ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 2 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 4 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 6 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 7 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 8 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 8 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 9 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 8 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 9 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 9 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 9 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 10 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 10 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 11 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 11 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 11 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 11 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 11 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 11 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 12 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਫਰੀਦਕੋਟ / ਮੁਕਤਸਰ

ਮੈਟਿ੍ਕ 'ਚ ਸੰਤ ਮੋਹਨ ਦਾਸ ਸਕੂਲ ਦੀ ਹਰਮਨਪ੍ਰੀਤ ਰਹੀ ਸੱਤ ਜ਼ਿਲਿ੍ਹਆਂ 'ਚੋਂ ਅੱਵਲ

ਫ਼ਰੀਦਕੋਟ, 22 ਮਈ-(ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਦਸਵੀਂ ਕਲਾਸ ਦੀ ਮੈਰਿਟ ਲਿਸਟ ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਹੋਣਹਾਰ ਚਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਵਿਚ ਪੁਜੀਸ਼ਨਾਂ ਹਾਸਿਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਇੱਥੇ ਇਹ ਵੀ ਵਰਣਨ ਯੋਗ ਹੈ ਕਿ ਇਸ ਸੰਸਥਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਸਪੁੱਤਰੀ ਲਖਵੀਰ ਸਿੰਘ ਨਿਵਾਸੀ ਕੋਟ ਸੁਖੀਆ ਨੇ 97.38 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਫ਼ਰੀਦਕੋਟ, ਮੋਗਾ, ਮੁਕਤਸਰ, ਬਠਿੰਡਾ, ਫ਼ਾਜ਼ਿਲਕਾ, ਅਬੋਹਰ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਵਿਚੋਂ ਪਹਿਲਾ ਤੇ ਪੰਜਾਬ ਭਰ ਚੋਂ 10ਵਾਂ ਅਤੇ ਜਗਦੀਪ ਕੌਰ ਸਪੁੱਤਰੀ ਸਿਕੰਦਰ ਸਿੰਘ ਵਾਸੀ ਭਲੂਰ ਨੇ 96.15 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਅਤੇ ਪੰਜਾਬ ਭਰ ਚੋਂ 18ਵਾਂ ਸਥਾਨ ਹਾਸਲ ਕਰਕੇ ਸੰਸਥਾ, ਇਲਾਕਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਇਸੇ ਤਰ੍ਹਾਂ ਹਰਜੀਤ ਕੌਰ ਸਪੁੱਤਰੀ ਗੁਰਦਾਸ ਸਿੰਘ ਨਿਵਾਸੀ ਕੋਟ ਸੁਖੀਆ ਨੇ 95.38 ਪ੍ਰਤੀਸ਼ਤ ਅਤੇ ਅਰਸ਼ਦੀਪ ਕੌਰ ਸਪੁੱਤਰੀ ਕਰਮਜੀਤ ਸਿੰਘ ਨਿਵਾਸੀ ਭਲੂਰ ਨੇ 95.38 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ ਚੋਂ 23ਵਾਂ ਸਥਾਨ ਹਾਸਲ ਕਰਦੇ ਹੋਏ ਆਪਣਾ ਨਾਮ ਪੰਜਾਬ ਮੈਰਿਟ 'ਚ ਦਰਜ ਕਰਵਾਇਆ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਦੱਸਿਆ ਫ਼ਰੀਦਕੋਟ ਜ਼ਿਲ੍ਹੇ ਦੀਆਂ ਕੁੱਲ 13 ਮੈਰਿਟਾਂ ਵਿਚੋਂ ਚਾਰ ਮੈਰਿਟਾਂ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਹਨ | ਵਿਦਿਆਰਥਣਾਂ ਦੀ ਇਸ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਦਵਿੰਦਰ ਕੁਮਾਰ ਰਜੌਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਬਲਦੇਵ ਸਿੰਘ ਬੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਭੁਪਿੰਦਰ ਸਿੰਘ, ਡਿੱਪੂ ਮੈਨੇਜਰ ਸੁਖਮੰਦਰ ਸਿੰਘ ਬਰਾੜ ਨੇ ਸਕੂਲ ਦੀ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼, ਮਾਪੇ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਿ੍ੰ: ਮਨਜੀਤ ਕੌਰ, ਗੁਰਜੀਤ ਕੌਰ, ਸ਼ਿਵਾਨੀ ਸ਼ਰਮਾ, ਰਾਜ ਕੁਮਾਰ ਕੋਚਰ, ਪ੍ਰਭਸ਼ਰਨ ਕੌਰ, ਰਾਮ ਸਿੰਘ ਕਬੱਡੀ ਕੋਚ, ਅਵਿਕਾਸ਼ ਕੁਮਾਰ, ਸਰਬਜੀਤ ਕੌਰ, ਜਸਪਾਲ ਕੌਰ, ਮਨਦੀਪ ਕੌਰ ਅਤੇ ਸੁਪਰਡੰਟ ਲਖਵੀਰ ਸ਼ਰਮਾ ਹਾਜ਼ਰ ਸਨ |

-ਉਲਟੀ ਵਾੜ ਖੇਤ ਨੂੰ ਖਾਵੇ- ਵਾਹਨ ਸਟੈਂਡ ਦਾ ਠੇਕੇਦਾਰ ਹੀ ਨਿਕਲਿਆ ਵਾਹਨ ਚੋਰ

ਫ਼ਰੀਦਕੋਟ, 22 ਮਈ (ਸਰਬਜੀਤ ਸਿੰਘ)- ਲੋਕਾਂ ਦੇ ਵਾਹਨਾਂ ਦੀ ਰਾਖੀ ਕਰਨ ਵਾਲੇ ਹੀ ਵਾਹਨ ਚੋਰ ਨਿਕਲਣ ਤਾਂ ਮੁਹਾਵਰਾ ਸਿੱਧ ਹੁੰਦਾ ਹੈ 'ਉਲਟੀ ਵਾੜ ਖੇਤ ਨੂੰ ਖਾਵੇ' | ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਸਮੇਤ ਕਈ ਸੰਸਥਾਵਾਂ ਦੇ ਵਹੀਕਲ ਸਟੈਂਡ ਦਾ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ੋਨ 'ਆਪ' ਦੇ ਵਲੰਟੀਅਰ ਦੀ ਮੀਟਿੰਗ ਭਲਕੇ

ਜੈਤੋ, 22 ਮਈ (ਗੁਰਚਰਨ ਸਿੰਘ ਗਾਬੜੀਆ)- ਵਿਧਾਨ ਸਭਾ ਹਲਕਾ ਜੈਤੋ ਤੋਂ ਆਪ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦੱਸਿਆ ਹੈ ਕਿ ਫ਼ਰੀਦਕੋਟ ਜ਼ੋਨ ਦੀ ਮੀਟਿੰਗ 24 ਮਈ 2017 ਦਿਨ ਬੁੱਧਵਾਰ ਦੁਪਹਿਰ 3 ਵਜੇ ਕਿੰਗ ਕਰਾਊਨ ਰਿਸੋਰਟ ਜੀ.ਟੀ. ਰੋਡ ਲੁਧਿਆਣਾ ਅਜੀਤ ਵਾਲ ਵੀ.ਪੀ.ਓ. ...

ਪੂਰੀ ਖ਼ਬਰ »

ਬਾਜਾਖਾਨਾ ਦੀ ਜੈਤੋ-ਬਠਿੰਡਾ ਮਾਰਗ ਨੂੰ ਜੋੜਦੀ ਲਿੰਕ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਬਾਜਾਖਾਨਾ, 22 ਮਈ (ਜਗਦੀਪ ਸਿੰਘ ਗਿੱਲ)- ਪਿੰਡ ਬਾਜਾਖਾਨਾ ਦੀ ਮੇਨ ਸੜਕ ਜੋ ਕਿ ਜੈਤੋ ਰੋਡ ਬਾਜਾਖਾਨਾ ਤੋਂ ਬਠਿੰਡਾ ਰੋਡ ਨੂੰ ਲਿੰਕ ਕਰਦੀ ਹੈ | ਇਸਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਅਕਸਰ ਨਾਲੀਆਂ ਦਾ ਗੰਦਾ ਪਾਣੀ ਇਸ 'ਤੇ ਖੜ੍ਹਾ ਰਹਿੰਦਾ ਹੈ ਟੁੱਟੀ ਹੋਣ ਕਰਕੇ ...

ਪੂਰੀ ਖ਼ਬਰ »

ਕੋਟਕਪੂਰਾ ਐੱਸ. ਸੀ. ਐੱਲ. ਓ. ਦੀ ਚੋਣ ਹੋਈ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਚੋਣ ਨਿਗਰਾਨ ਹਰਦੀਪ ਸਿੰਘ (ਇੰਸਪੈਕਟਰ), ਸਹਾਇਕ ਕਮਲਦੀਪ ਸਿੰਘ ਦੀ ਅਗਵਾਈ ਹੇਠ 'ਦੀ ਕੋਟਕਪੂਰਾ ਐੱਸ.ਸੀ.ਐੱਲ.ਓ. ਸਭਾ ਕੋਟਕਪੂਰਾ' ਦੇ 5 ਮੈਂਬਰਾਂ ਦੀ, 5 ਸਾਲਾਂ ਲਈ ਚੋਣ ਵੋਟਿੰਗ ਪ੍ਰਕਿ੍ਆ ਦੁਆਰਾ ਬੜੇ ਰੋਚਕ ਢੰਗ ਨਾਲ ਹੋਈ | ਇਸ ਚੋਣ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ ਤਹਿਤ ਪਤੀ ਸਮੇਤ ਚਾਰ ਵਿਰੁੱਧ ਮੁਕੱਦਮਾ ਦਰਜ

ਫ਼ਰੀਦਕੋਟ, 22 ਮਈ (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਦਾਜ ਮੰਗਣ ਦੇ ਦੋਸ਼ਾਂ ਤਹਿਤ ਪਤੀ ਸਮੇਤ ਸਹੁਰਾ ਪਰਿਵਾਰ ਦੇ ਚਾਰ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ...

ਪੂਰੀ ਖ਼ਬਰ »

ਪੁਲਿਸ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਤਿੰਨ ਵਿਰੁੱਧ ਮੁਕੱਦਮਾ ਦਰਜ

ਫ਼ਰੀਦਕੋਟ, 22 ਮਈ (ਸਰਬਜੀਤ ਸਿੰਘ)- ਨਾਕੇ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਗਲ ਪੈਣ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਿਨ੍ਹਾਂ 'ਚੋਂ ਇਕ ਨੂੰ ਮੌਕੇ 'ਤੇ ਹੀ ...

ਪੂਰੀ ਖ਼ਬਰ »

ਲਿਖਾਰੀ ਸਭਾ ਸਾਦਿਕ ਦੇ ਸਾਲਾਨਾ ਸਮਾਗਮ 'ਚ ਕਈ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਸਾਦਿਕ, 22 ਮਈ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਲਿਖਾਰੀ ਸਭਾ ਸਾਦਿਕ ਵੱਲੋਂ ਆਪਣਾ ਸਾਲਾਨਾ ਸਮਾਗਮ ਰਾਮਗੜ੍ਹੀਆ ਭਵਨ ਸਾਦਿਕ ਵਿਖੇ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਰਣਜੀਤ ਸਿੰਘ ਭੋਲੂਵਾਲਾ ਮੀਤ ਪ੍ਰਧਾਨ ਜੱਟ ਮਹਾਂ ਸਭਾ ਪੰਜਾਬ ਸਨ ਅਤੇ ਸਮਾਗਮ ਦੀ ...

ਪੂਰੀ ਖ਼ਬਰ »

ਦਸਮੇਸ਼ ਵੈੱਲਫੇਅਰ ਸੁਸਾਇਟੀ ਦੇ ਸ਼ਰਨਬੀਰ ਸਿੰਘ ਬੇਦੀ ਤੀਜੀ ਵਾਰ ਪ੍ਰਧਾਨ ਚੁਣੇ ਗਏ

ਕੋਟਕਪੂਰਾ, 22 ਮਈ (ਮੇਘਰਾਜ)- ਦਸਮੇਸ਼ ਵੈੱਲਫੇਅਰ ਸੁਸਾਇਟੀ (ਰਜਿ:) ਕੋਟਕਪੂਰਾ ਦੀ ਮੀਟਿੰਗ ਸਥਾਨਕ ਫ਼ਰੀਦਕੋਟ ਰੋਡ 'ਤੇ ਪਿ੍ੰਸ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦੀ ਸਾਲ 2017-18 ਲਈ ਚੋਣ ਕੀਤੀ ਗਈ | ਇਸ ਚੋਣ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ਼ਰਨਬੀਰ ਸਿੰਘ ਬੇਦੀ ਨੂੰ ਤੀਜੀ ਵਾਰ ਪ੍ਰਧਾਨ ਬਣਾਇਆ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)- ਦਸਮੇਸ਼ ਵੈੱਲਫੇਅਰ ਸੁਸਾਇਟੀ (ਰਜਿ:) ਕੋਟਕਪੂਰਾ ਦੀ ਮੀਟਿੰਗ ਸਥਾਨਕ ਫ਼ਰੀਦਕੋਟ ਰੋਡ 'ਤੇ ਸਥਿਤ ਇਕ ਹੋਟਲ 'ਚ ਰੱਖੀ ਗਈ | ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦੀ ਸਾਲ 2017-18 ਲਈ ਚੋਣ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਸ਼ਰਨਬੀਰ ...

ਪੂਰੀ ਖ਼ਬਰ »

ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਪੁਲਿਸ ਸਾਂਝ ਕੇਂਦਰ ਦੇ ਮੈਂਬਰਾਂ ਦੀ ਹੋਈ ਮੀਟਿੰਗ

ਜੈਤੋ, 22 ਮਈ (ਗੁਰਚਰਨ ਸਿੰਘ ਗਾਬੜੀਆ)- ਸਬ-ਡਵੀਜ਼ਨ ਦੇ ਪੁਲਿਸ ਸਾਂਝ ਕੇਂਦਰ ਜੈਤੋ ਵਿਖੇ ਡੀ.ਐੱਸ.ਪੀ. ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਸਬ-ਡਵੀਜ਼ਨ ਦੇ ਪੁਲਿਸ ਸਾਂਝ ਕੇਂਦਰ ਜੈਤੋ ਵਿਖੇ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ ਪੁਲਿਸ ਸਾਂਝ ਕੇਂਦਰ ਜੈਤੋ ਦੇ ...

ਪੂਰੀ ਖ਼ਬਰ »

ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਜ਼ਿਲ੍ਹਾ ਫ਼ਰੀਦਕੋਟ ਦੇ 13 ਵਿਦਿਆਰਥੀ ਪੰਜਾਬ ਮੈਰਿਟ ਸੂਚੀ 'ਚ ਆਏ

ਫ਼ਰੀਦਕੋਟ, 22 ਮਈ (ਚਰਨਜੀਤ ਸਿੰਘ ਗੋਂਦਾਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਸਕੂਲਾਂ ਦੇ 13 ਵਿਦਿਆਰਥੀਆਂ ਨੇ ਪੰਜਾਬ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ, ਅਧਿਆਪਕਾਂ, ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਵਲੋਂ ਡੀ. ਸੀ. ਨੂੰ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਨੇ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੂੰ ਮੰਗ ਪੱਤਰ ਸੌਾਪਿਆ ਤੇ ਉਸਾਰੀ ਕਿਰਤੀ ਬੋਰਡ ਦੀ ਨੁਮਾਇੰਦਗੀ ਸਬੰਧੀ ਵਿਚਾਰ ...

ਪੂਰੀ ਖ਼ਬਰ »

ਫਲੈਕਸ ਬੋਰਡ ਰਾਹੀਂ ਬੱਚਿਆਂ ਨੂੰ ਬਾਲ ਅਪਰਾਧ ਰੋਕਣ ਸਬੰਧੀ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)- ਪਿੰਡ ਭਾਗਸਰ ਵਿਖੇ ਵਲੰਟੀਅਰ ਫਾਰ ਸੋਸ਼ਲ ਜਸਟਿਸ ਅਤੇ ਸੇਵ ਦਿ ਚਿਲਡਰਨ ਸੰਸਥਾ ਵੱਲੋਂ ਬਾਲ ਅਪਰਾਧ ਰੋਕਣ ਸਬੰਧੀ ਫਲੈਕਸ ਬੋਰਡ ਰਾਹੀਂ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਸਥਾ ਵਲੰਟੀਅਰਾਂ ਨੇ ਲੋਕਾਂ ਨੂੰ ਬੋਰਡ 'ਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਬੂਟਾ ਲਾ ਕੇ ਰਾਜੀਵ ਗਾਂਧੀ ਦਾ ਬਲਿਦਾਨ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਅਤੇ ਪੰਜਾਬ ਦੇ ਇੰਚਾਰਜ ਰਜਿੰਦਰ ਸਿੰਘ ਮੂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਨੇ ਹਲਕਾ ...

ਪੂਰੀ ਖ਼ਬਰ »

ਰੇਲਵੇ ਸੰਮਤੀ ਨੇ ਜਨਰਲ ਸਕੱਤਰ ਬਾਬੂ ਰਾਮ ਦੇ ਦਿਹਾਂਤ 'ਤੇ ਕੀਤੀ ਸ਼ੋਕ ਸਭਾ

ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)- ਨਾਰਦਨ ਰੇਲਵੇ ਸੰਮਤੀ ਦੇ ਜਨਰਲ ਸਕੱਤਰ ਐਡਵੋਕੇਟ ਬਾਬੂ ਰਾਮ ਦੀ ਐਤਵਾਰ ਨੂੰ ਹੋਈ ਅਚਾਨਕ ਮੌਤ 'ਤੇ ਸੰਮਤੀ ਦੇ ਮੈਂਬਰਾਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ | ਸੰਮਤੀ ਦੇ ਮੈਂਬਰਾਂ ਨੇ ਇੱਕ ਸ਼ੋਕ ਮੀਟਿੰਗ ਕਰਕੇ ਦੋ ਮਿੰਟ ...

ਪੂਰੀ ਖ਼ਬਰ »

ਗਿੱਦੜਬਾਹਾ ਪਿੰਡ ਦੀ ਮੁੱਖ ਗਲੀ ਵਿਚ ਪਾਣੀ ਜਿਓਾ ਦਾ ਤਿਓਾ

ਗਿੱਦੜਬਾਹਾ, 22 ਮਈ (ਸ਼ਿਵਰਾਜ ਸਿੰਘ ਰਾਜੂ)- ਪਿਉਰੀ ਫਾਟਕ ਨੇੜੇ ਗਿੱਦੜਬਾਹਾ ਪਿੰਡ ਵਿਚ ਜਾਂਦੀ ਮੁੱਖ ਗਲੀ ਵਿਚ ਸੀਵਰੇਜ਼ ਦਾ ਪਾਣੀ ਭਰ ਜਾਣ ਕਾਰਨ ਇਹ ਗਲੀ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਬਣੀ ਹੋਈ ਹੈ, ਉਥੇ ਹੀ ਸੀਵਰੇਜ਼ ਸਿਸਟਮ ਨੂੰ ਸੰਚਾਰੂ ਢੰਗ ਨਾਲ ...

ਪੂਰੀ ਖ਼ਬਰ »

ਵਿਗਿਆਨ ਅਧਿਆਪਨ ਕਾਰਜਸ਼ਾਲਾ ਵਿਚ ਪੰਜ ਜ਼ਿਲਿ੍ਹਆਂ ਦੇ 50 ਅਧਿਆਪਕ ਸ਼ਾਮਿਲ

ਕੋਟਕਪੂਰਾ, 22 ਮਈ (ਮੇਘਰਾਜ)- ਪੀਪਲਜ਼ ਫੋਰਮ (ਰਜਿ:) ਬਰਗਾੜੀ, ਪੰਜਾਬ ਵੱਲੋਂ ਬਾਇਓਡਾਇਵਰਸਟੀ ਲੈਬ., ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ (ਫ਼ਰੀਦਕੋਟ) ਵਿਖੇ ਸਕੂਲੀ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ ਵਿਚ ਦਿਲਚਸਪੀ ਜਗਾਉਣ ਅਤੇ ਸਿੱਖਣ ਸਿਖਾਉਣ ਯੋਗਤਾ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਵਲਟੋਹਾ

ਸੰਧਵਾਂ (ਫ਼ਰੀਦਕੋਟ), 22 ਮਈ (ਜਸਵੰਤ ਸਿੰਘ ਪੁਰਬਾ)- ਅਕਾਲੀ ਦਲ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਨਿਯੁਕਤ ਕੀਤੇ ਗਏ ਨਿਗਰਾਨ ਤੇ ਪੰਜਾਬ ਦੇ ਸਾਬਕਾ ਮੰਤਰੀ ਵਿਰਸਾ ਸਿੰਘ ਵਲਟੋਹਾ ਨੇ ਅੱਜ ਇੱਥੇ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਤੇ ਨੌਜਵਾਨਾਂ ...

ਪੂਰੀ ਖ਼ਬਰ »

ਖੁੱਲ੍ਹੇ ਅਸਮਾਨ ਹੇਠ ਸਬਜ਼ੀ ਵੇਚਣ ਵਾਲੇ ਵਪਾਰੀਆਂ ਲਈ ਜਲਦ ਬਣੇਗਾ ਸ਼ੈੱਡ-ਸੈਕਟਰੀ ਬਰਾੜ

ਜੈਤੋ, 22 ਮਈ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸੀ ਸਾਬਕਾ ਵਿਧਾਇਕ ਮੁਹੰਮਦ ਸਦੀਕ ਦੇ ਉਪਰਾਲੇ ਸਦਕਾ ਸਬਜ਼ੀ ਮੰਡੀ ਸ਼ਹਿਰ ਤੋਂ ਬਦਲ ਕੇ ਇੱਥੋਂ ਦੀ ਮੁੱਖ ਅਨਾਜ ਮੰਡੀ ਵਿਚ ਚਲੀ ਗਈ ਹੈ | ਇਹ ਸਬਜ਼ੀ ਮੰਡੀ ਜੈਤੋ-ਮੁਕਤਸਰ ਰੋਡ 'ਤੇ ਸਥਿਤ ਗੀਤਾ ਭਵਨ ਦੇ ਬਿਲਕੁਲ ਸਾਹਮਣੇ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਵਿਰਾਸਤੀ ਮੰਚ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ

ਕੋਟਕਪੂਰਾ, 22 ਮਈ (ਮੇਘਰਾਜ)- ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਕਰੀਬ 30 ਪਰਿਵਾਰਾਂ ਜਿਨ੍ਹਾਂ ਵਿਚ ਪਿੰਡ ਕੋਹਾਰਵਾਲਾ ਦੇ 14 ਪਰਿਵਾਰ ਸ਼ਾਮਿਲ ਹਨ ਨੂੰ ਸੱਭਿਆਚਾਰਕ ਅਤੇ ਵਿਰਾਸਤੀ ਮੰਚ ਕੋਹਾਰਵਾਲਾ, ਪਿੰਡ ਦੀ ਪੰਚਾਇਤ ਅਤੇ ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਸੀਮਿੰਟ ਵਾਲੀਆਂ ਸੜਕਾਂ 'ਚ ਪਈਆਂ ਤਰੇੜਾਂ

ਮੰਡੀ ਕਿੱਲਿਆਂਵਾਲੀ, 22 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਕੱਖਾਂਵਾਲੀ ਤੇ ਫਤਿਹਪੁਰ ਮਨੀਆਂ 'ਚ ਬਹੁਗਿਣਤੀ ਗਲੀਆਂ 'ਚ ਸੀਮਿੰਟ ਵਾਲੀਆਂ ਸੜਕਾਂ 'ਚੋਂ ਉੱਖੜ-ਉੱਖੜ ਝਲਕਾਰੇ ਮਾਰਦੀ ਬਜਰੀ, ਰੇਤਾ, ਥਾਂ-ਥਾਂ ਤਰੇੜਾਂ ਮਾੜੇ ਕਾਰਜ ਦੀ ਪੋਲ੍ਹ ਖੋਲ੍ਹ ਰਹੀਆਂ ਹਨ | ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਗਿੱਦੜਬਾਹਾ, 22 ਮਈ (ਸ਼ਿਵਰਾਜ ਸਿੰਘ ਰਾਜੂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਅੰਤਰ ਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ, ਜਿਸ ਦੀ ਅਗਵਾਈ ਦੀਪਇੰਦਰ ਕੌਰ (ਇੰਚਾਰਜ ਈਕੋ ਕਲੱਬ), ਮਨਦੀਪ ਕੌਰ ਤੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਨੇ ਵਿਧਾਇਕ ਅਜੈਬ ਸਿੰਘ ਭੱਟੀ ਨੂੰ ਦਿੱਤਾ ਮੰਗ ਪੱਤਰ

ਮਲੋਟ, 22 ਮਈ (ਅਜਮੇਰ ਸਿੰਘ ਬਰਾੜ)- ਸੋਮਵਾਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਵਿਚ ਹਲਕਾ ਮਲੋਟ ਦੇ ਵਿਧਾਇਕ ਅਜੈਬ ਸਿੰਘ ਭੱਟੀ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਸ਼੍ਰੀ ...

ਪੂਰੀ ਖ਼ਬਰ »

ਬਾਲ ਅਪਰਾਧ ਰੋਕਣ ਲਈ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਵਲੰਟੀਅਰ ਫਾਰ ਸੋਸ਼ਲ ਜਸਟਿਸ ਐਾਡ ਸੇਵ ਦਾ ਚਿਲਡਰਨ ਦੀ ਡੀ.ਏ. ਰੇਖਾ ਦੀ ਅਗਵਾਈ ਵਿਚ ਪਿੰਡ ਜੰਡੋਕੇ ਵਿਖੇ ਬਾਲ ਅਪਰਾਧ ਰੋਕਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਡੀ.ਏ. ਰੇਖਾ ਨੇ ਬੱਚਿਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਗੁੱਸੇ ਅੱਗੇ ਝੁਕਿਆ ਪ੍ਰਸ਼ਾਸਨ

ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)- ਬਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭੰਗੇਵਾਲਾ ਜੋ ਕਿ ਪਿਛਲੇ ਕੁਝ ਸਮੇਂ ਤੋਂ ਗੁੰਮ ਸੀ ਉਸਦੀ ਜ਼ਮੀਨ ਦੀ ਨਿਲਾਮੀ ਕੀਤੀ ਜਾਣੀ ਸੀ, ਪਰ ਕਿਸਾਨ ਆਗੂਆਂ ਦੇ ਰੌਾਅ ਅੱਗੇ ਪ੍ਰਸ਼ਾਸਨ ਨੂੰ ਝੁਕਣਾ ਪਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਾਬਾ ਗੰਗਾ ਰਾਮ ਦੀ 86ਵੀਂ ਬਰਸੀ ਅੱਜ

ਗਿੱਦੜਬਾਹਾ, 22 ਮਈ (ਸ਼ਿਵਰਾਜ ਸਿੰਘ ਰਾਜੂ)-ਬਾਬਾ ਗੰਗਾ ਰਾਮ ਸੇਵਾ ਸੰਮਤੀ ਗਿੱਦੜਬਾਹਾ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਗੰਗਾ ਰਾਮ ਜੀ ਦੀ 86ਵੀਂ ਬਰਸੀ ਅੱਜ 23 ਮਈ 2017 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਡੇਰਾ ਬਾਬਾ ਗੰਗਾ ਰਾਮ ਸੇਵਾ ਸੰਮਤੀ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ 'ਚ ਹਿੰਸਾ ਅਤੇ ਅੱਤਵਾਦ ਵਿਰੁੱਧ ਪ੍ਰਣ ਲਿਆ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸਿਹਤ ਮੰਤਰੀ ਅਤੇ ਪਿੰ੍ਰਸੀਪਲ ਸਕੱਤਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਐਚ.ਐਨ. ਸਿੰਘ ਦੀ ਅਗਵਾਈ ਹੇਠ ਹਿੰਸਾ ਤੇ ਅੱਤਵਾਦ ਦਾ ਵਿਰੋਧ ਕਰਨ ਲਈ ਸਿਵਲ ਦਫ਼ਤਰ ਦੇ ਸਮੂਹ ਅਧਿਕਾਰੀਆਂ ...

ਪੂਰੀ ਖ਼ਬਰ »

ਜੈਵਿਕ ਵਿਭਿਨੰਤਾ ਦਿਵਸ ਮਨਾਇਆ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ, ਅਜਮੇਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮੰਡੀ ਹਰਜੀ ਰਾਮ ਵਿਖੇ ਜੈਵ-ਵਿਭਿਨਤਾ ਦਿਵਸ ਮਨਾਇਆ ਗਿਆ, ਜਿਸ ਵਿਚ ਸੱਤਵੀਂ ਤੋਂ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਇਹ ਦਿਵਸ ਈਕੋ ਕਲੱਬ ਦੇ ਇੰਚਾਰਜ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲੇ ਸ: ਹ: ਸਕੂਲ ਮੱਲਕਟੋਰਾ ਦੀ ਅਮਨਦੀਪ ਕੌਰ ਅੱਵਲ

ਮਲੋਟ, 22 ਮਈ (ਰਣਜੀਤ ਸਿੰਘ ਪਾਟਿਲ)- ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਯੁਵਕ ਮੇਲੇ ਦੌਰਾਨ ਕੈਰੀਅਰ ਐਾਡ ਗਾਈਡੈਂਸ ਪ੍ਰੋਗਰਾਮ ਅਧੀਨ ਕਰਵਾਏ ਗਏ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਮੱਲਕਟੋਰਾ ਦੀ ਵਿਦਿਆਰਥਣ ਅਮਨਦੀਪ ਕੌਰ ਜਮਾਤ ...

ਪੂਰੀ ਖ਼ਬਰ »

ਜਥੇ: ਬਿੱਕਰ ਸਿੰਘ ਚੰਨੂੰ ਨੇ ਵੰਡੇ ਕੈਂਸਰ ਪੀੜਤਾਂ ਨੰੂ ਚੈੱਕ

ਲੰਬੀ, 22 ਮਈ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਹਾਇਤਾ ਰਾਸ਼ੀ ਦੇ ਇੱਕ ਲੱਖ ਰੁਪਏ ਦੇ ਚੈੱਕ ਕਮੇਟੀ ਮੈਂਬਰ ਬਿੱਕਰ ਸਿੰਘ ਨੇ ਵੰਡੇ | ਜਥੇਦਾਰ ਬਿੱਕਰ ਸਿੰਘ ਚੰਨੰੂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਪੰਜਾਬ ਸਰਕਾਰ ਦੇ ਨਾਂਅ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਮੁਕਤਸਰ ਦੀ ਜਨਰਲ ਸਕੱਤਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਇਕ ਵਫ਼ਦ ਨੇ ਪੰਜਾਬ ਸਰਕਾਰ ਦੇ ਨਾਂਅ ਡੀ.ਸੀ. ਸੁਮੀਤ ਜਾਰੰਗਲ ਰਾਹੀਂ ਤਹਿਸੀਲਦਾਰ ਦਰਸ਼ਨ ਸਿੰਘ ਨੂੰ ...

ਪੂਰੀ ਖ਼ਬਰ »

ਵਿਧਾਇਕ ਅਜਾਇਬ ਸਿੰਘ ਭੱਟੀ ਨੇ ਪਰਜਾਪਤੀ ਮਹਾਂਸੰਘ ਦੀਆਂ ਸਮੱਸਿਆਵਾਂ ਸੁਣੀਆਂ

ਮਲੋਟ 22 ਮਈ (ਅਜਮੇਰ ਸਿੰਘ ਬਰਾੜ)-ਪ੍ਰਜਾਪਤੀ (ਕੁਮਹਾਰ) ਮਹਾਂਸੰਘ ਪੰਜਾਬ ਦਾ ਵਫਦ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਕਰਮ ਚੰਦ ਪੱਪੀ ਦੀ ਅਗਵਾਈ ਵਿਚ ਵਿਧਾਇਕ ਅਜਾਇਬ ਸਿੰਘ ਭੱਟੀ ਨੂੰ ਪਰਜਾਪਤੀ ਪਰਜਾਪਤੀ ਧਰਮਸ਼ਾਲਾ ਮਲੋਟ ...

ਪੂਰੀ ਖ਼ਬਰ »

ਪਿੰਡ ਛੱਤਿਆਣਾ ਨੂੰ ਸੁੰਦਰ ਤੇ ਮਾਡਰਨ ਬਣਾਉਣ ਲਈ ਪੰਚਾਇਤ ਨੇ ਕੀਤੀ ਸ਼ੁਰੂਆਤ

ਦੋਦਾ, 22 ਮਈ (ਰਵੀਪਾਲ)- ਹਲਕੇ ਵਿਚੋਂ ਸੰੁਦਰ ਅਤੇ ਮਾਡਰਨ ਪਿੰਡ ਬਣਾਉਣ ਲਈ ਪਿੰਡ ਛੱਤਿਆਣਾ ਵਿਖੇ ਵਿਚਕਾਰਲੇ ਛੱਪੜ ਦਾ ਨਵੀਨੀਕਰਨ ਕਰਕੇ ਝੀਲ ਅਤੇ ਪਾਰਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਮੋਹਤਬਰ ਗੁਰਨੈਬ ਸਿੰਘ ਮਾਨ ਅਤੇ ਹਰਬੰਸ ਸਿੰਘ ਮਾਨ ਨੇ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਠੇਕੇਦਾਰਾਂ 'ਤੇ ਸਖ਼ਤੀ ਨਾ ਹੋਣ ਕਾਰਨ ਰਾਜਨੀਤਿਕ ਪਹੰੁਚ ਵਾਲੇ ਠੇਕੇਦਾਰ ਵੇਚ ਰਹੇ ਨੇ ਮਹਿੰਗੀ ਸ਼ਰਾਬ

ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)- ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਕਿਹਾ ਸੀ ਕਿ ਸਰਕਾਰ ਬਣਨ 'ਤੇ ਚਾਰ ਹਫ਼ਤਿਆਂ ਵਿਚ ਸੂਬੇ ਵਿਚੋਂ ਨਸ਼ੇ ਦਾ ਖ਼ਾਤਮਾ ਕਰ ਦੇਣਗੇ, ਪ੍ਰੰਤੂ ...

ਪੂਰੀ ਖ਼ਬਰ »

ਪਿੰਡ ਛੱਤਿਆਣਾ ਵਿਖੇ ਬੀਬੀ ਵੀਰਪਾਲ ਕੌਰ ਸੁਖਨਾ ਦਾ ਸਨਮਾਨ

ਦੋਦਾ, 22 ਮਈ (ਰਵੀਪਾਲ)- ਬੀਬੀ ਵੀਰਪਾਲ ਕੌਰ ਸੁਖਨਾ ਪੰਜਾਬ ਪ੍ਰਦੇਸ ਕਮੇਟੀ ਦੇ ਜਨਰਲ ਸਕੱਤਰ ਬਣਨ ਉਪਰੰਤ ਪਹਿਲੀ ਵਾਰ ਅੱਜ ਪਿੰਡ ਛੱਤਿਆਣਾ ਪਹੁੰਚਣ 'ਤੇ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਿਸ਼ਨ ਵੱਲੋਂ ਮਿਸ਼ਨ ਮੈਂਬਰ ਦੇ ਇਲਾਜ ਲਈ ਵਿੱਤੀ ਯੋਗਦਾਨ

ਮਲੋਟ, 22 ਮਈ (ਅਜਮੇਰ ਸਿੰਘ ਬਰਾੜ)- ਸਮਾਜ ਸੇਵਾ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾ ਚੁੱਕੀ ਸੰਸਥਾ ਗੁਰੂ ਗੋਬਿੰਦ ਸਿੰਘ ਮਿਸ਼ਨ ਵੱਲੋਂ ਇਕ ਲੋੜਵੰਦ ਸਮਾਜ ਸੇਵੀ ਦੇ ਇਲਾਜ ਲਈ ਕਰੀਬ 50 ਹਜ਼ਾਰ ਦਾ ਯੋਗਦਾਨ ਦਿੱਤਾ ਗਿਆ ਹੈ | ਇਹ ਸਹਾਇਤਾ ਦੇਣ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ...

ਪੂਰੀ ਖ਼ਬਰ »

ਨਿਟਰ ਚੰਡੀਗੜ੍ਹ ਵੱਲੋਂ ਪੰਜ ਰੋਜ਼ਾ ਕੋਰਸ ਦੀ ਮਿਮਿਟ ਵਿਖੇ ਹੋਈ ਸ਼ੁਰੂਆਤ

ਮਲੋਟ, 22 ਮਈ (ਅਜਮੇਰ ਸਿੰਘ ਬਰਾੜ)- ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਿਮਿਟ ਮਲੋਟ ਵਿਖੇ ਜਿਥੇ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਦੇਣ ਦੇ ਮੰਤਵ ਨੂੰ ਪੂਰਾ ਕਰਨ ਲਈ ਅਧਿਆਪਕਾਂ ਲਈ ਵਿਸ਼ੇਸ਼ ਕੋਰਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਸੰਸਥਾ ...

ਪੂਰੀ ਖ਼ਬਰ »

ਅਧਿਆਪਕ ਬਲਰਾਜ ਕੁਮਾਰ ਦੀ ਮੌਤ 'ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜ ਵਿਖੇ ਸੈਂਟਰ ਹੈੱਡ ਟੀਚਰ ਦੀ ਸੇਵਾ ਨਿਭਾਅ ਰਹੇ ਬਲਰਾਜ ਕੁਮਾਰ ਦੀ ਹੋਈ ਬੇਵਕਤੀ ਮੌਤ 'ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਖਤਿਆਰ ਕੌਰ, ਦਫ਼ਤਰੀ ਕਰਮਚਾਰੀ ਅਜੈਪਾਲ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਮਿ੍ਤਕ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਲੰਬੀ, 22 ਮਈ (ਮੇਵਾ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕਾ ਲੰਬੀ ਦੇ ਪਿੰਡ ਬਾਦਲ, ਗੱਗੜ, ਮਿੱਠੜੀ ਬੁਧਗਿਰ ਅਤੇ ਫਤੂਹੀਵਾਲਾ ਦੇ ਉਨ੍ਹਾਂ ਘਰਾਂ ਵਿਚ ਅਫ਼ਸੋਸ ਪ੍ਰਗਟ ਕਰਨ ਗਏ ਜਿਨ੍ਹਾਂ ਘਰਾਂ ਵਿਚ ਬੀਤੇ ਦਿਨੀਂ ਕੋਈ ਪਰਿਵਾਰ ਦੇ ...

ਪੂਰੀ ਖ਼ਬਰ »

ਟਾਇਰ ਫ਼ਟਣ ਨਾਲ ਬੇਕਾਬੂ ਹੋਇਆ ਕੈਂਟਰ ਸੜਕ 'ਤੇ ਪਲਟਿਆ

ਮਲੋਟ, 22 ਮਈ (ਅਜਮੇਰ ਸਿੰਘ ਬਰਾੜ)- ਪਿੰਡ ਔਲਖ ਅਤੇ ਪਿੰਡ ਕਰਨੀਵਾਲਾ ਵਿਚ ਰਸਤੇ 'ਚ ਟਾਇਰ ਫਟਣ ਨਾਲ ਬੇਕਾਬੂ ਹੋਇਆ ਕੈਂਟਰ ਸੜਕ 'ਤੇ ਹੀ ਪਲਟ ਗਿਆ ਅਤੇ ਕੈਂਟਰ 'ਚ ਲੱਦਿਆ ਹੋਇਆ ਸਮਾਨ ਮਲੋਟ-ਮੁਕਤਸਰ ਰੋਡ 'ਤੇ ਹੀ ਖਿੱਲਰ ਗਿਆ | ਉਧਰ ਘਟਨਾ ਬਾਰੇ ਪਤਾ ਚੱਲਣ 'ਤੇ ਥਾਣਾ ਸਦਰ ਦੀ ...

ਪੂਰੀ ਖ਼ਬਰ »

ਟੈਕਸੀ ਸਟੈਂਡ ਰੁਪਾਣਾ ਵਿਖੇ ਪਾਠ ਕਰਵਾਏ

ਰੁਪਾਣਾ, 22 ਮਈ (ਜਗਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਟੈਕਸੀ ਸਟੈਂਡ ਰੁਪਾਣਾ ਵੱਲੋਂ ਸਰਬੱਤ ਦੇ ਭਲੇ ਲਈ ਸਟੈਂਡ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲਿਆ ਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਭਾਗ ਲਿਆ | ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਿਰਜਣਾ ਮੰਚ ਵੱਲੋਂ ਸਾਹਿਤਕ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਾਹਿਤ ਸਿਰਜਣਾ ਮੰਚ ਵੱਲੋਂ ਮੰਚ ਦੇ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੇ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਚ ਮੰਚ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਟਰੱਸਟ ਨੇ ਦੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਭੇਜੀ ਜਾ ਰਹੀ ਸਹਾਇਤਾ ਰਾਸ਼ੀ ਨਾਲ ਬਿਮਾਰ, ਲਾਚਾਰ ਅਤੇ ਲੋੜਵੰਦਾਂ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਮਲੋਟ ਦੇ ਅਧਰੰਗ ਰੋਗ ਨਾਲ ਪੀੜਤ ਦਵਿੰਦਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼-ਸੁਥਰਾ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼ ਸੁਥਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲ ਕਦਮੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਇਸ ਸਬੰਧੀ ਡਾ. ਸੁਮੀਤ ਕੁਮਾਰ ਜਾਰੰਗਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਤਾਮਕੋਟ ਸਕੂਲ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਰੁਪਾਣਾ, 22 ਮਈ (ਜਗਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਪਿ੍ੰਸੀਪਲ ਰਜਿੰਦਰ ਕੁਮਾਰ ਸੋਨੀ ਅਗਵਾਈ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸਕੂਲ ਟੀਚਰ ਕੁਲਵਿੰਦਰਪਾਲ ਸਿੰਘ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਕੈਂਸਰ ਪੀੜਤ ਨੂੰ ਦਿੱਤੇ 1 ਲੱਖ 80 ਹਜ਼ਾਰ ਚੈੱਕ

ਦੋਦਾ, 22 ਮਈ (ਰਵੀਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਪਿੰਡਾਂ ਦੇ ਕੈਂਸਰ ਪੀੜਤਾਂ ਨੂੰ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਦੇ ਚੈੱਕ ਅੱਜ ਐਸ.ਜੀ.ਪੀ.ਸੀ. ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ ਨੇ 9 ਪਰਿਵਾਰਾਂ ਨੂੰ 1 ਲੱਖ 80 ...

ਪੂਰੀ ਖ਼ਬਰ »

ਲਿਖਾਰੀ ਸਭਾ ਸਾਦਿਕ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 22 ਮਈ (ਆਰ. ਐੱਸ. ਧੁੰਨਾ)-ਲਿਖਾਰੀ ਸਭਾ ਸਾਦਿਕ (ਰਜਿ:) ਸੇਖੋਂ ਵੱਲੋਂ ਕਰਵਾਏ ਗਏ ਸਾਲਾਨਾ ਸਮਾਗਮ ਦੀ ਸਮਾਪਤੀ ਉਪਰੰਤ ਸਭਾ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਤੇਜਿੰਦਰ ਸਿੰਘ ਬਰਾੜ ਨੂੰ ਪ੍ਰਧਾਨ, ਸਚਦੇਵ ਗਿੱਲ ਨੂੰ ਜਨਰਲ ਸਕੱਤਰ, ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 22 ਮਈ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਮਿਸ਼ਨ ਵੱਲੋਂ ਧਾਰਮਿਕ ਪ੍ਰਵਚਨ ਦੀ ਲੜੀ ਤਹਿਤ ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਵਿਸ਼ਾਲ ਸੰਤ ਨਿਰੰਕਾਰੀ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਭੈਣ ਅੰਮਿ੍ਤ ਜੀ ਕੋਟਕਪੂਰਾ ਵਾਲਿਆਂ ਨੇ ਸਤਿਗੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX