ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ

ਪ੍ਰਾਈਵੇਟ ਸਕੂਲਾਂ ਨੇ ਸਰਕਾਰੀ ਸਕੂਲਾਂ ਨੂੰ ਪਛਾੜਿਆ

ਨਵਾਂਸ਼ਹਿਰ, 22 ਮਈ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਅੱਜ ਦਸਵੀਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਪਛਾੜਦਿਆਂ 7 ਪ੍ਰਾਈਵੇਟ ਸਕੂਲਾਂ ਦੇ 4 ਲੜਕਿਆਂ ਤੇ 7 ਲੜਕੀਆਂ ਨੇ ਸੂਬੇ ਦੀ ਮੈਰਿਟ 'ਚ ਨਾਂਅ ਦਰਜ ਕਰਵਾਉਣ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ, ਕਾਠਗੜ੍ਹ ਦੇ ਅਭਿਸ਼ੇਕ ਕੁਮਾਰ ਪੱੁਤਰ ਵਿਜੇ ਕੁਮਾਰ ਰੋਲ ਨੰਬਰ 1017240006 (ਜ.ਮ. 15-02-2002) ਨੇ 634/650 97.54% ਅੰਕ, ਰੈਂਕ 009 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 18ਵਾਂ ਸਥਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਹਿਰਾਮ ਦੇ ਜਸਕੀਰਤ ਸਿੰਘ ਪੱੁਤਰ ਭੁਪਿੰਦਰ ਸਿੰਘ ਰੋਲ ਨੰਬਰ 1017235000 (ਜ.ਮ 07-07-2000) ਨੇ 631/650, 97.8% ਅੰਕ, ਰੈਂਕ 012 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 57ਵਾਂ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਕਿਰਨਪਾਲ ਸਿੰਘ ਪੱੁਤਰ ਮਹਿੰਦਰ ਸਿੰਘ ਰੋਲ ਨੰਬਰ
1017234594 (ਜ.ਮ 18-6-2001) ਨੇ 629/650, 96.77% ਅੰਕ, ਰੈਂਕ 014 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 78ਵਾਂ ਅਤੇ ਜ਼ਿਲ੍ਹੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਡਾ. ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ ਦੀ ਮਹਿਕ ਪੁੱਤਰੀ ਪ੍ਰਦੀਪ ਕਪੂਰ ਰੋਲ ਨੰਬਰ 1017240418 (ਜ.ਮ. 21-7-2002) ਨੇ 628/650 96.62% ਅੰਕ, ਰੈਂਕ 015 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 85ਵਾਂ ਅਤੇ ਜ਼ਿਲ੍ਹਾ 'ਚ ਚੌਥਾ, ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੁਲਾਮ ਦੀ ਕਮਲਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ ਰੋਲ ਨੰਬਰ 1017242234 (ਜ.ਮ. 17-10-2001) 627/650 96.46% ਅੰਕ, ਰੈਂਕ 016 ਬੋਰਡ ਦੀ ਲੜੀਵਾਰ ਸੂਚੀ ਵਿਚ 102ਵਾਂ ਅਤੇ ਜ਼ਿਲ੍ਹੇ ਵਿਚੋਂ ਪੰਜਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਨਗਰਾ ਦੀ ਹਰਮਨਪ੍ਰੀਤ ਪੁੱਤਰੀ ਮੁਕੇਸ਼ ਕੁਮਾਰ ਰੋਲ ਨੰਬਰ 1017239727 (ਜ.ਮ 03-11-2002) ਨੇ 624/650 96.00% ਅੰਕ, ਰੈਂਕ-019 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 184ਵਾਂ ਅਤੇ ਜ਼ਿਲ੍ਹੇ ਵਿਚ 6ਵਾਂ ਸਥਾਨ, ਡਾ. ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ ਦੀ ਅੰਮ੍ਰਿਤ ਕੌਰ ਪੁੱਤਰੀ ਬਲਵੀਰ ਸਿੰਘ ਰੋਲ ਨੰਬਰ 1017240401 (ਜ.ਮ.04-07-2002) ਨੇ 623/650 95.85% ਅੰਕ, ਰੈਂਕ 020 ਬੋਰਡ ਦੀ ਲੜੀਵਾਰ ਸੂਚੀ ਵਿਚ 214ਵਾਂ ਜ਼ਿਲ੍ਹੇ ਵਿਚ 7ਵਾਂ, ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਲਾਮ ਦੀ ਜਸਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ ਰੋਲ ਨੰਬਰ 1017242231 (ਜ.ਮ 21-11-2001) 622/650 95.69% ਅੰਕ, ਰੈਂਕ 021 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 252ਵਾਂ ਅਤੇ ਜ਼ਿਲ੍ਹੇ ਵਿਚੋਂ 8ਵਾਂ ਸਥਾਨ, ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੀ ਹਰਪ੍ਰੀਤ ਬੰਗੜ ਪੁੱਤਰੀ ਸ਼ਮਸ਼ੇਰ ਰੋਲ ਨੰਬਰ 1017241834 (ਜ.ਮ. 16-12-2001) ਨੇ 621/650 95.54% ਅੰਕ, ਰੈਂਕ 022ਵਾਂ ਪ੍ਰਾਪਤ ਕਰਦਿਆਂ ਬੋਰਡ ਦੀ ਲੜੀਵਾਰ ਸੂਚੀ ਵਿਚ 290ਵਾਂ ਅਤੇ ਜ਼ਿਲ੍ਹੇ ਵਿਚ ਨੌਵਾਂ ਸਥਾਨ, ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਲਾਮ ਦੀ ਮਨਜਿੰਦਰ ਕੌਰ ਪੁੱਤਰੀ ਹਾਕਮ ਰਾਏ ਰੋਲ ਨੰਬਰ 1017242239 (ਜ.ਮ 27-12-2000) ਨੇ 621/650 95.54% ਅੰਕ, ਰੈਂਕ 022 ਪ੍ਰਾਪਤ ਕਰਕੇ ਬੋਰਡ ਦੀ ਲੜੀਵਾਰ ਸੂਚੀ ਵਿਚ 316ਵਾਂ ਜ਼ਿਲ੍ਹੇ 'ਚੋਂ 10ਵਾਂ ਸਥਾਨ ਅਤੇ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਝਿੰਗੜਾਂ ਦੇ ਸ਼ਿਵਪ੍ਰੀਤ ਸਿੰਘ ਪੁੱਤਰ ਦਿਲਾਵਰ ਸਿੰਘ ਰੋਲ ਨੰਬਰ 1017235991 (ਜ.ਮ. 07.09.2000) ਨੇ 621/650, 95.54% ਅੰਕ, ਰੈਂਕ 22ਵਾਂ ਪ੍ਰਾਪਤ ਕਰਦਿਆਂ ਬੋਰਡ ਦੀ ਲੜੀਵਾਰ ਸੂਚੀ ਵਿਚ 319ਵਾਂ ਅਤੇ ਜ਼ਿਲ੍ਹੇ ਵਿਚ ਗਿਆਰ੍ਹਵੇਂ ਸਥਾਨ 'ਤੇ ਆਪਣਾ ਨਾਂ ਦਰਜ ਕਰਵਾਉਣ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਅਭਿਸ਼ੇਕ ਕੁਮਾਰ ਵਾਸੀ ਕ੍ਰਿਸ਼ਨਪੁਰ (ਭਰਥਲਾ) ਨੇ ਦੱਸਿਆ ਕਿ ਉਹ ਵੱਡਾ ਹੋ ਕੇ ਆਈ.ਏ.ਐੱਸ ਅਧਿਕਾਰੀ ਬਣਾ ਚਾਹੁੰਦਾ ਹੈ।

ਇੰਜੀਨੀਅਰ ਬਣਨਾ ਚਾਹੁੰਦੈ ਜਸਕੀਰਤ ਸਿੰਘ ਬੰਗੜ

ਬਹਿਰਾਮ, 22 ਮਈ (ਹਰਵਿੰਦਰ ਸਿੰਘ ਮੰਡੇਰ)-ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਤੇ ਪਿੰਡ ਚੱਕ ਰਾਮੰੂ ਦੇ ਜੰਮਪਲ ਜਸਕੀਰਤ ਸਿੰਘ ਨੇ ਆਪਣੇ ਪਿਤਾ ਭੁਪਿੰਦਰ ਸਿੰਘ ਤੇ ਮਾਤਾ ਸੁਮਨ ਦਾ ਨਾਂ ਪੰਜਾਬ ਭਰ 'ਚ ਉਸ ਵਕਤ ਰੌਸ਼ਨ ...

ਪੂਰੀ ਖ਼ਬਰ »

ਆਈ.ਏ.ਐੱਸ. ਅਧਿਕਾਰੀ ਬਣਨਾ ਚਾਹੁੰਦੈ-ਅਭਿਸ਼ੇਕ ਕੁਮਾਰ

ਕਾਠਗੜ੍ਹ/ਰੈਲਮਾਜਰਾ, 22 ਮਈ (ਰਵਿੰਦਰ ਕਸਾਣਾ ਸੂਰਾਪੁਰੀ,ਰਾਕੇਸ਼ ਰੋਮੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦੇ ਵਿਦਿਆਰਥੀ ਅਭਿਸ਼ੇਕ ਕੁਮਾਰ ਪੁੱਤਰ ਵਿਜੈ ਕੁਮਾਰ ਸ਼ਰਮਾ ਨੇ ...

ਪੂਰੀ ਖ਼ਬਰ »

ਚੁਨਗਰਾ ਸਕੂਲ ਦੀ ਹਰਮਨਪ੍ਰੀਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚੋਂ ਅੱਵਲ

ਬੰਗਾ, 22 ਮਈ (ਲਧਾਣਾ)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਪੂਰੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਨਗਰਾ ਦੀ ਵਿਦਿਆਰਥਣ ਹਰਮਨਪ੍ਰੀਤ ਪੁੱਤਰੀ ਮੁਕੇਸ਼ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬੰਗਾ, 22 ਮਈ (ਲਧਾਣਾ)-ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਵਿਦਿਆਰਥੀ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ | ਦਿਵਿਆ ਪੁੱਤਰੀ ਚਰਨਜੀਤ ਸਿੰਘ ਨੇ ਪਹਿਲਾ, ਸੁਨੀਲ ਕੁਮਾਰ ਪੁੱਤਰ ਬਲਵੀਰ ਸਿੰਘ ਨੇ ਦੂਸਰਾ ...

ਪੂਰੀ ਖ਼ਬਰ »

ਜਸਪ੍ਰੀਤ ਕੌਰ ਬਰਨਾਲਾ ਕਲਾਂ ਇੰਜੀਨੀਅਰ ਬਣਨਾ ਚਾਹੁੰਦੀ ਹੈ

ਸਮੁੰਦੜਾ, 22 ਮਈ (ਤੀਰਥ ਸਿੰਘ ਰੱਕੜ)-10ਵੀਂ ਸ਼ੇ੍ਰਣੀ ਦੇ ਆਏ ਨਤੀਜੇ 'ਚ ਜ਼ਿਲ੍ਹੇ 'ਚ ਅੱਠਵੇਂ ਸਥਾਨ ਤੇ ਸੈਂਟ ਸੋਲਜਰ ਸੀ.ਸੈ.ਸਕੂਲ ਕੁਲਾਮ 'ਚੋਂ ਦੂਸਰੇ ਸਥਾਨ 'ਤੇ ਰਹੀ ਜਸਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਬਰਨਾਲਾ ਕਲਾਂ ਦਾ ਸੁਪਨਾ ਹੈ ਕਿ ਉਹ ਉਚੇਰੀ ਪੜਾਈ ...

ਪੂਰੀ ਖ਼ਬਰ »

ਨਗਰ ਕੌਾਸਲ ਨਵਾਂਸ਼ਹਿਰ ਦੀ ਮੀਟਿੰਗ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)-ਅੱਜ ਨਗਰ ਕੌਸ਼ਲ ਦੀ ਮੀਟਿੰਗ ਪ੍ਰਧਾਨ ਲਲਿਤ ਮੋਹਨ ਪਾਠਕ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ | ਇਸ ਮੌਕੇ ਅਕਾਲੀ ਕੌਾਸਲਰ ਪਰਮ ਸਿੰਘ ਖ਼ਾਲਸਾ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਐਸ.ਸੀ ...

ਪੂਰੀ ਖ਼ਬਰ »

ਠੱਗਾਂ ਨੇ 26 ਹਜ਼ਾਰ 970 ਰੁਪਏ ਬੈਂਕ ਖਾਤੇ 'ਚੋਂ ਕਢਵਾਏ

ਰਾਹੋਂ, 22 ਮਈ (ਬਲਬੀਰ ਸਿੰਘ ਰੂਬੀ)-ਸਥਾਨਕ ਕੈਨੇਰਾ ਬੈਂਕ ਬਰਾਂਚ ਦੇ ਇੱਕ ਗਾਹਕ ਨੂੰ ਫੋਨ 'ਤੇ ਓ.ਟੀ.ਪੀ.ਨੰਬਰ ਪੁੱਛ ਕੇ 26 ਹਜ਼ਾਰ 970 ਰੁਪਏ ਕਢਵਾਉਣ ਦਾ ਸਮਾਚਾਰ ਮਿਲਿਆ ਹੈ | ਪਿੰਕੀ ਰਾਣੀ ਪੁੱਤਰੀ ਓਮ ਪ੍ਰਕਾਸ਼ ਵਾਸੀ ਮੁਹੱਲਾ ਸਰਾਫ਼ਾ ਰਾਹੋਂ ਨੇ ਦੱਸਿਆ ਕਿ ਉਸ ਨੂੰ ...

ਪੂਰੀ ਖ਼ਬਰ »

ਕਸਬਾ ਬਹਿਰਾਮ ਨੂੰ ਬੱਸ ਅੱਡਾ ਨਸੀਬ ਨਾ ਹੋ ਸਕਿਆ

ਬਹਿਰਾਮ, 22 ਮਈ (ਹਰਵਿੰਦਰ ਸਿੰਘ ਮੰਡੇਰ)-ਕਸਬਾ ਬਹਿਰਾਮ, ਜੋ ਫਗਵਾੜਾ-ਰੋਪੜ ਮੁੱਖ ਸੜਕ 'ਤੇੇ ਇਲਾਕੇ ਦੇ ਦੋ ਕੁ ਦਰਜਨ ਪਿੰਡਾਂ ਦਾ ਸੈਂਟਰ ਬਣਦਾ ਹੈ ਅਤੇ ਇੱਥੋਂ ਹੀ ਇਲਾਕੇ ਦੇੇ ਲੋਕ ਨਵਾਂਸ਼ਹਿਰ, ਚੰਡੀਗੜ੍ਹ, ਜਲੰਧਰ, ਮਾਹਿਲਪੁਰ-ਹੁਸ਼ਿਆਰਪੁਰ ਆਦਿ ਲਈ ਬੱਸਾਂ ਫੜਦੇ ...

ਪੂਰੀ ਖ਼ਬਰ »

ਮਾਨਵ ਸੇਵਾ ਸੁਸਾਇਟੀ ਨੇ ਸਛੈ-ਇੱਛਕ ਖ਼ੂਨਦਾਨ ਕੈਂਪ ਲਗਾਇਆ

ਔੜ/ਝਿੰਗੜਾਂ, 22 ਮਈ (ਕੁਲਦੀਪ ਸਿੰਘ ਝਿੰਗੜ)-ਮਾਨਵ ਸੇਵਾ ਸੁਸਾਇਟੀ ਜੱਬੋਵਾਲ ਵੱਲੋਂ ਪਿੰਡ ਮੱਲਾ ਬੇਦੀਆਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ...

ਪੂਰੀ ਖ਼ਬਰ »

ਪੰਜ-ਪੀਰ ਦਰਬਾਰ ਖਾਨਖਾਨਾ ਦਾ ਦੋ ਦਿਨਾ ਮੇਲਾ ਸਮਾਪਤ

ਮੁਕੰਦਪੁਰ, 22 ਮਈ (ਦੇਸ ਰਾਜ ਬੰਗਾ)-ਪੰਜ-ਪੀਰ ਦਰਬਾਰ ਖਾਨਖਾਨਾ ਵਿਖੇ ਦੋ ਦਿਨਾਂ ਸਾਲਾਨਾ ਜੋੜ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਮੇਲੇ ਦੇ ਪਹਿਲੇ ਦਿਨ ਮੁੱਖ ਸੇਵਾਦਾਰ ਕੁਲਰਾਜ ਮੁਹੰਮਦ ਦੀ ਅਗਵਾਈ ਵਿੱਚ ਦਰਬਾਰ 'ਤੇ ਝੰਡੇ ਚੜ੍ਹਾਉਣ ਦੀ ਰਸਮ ਅਤੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਨੇ ਮੰਗਾਂ ਸਬੰਧੀ ਕੀਤੀ ਰੈਲੀ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)-ਅੱਜ ਪੈਨਸ਼ਨਰ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ ਪੰਜਾਬ ਦੇ ਸੱਦੇ 'ਤੇ ਸਰਕਲ ਨਵਾਂਸ਼ਹਿਰ ਦੀ ਪੈਨਸ਼ਨਰ ਐਸੋਸੀਏਸ਼ਨ ਦੀ ਕਨਵੈੱਨਸ਼ਨ ਗੜ੍ਹਸ਼ੰਕਰ ਸੜਕ ਤੇ ਪੈਂਦੇ ਬਿਜਲੀ ਦਫ਼ਤਰ ਦੇ ਸਾਹਮਣੇ ਕੀਤੀ ਗਈ | ਕਨਵੈੱਨਸ਼ਨ ਦੀ ...

ਪੂਰੀ ਖ਼ਬਰ »

ਝੱਮਟ ਗੋਤ ਜਠੇਰਿਆਂ ਦਾ ਜੋੜ ਮੇਲਾ ਮਨਾਇਆ

ਘੁੰਮਣਾ, 22 ਮਈ (ਮਹਿੰਦਰ ਪਾਲ ਸਿੰਘ)-ਪਿੰਡ ਪੰਡੋਰੀ ਵਿਖੇ ਝੱਮਟ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸਮੂਹ ਭਾਈਚਾਰੇ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ | ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ 'ਚ ਪਰਮਜੀਤ ...

ਪੂਰੀ ਖ਼ਬਰ »

ਬਾਬਾ ਗੌਰੀਆ ਤੇ ਮਾਤਾ ਸੰਗੋ ਦੀ ਯਾਦ 'ਚ ਮੇਲਾ

ਉੜਾਪੜ/ਲਸਾੜਾ, 22 ਮਈ (ਲਖਵੀਰ ਸਿੰਘ ਖੁਰਦ)-ਪਿੰਡ ਲਸਾੜਾ ਸਥਿਤ ਸੁਮਨ ਗੋਤ ਜਠੇਰਿਆਂ ਤੇ ਬਾਬਾ ਗੋਰੀਆ ਅਤੇ ਮਾਤਾ ਸੰਗੋ ਦੇ ਸਥਾਨ 'ਤੇ ਸਾਲਾਨਾ ਮੇਲਾ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਅਸਥਾਨ 'ਤੇ ਹਾਜ਼ਰੀ ...

ਪੂਰੀ ਖ਼ਬਰ »

ਬੀਬੀ ਬਬਲੀ ਵੱਲੋਂ ਜਾਡਲਾ ਵਿਖੇ ਨਰਸਿੰਗ ਹੋਮ ਦਾ ਉਦਘਾਟਨ

ਜਾਡਲਾ, 22 ਮਈ (ਬੱਲੀ)-ਜੇਕਰ ਲੋਕਾਂ ਨੂੰ ਵਧੀਆ ਅਤੇ ਸਸਤੀਆਂ ਸਿਹਤ ਸਹੂਲਤਾਂ ਘਰ ਬੈਠਿਆਂ ਹੀ ਮਿਲ ਜਾਣ ਤਾਂ ਇਸ ਤੋਂ ਚੰਗੀ ਗੱਲ ਹੋਰ ਹੋ ਹੀ ਨਹੀਂ ਸਕਦੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕਾ ਹਲਕਾ ਨਵਾਂਸ਼ਹਿਰ ਨੇ ਇੱਥੇ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 257 ਮਰੀਜ਼ਾਂ ਦੀ ਜਾਂਚ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)-ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਅੱਪਰਾ ਵਿਖੇ ਆਈ. ਵੀ. ਵਾਈ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ 257 ਮਰੀਜਾਂ ਦੀ ਜਾਂਚ ਕੀਤੀ ਗਈ | ਕੈਂਪ ਦਾ ਉਦਘਾਟਨ ਡਾ. ਰਜੀਵ ਸ਼ਰਮਾ ਐਸ. ਐਮ. ਓ ਨੇ ਕੀਤਾ | ਡਾ. ...

ਪੂਰੀ ਖ਼ਬਰ »

ਨੌਵੀਂ ਬਰਸੀ 'ਤੇ ਵਿਸ਼ੇਸ਼-ਬਾਬੂ ਮੇਲਾ ਰਾਮ ਭੂੰਬਲਾ

ਸੜੋਆ- ਬਲਾਕ ਸੜੋਆ ਨੂੰ ਡਾਰਕ ਜ਼ੋਨ 'ਚੋਂ ਬਾਹਰ ਕੱਢ ਕੇ ਪਿੰਡ-ਪਿੰਡ ਸਿੰਚਾਈ ਵਾਲੇ ਟਿਊਬਵੈੱਲ ਲਗਾਉਣ ਦੀ ਬੰਦ ਪ੍ਰਥਾ ਨੂੰ ਮੁੜ ਤੋ ਸ਼ੁਰੂ ਕਰਵਾਉਣ ਵਾਲੇ ਸਮਾਜ ਸੇਵੀ ਤੇ ਉੱਘੇ ਉਦਯੋਗਪਤੀ ਵਜੋਂ ਜਾਣੇ ਜਾਂਦੇ ਬਾਬੂ ਮੇਲਾ ਰਾਮ ਭੂੰਬਲਾ ਦਾ ਜਨਮ 04 ਮਾਰਚ 1922 ਨੂੰ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਨੂੰ ਅਪਣਾਉਣਾ ਹੀ ਸਮੇਂ ਦੀ ਮੁੱਖ ਲੋੜ-ਕੈਂਥ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਨੌਜਵਾਨ ਨੂੰ ਤਕਨੀਕੀ ਸਿੱਖਿਆ ਦੇਣ 'ਤੇ 100 ਕਰੋੜ ਖਰਚ ਰਹੀ ਹੈ | ਤਕਨੀਕੀ ਸਿੱਖਿਆ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ਪਾਰਲੀਮੈਂਟ ਨੇ ਬੰਗਾ ਵਿਖੇ ਜੇਸਿਨਾ ...

ਪੂਰੀ ਖ਼ਬਰ »

ਬੀਸਲਾ 'ਚ ਸੁਖਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਪ੍ਰਚਾਰਕ ਗਿਆਨੀ ਰਣਜੀਤ ਸਿੰਘ ਦੇ ਭਰਾ ਸੁਖਦੇਵ ਸਿੰਘ ਨਮਿਤ ਪਿੰਡ ਬੀਸਲਾ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਹਰਵਿੰਦਰ ਸਿੰਘ ਮੱਲ੍ਹਾ ਸੋਢੀਆਂ ਨੇ ਕਥਾ ਕੀਤੀ | ਇਸ ਮੌਕੇ ਸਰਪੰਚ ਬਲਵਿੰਦਰ ਰਾਮ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦੇ ਹਾਲ ਕਮਰੇ ਦਾ ਲੈਂਟਰ ਪਾਇਆ

ਜਾਡਲਾ, 22 ਮਈ (ਬੱਲੀ)-ਨੇੜਲੇ ਪਿੰਡ ਮੀਰਪੁਰ ਜੱਟਾਂ ਸਥਿਤ ਧਾਰਮਿਕ ਅਸਥਾਨ ਹਜ਼ਰਤ ਇਮਾਮ ਬੀਬੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਾਲ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਉਕਤ ਹਾਲ ਬਣਨ ਨਾਲ ਹੁਣ ਸੰਗਤਾਂ ਨੂੰ ਸਾਲਾਨਾ ਮੇਲੇ ਮੌਕੇ ਅਤੇ ...

ਪੂਰੀ ਖ਼ਬਰ »

ਅਮਰਦੀਪ ਸਕੂਲ 'ਚ ਸਮਰ ਕੈਂਪ ਦੀ ਸ਼ੁਰੂਆਤ

ਮੁਕੰਦਪੁਰ, 22 ਮਈ (ਹਰਪਾਲ ਸਿੰਘ ਰਹਿਪਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸੈਸ਼ਨ ਦੌਰਾਨ ਵੀ ਸਮਰ ਕੈਂਪ ਦਾ ਲਗਾਇਆ ਗਿਆ | ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਸੱਤ ਦਿਨਾਂ ਲਈ ਲਗਾਏ ਗਏ ਇਸ ...

ਪੂਰੀ ਖ਼ਬਰ »

ਲੁਧਿਆਣਾ ਕਾਨਫ਼ਰੰਸ ਲਈ ਤਿਆਰੀਆਂ ਜ਼ੋਰਾਂ 'ਤੇ-ਵੜੈਚ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)-ਨਕਸਲਬਾੜੀ ਲਹਿਰ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਲੁਧਿਆਣਾ ਵਿਖੇ ਕਰਵਾਈ ਜਾ ਰਹੀ ਕਾਨਫ਼ਰੰਸ ਲਈ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਹ ਵਿਚਾਰ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਅਤੇ ਐਡਵੋਕੇਟ ਦਲਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਦਰਜ ਕੀਤੇ ਗਏ ਅਪਰਾਧਿਕ ਮਾਮਲਿਆਂ ਬਾਰੇ ਐੱਸ ਪੀ ਸਥਾਨਿਕ ਜਸਬੀਰ ਸਿੰਘ ਰਾਏ ਨੇ ਦੱਸਿਆ ਕਿ ਸਰਵਣ ਦਾਸ ਵਾਸੀ ਪਿੰਡ ਮੀਰਪੁਰ ਜੱਟਾਂ ਜਦੋਂ ਉਹ ਮਈ ਨੂੰ ਰਾਤ ਕਰੀਬ 8 ਵਜੇ ਜਦੋਂ ਉਹ ਖਾਣਾ ...

ਪੂਰੀ ਖ਼ਬਰ »

ਏ.ਐੱਸ.ਆਈ. ਦਰਬਾਰਾ ਸਿੰਘ ਨੇ ਅਹੁਦਾ ਸੰਭਾਲਿਆ

ਔੜ, 22 ਮਈ (ਗੁਰਨਾਮ ਸਿੰਘ ਗਿਰਨ)-ਏ. ਐੱਸ. ਆਈ.ਦਰਬਾਰਾ ਸਿੰਘ ਨੇ ਬਤੌਰ ਚੌਾਕੀ ਇੰਚਾਰਜ ਔੜ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਜੋ ਨਵਾਂਸ਼ਹਿਰ ਤੋਂ ਬਦਲ ਕਿ ਇੱਥੇ ਆਏ ਹਨ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਮੁੱਖ ਮਕਸਦ ਯੁਵਾ ...

ਪੂਰੀ ਖ਼ਬਰ »

ਨੌਵੀਂ ਬਰਸੀ 'ਤੇ ਵਿਸ਼ੇਸ਼-ਬਾਬੂ ਮੇਲਾ ਰਾਮ ਭੂੰਬਲਾ

ਸੜੋਆ- ਬਲਾਕ ਸੜੋਆ ਨੂੰ ਡਾਰਕ ਜ਼ੋਨ 'ਚੋਂ ਬਾਹਰ ਕੱਢ ਕੇ ਪਿੰਡ-ਪਿੰਡ ਸਿੰਚਾਈ ਵਾਲੇ ਟਿਊਬਵੈੱਲ ਲਗਾਉਣ ਦੀ ਬੰਦ ਪ੍ਰਥਾ ਨੂੰ ਮੁੜ ਤੋ ਸ਼ੁਰੂ ਕਰਵਾਉਣ ਵਾਲੇ ਸਮਾਜ ਸੇਵੀ ਤੇ ਉੱਘੇ ਉਦਯੋਗਪਤੀ ਵਜੋਂ ਜਾਣੇ ਜਾਂਦੇ ਬਾਬੂ ਮੇਲਾ ਰਾਮ ਭੂੰਬਲਾ ਦਾ ਜਨਮ 04 ਮਾਰਚ 1922 ਨੂੰ ...

ਪੂਰੀ ਖ਼ਬਰ »

ਏ.ਐੱਸ.ਆਈ. ਦਰਬਾਰਾ ਸਿੰਘ ਨੇ ਅਹੁਦਾ ਸੰਭਾਲਿਆ

ਔੜ, 22 ਮਈ (ਗੁਰਨਾਮ ਸਿੰਘ ਗਿਰਨ)-ਏ. ਐੱਸ. ਆਈ.ਦਰਬਾਰਾ ਸਿੰਘ ਨੇ ਬਤੌਰ ਚੌਾਕੀ ਇੰਚਾਰਜ ਔੜ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਜੋ ਨਵਾਂਸ਼ਹਿਰ ਤੋਂ ਬਦਲ ਕਿ ਇੱਥੇ ਆਏ ਹਨ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਮੁੱਖ ਮਕਸਦ ਯੁਵਾ ...

ਪੂਰੀ ਖ਼ਬਰ »

ਸੜਕ ਬਣਾਓ ਸੰਘਰਸ਼ ਕਮੇਟੀ ਦਾ ਅੱਜ ਵਾਲਾ ਧਰਨਾ ਕੁੱਝ ਦਿਨਾਂ ਲਈ ਮੁਲਤਵੀ

ਨਵਾਂਸ਼ਹਿਰ 22 ਮਈ (ਦੀਦਾਰ ਸਿੰਘ ਸ਼ੇਤਰਾ)-ਸੜਕ ਬਣਾਓ ਸੰਘਰਸ਼ ਕਮੇਟੀ ਦੇ ਬੁਲਾਰੇ ਮਹਿੰਦਰਪਾਲ ਸਿੰਘ ਖਾਲਸਾ ਅਤੇ ਡਾ. ਹਰਮੇਸ਼ ਪੁਰੀ ਨੇ ਦੱਸਿਆ ਕਿ ਅੱਜ ਐਕਸੀਅਨ ਅਤੇ ਜੇ.ਈ. ਵਲੋਂ ਵਿਸ਼ਵਾਸ ਦਿਵਾਏ ਜਾਣ ਉਪਰੰਤ 23 ਮਈ ਨੰੂ ਦਿੱਤਾ ਜਾਣ ਵਾਲਾ ਸੰਕੇਤਕ ਧਰਨਾ 2-3 ਦਿਨ ...

ਪੂਰੀ ਖ਼ਬਰ »

ਮਨਜਿੰਦਰ ਕੌਰ ਨੇ ਦਸਵੀਂ ਦੀ ਪ੍ਰੀਖਿਆ 'ਚੋਂ ਚੰਗੇ ਅੰਕ ਪ੍ਰਾਪਤ ਕੀਤੇ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਸ਼ੇ੍ਰਣੀ ਦੇ ਐਲਾਨੇ ਗਏ ਨਤੀਜੇ ਅਨੁਸਾਰ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੁਲਾਮ ਦੀ ਦਸਵੀਂ ਦੀ ਵਿਦਿਆਰਥਣ ਮਨਜਿੰਦਰ ਕੌਰ ਪੁੱਤਰੀ ਹਾਕਮ ਰਾਏ, ਮਨਜੀਤ ਕੌਰ ...

ਪੂਰੀ ਖ਼ਬਰ »

ਸਜਾਵਲਪੁਰ ਦਾ ਗੰਦਾ ਪਾਣੀ ਮਜਾਰੀ ਦੇ ਖੇਤਾਂ 'ਚ ਪੈਣ ਕਾਰਨ ਕਿਸਾਨਾਂ ਲਈ ਬਣਿਆ ਮੁਸੀਬਤ

ਮਜਾਰੀ ਸਾਹਿਬਾ, 22 ਮਈ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਜਾਵਲਪੁਰ ਦੀ ਪੰਚਾਇਤ ਵੱਲੋਂ ਆਪਣੇ ਪਿੰਡ ਦਾ ਸਾਰਾ ਗੰਦਾ ਪਾਣੀ ਲਹਿੰਦੇ ਪਾਸੇ ਥੋੜ੍ਹੀ ਜਿਹੀ ਸ਼ਾਮਲਾਟ 'ਚ ਟੋਇਆ ਪੁੱਟ ਕੇ ਪਾ ਦਿੱਤਾ ਗਿਆ | ਇਸ ਪਾਣੀ ਦਾ ਵਹਾ ਇਕ ਵੱਡੇ ਟਿਊਬਵੈੱਲ ਵਹਾ ਜਿਤਨਾ ਹੋਣ ਕਰਕੇ ਜੋ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦਾ ਉੱਚ ਅਧਿਕਾਰੀ ਬਣਨ ਦਾ ਇੱਛੁਕ ਹੈ-ਕਿਰਨਪਾਲ ਸਿੰਘ

ਬਲਾਚੌਰ, 22 ਮਈ (ਬਲਾਚੌਰੀਆ, ਗਹੂੰਣ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ 'ਚ ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਬਲਾਚੌਰ ਦਾ ਵਿਦਿਆਰਥੀ ਕਿਰਨਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਖੁਰਦਾਂ ਨੇ ...

ਪੂਰੀ ਖ਼ਬਰ »

ਉੱਚ ਵਿੱਦਿਆ ਹਾਸਲ ਕਰਕੇ ਡੀ. ਸੀ. ਬਣਨਾ ਚਾਹੁੰਦੀ ਹਾਂ-ਹਰਪ੍ਰੀਤ

ਜਾਡਲਾ, 22 ਮਈ (ਬਲਦੇਵ ਸਿੰਘ ਬੱਲੀ)-ਨੇੜਲੇ ਪਿੰਡ ਦੌਲਤਪੁਰ ਦੇ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਬੰਗੜ ਪੁੱਤਰੀ ਸ਼ਮਸ਼ੇਰ ਸਿੰਘ ਪਿੰਡ ਦੌਲਤਪੁਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਸ਼੍ਰੈਣੀ ਦੇ ...

ਪੂਰੀ ਖ਼ਬਰ »

ਬਿਰਧ ਔਰਤ ਦੀਆਂ ਵਾਲ਼ੀਆਂ ਖੋਹਣ ਵਾਲੇ 2 ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਇੱਕ ਬਿਰਧ ਔਰਤ ਦੀ ਵਾਲੀ ਖੋਹ ਕੇ ਭੱਜਣ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਨਿਰਮਲ ...

ਪੂਰੀ ਖ਼ਬਰ »

ਕਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਸਰਜੀਕਲ ਸਪੈਸ਼ਲਿਸਟ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ ਅਨੁਸਾਰ ਸੈਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੁਲਾਮ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ, ਮਾਤਾ ਜਸਵੀਰ ...

ਪੂਰੀ ਖ਼ਬਰ »

ਐੱਸ.ਡੀ.ਐਮ. ਹਰਚਰਨ ਸਿੰਘ ਵੱਲੋਂ ਕੁਸ਼ਟ ਆਸ਼ਰਮ ਦਾ ਦੌਰਾ

ਨਵਾਂਸ਼ਹਿਰ, 22 ਮਈ (ਦੀਦਾਰ ਸਿੰਘ ਸ਼ੇਤਰਾ)- ਐੱਸ.ਡੀ.ਐਮ. ਨਵਾਂਸ਼ਹਿਰ ਹਰਚਰਨ ਸਿੰਘ, ਪੀ.ਸੀ.ਐੱਸ, ਵੱਲੋਂ ਅੱਜ ਕੁਸ਼ਟ ਆਸ਼ਰਮ ਨਵਾਂਸ਼ਹਿਰ ਦਾ ਦੌਰਾ ਕਰਕੇ, ੳੁੱਥੇ ਰਹਿ ਰਹੇ ਵਿਅਕਤੀਆਂ ਨੂੰ ਦਰਪੇਸ਼ ਸਮੱਸਿਆਵਾਂ ਆਸ਼ਰਮ ਵਿਚ ਸਟਰੀਟ ਲਾਈਟਾਂ ਅਤੇ ਆਸ਼ਰਮ ਦੇ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਵੱਲੋਂ ਡਾ: ਸੁੱਖੀ ਨੂੰ ਮੰਗ-ਪੱਤਰ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਬਲਾਕ ਬੰਗਾ ਵੱਲੋਂ ਆਂਗਨਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ 'ਤੇ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਬਲਾਕ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਹੇਠ ਯੂਨੀਅਨ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਰਾਹੋਂ, 22 ਮਈ (ਬਲਬੀਰ ਸਿੰਘ ਰੂਬੀ)-ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਅਧਿਆਪਕ ਮਿਲਣੀ ਕਰਵਾਈ ਗਈ | ਸਕੂਲ ਦੇ ਪ੍ਰਧਾਨ ਜਗੀਰ ਸਿੰਘ, ਪਿ੍ੰ. ਰਣਜੀਤ ਕੌਰ ਨੇ ਵੀ ਬੱਚਿਆਂ ਦੇ ਮਾਤਾ-ਪਿਤਾ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਦੀ ਪ੍ਰਗਤੀ ਰਿਪੋਰਟ ਵੀ ਦਿਖਾਈ | ਇਸ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਅਹੀਰਾ ਜਠੇਰਿਆਂ ਦੇ ਦਰਬਾਰ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਅਸਥਾਨ ਦੀਆਂ ਸਭ ਰਸਮਾਂ ਉਪਰੰਤ ਜਰਨੈਲ ਜੈਲਾ ਨੇ ਧਾਰਮਿਕ ਗੀਤ ਨਾਲ ਮੇਲੇ ਦੀ ਸ਼ੁਰੂਆਤ ਕੀਤੀ | ਉਪਰੰਤ ਰਵੀਨਾ ਮਾਨ ਤੇ ਸੰਗੀਤਾ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਮੇਲਾ ਕਰਵਾਇਆ

ਉਸਮਾਨਪੁਰ/ਜਾਡਲਾ, 22 ਮਈ (ਮਝੂਰ/ਬੱਲੀ)- ਪਿੰਡ ਸ਼ਾਹਪੁਰ ਪੱਟੀ ਵਿਖੇ ਦਰਬਾਰ ਰੋਜ਼ਾ ਪੰਜ ਪੀਰ ਗਿਆਰ੍ਹਵੀਂ ਵਾਲੀ ਸਰਕਾਰ ਤੇ ਗੱਦੀਨਸ਼ੀਨ ਬਾਬਾ ਬਲਦੇਵ ਸੈਣੀ ਦੀ ਅਗਵਾਈ ਹੇਠ ਸਾਲਾਨਾ ਜੋੜ ਮੇਲਾ ਲੱਗਿਆ | ਮੇਲੇ 'ਚ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਮੇਲਾ ਕਰਵਾਇਆ

ਉਸਮਾਨਪੁਰ/ਜਾਡਲਾ, 22 ਮਈ (ਮਝੂਰ/ਬੱਲੀ)- ਪਿੰਡ ਸ਼ਾਹਪੁਰ ਪੱਟੀ ਵਿਖੇ ਦਰਬਾਰ ਰੋਜ਼ਾ ਪੰਜ ਪੀਰ ਗਿਆਰ੍ਹਵੀਂ ਵਾਲੀ ਸਰਕਾਰ ਤੇ ਗੱਦੀਨਸ਼ੀਨ ਬਾਬਾ ਬਲਦੇਵ ਸੈਣੀ ਦੀ ਅਗਵਾਈ ਹੇਠ ਸਾਲਾਨਾ ਜੋੜ ਮੇਲਾ ਲੱਗਿਆ | ਮੇਲੇ 'ਚ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਜੱਸੀ ਜਠੇਰਿਆਂ ਦੇ ਅਸਥਾਨ 'ਤੇ ਜੋੜ ਮੇਲਾ ਕਰਵਾਇਆ

ਮੇਹਲੀ, 22 ਮਈ (ਸੰਦੀਪ ਸਿੰਘ ਬਹੂਆ)-ਪਿੰਡ ਕੁਲਥਮ ਵਿਖੇ ਸਮੂਹ ਜੱਸੀ ਪਰਿਵਾਰਾਂ ਵੱਲੋਂ ਜੱਸੀ ਜਠੇਰਿਆਂ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਸਵੇਰੇ ਝੰਡੇ ਦੀ ਰਸਮ ਅਦਾ ਕਰਕੇ ਸਟੇਜੀ ਪ੍ਰੋਗਰਾਮ ਦੀ ਅਰੰਭਤਾ ਕੀਤੀ ਗਈ ਜਿਸ 'ਚ ਸੂਫੀ ਗਾਇਕ ...

ਪੂਰੀ ਖ਼ਬਰ »

ਡੇਰਾ ਭਰੋਮਜਾਰਾ ਵਿਖੇ ਸੰਤ ਖੁਸ਼ੀ ਰਾਮ ਦੀ ਬਰਸੀ ਅੱਜ ਤੇ ਕੱਲ੍ਹ

ਬਹਿਰਾਮ, 22 ਮਈ (ਨਛੱਤਰ ਸਿੰਘ)-ਮਹਾਨ ਤਪੱਸਵੀ ਸੰਤ ਖੁਸ਼ੀ ਰਾਮ ਦੀ ਬਰਸੀ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਸੰਤ ਕੁਲਵੰਤ ਰਾਮ ਪ੍ਰੈੱਸ ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਅਗਵਾਈ ਵਿਚ, ਸਤਿਗੁਰੂ ਚੈਰੀਟੇਬਲ ਟਰੱਸਟ ਭਰੋਮਜਾਰਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰੇਗੀ : ਕੈਂਥ

ਮੇਹਲੀ, 22 ਮਈ (ਸੰਦੀਪ ਸਿੰਘ ਬਹੂਆ)-ਮੰਢਾਲੀ ਵਿਖੇ ਰਘਵੀਰ ਸਿੰਘ ਫਿਜ਼ੀ ਵਾਲਿਆਂ ਦੇ ਗ੍ਰਹਿ ਵਿਖੇ ਕਾਂਗਰਸ ਵਰਕਰਾਂ ਦੀ ਮੀਟਿੰਗ ਰਘਵੀਰ ਸਿੰਘ ਬਿੱਲਾ ਬਲਾਕ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਹੋਈ | ਜਿਸ ਵਿੱਚ ਸਾਬਕਾ ਐਮ. ਪੀ ਸਤਨਾਮ ਸਿੰਘ ਕੈਂਥ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮੁਫਤ ਬਲੱਡ ਸ਼ੂਗਰ ਜਾਂਚ ਕੈਂਪ ਭਲਕੇ

ਬੰਗਾ, 22 ਮਈ (ਲਧਾਣਾ)-ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਨੇੜੇ ਹੀਉਂ ਰੋਡ ਬੰਗਾ ਵਿਖੇ ਹਸਪਤਾਲ ਦੇ ਟਰੱਸਟ ਵੱਲੋਂ ਲੋੜਵੰਦਾਂ ਦੀ ਮਦਦ ਹਿੱਤ ਸਵਰਗੀ ਵਿਵੇਕ ਦੀ ਯਾਦ 'ਚ ਮੁਫਤ ਬਲੱਡ ਸ਼ੂਗਰ ਜਾਂਚ ਕੈਂਪ 24 ਮਈ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ 11ਵਜੇ ਤੱਕ ਲਗਾਇਆ ਜਾ ...

ਪੂਰੀ ਖ਼ਬਰ »

ਗੁਰੂਆਂ ਦੀ ਅਪਾਰ ਕਿਰਪਾ ਨਾਲ ਮਨੁੱਖ ਹਰ ਸੁੱਖ ਪ੍ਰਾਪਤ ਕਰ ਸਕਦੈ-ਸਵਾਮੀ ਦਾਸਾ ਨੰਦ

ਭੱਦੀ, 22 ਮਈ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਨਾਨੋਵਾਲ ਕੰਢੀ ਵਿਖੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਅਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ ਯਾਦ 'ਚ ਮੌਜੂਦਾ ਗੱਦੀ ਨਸ਼ੀਨ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸ਼ਿਸ਼ ਸਵਾਮੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪਾਂ ਤੇ ਸੱਭਿਆਚਾਰਕ ਮੇਲੇ ਸਬੰਧੀ ਪੋਸਟਰ ਜਾਰੀ

ਭੱਦੀ, 22 ਮਈ (ਨਰੇਸ਼ ਧੌਲ)-ਦੁਬਈ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰਾਂ ਰਮਜ਼ਾਨ ਦੇ ਮਹੀਨੇ 'ਚ ਵਿਸ਼ੇਸ਼ ਤੌਰ 'ਤੇ ਕੀਤੇ ਜਾਂਦੇ ਖ਼ੂਨਦਾਨ ਕੈਂਪਾਂ, ਇਫਤਾਰੀ ਪ੍ਰਬੰਧ, ਈਦ ਮਨਾਉਣ ਤੇ ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਵਿਧਾਇਕ ਰੌੜੀਂ ਵੱਲੋਂ ਸਰਕਾਰੀ ਸਕੂਲ ਚੱਕ ਗੁਰੂ ਦਾ ਅਚਨਚੇਤ ਦੌਰਾ

ਸਮੁੰਦੜਾ, 22 ਮਈ (ਤੀਰਥ ਸਿੰਘ ਰੱਕੜ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪਿੰਡ ਚੱਕ ਗੁਰੂ ਦਾ ਅਚਨਚੇਤ ਦੌਰਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸਿੱਧੂ ਜਠੇਰਿਆਂ ਦਾ ਮੇਲਾ 28 ਨੂੰ

ਮੱਲਪੁਰ ਅੜਕਾਂ, 22 ਮਈ (ਜੱਬੋਵਾਲ)-ਪਿੰਡ ਭੀਣ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧੂ ਜਠੇਰਿਆਂ ਦੇ ਅਸਥਾਨ 'ਤੇ ਸਮੂਹ ਸਿੱਧੂ ਪਰਿਵਾਰਾਂ ਵਲੋਂ ਸਾਲਾਨਾ ਜੋੜ ਮੇਲਾ 28 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਪ੍ਰਧਾਨ ਸ਼ਰਧਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਵੱਲੋਂ ਡਾ: ਸੁਰਜੀਤ ਪਾਤਰ ਨਾਲ ਰੂ-ਬ-ਰੂ ਸਮਾਗਮ

ਮੁਕੰਦਪੁਰ, 22 ਮਈ (ਹਰਪਾਲ ਸਿੰਘ ਰਹਿਪਾ)-ਪ੍ਰੈੱਸ ਕਲੱਬ ਵੱਲੋਂ ਆਪਣਾ ਤੀਜਾ ਸਾਲਾਨਾ ਸਾਹਿਤਕ ਸਮਾਗਮ ਡਾ. ਸੁਰਜੀਤ ਪਾਤਰ ਨਾਲ 'ਕੁੱਝ ਸਾਹਿਤਕ ਪਲ' ਦੇ ਸੀਕੋ ਰਿਜ਼ੌਰਟਸ ਅੱਪਰਾ ਵਿਖੇ ਕਰਵਾਇਆ ਗਿਆ | ਇਹ ਸਮਾਗਮ ਦੋ ਘੰਟੇ ਲਈ ਰੱਖਿਆ ਗਿਆ ਸੀ ਪਰ ਡਾ. ਸੁਰਜੀਤ ਪਾਤਰ ਨੇ ...

ਪੂਰੀ ਖ਼ਬਰ »

ਚੌਧਰੀ ਮੰਗੂਪੁਰ ਦਾ ਟੋਰੋਵਾਲ ਵਾਸੀਆਂ ਵੱਲੋਂ ਸਨਮਾਨ

ਪੋਜੇਵਾਲ ਸਰਾਂ, 22 ਮਈ (ਰਮਨ ਭਾਟੀਆ)- ਵਿਧਾਨ ਸਭਾ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦਾ ਪਿੰਡ ਟੋਰੋਵਾਲ ਵਿਖੇ ਪਿੰਡ ਵਾਸੀਆਂ ਵੱਲੋਂ ੋਸਨਮਾਨ ਕੀਤਾ ਗਿਆ | ਪਿੰਡ ਵਾਸੀਆਂ ਨੇ ਉਨ੍ਹਾਂ ਵਿਖੇ ਪੀਣ ਵਾਲੇ ਪਾਣੀ ਤੇ ਟੋਭੇ ਅੰਦਰ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਸੋਹਣ ਆਦੋਆਣਾ 'ਦੁਸ਼ਮਣ' ਗੀਤ ਨਾਲ ਫਿਰ ਚਰਚਾ 'ਚ

ਭੱਦੀ, 22 ਮਈ (ਨਰੇਸ਼ ਧੌਲ)- ਨੌਜਵਾਨ ਲੇਖਕ ਸੋਹਣ ਆਦੋਆਣਾ ਦੀ ਕਲਮ ਦਾ ਲਿਖਿਆ ਗੀਤ 'ਦੁਸ਼ਮਣ' ਅੱਜ ਕੱਲ੍ਹ ਪੂਰੀ ਚਰਚਾ 'ਚ ਹੈ | ਉਨ੍ਹਾਂ ਦੱਸਿਆ ਕਿ ਅਮਰ ਆਡੀਓ ਵੱਲੋਂ ਗਾਇਕ ਸ਼ਮਸ਼ੇਰ ਸ਼ੰਮੂ ਦੀ ਆਵਾਜ਼ ਰਾਹੀਂ ਸੋਹਣ ਆਦੋਆਣਾ ਦਾ ਇਹ ਗੀਤ ਕੰਪਨੀ ਦੇ ਪਹਿਲੇ 20 ਗਾਣਿਆਂ 'ਚ ...

ਪੂਰੀ ਖ਼ਬਰ »

ਸੰਗਤਾਂ ਬਾਬਾ ਬਾਲਕ ਨਾਥ ਦੀ ਗੁਫ਼ਾ ਲਈ ਰਵਾਨਾ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)-ਅੱਜ ਗੜ੍ਹਸ਼ੰਕਰ ਮਾਰਗ ਦੀ ਸੰਗਤ ਸੇਵਾਦਾਰ ਰਾਕੇਸ਼ ਰਾਣਾ ਦੀ ਅਗਵਾਈ ਹੇਠ ਸਿੱਧ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਰਵਾਨਾ ਹੋਈ | ਇਸ ਸਬੰਧੀ ਸਵੀ ਭਾਰਦਵਾਜ ਨੇ ਦੱਸਿਆ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਚਾਲਾ ...

ਪੂਰੀ ਖ਼ਬਰ »

ਸੰਤ ਸਮਾਗਮ 28 ਨੂੰ

ਬੰਗਾ, 22 ਮਈ (ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਪਿੱਛੇ ਬਣੇ ਧਾਰਮਿਕ ਅਸਥਾਨ ਬਾਬਾ ਸੰਤ ਰਾਮ ਦੇ ਤਪ ਅਸਥਾਨ ਪਿੰਡ ਬਾਹੜੋਵਾਲ ਵਿਖੇ ਬਰਸੀ 'ਤੇ ਸੰਤ ਸਮਾਗਮ 28 ਮਈ ਦਿਨ ਐਤਵਾਰ ਨੂੰ ਬਾਬਾ ਸ਼ੈਂਕਰ ਸਿੰਘ ਮੁੱਖ ਸੇਵਾਦਾਰ ਅਤੇ ਬਾਬਾ ਸਤਨਾਮ ਸਿੰਘ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਿਖੇ ਇਨਵੈਸਟੀਚਰ ਸੈਰੇਮਨੀ ਮਨਾਈ

ਦਸੂਹਾ, 22 ਮਈ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐਸ.ਈ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਬੱਚਿਆਂ 'ਚ ਜ਼ਿੰਮੇਵਾਰੀ ਅਤੇ ਅਗਵਾਈ ਵਰਗੇ ਗੁਣ ਪੈਦਾ ਕਰਨ ਲਈ ਇਨਵੈਸਟੀਚਰ ਸੈਰਮਨੀ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਰਾਜਪੂਤ ਰਤਨ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਸਬੰਧੀ ਸਮਾਗਮ

ਹਰਿਆਣਾ, 22 ਮਈ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਰਾਜਪੂਤ ਮਹਾਸਭਾ ਹਰਿਆਣਾ ਹਲਕਾ ਸ਼ਾਮਚੂਰਾਸੀ ਵੱਲਾੋ ਵੀਰ ਸ਼੍ਰੋਮਣੀ ਰਾਜਪੂਤ ਰਤਨ ਮਹਾਰਾਣਾ ਪ੍ਰਤਾਪ ਦੀ 477 ਵੀਂ ਜੈਅੰਤੀ ਦੇ ਸੰਬਧ 'ਚ ਸਮਾਗਮ ਭਗਤ ਰਾਮ ਪੈਲਿਸ ਕਣਕ ਮੰਡੀ ਚੌਕ ਹਰਿਆਣਾ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਧੋਖਾਧੜੀ ਕਰਨ ਸਬੰਧੀ ਕੇਸ ਦਰਜ

ਦਸੂਹਾ, 22 ਮਈ (ਭੁੱਲਰ)- ਦਸੂਹਾ ਪੁਲਿਸ ਨੇ ਇਕ ਵਿਅਕਤੀ ਵਿਰੱੁਧ ਧੋਖਾਧੜੀ ਕਰਨ ਸੰਬੰਧੀ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਦਸੂਹਾ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਤਾਨ ਸਿੰਘ ਪੁੱਤਰ ਸਾਧੂ ਰਾਮ ਵਾਸੀ ਸੰਸਾਰਪੁਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਕੁਲਵੰਤ ਸਿੰਘ ...

ਪੂਰੀ ਖ਼ਬਰ »

ਬੱਸ ਅਤੇ ਸਕੂਟਰ ਦੀ ਟੱਕਰ 'ਚ ਸਕੂਟਰ ਸਵਾਰ ਦੀ ਮੌਤ

ਗੜ੍ਹਦੀਵਾਲਾ, 22 ਮਈ (ਚੱਗਰ/ਗੋਂਦਪੁਰ)-ਅੱਜ ਸਵੇਰੇ ਬੱਸ ਸਟੈਂਡ ਗੜ੍ਹਦੀਵਾਲਾ ਦੇ ਨਜ਼ਦੀਕ ਡੀ.ਏ. ਵੀ. ਸਕੂਲ ਦੇ ਸਾਹਮਣੇ ਇਕ ਬੱਸ ਅਤੇ ਸਕੂਟਰ ਦੀ ਟੱਕਰ ਵਿਚ ਸਕੂਟਰ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਬਚਨ ਸਿੰਘ ਨਿਵਾਸੀ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਸਮੂਹ ਸਟਾਫ ਅਤੇ ਵਿਦਿਆਰਥਣਾਂ ਨੇ ਅੱਤਵਾਦ ਅਤੇ ਅਹਿੰਸਾ ਦਾ ਡਟ ਕੇ ...

ਪੂਰੀ ਖ਼ਬਰ »

ਸਰਕਾਰ ਏਡਿਡ ਸਕੂਲਾਂ 'ਚ ਸਰਕਾਰੀ ਸਕੂਲਾਂ ਵਾਲੀਆਂ ਸਹੂਲਤਾਂ ਦੇਵੇ-ਕਪੂਰ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਰਕਾਰ ਸਿੱਖਿਆ ਦੇ ਖੇਤਰ 'ਚ 484 ਏਡਿਡ ਸਕੂਲਾਂ ਪ੍ਰਤੀ ਆਪਣੀ ਨੀਤੀ 'ਚ ਬਦਲਾਅ ਕਰੇ ਤਾਂ ਜੋ ਏਡਿਡ ਸਕੂਲ ਪਿਛਲੇ 125 ...

ਪੂਰੀ ਖ਼ਬਰ »

ਨਸ਼ਾ ਮੁਕਤੀ ਲਈ ਪੰਚਾਇਤਾਂ ਤੇ ਮਾਪੇ ਅਹਿਮ ਰੋਲ ਅਦਾ ਕਰ ਸਕਦੇ ਹਨ-ਡੀ. ਐਸ. ਪੀ

ਬੱੁਲ੍ਹੋਵਾਲ, 22 ਮਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਪੁਲਿਸ ਤੇ ਆਮ ਲੋਕਾਂ 'ਚ ਆਪਸੀ ਤਾਲਮੇਲ ਵਧਾਉਣ ਦੇ ਮਕਸਦ ਨਾਲ ਸਥਾਨਿਕ ਕਸਬੇ ਅੰਦਰ ਥਾਣਾ ਬੁਲ੍ਹੋਵਾਲ ਤਹਿਤ ਪੈਂਦੇ ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਵਰ ਵਿਅਕਤੀਆਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਸੋਹਣ ਆਦੋਆਣਾ 'ਦੁਸ਼ਮਣ' ਗੀਤ ਨਾਲ ਫਿਰ ਚਰਚਾ 'ਚ

ਭੱਦੀ, 22 ਮਈ (ਨਰੇਸ਼ ਧੌਲ)- ਨੌਜਵਾਨ ਲੇਖਕ ਸੋਹਣ ਆਦੋਆਣਾ ਦੀ ਕਲਮ ਦਾ ਲਿਖਿਆ ਗੀਤ 'ਦੁਸ਼ਮਣ' ਅੱਜ ਕੱਲ੍ਹ ਪੂਰੀ ਚਰਚਾ 'ਚ ਹੈ | ਉਨ੍ਹਾਂ ਦੱਸਿਆ ਕਿ ਅਮਰ ਆਡੀਓ ਵੱਲੋਂ ਗਾਇਕ ਸ਼ਮਸ਼ੇਰ ਸ਼ੰਮੂ ਦੀ ਆਵਾਜ਼ ਰਾਹੀਂ ਸੋਹਣ ਆਦੋਆਣਾ ਦਾ ਇਹ ਗੀਤ ਕੰਪਨੀ ਦੇ ਪਹਿਲੇ 20 ਗਾਣਿਆਂ 'ਚ ...

ਪੂਰੀ ਖ਼ਬਰ »

ਵਿਆਹੁਤਾ ਜੋੜਿਆਂ ਨੂੰ ਆਸਾਨੀ ਨਾਲ ਮਿਲ ਰਿਹੈ ਕੈਨੇਡਾ ਦਾ ਸਪਾਊਸ ਵੀਜ਼ਾ-ਕੌਸ਼ਲ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਸ੍ਰੀ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ, ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆਂ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਬੀਰਮਪੁਰ ਰੋਡ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX