ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 3 hours ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 4 hours ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 4 hours ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 4 hours ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 4 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 5 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 5 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 5 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 6 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 7 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 7 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 8 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 8 hours ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 8 hours ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  about 8 hours ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  about 9 hours ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  about 9 hours ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  about 10 hours ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  about 10 hours ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  about 10 hours ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 11 hours ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 11 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 11 hours ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 11 hours ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 12 hours ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 12 hours ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 12 hours ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 13 hours ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 13 hours ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 13 hours ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 13 hours ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  about 1 hour ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦਾ ਫ਼ੈਸਲਾ ਵੇਰਵੇ ਤੋਂ ਬਿਨਾਂ ਪ੍ਰਸ਼ਾਸਨਿਕ ਬਲਾਕ 'ਚ ਦਾਖਲਾ ਨਹੀਂ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰਸ਼ਾਸਨਿਕ ਬਲਾਕ ਵਿਚ ਕਿਸੇ ਵੀ ਕੰਮ ਨੂੰ ਲੈ ਕੇ ਆਉਣ ਵਾਲੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਵਿਅਕਤੀਗਤ ਜਾਣਕਾਰੀ ਦਿੱਤੇ ਬਿਨਾਂ ਦਾਖਲ ਨਾ ਹੋਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਜਿਨ੍ਹਾਂ ਕਰਮਚਾਰੀਆਂ ਕੋਲ ਸ਼ਨਾਖ਼ਤੀ ਕਾਰਡ ਨਹੀਂ ਹੋਣਗੇ ਉਨ੍ਹਾਂ ਨੂੰ ਵੀ ਜਾਣਕਾਰੀ ਦੇਣੀ ਹੋਵੇਗੀ | ਇਸ ਫ਼ੈਸਲੇ ਅਨੁਸਾਰ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਬਲਾਕ ਦੇ ਬਾਹਰ ਰਜਿਸਟਰ 'ਤੇ ਨਾਮ, ਘਰ ਦਾ ਪਤਾ, ਮੋਬਾਈਲ ਨੰਬਰ ਅਤੇ ਦਸਤਖ਼ਤ ਕਰਨ ਤੋਂ ਬਾਅਦ ਹੀ ਦਾਖਲ ਹੋਣ ਦਿੱਤਾ ਜਾਵੇਗਾ | ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰਸ਼ਾਸਨਿਕ ਬਲਾਕ ਵਿਚ ਪਿਛਲੇ ਦਿਨੀਂ ਵਾਪਰੀ ਅੱਗ ਦੀ ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ | ਇਸ ਫ਼ੈਸਲੇ ਨੂੰ ਲਾਗੂ ਕਰਨ ਤੋਂ ਬਾਅਦ ਅੱਜ ਪਹਿਲੇ ਦਿਨ ਪ੍ਰਸ਼ਾਸਨਿਕ ਬਲਾਕ ਦੇ ਬਾਹਰ ਲੰਮੀਆਂ ਕਤਾਰਾਂ ਲੱਗ ਗਈਆਂ | ਸਵੇਰੇ ਗਿਆਰਾਂ ਵਜੇ ਤੱਕ ਲਗਭਗ 500 ਦਾਖਲੇ ਹੋਏ | ਪ੍ਰਸ਼ਾਸਨਿਕ ਬਲਾਕ ਵਿਚ ਅਹਿਮ ਬਰਾਂਚਾਂ ਹੋਣ ਕਾਰਨ ਇੱਥੇ ਹਰ ਰੋਜ਼ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਆੳਣਾ ਜਾਣਾ ਲੱਗਿਆ ਰਹਿੰਦਾ ਹੈ | ਇਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜਨਤਕ ਥਾਂ ਹੋਣ ਕਾਰਨ ਇੱਥੇ ਇਨੀਂ ਸਖ਼ਤੀ ਨਹੀਂ ਕਰਨੀ ਚਾਹੀਦੀ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਬਲਾਕ ਵਿਚ ਪਿਛਲੇ ਦਿਨੀਂ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ ਕਈ ਸਾਲਾਂ ਪੁਰਾਣਾ ਅਹਿਮ ਰਿਕਾਰਡ ਸੜ ਗਿਆ ਸੀ | ਇਸ ਨੂੰ ਲੈ ਕੇ ਫੋਰੈਂਸਿਕ ਟੀਮ ਤੇ ਆਈ. ਆਈ. ਟੀ. ਟੀਮ ਰੁੜਕੀ ਵੱਲੋਂ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਪੂਰੀ ਹੋਣ ਤੱਕ ਮਲਬਾ ਨਾ ਚੁੱਕਣ ਦੇ ਆਦੇਸ਼ ਦਿੱਤੇ ਗਏ ਹਨ | ਇਸੇ ਦੇ ਚੱਲਦਿਆਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅੱਗ ਕਾਰਨ ਨੁਕਸਾਨੇ ਸਥਾਨ ਵੱਲ ਜਾਣ ਦੀ ਮਨਾਹੀ ਕੀਤੀ ਗਈ ਹੈ |

ਪੰਜਾਬ ਦੇ ਉਦਯੋਗ ਖੇਤਰ 'ਚ ਤੇਜ਼ੀ ਲਈ ਅੱਜ 'ਰੋਡ ਮੈਪ' ਪੇਸ਼ ਕਰੇਗਾ ਪੀ. ਐਚ. ਡੀ. ਚੈਂਬਰ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)- ਭਲਕੇ ਪੰਜਾਬ ਨੂੰ ਉਦਯੋਗ ਖੇਤਰ ਵਿਚ ਹੋਰ ਸਮਰੱਥ ਕਰਨ ਲਈ ਆਉਂਦੇ ਤਿੰਨ ਸਾਲ ਦਾ ਰੋਡ ਮੈਪ ਪੀਐਚਡੀ ਚੈਂਬਰ ਆਪਣੇ ਸੈਕਟਰ 31 ਦੇ ਸਥਾਨਕ ਦਫ਼ਤਰ 'ਚ ਪੇਸ਼ ਕਰੇਗਾ | ਇਸ ਪ੍ਰੋਗਰਾਮ 'ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

6 ਕਿੱਲੋ ਅਫ਼ੀਮ, ਢਾਈ ਲੱਖ ਰੁਪਏ ਤੇ ਦੇਸੀ ਕੱਟੇ ਸਮੇਤ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ 6 ਕਿੱਲੋ ਅਫ਼ੀਮ, ਦੋ ਲੱਖ 56 ਹਜ਼ਾਰ ਭਾਰਤੀ ਕਰੰਸੀ ਸਮੇਤ ਇਕ ਦੇਸੀ ਕੱਟਾ ਬਰਾਮਦ ਕੀਤਾ ਹੈ ਤੇ ਇਸ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਡਾ: ਜਯੋਤੀ ਰਤਨ ਤੇ ਡਾ: ਵਿਜੇ ਰਤਨ ਨੂੰ ਕਾਨਫ਼ਰੰਸ ਲਈ ਸੱਦਾ

ਚੰਡੀਗੜ੍ਹ 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਲਾਅ ਵਿਭਾਗ ਦੇ ਡਾ. ਜਯੋਤੀ ਰਤਨ ਤੇ ਪਬਲਿਕ ਐਡਮਨਿਸਟਰੇਸ਼ਨ ਵਿਭਾਗ ਦੇ ਡਾ. ਵਿਜੇ ਰਤਨ ਦੇ ਖੋਜ ਪੱਤਰ ਨੂੰ ਯੂਰਪੀਅਨ ਗਰੁੱਪ ਆਫ਼ ਐਡਮਨਿਸਟਰੇਸ਼ਨ ਵੱਲੋਂ ਚੁਣਿਆ ਗਿਆ ਹੈ, ਜਿਸ ਦੇ ਤਹਿਤ ਉਨ੍ਹਾਂ ਨੂੰ ...

ਪੂਰੀ ਖ਼ਬਰ »

ਖ਼ੁਦ ਨੂੰ ਵਿਦੇਸ਼ ਮੰਤਰਾਲੇ ਦਾ ਅਧਿਕਾਰੀ ਦੱਸਣ ਵਾਲਾ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਖ਼ੁਦ ਨੂੰ ਵਿਦੇਸ਼ ਮੰਤਰਾਲੇ ਦਾ ਅਧਿਕਾਰੀ ਦੱਸ ਕੇ ਯੂ. ਟੀ. ਗੈਸਟ ਹਾਊਸ ਵਿਚ ਕਮਰਾ ਬੁੱਕ ਕਰਵਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ ਨੂੰ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਮੁਲਜ਼ਮ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਵਾਲੇ ਨੂੰ 3 ਸਾਲ ਕੈਦ

ਚੰਡੀਗੜ੍ਹ, 22 ਮਈ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਨੌਵੀਂ ਜਮਾਤ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ ਤੇ ਨਾਲ ਹੀ ਉਸ ਨੂੰ ਜੁਰਮਾਨਾ ਵੀ ਕੀਤਾ ਹੈ | ਦਰਜ ਮਾਮਲੇ ਅਨੁਸਾਰ ਮਾਮਲੇ 'ਚ ਮੁਲਜ਼ਮ ਸੈਕਟਰ 56 ਦੇ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਝੱਪਟਮਾਰਾਂ ਨੇ ਇਕ ਅਧਿਆਪਕਾ ਦਾ ਪਰਸ ਝੱਪਟ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੀ ਰਹਿਣ ਵਾਲੀ ਰਾਣੀ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪੌਲੀਥੀਨ ਰੱਖਣ ਵਾਲੇ ਦੁਕਾਨਦਾਰਾਂ ਦੇ ਚਲਾਨ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)-ਪ੍ਰਸ਼ਾਸਨ ਦੁਆਰਾ ਕੁੱਝ ਸੈਕਟਰਾਂ 'ਚ ਅਚਾਨਕ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਪੌਲੀਥੀਨ ਰੱਖਣ ਵਾਲਿਆਂ ਦੇ 18 ਚਲਾਨ ਤੇ 36 ਹਜ਼ਾਰ ਜੁਰਮਾਨਾ ਕੀਤਾ ਗਿਆ ਜਦਕਿ ਅੰਦਾਜ਼ਨ 10 ਕਿੱਲੋ ਪੌਲੀਥੀਨ ਵੀ ਜ਼ਬਤ ਕੀਤਾ ਗਿਆ | ਬੁਲਾਰੇ ...

ਪੂਰੀ ਖ਼ਬਰ »

ਬਲਾਕ 'ਚ 2 ਹਜ਼ਾਰ ਦੇ ਕਰੀਬ ਹੁੰਦੇ ਹਨ ਰੋਜ਼ਾਨਾ ਦਾਖਲੇ

ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਬਲਾਕ ਵਿੱਚ ਅਹਿਮ ਬਰਾਂਚਾਂ ਹਨ, ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ | ਲਗਭਗ 1500 ਤੋਂ ਦੋ ਹਜ਼ਾਰ ਤੱਕ ਹਰ ਰੋਜ਼ ਵਿਦਿਆਰਥੀ, ਪਰਿਵਾਰਕ ਮੈਂਬਰ ਤੇ ਲੋਕ ਪ੍ਰਸ਼ਾਸਨਿਕ ਬਲਾਕ ਵਿਚ ਆਉਂਦੇ ਹਨ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਸਕੱਤਰ ਦਾ ਅਹੁਦਾ 4 ਮਹੀਨਿਆਂ ਤੋਂ ਖਾਲੀ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)-ਕੇਂਦਰ ਸਰਕਾਰ ਤੋਂ ਪ੍ਰਵਾਨਗੀ ਨਾ ਮਿਲਣ ਕਾਰਨ ਚੰਡੀਗੜ੍ਹ ਦੇ ਵਿੱਤ ਸਕੱਤਰ ਦੀ ਕੁਰਸੀ ਪਿਛਲੇ 4 ਮਹੀਨਿਆਂ ਤੋਂ ਖਾਲੀ ਪਈ ਹੈ | ਇਸ ਅਹੁਦੇ ਲਈ ਪੰਜਾਬ ਦੇ ਕਿਸੇ ਆਈ. ਏ. ਐਸ. ਅਧਿਕਾਰੀ ਦੀ ਨਿਯੁਕਤੀ ਹੋਣੀ ਹੁੰਦੀ ਹੈ | ਪੰਜਾਬ ...

ਪੂਰੀ ਖ਼ਬਰ »

ਘਰ 'ਚੋਂ ਸਮਾਨ ਚੋਰੀ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 8 'ਚ ਪੈਂਦੇ ਇਕ ਘਰ ਅੰਦਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਘਰ ਵਿੱਚ ਕੰਮ ਕਰਨ ਵਾਲੇ ਦੀਪੂ ਬਰਮਣ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ਉਸ ਨੇ ਦੱਸਿਆ ਕਿ ਘਰ ਦੇ ਮਾਲਕ ਕਿਤੇ ਬਾਹਰ ਗਏ ਹੋਏ ...

ਪੂਰੀ ਖ਼ਬਰ »

ਚੰਨੀ ਨੇ ਮੁੱਖ ਮੰਤਰੀ ਸੇਵਾ ਕੈਂਪ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਹਰ ਪਿੰਡ ਵਿਚ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੀ ਵੱਖਰੀ ਟੈਂਕੀ ਲਗਾਈ ਜਾਵੇਗੀ ਤੇ ਘੜੂੰਆਂ ਕਾਨੂੰਨਗੋ ਸਰਕਲ ਤਹਿਤ ਪੈਂਦੇ ਜ਼ਿਆਦਾਤਰ ਪਿੰਡਾਂ ਜਿਨ੍ਹਾਂ 'ਚ ਪਾਣੀ ਪੀਣ ਯੋਗ ਨਹੀਂ ਰਿਹਾ, ਦੇ ਪਾਣੀ ਦੇ ਸੈਂਪਲ ਲੈ ਕੇ ...

ਪੂਰੀ ਖ਼ਬਰ »

ਮਨੀਸ਼ ਗਰੋਵਰ ਤੇ ਵਿਰਕ ਵੱਲੋਂ ਕਿਸਾਨਾਂ ਤੇ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ

ਪੰਚਕੂਲਾ, 22 ਮਈ (ਕਪਿਲ)-ਪੰਚਕੂਲਾ ਦੇ ਸੈਕਟਰ 14 ਸਥਿਤ ਕਿਸਾਨ ਭਵਨ ਵਿਚ ਹਰਿਆਣਾ ਦੇ ਸਹਿਕਾਰਤਾ ਮੰਤਰੀ ਮਨੀਸ਼ ਗਰੋਵਰ ਅਤੇ ਮੁੱਖ ਸੰਸਦੀ ਸਕੱਤਰ ਬਖਸ਼ੀਸ਼ ਸਿੰਘ ਵਿਰਕ ਦੀ ਪ੍ਰਧਾਨਗੀ ਵਿਚ ਹਰਿਆਣਾ ਦੇ ਕਿਸਾਨਾਾ ਅਤੇ ਸ਼ੂਗਰ ਮਿੱਲਾਂ ਦੇ ਪ੍ਰਤੀਨਿਧੀਆਂ ਦੀ ...

ਪੂਰੀ ਖ਼ਬਰ »

ਪਿੰਡਾਂ 'ਚ ਹਲਕਾਅ ਵਿਰੋਧੀ ਟੀਕਾਕਰਨ ਤੇ ਸਿਖਲਾਈ ਕੈਂਪ ਸ਼ੁਰੂ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)- ਚੰਡੀਗੜ੍ਹ ਦੇ ਪਿੰਡਾਂ 'ਚ ਹਲ਼ਕਾਅ ਵਿਰੋਧੀ ਟੀਕਾਕਰਨ ਤੇ ਸਿਖਲਾਈ ਕੈਂਪ ਸ਼ੁਰੂ ਕੀਤੇ ਗਏ ਹਨ | ਅੱਜ ਇਸਦਾ ਅਮਲ ਸ਼ੁਰੂ ਕਰਦੇ ਐਨੀਮਲ ਹਸਬੈਂਡਰੀ ਵਿਭਾਗ ਨੇ ਪਿੰਡ ਕੈਂਬਵਾਲਾ 'ਚ ਕੈਂਪ ਲਗਾਇਆ ਗਿਆ | ਇਸ ਦੌਰਾਨ 52 ਕੁੱਤਿਆਂ ਦੇ ...

ਪੂਰੀ ਖ਼ਬਰ »

ਖੱਟਰ ਵੱਲੋਂ ਮਾਊਾਟ ਐਵਰੈੱਸਟ ਫ਼ਤਿਹ ਕਰਨ 'ਤੇ ਇੰਸ: ਅਨੀਤਾ ਕੁੰਡੂ ਨੂੰ ਵਧਾਈ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਿਸਾਰ ਦੀ ਪੁਲਿਸ ਸਬ ਇੰਸਪੈਕਟਰ ਅਨੀਤਾ ਕੁੰਡੂ ਨੰੂ ਮਾੳਾੂਟ ਐਵਰੈਸਟ ਨੰੂ ਫ਼ਤਿਹ ਕਰਨ 'ਤੇ ਵਧਾਈ ਦਿੱਤੀ | ਅਨੀਤਾ ਕੁੰਡੂ ਚੀਨ ਵਾਲੇ ਪਾਸੇ ਤੋਂ ਮਾੳਾੂਟ ਐਵਰੈਸਟ 'ਤੇ ...

ਪੂਰੀ ਖ਼ਬਰ »

ਦਰੱਖ਼ਤ ਨਾਲ ਲਟਕਦੀ ਲੜਕੀ ਦੀ ਲਾਸ਼ ਮਿਲੀ

ਪੰਚਕੂਲਾ, 22 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-5 ਪੰਜ ਸਥਿਤ ਇਕ ਰੈਸਟੋਰੈਂਟ ਨੇੜਲੀ ਪਾਰਕ ਵਿਚ ਇਕ ਲੜਕੀ ਵੱਲੋਂ ਦਰੱਖਤ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਜਾਣਕਾਰੀ ਮੁਤਾਬਿਕ ਮਿ੍ਤਕ ਲੜਕੀ ਦਾ ਨਾਂਅ ਲਕਸ਼ਮੀ ਹੈ, ਜੋ ਕਿ ਮਨੀਮਾਜਰਾ ਦੀ ...

ਪੂਰੀ ਖ਼ਬਰ »

ਡੇਰਾਬੱਸੀ ਨੂੰ ਗੇਟਵੇਅ ਆਫ਼ ਪੰਜਾਬ ਬਣਾਉਣ ਦਾ ਸੁਪਨਾ ਬਣਿਆ ਸੁਪਨਾ

ਡੇਰਾਬੱਸੀ, 22 ਮਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਡੇਰਾਬੱਸੀ ਫਲਾਈਓਵਰ ਦੇ ਥੱਲੇ ਖਾਲੀ ਪਈ ਥਾਂ ਨੂੰ ਨਗਰ ਕੌਾਸਲ ਵੱਲੋਂ ਗੇਟਵੇਅ ਆਫ਼ ਪੰਜਾਬ ਬਣਾਉਣ ਦਾ ਵੇਖਿਆ ਸੁਪਨਾ ਸੁਪਨਾ ਹੀ ਬਣ ਕੇ ਰਹਿ ਗਿਆ ਹੈ | ਨਗਰ ਕੌਾਸਲ ਦੇ ਅਧਿਕਾਰੀਆਂ ਵੱਲੋਂ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਚੋਰੀ ਦੀ ਗੱਡੀ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਚੋਰੀ ਦੀ ਗੱਡੀ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਹਿਚਾਣ ਦਵਿੰਦਰ ਸਿੰਘ ਉਰਫ ਦੀਪ ਵਾਸੀ ਪਿੰਡ ਮੁਬਾਰਕਪੁਰ ਜ਼ਿਲ੍ਹਾ ਸੰਗਰੂਰ ਹਾਲ ਵਾਸੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਦਾ ਨਤੀਜਾ ਜ਼ਿਲ੍ਹੇ 'ਚੋਂ ਰਮਨਪ੍ਰੀਤ ਕੌਰ ਦਾ ਪਹਿਲਾ ਤੇ ਕਵਿਤਾ ਦਾ ਦੂਜਾ ਸਥਾਨ

ਐੱਸ. ਏ. ਐੱਸ. ਨਗਰ, 22 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਸ਼ੇ੍ਰਣੀ ਦੀ ਮਾਰਚ-2017 ਦੀ ਸਾਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਵੀ. ਆਈ. ਪੀ. ਜ਼ਿਲ੍ਹੇ ਦੇ ਤੌਰ 'ਤੇ ਜਾਣੇ ਜਾਂਦੇ ਸਰਕਾਰੀ ਸਕੂਲਾਂ ਦਾ ਇਕ ਵੀ ਵਿਦਿਆਰਥੀ ਮੈਰਿਟ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿ ਰਹੇ ਨੌਜਵਾਨਾਂ ਬਾਰੇ ਜਾਣਕਾਰੀ ਨਾ ਦੇਣ 'ਤੇ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਮੌਲੀ ਬੈਦਵਾਨ ਵਿਖੇ ਨਾਜਾਇਜ਼ ਢੰਗ ਨਾਲ ਪੀ. ਜੀ ਚਲਾ ਰਹੇ ਦੋ ਪੀ. ਜੀ ਮਾਲਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਮੰਗਤ ਰਾਮ (60) ਵਾਸੀ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ...

ਪੂਰੀ ਖ਼ਬਰ »

ਤੇਲ ਪੁਆਉਣ ਗਏ ਵਿਅਕਤੀ ਨੂੰ ਕੁੱਤੇ ਨੇ ਕੱਟਿਆ

ਡੇਰਾਬੱਸੀ, 22 ਮਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਪਿੰਡ ਧਨੌਨੀ ਸਥਿਤ ਪੈਟਰੋਲ ਪੰਪ 'ਤੇ ਤੇਲ ਪੁਆਉਣ ਗਏ ਇਕ ਵਿਅਕਤੀ ਨੂੰ ਕੁੱਤੇ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਜ਼ਖ਼ਮੀ ਨੇ ਦੋਸ਼ ...

ਪੂਰੀ ਖ਼ਬਰ »

ਪੋ੍ਰ: ਔਲਖ ਨੂੰ ਇਲਾਜ ਦਾ ਖ਼ਰਚ ਅਦਾ ਨਹੀਂ ਕਰਨਾ ਪਵੇਗਾ-ਬ੍ਰਹਮ ਮਹਿੰਦਰਾ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਲੇਖਕ, ਸਾਹਿਤਕਾਰ ਤੇ ਨਾਟਕਕਾਰ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ ਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸ ਦਲਿਤਾਂ 'ਤੇ ਵਧ ਰਹੇ ਜ਼ੁਲਮਾਂ ਲਈ ਬਰਾਬਰ ਜ਼ਿੰਮੇਵਾਰ-ਫੂਲਕਾ

ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਐਚ. ਐਸ. ਫੂਲਕਾ ਨੇ ਕਿਹਾ ਕਿ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਨੂੰ ਲੈਕੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜ਼ਾਹਿਰ ਕੀਤਾ ਜਾ ਰਿਹਾ ਵਿਰੋਧ ਸਿਰਫ਼ ਇਕ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਮੀਟਿੰਗ 'ਚ 20 ਮਤਿਆਂ ਨੂੰ ਪ੍ਰਵਾਨਗੀ

ਕੁਰਾਲੀ, 22 ਮਈ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਦੀ ਮੀਟਿੰਗ ਅੱਜ ਕੌਾਸਲ ਪ੍ਰਧਾਨ ਕਿ੍ਸ਼ਨਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 20 ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ | ਜਦਕਿ ਮੀਟਿੰਗ ਦੌਰਾਨ ਵਿਕਾਸ ਵਿੱਚ ਵਿਤਕਰਾ ਕੀਤੇ ਜਾਣ ਦਾ ਦੋਸ਼ ਲਗਾਉਂਦੇ ਨਗਰ ...

ਪੂਰੀ ਖ਼ਬਰ »

ਮਾਮਲਾ ਬਰਖ਼ਾਸਤ ਇੰਸਪੈਕਟਰ ਨੂੰ ਬਹਾਲ ਕਰਨ ਤੇ ਬੱਚਿਆਂ ਨੂੰ ਭਰਤੀ ਕਰਵਾਉਣ ਦਾ ਪੁਲਿਸ ਵੱਲੋਂ ਜਾਅਲੀ ਨਿਯੁਕਤੀ ਪੱਤਰ, ਲੈਪਟਾਪ ਤੇ ਪੈਨਡਰਾਈਵ ਬਰਾਮਦ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-11 ਦੀ ਪੁਲਿਸ ਵੱਲੋਂ ਇਕ ਇੰਸਪੈਕਟਰ ਨੂੰ ਬਹਾਲ ਕਰਵਾਉਣ ਤੇ ਉਸਦੇ ਇਕ ਬੱਚੇ ਨੂੰ ਪੁਲਿਸ 'ਚ ਭਰਤੀ ਕਰਵਾਉਣ ਦੇ ਮਾਮਲੇ 'ਚ ਗਿ੍ਫਤਾਰ ਕੀਤੇ ਗਏ ਹੌਲਦਾਰ ਰਾਮ ਗੋਪਾਲ ਤੇ ਸਿਪਾਹੀ ਮਨਦੀਪ ਸਿੰਘ ਜੋ ਕਿ ਸੈਕਟਰ-9 ...

ਪੂਰੀ ਖ਼ਬਰ »

ਹੈਕਸਾ ਐਕਸਪੀਰੀਐਾਸ ਸੈਂਟਰ ਬਣਿਆ ਕਾਰਾਂ ਦੇ ਸ਼ੌਕੀਨਾਂ ਦਾ ਪਸੰਦੀਦਾ ਵੀਕੈਂਡ ਟਿਕਾਣਾ

ਚੰਡੀਗੜ੍ਹ, 22 ਮਈ (ਅ.ਬ.)- ਚੰਡੀਗੜ 'ਚ ਕਾਰਾਂ ਦੇ ਸ਼ੌਕੀਨਾਂ ਦੀ ਵਧਦੀ ਦਿਲਚਸਪੀ ਦੇ ਮੱਦੇਨਜਰ, ਟਾਟਾ ਮੋਟਰਸ ਨੇ ਚੰਡੀਗੜ ਵਾਸੀਆਂ ਲਈ ਹੈਕਸਾ ਐਕਸਪੀਰੀਐਾਸ ਸੇਂਟਰ ਵਿਚ ਇਕ ਰੌਚਕ ਤੇ ਮੌਜ-ਮਸਤੀ ਤੋਂ ਭਰਪੂਰ ਅਨੁਭਵ ਜੁਟਾਇਆ¢ ਇਸ ਵੱਖਰੀ ਐਾਗੇਜ਼ਮੈਂਟ ਐਕਟੀਵਿਟੀ ਦਾ ...

ਪੂਰੀ ਖ਼ਬਰ »

ਮੀਡੀਆ ਵੱਲੋਂ ਕੌਾਸਲ ਪ੍ਰਧਾਨ ਦੇ ਬਾਈਕਾਟ ਦਾ ਫ਼ੈਸਲਾ

ਮੀਟਿੰਗ ਦੀ ਕਵਰੇਜ ਕਰਨ ਲਈ ਜਦ ਪੱਤਰਕਾਰ ਮੀਟਿੰਗ ਹਾਲ ਵਿੱਚ ਦਾਖ਼ਲ ਹੋਣ ਲੱਗੇ ਤਾਂ ਦਰਵਾਜੇ 'ਤੇ ਖੜ੍ਹੇ ਨਗਰ ਕੌਾਸਲ ਦੇ ਕਰਮਚਾਰੀ ਨੇ ਮੀਡੀਆ ਕਰਮੀਆਂ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ | ਇਸਦਾ ਕਾਰਨ ਪੁੱਛਿਆ ਤਾਂ ਕਮਰਚਾਰੀ ਨੇ ਕੇਵਲ ਇਹ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ 'ਚ ਭਾਰਤ ਖੇਤੀ ਖੇਤਰ 'ਚ ਅੱਗੇ ਹੈ-ਰਾਜੂ ਸ਼ਰੌਫ

ਪਟਿਆਲਾ, 22 ਮਈ (ਭਗਵਾਨ ਦਾਸ)-ਲੋਕਾਂ 'ਚ ਆਮ ਧਾਰਨਾ ਹੈ ਕਿ ਭਾਰਤ ਦਾ ਖੇਤੀ ਖੇਤਰ ਪ੍ਰਾਚੀਨ, ਢਿੱਲੜ ਤੇ ਪਛੜਿਆ ਹੋਇਆ ਹੈ ਅਤੇ ਇਹ ਆਰਥਿਕ ਵਿਕਾਸ ਲਈ ਇਕ ਅੜਿੱਕਾ ਬਣਿਆ ਹੋਇਆ ਹੈ, ਪੰ੍ਰਤੂ ਅਜਿਹਾ ਨਹੀਂ | ਕਰਾਪ ਕੇਅਰ ਫੈਡਰੇਸ਼ਨ ਆਫ ਇੰਡੀਆ ਤੇ ਯੂ. ਪੀ. ਐਲ. ਦੇ ਚੇਅਰਮੈਨ ...

ਪੂਰੀ ਖ਼ਬਰ »

ਚਮੜੀ ਰੋਗਾਂ ਦੇ ਮੁਫ਼ਤ ਕੈਂਪ ਦੌਰਾਨ 250 ਮਰੀਜ਼ਾਂ ਦੀ ਜਾਂਚ

ਕੁਰਾਲੀ, 22 ਮਈ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ 'ਤੇ ਸਥਿਤ ਚੌਧਰੀ ਹਸਪਤਾਲ ਵਿਖੇ ਚਮੜੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕਰੀਬ 250 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਜਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ-ਅੰਮਿ੍੍ਰਤਸਰ ਇੰਟਰਸਿਟੀ/ਸ਼ਤਾਬਦੀ ਖਰੜ ਸਟੇਸ਼ਨ 'ਤੇ ਵੀ ਰੁਕੇਗੀ-ਚੰਦੂਮਾਜਰਾ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੇ ਰੇਲਵੇ ਸਟੇਸ਼ਨ 'ਤੇ ਚੰਡੀਗੜ੍ਹ ਤੋਂ ਅੰਮਿ੍ਤਸਰ ਜਾਣ ਵਾਲੀ ਇੰਟਰਸਿਟੀ/ਸ਼ਤਾਬਦੀ ਦਾ ਅਗਲੇ ਮਹੀਨੇ ਤੋਂ ਠਹਿਰਾਓ ਸ਼ੁਰੂ ਹੋਵੇਗਾ ਕਿਉਂਕਿ ਇਸ ਸਬੰਧੀ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਬਕਾਇਦਾ ਹੁਕਮ ਜਾਰੀ ਕਰ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣ ਦਾ ਸਨਮਾਨ

ਖਰੜ, 22 ਮਈ (ਮਾਨ)-ਰੈੱਡ ਕਰਾਸ ਦਿਵਸ ਦੇ ਸਬੰਧ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਭਾਸ਼ਨ, ਲੇਖ ਤੇ ਪੇਂਟਿੰਗ ਦੇ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੂਲਾਂਪੁਰ ਦੀ ਬਾਇਓਲੋਜੀ ਦੀ ਲੈਕਚਰਾਰ ਸਤਵਿੰਦਰ ...

ਪੂਰੀ ਖ਼ਬਰ »

ਢਿੱਲੋਂ ਵੱਲੋਂ ਪਿੰਡ ਨਰੈਣਗੜ੍ਹ ਝੂੰਗੀਆਂ ਵਿਖੇ ਪੰਚਾਇਤੀ ਪੈਲੇਸ ਦਾ ਉਦਘਾਟਨ

ਜ਼ੀਰਕਪੁਰ, 22 ਮਈ (ਹੈਪੀ ਪੰਡਵਾਲਾ)-ਇਥੋਂ ਨੇੜਲੇ ਪਿੰਡ ਨਰੈਣਗੜ੍ਹ ਝੂੰਗੀਆਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਪੈਲੇਸ ਦਾ ਰਸਮੀ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਪੀ. ਯੂ. ਵੱਲੋਂ 'ਕਿਸ਼ੋਰਾਂ 'ਚ ਤਣਾਓ ਪ੍ਰਬੰਧਨ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਲਾਈਫ਼ ਲੌਾਗ ਲਰਨਿੰਗ ਵਿਭਾਗ ਵੱਲੋਂ 'ਕਿਸ਼ੋਰਾਂ 'ਚ ਤਣਾਓ ਪ੍ਰਬੰਧਨ' ਵਿਸ਼ੇ 'ਤੇ ਪਿੰਡ ਖੁੱਡਾ ਲਹੋਰਾ ਦੇ ਸਕੂਲ ਵਿੱਚ ਸੈਮੀਨਾਰ ਕਰਵਾਇਆ ਗਿਆ | ਇਸ ਵਿੱਚ 42 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਕਟਾਰੀਆ ਖਿਲਾਫ਼ ਮਹਿਲਾ ਕਾਂਗਰਸ ਵੱਲੋਂ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ

ਪੰਚਕੂਲਾ, 22 ਮਈ (ਕਪਿਲ)-ਰਾਜ ਸਭਾ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਪ੍ਰਤੀ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਅੱਜ ਹਰਿਆਣਾ ਮਹਿਲਾ ਕਾਂਗਰਸ ਵੱਲੋਂ ਸਾਂਸਦ ਕਟਾਰੀਆ ਦੇ ਖਿਲਾਫ਼ ਮਹਿਲਾ ਕਮਿਸ਼ਨ ਨੂੰ ਇਕ ...

ਪੂਰੀ ਖ਼ਬਰ »

ਫਿਜ਼ੀਕਸ ਲੈਕਚਰਾਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕੀਤੇ ਜਾਣ-ਐਸੋਸੀਏਸ਼ਨ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਸਾਇੰਸ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਤੋਂ ਮੰਗ ਕੀਤੀ ਹੈ ਕਿ ਫਿਜੀਕਸ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕੀਤੇ ਜਾਣ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਐਾਬੂਲੈਂਸ 'ਚ ਸਵਾਰੀਆਂ ਢੋਹਣ ਦੀ ਵਾਇਰਲ ਹੋਈ ਫੋਟੋ ਦੀ ਹਲਕੇ 'ਚ ਚਰਚਾ

ਡੇਰਾਬੱਸੀ, 22 ਮਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਸਰਕਾਰ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ ਪੂਰਵਾਂਚਲ ਮਹਾਂਸੰਘ ਡੇਰਾਬੱਸੀ ਨੂੰ ਸੌਾਪੀ ਗਈ ਐਾਬੂਲੈਂਸ 'ਚ ਸਵਾਰੀਆਂ ਢੋਹਣ ਦਾ ਕੰਮ ਕੀਤਾ ਜਾ ਰਿਹਾ ਹੈ | ਬਰਵਾਲਾ ਸੜਕ 'ਤੇ ਅੱਜ ਇਸ ਐਾਬੂਲੈਂਸ 'ਚ ਸਵਾਰੀਆਂ ਢੋਹਣ ਦੀ ...

ਪੂਰੀ ਖ਼ਬਰ »

ਸਿੰਗਾਪੁਰ ਦੀਆਂ ਕੰਪਨੀਆਂ ਨੇ ਨਿਵੇਸ਼ 'ਚ ਦਿਖਾਈ ਦਿਲਚਸਪੀ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ) -ਵਿਸ਼ਵ ਦੀ ਏਵੀਏਸ਼ਨ ਖੇਤਰ ਦੀ ਕੰਪਨੀ ਪ੍ਰੈਟ ਐਾਡ ਵਿਹਟਨੀ ਨੇ ਹਰਿਆਣਾ ਵਿਚ ਆਪਣੀ ਕੰਪਨੀ ਲਈ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਖੋਜ ਤੇ ਵਿਕਾਸ ਸਹੂਲਤ ਸਥਾਪਿਤ ਕਰਨ ਦੀ ਇੱਛਾ ਪ੍ਰਗਟਾਈ ਹੈ | ਇਸ ਤੋਂ ਇਲਾਵਾ, ਸਿੰਗਾਪੁਰ ਨਿਊ ...

ਪੂਰੀ ਖ਼ਬਰ »

ਜੰਗਲਾਤ ਫੀਲਡ ਵਰਕਰ ਯੂਨੀਅਨ ਵੱਲੋਂ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-68 ਸਥਿਤ ਮੁੱਖ ਵਣ ਪਾਲ ਦੇ ਦਫ਼ਤਰ ਅੱਗੇ ਜੰਗਲਾਤ ਫੀਲਡ ਵਰਕਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ ਧਰਨਾ ਅੱਜ 15ਵੇਂ ਦਿਨ ਵਿੱਚ ਪੰਹੁਚ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX