ਤਾਜਾ ਖ਼ਬਰਾਂ


ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  7 minutes ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  18 minutes ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  47 minutes ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  48 minutes ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  about 1 hour ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 1 hour ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  about 1 hour ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  about 2 hours ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 22 ਮਈ- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਹ ਨੋਟਿਸ ਦਿੱਲੀ ਪੁਲਿਸ ਵਲੋਂ ਇੱਕ ਅਪਰਾਧੀ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਨਗਨ ਅਵਸਥਾ 'ਚ ਆਮ ਲੋਕਾਂ ਦੇ ਸਾਮਹਣੇ ਪੁਲਿਸ ਸਟੇਸ਼ਨ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਪ੍ਰਤੀ ਗੰਭੀਰ ਹੈ ਸਰਕਾਰ-ਅਮਿਤ ਸ਼ਾਹ
. . .  about 3 hours ago
ਨਵੀ ਦਿੱਲੀ, 22 ਮਈ-ਭਾਰਤੀ ਜਨਤਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਕੱਲ ਤੇਲ ਕੰਪਨੀਆਂ ਦੇ ਅਧਿਕਾਰੀਆਂ...
ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਦੇ ਪ੍ਰਦਰਸ਼ਨ 'ਚ 9 ਲੋਕਾਂ ਦੀ ਮੌਤ
. . .  about 3 hours ago
ਚੇਨਈ, 22 ਮਈ - ਪਿਛਲੇ ਕਈ ਮਹੀਨਿਆਂ ਤੋਂ ਤਾਮਿਲਨਾਡੂ ਦੇ ਤੂਤੀਕੋਰਿਨ 'ਚ ਵੇਦਾਂਤਾ ਕੰਪਨੀ ਦੀ ਸਟਰਲਾਈਟ ਕਾਪਰ ਯੂਨਿਟ ਦੇ ਖ਼ਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੇ ਅੱਜ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ...
ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ : ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਦਿੱਤਾ ਹੁਕਮ
. . .  about 3 hours ago
ਲੁਧਿਆਣਾ, 22 ਮਈ- ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਸੈਂਟਰਲ ਜੇਲ੍ਹ ਤੋਂ 2 ਕੈਦੀਆਂ ਦੇ ਫਰਾਰ ਹੋਣ ਦੀ ਹਾਲੀਆ ਘਟਨਾ ਨਾਲ ਸੰਬੰਧਤ ਮਾਮਲੇ 'ਚ 4 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਜੇਲ੍ਹ ਮੰਤਰੀ ਵਲੋਂ ਇਹ ਕਾਰਵਾਈ...
ਰਾਜਸਥਾਨ 'ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ
. . .  about 4 hours ago
ਜੋਧਪੁਰ, 22 ਮਈ- ਰਾਜਸਥਾਨ ਦੇ ਜੋਧਪੁਰ 'ਚ ਮੰਗਲਵਾਰ ਦੁਪਹਿਰ ਨੂੰ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠੋਂ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਕਈ ਹੋਰ ਲੋਕਾਂ ਦਾ ਅਜੇ ਵੀ ਮਲਬੇ ਹੇਠਾਂ ਦੱਬੇ...
ਪੈਟਰੋਲੀਅਮ ਉਤਪਾਦ ਜੀ. ਐਸ. ਟੀ. ਦੇ ਅੰਦਰ ਆਉਣੇ ਚਾਹੀਦੇ ਹਨ
. . .  about 4 hours ago
ਦਿਗਵਿਜੈ ਸਿੰਘ ਬਣੇ ਤਾਲਮੇਲ ਕਮੇਟੀ ਦੇ ਚੇਅਰਮੈਨ
. . .  about 4 hours ago
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
. . .  about 5 hours ago
ਰਾਬੜੀ ਦੇਵੀ ਦੇ ਘਰ ਪਹੁੰਚੀ ਸੀ. ਬੀ. ਆਈ. ਦੀ ਟੀਮ
. . .  about 5 hours ago
ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  about 5 hours ago
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  about 5 hours ago
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  about 6 hours ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  about 6 hours ago
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  about 7 hours ago
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  about 7 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  about 7 hours ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  about 7 hours ago
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  about 8 hours ago
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 8 hours ago
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 8 hours ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 8 hours ago
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 8 hours ago
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 9 hours ago
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  about 7 hours ago
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਿਵਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਮਾਨਸਾ

ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਗਨਰੇਗਾ ਕਾਮਿਆਂ ਨੇ ਨਾਅਰੇਬਾਜ਼ੀ ਕੀਤੀ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨੰਗਲ ਖੁਰਦ ਦੇ ਮਜ਼ਦੂਰਾਂ ਨੇ ਧਰਮਸ਼ਾਲਾ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਹ ਮੰਗ ਕਰ ਰਹੇ ਸਨ ਕਿ ਮਗਨਰੇਗਾ ਦਾ ਕੰਮ ਤੁਰੰਤ ਚਲਾਇਆ ਜਾਵੇ, ਕੀਤੇ ਕੰਮਾਂ ਦਾ ਬਕਾਇਆ ਅਦਾ ਕੀਤਾ ਜਾਵੇ ਅਤੇ ਬੇਘਰੇ ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨ 'ਚੋਂ ਪਲਾਟ ਅਲਾਟ ਕੀਤੇ ਜਾਣ | ਸੰਬੋਧਨ ਕਰਦਿਆਂ ਮੋਰਚਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਨੰਦਗੜ੍ਹ ਅਤੇ ਜ਼ਿਲ੍ਹਾ ਆਗੂ ਕਾਮਰੇਡ ਬਲਵਿੰਦਰ ਸਿੰਘ ਘਰਾਂਗਣਾ ਨੇ ਦੋਸ਼ ਲਗਾਇਆ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਦਲਿਤਾਂ 'ਤੇ ਅੱਤਿਆਚਾਰ ਹੁੰਦੇ ਹੀ ਸਨ ਪਰ ਹੁਣ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਦਲਿਤਾਂ ਦੇ ਨਾਲ ਹੀ ਘੱਟ ਗਿਣਤੀਆਂ 'ਤੇ ਹਮਲੇ ਹੋਏ ਹਨ, ਜਿਸ ਨੂੰ ਮਜ਼ਦੂਰ ਜਮਾਤ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਦੱਸਿਆ ਕਿ ਉਪਰੋਕਤ ਪਿੰਡ ਦੇ ਮਜ਼ਦੂਰ ਗੋਰਾ ਸਿੰਘ ਪੁੱਤਰ ਰੁਲਦੂ ਸਿੰਘ ਨੂੰ ਪਿੰਡ ਦੇ ਵਿਅਕਤੀਆਂ ਵੱਲੋਂ ਘਰੋਂ ਚੁੱਕ ਬੇਰਹਿਮੀ ਨਾਲ ਕੁੱਟ ਮਾਰ ਕਰ ਕੇ ਜਾਤੀ ਸੂਚਕ ਗਾਲ੍ਹਾਂ ਦੇ ਕੇ ਅਪਮਾਨਿਤ ਕਰਨਾ ਕਾਂਗਰਸ ਸਰਕਾਰ ਦੀ ਦਲਿਤ ਵਿਰੋਧੀ ਨੀਤੀ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਘਟਨਾ ਦੀ ਇਤਲਾਹ ਥਾਣਾ ਕੋਟ ਧਰਮੂ ਵਿਖੇ 8 ਮਈ ਨੂੰ ਦੇ ਦਿੱਤੀ ਗਈ ਸੀ ਪਰ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਨਰੇਗਾ ਨਾਲ ਸਬੰਧਿਤ ਮੰਗਾਂ ਨਾਂ ਮੰਨੀਆਂ ਗਈਆਂ ਅਤੇ ਦਲਿਤ ਮਜ਼ਦੂਰ ਦੀ ਮਾਰ ਕੁਟਾਈ ਕਰਨ ਵਾਲਿਆਂ ਿਖ਼ਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਥਾਣਾ ਕੋਟ ਧਰਮੂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਨਾਜ਼ਰ ਸਿੰਘ, ਜਗਰੂਪ ਸਿੰਘ, ਬੂਟਾ ਸਿੰਘ, ਕੈਲੋ ਕੌਰ, ਅਮਰੋ ਕੌਰ, ਗੁਰਮੇਲ ਕੌਰ, ਮਿੰਦੋ ਕੌਰ ਆਦਿ ਨੇ ਵੀ ਸੰਬੋਧਨ ਕੀਤਾ |

ਮਾਨਸਾ ਪ੍ਰਸ਼ਾਸਨ ਵੱਲੋਂ ਸਾਂਝੀ ਰਸੋਈ 'ਚ ਅੱਜ ਤੋਂ ਪਰੋਸੀ ਜਾਵੇਗੀ 10 ਰੁਪਏ ਦੀ ਥਾਲ਼ੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 19 ਮਈ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਦੇ ਕਈ ਜ਼ਿਲਿ੍ਹਆਂ ਦੀ ਤਰਜ਼ 'ਤੇ ਮਾਨਸਾ 'ਚ ਸਾਂਝੀ ਰਸੋਈ ਕਾਇਮ ਕਰ ਦਿੱਤੀ ਗਈ ਹੈ | ਇਸ ਰਸੋਈ ਤੋਂ ਹਰ ਵਿਅਕਤੀ ਨੂੰ 10 ਰੁਪਏ 'ਚ ਖਾਣੇ ਦੀ ਥਾਲ਼ੀ ਪਰੋਸੀ ਜਾਵੇਗੀ | ਉਦਘਾਟਨ ਭਲਕੇ 20 ਮਈ ਨੂੰ 11 ...

ਪੂਰੀ ਖ਼ਬਰ »

ਦੇਸੀ ਲਿਫ਼ਟ 'ਚ ਫਸ ਕੇ ਨੌਜਵਾਨ ਦੀ ਹੋਈ ਮੌਤ

ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਅੱਜ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸਥਾਨਕ ਸ਼ਹਿਰ ਦੀ ਪੁਰਾਣੀ ਗਊਸ਼ਾਲਾ ਰੋਡ ਦੇ ਨਜ਼ਦੀਕ ਕੱਪੜੇ ਦੇ ਗੁਦਾਮ ਵਿੱਚ ਲੱਗੀ ਦੇਸੀ ਲਿਫ਼ਟ ਵਿੱਚ ਫਸ ਕੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਤਿੰਦਰ ਸ਼ਰਮਾ (18) ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਸੁਚੇਤ ਕੀਤਾ

ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜਾਰੀ ਮੁਹਿੰਮ ਤਹਿਤ ਅੱਜ ਇੱਥੇ ਪੁੱਜੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਵੈਨ ਰਾਹੀ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਜੁੜੇ ਲੋਕਾਂ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਨੂੰ ਸਾਰੇ ਪਿੰਡਾਂ ਵਿਚ ਚਾਲੂ ਕਰਨਾ ਮਜ਼ਦੂਰਾਂ ਦੀ ਮੁੱਖ ਲੋੜ

ਝੁਨੀਰ, 19 ਮਈ (ਵਸ਼ਿਸ਼ਟ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਜਨਰਲ ਕਾ. ਗੁਰਮੀਤ ਸਿੰਘ ਨੰਦਗੜ੍ਹ, ਕਾ: ਦਰਸ਼ਨ ਸਿੰਘ ਦਾਨੇਵਾਲਾ ਅਤੇ ਕਾ: ਦੇਸਾ ਸਿੰਘ ਨੇ ਕਿਹਾ ਕਿ ਖੇਤੀ ਦੀ ਕਾਸ਼ਤ ਵਿੱਚ ਆਈ ਆਰਥਿਕ ਖੜੋਤ ਕਾਰਨ ਅਤੇ ਹਰ ਪਾਸੇ ਸਰਕਾਰੀ ਅਤੇ ਗੈਰ ...

ਪੂਰੀ ਖ਼ਬਰ »

ਸਕੂਲ ਵਿਚੋਂ 2 ਸਿਲੰਡਰ ਅਤੇ ਦੋ ਪੱਖੇ ਚੋਰੀ

ਮਹਿਮਾ ਸਰਜਾ, 19 ਮਈ (ਰਾਮਜੀਤ ਸ਼ਰਮਾ)- ਸਰਕਾਰੀ ਸਕੂਲ ਵਿਚੋਂ ਬੀਤੀ ਰਾਤ ਦੋ ਸਿਲੰਡਰ ਅਤੇ ਦੋ ਪੱਖੇ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕਲ ਕੋਠੇ ਲਾਲ ਸਿੰਘ ਵਾਲਾ ਵਿਖੇ ਬੀਤੀ ਰਾਤ ਚੋਰਾਂ ਨੇ ਦੋ ਸਿਲੰਡਰ ਅਤੇ ਦੋ ਛੱਤ ਵਾਲੇ ਪੱਖੇ ...

ਪੂਰੀ ਖ਼ਬਰ »

ਬਰੇਟਾ ਖੇਤਰ 'ਚ ਨਹਿਰੀ ਪਾਣੀ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਫ਼ਸਲਾਂ ਦਾ ਪੂਰਾ ਝਾੜ

ਰਵਿੰਦਰ ਕੌਰ ਮੰਡੇਰ ਬਰੇਟਾ, 19 ਮਈ- ਪੂਰੇ ਸੂਬੇ ਵਿੱਚ ਜ਼ਮੀਨਦੋਜ ਪਾਣੀ ਦਾ ਸਤਾ ਖ਼ਤਰਨਾਕ ਪੱਧਰ ਤੱਕ ਥੱਲੇ ਜਾ ਰਹੀ ਹੈ, ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ ਪਰ ਪਾਣੀ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ | ਆਉਣ ਵਾਲੇ ਸਮੇਂ ਵਿੱਚ ਖੇਤੀ ਲਈ ਤਾਂ ਕੀ ਸਗੋਂ ...

ਪੂਰੀ ਖ਼ਬਰ »

ਕੋਟਪਾ ਕਾਨੂੰਨ ਸਬੰਧੀ ਜਾਣਕਾਰੀ ਦੇਣ ਵਾਲੀ ਪ੍ਰਚਾਰ ਵੈਨ ਡੀ. ਸੀ. ਨੇ ਕੀਤੀ ਰਵਾਨਾ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਟਪਾ ਕਾਨੂੰਨ ਸਬੰਧੀ ਜਾਗਰੂਕ ਕਰਨ ਵਾਲੀ ਪ੍ਰਚਾਰ ਵੈਨ ਨੂੰ ਇੱਥੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ਜ਼ਿਲ੍ਹੇ ਦੇ ਤਿੰਨੇ ਹਲਕਿਆਂ 'ਚ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਕਤਲ ਕੇਸ 'ਚ 2 ਭਰਾਵਾਂ ਨੂੰ ਉਮਰ ਕੈਦ, 4 ਬਰੀ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਨੇ ਇੱਕ ਕਤਲ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਦੋ ਸਕੇ ਭਰਾਵਾਂ ਨੂੰ ਉਮਰ ਕੈਦ ਅਤੇ ਚਾਰ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਦਸੰਬਰ 2009 ਵਿਚ ਮਾਨਸਾ ਦੇ ਵਸਨੀਕ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਬੱਚਿਆਂ ਨੂੰ ਡੇਂਗੂ ਤੇ ਮਲੇਰੀਏ ਬਾਰੇ ਜਾਣਕਾਰੀ ਦਿੱਤੀ

ਬੁਢਲਾਡਾ, 19 ਮਈ (ਪ. ਪ.)- ਪਿੰਡ ਫੁੱਲੂਵਾਲਾ ਡੋਗਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬੱਚਿਆਂ ਨੂੰ ਮਲੇਰੀਆ ਬੁਖ਼ਾਰ ਅਤੇ ਡੇਂਗੂ ਦੇ ਹੋਣ ਵਾਲੇ ਨੁਕਸਾਨ ਬਾਰੇ ਸਿਹਤ ਵਿਭਾਗ ਦੇ ਨੁਮਾਇੰਦੇ ਡਾਕਟਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰਾਂ ਚੋਣ ਵਾਅਦਿਆਂ ਦੇ ਉਲਟ ਕੰਮ ਕਰ ਰਹੀਆਂ ਹਨ-ਨੱਤ

ਭੀਖੀ, 19 ਮਈ (ਬਲਦੇਵ ਸਿੰਘ ਸਿੱਧੂ)- ਭਾਰਤ-ਪਾਕਿਸਤਾਨ ਦਰਮਿਆਨ ਭੜਕਾਏ ਜਾ ਰਹੇ ਜੰਗੀ ਜਨੂਨ ਿਖ਼ਲਾਫ਼ 1990 ਵਿੱਚ ਇੱਕ ਕੌਮੀ ਕਨਵੈੱਨਸ਼ਨ 'ਚ ਸ਼ਾਮਿਲ ਹੋਣ ਲਈ ਦਿੱਲੀ ਜਾਂਦਿਆਂ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਦੋ ਨੌਜਵਾਨ ਆਗੂਆਂ ਕਾ. ਬਲਵਿੰਦਰ ਸਿੰਘ ਸਮਾਉਂ ਤੇ ਕਾ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੋਹਰੀ-ਬਾਬਾ ਬੂਟਾ ਸਿੰਘ

ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਧਾਰਮਿਕ ਕਾਰਜਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੱਲ੍ਹਾਂ ਮਾਰ ਰਹੀ ਹੈ | ਕਮੇਟੀ ਅਧੀਨ ਕਾਲਜ ਤੇ ਸਕੂਲ ਵੱਡੀ ਗਿਣਤੀ 'ਚ ਚੱਲ ਰਹੇ ਹਨ, ਦੇ ਵਿਦਿਆਰਥੀ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ

ਬੋਹਾ, 19 ਮਈ (ਤਾਂਗੜੀ)- 'ਮੱਲੀ ਵੈੱਲਫੇਅਰ ਟਰੱਸਟ' ਵੱਲੋਂ ਪਿੰਡ ਸੈਦੇਵਾਲਾ ਦੇ ਇਤਿਹਾਸਿਕ ਗੁਰੂ ਘਰ ਸਾਹਿਬ ਵਿਖੇ ਲੋੜਵੰਦ ਵਿਅਕਤੀਆਂ ਨੂੰ ਨਜ਼ਰ ਦੀਆਂ ਲਗਭਗ 200 ਐਨਕਾਂ ਵੰਡੀਆਂ | ਬਾਬਾ ਜਰਨੈਲ ਸਿੰਘ, ਗੁਰੂ ਘਰ ਦੀ ਕਮੇਟੀ ਦੇ ਪ੍ਰਧਾਨ ਖੜਕ ਸਿੰਘ ਅਤੇ ਜਸਵਿੰਦਰ ...

ਪੂਰੀ ਖ਼ਬਰ »

ਸਿਲਵਰ ਵਾਟਿਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਰੇਟਾ, 19 ਮਈ (ਪ. ਪ.)- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਸ਼ਿਮਲਾ ਦੇਵੀ ਨੇ ਦੱਸਿਆ ਕਿ ਕੁੱਲ 44 ਵਿਦਿਆਰਥੀਆ ਨੇ ਪੇਪਰ ਦਿੱਤੇ ਸਨ ਅਤੇ ਸਾਰੇ ਹੀ ਚੰਗੇ ਅੰਕ ਲੈ ਕੇ ਪਾਸ ਹੋ ਗਏ ਹਨ | ਵਿਦਿਆਰਥੀ ਪ੍ਰਵੀਨ ...

ਪੂਰੀ ਖ਼ਬਰ »

ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਿਖ਼ਲਾਫ਼ ਕੀਤਾ ਜਾਗਰੂਕ

ਝੁਨੀਰ, 19 ਮਈ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਸਿਗਰਟਨੋਸ਼ੀ ਅਤੇ ਤੰਬਾਕੂ ਨੋਸ਼ੀ ਿਖ਼ਲਾਫ਼ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਮੋਬਾਈਲ ਵੈਨ ਰਾਹੀਂ ਆਮ ਲੋਕਾਂ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਨਾਲ ਹੋਣ ਵਾਲੇ ਰੋਗਾਂ ਤੋਂ ਜਾਣੂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਤਿੱਖੇ ਵਿਰੋਧ ਸਦਕਾ ਨਜ਼ਦੀਕੀ ਪਿੰਡ ਮਲਕਪੁਰ ਖਿਆਲਾ ਦੇ ਕਿਸਾਨ ਖੇਤਾ ਸਿੰਘ ਦੀ 8 ਕਨਾਲ਼ਾਂ ਜ਼ਮੀਨ ਦੀ ਕੁਰਕੀ ਟਲ ਗਈ | ਜਿਉਂ ਹੀ ਕੁਰਕੀ ਕਰਨ ਦੀ ਕਨਸੋਅ ਕਿਸਾਨ ਆਗੂਆਂ ਨੂੰ ਮਿਲੀ ...

ਪੂਰੀ ਖ਼ਬਰ »

ਸਮਾਜਿਕ ਸਦਭਾਵਨਾ ਨੰੂ ਬਣਾਈ ਰੱਖਣ ਦੀ ਸਹੰੁ ਚੁਕਾਈ

ਮਾਨਸਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ, ਟਾਕਰਾ ਕਰਨ ...

ਪੂਰੀ ਖ਼ਬਰ »

ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਬਰੇਟਾ, 19 ਮਈ Ð(ਜੀਵਨ ਸ਼ਰਮਾ)- ਇੱਥੇ ਰੇਲਵੇ ਫਾਟਕ ਦੇ ਨੇੜੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ, ਮਿ੍ਤਕ ਗੌਰਵ ਜਿਸ ਦੀ ਉਮਰ 27 ...

ਪੂਰੀ ਖ਼ਬਰ »

'ਟੀਸ' ਫ਼ਿਲਮ ਨੇ ਮੇਰੀ ਪਹਿਚਾਣ 'ਚ ਵਾਧਾ ਕੀਤਾ-ਦਰਸ਼ਨ ਘਾਰੂ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- 12 ਮਿੰਟ ਦੀ ਇੱਕ ਪਾਤਰੀ ਫ਼ਿਲਮ 'ਟੀਸ' 'ਮਾਂ ਬੋਲੀ ਅੰਤਰ ਰਾਸ਼ਟਰੀ ਪੰਜਾਬੀ ਫ਼ਿਲਮ ਮੇਲਾ' ਵੈਨਕੂਵਰ (ਕੈਨੇਡਾ) ਵਿਖੇ ਦਰਸ਼ਕਾਂ ਤੇ ਫ਼ਿਲਮ ਆਲੋਚਕਾਂ ਦੀ ਵਾਹ ਵਾਹ ਖੱਟਣ 'ਚ ਨੰਬਰ ਇੱਕ 'ਤੇ ਰਹੀ ਹੈ | ਕਲਾ ਪੱਖ ਤੋਂ ਸਰਵੋਤਮ ਇਹ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਮੰਡਲ ਨੇ ਥਾਣੇ 'ਚ ਲਾਇਆ ਲੋਕਾਂ ਲਈ ਵਾਟਰ ਕੂਲਰ

ਬੁਢਲਾਡਾ, 19 ਮਈ (ਪ. ਪ.)- ਸਥਾਨਕ ਸ਼ਹਿਰ ਦੀ ਧਾਰਮਿਕ ਸੰਸਥਾ ਸ਼ਿਵ ਸ਼ਕਤੀ ਸੇਵਾ ਮੰਡਲ ਵੱਲੋਂ ਪੈ ਰਹੀ ਅੱਤ ਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਿਟੀ ਥਾਣਾ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਠੰਢੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਥਾਣੇ ਵਿੱਚ ਵਾਟਰ ਕੂਲਰ ਲਗਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣੀ ਸੜਕ ਦੇ ਖੱਡੇ ਭਰਨ ਤੇ ਆਲ਼ੇ ਦੁਆਲੇ ਮਿੱਟੀ ਪਾਉਣ ਦੀ ਮੰਗ

ਝੁਨੀਰ, 19 ਮਈ (ਵਸ਼ਿਸ਼ਟ)- ਕਸਬਾ ਝੁਨੀਰ ਤੋਂ ਬੋਹਾ ਅਤੇ ਜੌੜਕੀਆਂ-ਨਥੇਹਾ ਜਾਣ ਵਾਲੀ ਮੁੱਖ ਸੜਕ ਭਾਵੇਂ ਪ੍ਰਧਾਨ ਮੰਤਰੀ ਯੋਜਨਾ ਅਧੀਨ 6 ਤੋਂ 7 ਸਾਲ ਪਹਿਲਾ ਹੀ ਬਣੀ ਸੀ ਪਰੰਤੂ ਇਸ ਮੁੱਖ ਸੜਕ ਦੇ ਆਲੇ-ਦੁਆਲੇ ਮਿੱਟੀ ਘੱਟ ਪਾਏ ਜਾਣ ਕਾਰਨ ਅੱਜ ਇਹ ਸੜਕ ਸਿਰਿਆਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਮਾਨਸਾ 'ਚ ਕੈਦੀ ਕੋਲੋਂ ਮੋਬਾਈਲ ਬਰਾਮਦ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਜੇਲ੍ਹ ਮਾਨਸਾ 'ਚ ਇੱਕ ਕੈਦੀ ਕੋਲੋਂ ਮੋਬਾਈਲ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਪੁਲਿਸ ਜਦੋਂ ਤਲਾਸ਼ੀ ਲੈ ਰਹੀ ਸੀ ਤਾਂ ਕੈਦੀ ਗੁਰਪ੍ਰੀਤ ਸਿੰਘ ਵਾਸੀ ਡਸਕਾ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਈਲ ...

ਪੂਰੀ ਖ਼ਬਰ »

ਅਸ਼ਟਾਮ ਨਾ ਮਿਲਣ ਕਾਰਨ ਲੋਕ ਹੁੰਦੇ ਨੇ ਖੱਜਲ ਖ਼ੁਆਰ

ਸਰਦੂਲਗੜ੍ਹ , 19 ਮਈ (ਨਿ. ਪ. ਪ.)- ਪੰਜਾਬ ਸਰਕਾਰ ਵੱਲੋਂ ਅਸ਼ਟਾਮ ਬੈਂਕਾਂ ਰਾਹੀ ਦੇਣ ਦੀ ਸਹੂਲਤ ਚਾਲੂ ਕੀਤੀ ਗਈ | ਜਿਸ ਦੌਰਾਨ ਸਰਕਾਰ ਵੱਲੋਂ ਸਬ-ਡਵੀਜ਼ਨ ਸਰਦੂਲਗੜ੍ਹ ਦੇ ਸ਼ਹਿਰ ਵਿਖੇ ਅਸ਼ਟਾਮ ਵੇਚਣ ਲਈ ਪੰਜਾਬ ਨੈਸ਼ਨਲ ਬੈਂਕ ਨਿਸ਼ਚਿਤ ਕੀਤਾ ਗਿਆ ਸੀ ਪਰ ਇਸ ਬੈਂਕ ...

ਪੂਰੀ ਖ਼ਬਰ »

ਅੰਤਿਮ ਅਰਦਾਸ ਮੌਕੇ ਲਾਇਆ ਖੂਨਦਾਨ ਕੈਂਪ

ਕਾਲਾਂਵਾਲੀ, 19 ਮਈ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਉੱਘੇ ਸਮਾਜਸੇਵੀ ਅਤੇ ਸੇਵਾਮੁਕਤ ਮਾਸਟਰ ਸੁਖਦਰਸ਼ਨ ਸਿੰਘ ਦੀ ਧਰਮਪਤਨੀ ਅਤੇ ਵਕੀਲ ਹਰਪ੍ਰੀਤ ਸਿੰਘ ਦੇ ਮਾਤਾ ਸਵ: ਗੁਰਬਖਸ਼ ਕੌਰ ਦੀ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਹੰਸਾ ਸਿੰਘ ਟਰੱਸਟ ਵੱਲੋਂ ਪਾਣੀ ਸੇਵਾ ਦਲ ਨੂੰ 51 ਸੌ ਰੁਪਏ ਦਾਨ

ਮਾਨਸਾ, 19 ਮਈ (ਸਟਾਫ਼ ਰਿਪੋਰਟਰ)- ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਮਾਨਸਾ ਵੱਲੋਂ ਰੇਲਵੇ ਪਾਣੀ ਦਲ ਮਾਨਸਾ ਨੂੰ 51 ਸੌ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਆਗੂ ਦਵਿੰਦਰ ਸਿੰਘ ਟੈਕਸਲਾ ਨੇ ਦੱਸਿਆ ਕਿ ਬਾਬਾ ਹੰਸਾ ਸਿੰਘ ਨੇ ਲੰਬਾ ਸਮਾਂ ਆਪਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਇਕੱਤਰਤਾ ਹੋਈ

ਭੀਖੀ, 19 ਮਈ (ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਰਕਲ ਭੀਖੀ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ | ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

23 ਨੂੰ ਡਾਇਰੈਕਟਰ ਦੇ ਪੁਤਲੇ ਸਾੜਨ ਦਾ ਫ਼ੈਸਲਾ

ਮਾਨਸਾ, 19 ਮਈ (ਸ. ਰਿ.)- ਸਿਹਤ ਵਿਭਾਗ ਪੰਜਾਬ ਵੱਲੋਂ ਸਿਹਤ ਵਰਕਰ ਭਰਤੀ ਕਰਨ ਦੀ ਪ੍ਰਕਿਰਿਆ ਵਿੱਚ ਆਈ ਖੜੋਤ ਤੋਂ ਖਫ਼ਾ ਯੋਗ ਹੈਲਥ ਵਰਕਰਾਂ ਨੇ 23 ਮਈ ਨੂੰ ਜਿਲ੍ਹਾ ਹੈੱਡ ਕੁਆਰਟਰਾਂ ਉੱਪਰ ਸਿਹਤ ਡਾਇਰੈਕਟਰ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ | ਮਾਨਸਾ ਵਿਖੇ ਮੀਟਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX