਾਂ

ਅਮਲੋਹ/ਸਲਾਣਾ, 20 ਅਪ੍ਰੈਲ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਪਿਛਲੀ ਸਰਕਾਰ ਨੇ ਕੇਂਦਰ ਸਰਕਾਰ ਕੋਲ ਸਰਕਾਰੀ ਜਾਇਦਾਦਾਂ ਗਹਿਣੇ ਕਰਕੇ 16 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਸੰਗਤਾਂ ਦਰਸ਼ਨ 'ਤੇ ਲੁਟਾ ਦਿੱਤੀ ਹੈ ਜਿਸ ਨਾਲ ਪੰਜਾਬ ਨੂੰ ਵਿਕਾਸ ਤੇ ਲਿਆਉਣ ਲਈ ਕੁੱਝ ...

ਪੂਰੀ ਖ਼ਬਰ »

ਵਰਲਡ 'ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸ਼ੈਕਸਪੀਅਰ ਦੇ ਨਾਟਕਾਂ ਦੀ ਪੇਸ਼ਕਾਰੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸੁਪ੍ਰਸਿੱਧ ਨਾਟਕਕਾਰ ਤੇ ਸਾਹਿੱਤਕਾਰ ਵੀਲੀਅਮ ਸ਼ੈਕਸਪੀਅਰ ਦੇ ਪ੍ਰਸਿੱਧ ਨਾਟਕਾਂ ਕਿੰਗ ...

ਪੂਰੀ ਖ਼ਬਰ »

ਹਲਕੇ ਦੇ ਲੋੜਵੰਦਾਂ ਨੂੰ ਕਮੇਟੀ ਵੱਲੋਂ ਹਰ ਮਦਦ ਦਿਵਾਉਣ ਲਈ ਯਤਨ ਜਾਰੀ-ਰਵਿੰਦਰ ਖ਼ਾਲਸਾ

ਅਮਲੋਹ, 20 ਅਪ੍ਰੈਲ (ਰਾਮ ਸ਼ਰਨ ਸੂਦ)-ਹਲਕਾ ਅਮਲੋਹ ਦੇ ਲੋੜਵੰਦਾਂ ਨੂੰ ਜਿਹੜੇ ਕਿ ਗ਼ਰੀਬੀ ਕਾਰਨ ਆਪਣੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਸਕਦੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਕਮੇਟੀ ਵੱਲੋਂ ਭੇਜੇ ਗਏ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਹਜ਼ਰਤ ਇਮਾਮ ਜਾਫ਼ਰ ਦੀ ਯਾਦ 'ਚ ਧਾਰਮਿਕ ਸਮਾਰੋਹ ਕਰਵਾਇਆ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਅਰੁਣ ਆਹੂਜਾ)-ਬਾਬਾ ਫ਼ਰੀਦ ਸਰਵ ਧਰਮ ਸੇਵਾ ਸੁਸਾਇਟੀ ਵੱਲੋਂ ਬੇਰੀ ਵਾਲੇ ਸਈਅਦ ਪੀਰ ਅੱਤੇਵਾਲੀ ਵਿਖੇ ਇੱਕ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭੱਲੇ ਲਈ ਅਰਦਾਸ ਕੀਤੀ ਗਈ | ਇਸ ਦੌਰਾਨ ਹਾਜੀ ਬਾਬਾ ਦਿਲਸ਼ਾਦ ...

ਪੂਰੀ ਖ਼ਬਰ »

ਟੈਕਸ ਕਲੈਕਟਰ ਯੂਨੀਅਨ ਦਾ ਵਫ਼ਦ ਮੰਤਰੀ ਬਾਜਵਾ ਨੂੰ ਮਿਲਿਆ

ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਟੈਕਸ ਕਲੈਕਟਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ ਤੇ ਆਪਣੀਆਂ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਵਿਖੇ ਦਿੱਤੀ ਕਾਨੂੰਨੀ ਸਿੱਖਿਆ

ਬਹਾਦਰਗੜ੍ਹ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸ.) ਪਟਿਆਲਾ ਦੇ ਨਿਰਦੇਸ਼ਾਂ ਤਹਿਤ ਤੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਹੁਲਕਾ ਦੇ ਜ਼ਮੀਨੀ ਮਾਮਲੇ ਨੂੰ ਅਕਾਲੀ-ਭਾਜਪਾ ਵੱਲੋਂ ਸਿਆਸੀ ਰੰਗਤ ਦੇਣ ਦਾ ਕਾਂਗਰਸੀ ਆਗੂਆਂ ਨੇ ਲਿਆ ਨੋਟਿਸ

ਬਨੂੜ, 20 ਅਪੈ੍ਰਲ (ਭੁਪਿੰਦਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਵਰਕਰਾਂ ਵੱਲੋਂ ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਬੀਤੇ ਦਿਨੀਂ ਥਾਣਾ ਬਨੂੜ ਵਿਖੇ ਦਿੱਤੇ ਧਰਨੇ ਸਮੇਂ ਇਸ ਮਾਮਲੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਣ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ 'ਚ ਵੀ ਭਾਗ ਲੈਣਾ ਚਾਹੀਦਾ ਹੈ-ਪਿ੍ੰ: ਜਸਬੀਰ ਕੌਰ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ 'ਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਅੰਦਰਲੀ ਕਲ੍ਹਾ ਵਿਚ ਨਿਖਾਰ ਆ ਸਕੇ | ਇਹ ਪ੍ਰਗਟਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ...

ਪੂਰੀ ਖ਼ਬਰ »

ਚਾਸਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਅਧੀਨ ਪ੍ਰੋਗਰਾਮ ਕਰਵਾਇਆ

ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਪਿੰਡ ਚਾਸਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਅਧੀਨ ਸੈਂਸੀਟਾਈਜੇਸ਼ਨ ਪ੍ਰੋਗਰਾਮ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਭਾ ਮੈਡਮ ਕਿਰਨ ਰਾਣੀ ਦੀ ਅਗਵਾਈ ਹੇਠ ਕਰਵਾਇਆ | ਇਸ ਸਮੇਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨਾਲ ਜ਼ਿਲ੍ਹਾ ਪੱਧਰੀ ਬੈਠਕ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਤੇ ਪ੍ਰਾਇਮਰੀ ਪਟਿਆਲਾ ਨਾਲ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਜ਼ਿਲ੍ਹਾ ਪੱਧਰੀ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਤੇ ਜਨ: ਸਕੱਤਰ ਭੁਪਿੰਦਰ ਸਿੰਘ ਗੁਰਦਿੱਤਪੁਰਾ ਦੀ ...

ਪੂਰੀ ਖ਼ਬਰ »

ਸੁਖਮਿੰਦਰ ਚੌਹਾਨ ਨੇ ਉਪ ਪੁਲਿਸ ਕਪਤਾਨ ਪੜਤਾਲ ਵਜੋਂ ਅਹੁਦਾ ਸਾਂਭਿਆ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਉਪ ਪੁਲਿਸ ਕਪਤਾਨ ਪੜਤਾਲ ਵਜੋਂ ਤਾਇਨਾਤ ਕੀਤੇ ਸੁਖਮਿੰਦਰ ਸਿੰਘ ਚੌਹਾਨ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਪਹਿਲਾਂ ਵੀ ਪਟਿਆਲਾ ਵਿਖੇ ਹੀ ਉਪ ਪੁਲਿਸ ਕਪਤਾਨ ਕੰਟਰੋਲ ਰੂਮ ਵਜੋਂ ਤਾਇਨਾਤ ਸਨ ਤੇ ਇਸ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਏਗਾ

ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਮੱਛਰਾਂ ਦੇ ਕੱਟਣ ਨਾਲ ਹੋਣ ਵਾਲੇ ਡੇਂਗੂ ਤੇ ਚਿਕਨਗੁਨੀਆਂ ਬੁਖ਼ਾਰ ਦੀ ਰੋਕਥਾਮ ਸਬੰਧੀ ਪਿਛਲੇ ਸਾਲ ਜ਼ਿਆਦਾ ਪ੍ਰਭਾਵਿਤ ਰਹੇ ਖੇਤਰਾਂ 'ਚ ਅਗਾਊਾ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ: ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗਰਮੀ ਕਾਰਨ ਸੜਕਾਂ ਤੇ ਬਜ਼ਾਰਾਂ 'ਚ ਬੇਰੌਣਕੀ ਦਾ ਪਹਿਰਾ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਸਥਾਨਕ ਸ਼ਹਿਰ ਤੇ ਆਲੇ-ਦੁਆਲਾ ਦੀਆਂ ਸੜਕਾਂ ਅਤੇ ਬਜਾਰਾਂ 'ਚ ਤੰਦੂਰ ਵਾਂਗ ਤਪਦੀ ਗਰਮੀ ਕਾਰਨ ਸਿਰੇ ਦੀ ਬੇਰੌਣਕੀ ਛਾਈ ਰਹਿੰਦੀ ਹੈ ਨਾ ਤਾਂ ਇਸ ਗਰਮੀ 'ਚ ਕੋਈ ਸੜਕਾਂ 'ਤੇ ਹੀ ਨਿਕਲਦਾ ਹੈ ਅਤੇ ਨਾ ਹੀ ਕੋਈ ਬਜ਼ਾਰ 'ਚ ਖ਼ਰੀਦੋ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਖ਼ਰੀਦੀ ਜ਼ਮੀਨ 'ਚ ਹੋਈਆਂ ਬੇਨਿਯਮੀਆਂ ਨੂੰ ਉਜਾਗਰ ਕਰੇ-ਸਿੰਧੜਾਂ, ਹਰੀਪੁਰ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਸ਼ੋ੍ਰਮਣੀ ਕਮੇਟੀ ਵੱਲੋਂ ਪਿਛਲੇ ਸਮੇਂ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਖ਼ਰੀਦੀ ਜ਼ਮੀਨ 'ਚ ਹੋਈ ਕਥਿਤ ਘਪਲੇਬਾਜ਼ੀ ਨੂੰ ਉਜਾਗਰ ਕਰਨ ਲਈ ਭਾਈ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਦੇ 56 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਬਾਬਾ ਪੀਰ ਦੀ ਦਰਗਾਹ 'ਤੇ ਹਲਕਾ ਵਿਧਾਇਕ ਨੇ ਚਾਦਰ ਚੜ੍ਹਾਉਣ ਦੀ ਰਸਮ ਕੀਤੀ ਅਦਾ

ਅਮਲੋਹ/ਸਲਾਣਾ, 20 ਅਪ੍ਰੈਲ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਉਪ ਮੰਡਲ ਦਫ਼ਤਰ ਅਮਲੋਹ ਵਿਖੇ ਬਾਬਾ ਪੀਰ ਗਿਆਰ੍ਹਵੀਂ ਵਾਲਿਆਂ ਦੀ ਦਰਗਾਹ 'ਤੇ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਵਿਧਾਇਕ ਬਣਨ ਦੀ ਖ਼ੁਸ਼ੀ ਵਿਚ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX