ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  7 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  33 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  56 minutes ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  59 minutes ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 1 hour ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 minute ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  about 4 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 4 hours ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  about 4 hours ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  about 5 hours ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  about 5 hours ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 5 hours ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 6 hours ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 6 hours ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 7 hours ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 7 hours ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 8 hours ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 8 hours ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 8 hours ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 9 hours ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 8 hours ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  about 1 hour ago
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  about 1 hour ago
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  9 minutes ago
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  41 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਬਰਨਾਲਾ

---ਪੰਜਾਬ ਸਕੂਲ ਸਿੱਖਿਆ ਬੋਰਡ---

10ਵੀਂ ਦੇ ਨਤੀਜੇ 'ਚ 13 ਵਿਦਿਆਰਥੀ ਮੈਰਿਟ 'ਚ

ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਦੀ ਪ੍ਰੀਖਿਆ 'ਚ ਬਰਨਾਲਾ ਜ਼ਿਲ੍ਹੇ 13 ਹੋਣਹਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ | ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਦੇ ਯਕਸ਼ਾਂਤ ਨੇ 97.38 ਪ੍ਰਤੀਸ਼ਤ ਅੰਕ ਲੈ ਕੇ ਜ਼ਿਲ੍ਹੇ ਭਰ 'ਚੋਂ ਪਹਿਲਾ, ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀ ਵਿਦਿਆਰਥਣ ਸਵਰਨਜੀਤ ਕੌਰ ਨੇ 96.32 ਪ੍ਰਤੀਸ਼ਤ ਅੰਕ ਲੈ ਕੇ ਜ਼ਿਲ੍ਹੇ 'ਚੋਂ ਦੂਜਾ, ਸਰਵਹਿੱਤਕਾਰੀ ਸੀਨੀ: ਸਕੂਲ ਤਪਾ ਦੇ ਮੀਨਾਸ਼ੂ ਮਿੱਤਲ ਤੇ ਪ੍ਰਤੀਕ ਮਿੱਤਲ ਨੇ 96.31 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਤੇ ਚੌਥਾ ਸਥਾਨ ਪ੍ਰਾਪਤ ਕੀਤਾ | ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀ: ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਨਿਤਿਨ ਸਿੰਗਲਾ ਤੇ ਰਮਨਦੀਪ ਕੌਰ ਨੇ 96 ਪ੍ਰਤੀਸ਼ਤ ਅੰਕ ਲੈ ਕੇ ਪੰਜਵਾਂ ਤੇ ਛੇਵਾਂ, ਲਾਲਾ ਜਗਨਨਾਥ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਰ ਧਨੌਲਾ ਦੇ ਏਕਮਵੀਰ ਸਿੰਘ ਨੇ 96.69 ਪ੍ਰਤੀਸ਼ਤ ਅੰਕ ਲੈ ਕੇ 7ਵਾਂ, ਜੀ.ਐੱਸ.ਪਬਲਿਕ ਸਕੂਲ ਧੌਲ਼ਾ ਦੀ ਸੁਮਨਦੀਪ ਕੌਰ ਨੇ 95.85 ਪ੍ਰਤੀਸ਼ਤ ਅੰਕ ਲੈ ਕੇ ਅੱਠਵਾਂ, ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਕੁਸ਼ਲ ਜਿੰਦਲ ਨੇ 95.69 ਪ੍ਰਤੀਸ਼ਤ ਅੰਕ ਲੈ ਕੇ 9ਵਾਂ, ਮੈਸਕਟ ਪਬਲਿਕ ਹਾਈ ਸਕੂਲ ਅਤਰਗੜ੍ਹ ਦੀ ਨਵਨੀਤ ਕੌਰ ਨੇ 95.54 ਪ੍ਰਤੀਸ਼ਤ ਅੰਕ ਲੈ ਕੇ 10ਵਾਂ, ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਦੇ ਲਵਿਸ਼ ਬਾਂਸਲ, ਨਿਤੀਕਾ ਤੇ ਰਵਿਤ ਗਰਗ ਨੇ 95.38 ਪ੍ਰਤੀਸ਼ਤ ਅੰਕ ਲੈ ਕੇ 11ਵਾਂ, 12ਵਾਂ ਤੇ 13 ਵਾਂ ਸਥਾਨ ਹਾਸਲ ਕੀਤਾ ਪ੍ਰੰਤੂ 12ਵੀਂ ਦੀ ਪ੍ਰੀਖਿਆ ਵਾਂਗ 10ਵੀਂ ਦੀ ਪ੍ਰੀਖਿਆ ਦੀ ਮੈਰਿਟ ਸੂਚੀ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਫਾਡੀ ਰਹੇ |
10ਵੀਂ ਦੀ ਪ੍ਰੀਖਿਆ ਵਿਚੋਂ ਕੁਸ਼ਲ ਜਿੰਦਲ ਨੇ 95.76 ਅੰਕ ਲੈ ਕੇ ਬੋਰਡ ਦੀ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਇਆ
ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਕੁਸ਼ਲ ਜਿੰਦਲ ਪੁੱਤਰ ਸੰਜੀਵ ਜਿੰਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਪ੍ਰੀਖਿਆ 'ਚੋਂ 95.69 ਪ੍ਰਤੀਸ਼ਤ ਅੰਕ ਲੈ ਕੇ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਕੁਸ਼ਲ ਜਿੰਦਲ ਦਾ ਕਹਿਣਾ ਹੈ ਕਿ ਉਹ ਆਈ.ਏ.ਟੀ. ਤੋਂ ਕੰਪਿਊਟਰ ਸਾਇੰਸ ਦੀ ਇੰਜੀਨੀਅਰ ਡਿਗਰੀ ਕਰਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕੁਸ਼ਲ ਜਿੰਦਲ ਦੇ ਪਿਤਾ ਸੰਜੀਵ ਜਿੰਦਲ, ਮਾਤਾ ਮੀਨਾ ਜਿੰਦਲ ਨੇ ਉਸ ਦਾ ਮੂੰਹ ਮਿੱਠਾ ਕਰਵਾਇਆ |
ਧਨੌਲਾ, 22 ਮਈ (ਜਤਿੰਦਰ ਸਿੰਘ ਧਨੌਲਾ)-ਲਾਲਾ ਜਗਤ ਨਾਥ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਹੋਣਹਾਰ ਵਿਦਿਆਰਥੀ ਏਕਮਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਨੇ 624/650 (96 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ, ਦਸਵੀਂ ਸ਼ੇ੍ਰਣੀ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ 'ਚ 19ਵਾਂ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਵਿਸ਼ਾਲ ਕੁਮਾਰ ਗਰਗ, ਪ੍ਰਬੰਧ ਕਮੇਟੀ ਮੈਂਬਰ ਪ੍ਰਬੋਧ ਚੰਦ ਬਾਂਸਲ, ਅਧਿਆਪਕਾ ਆਸ਼ਾ ਰਾਣੀ ਅਤੇ ਸੀਨੀ: ਕੋਆਰਡੀਨੇਟਰ ਬਿ੍ਜ ਲਾਲ ਗੋਇਲ ਨੇ ਕਿਹਾ ਕਿ ਵਿਦਿਆਰਥੀ ਦੀ ਮਿਹਨਤ ਨੇ ਸਕੂਲ, ਧਨੌਲਾ ਮੰਡੀ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਗਿਆਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਦਸਵੀਂ ਜਮਾਤ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਪੁੱਤਰੀ ਗੁਰਲਾਲ ਸਿੰਘ ਪਿੰਡ ਧੂਰਕੋਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਜਾਰੀ ਕੀਤੀ ਮੈਰਿਟ ਲਿਸਟ 'ਚੋਂ 20ਵਾਂ ਸਥਾਨ ਹਾਸਿਲ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਮੈਰਿਟ 'ਚ ਆਈ ਵਿਦਿਆਰਥਣ ਦਾ ਮੰੂਹ ਮਿੱਠਾ ਕਰਵਾਉਂਦੇ ਹੋਏ ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸਰੇਸ਼ ਬਾਂਸਲ, ਪਿ੍ੰਸੀਪਲ ਇੰਦਰਜੀਤ ਸਿੰਘ ਤਪਾ ਨੇ ਦੱਸਿਆ ਕਿ ਸਾਡੀ ਸੰਸਥਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 623 ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ 'ਚ 20ਵਾਂ ਸਥਾਨ ਹਾਸਿਲ ਕੀਤਾ ਹੈ |
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਮੈਰਿਟ ਲਿਸਟ 'ਚ 19ਵਾਂ ਸਥਾਨ ਹਾਸਿਲ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ, ਮੈਨੇਜਿੰਗ ਟਰੱਸਟੀ ਰਵਿੰਦਰਜੀਤ ਸਿੰਘ ਬਿੰਦੀ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਏ ਵਿਦਿਆਰਥੀ ਨਿਤਿਨ ਗੋਇਲ ਪੁੱਤਰ ਸਾਧੂ ਰਾਮ, ਰਮਨਦੀਪ ਕੌਰ ਪੁੱਤਰੀ ਰਘਵੀਰ ਸਿੰਘ ਦਾ ਮੰੂਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਦੋਵੇਂ ਵਿਦਿਆਰਥੀਆਂ ਨੇ 624 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ 'ਚੋਂ ਪੰਜਵਾਂ ਸਥਾਨ ਤੇ ਪੰਜਾਬ ਭਰ 'ਚੋਂ 19ਵਾਂ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਆਗੂ ਹਰਭਜਨ ਸਿੰਘ, ਮਾਸਟਰ ਗਲਦਰ ਖਾਨ, ਮਲਕੀਤ ਸਿੰਘ, ਗੁਰਜੰਟ ਸਿੰਘ ਮਾਨ, ਪਿ੍ੰਸੀਪਲ ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਸਜੀ ਥੋਮਸ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਸ਼ਹਿਣਾ ਦੀ ਮੈਰਿਟ ਲਿਸਟ 'ਚ ਆਉਣ ਵਾਲੀ ਲੜਕੀ ਦਾ ਪੰਚਾਇਤ ਵੱਲੋਂ ਸਨਮਾਨ
ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਬਾਬਾ ਲਾਲ ਸਿੰਘ ਬਰੱਕਤ ਟੱਲੇਵਾਲ ਸਕੂਲ ਦੀ ਵਿਦਿਆਰਥਣ ਤੇ ਸ਼ਹਿਣਾ ਦੇ ਜਟਾਣਾ ਕੋਠਿਆਂ ਦੀ ਜੰਮਪਲ ਸਵਰਨਜੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਦਾ ਦਸਵੀਂ ਦੇ ਆਏ ਨਤੀਜੇ 'ਚੋਂ ਮੈਰਿਟ 'ਚ ਆਉਣ ਤੇ ਬਰਨਾਲਾ 'ਚੋਂ 6ਵਾਂ ਸਥਾਨ ਤੇ ਸੂਬੇ ਭਰ 'ਚੋਂ 20ਵਾਂ ਸਥਾਨ ਪ੍ਰਾਪਤ ਕਰਨ 'ਤੇ ਅੱਜ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ 'ਚ ਸਨਮਾਨਿਤ ਕੀਤਾ ਗਿਆ। ਇਸ ਸਮੇਂ ਜਗਤਾਰ ਸਿੰਘ ਪੰਚ, ਲਖਵੀਰ ਸਿੰਘ ਪੰਚ, ਭਾਜਪਾ ਆਗੂ ਕ੍ਰਿਸ਼ਨ ਗੋਪਾਲ ਵਿੱਕੀ, ਬੱਗਾ ਸਿੰਘ, ਲੜਕੀ ਦੇ ਪਿਤਾ ਗੁਰਪ੍ਰੀਤ ਸਿੰਘ, ਮਾਤਾ ਹਰਪ੍ਰੀਤ ਕੌਰ, ਦਾਦਾ ਮੁਖ਼ਤਿਆਰ ਸਿੰਘ, ਦਾਦੀ ਬਲਵੀਰ ਕੌਰ ਤੋਂ ਇਲਾਵਾ ਹੋਰ ਵੀ ਪਰਿਵਾਰਕ ਮੈਂਬਰ ਹਾਜ਼ਰ ਸਨ। ਬਰੱਕਤ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ, ਵਾਈਸ ਪ੍ਰਿੰਸੀਪਲ ਮਨਦੀਪ ਕੌਰ ਤੇ ਸੂਬੇਦਾਰ ਸਮਰੱਥ ਸਿੰਘ ਨੇ ਵੀ ਸਵਰਨਜੀਤ ਕੌਰ ਵੱਲੋਂ ਮੈਰਿਟ ਲਿਸਟ 'ਚ ਆਉਣ 'ਤੇ ਖ਼ੁਸ਼ੀ ਪ੍ਰਗਟ ਕੀਤੀ।
ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ ਦਾ ਬੀ.ਸੀ.ਏ. ਦਾ ਨਤੀਜਾ 100 ਫ਼ੀਸਦੀ ਰਿਹਾ
ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦਾ ਬੀ.ਸੀ.ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨਿਆ ਨਤੀਜਾ 100 ਪ੍ਰਤੀਸ਼ਤ ਰਿਹਾ। ਸੰਸਥਾ ਦੇ ਪ੍ਰਿੰਸੀਪਲ ਡਾ. ਗੁਰਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ ਵਿਦਿਆਰਥਣ ਮਿੰਕੂ ਗਰਗ ਨੇ 487/600 ਅੰਕ (81.16), ਹਰਪ੍ਰੀਤ ਕੌਰ ਨੇ 485/600 (80.83) ਅੰਕ ਤੇ ਪਵਨੀਤ ਕੌਰ ਨੇ479/600 (79.83) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਬਾਕੀ ਸਾਰੀਆਂ ਹੀ ਵਿਦਿਆਰਥਣਾਂ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਈਆਂ ਹਨ। ਪ੍ਰਿੰਸੀਪਲ ਨੇ ਵਿਦਿਆਰਥਣਾਂ, ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਸੰਦੀਪ ਕੌਰ, ਸਮੂਹ ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ।
ਸਰਵਹਿੱਤਕਾਰੀ ਸਕੂਲ ਤਪਾ ਦਾ ਯਕਸ਼ਾਂਤ ਗੁਪਤਾ ਜ਼ਿਲ੍ਹੇ 'ਚੋਂ ਅੱਵਲ
ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਦਸਵੀਂ ਕਲਾਸ ਦੇ ਨਤੀਜੇ 'ਚ ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਯਕਸ਼ਾਂਤ ਗੁਪਤਾ ਪੁੱਤਰ ਭੁਪਿੰਦਰ ਗੁਪਤਾ ਨੇ 650 'ਚਂ 633 ਅੰਕ ਲੈ ਕੇ ਪੰਜਾਬ 'ਚੋਂ 10 ਵਾਂ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਰਾਜਿੰਦਰ ਸਿੰਘ ਰਾਵਤ, ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਿਜੇ ਗੋਇਲ, ਰਾਕੇਸ਼ ਗੋਇਲ, ਤਰਸੇਮ ਚੰਦ, ਪ੍ਰਵੀਨ ਗਰਗ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਾਵਤ ਨੇ ਦੱਸਿਆ ਕਿ ਇਸ ਸਕੂਲ ਦੇ 6 ਵਿਦਿਆਰਥੀ ਮੈਰਿਟ 'ਚ ਆਏ ਹਨ। ਮਿਨਾਂਸ਼ੂ ਪੁੱਤਰ ਸੁਰੇਸ਼ ਕੁਮਾਰ, ਪ੍ਰਤੀਕ ਮਿੱਤਲ ਪੁੱਤਰ ਪ੍ਰੇਮ ਕੁਮਾਰ ਮਿੱਤਲ ਨੇ 626 ਅੰਕ ਲੈ ਕੇ ਪੰਜਾਬ 'ਚੋਂ 17 ਵਾਂ, ਲਵਿਸ ਬਾਂਸਲ ਪੁੱਤਰ ਕ੍ਰਿਸ਼ਨ ਕੁਮਾਰ, ਨਿਕਿਤਾ ਪੁੱਤਰੀ ਸੰਦੀਪ ਕੁਮਾਰ, ਰਵਿਤ ਗਰਗ ਪੁੱਤਰ ਮੁਨੀਸ਼ ਕੁਮਾਰ ਨੇ 620 ਅੰਕ ਲੈ ਕੇ ਪੰਜਾਬ 'ਚੋਂ 23ਵਾਂ ਸਥਾਨ ਹਾਸਲ ਕੀਤਾ ਹੈ।

ਕਾਂਗਰਸ ਦੇ ਦੋ ਮਹੀਨਿਆਂ ਦੇ ਰਾਜ 'ਚ ਪੰਜਾਬ ਵਾਸੀ ਠੱਗਿਆ ਹੋਇਆ ਮਹਿਸੂਸ ਕਰਨ ਲੱਗੇ-ਮਲੂਕਾ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਦੇ ਦੋ ਮਹੀਨਿਆਂ ਦੇ ਰਾਜ 'ਚ ਹੀ ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਨ ਤੇ ਪਛਤਾਉਣ ਲੱਗੇ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੌਾਸਲਿੰਗ ਸਕੀਮ ਹੇਠ ਐੱਸ. ਸੀ. ਵਿਦਿਆਰਥੀਆਾ ਦੀਆਂ ਤਪਾ 'ਚ ਕਲਾਸਾਂ ਲੱਗਣਗੀਆਂ ਅੱਜ

ਤਪਾ ਮੰਡੀ, 22 ਮਈ (ਯਾਦਵਿੰਦਰ ਸਿੰਘ ਤਪਾ)- 23 ਮਈ ਨੂੰ ਤਪਾ ਦੇ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਲੜਕੀਆਂ 'ਚ ਕੈਰੀਅਰ ਕੌਾਸਲਿੰਗ ਸਕੀਮ ਅਧੀਨ ਕਲਾਸਾਂ ਲਗਾਈਆਂ ਜਾਣਗੀਆਂ | ਇਹ ਕਲਾਸਾਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ ਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵੱਲੋਂ ਸਰਕਾਰੀ ਸਕੂਲ ਤੇ ਨਗਰ ਪੰਚਾਇਤ ਦਫ਼ਤਰ ਦੀ ਅਚਨਚੇਤ ਚੈਕਿੰਗ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਦਾਰਿਆਂ ਦੇ ਦਫ਼ਤਰਾਂ 'ਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਮੇਂ ਸਿਰ ਲਾਜ਼ਮੀ ਬਣਾਉਣ ਲਈ ਸਥਾਨਕ ਨਾਇਬ ਤਹਿਸੀਲਦਾਰ ਵੱਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ-ਬਾਬਾ ਬੂਟਾ ਸਿੰਘ

ਹੰਡਿਆਇਆ, 22 ਮਈ (ਗੁਰਜੀਤ ਸਿੰਘ ਖੁੱਡੀ)-ਸਿੱਖ ਕੌਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ | ਇਨ੍ਹਾਂ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਨੂੰ ਤਿੰਨ ਜ਼ੋਨਾਂ ਮਾਝਾ, ਮਾਲਵਾ ਤੇ ਦੁਆਬਾ 'ਚ ਵੰਡਿਆ ਗਿਆ ਹੈ | ਇਹ ਜਾਣਕਾਰੀ ਬਾਬਾ ਬੂਟਾ ਸਿੰਘ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਵਿਰੁੱਧ ਡੀ.ਸੀ. ਦਫ਼ਤਰ ਅੱਗੇ ਧਰਨਾ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਬਣੀ ਚਿੱਟ ਫ਼ੰਡ ਕੰਪਨੀਆਂ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕਰਨ ਉਪਰੰਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਧਰਨਾ ਦੇ ਕੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਪਟਿਆਲਾ ਵਿਖੇ ਹੋਣ ਵਾਲੀ ਮਹਾਂ ਰੈਲੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 22 ਮਈ (ਧਰਮਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੈੱ੍ਰਸ ਸਕੱਤਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਭਗਤ ਸਿੰਘ ਭਗਤਾ, ਸ਼ੇਰ ਸਿੰਘ ਖੰਨਾ, ਮਨਸ਼ੇ ਖਾਂ ਆਦਿ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੂਬਾ ਪ੍ਰਧਾਨ ਪਿਰਮਲ ਸਿੰਘ ਐਮ.ਐਲ.ਏ. ਹਲਕਾ ਭਦੋੜ ਦੀ ਅਗਵਾਈ ਹੇਠ ਸਾਥੀਆਂ ਦੀਆ ਮੰਗਾਂ ਨੂੰ ਲੈ ਕੇ ਹੋਈ | ਇਸ ਸੰਬੰਧੀ ਹਰਪ੍ਰੀਤ ਸਿੰਘ ਖਾਲਸਾ ...

ਪੂਰੀ ਖ਼ਬਰ »

ਯੁਵਕ ਮੇਲਾ ਕਰਵਾਇਆ

ਕੁੱਪ ਕਲਾਂ, 22 ਮਈ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀ. ਸੈਕੰਡਰੀ ਸਕੂਲ ਭੋਗੀਵਾਲ ਵਿਖੇ ਵਿਦਿਆਰਥੀਆਂ 'ਚ ਕਿੱਤਾ ਤੇ ਕਲਾ ਵਿਕਸਿਤ ਕਰਨ ਲਈ ਕੈਰੀਅਰ ਤੇ ਕਾੌਸਲਿੰਗ ਵਿਭਾਗ ਵੱਲੋਂ ਯੁਵਕ ਮੇਲਾ ਕਰਵਾਇਆ ਗਿਆ | ਇਸ ਮੌਕੇ ਮਹਿਕਪ੍ਰੀਤ ਕੌਰ ਸਰਕਾਰੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ

ਕੌਹਰੀਆਂ, 22 ਮਈ (ਮਾਲਵਿੰਦਰ ਸਿੰਘ ਸਿੱਧੂ) - ਪਿੰਡ ਕੌਹਰੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੇਨ ਗੇਟ ਅੱਗੇ ਸਟਰੀਟ ਲਾਈਟ ਦੇ ਖੰਭੇ 'ਚ ਕਰੰਟ ਆਉਣ ਨਾਲ ਦੁਧਾਰੂ ਮੱਝ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੱਝ ਦੇ ਮਾਲਕ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਰੀਜ਼ ਨੂੰ ਪਰਿਵਾਰ ਨਾਲ ਮਿਲਾਇਆ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਪਿੰਗਲਵਾੜਾ ਬਰਾਂਚ ਅੰਮਿ੍ਤਸਰ ਦੇ ਭਾਈ ਪਿਆਰਾ ਸਿੰਘ ਵਾਰਡ 'ਚ ਇਕ ਇੰਦਰ ਸਿੰਘ ਨਾਂਅ ਦੇ ਮਰੀਜ਼ ਨੂੰ 5 ਨਵੰਬਰ 2011 'ਚ ਦਾਖਲ ਕੀਤਾ ਗਿਆ ਸੀ ਜਿਸ ਦੀ ਸੱਜੀ ਲੱਤ ਦੀ ਹੱਡੀ ਟੁੱਟੀ ਹੋਈ ਸੀ ਤੇ ਇਹ ਮਰੀਜ਼ ਮਾਨਸਿਕ ਤੌਰ 'ਤੇ ਪੇ੍ਰਸ਼ਾਨ ਸੀ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਫਤਹਿਗੜ੍ਹ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ)-ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉੱਦਮ ਸਦਕਾ ਨਿਸ਼ਕਾਮ ਸੇਵਾ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਸਵ. ਜਥੇ. ਜਸਵਿੰਦਰ ਸਿੰਘ ਲਾਲੀ ਫਤਹਿਗੜ੍ਹ ਦੀ ਨਿੱਘੀ ਤੇ ਪਿਆਰੀ ਯਾਦ ਨੂੰ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਨੇ ਪੁਲਿਸ ਕਪਤਾਨ ਬਰਾੜ ਸਮੇਤ ਵੱਖ-ਵੱਖ ਸਮਾਜ ਸੇਵੀ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ) - ਸਮਾਜ ਸੇਵਾ ਤੇ ਧਾਰਮਿਕ ਖੇਤਰ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਕਲਗ਼ੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵੱਲੋਂ ਵੱਖ-ਵੱਖ ਸਮਾਜਸੇਵੀ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਦਾਮਨ ਨੇ ਸੁਨਾਮ ਅੰਦਰ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਰੁਪਿੰਦਰ ਸਿੰਘ ਸੱਗੂ)-ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਸੁਨਾਮ ਸ਼ਹਿਰ ਦੇ ਕਈ ਕੰਮਾਂ ਦਾ ਰਸਮੀ ਉਦਘਾਟਨ ਕਰਨ ਮੌਕੇ 'ਤੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ ਤੇ ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਮਾਝੀ ਵਿਖੇ ਯੁਵਕ ਮੇਲਾ ਕਰਵਾਇਆ

ਭਵਾਨੀਗੜ੍ਹ 22 ਮਈ (ਜਰਨੈਲ ਸਿੰਘ ਮਾਝੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਝੀ ਵਿਖੇ ਡਿਪਟੀ ਡਾਇਰੈਕਟਰ ਰਾਜ ਸਿੱਖਿਆ ਤੇ ਕਿੱਤਾ ਅਗਵਾਈ ਦੇ ਆਦੇਸ਼ ਅਨੁਸਾਰ ਕੱਲਸਟਰ ਭਵਾਨੀਗੜ੍ਹ ਦਾ ਕੈਰੀਅਰ ਗਾਈਡੈਂਸ ਯੁਵਕ ਮੇਲਾ ਪਿੰ੍ਰਸੀਪਲ ਮੈਡਮ ਸ਼ਿੰਦਰਪਾਲ ਕੌਰ ਦੀ ...

ਪੂਰੀ ਖ਼ਬਰ »

6 ਜੂਨ ਨੂੰ ਪਟਿਆਲੇ ਵਿਖੇ ਹੋਵੇਗੀ ਮਹਾਂ ਰੈਲੀ

ਸੰਗਰੂਰ, 22 ਮਈ (ਗਾਂਧੀ) - ਅੱਜ ਸੰਗਰੂਰ ਜ਼ਿਲ੍ਹਾ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਹਿਮ ਮੀਟਿੰਗ ਮੋਰਚੇ ਦੇ ਆਗੂ ਭਗਤ ਸਿੰਘ ਭਗਤਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਿਆ ਐਕਟ ਲਾਗੂ ਕਰਨ, ਐਕਟ ਵਿਚ ਠੇਕਾ ਮੁਲਾਜ਼ਮਾਂ ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਸੀਮਿੰਟ ਵਾਲੀਆਂ ਸੜਕਾਂ 'ਚ ਪਈਆਂ ਤਰੇੜਾਂ

ਮੰਡੀ ਕਿੱਲਿਆਂਵਾਲੀ, 22 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਕੱਖਾਂਵਾਲੀ ਤੇ ਫਤਿਹਪੁਰ ਮਨੀਆਂ 'ਚ ਬਹੁਗਿਣਤੀ ਗਲੀਆਂ 'ਚ ਸੀਮਿੰਟ ਵਾਲੀਆਂ ਸੜਕਾਂ 'ਚੋਂ ਉੱਖੜ-ਉੱਖੜ ਝਲਕਾਰੇ ਮਾਰਦੀ ਬਜਰੀ, ਰੇਤਾ, ਥਾਂ-ਥਾਂ ਤਰੇੜਾਂ ਮਾੜੇ ਕਾਰਜ ਦੀ ਪੋਲ੍ਹ ਖੋਲ੍ਹ ਰਹੀਆਂ ਹਨ | ...

ਪੂਰੀ ਖ਼ਬਰ »

ਸ਼ਹਿਰ ਮੇਰੇ ਨੂੰ ਮਾਣ ਹੈ ਸੰਗਰੂਰ ਦੇ ਬੀ.ਐਸ.ਐਨ.ਐਲ. ਪਾਰਕ 'ਤੇ ਜਿਥੇ ਜੁੜਦਾ ਹੈ ਰੋਜ਼ ਸ਼ਾਮੀਂ ਮੇਲਾ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਸੰਗਰੂਰ ਦਾ ਬੀ.ਐਸ.ਐਨ.ਐਲ. ਪਾਰਕ ਅੱਜ ਸ਼ਹਿਰ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਦੀ ਪਸੰਦੀਦਾ ਜਗ੍ਹਾ ਬਣ ਚੁੱਕੀ ਹੈ | ਸ਼ਾਮ ਨੂੰ ਉੱਥੇ ਨਜ਼ਾਰਾ ਦੇਖਣ ਲਾਇਕ ਹੁੰਦਾ ਹੈ | ਸੰਗੀਤ ਦੀਆਂ ਧੁੰਨਾਂ ਜਗਦੀਆਂ ਰੌਸ਼ਨੀਆਂ ਤੇ ਰੰਗ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਰਸਦ ਰਵਾਨਾ ਅਤੇ ਧਾਰਮਿਕ ਸਮਾਗਮ 28 ਨੂੰ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ) - ਗੁਰਦੁਆਰਾ ਸਾਹਿਬ ਪਿੰਡ ਢਢੋਗਲ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਵਾਸਤੇ ਕਣਕ ਦੇ ਰੂਪ ਵਿਚ ਇਕੱਠੀ ਹੋਈ ਰਸਦ ਨੂੰ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰਿੰਦਰ ਸਿੰਘ ਹਰੀ ਝੰਡੀ ਕੇ ਕੇ ਰਵਾਨਾ ਕਰਨਗੇ | ਇਸ ਮੌਕੇ 28 ਮਈ ਨੂੰ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 70 ਪਿੰਡਾਂ ਦੀ ਚੋਣ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)-ਖੇਤੀਬਾੜੀ ਵਿਭਾਗ ਸੰਗਰੂਰ ਵੱਲੋਂ ਸਾਉਣੀ 2017 ਦੌਰਾਨ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 70 ਪਿੰਡ ਚੁਣੇ ਗਏ ਹਨ ਜਿਨ੍ਹਾਂ 'ਚ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਜਾਗਰੂਕ ਕਰਨ ਲਈ 35 ਸਕਾਊਟ ਅਤੇ 4 ਸੁਪਰਵਾਈਜ਼ਰ ...

ਪੂਰੀ ਖ਼ਬਰ »

ਦੋ ਅਣਪਛਾਤੇ ਲੁਟੇਰਿਆਂ ਨੇ ਹੇਅਰ ਡਰੈਸਰ ਤੋਂ 5 ਹਜ਼ਾਰ ਝਪਟੇ

ਬਰਨਾਲਾ, 22 ਮਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਬਾਜ਼ਾਰ ਨਜ਼ਦੀਕ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇਕ ਹੇਅਰ ਡਰੈਸਰ ਕੋਲੋਂ 5 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਹੇਅਰ ਡਰੈਸਰ ਦੇ ਮਾਲਕ ਸੀਤਾ ਰਾਮ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ ਤਾਂ ਦੋ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਤੇ ਨਕਦੀ ਸਮੇਤ ਕਾਬੂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ)-ੁਲਿਸ ਥਾਣਾ ਸੁਨਾਮ ਸ਼ਹਿਰੀ ਨੇ ਇਕ ਵਿਅਕਤੀ ਨੂੰ ਪੰਜ ਕਿੱਲੋ ਭੁੱਕੀ, ਚੂਰਾ, ਪੋਸਤ ਤੇ ਕਰੀਬ ਪੋਣੇ ਤਿੰਨ ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸੁਨਾਮ ...

ਪੂਰੀ ਖ਼ਬਰ »

ਨਹਿਰੀ ਸੜਕ ਨਿਰਮਾਣ ਦੇ ਅਧਵਾਟੇ ਰੁਕੇ ਕੰਮ ਤੋਂ ਲੋਕ ਦੁਖੀ

ਧੂਰੀ, 22 ਮਈ (ਸੁਖਵੰਤ ਸਿੰਘ ਭੁੱਲਰ)-ਹਲਕੇ ਦੇ ਦਿਹਾਤੀ ਖੇਤਰ ਦੀਆਂ ਖਸਤਾ ਹਾਲ ਿਲੰਕ ਸੜਕਾਂ ਲੋਕਾਂ ਲਈ ਵੱਡੀ ਸਮੱਸਿਆ ਸਾਬਤ ਹੋ ਰਹੀਆਂ ਹਨ ਜਿਸ ਵਿਚ ਮੁੱਖ ਆਵਾਜਾਈ ਵਾਲੀ ਕੋਟਲਾ ਬਰਾਂਚ ਦੀ ਨਹਿਰੀ ਪਟੜੀ ਦੀ ਸੜਕ ਦੇ ਨਿਰਮਾਣ ਦਾ ਕੰਮ ਅੱਧ-ਵਿਚਕਾਰ ਠੱਪ ਹੋਣ ਕਾਰਨ ...

ਪੂਰੀ ਖ਼ਬਰ »

ਲੜਕੀਆਂ ਦੇ ਕਾਲਜ ਦਾ ਉਦਘਾਟਨ ਸਰਪੰਚ ਨੇ ਰੀਬਨ ਕੱਟ ਕੇ ਕੀਤਾ

ਜਾਖਲ, 22 ਮਈ (ਪ੍ਰਵੀਨ ਮਦਾਨ) - ਅੱਜ ਜਾਖ਼ਲ ਸ਼ਹਿਰ 'ਚ ਲੜਕੀਆਂ ਲਈ ਕਾਲਜ ਦਾ ਉਦਘਾਟਨ ਮਿਉਂਦ ਕਲਾਂ ਦੀ ਸਰਪੰਚ ਰੁਪਿੰਦਰ ਕੌਰ ਨੇ ਰੀਬਨ ਕੱਟ ਕੇ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਕਸਬੇ 'ਚ ਲੜਕੀਆਂ ਲਈ ਅਲੱਗ ਕਾਲਜ ਹੋਣਾ ਬਹੁਤ ਜ਼ਰੂਰੀ ਹੈ ਤਾਂ ਕਿ ਲੜਕੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚਾਰ ਹਜ਼ਾਰ ਦੇ ਕਰੀਬ ਆਵਾਰਾ ਪਸ਼ੂ ਸੜਕਾਂ 'ਤੇ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਜ਼ਿਲ੍ਹੇ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ | ਇਕ ਆਂਕੜੇ ਮੁਤਾਬਿਕ ਇਸ ਸਮੇਂ ਚਾਰ ਹਜ਼ਾਰ ਦੇ ਕਰੀਬ ਪਸ਼ੂ ਸੜਕਾਂ 'ਤੇ ਘੁੰਮ ਰਹੇ ਹਨ, ਇਹ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ ਉੱਥੇ ਰੋਜ਼ਾਨਾ ...

ਪੂਰੀ ਖ਼ਬਰ »

ਮੈਡਮ ਦਾਮਨ ਥਿੰਦ ਬਾਜਵਾ ਨੇ ਅੰਗਹੀਣ ਬੱਚਿਆਂ ਨੂੰ ਵੀਲ੍ਹਚੇਅਰਾਂ ਵੰਡੀਆਂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ)-ਸੀਨੀਅਰ ਕਾਂਗਰਸੀ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਅਕਾਲਗੜ੍ਹ-ਚੱਠ ਨੱਕਟੇ ਦਾ ਦੌਰਾ ਕੀਤਾ ਤੇ ਪਿੰਡ ਅਕਾਲਗੜ੍ਹ ਦੇ ਇੱਕ ਪਰਿਵਾਰ ਦੇ ਦੋ ਅੰਗਹੀਣ ਬੱਚਿਆਂ ਨੂੰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਮੈਦੇਵਾਸ ਇਕਾਈ ਦੀ ਚੋਣ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੈਦੇਵਾਸ ਪਿੰਡ ਇਕਾਈ ਦੀ ਚੋਣ ਬਲਾਕ ਸੁਨਾਮ ਦੇ ਜਨਰਲ ਸਕੱਤਰ ਰਾਮਸ਼ਰਨ ਸਿੰਘ ਉਗਰਾਹਾਂ ਦੀ ਦੇਖ ਰੇਖ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਸਤਿਨਾਮ ਸਿੰਘ, ...

ਪੂਰੀ ਖ਼ਬਰ »

ਦਰਜਾ 4 ਕਰਮਚਾਰੀਆਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਤੋਂ ਜਾਣੂ ਕਰਵਾਇਆ

ਧੂਰੀ, 22 ਮਈ (ਸੰਜੇ ਲਹਿਰੀ) - ਮੈਡੀਕਲ ਹੈਲਥ ਕਲਾਸ-4 ਯੂਨੀਅਨ ਇੰਟਕ ਪੰਜਾਬ ਦੇ ਪ੍ਰਧਾਨ ਸਤਪਾਲ ਧਾਲੀਵਾਲ ਦੀ ਅਗਵਾਈ 'ਚ ਸਿਹਤ ਵਿਭਾਗ 'ਚ ਨੌਕਰੀ ਕਰ ਰਹੇ ਦਸਵੀਂ ਪਾਸ ਦਰਜਾ-4 ਕਰਮਚਾਰੀਆਂ ਦੇ ਨਾਲ-ਨਾਲ ਸਮੂਹ ਦਰਜਾ-4 ਕਰਮਚਾਰੀਆਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ...

ਪੂਰੀ ਖ਼ਬਰ »

ਜੈਨ ਮਹਾਂਵੀਰ ਸੰਘ ਦਾ ਗਠਨ, ਰਮੇਸ਼ ਜੈਨ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਰੁਪਿੰਦਰ ਸਿੰਘ ਸੱਗੂ) - ਜੈਨ ਸਮਾਜ ਨੂੰ ਇੱਕਜੁੱਟ ਕਰ ਕੇ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਲਈ ਜੈਨ ਮਹਾਵੀਰ ਸੰਘ ਦਾ ਗਠਨ ਕੀਤਾ ਗਿਆ | ਬੀਤੀ ਰਾਤ ਹੋਈ ਇਕ ਮੀਟਿੰਗ 'ਚ ਜੈਨ ਸਮਾਜ ਦੇ ਕੰਮਾਂ ਤੇ ਹੋਰ ਸਹਿਧਰਮੀ ਭਾਈਆਂ ਦੇ ਸਹਿਯੋਗ ਸੰਬੰਧੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਵਰਤੀ ਘਟੀਆ ਸਮੱਗਰੀ ਦੀ ਜਾਂਚ ਹੋਵੇਗੀ - ਹਰਪਾਲ ਚੀਮਾਂ

ਕੌਹਰੀਆਂ, 22 ਮਈ (ਮਾਲਵਿੰਦਰ ਸਿੰਘ ਸਿੱਧੂ)-ਅਕਾਲੀ-ਭਾਜਪਾ ਸਰਕਾਰ ਮੌਕੇ ਹੋਏ ਹਲਕੇ ਦੇ ਵਿਕਾਸ ਕਾਰਜਾਂ 'ਚ ਵਰਤੇ ਘਟੀਆ ਮੈਟੀਰੀਅਲ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇਗੀ | ਇਹ ਵਿਚਾਰ ਹਲਕਾ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾਂ ਨੇ ਪਿੰਡ ਉਭਿਆ 'ਚ ਪੱਤਰਕਾਰਾਂ ...

ਪੂਰੀ ਖ਼ਬਰ »

ਨੈਸ਼ਨਲ ਫੁੱਟਬਾਲ ਖਿਡਾਰਨ ਦਾ ਸਨਮਾਨ

ਸ਼ੇਰਪੁਰ, 22 ਮਈ (ਦਰਸ਼ਨ ਸਿੰਘ ਖੇੜੀ) - ਸਰਕਾਰੀ ਸੀਨੀ ਸੈਕੰਡਰੀ ਸਕੂਲ ਖੇੜੀ ਕਲਾਂ ਦੀ ਫੁੱਟਬਾਲ ਖਿਡਾਰਨ ਰਵਨੀਤ ਕੌਰ ਦਾ ਨੈਸ਼ਨਲ ਖੇਡਾਂ 'ਚ ਭਾਗ ਲੈਕੇ ਆਉਣ 'ਤੇ ਸਕੂਲ 'ਚ ਸਨਮਾਨ ਸਮਾਰੋਹ ਰੱਖਿਆ ਗਿਆ ਜਿਸ 'ਚ ਖਿਡਾਰਨ ਦਾ ਨੈਸ਼ਨਲ ਫੁੱਟਬਾਲ ਟੀਮ ਜੋ ਕਿ ਮੇਦਕ ...

ਪੂਰੀ ਖ਼ਬਰ »

ਸਕੂਲ ਰੋਡ 'ਤੇ ਠੇਕੇਦਾਰ ਵੱਲੋਂ ਸੁੱਟੀ ਬਜਰੀ ਕਰਕੇ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਮਈ (ਵਿਜੇ ਸ਼ਰਮਾ/ਯਾਦਵਿੰਦਰ ਸਿੰਘ ਤਪਾ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਗਲੀਆਂ ਨਾਲੀਆਂ ਦੇ ਵਿਕਾਸ ਕੰਮਾਂ ਦਾ ਨਗਰ ਕੌਾਸਲ ਵੱਲੋਂ ਵੱਖ-ਵੱਖ ਠੇਕੇਦਾਰਾਂ ਨੂੰ ਠੇਕਾ ਦਿੱਤਾ ਗਿਆ ਹੈ ਤਾਂ ਜੋ ਵਿਕਾਸ ਦੇ ਕੰਮ ਸਹੀ ਤਰੀਕੇ ਨਾਲ ਨੇਪਰੇ ਚੜ ਸਕਣ | ਜਿਸ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 22 ਮਈ (ਧਰਮਪਾਲ ਸਿੰਘ)-ਸੀ.ਪੀ.ਆਈ.ਐਮ. ਵੱਲੋਂ ਕਾਂਗਰਸ ਸਰਕਾਰ ਬਣਨ ਸਮੇਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਮਨੋਰਥ ਪੱਤਰ 'ਚ ਲੋਕਾਂ ਨਾਲ ਕੀਤੇ ਵਾਅਦੇ ਜਲਦ ਲਾਗੂ ਕਰਵਾਉਣ ਲਈ ਅੱਜ ਸੀ.ਪੀ.ਆਈ.ਐਮ. ਜ਼ਿਲ੍ਹਾ ਕਮੇਟੀ ਦੇ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਖੇਤਾਂ 'ਚ ਬਣੇ ਲਿੰਗ ਨਿਰਧਾਰਨ ਕੇਂਦਰ ਦਾ ਪਰਦਾਫ਼ਾਸ਼

ਲੌਾਗੋਵਾਲ, 22 ਮਈ (ਵਿਨੋਦ)-ਅੱਜ ਦੇਰ ਸ਼ਾਮ ਲੌਾਗੋਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਕਸਬੇ ਦੇ ਬਹਾਰ ਖੇਤਾਂ 'ਚ ਆਰਜ਼ੀ ਤੌਰ 'ਤੇ ਬਣਾਏ ਭਰੂਣ ਲਿੰਗ ਨਿਰਧਾਰਨ ਕਰਨ ਵਾਲੇ ਗੈਰਕਾਨੂੰਨੀ ਜਾਂਚ ਕੇਂਦਰ ਦਾ ਪਰਦਾਫਾਸ਼ ਕੀਤਾ ਹੈ | ਸਿਹਤ ਵਿਭਾਗ ਦੀ ਟੀਮ ਨੇ ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਨਵੀਆਂ ਉਪ-ਮੰਡਲ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ ਕਰਨ ਨੂੰ ਪ੍ਰਵਾਨਗੀ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੀਆਂ ਪੁਰਾਣੀਆਂ ਉਪ-ਮੰਡਲ ਸ਼ਿਕਾਇਤ ਨਿਵਾਰਣ ਕਮੇਟੀਆਂ ਭੰਗ ਕਰ ਦਿੱਤੀਆਂ ਹਨ ਤੇ ਨਵੀਆਂ ਕਮੇਟੀਆਂ ਸਥਾਪਿਤ ਕਰਨ ਅਤੇ ਇਨ੍ਹਾਂ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਚੈਂਪੀਅਨਸ਼ਿਪ (ਸਮਰ ਲੀਗ) ਦੇ ਮੁਕਾਬਲੇ ਕਰਵਾਏ

ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕ੍ਰਿਕਟ ਚੈਂਪੀਅਨਸ਼ਿਪ (ਸਮਰਲੀਗ) ਦੇ ਮੁਕਾਬਲੇ ਆਰੀਆ ਭੱਟਾ ਕਾਲਜ ਆਫ਼ ਇੰਸਟੀਚਿਊਟ ਚੀਮਾਂ-ਜੋਧਪੁਰ ਵਿਖੇ ਕਰਵਾਏ ਗਏ, ...

ਪੂਰੀ ਖ਼ਬਰ »

ਪਿੰਡ ਸੰਤਪੁਰਾ ਵਿਖੇ ਜੋਗਿੰਦਰ ਸਿੰਘ ਪੰਜਗਰਾਈਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਪੰਜਾਬ 'ਚ ਕਾਂਗਰਸ ਸਰਕਾਰ ਆਉਣ ਦੇ ਪਿਛਲੇ ਦੋ ਮਹੀਨੇ ਤੋਂ ਨਸ਼ਾ ਤਸਕਰਾਂ ਦੀਆਂ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੇ ਅਨੁਸਾਰ ਪੁਲਿਸ ਨੇ ਜੜਾ ਪੱੁਟ ਦਿੱਤੀਆਂ ਹਨ | ਇਹ ਸਬਦ ਜੋਗਿੰਦਰ ਸਿੰਘ ਪੰਜਗਰਾਈਆਂ ਸਾਬਕਾ ਵਿਧਾਇਕ ਨੇ ਪਿੰਡ ...

ਪੂਰੀ ਖ਼ਬਰ »

ਪਾਣੀ ਸੁਰੱਖਿਆ ਮੁਹਿੰਮ ਤਹਿਤ ਪਿੰਡ ਚੰੂਘਾ ਵਿਖੇ ਜਾਗਰੂਕਤਾ ਕੈਂਪ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਚੰੂਘਾ ਵਿਖੇ ਨਬਾਰਡ ਵੱਲੋਂ ਚਲਾਈ ਜਾ ਰਹੀ ਪਾਣੀ ਬਚਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਨਵੀਨਰ ਤੋਤਾ ਸਿੰਘ ਦੀਨਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਾਣੀ ਨੂੰ ਬਚਾਉਣ ਤੇ ...

ਪੂਰੀ ਖ਼ਬਰ »

ਬੇਜ਼ਵਾਟਰ ਵਿਖੇ ਸੰੁਦਰ ਲਿਖਾਈ ਮੁਕਾਬਲੇ ਕਰਵਾਏ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ) - ਬੇਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬੱਚਿਆਂ ਦੇ ਸੰੁਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਘੇਲ ਸਿੰਘ ਬਾਠ ਨੇ ਦੱਸਿਆ ਕਿ ਐਨਮਪ੍ਰੀਤ ਕੌਰ ਨਿਆਮਤਪੁਰ (ਅੱਠਵੀਂ), ...

ਪੂਰੀ ਖ਼ਬਰ »

ਘਰ ਦੀ ਗ਼ਰੀਬੀ 'ਚ ਹੀ ਫਸ ਕੇ ਰਹਿ ਗਈ ਕਾਮੇਡੀ ਤੇ ਪੰਜਾਬੀ ਗਾਇਕ ਸਤਿਗੁਰ ਸੁਨਾਮੀ ਦੀ ਕਲਾਕਾਰੀ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਰੁਪਿੰਦਰ ਸਿੰਘ ਸੱਗੂ)-ਪੰਜਾਬ ਤੇ ਪੰਜਾਬੀ ਸਭਿਆਚਾਰ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕਿ ਪੰਜਾਬੀ ਲੋਕ ਗਾਇਕੀ ਤੇ ਕਾਮੇਡੀ ਨਾਲ ਜੁੜੇ ਕੌਮੀ ਸ਼ਹੀਦ ਊਧਮ ਸਿੰਘ ਦੀ ਜਨਮ ਨਗਰੀ ਸੁਨਾਮ ਦੇ ਜੰਮਪਲ ਸਤਿਗੁਰ ਸੁਨਾਮੀ ਜੋਕਿ ਪਿਛਲੇ ਲੰਮੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਲਗਾਇਆ ਥਾਣਾ ਧਰਮਗੜ੍ਹ ਅੱਗੇ ਧਰਨਾ

ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ)-ਮਜ਼ਦੂਰ ਮੁਕਤੀ ਮੋਰਚਾ ਵੱਲੋਂ ਥਾਣਾ ਧਰਮਗੜ੍ਹ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੋਬਿੰਦ ਸਿੰਘ ਛਾਜਲੀ ਤੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਸਭਾ ਦਾ ਦੌਰਾ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਭਾਰਤ ਦੀ ਪਾਰਲੀਮੈਂਟ (ਲੋਕ ਸਭਾ) ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਭਾਰਤ ਦੀਆਂ ਹੋਰ ਇਤਿਹਾਸਕ ਥਾਵਾਂ ਵੇਖੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

30 ਦੇ ਬੰਦ ਨੂੰ ਲੈ ਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਬੈਠਕ

ਸੰਗਰੂਰ, 22 ਮਈ (ਧੀਰਜ ਪਸੌਰੀਆ) - 30 ਮਈ ਨੂੰ ਪੂਰੇ ਭਾਰਤ ਦੇ ਕੈਮਿਸਟਾਂ ਵੱਲੋਂ ਕੀਤੇ ਜਾ ਰਹੇ ਬੰਦ ਨੂੰ ਲੈ ਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਇਕ ਬੈਠਕ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਤੋਂ ਪੁੱਜੇ ਕੈਮਿਸਟਾਂ ...

ਪੂਰੀ ਖ਼ਬਰ »

ਸ਼ਹਿਰ 'ਚ ਤੁਰਦੀ ਫਿਰਦੀ ਮੁਫ਼ਤ ਜਲ ਸੇਵਾ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ) - ਸ਼ਹਿਰ ਦੀ ਉੱਘੀ ਸਮਾਜਸੇਵੀ ਸੰਸਥਾ ਮਾਂ ਚਿੰਤਪੂਰਨੀ ਸੇਵਾ ਸੰਮਤੀ ਵੱਲੋਂ ਪੈ ਰਹੀ ਅੱਤ ਦੀ ਗਰਮੀ ਨੂੰ ਵੇਖਦਿਆਂ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਇੱਕ ਤੁਰਦੀ ਫਿਰਦੀ ਮੁਫ਼ਤ ਜਲ ਸੇਵਾ ਸ਼ੁਰੂ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਗੋਡਿਆਂ ਦੀ ਦਵਾਈ ਪਟਿਆਲੇ 'ਚ ਅੱਜ ਮਿਲੇਗੀ-ਸਿੱਧੂ

ਜਲੰਧਰ, 22 ਮਈ (ਸਟਾਫ ਰਿਪੋਰਟਰ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੋਡਿਆਂ ਦੀ ਦਵਾਈ ਪਟਿਆਲੇ 'ਚ ਅੱਜ ਮਿਲੇਗੀ-ਸਿੱਧੂ

ਜਲੰਧਰ, 22 ਮਈ (ਸਟਾਫ ਰਿਪੋਰਟਰ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

18 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਬਰਨਾਲਾ, 22 ਮਈ (ਧਰਮਪਾਲ ਸਿੰਘ)-ਸਦਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ. ਸ: ਕੁਲਦੀਪ ਸਿੰਘ ਨੇ ਦੱਸਿਆ ਕਿ ਹੌਲਦਾਰ ਨਿਰਮਲ ਸਿੰਘ ਤੇ ...

ਪੂਰੀ ਖ਼ਬਰ »

ਪਿੰਡ ਸੁਖਪੁਰਾ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੇ ਜਾਣ ਦੇ ਚਰਚੇ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਅੱਜ ਦੇਰ ਸ਼ਾਮ ਪਿੰਡ ਸੁਖਪੁਰਾ ਨੇੜਿਓਾ ਐਕਸਾਈਜ਼ ਵਿੰਗ ਦੇ ਸਹਾਇਕ ਇੰਚਾਰਜ ਪਿ੍ਤਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਹੈ¢ ਭਰੋਸੇਯੋਗ ਸੂਤਰਾਂ ਅਨਸਾਰ ਪਤਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX