ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  53 minutes ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 2 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 3 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 4 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 5 hours ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  about 6 hours ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  about 6 hours ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 6 hours ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  about 7 hours ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  about 7 hours ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  about 7 hours ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  about 8 hours ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 8 hours ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 8 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 9 hours ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 9 hours ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 9 hours ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 9 hours ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 10 hours ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 10 hours ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 11 hours ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 11 hours ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 11 hours ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  about 1 hour ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 minutes ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  10 minutes ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  46 minutes ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  53 minutes ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  about 1 hour ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 1 hour ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਸਵੀਂ ਦੇ ਨਤੀਜੇ 'ਚ ਸੇਂਟ ਸੋਲਜਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹੇ 'ਚ ਤੀਜਾ ਤੇ ਚੌਥਾ ਸਥਾਨ ਪ੍ਰਾਪਤ

ਫ਼ਿਰੋਜ਼ਪੁਰ, 22 ਮਈ- (ਮਲਕੀਅਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿਚ ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਕ ਨੋਧ ਸਿੰਘ ਦੇ ਵਿਦਿਆਰਥੀ ਜ਼ਿਲ੍ਹੇ ਵਿਚੋਂ ਤੀਜੇ ਅਤੇ ਚੌਥੇ ਸਥਾਨ 'ਤੇ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਕੋਮਲਪ੍ਰੀਤ ਨੇ 650 ਵਿਚੋਂ 622 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਵਿਦਿਆਰਥਣ ਕੋਮਲਪ੍ਰੀਤ ਕੌਰ ਫ਼ਿਰੋਜ਼ਪੁਰ ਦੇ ਪਿੰਡ ਜੋਧਪੁਰ ਦੇ ਵਸਨੀਕ ਅਮਰਜੀਤ ਸਿੰਘ ਅਤੇ ਪਰਮਜੀਤ ਕੌਰ ਦੀ ਹੋਣਹਾਰ ਸਪੱੁਤਰੀ ਹੈ, ਜੋ ਉਚੇਰੀ ਸਿੱਖਿਆ ਪ੍ਰਦਾਨ ਕਰਕੇ ਸੀ. ਏ. ਬਣਨਾ ਚਾਹੰੁਦੀ ਹੈ | ਇਸੇ ਤਰ੍ਹਾਂ ਇਸੇ ਹੀ ਸਕੂਲ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ 650 ਵਿਚੋਂ 621 ਅੰਕ ਪ੍ਰਾਪਤ ਕਰਕੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਅਨਮੋਲਪ੍ਰੀਤ ਸਿੰਘ ਫ਼ਿਰੋਜ਼ਪੁਰ ਦੇ ਪਿੰਡ ਵਰਿਆਮ ਸਿੰਘ ਵਾਲਾ ਦੀ ਵਸਨੀਕ ਗੁਰਮੇਲ ਸਿੰਘ ਅਤੇ ਸੁਖਵਿੰਦਰ ਕੌਰ ਦੇ ਹੋਣਹਾਰ ਸਪੱੁਤਰ ਹਨ, ਜੋ ਭਵਿੱਖ 'ਚ ਇੰਜੀਨੀਅਰ ਬਨਣਾ ਚਾਹੰੁਦੀ ਹਨ | ਸਕੂਲ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹੇ 'ਚੋਂ ਤੀਜਾ ਅਤੇ ਚੌਥਾ ਸਥਾਨ ਹਾਸਿਲ ਕਰਨ 'ਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਸਕੂਲ ਦੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਸਿਰ ਦਿੱਤਾ |
ਜ਼ੀਰਾ, (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਜ਼ੀਰਾ ਦੇ ਵਿਦਿਆਰਥੀ ਜਗਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਬੰਡਾਲਾ ਪੁਰਾਣਾ ਨੇ ਇਸ ਪ੍ਰੀਖਿਆਂ ਵਿੱਚੋਂ ਪੰਜਾਬ ਭਰ ਵਿੱਚੋਂ 360ਵਾਂ ਸਥਾਨ ਹਾਸਲ ਕਰਕੇ ਆਪਣਾ ਨਾਮ ਮੈਰਿਟ ਲਿਸਟ ਵਿੱਚ ਦਰਜ਼ ਕਰਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪਰਮੇਲ ਕੌਰ ਸਿੱਧੂ ਨੇ ਦੱਸਿਆ ਕਿ ਜਗਦੀਪ ਸਿੰਘ ਨੇ ਫਿਰੋਜ਼ਪੁਰ ਜਿਲ੍ਹੇ ਵਿੱਚੋਂ ਵੀ ਦੂਸਰਾ ਸਥਾਨ ਹਾਸਿਲ ਕੀਤਾ ਹੈ, ਜਿਸ ਨਾਲ ਸਕੂਲ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਰੋਸ਼ਨ ਹੋਇਆ | ਇਸ ਮੌਕੇ ਪਿ੍ੰਸੀਪਲ ਪਰਮੇਲ ਕੋਰ, ਚੇਅਰਮੈਨ ਬਾਬਾ ਨੰਦ ਸਿੰਘ ਅਤੇ ਸਮੂਹ ਸਟਾਫ਼ ਨੇ ਬੱਚੇ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਤੜਕਸਾਰ ਸੈਰ ਕਰਨ ਜਾਂਦਿਆਂ 'ਤੇ ਹਮਲੇ ਕਾਰਨ 2 ਗੰਭੀਰ ਜ਼ਖ਼ਮੀ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਲੌਗੋਦੇਵਾ ਵਿਖੇ ਸਵੇਰੇ ਤੜਕਸਾਰ ਸੈਰ ਕਰਨ ਜਾਂਦੇ ਇੱਕ ਪਰਿਵਾਰ 'ਤੇ ਪਿੰਡ ਦੇ ਹੋਰ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਨਾਲ 2 ਵਿਅਕਤੀ ਗੰਭੀਰ ਜਖ਼ਮੀ ਹੋ ਗਏ | ਸਿਵਲ ਹਸਪਤਾਲ ਜ਼ੀਰਾ 'ਚ ...

ਪੂਰੀ ਖ਼ਬਰ »

ਇੰਸਪੈਕਟਰ ਬਲਦੇਵ ਸਿੰਘ ਵੱਲੋਂ ਸਵਿਫ਼ਟ ਦੀ ਨਵੀਂ ਡਿਜ਼ਾਇਰ ਕਾਰ ਲਾਂਚ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਮਰੂਤੀ ਸਜ਼ੁਕੀ ਵੱਲੋਂ ਸਥਾਨਿਕ ਬਾਬਾ ਆਟੋਜ਼ ਮਖੂ ਰੋਡ ਜ਼ੀਰਾ ਵਿਖੇ ਸਵਿਫ਼ਟ ਡਿਜ਼ਾਇਰ ਦਾ ਨਵਾਂ ਮਾਡਲ ਲੋਕ ਅਰਪਿਤ ਕਰਨ ਮੌਕੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | , ਜਿਸ ਵਿੱਚਇੰਸਪੈਕਟਰ ਬਲਦੇਵ ਸਿੰਘ ਐਸ.ਐਚ.ਓ ...

ਪੂਰੀ ਖ਼ਬਰ »

ਕਾਰ ਨੂੰ ਬਚਾਉਂਦਾ ਟਰੱਕ ਡਰਾਈਵਰ ਦੀ ਮੌਕੇ 'ਤੇ ਮੌਤ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)-ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਸਾਂਦੇ ਹਾਸ਼ਮ ਨੇੜੇ ਇਕ ਟਰੱਕ ਦਾ ਦਰੱਖਤ ਵਿਚ ਵੱਜਣ ਕਾਰਨ ਟਰੱਕ ਦੇ ਡਰਾਇਵਰ ਦੀ ਮੌਕੇ 'ਤੇ ਉਸ ਸਮੇਂ ਮੌਤ ਹੋ ਗਈ, ਜਦੋਂ ਉਹ ਆਪਣੇ ਅੱਗੇ ਜਾ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਨੌਜਵਾਨ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਸਥਿਤ ਬਸਤੀ ਸ਼ੇਖਾਂ ਦੀ ਇਕ ਸਤਾਰਾਂ ਸਾਲਾਂ ਲੜਕੀ ਨੂੰ ਬਸਤੀ ਦਾ ਇਕ ਨੌਜਵਾਨ ਵਰਗਲਾ ਕੇ ਲੈ ਗਿਆ | ਸਿਟੀ ਕੋਤਵਾਲੀ ਫ਼ਿਰੋਜ਼ਪੁਰ ਦੇ ਅਧਿਕਾਰੀ ਨਰਿੰਦਰ ਸਿੰਘ ਅਨੁਸਾਰ ਸਾਗਰ ਨਾਂਅ ਦਾ ਨੌਜਵਾਨ ਜਗਦੀਸ਼ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਇਕ ਬਜੁਰਗ ਮਹਿਲਾ ਦੋਸ਼ੀ ਕਰਾਰ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)-ਚੂਰਾ ਪੋਸਤ ਰੱਖਣ ਦੇ ਮਾਮਲੇ ਵਿਚ ਫੈਸਲਾ ਕਰਦਿਆਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੀ ਅਦਾਲਤ ਨੇ 60 ਵਰਿ੍ਹਆਂ ਦੀ ਇਕ ਔਰਤ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਡੇਢ ਮਹੀਨੇ ਕੈਦ ਅਤੇ 1 ਹਜ਼ਾਰ ਰੁਪਏ ...

ਪੂਰੀ ਖ਼ਬਰ »

ਕਿਸਾਨ ਖੁਦਕੁਸ਼ੀਆਂ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਕਿਸਾਨੀ ਕਰਜ਼ੇ 'ਤੇ ਲੀਕ ਮਾਰੇ-ਕਾਦੀਆਂ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਅੱਜ 68 ਦੇ ਕਰੀਬ ਦਿਨ ਬੀਤ ਚੁੱਕੇ ਹਨ ਅਤੇ ਇਸ ਦੌਰਾਨ ਪੰਜਾਬ 'ਚ 45 ਦੇ ਕਰੀਬ ਕਿਸਾਨ ਖੁਦਕੁਸ਼ੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮੁੜ ਤੋਂ ਪੁਨਰਗਠਨ ਕਰਨ ਦੇ ਮਦੇਨਜ਼ਰ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਨਵਾਂ ਜਥੇਬੰਦਕ ਢਾਂਚਾ ਕਾਇਮ ਕਰਨ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮਿੰਨਾ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ਜਾਮਨੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਸਕੇ ਭਰਾ ਪੁਲਿਸ ਅੜਿੱਕੇ

ਤਲਵੰਡੀ ਭਾਈ 22 ਮਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੌਰਵ ਗਰਗ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਤਲਵੰਡੀ ਭਾਈ ਪੁਲਿਸ ਵੱਲੋਂ ਦੋ ਸਕੇ ਭਰਾਵਾਂ ਨੂੰ ਨਸ਼ੀਲੀਆਂ ...

ਪੂਰੀ ਖ਼ਬਰ »

ਪੰਜਾਬ ਮੇਲ ਐਕਸਪ੍ਰੈਸ 'ਚ ਸਪੈਸ਼ਲ ਟਿਕਟ ਚੈਕਿੰਗ ਦੌਰਾਨ ਤਿੰਨ ਦਿਨਾਂ ਵਿਚ 165 ਕੇਸ ਫੜੇ

ਫ਼ਿਰੋਜ਼ਪੁਰ, 22 ਮਈ (ਪਰਮਿੰਦਰ ਸਿੰਘ)-ਰੇਲਵੇ ਦੇ ਮੱੁਖ ਦਫ਼ਤਰ ਬੜੋਦਾ ਹਾਊੁਸ ਤੋਂ ਜਾਰੀ ਹੋਈਹਆਂ ਹਿਦਾਇਤਾਂ 'ਤੇ ਪੰਜਾਬ ਮੈਲ ਐਕਸਪ੍ਰੈਸ ਵਿੱਚ ਲਗਾਤਾਰ ਤਿੰਨ ਦਿਨ ਟਿਕਟ ਚੈਕਿੰਗ ਕੀਤੀ ਗਈ ਹੈ | ਬੜੋਦਾ ਹਾਊਸ ਨਵੀਂ ਦਿੱਲੀ ਤੋਂ ਮਿਲੀ ਸੂਚਨਾ ਅਨੁਸਾਰ ਫਿਰੋਜਪੁਰ ...

ਪੂਰੀ ਖ਼ਬਰ »

ਅਬੋਹਰ ਤੇ ਖੂਈਆਂ ਸਰਵਰ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਸਰਪੰਚੀ, ਪੰਚੀ ਦੀਆਂ ਉਪ ਚੋਣਾਂ 11 ਜੂਨ ਨੂੰ

ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ ਤੇ ਖੂਈਆਂ ਸਰਵਰ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਸਰਪੰਚੀ ਤੇ ਪੰਚੀ (ਮੈਂਬਰ ਪੰਚਾਇਤ) ਦੀਆਂ ਉਪ ਚੋਣਾਂ ਲਈ 11 ਜੂਨ ਨੂੰ ਵੋਟਾਂ ਪੈਣਗੀਆਂ | ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਜਾਰੀ ਕੀਤੇ ਪੱਤਰ ਨੰਬਰ 40-42 ਅਨੁਸਾਰ ਬਲਾਕ ਅਬੋਹਰ ...

ਪੂਰੀ ਖ਼ਬਰ »

ਰੂਬੀ ਗਿੱਲ ਨੇ ਓ.ਐਸ.ਡੀ. ਸੰਧੂ ਨੂੰ ਯੂਥ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ

ਮੰਡੀ ਅਰਨੀਵਾਲਾ, 22 ਮਈ (ਪੱਤਰ ਪ੍ਰੇਰਕ)-ਯੂਥ ਕਾਗਰਸ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸਿੰਘ ਸੰਧੂ ਦੇ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਖੇਤਰ ਦੇ ਨੌਜਵਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਖੁੜੰਜ 'ਚ ਪਨਕੋਫੈਡ ਵੱਲੋਂ ਕਿਸਾਨ ਜਾਗਰੂਕਤਾ ਕੈਂਪ

ਮੰਡੀ ਰੋੜਾਂਵਾਲੀ, 22 ਮਈ (ਮਨਜੀਤ ਸਿੰਘ ਬਰਾੜ)-ਬਹੁਮੰਤਵੀ ਸਹਿਕਾਰੀ ਸਭਾ ਖੁੜੰਜ ਵਿਖੇ ਅੱਜ ਦੀ ਪੰਜਾਬ ਸਟੇਟ ਕੋਆਪਰੇਟਿਵ ਡਿਵੈਲਪਮੈਂਟ ਫੈਡਰੇਸ਼ਨ ਲਿਮ: (ਪਨਕੋਫੈਡ) ਚੰਡੀਗੜ੍ਹ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸਭਾ ਨਾਲ ਸਬੰਧਿਤ ...

ਪੂਰੀ ਖ਼ਬਰ »

ਜ਼ਿਲ੍ਹਾ ਫਾਜ਼ਿਲਕਾ ਵਿਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ 22 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜਨਹਿਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਹੁੱਕਾ ਬਾਰ ...

ਪੂਰੀ ਖ਼ਬਰ »

ਸੁਖਚੈਨ ਪਿੰਡ ਵਿਖੇ ਵਾਟਰ ਵਰਕਸ ਦੇ ਠੇਕੇਦਾਰ ਵੱਲੋਂ ਸਿਆਸੀ ਦਖ਼ਲਅੰਦਾਜ਼ੀ ਤੇ ਮਜ਼ਦੂਰ ਦੀ ਹੋਈ ਕੁੱਟ ਕਾਰਨ ਕੰਮ ਬੰਦ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਗੁਰਨਾਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਉਹ ਪਿੰਡ ਸੁਖਚੈਨ ਵਿਖੇ ਜਲ ਸਪਲਾਈ ਸਕੀਮ ਤਹਿਤ ਵਾਟਰਵਰਕਸ ਬਣਾ ਰਿਹਾ ਹੈ | ਜਿਸ ਦਾ ਕਰੀਬ 30 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ | 18 ਮਈ ਨੂੰ ਉਸ ਦੇ ਮਜ਼ਦੂਰ ਸੁਖਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਖੂਈਆਂ ਸਰਵਰ ਦੀ ਮੀਟਿੰਗ ਬਲਾਕ ਪ੍ਰਧਾਨ ਸ੍ਰੀਮਤੀ ਇੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਬਾਅਦ ਸੀ.ਡੀ.ਪੀ.ਓ. ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਮੀਰਾ ਮੈਡੀਕਲ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦੀ ਸਰਕਾਰੀ ਨੌਕਰੀ ਲਈ ਚੋਣ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਮੀਰਾ ਮੈਡੀਕਲ ਕਾਲਜ ਦਾ ਨਰਸਿੰਗ ਦੇ ਵਿਦਿਆਰਥੀਆਂ ਨੇ ਨਰਸਿੰਗ ਅਫ਼ਸਰ ਦੀ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਡਾ: ਸਾਹਿਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਟਕਸਾਲੀ ਤੇ ਮਿਹਨਤੀ ਵਰਕਰਾਂ ਨੂੰ ਮਿਲੇਗਾ ਪੂਰਾ ਮਾਣ ਸਤਿਕਾਰ: ਵਲਟੋਹਾ

ਫ਼ਾਜ਼ਿਲਕਾ, 22 ਮਈ(ਦਵਿੰਦਰ ਪਾਲ ਸਿੰਘ)-ਸ਼ਰੋਮਣੀ ਅਕਾਲੀ ਦਲ ਦੇ ਭੰਗ ਹੋਏ ਢਾਂਚੇ ਨੂੰ ਬਨਾਉਣ ਟਕਸਾਲੀ, ਮਿਹਨਤੀ ਤੇ ਪੁਰਾਣੇ ਅਕਾਲੀ ਵਰਕਰਾਂ ਨੂੰ ਅੱਗੇ ਲਿਆਦਾ ਜਾਵੇਗਾ | ਇਹ ਸ਼ਬਦ ਸ਼ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਾਜਿਲਕਾ ਦੇ ਅਬਜ਼ਰਵਰ ਵਿਰਸਾ ਸਿੰਘ ਵਲਟੋਹਾ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂਆਂ ਨੇ ਵਲਟੋਹਾ ਦਾ ਕੀਤਾ ਵਿਸ਼ੇਸ਼ ਸਨਮਾਨ

ਫ਼ਾਜ਼ਿਲਕਾ, 22 ਮਈ(ਦਵਿੰਦਰ ਪਾਲ ਸਿੰਘ)-ਗੁਰਦੁਆਰ ਸ਼੍ਰੀ ਗੁਰੂ ਸਿੰਘ ਸਭਾ ਫ਼ਾਜਿਲਕਾ ਵਿਖੇ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਵਿਸ਼ੇਸ਼ ਤੌਰ ਪੁੱਜੇ ਜ਼ਿਲ੍ਹਾ ਅਬਜਰਵਰ ਵਿਰਸਾ ਸਿੰਘ ਵਲਟੋਹਾ ਨੂੰ ਯੂਥ ਅਕਾਲੀ ਦਲ ਵੱਲੋਂ ਸਿਰੋਪਾ ਪਾ ਕੇ ਸਨਮਾਨਿਤ ...

ਪੂਰੀ ਖ਼ਬਰ »

ਸਿਵਲ ਸਰਵਿਸਿਜ਼ 'ਚ ਜਾਣਾ ਚਾਹੁੰਦੀ ਹੈ ਸਾਰਿਕਾ ਬਜਾਜ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਅਬੋਹਰ ਦੀਆਂ 2 ਵਿਦਿਆਰਥਣਾਂ ਨੇ ਮੈਰਿਟ 'ਚ ਸਥਾਨ ਪਾ ਕੇ ਮੱਲ੍ਹਾਂ ਮਾਰੀਆਂ ਹਨ | ਇੱਥੋਂ ਦੇ ਬੀ.ਐਲ. ਵਿਕਾਸ ਮੰਦਰ ਦੀ ਵਿਦਿਆਰਥਣ ਸਾਰਿਕਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਗੱਲਾ ਚੁੱਕ ਕੇ ਲੈ ਗਏ

ਮੱਲਾਂਵਾਲਾ, 22 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਮੱਲਾਂਵਾਲਾ ਦੇ ਡਾ: ਮੁਖਤਿਆਰ ਸਿੰਘ ਚੋਂਕ ਚੋਂ ਦੁਪਿਹਰੇ ਭਰਵੀਂ ਅਬਾਦੀ ਵਾਲੇ ਇਲਾਕੇ ਵਿੱਚੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਦੁਕਾਨ ਤੋਂ ਪੈਸਿਆ ਵਾਲਾ ਗੱਲਾ ਚੁੱਕ ਕੇ ਫਰਾਰ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵੱਲੋਂ ਨਗਰ ਕੌ ਾਸਲ ਦਫ਼ਤਰ 'ਚ ਅਚਨਚੇਤ ਨਿਰੀਖਣ

ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੇ ਦਫਤਰਾਂ ਅੰਦਰ ਕਾਰਜ ਕੁਸ਼ਲਤਾ ਬਣਾਈ ਰੱਖਣ ਦੇ ਮਕਸਦ ਨਾਲ ਆਰੰਭ ਕੀਤੀ ਗਈ ਮੁਹਿੰਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਦੇ ਆਦੇਸ਼ਾਂ ਤੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੂਰਪੁਰ ਸੇਠਾਂ ਵਿਖੇ ਕਾਨੂੰਨੀ ਸਾਖਰਤਾ ਕੈਂਪ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)-ਜਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐਸ.ਕੇ ਅਗਰਵਾਲ ਦੇ ਨਿਰਦੇਸ਼ਾਂ ਅਧੀਨ ਪਿੰਡ ਨੂਰਪੁਰ ਸੇਠਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਿਤ ਕਰਦੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਤਹਿਤ ਬੱਚਿਆਂ ਨੂੰ ਯੋਗ ਸਿੱਖਿਆ ਦਿੱਤੀ ਅਤੇ ਕਾਪੀਆਂ ਵੰਡੀਆਂ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਬਾਲ ਵਿਕਾਸ ਪ੍ਰੋਜੈਕਟ ਦੇ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਸੰਸਥਾ ਜ਼ੀਰਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਛੀਆਂ ਜ਼ੀਰਾ ਵਿਖੇ ਬੱਚਿਆਂ ਨੂੰ ਸਿਹਤਮੰਦ ਸਰੀਰ ਲਈ ਯੋਗ ਜ਼ਰੂਰੀ ਹੈ , ਨੂੰ ਲੈ ਕੇ ਬੱਚਿਆਂ ਨੂੰ ਯੋਗ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਮੰਗਾਂ ਸਬੰਧੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਦਿੱਤਾ ਮੰਗ-ਪੱਤਰ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆਂ ਦੇ ਸੱਦੇ 'ਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਬਲਾਕ ਪ੍ਰਧਾਨ ਸ੍ਰੀਮਤੀ ਕੁਲਵਿੰਦਰ ਕੌਰ ਸ਼ਾਹਵਾਲਾ ...

ਪੂਰੀ ਖ਼ਬਰ »

ਬੰਤਾ ਸਿੰਘ ਮਿਸ਼ਰੀਵਾਲਾ ਆਲ ਇੰਡੀਆ ਜੱਟ ਮਹਾਂ ਸਭਾ ਫ਼ਿਰੋਜ਼ਪੁਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)-ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਪਿੰਡ ਮਿਸ਼ਰੀ ਵਾਲਾ ਦੇ ਵਸਨੀਕ ਬੰਤਾ ਸਿੰਘ ਸਾਬਕਾ ਸਰਪੰਚ ਨੂੰ ਜੱਟ ਮਹਾਂ ਸਭਾ ਫ਼ਿਰੋਜ਼ਪੁਰ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਹਲਕਾ ਦਿਹਾਤੀ ਕਾਂਗਰਸ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸ਼ਾਂਤੀ ਨਗਰ ਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ

ਫ਼ਿਰੋਜ਼ਪੁਰ, 22 ਮਈ (ਪਰਮਿੰਦਰ ਸਿੰਘ)- ਗੁਰੂਦੁਆਰਾ ਕਲਗੀਧਰ ਸ਼ਾਂਤੀ ਨਗਰ ਫਿਰੋਜਪੁਰ ਸ਼ਹਿਰ ਵਿਖੇ ਗੁਰੂਦੁਆਰਾ ਸਾਹਿਬ ਦੀ ਸੇਵਾ ਚਲ ਰਹੀ ਹੈ, ਜਿਸ ਵਿਚ ਇਲਾਕੇ ਦੀ ਸੰਗਤ ਨੇ ਵੱਧ-ਚੜ੍ਹ ਕੇ ਹਿੱਸਾ ਲੈ ਕੇ ਗੁਰੂਦੁਆਰਾ ਸਾਹਿਬ ਦੀ ਸੇਵਾ ਕੀਤੀ | ਇਸ ਮੌਕੇ ਗੁਰੂਦੁਆਰਾ ...

ਪੂਰੀ ਖ਼ਬਰ »

ਰੋਟੇਰੀਅਨ ਵਿਜੇ ਅਰੋੜਾ 'ਸਰਵਿਸ ਅਵੱਬ ਸੈਲਫ' ਐਵਾਰਡ ਨਾਲ ਸਨਮਾਨਿਤ

ਫ਼ਿਰੋਜ਼ਪੁਰ, 22 ਮਈ (ਮਲਕੀਅਤ ਸਿੰਘ)-ਰੋਟਰੀ ਇੰਟਰਨੈਸ਼ਨਲ ਡਿਸਟਿ੍ਕ 3090 ਵੱਲੋਂ ਦੇਵ ਸਮਾਜ ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਬਤੌਰ ਪ੍ਰਸ਼ਾਸਕੀ ਅਫ਼ਸਰ ਆਪਣੀਆਂ ਸੇਵਾਵਾਂ ਨਿਭਾ ਰਹੇ ਵਿਜੇ ਅਰੋੜਾ ਨੂੰ 'ਸਰਵਿਸ ਅਵੱਬ ਸੈਲਫ' ਅੰਤਰ ਰਾਸ਼ਟਰੀ ਸਰਵਮਾਣ ਨਾਲ ...

ਪੂਰੀ ਖ਼ਬਰ »

ਸ੍ਰੀ ਸੁਖਵਿੰਦਰ ਸਿੰਘ ਨੇ ਬਤੌਰ ਬੀ.ਪੀ.ਈ.ਓ. ਘੱਲ ਖੁਰਦ-1 ਦਾ ਚਾਰਜ ਸੰਭਾਲਿਆ

ਫ਼ਿਰੋਜ਼ਪੁਰ, 22 ਮਈ (ਮਲਕੀਅਤ ਸਿੰਘ)- ਬਲਾਕ ਘੱਲ ਖੁਰਦ-1 ਦੇ ਬੀ.ਪੀ.ਈ.ਓ. ਸ੍ਰੀ ਸਤਪਾਲ ਸਹਿਗਲ ਦੇ ਸੇਵਾ ਮੁਕਤ ਹੋਣ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਰੇਸ਼ ਅਰੋੜਾ ਦੇ ਹੁਕਮਾਂ 'ਤੇ ਪੱਤਰ ਨੰ: 174-178 ਮਿਤੀ 22-5-17 ਅਨੁਸਾਰ ਸ੍ਰੀ ਸੁਖਵਿੰਦਰ ਸਿੰਘ ਜੋ ਬਤੌਰ ਬੀ.ਪੀ.ਈ.ਓ. ...

ਪੂਰੀ ਖ਼ਬਰ »

ਸਿੱਖਿਆ ਵਿਚ ਮੋਹਰੀ ਜ਼ਿਲ੍ਹਾ ਫਾਡੀਆਂ ਦੀ ਆਖ਼ਰੀ ਕਤਾਰ ਵਿਚ ਸ਼ਾਮਿਲ

ਫਾਜ਼ਿਲਕਾ, 22 ਮਈ (ਦਵਿੰਦਰਪਾਲ ਸਿੰਘ)-ਸਿੱਖਿਆ ਖੇਤਰ ਵਿੱਚ ਵੱਡੀਆਂ ਮੱਲਾ ਮਾਰਨ ਵਾਲਾ ਜਿਲਾ ਫਾਜਿਲਕਾ ਜੋ 5ਵੀਂ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ਵਿੱਚ ਪਹਿਲੇ, ਅੱਠਵੀਂ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚ ਤੀਜੇ, ਪਰ 10 ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਪੰਜਾਬ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮਨਾਇਆ

ਮੰਡੀ ਲਾਧੂਕਾ, 22 ਮਈ (ਮਨਪ੍ਰੀਤ ਸਿੰਘ ਸੈਣੀ) ਅੱਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲਮੋਚੜ ਕਲਾਂ ਵਿਖੇ ਪਿੰ੍ਰਸੀਪਲ ਸ੍ਰੀ ਪੰਕਜ ਕੁਮਾਰ ਅੰਗੀ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਕਲੀ ਬੀਜ ਵੇਚਣ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਕਿਯੂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਫ਼ਾਜ਼ਿਲਕਾ, 22 ਮਈ(ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦਾ ਇੱਕ ਵਫ਼ਦ ਡੀ.ਸੀ. ਫ਼ਾਜ਼ਿਲਕਾ ਨੂੰ ਮਿਲਿਆ ਤੇ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਸੌਾਪਿਆ | ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ਬਿਸ਼ਨੋਈ, ਸੁਭਾਸ਼ ਗੋਦਾਰਾ, ਮਾਸਟਰ ਬੂਟਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ

ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਰਮਚਾਰੀ ਦੀਆਂ ਮੰਗਾਂ ਜਿਵੇਂ 2016 ...

ਪੂਰੀ ਖ਼ਬਰ »

ਇਕ ਰੋਜ਼ਾ ਐਨ.ਐੱਸ. ਐੱਸ. ਕੈਂਪ ਲਗਾਇਆ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੇ ਕੈਂਪਸ ਵਿਖੇ ਅੱਜ ਇਸ ਸੈਸ਼ਨ ਦਾ ਪਹਿਲਾ ਇੱਕ ਰੋਜ਼ਾ ਐਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸਕੂਲ ਵਿਚ ਚੱਲ ਰਹੇ ਐਨ.ਐੱਸ.ਐੱਸ. ਦੇ ਤਿੰਨੇਂ ਯੂਨਿਟਾਂ ਦੀਆਂ ...

ਪੂਰੀ ਖ਼ਬਰ »

ਏ. ਡੀ. ਆਰ. ਸੈਂਟਰ ਫ਼ਾਜ਼ਿਲਕਾ ਵਿਖੇ ਬੈਂਕ ਅਧਿਕਾਰੀਆਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ, ਸ਼੍ਰੀ ਐੱਸ. ਕੇ. ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਿਰੋਜ਼ਪੁਰ ਅਤੇ ਸ਼੍ਰੀ ਲਛਮਣ ਸਿੰਘ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਮੈਨ, ...

ਪੂਰੀ ਖ਼ਬਰ »

ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪਿੰਡ ਕੌੜਿਆਂ ਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਫ਼ਾਜ਼ਿਲਕਾ ਟਰੈਫ਼ਿਕ ਸੈੱਲ ਦੇ ਇੰਚਾਰਜ ਜਗੀਰ ਸਿੰਘ ਵੱਲੋਂ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਨੇ ਗੰਗਾਨਗਰ ਰੋਡ ਦੀ ਸਫ਼ਾਈ ਕੀਤੀ

ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਸ਼ਹਿਰ ਨੂੰ ਸਫ਼ਾਈ ਪੱਖੋਂ ਸੁੰਦਰ ਬਣਾਉਣ ਲਈ ਅਬੋਹਰ ਵਿਕਾਸ ਮੰਚ ਵੱਲੋਂ ਸ਼ੁਰੂ ਕੀਤੀ ਸ਼ਹਿਰ ਸੁੰਦਰ ਬਣਾਓ ਮੁਹਿੰਮ ਤਹਿਤ ਅੱਜ ਮੰਚ ਦੇ ਵਲੰਟੀਅਰਾਂ, ਮਾਨਵ ਸੇਵਾ ਸੰਮਤੀ ਦੇ ਅਹੁਦੇਦਾਰਾਂ ਤੇ ਮੈਂਬਰਾਂ, ਡੇਰਾ ਸੱਚਾ ਸੌਦਾ ਦੇ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵੱਲੋਂ ਪਿੰਡ ਸੈਦੋ ਕੇ ਚੱਕ ਵਿਖੇ ਮੁਫ਼ਤ ਕੈਂਪ ਦਾ ਐਲਾਨ

ਜਲਾਲਾਬਾਦ,22ਮਈ(ਜਤਿੰਦਰ ਪਾਲ ਸਿੰਘ)-ਆਰਟ ਆਫ਼ ਲਿਵਿੰਗ ਸੰਸਥਾ ਜਲਾਲਾਬਾਦ ਵੱਲੋਂ ਸੰਸਥਾ ਦੇ ਕੰਮਾਂ ਨੰੂ ਅਤੇ ਲੋਕਾਂ ਨੂੰ ਜੀਵਨ ਦੀ ਜਾਂਚ ਸਿਖਾਉਣ ਲਈ ਪਿੰਡਾਂ ਵਿਚ ਕੰਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਅਹੁਦੇਦਾਰ ਦੇਵਾਂਸ਼ ...

ਪੂਰੀ ਖ਼ਬਰ »

ਸਕੂਲ ਵਿਚ ਵਿਸ਼ਵ ਜੈਵਿਕ ਵਿਭਿੰਨਤਾਵਾਂ ਦਿਵਸ ਮਨਾਇਆ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਅੱਜ ਵਿਸ਼ਵ ਜੈਵਿਕ ਵਿਭਿੰਨਤਾਵਾਂ ਦਿਵਸ ਮਨਾਇਆ ਗਿਆ | ਇਸ ਸੰਬੰਧੀ ਸਵੇਰ ਦੀ ਸਭਾ ਵਿਚ ਡਾ: ਅਮਨਦੀਪ ਸਿੰਘ ਵੱਲੋਂ ਇਸ ਸੰਬੰਧੀ ਆਪਣੇ ਡੂੰਘੇ ਵਿਚਾਰ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ

ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਕੌਾਸਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਯੂਨੀਅਨ ਨੇ ਨਗਰ ਕੌਾਸਲ ਿਖ਼ਲਾਫ਼ ਸੰਘਰਸ਼ ...

ਪੂਰੀ ਖ਼ਬਰ »

ਮਾਨ ਸਿੰਘ ਸਿੱਧੂ ਬਣੇ ਫ਼ਿਰੋਜ਼ਪੁਰ ਛਾਉਣੀ ਟਰੱਕ ਯੂਨੀਅਨ ਦੇ ਪ੍ਰਧਾਨ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ, ਮਲਕੀਅਤ ਸਿੰਘ)-ਗੁਰੂ ਰਾਮ ਦਾਸ ਟਰੱਕ ਓਪਰੇਟਰ ਯੂਨੀਅਨ ਜੀ.ਟੀ. ਰੋਡ ਫ਼ਿਰੋਜ਼ਪੁਰ ਛਾਉਣੀ ਦਾ ਜਨਰਲ ਇਜਲਾਸ ਟਰੱਕ ਯੂਨੀਅਨ ਦਫ਼ਤਰ ਵਿਖੇ ਹੋਇਆ, ਜਿਸ ਵਿਚ ਸਮੂਹ ਟਰੱਕ ਓਪਰੇਟਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਜਲਾਸ ਦੌਰਾਨ ...

ਪੂਰੀ ਖ਼ਬਰ »

8 ਜੁਲਾਈ ਦੀ ਕੌਮੀ ਲੋਕ ਅਦਾਲਤ 'ਚ ਲੋਕ ਵੱਧ-ਚੜ੍ਹ ਕੇ ਭਾਗ ਲੈਣ- ਸ੍ਰੀ ਐਸ.ਕੇ ਅਗਰਵਾਲ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)-ਜਸਟਿਸ ਅਨਿਲ.ਆਰ. ਦੇਵ ਕਾਰਜਕਾਰੀ ਚੇਅਰਮੈਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਪਸੀ ਸਹਿਚਾਰ ਰਾਹੀਂ ਪੇ੍ਰਮ ਭਾਵਨਾ ਨਾਲ ਮੁਕੱਦਮੇਬਾਜੀ ਅਤੇ ਦੁਸ਼ਮਣੀਆਂ ਤੋਂ ਮੁਕਤੀ ਦੇ ਮੰਤਵ ਨਾਲ ...

ਪੂਰੀ ਖ਼ਬਰ »

ਮੇਨ ਰੋਡ ਹੇਠਾਂ ਬਣੀ ਪੁਲੀ ਨੂੰ ਠੀਕ ਕਰਨ ਦੀ ਕੀਤੀ ਮੰਗ

ਕੋਟ ਈਸੇ ਖਾਂ, 22 ਮਈ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਦਾਣਾ ਮੰਡੀ ਕੋਲ ਮੇਨ ਸੜਕ ਦੇ ਹੇਠਾਂ ਪਾਣੀ ਦੇ ਨਿਕਾਸ ਲਈ ਬਣੀ ਪੁਲੀ ਦੀ ਖਸਤਾ ਹਾਲਤ ਦਿਖਾਉਂਦਿਆਂ ਨੇੜਲੇ ਨਿਵਾਸੀਆਂ ਨੇ ਸਬੰਧਿਤ ਪ੍ਰਸਾਸ਼ਨ ਨੂੰ ਇਸ ਨੂੰ ਜਲਦ ਠੀਕ ਕਰਨ ਦੀ ਮੰਗ ...

ਪੂਰੀ ਖ਼ਬਰ »

ਪਿੰਡ ਨੂੰ ਤੰਬਾਕੂ ਮੁਕਤ ਕਰਨ ਲਈ ਪਿੰਡ ਵਾਸੀ ਮੈਦਾਨ 'ਚ ਡਟੇ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਤਿੰਨ ਗੁਰੂ ਸਾਹਿਬਾਨਾਂ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਵਾਸੀ ਜਿਨ੍ਹਾਂ ਵਿਚ ਗ੍ਰਾਮ ਪੰਚਾਇਤ, ਸਾਬਕਾ ਫੌਜੀਆਂ ਦੀ ਸਮਾਜ ਸੇਵੀ ਸੰਸਥਾ, ਗੁਰੂ ਹਰਗੋਬਿੰਦ ਸਾਹਿਬ ਟੂਰਨਾਮੈਂਟ ਕਮੇਟੀ, ਬਾਬਾ ਸਾਈਾਦਾਸ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਦਵਿੰਦਰ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਪੰਜਾਬ ਦੀ ਮੰਨੀ ਪ੍ਰਮੰਨੀ ਆਈਲੈਟਸ ਸੰਸਥਾ ਹੈ | ਇਸ ਸੰਸਥਾ ਤਜਰਬੇਕਾਰ ਅਤੇ ਮਿਹਨਤੀ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਾਈਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਸੈਮੀਨਾਰ

ਕੋਟ ਈਸੇ ਖਾ, 22 ਮਈ (ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀ ਐੱਸ.ਕੇ. ਗਰਗ ਅਤੇ ਸਿਵਲ ਜੱਜ ਵਿਨੀਤ ਕੁਮਾਰ ਨਾਰੰਗ ਦੀ ਅਗਵਾਈ ਹੇਠ ਪਿੰਡ ਚੀਮਾਂ, ਚੁੱਘਾ, ਕੜਿਆਲ ਦੇ ਵਾਸੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਇਨਸਾਈਟ ਐਜੂਕੇਸ਼ਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7.5 ਬੈਂਡ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਇਨਸਾਈਟ ਐਜੂਕੇਸ਼ਨ ਨੇੜੇ ਸਰਕਾਰੀ ਆਈ.ਟੀ.ਆਈ. ਮੋਗਾ ਦੇ ਵਿਦਿਆਰਥੀ ਪ੍ਰਭਪ੍ਰੀਤ ਸਿੰਘ ਵਾਸੀ ਮੋਗਾ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ ਰੀਡਿੰਗ 8.5, ਲਿਸਨਿੰਗ 8.0, ਸਪੀਕਿੰਗ ਚੋਂ 7.0 ਅਤੇ ਰਾਈਟਿੰਗ 6.5 ਬੈਂਡ ਪ੍ਰਾਪਤ ਕਰ ਓਵਰਆਲ 7.5 ਬੈਂਡ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਬੂਟ ਵੰਡੇ

ਕਿਸ਼ਨਪੁਰਾ ਕਲਾਂ, 22 ਮਈ (ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਲੜਕੀਆਂ ਵਿਖੇ ਸਮਾਇਲ ਕੇਅਰ ਟਾਗਰਾ ਐੱਨ.ਜੀ.ਓ. ਅੰਮਿ੍ਤਸਰ (ਕੈਨੇਡਾ) ਪ੍ਰਧਾਨ ਮਨਦੀਪ ਕੌਰ ਸਿੱਧੂ ਦੇ ਉੱਦਮ ਸਦਕਾ ਬੱਚਿਆਂ ਨੂੰ ਬੂਟ ਜੁਰਾਬਾ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਇਲੈਕਟ੍ਰੋਨਿਕ ਮੀਡੀਆ ਕਲੱਬ ਜ਼ਿਲ੍ਹਾ ਮੋਗਾ ਚੋਣ ਮੀਟਿੰਗ ਹੋਈ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਇਲੈਕਟ੍ਰੋਨਿਕ ਮੀਡੀਆ ਕਲੱਬ ਜ਼ਿਲ੍ਹਾ ਮੋਗਾ ਚੋਣ ਮੀਟਿੰਗ ਗਰੇਟ ਪੰਜਾਬ ਪਰਿੰਟਰਜ਼ ਮੋਗਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਲਛਮਣਜੀਤ ਸਿੰਘ ਪੁਰਬਾ ਅਤੇ ਸਕੱਤਰ ਨਿਸ਼ੀ ਮਨਚੰਦਾ ਨੇ ਕਲੱਬ ਦੀਆ ਗਤੀਵਿਧੀਆ ਤੋਂ ਜਾਣੂੰ ਕਰਵਾਇਆ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX