ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 6 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  1 day ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  1 day ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 day ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 day ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  1 day ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 day ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  1 day ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  2 days ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  2 days ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  2 days ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਫਰੀਦਕੋਟ / ਮੁਕਤਸਰ

ਵੋਟ ਬਣਵਾਉਣ, ਕਟਵਾਉਣ ਤੋਂ ਇਲਾਵਾ ਚੋਣਾਂ ਨਾਲ ਸਬੰਧਿਤ ਹੋਰ ਕੰਮ ਆਨ ਲਾਈਨ ਹੋ ਸਕਣਗੇ : ਰਾਜਪਾਲ ਸਿੰਘ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਕੰਮ ਨੰੂ ਹੋਰ ਤੇਜ਼ ਤੇ ਪਾਰਦਰਸ਼ੀ ਬਣਾਉਣ ਲਈ ਨਵੀਂ ਲਾਗੂ ਕੀਤੀ ਗਈ ਵਿਵਸਥਾ 'ਈ.ਆਰ.ਓ. ਨੈੱਟ' (ਇਲੈੱਕਸ਼ਨ ਰਜਿਸਟਰੇਸ਼ਨ ਅਫ਼ਸਰ ਨੈੱਟ) ਸੰਬੰਧੀ ਰਿਟਰਨਿੰਗ ਅਧਿਕਾਰੀਆਂ, ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਪ੍ਰੋਗਰਾਮਾਂ ਨੂੰ ਐੱਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਪਾਲ ਸਿੰਘ ਅਤੇ ਜ਼ਿਲ੍ਹਾ ਇਨਫਰਮੇਟਿਕ ਅਫ਼ਸਰ ਸ੍ਰੀ ਵਿਨੈ ਕਟਿਆਰ ਵੱਲੋਂ ਸਿਖਲਾਈ ਦਿੱਤੀ ਗਈ | ਸਿਖਲਾਈ ਦੌਰਾਨ ਡੀ.ਆਈ.ਓ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਇਕ ਵੈੱਬ ਪੋਰਟਲ ਜਲਦ ਹੀ ਲਾਂਚ (ਸ਼ੁਰੂ) ਕੀਤਾ ਜਾ ਰਿਹਾ ਹੈ | ਇਸ ਮੌਕੇ ਐੱਸ.ਡੀ.ਐਮ. ਫ਼ਰੀਦਕੋਟ ਹਰਦੀਪ ਸਿੰਘ ਅਤੇ ਐੱਸ.ਡੀ.ਐਮ ਸ਼੍ਰੀ ਸ਼ਿਵ ਕੁਮਾਰ ਸ਼ਰਮਾ ਵੀ ਮੌਜੂਦ ਸਨ | ਟਰੇਨਿੰਗ ਦੌਰਾਨ ਰਾਜਪਾਲ ਤੇ ਡੀ.ਆਈ.ਓ ਸ੍ਰੀ ਕਟਿਆਰ ਨੇ ਦੱਸਿਆ ਕਿ ਈ.ਆਰ.ਓ.ਨੈੱਟ ਵਿਵਸਥਾ ਰਾਹੀਂ ਵੋਟ ਬਣਵਾਉਣ, ਕਟਵਾਉਣ, ਦਾਅਵੇ ਅਤੇ ਇਤਰਾਜ਼ ਤੇ ਚੋਣਾਂ ਨਾਲ ਸਬੰਧਿਤ ਹੋਰ ਕੰਮਾਂ ਲਈ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਆਨ ਲਾਈਨ ਭਰੇ ਜਾ ਸਕਣਗੇ, ਜਿਸ ਨਾਲ ਨਾ ਸਿਰਫ਼ ਸਮੇਂ ਦੀ ਬੱਚਤ ਹੋਵੇਗੀ, ਸਗੋਂ ਮਨੁੱਖੀ ਸਰੋਤ ਦੀ ਵੀ ਬੱਚਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਕਾਗ਼ਜ਼ ਰਹਿਤ ਹੈ | ਉਨ੍ਹਾਂ ਦੱਸਿਆ ਕਿ ਇਸ ਦਾ ਇਕ ਹੋਰ ਵੱਡਾ ਫ਼ਾਇਦਾ ਇਹ ਹੈ ਕਿ ਇਸ ਰਾਹੀਂ ਪ੍ਰਾਰਥੀ ਘਰ ਬੈਠੇ ਹੀ ਆਪਣੀ ਫਾਈਲ ਦੀ ਸਥਿਤੀ ਸੰਬੰਧੀ ਜਾਣਕਾਰੀ ਹਾਸਿਲ ਕਰ ਸਕਦਾ ਹੈ ਅਤੇ ਉਸ ਨੰੂ ਇਹ ਸਾਰੀ ਜਾਣਕਾਰੀ ਐੱਸ. ਐੱਮ. ਐੱਸ. ਰਾਹੀਂ ਵੀ ਮੋਬਾਈਲ ਫ਼ੋਨ 'ਤੇ ਪ੍ਰਾਪਤ ਹੋਵੇਗੀ | ਸ. ਰਾਜਪਾਲ ਅਤੇ ਸ੍ਰੀ ਕਟਿਆਰ ਨੇ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਈ.ਆਰ.ਐਮ.ਐੱਸ. (ਇਲੈਕਟੋ੍ਰਲ ਰਜਿਸਟ੍ਰੇਸ਼ਨ ਮੈਨੇਜਮੈਂਟ ਸਿਸਟਮ) ਰਾਹੀਂ ਇਹ ਪ੍ਰਕਿਰਿਆ ਚਲਾਈ ਜਾਂਦੀ ਸੀ, ਜੋ ਕਿ ਹਰੇਕ ਰਾਜ ਦਾ ਵੱਖਰਾ-ਵੱਖਰਾ ਹੁੰਦਾ ਸੀ ਪਰ ਈ.ਆਰ.ਓ. ਨੈੱਟ ਤਹਿਤ ਪੂਰੇ ਦੇਸ਼ ਵਿਚ ਇਕੋ ਹੀ ਐਪ ਤਹਿਤ ਕੰਮ ਕੀਤਾ ਜਾਵੇਗਾ, ਜਿਸ ਨਾਲ ਡੁਪਲੀਕੇਸੀ ਦੀ ਸੰਭਾਵਨਾ ਵੀ ਖ਼ਤਮ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਰਾਹੀਂ ਪੂਰੇ ਦੇਸ਼ ਦੇ ਵੋਟਰਾਂ ਦੀ ਗਿਣਤੀ, ਬੀ.ਐਲ.ਓਜ ਅਤੇ ਪੋਲਿੰਗ ਸਟੇਸ਼ਨਾਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਰਟਿੰਦਰ ਕੌਰ, ਤਹਿਸੀਲਦਾਰ ਜੈਤੋ ਸ੍ਰੀ ਆਰ.ਕੇ.ਜੈਨ, ਤਹਿਸੀਲਦਾਰ ਕੋਟਕਪੂਰਾ ਜਰਨੈਲ ਸਿੰਘ, ਨਾਇਬ ਤਹਿਸੀਲਦਾਰ ਕੋਟਕਪੂਰਾ ਕੰਵਲਦੀਪ ਸਿੰਘ, ਪ੍ਰੋਗਰਾਮਰ ਸ੍ਰੀ ਵਿਸ਼ਾਲ ਪਰਾਸ਼ਰ, ਕਾਨੂੰਗੋ ਜਸਵੀਰ ਸਿੰਘ, ਜਸਪ੍ਰੀਤ ਕੌਰ, ਰਣਜੋਧ ਸਿੰਘ, ਗੁਰਤੇਜ ਸਿੰਘ ਵੀ ਹਾਜ਼ਰ ਸਨ |

ਜੈਤੋ ਸ਼ਹਿਰ 'ਚ ਲੱਗੇ 40 ਕੈਮਰਿਆਂ ਦੀ ਅੱਖ ਤੋਂ ਕੋਈ ਵੀ ਬਚ ਕੇ ਨਹੀਂ ਜਾ ਸਕਦਾ : ਡਾ. ਨਾਨਕ ਸਿੰਘ, ਮੁਹੰਮਦ ਸਦੀਕ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਜੇਕਰ ਜੁਰਮ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਅਨਸਰਾਂ ਦੀ ਪਹਿਚਾਣ ਕਰਨੀ ਵੀ ਬਹੁਤ ਜ਼ਰੂਰੀ ਹੈ, ਤਾਂ ਹੀ ਅਸੀਂ ਅਣਸੁਖਾਣੀਆਂ ਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਹੋ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਵਿਰੋਧ 'ਚ ਮਾਪਿਆਂ ਵੱਲੋਂ ਰੋਸ ਧਰਨਾ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਇਕ ਨਾਮਵਰ ਵਿੱਦਿਅਕ ਅਦਾਰੇ ਦੇ ਮੁੱਖ ਦਫ਼ਤਰ ਅੱਗੇ ਮਾਪਿਆਂ ਨੇ ਸ਼ਾਂਤਮਈ ਰੋਸ ਧਰਨਾ ਦਿੱਤਾ | ਮਾਪਿਆਂ ਦੀ ਅਗਵਾਈ ਕਰ ਰਹੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਮੜ੍ਹਾਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੱਗ ਲੱਗਣ ਕਾਰਨ 13 ਏਕੜ ਕਣਕ ਦਾ ਨਾੜ ਸੜਿਆ

ਗੋਲੇਵਾਲਾ, 20 ਅਪ੍ਰੈਲ (ਅਮਰਜੀਤ ਬਰਾੜ)-ਅੱਜ ਦੁਪਹਿਰ ਪਿੰਡ ਗੋਲੇਵਾਲਾ ਦੇ ਨਜ਼ਦੀਕੀ ਪਿੰਡ ਘੋਨੀਵਾਲਾ, ਸਾਧਾਂਵਾਲਾ ਅਤੇ ਪਿੰਡ ਤੂਤ ਵਿਖੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਕਰ ਜਾਣ ਨਾਲ ਲਗਪਗ 13 ਏਕੜ ਕਣਕ ਦਾ ਤੂੜੀ ਬਣਾਉਣ ਵਾਲਾ ਨਾੜ ਸੜ ਕੇ ਸੁਆਹ ਹੋ ਗਿਆ | ਇਸ ...

ਪੂਰੀ ਖ਼ਬਰ »

ਜਤਿੰਦਰ ਸਿੰਘ ਰੰਧਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸਕੱਤਰ ਨਿਯੁਕਤ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾਈ ਪ੍ਰਧਾਨ ਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਪੁਰਜ਼ੋਰ ਸਿਫ਼ਾਰਸ਼ 'ਤੇ ਕਾਂਗਰਸ ਕਮੇਟੀ ਦੇ ਸਰਗਰਮ ਤੇ ਮਿਹਨਤੀ ਵਰਕਰ ਜਤਿੰਦਰ ਸਿੰਘ ਰੰਧਾਵਾ (ਭਗਤੂਆਣਾ) ਨੂੰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੇ ਕਰਮਚਾਰੀ ਕਰ ਰਹੇ ਹਨ ਸਰਕਾਰੀ ਕੁਆਰਟਰਾਂ ਦੀ ਦੁਰਵਰਤੋਂ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਭਾਰਤੀ ਰੇਲ ਵੱਲੋਂ ਆਪਣੇ ਕਰਮਚਾਰੀਆਂ ਨੂੰ ਰਿਹਾਇਸ਼ੀ ਸਹੂਲਤ ਦੇਣ ਵਾਸਤੇ ਰੇਲਵੇ ਸਟੇਸ਼ਨ ਕੋਟਕਪੂਰਾ ਦੇ ਆਲੇ-ਦੁਆਲੇ ਕੁਆਰਟਰ ਬਣਾ ਕੇ ਦਿੱਤੇ ਗਏ ਹਨ | ਰੇਲ ਵਿਭਾਗ ਆਪਣੇ ਪਹਿਲਾ ਦਰਜਾ, ਦੂਜਾ ਦਰਜਾ, ਤੀਜਾ ਦਰਜਾ ਤੇ ...

ਪੂਰੀ ਖ਼ਬਰ »

ਖਾਣਾ ਪਰੋਸਣ ਵਾਲੀ ਜਗ੍ਹਾ ਦੀਆਂ ਦੀਵਾਰਾਂ ਦੀ ਕਰਵਾਈ ਜਾਵੇ ਸਫ਼ਾਈ-ਹਿੰਗੋਨੀਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਪਲਬਧ ਕਰਵਾਇਆ ਜਾ ਰਿਹਾ ਪੌਸ਼ਟਿਕ ਆਹਾਰ ਦੀ ਗੁਣਵੱਤਾ ਜਾਂਚਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਹਿੰਗੋਨੀਆ ਨੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਨੂੰ ਦਾਨੀ ਪਰਿਵਾਰ ਵੱਲੋਂ ਆਰ. ਓ. ਭੇਟ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਉੱਘੇ ਸਮਾਜ ਸੇਵੀ ਅਤੇ ਬਰਗਾੜੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਪੰਜਾਬੀ ਸਵ. ਸੁਰਜੀਤ ਸਿੰਘ ਬਰਾੜ ਦੇ ਸਪੁੱਤਰ ਜਸਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ...

ਪੂਰੀ ਖ਼ਬਰ »

ਵਾਂਦਰ ਜਟਾਣਾ ਵਿਖੇ ਸਵਾ ਏਕੜ ਕਣਕ ਅਤੇ 7 ਏਕੜ ਨਾੜ ਸੜਿਆ

ਕੋਟਕਪੂਰਾ, 20 ਅਪ੍ਰੈਲ (ਮੇਘਰਾਜ)-ਅੱਜ ਦੁਪਹਿਰ ਸਮੇਂ ਪਿੰਡ ਵਾਂਦਰ ਜਟਾਣਾ ਵਿਖੇ ਖੜ੍ਹੀ ਕਣਕ ਅਤੇ ਨਾੜ ਨੂੰ ਅੱਗ ਲੱਗ ਗਈ ਜਿਸ ਨਾਲ ਬਾਬੂ ਸਿੰਘ ਪੁੱਤਰ ਹਰਬੰਸ ਸਿੰਘ ਦੀ ਸਵਾ ਏਕੜ ਕਣਕ ਸੜ ਗਈ | ਇਸ ਤੋਂ ਇਲਾਵਾ ਇਕਬਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ 2.5 ਏਕੜ, ਸੰਤਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਆਈ.ਟੀ.ਆਈ ਫ਼ਰੀਦਕੋਟ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਰਦੇਵ ਸਿੰਘ ਜੀ.ਆਈ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕੁਲਵਿੰਦਰ ...

ਪੂਰੀ ਖ਼ਬਰ »

ਸਿਮਰਨਪ੍ਰੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਰੀਦਕੋਟ 'ਚ ਜੂਨੀਅਰ ਸਹਾਇਕ ਵਜੋਂ ਸਰਕਾਰੀ ਸੇਵਾਵਾਂ ਨਿਭਾ ਰਹੇ ਗੁਰਚਰਨ ਸਿੰਘ ਦੇ ਬੇਟੇ ਸਿਮਰਨਪ੍ਰੀਤ ਸਿੰਘ ਉਮਰ ਮਹਿਜ਼ ਸਾਢੇ ਸੋਲ੍ਹਾਂ ਸਾਲ, ਜਿਸਦੀ ਕਿ ਕੱਲ੍ਹ ਕੋਟਕਪੂਰਾ ਵਿਖੇ ਇਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਨੂੰ ਵਾਟਰ ਕੂਲਰ ਭੇਟ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਦੇ ਵਿਦਿਆਰਥੀਆਂ ਨੂੰ ਠੰਢਾ ਪਾਣੀ ਪਿਲਾਉਣ ਲਈ ਪਿੰਡ ਦੇ ਸਰਪੰਚ ਪਾਲ ਸਿੰਘ ਅਤੇ ਸੈਕਟਰੀ ਸ਼ਵਿੰਦਰਪਾਲ ਸਿੰਘ ਨੇ ਸਕੂਲ ਨੂੰ ਵਾਟਰ ਕੂਲਰ ਭੇਟ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਖੇਤੀ ਲਈ ਨਹਿਰਾਂ, ਕੱਸੀਆਂ ਵਿਚ ਪਾਣੀ ਤੁਰੰਤ ਛੱਡਿਆ ਜਾਵੇ: ਜਸਪਿੰਦਰ ਸਿੰਘ ਸੰਧੂ

ਸਾਦਿਕ, 20 ਅਪ੍ਰੈਲ (ਆਰ. ਐੱਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਨੇ ਆਪਣੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਸਰਕਾਰ ਨੇ ਖੇਤਾਂ ਵਿਚ ਪਰਾਲੀ ਸਮੇਤ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਜੋ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਬੀਬੀ ਅਮਨਜੋਤ ਢਿੱਲੋਂ

ਫ਼ਰੀਦਕੋਟ, 20 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (ਕਿੱਕੀ ਢਿੱਲੋਂ) ਦੀ ਸੁਪਤਨੀ ਬੀਬੀ ਅਮਨਜੋਤ ਕੌਰ ਢਿੱਲੋਂ ਨੇ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਧੰਨਵਾਦੀ ਦੌਰਾ ਕਰਨ ਲਈ ਆਰੰਭ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ 'ਚ ਰੈਣਸਬਾਈ ਕੀਰਤਨ ਦਰਬਾਰ 29 ਨੂੰ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਅਵਤਾਰ ਪੁਰਬ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ 29 ਅਪ੍ਰੈਲ ਨੂੰ ਰੈਣਸਬਾਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਮਾਲਵਾ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦਾ ਨਤੀਜਾ 70 ਫ਼ੀਸਦੀ ਰਿਹਾ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਲਵਾ ਪੋਲੀਟੈਕਨਿਕ ਕਾਲਜ ਫ਼ਰੀਦਕੋਟ ਦੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਅਖੀਰਲੇ ਸਾਲ ਦੇ ਪੰਜਵੇਂ ਸਮੈਸਟਰ ਦੀ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਨਤੀਜੇ ਹਾਸਲ ਕੀਤੇ ਹਨ | ...

ਪੂਰੀ ਖ਼ਬਰ »

ਪਾਰਕ ਐਵਿਨਿਊ ਕਾਲੋਨੀ 'ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਾਇਆ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਰਨੈਲ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪਾਰਕ ਐਵਿਨਿਊ ਕਾਲੋਨੀ ਫ਼ਰੀਦਕੋਟ ਵਿਖੇ ਦੁੱਧ ...

ਪੂਰੀ ਖ਼ਬਰ »

ਅਵਤਾਰ ਸਿੰਘ ਪੱਪੂ ਖੱਚੜਾਂ ਨੂੰ ਸਦਮਾ-ਮਾਤਾ ਦਾ ਦਿਹਾਂਤ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ-ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਪੱਪੂ ਖੱਚੜਾਂ ਨੂੰ ਉਸ ਵਕਤ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਲਖਵਿੰਦਰ ਕੌਰ (72) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਸ਼ਹਿਰ ਦੇ ਬਜ਼ੁਰਗਾਂ ਨੂੰ ਪੈਨਸ਼ਨਾਂ ਨਹੀਂ ਮਿਲੀਆਂ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਨੇ ਆਪਣੇ ਚੋਣ ਵਾਅਦੇ 'ਚ ਕਿਹਾ ਸੀ ਕਿ ਸੱਤਾ 'ਚ ਆਉਂਦਿਆਂ ਬਜ਼ੁਰਗਾਂ ਦੀ ਪੈਨਸ਼ਨ 500 ਤੋਂ ਵਧਾ ਕੇ 2000 ਰੁਪਏ ਕਰ ਦਿੱਤੀ ਜਾਵੇਗੀ | ਪ੍ਰੰਤੂ ਹਾਲਤ ਇਹ ਹਨ ਕਿ ਸ਼ਹਿਰ ਦੇ ਬਜ਼ੁਰਗਾਂ ਨੂੰ 500 ਰੁਪਏ ਵੀ ਪੈਨਸ਼ਨ ਨਹੀਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਅਤੇ ਲੋਕਾਂ ਦੀ ਚੁਸਤੀ ਕਾਰਨ ਅੱਗ ਦੀ ਵੱਡੀ ਘਟਨਾ ਟਲੀ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਬਿਜਲੀ ਮੁਲਾਜ਼ਮਾਂ ਅਤੇ ਲੋਕਾਂ ਦੀ ਚੁਸਤੀ ਕਾਰਨ ਕਸਬਾ ਬਰਗਾੜੀ ਵਿਖੇ ਅੱਗ ਦੀ ਵੱਡੀ ਘਟਨਾ ਤੋਂ ਬਚਾਅ ਹੋ ਗਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਗਰਿੱਡ ਦੇ ਬਾਹਰ ਲੱਗੇ ਜੈਂਪਰਾਂ ਤੋਂ ਬਿਜਲੀ ਸਪਾਰਕ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੁਮੈਨ ਦੀਆਂ ਚਾਰ ਵਿਦਿਆਰਥਣਾਂ ਯੂਨੀਵਰਸਿਟੀ ਮੈਰਿਟ 'ਚ

ਸਾਦਿਕ, 20 ਅਪ੍ਰੈਲ (ਆਰ.ਐੱਸ.ਧੁੰਨਾ)-ਐੱਸ. ਬੀ. ਆਰ. ਐੱਸ.ਕਾਲਜ ਫ਼ਾਰ ਵੁਮੈਨ ਘੁੱਦੂਵਾਲਾ (ਨੇੜੇ ਸਾਦਿਕ) ਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਬੀ. ਬੀ. ਏ. ਸਮੈਸਟਰ ਚੌਥਾ ਦੇ ਐਲਾਨੇ ਗਏ ਨਤੀਜਿਆਂ ਵਿਚ ਕਰਮਜੀਤ ਕੌਰ ਪੁੱਤਰੀ ਰਣਬੀਰ ਸਿੰਘ ਪਿੰਡ ਕਿੰਗਰਾ, ...

ਪੂਰੀ ਖ਼ਬਰ »

ਪਿੰਡ ਮੱਤਾ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਜੈਤੋ, 20 ਅਪ੍ਰੈਲ (ਭੋਲਾ ਸ਼ਰਮਾ)-ਨੇੜਲੇੇ ਪਿੰਡ ਮੱਤਾ ਦੇ ਬਾਬਾ ਜਿਉਣ ਮੱਲ ਦੀ ਪਵਿੱਤਰ ਜਗ੍ਹਾ ਤੇ ਇਤਿਹਾਸਕ ਸਭਿਆਚਾਰਕ ਮੇਲਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਪਿੰਡ ਦੇ ਸਮਾਜ ਸੇਵੀ ਜਸਵੰਤ ਸਿੰਘ (ਸੰਤਾ) ਮੈਂਬਰ ਬਲਾਕ ਸੰਮਤੀ ਅਤੇ ਨਗਰ ਦੀ ਪੰਚਾਇਤ ਨੇ ਮਿਲ ਕੇ ...

ਪੂਰੀ ਖ਼ਬਰ »

ਪਿੰਡ ਮਿਸ਼ਰੀਵਾਲਾ ਤੇ ਮਿੱਡੂਮਾਨ ਬਣੇ ਤੰਬਾਕੂਨੋਸ਼ੀ ਰਹਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਬੇ ਨੂੰ ਤੰਬਾਕੂਨੋਸ਼ੀ ਰਹਿਤ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿਚ ਕੋਟਪਾ ਐਕਟ-2003 ਨੂੰ ਲਾਗੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ...

ਪੂਰੀ ਖ਼ਬਰ »

ਪਿੰਡ ਮਿਸ਼ਰੀਵਾਲਾ ਤੇ ਮਿੱਡੂਮਾਨ ਬਣੇ ਤੰਬਾਕੂਨੋਸ਼ੀ ਰਹਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਬੇ ਨੂੰ ਤੰਬਾਕੂਨੋਸ਼ੀ ਰਹਿਤ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿਚ ਕੋਟਪਾ ਐਕਟ-2003 ਨੂੰ ਲਾਗੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ...

ਪੂਰੀ ਖ਼ਬਰ »

ਚੁਨੌਤੀਆਂ ਤੇ ਸਮੱਸਿਆਵਾਂ ਦਾ ਸਾਹਮਣਾ ਕਰਨ ਵਾਲੇ ਮਨੁੱਖ ਹੁੰਦੇ ਹਨ ਕਾਮਯਾਬ : ਡਾ. ਅਵੀਨਿੰਦਰਪਾਲ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਕਿਸੇ ਕੋਲ ਹਰ ਤਰ੍ਹਾਂ ਦੀ ਐਸ਼ਪ੍ਰਸਤੀ ਤਾਂ ਹੋ ਸਕਦੀ ਹੈ ਪਰ ਚੰਗੀ ਨੀਂਦ ਖੋਹ ਕੇ ਖਾਣ ਵਾਲਿਆਂ ਨੂੰ ਨਹੀਂ, ਬਲਕਿ ਵੰਡ ਕੇ ਛਕਣ ਵਾਲਿਆਂ ਨੂੰ ਹੀ ਨਸੀਬ ਹੁੰਦੀ ਹੈ | ਇਹ ਪ੍ਰਗਟਾਵਾ ਇੱਥੋਂ ਇਕ ਸਕੂਲ 'ਚ 'ਸਮਾਰਟ ਚੁਆਇਸ' ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਵਿਚ ਕੈਰੀਅਰ, ਪਲੈਨਿੰਗ ਤੇ ਪੇ੍ਰਰਨਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ ਕੈਰੀਅਰ ਗਾਈਡੈਂਸ ਸੈੱਲ ਵੱਲੋਂ ਕੈਰੀਅਰ, ਪਲੈਨਿੰਗ ਤੇ ਪੇ੍ਰਰਨਾ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸਦੀ ਪ੍ਰਧਾਨਗੀ ਪਿ੍ੰਸੀਪਲ ਜਸਵੰਤ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੀ ਮੰਗ

ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ (ਪੁਸੂ) ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਵਿੰਦਰ ਸੰਧੂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਆਗੂਆਂ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX