ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਆਸਟੇ੍ਰਲੀਆਈ ਏਅਰ ਫੋਰਸ 'ਚ ਪਹਿਲੇ ਦਸਤਾਰਧਾਰੀ ਸਿੱਖ ਦੀ ਨਿਯੁਕਤੀ

ਮੈਲਬੌਰਨ, 22 ਮਈ (ਸਰਤਾਜ ਸਿੰਘ ਧੌਲ)-ਰੋਇਲ ਆਸਟ੍ਰੇਲੀਅਨ ਏਅਰ ਫੋਰਸ 'ਚ ਪਹਿਲੇ ਦਸਤਾਰਧਾਰੀ ਸਿੱਖ ਅਫਸਰ ਵਿਕਰਮ ਸਿੰਘ ਗਰੇਵਾਲ ਦੀ ਚੋਣ ਕੀਤੀ ਗਈ ਹੈ | ਵਿਕਰਮ ਸਿੰਘ ਨੂੰ ਏਅਰ ਫੋਰਸ ਦੀ 96ਵੀਂ ਵਰ੍ਹੇਗੰਢ ਮੌਕੇ ਇਕ ਵਿਸ਼ੇਸ਼ ਅਧਿਕਾਰ ਦਿੱਤਾ ਗਿਆ ਹੈ | ਉਸ ਨੇ ਦੱਸਿਆ ਕਿ ਏਅਰ ਫੋਰਸ 'ਚ ਜਿਸ ਤਰ੍ਹਾਂ ਦਾ ਅਹੁਦਾ ਦਿੱਤਾ ਹੈ, ਉਹ ਮੇਰੇ ਲਈ ਮਾਣ ਵਾਲੀ ਗੱਲ ਹੈ | ਉਸ ਨੇ ਕਿਹਾ ਕਿ ਕਈ ਲੋਕਾਂ ਦੇ ਕਈ ਭੁਲੇਖੇ ਦੂਰ ਹੋ ਸਕਦੇ ਹਨ ਕਿ ਏ. ਡੀ. ਐਫ. ਬਹੁ-ਸੱਭਿਆਚਾਰਕ ਪਿਛੋਕੜ ਦੇ ਅਫਸਰਾਂ ਦਾ ਸਵਾਗਤ ਕਰਨ ਵਾਲਾ ਹੈ ਅਤੇ ਕਿਸੇ ਵੀ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਂਦਾ | ਤੁਸੀਂ ਆਪਣੇ ਧਰਮਾਂ ਨਾਲ ਸੰਬੰਧਿਤ ਪਹਿਰਾਵਾ ਪਹਿਨ ਸਕਦੇ ਹੋ | ਉਸ ਨੇ ਆਖਿਆ ਕਿ ਉਸ ਦੀ ਬਹੁਤ ਸਮੇਂ ਤੋਂ ਇੱਛਾ ਸੀ ਕਿ ਉਹ ਏਅਰ ਫੋਰਸ 'ਚ ਜਾਵੇ, ਕਿਉਂਕਿ ਉਸ ਦੇ ਪਿਤਾ ਵੀ ਭਾਰਤੀ ਏਅਰ ਫੋਰਸ 'ਚ 30 ਸਾਲ ਤੱਕ ਨੌਕਰੀ ਕਰਦੇ ਰਹੇ ਹਨ ਅਤੇ ਉਹ ਅਜਿਹੇ ਹੀ ਮਾਹੌਲ 'ਚ ਪੈਦਾ ਹੋਇਆ ਸੀ | ਵਿਕਰਮ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਕੋਈ ਇਥੇ ਇਸ ਵਿਭਾਗ ਨਾਲ ਜੁੜਨਾ ਚਾਹੁੰਦਾ ਹੈ ਤਾਂ ਉਹ ਜੁੜ ਸਕਦਾ ਹੈ | ਇਥੇ ਸਭ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ |

ਸਿਆਟਲ 'ਚ ਸਜਾਏ ਨਗਰ ਕੀਰਤਨ ਦੌਰਾਨ ਰਿਕਾਰਡ ਤੋੜ ਇਕੱਠ

ਸਿਆਟਲ, 22 ਮਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ ਤੇ ਆਸਪਾਸ ਦੇ ਸਮੂਹ ਗੁਰਦੁਆਰਿਆਂ ਤੇ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 10ਵਾਂ ਸਾਲਾਨਾ ਨਗਰ ਕੀਰਤਨ ਸੌਵੇਅਰ ਸੈਂਟਰ ਕੈਂਟ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ, ...

ਪੂਰੀ ਖ਼ਬਰ »

ਕੰਪਨੀ ਨੂੰ ਪੰਜ ਲੱਖ ਡਾਲਰ ਦਾ ਜੁਰਮਾਨਾ

ਆਕਲੈਂਡ, 22 ਮਈ (ਜਸਪ੍ਰੀਤ ਸਿੰਘ ਰਾਜਪੁਰਾ)-ਆਕਲੈਂਡ ਦੇ ਸ਼ਹਿਰ ਪੁੱਕੀਕੂਹੀ 'ਚ ਸਬਜ਼ੀਆਂ ਦੀ ਖੇਤੀ ਕਰਦੀ ਮਸ਼ਹੂਰ ਕੰਪਨੀ (ਵਾਈਸਿੰਗ ਕੰਪਨੀ) ਅਤੇ ਉਸ ਦੇ ਮਾਲਕ ਫਰੈਕਲਿਨ ਵਾਈਸ਼ਿੰਗ ਨੂੰ ਅੱਜ ਮੈਨੂਕਾਊ ਅਦਾਲਤ ਨੇ ਨਿਊਜ਼ੀਲੈਂਡ ਦਾ ਸਭ ਤੋਂ ਵੱਧ ਜੁਰਮਾਨਾ ਠੋਕਿਆ ਹੈ । ...

ਪੂਰੀ ਖ਼ਬਰ »

ਅਮਰੀਕਾ ਵਾਸੀਆਂ ਦੇ ਸਿਰ ਚੜ੍ਹ ਬੋਲਿਆ ਜੈਜ਼ੀ-ਬੀ, ਕੌਰ ਬੀ ਤੇ ਪ੍ਰਭ ਗਿੱਲ ਦੀ ਗਾਇਕੀ ਦਾ ਜਾਦੂ

ਜਲੰਧਰ, 22 ਮਈ (ਅ.ਬ.)-ਨੌਜਵਾਨ ਦਿਲਾਂ ਦੀ ਧੜਕਣ ਪੰਜਾਬ ਦੇ ਪ੍ਰਸਿੱਧ ਗਾਇਕ ਜੈਜ਼ੀ-ਬੀ, ਕੌਰ-ਬੀ ਅਤੇ ਪ੍ਰਭ ਗਿੱਲ ਜੋ ਕਿ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ 'ਚ ਆਪਣੀ ਗਾਇਕ ਨਾਲ ਦਰਸ਼ਕਾਂ ਨੂੰ ਕੀਲਦੇ ਹੋਏ ਦਰਸ਼ਕਾਂ ਦਾ ਪਿਆਰ ਹਾਸਿਲ ਕਰ ਰਹੇ ਹਨ। ਜਿੱਥੇ ਉਨ੍ਹਾਂ ਦੇ ਸ਼ੋਆਂ 'ਚ ...

ਪੂਰੀ ਖ਼ਬਰ »

ਨੈਸ਼ਨਲ ਐਵਾਰਡ ਜੇਤੂ ਫਿਲਮ 'ਚੰਮ' ਬਣੀ ਇਫਸਾ ਦਾ ਹਿੱਸਾ

ਟੋਰਾਂਟੋਂ, 22 ਮਈ (ਹਰਜੀਤ ਸਿੰਘ ਬਾਜਵਾ)-ਸਾਊਥ ਏਸ਼ੀਅਨ ਫਿਲਮ ਮੇਲੇ ਦੌਰਾਨ ਦਰਸ਼ਕਾਂ ਲਈ ਰੱਖੇ ਗਏ ਵੱਖ-ਵੱਖ ਸੰਗੀਤਕ ਅਤੇ ਫਿਲਮੀ ਸਮਾਗਮਾਂ ਦੌਰਾਨ ਬੀਤੇ ਦਿਨੀਂ ਨਿਰਦੇਸ਼ਕ ਰਾਜੀਵ ਸ਼ਰਮਾਂ ਦੁਆਰਾ ਨਿਰਦੇਸ਼ਿਤ ਰੰਗਮੰਚ ਦੇ ਹੰਢੇ ਹੋਏ ਅਦਾਕਾਰ ਸੁਰਿੰਦਰ ਸ਼ਰਮਾ ਤੇ ਹੋਰ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀਆਂ ਵੱਡੋਂ ਵਡਾਲੀ ਦੇ ਗੀਤ ਨੂੰ ਭਰਵਾਂ ਹੁੰਗਾਰਾ

ਬ੍ਰਿਸਬੇਨ, 22 ਮਈ (ਮਹਿੰਦਰਪਾਲ ਸਿੰਘ ਕਾਹਲੋਂ)-ਇਤਿਹਾਸਕ ਸੱਭਿਆਚਾਰਕ ਗੀਤਾਂ ਨਾਲ ਪਹਿਚਾਣ ਬਣਾਉਣ ਵਾਲੇ ਗਾਇਕ ਲਖਵਿੰਦਰ ਵਡਾਲੀ ਵੱਲੋਂ ਸੰਗੀਤ ਦੀਆਂ ਗੁੱਝੀਆਂ ਰਮਜਾਂ ਦੀ ਪੇਸ਼ਕਾਰੀ ਆਪਣੇ ਪਿਤਾ ਪੂਰਨ ਚੰਦ ਵਡਾਲੀ ਤੋਂ ਬਚਪਨ ਤੋਂ ਹੀ ਸਿੱਖਣੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਕੈਨੇਡਾ ਦੇ ਗੁ: ਸਾਹਿਬ ਅੰਦਰ ਵਿਦੇਸ਼ੀ ਵਿਦਿਆਰਥੀਆਂ ਬਾਰੇ ਲਗਾਏ ਨੋਟਿਸ ਕਾਰਨ ਪੁੱਜੀ ਪੁਲਿਸ

ਟੋਰਾਂਟੋ, 22 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਖੇ ਪੰਜਾਬੀਆਂ ਦੀ ਚੋਖੀ ਵਸੋਂ ਵਾਲੇ ਸ਼ਹਿਰ ਬਰੈਂਪਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਦੀ ਹਦੂਦ ਵਿੱਚ ਬੀਤੇ ਕੱਲ੍ਹ ਚੋਖੀ ਨਫਰੀ ਸਮੇਤ ਅੱਧੀ ਦਰਜਣ ਦੇ ਕਰੀਬ ਪੁਲਿਸ ਦੀਆਂ ਗੱਡੀਆਂ ਪੁੱਜਣ ਦੀ ਖਬਰ ਹੈ। ਮਿਲੀ ...

ਪੂਰੀ ਖ਼ਬਰ »

ਸਿੱਖ ਜਥੇਬੰਦੀ ਵੱਲੋਂ ਕੈ. ਅਮਰਿੰਦਰ ਸਿੰਘ ਦਾ ਵਿਰੋਧ ਜਾਰੀ ਰੱਖਣ ਦਾ ਫੈਸਲਾ

21 ਨੌਜਵਨਾਂ ਦੇ ਕਤਲਾਂ ਦੀ ਜਵਾਬਦੇਹੀ ਜ਼ਰੂਰੀ-ਗੁਰਪਤਵੰਤ ਪੰਨੂੰ ਟੋਰਾਂਟੋ, 22 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿੱਚ ਟੋਰਾਂਟੋ ਵਿਖੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਜਥੇਬੰਦੀ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਹਮਬਰਗ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਹਮਬਰਗ, 22 ਮਈ (ਅਮਰਜੀਤ ਸਿੰਘ ਸਿੱਧੂ)-ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਸਮੂਹ ਸੰਗਤ ਦੀ ਮੀਟਿੰਗ ਪ੍ਰਬੰਧਕ ਕਮੇਟੀ ਦੀ ਚੋਣ ਲਈ ਕੀਤੀ ਗਈ। ਇਸ ਮੀਟਿੰਗ ਵਿਚ ਸਮੂਹ ਮੈਬਰਾਂ ਵੱਲੋਂ ਗੁਰੂ ਘਰ ਦੇ ਪ੍ਰਬੰਧਾਂ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਨਵੀਂ ਕਮੇਟੀ ਲਈ ...

ਪੂਰੀ ਖ਼ਬਰ »

ਇਟਲੀ 'ਚ ਸ੍ਰੀ ਸਾਹਿਬ ਦਾ ਮਸਲਾ ਉੱਥੋ ਦੀਆਂ ਧਾਰਮਿਕ ਜਥੇਬੰਦੀਆਂ ਸੁਚੱਜੇ ਢੰਗ ਨਾਲ ਉਠਾਉਣ-ਬਾਬਾ ਅਵਤਾਰ ਸਿੰਘ

ਬਾਰਸੀਲੋਨਾ (ਸਪੇਨ), 22 ਮਈ (ਹਰਪਾਲ ਸਿੰਘ ਖਾਨਪੁਰੀ)-ਬਾਬਾ ਅਵਤਾਰ ਸਿੰਘ ਲੁਧਿਆਣਾ ਪ੍ਰਧਾਨ ਐਨ.ਆਰ.ਆਈ. ਧਰਮ ਪ੍ਰਚਾਰ ਕਮੇਟੀ ਯੂਰਪ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਸਾਹਿਬ ਮਾਮਲੇ ਨੂੰ ਇਕ ਵਿਅਕਤੀ ਨਾਲ ਨਹੀਂ ਸਗੋਂ ਸਾਰੇ ਸਿੱਖਾਂ ਨੂੰ ਆਪਣੇ ਨਾਲ ਜੋੜਕੇ ...

ਪੂਰੀ ਖ਼ਬਰ »

20ਵਾਂ ਹਾਕਸ ਗੋਲਡ ਕੱਪ ਫੀਲਡ ਹਾਕੀ ਟੂਰਨਾਮੈਂਟ ਸਫਲਤਾਪੂਰਵਕ ਸਮਾਪਤ

ਕੈਲਗਰੀ, 22 ਮਈ (ਜਸਜੀਤ ਸਿੰਘ ਧਾਮੀ)-ਕੈਲਗਰੀ ਹਾਕਸ ਫੀਲਡ ਹਾਕੀ ਅਕਾਦਮੀ ਦੇ ਬੈਨਰ ਹੇਠ ਜੈਨਸਿਸ ਸੈਂਟਰ ਵਿੱਚ ਕਰਵਾਏ ਗਏ ਦੋ ਰੋਜ਼ਾ 20ਵੇਂ ਹਾਕਸ ਫੀਲਡ ਹਾਕੀ ਗੋਲਡ ਕੱਪ ਵਿੱਚ ਸੀਨੀਅਰ ਵਰਗ ਦਾ ਖਿਤਾਬ ਸੁਰਿੰਦਰ ਕਲੱਬ ਸਰੀ ਨੇ ਜਿੱਤ ਲਿਆ ਹੈ । ਇਸੇ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਤਾ ਗੱਦੀ ਦਿਵਸ ਮਨਾਇਆ

ਵੀਨਸ/ਇਟਲੀ, 22 ਮਈ (ਹਰਦੀਪ ਸਿੰਘ ਕੰਗ)-ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਜੀ ਸੇਵਾ ਸੁਸਾਇਟੀ ਲੋਨੀਗੋ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਇਲਾਕੇ ਭਰ ...

ਪੂਰੀ ਖ਼ਬਰ »

ਸਮੀਰ ਜੱਸਲ ਨੂੰ ਪੰਜਾਬੀ ਭਾਈਚਾਰੇ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਫੈਲਥਮ ਹੈਸਟਨ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਸਮੀਰ ਜੱਸਲ ਵੱਲੋਂ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਉਂਦਿਆਂ ਹਲਕੇ ਦੇ ਵੋਟਰਾਂ ਤੱਕ ਵੱਧ ਤੋਂ ਵੱਧ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਲੋਕਾਂ ...

ਪੂਰੀ ਖ਼ਬਰ »

ਗੁਰਦਾਸ ਮਾਨ ਨੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕੀਤਾ ਰੱਬ ਦਾ ਸ਼ੁਕਰਾਨਾ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ ਕੇ ਵਿੱਚ ਵੱਖ-ਵੱਖ ਥਾਵਾਂ 'ਤੇ ਆਪਣੀ ਕਲਾ ਦਾ ਜਲਵਾ ਬਿਖੇਰਨ ਲਈ ਪਹੁੰਚੇ ਪੰਜਾਬੀੇ ਸੰਗੀਤ ਦੀ ਦੁਨੀਆਂ ਦੇ ਚਮਕਦੇ ਸਿਤਾਰੇ ਗੁਰਦਾਸ ਮਾਨ ਨੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਰੱਬ ਦਾ ...

ਪੂਰੀ ਖ਼ਬਰ »

ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸੱਤਾ ਮੁਠੱਡਾ ਦੇ ਪਿਤਾ ਦਾ ਦਿਹਾਂਤ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਸੱਤਾ ਮੁਠੱਡਾ, ਸੋਢੀ ਸਿੰਘ ਬੂਰਾ ਅਤੇ ਕੁਮੈਂਟੇਟਰ ਭਿੰਦਾ ਮੁਠੱਡਾ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ: ਪ੍ਰੇਮ ਸਿੰਘ ਬੂਰਾ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX