ਤਾਜਾ ਖ਼ਬਰਾਂ


ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਨਾਗਪੁਰ, 25 ਅਪ੍ਰੈਲ - 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਨਾਗਪੁਰ ਦੇ ਹਸਪਤਾਲ 'ਚ ਮੌਤ ਹੋ ਗਈ। ਉਹ ਨਾਗਪੁਰ ਸੈਂਟਰਲ ਜੇਲ੍ਹ 'ਚ ਬੰਦ...
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  1 day ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 day ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  1 day ago
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  1 day ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  1 day ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  1 day ago
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  1 day ago
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  1 day ago
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  1 day ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  1 day ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  1 day ago
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  1 day ago
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  1 day ago
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  1 day ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  1 day ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  1 day ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  1 day ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  1 day ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  1 day ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  1 day ago
ਨਾਬਾਲਗ ਲੜਕੀ ਨੂੰ ਸਾੜ ਕੇ ਮਾਰਨ 'ਤੇ ਮਾਹੌਲ ਤਣਾਅਪੂਰਨ, ਸਕੂਲ ਬੰਦ
. . .  1 day ago
ਪੁਤਿਨ ਤੇ ਕਿਮ ਜੋਂਗ ਉਨ ਵਿਚਕਾਰ ਪਹਿਲੀ ਸਿਖਰ ਵਾਰਤਾ ਅੱਜ
. . .  1 day ago
ਕਬਰ ਲਈ ਜ਼ਮੀਨ ਚਾਹੀਦੀ ਹੈ ਤਾਂ ਭਾਰਤ ਮਾਤਾ ਕੀ ਜੈ ਕਹਿਣਾ ਹੋਵੇਗਾ - ਭਾਜਪਾ ਲੀਡਰ ਗਿਰੀਰਾਜ
. . .  1 day ago
ਅਨੰਤਨਾਗ 'ਚ ਦੋ ਅੱਤਵਾਦੀ ਢੇਰ
. . .  1 day ago
ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਿਵਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ

ਮੁਕਤਸਰ ਸਾਹਿਬ

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਾਜਾਇਜ਼ ਪਰਚਿਆਂ ਵਿਰੁੱਧ ਗਿੱਦੜਬਾਹਾ ਵਿਖੇ ਰੋਸ ਧਰਨਾ

ਗਿੱਦੜਬਾਹਾ, 20 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਰਾਜੂ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਬਠਿੰਡਾ-ਸ੍ਰੀ ਗੰਗਾਨਗਰ (ਰਾਸ਼ਟਰੀ ਰਾਜ ਮਾਰਗ ਨੰਬਰ 15) 'ਤੇ ਗਿੱਦੜਬਾਹਾ ਦੇ ਭਾਰੂ ਚੌਾਕ ਵਿਚ ਧਰਨਾ ਕਾਂਗਰਸ ਪਾਰਟੀ ਦੀ ਗੰੁਡਾਗਰਦੀ ਤੇ ਅਕਾਲੀ ਵਰਕਰਾਂ ਤੇ ਕੀਤੇ ਗਏ ਨਜਾਇਜ਼ ਪਰਚਿਆਂ ਦੇ ਵਿਰੋਧ ਵਿਚ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਤੇ ਕਈ ਘੰਟੇ ਸੜਕੀ ਆਵਾਜਾਈ ਵੀ ਠੱਪ ਕੀਤੀ | ਧਰਨੇ ਨੂੰ ਸੰਬੋਧਨ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੇ ਕਿਹਾ ਕਿ ਜਿੱਥੇ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਵਧੀਆਂ ਅਮਨ ਕਾਨੂੰਨ ਦੇਣਾ ਸੀ ਤੇ ਆਪਣੀ ਵਧੀਆ ਕਾਰਗੁਜ਼ਾਰੀ ਵਿਖਾਉਣੀ ਚਾਹੀਦੀ ਸੀ ਪਰ ਉਲਟਾ ਗੁੰਡਾਗਰਦੀ ਤੇ ਨਜਾਇਜ਼ ਪਰਚੇ ਕਰਾ ਕੇ ਅਕਾਲੀ ਵਰਕਰਾਂ ਨੂੰ ਦਿਨ ਰਾਤ ਪ੍ਰੇਸ਼ਾਨ ਕੀਤਾ ਜਾ ਜਿਹਾ ਹੈ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਧਰਨੇ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਵਰਕਰਾਂ 'ਤੇ ਹੋਏ ਨਜਾਇਜ਼ ਪਰਚਿਆਂ ਅਤੇ ਕਾਂਗਰਸੀ ਆਗੂਆਂ ਵੱਲੋਂ ਕੀਤੀ ਗਈ ਗੁੰਡਾਗਰਦੀ ਬਾਰੇ ਜਾਣਕਾਰੀ ਦਿੰਦਿਆਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਰਕਰ 'ਤੇ ਅੱਜ ਤੋਂ ਬਾਅਦ ਝੂਠਾ ਮਾਮਲਾ ਦਰਜ ਕੀਤਾ ਤਾਂ ਇਹ ਧਰਨਾ ਅਣਮਿਥੇ ਸਮੇਂ ਲਈ ਲਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਵੱਲੋਂ ਆਪਣੇ ਆਪਣੇ ਆਗੂਆਂ ਨੂੰ ਖੁੱਲ ਦੇ ਕੇ ਹਲਕੇ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਕਰਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਦੀ ਸ਼ਹਿ 'ਤੇ ਪੁਲਿਸ ਨੇ ਪਿੰਡ ਲੁਹਾਰਾ ਦੇ ਕੁਲਦੀਪ ਸਿੰਘ ਤੇ ਸਾਥੀਆਂ ਤੇ, ਪਿੰਡ ਸਮਾਘ ਦੇ ਸਰਪੰਚ ਕੁਲਵਿੰਦਰ ਸਿੰਘ ਤੇ ਸਾਥੀਆਂ ਤੇ, ਪਿੰਡ ਮਧੀਰ ਦੇ ਬੀਰ ਦਵਿੰਦਰ ਸਿੰਘ ਟਿੱਕਾ, ਉਸਦੇ ਪਿਤਾ ਤੇ ਸਾਥੀਆਂ, ਪਿੰਡ ਧੂਲਕੋਟ ਦੇ ਸਾਬਕਾ ਸਰਪੰਚ ਮੰਦਰ ਸਿੰਘ ਤੇ ਸਾਥੀਆਂ ਤੇ, ਪਿੰਡ ਭਲਾਈਆਣਾ ਦੇ ਨੱਥਾ ਸਿੰਘ ਦੀ ਕਣਕ ਧੱਕੇ ਨਾਲ ਵੱਢੀ, ਪਿੰਡ ਕੋਟਲੀ ਅਬਲੂ ਦੇ ਸ਼ਿਵਰਾਜ ਸਿੰਘ ਰਾਜਾ ਦੀ ਕਣਕ ਧੱਕੇ ਨਾਲ ਵੱਢੀ ਤੇ ਪਿੰਡ ਭਾਰੂ ਦੇ ਅਮਰਜੀਤ ਸਿੰਘ ਕਣਕ ਧੱਕੇ ਨਾਲ ਵੱਢੀ | ਉਨ੍ਹਾਂ ਮੰਗ ਕੀਤੀ ਕਿ ਗਿੱਦੜਬਾਹਾ ਦੇ ਥਾਣਾ ਮੁਖੀ ਬਲਜੀਤ ਸਿੰਘ ਦਾ ਤਬਾਦਲਾ ਕੀਤਾ ਜਾਵੇ, ਰੋਜ਼ਾਨਾ ਅਜੀਤ ਦੇ ਪੱਤਰਕਾਰ ਤੇ ਕੀਤੇ ਹਮਲੇ ਵਿਚ ਸਾਰੇ ਦੋਸ਼ੀ ਗਿ੍ਫ਼ਤਾਰ ਕੀਤੇ ਜਾਣ ਅਤੇ ਇਸ ਮਾਮਲੇ ਵਿਚ ਮਾਸਟਰ ਮਾਈਾਡ ਜਸਪ੍ਰੀਤ ਸਿੰਘ ਭਲਾਈਆਣਾ ਪੀ ਏ ਰਾਜਾ ਵੜਿੰਗ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇ, ਟਰੱਕ ਯੂਨੀਅਨ ਵਿਚ ਵਸੂਲੇ ਜਾਂਦੇ ਗੁੰਡਾ ਟੈਕਸ ਨੂੰ ਬੰਦ ਕੀਤਾ ਜਾਵੇ, ਕਾਂਗਰਸੀ ਦੇ ਆਗੂਆਂ ਦੀ ਕੁੱਟਮਾਰ ਤੇ ਧੱਕੇਸ਼ਾਹੀ ਨਾਲ ਦੁਕਾਨ ਬੰਦ ਕਰਾਉਣ ਤੇ ਸਤਾਏ ਸਬਜ਼ੀ ਵਿਕਰੇਤਾ ਮਨੀਸ਼ ਕੁਮਾਰ ਜਿਸ ਨੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ, ਪੀੜਿਤ ਦੇ ਬਿਆਨਾਂ ਤੇ ਦੋਸ਼ੀ ਕਾਂਗਰਸੀ ਆਗੂਆਂ ਤੇ ਜਲਦੀ ਬਣਦੀ ਕਾਰਵਾਈ ਕਰਕੇ ਗਿ੍ਫ਼ਤਾਰ ਕੀਤਾ ਜਾਵੇ | ਇਸ ਮੌਕੇ ਡਿੰਪੀ ਢਿੱਲੋਂ ਤੇ ਦਿਆਲ ਸਿੰਘ ਕੋਲਿਆਂਵਾਲੀ ਨੇ ਤਹਿਸੀਲਦਾਰ ਹਰਬੰਸ ਲਾਲ ਤੇ ਡੀ.ਐਸ.ਪੀ. ਰਾਜਪਾਲ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਹਲਕੇ ਵਿਚ ਅਕਾਲੀ ਵਰਕਰਾਂ ਤੇ ਕੀਤੇ ਗਏ ਝੂਠੇ ਪਰਚਿਆਂ ਦੀ ਜਾਂਚ ਕੀਤੀ ਜਾਵੇ | ਇਸ ਮੌਕੇ ਗੁਰਬਖ਼ਸੀਸ ਸਿੰਘ ਵਿੱਕੀ ਮਿੱਡੂ ਖੇੜਾ, ਚਰਨਜੀਤ ਸਿੰਘ ਭੂੰਦੜ, ਜਗਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ, ਸੁਭਾਸ਼ ਜੈਨ ਲਿੱਲੀ, ਬਸੰਤ ਸਿੰਘ ਕੰਗ ਚੇਅਰਮੈਨ, ਮਾਧੋਦਾਸ ਸਿੰਘ ਕੌਾਸਲਰ, ਜਸਵਿੰਦਰ ਸਿੰਘ ਖੋਸਾ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ ਨੇ ਵੀ ਸੰਬੋਧਨ ਵੀ ਕੀਤਾ | ਇਸ ਮੌਕੇ ਦਰਸ਼ਨ ਸਿੰਘ ਕੋਟਫੱਤਾ, ਬਲਕਰਨ ਸਿੰਘ ਬੱਲਾ ਓ.ਐਸ.ਡੀ., ਨੀਲਾ ਮਾਨ, ਮਨੀ ਢਿੱਲੋਂ, ਚੇਅਰਮੈਨ ਗੁਰਚਰਨ ਸਿੰਘ ਭਲਾਈਆਣਾ, ਰਣਜੋਧ ਸਿੰਘ ਲੰਬੀ, ਗੁਰਮੀਤ ਸਿੰਘ ਸਰਪੰਚ ਭਾਰੂ, ਗੁਰਵਿੰਦਰ ਸਿੰਘ ਢਿੱਲੋਂ ਸਰਪੰਚ ਸਾਹਿਬ ਚੰਦ, ਕੁਲਦੀਪ ਸਿੰਘ ਲੁਹਰਾ, ਗੁਰਿੰਦਰ ਸਿੰਘ ਲੁਹਾਰਾ, ਗੁਰਿੰਦਰਪਾਲ ਸਿੰਘ ਛੱਤਿਆਣਾ, ਹਰਪਾਲ ਸਿੰਘ ਛੱਤਿਆਣਾ, ਰਵੀ ਐਮ.ਸੀ, ਸੰਦੀਪ ਟਾਂਕ, ਗੁਲਾਬ ਸਿੰਘ ਦੋਦਾ, ਬਲਕਾਰ ਸਿੰਘ, ਗੁਰਜੀਤ ਸਿੰਘ ਸਰਾਵਾਂ ਬੋਦਲਾ ਆਦਿ ਸਮੇਤ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਵੀ ਹਾਜ਼ਰ ਸਨ |

ਕਰੀਬ 2 ਕਰੋੜ ਦੀ ਠੱਗੀ ਮਾਰਨ ਵਾਲਾ ਨੌਸਰਬਾਜ਼ ਲੋਕਾਂ ਵੱਲੋਂ ਫੜ ਕੇ ਪੁਲਿਸ ਹਵਾਲੇ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਰੈਡ ਕਰਾਸ ਮੁਕਤਸਰ ਵਿਖੇ ਸੇਵਾਦਾਰ ਦੀ ਨੌਕਰੀ ਕਰਨ ਵਾਲਾ ਜੋਗਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜੈਤੋ ਨੇ ਰੈਡ ਕਰਾਸ ਵਿੱਚ ਹੀ ਕੰਮ ਕਰਨ ਵਾਲੇ ਮੁਲਾਜ਼ਮਾਂ ਅਤੇ ਨੇੜਲੇ ਦੁਕਾਨਦਾਰਾਂ ਅਤੇ ਕਿਸਾਨਾਂ ਤੋਂ ...

ਪੂਰੀ ਖ਼ਬਰ »

ਪੰਜਾਵਾ ਧਾਗਾ ਫ਼ੈਕਟਰੀ ਦੇ ਪ੍ਰਵਾਸੀ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ

ਮੰਡੀ ਕਿੱਲਿਆਂਵਾਲੀ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਪਿੰਡ ਪੰਜਾਵਾ 'ਚ ਧਾਗਾ ਫ਼ੈਕਟਰੀ ਦੇ ਪ੍ਰਵਾਸੀ ਮੁਲਾਜ਼ਮ ਕੁੰਦਨ ਕੁਮਾਰ ਸ਼ਰਮਾ ਨੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਮਜ਼ਦੂਰ ਬਹਿਲਵਾਲਾ ਗੋਬਿੰਦ (ਮੁਜ਼ੱਫ਼ਰਨਗਰ) ਬਿਹਾਰ ਨਾਲ ਸਬੰਧਤ ਸੀ | ਆਤਮ ਹੱਤਿਆ ਦੇ ...

ਪੂਰੀ ਖ਼ਬਰ »

'ਐਡਵੋਕੇਟ ਅਮੈਂਡਮੈਂਟ ਬਿੱਲ' ਦੇ ਵਿਰੋਧ 'ਚ ਵਕੀਲਾਂ ਵੱਲੋਂ ਹੜਤਾਲ ਅੱਜ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-'ਐਡਵੋਕੇਟ ਅਮੈਂਡਮਿੰਟ ਬਿੱਲ-2017' ਦੇ ਵਿਰੋਧ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਮਤਾ-ਪਾਸ ਕਰਦਿਆਂ ਭਲਕੇ 21 ਅਪੈ੍ਰਲ ਨੂੰ ਅਦਾਲਤੀ ਕੰਮ ਠੱਪ ਰੱਖਣ ਦਾ ਐਲਾਨ ਕੀਤਾ ਹੈ | ਅੱਜ ਪੂਰੇ ਹਾਊਸ ਦੀ ਬੈਠਕ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਚੋਰਾਂ ਨੇ ਕਿਸਾਨਾਂ ਦੇ ਇਕੋ ਰਾਤ 5 ਟਰਾਂਸਫਾਰਮਰਾਂ 'ਤੇ ਕੀਤੇ ਹੱਥ ਸਾਫ

ਮੰਡੀ ਲੱਖੇਵਾਲੀ, 20 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਰਾਮਗੜ੍ਹ ਚੂੰਘਾਂ ਦੇ ਕਿਸਾਨਾਂ ਉਤੇ ਆਰਥਿਕ ਬੋਝ ਚੋਰਾਂ ਨੇ ਉਸ ਵੇਲੇ ਹੋਰ ਪਾ ਦਿੱਤਾ, ਜਦੋਂ ਖੇਤੀਬਾੜੀ ਲਈ ਵਰਤੋਂ 'ਚ ਆਉਂਦੀਆਂ ਮੋਟਰਾਂ ਤੇ ਲੱਗੇ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਵੱਲੋਂ ਨਿੱਜੀ ਸਕੂਲਾਂ ਿਖ਼ਲਾਫ਼ ਭੁੱਖ ਹੜਤਾਲ ਦੂਜੇ ਦਿਨ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਇਨਸਾਫ਼ ਟੀਮ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸਹਿਯੋਗ ਨਾਲ ਨਿੱਜੀ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਘਰੇਲੂ ਮਾਮਲੇ ਨੂੰ ਲੈ ਕੇ ਹੋਈ ਲੜਾਈ 'ਚ ਪਤਨੀ, ਭੂਆ ਸੱਸ ਤੇ ਉਸ ਦਾ ਲੜਕਾ ਜ਼ਖਮੀ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਨੌਜਵਾਨ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਅਗਲੇ ਦਿਨ ਆਪਣੀ ਭੂਆ ਸੱਸ ਦੇ ਘਰ 'ਤੇ ਹਮਲਾ ਬੋਲਦੇ ਹੋਏ ਭੂਆ ਸੱਸ ਤੇ ਉਸਦੇ ਲੜਕੇ ਨੂੰ ਜ਼ਖਮੀ ਕਰ ਦਿੱਤਾ ਗਿਆ | ਜ਼ਖਮੀਆਂ ਦਾ ਸਰਕਾਰੀ ਹਸਪਤਾਲ ਵਿਖੇ ਇਲਾਜ ਚੱਲ ...

ਪੂਰੀ ਖ਼ਬਰ »

ਦਿਨ ਦਿਹਾੜੇ ਚੱਲੀ ਗੋਲੀ ਕਾਰਨ ਸ਼ਹਿਰ ਵਿਚ ਸਹਿਮ ਦਾ ਮਾਹੌਲ

ਮਲੋਟ, 20 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਅਜਮੇਰ ਸਿੰਘ ਬਰਾੜ)-ਸਥਾਨਕ ਸ਼ਹਿਰ ਵਿਚ ਉਸ ਵਕਤ ਹਫੜਾ ਦਫ਼ੜੀ ਮੱਚ ਗਈ ਜਦੋਂ ਦਿਨ ਦਿਹਾੜੇ ਸ਼ਹਿਰ ਵਾਸੀਆਂ ਨੇ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤਾਂ ਸ਼ਹਿਰ ਵਾਸੀ ਇਕਦਮ ਸਹਿਮ ਗਏ | ਗੋਲੀਆਂ ਚੱਲਣ ਦਾ ਕਾਰਨ ਦੋ ਧਿਰਾਂ ...

ਪੂਰੀ ਖ਼ਬਰ »

ਅਵਾਰਾ ਢੱਠੇ ਵੱਲੋਂ ਕੀਤੇ ਗਏ ਹਮਲੇ ਵਿਚ ਬਜ਼ੁਰਗ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੱਜ ਸਥਾਨਕ ਭਾਈ ਮਸਤਾਨ ਸਿੰਘ ਨਗਰ (ਉਚਾ ਵਿਹੜਾ) ਵਣ ਵਾਲੀ ਗਲੀ ਨੰਬਰ 3 ਦੇ ਵਾਸੀ ਮਿੱਠੂ ਸਿੰਘ (80) ਪੁੱਤਰ ਹਜ਼ਾਰਾ ਸਿੰਘ ਤੇ ਅਵਾਰਾ ਢੱਠੇ ਵੱਲੋਂ ਕੀਤੇ ਗਏ ਹਮਲੇ ਵਿਚ ਉਕਤ ਬਜ਼ੁਰਗ ਦੀ ਮੌਤ ਹੋਣ ਦਾ ...

ਪੂਰੀ ਖ਼ਬਰ »

ਪੀ.ਏ.ਡੀ.ਬੀ ਦੇ ਚੇਅਰਮੈਨ ਜਗਮੋਹਨ ਸਿੰਘ ਫ਼ੱਤਣਵਾਲਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਜਗਮੋਹਨ ਸਿੰਘ ਫ਼ੱਤਣਵਾਲਾ ਦਾ ਦਿਹਾਂਤ ਹੋ ਗਿਆ | ਉਹ 70 ਵਰਿ੍ਹਆਂ ਦੇ ...

ਪੂਰੀ ਖ਼ਬਰ »

ਮਈ ਦਿਵਸ ਦੀਆਂ ਤਿਆਰੀ ਲਈ ਹੋਈ ਮੀਟਿੰਗ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਮਈ ਦਿਵਸ ਤਿਆਰੀ ਕਮੇਟੀ ਦੀ ਮੀਟਿੰਗ ਅੱਜ ਕਾਮਰੇਡ ਮੋਹਨ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸੁਦਰਸ਼ਨ ਜੱਗਾ, ਗਿਆਨ ਚੰਦ, ਡਾ.ਰਾਜਿੰਦਰ ਸਿੰਘ, ਬਲਕਾਰ ਸਿੰਘ-ਭੱਠਾ ਮਜ਼ਦੂਰ ਯੂਨੀਅਨ, ਲਖਵਿੰਦਰ ਸਿੰਘ ਲੱਖਾ, ਕਿ੍ਪਾਲ ਸਿੰਘ, ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਵਿਦਿਆਰਥੀਆਂ ਲਈ ਹੋਰ ਕਮਰੇ ਬਣਾਉਣ ਦੀ ਮੰਗ

ਦੋਦਾ, 20 ਅਪ੍ਰੈਲ (ਜਸਵੀਰ ਸਿੰਘ ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਦੇਖਿਆ ਕਿ ਅੱਤ ਦੀ ਗਰਮੀ ਦੇ ਸੇਕ ਵਿਚ, ਇੱਥੇ ਛੇਵੀਂ ਜਮਾਤ ਦੇ 3 ਸੈਕਸ਼ਨ (ਤਿੰਨੇ ਕਲਾਸਾਂ) ਦੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਡੱਬ-ਖੜੱਬੀ ਛਾਂ ਵਿਚ ਬੈਠਾ ਕੇ ਪੜਾਇਆ ਜਾ ਰਿਹਾ ...

ਪੂਰੀ ਖ਼ਬਰ »

ਸਬਜ਼ੀ ਵਾਲੀ ਮਹਿੰਦਰਾ ਪਿਕਅੱਪ ਦੇ ਦਰੱਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਰੋਡ ਤੇ ਪੈਂਦੇ ਪਿੰਡ ਭੰਗੇਵਾਲਾ ਨੇੜੇ ਇਕ ਸਬਜ਼ੀ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਦੇ ਦਰੱਖਤ ਨਾਲ ਟਕਰਾ ਕੇ ਪਲਟ ਜਾਣ ਕਰਕੇ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪੁੱਤਰ ਦੀ ਮੌਤ ਤੇ ਪੋਤਰਾ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਹਰਿਆਣੇ ਵਿਚੋਂ ਰੋਜ਼ੀ ਰੋਟੀ ਲਈ ਪਿੰਡ ਨੂਰਪੁਰ ਕ੍ਰਿਪਾਲਕੇ ਵਿਖੇ ਸਬਜ਼ੀ ਲਾ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਪੂਰਨ ਸਿੰਘ ਪੁੱਤਰ ਹਜ਼ਾਰਾ ਸਿੰਘ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ, ਜਦੋਂ ...

ਪੂਰੀ ਖ਼ਬਰ »

ਨਵੀਂ ਬਣੀ ਪੰਜਾਬ ਸਰਕਾਰ ਤੋਂ ਸੜਕਾਂ ਬਣਾਉਣ ਦੀ ਮੰਗ

ਦੋਦਾ, 20 ਅਪ੍ਰੈਲ (ਜਸਵੀਰ ਸਿੰਘ ਭੁੱਲਰ)-ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਲਗਾਤਾਰ ਲੰਬਾ ਸਮਾਂ ਰਾਜ ਕੀਤਾ ਅਤੇ ਲੋਕਾਂ ਨਾਲ ਵਧੀਆਂ ਸੜਕਾਂ ਬਣਾਉਣ ਦੇ ਦਾਅਵੇ ਵਾਅਦੇ ਵੀ ਕੀਤੇ ਜਾਂਦੇ ਰਹੇ, ਪਰ ਇਸ ਖੇਤਰ ਵਿਚ ਪਿੰਡ ਭੁੱਟੀਵਾਲਾ ਤੋਂ ਆਸਾ ਬੁੱਟਰ, ਭੁੱਟੀਵਾਲਾ ਤੋਂ ...

ਪੂਰੀ ਖ਼ਬਰ »

ਪਿੰਡ ਥੇੜ੍ਹੀ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਹੋਈ

ਗਿੱਦੜਬਾਹਾ, 20 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਗ੍ਰਾਮ ਪੰਚਾਇਤ ਥੇੜ੍ਹੀ ਦੀ ਖੇਤੀ ਯੋਗ ਜ਼ਮੀਨ ਦੀ ਖੁੱਲ੍ਹੀ ਬੋਲੀ ਅੱਜ ਪਿੰਡ ਥੇੜ੍ਹੀ ਦੀ ਜਰਨਲ ਧਰਮਸ਼ਾਲਾ ਵਿਖੇ ਪੰਚਾਇਤ ਅਫ਼ਸਰ ਮਲਕੀਤ ਸਿੰਘ ਅਤੇ ਸਕੱਤਰ ਗੁਰਦਾਸ ਸਿੰਘ ਵੱਲੋਂ ਕਰਾਈ ਗਈ | ਇਸ ਮੌਕੇ ਪੰਚਾਇਤੀ ...

ਪੂਰੀ ਖ਼ਬਰ »

ਰਾਵਤਸਰ ਧਾਮ ਵਿਖੇ ਜਾਗਰਣ ਲਈ ਬੱਸਾਂ ਬਿਰਲਾ ਰੋਡ ਮਲੋਟ ਤੋਂ ਮੁਫ਼ਤ ਜਾਣਗੀਆਂ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਕੱਲ੍ਹ 22 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ੍ਰੀ ਰਾਵਤਸਰ ਧਾਮ ਵਿਖੇ ਧੰਨ ਬਾਬਾ ਖੇਤਰਪਾਲ ਧਾਮ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਸੰਸਥਾਵਾਂ ਵੱਲੋਂ ਵਿਸ਼ਾਲ ਜਾਗਰਣ ਬਾਲਾ ਜੀ ਮੰਦਿਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਇਕ ਡਾਕਟਰ ਦੀ ਡਿਗਰੀ ਦੀ ਜਾਂਚ ਲਈ ਸਿਹਤ ਵਿਭਾਗ ਦੀ ਟੀਮ ਨੇ ਡਾਕਟਰ ਦੇ ਲਏ ਦਸਤਾਵੇਜ਼

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸਥਾਨਕ ਸੂਰਜਾ ਰਾਮ ਮਾਰਕੀਟ ਵਿਚ ਇਕ ਡਾਕਟਰ ਦੀ ਡਿਗਰੀ ਨੂੰ ਲੈ ਕੇ ਮਿਲੀ ਸੂਚਨਾ ਤੋਂ ਬਾਅਦ ਸਿਹਤ ਵਿਭਾਗ ਦੀ ਇਕ ਟੀਮ ਉਕਤ ਡਾਕਟਰ ਦੇ ਹਸਪਤਾਲ ਪੁੱਜੀ | ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਅਜੈ ਕੁਮਾਰ ਭਾਟੀਆ, ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਵੱਲੋਂ ਦਾਣਾ ਮੰਡੀਆਂ ਵਿਚ ਠੰਢੇ ਜਲ ਦੀ ਸੇਵਾ ਕਰਵਾਈ

ਦੋਦਾ, 20 ਅਪ੍ਰੈਲ (ਜਸਵੀਰ ਸਿੰਘ ਭੁੱਲਰ)-ਹਰਚਰਨ ਸਿੰਘ ਬਰਾੜ ਸੋਥਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਤ ਦੀ ਗਰਮੀ ਵਿਚ ਕਿਸਾਨਾਂ ਲਈ ਮੰਡੀਆਂ ਵਿਚ ਪੀਣ ਲਈ ਠੰਢੇ ਜਲ ਦੀ ਸੇਵਾ ਕਰਵਾਈ ਜਾ ਰਹੀ ਹੈ | ਜਿਸ ਅਧੀਨ ਅੱਜ ਪਿੰਡ ਭੁੱਲਰ ਦੀ ਦਾਣਾ ਮੰਡੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਪਾਰਕਾਂ ਵਿਚ ਸਫ਼ਾਈ ਦਾ ਹਾਲ ਬਹੁਤਾ ਵਧੀਆ ਨਹੀਂ

ਦੋਦਾ, 20 ਅਪ੍ਰੈਲ (ਜਸਵੀਰ ਸਿੰਘ ਭੁੱਲਰ)-ਸਰਕਾਰੀ ਸਕੂਲਾਂ ਵਿਚ ਬੇਸ਼ੱਕ ਵਧੀਆ ਪ੍ਰਬੰਧਾਂ ਦੀ ਦੁਹਾਈ ਦਿੱਤੀ ਜਾ ਰਹੀ ਹੈ, ਪਰ ਕਈ ਸਕੂਲਾਂ ਵਿਚ ਸਫ਼ਾਈ ਆਦਿ ਦੇ ਪ੍ਰਬੰਧ ਵਧੀਆ ਨਜ਼ਰ ਨਹੀਂ ਆਉਂਦੇ, ਜਿਸ ਦੀ ਤਾਜ਼ਾ ਮਿਸਾਲ ਅੱਜ ਦੋਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਖੇਤੀ ਲਈ ਨਹਿਰਾਂ, ਕੱਸੀਆਂ ਵਿਚ ਪਾਣੀ ਤੁਰੰਤ ਛੱਡਿਆ ਜਾਵੇ: ਜਸਪਿੰਦਰ ਸਿੰਘ ਸੰਧੂ

ਸਾਦਿਕ, 20 ਅਪ੍ਰੈਲ (ਆਰ. ਐੱਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਨੇ ਆਪਣੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਸਰਕਾਰ ਨੇ ਖੇਤਾਂ ਵਿਚ ਪਰਾਲੀ ਸਮੇਤ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਜੋ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਰਮਨਦੀਪ ਕੌਰ ਵਾਸੀ ਪਿੰਡ ਵੱਟੂ (ਸ੍ਰੀ ਮੁਕਤਸਰ ਸਾਹਿਬ) ਦਾ ਆਸਟਰੇਲੀਆ ਦਾ ਸਟੱਡੀ ਵੀਜ਼ਾ ਬਿਨ੍ਹਾਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ ਕੱਟੇ ਚਲਾਨ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਸਿਵਲ ਸਰਜਨ ਸ੍ਰੀ ਹਰੀ ਨਰਾਇਣ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਸ਼ਤੀਸ਼ ਗੋਇਲ ਦੀ ਅਗਵਾਈ 'ਚ ਐਸ.ਆਈ ਹਰਬੰਸ ਸਿੰਘ ਵੱਲੋਂ ਪੁਲਿਸ ਦੀ ਹਾਜ਼ਰੀ 'ਚ ਸ਼ਹਿਰ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਮੁਹਿੰਮ 'ਚ ਮੈਡੀਕਲ ਪ੍ਰੈਕਟੀਸ਼ਨਰ ਸਰਕਾਰ ਦਾ ਸਾਥ ਦੇਣ ਲਈ ਵਚਨਬੱਧ-ਗਿੱਲ

ਦੋਦਾ, 20 ਅਪ੍ਰੈਲ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਸਰਕਾਰ ਨੂੰ ਸਾਥ ਦੇਣ ਦਾ ਪ੍ਰਣ ਕੀਤਾ ਗਿਆ ਸੀ ਤੇ ਕਾਰਵਾਈ ਕਰਦੇ ਹੋਏ ਸਿਰਫ਼ ...

ਪੂਰੀ ਖ਼ਬਰ »

ਐਮ. ਆਰ. ਐਸ. ਕਾਲਜ ਦੇ ਐਮ. ਏ. ਇਤਿਹਾਸ ਵਿਭਾਗ ਦਾ ਨਤੀਜਾ ਸ਼ਾਨਦਾਰ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨਿਆ ਐਮ. ਏ. ਇਤਿਹਾਸ ਭਾਗ ਪਹਿਲੇ ਸਮੈਸਟਰ ਦੇ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ¢ਇਤਿਹਾਸ ਵਿਭਾਗ ਦੇ ...

ਪੂਰੀ ਖ਼ਬਰ »

ਐਨ. ਐਮ. ਐਮ. ਐਸ. ਵਜ਼ੀਫਾ ਪ੍ਰੀਖਿਆ ਵਿਚੋਂ ਦੋਦਾ ਸਕੂਲ ਦੀ ਲੜਕੀ ਨੇ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ

ਦੋਦਾ, 20 ਅਪ੍ਰੈਲ (ਜਸਵੀਰ ਸਿੰਘ ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਕਮਲਜੀਤ ਕੌਰ ਅਤੇ ਸੀਮਾ ਕੌਰ ਨੇ ਐਨ.ਐਮ.ਐਮ.ਐਸ ਵਜੀਫਾ ਪ੍ਰੀਖਿਆ ਵਿਚ ਭਾਗ ਲਿਆ ਇਸ ਮੁਕਾਬਲੇ ਵਿਚ ਵਿਚੋਂ ਕੁਲਜੀਤ ਕੌਰ ਨੇ ਜ਼ਿਲ੍ਹਾ ਮੁਕਤਸਰ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ ਤੇ ਹੋਰ ਸਟੇਸ਼ਨਰੀ ਵੰਡੀ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ 100 ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕਾਪੀਆਂ, ਜੁਮੈਟਰੀ ਬਾਕਸ ਤੇ ਹੋਰ ਸਟੇਸ਼ਨਰੀ ਵੰਡੀ | 15 ਮੈਂਬਰ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ ਤੇ 15 ਮੈਂਬਰ ਸੁਨੀਲ ਜਿੰਦਲ ਇੰਸਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 22 ਅਪ੍ਰੈਲ ਨੂੰ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜੀਵਨ ਜੋਤੀ ਮਿਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਠਵਾਂ ਵਿਸ਼ਾਲ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ 22 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਨਰਮੇ ਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਮੁਹਿੰਮ ਦੀ ਸ਼ੁਰੂਆਤ

ਮਲੋਟ, 20 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਅਜਮੇਰ ਸਿੰਘ ਬਰਾੜ)-ਨਰਮੇ ਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਨਰਮੇ ਦੀ ਮਸ਼ਹੂਰ ਕੰਪਨੀ ਰਾਸ਼ੀ ਸੀਡਜ਼ ਤੇ ਖੇਤੀਬਾੜੀ ਮਹਿਕਮਾ ਮਲੋਟ ਵੱਲੋਂ ਸਾਂਝੇ ਤੌਰ ਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੀ ਸ਼ੁਰੂਆਤ ਸ੍ਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਪੋਕਸੋ ਐਕਟ ਦੀ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਸੰਸਥਾ ਅਤੇ ਸੇਵ ਦਾ ਚਿਲਡਰਨ ਸੰਸਥਾ ਵੱਲੋਂ ਕੰਮ ਕਰ ਰਹੀ ਡੀ.ਏ ਰਮਨਦੀਪ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੂੜਾ ਗੁੱਜਰ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ...

ਪੂਰੀ ਖ਼ਬਰ »

ਮੋਹਲਾਂ ਕਾਲਜ ਦੇ ਐਮ. ਏ. ਹਿੰਦੀ ਦਾ ਨਤੀਜਾ ਸ਼ਾਨਦਾਰ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਕਾਮਰੇਡ ਗੁਰਮੀਤ ਮੋਹਲਾਂ (ਸੀ. ਜੀ. ਐਮ.) ਕਾਲਜ ਮੋਹਲਾਂ ਦੇ ਐੱਮ. ਏ. ਹਿੰਦੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ¢ ਜਿਸ ਵਿਚ ਲੀਜੂ ਮਲਹੋਤਰਾ 286 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਿਨਾ ਨੇ 282 ਅੰਕ ਪ੍ਰਾਪਤ ਕਰਦੇ ਦੂਜਾ ਸਥਾਨ ...

ਪੂਰੀ ਖ਼ਬਰ »

ਡਾਈਟ ਬਰਕੰਦੀ ਦੇ ਸਿੱਖਿਆਰਥੀਆਂ ਵੱਲੋਂ ਮੰਗਾਂ ਨੂੰ ਜਲਦ ਪ੍ਰਵਾਨ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਬਰਕੰਦੀ ਵਿਖੇ ਸੈਸ਼ਨ 2015-17 ਦੇ ਸਮੂਹ ਡੀ.ਐਲ.ਐਡ (ਈ.ਟੀ.ਟੀ) ਕਰ ਰਹੇ ਸਿੱਖਿਆਰਥੀਆਂ ਨੇ ਡਾਇਰੈਕਟਰ ਐਸ.ਸੀ.ਈ.ਆਰ.ਟੀ ਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਕਿੱਤਾ ਅਗਵਾਈ ਸੈਮੀਨਾਰ ਲਾਇਆ

ਗਿੱਦੜਬਾਹਾ, 20 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਸ: ਪਰਮਿੰਦਰ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸੁਨੀਲ ਜੱਗਾ ਜ਼ਿਲ੍ਹਾ ਗਾਈਡੈਂਸ ਕੌਾਸਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਵਨ ਕੁਮਾਰ ਸ਼ਰਮਾ ਕਲੱਸਟਰ ਗਾਈਡੈਂਸ ਰਿਸੋਰਸ ਪਰਸਨ ਨੇ ਸਰਕਾਰੀ ਹਾਈ ਸਕੂਲ ਦੌਲਾ ...

ਪੂਰੀ ਖ਼ਬਰ »

ਖੇਤ 'ਚ ਨਾੜ ਨੂੰ ਲੱਗੀ ਅੱਗ ਤੋਂ ਕਿੱਲਿਆਂਵਾਲੀ ਦੀ ਪੱਕੀ ਫ਼ਸਲ ਸੁਆਹ ਹੋਣੋਂ ਬਚੀ

ਮੰਡੀ ਕਿੱਲਿਆਂਵਾਲੀ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਚੜ੍ਹਦੇ ਪਾਸੇ ਨੂੰ ਵਗਦੀ ਹਵਾ ਨੇ ਪਾਵਰਕਾਮ ਦੀ ਲਾਪਰਵਾਹੀ ਦਾ ਰੁੱਖ ਬਦਲਦਿਆਂ ਅੱਜ ਪਿੰਡ ਕਿੱਲਿਆਂਵਾਲੀ ਦੀ ਪੱਕੀ ਫ਼ਸਲ ਸੁਆਹ ਹੋਣੋਂ ਬਚਾ ਦਿੱਤੀ | ਅੱਜ ਸ਼ਾਮ ਡੱਬਵਾਲੀ ਮਲੋਟ ਕੌਮੀ ਸ਼ਾਹ ਮਾਰਗ 'ਤੇ ...

ਪੂਰੀ ਖ਼ਬਰ »

ਖੇਤ 'ਚ ਨਾੜ ਨੂੰ ਲੱਗੀ ਅੱਗ ਤੋਂ ਕਿੱਲਿਆਂਵਾਲੀ ਦੀ ਪੱਕੀ ਫ਼ਸਲ ਸੁਆਹ ਹੋਣੋਂ ਬਚੀ

ਮੰਡੀ ਕਿੱਲਿਆਂਵਾਲੀ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਚੜ੍ਹਦੇ ਪਾਸੇ ਨੂੰ ਵਗਦੀ ਹਵਾ ਨੇ ਪਾਵਰਕਾਮ ਦੀ ਲਾਪਰਵਾਹੀ ਦਾ ਰੁੱਖ ਬਦਲਦਿਆਂ ਅੱਜ ਪਿੰਡ ਕਿੱਲਿਆਂਵਾਲੀ ਦੀ ਪੱਕੀ ਫ਼ਸਲ ਸੁਆਹ ਹੋਣੋਂ ਬਚਾ ਦਿੱਤੀ | ਅੱਜ ਸ਼ਾਮ ਡੱਬਵਾਲੀ ਮਲੋਟ ਕੌਮੀ ਸ਼ਾਹ ਮਾਰਗ 'ਤੇ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ. ਡੀ. ਪੀ. ਓ. ਦਾ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰਜਿੰਦਰ ਸਿੰਘ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬੀ.ਡੀ.ਪੀ.ਓ/ਈ.ਓ.ਪੀ.ਐਸ ਦਫ਼ਤਰ ਵਿਖੇ ਬੀ.ਡੀ.ਪੀ.ਓ ਦਾ ਅਹੁਦਾ ਸੰਭਾਲਿਆ | ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਦੇ ਸਪੁੱਤਰ ਕਰਨਬੀਰ ਸਿੰਘ ...

ਪੂਰੀ ਖ਼ਬਰ »

ਆਸ਼ੀਰਵਾਦ ਕਲੱਬ ਨੇ ਮਾਨਵਤਾ ਬਾਲ ਆਸ਼ਰਮ ਵਿਖੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਆਸ਼ੀਰਵਾਦ ਕਲੱਬ ਮੁਕਤਸਰ ਵੱਲੋਂ ਮਾਨਵਤਾ ਬਾਲ ਆਸ਼ਰਮ ਵਿਖੇ ਕਲੱਬ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ | ਇਸ ਮੌਕੇ ਪਿ੍ਥਵੀ ਰਾਜ ਤਨੇਜਾ ਬਤੌਰ ਮੁੱਖ ਮਹਿਮਾਨ ਤੇ ਡਾ. ਨਰੇਸ਼ ...

ਪੂਰੀ ਖ਼ਬਰ »

ਬੰਦ ਫਾਟਕ ਸਬੰਧੀ ਬੱਚਿਆਂ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਖਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰਪਾਲ)-ਲਿਟਲ ਫਲਾਵਰ ਕੋਨਵੈਂਟ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਤਰੁਸ਼ੀ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੋਟਕਪੂਰਾ-ਫਾਜ਼ਿਲਕਾ ਰੇਲ ਸੈਕਸ਼ਨ ਤੇ ਫਾਟਕ ਨੰਬਰ-ਏ 29 ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ: ਗੁਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਬੀ.ਏ ਭਾਗ-3, ਐਮ.ਏ ਭਾਗ-2 ਅਤੇ ਬੀ. ਸੀ. ਏ. ਭਾਗ 3 ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬੱਚਿਆਂ ਨੂੰ ਸਕੂਲ ਭੇਜਣ ਲਈ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਪਿੰਡ ਚੱਕ ਦੂਹੇਵਾਲਾ ਵਿਚ ਬੱਚਿਆਂ ਨੂੰ ਸਕੂਲ ਨਾਲ ਜੋੜਨ ਲਈ ਵਲੰਟੀਅਰਜ਼ ਫਾਰ ਸ਼ੋਸ਼ਲ ਜਸਟਿਸ ਜੋ ਸੇਵ ਦਾ ਚਿਲਡਰਨ ਸੰਸਥਾ ਨਾਲ ਮਿਲ ਕੇ ਕੰਮ ਕਰ ਰਹੀ ਹੈ | ਸੀ. ਪੀ. ਸੀ. ਵੱਲੋਂ ਬੱਚਿਆਂ ਨੂੰ ਸਕੂਲ ਜਾਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾ: ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਦੀ ਪ੍ਰਧਾਨਗੀ ਹੇਠ ਸਥਾਨਕ ...

ਪੂਰੀ ਖ਼ਬਰ »

ਨਸ਼ੇ ਦੇ ਸੁਦਾਗਰਾਂ ਦੀ ਨਹੀਂ ਹੋਵੇਗੀ ਖੈਰ-ਥਾਣਾ ਮੁਖੀ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਸਮਾਜ ਵਿਰੋਧੀ ਅਨਸਰਾਂ ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਨਸ਼ੇ ਦੇ ਸੁਦਾਗਰਾਂ ਦੀ ਖੈਰ ਨਹੀਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅੱਗ ਕਾਰਨ ਸੜੀ ਕਣਕ ਦਾ ਮੁਆਵਜ਼ਾ ਦਿਵਾਇਆ ਜਾਵੇਗਾ-ਰਾਜਾ ਵੜਿੰਗ

ਦੋਦਾ, 20 ਅਪ੍ਰੈਲ (ਜਸਵੀਰ ਸਿੰਘ ਭੁੱਲਰ)-ਬੀਤੇ ਦਿਨ ਪਿੰਡ ਕਾਉਣੀ ਵਿਖੇ ਅਚਾਨਕ ਖੇਤਾਂ ਵਿਚ ਲੱਗੀ ਅੱਗ ਕਾਰਨ ਕਣਕ ਤੇ ਟਾਂਗਰ ਦੇ ਹੋਏ ਨੁਕਸਾਨ ਨੂੰ ਦੇਖਣ ਤੇ ਕਿਸਾਨਾਂ ਨਾਲ ਹਮਦਰਦੀ ਕਰਨ ਲਈ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ...

ਪੂਰੀ ਖ਼ਬਰ »

ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵੱਲੋਂ ਬਰੀਵਾਲਾ ਦੀ ਅਨਾਜ ਮੰਡੀ ਦਾ ਦੌਰਾ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਜਗਜੀਤ ਸਿੰਘ ਹਨੀ ਫ਼ੱਤਣਵਾਲਾ ਜਨਰਲ ਸਕੱਤਰ ਪੰਜਾਬ ਕਾਂਗਰਸ ਅਤੇ ਸਾਬਕਾ ਚੇਅਰਮੈਨ ਨੇ ਬਰੀਵਾਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਸਮੇਂ ਮਜ਼ਦੂਰਾਂ ਅਤੇ ਆੜ੍ਹਤੀਆ ਨੇ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਬਰੀਵਾਲਾ ਦੇ ਮੁੱਖ ਸੇਵਾਦਾਰ ਗੁਰਚਰਨ ਸਿੰਘ ਸੰਧੂ ਭੱਲਣ ਨਹੀਂ ਰਹੇ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਸੰਤ ਨਿਰੰਕਾਰੀ ਮਿਸ਼ਨ ਬਰੀਵਾਲਾ ਦੇ ਮੁੱਖ ਸੇਵਾਦਾਰ ਗੁਰਚਰਨ ਸਿੰਘ ਸੰਧੂ ਭੱਲਣ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਹਨ | ਬੀਬੀ ਕਰਨ ਕੌਰ ਬਰਾੜ, ਅਜੇਪਾਲ ਸਿੰਘ ਸੰਧੂ, ਗੁਰਸੰਤ ਸਿੰਘ ਬਰਾੜ, ਗੁਰਚਰਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੀ.ਸੀ ਅਤੇ ਪੀ.ਐਨ.ਡੀ.ਟੀ. ਐਕਟ ਨੂੰ ਜ਼ਿਲ੍ਹੇ ਵਿਚ ਲਾਗੂ ਕਰਨ ਲਈ ਬਣਾਈ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ: ਐਚ.ਐਨ ਸਿੰਘ ਦੀ ...

ਪੂਰੀ ਖ਼ਬਰ »

ਬਾਲ ਅਧਿਕਾਰਾਂ ਸਬੰਧੀ ਸਾਈਕਲ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਰੋੜਾਂਵਾਲਾ ਤੇ ਚੱਕ ਵਾਲਾ ਸਿੰਘ ਵਾਲਾ ਵਿਖੇ ਬਾਲ ਸਮੂਹ, ਬਾਲ ਸੁਰੱਖਿਆ ਸੰਮਤੀ ਤੇ ਵਲੰਟੀਅਰਜ਼ ਫਾਰ ਸੋਸ਼ਲ ਜਸਟਿਸ ਵੀ. ਐਸ. ਜੇ ਦੇ ਸਾਂਝੇ ਉਪਰਾਲੇ ਨਾਲ ਸਾਇਕਲ ਰੈਲੀ ਕੱਢੀ ਗਈ, ਜਿਸਨੂੰ ਸਰਪੰਚ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਵੱਲੋਂ ਅਚਨਚੇਤ ਦੌਰਾ

ਮਲੋਟ, 20 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਵੱਲੋਂ ਸੀ.ਐਚ.ਸੀ.ਆਲਮਵਾਲਾ ਵਿਖੇ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਜਾਗਰਿਤੀ, ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨੈੱਟ ਬੈਂਕਿੰਗ ਤੇ ਬੈਂਕਾਂ ਦੀਆਂ ਹੋਰ ਸੁਵਿਧਾਵਾਂ ਸਬੰਧੀ ਜਾਣਕਾਰੀ ਦਿੱਤੀ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਨੇੜਲੇ ਪਿੰਡ ਆਲਮਾਵਲਾ ਵਿਖੇ ਵਿਦਿਆਰਥੀਆਂ ਨੂੰ ਨੈੱਟ ਬੈਂਕਿੰਗ ਅਤੇ ਬੈਂਕਾਂ ਦੀਆਂ ਹੋਰ ਸੁਵਿਧਾਵਾਂ ਬਾਰੇ ਜਾਣਕਾਰੀ ਦੇਣ ਲਈ ਸਕੂਲ ਪਿ੍ੰਸੀਪਲ ਸਰਬਜੀਤ ਕੁਮਾਰ ਦੀ ਅਗਵਾਈ ਵਿਚ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸਟੇਟ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਲੰਬੀ, 20 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪਿੰਡ ਤਰਮਾਲਾ ਵਿਖੇ ਇਕ ਕਿਸਾਨ ਦੇ ਘਰ ਪੁਲਿਸ ਵੱਲੋਂ ਛਾਪਾਮਾਰੀ ਦੌਰਾਨ ਗਰੀਬ ਕਿਸਾਨ ਗੁਰਦੇਵ ਸਿੰਘ ਦੀ ਥਾਣੇਦਾਰ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੌਰਾਨ ਕਿਸਾਨ ਦੀ ਮੌਤ ਹੋ ਗਈ ਸੀ | ਜਿਨ੍ਹਾਂ ਦੀ ਆਤਮਿਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਵਿਖੇ ਪਾਣੀ ਬਚਾਓ ਵਿਸ਼ੇ 'ਤੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੀ ਲੋਕਲ ਮੈਨੇਜਿੰਗ ਕਮੇਟੀ ਦੇ ਵਧੀਕ ਸਕੱਤਰ ਸੰਤੋਖ ਸਿੰਘ ਭੰਡਾਰੀ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਵਧਾਉਣ ਸਬੰਧੀ ਪੰਜਾਬ ਸਰਕਾਰ ਧਿਆਨ ਦੇਵੇ-ਸੁਦਰਸ਼ਨ ਸਿਡਾਨਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਦੇ ਜਨਰਲ ਸਕੱਤਰ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪੈਨਸ਼ਨਰਜ਼ ਸੈਲ ਦੇ ਚੇਅਰਮੈਨ ਸੁਦਰਸ਼ਨ ਕੁਮਾਰ ਸਿਡਾਨਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਮਿਲਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX