ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹੇ 'ਚੋਂ 21 ਵਿਦਿਆਰਥੀ ਮੈਰਿਟ 'ਚ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਜ਼ਿਲ੍ਹੇ ਦੇ 21 ਵਿਦਿਆਰਥੀਆਂ ਨੇ ਸੂਬੇ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਡੈਂਟੀ ਮਹਿਤਾ ਬੀ.ਐਨ.ਡੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਨੇ 97.85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੂਬੇ 'ਚੋਂ 7ਵਾਂ ਅਤੇ ਜ਼ਿਲ੍ਹੇ 'ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਮਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਗਵਾਲ ਅਤੇ ਤਰਨਦੀਪ ਕੌਰ ਜੀ.ਏ.ਡੀ ਪਬਲਿਕ ਸਕੂਲ ਜੱਲੋਵਾਲ ਖਨੂਰ ਨੇ 97.38 ਪ੍ਰਤੀਸ਼ਤ ਅੰਕਾਂ ਨਾਲ ਦਸਵਾਂ, ਅਮਨਦੀਪ ਕੌਰ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਉੜਮੁੜ ਅਤੇ ਮਨਪ੍ਰੀਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਨੇ 97.08 ਪ੍ਰਤੀਸ਼ਤ ਨਾਲ 12ਵਾਂ, ਨੇਹਾ ਚੌਧਰੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸੈਕਟਰ 3 ਤਲਵਾੜਾ, ਸਿਮਰਨਜੋਤ ਕੌਰ ਜੀ.ਏ.ਡੀ ਪਬਲਿਕ ਸਕੂਲ ਜੱਲੋਵਾਲ ਖਨੂਰ, ਕਰਨ ਜੋਸ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜੀ ਪਿੰਡ ਨੇ 96.77 ਪ੍ਰਤੀਸ਼ਤ ਅੰਕਾਂ ਨਾਲ 14ਵਾਂ, ਸ਼ਰੂਤੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਨੇ 96.46 ਪ੍ਰਤੀਸ਼ਤ ਅੰਕਾਂ ਨਾਲ 16ਵਾਂ, ਸਮਿ੍ਤੀ ਬਾਂਸਲ ਜੀ.ਏ.ਡੀ ਪਬਲਿਕ ਸਕੂਲ ਜੱਲੋਵਾਲ ਖਨੂਰ ਨੇ 96.31 ਪ੍ਰਤੀਸ਼ਤ ਅੰਕਾਂ ਨਾਲ 17ਵਾਂ, ਹਰਪ੍ਰੀਤ ਕੌਰ ਬੀ.ਐਨ.ਡੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਨੇ 96 ਪ੍ਰਤੀਸ਼ਤ ਅੰਕਾਂ ਨਾਲ 19ਵਾਂ, ਸ਼ਿਖਾ ਚੌਧਰੀ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2 ਤਲਵਾੜਾ ਨੇ 95.85 ਪ੍ਰਤੀਸ਼ਤ ਅੰਕਾਂ ਨਾਲ 20ਵਾਂ, ਵਿਸ਼ਵਜੋਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਨੇ 95.69 ਪ੍ਰਤੀਸ਼ਤ ਅੰਕਾਂ ਨਾਲ 21ਵਾਂ, ਤਰਨਦੀਪ ਸਿੰਘ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2 ਤਲਵਾੜਾ, ਅੰਜੂ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਅਤੇ ਸੁਸ਼ਾਂਤ ਕੁਮਾਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਨੇ 95.54 ਪ੍ਰਤੀਸ਼ਤ ਅੰਕਾਂ ਨਾਲ 22ਵਾਂ, ਨਿਕਿਤਾ ਰਾਣੀ ਲਾਲ ਰਾਮ ਚੰਦ ਮੈਮੋਰੀਅਲ ਵਿ ਦਿਆ ਮੰਦਰ ਸਕੂਲ ਬੁੱਢਾਵੜ, ਕਾਲਜ ਠਾਕੁਰ ਬਾਲ ਮੰਦਰ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਕਾਮਿਨੀ ਕੁਮਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ, ਵਸ਼ਿਸ਼ ਜੈਨ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਹੁਸ਼ਿਆਰਪੁਰ ਅਤੇ ਕਿਰਨ ਬੀ.ਐਨ.ਡੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਨੇ 95.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੂਬੇ 'ਚੋਂ 23ਵਾਂ ਸਥਾਨ ਪ੍ਰਾਪਤ ਕੀਤਾ |
ਸੁਸ਼ਾਂਤ ਕੁਮਾਰ ਦਾ ਨਾਂਅ ਮੈਰਿਟ 'ਚ ਆਉਣ 'ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ-ਪ੍ਰੋ: ਡੀ. ਵੀ. ਸ਼ਰਮਾ
ਮੁਕੇਰੀਆਂ, (ਰਾਮਗੜ੍ਹੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦਾ ਸਾਲ 2016-17 ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ ਵਿਚ ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਸ਼ੁਸ਼ਾਂਤ ਕੁਮਾਰ ਪੱੁਤਰ ਪਵਨ ਕੁਮਾਰ ਮਾਤਾ ਸੁਨੀਤਾ ਕੁਮਾਰੀ ਨੇ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ | ਇਸ ਬੱਚੇ ਨੇ ਮੁਕੇਰੀਆਂ ਸ਼ਹਿਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਜ਼ਿਲ੍ਹੇ ਹੁਸ਼ਿਆਰਪੁਰ ਵਿਚੋਂ ਚੌਥਾ ਦਰਜਾ ਪ੍ਰਾਪਤ ਕੀਤਾ | ਪੰਜਾਬ ਵਿਚੋਂ 22ਵਾਂ ਰੈਂਕ ਪ੍ਰਾਪਤ ਕੀਤਾ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਮੁੱਖ ਪ੍ਰਬੰਧਕ ਪ੍ਰੋ: ਡੀ. ਵੀ. ਸ਼ਰਮਾ ਅਤੇ ਪਿੰ੍ਰਸੀਪਲ ਮੈਡਮ ਬਬੀਤਾ ਚੌਧਰੀ ਨੇ ਸ਼ੁਸ਼ਾਂਤ ਕੁਮਾਰ ਦੀ ਇਸ ਕਾਮਯਾਬੀ ਤੇ ਸਕੂਲ ਦੇ ਯੋਗ ਅਧਿਆਪਕਾ ਦੀ ਅਗਵਾਈ ਅਤੇ ਮਾਤਾ ਪਿਤਾ ਦੇ ਸਹਿਯੋਗ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀ ਨੂੰ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਮਾਤਾ ਪਿਤਾ ਅਤੇ ਸਕੂਲ ਦਾ ਰੌਸ਼ਨ ਕਰਨ ਲਈ ਆਸ਼ੀਰਵਾਦ ਦਿੱਤਾ |
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀਆਂ 3 ਵਿਦਿਆਰਥਣਾਂ ਮੈਰਿਟ ਸੂਚੀ 'ਚ
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੀਆਂ ਤਿੰਨ ਵਿਦਿਆਰਥਣਾਂ ਮੈਰਿਟ ਸੂਚੀ 'ਚ ਆਈਆਂ ਅਤੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰ: ਅਕਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਮਨਪ੍ਰੀਤ ਕੌਰ, ਸੁਰਭੀ ਅਤੇ ਵਿਸ਼ਵਜੋਤ ਕੌਰ ਨੇ ਮੈਰਿਟ 'ਚ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ 'ਤੇ ਸਕੂਲ ਕਮੇਟੀ ਮੈਂਬਰ ਇੰਚਾਰਜ ਡਾ: ਹਰਪ੍ਰੀਤ ਸਿੰਘ ਚਾਵਲਾ ਤੇ ਖੁਸ਼ਵੀਰ ਸਿਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਵਿਦਿਆਰਥਣਾਂ ਅਤੇ ਵਧੀਆ ਸਟਾਫ਼ ਨੂੰ ਜਾਂਦਾ ਹੈ।
ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦਾ ਸ਼ਾਨਦਾਰ ਪ੍ਰਦਰਸ਼ਨ
ਦਸਵੀਂ ਦੇ ਦੋ ਵਿਦਿਆਰਥੀ ਮੈਰਿਟ 'ਚ
ਤਲਵਾੜਾ, (ਸ਼ਮੀ)-ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਦੋ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਟ੍ਰਿਕ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸ਼ਿਖਾ ਚੌਧਰੀ ਨੇ 650 ਵਿਚੋਂ 623 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ 12ਵਾਂ ਸਥਾਨ ਹਾਸਲ ਕੀਤਾ ਹੈ ਅਤੇ ਤਰੁਨਦੀਪ ਨੇ 621 ਅੰਕ ਪ੍ਰਾਪਤ ਕਰਕੇ 14ਵਾਂ ਸਥਾਨ ਪ੍ਰਾਪਤ ਕੀਤਾ ਹੈ। ਡਾਕਟਰ ਬਣਨ ਦੀ ਚਾਹਵਾਨ ਹੋਣਹਾਰ ਵਿਦਿਆਰਥਣ ਸ਼ਿਖਾ ਚੌਧਰੀ ਨੇ ਕਿਹਾ ਕਿ ਉਸ ਦੀ ਕਾਮਯਾਬੀ ਲਈ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਅਹਿਮ ਯੋਗਦਾਨ ਹੈ। ਤਰੁਨਦੀਪ ਨੇ ਵੀ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਉਹ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ। ਇਸ ਮੌਕੇ ਦੋਵੇਂ ਵਿਦਿਆਰਥੀਆਂ ਦੇ ਮਾਤਾ-ਪਿਤਾ ਤੋਂ ਇਲਾਵਾ ਹਰਮੀਤ ਕੌਰ, ਰਵੀ ਸ਼ਾਰਦਾ, ਕਿਰਨ ਬਾਲਾ, ਰਘਬੀਰ ਸਿੰਘ, ਭੁਪਿੰਦਰ ਸਿੰਘ ਆਦਿ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ
ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਦੀ ਸ੍ਰਿਸ਼ਟੀ ਨੇ ਮੈਰਿਟ ਸੂਚੀ 'ਚ ਸਥਾਨ ਹਾਸਿਲ ਕੀਤਾ
ਹੁਸ਼ਿਆਰਪੁਰ, (ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿਖਿਆ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਕੇ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਸ੍ਰਿਸ਼ਟੀ ਜੈਨ ਨੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਹੈ। ਸ਼੍ਰਿਸ਼ਟੀ ਨੇ 650 'ਚੋਂ 620 ਅੰਕ ਹਾਸਿਲ ਕੀਤੇ। ਉਸ ਦੀ ਇਸ ਪ੍ਰਾਪਤੀ 'ਤੇ ਸਕੂਲ ਪ੍ਰਸ਼ਾਸਨ ਵਲੋਂ ਉਸ ਨੂੰ ਮੁਬਾਰਕਵਾਦ ਦਿੱਤੀ ਗਈ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਯਸ਼ਪਾਲ ਜੈਨ, ਡੀਨ ਸੁਨੀਤਾ ਦੁੱਗਲ ਅਤੇ ਪ੍ਰਿੰਸੀਪਲ ਸੁਸ਼ਮਾ ਬਾਲੀ ਨੇ ਉਸ ਦਾ ਮੂੰਹ ਮਿੱਠਾ ਕਰਵਾਇਆ।
ਨਿਕਿਤਾ ਰਾਣੀ ਨੇ ਪੰਜਾਬ 'ਚੋਂ 23ਵਾਂ ਸਥਾਨ ਹਾਸਲ ਕੀਤਾ
ਹਾਜੀਪੁਰ, (ਪੁਨੀਤ ਭਾਰਦਵਾਜ)-10ਵੀਂ ਜਮਾਤ ਦੇ ਨਤੀਜੇ 'ਚ ਲਾਲਾ ਰਾਮ ਚੰਦ ਮੈਮੋਰੀਅਲ ਵਿੱਦਿਆ ਮੰਦਿਰ ਬੁੱਢਾਵੜ ਦੀ ਨਿਕਿਤਾ ਰਾਣੀ ਨੇ 95.38 ਪ੍ਰਤੀਸ਼ਤ ਅੰਕ ਲੈ ਕਿ ਪੰਜਾਬ 'ਚੋਂ 23ਵਾਂ ਸਥਾਨ ਹਾਸਲ ਕੀਤਾ। ਨਿਕਿਤਾ ਰਾਣੀ ਡਾਕਟਰ ਬਣਨਾ ਚਾਹੁੰਦੀ ਹੈ। ਨਿਕਿਤਾ ਰਾਣੀ ਨੇ ਕਿਹਾ ਕਿ ਮੈਨੂੰ ਜਦੋਂ ਵੀ ਸਮੇਂ ਮਿਲਦਾ ਮੈਂ ਪੜ੍ਹਾਈ ਕਰਦੀ ਸੀ ਨਿਕਿਤਾ ਦੇ ਪਿਤਾ ਬਖ਼ਸ਼ੀਸ਼ ਸਿੰਘ ਜੋ ਫ਼ੌਜ ਤੋਂ ਰਿਟਾਇਰ ਹਨ ਅਤੇ ਮਾਂ ਸੁਦੇਸ਼ ਕੁਮਾਰੀ ਘਰ ਰਹਿੰਦੇ ਹਨ। ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਕਿਹਾ ਕਿ ਨਿਕਿਤਾ ਦੀ ਮਿਹਨਤ ਰੰਗ ਲੈ ਆਈ ਹੈ।

ਘਗਵਾਲਾ ਸਕੂਲ ਦੀ ਮਨਜੀਤ ਕੌਰ ਨੇ ਕੀਤਾ ਇਲਾਕੇ ਦਾ ਨਾਂਅ ਰੌਸ਼ਨ

ਹਾਜੀਪੁਰ, 22 ਮਈ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਪਿੰਡ ਘਗਵਾਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਮਨਜੀਤ ਕੌਰ ਨੇ 10ਵੀਂ ਜਮਾਤ ਦੇ ਆਏ ਨਤੀਜੇ 'ਚ 97.38ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 10ਵਾਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਦੂਸਰਾ ਸਥਾਨ ...

ਪੂਰੀ ਖ਼ਬਰ »

ਡੈਂਟੀ ਮਹਿਤਾ ਨੇ ਜ਼ਿਲ੍ਹੇ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

 ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਦੇ ਬੀ.ਐਨ.ਡੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਡੈਂਟੀ ਮਹਿਤਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ 'ਚ ਜ਼ਿਲ੍ਹੇ ਭਰ 'ਚੋਂ ਪਹਿਲਾਂ ਤੇ ਸੂਬੇ 'ਚੋਂ ਸੱਤਵਾਂ ਸਥਾਨ ਹਾਸਲ ...

ਪੂਰੀ ਖ਼ਬਰ »

ਦਸਵੀਂ ਦੇ ਨਤੀਜੇ 'ਚ ਜੱਲੋਵਾਲ ਸਕੂਲ ਦੇ ਤਿੰਨ ਵਿਦਿਆਰਥੀ ਮੈਰਿਟ 'ਚ ਆਏ

ਚੱਬੇਵਾਲ, 22 ਮਈ (ਸਖ਼ੀਆ)-ਜੀ. ਏ. ਡੀ. ਪਬਲਿਕ ਹਾਈ ਸਕੂਲ ਜੱਲੋਵਾਲ-ਖਨੂਰ ਦੇ ਤਿੰਨ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ ਵਿਚੋਂ ਮੈਰਿਟ 'ਚ ਸਥਾਨ ਹਾਸਲ ਕਰਕੇ ਨਾਮਣਾ ਖੱਟਿਆ ਹੈ | ਪਿ੍ੰ: ਸਤਨਾਮ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚੋਂ ਕੁੱਲ 21 ...

ਪੂਰੀ ਖ਼ਬਰ »

ਬਜ਼ੁਰਗ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ, 8 ਬੱਕਰੀਆਂ ਲੈ ਕੇ ਫ਼ਰਾਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਪਿੰਡ ਸਲੇਰਨ ਦੇ ਇਕ ਬੱਕਰੀਆਂ ਚਾਰਨ ਵਾਲੇ ਬਜ਼ੁਰਗ 'ਤੇ 4-5 ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਅਤੇ ਉਸ ਦੀਆਂ 8 ਬੱਕਰੀਆਂ ਲੈ ਕੇ ਫਰਾਰ ਹੋ ਜਾਣ ਦਾ ...

ਪੂਰੀ ਖ਼ਬਰ »

2 ਲੋੜੀਂਦੇ ਦੋਸ਼ੀਆਂ ਨੂੰ ਕਾਬੂ ਕਰਕੇ ਬਰਾਮਦ ਕੀਤੀਆਂ 5 ਟਰਾਲੀਆਂ-ਭੁੱਲਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਤੋਂ 5 ਚੋਰੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਕਰੈਸ਼ਰ ਮਾਲਕਾਂ ਿਖ਼ਲਾਫ਼ ਰੋਸ ਮੁਜ਼ਾਹਰਾ

ਮੁਕੇਰੀਆਂ, 22 ਮਈ (ਸਰਵਜੀਤ ਸਿੰਘ)-ਬੇਸ਼ੱਕ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਪੰਜਾਬ ਅੰਦਰ ਰੇਤ ਬਜਰੀ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਪੰਜਾਬ ਅੰਦਰ ਚੱਲ ਰਹੇ ਸਾਰੇ ਗੈਰ ਕਾਨੰੂਨੀ ਕਰੈਸ਼ਰਾਂ ਦੀ ਤਾਲਾਬੰਦੀ ਕਰ ਦਿੱਤੀ ਹੈ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਭਰਾ ਦੀ ਪਤਨੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਕਥਿਤ ਦੋਸ਼ੀ ਦੋ ਸਕੇ ਭਰਾਵਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਉਫਰ ਦੇ ਵਾਸੀ ਸਰਬਜੀਤ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ 1 ਮੌਤ

ਨਸਰਾਲਾ, 22 ਮਈ (ਸਤਵੰਤ ਸਿੰਘ ਥਿਆੜਾ)-ਨਸਰਾਲਾ ਪੈਟਰੋਲ ਪੰਪ ਨਜ਼ਦੀਕ ਇਕ ਸੈਂਟਰੋ ਕਾਰ ਵੱਲੋਂ ਪੈਦਲ ਜਾਂਦੇ ਵਿਆਕਤੀ ਨੂੰ ਟੱਕਰ ਮਾਰ ਦੇਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਹਿੰਦਰਪਾਲ ਵਾਸੀ ਕ੍ਰਿਸ਼ਨਗੜ੍ਹ, ਜਲੰਧਰ ਪੈਦਲ ਤੁਰਿਆ ਜਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਦੇ ਦੋਸ਼ 'ਚ 1 ਨਾਮਜ਼ਦ

ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ ਵਿਖੇ ਇੱਕ ਨਾਬਾਲਿਗ ਲੜਕੀ ਨੂੰ ਬਹਿਲਾ ਫੁਸਲਾ ਕੇ ਭਜਾ ਕੇ ਲੈ ਜਾਣ ਦੇ ਕਥਿਤ ਦੋਸ਼ 'ਚ ਪਿੰਡ ਦੇ ਹੀ ਇਕ ਨੌਜਵਾਨ ਖਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਲੜਕੀ ਦੇ ਪਿਤਾ ਬੱਗਾ ...

ਪੂਰੀ ਖ਼ਬਰ »

ਵਿਧਾਇਕ ਰੌੜੀ ਵੱਲੋਂ ਸਰਕਾਰੀ ਸਕੂਲ ਚੱਕਗੁਰੂ ਦਾ ਦੌਰਾ

ਸਮੁੰਦੜਾ, 22 ਮਈ (ਤੀਰਥ ਸਿੰਘ ਰੱਕੜ)-ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਰੌੜੀ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਚੱਕਗੁਰੂ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਮਿਡ-ਡੇ-ਮੀਲ ਦੀ ਜਾਂਚ ਕੀਤੀ ਅਤੇ ਵਿਦਿਆਰਥੀਆਂ ਤੋਂ ...

ਪੂਰੀ ਖ਼ਬਰ »

ਮਾਈ ਭਾਗੋ ਸੇਵਾ ਸੁਸਾਇਟੀ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਸ਼ਾਮਚੁਰਾਸੀ, 22 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡਾਂ ਵਿਚ ਇਸਤਰੀ ਜਾਤੀ ਦੇ ਸਵੈਮਾਣ ਨੂੰ ਉਤਸ਼ਾਹਿਤ ਕਰਨ, ਹੱਕਾਂ ਪ੍ਰਤੀ ਸੁਚੇਤ ਕਰਨ, ਲੋਕ ਭਲਾਈ ਤੇ ਇਸਤਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉੱਚਾ ਚੁੱਕਣ ਲਈ ਬਣਾਈ ਗਈ 'ਮਾਈ ਭਾਗੋ ਸੇਵਾ ...

ਪੂਰੀ ਖ਼ਬਰ »

ਬਾਲੀ ਟਾਪੂ ਇੰਡੋਨੇਸ਼ੀਆ ਦੇ ਲੋਕ ਭਾਰਤ ਪ੍ਰੇਮੀ ਨਜ਼ਰ ਆਏ-ਚੌ: ਕੁਮਾਰ ਸੈਣੀ

ਦਸੂਹਾ, 22 ਮਈ (ਭੁੱਲਰ)-ਇੰਡੋਨੇਸ਼ੀਆ ਇਕ ਹਜ਼ਾਰ ਟਾਪੂਆਂ ਦਾ ਦੇਸ਼, ਜਿਸ 'ਚ ਇਕ ਬਹੁਤ ਹੀ ਖ਼ੂਬਸੂਰਤ ਅਧਿਆਤਮਿਕ ਵਾਦ ਨਾਲ ਜੁੜਿਆ ਬਾਲੀ ਟਾਪੂ ਹੈ, ਭਾਵੇਂ ਇੰਡੋਨੇਸ਼ੀਆ ਮੁਸਲਿਮ ਬਹੁ ਗਿਣਤੀ ਦਾ ਦੇਸ਼ ਹੈ ਪਰ ਬਾਲੀ ਟਾਪੂ 'ਚ ਬਹੁ ਗਿਣਤੀ ਹਿੰਦੂ ਆਬਾਦੀ ਦੀ ਹੈ, ਲਗਭਗ ...

ਪੂਰੀ ਖ਼ਬਰ »

ਗਿਲਜੀਆਂ ਨੇ ਦਰਬਾਰੇ ਓਲੀਆ ਹਜ਼ੂਰ ਅਹਿਮਦ ਸ਼ਾਹ ਸਰਵਰ ਪੀਰ ਦੀ ਦਰਗਾਹ 'ਤੇ ਮੱਥਾ ਟੇਕਿਆ

ਦਸੂਹਾ, 22 ਮਈ (ਕੌਸ਼ਲ)-ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਦਰਬਾਰੇ ਓਲੀਆ ਹਜ਼ੂਰ ਅਹਿਮਦ ਸ਼ਾਹ ਸਰਵਰ ਪੀਰ ਹਰਦੋਥਲਾਂ (ਦਸੂਹਾ) ਦੀ ਦਰਗਾਹ 'ਤੇ ਮੱਥਾ ਟੇਕਣ ਲਈ ਪਹੰੁਚੇ | ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਨੇ ਵਿਧਾਇਕ ਗਿਲਜੀਆਂ ਨੂੰ ਅਸ਼ੀਰਵਾਦ ਦਿੱਤਾ | ...

ਪੂਰੀ ਖ਼ਬਰ »

ਵਿਆਹੁਤਾ ਜੋੜਿਆ ਨੂੰ ਅਸਾਨੀ ਨਾਲ ਮਿਲ ਰਿਹੈ ਕੈਨੇਡਾ ਦਾ ਸਪਾਊਸ ਵੀਜ਼ਾ-ਕੌਸ਼ਲ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਸ੍ਰੀ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ, ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆਂ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਬੀਰਮਪੁਰ ਰੋਡ ...

ਪੂਰੀ ਖ਼ਬਰ »

ਗਊਸ਼ਾਲਾ ਕਮੇਟੀ ਦੇ ਦੋਸ਼ ਬਿਲਕੁੱਲ ਝੂਠ-ਮਹੰਤ

ਗੜ੍ਹਸ਼ੰਕਰ, 22 ਮਈ (ਸੁਮੇਸ਼ ਬਾਲੀ)-ਪਿਛਲੇ ਕੁਝ ਸਮੇਂ ਤੋਂ ਸ੍ਰੀ ਕ੍ਰਿਸ਼ਨ ਗਊਸ਼ਾਲਾ ਕਮੇਟੀ ਅਤੇ ਮਹੰਤਾਂ ਦਰਮਿਆਨ ਜ਼ਮੀਨ ਦੇ ਇਕ ਹਿੱਸੇ ਨੂੰ ਲੈ ਕੇ ਆਪਸ 'ਚ ਵਿਵਾਦ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਮਹੰਤਾਂ 'ਤੇ ...

ਪੂਰੀ ਖ਼ਬਰ »

ਓਵਰ ਲੋਡਿਡ ਵਾਹਨਾਂ 'ਤੇ ਕੀਤੀ ਜਾਵੇਗੀ ਸਖ਼ਤੀ-ਜ਼ਿਲ੍ਹਾ ਟਰਾਂਸਪੋਰਟ ਅਫ਼ਸਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਓਵਰ ਲੋਡਿਡ ਵਾਹਨਾਂ 'ਤੇ ਸਖਤੀ ਵਰਤੀ ਜਾਵੇਗੀ, ਤਾਂ ਜੋ ਹਾਦਸਿਆਂ ਦਾ ਕਾਰਨ ਬਣਦੇ ਇਨਾਂ ਵਾਹਨਾਂ 'ਤੇ ਨਕੇਲ ਕੱਸੀ ਜਾ ਸਕੇ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ 17ਵੀਂ ਯਾਤਰਾ ਲਈ ਹਰਿਆਣਾ ਤੋਂ ਜਥਾ ਰਵਾਨਾ

ਹਰਿਆਣਾ, 22 ਮਈ (ਹਰਮੇਲ ਸਿੰਘ ਖੱਖ)-ਇਤਿਹਾਸਕ ਗੁਰਦੁਆਰਾ ਬਾਬਾ ਬਘੇਲ ਸਿੰਘ ਹਰਿਆਣਾ ਤੋਂ ਸ਼ਰਧਾਲੂਆਂ ਦਾ ਇਕ ਜਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ 17ਵੀਂ ਯਾਤਰਾ ਲਈ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ ਜੋ ਪਹਿਲੇ ਜਥੇ ਨਾਲ ਸ੍ਰੀ ਹੇਮਕੁੰਟ ਸਾਹਿਬ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ 17ਵੀਂ ਯਾਤਰਾ ਲਈ ਹਰਿਆਣਾ ਤੋਂ ਜਥਾ ਰਵਾਨਾ

ਹਰਿਆਣਾ, 22 ਮਈ (ਹਰਮੇਲ ਸਿੰਘ ਖੱਖ)-ਇਤਿਹਾਸਕ ਗੁਰਦੁਆਰਾ ਬਾਬਾ ਬਘੇਲ ਸਿੰਘ ਹਰਿਆਣਾ ਤੋਂ ਸ਼ਰਧਾਲੂਆਂ ਦਾ ਇਕ ਜਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ 17ਵੀਂ ਯਾਤਰਾ ਲਈ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ ਜੋ ਪਹਿਲੇ ਜਥੇ ਨਾਲ ਸ੍ਰੀ ਹੇਮਕੁੰਟ ਸਾਹਿਬ ...

ਪੂਰੀ ਖ਼ਬਰ »

ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦਾ ਨਤੀਜਾ ਸ਼ਾਨਦਾਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਵਿੱਦਿਅਕ ਕਮੇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੇ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦਾ ਬੀ.ਏ ਸਮੈਸਟਰ ਤੀਜਾ ਅਤੇ ਬੀ.ਏ ਸਮੈਸਟਰ ਪੰਜਵਾਂ ਦਾ ਨਤੀਜਾ 100 ਫੀਸਦੀ ਰਿਹਾ | ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਦੂਜੇ ਸਥਾਨ 'ਤੇ

ਦਸੂਹਾ, 22 ਮਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐਸ.ਸੀ (ਮੈਡੀਕਲ, ਨਾਨ ਮੈਡੀਕਲ) ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਅਮੀਰ ਅਕਾਦਮਿਕ ਪਰੰਪਰਾਵਾਂ ...

ਪੂਰੀ ਖ਼ਬਰ »

ਦਲਿਤਾਂ 'ਤੇ ਜ਼ੁਲਮਾਂ ਵਿਰੁੱਧ ਰੋਸ ਮਾਰਚ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)-ਉਤਰ ਪ੍ਰਦੇਸ਼ 'ਚ ਦਲਿਤ ਭਾਈਚਾਰੇ 'ਤੇ ਹੋਏ ਜੁਲਮ ਅਤੇ ਮੱਧ ਪ੍ਰਦੇਸ਼ 'ਚ ਸਿਕਲੀਗਰ ਸਿੱਖਾਂ ਨਾਲ ਹੋਏ ਧੱਕੇ ਵਿਰੁੱਧ ਇੱਥੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ 'ਚ ਗੁਰੂ ਰਵਿਦਾਸ ਟਾਈਗਰ ਫੋਰਸ, ਦਲ ...

ਪੂਰੀ ਖ਼ਬਰ »

ਪੀਰ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਜੋੜ ਮੇਲਾ

ਕੋਟਫਤੂਹੀ, 22 ਮਈ (ਅਮਰਜੀਤ ਸਿਘ ਰਾਜਾ)-ਪਿੰਡ ਪਰਸੋਤੇ ਵਿਖੇ ਪੀਰ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਦੋ ਰੋਜ਼ਾ ਜੋੜ ਮੇਲਾ ਬਾਬਾ ਜਗਤ ਰਾਮ ਦੀ ਅਗਵਾਈ ਹੇਠ ਕਰਵਾਇਆ ਗਿਆ | ਜੋੜ ਮੇਲੇ ਦੇ ਪਹਿਲੇ ਰੋਜ਼ ਰਾਤ ਨੂੰ ਮਹਿੰਦਰ ਸਿੰਘ ਪੰਛੀ ...

ਪੂਰੀ ਖ਼ਬਰ »

ਬੰਗਾ ਗੋਤ ਦੇ ਜਠੇਰਿਆਂ ਦਾ ਮੇਲਾ 2 ਨੂੰ

ਸੈਲਾ ਖੁਰਦ, 22 ਮਈ (ਹਰਵਿੰਦਰ ਸਿੰਘ ਬੰਗਾ)-ਬੰਗਾ ਗੋਤ ਦੇ ਜਠੇਰਿਆਂ ਦਾ ਮੇਲਾ 2 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਹਰਿ ਮੰਦਰ ਪਿੰਡ ਚੱਕ ਨਾਥਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ਉਪਰੰਤ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸੜਕ ਬਣੀ ਰਹਿੰਦੀ ਹੈ ਛੱਪੜ

ਚੱਬੇਵਾਲ, 22 ਮਈ (ਸਖ਼ੀਆ)-ਭਾਵੇਂ ਬਰਸਾਤ ਹੋਵੇ ਭਾਵੇਂ ਸੋਕਾ ਅੱਡਾ ਚੱਬੇਵਾਲ ਨਾਲ ਆਸ-ਪਾਸ ਦੇ ਪਿੰਡਾਂ ਬੋਹਣ, ਹਰੀਆਂਵੇਲਾਂ, ਬਾਗ ਭਾਈਆਂ, ਪੱਤੀ ਲਾਂਗਰੀਆਂ, ਬਜਰਾਵਰ ਆਦਿ ਨੂੰ ਜੋੜਦੀ ਸੰਪਰਕ ਸੜਕ ਦਾਣਾ ਮੰਡੀ ਕੋਲ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਛੱਪੜ ਬਣੀ ...

ਪੂਰੀ ਖ਼ਬਰ »

ਨਾਗਲੂ ਗੋਤ ਦੇ ਜਠੇਰਿਆਂ ਦਾ ਮੇਲਾ 28 ਨੂੰ

ਅੱਡਾ ਸਰਾਂ, 22 ਮਈ (ਮਸੀਤੀ)-ਨਾਗਲੂ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਸ਼ੇਰਪੁਰ ਪੱਕਾ ਵਿਖੇ 28 ਮਈ ਨੂੰ ਮਨਾਇਆ ਜਾ ਰਿਹਾ ਹੈ | ਚੰਨੂ ਰਾਮ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

ਪਿਆਲਾਂ ਦਾ ਕਬੱਡੀ ਕੱਪ 31 ਨੂੰ

ਨਸਰਾਲਾ, 22 ਮਈ (ਸਤਵੰਤ ਸਿੰਘ ਥਿਆੜਾ)-ਪੀਰ ਲੱਖ ਦਾਤਾ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਪਿੰਡ ਪਿਆਲਾਂ ਵੱਲੋਂ ਸਮੂਹ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 31 ਮਈ ਨੂੰ ਸ਼ਾਮ 4 ਵਜੇ ਤੋਂ ਸ਼ੁਰੂ ਹੋਣ ਵਾਲੇ ...

ਪੂਰੀ ਖ਼ਬਰ »

ਕੈਂਥਾਂ ਵਿਖੇ ਪਹਿਲਾ ਕਿ੍ਕਟ ਟੂਰਨਾਮੈਂਟ

ਦਸੂਹਾ, 22 ਮਈ (ਕੌਸ਼ਲ)- ਦਸੂਹਾ ਦੇ ਮੁਹੱਲੇ ਕੈਂਥਾਂ ਦੇ ਵਾਰਡ 8 'ਚ ਸ੍ਰੀ ਗੁਰੂ ਰਾਮਦਾਸ ਜੀ ਸਪੋਰਟਸ ਕਲੱਬ ਵੱਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਸੂਰਜ ਸਿੰਘ ਬਾਜਵਾ ਦੀ ਅਗਵਾਈ 'ਚ ਕਰਵਾਇਆ, ਜਿਸ ਵਿਚ ਦਸੂਹਾ ਇਲਾਕੇ ਦੀਆਂ ਟੀਮਾਂ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਬਿਜਲੀ ਨਾ ਹੋਣ ਕਾਰਨ ਬੱਚੇ ਹੋ ਰਹੇ ਹਨ ਹਾਲੋ ਬੇਹਾਲ

ਮਾਹਿਲਪੁਰ, 22 ਮਈ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਵਾਰਡ 3 'ਚ ਨਗਰ ਪੰਚਾਇਤ ਵਲੋਂ ਯਾਤਰੀਆਂ ਦੇ ਠਹਿਰਨ ਲਈ ਲਈ ਬਣਾਏ ਰੈਣ ਬਸੇਰੇ ਤੋਂ ਬਣਾਏ ਆਂਗਣਵਾੜੀ ਸੈਂਟਰ 'ਚ ਬਿਜਲੀ ਨਾ ਹੋਣ ਕਾਰਨ ਭਰ ਗਰਮੀ 'ਚ ਆਉਂਦੇ ਬੱਚੇ ਗਰਮੀ ਕਾਰਨ ਬੇਹਾਲ ਹੋ ਕੇ ਘਰਾਂ ਨੂੰ ਮੁੜ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆ ਵਿਖੇ ਗੀਤ ਪ੍ਰਤੀਯੋਗਤਾ ਮੁਕਾਬਲਾ

ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆ (ਮੁਕੇਰੀਆਂ) ਵਿਖੇ ਹਰਵੀਨ ਕੌਰ ਦੀ ਦੇਖ-ਰੇਖ ਵਿਚ ਬੱਚਿਆਂ ਦਾ ਗੀਤ ਪ੍ਰਤੀਯੋਗਤਾ ਮੁਕਾਬਲਾ ਕਰਵਾਇਆ ਗਿਆ | ਦੀਪਕ ਭਾਟੀਆ, ਸੁਨੀਤਾ ਸ਼ਰਮਾ, ਕਿਰਨ ਬਾਲਾ ਨੇ ਜੱਜ ਦੀ ਭੂਮਿਕਾ ਨਿਭਾਉਂਦੇ ਹੋਏ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਗਿਆਨੀ ਸੋਹਣ ਸਿੰਘ

ਅੱਡਾ ਸਰਾਂ-ਗਿਆਨੀ ਸੋਹਣ ਸਿੰਘ ਦਾ ਜਨਮ ਪਿੰਡ ਮੋਹਕਮਗੜ੍ਹ ਵਿਖੇ ਮਾਤਾ ਜੈ ਕੌਰ ਅਤੇ ਪਿਤਾ ਮਹਿੰਗਾ ਦੇ ਗ੍ਰਹਿ ਵਿਖੇ 1950 'ਚ ਹੋਇਆ | ਮੁੱਢਲੀ ਵਿੱਦਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕਰਨ ਉਪਰੰਤ 12ਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਤੋਂ ਕੀਤੀ | ਪੜ੍ਹਾਈ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੇ ਸਮਾਜ ਨੂੰ ਨਵੀਂ ਸੇਧ ਦਿੱਤੀ-ਆਦੀਆ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਆਦੀਆ ਦੀ ਅਗਵਾਈ 'ਚ ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ ਗਈ | ਇਸ ਮੌਕੇ ਹਲਕਾ ਵਿਧਾਇਕ ਸ਼ਾਮਚੁਰਾਸੀ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਵਨ ਕੁਮਾਰ ਆਦੀਆ ਨੇ ਕਿਹਾ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਨਾ ਮਿਲਣ 'ਤੇ ਵਾਰਡ ਵਾਸੀਆਂ ਵੱਲੋਂ ਨਾਅਰੇਬਾਜ਼ੀ

ਮਾਹਿਲਪੁਰ, 22 ਮਈ (ਦੀਪਕ ਅਗਨੀਹੋਤਰੀ)-ਸਥਾਨਕ ਵਾਰਡ 6 ਵਿਚ ਪਿਛਲੇ 10 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਤੰਗ ਵਾਰਡ ਵਾਸੀਆਂ ਵੱਲੋਂ ਗ੍ਰਾਮ ਪੰਚਾਇਤ ਵਿਰੁੱਧ ਨਾਅਰੇਬਾਜ਼ੀ ਕੀਤੀ | ਜਾਣਕਾਰੀ ਅਨੁਸਾਰ ਵਾਰਡ 6 ਦੇ ਨਰਿੰਦਰ ਮਹਿਰਮ, ਚੇਤਨ ਦਾਸ ਮਾਹੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਾਮ ਦੇ ਕੀਰਤਨ ਸਮਾਗਮ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ 33 ਰੋਜ਼ਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਹੇਠ ਅਮਰ ਸਿੰਘ ਅਤੇ ਇਕਬਾਲ ਸਿੰਘ ਖਾਲਸਾ ਕਲਾਥ ਹਾਊਸ ਵੱਲੋਂ ਮਾਡਲ ...

ਪੂਰੀ ਖ਼ਬਰ »

ਫੁੱਟਬਾਲ ਦੇ ਟਰਾਇਲ ਪਹਿਲੀ ਨੂੰ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ ਫੁੱਟਬਾਲ ਟੀਮ ਲਈ ਫੁੱਟਬਾਲ ਦੇ ਟਰਾਇਲ 1 ਜੂਨ ਨੂੰ ਸਵੇਰੇ 8 ਵਜੇ ਕਾਲਜ ਦੀ ਫੁੱਟਬਾਲ ਗਰਾਊਾਡ ਵਿਚ ਹੋਣਗੇ | ਪਿ੍ੰਸੀਪਲ ਡਾ: ਪ੍ਰੀਤ ਮਹਿੰਦਰ ਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਛੱਪੜ ਦੀ ਸਮੱਸਿਆ ਹੱਲ ਨਾ ਕਰਨ 'ਤੇ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ, 22 ਮਈ (ਭਗਵਾਨ ਸਿੰਘ ਸੈਣੀ)-ਹਰਸੀ ਪਿੰਡ ਵਿਖੇ ਨਿਯਮਾਂ ਨੂੰ ਅਣਗੌਲਿਆ ਕਰਕੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਏ ਛੱਪੜ ਕਾਰਨ ਜਿੱਥੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਉੱਥੇ ਇਸ ਛੱਪੜ ਕਾਰਨ ਫੈਲੀ ਗੰਦਗੀ ਨਾਲ ...

ਪੂਰੀ ਖ਼ਬਰ »

ਜੱਦੀ ਅਨਵਿਧ ਹੀਰ ਗੋਤ ਦੇ ਜਠੇਰਿਆਂ ਦਾ ਮੇਲਾ 28 ਨੂੰ

ਸੈਲਾ ਖੁਰਦ, 22 ਮਈ (ਹਰਵਿੰਦਰ ਸਿੰਘ ਬੰਗਾ)-ਜੱਦੀ ਅਨਵਿਧ ਹੀਰ ਗੋਤ ਦੇ ਜਠੇਰਿਆਂ ਦਾ ਮੇਲਾ 28 ਮਈ ਦਿਨ ਐਤਵਾਰ ਨੂੰ ਪਿੰਡ ਜੀਵਨਪੁਰ ਜੱਟਾਂ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੁੱਚਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਪ੍ਰੈ ੱਸ ਕਲੱਬ ਵੱਲੋਂ ਨਵ-ਨਿਯੁਕਤ ਸਹਾਇਕ ਲੋਕ ਸੰਪਰਕ ਅਧਿਕਾਰੀਆਂ ਦਾ ਸਨਮਾਨ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਵੱਖ-ਵੱਖ ਅਖ਼ਬਾਰਾਂ 'ਚ ਕੰਮ ਕਰਦੇ ਪੱਤਰਕਾਰਾਂ ਅਰੁਣ ਚੌਧਰੀ ਅਤੇ ਲੁਕੇਸ਼ ਚੌਬੇ ਦੇ ਲੋਕ ਸੰਪਰਕ ਵਿਭਾਗ 'ਚ ਬਤੌਰ ਸਹਾਇਕ ਲੋਕ ਸੰਪਰਕ ਅਫ਼ਸਰ ਨਿਯੁਕਤ ਹੋਣ 'ਤੇ ਪ੍ਰੈ ੱਸ ਕਲੱਬ ਹੁਸ਼ਿਆਰਪੁਰ ਵੱਲੋਂ ਹੋਟਲ ਵੈਲੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਗਿਆਨੀ ਸੋਹਣ ਸਿੰਘ

ਅੱਡਾ ਸਰਾਂ-ਗਿਆਨੀ ਸੋਹਣ ਸਿੰਘ ਦਾ ਜਨਮ ਪਿੰਡ ਮੋਹਕਮਗੜ੍ਹ ਵਿਖੇ ਮਾਤਾ ਜੈ ਕੌਰ ਅਤੇ ਪਿਤਾ ਮਹਿੰਗਾ ਦੇ ਗ੍ਰਹਿ ਵਿਖੇ 1950 'ਚ ਹੋਇਆ | ਮੁੱਢਲੀ ਵਿੱਦਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕਰਨ ਉਪਰੰਤ 12ਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਤੋਂ ਕੀਤੀ | ਪੜ੍ਹਾਈ ...

ਪੂਰੀ ਖ਼ਬਰ »

ਲੜੀਵਾਰ ਅਖੰਡ ਪਾਠ ਅੱਜ ਤੋਂ

ਭੰਗਾਲਾ, 22 ਮਈ (ਸਰਵਜੀਤ ਸਿੰਘ)-ਪਿੰਡ ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਲੜੀਵਾਰ ਅਖੰਡ ਪਾਠ 23 ਮਈ ਤੋਂ 29 ਮਈ ਤੱਕ ਕਰਵਾਏ ਜਾ ਰਹੇ ਹਨ | ਕਮੇਟੀ ਪ੍ਰਧਾਨ ਨਰਿੰਦਰ ਸਿੰਘ ਗੋਲੀ ਅਤੇ ਸਕੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਸਾਂਝਾ ਚੁੱਲ੍ਹਾ' ਲਈ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ-ਡਾ: ਰਾਜ ਕੁਮਾਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹਸ਼ਿਆਰਪੁਰ ਵਿਪੁਲ ਉਜਵਲ ਨੇ ਦੱਸਿਆ ਕਿ ਹਲਕਾ ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਵਲੋਂ ਆਪਣੇ ਹਰ ਜਨਮ ਦਿਨ 21 ਸਤੰਬਰ ਨੂੰ 'ਸਾਂਝਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਡੀ.ਜੀ.ਐਸ.ਈ. ਪੰਜਾਬ ਨੂੰ ਮੰਗ ਪੱਤਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਜਨਰਲ ਸਕੱਤਰ ਅਨਿਲ ਐਰੀ, ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਗੌਰਵ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸੰਗੀਤਾ ਮਿੱਤਲ ਵਲੋਂ ਰੋਟਰੀ ਆਈ ਬੈਂਕ ਨੂੰ ਦੋ ਲੱਖ ਰੁਪਏ ਦਾ ਚੈਕ ਭੇਟ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)-ਸਮਾਜ 'ਚੋਂ ਅੰਨੇ੍ਹਪਨ ਨੂੰ ਦੂਰ ਕਰਨ ਲਈ ਸਭ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਇਸ ਖੇਤਰ 'ਚ ਰੋਟਰੀ ਆਈ ਬੈਂਕ ਐਾਡ ਕਾਰਨੀਅਲ ਟਰਾਂਸਪਲਾਂਟ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ | ਇਹ ਪ੍ਰਗਟਾਵਾ ਇੱਥੇ ...

ਪੂਰੀ ਖ਼ਬਰ »

ਪਟਿਆਲਾ 'ਚ ਰੈਲੀ 6 ਨੂੰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸਰਕਲ ਹੁਸ਼ਿਆਰਪੁਰ ਦੀ ਕਨਵੈਨਸ਼ਨ ਸੂਬਾ ਪ੍ਰਧਾਨ ਸੌਰਵ ਕਿੰਗਰ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਸੁਨੀਤਾ ਸੂਬਾ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

5 ਤਸਕਰ ਕਾਬੂ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕਰਕੇ ਪੰਜ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਪੁਲਿਸ ਨੇ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਟੀਕੇ ਬਰਾਮਦ ਕਰਕੇ ਬੁੱਧੂ ਵਾਸੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਵਿਧਾਇਕ ਮੁਕੇਰੀਆਂ ਨੂੰ ਮੰਗ ਪੱਤਰ

ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਪੰਜਾਬ ਦੀਆਂ 32 ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਮੰਗ ਪੱਤਰ ਹਲਕਾ ਵਿਧਾਇਕ ਮੁਕੇਰੀਆਂ ਨੂੰ ਦਿੱਤਾ ਗਿਆ | ਜਿਸ 'ਚ ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ...

ਪੂਰੀ ਖ਼ਬਰ »

ਗੁਰਸੇਵਾ ਕਾਲਜੀਏਟ ਸਕੂਲ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਗੁਰਸੇਵਾ ਕਾਲਜੀਏਟ ਸਕੂਲ ਪਨਾਮ ਦਾ 10+2 ਜਮਾਤ ਦਾ ਨਤੀਜਾ ਸਾਨਦਾਰ ਰਿਹਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਵਿਚ ਬੋਰਡ ਦੀ ਨਿਰਧਾਰਿਤ ਪ੍ਰਤੀਸ਼ਤ ਨਾਲੋਂ ਸਕੂਲ ਦਾ ਨਤੀਜਾ ਕਾਫੀ ਅੱਗੇ ਰਿਹਾ ਹੈ | ਗੁਰਸੇਵਾ ...

ਪੂਰੀ ਖ਼ਬਰ »

ਰਾਮ ਲੁਭਾਇਆ ਨੇ ਬਤੌਰ ਬੀ.ਡੀ.ਪੀ.ਓ ਅਹੁਦਾ ਸੰਭਾਲਿਆ

ਦਸੂਹਾ, 22 ਮਈ (ਭੁੱਲਰ)-ਦਸੂਹਾ ਵਿਖੇ ਬੀ.ਡੀ.ਪੀ.ਓ ਸ੍ਰੀ ਰਾਮ ਲੁਭਾਇਆ ਨੇ ਬਤੌਰ ਬੀ.ਡੀ.ਪੀ.ਓ ਅਹੁਦਾ ਸੰਭਾਲਿਆ | ਉਹ ਭੋਗਪੁਰ ਤੋ ਬਦਲ ਕੇ ਇੱਥੇ ਆਏ ਹਨ | ਉਨ੍ਹਾਂ ਦਾ ਇੱਥੇ ਪਹੁੰਚਣ ਤੇ ਦਫ਼ਤਰ ਸਟਾਫ਼ ਵੱਲੋਂ ਭਾਰੀ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ...

ਪੂਰੀ ਖ਼ਬਰ »

ਰਾਮ ਲੁਭਾਇਆ ਨੇ ਬਤੌਰ ਬੀ.ਡੀ.ਪੀ.ਓ ਅਹੁਦਾ ਸੰਭਾਲਿਆ

ਦਸੂਹਾ, 22 ਮਈ (ਭੁੱਲਰ)-ਦਸੂਹਾ ਵਿਖੇ ਬੀ.ਡੀ.ਪੀ.ਓ ਸ੍ਰੀ ਰਾਮ ਲੁਭਾਇਆ ਨੇ ਬਤੌਰ ਬੀ.ਡੀ.ਪੀ.ਓ ਅਹੁਦਾ ਸੰਭਾਲਿਆ | ਉਹ ਭੋਗਪੁਰ ਤੋ ਬਦਲ ਕੇ ਇੱਥੇ ਆਏ ਹਨ | ਉਨ੍ਹਾਂ ਦਾ ਇੱਥੇ ਪਹੁੰਚਣ ਤੇ ਦਫ਼ਤਰ ਸਟਾਫ਼ ਵੱਲੋਂ ਭਾਰੀ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ...

ਪੂਰੀ ਖ਼ਬਰ »

ਅਮਨਵੀਰ ਕੌਰ ਦਾ ਸੂਬੇ 'ਚੋਂ 12ਵਾਂ ਰੈਂਕ

ਟਾਂਡਾ ਉੜਮੁੜ, 22 ਮਈ (ਸੁਖਨਿੰਦਰ ਸਿੰਘ ਕਲੋਟੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜਿਆਂ ਵਿਚ ਟਾਂਡਾ ਦੀ ਅਮਨਵੀਰ ਕੌਰ ਨੇ ਸੂਬੇ ਵਿਚੋਂ 12ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆ ਤੇ ਸਕੂਲ ਦਾ ਨਾਮ ਰੁਸ਼ਨਾਇਆ ਹੈ | ਡੀ. ਏ. ਵੀ ਸੀਨੀਅਰ ...

ਪੂਰੀ ਖ਼ਬਰ »

ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇਹਾ ਨੇ ਕੀਤਾ ਨਾਂਅ ਰੌਸ਼ਨ

ਤਲਵਾੜਾ, 22 ਮਈ (ਸ਼ਮੀ)- ਆਪਣੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਦਿਆਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ -3 ਤਲਵਾੜਾ ਨੇ ਦਸਵੀਂ ਦੀ ਮੈਰਿਟ ਸੂਚੀ ਵਿਚ ਨੇਹਾ ਚੌਧਰੀ ਨੇ 629 / 650 ਅੰਕ ਪ੍ਰਾਪਤ ਕਰਕੇ ਪੰਜਾਬ 'ਚ 14ਵਾਂ ਰੈਂਕ ਅਤੇ ਜ਼ਿਲ੍ਹਾ ਹੁਸ਼ਿਆਰਪੁਰ 'ਚ ...

ਪੂਰੀ ਖ਼ਬਰ »

ਰਾਜਪੂਤ ਰਤਨ ਮਹਾਰਾਣਾ ਪ੍ਰਤਾਪ ਦੀ ਜੈਯੰਤੀ ਸਬੰਧੀ ਸਮਾਗਮ

ਹਰਿਆਣਾ, 22 ਮਈ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਰਾਜਪੂਤ ਮਹਾਸਭਾ ਹਰਿਆਣਾ ਹਲਕਾ ਸ਼ਾਮਚੂਰਾਸੀ ਵੱਲਾੋ ਵੀਰ ਸ਼੍ਰੋਮਣੀ ਰਾਜਪੂਤ ਰਤਨ ਮਹਾਰਾਣਾ ਪ੍ਰਤਾਪ ਦੀ 477 ਵੀਂ ਜੈਯੰਤੀ ਦੇ ਸੰਬਧ 'ਚ ਸਮਾਗਮ ਭਗਤ ਰਾਮ ਪੈਲਿਸ ਕਣਕ ਮੰਡੀ ਚੌਕ ਹਰਿਆਣਾ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਿਖੇ ਇਨਵੈਸਟੀਚਰ ਸੈਰਮਨੀ ਮਨਾਈ

ਦਸੂਹਾ, 22 ਮਈ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐਸ.ਈ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਬੱਚਿਆਂ 'ਚ ਜ਼ਿੰਮੇਵਾਰੀ ਅਤੇ ਅਗਵਾਈ ਵਰਗੇ ਗੁਣ ਪੈਦਾ ਕਰਨ ਲਈ ਇਨਵੈਸਟੀਚਰ ਸੈਰਮਨੀ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਵਿਕਾਸ ਨੂੰ ਭੁੱਲ ਕਾਂਗਰਸ ਨੇ ਬਦਲਾਖੋਰੀ ਦੀ ਨੀਤੀ ਨੂੰ ਅਪਣਾਇਆ-ਰਾਠਾਂ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਸੂਬੇ 'ਚ ਦੱਸ ਸਾਲ ਬਾਅਦ ਸੱਤਾ 'ਚ ਆਈ ਕਾਂਗਰਸ ਨੇ ਸੂਬੇ ਦੇ ਵਿਕਾਸ ਨੂੰ ਭੁੱਲ ਸੂਬੇ 'ਚ ਬਦਲਾਖਰੀ ਦੀ ਨੀਤੀ ਨੂੰ ਅਪਣਾਇਆ ਹੈ ਜਿਸਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਧੋਖਾਧੜੀ ਕਰਨ ਸਬੰਧੀ ਕੇਸ ਦਰਜ

ਦਸੂਹਾ, 22 ਮਈ (ਭੁੱਲਰ)- ਦਸੂਹਾ ਪੁਲਿਸ ਨੇ ਇਕ ਵਿਅਕਤੀ ਵਿਰੱੁਧ ਧੋਖਾਧੜੀ ਕਰਨ ਸੰਬੰਧੀ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਦਸੂਹਾ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਤਾਨ ਸਿੰਘ ਪੁੱਤਰ ਸਾਧੂ ਰਾਮ ਵਾਸੀ ਸੰਸਾਰਪੁਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਕੁਲਵੰਤ ਸਿੰਘ ...

ਪੂਰੀ ਖ਼ਬਰ »

ਟਿੱਬੀ ਵਾਲੀ ਦਰਗਾਹ ਧਨੋਆ ਵਿਖੇ ਸਾਲਾਨਾ ਜੋੜ ਮੇਲਾ ਤੇ ਛਿੰਝ

ਐਮਾਂ ਮਾਂਗਟ, 22 ਮਈ (ਗੁਰਾਇਆ)- ਪਿੰਡ ਧਨੋਆ ਵਿਖੇ ਪੀਰ ਬਾਬਾ ਬੂਟੇ ਸ਼ਾਹ ਪੀਰ ਬਾਬਾ ਮੁਲਤਾਨ ਸ਼ਾਹ ਟਿੱਬੀ ਵਾਲੀ ਦਰਗਾਹ 'ਤੇ ਸਲਾਨਾ ਜੋੜ ਮੇਲੇ ਤੇ ਛਿੰਝ ਕਰਵਾਈ ਗਈ | ਛਿੰਝ ਵਿਚ ਨਾਮਵਰ ਪਹਿਲਵਾਨ ਗੁੰਗਾ ਸਵਾਰ ਨੇ ਬਾਜ਼ ਡੇਰਾ ਬਾਬਾ ਨਾਨਕ ਨੂੰ ਹਰਾ ਕੇ ਵੱਡੀ ...

ਪੂਰੀ ਖ਼ਬਰ »

ਦਾਤਾਰਪੁਰ ਦੀਆਂ ਵਿਦਿਆਰਥਣਾਂ ਨੇ ਮੈਰਿਟ 'ਚ ਲਹਿਰਾਇਆ ਪਰਚਮ

ਤਲਵਾੜਾ, 22 ਮਈ (ਸ਼ਮੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਦੀਆਾ ਦੋ ਵਿਦਿਆਰਥਣਾਂ ਨੇ ਕ੍ਰਮਵਾਰ 22 ਅਤੇ 23ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੁਖੀ ਪਿ੍ੰ: ...

ਪੂਰੀ ਖ਼ਬਰ »

ਐਸ.ਟੀ.ਐਫ਼. ਵੱਲੋਂ ਚਿੱਟੇ ਸਮੇਤ ਨੌਜਵਾਨ ਕਾਬੂ

ਹਾਜੀਪੁਰ, 22 ਮਈ (ਪੁਨੀਤ ਭਾਰਦਵਾਜ)-ਅੱਜ ਕਸਬਾ ਹਾਜੀਪੁਰ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਐੱਸ. ਟੀ. ਐਫ਼. ਦੀ ਟੀਮ ਵੱਲੋਂ ਕਸਬਾ ਹਾਜੀਪੁਰ ਦੇ ਬੱਸ ਸਟੈਂਡ 'ਤੇ ਇਕ ਨੌਜਵਾਨ ਨੂੰ ਚਿੱਟਾ ਵੇਚਦੇ ਹੋਏ ਰੰਗੇ ਹੱਥੀ ਕਾਬੂ ਕੀਤਾ | ਅੱਜ ਦੁਪਹਿਰ ਕਰੀਬ ਇੱਕ ਵਜੇ ਐੱਸ. ਟੀ. ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਭੰਡਾਰਾ ਕਰਵਾਇਆ

ਭੰਗਾਲਾ, 22 ਮਈ (ਸਰਵਜੀਤ ਸਿੰਘ)-ਪਿੰਡ ਚਨੌਰ ਵਿਖੇ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਖੇ ਮੰਦਿਰ ਕਮੇਟੀ ਅਤੇ ਸੰਗਤਾਾ ਦੇ ਸਹਿਯੋਗ ਨਾਲ 28ਵਾਂ ਭੰਡਾਰਾ ਕਰਵਾਇਆ ਗਿਆ |ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਉਪਰੰਤ ਹਵਨ ਯੱਗ ਕਰਵਾਇਆ ਗਿਆ | ਇਸ ਸਮੇਂ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਿੰਦਾ ਨੂੰ ਸਦਮਾ

ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਵਾਸੀ ਮੁਕੇਰੀਆਂ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਫੋਜਾ ਸਿੰਘ ਉਮਰ 100 ਸਾਲ ਅਕਾਲ ਚਲਾਣਾ ਕਰ ਗਏ | ਜਿਨ੍ਹਾਂ ਦੇ ਮੁਕੇਰੀਆਂ ਸ਼ਹਿਰ ਦੇ ਸ਼ਿਵ ਪੁਰੀ ਸ਼ਮਸ਼ਾਨਘਾਟ 'ਚ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਸਮੂਹ ਸਟਾਫ ਅਤੇ ਵਿਦਿਆਰਥਣਾਂ ਨੇ ਅੱਤਵਾਦ ਅਤੇ ਅਹਿੰਸਾ ਦਾ ਡਟ ਕੇ ...

ਪੂਰੀ ਖ਼ਬਰ »

ਸਰਕਾਰ ਏਡਿਡ ਸਕੂਲਾਂ 'ਚ ਸਰਕਾਰੀ ਸਕੂਲਾਂ ਵਾਲੀਆਂ ਸਹੂਲਤਾਂ ਦੇਵੇ-ਕਪੂਰ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਰਕਾਰ ਸਿੱਖਿਆ ਦੇ ਖੇਤਰ 'ਚ 484 ਏਡਿਡ ਸਕੂਲਾਂ ਪ੍ਰਤੀ ਆਪਣੀ ਨੀਤੀ 'ਚ ਬਦਲਾਅ ਕਰੇ ਤਾਂ ਜੋ ਏਡਿਡ ਸਕੂਲ ਪਿਛਲੇ 125 ...

ਪੂਰੀ ਖ਼ਬਰ »

ਨਸ਼ਾ ਮੁਕਤੀ ਲਈ ਪੰਚਾਇਤਾਂ ਤੇ ਮਾਪੇ ਅਹਿਮ ਰੋਲ ਅਦਾ ਕਰ ਸਕਦੇ ਹਨ-ਡੀ. ਐਸ. ਪੀ

ਬੱੁਲ੍ਹੋਵਾਲ, 22 ਮਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਪੁਲਿਸ ਤੇ ਆਮ ਲੋਕਾਂ 'ਚ ਆਪਸੀ ਤਾਲਮੇਲ ਵਧਾਉਣ ਦੇ ਮਕਸਦ ਨਾਲ ਸਥਾਨਿਕ ਕਸਬੇ ਅੰਦਰ ਥਾਣਾ ਬੁਲ੍ਹੋਵਾਲ ਤਹਿਤ ਪੈਂਦੇ ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਵਰ ਵਿਅਕਤੀਆਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX