ਖਡੁਰ ਸਾਹਿਬ, 20 ਅਪ੍ਰੈਲ (ਪ੍ਰਤਾਪ ਸਿੰੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਨਾਗੋਕੇ ਵਿਖੇ ਬਿਜਲੀ ਦੀ ਤਾਰ 'ਚੋਂ ਚੰਗਿਆੜੀ ਡਿੱਗਣ ਕਾਰਨ ਕਣਕ ਦੀ ਖੜੀ ਫਸਲ ਵਿਚ ਪੰਜ ਏਕੜ ਤੋਂ ਵੱਧ ਕਣਕ ਸੜ ਗਈ | ਪਿੰਡ ਵਾਸੀਆਂ ਅਤੇ ਸੜ ਚੁੱਕੀ ਕਣਕ ਦੇ ਮਾਲਕਾਂ ਵੱਲੋਂ ਜਾਣਕਾਰੀ ਦਿੱਤੀ ਕਿ ਨਾਲ ਦੇ ਖੇਤਾਂ ਵਿਚ ਕੁਝ ਕਿਸਾਨ ਤੇ ਮਜ਼ਦੂਰ ਕਣਕ ਦੀ ਕਟਾਈ ਕਰ ਰਹੇ ਸਨ ਜਦ ਉਨ੍ਹਾਂ ਕਣਕ ਦੇ ਉਪਰ ਬਿਜਲੀ ਦੀਆਂ ਚੰਗਿਆੜੀਆਂ ਡਿੱਗਦੀਆਂ ਵੇਖੀਆਂ ਜਦ ਕਿ ਉਸ ਵੇਲੇ ਕਣਕ ਸੜਨੀ ਸ਼ੁਰੂ ਹੋ ਗਈ ਸੀ, ਉਸ ਵੇਲੇ ਪਿੰਡ ਦੇ ਲੋਕਾਂ ਨੇ ਪਿੰਡ ਗੁਰਦੁਆਰਾ ਸਾਹਿਬ ਤੋਂ ਅਨਾਊਾਸਮੈਂਟ ਕਰਵਾਈ ਗਈ ਤੇ ਪਿੰਡ ਦੇ ਕੋਲ ਹੀ ਕਣਕ ਨੂੰ ਅੱਗ ਲੱਗ ਚੁੱਕੀ ਹੈ, ਸਾਰੇ ਲੋਕ ਇਕੱਠੇ ਹੋ ਕੇ ਅੱਗ ਬੁਝਾਉਣ ਲਈ ਆਪਣੇ ਆਪਣੇ ਸਾਧਨ ਲੈ ਕੇ ਅੱਗ ਬੁਝਾਉਣ ਲਈ ਮੌਕੇ 'ਤੇ ਪੁੱਜ ਗਏ, ਪਰ ਅੱਗ ਇਤਨੀ ਤੇਜ਼ੀ ਨਾਲ ਫੈਲੇ ਕਿ ਪੰਜ ਏਕੜ ਤੋਂ ਵੱਧ ਕਣਕ ਸੜ ਕੇ ਸੁਆਹ ਹੋ ਗਈ, ਜਿਨ੍ਹਾਂ ਕਿਸਾਨਾਂ ਦੀ ਕਣਕ ਅੱਗ ਲੱਗ ਕੇ ਸੜੀ ਹੈ, ਉਨ੍ਹਾਂ ਨੇ ਨਾਵਾਂ ਦੀ ਪਛਾਣ ਇਸ ਪ੍ਰਕਾਰ ਹੋਈ, ਕਿਸਾਨ ਕਰਤਾਰ ਸਿੰਘ ਦੀ 2 ਕਨਾਲ, ਕਿਸਾਨ ਜਗਤਾਰ ਸਿੰਘ ਦੀ 2 ਕਨਾਲ ਮੁਖਤਾਰ ਸਿੰਘ ਢਾਈ ਕਨਾਲ, ਪਾਲ ਸਿੰਘ ਨੰਬਰਦਾਰ ਦੀ ਇਕ ਏਕੜ, ਕਿਸਾਨ ਕਰਮ ਸਿੰਘ ਦੀ ਇਕ ਏਕੜ, ਕਿਸਾਨ ਗੁਰਪਾਲ ਸਿੰਘ ਦੀ ਡੇਢ ਏਕੜ ਕਣਕ ਸੜ ਗਈ ਹੈ | ਇਸ ਮੌਕੇ ਪੁੱਜੇ ਤਹਿਸੀਲਦਾਰ ਮੈਡਮ ਸੀਮਾ ਸਿੰਘ ਨੇ ਸਾਰਾ ਮੌਕਾ ਦੇਖਿਆ ਤੇ ਕਿਹਾ ਕਿ ਮੈਂ ਅੱਜ ਹੀ ਇਸ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਸਾਹਿਬ ਨੂੰ ਤਰਨ ਤਾਰਨ ਭੇਜ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਨੂੰ ਇਸ ਸਬੰਧੀ ਸਰਕਾਰ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਵੇਗੀ |
ਜੌਹਲ ਭੈਲ ਦੇ ਮੰਡ 'ਚ
30 ਏਕੜ ਕਣਕ ਸੜੀ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)- ਪਿੰਡ ਜੌਹਲ ਤੇ ਭੈਲ ਦੇ ਮੰਡ ਖੇਤਰ ਵਿਚ ਕਰੀਬ 30 ਏਕੜ ਕਣਕ ਸੜਨ ਦਾ ਸਮਾਚਾਰ ਹੈ | ਬਾਬਾ ਨੰਦ ਸਿੰਘ ਮੁੰਡਾਪਿੰਡ, ਨੰਬਰਦਾਰ ਜਤਿੰਦਰ ਸਿੰਘ ਮੁੰਡਾ ਪਿੰਡ ਅਤੇ ਰਘਬੀਰ ਸਿੰਘ ਆੜ੍ਰਤੀ ਨੇ ਦੱਸਿਆ ਕਿ ਪਿੰਡ ਜੌਹਲ ਦੇ ਹੱਦ 'ਤੇ ਹੀਰਾ ਸਿੰਘ ਪੁੱਤਰ ਬੰਤਾ ਸਿੰਘ ਦੀ ਕੰਬਾਇਨ ਵਾਲੇ ਕਣਕ ਵੱਢ ਰਹੇ ਸਨ ਕਿ ਅਚਾਨਕ ਕੰਬਾਇਨ ਤੋਂ ਸਪਾਰਕ ਹੋ ਕੇ ਖੜ੍ਹੀ ਕਣਕ ਨੂੰ ਅੱਗ ਲੱਗ ਗਈ ਜਿਸ ਨਾਲ ਏਕੜ ਹੀਰਾ ਸਿੰਘ ਦੀ, 5 ਏਕੜ ਅਮਰੀਕ ਸਿੰਘ ਜੌਹਲ ਅਤੇ ਕਰੀਬ 15 ਏਕੜ ਤਿੰਨ ਭੈਲਾਂ ਦੇ ਜ਼ਿਮੀਦਾਰਾਂ ਦੀ ਕਣਕ ਸੜ ਕੇ ਸੁਆਹ ਹੋ ਗਈ | ਬਾਬਾ ਨੰਦ ਸਿੰਘ ਨੇ ਦੱਸਿਆ ਕਿ ਸਾਡੇ ਟ੍ਰੈਕਟਰ ਕੁਦਰਤੀ ਉਥੇ ਹੀ ਖੜ੍ਹੇ ਸਨ, ਜਿਸ ਕਰਕੇ ਅਸੀਂ ਮੁੰਡਾਪਿੰਡ ਦੀ ਜ਼ਮੀਨ 'ਚ ਖੜ੍ਹੀ ਕਣਕ ਨੂੰ ਟ੍ਰੈਕਟਰਾਂ ਨਾਲ ਵਾਹ ਕੇ ਬਚਾਅ ਕੀਤਾ ਨਹੀਂ ਤਾਂ ਨੁਕਸਾਨ ਸੈਂਕੜੇ ਏਕੜ ਵਿਚ ਹੋ ਸਕਦਾ ਸੀ | ਉਨ੍ਹਾਂ ਨੇ ਪ੍ਰਸਾਸ਼ਨ ਨੂੰ ਗੁਹਾਰ ਨਗਾਈ ਕਿ ਕੰਬਾਇਨਾਂ ਵਾਲਿਆਂ ਅਤੇ ਨਾੜ ਤੋਂ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਨੂੰ ਹਦਾਇਤ ਕਰਨ ਕਿ ਅੱਗ ਬੁਝਾਉ ਜੰਤਰ ਨਾਲ ਰੱਖਣ ਜੇਕਰ ਇਨ੍ਹਾਂ ਪਾਸ ਅੱਗ ਬਚਾਓ ਜੰਤਰ ਹੁੰਦੇ ਤਾਂ ਨੁਕਸਾਨ ਹੋਣੋਂ ਬਚ ਸਕ ਸਕਦਾ ਸੀ |
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੱਟੀ ਰੋਡਵੇਜ਼ ਡਿਪੂ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਸੈਂਟਰ ਬਾਡੀ ਮੈਂਬਰ ਦਿਲਬਾਗ ਸਿੰਾਘ ਤੇ ਜਨਰਲ ਸਕੱਤਰ ਵਜ਼ੀਰ ਸਿੰਘ ਨੇ ...
ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)-ਪਿੰਡ ਮਰਹਾਣਾ ਨਜ਼ਦੀਕ 10 ਨੌਜਵਾਨਾਂ ਨੇ ਬੱਚੇ ਛੱਡਣ ਜਾ ਰਹੀ ਸਕੂਲ ਵੈਨ 'ਤੇ ਹਮਲਾ ਕਰਕੇ ਡਰਾਈਵਰ ਨੂੰ ਜਖ਼ਮੀ ਕਰ ਦਿੱਤਾ | ਇਸ ਸਬੰਧੀ ਡਰਾਈਵਰ ਮੁਖਤਾਰ ਸਿੰਘ ਨੇ ਪੁਲਿਸ ਥਾਣਾ ਹਰੀਕੇ ਵਿਖੇ ਦਿੱਤੀ ਦਰਖਾਸਤ ਵਿਚ ਦੱਸਿਆ ...
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਸਾ ਯੂਨੀਵਰਸਿਟੀ ਐਕਟ ਨੂੰ ਰੱਦ ਕਰਕੇ 125 ਵਰ੍ਹੇ ਪੁਰਾਣੇ ਇਤਿਹਾਸਕ ਅੰਮਿ੍ਤਸਰ ਦੇ ਖ਼ਾਲਸਾ ਕਾਲਜ ਦਾ ਨਿੱਜੀਕਰਨ ਹੋਣ ਤੋਂ ਬਚਾ ਕੇ ਜਨਤਾ ਨਾਲ ਚੋਣਾਂ ਦੌਰਾਨ ਕੀਤਾ ...
ਤਰਨ ਤਾਰਨ, 20 ਅਪ੍ਰੈਲ (ਕੱਦਗਿੱਲ)¸ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਠੇਕੇਦਾਰੀ ਸਿਸਟਮ ਦੀ ਭਰਤੀ ਸਬੰਧੀ ਕੱਢੇ ਜਾ ਰਹੇ ਨਵੇਂ ਟੈਂਡਰ ਦੇ ਵਿਰੋਧ ਵਿਚ ਵੀਰਵਾਰ ਨੂੰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਰੋਸ ...
ਤਰਨ ਤਾਰਨ/ਸ਼ਾਹਬਾਜਪੁਰ, 20 ਅਪ੍ਰੈਲ (ਹਰਿੰਦਰ ਸਿੰਘ, ਪ੍ਰਦੀਪ ਬੇਗੇਪੁਰ)¸ ਤਰਨ ਤਾਰਨ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਮੰਮਣਕੇ ਵਿਖੇ ਕਾਂਗਰਸ ਪਾਰਟੀ ਦੇ ਬਲਾਕ ਖਡੂਰ ਸਾਹਿਬ ਦੇ ਪ੍ਰਧਾਨ ਮੇਜਰ ਸਿੰਘ ਮੰਮਣਕੇ ਤੇ ਉਸਦੇ ਸਾਥੀ ਉਪਰ ਪਿੰਡ ਦੇ ਹੀ ਕੁਝ ਅਕਾਲੀ ਦਲ ...
ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿੱਤਾ ਮੁਖੀ ਕੋਰਸਾਂ 'ਚ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...
ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਪੰਜਾਬ ਕਾਲਜ ਆਫ ਲਾਅ ਉਸਮਾ ਵਿਖੇ ਰਾਈਟ ਟੂ ਇਨਫਰਮੇਸ਼ਨ ਐਕਟ 2005 ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਲਜ ਵਿਦਿਆਰਥੀਆਂ, ਪ੍ਰੋਫੈਸਰ ਸਾਹਿਬਾਨਾਂ ਤੋਂ ਇਲਾਵਾ ਤੇ ਡਾਇ: ਜਸਵਿੰਦਰ ਕੌਰ, ਪਿ੍ੰ: ਡਾ.ਆਰ.ਪੀ. ਸਿੰਘ, ਪਿ੍ੰ: ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਬੱਸ ਅੱਡਾ ਪੱਟੀ ਵਿਖੇ ਮਿੰਨੀ ਬੱਸ ਦੇ ਮਾਲਕ ਵੱਲੋਂ ਬੱਸ ਮਕੈਨਿਕ ਨਾਲ ਕਥਿਤ ਤੌਰ 'ਤੇ ਗਾਲੀ ਗਲੋਚ ਕਰਦਿਆਂ ਕੁੱਟ ਮਾਰ ਕਰਕੇ ਦੰਦ ਤੋੜਨ ਤੇ ਕੇਸਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜ੍ਹਤ ...
ਤਰਨਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਡੇਢ ...
ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਾ)- ਸਥਾਨਕ ਕਸਬੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ 380 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਹਰੀਕੇ ਦੇ ਐਸ.ਐਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਦਿਲਬਾਗ ਸਿੰਘ ਪੁਲਿਸ ਪਾਰਟੀ ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਅਹਿਮਦਪੁਰਾ ਵਿਖੇ ਬਲਦੇਵ ਸਿੰਘ ਕਾਂਗਰਸੀ ਆਗੂ, ਗੁਰਦੇਵ ਸਿੰਘ, ਸਰਪੰਚ ਅਵਤਾਰ ਸਿੰਘ ਤੇ ਸੈਕਟਰੀ ਪਰਮਜੀਤ ਕੌਰ ਵੱਲੋਂ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਤੇ ਵਿਧਵਾ ...
ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)¸ਕੰਬਾਈਨਾਂ ਅੱਗੇ ਬਲੇਡ ਲਗਾ ਕੇ ਸੜਕਾਂ ਉਪਰ ਚਲਾਉਣ ਵਾਲਿਆਂ ਨੂੰ ਤਾੜ੍ਹਨਾ ਕਰਦਿਆਂ ਝਬਾਲ ਦੇ ਟਰੈਫ਼ਿਕ ਵਿੰਗ ਦੇ ਇੰਚਾਰਜ਼ ਦਲੀਪ ਕੁਮਾਰ ਨੇ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਆਵਾਜਾਈ ਵਿਚ ਵਿਘਨ ਪੈਂਦਾ ਹੈ, ਉਥੇ ਰਾਤ ਸਮੇਂ ...
ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਸ਼ਰਾਫਤ ਨੂੰ ਮੁੱਖ ਰੱਖ ਕੇ ਹੀ ਹਲਕੇ ...
ਚੋਹਲਾ ਸਾਹਿਬ, 20 ਅਪ੍ਰੈਲ (ਬਲਵਿੰਦਰ, ਬਲਬੀਰ ਪਰਵਾਨਾ)¸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਰਹਿੰਦੇ 4000 ਬੇਰੁਜ਼ਗਾਰ ਲਾਈਨਮੈਨਾਂ ਦੀ ਨਿਯੁਕਤੀ ਪੱਤਰ ਜਾਰੀ ਕਰਾਉਣ ਲਈ 26 ਅਪ੍ਰੈਲ ਨੂੰ ਪਟਿਆਲੇ ਹੈੱਡ ਆਫਿਸ ਦੇ ਸਾਹਮਣੇ ਧਰਨਾ ਦੇਵੇਗੀ | ਇਸ ਗੱਲ ਦਾ ਪ੍ਰਗਟਾਵਾ ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਨੌਜਵਾਨ ਵਾਤਾਵਰਨ ਸੰਭਾਲ ਲਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਪੱਟੀ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਹਿਰ ਦੇ ਚੀਫ ਬਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸਾਫ ਸੁਥਰਾ ...
ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)¸ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਲੋਕਾਂ ਦੇ ਮਨਾਂ ਅੰਦਰ ਜੋ ਖੌਫ਼ ਤੇ ਵਹਿਮ ਸੀ, ਉਹ ਸਭ ਨਿਕਲ ਗਏ ਹਨ | ਸਰਕਾਰ ਨੇ ਨਸ਼ਿਆਂ ਤੇ ਗੁੰਡਾਗਰਦੀ ਨੂੰ ਰੋਕਣ ਲਈ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਕਰਕੇ ਲੋਕਾਂ ...
ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਪੱੱਟੀ ਵਿਖੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰ: ਕੁਲਦੀਪ ਸਿੰਘ ਦੀ ਅਗਵਾਈ ਹੇਠ ਰੋਜ਼ਗਾਰ ਮੇਲਾ ਰਕਸ਼ਾ ਸਕਿਓਰਿਟੀ ਸਰਵਿਸ ਲਿਮ: ਜੀ.ਐੱਮ.ਆਰ. ...
ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ) ਬਾਰਡਰ ਜ਼ੋਨ ਅੰਮਿ੍ਤਸਰ ਦੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਨਾਲ 20 ਦਸੰਬਰ 2016 ਨੂੰ ਉਸ ਸਮੇਂ ਦੇ ਚੇਅਰਮੈਨ ਤੇ ਬੋਰਡ ...
ਗੋਇੰਦਵਾਲ ਸਾਹਿਬ, 20 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੇ ਐਸੱ.ਐੱਚ.ਓ. ਹਰਜੀਤ ਸਿੰਘ ਨੇ ਗੋਇੰਦਵਾਲ ਸਾਹਿਬ ਵਿਖੇ ...
ਤਰਨ ਤਾਰਨ, 20 ਅਪ੍ਰੈਲ (ਕੱਦਗਿੱਲ)¸ ਅਮਨਦੀਪ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਸੁਸਾਇਟੀ ਆਗੂ ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਸੁਸਾਇਟੀ ਮੈਂਬਰਾਂ ਤੇ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗੁਰਭੇਜ ਸਿੰਘ ...
ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ)¸ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਹਲਕਾ ਵਾਸੀਆਂ ਨੰੂ ਜਾਣੂੰ ਕਰਵਾਉਣ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਆਦੇਸ਼ਾਂ ਅਨੁਸਾਰ ਨੌਜਵਾਨ ਕਾਂਗਰਸੀ ਆਗੂ ਤੇ ਜ਼ਿਲ੍ਹਾ ...
ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ) ਪੰਜਾਬ 'ਚ ਕਾਂਗਰਸ ਸਰਕਾਰ ਦੇ ਬਣਦਿਆਂ ਹੀ ਪਹਿਲਾਂ ਨਸ਼ਿਆਂ ਦੇ ਖਾਤਮੇ ਲਈ ਅਤੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਅਹਿਮ ਫ਼ੈਸਲੇ ਲੈਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਹੁਣ ਖ਼ਾਲਸਾ ...
ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਰਾਜਨ)-ਅੱਜ ਇੱਥੇ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਧਰਦਿਓ, ਜਨਰਲ ਸਕੱਤਰ ਸੁਖਦੇਵ ਸਿੰਘ ਦਾਊਦ, ਸਕੱਤਰ ਸੁਖਦੇਵ ...
ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਵਿਚ ਕੈਪਟਨ ਸਰਕਾਰ ਨੂੰ ਹੋਂਦ 'ਚ ਆਇਆ ਨੂੰ ਕਰੀਬ ਇਕ ਮਹੀਨਾ ਤੋਂ ਉਪਰ ਦਾ ਸਮਾਂ ਬਤੀਤ ਹੋ ਚੁੱਕਾ ਹੈ, ਪਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਕਰਨਾ ਤਾਂ ਕਿਤੇ ਰਿਹਾ, ...
ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਹੇਠਲ ਬਲਾਕ ਚੋਹਲਾ ਸਾਹਿਬ ਦੇ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ ਵੱਲੋਂ ਕੀਤੇ ਉਪਰਾਲੇ ਸਦਕਾ ਕਿਸਾਨ ...
ਸਰਹਾਲੀ ਕਲਾਂ, 20 ਅਪ੍ਰੈਲ (ਅਜੈ ਹੁੰਦਲ)- ਸੀਨੀਅਰ ਮੈਡੀਕਲ ਅਫਸਰ ਡਾ: ਅਜੀਤ ਸਿੰਘ ਦੀ ਯੋਗ ਅਵਗਾਈ ਹੇਠ ਆਰ.ਬੀ.ਐੱਸ.ਕੇ (ਰਾਸ਼ਟਰੀ ਬਾਲ ਸੁਰੱਖਿਆ ਕਾਰੀਯਕ੍ਰਮ) ਟੀਮ ਦੀ ਬਦੌਲਤ ਦੋ ਬੱਚਿਆਂ ਨੂੰ ਨਵੀਂ ਜ਼ਿੰਦਗੀ ਦੀ ਆਸ ਬੱਝ ਗਈ ਹੈ | ਬੇਹੱਦ ਗਰੀਬ ਘਰ ਦੇ ਇਨ੍ਹਾਂ ...
ਅੰਮਿ੍ਤਸਰ, 20 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਧਾਰਮਿਕ ਵਿਦਿਆ ਦੇਣ ਲਈ ਸਕੂਲਾਂ-ਕਾਲਜਾਂ 'ਚ ਲਈ ਜਾਂਦੀ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ...
ਸ਼ਾਹਬਜਪੁਰ, 20 ਅਪ੍ਰੈਲ (ਪ੍ਰਦੀਪ ਬੇਗੇਪੁਰ)¸ ਸਥਾਨਿਕ ਕਸਬੇ ਵਿਚ ਸਰਪੰਚ ਅਤੇ ਪੰਚਾਇਤ ਸੈਕਟਰੀ ਵੱਲੋਂ ਚਾਰ ਮਹੀਨੇ ਬੁਢਾਪਾ ਅਤੇ ਵਿਧਵਾ ਪੈਨਸ਼ਨ 341 ਲਾਭਪਾਤਰੀਆਂ ਨੂੰ ਵੰਡੀ ਗਈ | ਇਸ ਮੌਕੇ ਕਾਂਗਰਸੀ ਆਗੂ ਜਸਵੰਤ ਸਿੰਘ, ਗੁਰਵਿੰਦਰ ਸਿੰਘ ਤੇ ਕੰਵਲਜੀਤ ਸਿੰਘ ਨੇ ...
ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)¸ ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਸਕੂਲੀ ਬੱਚਿਆਂ ਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ 7ਵੀਂ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਬੱਚਿਆਂ ਵਿਚੋਂ ਸੀਨੀਅਰ ਲੜਕਾ (ਹੈੱਡ ਬਆਏ) ਅਤੇ ਸੀਨੀਅਰ ਲੜਕੀ (ਹੈੱਡ ਗਰਲ) ਦੀ ਚੋਣ ਕੀਤੀ ਗਈ | ...
ਤਰਨ ਤਾਰਨ, 20 ਅਪ੍ਰੈਲ (ਕੱਦਗਿੱਲ)¸ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਦੀ ਵਿਸ਼ੇਸ਼ ਸੂਬਾ ਪੱਧਰੀ ਮੀਟਿੰਗ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਰ 'ਚੋਂ ਸੁਸਾਇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੇ ਕਾਂਗਰਸੀ ਆਗੂ ਪਰਵੀਨ ਸਿੰਘ ਪੀਨਾ ਤੇ ਅਮਰਦੀਪ ਬੇਦੀ ਵੱਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮਿੰਨੀ ਬੱਸਾਂ ਸਬੰਧੀ ਸੁਣਾਏ ਗਏ ਫੈਸਲੇ ਲੈ ਕੇ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਅੰਮਿ੍ਤਸਰ ਦਾ ਵਫ਼ਦ ਪਰਮਬੀਰ ਸਿੰਘ ਤਰਨ ਤਾਰਨ ਅਤੇ ਸੈਕਟਰੀ ਹਰਜੀਤ ਸਿੰਘ ਮੀਆਂਪੁਰ ਦੀ ਅਗਵਾਈ ਹੇਠ ਵਿੱਤ ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ 19ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਟਰੱਸਟ ਵਾਲੇ ਅਤੇ ਹੋਰ ਪੰਥ ਦੇ ਪ੍ਰਸਿੱਧ ਕੀਰਤਨੀ ...
ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)¸ਤਰਨ ਤਾਰਨ-ਝਬਾਲ ਰੋਡ 'ਤੇ ਗੁਰਦੁਆਰਾ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦੇ ਐਨ ਨਜ਼ਦੀਕ ਸਥਿਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ...
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸ਼ਹੀਦ ਦੀਪਕ ਧਵਨ ਯਾਦਗਾਰੀ ਹਾਲ ਤਰਨ ਤਾਰਨ ਵਿਖੇ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫ਼ੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ...
ਚੋਹਲਾ ਸਾਹਿਬ, 20 ਅਪ੍ਰੈਲ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਪਿਛਲੇ ਦਿਨੀਂ ਵਿਸਾਖੀ ਵਾਲੇ ਦਿਨ ਚੋਹਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵੱਲੋਂ ਰੱਖੀ ਕਈ ਕਾਨਫਰੰਸ ਵਿਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਦਿੱਤੇ ਗਏ ਬਿਆਨ ਕਾਰਨ ਇਨ੍ਹੀਂ ਦਿਨੀ ਪੂਰੀ ...
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਤੇ ਸਮੂਹ ਸਟਾਫ਼ ਵੱਲੋਂ ਸ੍ਰੀ ਗੁਰੂ ਅਰਜਨ ਦੇਵ ...
ਗੋਇੰਦਵਾਲ ਸਾਹਿਬ, 20 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਗੁਰਬਾਣੀ ਪੂਰੀ ਮਨੁੱਖਤਾ ਨੂੰ ਨਿਮਰਤਾ , ਸੇਵਾ ਭਾਵਨਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ | ਅਜੋਕੇ ਸਮਾਜ ਵਿਚ ਫੈਲ ਰਹੀਆ ਕੁਰੀਤੀਆ ਤੋ ਬਚਣ ਲਈ ਸਾਨੂੰ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬਾਣੀ ...
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਦਾ 454ਵਾਂ ਅਵਤਾਰ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਸਕੂਲ ਵਿਖੇ ਸਵੇਰ ਦੀ ਸਭਾ ਮੌਕੇ ਗੁਰੂ ਦੇ ਪਿਆਰ ਤੇ ਸਤਿਕਾਰ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਗਏ | ਉਪਰੰਤ ...
ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਇਕ ਸਮਾਗਮ ਦੌਰਾਨ ਕੀਤੀ ਗਈ ਸੱਚੀ ਗੱਲ ਨੂੰ ਤੋੜ ਮਰੋੜ ਕੇ ਆਪਣੀ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀਆਂ ਨੂੰ ਆਪਣੀ ਪੀੜ੍ਹੀ ਹੇਠਾਂ ...
ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਚ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਲਈ ਭੇਜੀਆਂ ਗਈਆਂ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੀ ਰਾਸ਼ੀ ਲਾਭਪਾਤਰੀਆਂ ਨੂੰ ਵੰਡੀ ਗਈ | ਇਸ ਮੌਕੇ ਪੰਚਾਇਤ ਸੈਕਟਰੀ ਸੁਖਪਾਲ ਸਿੰਘ ਨੇ ਦੱ ਸਿਆ ਕਿ ਹਰੇਕ ...
ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪਿੰਡ ਛਾਪੜੀ ਸਾਹਿਬ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਸ਼ਹੀਦ ਵਿਖੇ ਧੰਨ ਧੰਨ ਬਾਬਾ ਜੀਵਨ ਸਿੰਘ ਸ਼ਹੀਦ ਚੈਰੀਟੇਬਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਮੈਂਬਰਾਂ ਵੱਲੋਂ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ...
ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)¸ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਇਤਿਹਾਸਕ ਜਿੱਤ ਦਰਜ ਕਰਨ ਵਾਲੇ ਕਾਂਗਰਸ ਦੇ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ ਦੀ ਜਿੱਤ 'ਚ ਇਸ ਹਲਕੇ ਦੇ ਮਹਿਲਾ ਕਾਂਗਰਸ ਦੀਆਂ ਸਮੂਹ ਵਰਕਰਜ਼ ਦਾ ਵੱਡਾ ਯੋਗਦਾਨ ਰਿਹਾ ਹੈ, ਜਿੰਨਾਂ ਦੀ ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ 1 ਕਿਲੋ 374 ਗ੍ਰਾਮ ਪੋਸਤ ਦੇ ਪੱਤਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਰਾਜੇਸ਼ ਕੱਕੜ ਨੇ ਦੱਸਿਆ ਕਿ ਏ.ਐੱਸ.ਆਈ. ਪੰਨਾ ਲਾਲ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ...
ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਲੇਕੇ)-ਬਾਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਪ੍ਰਧਾਨ ਪ੍ਰੀਤਮ ਸਿੰਘ ਭੁੱਲਰ ਦੀ ਅਗਵਾਈ ਹੇਠ ਬਾਰ ਰੂਮ ਪੱਟੀ ਵਿੱਚ ਹੋਈ | ਇਸ ਮੌਕੇ ਪ੍ਰੀਤਮ ਸਿੰਘ ਭੁੱਲਰ ਪ੍ਰਧਾਨ ਬਾਰ ਐਸੋਸੀਏਸ਼ਨ ਪੱਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ 9 ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ...
ਖਾਲੜਾ, 20 ਅਪ੍ਰੈਲ (ਜੱਜਪਾਲ ਸਿੰਘ)-ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਦਾਣਾ ਮੰਡੀ ਰਾਜੋਕੇ ਵਿਖੇ ਸਮੂਹ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਆੜ੍ਹਤੀ ਗੁਰਬਾਜ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਬਾਜ ਸਿੰਘ ਨੇ ...
ਖੇਮਕਰਨ, 20 ਅਪ੍ਰੈਲ (ਰਾਕੇਸ਼ ਬਿੱਲਾ)¸ ਸੀ.ਐੱਚ.ਸੀ. ਖੇਮਕਰਨ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਰਾਸ਼ਟਰੀ ਕਿਸ਼ੋਰ ਅਵਸਥਾ (ਅਰਸ਼) ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸ਼ਾ ਮਾਂਗਟ ...
ਭਿੱਖੀਵਿੰਡ, 20 ਅਪ੍ਰੈਲ (ਬੌਬੀ)- ਸਬ ਡਵੀਜ਼ਨ ਭਿੱਖੀਵਿੰਡ ਵਿਖੇ ਕੰਮ ਕਰਵਾਉਣ ਆਏ ਹਰ ਵਿਅਕਤੀ ਦਾ ਮਾਨ-ਸਨਮਾਨ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜ਼ਨ ਭਿੱਖੀਵਿੰਡ ਦੇ ਨਵ-ਨਿਯੁਕਤ ਡੀ.ਐੱਸ.ਪੀ. ਸੁਲੱਖਣ ਸਿੰਘ ਮਾਨ ਨੇ ਚਾਰਜ ਸੰਭਾਲਣ ਉਪਰੰਤ ...
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਲੋਕ ਪੁਲਿਸ ਦਾ ਪੂਰਾ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ | ਇਹ ਪ੍ਰਗਟਾਵਾ ਡੀ.ਐੱਸ.ਪੀ. ਪੱਟੀ ਸੋਹਨ ਸਿੰਘ ਨੇ ...
ਖੇਮਕਰਨ, 20 ਅਪ੍ਰੈਲ (ਰਾਕੇਸ਼ ਬਿੱਲਾ)¸ ਇਸ ਸਰਹੱਦੀ ਖ਼ੇਤਰ ਅੰਦਰ ਹਰ ਵਾਰ ਬਰਸਾਤੀ ਸੀਜ਼ਨ ਅੰਦਰ ਹੜ੍ਹ ਵਰਗੀ ਸਥਿਤੀ ਬਣ ਜਾਂਦੀ ਹੈ | ਪਿਛਲੇ ਇਲਾਕਿਆਂ ਅੰਦਰ ਜ਼ਿਆਦਾ ਬਰਸਾਤਾਂ ਪੈਣ ਨਾਲ ਸਾਰਾ ਬਰਸਾਤੀ ਪਾਣੀ ਕਸੂਰੀ ਨਾਲੇ ਤੇ ਡਿਫੈਂਸ ਡਰੇਨ ਵਿਚ ਜਮ੍ਹਾਂ ਹੋ ...
ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੱਤਾ ਸੰਭਾਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੋਣ ਮਨੋਰਥ ਪੱਤਰ ਨੂੰ ਅਪਣਾਉਂਦਿਆਂ ਸੂਬੇ ਦੇ ਵਿਕਾਸ ਏਜੰਡੇ ਦਾ ਮੁੱਢ ਬੰਨ੍ਹ ਦਿੱਤਾ ਗਿਆ ਹੈ, ਜਿਸ ਤਹਿਤ ਅਗਲੇ ਪੰਜ ...
ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)¸ਪੰਜਾਬ ਸਰਕਾਰ ਅਪੀਲ ਕੀਤੀ ਜਾਦੀ ਹੈ ਕਿ ਸਰਕਾਰੀ ਦਫ਼ਤਰਾਂ 'ਚ ਬਗੈਰ ਰਿਸ਼ਵਤ ਦੇ ਕੰਮਕਾਜ਼ ਨੂੰ ਜ਼ਰੂਰੀ ਬਣਾਉਣਾ ਚਾਹੀਦਾ ਹੈ, ਜਿੰਨਾਂ ਸਰਕਾਰੀ ਡਾਕਟਰਾਂ ਨੇ ਆਪਣੇ ਹਸਪਤਾਲ ਖੋਲ੍ਹੇ ਨੇ ਤੇ ਜਿੰਨਾਂ ਅਧਿਆਪਕਾਂ ਨੇ ...
ਗੋਇੰਦਵਾਲ ਸਾਹਿਬ, 20 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਹਰਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਦੇਵ ਰਾਜ ਵੱਲੋਂ ਪੁਲਿਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX