ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  15 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  25 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  41 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  51 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  0 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  24 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਖੰਨਾ / ਸਮਰਾਲਾ

ਬੋਰਡ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਕੁੜੀਆਂ ਨੇ ਮਾਰੀ ਬਾਜ਼ੀ

ਕੁਹਾੜਾ 22 ਮਈ (ਤੇਲੂ ਰਾਮ ਕੁਹਾੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ੍ਰੇਣੀ ਦੇ ਨਤੀਜੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰ੍ਰਮ ਕਲਾਂ ਦੀ ਵਿਦਿਆਰਥਣ ਆਸ਼ੂ ਕੁਮਾਰੀ ਪੁਤਰੀ ਸ੍ਰੀ ਸੰਜੀਵ ਕੁਮਾਰ ਨੇ ਦਸਵੀਂ ਸ਼ੇ੍ਰਣੀ ਵਿੱਚੋਂ 622 ਅੰਕ ਲਏ ਅਤੇ ਉਸਨੇ 21ਵਾਾ ਰੈਂਕ ਪ੍ਰਾਪਤ ਕੀਤਾ ¢ ਪਿ੍ਸੀਪਲ ਡਾ:ਚਰਨਜੀਤ ਸਿੰਘ ਅਨੁਸਾਰ ਆਸ਼ੂ ਕੁਮਾਰੀ 95.69% ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਈ¢ ਪਿੰ੍ਰਸੀਪਲ ਡਾ: ਚਰਨਜੀਤ ਸਿੰਘ ਨੇ ਆਸ਼ੂ ਕੁਮਾਰੀ ਨੂੰ ਸ਼ਾਬਾਸ਼ ਦਿੰਦਿਆਂ ਉਸਦਾ ਮੂੰਹ ਮਿੱਠਾ ਕਰਵਾਇਆ¢ ਇਸ ਸਮੇਂ ਅਧਿਆਪਕ ਜੁਗਿੰਦਰ ਕੁਮਾਰ, ਪਰਸ਼ੋਤਮ ਲਾਲ, ਕੁਲਪ੍ਰੀਤ ਕੌਰ, ਗਗਨਪ੍ਰੀਤ ਕੌਰ, ਕੁਲਵਿੰਦਰ ਕੌਰ ਬਾਜਵਾ, ਗਗਨਦੀਪ ਕੌਰ, ਸ਼ਾਲੂ ਖੋਸਲਾ, ਹਰਜੀਤ ਕੌਰ, ਮਨਜੀਤ ਕੌਰ, ਸਵਰਨਜੀਤ ਕੌਰ, ਹਰਮਨਜੋਤ ਸਿੰਘ, ਰਮਨਦੀਪ ਸਿੰਘ, ਜਸਬੀਰ ਸਿੰਘ, ਅਮਰਦੀਪ ਸਿੰਘ, ਗੁਰਪ੍ਰੀਤ ਸਿੰਘ, ਲਖਬੀਰ ਸਿੰਘ ਸੁਖਵਿੰਦਰ ਸਿੰਘ ਲਾਡੀ ਹਾਜ਼ਰ ਸਨ ¢
ਐੱਮ. ਟੀ. ਪੀ. ਸਕੂਲ ਮਲੌਦ ਦੀਆਂ ਦੋ ਵਿਦਿਆਰਥਣਾਂ ਮੈਰਿਟ ਸੂਚੀ 'ਚ
ਮਲੌਦ, 22 ਮਈ (ਸਹਾਰਨ ਮਾਜਰਾ, ਚਾਪੜਾ/ ਨਿਜ਼ਾਮਪੁਰ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ, ਇਲਾਕੇ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਪਿ੍੍ਰੰਸੀਪਲ ਅੱੈਸ. ਪੀ. ਸਿੰਘ ਭਾਟੀਆ, ਸਤਿੰਦਰ ਕੌਰ ਭਾਟੀਆ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਨਰਦੀਪ ਕੌਰ ਪੁੱਤਰੀ ਅਮਨਦੀਪ ਸਿੰਘ ਵਾਸੀ ਲਸੋਈ ਨੇ 96.92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 13ਵਾਂ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਅਮਨਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਮਲੌਦ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ 19ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ, ਸਮੂਹ ਸਟਾਫ, ਇਨ੍ਹਾ ਹੋਣਹਾਰ ਬੱਚਿਆਂ ਦੇ ਮਾਤਾ ਪਿਤਾ ਨੇ ਖੁਸ਼ੀ ਸਾਂਝੀ ਕਰਦਿਆਂ ਦੋਵਾਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ | ਪਿ੍ੰਸੀਪਲ ਸੁਪਰੀਤਪਾਲ ਸਿੰਘ ਭਾਟੀਆ, ਸਤਿੰਦਰ ਕੌਰ ਭਾਟੀਆ ਵਲੋਂ ਦੋਵਾਂ ਵਿਦਿਆਥਣਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆਂ ਗੌਰਵ ਮਹਿਸੂਸ ਕੀਤਾ ਗਿਆ ਤੇ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ ਗਿਆ | ਇਸ ਮੌਕੇ ਜਸਲੀਨ ਕੌਰ ਭਾਟੀਆ, ਰਜਿੰਦਰ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਤਰ ਸਨ |
ਸ਼ਹੀਦਗੜ੍ਹ ਖਾਲਸਾ ਸਕੂਲ ਸਿਹੌੜਾ ਦੇ 2 ਵਿਦਿਆਰਥੀ ਪੰਜਾਬ 'ਚੋਂ 23ਵੇਂ ਸਥਾਨ 'ਤੇ
ਸ਼ਹੀਦਗੜ੍ਹ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦੀ ਵਿਦਿਆਰਥਣ ਉੱਤਮਦੀਪ ਕੌਰ ਪੁੱਤਰੀ ਅਵਤਾਰ ਸਿੰਘ ਤੇ ਜਸ਼ਨਦੀਪ ਸਿੰਘ ਪੁੱਤਰ ਮੋਹਨ ਸਿੰਘ ਪਿੰਡ ਸਿਹੌੜਾ ਨੇ 650 ਿੱਚੋਂ 620 (95.38) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਨਾ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਬਲਕਿ ਪੰਜਾਬ ਵਿਚੋਂ 23ਵਾਂ ਰੈਂਕ ਪ੍ਰਾਪਤ ਕਰਕੇ ਸਕੂਲ, ਇਲਾਕੇ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ | ਇਸੇ ਮੌਕੇ ਸਕੂਲ ਦੇ ਡਰਾਇਕੈਟਰ ਅਜੀਤ ਸਿੰਘ ਗਿੱਲ ਤੇ ਪਿ੍ੰਸੀਪਲ ਅੰਜੂ ਬਗਈ ਨੇ ਦੋਵੇਂ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦਾ ਮੰੂਹ ਮਿੱਠਾ ਕਰਵਾਇਆ | ਇਸ ਮੌਕੇ ਦਰਸ਼ਪ੍ਰੀਤ ਕੌਰ, ਪ੍ਰਭਜੋਤ ਕੌਰ, ਮਨਦੀਪ ਕੌਰ, ਲਖਵੀਰ ਕੌਰ, ਮਨਿੰਦਪਾਲ ਕੌਰ ਅਤੇ ਮਨਜੀਤ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |
ਗਰੀਨਵਿਊ ਸਕੂਲ ਬੇਗੋਵਾਲ ਦੀ ਵਿਦਿਆਰਥਣ ਪੰਜਾਬ 'ਚੋਂ ਪੰਜਵੇ ਸਥਾਨ 'ਤੇ
ਦੋਰਾਹਾ, (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਸੋਮਪਾਲ ਸਿੰਘ ਵਾਸੀ ਪਿੰਡ ਬੇਗੋਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਜਾਰੀ ਕੀਤੀ ਮੈਰਿਟ ਸੂਚੀ ਵਿਚ ਪੰਜਾਬ ਭਰ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕਰਕੇ ਮਾਤਾ ਪਿਤਾ, ਸਕੂਲ ਤੇ ਦੋਰਾਹਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਬੰਧਕ ਰਣਬੀਰ ਸਿੰਘ ਮਾਂਗਟ ਨੇ ਦੱਸਿਆ ਇਸ ਵਿਦਿਆਰਥਣ ਨੇ ਮੈਟਿ੍ਕ ਸ਼੍ਰੇਣੀ ਦੀ ਪ੍ਰੀਖਿਆ ਵਿਚੋਂ 638/650 ਅੰਕ (98.15 ਫ਼ੀਸਦੀ) ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਸ: ਮਝੈਲ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਕਿਰਨਦੀਪ ਕੌਰ ਪੜ੍ਹਾਈ ਦੇ ਨਾਲ ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਵੀ ਹਮੇਸ਼ਾਂ ਹੀ ਅੱਵਲ ਰਹੀ ਹੈ | ਸਕੂਲ ਦੇ ਪ੍ਰਧਾਨ ਸ: ਰਛਪਾਲ ਸਿੰਘ ਮਾਂਗਟ ਵੱਲੋਂ ਵਿਦਿਆਰਥਣ ਦੇ ਇਸ ਸ਼ਾਨਦਾਰ ਪ੍ਰਾਪਤੀ ਲਈ ਮਾਪਿਆ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਵਿਦਿਆਰਥਣ ਕਿਰਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਦੱਸਿਆ ਕਿ ਉਹ ਭਵਿੱਖ ਵਿਚ ਡਾਕਟਰ ਬਣਕੇ ਸਮਾਜ ਦੀ ਸੇਵਾ ਕਰਨਾ ਚਾਹੁੰਦੀ ਹੈ | ਇਸ ਸਮੇਂ ਪ੍ਰਬੰਧਕ ਮਨਦੀਪ ਸਿੰਘ ਮਾਂਗਟ, ਸ੍ਰੀਮਤੀ ਸੁਖਵਿੰਦਰ ਕੌਰ, ਸ: ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਰਾਮਦਾਸ ਸਿੰਘ ਆਦਿ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਸਨ |
ਦਸ਼ਮੇਸ ਮਾਡਲ ਸਕੂਲ ਦੀ ਵਿਦਿਆਰਥਣ ਨੇ ਮੈਰਿਟ 'ਚ 19ਵਾਂ ਸਥਾਨ ਪ੍ਰਾਪਤ ਕੀਤਾ
ਪੰਜਾਬ ਸਕੂਲ ਸਿੱਖਿਆ ਸੂਕਲ ਵੱਲੋਂ ਦਸਵੀਂ ਪ੍ਰੀਖਿਆ ਦੀ ਐਲਾਨੀ ਗਈ ਮੈਰਿਟ ਸੂਚੀ ਵਿਚ ਦੋਰਾਹਾ ਸ਼ਹਿਰ ਦੀ ਨਾਮਵਰ ਸੰਸਥਾ ਦਸ਼ਮੇਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਵਿਦਿਆਰਥਣ ਨਵਜੋਤ ਵਰਮਾ ਪੁੱਤਰੀ ਰਾਜਕੁਮਾਰ ਨੇ 624/650 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ 19 ਵਾਂ ਸਥਾਨ ਪ੍ਰਾਪਤ ਕੀਤਾ ਹੈ | ਮੈਰਿਟ ਸੂਚੀ ਵਿਚ ਸਕੂਲ ਦੀ ਵਿਦਿਆਰਥਣ ਦਾ ਨਾਮ ਆਉਣ 'ਤੇ ਪੂਰੀ ਸੰਸਥਾ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਤੇ ਪਿ੍ੰਸੀਪਲ ਕਮਲਜੀਤ ਕੌਰ ਤੇ ਮੈਨੇਜਰ ਜੋਗਿੰਦਰ ਸਿੰਘ ਨੇ ਮੈਰਿਟ ਸੂਚੀ ਵਿਚ ਆਉਣ ਵਾਲੀ ਵਿਦਿਆਰਥਣ ਨਵਜੋਤ ਵਰਮਾ ਦਾ ਮੂੰਹ ਮਿੱਠਾ ਕਰਵਾਉਂਦਿਆ ਕਿਹਾ ਕਿ ਇਸ ਨਾਲ ਸਕੂਲ ਦਾ ਨਾਮ ਪੂਰੇ ਪੰਜਾਬ ਭਰ ਵਿਚ ਰੌਸ਼ਨ ਹੋਇਆ ਹੈ | ਪਿਤਾ ਰਾਜਕੁਮਾਰ ਤੇ ਮਾਤਾ ਰਣਜੀਤ ਕੌਰ ਨੇ ਆਪਣੀ ਪੁੱਤਰੀ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਕਿਹਾ ਕਿ ਉਹ ਸ਼ੁਰੂ ਤੋਂ ਹੀ ਲਗਨ ਤੇ ਮਿਹਨਤ ਨਾਲ ਆਪਣਾ ਕੰਮ ਕਰਦੀ ਹੈ ਅਤੇ ਉਸਨੇ ਬਿਨ੍ਹਾਂ ਟਿਊਸ਼ਨ ਤੋਂ ਸਕੂਲ ਅਧਿਆਪਕਾ ਦੁਆਰਾ ਕਰਵਾਈ ਗਈ ਪੜ੍ਹਾਈ ਦੇ ਆਧਾਰ 'ਤੇ ਹੀ ਪ੍ਰੀਖਿਆ ਦੀ ਤਿਆਰੀ ਕਰਕੇ ਇਹ ਮੁਕਾਮ ਹਾਸਿਲ ਕੀਤਾ ਹੈ |
ਜੀ. ਐੱਚ. ਜੀ. ਖ਼ਾਲਸਾ ਸਕੂਲ ਦੇ ਦੋ ਵਿਦਿਆਰਥੀ ਮੈਰਿਟ 'ਚ ਆਏ
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਦਸਵੀਂ ਕਲਾਸ ਦੀ ਮੈਰਿਟ ਸੂਚੀ 'ਚ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ (ਲੁਧਿਆਣਾ) ਦੇ ਦੋ ਵਿਦਿਆਰਥੀਆਂ ਨੇ ਮੈਰਿਟ 'ਚ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਵਿਦਿਆਰਥਣ ਇਸ਼ਮੀਤ ਕੌਰ ਨੇ 626/650 (96.31%) ਅੰਕ ਪ੍ਰਾਪਤ ਕਰਕੇ ਪੰਜਾਬ 'ਚੋ 17ਵਾਂ ਰੈਂਕ ਤੇ ਵਿਦਿਆਰਥੀ ਵਰਿੰਦਰ ਸਿੰਘ ਗੌਰ ਨੇ 623/650 (95.85%) ਅੰਕ ਲੈ ਕੇ ਪੰਜਾਬ 'ਚੋਂ 20 ਵਾਂ ਰੈਂਕ ਪ੍ਰਾਪਤ ਕੀਤਾ | ਪਿ੍ੰਸੀਪਲ ਹਰਦੇਵ ਸਿੰਘ ਸੇਖੋਂ ਤੇ ਪਿ੍ੰਸੀਪਲ ਮੈਡਮ ਗੁਰਸ਼ਰਨ ਕੌਰ, ਕਲਾਸ ਟੀਚਰ ਹਰਕਿੱਕ ਸਿੰਘ ਤੇ ਰਤਿੰਦਰਪਾਲ ਕੌਰ, ਮਾ.ਕੁਲਵੰਤ ਸਿੰਘ, ਸੀਤਾ ਦੇਵੀ, ਪ੍ਰਮਿੰਦਰ ਸਿੰਘ, ਪ੍ਰਵੀਨ ਜੈਨ, ਜਸ਼ਨਦੀਪ ਸਿੰਘ ਤੇ ਮਾਪਿਆਂ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ | ਸਕੂਲ ਪ੍ਰਬੰਧਕ, ਮੈਨੇਜਰ ਹਰਭਜਨ ਸਿੰਘ ਛਪਾਰ, ਸੈਕਟਰੀ ਗੁਰਮੀਤ ਸਿੰਘ ਛਪਾਰ, ਐਡਵੋਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਣਮਾਜਰਾ, ਸੁਰਜੀਤ ਸਿੰਘ ਨੱਥੂਮਾਜਰਾ, ਕੁਲਵੰਤ ਸਿੰਘ ਮਾਰਕਫੈੱਡ, ਅਜੈਬ ਸਿੰਘ ਬੌੜਹਾਈ, ਜੱਗੀ ਸਹਾਰਣਮਾਜਰਾ ਆਦਿ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਡੋਜਵਾਲ ਚੈਪੀਂਅਨਸ਼ਿਪ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਸਮਰਾਲਾ (ਨਵਰੂਪ ਸਿੰਘ ਧਾਲੀਵਾਲ)- ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਲੜਕੇ ਤੇ ਲੜਕੀਆਾ ਨੇ 12 ਮਈ ਤੋਂ 16 ਮਈ ਤੱਕ ਪੂਨੇ ਮਹਾਂਰਾਸ਼ਟਰ ਵਿਖੇ ਕਰਵਾਏ ਗਏ ਸੀਨੀਅਰ ਨੈਸ਼ਨਲ ਟੂਰਨਾਮੈਂਟ ਵਿਚ ਡੋਜਵਾਲ ਚੈਂਪੀਅਨਸ਼ਿਪ ਵਿਚ ਭਾਗ ਲਿਆ | ਇਸ ਮੌਕੇ ਪੰਜਾਬ ਦੀ ਟੀਮ ਵਿੱਚ ਖੇਡਣ ਵਾਲੇ ਹਰਮਨਦੀਪ ਸਿੰਘ, ਮਨਰੀਤ ਸਿੰਘ, ਹਰਵਿੰਦਰ ਸਿੰਘ, ਸਿਮਰਦੀਪ ਸਿੰਘ, ਮਨਜੋਤ ਸਿੰਘ, ਗੁਰਪੀ੍ਰਤ ਸਿੰਘ, ਹਰਸਿਮਰਨ ਸਿੰਘ, ਗੁਰਕਿਰਤ ਸਿੰਘ, ਮਨਪ੍ਰੀਤ ਕੌਰ, ਜਸਕੀਰਤ ਕੌਰ, ਸਾਹਿਬਪ੍ਰੀਤ ਕੌਰ, ਅਰਸ਼ਦੀਪ ਕੌਰ ਤੇ ਮਨਪ੍ਰੀਤ ਕੌਰ ਨੇ ਭਾਗ ਲਿਆ | ਅੱਜ ਇਨਾਂ ਬੱਚਿਆਾ ਦੇ ਸਕੂਲ ਪਹੰੁਚਣ ਤੇ ਪਿੰ੍ਰਸੀਪਲ ਸ਼ੇਰਜੰਗ ਸਿੰਘ ਚਾਹਿਲ ਨੇ ਬੱਚਿਆਾ ਨੂੰ ਮੈਡਲ ਦੇਕੇ ਸਨਮਾਨਿਤ ਕੀਤਾ ਅਤੇ ਉਨਾਂ ਦੇ ਮਾਪਿਆਾ ਅਤੇ ਅਧਿਆਪਕਾਂ ਬਰਿੰਦਰਪਾਲ ਸਿੰਘ ਤੇ ਹਰਪ੍ਰੀਤ ਕੌਰ ਨੂੰ ਵਧਾਈ ਦਿੱਤੀ | ਸ਼ਹੀਦ ਭਗਤ ਸਿੰਘ ਸਕੂਲ ਦੀ ਪ੍ਰਨੀਤ ਕੌਰ ਨੇ ਪੰਜਾਬ 'ਚੋਂ 21ਵਾਂ ਸਥਾਨ ਪ੍ਰਾਪਤ ਕੀਤਾ
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ 'ਚ ਸਥਾਨਕ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ਼ ਕਰਵਾ ਇਲਾਕੇ 'ਚ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰ. ਅਨੀਤਾ ਜੈਨ ਨੇ ਦੱਸਿਆ ਕਿ ਪ੍ਰਨੀਤ ਕੌਰ ਨੇ 622/650 (95.69 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਜਿੱਥੇ ਮੈਰਿਟ ਸੂਚੀ 'ਚ ਆਪਣਾ ਨਾਮ ਦਰਜ਼ ਕਰਵਾਇਆ ਉਥੇ ਪੰਜਾਬ ਭਰ 'ਚੋਂ 21ਵਾਂ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕ ਦਰਸ਼ਨ ਲਾਲ ਜੈਨ ਨੇ ਦੱਸਿਆ ਕਿ ਫਰਵਰੀ 2017 'ਚ ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਕਰਵਾਈ ਗਈ 10ਵੀਂ ਜਮਾਤ ਦੀ ਵਜੀਫ਼ਾ ਪ੍ਰੀਖਿਆ ਵਿਚ ਵੀ ਪ੍ਰਨੀਤ ਕੌਰ ਨੇ ਪੂਰੀ ਸਮਰਾਲਾ ਤਹਿਸੀਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਪ੍ਰਿੰ. ਅਨੀਤਾ ਜੈਨ ਤੇ ਪ੍ਰਬੰਧਕ ਦਰਸ਼ਨ ਲਾਲ ਜੈਨ ਨੇ ਇਸ ਹੋਣਹਾਰ ਵਿਦਿਆਰਥਣ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਇਸ ਸਫ਼ਲਤਾ ਦਾ ਸਿਹਰਾ ਸਮੂਹ ਸਟਾਫ਼ ਸਿਰ ਬੰਨ੍ਹਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸੰਸਥਾ ਭਵਿੱਖ ਵਿਚ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹੇਗੀ।

ਪੁਲਿਸ ਵੱਲੋਂ ਟਰਾਂਸਫ਼ਾਰਮਰ ਚੋਰੀ ਕਰਨ ਵਾਲਾ ਸੂਬਾ ਪੱਧਰੀ ਗਰੋਹ ਕਾਬੂ

ਖੰਨਾ, 22 ਮਈ (ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਗਈ ਮੁਹਿੰਮ ਤਹਿਤ ਇਕ ਪੰਜ ਮੈਂਬਰੀ ਚੋਰ ਗਿਰੋਹ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਿਨ੍ਹਾਂ ਪਾਸੋਂ ਭਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਐਡਵੋਕੇਟ ਭਗਵੰਤ ਸਿੰਘ ਵਾਂਗ ਸ੍ਰੀ ਫੂਲਕਾ ਨੂੰ ਵੀ ਸਨਮਾਨਿਤ ਕਰੇ- ਸੇਠੀ

ਦੋਰਾਹਾ, 22 ਮਈ (ਜੋਗਿੰਦਰ ਸਿੰਘ ਓਬਰਾਏ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਇਕ ਫੈਸਲੇ ਵਿਚ 1984 ਦੇ ਵਾਪਰੇ ਸਾਕਾ ਨੀਲਾ ਤਾਰਾ ਅਪਰੇਸ਼ਨ ਉਪਰੰਤ ਸਿੱਖਾਂ ਦੇ ਕੇਸ ਲੜ ਕੇ ਇਨਸਾਫ਼ ਦਿਵਾਉਣ ਵਾਲੇ ਅਤੇ ਯੋਧਪੁਰ 'ਚ ਕੈਦ 40 ਸਿੱਖਾਂ ਦੇ ਮੁਫ਼ਤ ਕੇਸ ਲੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮਰਾਲਾ 22 ਮਈ (ਨਵਰੂਪ ਸਿੰਘ ਧਾਲੀਵਾਲ)-ਐੱਸ.ਐੱਸ.ਪੀ. ਖੰਨਾ ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਸੀ.ਆਈ.ਏ. ਦੇ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਪਿੰਡ ਨਾਗਰਾ ਦੇ ਕੋਲ ਪੁਲਿਸ ਪਾਰਟੀ ਨਾਲ ਗਸ਼ਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਦੋਰਾਹਾ, 22 ਮਈ (ਜਸਵੀਰ ਝੱਜ)-ਟੈਂਪੂ ਤੇ ਸਾਇਕਲ ਦੀ ਟੱਕਰ ਵਿਚ ਇਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਥਾਣਾ ਦੋਰਾਹਾ ਦੇ ਤਫਤੀਸ਼ੀ ਅਫ਼ਸਰ ਏ.ਐੱਸ.ਆਈ. ਸੱਜਣ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਦਿਆਰਥੀ ਦੀ ਪਛਾਣ ਇੰਦਰਵੀਰ ਸਿੰਘ ਮਾਂਗਟ ਉਮਰ ਕਰੀਬ 14 ਸਾਲ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਦੋਰਾਹਾ, 22 ਮਈ (ਜਸਵੀਰ ਝੱਜ)-ਟੈਂਪੂ ਤੇ ਸਾਇਕਲ ਦੀ ਟੱਕਰ ਵਿਚ ਇਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਥਾਣਾ ਦੋਰਾਹਾ ਦੇ ਤਫਤੀਸ਼ੀ ਅਫ਼ਸਰ ਏ.ਐੱਸ.ਆਈ. ਸੱਜਣ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਦਿਆਰਥੀ ਦੀ ਪਛਾਣ ਇੰਦਰਵੀਰ ਸਿੰਘ ਮਾਂਗਟ ਉਮਰ ਕਰੀਬ 14 ਸਾਲ, ...

ਪੂਰੀ ਖ਼ਬਰ »

ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਖੰਨਾ, 22 ਮਈ (ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਅੱਜ ਦੁਪਹਿਰ ਵੇਲੇ ਖੰਨਾ ਦੇ ਬੱਸ ਸਟੈਂਡ ਦੇ ਕੋਲ ਇਕ ਇਲੈਕਟ੍ਰਾਨਿਕਸ ਦੀ ਚਾਰ ਮੰਜ਼ਲਾਂ ਦੁਕਾਨ ਦੀ ਚੌਥੀ ਮੰਜ਼ਿਲ 'ਤੇ ਅਚਾਨਕ ਭਿਆਨਕ ਅੱਗ ਲੱਗ ਗਈ | ਇਸ ਨਾਲ ਦੇਖਦੇ ਹੀ ਦੇਖਦੇ ਲੱਖਾਂ ਰੁਪਏ ਦਾ ਇਲੈੱਕਟ੍ਰਾਨਿਕ ...

ਪੂਰੀ ਖ਼ਬਰ »

ਅਕਾਲੀ ਕੌਾਸਲਰ ਦੇ ਪਤੀ ਵੱਲੋਂ ਹਲਕਾ ਇੰਚਾਰਜ ਦੇ ਪੀ. ਏ. ਿਖ਼ਲਾਫ਼ ਐੱਸ. ਐੱਸ. ਪੀ. ਨੂੰ ਦਰਖਾਸਤ

ਖੰਨਾ, 22 ਮਈ (ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)- ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਕਾਰਨ ਚਰਚਾ ਵਿਚ ਆਏ ਅਕਾਲੀ ਕੌਾਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਸਿੰਘ ਭਾਟੀਆ ਤੇ ਹਲਕਾ ਇੰਚਾਰਜ ਰਣਜੀਤ ਸਿੰਘ ਤਲਵੰਡੀ ਦੇ ਪੀ. ਏ. ...

ਪੂਰੀ ਖ਼ਬਰ »

ਗ਼ਰੀਬ ਨਿਵਾਜ਼ ਖਵਾਜਾ ਦੀ ਦਰਗਾਹ 'ਤੇ ਮੇਲਾ ਕਰਵਾਇਆ

ਮਾਛੀਵਾੜਾ ਸਾਹਿਬ, 22 ਮਈ (ਸੁਖਵੰਤ ਸਿੰਘ ਗਿੱਲ)-ਪਿੰਡ ਹਾਦੀਵਾਲ ਮੰਡ 'ਚ ਕੁਟੀਆ ਗ਼ਰੀਬ ਨਵਾਜ਼ ਖਵਾਜਾ ਜ਼ਿੰਦਾ ਪੀਰ ਦੀ ਦਰਗਾਹ 'ਤੇ ਸਲਾਨਾ ਮੇਲਾ ਤੇ ਭੰਡਾਰਾ ਕਰਵਾਇਆ ਗਿਆ | ਗੱਦੀ ਨਸ਼ੀਨ ਬਾਬਾ ਸੋਮੇ ਸ਼ਾਹ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੇਲੇ 'ਚ ਪੰਜਾਬ ਦੇ ...

ਪੂਰੀ ਖ਼ਬਰ »

ਹਸਪਤਾਲ ਦੀ ਐਾਬੂਲੈਂਸ ਐੱਸ.ਐੱਮ.ਓ. ਵਰਮਾ ਦੇ ਯਤਨਾਂ ਸਦਕਾ ਵਾਪਸ ਮਿਲੀ

ਸਮਰਾਲਾ 22 ਮਈ (ਨਵਰੂਪ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਦੀ ਐਾਬੂਲੈਂਸ ਅੱਜ ਸੀਨੀਅਰ ਮੈਡੀਕਲ ਅਫ਼ਸਰ ਅਨਿਲ ਵਰਮਾ ਦੇ ਯਤਨਾਂ ਸਦਕਾ ਥਾਣੇ ਸਾਹਨੇਵਾਲ ਤੋਂ ਜਮਾਨਤੀ ਬਾਂਡ ਭਰਕੇ ਵਾਪਸ ਲਿਆਂਦੀ ਗਈ ਹੈ | ਜਿਕਰਯੋਗ ਹੈ ਕਿ 22 ਅਗਸਤ 2015 ਤੋਂ ਇਹ ਐਾਬੂਲੈਂਸ ਕਿਸੇ ...

ਪੂਰੀ ਖ਼ਬਰ »

ਲਾਡੀ ਗਿੱਲ ਨਾਲ ਰੂਬਰੂ ਸਮਾਗਮ ਯਾਦਗਾਰੀ ਹੋ ਨਿਬੜਿਆ

ਪਾਇਲ, 22 ਮਈ (ਨਿਜ਼ਾਮਪੁਰ)-ਨਾਮਵਰ ਗੀਤਕਾਰ ਤੇ ਗਾਇਕ ਲਾਡੀ ਗਿੱਲ ਨਾਲ ਲਿਖ਼ਾਰੀ ਸਭਾ ਪਾਇਲ ਵੱਲੋਂ ਕਰਵਾਇਆ ਰੂਬਰੂ ਸਮਾਗਮ ਸਾਰੇ ਹੀ ਪੱਖਾਂ ਤੋਂ ਯਾਦਗਾਰੀ ਹੋ ਨਿਬੜਿਆ | ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆਂ ਦੀ ਸਰਪ੍ਰਸਤੀ ਹੇਠ ਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ...

ਪੂਰੀ ਖ਼ਬਰ »

ਟੀ. ਐੱਸ. ਯੂ. ਨੇ ਮਈ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਚੜ੍ਹਾਇਆ

ਖੰਨਾ, 22 ਮਈ (ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਕਰਤਾਰ ਚੰਦ ਤੇ ਸਕੱਤਰ ਜਗਦੇਵ ਸਿੰਘ ਨੇ ਪੈੱ੍ਰਸ ਨੂੰ ਸਾਂਝੇ ਰੂਪ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਵੱਲੋਂ ਅੱਜ ਸ਼ਿਕਾਇਤ ਕੇਂਦਰ ਸਮਰਾਲਾ ...

ਪੂਰੀ ਖ਼ਬਰ »

ਪਾਵਕਾਮ ਤੇ ਟਰਾਂਸਕੋ ਦੇ ਮੁਲਾਜ਼ਮ ਐਕਸੀਅਨ ਨੂੰ ਭਲਕੇ ਦੇਣਗੇ ਮੰਗ ਪੱਤਰ

ਖੰਨਾ, 22 ਮਈ (ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)- ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਬਿਜਲੀ ਬੋਰਡ ਦੀ ਮੀਟਿੰਗ ਖੰਨਾ ਵਿਖੇ ਕੈਸ਼ੀਅਰ ਅਵਤਾਰ ਸਿੰਘ ਤੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਖੰਨਾ ਐਕਸੀਅਨ ਨੂੰ 24 ...

ਪੂਰੀ ਖ਼ਬਰ »

ਖੇਡਾਂ ਜਰੀਏ ਭਾਈਚਾਰਕ ਸਾਂਝ ਪੈਦਾ ਕਰਨ ਦਾ ਉਪਰਾਲਾ ਸ਼ਲਾਘਾਯੋਗ-ਢਿੱਲੋਂ

ਸਮਰਾਲਾ 22 ਮਈ (ਸਰਵਣ ਸਿੰਘ ਭੰਗਲਾਂ)- ਪਿੰਡ ਪਪੜੌਦੀ ਵਿਖੇ ਬਾਬਾ ਭਗਵਾਨ ਦਾਸ ਸਪੋਰਟਸ ਕਲੱਬ ਵੱਲੋਂ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ ਅੱਜ ਸੰਪੰਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 40 ਦੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਘੁਡਾਣੀ ਕਲਾਂ ਦੀ ਟੀਮ ਜੇਤੂ

ਪਾਇਲ, 22 ਮਈ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜਾਮਪੁਰ)-ਪਿੰਡ ਘੁਡਾਣੀ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਇੰਜੀ: ਜਗਦੇਵ ਸਿੰਘ ਬੋਪਾਰਾਏ ਵੱਲੋਂ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਖੰਨਾ, 22 ਮਈ (ਧਿਆਨ ਸਿੰਘ ਰਾਏ)- ਬਾਬਾ ਮੈਂਗਣ ਦਾਸ ਸਪੋਰਟਸ ਕਲੱਬ ਗੋਹ ਵੱਲੋਂ 3 ਦਿਨਾਂ ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਵਿਧਾਇਕ ਗੁਰਕੀਰਤ ਸਿੰਘ ਦੇ ਓ. ਐੱਸ. ਡੀ. ਡਾ: ਗੁਰਮੁਖ ਸਿੰਘ ਚਾਹਲ ਪੁੱਜੇ | ਇਸ ਮੌਕੇ ਹੋਰ ...

ਪੂਰੀ ਖ਼ਬਰ »

ਸੰਦੀਲਾ ਨੇ ਸ਼ਾਹਪੁਰ ਨਾਲ ਕੀਤੀ ਮੀਟਿੰਗ

ਜੌੜੇਪੁਲ ਜਰਗ 22 ਮਈ (ਪਾਲਾ ਰਾਜੇਵਾਲੀਆ)-ਸਹਿਤ ਸਭਾਵਾਂ ਜੋੜਦੀਆਂ ਹਨ ਤੇ ਸਭਵਾਂ ਵਿਚ ਆਉਣ ਨਾਲ ਵਿਅਕਤੀ ਦੇ ਗਿਆਨ ਤੇ ਲਿਖਣ ਕਲਾ ਵਿਚ ਹੋਰ ਨਿਖ਼ਾਰ ਆਉਂਦਾ ਹੈ | ਇਹ ਪ੍ਰਗਟਾਵਾ ਸਿਰਮੌਰ ਗੀਤਕਾਰ ਤੇ ਗਾਇਕ ਜਸਵੰਤ ਸੰਦੀਲਾ ਨੇ ਲਿਖਾਰੀ ਸਭਾ ਪਾਇਲ ਦੇ ਪ੍ਰਧਾਨ ਸੁੱਖਾ ...

ਪੂਰੀ ਖ਼ਬਰ »

ਮੋਤੀ ਬਾਗ ਜਗਰਾਉਂ ਦੇ ਘਰ 'ਚੋਂ ਸਮਾਨ ਚੋਰੀ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)- ਜਗਰਾਉਂ ਦੇ ਈਸਟ ਮੋਤੀ ਬਾਗ ਦੇ ਇਕ ਘਰ 'ਚੋਂ ਕੀਮਤੀ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੱੁਤਰ ਗੁਰਮੇਲ ਸਿੰਘ ਵਾਸੀ ਪਿੰਡ ਛੱਜਾਵਾਲ ਨੇ ਪੁਲਿਸ ਪਾਸ ਦਰਜ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ

ਖੰਨਾ, 22 ਮਈ (ਧਿਆਨ ਸਿੰਘ ਰਾਏ)-ਖੰਨਾ ਵਿਖੇ ਕਬੂਤਰ ਪ੍ਰੇਮੀ ਸਵ. ਰਾਕੇਸ਼ ਕੁਮਾਰ ਭੋਲਾ ਤੇ ਸਵ. ਕੁਲਭੂਸ਼ਣ ਕੁਮਾਰ ਗੋਗਾ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਕਬੂਤਰਾਂ ਦੀ ਉਡਾਣਾਂ ਦਾ ਟੂਰਨਾਮੈਂਟ ਸਥਾਨਕ ਬਕਸ ਮਾਰਕੀਟ ਵਿਖੇ ਕਰਵਾਇਆ ਗਿਆ | ਇਹ ਕਬੂਤਰ ਸਵੇਰੇ 8 ...

ਪੂਰੀ ਖ਼ਬਰ »

ਕੌਮੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਵਿਖੇ ਵਾਤਾਵਰਣ ਦੇ ਸੰਤੁਲਨ ਨੂੰ ਕਾਇਮ ਰੱਖਣ ਤੇ ਕੁਦਰਤੀ ਆਫ਼ਤਾਾ ਦੇ ਬਚਾਅ ਲਈ ਕੌਮੀ ਜੈਵਿਕ ਵਿਭਿੰਨਤਾ ਦਿਵਸ ਮਨਾਉਂਦਿਆਾ ਅਧਿਆਪਕ ਕਿਰਨਦੀਪ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਗੈਂਗਸਟਰਾਂ 'ਤੇ ਸਖ਼ਤੀ ਵਰਤੀ ਜਾਵੇਗੀ-ਐੱਸ. ਪੀ. ਡੀ.

ਖੰਨਾ, 22 ਮਈ (ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)- ਪੁਲਿਸ ਹੈੱਡਕੁਆਟਰ ਖੰਨਾ ਵਿਚ ਨਵਨਿਯੁਕਤ ਐੱਸ. ਪੀ. ਡੀ. ਜਸਵੀਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਲਾਕੇ ਵਿਚ ਲੋਕਾਂ ਨੂੰ ਵਧੀਆਂ ਪ੍ਰਸ਼ਾਸਨ ਤੇ ਭੈਅ ਮੁਕਤ ਸਮਾਜ ਵਿਚ ਰਹਿਣ ਲਈ ਆਪਣੀ ਵਾਹ ਪੂਰੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ

ਖੰਨਾ, 22 ਮਈ (ਦਵਿੰਦਰ ਸਿੰਘ ਗੋਗੀ/ਧਿਆਨ ਸਿੰਘ ਰਾਏ)- ਅੱਜ ਹਿਊਮਨ ਰਾਈਟਸ ਪ੍ਰੋਟੈਕਸ਼ਨ ਆਰਗੇਨਾਈਜ਼ੇਸ਼ਨ ਪੰਜਾਬ ਦੀ ਮੀਟਿੰਗ ਸੁਮਿੱਤਰਾ ਪਬਲਿਕ ਸੀ. ਸੈਕ: ਸਕੂਲ ਵਿਖੇ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ | ਅੱਜ ਦੀ ਮੀਟਿੰਗ ਵਿਚ ਸਮਰਾਲਾ ਤੋਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨਾਲ ਰਾਜੇਵਾਲ ਵੱਲੋਂ ਮੀਟਿੰਗ

ਜੌੜੇਪੁਲ ਜਰਗ 22 ਮਈ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਸ. ਬਲਵੀਰ ਸਿੰਘ ਰਾਜੇਵਾਲ ਨੇ ਕਿਸਾਨ ਆਗੂਆਂ ਤੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ | ਉਨ੍ਹਾਂ ਰਾਜੇਵਾਲ, ਰੋਹਣੋ ਕਲਾਂ, ਇਸ਼ਨਪੁਰ, ਆਦਿ ਪਿੰਡਾਂ 'ਚ ਕਿਸਾਨਾਂ ਦੇ ...

ਪੂਰੀ ਖ਼ਬਰ »

ਨਸ਼ਿਆਂ ਤੋਂ ਰਹਿਤ ਜੀਵਨ ਜਿਊਣ ਲਈ ਸਹੁੰ ਚੁਕਾਈ

ਈਸੜੂ, 22 ਮਈ (ਬਲਵਿੰਦਰ ਸਿੰਘ)- ਪਿੰਡ ਕਰੌਦੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਿਆਂ ਦੇ ਦੁਰਪ੍ਰਭਾਵ ਬਾਰੇ ਜਾਣਕਾਰੀ ਦੇਣ ਲਈ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਥਾਣਾ ਪਾਇਲ ਤੋਂ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਚੇਅ. ਗਿੱਲ ਬੇਰਕਲਾਂ ਵੱਲੋਂ ਮੁੱਖ ਮੰਤਰੀ ਦੇ ਓ. ਐੱਸ. ਡੀ. ਨਾਲ ਮੀਟਿੰਗ

ਪਾਇਲ, 22 ਮਈ (ਰਜਿੰਦਰ ਸਿੰਘ /ਗੁਰਦੀਪ ਸਿੰਘ ਨਿਜ਼ਾਮਪੁਰ)- ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਾਗਰਸ ਦੇ ਚੇਅਰਮੈਨ ਇੰਡੀਅਨ ਨੈਸ਼ਨਲ ਬਿ੍ਗੇਡ ਜ਼ਿਲ੍ਹਾ ਕਾਾਗਰਸ ਖੰਨਾ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਰੁਟੀਨ ਇੰਮੂਨਾਈਜੇਸ਼ਨ ਪ੍ਰੋਗਰਾਮ ਤਹਿਤ ਸੰਪੂਰਨ ਟੀਕਾਕਰਨ ਕੀਤਾ ਜਾਵੇਗਾ- ਡਾ. ਜੇ. ਪੀ. ਸਿੰਘ

ਸਾਹਨੇਵਾਲ, 22 ਮਈ (ਹਰਜੀਤ ਸਿੰਘ ਢਿੱਲੋਂ)- ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅੜਸਰ ਡਾ. ਜੇ. ਪੀ. ਸਿੰਘ ਨੇ ਬਲਾਕ ਸਾਹਨੇਵਾਲ ਅਧੀਨ ਪੈਂਦੇ ਸਬ ਸੈਂਟਰ ਸ਼ੇਰਪੁਰ ਵਿਖੇ ਅੱਜ 10 ਦਿਨ ਚੱਲਣ ਵਾਲੇ ਰੁਟੀਨ ਇੰਮੂਨਾਈਜੇਸ਼ਨ ਪ੍ਰੋਗਰਾਮ 2017 ਦੀ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੀ ਚੋਣ ਹੋਈ

ਦੋਰਾਹਾ, 22 ਮਈ (ਜੋਗਿੰਦਰ ਸਿੰਘ ਓਬਰਾਏ)- ਅੱਜ ਅਨਾਜ ਮੰਡੀ ਵਿਚ 'ਆੜ੍ਹਤੀ ਐਸੋਸ਼ੀਏਸ਼ਨ' ਦੋਰਾਹਾ ਦੀ ਮੀਟਿੰਗ ਸਰਬਜੀਤ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ 23 ਸਾਲਾਂ ਤੋਂ ਨਿਰੰਤਰ ਚੱਲੇ ਆ ਰਹੇ ਪ੍ਰਧਾਨ ਸ੍ਰੀ ਐਸ.ਪੀ.ਵਰਮਾ ਵੱਲੋਂ ਨਿਭਾਈਆਂ ਗਈਆਂ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਭਾਵਨਾ ਜ਼ਰੀਏ ਕੀਤਾ ਪੁੰਨ ਤੇ ਦਾਨ ਪਰਮਾਤਮਾ ਨਾਲ ਜੋੜਦੈ- ਓਸ਼ੋ ਸ਼ੇਖਰ

ਸਮਰਾਲਾ, 22 ਮਈ ( ਸਰਵਣ ਸਿੰਘ ਭੰਗਲਾਂ)- ਓਸ਼ੋ ਧਾਰਾ ਦੇ ਪ੍ਰਸਿੱਧ ਪ੍ਰਚਾਰਕ ਅਚਾਰੀਆ ਓਸ਼ੋ ਸ਼ੇਖਰ ਨੇ ਸ਼੍ਰੀ ਭੈਣੀ ਸਾਹਿਬ ਵਿਖੇ ਓਸ਼ੋ ਦੀ ਜੀਵੰਤ ਧਾਰਾ ਤਹਿਤ ਲਗਾਏ ਗਏ ਇਕ ਦਿਨਾ ਧਿਆਨ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਨਿਸ਼ਕਾਮ ਲਹਿਜੇ ਨਾਲ ...

ਪੂਰੀ ਖ਼ਬਰ »

ਸਮਾਜ 'ਚੋਂ ਨਸ਼ਿਆਂ ਸਮੇਤ ਹੋਰ ਕੁਰੀਤੀਆਂ ਦੂਰ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ - ਐੱਸ.ਐੱਸ.ਪੀ.

ਦੋਰਾਹਾ, 22 ਮਈ (ਜਸਵੀਰ ਝੱਜ)-ਦੋਰਾਹਾ ਵਿਖੇ ਪੁਲਿਸ ਵੱਲੋਂ ਨਸ਼ਾ ਤੇ ਸਮਾਜਕ ਕੁਰੀਤੀਆਂ ਵਿਰੋਧੀ ਇਕ ਸੈਮੀਨਰ ਕਰਵਾਇਆ ਗਿਆ | ਜਿਸ ਨੂੰ ਸੰਬੋਧਨ ਕਰਦੇ ਹੋਏ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਖੰਨਾ ਨਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਵਿਚ ਇਹ ਸ਼ਬਦ ਘਰ ਕਰ ਚੁੱਕੇ ਹਨ | ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਮਲੌਦ, 22 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਮਿਊਨਟੀ ਸੈਂਟਰ ਮਲੌਦ ਵਿਖੇ ਪੁਲਿਸ ਵੱਲੋਂ ਥਾਣਾ ਮੁੱਖੀ ਗੁਰਬਚਨ ਸਿੰਘ ਦੀ ਦੇਖ ਰੇਖ ਇਲਾਕੇ ਦੇ ਪੰਚਾਂ ਸਰਪੰਚਾਂ ਤੇ ਮੋਹਤਬਰਾਂ ਦੀ ਹਾਜ਼ਰੀ ਵਿਚ ਨਸ਼ਿਆ ਤੇ ਗੈਂਗਸਟਰਾਂ ਨੂੰ ਹੇਠਲੇ ਪੱਧਰ ...

ਪੂਰੀ ਖ਼ਬਰ »

ਲੈਫ. ਜਨਰਲ ਸੁਰਿੰਦਰ ਸਿੰਘ ਝੱਜ ਦਾ ਜੱਦੀ ਪਿੰਡ ਬੁਆਣੀ ਪਹੁੰਚਣ 'ਤੇ ਸਨਮਾਨ

ਦੋਰਾਹਾ, 22 ਮਈ -(ਜਸਵੀਰ ਝੱਜ)- ਦੇਸ਼ ਦੀ ਰੱਖਿਅਕ ਸੈਨਾ ਵਿਚ ਉੱਚ ਅਹੁਦੇ 'ਤੇ ਸ਼ੁਸ਼ੋਭਤ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਝੱਜ ਦਾ ਉਨ੍ਹਾਂ ਦੇ ਜੱਦੀ ਪਿੰਡ ਬੁਆਣੀ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕਰਦੇ ਹੋਏ ਸਾਬਕਾ ਸੈਨਿਕਾਂ, ਨਗਰ ਨਿਵਾਸੀਆਂ ਤੇ ਪੰਚਾਇਤ ...

ਪੂਰੀ ਖ਼ਬਰ »

ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਡੇਹਲੋਂ/ਆਲਮਗੀਰ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਦੇ ਪਿੰਡ ਸ਼ੰਕਰ ਦਾ ਕਿਸਾਨ ਗੁਰਜੀਤ ਸਿੰਘ ਜੋ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਾ ਜਨਰਲ ਸਕੱਤਰ ਸੀ ਵੱਲੋਂ 15 ਅਪ੍ਰੈਲ 2017 ਨੂੰ ਆਪਣੀ ਮੋਟਰ 'ਤੇ ਖੜੇ ...

ਪੂਰੀ ਖ਼ਬਰ »

ਕੋਕਾ ਕੋਲਾ-ਏਵਨ ਸਾਈਕਲ ਤੇ ਉਲੰਪੀਅਨ ਪਿ੍ਥੀਪਾਲ ਸਿੰਘ ਜਰਖੜ ਖੇਡਾਂ

ਡੇਹਲੋਂ/ਆਲਮਗੀਰ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਵੱਲੋਂ ਕਰਵਾਏ ਜਾ ਰਹੇ ਕੋਕਾ ਕੋਲਾ-ਏਵਨ ਸਾਇਕਲ ਜਰਖੜ ਖੇਡਾਂ ਤੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਤੀਸਰੇ ਗੇੜ ਦੇ ਮੈਚਾਂ ਵਿੱਚ ਅੱਜ ਜਿੱਥੇ ਨੀਟ੍ਹਾ ਕਲੱਬ ...

ਪੂਰੀ ਖ਼ਬਰ »

ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਕਾਬੂ

ਸਮਰਾਲਾ 22 ਮਈ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)- ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੀਆਂ ਹਿਦਾਇਤਾਂ ਅਨੁਸਾਰ ਡੀ.ਐੱਸ.ਪੀ. ਗੁਰਿੰਦਰਪਾਲ ਸਿੰਘ ਦੀ ਰਹਿਨੁਮਾਈ ਤੇ ਐੱਸ.ਐੱਚ.ਓ. ਮਨਜੀਤ ਸਿੰਘ ਦੀ ਅਗਵਾਈ ਵਿਚ ਇਲਾਕੇ ਵਿਚ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਹੰਬੜਾਂ, 22 ਮਈ ( ਜਗਦੀਸ਼ ਸਿੰਘ ਗਿੱਲ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਹੁਕਮਾਂ ਅਨੁਸਾਰ ਨਸ਼ਾ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਕਰਨ ਲਈ ਸ਼ੁਰੂ ਮੁਹਿੰਮ ਤਹਿਤ ਥਾਣਾ ਲਾਡੂਵਾਲ ਪੁਲਿਸ ਮੁਖੀ ਸਤਨਾਮ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਮਨਜੀਤ ਸਿੰਘ ਇੰਚਾਰਜ ਪੁਲਿਸ ...

ਪੂਰੀ ਖ਼ਬਰ »

ਕਬੂਤਰਬਾਜ਼ੀ ਮੁਕਾਬਲੇ ਕਰਵਾਏ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸੁਖਾਣਾ ਵਿਖੇ ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਜੇਤੂਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਕਬੂਤਰਬਾਜ਼ੀ ਮੁਕਾਬਲੇ ਵਿਚ 38 ਕਬੂਤਰਬਾਜ਼ਾਂ ਨੇ ਹਿੱਸਾ ਲਿਆ, ਜਿਸ ਵਿਚੋਂ ਦੁੱਲਾ ਲਿੱਤਰ ਤੇ ਨੰਬਰਦਾਰ ...

ਪੂਰੀ ਖ਼ਬਰ »

ਮਹਾਂਮਾਈ ਦਾ ਜਾਗਰਣ ਕਰਵਾਇਆ

ਭੰੂਦੜੀ, 22 ਮਈ (ਕੁਲਦੀਪ ਸਿੰਘ ਮਾਨ)-ਪਿੰਡ ਰਾਊਵਾਲ ਵਿਖੇ ਸ੍ਰੀ ਮਾਤਾ ਦੁਰਗਾ ਮੰਦਿਰ ਵਿਖੇ ਮਾਤਾ ਵੈਸ਼ਨੂੰ ਦੇਵੀ ਕਲੱਬ, ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਹਾਂਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਰੀਵਨ ਕੱਟਣ ਦੀ ਰਸਮ ਬਾਬਾ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਕਬਤੂਰਬਾਜ਼ੀ ਦੇ ਮੁਕਾਬਲੇ ਕਰਵਾਏ

ਜਗਰਾਉਂ, 22 ਮਈ (ਵਿ.ਪ੍ਰ.)-ਪਿੰਡ ਛੱਜਾਵਾਲ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਬੂਤਰਬਾਜ਼ੀ ਮੁਕਾਬਲੇ ਦਾ ਉਦਘਾਟਨ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ | ਸੰਤੋਖ ਸਿੰਘ ਢੇਸੀ ਤੇ ਸੀਨੀਅਰ ਮੀਤ ...

ਪੂਰੀ ਖ਼ਬਰ »

ਗੁਰਦੁਆਰਾ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ (ਲੁਧਿ:) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਮਾਤਾ ਬਸੰਤ ਕੌਰ (ਸੁਪਤਨੀ ਸ਼ਹੀਦ ਭਾਈ ਮਨੀ ਸਿੰਘ ਜੀ) ਨੂੰ ਸਮਰਪਿਤ ...

ਪੂਰੀ ਖ਼ਬਰ »

ਦਾਖਾ ਪੁਲਿਸ ਨੂੰ ਨਹਿਰ ਚੋਂ ਲਾਸ਼ ਮਿਲੀ, ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਦਾਖਾ ਪੁਲਿਸ ਨੂੰ ਪਿੰਡ ਕੁਲਾਰ ਨਹਿਰੀ ਪੁਲ ਪਾਣੀ 'ਚ ਤੈਰਦੀ ਲਾਸ਼ ਬਾਰੇ ਜਾਣਕਾਰੀ ਮਿਲੀ | ਪੁਲਿਸ ਵੱਲੋਂ ਕਿਸੇ ਗੱਭਰੂ ਦਾ ਮਿ੍ਤਕ ਸਰੀਰ ਨਹਿਰ ਚੋਂ ਬਾਹਰ ਕੱਢ ਕੇ ਪਹਿਚਾਣ ਕਰਵਾਈ ਤਾਂ ਪਤਾ ਲੱਗਾ ਕਿ ਮਿ੍ਤਕ ...

ਪੂਰੀ ਖ਼ਬਰ »

ਲੁਧਿਆਣਾ ਪੈਡਲਰ ਕਲੱਬ ਦੀ ਟੀਮ ਵਲੋਂ ਬਾਲ ਘਰ ਤਲਵੰਡੀ ਖੁਰਦ ਦਾ ਦੌਰਾ

ਸਵੱਦੀ ਕਲਾਂ, 22 ਮਈ (ਗੁਰਪ੍ਰੀਤ ਸਿੰਘ ਤਲਵੰਡੀ)-ਵਾਤਾਵਰਣ ਨੂੰ ਸ਼ੁੱਧ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ | ਇਕ ਤੰਦਰੁਸਤ ਸਰੀਰ ਹੀ ਆਪਣੇ ਕੰਮਾਂ-ਕਾਰਾਂ ਅਤੇ ਪਰਿਵਾਰਿਕ ਜਿੰਮੇਵਾਰੀਆਂ ਪੂਰੀ ਚੰਗੀ ਤਰ੍ਹਾਂ ਨਿਭਾ ਸਕਦਾ ਹੈ | ਇਸ ਲਈ ਰੋਗ ਮੁਕਤ ਸਮਾਜ ਸਿਰਜਣ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਸੋਹੀਆਂ ਦਾ ਨਤੀਜਾ ਸ਼ਾਨਦਾਰ

ਜਗਰਾਉਂ, 22 ਮਈ (ਜੋਗਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦਾ ਮੈਡੀਕਲ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰ੍ਰ: ਰਾਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਮੈਡੀਕਲ ਗਰੁੱਪ ਦੀਆਂ ਵਿਦਿਆਰਥਣਾਂ ਸੰਦੀਪ ਕੌਰ ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਏਕੋਟ 'ਚ ਚੋਰੀ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)- ਸਥਾਨਕ ਸ਼ਹਿਰ ਦੀ ਸੰਘਣੀ ਅਬਾਦੀ ਵਿਚ ਬਣੇ ਸਕੂਲ 'ਚੋ ਚੋਰਾਂ ਨੇ ਮਿਡ-ਡੇ-ਮੀਲ ਦੀ 4 ਕੁਵਿੰਟਲ ਕਣਕ ਚੋਰੀ ਕਰ ਲਈ | ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਨੂੰ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਨਾਨਕਸਰ ਠਾਠ ਰੋਡ ਰਾਏਕੋਟ ਦੇ ...

ਪੂਰੀ ਖ਼ਬਰ »

ਟੈਗੋਰ ਮਾਡਰਨ ਹਾਈ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਟੈਗੋਰ ਮਾਡਰਨ ਹਾਈ ਸਕੂਲ ਨੇੜੇ ਕੁਤਬਾ ਗੇਟ ਰਾਏਕੋਟ ਵਿਖੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਪਿ੍ੰਸੀਪਲ ਸੰਦੀਪ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਸ ਮੌਕੇ ਪੇਂਟਿੰਗ, ਸੁੰਦਰ ਲਿਖਾਈ, ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਜੀਵਨ 'ਚ ਖ਼ੂਨ ਦਾ ਕੋਈ ਬਦਲ ਨਹੀਂ-ਸੰਤ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਅੱਠਵੀਂ ਬਰਸੀ ਨਮਿੱਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋਂ ਕਾਉਂਕੇ ਰੋਡ ਜਗਰਾਉਂ ਵਿਖੇ ਚਲ ਰਹੇ ਪੰਜ ਦਿਨਾਂ ਸਮਾਗਮ ਦੇ ਦੂਸਰੇ ਦਿਨ ਸਰਬੱਤ ਦੇ ਭਲੇ ਲਈ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਦਾਖਾ ਪ੍ਰਾਇਮਰੀ ਹੈਲਥ ਸੈਂਟਰ ਨੂੰ ਸਾਹਨੇਵਾਲ ਦੀ ਥਾਂ ਕਮਿਊਨਿਟੀ ਹੈਲਥ ਸੈਂਟਰ ਸੁਧਾਰ ਨਾਲ ਜੋੜਨ ਦੀ ਮੰਗ

ਮੁੱਲਾਂਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਪ੍ਰਾਇਮਰੀ ਹੈਲਥ ਸੈਂਟਰ ਤੇ ਹੋਰ ਸਰਕਾਰੀ ਡਿਸਪੈਂਸਰੀਆਂ 'ਚ ਸਿਹਤ ਸੇਵਾਵਾਂ ਜਾਨਦਾਰ ਬਣਾਉਣ ਤੇ ਦਿਹਾਤੀ ਖੇਤਰ ਦੇ ਲੋਕਾਂ ਲਈ ਮੁਫ਼ਤ ਇਲਾਜ ਤੇ ਮੁਫ਼ਤ ਦਵਾਈਆਂ ਲਈ ਕਾਂਗਰਸ ਦਾ ਵਫ਼ਦ ...

ਪੂਰੀ ਖ਼ਬਰ »

ਲੋਕ ਹਿੱਤਾਂ ਦਾ ਘਾਣ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਵਰਤੀ ਜਾਵੇ-ਚੱਕ

ਹੰਬੜਾਂ, 22 ਮਈ (ਜਗਦੀਸ਼ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਦਾਖਾ ਦੀ ਹੰਬੜਾਂ ਸਿਧਵਾਂ ਬੇਟ ਸੜਕ ਨਾਲ ਜੋੜਨ ਵਾਲੀ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾਂ ਤਹਿਤ ਕੈਲਪੁਰ ਤੋਂ ਭੱਠਾਧੂਹਾ ਤੱਕ ਬਣਨ ਵਾਲੀ 9.25 ਕਿਲੋਮੀਟਰ ਲੰਬਾਈ ਦੀ ਸੜਕ, ਜੋ 8 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਇਕ ਔਰਤ ਨੇ 3 ਬੱਚਿਆਂ ਨੂੰ ਜਨਮ ਦਿੱਤਾ ਜਨਮ

ਜਗਰਾਉਂ, 22 ਮਈ (ਜੋਗਿੰਦਰ ਸਿੰਘ)- ਸਿਵਲ ਹਸਪਤਾਲ ਜਗਰਾਉਂ ਵਿਖੇ ਇਕ ਔਰਤ ਵੱਲੋਂ ਤਿੰਨ ਬੱਚਿਆਂ ਨੂੰ ਜਨਮ ਦੇਣ ਦੀ ਖ਼ਬਰ ਮਿਲੀ ਹੈ | ਇਸ ਮੌਕੇ ਐੱਸ .ਐੱਮ. ਓ ਡਾ. ਸੁਖਜੀਵਨ ਸਿੰਘ ਕੱਕੜ ਨੇ ਦੱਸਿਆ ਕਿ ਜਸਵੀਰ ਕੌਰ ਪਤਨੀ ਭਵਨਜੀਤ ਸਿੰਘ ਵਾਸੀ ਕਮਾਲਪੁਰਾ ਦੁਆਰਾ ਅੱਜ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਅਮਰਨਾਥ ਸਾਈਕਲ ਯਾਤਰਾ ਕਰ ਰਹੇ ਨੇ ਰਜਿੰਦਰ ਗੁਪਤਾ

ਇਯਾਲੀ/ਥਰੀਕੇ, 22 ਮਈ (ਮਨਪ੍ਰੀਤ ਸਿੰਘ ਔਲਖ)-ਬਠਿੰਡਾ ਨਿਵਾਸੀ ਰਜਿੰਦਰ ਗੁਪਤਾ ਸਰਬੱਤ ਦੇ ਭਲੇ ਲਈ ਲਗਾਤਾਰ 14ਵੀਂ ਵਾਰ ਬਾਬਾ ਅਮਰਨਾਥ ਦੇ ਦਰਸ਼ਨਾਂ ਲਈ ਸਾਇਕਲ ਯਾਤਰਾ ਦੀ ਸ਼ੁਰੂਆਤ ਕਰ ਚੁੱਕੇ ਹਨ ਤੇ ਅੱਜ ਲੁਧਿਆਣਾ ਪਹੁੰਚਣ 'ਤੇ ਤਲਵਿੰਦਰ ਸਿੰਘ, ਪ੍ਰਗਟ ਸਿੰਘ ...

ਪੂਰੀ ਖ਼ਬਰ »

ਇਯਾਲੀ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਖੇਡ ਕਲੱਬਾਂ ਨਾਲ ਮੀਟਿੰਗ 25 ਨੂੰ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਲਕੇ ਦੇ ਪਿੰਡਾਂ ਵਿਚ ਬਣੀਆਂ ਹਾਈਟੈੱਕ ਖੇਡ ਪਾਰਕਾਂ ਦੀ ਸੰਭਾਲ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਖੇਡ ਕਲੱਬਾਂ ਨਾਲ 25 ਮਈ ਨੂੰ ਮੈਰਿਜ਼ ਪੇਲੈਜ਼ ਮੈਰੀ ਵਿਲਾਂ (ਨੇੜੇ ਪੰਡੋਰੀ) ਵਿਖੇ ...

ਪੂਰੀ ਖ਼ਬਰ »

ਇਯਾਲੀ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਖੇਡ ਕਲੱਬਾਂ ਨਾਲ ਮੀਟਿੰਗ 25 ਨੂੰ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਲਕੇ ਦੇ ਪਿੰਡਾਂ ਵਿਚ ਬਣੀਆਂ ਹਾਈਟੈੱਕ ਖੇਡ ਪਾਰਕਾਂ ਦੀ ਸੰਭਾਲ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਖੇਡ ਕਲੱਬਾਂ ਨਾਲ 25 ਮਈ ਨੂੰ ਮੈਰਿਜ਼ ਪੇਲੈਜ਼ ਮੈਰੀ ਵਿਲਾਂ (ਨੇੜੇ ਪੰਡੋਰੀ) ਵਿਖੇ ...

ਪੂਰੀ ਖ਼ਬਰ »

ਦਾਖਾ 'ਚ ਟਾਂਡੇ ਵਾਲੇ ਸੰਤਾ ਦੇ ਦੀਵਾਨ 26 ਤੋਂ

ਮੁੱਲਾਂਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਸਮਰਪਿਤ ਡੇਰਾ ਬਾਬਾ ਬਲਵੰਤ ਸਿੰਘ ਜੀ ਟਾਂਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲਿਆ ਵੱਲੋਂ ਪਿੰਡ ਦਾਖਾ ਲੁਧਿਆਣਾ ਵਿਖੇ ਚਾਰ ਰੋਜ਼ਾ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ 'ਵਿਰਸਾ ਸੰਭਾਲ' ਪ੍ਰਤੀਯੋਗਤਾ ਕਰਵਾਈ

ਸਿੱਧਵਾਂ ਬੇਟ, 22 ਮਈ (ਜਸਵੰਤ ਸਿੰਘ ਸਲੇਮਪੁਰੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਸਿੱਖ ਮਿਸ਼ਨਰੀ ਕਾਲਜ ਜਗਰਾਉਂ ਵੱਲੋਂ ਪੰਜਵੀਂ ਪਾਤਿਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਤੇ ਧਰਮ ਸਿਧਾਂਤ ਬਾਰੇ 'ਵਿਰਸਾ ਸੰਭਾਲ' ਪ੍ਰਤੀਯੋਗਤਾ ਕਰਵਾਈ ਗਈ | ...

ਪੂਰੀ ਖ਼ਬਰ »

ਨਸ਼ਿਆਂ ਦੇ ਤਸਕਰਾਂ ਖਿਲਾਫ਼ ਪੁਲਿਸ ਵਲੋਂ ਵੱਡੇ ਪੱਧਰ 'ਤੇ ਛਾਪਾਮਾਰੀ

ਸਵੱਦੀ ਕਲਾਂ, 22 ਮਈ (ਗੁਰਪ੍ਰੀਤ ਸਿੰਘ ਤਲਵੰਡੀ)-ਪੁਲਿਸ ਜ਼ਿਲ੍ਹਾ ਲੁਧਿਆਣਾਂ ਦਿਹਾਤੀ ਦੇ ਮੁਖੀ ਸੁਰਜੀਤ ਸਿੰਘ ਦੁਆਰਾ ਸਮੈਕ/ਹੈਰੋਇਨ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬੀਤੀ ਰਾਤ ਵੱਖ-ਵੱਖ ਥਾਣਿਆਂ ਨਾਲ ਸੰਬੰਧਿਤ ਪੁਲਿਸ ਪਾਰਟੀ ਦੁਆਰਾ ਕਿਸੇ ਖਾਸ ਮੁਖਬਰ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX