ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  1 day ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਿਵਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ

ਖੰਨਾ / ਸਮਰਾਲਾ

ਮੀਡੀਆ ਕਲੱਬ ਖੰਨਾ ਦੇ ਸ਼ਾਹੀ ਪ੍ਰਧਾਨ, ਗੁਪਤਾ ਜਨਰਲ ਸਕੱਤਰ ਤੇ ਲਾਲ ਚੀਫ਼ ਪੈਟਰਨ ਬਣੇ

ਖੰਨਾ, 20 ਅਪ੍ਰੈਲ (ਰਾਏ/ਓਬਰਾਏ/ਗੋਗੀ/ਲਾਲ)- ਮੀਡੀਆ ਕਲੱਬ ਖੰਨਾ ਦੀ ਮੀਟਿੰਗ 'ਚ ਰਾਕੇਸ਼ ਸ਼ਾਹੀ ਨੂੰ ਲਗਾਤਾਰ 7ਵੀਂ ਵਾਰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਚੁਣ ਲਿਆ ਗਿਆ | ਸਾਲਾਨਾ ਮੀਟਿੰਗ 'ਚ ਸ. ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ ਮੁੱਖ ਮਹਿਮਾਨ ਦੇ ਰੂਪ ਵਿਚ ਪਹੁੰਚੇ | ਮੀਟਿੰਗ 'ਚ ਅਹੁਦੇਦਾਰਾਂ ਦੀ ਚੋਣ ਤੋਂ ਬਾਅਦ ਅਜੀਤ ਅਤੇ ਕੁੱਝ ਹੋਰ ਅਖ਼ਬਾਰਾਂ ਦੇ ਪੱਤਰਕਾਰ ਰਹੇ ਸਵ. ਜੇ. ਐੱਨ. ਸ਼ਰਮਾ ਦੇ ਨਾਂਅ 'ਤੇ ਸ਼ੁਰੂ ਕੀਤੇ ਗਏ ਜੇ. ਐੱਨ. ਸ਼ਰਮਾ ਮੈਮੋਰੀਅਲ ਜਰਨਲਿਸਟ ਆਫ਼ ਦਿ ਈਅਰ ਐਵਾਰਡ ਵੀ ਦਿੱਤੇ ਗਏ | ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਹਰਜਿੰਦਰ ਸਿੰਘ ਲਾਲ ਨੇ ਰਾਕੇਸ਼ ਸ਼ਾਹੀ ਦਾ ਨਾਂਅ ਪ੍ਰਧਾਨਗੀ ਲਈ ਪੇਸ਼ ਕੀਤਾ | ਹੋਰ ਕੋਈ ਨਾਂਅ ਨਾ ਪੇਸ਼ ਹੋਣ ਕਰਕੇ ਸਰਬਸੰਮਤੀ ਨਾਲ ਸ੍ਰੀ ਸ਼ਾਹੀ ਨੂੰ ਮੀਡੀਆ ਕਲੱਬ ਖੰਨਾ ਦਾ ਪ੍ਰਧਾਨ ਚੁਣ ਲਿਆ ਗਿਆ | ਜਨਰਲ ਸਕੱਤਰ ਲਈ ਸ੍ਰੀ ਕੇ. ਐੱਲ. ਸਹਿਗਲ ਨੇ ਹਰੀਸ਼ ਗੁਪਤਾ ਦਾ ਨਾਂਅ ਪੇਸ਼ ਕੀਤਾ | ਹਰੀਸ਼ ਗੁਪਤਾ ਨੂੰ ਵੀ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣ ਲਿਆ ਗਿਆ | ਮੀਡੀਆ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਨੇ ਹਰਜਿੰਦਰ ਸਿੰਘ ਲਾਲ ਨੂੰ ਚੀਫ਼ ਪੈਟਰਨ, ਜੋਗਿੰਦਰ ਸਿੰਘ ਓਬਰਾਏ ਅਤੇ ਡੋਗਰ ਵਰਮਾ ਨੂੰ ਪੈਟਰਨ, ਕੇ. ਐੱਲ. ਸਹਿਗਲ ਨੂੰ ਚੇਅਰਮੈਨ, ਕਮਲਜੀਤ ਕਮਲ, ਗੁਰਜੀਤ ਸਿੰਘ ਕਾਕਾ ਅਤੇ ਰਣਜੀਤ ਸਿੰਘ ਹੀਰਾ ਨੂੰ ਸੀਨੀਅਰ ਉੱਪ ਪ੍ਰਧਾਨ, ਗੁਰਵਿੰਦਰ ਸਿੰਘ ਗਰੇਵਾਲ, ਸਚਿਨ ਅਨੰਦ ਅਤੇ ਰਾਜ ਕੁਮਾਰ ਮੈਨਰੋ ਨੂੰ ਉੱਪ ਪ੍ਰਧਾਨ, ਅਨਮੋਲ ਸ਼ਰਮਾ ਨੂੰ ਖ਼ਜ਼ਾਨਚੀ, ਸਨੀ ਆਹੂਜਾ, ਧਿਆਨ ਸਿੰਘ ਰਾਏ ਅਤੇ ਤਰਿੰਦਰ ਵਧਵਾ ਨੂੰ ਸਕੱਤਰ, ਸੰਦੀਪ ਖੇੜਾ ਅਤੇ ਰਾਹੁਲ ਸ਼ਰਮਾ ਨੂੰ ਸੰਯੁਕਤ ਸਕੱਤਰ, ਦਵਿੰਦਰ ਸਿੰਘ ਗੋਗੀ, ਵਿਪਨ ਭਾਰਦਵਾਜ ਅਤੇ ਗੁਰਦੀਪ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ | ਇਸ ਮੌਕੇ ਮੀਡੀਆ ਕਲੱਬ ਵੱਲੋਂ ਸ਼ੁਰੂ ਕੀਤੇ ਜੇ. ਐੱਨ. ਸ਼ਰਮਾ ਮੈਮੋਰੀਅਲ ਜਰਨਲਿਸਟ ਆਫ਼ ਦਿ ਈਅਰ ਐਵਾਰਡ ਦੀ ਘੋਸ਼ਣਾ ਕਰਦੇ ਹੋਏ ਪਿ੍ੰਟ ਮੀਡੀਆ ਵਰਗ ਵਿਚ ਵੀਨਾ ਵਧਵਾ, ਇਲੈੱਕਟ੍ਰਾਨਿਕ ਮੀਡੀਆ ਵਿਚ ਗੁਰਜੀਤ ਸਿੰਘ ਕਾਕਾ ਤੇ ਫ਼ੋਟੋਗਰਾਫ਼ੀ 'ਚ ਵਿਜੈ ਕੁਮਾਰ ਲਾਲਕਾ ਨੂੰ ਸਾਲ 2016-17 ਦੇ ਲਈ ਇਹ ਐਵਾਰਡ ਦਿੱਤੇ ਗਏ | ਇਸ ਮੌਕੇ ਮੁੱਖ ਮਹਿਮਾਨ ਸ. ਗੁਰਕੀਰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਖੰਨਾ ਨੂੰ ਜ਼ਿਲ੍ਹਾ ਬਣਾਉਣਾ ਹੈ, ਜਿਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਹੋ ਚੁੱਕੀ ਹੈ ਅਤੇ ਕੁੱਝ ਹੀ ਸਮੇਂ ਵਿਚ ਖੰਨਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਦਿੱਤਾ ਜਾਵੇਗਾ | ਸ. ਕੋਟਲੀ ਨੇ ਇਸ ਮੌਕੇ ਮੀਡੀਆ ਕਲੱਬ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਐਲਾਨ ਕੀਤਾ | ਇਸ ਮੌਕੇ ਗੈੱਸਟ ਆਫ਼ ਅਨਾਰ ਵਿਕਾਸ ਮਹਿਤਾ ਪ੍ਰਧਾਨ ਨਗਰ ਕੌਾਸਲ ਨੇ ਦੱਸਿਆ ਕਿ ਮੀਡੀਆ ਕਰਮੀਆਂ ਨੂੰ ਨਗਰ ਕੌਾਸਲ ਵੱਲੋਂ ਹਰ ਸੰਭਵ ਸਹਾਇਤਾ ਮਿਲਦੀ ਰਹੇਗੀ | ਇਸ ਮੌਕੇ ਹਰਪ੍ਰੀਤ ਸਿੰਘ ਪਿ੍ੰਸ ਪੈੱ੍ਰਸ ਕਲੱਬ ਮੰਡੀ ਗੋਬਿੰਦਗੜ੍ਹ, ਪ੍ਰਦੀਪ ਸਿੰਘ ਜਨਰਲ ਸਕੱਤਰ ਪੈੱ੍ਰਸ ਕਲੱਬ ਮੋਹਾਲੀ, ਸੁਰੇਸ਼ ਵਰਮਾ, ਹਰਪ੍ਰੀਤ ਸਿੰਘ, ਸੁਖਵਿੰਦਰ ਕੌਰ, ਸਵਾਮੀ ਸ਼ਰਮਾ, ਰਾਹੁਲ ਸ਼ਰਮਾ, ਵਰੁਨ ਕੁਮਾਰ, ਮਨਜੀਤ ਧੀਮਾਨ, ਅਜੈ ਸ਼ਰਮਾ, ਚਰਨਜੀਤ ਭੱਟੀ, ਰਾਜੇਸ਼ ਕੁਮਾਰ, ਡੈਮੋਕ੍ਰੇਟਿਕ ਪੈੱ੍ਰਸ ਕਲੱਬ ਦੇ ਚੇਅਰਮੈਨ ਜੇ. ਐੱਸ. ਰਿਆੜ, ਉੱਪ ਪ੍ਰਧਾਨ ਪ੍ਰਭਜੋਤ ਸਿੰਘ, ਸਕੱਤਰ ਪਰਮਜੀਤ ਧੀਮਾਨ, ਸਲਾਹਕਾਰ ਜੀ. ਐੱਸ. ਢਿੱਲੋਂ ਆਦਿ ਸ਼ਾਮਿਲ ਹੋਏ |

ਰੁੜਕਾ ਕਲਾਂ 'ਚ ਕਣਕ ਦੀ ਫ਼ਸਲ ਨੂੰ ਲੱਗੀ ਅੱਗ-ਦਰਜਨਾਂ ਖੇਤ ਸੜ ਕੇ ਸੁਆਹ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਪਿੰਡ ਦਾਖਾ ਵਿਖੇ ਬੀਤੇ ਕੱਲ੍ਹ 8 ਏਕੜ ਕਣਕ ਸੜ ਕੇ ਸੁਆਹ ਹੋਣ ਬਾਅਦ ਅਜੇ ਕਿਸਾਨਾਂ ਵੱਲੋਂ ਰਾਖ ਇਕੱਠੀ ਨਹੀਂ ਕੀਤੀ ਕਿ ਅੱਜ ਦਾਖਾ ਦੇ ਨੇੜਲੇ ਪਿੰਡ ਰੁੜਕਾ ਕਲਾਂ ਵਿਖੇ ਠੇਕੇ ਉੱਪਰ ਜ਼ਮੀਨ ਲੈ ਕੇ ਖੇਤੀ ਕਰਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਪੰਜਾਬ ਸਟੂਡੈਂਟਸ ਫੈੱਡਰੇਸ਼ਨ ਵੱਲੋਂ ਫ਼ੀਸਾਂ ਦੇ ਵਾਧੇ ਖਿਲਾਫ਼ ਪ੍ਰਦਰਸ਼ਨ

ਜੋਧਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਸਾਂਝੇ ਤੌਰ 'ਤੇ ਅਮਰੀਕ ਸਿੰਘ ਮੀਕਾ ਪ੍ਰਧਾਨ ਜੋਧਾਂ, ਸਰਪ੍ਰਸਤ ਪੰਡਿਤ ਪੰਮਾ, ਸੁਖਵਿੰਦਰ ਸਿੰਘ ਟੇਲਰ, ਮੁਕੇਸ਼ ਸ਼ਰਮਾ ਹਿਮਾਯੁੰਪੁਰਾ, ...

ਪੂਰੀ ਖ਼ਬਰ »

ਆਈ. ਜੀ. ਸ਼ੁਕਲਾ ਵੱਲੋਂ ਦੇਰ ਰਾਤ ਤੱਕ ਨਸ਼ਿਆਂ ਖਿਲਾਫ਼ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਸਮਾਜ ਅੰਦਰ ਫੈਲੇ ਨਸ਼ਿਆਂ ਦੇ ਕੋਹੜ ਨੂੰ ਜੜੋ ਵੱਢਣ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਕਦਮ ਉਠਾਏ ਜਾ ਰਹੇ ਹਨ, ਜਿਸ ਸਬੰਧੀ ਆਈ. ਜੀ. ਅਰਪਿਤ ਸ਼ੁਕਲਾ ਵੱਲੋਂ ਦੇਰ ਰਾਤ ਤੱਕ ਸਥਾਨਕ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਭੱੁਕੀ ਤੇ ਅਫੀਮ ਸਣੇ ਕਾਬੂ

ਜਗਰਾਉਂ, 20 ਅਪ੍ਰੈਲ (ਅਜੀਤ ਸਿੰਘ ਅਖਾੜਾ)- ਪੁਲਿਸ ਥਾਣਾ ਸਦਰ 'ਚ ਇਕ ਵਿਅਕਤੀ ਨੂੰ ਭੱੁਕੀ ਅਤੇ ਅਫੀਮ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪੱਤੀ ਮੁਲਤਾਨੀ ਨਜ਼ਦੀਕ ਪੁਲਿਸ ਪਾਰਟੀ ਵੱਲੋਂ ...

ਪੂਰੀ ਖ਼ਬਰ »

ਔਰਤ ਖਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 20 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)- ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਨਿਰਮਲ ਸਿੰਘ ਕੋਲ ਕਿਸੇ ਖਾਸ ਮੁਖਬਰ ਨੇ ਆ ਕੇ ਇਤਲਾਹ ਦਿੱਤੀ ਕਿ ਨਜ਼ਦੀਕੀ ਪਿੰਡ ਖੁਰਸ਼ੈਦਪੁਰਾ ਦੀ ਇਕ ਔਰਤ ਕੁਸ਼ੱਲਿਆ ਰਾਣੀ ਪਤਨੀ ਦਲਵੀਰ ਸਿੰਘ ਹਰ ਪ੍ਰਕਾਰ ...

ਪੂਰੀ ਖ਼ਬਰ »

ਥਾਣੇ 'ਚ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਖਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 20 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)- ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਰਨੇਕ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਕੰਨੀਆਂ ਹੁਸੈਨੀ ਥਾਣਾ ਸਦਰ ਜਗਰਾਉਂ ਨੇ ਪੁਲਿਸ ਕੋਲ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰੀ ਪਿੰਡ ਗੋਰਸੀਆਂ ਖਾਨ ਮੁਹੰਮਦ ਨਜ਼ਦੀਕ ...

ਪੂਰੀ ਖ਼ਬਰ »

ਪੁਦੀਨਾ ਪਲਾਂਟ ਮਜ਼ਦੂਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਸਾਬਕਾ ਸਰਪੰਚ ਸਮੇਤ 5 ਿਖ਼ਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 20 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)- ਸਿੱਧਵਾਂ ਬੇਟ-ਹੰਬੜਾਂ ਮਾਰਗ 'ਤੇ ਪਿੰਡ ਭੁਮਾਲ ਦੇ ਨਜ਼ਦੀਕ ਠੇਕੇਦਾਰ ਪੁਦੀਨਾ ਪਲਾਂਟ 'ਤੇ ਕੰਮ ਕਰ ਰਹੇ ਇਕ ਵਿਅਕਤੀ ਨੂੰ ਅਗਵਾ ਕਰਕੇ ਉਸ ਦੀ ਬੇਤਹਾਸ਼ਾ ਕੁੱਟਮਾਰ ਕਰਨ ਦੇ ਦੋਸ਼ ਹੇਠ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਟਰੱਕ ਡਰਾਈਵਰ ਨੇ ਸਾਈਕਲ ਸਵਾਰ ਕੁਚਲਿਆ

ਜੌੜੇਪੁਲ ਜਰਗ, 20 ਅਪ੍ਰੈਲ (ਪਾਲਾ ਰਾਜੇਵਾਲੀਆ)- ਅੱਜ ਰੌਣੀ ਨੇੜੇ ਇਕ ਟਰੱਕ ਡਰਾਈਵਰ ਨੇ ਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਹਰਭਜਨ ਸਿੰਘ (72) ਪੁੱਤਰ ਅਮਰ ਸਿੰਘ ਵਾਸੀ. ਪਿੰਡ ਭਰਥਲਾ ਰੰਧਾਵਾ ਪਿੰਡ ਰੌਣੀ ਵੱਲੋਂ ਭਰਥਲਾ ਨੂੰ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਖੰਨਾ, 20 ਅਪ੍ਰੈਲ (ਧਿਆਨ ਸਿੰਘ ਰਾਏ)- ਅੱਜ ਖੰਨਾ ਦੇ ਚੀਮਾ ਚੌਾਕ ਦੇ ਨੇੜੇ ਗੁਰੂ ਰਾਮ ਦਾਸ ਨਗਰ ਦੀ ਗਲੀ ਨੰਬਰ 2 'ਚ ਰਹਿੰਦੇ ਬਲਦੇਵ ਰਾਜ ਦੇ ਘਰ ਦੇ ਇਕ ਕਮਰੇ ਵਿਚ ਅਚਾਨਕ ਅੱਗ ਲੱਗ ਗਈ | ਇਸ ਨਾਲ ਕਮਰੇ ਵਿਚ ਲੱਗੇ ਪੱਖੇ, ਏ. ਸੀ. ਅਤੇ ਹੋਰ ਫ਼ਰਨੀਚਰ ਦਾ ਸਮਾਨ ਸੜ ਗਿਆ | ਇਸ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਬਰਾਮਦ ਕਰਕੇ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਖੰਨਾ, 20 ਅਪ੍ਰੈਲ (ਕਲਾਲ ਮਾਜਰਾ)- ਪੰਜਾਬ ਸਰਕਾਰ ਅਤੇ ਉੱਚ ਅਫ਼ਸਰਾਂ ਵੱਲੋਂ ਆਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦਾ ਸੇਵਨ ਅਤੇ ਸਮਗਿਲੰਗ ਕਰਨ ਵਾਲਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਿਲ ਹੋਈ ਜਦੋਂ ਨਵਜੋਤ ਸਿੰਘ ਮਾਹਲ ਐੱਸ. ਐੱਸ. ...

ਪੂਰੀ ਖ਼ਬਰ »

ਸੀਲੋਂ ਕਲਾਂ ਖੂਨੀ ਲੜਾਈ 'ਚ ਸ਼ਾਮਿਲ 40 ਵਿਅਕਤੀਆਂ ਵਿਰੁੱਧ ਡੀ. ਡੀ. ਆਰ. ਦਰਜ

ਡੇਹਲੋਂ/ਆਲਮਗੀਰ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾਂ ਡੇਹਲੋਂ ਦੇ ਪਿੰਡ ਸੀਲੋਂ ਕਲਾਂ ਵਿਖੇ ਸਮਾਧਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬੀਤੇ ਕੱਲ੍ਹ ਪਿੰਡ ਵਾਸੀਆਂ ਅਤੇ ਸਤਿਕਾਰ ਕਮੇਟੀ ...

ਪੂਰੀ ਖ਼ਬਰ »

ਵਿਕਟੋਰੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਾਂਅ ਮੈਰਿਟ ਸੂਚੀ 'ਚ ਦਰਜ

ਅਹਿਮਦਗੜ੍ਹ, 20 ਅਪ੍ਰੈਲ (ਸੁਖਸਾਗਰ ਸਿੰਘ ਸੋਢੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ. ਕਾਮ. ਪੰਜਵੇਂ ਸਮੈਸਟਰ ਦੇ ਐਲਾਨੇ ਨਤੀਜਿਆਂ 'ਚ ਸਥਾਨਕ ਵਿਕਟੋਰੀਆ ਗਰਲਜ਼ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ ਅਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਨਾਂਅ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਵੈੱਲਫੇਅਰ ਕਲੱਬ ਦੇ ਜਗਤਾਰ ਸਿੰਘ ਪ੍ਰਧਾਨ ਬਣੇ

ਦੋਰਾਹਾ, 20 ਅਪ੍ਰੈਲ (ਜਸਵੀਰ ਝੱਜ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਵੈਲਫੇਅਰ ਕਲੱਬ ਦੋਰਾਹਾ ਦੀ ਇਕ ਵਿਸ਼ੇਸ਼ ਮੀਟਿੰਗ ਐੱਸ. ਡੀ. ਓ. ਲੇਖਰਾਜ ਆਨੰਦ ਦੀ ਅਗਵਾਈ ਹੇਠ ਅੜੈ੍ਹਚਾ ਰੋਡ ਦੋਰਾਹਾ ਵਿਖੇ ਹੋਈ, ਜਿਸ ਦੀ ਲਿਖਤੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਬਸੰਮਤੀ ਨਾਲ਼ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਅਧੂਰੀ ਛੱਡੀ ਸੜਕ 'ਤੇ ਖਿੱਲਰੇ ਵੱਟਿਆਂ ਨੇ ਲੋਕਾਂ ਦਾ ਲੰਘਣਾ ਕੀਤਾ ਮੁਹਾਲ

ਸਮਰਾਲਾ, 21 ਅਪ੍ਰੈਲ (ਸਰਵਣ ਸਿੰਘ ਭੰਗਲਾਂ)- ਪਿੰਡ ਸਲੌਦੀ ਤੋਂ ਗਗੜਾ ਜਾਣ ਵਾਲੀ ਕਰੀਬ 5 ਕਿੱਲੋਮੀਟਰ ਲੰਬੀ ਸੜਕ 'ਤੇ ਖਿੱਲਰੇ ਵੱਟਿਆਂ ਕਰਕੇ ਇੱਥੋਂ ਲੰਘਣ ਵਾਲੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕ ਅਤੇ ਨਿੱਤ ਦੇ ਰਾਹਗੀਰ ਇਸ ਵੇਲੇ ਕਾਫੀ ਪ੍ਰੇਸ਼ਾਨ ਹਨ ਕਿਉਂਕਿ ਪਿੰਡ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਧਮੋਟ 'ਚ ਸਮਾਗਮ

ਪਾਇਲ, 20 ਅਪ੍ਰੈਲ (ਨਿਜ਼ਾਮਪੁਰ)- ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਸਕੂਲ ਧਮੋਟ ਕਲਾਂ ਵਿਖੇ ਸਾਲਾਨਾ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ¢ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸੰਤ ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਨੇ ਸ਼ਿਰਕਤ ...

ਪੂਰੀ ਖ਼ਬਰ »

ਕੱਚੇ ਕੋਰੇ ਘੜਿਆਂ ਨੂੰ ਗ਼ਾਇਬ ਹੋਣ ਤੋਂ ਬਚਾਉਣਾ ਸਮੇਂ ਦੀ ਮੰਗ

ਸਾਹਨੇਵਾਲ, 20 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)- ਆਪਣੇ ਕੱਦ ਨਾਲੋਂ ਕਿਤੇ ਵੱਧ ਯੋਗਤਾਵਾਂ ਪ੍ਰਾਪਤ ਕਰਦੇ ਤੇ ਵਿਕਾਸ ਦੇ ਖੇਤਰ ਵਿਚ ਨਵੀਆਂ ਹੱਦਾਂ ਛੂੰਹਦੇ ਮਨੁੱਖ ਨੇ ਆਪਣੇ ਲਈ ਸਾਰੀਆਂ ਸੁੱਖ ਸਹੂਲਤਾਂ ਪੈਦਾ ਕਰ ਲਈਆਂ ਤੇ ਹੌਲੀ-ਹੌਲੀ ਉਹ ਪੁਰਾਣੀਆਂ ਚੱਲੀਆਂ ਆ ...

ਪੂਰੀ ਖ਼ਬਰ »

ਕੰੂਮ ਕਲਾਂ ਸਕੂਲ ਦੇ ਪਿ੍ੰਸੀਪਲ ਡਾ: ਚਰਨਜੀਤ ਸਿੰਘ ਸਨਮਾਨਿਤ

ਕੁਹਾੜਾ, 20 ਅਪ੍ਰੈਲ (ਤੇਲੂ ਰਾਮ ਕੁਹਾੜਾ)- ਅੰਬੇਡਕਰ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 126ਵੇਂ ਜਨਮ ਦਿਹਾੜੇ ਨੰੂ ਸਮਰਪਿਤ 6 ਲੋੜਵੰਦ ਲੜਕੀਆਂ ਦੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਪੁਰਾਣੀ ਦਾਣਾ ਮੰਡੀ ਸਾਹਨੇਵਾਲ ਵਿਖੇ ...

ਪੂਰੀ ਖ਼ਬਰ »

ਸਮਾਜ ਸੇਵਾ ਨੂੰ ਸਮਰਪਿਤ ਅਧਿਆਪਕਾ ਸੇਵਾ-ਮੁਕਤ

ਖੰਨਾ, 20 ਅਪ੍ਰੈਲ (ਜੋਗਿੰਦਰ ਸਿੰਘ ਓਬਰਾਏ)-ਸਮਾਜ ਸੇਵੀ ਸੰਸਥਾਵਾਂ ਤੇ ਅਧਿਆਪਕ ਵਰਗ ਵਿਚ ਅਹਿਮ ਸਥਾਨ ਰੱਖਣ ਵਾਲੀ ਅਧਿਆਪਕਾ ਤਲਵਿੰਦਰਜੀਤ ਕੌਰ 29 ਸਾਲ ਦੀ ਬੇਦਾਗ ਸੇਵਾ ਨਿਭਾਅ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੋਧ ਸਿੰਘ ਤੋਂ ਸੇਵਾ-ਮੁਕਤ ਹੋ ਗਏ | ਇੱਥੇ ...

ਪੂਰੀ ਖ਼ਬਰ »

ਸੋਨੂੰ ਨਿਗਮ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ-ਦਿਲਬਰ ਮੁਹੰਮਦ ਖ਼ਾਨ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਪ੍ਰਸਿੱਧ ਗਾਇਕ ਸੋਨੂੰ ਨਿਗਮ ਦੇ ਅਜ਼ਾਨ ਕਾਰਨ ਨੀਂਦ ਟੁੱਟਣ ਅਤੇ ਇਸ ਨੂੰ ਗੁੰਡਾਗਰਦੀ ਕਰਾਰ ਦੇਣ ਦੇ ਬਿਆਨ 'ਤੇ ਮੁਸਲਿਮ ਭਾਈਚਾਰੇ ਨੇ ਸਖ਼ਤ ਨੋਟਿਸ ਲਿਆ ਹੈ | ਇਸ ਸਬੰਧ 'ਚ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਰਾਮਗੜ੍ਹ 'ਚ ਸੱਤਵਾਂ ਸਾਲਾਨਾ ਸੱਭਿਆਚਾਰਕ ਮੇਲਾ ਸਮਾਪਤ

ਕੁਹਾੜਾ, 20 ਅਪ੍ਰੈਲ (ਤੇਲੂ ਰਾਮ ਕੁਹਾੜਾ)- ਪਿੰਡ ਰਾਮਗੜ੍ਹ (ਚੰਡੀਗੜ੍ਹ ਰੋਡ) ਵਿਖੇ ਪੀਰ ਬਾਬਾ ਲੱਧੇ ਸ਼ਾਹ ਦੀ ਯਾਦ 'ਚ ਕਰਵਾਇਆ ਦੋ ਦਿਨਾਂ ਸੱਤਵਾਂ ਸਾਲਾਨਾ ਸੱਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ ¢ ਭੰਗੜਾ ਕੋਚ ਬੂਟਾ ਸਿੰਘ ਦੀ ਦੇਖ-ਰੇਖ ਹੇਠ ਹੋਏ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ

ਸ੍ਰੀ ਮਾਛੀਵਾੜਾ ਸਾਹਿਬ, 20 ਅਪ੍ਰੈਲ (ਮਨੋਜ ਕੁਮਾਰ)- ਨਨਕਾਣਾ ਸਾਹਿਬ ਫਤਹਿਗੜ੍ਹ ਜੱਟਾਂ ਸਕੂਲ ਦੇ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ¢ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨਨਕਾਣਾ ਸਾਹਿਬ ਸੀਨੀ. ਸੈਕੰ. ਪਬਲਿਕ ...

ਪੂਰੀ ਖ਼ਬਰ »

ਪਿੰਡ ਢਿੱਲਵਾਂ ਵਿਖੇ ਕਬੂਤਰਬਾਜ਼ੀ ਮੁਕਬਾਲੇ ਕਰਵਾਏ

ਸਮਰਾਲਾ, 20 ਅਪ੍ਰੈਲ (ਨਵਰੂਪ ਧਾਲੀਵਾਲ)- ਪਿੰਡ ਢਿੱਲਵਾਂ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਉੱਘੇ ਖੇਡ ਪ੍ਰਮੋਟਰ ਜਸਦੇਵ ਸਿੰਘ ਗੱਗੀ ਢਿੱਲਵਾਂ ਦੀ ਅਗਵਾਈ 'ਚ ਪਿੰਡ ਢਿੱਲਵਾਂ ਵਿਚ ਦੂਜੀ ਕਬੂਤਰਬਾਜੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਪਾਰਕ ਦਾ ਦੌਰਾ ਕਰਵਾਇਆ

ਦੋਰਾਹਾ, 20 ਅਪ੍ਰੈਲ (ਮਨਜੀਤ ਸਿੰਘ ਗਿੱਲ)- ਦੋਰਾਹਾ ਪਬਲਿਕ ਸਕੂਲ ਦੇ ਬੱਚਿਆਂ ਨੰੂ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਕੂਲ ਵੱਲੋਂ ਵਿਦਿਆਰਥੀਆਂ ਲਈ ਨਗਰ ਕੌਾਸਲ ਲੁਧਿਆਣਾ ਵੱਲੋਂ ਮਾਡਲ ਟਾਊਨ ਲੁਧਿਆਣਾ ਵਿਖੇ ਬਣਾਏ ਗਏ ਚਿਲਡਰਨ ਟ੍ਰੈਫਿਕ ਪਾਰਕ 'ਚ ...

ਪੂਰੀ ਖ਼ਬਰ »

ਰੇਲ ਮੰਤਰੀ ਵੱਲੋਂ ਵੀਡੀਓ ਕਾਨਫਰਾਂਸਿੰਗ ਦੁਆਰਾ ਮਲਟੀ ਮਾਡਲ ਲੌਜਿਸਟਿਕ ਪਾਰਕ ਦਾ ਉਦਘਾਟਨ

ਡੇਹਲੋਂ/ਆਲਮਗੀਰ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਕਿਲ੍ਹਾ ਰਾਏਪੁਰ ਵਿਖੇ ਬਣੇ ਅਡਾਨੀ ਮਲਟੀ ਮਾਡਲ ਲੌਜਿਸਟਿਕ ਪਾਰਕ ਦਾ ਉਦਘਾਟਨ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਵੱਲੋਂ ਵੀਡੀਓ ਕਾਨਫਰੰਸ ਦੁਆਰਾ ਕੀਤਾ ਗਿਆ ਜਦਕਿ ਪ੍ਰਾਜੈਕਟ ਦੇ ਰਸਮੀਂ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ ਵੱਲੋਂ ਬਣਾਏ ਪੰਜਾਬ ਦੇ ਨਸ਼ਈ ਅਕਸ ਨੂੰ ਸੁਧਾਰਨ ਲਈ ਕੰਮ ਕਰਾਂਗੇ-ਛਾਹੜੀਆ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਪੰਜਾਬੀ ਸੱਭਿਆਚਾਰ ਤੇ ਵਿਰਾਸਤ ਜੋ ਕਿ ਦੇਸ਼ ਹੀ ਨਹੀਂ ਸਾਰੇ ਵਿਸ਼ਵ ਵਿਚ ਵਿਸ਼ੇਸ਼ ਪਹਿਚਾਣ ਰੱਖਦਾ ਹੈ | ਇਸ ਸਾਲ ਦੀਆਂ ਵਿਧਾਨ ਸਭਾ ਚੋਣਾ ਵਿਚ ਕਾਫ਼ੀ ਬਦਨਾਮ ਕੀਤਾ ਗਿਆ | ਸੱਤ੍ਹਾ ਦੇ ਲਾਲਚ 'ਚ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਟੀ. ਐੱਸ. ਯੂ. ਖੰਨਾ ਦਾ ਕੰਮ ਚਲਾਉਣ ਲਈ 5 ਮੈਂਬਰੀ ਐਡਹਾਕ ਕਮੇਟੀ ਬਣਾਈ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੇ ਜਨਰਲ ਸਕੱਤਰ ਸਾਥੀ ਪ੍ਰਮੋਦ ਕੁਮਾਰ ਨੇ ਕਿਹਾ ਕਿ ਖੰਨਾ ਸਰਕਲ ਟੈਕਨੀਕਲ ਸਰਵਿਸਿਜ਼ ਯੂਨੀਅਨ ਖੰਨਾ ਸਰਕਲ ਦੇ ਸਾਬਕਾ ਪ੍ਰਧਾਨ ਲਗਾਤਾਰ ਜਥੇਬੰਦੀ ਨੂੰ ਢਾਹ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਤੇ ਲੋਕਾਂ ਦਾ ਸਹਿਯੋਗ ਜ਼ਰੂਰੀ-ਐੱਸ. ਐੱਸ. ਪੀ. ਮਾਹਲ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਅੱਜ ਖੰਨਾ ਦੇ ਡਿਸਪੋਜ਼ਲ ਰੋਡ 'ਤੇ ਸਥਿਤ ਭਗਤ ਪੂਰਨ ਸਿੰਘ ਕਮਿਊਨਿਟੀ ਹਾਲ ਵਿਚ ਨਸ਼ਿਆਂ ਵਿਰੋਧੀ ਸੈਮੀਨਾਰ ਕੌਾਸਲਰ ਅਤੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਜੀਤ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਖਰੀਦ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵੱਲੋਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਮੀਟਿੰਗ

ਮਲੌਦ, 20 ਅਪ੍ਰੈਲ (ਸਹਾਰਨ ਮਾਜਰਾ)- ਕਣਕ ਦੇ ਸੀਜ਼ਨ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਚੌਾਕੀ ਸਿਆੜ੍ਹ ਦੇ ਇੰਚਾਰਜ ਸਤਵਿੰਦਰ ਸਿੰਘ ਵਲੋਂ ਦਾਣਾ ਮੰਡੀ ਮਲੌਦ ਅਧੀਨ ਪੈਂਦੇ ਖਰੀਦ ਕੇਂਦਰ ਸਿਆੜ੍ਹ ਵਿਖੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਸਮਾਜ 'ਚੋਂ ਨਸ਼ਿਆਂ ਸਮੇਤ ਹੋਰ ਕੁਰੀਤੀਆਂ ਦੂਰ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਐੱਸ. ਐੱਚ. ਓ.

ਦੋਰਾਹਾ, 20 ਅਪ੍ਰੈਲ (ਜਸਵੀਰ ਝੱਜ)- ਰਾਮਪੁਰ ਵਿਖੇ ਪੁਲਿਸ ਵੱਲੋਂ ਨਸ਼ਾ ਅਤੇ ਸਮਾਜਕ ਕੁਰੀਤੀਆਂ ਵਿਰੋਧੀ ਇਕ ਸੈਮੀਨਰ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦੇ ਹੋਏ ਐੱਸ. ਐੱਚ. ਓ. ਦੋਰਾਹਾ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਲੋਕਾਂ ਵਿਚ ਇਹ ਸ਼ਬਦ ਘਰ ਕਰ ਚੁੱਕੇ ...

ਪੂਰੀ ਖ਼ਬਰ »

ਮਲਕੀਤ ਸਿੰਘ ਘੋਲਾ ਰਾਜਗੜ੍ਹ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

ਦੋਰਾਹਾ, 20 ਅਪ੍ਰੈਲ (ਮਨਜੀਤ ਸਿੰਘ ਗਿੱਲ)- ਪਿੰਡ ਰਾਜਗੜ੍ਹ ਦੇ ਸਾਬਕਾ ਸਰਪੰਚ ਅਤੇ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਮਲਕੀਤ ਸਿੰਘ ਘੋਲਾ ਰਾਜਗੜ੍ਹ ਨੂੰ ਪੁਲਿਸ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਲਕਾ ਵਿਧਾਨਕਾਰ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਾਇਆ ਕੈਨੇਡਾ ਦਾ ਸਟੱਡੀ ਵੀਜ਼ਾ-ਡੱਲਾ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)- ਮਾਲਵੇ ਦੀ ਮੰਨੀ-ਪ੍ਰਮੰਨੀ ਤੇ ਪੰਜਾਬ ਦੀ ਨੰਬਰ ਇਕ ਸੰਸਥਾ ਮੈਕਰੋ ਗਲੋਬਲ ਮੋਗਾ ਪਿਛਲੇ ਕਈ ਸਾਲਾਂ ਤੋਂ ਜਿੱਥੇ ਅਨੇਕਾਂ ਹੀ ਵਿਦਿਆਰਥੀਆਂ ਨੂੰ ਆਈਲੈਟਸ ਕਰਵਾ ਕੇ ਉਨ੍ਹਾਂ ਦਾ ਵਿਦੇਸ਼ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਲਵਿੰਦਰ ਸਿੰਘ ਭੱਠਾਧੂਹਾ ਦੀ ਮਾਤਾ ਨੂੰ ਅੰਤਿਮ ਵਿਦਾਇਗੀ

ਹੰਬੜਾਂ, 20 ਅਪ੍ਰੈਲ (ਜਗਦੀਸ਼ ਸਿੰਘ ਗਿੱਲ)- ਪੰਚਾਇਤ ਯੂਨੀਅਨ ਸਿੱਧਵਾਂ ਬੇਟ ਦੇ ਸਾਬਕਾ ਪ੍ਰਧਾਨ ਦਲਵਿੰਦਰ ਸਿੰਘ ਭੱਠਾਧੂਹਾ ਦੀ ਮਾਤਾ ਇੰਦਰ ਕੌਰ ਪਤਨੀ ਸਵ. ਚੂਹੜ ਸਿੰਘ ਜਿਨ੍ਹਾਂ ਦੀ ਬੀਤੇ ਕੱਲ ਮੌਤ ਹੋ ਗਈ ਸੀ, ਨੂੰ ਅੱਜ ਇਲਾਕੇ ਦੇ ਵੱਡੇ ਇਕੱਠ ਨਾਲ ਅੰਤਿਮ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਸ੍ਰੀ ਗੁਰੁ ਨਾਨਕ ਦੇਵ ਜੀ ਅੱਡਾ ਚੌਾਕੀਮਾਨ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਦਿਆਲ ਸਿੰਘ ਦੇ ...

ਪੂਰੀ ਖ਼ਬਰ »

ਰੁੱਖ ਤੰਦਰੁਸਤੀ ਸੁਆਸਾਂ ਦੀ ਪੂੰਜੀ-ਸੰਤ ਲੱਖਾ ਸਿੰਘ ਨਾਨਕਸਰ

ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)- ਲੁਧਿਆਣਾ-ਮੋਗਾ ਜੀ. ਟੀ. ਰੋਡ ਦੀ ਦਿੱਖ ਹਰੀ ਭਰੀ ਅਤੇ ਮਨ ਮੋਹਕ ਬਣਾਉਣ ਲਈ ਇੱਥੇ ਇਕੱਲੇ ਰੁੱਖ ਹੀ ਨਹੀਂ ਲਾਏ ਜਾ ਰਹੇ ਬਲਕਿ ਇਨ੍ਹਾਂ ਦੀ ਰੱਖ-ਰਖਾਵ ਦੇ ਵੀ ਪ੍ਰਬੰਧ ਕੀਤੇ ਗਏ ਹੈ | ਦੁੱਖ ਹੈ ਕਿ ਕੁਝ ਦਰੱਖ਼ਤਾਂ ਦੀ ...

ਪੂਰੀ ਖ਼ਬਰ »

ਅੱਤ ਦੀ ਗਰਮੀ 'ਚ ਨੰਨ੍ਹੀਆਂ ਜਾਨਾਂ ਸਕੂਲ ਜਾਣ ਲਈ ਮਜਬੂਰ

ਹਠੂਰ, 20 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)- ਇਸ ਵਾਰ ਅਪ੍ਰੈਲ ਮਹੀਨੇ ਹੀ ਪੈ ਰਹੀ ਅੱਤ ਦੀ ਗਰਮੀ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ | ਪਿਛਲੇ ਕਈ ਦਿਨਾਂ ਤੋਂ ਦਿਨ ਸਮੇਂ ਤਾਪਮਾਨ 40 ਤੋਂ 45 ਡਿਗਰੀ ਸੈਲਸੀਅਸ ਤੋਂ ਤੱਕ ਹੋ ਰਿਹਾ ਅਤੇ ਲੂੰ ਚੱਲਣੀ ਵੀ ਸ਼ੁਰੂ ਹੋ ਗਈ ਹੈ, ਜਿਸ ...

ਪੂਰੀ ਖ਼ਬਰ »

ਤਾਜਪੁਰ ਦੇ ਵਸਨੀਕਾਂ ਗੰਦੇ ਪਾਣੀ ਦੀ ਨਿਕਾਸੀ ਦੇ ਉੱਚਿਤ ਪ੍ਰਬੰਧ ਨਾ ਹੋਣ ਕਾਰਨ ਐੱਸ. ਡੀ. ਐੱਮ. ਨੂੰ ਕੀਤੀ ਸ਼ਿਕਾਇਤ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)- ਪਿੰਡ ਤਾਜਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੇ ਉੱਚਿਤ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਪਿੰਡ ਵਾਸੀ ਕਾਂਗਰਸ ਦੇ ਪ੍ਰਧਾਨ ਸੁਰਜੀਤ ਸਿੰਘ ਝੱਲੀ, ਹਰਜਿੰਦਰ ਸਿੰਘ, ...

ਪੂਰੀ ਖ਼ਬਰ »

ਮਨਸੂਰਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਵਜ਼ੀਫ਼ਾ ਪ੍ਰੀਖਿਆ 'ਚ ਮਾਰੀ ਬਾਜ਼ੀ

ਜੋਧਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਨਸੂਰਾਂ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਵਜ਼ੀਫਾ ਪ੍ਰੀਖਿਆ ਐੱਨ. ਐੱਮ. ਐੱਮ. ਐੱਸ. ਵਿਚ ਬਾਜ਼ੀ ਮਾਰੀ | ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਅਨਮੋਲਪ੍ਰੀਤ ਕੌਰ, ਤਰਨਦੀਪ ...

ਪੂਰੀ ਖ਼ਬਰ »

ਗੋਪਾਲਪੁਰ ਕਾਲਜ ਵਿਖੇ ਨਰਸਿੰਗ ਸਿੱਖਿਆ ਤੇ ਫਾਲਕੋਨ ਟੈੱਸਟ ਸਬੰਧੀ ਸੈਮੀਨਾਰ

ਡੇਹਲੋਂ/ਆਲਮਗੀਰ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਕਾਲਜ ਨਰਸਿੰਗ ਗੋਪਾਲਪੁਰ ਲੁਧਿਆਣਾ ਵਿਖੇ ਨਰਸਿੰਗ ਐਜੂਕੇਸ਼ਨ ਦੇ ਵਿਸ਼ੇ ਉੱਪਰ ਫਾਲਕੋਨ ਇੰਸਟੀਚਿਊਟ ਆਫ ਹੈਲਥ ਐਾਡ ਸਾਇੰਸ ਪੈਨਸੀਲਵਾਨੀਆ, ਅਮਰੀਕਾ ਦੁਆਰਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਾਲਾਨਾ ਡਿਗਰੀ ਤੇ ਇਨਾਮ ਵੰਡ ਸਮਾਗਮ ਕਰਵਾਇਆ

ਦੋਰਾਹਾ, 20 ਅਪ੍ਰੈਲ (ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਡਾ. ਈਸ਼ਵਰ ਸਿੰਘ ਯਾਦਗਾਰੀ ਹਾਲ ਵਿਖੇ ਸਾਲਾਨਾ ਕਨਵੋਕੇਸ਼ਨ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਲੈਫਟੀਨੈਂਟ ਜਨਰਲ ਰਿਟਾਇਰਡ ਤਜਿੰਦਰ ...

ਪੂਰੀ ਖ਼ਬਰ »

ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਲਗਾਏ ਜਾਣਗੇ ਸੈਮੀਨਾਰ

ਸਮਰਾਲਾ, 20 ਅਪ੍ਰੈਲ (ਸਰਵਣ ਸਿੰਘ ਭੰਗਲਾਂ, ਜਸਪ੍ਰੀਤ ਸਿੰਘ ਬੰਟੀ)- ਪੁਲਿਸ ਸਾਂਝ ਕੇਂਦਰ ਸਮਰਾਲਾ ਵਲੋਂ ਅੱਜ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਸੱਦੀ ਗਈ ਅਤੇ ਸਾਂਝ ਕੇਂਦਰ ਵਲੋਂ ਕਰਵਾਏ ਗਏ ਅੱਜ ਤੱਕ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਦੇ ਬੱਚੇ ਰਾਜ ਪੁਰਸਕਾਰ ਲਈ ਚੁਣੇ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)- ਸਪਰਿੰਗ ਡਿਊ ਸਕੂਲ ਦੇ ਸਕਾਊਟਸ ਦੀ ਚੋਣ ਰਾਜਯ ਪੁਰਸਕਾਰ ਲਈ ਹੋਈ | ਇਨ੍ਹਾਂ ਸਕਾਊਟਸ ਨੂੰ ਰਾਜਯ ਪੁਰਸਕਾਰ ਦੀ ਪ੍ਰਾਪਤੀ ਲਈ ਤਾਰਾ ਦੇਵੀ ਵਿਖੇ ਲੱਗ ਰਹੇ ਕੈਂਪ ਲਈ ਚੁਣਿਆ ਗਿਆ | ਸਕੂਲ, ਵਿਦਿਆਰਥੀਆਂ, ਸਟਾਫ਼ ਤੇ ਮੈਨੇਜਮੈਂਟ 'ਚ ...

ਪੂਰੀ ਖ਼ਬਰ »

ਜਥੇ. ਖੱਟੜਾ ਦੀ ਅਗਵਾਈ 'ਚ ਕੈਨੇਡਾ ਦੇ ਰੱਖਿਆ ਮੰਤਰੀ ਦੇ ਸਵਾਗਤ ਲਈ ਮੀਟਿੰਗ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਸ਼ੋ੍ਰਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਹਰਮਨ ਖੱਟੜਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਸ. ਦਲਮੇਘ ਸਿੰਘ ਖੱਟੜਾ ਦੀ ਅਗਵਾਈ ਵਿਚ ਹੋਈ ਇਕ ਮੀਟਿੰਗ ਵਿਚ ਕੈਨੇਡਾ ਦੇ ਰੱਖਿਆ ਮੰਤਰੀ ਸ: ...

ਪੂਰੀ ਖ਼ਬਰ »

ਬ੍ਰਹਮਪੁਰ 'ਚ 8 ਏਕੜ ਕਣਕ ਤੇ 2 ਏਕੜ ਨਾੜ ਸੜ ਕੇ ਸੁਆਹ

ਲੋਹਟਬੱਦੀ, 20 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ ਵਿਖੇ ਨਾੜ ਤੋਂ ਤੂੜੀ ਬਣਾਉਣ ਸਮੇਂ ਅੱਗ ਲੱਗ ਗਈ, ਜਿਸ ਕਾਰਨ ਨਾਲ ਲੱਗਦੇ ਕਿਸਾਨਾਂ ਦੀ 8 ਏਕੜ ਕਣਕ ਸੜ ਕੇ ਸੁਆਹ ਹੋ ਗਈ ਹੈ | ਸੂਚਨਾ ਮੁਤਾਬਿਕ ਸਰਵਣ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX