ਤਾਜਾ ਖ਼ਬਰਾਂ


ਫਾਜ਼ਿਲਕਾ 'ਚ ਆਡ-ਈਵਨ ਫਾਰਮੂਲੇ ਦਾ ਲੋਕਾਂ ਵਲੋਂ ਸਵਾਗਤ ਪਰ ਵਪਾਰੀ ਵਰਗ ਵਲੋਂ ਵਿਰੋਧ
. . .  22 minutes ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਲਰਾਮ ਪਾਟਿਲ ਵੱਲੋਂ ਸ਼ਹਿਰ ਵਿਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ੁਰੂ ਕੀਤੇ ਗਏ ਆਡ-ਈਵਨ ਫ਼ਾਰਮੂਲੇ ਦੇ ਵਿਰੋਧ ਵਿਚ ਫ਼ਾਜ਼ਿਲਕਾ ਵਪਾਰ ਮੰਡਲ ਦੇ ਸੱਦੇ 'ਤੇ ਦੁਕਾਨਦਾਰਾਂ ਵੱਲੋਂ...
ਸਿਖਲਾਈ ਦੌਰਾਨ ਮੋਰਟਾਰ ਧਮਾਕਾ, 6 ਜਵਾਨ ਜ਼ਖਮੀ
. . .  36 minutes ago
ਜੈਸਲਮੇਰ, 30 ਮਈ - ਜੈਸਲਮੇਰ 'ਚ ਪਾਕਿਸਤਾਨ ਸਰਹੱਦ ਕੋਲ ਸਿਖਲਾਈ ਦੌਰਾਨ ਮੋਰਟਾਰ ਧਮਾਕਾ ਹੋਣ ਕਾਰਨ 6 ਬੀ.ਐਸ.ਐਫ. ਜਵਾਨ ਜ਼ਖਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  about 1 hour ago
ਮਲਸੀਆਂ (ਜਲੰਧਰ), 30 ਮਈ (ਸੁਖਦੀਪ ਸਿੰਘ) - ਗੁਰਦੁਆਰਾ ਧੰਨ ਧੰਨ ਬਾਬਾ ਜੀਵਨ ਸਿੰਘ ਜੀ ਅਸਥਾਨ, ਪੱਤੀ ਸਾਹਲਾ ਨਗਰ ਮਲਸੀਆਂ ਵਿਖੇ ਬੀਤੀ ਰਾਤ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਸਰੂਪ ਤੇ ਗੁਟਕਾ ਸਾਹਿਬ ਅਗਨ ਭੇਟ ਹੋ ਗਏ। ਘਟਨਾ...
ਬਾਬਰੀ ਮਸਜਿਦ ਮਾਮਲਾ : ਅਡਵਾਨੀ ਸਮੇਤ ਹੋਰ ਭਾਜਪਾ ਆਗੂਆਂ 'ਤੇ ਤੈਅ ਹੋਣਗੇ ਦੋਸ਼
. . .  about 1 hour ago
ਨਵੀਂ ਦਿੱਲੀ, 30 ਮਈ - ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਣਗੇ। ਅਯੁੱਧਿਆ 'ਚ ਬਾਬਰੀ ਮਸਜਿਦ ਢਾਂਚਾ ਢਾਏ ਜਾਣ ਦੇ ਮਾਮਲੇ 'ਚ ਭਾਜਪਾ ਨੇਤਾਵਾਂ 'ਤੇ...
ਕੈਮਿਸਟਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਸਾਰੇ ਮੈਡੀਕਲ ਸਟੋਰ ਅੱਜ ਰਹਿਣਗੇ ਬੰਦ
. . .  about 2 hours ago
ਅਜਨਾਲਾ, 30 ਮਈ (ਗੁਰਪ੍ਰੀਤ ਸਿੰਘ ਢਿੱਲੋਂ) ਦੇਸ਼ ਦੇ ਸਮੂਹ ਕੈਮਿਸਟਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਅਤੇ ਕੇਂਦਰ ਸਰਕਾਰ ਵੱਲੋਂ ਕੇਮਿਸਟ ਵਿਰੋਧੀ ਲਏ ਫੈਸਲਿਆਂ ਦੇ ਰੋਸ ਵਜੋਂ ਅੱਜ ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੇਮਿਸਟ ਐਂਡ ਡਰੱਗਜ ਦੇ ਸੱਦੇ...
ਦੋਹਤਰੇ ਨੂੰ ਛੁਡਾਉਣ ਗਏ ਬਜ਼ੁਰਗ ਦਾ ਕਤਲ
. . .  about 2 hours ago
ਵੇਰਕਾ, 30 ਮਈ (ਪਰਮਜੀਤ ਸਿੰਘ ਬੱਗਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਖੇਤਰ 'ਚ ਪੈਂਦੇ ਸ਼ਹਿਰ ਦੇ ਨਜ਼ਦੀਕ ਪਿੰਡ ਨੌਸ਼ਹਿਰਾ ਕਲਾਂ ਮਜੀਠਾ ਰੋਡ ਵਿਖੇ ਨਿੱਜੀ ਰੰਜਸ਼ ਦੇ ਚੱਲਦਿਆਂ ਬੀਤੀ ਦੇਰ ਸ਼ਾਮ ਨੌਜਵਾਨ ਦੋਹਤਰੇ ਰਾਹੁਲ ਦੀ ਕੁੱਟਮਾਰ ਕਰ ਇਲਾਕੇ ਦੇ...
ਰਾਜਾਸਾਂਸੀ ਹਵਾਈ ਅੱਡੇ ਤੋਂ 13 ਲੱਖ 55 ਹਜ਼ਾਰ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ, 30 ਮਈ (ਹੇਰ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ ਫਾਲ ਪੇਪਰ ਵਿਚ ਲਪੇਟਿਆ 464 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ, ਜਿਸ ਦੀ 13 ਲੱਖ 55 ਹਜ਼ਾਰ ਰੁਪਏ ਕੀਮਤ ਬਣਦੀ ਹੈ। ਕਾਬੂ ਕੀਤੇ ਗਏ ਯਾਤਰੀ ...
ਈ-ਰਿਕਸ਼ਾ ਚਾਲਕ ਹੱਤਿਆ ਮਾਮਲਾ : ਦਿੱਲੀ ਸਰਕਾਰ ਵੱਲੋਂ 5 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 29 ਮਈ - ਦਿੱਲੀ ਸਰਕਾਰ ਨੇ ਬੀਤੇ ਦਿਨ ਹੋਈ ਈ-ਰਿਕਸ਼ਾ ਚਾਲਕ ਦੀ ਹੱਤਿਆ ਦੇ ਮਾਮਲੇ 'ਚ ਪੀੜਿਤ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ...
ਕੌਮੀ ਜਾਂਚ ਏਜੰਸੀ ਕੋਲ ਵੱਖਵਾਦੀਆਂ ਖ਼ਿਲਾਫ਼ ਪੱਕੇ ਸਬੂਤ - ਸੂਤਰ
. . .  1 day ago
ਸਰਕਾਰ ਬਣਦੇ ਹੀ ਭ੍ਰਿਸ਼ਟਾਚਾਰ ਕਰਕੇ ਪੈਸੇ ਕਮਾਉਣ ਲੱਗੇ ਹਨ ਕਾਂਗਰਸੀ - ਕੇਜਰੀਵਾਲ
. . .  1 day ago
ਜੰਮੂ ਦੇ ਕਿਸ਼ਤਵਾਰ 'ਚ ਭੁਚਾਲ ਦੇ ਝਟਕੇ
. . .  1 day ago
1 ਕਰੋੜ ਦੀ ਹੈਰੋਇਨ ਨਾਲ ਨਾਈਜੀਰਅਨ ਸਮੇਤ 4 ਗ੍ਰਿਫ਼ਤਾਰ
. . .  1 day ago
ਛੱਤੀਸਗੜ੍ਹ : 3 ਨਕਸਲੀ ਗ੍ਰਿਫ਼ਤਾਰ
. . .  1 day ago
ਕੋਚ ਕੁੰਬਲੇ ਦੇ ਰੋਹਬਦਾਰ ਰਵੱਈਏ ਤੋਂ ਖਿਡਾਰੀ ਨਾਖ਼ੁਸ਼
. . .  1 day ago
ਮੈਰੀਕਾਮ ਇੱਕ ਸਾਲ ਬਾਅਦ ਰਿੰਗ 'ਚ ਕਰੇਗੀ ਵਾਪਸੀ
. . .  1 day ago
ਆਈ.ਐੱਸ.ਆਈ.ਐੱਸ ਚ' ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲਾ ਕਸ਼ਮੀਰੀ ਨੌਜਵਾਨ ਅੰਕਾਰਾ ਤੋਂ ਭੇਜਿਆ ਗਿਆ ਭਾਰਤ
. . .  1 day ago
ਸ੍ਰੀਲੰਕਾ : ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ ਹੋਈ 177
. . .  1 day ago
ਨਰਮਦਾ ਬਚਾਓ ਅੰਦੋਲਨ ਵਰਕਰ ਮੇਘਾ ਪਾਟੇਕਰ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਟ੍ਰੈਕਟਰ-ਟਰਾਲੀ ਪਲਟਣ ਕਾਰਨ ਬਜ਼ੁਰਗ ਕਿਸਾਨ ਦੀ ਮੌਤ
. . .  1 day ago
6 ਹਵਾਈ ਅੱਡਿਆ 'ਤੇ 1 ਜੂਨ ਤੋਂ ਹੈਂਡ ਬੈਗ 'ਤੇ ਨਹੀ ਲੱਗੇਗੀ ਸੁਰੱਖਿਆ ਮੋਹਰ - ਸੀ.ਆਈ.ਐੱਸ.ਐੱਫ
. . .  1 day ago
ਕਸ਼ਮੀਰ ਸਮੱਸਿਆ ਦਾ ਸਥਾਈ ਹੱਲ ਕੱਢਾਂਗੇ - ਰਾਜਨਾਥ
. . .  1 day ago
ਆਈ.ਏ.ਐੱਸ ਅਨੁਰਾਗ ਤਿਵਾੜੀ ਮੌਤ ਮਾਮਲੇ 'ਚ 3 ਪੁਲਿਸ ਮੁਲਾਜ਼ਮ ਮੁਅੱਤਲ
. . .  1 day ago
ਇਹ ਸਿਆਸੀ ਬਦਲਾਖੋਰੀ ਹੈ, ਜਿੱਤ ਸਾਡੀ ਹੋਵੇਗੀ - ਵੀਰਭੱਦਰ ਸਿੰਘ
. . .  1 day ago
ਨਜ਼ਮਾਂ ਹੇਪਤੁੱਲਾ ਬਣਾਈ ਗਈ ਜਾਮੀਆ ਮਿਲਿਆ ਇਸਲਾਮੀਆ ਦੀ ਕੁਲਪਤੀ
. . .  1 day ago
ਸੂਬਿਆ ਦੇ ਮਸਲੇ 'ਚ ਦਖ਼ਲ ਨਾ ਦੇਵੇ ਕੇਂਦਰ - ਮਮਤਾ ਬੈਨਰਜੀ
. . .  1 day ago
ਆਮ ਆਦਮੀ ਪਾਰਟੀ ਮੁੱਦਿਆਂ ਤੋਂ ਭਟਕ ਗਈ ਹੈ - ਆਪ ਵਿਧਾਇਕ ਸੇਹਰਾਵਤ
. . .  1 day ago
ਵੈਂਕਈਆ ਨਾਇਡੂ ਨੇ ਮਾਰੇ ਗਏ ਈ-ਰਿਕਸ਼ਾ ਚਾਲਕ ਦੇ ਪਰਿਵਾਰ ਨੂੰ ਸੌਂਪਿਆ ਚੈੱਕ
. . .  1 day ago
ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਵੀਰਭੱਦਰ ਨੂੰ ਮਿਲੀ ਜ਼ਮਾਨਤ
. . .  1 day ago
ਭੋਪਾਲ : ਹਜ਼ਾਰਾਂ ਮੱਛੀਆਂ ਮਰੀਆਂ
. . .  1 day ago
ਆਈ.ਐੱਸ.ਸੀ ਵੱਲੋਂ 12ਵੀਂ ਦਾ ਨਤੀਜਾ ਘੋਸ਼ਿਤ
. . .  1 day ago
ਮੁੰਬਈ ਧਮਾਕਾ ਮਾਮਲਾ : ਅਬੂ ਸਲੇਮ ਸਮੇਤ 7 ਦੋਸ਼ੀਆਂ ਦੀ ਸਜ਼ਾ ਦਾ ਫ਼ੈਸਲਾ 16 ਜੂਨ ਨੂੰ
. . .  1 day ago
ਜਬਰ ਜਨਾਹ ਦਾ ਦੋਸ਼ ਲਗਾਉਣ 'ਤੇ ਲੜਕੀ ਨੂੰ ਮੌਤ ਦੀ ਸਜਾ
. . .  1 day ago
ਕਰਨਾਟਕ ਦੇ ਕਾਂਗਰਸੀਆਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੀਟਿੰਗ
. . .  1 day ago
ਸ਼ਰਧਾ ਨਾਲ ਮਨਾਇਆ ਜਾ ਰਿਹਾ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ
. . .  1 day ago
ਮਣੀਪੁਰ ਦੇ ਮੁੱਖ ਮੰਤਰੀ ਦੇ ਬੇਟੇ ਨੂੰ ਪੰਜ ਸਾਲ ਜੇਲ੍ਹ ਦੀ ਸਜਾ
. . .  1 day ago
ਜਦ ਤੱਕ ਪਾਕਿ ਵੱਲੋਂ ਅੱਤਵਾਦ ਨੂੰ ਹਮਾਇਤ, ਨਹੀਂ ਹੋਵੇਗੀ ਭਾਰਤ-ਪਾਕਿ ਸੀਰੀਜ਼- ਗੋਇਲ
. . .  1 day ago
ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਮਾਉਵਾਦੀਆਂ ਨੇ ਅਕਸ਼ੇ ਕੁਮਾਰ ਤੇ ਸਾਇਨਾ ਨਹਿਵਾਲ ਨੂੰ ਦਿੱਤੀ ਧਮਕੀ
. . .  1 day ago
ਸ਼ਹਾਬੂਦੀਨ ਨੂੰ ਸੀ.ਬੀ.ਆਈ.ਨੇ ਲਿਆ ਹਿਰਾਸਤ 'ਚ
. . .  1 day ago
ਪਟਿਆਲਾ ਹਾਊਸ ਕੋਰਟ ਨੇ ਵੀਰਭੱਦਰ ਦੀ ਜ਼ਮਾਨਤ 'ਤੇ ਫ਼ੈਸਲਾ ਰਾਖਵਾਂ ਰੱਖਿਆ
. . .  about 1 hour ago
ਰਾਮਪੁਰ ਛੇੜਖ਼ਾਨੀ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
. . .  about 1 hour ago
ਪ੍ਰਧਾਨ ਮੰਤਰੀ 4 ਦੇਸ਼ਾਂ ਦੀ ਯਾਤਰਾ ਲਈ ਰਵਾਨਾ
. . .  about 1 hour ago
ਉੱਤਰ ਪ੍ਰਦੇਸ਼ : ਸੜਕ ਹਾਦਸੇ 'ਚ 5 ਦੀ ਮੌਤ
. . .  about 1 hour ago
ਮਨਾਹੀ ਦੇ ਬਾਵਜੂਦ ਉੱਤਰ ਕੋਰੀਆ ਨੇ ਕੀਤਾ ਮਿਜ਼ਾਈਲ ਟੈਸਟ
. . .  28 minutes ago
ਦਿੱਲੀ : ਫ਼ੀਸ ਵਾਧੇ ਨੂੰ ਲੈ ਕੇ ਮਾਪਿਆਂ ਵੱਲੋਂ ਵਿਰੋਧ ਪ੍ਰਦਰਸ਼ਨ
. . .  47 minutes ago
ਕਪਿਲ ਮਿਸ਼ਰਾ ਕਰਨਗੇ ਐਲ.ਜੀ.ਅਨਿਲ ਬੈਜਲ ਨਾਲ ਮੁਲਾਕਾਤ
. . .  about 1 hour ago
ਬੰਗਾਲ ਦੀ ਖਾੜੀ 'ਚ ਆਇਆ 'ਮੋਰਾ' ਚੱਕਰਵਾਤ
. . .  1 day ago
ਝਾਰਖੰਡ: ਮਾਉਵਾਦੀਆਂ ਨੇ ਰੇਲਵੇ ਪਟੜੀ ਉਡਾਈ
. . .  1 day ago
ਦਿੱਲੀ 'ਚ ਪਿਆ ਮੀਂਹ, ਤਾਪਮਾਨ 'ਚ ਗਿਰਾਵਟ
. . .  1 day ago
ਮੁੰਬਈ ਬਲਾਸਟ ਮਾਮਲੇ 'ਚ ਅਬੂ ਸਲੇਮ ਨੂੰ ਅੱਜ ਸੁਣਾਈ ਜਾ ਸਕਦੀ ਹੈ ਸਜਾ
. . .  1 day ago
ਕੱਲ੍ਹ ਤੋਂ ਚਾਰ ਦੇਸ਼ਾਂ ਦੀ ਯਾਤਰਾ 'ਤੇ ਜਾਣਗੇ ਪ੍ਰਧਾਨ ਮੰਤਰੀ
. . .  2 days ago
ਪਠਾਨਕੋਟ ਮਾਮੂਨ ਕੈਂਟ ਨੇੜਿਉਂ ਮਿਲਿਆ ਸ਼ੱਕੀ ਬੈਗ
. . .  2 days ago
ਅਭਿਆਸ ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  2 days ago
ਮਾਨਚੈਸਟਰ ਅੱਤਵਾਦੀ ਹਮਲਾ : 25 ਸਾਲ ਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ
. . .  2 days ago
ਗੋਲੀ ਲੱਗਣ ਕਾਰਨ 2 ਵਿਅਕਤੀ ਜ਼ਖ਼ਮੀ
. . .  2 days ago
ਰਾਜਸਥਾਨ : ਸੰਗਮਰਮਰ ਖਾਨ ਢਹਿਣ ਨਾਲ 3 ਮਜ਼ਦੂਰਾਂ ਦੀ ਮੌਤ
. . .  2 days ago
ਅਮਰੀਕਾ ਦੇ ਮਿਸੀਸਿਪੀ 'ਚ ਫਾਇਰਿੰਗ, 8 ਲੋਕਾਂ ਦੀ ਮੌਤ
. . .  2 days ago
ਸੁਖੋਈ-30 ਦੀ ਕ੍ਰੈਸ਼ ਸਾਈਟ 'ਤੇ ਪਹੁੰਚਿਆ ਬਚਾਅ ਦਲ
. . .  2 days ago
ਅਸਮਾਨੀ ਬਿਜਲੀ ਪੈਣ ਨਾਲ ਬਿਹਾਰ 'ਚ 21 ਲੋਕਾਂ ਦੀ ਮੌਤ
. . .  2 days ago
ਡੀ.ਟੀ.ਓ. ਨੇ ਕੱਟਿਆ ਸਰਕਾਰੀ ਬੱਸ ਦਾ ਚਲਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਿਵਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਜਗਰਾਓਂ

ਜਮਹੂਰੀ ਕਿਸਾਨ ਸਭਾ ਵੱਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਖਿਲਾਫ਼ ਪਾਵਰਕਾਮ ਦਫ਼ਤਰ ਲਲਤੋਂ ਦਾ ਘਿਰਾਓ

ਜੋਧਾਂ, 19 ਮਈ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਮਨਸੂਰਾਂ ਦੇ ਕਿਸਾਨਾਂ ਵੱਲੋਂ ਖੇਤੀ ਸੈਕਟਰ ਨੂੰ ਪਾਵਰਕਾਮ ਦੇ ਨਾਕਸ ਪ੍ਰਬੰਧਾਂ ਕਾਰਨ ਪੂਰੀ ਬਿਜਲੀ ਨਾ ਮਿਲਣ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਪਾਵਰਕਾਮ ਦਫ਼ਤਰ ਲਲਤੋਂ ਕਲਾਂ ਦਾ ਘਿਰਾਓ ਕਰਦਿਆ ਐਕਸੀਅਨ ਦਫ਼ਤਰ ਅੱਗੇ ਜੰਮ ਕੇ ਨਾਅਰੇਵਾਜੀ ਕੀਤੀ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ, ਟਰੇਡ ਯੂਨੀਅਨ ਆਗੂ ਚਰਨਜੀਤ ਸਿੰਘ ਹਿਮਾਯੂੰਪੁਰਾ, ਕਨਵੀਨਰ ਅਮਰਜੀਤ ਸਿੰਘ ਸ਼ਹਿਜਾਦ, ਦਰਸ਼ਨ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਪਾਵਰਕਾਮ ਵੱਲੋਂ ਕਿਸਾਨਾਂ ਨੂੰ ਸਿਰਫ਼ ਚਾਰ ਘੰਟੇ ਬਿਜਲੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਉਸ 'ਤੇ ਵੀ ਸਰਕਾਰ ਤੇ ਪਾਵਰਕਾਮ ਖਰਾ ਨਹੀਂ ਉਤਰ ਰਿਹਾ ਹੈ | ਇਸ ਨਿਗੂਣੀ ਜਿਹੀ ਚਾਰ ਘੰਟੇ ਸਪਲਾਈ ਵਿਚ ਵੀ ਮਹਿਕਮੇ ਵੱਲੋਂ ਅਣ ਐਲਾਨੇ ਕੱਟ ਲਗਾਏ ਜਾ ਰਹੇ ਹਨ | ਜਿਸਦੇ ਸਿੱਟੇ ਵਜੋਂ ਕਿਸਾਨਾਂ ਦੀ ਮੁਸ਼ਕਿਲਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ ਤੇ ਕਿਸਾਨਾਂ ਨੂੰ ਮਹਿੰਗੇ ਭਾਅ ਦੀ ਡੀਜਲ ਫੂਕ ਨੇ ਸਿੰਚਾਈ ਕਰਨੀ ਪੈ ਰਹੀ ਹੈ | ਅੱਤ ਦੀ ਗਰਮੀ ਕਾਰਨ ਮੱਕੀ, ਹਰਾ ਚਾਰਾ ਤੇ ਹੋਰ ਸ਼ਬਜੀਆਂ ਸੁੱਕਣ ਦੀ ਕਗਾਰ ਤੇ ਹਨ | ਕਈ ਕਿਸਾਨਾਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਮੰਨਦਿਆ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਪ੍ਰੰਤੂ ਉਸ ਨੂੰ ਖੇਤ ਵਿਚ ਗਾਲਣ ਲਈ ਤਾਂ ਹੋਰ ਵੀ ਪਾਣੀ ਦੀ ਜ਼ਰੂਰਤ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਹੋਰ ਨਵਾਂ ਖਰਚ ਖੜਾ ਕਰ ਦਿੱਤਾ ਹੈ | ਕਿਸਾਨਾਂ ਦੇ ਰੋਹ ਨੂੰ ਦੇਖਦਿਆ ਐਕਸੀਅਨ ਦਫ਼ਤਰ ਵੱਲੋ ਤੁਰੰਤ ਫੈਸਲਾ ਲਿਆ ਗਿਆ ਜਿਸ ਤਹਿਤ ਖਰਾਬ ਟਰਾਸਫਾਰਮਰ ਬਦਲਣ, ਮੁਰੰਮਤ ਕਰਨ ਤੇ ਬਿਜਲੀ ਦੀਆਂ ਤਾਰਾਂ ਠੀਕ ਕਰਨ ਲਈ ਐਸ.ਡੀ.ਐਮ ਕੇਵਲ ਸਿੰਘ ਹੀਰਾ ਨੇ ਫੀਡਰ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਜਲਦ ਸਪਲਾਈ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਧਾਨ ਬੂਟਾ ਸਿੰਘ ਮਨਸੂਰਾਂ, ਬਲਬੀਰ ਸਿੰਘ ਮਨਸੂਰਾਂ, ਮਨਜੀਤ ਸਿੰਘ, ਸਵਰਨਜੀਤ ਸਿੰਘ ਸਰਨੀ, ਸਾਬਕਾ ਚੇਅਰਮੈਨ ਜਗਜੀਤ ਸਿੰਘ ਮਨਸੂਰਾਂ, ਜਗਜੀਤ ਸਿੰਘ ਛੋਕਰਾਂ, ਪਵਿੱਤਰ ਸਿੰਘ ਛੋਕਰਾਂ, ਚਰਨਜੀਤ ਸਿੰਘ ਮਨਸੂਰਾਂ, ਗੁਰਮੀਤ ਸਿੰਘ, ਪਾਲ ਸਿੰਘ ਛੋਕਰਾਂ, ਚਰਨਾ ਸਿੰਘ ਜੱਟ ਕੇ ਜੋਧਾਂ, ਗੁਰਮੀਤ ਸਿੰਘ ਪਮਾਲੀ, ਚਰਨਜੀਤ ਸਿੰਘ ਪਮਾਲੀ, ਸੋਖੀ ਸਿੰਘ ਮਨਸੂਰਾਂ, ਰਾਣਾ ਸਿੰਘ ਮਨਸੂਰਾਂ, ਹੈਪੀ ਸਿੰਘ ਮਨਸੂਰਾਂ ਆਦਿ ਹਾਜ਼ਰ ਸਨ |

ਲੋਕਾਂ ਨੂੰ ਮੁਫ਼ਤ ਦੀਆਂ ਸਲਾਹਾਂ ਦੇ ਕੇ ਡੰਗ ਟਪਾ ਰਿਹੈ 'ਸਿਹਤ ਵਿਭਾਗ'

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਸਰਕਾਰਾਂ ਦੇ ਆਦੇਸ਼ਾਂ ਅਧੀਨ ਸਿਹਤ ਤੇ ਪਰਿਵਾਰ ਕਲਿਆਣ ਭਲਾਈ ਵਿਭਾਗ ਪੰਜਾਬ ਵਲੋਂ ਭਾਵੇਂ ਸਮੇਂ-ਸਮੇਂ 'ਤੇ ਲੋਕਾਂ ਨੂੰ ਰਿਸ਼ਟ-ਪੁਸ਼ਟ ਰੱਖਣ ਦੇ ਮੰਤਵ ਨਾਲ ਅਨੇਕਾਂ ਬਿਮਾਰੀਆਂ ਦੇ ਇਲਾਜ ਅਤੇ ਹੋਣ ਵਾਲੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਮਾਣੂੰਕੇ ਨੂੰ ਦਿੱਤਾ ਮੰਗ-ਪੱਤਰ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਸੁਧਾਰ ਵੱਲੋਂ ਮੂੰਗੀ ਦੀ ਫ਼ਸਲ ਦਾ ਨਿਰੀਖਣ

ਗੁਰੂਸਰ ਸੁਧਾਰ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮੁੱੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਵੱੱਲੋਂ ਆਪਣੀ ਟੀਮ ਡਾ. ਸੰਤੋਸ਼ ਕੁਮਾਰ ਏ.ਡੀ.ਓ, ਰਵਿੰਦਰ ਕੁਮਾਰ ਏ.ਈ.ਓ, ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸਕੀਮ 'ਤੇ ਆਏ ਫੌਜੀ ਨੂੰ ਮੋਟਰਸਾਇਕਲ ਲੁਟੇਰਿਆਂ ਨੇ ਲੱੁਟਿਆ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)- ਜਗਰਾਉਂ ਨਜ਼ਦੀਕ ਇਕ ਫੌਜ਼ੀ ਜਵਾਨ ਨੂੰ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਲੱੁਟ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਕੁਮਾਰ ਪੱੁਤਰ ਸਤਿੰਦਰ ਸਿੰਘ ਵਾਸੀ ਸਿਕੰਦਰਪੁਰ (ਹਰਿਆਣਾ) ਜੋ ਕਿ ਬਤੌਰ ਨਾਇਕ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵੱਲੋਂ ਭੱਠਾ ਮਾਲਕ 'ਤੇ ਮਜ਼ਦੂਰੀ ਨਾ ਦੇਣ ਦਾ ਦੋਸ਼

ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)- ਸਥਾਨਿਕ ਕਸਬੇ ਦੇ ਲਾਗਲੇ ਪਿੰਡਾਂ 'ਚ ਭੱਠਿਆਂ 'ਤੇ ਪਥੇਰ, ਚਿਣਾਈ, ਨਿਕਾਸੀ, ਕੇਰੀ ਵਾਲੇ ਮਜ਼ਦੂਰਾਂ ਨੂੰ ਭੱਠਾ ਮਾਲਕਾਂ ਵੱਲੋਂ ਅਦਾਇਗੀ ਨਾ ਕਰਨ ਦੇ ਰੋਸ਼ ਵਿਚ ਵੱਡੀ ਗਿਣਤੀ ਭੱਠਾ ਮਜ਼ਦੂਰਾਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਤੰਬਾਕੂ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਮਕਸਦ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਿਹਤ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਵਿਖੇ ਸੈਮੀਨਾਰ ਕਰਵਾਇਆ

ਜਗਰਾਉਂ, 19 ਮਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜੋ ਕਿ ਉਨ੍ਹਾਂ ਦੀ ਇਸ ਕਲਾਸ ਤੋਂ ਬਾਅਦ ਅਗਲੀ ਪੜ੍ਹਾਈ ਦੀ ਚੋਣ ਸਬੰਧੀ ਸੀ | ਇਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਾਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਜਸਵੀਰ ਸਿੰਘ ਬੁੱਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਪਿੰਡ ਬਾਹਮਣੀਆ ਵੱਲੋਂ ਪੈਦਲ ਆਉਂਦਿਆਂ ਦੇਖਿਆ, ਜਿਸ ਦੇ ਹੱਥ ਵਿਚ ਇਕ ਪਲਾਸਟਿਕ ਦਾ ਲਿਫਾਫਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਾਉਣ ਲਈ ਮਾਪੇ ਸੰਜੀਦਾ ਹੋਣ-ਸੰਤ ਜਸਦੇਵ ਸਿੰਘ

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਪੱਛਮੀ ਸਭਿਅਤਾ ਦੇ ਪ੍ਰਭਾਵ 'ਚ ਸਾਡੇ ਛੋਟੇ ਬੱਚੇ ਤੇ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਜਿਸ ਕਾਰਨ ਉਨ੍ਹਾਂ ਦੇ ਵਿੱਦਿਅਕ ਜੀਵਨ 'ਚ ਵੱਡੀ ਖੜੋਤ ਆ ਕੇ ਉਹ ਧਰਮ ਦੇ ਖੇਤਰ ਤੋਂ ਮੂੰਹ ਮੋੜ ਰਹੇ ਹਨ | ਸਾਡਾ ਸਿੱਖ ਇਤਿਹਾਸ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)-ਸ਼ਹਿਰ 'ਚ ਮਹੌਲ ਨੂੰ ਸ਼ਾਂਤ ਬਣਾਈ ਰੱਖਣ ਤੇ ਇਕਾਰਗਤਾ ਨੂੰ ਬਕਰਰਾਰ ਰੱਖਣ ਲਈ ਐੱਸ.ਐੱਸ.ਪੀ ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐੱਸ.ਪੀ. ਕੰਵਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਸਕੂਲ ਦੇ ਬੱਚਿਆਂ ਲਈ 'ਪੂਲ ਪਾਰਟੀ' ਦਾ ਆਯੋਜਨ

ਸਿੱਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਗਰਮੀ ਦੀ ਰੁੱਤ ਨੂੰ ਵੇਖਦਿਆਂ ਪੂਲ ਪਾਰਟੀ ਦਾ ਆਯੋਜਿਨ ਕੀਤਾ ਗਿਆ, ਜਿਸ ਨੂੰ ਲੈ ਕੇ ਨਰਸਰੀ ਕਲਾਸ ਦੇ ਨੰਨੇ-ਮੁੰਨ੍ਹੇ ਬੱਚਿਆਂ ਵਿਚ ਖੁਸ਼ੀ ਤੇ ਉਤਸ਼ਾਹ ਦਾ ...

ਪੂਰੀ ਖ਼ਬਰ »

ਅਚੀਵਰਜ਼ ਅਕੈਡਮੀ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਛਾਏ

ਜਗਰਾਉਂ, 19 ਮਈ (ਜੋਗਿੰਦਰ ਸਿੰਘ)-ਅਚੀਵਰਜ਼ ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ 'ਚ ਮੱਲਾਂ ਮਾਰ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਸ ਸੰਸਥਾ ਦੀ ਡਾਇਰੈਕਟਰ ਮਨਦੀਪ ਕੌਰ ਜੋ ਕਿ ਪਿਛਲੇ 10 ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਨਾਲ ਜੁੜੀ ਹੋਈ ...

ਪੂਰੀ ਖ਼ਬਰ »

ਸ਼੍ਰੋਅਦ. ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਨੂੰ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਮਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਵੇਗੀ | ਇਸ ਮੌਕੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇ. ਮੋਹਣ ਸਿੰਘ ਤਲਵੰਡੀ, ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਜੇ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵੱਲੋਂ ਢਾਡੀ ਗੁਲਸ਼ਨ ਚੰਗਣ ਦੇ ਜਥੇ ਦਾ ਵਤਨ ਪਰਤਣ 'ਤੇ ਸਨਮਾਨ

ਹੰਬੜਾਂ, 19 ਮਈ (ਸਲੇਮਪੁਰੀ)-ਗੁਰਦੁਆਰਾ ਸਾਹਿਬ ਪਿੰਡ ਚੰਗਣਾਂ ਵਿਖੇ ਗ੍ਰਾਮ ਪੰਚਾਇਤ, ਖੇਡ ਕਲੱਬ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਚੰਗਣ ਜੋ ਪਿਛਲੇ ਸਮੇਂ ਤੋਂ ਆਪਣੇ ਜਥੇ ਜਿਨ੍ਹਾਂ 'ਚ ਢਾਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX