ਤਾਜਾ ਖ਼ਬਰਾਂ


ਭਾਰਤ ਆਸਟਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਅਸਟ੍ਰੇਲੀਆ ਨੂੰ 50 ਦੌੜਾਂ ਨਾਲ ਹਰਾਇਆ
. . .  1 day ago
ਪਟਾਕਿਆਂ ਦਾ ਜ਼ਖ਼ੀਰਾ ਬਰਾਮਦ, ਇੱਕ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਬਲਕਰਨ ਸਿੰਘ ਖਾਰਾ)- ਦੇਰ ਰਾਤ ਸਥਾਨਕ ਅਬੋਹਰ ਰੋਡ 'ਤੇ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਨਜਾਇਜ਼ ਤੌਰ 'ਤੇ ਬਣਾਏ ਜਾ ਰਹੇ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ...
ਇੱਕ ਦਿਨਾਂ ਮੈਚਾਂ ਦੀ ਦਰਜਾਬੰਦੀ 'ਚ ਭਾਰਤ ਨੰਬਰ ਇਕ 'ਤੇ ਪਹੁੰਚਿਆ
. . .  1 day ago
ਕੋਲਕਾਤਾ ਇੱਕ ਦਿਨਾਂ ਮੈਚ 'ਚ ਭਾਰਤ ਨੇ ਅਸਟ੍ਰੇਲੀਆ ਨੂੰ ਹਰਾਇਆ
. . .  1 day ago
ਅਸਟ੍ਰੇਲੀਆ ਦਾ 9ਵਾਂ ਖਿਡਾਰੀ ਆਊਟ
. . .  1 day ago
ਭਾਰਤੀ ਗੇਂਦਬਾਜ਼ ਕੁਲਦੀਪ ਯਾਦਵ ਨੇ ਬਣਾਈ ਹੈਟ੍ਰਿਕ
. . .  1 day ago
ਅਸਟ੍ਰੇਲੀਆ ਨੂੰ ਲੱਗਾ 8ਵਾਂ ਝਟਕਾ, ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਅਸਟ੍ਰੇਲੀਆ ਨੂੰ ਜਿੱਤ ਲਈ 114 ਗੇਂਦਾਂ 'ਤੇ 114 ਦੌੜਾਂ ਦੀ ਲੋੜ
. . .  1 day ago
ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ 'ਚ ਦੋ ਥਾਵਾਂ 'ਤੇ ਜੰਗਬੰਦੀ ਦੀ ਉਲੰਘਣਾ
. . .  1 day ago
ਭਾਰਤ-ਅਸਟ੍ਰੇਲੀਆ ਦੂਸਰਾ ਮੈਚ : ਅਸਟ੍ਰੇਲੀਆ ਨੂੰ ਚੌਥਾ ਝਟਕਾ, ਮੈਕਸਵੈਲ ਆਊਟ
. . .  1 day ago
ਲੌਂਗੋਵਾਲ ਕਿਸਾਨ ਸੰਘਰਸ਼ ਫ਼ਿਲਹਾਲ ਮੁਲਤਵੀ
. . .  1 day ago
ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਕਿਸਾਨਾਂ ਦਾ ਲੱਗਣ ਵਾਲਾ ਧਰਨਾ ਸੰਗਰੂਰ ਰੋਡ 'ਤੇ ਹੋਇਆ ਤਬਦੀਲ
. . .  1 day ago
ਰਾਜਾ ਵਾਲੀਆ ਨੇ ਲੋਕ ਸਭਾ ਜ਼ਿਮਨੀ ਚੋਣ ਲਈ ਕਾਗ਼ਜ਼ ਕੀਤੇ ਦਾਖਲ
. . .  1 day ago
ਵਿਜ ਦੀ ਸਿਹਤ ਠੀਕ ਨਹੀਂ ਹੈ, ਹੁਣ ਉਨ੍ਹਾਂ ਨੂੰ ਅਰਾਮ ਦੀ ਜਰੂਰਤ - ਅਭੇ ਚੌਟਾਲਾ
. . .  1 day ago
ਅਮਰੀਕਾ 'ਚ ਰਹਿਣ ਵਾਲੇ ਏਸ਼ੀਆਈ ਲੋਕਾਂ 'ਚ ਭਾਰਤੀ ਸਭ ਤੋਂ ਅਮੀਰ
. . .  1 day ago
ਲੌਂਗੋਵਾਲ ਵਿਖੇ ਕਿਸਾਨ ਸੰਘਰਸ਼ ਤੀਜੇ ਦਿਨ 'ਚ ਪ੍ਰਵੇਸ਼
. . .  1 day ago
ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਆਸਟ੍ਰੇਲੀਆ ਨੂੰ ਮਿਲਿਆ 253 ਦੌੜਾਂ ਦਾ ਟੀਚਾ
. . .  1 day ago
ਫ਼ਾਜ਼ਿਲਕਾ ਪੁਲਿਸ ਨੇ "ਦੋੜਤਾ ਪੰਜਾਬ" ਮੈਰਾਥਨ ਦੋੜ ਦਾ ਵੀਡੀਓ ਕੀਤਾ ਲਾਂਚ 
. . .  1 day ago
ਹਰਿਆਣਾ ਪੁਲਸ ਹਨੀਪ੍ਰੀਤ ਦੀ ਭਾਲ ਲਈ ਡੇਰਾ ਮੁਖੀ ਦੇ ਜੱਦੀ ਪਿੰਡ ਪੁੱਜੀ
. . .  1 day ago
ਸਵਰਨ ਸਿੰਘ ਸਲਾਰੀਆ ਹੋਣਗੇ ਗੁਰਦਾਸ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ
. . .  1 day ago
ਅਕਸ਼ੈ ਕੁਮਾਰ ਵੱਲੋਂ ਕਿਲ੍ਹਾ ਰਾਏਪੁਰ ਵਿਖੇ ਫ਼ਿਲਮ ਦੀ ਸ਼ੂਟਿੰਗ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੋਹਿੰਗਿਆ ਨੂੰ ਭਾਰਤ 'ਚ ਸ਼ਰਨ ਨਹੀਂ ਮਿਲੇਗੀ - ਰਾਜਨਾਥ ਸਿੰਘ
. . .  1 day ago
ਖਜ਼ੂਰੀਆਂ ਨੇ ਕਾਗਜ਼ ਕੀਤੇ ਦਾਖਲ
. . .  1 day ago
ਕਮਲ ਹਸਨ ਨੂੰ ਮਿਲੇ ਕੇਜਰੀਵਾਲ
. . .  1 day ago
ਮਮਤਾ ਬੈਨਰਜੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ
. . .  1 day ago
ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਾਉਣ ਲਈ ਸੋਨੀਆ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਕਲਯੁਗੀ ਪਿਉ ਵੱਲੋਂ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਰਾਜ ਠਾਕਰੇ ਦਾ ਵੱਡਾ ਦਾਅਵਾ - ਦਾਊਦ ਆਉਣਾ ਚਾਹੁੰਦੈ ਭਾਰਤ, ਮੋਦੀ ਸਰਕਾਰ ਦੇ ਰਾਬਤੇ 'ਚ
. . .  1 day ago
ਪੰਜਾਬ ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ ਜਾਰੀ
. . .  1 day ago
ਸੀ.ਬੀ.ਆਈ. ਨੇ ਸਾਬਕਾ ਜੱਜ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਆਸਟ੍ਰੇਲੀਆ ਦੂਜਾ ਇਕ ਦਿਨਾਂ ਮੈਚ : ਬਰਸਾਤ ਕਾਰਨ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਿਵਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਮਰੀਜ ਦੀ ਮੌਤ, ਵਾਰਸਾਂ ਨੇ ਕੀਤਾ ਰੋਡ ਜਾਮ

ਕਲਾਨੌਰ, 19 ਮਈ (ਪੁਰੇਵਾਲ/ਕਾਹਲੋਂ)- ਅੱਜ ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਇਲਾਜ ਲਈ ਆਏ ਇਕ ਸਰਹੱਦੀ ਪਿੰਡ ਦੇ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਵਾਰਸਾਂ ਵਲੋਂ ਗੁੱਸੇ 'ਚ ਆਉਂਦਿਆਂ ਕਲਾਨੌਰ-ਬਟਾਲਾ ਮਾਰਗ 'ਤੇ ਜਾਮ ਲਗਾ ਕੇ ਰੋਸ ਜਾਹਿਰ ਕੀਤਾ ਗਿਆ | ਹਲਾਤਾਂ ਨੂੰ ਵੇਖਦਿਆਂ ਕਲਾਨੌਰ ਪੁਲਿਸ ਥਾਣੇ ਦੇ ਇੰਚਾਰਜ ਐਸ.ਐਚ.ਓ. ਰਾਜਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ | ਇਸ ਮਾਮਲੇ ਨੂੰ ਪੁਲਿਸ, ਐਸ.ਐਮ.ਓ. ਅਤੇ ਇਲਾਕੇ ਦੇ ਮੋਹਤਬਰ ਕਾਂਗਰਸੀ ਵਰਕਰਾਂ ਦੇ ਦਖਲ ਨਾਲ ਸੁਲਝਾਇਆ ਗਿਆ | ਜਾਣਕਾਰੀ ਦਿੰਦਿਆਂ ਮਿ੍ਤਕ ਕੁਲਵਿੰਦਰ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਚੰਦੂਵਡਾਲਾ ਦੇ ਭਰਾ ਜਸਪਾਲ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਦੇ ਪੇਟ 'ਚ ਦਰਜ ਹੋਣ ਕਾਰਨ ਉਸ ਨੂੰ ਅੱਜ ਸਵੇਰੇ ਕਲਾਨੌਰ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਡਿਊਟੀ 'ਤੇ ਤਾਇਨਾਤ ਡਾਕਟਰ ਵੱਲੋਂ ਮਰੀਜ ਨੂੰ ਮੁੱਢਲੀ ਸਹਾਇਤਾ ਦੇ ਕੇ ਕੁਝ ਟੈਸਟ ਆਦਿ ਕਰਨ ਤੋਂ ਬਾਅਦ ਸਕੈਨਿੰਗ ਕਰਨ ਲਈ ਭੇਜਿਆ ਗਿਆ | ਜਸਪਾਲ ਸਿੰਘ ਅਤੇ ਮਿ੍ਤਕ ਦੀ ਪਤਨੀ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨੂੰ ਸਕੈਨਿੰਗ ਤੋਂ ਬਾਅਦ ਫਿਰ ਦੁਬਾਰਾ ਸਰੀਰ 'ਚ ਦਰਦ ਸ਼ੁਰੂ ਹੋ ਗਈ ਅਤੇ ਉਸਦੀ ਹਾਲਤ ਗੰਭੀਰ ਹੋ ਗਈ ਅਤੇ ਕੁਲਵਿੰਦਰ ਸਿੰਘ ਨੂੰ ਦੁਬਾਰਾ ਜਦੋਂ ਹਸਪਤਾਲ 'ਚ ਲਿਆਂਦਾ ਗਿਆ ਤਾਂ ਡਾਕਟਰ ਵੱਲੋਂ ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਨਹੀਂ ਦਿੱਤੀ ਗਈ ਅਤੇ ਮਰੀਜ ਦੀ ਮੌਤ ਹੋ ਗਈ | ਇਸ ਤੋਂ ਗੁੱਸੇ 'ਚ ਆਏ ਕੁਲਵਿੰਦਰ ਸਿੰਘ ਦੇ ਵਾਰਸਾਂ ਵੱਲੋਂ ਕਲਾਨੌਰ-ਬਟਾਲਾ ਮਾਰਗ 'ਤੇ ਹਸਪਤਾਲ ਦੇ ਸਾਹਮਣੇ ਰੋਡ ਜਾਮ ਕਰ ਦਿੱਤਾ ਜਿਸ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮਿ੍ਤਕ ਦੇ ਵਾਰਸਾਂ ਨੇ ਮੰਗ ਕੀਤੀ ਕਿ ਐਮਰਜੈਂਸੀ ਹਲਾਤਾਂ 'ਚ ਆਏ ਮਰੀਜਾਂ ਨੂੰ ਸਭ ਤੋਂ ਪਹਿਲਾਂ ਮੁੱਢਲੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ | ਇਸ ਤੋਂ ਬਾਅਦ ਮਿ੍ਤਕ ਦੇ ਵਾਰਸਾਂ ਨੂੰ ਵਿਸ਼ਵਾਸ਼ 'ਚ ਲੈ ਕੇ ਪੁਲਿਸ ਵਲੋਂ ਜਾਮ ਖੁਲਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕਿਸਨ ਚੰਦ ਨੇ ਗੱਲਬਾਤ ਦੌਰਾਨ ਦੱਸਿਆ ਕਿ ਡਾਕਟਰ ਵੱਲੋਂ ਉਕਤ ਮਰੀਜ ਨੂੰ ਮੁਕੰਮਲ ਮੁੱਢਲੀ ਸਹਾਇਤਾ ਦਿੱਤੀ ਗਈ ਸੀ ਅਤੇ ਮਰੀਜ ਨੂੰ ਦੁਬਾਰਾ ਮੁਸ਼ਕਿਲ ਹੋਣ ਕਾਰਨ ਉਸ ਦੀ ਮੌਤ ਹੋ ਗਈ | ਇਸ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦ, ਐਸ.ਐਚ.ਓ. ਰਾਜਬੀਰ ਸਿੰਘ ਅਤੇ ਇਲਾਕੇ ਦੇ ਮੋਹਤਬਰ ਕਾਂਗਰਸੀ ਆਗੂਆਂ ਰਵੇਲ ਸਿੰਘ ਪਿੰਡੀਆਂ, ਭਗਵਾਨ ਸਿੰਘ ਬਰੀਲ੍ਹਾ ਆਦਿ ਵਲੋਂ ਮਾਮਲੇ 'ਚ ਦਖਲ ਦਿੰਦਿਆਂ ਮਿ੍ਤਕ ਦੇ ਵਾਰਸਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਮਾਮਲਾ ਸੁਲਝਾਇਆ ਗਿਆ |

ਰਾਏਚੱਕ 'ਚ ਮਸੀਹ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 19 ਮਈ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਰਾਏਚੱਕ 'ਚ ਮੰਡੀਕਰਨ ਬੋਰਡ ਵੱਲੋਂ ਕੁਝ ਸਮਾ ਪਹਿਲਾਂ ਮੁਰੰਮਤ ਕਰਕੇ ਨਵੀਂ ਬਣਾਈ ਗਈ ਸੜਕ 'ਚ ਗੰਦੇ ਪਾਣੀ ਦੇ ਨਿਕਾਸ ਲਈ ਪੁਲੀ ਨਾ ਰੱਖਣ ਕਰਕੇ ਸੜਕ 'ਚ ਗੰਦਾ ਪਾਣੀ ਖੜਾ ਰਹਿਣ ਦੇ ਰੋਸ 'ਚ ਲੋਕਾਂ ਨੇ ...

ਪੂਰੀ ਖ਼ਬਰ »

ਸੈਨਾ ਦੇ ਜਵਾਨਾਂ ਨੂੰ ਰੋਕਣ ਵਾਲਾ ਨਕਲੀ ਐਕਸਾਈਜ਼ ਇੰਸਪੈਕਟਰ ਕਾਬੂ

ਗੁਰਦਾਸਪੁਰ, 19 ਮਈ (ਪ:ਪ:)- ਅੱਜ ਦੇਰ ਸ਼ਾਮ ਕਰੀਬ 8 ਵਜੇ ਜੇਲ੍ਹ ਰੋਡ 'ਤੇ ਪੈਂਦੇ ਪਿੰਡ ਮੀਰਪੁਰ ਚੌਾਕ ਨੇੜੇ ਇਕ ਨਕਲੀ ਐਕਸਾਈਜ਼ ਇੰਸਪੈਕਟਰ ਵੱਲੋਂ ਪਰਿਵਾਰ ਸਮੇਤ ਆ ਰਹੇ ਫੌਜੀ ਜਵਾਨਾਂ ਨੂੰ ਘੇਰ ਕੇ ਤਲਾਸ਼ੀ ਲੈਣਾ ਉਦੋਂ ਮਹਿੰਗਾ ਪੈ ਗਿਆ ਜਦੋਂ ਜਵਾਨਾਂ ਵੱਲੋਂ ਉਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, 3 ਜ਼ਖ਼ਮੀ

ਬਹਿਰਾਮਪੁਰ, 19 ਮਈ (ਬਲਬੀਰ ਸਿੰਘ ਕੋਲਾ)- ਦੀਨਾਨਗਰ-ਬਹਿਰਾਮਪੁਰ ਰੋਡ 'ਤੇ ਪਿੰਡ ਆਹਲੂਵਾਲ ਦੇ ਮੋੜ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ | ਮੌਕੇ 'ਤੇ ਪਹੁੰਚੇ ਏ.ਐਸ.ਆਈ ਚਰਨਜੀਤ ਸਿੰਘ ਥਾਣਾ ਬਹਿਰਾਮਪੁਰ ...

ਪੂਰੀ ਖ਼ਬਰ »

ਗਰਮੀ ਕਾਰਨ ਵਿਦਿਆਰਥੀ ਬੇਹੋਸ਼, ਅਧਿਆਪਕਾਂ ਨੇ ਹਸਪਤਾਲ ਲਿਆਂਦਾ

ਬਟਾਲਾ, 19 ਮਈ (ਕਾਹਲੋਂ)- ਅੱਜ ਗਰਮੀ ਕਾਰਨ ਅੱਠਵੀਂ ਕਲਾਸ ਦੇ ਇਕ ਵਿਦਿਆਰਥੀ ਦੇ ਬੇਹੋਸ਼ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਵੀਂ ਅਬਾਦੀ ਉਮਰਪੁਰਾ ਬਟਾਲਾ ਅੱਠਵੀਂ ਜਮਾਤ 'ਚ ਸਰਕਾਰੀ ਹਾਈ ਸਕੂਲ ਉਮਰਪੁਰਾ ਵਿਖੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵੱਲੋਂ ਪਿੰਡ ਭੰਬੋਈ 'ਚ ਵਰਕਰਾਂ ਨਾਲ ਮੀਟਿੰਗ

ਬਟਾਲਾ, 19 ਮਈ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਖੁਬਸੂਰਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜਿਸ ਭਾਵਨਾ ਨਾਲ ਹਲਕਾ ਵਾਸੀਆਂ ਨੇ ਮੇਰੇ 'ਤੇ ਵਿਸ਼ਵਾਸ਼ ਪ੍ਰਗਟਾਇਆ ਹੈ, ਮੈਂ ਇਨ੍ਹਾਂ ਦੇ ਵਿਸ਼ਵਾਸ਼ 'ਤੇ ਖਰਾ ਉਤਰਨ ਦੀ ਪੂਰੀ ...

ਪੂਰੀ ਖ਼ਬਰ »

ਮੋਟਰਾਂ ਦਾ ਟਰਾਂਸਫਾਰਮਰ ਚੋਰੀ

ਕੋਟਲੀ ਸੂਰਤ ਮੱਲ੍ਹੀ, 19 ਮਈ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਰਾਏਚੱਕ ਤੋਂ ਬੀਤੀ ਰਾਤ ਚੋਰਾਂ ਵੱਲੋਂ ਬਿਜਲੀ ਦਾ ਟਰਾਂਸਫਾਰਮਰ ਚੋਰੀ ਕਰਨ ਕਰਕੇ ਕਈ ਕਿਸਾਨਾਂ ਦੇ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਗੁੱਲ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜਖ਼ਮੀ

ਬਟਾਲਾ, 19 ਮਈ (ਕਾਹਲੋਂ)- ਅੱਜ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੇ ਜਖਮੀ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਜਖਮੀ ਸੁਨੀਲ ਅਰੋੜਾ ਪੁੱਤਰ ਪਵਨ ਅਰੋੜਾ ਵਾਸੀ ਅੰਮਿ੍ਤਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਮਿ੍ਤਸਰ ਤੋਂ ...

ਪੂਰੀ ਖ਼ਬਰ »

ਚੋਰੀ ਕੀਤੇ ਮੋਟਰਸਾਈਕਲ ਸਮੇਤ 1 ਕਾਬੂ

ਨੌਸ਼ਹਿਰਾ ਮੱਝਾ ਸਿੰਘ, 19 ਮਈ (ਤਰਸੇਮ ਸਿੰਘ ਤਰਾਨਾ)- ਪੁਲਿਸ ਚੌਾਕੀ ਨੌਸ਼ਹਿਰਾ ਮੱਝਾ ਸਿੰਘ ਨੇ ਬੀਤੀ ਸ਼ਾਮ ਇਕ ਕਥਿਤ ਚੋਰ ਨੂੰ ਚੋਰੀ ਕੀਤੇ ਗਏ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਹੋਰ ਪੁੱਛਗਿਛ ਦੌਰਾਨ ਉਸ ਵਲੋਂ ਚੋਰੀ ਕੀਤਾ ਗਿਆ ਇਕ ਗੰਨੇ ਦਾ ਰਸ ਕੱਢਣ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 3 ਵਿਅਕਤੀ ਨਾਮਜ਼ਦ

ਧਾਰੀਵਾਲ, 19 ਮਈ (ਸਵਰਨ ਸਿੰਘ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਥਾਣਾ ਧਾਰੀਵਾਲ ਦੇ ਐਸ.ਐਚ.ਓ. ਕੁਲਦੀਪ ਸਿੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਖਸ਼ ਸਿੰਘ ਪੁੱਤਰ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਸਕੂਲ 'ਚ ਮੈਡੀਕਲ ਤੇ ਨਾਨ ਮੈਡੀਕਲ ਕਲਾਸਾਂ ਨੂੰ ਮਨਜੂਰੀ

ਬਟਾਲਾ, 19 ਮਈ (ਕਾਹਲੋਂ)- ਵਿਦਿਅਕ ਖੇਤਰ 'ਚ ਸਾਲ 1957 ਤੋਂ ਸੇਵਾਵਾਂ ਦੇ ਰਹੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਨਾਰੋਵਾਲ) ਬਟਾਲਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸ਼ੈਸ਼ਨ 2017-18 ਤੋਂ ਗਿਆਰਵੀਂ ਤੇ ਬਾਰਵੀਂ ਮੈਡੀਕਲ, ਨਾਨ-ਮੈਡੀਕਲ ਗਰੁੱਪ ਦੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

ਦੋਰਾਂਗਲਾ, 19 ਮਈ (ਲਖਵਿੰਦਰ ਸਿੰਘ ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਹਕੀਮਪੁਰ ਦੇ ਵਾਸੀ ਗੁਰਮੀਤ ਸਿੰਘ ਪੁੱਤਰ ਦੀਵਾਨ ਸਿੰਘ (60) ਜੋ ਕਰਜ਼ੇ ਤੋਂ ਪ੍ਰੇਸ਼ਾਨ ਸੀ ਨੇ ਅੱਜ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ...

ਪੂਰੀ ਖ਼ਬਰ »

ਵੇਦ ਕੌਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 19 ਮਈ (ਕਾਹਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ 'ਚ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸਰਬਜੀਤ ਕੌੌਰ ਬੋਪਾਰਾਏ ਨੇ ਦੱਸਿਆ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 18 ਮਈ (ਕਾਹਲੋਂ)- ਸੰਤ ਬਾਬਾ ਹਜ਼ਾਰਾ ਸਿੰਘ ਸੀਨੀ: ਸੈਕੰ: ਸਕੂਲ ਨਿੱਕੇ ਘੁੰਮਣ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰ੍ਰ: ਸ੍ਰੀਮਤੀ ਸਰੋਜ ਪਾਂਧੀ ਨੇ ਦੱਸਿਆ ਕਿ ਮੈਡੀਕਲ 'ਚੋਂ ਕਰਨਦੀਪ ਕੌਰ ਨੇ 84 ਫੀਸਦੀ, ...

ਪੂਰੀ ਖ਼ਬਰ »

ਟੀ.ਬੀ. ਸਬੰਧੀ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 19 ਮਈ (ਆਰਿਫ਼)- ਸਥਾਨਕ ਆਨੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਅਤੇ ਟੀ.ਬੀ ਅਫ਼ਸਰ ਡਾ: ਰਮੇਸ਼ ਅੱਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਟੀ.ਬੀ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ 'ਚ ਸਿਹਤ ਵਿਭਾਗ ...

ਪੂਰੀ ਖ਼ਬਰ »

ਸੁਭਾਸ਼ ਓਹਰੀ ਵੱਲੋਂ 25 ਵਿਦਿਆਰਥਣਾਂ ਨੂੰ ਵਰਦੀਆਂ ਭੇਟ

ਬਟਾਲਾ, 19 ਮਈ (ਕਾਹਲੋਂ)- ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਹਰ ਇਨਸਾਨ ਦਾ ਫ਼ਰਜ ਹੈ ਕਿ ਉਹ ਆਪਣੀ ਸਮਰੱਥਾ ਅਨੁਸਾਰ ਲੋੜਵੰਦ ਲੋਕਾਂ ਦੀ ਮਦਦ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਇਨਜ਼ ਕਲੱਬ ਲੋਟਸ ਦੇ ਸਰਪ੍ਰਸਤ, ਉਘੇ ਸਮਾਜ ਸੇਵੀ ਅਤੇ ਡੀ.ਏ.ਵੀ. ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਕਾਦੀਆਂ, 19 ਮਈ (ਮਕਬੂਲ ਅਹਿਮਦ)- ਅੱਜ ਸਿਵਲ ਸਰਜਨ ਗੁਰਦਾਸਪੁਰ ਸਰਦਾਰ ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਪਬਲਿਕ ਥਾਂਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਸਿੱਖਿਆਰਥੀਆਂ ਨੰੂ ਰੁਜ਼ਗਾਰ ਦਿਵਾਉਣ 'ਚ ਮਿਸਾਲ ਬਣਿਆ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ

ਵਰਸੋਲਾ, 19 ਮਈ (ਵਰਿੰਦਰ ਸਹੋਤਾ)- ਸੁਖਜਿੰਦਰ ਸੰਸਥਾਵਾਂ ਤਕਨੀਕੀ ਸਿੱਖਿਆ ਅਤੇ ਕਿੱਤਾ ਮੁਖੀ ਸਿੱਖਿਆ ਦੇ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਹੀਆਂ ਹਨ | ਇਹ ਸੰਸਥਾ ਨੌਜਵਾਨਾਂ ਨੰੂ ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ ਵਿਚ ਰੁਜ਼ਗਾਰ ਦਿਵਾਉਣ 'ਚ ਮੋਹਰੀ ਬਣ ...

ਪੂਰੀ ਖ਼ਬਰ »

ਮਾਡਰਨ ਸਕੂਲ ਤਿੱਬੜੀ ਕੈਂਟ ਦਾ ਨਤੀਜਾ ਸ਼ਾਨਦਾਰ ਰਿਹਾ

ਪੁਰਾਣਾ ਸ਼ਾਲਾ, 19 ਮਈ (ਅਸ਼ੋਕ ਸ਼ਰਮਾ)- ਮਾਡਰਨ ਸੀਨੀਅਰ ਸੈਕੰਡਰੀ ਸਕੂਲ ਤਿੱਬੜੀ ਕੈਂਟ ਨਵਾਂ ਸ਼ਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦਵਿੰਦਰ ਕੌਰ ਨੇ ਦੱਸਿਆ ਕਿ ਅਨਮੋਲਦੀਪ ਕੌਰ ਨੇ 384 ਅੰਕ ਲੈ ਕੇ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਜਵਾਨਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਕਲਾਨੌਰ, 19 ਮਈ (ਪੁਰੇਵਾਲ/ਕਾਹਲੋਂ)- ਵਿਸ਼ਵ ਤੰਬਾਕੂਨੋਸ਼ੀ ਦਿਵਸ ਨੂੰ ਸਮਰਪਿਤ ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਨੋਡਲ ਅਫਸਰ ਤੰਬਾਕੂਨੋਸ਼ੀ ਡਾ. ਅਮਰਿੰਦਰ ਸਿੰਘ ਕਲੇਰ ਦੀ ਅਗਵਾਈ 'ਚ ਹਿੰਦ-ਪਾਕਿ ਕੌਮਾਂਤਰੀ ...

ਪੂਰੀ ਖ਼ਬਰ »

ਛੋਟੇਪੁਰ ਦੀ ਅਗਵਾਈ 'ਚ ਆਪਣਾ ਪੰਜਾਬ ਪਾਰਟੀ ਦੀ ਮੀਟਿੰਗ

ਗੁਰਦਾਸਪੁਰ, 19 ਮਈ (ਆਰਿਫ਼)- ਆਪਣਾ ਪੰਜਾਬ ਪਾਰਟੀ ਦੀ ਮੀਟਿੰਗ ਸੰਗਲਪੁਰਾ ਰੋਡ ਵਿਖੇ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆ ਰਹੀਆਂ ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਛੋਟੇਪੁਰ ਨੇ ਕਿਹਾ ...

ਪੂਰੀ ਖ਼ਬਰ »

ਰਬੜ ਫੈਕਟਰੀ 'ਚ ਕੰਮ ਕਰਦੇ ਵਿਅਕਤੀ ਦੀ ਸੱਟ ਲੱਗਣ ਨਾਲ ਮੌਤ

ਦੀਨਾਨਗਰ, 19 ਮਈ (ਯਸ਼ਪਾਲ ਸ਼ਰਮਾ/ਜਸਬੀਰ ਸਿੰਘ ਸੰਧੂ)- ਦੀਨਾਨਗਰ ਦੀ ਇੱਕ ਪ੍ਰਾਈਵੇਟ ਰਬੜ ਦੀ ਫ਼ੈਕਟਰੀ ਵਿਚ ਕੰਮ ਕਰਦੇ ਇੱਕ ਵਿਅਕਤੀ ਦੀ ਸੱਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਸੈਣੀ ਵਾਸੀ ਦਬੁਰਜੀ ਸ਼ਾਮ ਸਿੰਘ (40) ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਡਾਇਰੈਕਟਰ ਨਾਲ ਮੀਟਿੰਗ

ਬਟਾਲਾ, 19 ਮਈ (ਕਾਹਲੋਂ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ 'ਚ ਇਕ ਵਫਦ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਧਰਮਪਾਲ ਅਤੇ ਡਾਇਰੈਕਟਰ ਡਾ. ਐਚ.ਐਸ. ਬੌਬੀ ਨੂੰ ਮਿਲਿਆ | ਵਫਦ ਨੇ ਉਕਤ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਨਾੜ ਨੂੰ ਸਾੜਨ 'ਤੇ ਹੁਣ ਤੱਕ 3 ਲੱਖ 90 ਹਜ਼ਾਰ ਜੁਰਮਾਨੇ ਵਸੂਲੇ

ਧਾਰੀਵਾਲ, 19 ਮਈ (ਸਵਰਨ ਸਿੰਘ)- ਖੇਤਾਂ ਵਿਚ ਦਿਨ ਅਤੇ ਰਾਤ ਸਮੇਂ ਕਿਸਾਨਾਂ ਵੱਲੋਂ ਸਾੜੇ ਜਾਂਦੇ ਕਣਕ ਦੇ ਰਹਿੰਦ-ਖੂੰਹਦ/ਨਾੜ ਦੀ ਸੇਟੇਲਾਈਟ ਦੁਆਰਾ ਮਿਲਦੀ ਜਾਣਕਾਰੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਨੇ ਇਸ ਵਾਰ ਕਾਫੀ ਸਖਤੀ ਦਿਖਾਉਂਦਿਆਂ ਕਾਰਵਾਈਆਂ ਕੀਤੀਆਂ ...

ਪੂਰੀ ਖ਼ਬਰ »

ਸਰਕਲ ਕਬੱਡੀ ਲੀਗ ਜਲਦ ਕਰਵਾਈ ਜਾਵੇਗੀ : ਫਤਹਿਜੰਗ ਬਾਜਵਾ

ਕਾਦੀਆਂ, 19 ਮਈ (ਕੁਲਵਿੰਦਰ ਸਿੰਘ)- ਕਬੱਡੀ ਨੂੰ ਉਲੰਪਿਕ ਖੇਡਾਂ 'ਚ ਮਾਨਤਾ ਦਿਵਾਉਣ ਤੇ ਇਸਨੂੰ ਵਿਸ਼ਵ ਪੱਧਰ 'ਤੇ ਹੋਰ ਪ੍ਰਸਿੱਧੀ ਦਿਵਾਉਣ ਲਈ ਪੰਜਾਬ ਸਰਕਾਰ ਦੀ ਸਹਾਿਾੲਤਾ ਨਾਲ ਬਹੁਤ ਜਲਦ ਹੀ ਸਰਕਲ ਕਬੱਡੀ ਲੀਗ ਟੂਰਨਾਮੈਂਟ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਦੋ ਵਿਅਕਤੀਆਂ ਦੇ ਏ.ਟੀ.ਐਮ. ਕਾਰਡ 'ਚੋਂ 58 ਹਜ਼ਾਰ ਰੁਪਏ ਹੋਏ ਚੋਰੀ

ਪੁਰਾਣਾ ਸ਼ਾਲਾ, 19 ਮਈ (ਗੁਰਵਿੰਦਰ ਸਿੰਘ ਗੁਰਾਇਆ)- ਸਥਾਨਕ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡਾਂ ਦੇ ਦੋ ਵਿਅਕਤੀਆਂ ਦੇ ਏ. ਟੀ. ਐਮ. ਦੁਆਰਾ 58 ਹਜ਼ਾਰ ਰੁਪਏ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੇੜਲੇ ਪਿੰਡ ਸੈਦੋਵਾਲ ਕਲਾਂ ਦੇ ...

ਪੂਰੀ ਖ਼ਬਰ »

ਅਕਾਲੀ ਕੌਾਸਲਰ ਸਤਪਾਲ ਨੇ ਛੱਡੀ ਪਾਰਟੀ, ਨਗਰ ਕੌਾਸਲ ਪ੍ਰਧਾਨ ਨੂੰ ਸਮਰਥਨ ਦੇਣ ਦਾ ਐਲਾਨ

ਬਟਾਲਾ, 19 ਮਈ (ਕਾਹਲੋਂ)- ਅੱਜ ਬਟਾਲਾ ਦੇ ਵਾਰਡ ਨੰ: 32 ਤੋਂ ਅਕਾਲੀ ਕੌਾਸਲਰ ਸਤਪਾਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਬਟਾਲਾ ਨਗਰ ਕੌਾਸਲ ਪ੍ਰਧਾਨ ਸ੍ਰੀ ਨਰੇਸ਼ ਮਹਾਜਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਸ੍ਰੀ ਸਤਪਾਲ ਨੇ ਕਿਹਾ ਕਿ ਉਹ ਅਕਾਲੀ ਪਾਰਟੀ ਦੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ : ਬਾਊ ਕਲੇਰ

ਸ੍ਰੀ ਹਰਗੋਬਿੰਦਪੁਰ, 19 ਮਈ (ਘੁੰਮਣ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ 'ਤੇ ਤਕਰੀਬਨ ਪਿਛਲੀ ਅੱਧੀ ਸਦੀ ਤੋਂ ਅਕਾਲੀ ਦਲ ਦਾ ਦਬਦਬਾ ਰਿਹਾ ਹੈ ਤੇ ਇਥੇ ਬਹੁਤੀ ਵਾਰ ਕਾਂਗਰਸ ਉਮੀਦਵਾਰ ਦੀ ਹਾਰ ਹੀ ਹੁੰਦੀ ਰਹੀ ਹੈ ਪਰ ਇਸ ਕਿਲੇ ਨੂੰ ਫ਼ਤਹਿ ਕਰਨ ਵਿਚ ਕਾਂਗਰਸ ...

ਪੂਰੀ ਖ਼ਬਰ »

ਰਿਫ਼ਿਊਜ ਹੋਏ ਵਿਦਿਆਰਥੀਆਂ ਲਈ ਵੀ ਕੈਨੇਡਾ ਜਾਣ ਦਾ ਸੁਨਹਿਰੀ ਮੌਕਾ-ਗੈਵੀ ਕਲੇਰ

ਗੁਰਦਾਸਪੁਰ, 19 ਮਈ (ਆਰਿਫ਼)- ਟੀਮ ਗਲੋਬਲ ਵੱਲੋਂ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨਾਂ ਲਈ ਹੁਣ ਤੱਕ ਕਈ ਵੀਜੇ ਲਗਾਏ ਜਾ ਚੁੱਕੇ ਹਨ ਅਤੇ ਇਸੇ ਲੜੀ ਨੰੂ ਅੱਗੇ ਤੋਰਦੇ ਹੋਏ ਟੀਮ ਗਲੋਬਲ ਦੇ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜੋ ਵਿਦਿਆਰਥੀ ਵੀਜੇ ਦੀਆਂ ...

ਪੂਰੀ ਖ਼ਬਰ »

ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਜੇਤੂ ਰੈਲੀ

ਗੁਰਦਾਸਪੁਰ, 19 ਮਈ (ਆਰਿਫ਼)- ਸਰਕਾਰੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਪਿੰ੍ਰਸੀਪਲ ਮਨਜੀਤ ਕੌਰ ਦੀ ਬਦਲੀ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਗਏ ਸੰਘਰਸ਼ ਦੇ ਬਾਅਦ ਪ੍ਰਸ਼ਾਸਨ ਵੱਲੋਂ ਪਿੰ੍ਰਸੀਪਲ ਦੀ ਬਦਲੀ ਕਰ ਦਿੱਤੇ ਜਾਣ 'ਤੇ ਅੱਜ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ

ਬਟਾਲਾ, 19 ਮਈ (ਕਾਹਲੋਂ)- ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਬਿਜਲੀ ਵਿਭਾਗ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਹੋਇਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਇੰਜੀ: ਅਜੈ ਕੁਮਾਰ ਅਰੋੜਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬ ਸੇਵਾ ਅਧਿਕਾਰ ਕਮਿਸ਼ਨ ਵੱਲੋਂ ਆਈ.ਟੀ.ਆਈ ਵਿਖੇ ਲਗਾਈ ਮੋਬਾਈਲ ਅਦਾਲਤ

ਗੁਰਦਾਸਪੁਰ, 19 ਮਈ (ਆਰਿਫ਼)- ਪੰਜਾਬ ਸੇਵਾ ਅਧਿਕਾਰ ਕਮਿਸ਼ਨ ਵੱਲੋਂ ਸਥਾਨਕ ਆਈ.ਟੀ.ਆਈ ਗੁਰਦਾਸਪੁਰ ਵਿਖੇ ਮੋਬਾਈਲ ਅਦਾਲਤ ਲਗਾਈ ਗਈ ਜਿਸ 'ਚ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਸ੍ਰੀ ਪੰਕਜ ਮਹਾਜਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਮਿਸ਼ਨਰ ...

ਪੂਰੀ ਖ਼ਬਰ »

ਤੇਜਾ ਕਲਾਂ ਦੀ ਆਯੂਰਵੈਦਿਕ ਡਿਸਪੈਂਸਰੀ ਡਾਕਟਰ ਦੀ ਜਗ੍ਹਾ ਚਲਾ ਰਹੀ ਹੈ ਦਾਈ

ਕਾਲਾ ਅਫਗਾਨਾ, 19 ਮਈ (ਅਵਤਾਰ ਸਿੰਘ ਰੰਧਾਵਾ)- ਸਰਕਾਰ ਵੱਲੋਂ ਪਿੰਡ ਤੇਜਾ ਕਲਾਂ ਅਤੇ ਆਸ-ਪਾਸ ਦੇ ਹੋਰਨਾਂ ਲੋਕਾਂ ਲਈ ਸਸਤੀਆਂ ਸਿਹਤ ਸੁਵਿਧਾਵਾਂ ਨੂੰ ਦੇਣ ਲਈ ਲੱਖਾਂ ਰੁਪਏ ਦੀ ਇਮਾਰਤ ਉੱਪਰ ਵੱਡੀ ਖਾਨਾਪੂਰਤੀ ਕੀਤੀ ਗਈ ਪਰ ਇਸ 'ਚ ਕੋਈ ਡਾਕਟਰ ਤਾਇਨਾਤ ਨਾ ਹੋਣ ਕਰਕੇ ...

ਪੂਰੀ ਖ਼ਬਰ »

ਨਤੀਜਾ 100 ਫੀਸਦੀ ਰਿਹਾ

ਘੁਮਾਣ, 19 ਮਈ (ਬੰਮਰਾਹ)- ਐਨ.ਈ.ਐਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਨੇੜੇ ਘੁਮਾਣ ਦਾ 12ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਸੁਖਦੀਪ ਕੌਰ ਭੋਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਣੇ ਆਲ ਇੰਡੀਆ ਰਾਹੁਲ ਗਾਾਧੀ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ

ਮਾਧੋਪੁਰ, 19 ਮਈ (ਨਰੇਸ਼ ਮਹਿਰਾ)- ਆਲ ਇੰਡੀਆ ਰਾਹੁਲ ਗਾਾਧੀ ਬਿ੍ਗੇਡ ਦੀ ਮੀਟਿੰਗ ਪਿੰਡ ਅਦਿਆਲ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਆਲ ਇੰਡੀਆ ਰਾਹੁਲ ਗਾਾਧੀ ਬਿ੍ਗੇਡ ਦੇ ਸਟੇਟ ਜਨਰਲ ਸਕਤਰ ਡਾ: ਵਿਕੀ ਕਾਥਾ ਨੇ ਪਾਰਟੀ ਆਗੂਆਂ ਨੰੂ ਕਿਹਾ ਕਿ ਉਹ ਆਪਣੇ ...

ਪੂਰੀ ਖ਼ਬਰ »

ਗੁਰਦਾਸਪੁਰ ਭਾਜਪਾ ਦੀ ਨਵੀਂ ਕਾਰਜਕਾਰਨੀ ਦਾ ਐਲਾਨ

ਦੀਨਾਨਗਰ, 19 ਮਈ (ਸੰਧੂ/ਸ਼ਰਮਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੀ ਨਵੀਂ ਕਾਰਜ ਕਾਰਨੀ ਦਾ ਗਠਨ ਕਰਕੇ ਨਵੀਂ ਕਾਰਜ ਕਾਰਨੀ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਦੀਨਾਨਗਰ ਵਿਖੇ ਦੱਸਿਆ ਕਿ ਕਾਦੀਆਂ ਦੇ ਕਮਲ ਜੋਤੀ, ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਬਟਾਲਾ, 19 ਮਈ (ਹਰਦੇਵ ਸਿੰਘ ਸੰਧੂ)- ਪੁਰਾਣੀ ਮਾਲ ਮੰਡੀ 'ਚ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਖਬਰ ਹੈ | ਇਸ ਸਬੰਧੀ ਮੋਟਰਸਾਈਕਲ ਮਾਲਕ ਜਸਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਸਹਾਬਪੁਰ ਨੇ ਦੱਸਿਆ ਕਿ ਮੈਂ ਬਟਾਲਾ ਪੁਰਾਣੀ ਮਾਲ ਮੰਡੀ ਨਜ਼ਦੀਕ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਕਾਹਨੂੰਵਾਨ, 19 ਮਈ (ਹਰਜਿੰਦਰ ਸਿੰਘ ਜੱਜ)- ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 15 ਤੋਂ 18 ਮਈ ਤੱਕ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਅਵਤਾਰ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਪਸ਼ੂ ਹਸਪਤਾਲ 'ਚ ਡਾਕਟਰ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਘਰੋਟਾ, 19 ਮਈ (ਸੰਜੀਵ ਗੁਪਤਾ)- ਪਸ਼ੂ ਹਸਪਤਾਲ ਘਰੋਟਾ ਵਿਖੇ ਦੋ ਸਾਲ ਤੋਂ ਖਾਲੀ ਪਈ ਡਾਕਟਰ ਦੀ ਅਸਾਮੀ ਦੇ ਚੱਲਦੇ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਪਸ਼ੂ ਪਾਲਕ ਪ੍ਰੇਸ਼ਾਨ ਹਨ | ਜਦ ਕਿ ਲੋਕਾਂ ਨੰੂ ਆਪਣੇ ਪਸ਼ੂਆਂ ਦਾ ਇਲਾਜ ਹਕੀਮਾਂ ਤੇ ਪ੍ਰਾਈਵੇਟ ਤੌਰ 'ਤੇ ਕਰਵਾਉਣ ਲਈ ...

ਪੂਰੀ ਖ਼ਬਰ »

ਸ਼ਿਵ ਮੰਦਿਰ 'ਚ ਚੋਰੀ

ਭੈਣੀ ਮੀਆਂ ਖਾਂ, 19 ਮਈ (ਹਰਭਜਨ ਸਿੰਘ ਸੈਣੀੋ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਭੈਣੀ ਕਾਲੇ ਦੇ ਸ਼ਿਵ ਮੰਦਿਰ 'ਚ ਧਾਵਾ ਬੋਲਦਿਆਂ ਕਿਸੇ ਅਣਪਛਾਤੇ ਚੋਰ ਗਿਰੋਹ ਵੱਲੋਂ ਮੰਦਿਰ ਦੀ ਗੋਲਕ ਤੋੜ ਕੇ ਗੋਲਕ ਵਿਚੋਂ ਇਕ ਹਜ਼ਾਰ ਰੁਪਏ ਦੇ ਕਰੀਬ ਨਕਦੀ ਸਮੇਤ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵੱਲੋਂ ਜਾਧਵ ਨੂੰ ਭਾਰਤ ਹਵਾਲੇ ਕਰਨ ਦੀ ਮੰਗ

ਗੁਰਦਾਸਪੁਰ, 19 ਮਈ (ਆਰਿਫ਼)- ਸਾਬਕਾ ਸੈਨਿਕਾਂ ਦੀ ਮੀਟਿੰਗ ਯੂਨਾਈਟਿਡ ਫਰੰਟ ਆਫ ਐਕਸ ਸਰਵਿਸਮੈਨ ਦੇ ਚੇਅਰਮੈਨ ਕਰਨਲ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਰਨਲ ਧਰਮ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਅਦਾਲਤ ਨੇ ਕੁਲਭੂਸ਼ਨ ਜਾਧਵ ਦੀ ਫਾਂਸੀ ਰੋਕਣ ਦਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਅੱਵਲ ਵਿਦਿਆਰਥਣਾਂ ਦਾ ਸਨਮਾਨ

ਬਟਾਲਾ, 19 ਮਈ (ਕਾਹਲੋਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਸਾਦਾ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਵਿਚ 12ਵੀਂ ਜਮਾਤ ਦੇ ਨਤੀਜੇੇ 'ਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਬਲਵਿੰਦਰ ...

ਪੂਰੀ ਖ਼ਬਰ »

1984 ਦੇ ਘੱਲੂਘਾਰੇ ਨੂੰ ਸਮਰਪਿਤ ਕੀਰਤਨ ਸਮਾਗਮ

ਘੁਮਾਣ, 19 ਮਈ (ਬੰਮਰਾਹ)- 1984 ਦੇ ਘੱਲੂਘਾਰੇ ਨੂੰ ਸਮਰਪਿਤ ਦਮਦਮੀ ਟਕਸਾਲ ਭਿੰਡਰਾਂ ਮਹਿਤਾ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ 'ਚ ਚਲਾਈ ਜਾ ਰਹੀ ਲੜੀ ਤਹਿਤ ਪਿੰਡ ਬਰਿਆਰ ਵਿਖੇ ਗੁਰਦੁਆਰਾ ਸਾਹਿਬ 'ਚ ਕਥਾ ਤੇ ਕੀਰਤਨ ਸਮਾਗਮ ...

ਪੂਰੀ ਖ਼ਬਰ »

'ਅੱਤਵਾਦ ਵਿਰੋਧੀ ਦਿਵਸ' ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਗੁਰਦਾਸਪੁਰ, 19 ਮਈ (ਆਰਿਫ਼)- ਸਥਾਨਕ ਪੰਚਾਇਤ ਭਵਨ ਵਿਖੇ 'ਅੱਤਵਾਦ ਵਿਰੋਧੀ ਦਿਵਸ' ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ...

ਪੂਰੀ ਖ਼ਬਰ »

ਆਰਮੀ ਪਬਲਿਕ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਪੁਰਾਣਾ ਸ਼ਾਲਾ, 19 ਮਈ (ਅਸ਼ੋਕ ਸ਼ਰਮਾ)- ਆਰਮੀ ਪਬਲਿਕ ਸਕੂਲ ਤਿੱਬੜੀ ਕੈਂਟ ਵਿਖੇ ਸਕੂਲ ਪਿ੍ੰਸੀਪਲ ਵੈਦ ਵਰਤ ਦੀ ਰਹਿਨੁਮਾਈ ਹੇਠ ਇਨਵੈਸਟ ਟੀਚਰ ਸੈਰਾਮਨੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਤੇ ਬਿ੍ਗੇਡੀਅਰ ਆਰ.ਐਸ.ਸੁੰਦਰਮ ਕਾਂਮਡਰ 96ਵੇਂ ...

ਪੂਰੀ ਖ਼ਬਰ »

1 ਹਜ਼ਾਰ 17 ਏਕੜ ਜ਼ਮੀਨ ਦੀ ਮਾਲਕੀ ਵਾਲਾ ਇਤਿਹਾਸਕ ਗੁਰਦੁਆਰਾ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਸੱਖਣਾ

ਕਾਲਾ ਅਫਗਾਨਾ, 19 ਮਈ (ਅਵਤਾਰ ਸਿੰਘ ਰੰਧਾਵਾ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਜਿਸ ਦੀ ਮਾਲਕੀ ਕਰੀਬ ਕਰੀਬ ਇਕ ਹਜ਼ਾਰ 17 ਏਕੜ ਦੇ ਕਰੀਬ ਦੱਸੀ ਜਾਂਦੀ ਹੈ ਪਰ ਫੇਰ ਵੀ ਆਰਥਿਕ ਮੰਦੀ ਦੇ ਕਾਰਨ ਇਸ ਗੁਰਦੁਆਰਾ ਸਾਹਿਬ ਜੀ ਦੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੀ ਮੀਟਿੰਗ

ਗੁਰਦਾਸਪੁਰ, 19 ਮਈ (ਆਰਿਫ)- ਕੁੱਲ ਹਿੰਦ ਕਿਸਾਨ ਸਭਾ ਗੁਰਦਾਸਪੁਰ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਪ੍ਰਧਾਨ ਅਵਤਾਰ ਸਿੰਘ ਕਿਰਤੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਕਮੇਟੀ ਮੈਂਬਰ ਮੋਹਨ ਸਿੰਘ ਕਾਮਰੇਡ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਇਆ

ਨੌਸ਼ਹਿਰਾ ਮੱਝਾ ਸਿੰਘ, 19 ਮਈ (ਤਰਸੇਮ ਸਿੰਘ ਤਰਾਨਾ)- ਪਸ਼ੂ ਧੰਨ ਦੀ ਤੰਦਰੁਸਤੀ ਤੇ ਵਧੇਰੇ ਦੁੱਧ ਪ੍ਰਾਪਤ ਕਰਨ ਲਈ ਦੁਧਾਰੂ ਪਸ਼ੂਆਂ ਦੀ ਸੰਤੁਲਿਤ ਖੁਰਾਕ, ਸਮੇਂ-ਸਮੇਂ ਸਿਹਤ ਜਾਂਚ ਤੇ ਸਾਂਭ ਸੰਭਾਲ ਜ਼ਰੂਰੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਡੇਅਰੀ ...

ਪੂਰੀ ਖ਼ਬਰ »

ਹਲਕੇ 'ਚ ਬਿਨਾਂ ਭੇਦ-ਭਾਵ ਦੇ ਵਿਕਾਸ ਕੰਮ ਹੋਣਗੇ : ਲਾਡੀ

ਸ੍ਰੀ ਹਰਗੋਬਿੰਦਪੁਰ, 19 ਮਈ (ਕੰਵਲਜੀਤ ਸਿੰਘ ਚੀਮਾ)- ਕਾਂਗਰਸ ਦੇ ਉਪ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਵਿੱਠਵਾਂ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਵੱਲੋਂ ਭਰਵੀਂ ਮੀਟਿੰਗ ਕੀਤੀ ਗਈ ਜਿਸ 'ਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਉਚੇਚੇ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ

ਗੁਰਦਾਸਪੁਰ, 19 ਮਈ (ਆਰਿਫ)- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਵ ਸਿੱਖਿਆ ਅਭਿਆਨ ਤੇ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਡੀ. ਐਸ. ਪੀ. ਰਾਏ ਵੱਲੋਂ ਸਾਂਝ ਕਮੇਟੀ ਮੈਂਬਰਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 19 ਮਈ (ਵਿਜੇ ਕੁਮਾਰ ਸ਼ਰਮਾ)- ਐਸ.ਐਸ.ਪੀ. ਬਟਾਲਾ ਦੀਪਕ ਹਿਲੌਰੀ ਦੀਆਂ ਵਿਸ਼ੇਸ਼ ਹਿਦਾਇਤਾਂ ਅਨੁਸਾਰ ਸਬ ਡਵੀਜਨ ਸਾਂਝ ਕੇਂਦਰ ਡੇਰਾ ਬਾਬਾ ਨਾਨਕ ਦੀ ਅਹਿਮ ਮੀਟਿੰਗ ਡੀ. ਐਸ. ਪੀ. ਦੀਪਕ ਰਾਏ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਿਥੇ ਸਾਂਝ ਕੇਂਦਰ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ 'ਚ ਚਲਾਈ ਤਲਾਸ਼ੀ ਮੁਹਿੰਮ

ਘਰੋਟਾ, 19 ਮਈ (ਸੰਜੀਵ ਗੁਪਤਾ)- ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਐਸ.ਪੀ. ਦਿਹਾਤੀ ਕੁਲਦੀਪ ਸਿੰਘ ਦੀ ਦੇਖਰੇਖ ਹੇਠ ਪੰਜਾਬ ਪੁਲਿਸ ਤੇ ਸਵੈਟ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ | ਕਾਨਵਾਂ ਥਾਣਾ ਇੰਚਾਰਜ ਸੁਦੇਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਬਾਬਾ ਬੋਹੜ ਖੇਡ ਮੇਲਾ ਯਾਦਗਾਰੀ ਹੋ ਨਿਬੜਿਆ

ਸ੍ਰੀ ਹਰਗੋਬਿੰਦਪੁਰ, 19 ਮਈ (ਘੁੰਮਣ)- ਪਿੰਡ ਸ਼ਾਹਪੁਰ ਅਰਾਈਆਂ ਵਿਖੇ ਬਾਬਾ ਬੋਹੜ ਪੀਰ ਦਰਗਾਹ 'ਤੇ ਦੂਸਰਾ ਸੱਭਿਆਚਾਰਕ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੇਲੇ 'ਚ ਪਾਲੀ ਦੇਤਵਾਲੀਆ ਜੋੜੀ ਵੱਲੋਂ ਸੂਬੇ ਦੇ ਸੱਭਿਆਚਾਰ ਨਾਲ ਜੁੜੇ ਗੀਤ ਗਾ ਕੇ ਖੂਬ ਰੰਗ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਕਾਦੀਆਂ ਦਾ ਨਤੀਜਾ ਸ਼ਾਨਦਾਰ

ਕਾਦੀਆਂ, 19 ਮਈ (ਕੁਲਵਿੰਦਰ ਸਿੰਘ)- ਡੀ.ਏ.ਵੀ. ਸੀਨੀ. ਸੈਕੰ: ਸਕੂਲ ਕਾਦੀਆਂ ਦਾ ਬਾਰਵੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਸ੍ਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ 238 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਆਡ ਮੁਕਾਬਲੇ 'ਚ ਗੋਲਡ ਮੈਡਲ ਜਿੱਤੇ

ਧਾਰੀਵਾਲ, 19 ਮਈ (ਸਵਰਨ ਸਿੰਘ)- ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪਿਆਡ ਮੁਕਾਬਲੇ 'ਚ 9 ਮੈਡਲ ਪ੍ਰਾਪਤ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧ 'ਚ ਪਿ੍ੰਸੀਪਲ ਬਿ੍ਜ ਮੋਹਨ ਨੇ ...

ਪੂਰੀ ਖ਼ਬਰ »

ਸਾਬਕਾ ਫੌਜੀ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਡੇਰਾ ਬਾਬਾ ਨਾਨਕ, 19 ਮਈ (ਵਿਜੇ ਕੁਮਾਰ ਸ਼ਰਮਾ)- ਸਾਬਕਾ ਫੌਜੀ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਕਮਿਊਨਿਟੀ ਹਾਲ ਵਿਖੇ ਕਰਨਲ ਬਲਰਾਜ ਸਿੰਘ ਘੰੁਮਣ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਲਾਕ ਡੇਰਾ ਬਾਬਾ ਨਾਨਕ ਦੇ ਸਮੂਹ ਸਾਬਕਾ ਫੌਜੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 19 ਮਈ (ਆਰਿਫ਼)- ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਜ਼ਿਲ੍ਹਾ ਯੂਨਿਟ ਦੀ ਮੀਟਿੰਗ ਭੂਮੀ ਰੱਖਿਆ ਵਿਭਾਗ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ ਤੇ ਜਨਰਲ ਸਕੱਤਰ ਅਰਵਿੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ 1-1-2004 ...

ਪੂਰੀ ਖ਼ਬਰ »

ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪੰਜ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਨਰੋਟ ਮਹਿਰਾ, 19 ਮਈ (ਰਾਜ ਕੁਮਾਰੀ)- ਥਾਣਾ ਕਾਨਵਾਂ ਪੁਲਿਸ ਵੱਲੋਂ ਇਕ ਵਿਅਕਤੀ ਨੰੂ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪੰਜ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਨਵਾਂ ਦੇ ਐਸ.ਐਚ.ਓ. ਸੁਦੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਮਰੇਡਾਂ ਨੇ ਐਸ.ਐਸ.ਪੀ. ਤੋਂ ਦੋਸ਼ੀ ਿਖ਼ਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ

ਪਠਾਨਕੋਟ, 19 ਮਈ (ਚੌਹਾਨ)- ਆਰ.ਐਸ. ਪੀ.ਆਈ. ਦਾ ਵਫ਼ਦ ਸੂਬਾ ਆਗੂਆਂ ਸਾਥੀ ਲਾਲ ਚੰਦ ਕਟਾਰੂਚੱਕ ਤੇ ਸਾਥੀ ਨੱਥਾ ਸਿੰਘ ਦੀ ਅਗਵਾਈ 'ਚ ਐਸ.ਐਸ.ਪੀ. ਨੰੂ ਮਿਲਿਆ | ਪ੍ਰੈੱਸ ਨੰੂ ਜਾਣਕਾਰੀ ਦਿੰਦਿਆਂ ਤਹਿਸੀਲ ਸਕੱਤਰ ਦਲਬੀਰ ਸਿੰਘ ਨੇ ਕਿਹਾ ਕਿ ਵਫ਼ਦ ਨੇ ਐਸ.ਐਸ.ਪੀ. ਦੇ ਧਿਆਨ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਪਠਾਨਕੋਟ, 19 ਮਈ (ਸੰਧੂ/ਆਰ. ਸਿੰਘ/ਚੌਹਾਨ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ 'ਚ ਅੱਤਵਾਦ ਵਿਰੋਧੀ ਦਿਵਸ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਡਰਾਈਵਿੰਗ ਲਾਇਸੈਂਸ ਕੈਂਪ ਲਗਾਇਆ

ਪਠਾਨਕੋਟ, 19 ਮਈ (ਆਰ. ਸਿੰਘ/ਸੰਧੂ)- ਵਿੱਦਿਆ ਐਜੂਕੇਸ਼ਨ ਸੁਸਾਈਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਇੰਦਰਾ ਕਾਲੋਨੀ ਕੋਲ ਪੈਂਦੇ ਡੀ.ਟੀ.ਓ. ਦਫਤਰ 'ਚ ਡਰਾਈਵਿੰਗ ਲਾਇਸੈਂਸ ਕੈਂਪ ਲਗਾਇਆ ਗਿਆ ਜਿਸ 'ਚ ਵਿਸ਼ੇਸ਼ ਰੂਪ 'ਚ ਡੀ.ਟੀ.ਓ. ਜਸਵੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਕਰੋਲੀ ਸਕੂਲ ਵਿਖੇ ਡਰਾਈ ਦਿਵਸ ਮਨਾਇਆ

ਪਠਾਨਕੋਟ, 19 ਮਈ (ਸੰਧੂ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਪਿੰ੍ਰਸੀਪਲ ਓਮ ਪ੍ਰਕਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਡਰਾਈ ਦਿਵਸ ਮਨਾਇਆ ਗਿਆ | ਇਸ ਦੌਰਾਨ ਹਿੰਦੁਸਤਾਨ ਸਕਾਊਟਸ ਐਾਡ ਗਾਈਡ ਦੇ ਸਕੂਲ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਨੇ ਬਲਾਕ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਪਠਾਨਕੋਟ, 19 ਮਈ (ਆਰ. ਸਿੰਘ)- ਬਲਾਕ ਪਠਾਨਕੋਟ ਅੰਦਰ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਪਠਾਨਕੋਟ ਵਿਖੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਪਠਾਨਕੋਟ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਹਲਕਾ ਵਿਧਾਇਕ ਅਮਿਤ ਵਿੱਜ ਵਿਸ਼ੇਸ਼ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਮੰਡਲ ਦੇ ਡੀ.ਆਰ.ਐਮ ਵੱਲੋਂ ਨਿਰੀਖਣ

ਪਠਾਨਕੋਟ, 19 ਮਈ (ਸੰਧੂ)- ਅੱਜ ਫ਼ਿਰੋਜਪੁਰ ਮੰਡਲ ਦੇ ਰੇਲ ਪ੍ਰਬੰਧਕ ਡੀ.ਆਰ.ਐਮ. ਵਿਵੇਕ ਕੁਮਾਰ ਵੱਲੋਂ ਪਠਾਨਕੋਟ ਰੇਲਵੇ ਸਟੇਸ਼ਨ ਪਹੁੰਚ ਕੇ ਨੈਰੋਗੇਜ ਸੈਕਸ਼ਨ ਅਤੇ ਡੀਜ਼ਲ ਸ਼ੈੱਡ ਦਾ ਨਿਰੀਖਣ ਕੀਤਾ ਗਿਆ | ਡੀ.ਆਰ.ਐਮ. ਵੱਲੋਂ ਪਠਾਨਕੋਟ ਡੀਜ਼ਲ ਸ਼ੈੱਡ ਦਾ ਨਿਰੀਖਣ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੰੂ ਆਂਗਣਵਾੜੀ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਨਰੋਟ ਮਹਿਰਾ, 19 ਮਈ (ਸੁਰੇਸ਼ ਕੁਮਾਰ)- ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਪਿੰਡ ਲਾਹੜੀ ਮਹੰਤਾਂ ਵਿਚ ਪੰਜਾਬ ਆਂਗਣਵਾੜੀ ਕਰਮਚਾਰੀ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸੁਮਨ ਬਾਲਾ ਦੀ ਪ੍ਰਧਾਨਗੀ ਹੇਠ ਹਲਕਾ ਵਿਧਾਇਕ ਜੋਗਿੰਦਰਪਾਲ ਨੰੂ ਮੰਗ-ਪੱਤਰ ਦਿੱਤਾ | ਇਸ ਸਬੰਧੀ ...

ਪੂਰੀ ਖ਼ਬਰ »

ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ

ਪਠਾਨਕੋਟ, 19 ਮਈ (ਚੌਹਾਨ)- ਸਕੂਲ ਸੇਫ਼ ਵਾਹਨ ਪਾਲਿਸੀ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਇੰਚਾਰਜ ਦੇਵ ਰਾਜ ਦੀ ਅਗਵਾਈ 'ਚ ਸੇਂਟ ਜੋਸਫ਼ ਕਾਨਵੈਂਟ ਸਕੂਲ ਦੇ ਡਰਾਈਵਰਾਂ ਨੰੂ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ 'ਚ ਉਨ੍ਹਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵੱਲੋਂ ਮੈਰਿਟ ਦੇ ਆਧਾਰ 'ਤੇ ਭਰਤੀਆਂ ਸ਼ੁਰੂ ਕਰਨ ਦੀ ਕੀਤੀ ਮੰਗ

ਸਰਨਾ, 19 ਮਈ (ਬਲਵੀਰ ਰਾਜ)- ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਮੀਟਿੰਗ ਕਰਕੇ ਸਰਕਾਰ ਤੋਂ ਸੀਨੀਅਰਤਾ ਦੇ ਆਧਾਰ 'ਤੇ ਸਿੱਖਿਆ ਵਿਭਾਗ ਵਿਚ ਖਾਲੀ ਪਈਆਂ ਪੋਸਟਾਂ ਨੰੂ ਭਰਨ ਦੀ ਮੰਗ ਕੀਤੀ | ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੇਂਡੂ ਲੋਕ ਨੌਕਰੀਆਂ ਦੇ ਮਸਲੇ ਵਿਚ ...

ਪੂਰੀ ਖ਼ਬਰ »

ਲੋਕਾਂ ਨੰੂ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਨਰੋਟ ਮਹਿਰਾ, 19 ਮਈ (ਸੁਰੇਸ਼ ਕੁਮਾਰ)- ਥਾਣਾ ਕਾਨਵਾਂ ਦੇ ਅਧੀਨ ਪਿੰਡ ਕਿਲ੍ਹਾ ਵਿਖੇ ਪੁਲਿਸ ਵੱਲੋਂ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਰੂਪ ਵਜੋਂ ਡੀ.ਐਸ.ਪੀ. (ਆਰ.) ਕੁਲਦੀਪ ਸਿੰਘ ਹਾਜ਼ਰ ਹੋਏ ਅਤੇ ਲੋਕਾਂ ਨੰੂ ਨਸ਼ੇ ਵਰਗੀਆਂ ਭਿਆਨਕ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦਾ ਤੀਸਰਾ ਨੌਜਵਾਨ ਪੁਲਿਸ ਵੱਲੋਂ ਗਿ੍ਫ਼ਤਾਰ

ਸੁਜਾਨਪੁਰ, 19 ਮਈ (ਜਗਦੀਪ ਸਿੰਘ)- ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਅਨੁਸਾਰ ਅਤੇ ਡੀ.ਐਸ.ਪੀ. ਧਾਰ ਕਲਾਂ ਕ੍ਰਿਪਾਲ ਸਿੰਘ ਦੀ ਅਗਵਾਈ 'ਚ ਮਾੜੇ ਅਨਸਰਾਂ 'ਤੇ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਸੁਜਾਨਪੁਰ ਪੁਲਿਸ ਵੱਲੋਂ ਥਾਣਾ ਮੁਖੀ ...

ਪੂਰੀ ਖ਼ਬਰ »

ਬਿਨਾਂ ਕਿਤਾਬਾਂ ਦੇ ਪੜ੍ਹ ਰਹੇ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

ਮਾਧੋਪੁਰ, 19 ਮਈ (ਨਰੇਸ਼ ਮਹਿਰਾ)- ਬੇਸ਼ੱਕ ਸੂਬੇ 'ਚ ਸਰਕਾਰ ਬਦਲ ਗਈ ਹੈ ਪਰ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੀ ਨੁਹਾਰ ਨਹੀਂ ਬਦਲੀ | ਇਹ ਬੱਚੇ ਅੱਜ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ | ਪੰਜਾਬ ਸਰਕਾਰ ਵੱਲੋਂ ਸਰਕਾਰੀ ਐਲੀਮੈਂਟਰੀ ਅਤੇ ਸੀਨੀਅਰ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਸੀ. ਵੱਲੋਂ ਮੀਟਿੰਗ

ਪਠਾਨਕੋਟ, 19 ਮਈ (ਚੌਹਾਨ/ਸੰਧੂ/ਆਰ. ਸਿੰਘ)- ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ 'ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਨਜਾਇਜ਼ ਪਾਣੀ ਦੇ ਕੁਨੈਕਸ਼ਨ ਵਿਭਾਗ ਲਈ ਬਣੇ ਸਿਰਦਰਦੀ

ਪਠਾਨਕੋਟ, 19 ਮਈ (ਨਿ.ਪ.ਪ.)- ਇਸ ਕੰਢੀ ਏਰੀਏ 'ਚ ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਣੀ ਦੀ ਸਪਲਾਈ ਕਰਦਾ ਹੈ | ਜਿਹੜਾ ਪ੍ਰਾਈਵੇਟ ਕੁਨੈਕਸ਼ਨ ਦਿੰਦਾ ਹੈ ਅਤੇ ਉਸ ਦੇ ਬਦਲੇ ਮਹੀਨੇ ਦਾ ਬਿੱਲ ਲੈਂਦਾ ਹੈ | ਇਕੱਠੇ ਹੋਏ ਫੰਡ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸੁਜਾਨਪੁਰ, 19 ਮਈ (ਜਗਦੀਪ ਸਿੰਘ)- ਯੂਥ ਕਾਂਗਰਸੀ ਵਰਕਰਾਂ ਦੀ ਮੀਟਿੰਗ ਉਪ ਪ੍ਰਧਾਨ ਵਿਕਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਸਕੱਤਰ ਸਾਹਿਬ ਸਿੰਘ ਸਾਬਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਯੂਥ ਕਾਂਗਰਸੀ ਵਰਕਰਾਂ ਵੱਲੋਂ ਸਾਹਿਬ ਸਿੰਘ ਸਾਬਾ ਨੰੂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ

ਪਠਾਨਕੋਟ, 19 ਮਈ (ਚੌਹਾਨ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਿਮਲਾ ਪਹਾੜੀ ਵਿਖੇ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਸੂਬਾ ਸਕੱਤਰ ਭੋਲਾ ਸਿੰਘ ਗੱਗੜਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX