ਤਾਜਾ ਖ਼ਬਰਾਂ


ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  10 minutes ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  49 minutes ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  55 minutes ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  about 1 hour ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  about 2 hours ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  about 2 hours ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  about 2 hours ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  about 2 hours ago
ਸਿਰਸਾ, 16 ਜਨਵਰੀ - ਡੇਰਾ ਸੱਚਾ ਸੌਦਾ ਸਿਰਸਾ ਦੇ ਦੂਸਰੇ ਗੁਰੂ ਸ਼ਾਹ ਸਤਨਾਮ ਦੇ ਜਨਮ ਦਿਨ ਤੋਂ ਪਹਿਲਾ ਸਿਰਸਾ ਪੁਲਿਸ ਨੇ ਡੇਰੇ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ ਕਿ...
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  about 2 hours ago
ਦੱਖਣੀ ਅਫ਼ਰੀਕਾ ਨੂੰ 7ਵਾਂ ਝਟਕਾ, ਕੇਸ਼ਵ ਮਹਾਰਾਜ 6 ਦੌੜਾਂ ਬਣਾ ਕੇ ਆਊਟ
. . .  about 3 hours ago
ਹਿਜ਼ਬੁਲ ਮੁਜ਼ਾਹਦੀਨ ਦਾ ਗਰਾਊਂਡ ਵਰਕਰ ਗ੍ਰਿਫ਼ਤਾਰ
. . .  about 3 hours ago
ਦੱਖਣੀ ਅਫ਼ਰੀਕਾ ਨੂੰ ਛੇਵਾਂ ਝਟਕਾ, ਫਿਲੈਂਡਰ 26 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਅਪਮ ਘੋਟਾਲੇ 'ਚ ਸੀ.ਬੀ.ਆਈ ਵੱਲੋਂ 95 ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  about 3 hours ago
ਸ੍ਰੀਲੰਕਾ : ਗ੍ਰਿਫ਼ਤਾਰ ਭਾਰਤੀ ਮਛੇਰੇ 29 ਤੱਕ ਰਿਮਾਂਡ 'ਤੇ
. . .  about 3 hours ago
ਹੈੱਡ ਕਾਂਸਟੇਬਲ ਵੱਲੋਂ 3 ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਛੇੜਛਾੜ ਦੇ ਮਾਮਲੇ 'ਚ ਚੀਫ਼ ਮੈਡੀਕਲ ਅਫ਼ਸਰ ਗ੍ਰਿਫ਼ਤਾਰ
. . .  about 4 hours ago
ਰਾਹੁਲ ਗਾਂਧੀ ਨੇ ਅਮੇਠੀ 'ਚ ਕੀਤਾ ਰੋਡ ਸ਼ੋਅ
. . .  about 4 hours ago
ਦ ਇੰਡੀਅਨ ਸਟੈਂਪ (ਪੰਜਾਬ ਸੋਧ) ਐਕਟ, 2017 ਹੋਇਆ ਨੋਟੀਫਾਈ
. . .  about 4 hours ago
ਕੇਂਦਰ ਵੱਲੋਂ ਹਜ ਯਾਤਰਾ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਖ਼ਤਮ
. . .  about 4 hours ago
ਸਮੁੰਦਰ ਵਿਚ 5 ਨੌਜਵਾਨ ਡੁੱਬੇ
. . .  about 5 hours ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਲੰਚ ਤੱਕ ਦੱਖਣੀ ਅਫਰੀਕਾ 173/5
. . .  about 5 hours ago
ਹਰਿਆਣਾ ਨੇ ਪਦਮਾਵਤ 'ਤੇ ਲਗਾਈ ਪਾਬੰਦੀ
. . .  about 5 hours ago
ਵਿਰਾਟ ਕੋਹਲੀ 'ਤੇ ਲਗਾਇਆ ਗਿਆ ਜੁਰਮਾਨਾ
. . .  about 6 hours ago
ਭਾਰਤ ਦੱਖਣੀ ਅਫਰੀਕਾ ਟੈਸਟ ਮੈਚ : ਦੱਖਣੀ ਅਫਰੀਕਾ ਦੇ ਪੰਜ ਖਿਡਾਰੀ ਆਊਟ, ਦੌੜਾਂ 163
. . .  about 6 hours ago
ਜੀ.ਐਨ.ਡੀ.ਯੂ. 'ਚ ਵਿਦਿਆਰਥੀਆਂ ਵੱਲੋਂ ਵੀ.ਸੀ. ਦਫ਼ਤਰ ਬਾਹਰ ਧਰਨਾ
. . .  about 6 hours ago
ਤੇਜ ਰਫ਼ਤਾਰ ਬੱਸ ਨੇ ਆਟੋ ਨੂੰ ਮਾਰੀ ਟੱਕਰ, 1 ਦੀ ਮੌਤ 3 ਔਰਤਾਂ ਸਮੇਤ ਪੰਜ ਗੰਭੀਰ ਜ਼ਖ਼ਮੀ
. . .  about 6 hours ago
ਸਤਨਾਮ ਸਿੰਘ ਕੈਂਥ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
. . .  about 6 hours ago
ਰਾਹੁਲ ਨੇ ਅਮੇਠੀ 'ਚ ਲਗਾਇਆ ਜਨਤਾ ਦਰਬਾਰ
. . .  about 7 hours ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ ਮੈਚ : ਚੌਥੇ ਦਿਨ ਦੀ ਖੇਡ ਸ਼ੁਰੂ
. . .  about 7 hours ago
ਝਗੜੇ ਦੌਰਾਨ ਵਿਅਕਤੀ ਦਾ ਕਤਲ
. . .  about 7 hours ago
ਸੀਤ ਲਹਿਰ ਜਾਰੀ, ਆਦਮਪੁਰ ਸਭ ਤੋਂ ਠੰਢਾ
. . .  about 8 hours ago
ਕੈਪਟਨ ਵਲੋਂ ਰਾਣੇ ਦਾ ਅਸਤੀਫ਼ਾ ਨਾ ਮਨਜ਼ੂਰ
. . .  about 8 hours ago
ਨੇਤਨਯਾਹੂ ਨੇ ਬੀਵੀ ਸੰਗ ਤਾਜਮਹਲ ਦੇਖਿਆ
. . .  about 8 hours ago
ਅੰਤਰਜਾਤੀ ਵਿਆਹ ਖਿਲਾਫ ਖਾਪ ਪੰਚਾਇਤਾਂ ਦਾ ਹਮਲਾ ਗੈਰ ਕਾਨੂੰਨੀ - ਸੁਪਰੀਮ ਕੋਰਟ
. . .  about 9 hours ago
ਰੋਂਦੇ ਹੋਏ ਤੋਗੜੀਆ ਨੇ ਕਿਹਾ- ਮੈਨੂੰ ਪੁਲਿਸ ਮੁਕਾਬਲੇ ਵਿਚ ਮਾਰਨ ਦੀ ਹੋ ਰਹੀ ਹੈ ਕੋਸ਼ਿਸ਼
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਿਵਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)- ਮੈਲਬੌਰਨ ਸ਼ਹਿਰ ਦੇ ਪੱਛਮੀ ਇਲਾਕੇ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਟਾਰਨੇਟ ਗੁਰਦੁਵਾਰਾ ਸਾਹਿਬ ਵਿਖੇ ਸਮਾਪਤ ਹੋਇਆ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਦੇ ਨਾਲ ਸੈਂਕੜੇ ਗੱਡੀਆਂ ਨਗਰ ਕੀਰਤਨ 'ਚ ਸ਼ਾਮਿਲ ਹੋਈਆਂ ਅਤੇ ਟਾਰਨੇਟ ਗੁਰਦੁਵਾਰਾ ਸਾਹਿਬ ਤੋਂ ਇੱਕ ਕਿਲੋਮੀਟਰ ਦੂਰ ਆ ਕੇ ਇਹ ਪੈਦਲ ਨਗਰ ਕੀਰਤਨ 'ਚ ਬਦਲ ਗਿਆ | ਜ਼ਿਕਰਯੋਗ ਹੈ ਕਿ ਇਹ ਇਲਾਕਾ ਪੰਜਾਬੀਆਂ ਦੀ ਸੰਘਣੀ ਵਸੋਂ ਵਾਲਾ ਹੈ ਅਤੇ ਤਕਰੀਬਨ 9 ਕਿਲੋਮੀਟਰ ਦੇ ਕੁੱਲ ਪੈਂਡੇ ਦੌਰਾਨ ਸੰਗਤਾਂ ਨੇ ਰਸਤੇ 'ਚ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਮੈਲਬੌਰਨ ਦੇ ਪ੍ਰਮੁੱਖ ਗੁਰਦਵਾਰਾ ਸਾਹਿਬਾਨ ਅਤੇ ਸੰਸਥਾਵਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਨਗਰ ਕੀਰਤਨ ਟਾਰਨੇਟ ਗੁਰਦੁਵਾਰਾ ਸਾਹਿਬ ਪਹੁੰਚਣ ਉਪਰੰਤ ਸੁਪਰੀਮ ਸਿੱਖ ਕੌਾਸਲ ਦੇ ਸ: ਹਰਕੀਰਤ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ | ਪੰਥ ਪ੍ਰਸਿੱਧ ਢਾਡੀ ਜਥਿਆਂ ਗਿਆਨੀ ਫੌਜਾ ਸਿੰਘ ਸਾਗਰ ਅਤੇ ਗਿਆਨੀ ਲਖਵਿੰਦਰ ਸਿੰਘ ਸੋਹਲ ਨੇ ਖਾਲਸਾ ਸਾਜਨਾ ਅਤੇ ਅਜੋਕੇ ਸਿੱਖ ਸੰਘਰਸ਼ ਦੇ ਇਤਿਹਾਸ ਬਾਰੇ ਵਾਰਾਂ ਰਾਹੀਂ ਜਾਣੂੰ ਕਰਵਾਇਆ | ਸਿੱਖ ਹੈਰੀਟੇਜ ਦਿਨ ਸੰਬੰਧੀ ਸ: ਗੁਰਤੇਜ ਸਿੰਘ ਨੇ ਸੰਗਤਾਂ ਨੂੰ ਜਾਣੂੰ ਕਰਵਿਾੲਆ | ਅਕਾਲੀ ਦਲ ਅੰਮਿਝਤਸਰ ਤੋਂ ਸ: ਅਮਰਜੀਤ ਸਿੰਘ ਨੇ ਉਂਟਾਰੀਉ ਪਾਰਲੀਮੈਂਟ ਕੈਨੇਡਾ ਵੱਲੋਂ ਸਿੱਖ ਨਸਲਕੁਸ਼ੀ ਮਤਾ ਪਾਸ ਕਰਨ 'ਤੇ ਵਧਾਈ ਦਿੱਤੀ ਅਤੇ ਸੰਗਤਾਂ ਨੇ ਜੇਕਾਰੇ ਛੱਡ ਕੇ ਇਸ ਮਤੇ ਦੀ ਹਾਮੀ ਭਰੀ | ਅਰਦਾਸ ਅਤੇ ਅਨੰਦ ਸਾਹਿਬ ਦੇ ਪਾਠ ਉਪਰੰਤ ਸਮਾਗਮ ਦੀ ਸਮਾਪਤੀ ਹੋਈ | ਇਸ ਮੌਕੇ ਪ੍ਰਬੰਧਕ ਕਮੇਟੀਆਂ ਤੋਂ ਸ: ਪ੍ਰੀਤਮ ਸਿੰਘ, ਜਵਾਹਰਜੀਤ ਸਿੰਘ, ਹਰਪ੍ਰੀਤ ਸਿੰਘ , ਮਨਦੀਪ ਸਿੰਘ ਅਤੇ ਲਵਜੋਤ ਸਿੰਘ ਨੇ ਬੋਲਦੇ ਹੋਏ ਦੱਸਿਆ ਕਿ ਇਸ ਪਹਿਲੇ ਨਗਰ ਕੀਰਤਨ 'ਚ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ ਮੇਲਬੌਰਨ ਦੇ ਪੰਜਾਬੀ ਰੇਡੀਓ ਕੇਂਦਰਾਂ ਨੇ ਨਗਰ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ |

ਸਿੱਖ ਉਮੀਦਵਾਰ ਬਣਾਉਣ ਦਾ ਮੁੱਦਾ ਮੁੜ ਭਖਿਆ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਦੇ ਐਲਾਨ ਨੇ ਇੱਥੋਂ ਦੀ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ | ਯੂ. ਕੇ. ਦੀ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੀ ਸਿੱਖ ਫੈਡਰੇਸ਼ਨ ਯੂ. ਕੇ. ਨੇ ਵੀ ਚੋਣਾਂ ਦੇ ਫੈਸਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲੈਣੀ ਹੋਈ ਔਖੀ, ਚਾਰ ਸਾਲ ਦਾ ਲੱਗੇਗਾ ਸਮਾਂ

ਮੈਲਬੌਰਨ/ਬਿ੍ਸਬੇਨ, 20 ਅਪ੍ਰੈਲ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਰਕਾਰ ਵੱਲੋਂ ਇਕ ਨਵਾਂ ਐਲਾਨ ਕਰਕੇ ਇਥੋਂ ਦੀ ਨਾਗਰਿਕਤਾ ਲਈ ਦਿੱਤਾ ਜਾਂਦਾ ਟੈਸਟ ਪਹਿਲਾਂ ਨਾਲੋਂ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ | ਸਿਟੀਜ਼ਨ ਲੈਣ ਲਈ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਤੇਲ ਮਿਲਾ ਕੇ ਵੇਚਣ ਦੇ ਦੋਸ਼ 'ਚ ਦੋ ਸਾਲ ਦੀ ਕੈਦ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਇਥੇ ਇਕ ਪੰਜਾਬੀ ਕਾਰੋਬਾਰੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦਾ ਤੇਲ ਮਿਲਾ ਕੇ ਵੇਚਣ ਅਤੇ ਟੈਕਸਾਂ ਰਾਹੀਂ 79,000 ਪੌਾਡ ਦੀ ਹੇਰਾਫੇਰੀ ਤਹਿਤ ਦੋ ਸਾਲ ਦੀ ਜੇਲ੍ਹ ਦੀ ਸਜਾ ਹੋਈ ਹੈ | ਸਥਾਨਕ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ .........................

...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵੱਲੋਂ ਸਾਲਾਨਾ ਇੰਟਰਨੈਸ਼ਨਲ ਸਮਾਗਮ ਮੌਕੇ 'ਕੁਰਬਾਨੀ' ਪੁਸਤਕ ਰਿਲੀਜ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਅਖੰਡ ਕੀਰਤਨੀ ਜਥੇ ਵੱਲੋਂ ਅੰਤਰਰਾਸ਼ਟਰੀ ਅਖੰਡ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ | ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਬਿਤਰੀਤੋ (ਬਾਰੀ) ਵਿਖੇ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਮਿਲਾਨ/ਰੋਮ (ਇਟਲੀ), 20 ਅਪ੍ਰੈਲ (ਲੁਗਾਣਾ,ਦੁਸਾਂਝ)- ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ) ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਮਤੇਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਮਿਲਾਨ, 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

'ਇਟਲੀ ਫੇਰੀ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਸੰਜੀਵ ਲਾਂਬਾ ਦਾ ਵਿਸ਼ੇਸ਼ ਸਨਮਾਨ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਪਿਛਲੇ 10 ਸਾਲਾਂ ਤੋਂ ਇਟਲੀ ਅਤੇ ਪੰਜਾਬ (ਭਾਰਤ) 'ਚ ਭਾਰਤੀ ਭਾਈਚਾਰੇ ਦੀ ਪੰਜਾਬ ਸਰਵਿਸ ਦੁਆਰਾ ਸਹੀ ਅਤੇ ਜਲਦ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਸੰਜੀਵ ਲਾਂਬਾ ਅੱਜ -ਕਲ੍ਹ ਆਪਣੇ ਯੂਰਪ ਫੇਰੀ 'ਤੇ ਹਨ | ਇਸ ਫੇਰੀ ...

ਪੂਰੀ ਖ਼ਬਰ »

ਟੋਬਾ ਹਾਕੀ ਗੋਲਡ ਕੱਪ ਸੁਰਿੰਦਰ ਇਲੈਵਨ ਸਰੀ ਨੇ ਜਿੱਤਿਆ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਟੋਬਾ ਵਾਰੀਅਰਸ ਫ਼ੀਲਡ ਹਾਕੀ ਸਪੋਰਟਸ ਕਲੱਬ ਮੈਨੀਟੋਬਾ ਵੱਲੋਂ 1717 ਗੇਟ ਵੇਅ ਰਿਕਰੈਸ਼ਣ ਸੈਂਟਰ ਵਿਨੀਪੈਗ 'ਚ ਕਰਵਾਏ ਹਾਕੀ ਟੂਰਨਾਮੈਂਟ 'ਚ ਕੁੱਲ 8 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਨੂੰ ਦੋ ਪੂਲਾਂ 'ਚ ਵੰਡਿਆ ਗਿਆ ¢ ਪੂਲ 'ਏ' ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਨੂੰ ਸਮਰਪਿਤ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ ਅਰਪਣ ਅਤੇ ਕਵੀ ਦਰਬਾਰ

ਬਿ੍ਸਬੇਨ, 20 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)- ਬਿ੍ਸਬੇਨ ਦੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਵੱਲੋਂ ਮਿਤੀ 23 ਅਪ੍ਰੈਲ ਦੀ ਸ਼ਾਮ ਇੰਡੋਜ਼ ਕਮਿਊਨਿਟੀ ਸੈਂਟਰ ਇਨਾਲਾ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਸ਼ਾਲ ...

ਪੂਰੀ ਖ਼ਬਰ »

ਸਿਆਟਲ 'ਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਨਮਾਨ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਨਕੋਦਰ ਤੋਂ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ, ਨਕੋਦਰ ਤੋਂ ਅਕਾਲੀ ਦਲ ਦੇ ਜੇਤੂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿਆਟਲ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਅਲਬੂਫੇਰਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

(ਲਿਸਬਨ), ਪੁਰਤਗਾਲ, 20 ਅਪ੍ਰੈਲ (ਤੇਜਪਾਲ ਸਿੰਘ)- ਗੁਰਦੁਆਰਾ ਸੀ੍ਰ ਗੁਰੂ ਤੇਗ ਬਹਾਦਰ ਅਲਬੂਫੇਰਾ (ਅਲਗਾਰਵੇ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX