ਤਾਜਾ ਖ਼ਬਰਾਂ


ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  5 minutes ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  38 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  54 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  31 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 5 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 7 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 7 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 7 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 7 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 8 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 8 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 8 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 8 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 9 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 9 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 9 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 1 hour ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 1 hour ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 1 hour ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 1 hour ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  13 minutes ago
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  10 minutes ago
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 1 hour ago
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਜਲੰਧਰ

ਫੁੱਟਬਾਲ ਸਿਊਣ ਵਾਲੇ ਦੀ ਲੜਕੀ ਜ਼ਿਲ੍ਹਾ ਜਲੰਧਰ 'ਚੋਂ ਅੱਵਲ

ਜਲੰਧਰ, 22 ਮਈ (ਰਣਜੀਤ ਸਿੰਘ ਸੋਢੀ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ, ਜਿਸ 'ਚ ਜ਼ਿਲ੍ਹਾ ਜਲੰਧਰ ਦੇ 15 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਜਿਨ੍ਹਾਂ 'ਚੋਂ 13 ਲੜਕੀਆਂ ਮੈਰਿਟ ਸੂਚੀ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਰਹੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ 'ਚ 24 ਹਜ਼ਾਰ 386 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ | ਜ਼ਿਲ੍ਹਾ ਜਲੰਧਰ ਦਾ ਨਤੀਜਾ 47% ਰਿਹਾ | ਨਿਊ ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਜਿਓਤੀ ਨੇ 632/650 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਪਹਿਲਾ ਤੇ ਪੰਜਾਬ 'ਚੋ 11ਵਾਂ ਸਥਾਨ ਪ੍ਰਾਪਤ ਕਰਕੇ ਆਪਣਾ ਆਪਣੇ ਮਾਪਿਆਂ ਦੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਜਿਓਤੀ ਦੇ ਪਿਤਾ ਕੇਵਲ ਚੰਦ ਵਾਸੀ ਬੂਟਾ ਮੰਡੀ ਜੋ ਕਿ ਫੁੱਟਬਾਲ ਸਿਉਂਣ ਦਾ ਕੰਮ ਕਰਦੇ ਹਨ ਤੇ ਮਾਤਾ ਰਾਜ ਰਾਣੀ ਘਰੇਲੂ ਕੰਮਕਾਜੀ ਮਹਿਲਾ ਹਨ | ਜਿਓਤੀ ਨੇ ਕਿਹਾ ਕਿ ਉਹ ਆਈ. ਪੀ. ਐੱਸ. ਅਧਿਕਾਰੀ ਬਣਨਾ ਚਾਹੁੰਦੀ ਹੈ | ਉਸ ਨੇ ਕਿਹਾ ਕਿ ਉਸ ਨੂੰ ਕਿਤਾਬਾਂ ਪੜ੍ਹਨਾ ਵਧੀਆਂ ਲੱਗਦਾ ਹੈ | ਉਸ ਦੀ ਇੱਕ ਛੋਟੀ ਭੈਣ ਹੈ ਜੋ ਚੌਥੀ ਜਮਾਤ 'ਚ ਪੜ੍ਹਦੀ ਹੈ | ਇਸ ਪ੍ਰਾਪਤੀ ਦਾ ਸਿਹਰਾ ਆਪਣੀ ਅਧਿਆਪਕ ਆਸ਼ੂ ਮੈਡਮ, ਡਾਇਰੈਕਟਰ ਸੁਸ਼ਮਾ ਹਾਂਡਾ ਤੇ ਸਕੂਲ ਦੇ ਪ੍ਰਧਾਨ ਐਨ. ਕੇ. ਹਾਂਡਾ ਸਿਰ ਬਣਦੀ ਹੈ | ਉਸ ਨੇ ਕਿਹਾ ਕਿ ਆਰਥਿਕ ਹਾਲਾਤ ਠੀਕ ਨਾਂ ਹੋਣ ਕਰਕੇ ਉਹ ਆਪਣੇ ਅਧਿਆਪਕਾਂ ਤੇ ਸਕੂਲ ਵੱਲੋਂ ਮਿਲੇ ਸਹਿਯੋਗ ਦੀ ਸਦਾ ਰਿਣੀ ਰਹੇਗੀ | ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਪ੍ਰੀਤ ਨਗਰ ਸੋਢਲ ਰੋਡ ਜਲੰਧਰ ਦੇ ਵਿਦਿਆਰਥੀ ਸੁਖਜੀਤ ਸਿੰਘ ਨੇ 629/650 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਦੂਸਰਾ ਤੇ ਪੰਜਾਬ 'ਚੋਂ 14ਵਾਂ ਸਥਾਨ ਪ੍ਰਾਪਤ ਕੀਤਾ | ਸੁਖਜੀਤ ਦੇ ਪਿਤਾ ਸਰਬਜੀਤ ਸਿੰਘ ਵਪਾਰੀ ਤੇ ਮਾਤਾ ਜਸਵਿੰਦਰ ਕੌਰ ਜੋ ਕਿ ਘਰੇਲੂ ਕੰਮਕਾਜੀ ਮਹਿਲਾ ਹਨ | ਸੁਖਜੀਤ ਨੂੰ ਫੁੱਟਬਾਲ ਖੇਡਣਾ ਪਸੰਦ ਹੈ ਤੇ ਉਹ ਕਾਮਰਸ ਵਿਸ਼ੇ ਨਾਲ ਸੀ. ਏ. ਬਣਨ ਦਾ ਚਾਹਵਾਨ ਹੈ | ਨਿਊ ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਵਿਸ਼ਾਲੀ ਨੇ 627/650 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਤੀਸਰਾ ਤੇ ਪੰਜਾਬ 'ਚੋਂ 16ਵਾਂ ਸਥਾਨ ਪ੍ਰਾਪਤ ਕੀਤਾ | ਵਿਸ਼ਾਲੀ ਦੇ ਪਿਤਾ ਸੁਰਜੀਤ ਕੁਮਾਰ ਵਾਸੀ ਆਬਾਦ ਪੁਰਾ ਫ਼ੈਕਟਰੀ 'ਚ ਤੇ ਖੇਤੀਬਾੜੀ ਦਾ ਕੰਮ ਕਰਦੇ ਹਨ ਤੇ ਮਾਤਾ ਅਰਚਨਾ ਘਰੇਲੂ ਕੰਮਕਾਜੀ ਮਹਿਲਾ ਹਨ | ਉਸ ਦਾ ਇੱਕ ਛੋਟਾ ਭਰਾ ਮੋਕਸ਼ ਜੋ ਕਿ ਪੰਜਵੀਂ ਜਮਾਤ 'ਚ ਪੜ੍ਹਦਾ ਹੈ | ਉਸ ਨੇ ਦੱਸਿਆ ਕਿ ਉਹ ਰੋਜ਼ਾਨਾ 7 ਤੋਂ 8 ਘੰਟੇ ਪੜ੍ਹਦੀ ਸੀ, ਜਿਸ ਲਈ ਉਹ ਆਪਣੀ ਦਾਦੀ ਸ਼ੀਤਲ ਕੌਰ ਤੇ ਭੂਆ ਪ੍ਰਵੀਨ ਕੁਮਾਰੀ ਦਾ ਧੰਨਵਾਦ ਕਰਦੀ ਹੈ ਕਿ ਜੋ ਉਸ ਨੂੰ ਹਰ ਸਮੇਂ ਪੜ੍ਹਨ ਲਈ ਪ੍ਰੇਰਿਤ ਕਰਦੇ ਸਨ | ਵਿਸ਼ਾਲੀ ਨੇ ਕਿਹਾ ਕਿ ਉਹ ਬੈਂਕਿੰਗ ਖੇਤਰ 'ਚ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੁੰਦੀ ਹੈ | ਸ਼ਿਵ ਦੇਵੀ ਗਰਲਜ਼ ਹਾਈ ਸਕੂਲ ਦੀ ਵਿਦਿਆਰਥਣ ਅਨੁਪਮਾ ਨੇ 625/650 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਅੱਠਵਾਂ ਸਥਾਨ ਪ੍ਰਾਪਤ ਕੀਤਾ | ਅਨੁਪਮਾ ਦੇ ਪਿਤਾ ਜਗਦੀਸ਼ ਕੁਮਾਰ ਟੇਲਰਿੰਗ ਦਾ ਕੰਮ ਤੇ ਮਾਤਾ ਜਸਵਿੰਦਰ ਕੌਰ ਘਰੇਲੂ ਕੰਮਕਾਜੀ ਮਹਿਲਾ ਹਨ | ਅਨੁਪਮਾ ਨੂੰ ਕ੍ਰਿਕਟ ਦੇ ਮੈਚ ਦੇਖਣਾ ਪਸੰਦ ਹੈ | ਉਸ ਦਾ ਭਰਾ ਵਿਨੋਦ ਕੁਮਾਰ ਪੰਜਾਬ ਐਾਡ ਸਿੰਧ ਬੈਂਕ 'ਚ ਬਤੌਰ ਕੈਸ਼ੀਅਰ ਕੰਮ ਕਰਦਾ ਹੈ | ਅਨੁਪਮਾ ਦਾ ਕਹਿਣਾ ਹੈ ਕਿ ਪੇਪਰਾਂ ਦੇ ਦਿਨਾਂ ਚੇਚਕ ਦੀ ਸ਼ਿਕਾਇਤ ਹੋਣ ਕਾਰਨ ਉਸ ਨੂੰ ਕੁੱਝ ਮਾਯੂਸੀ ਹੋਈ ਹੈ |

ਪਤਨੀ ਨਾਲ ਨਾਜਾਇਜ਼ ਸਬੰਧ ਹੋਣ ਦੇ ਸ਼ੱਕ 'ਚ ਮਜ਼ਦੂਰ ਨੇ ਠੇਕੇਦਾਰ ਨੂੰ ਦਾਤਰ ਨਾਲ ਵੱਢਿਆ

ਜਲੰਧਰ, 22 ਮਈ (-ਐੱਮ. ਐੱਸ. ਲੋਹੀਆ)-ਬੀ. ਐਮ. ਸੀ. ਚੌਂਕ ਨੇੜੇ ਸਿਟੀ ਸਕੇਅਰ ਇਮਾਰਤ ਦੇ ਨਾਲ ਲੱਗਦੇ ਖਾਲੀ ਪਲਾਟ 'ਚ ਆਪਣੇ ਪਰਿਵਾਰ ਨਾਲ ਰਹਿੰਦੇ ਇਕ ਮਜਦੂਰ ਨੇ ਪਤਨੀ ਨਾਲ ਨਾਜਾਇਜ਼ ਸਬੰਧ ਰੱਖਣ ਦੇ ਸ਼ੱਕ ਤਹਿਤ ਅੱਜ ਦੁਪਹਿਰ ਸੁੱਤੇ ਹੋਏ ਆਪਣੇ ਠੇਕੇਦਾਰ 'ਤੇ ਬੇਰਹਿਮੀ ਨਾਲ ...

ਪੂਰੀ ਖ਼ਬਰ »

ਕਰਤਾਰਪੁਰ ਦੇ ਧਰਮਵੀਰ ਨੇ ਦਸਵੀਂ 'ਚੋਂ ਜ਼ਿਲ੍ਹੇ 'ਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ

ਕਰਤਾਰਪੁਰ, 22 ਮਈ (ਜਸਵੰਤ ਵਰਮਾ, ਧੀਰਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਕਲਾਸ ਦੇ ਨਤੀਜੇ ਵਿਚ ਸਥਾਨਕ ਆਰੀਆ ਮਾਡਲ ਸਕੂਲ ਦੇ ਵਿਦਿਆਰਥੀ ਧਰਮਵੀਰ ਨੇ 650 ਅੰਕਾਂ 'ਚੋਂ 625 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 18ਵਾਂ ਅਤੇ ਜ਼ਿਲ੍ਹੇ 'ਚੋਂ 5ਵਾਂ ਸਥਾਨ ...

ਪੂਰੀ ਖ਼ਬਰ »

ਜਲੰਧਰ ਜ਼ਿਲੇ੍ਹ ਦੀਆਂ 15 ਮੈਰਿਟਾਂ 'ਚ ਗੁਰਾਇਆ ਨੇ 7 ਮੈਰਿਟਾਂ ਲੈ ਕੇ ਕਰਵਾਈ ਬੱਲੇ-ਬੱਲੇ

ਗੁਰਾਇਆ, 22 ਮਈ (ਚਰਨਜੀਤ ਦੁਸਾਂਝ)- ਪੰਜਾਬ ਸਕੂਲ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਜਲੰਧਰ ਜ਼ਿਲੇ੍ਹ ਦੀਆਂ ਕੁਲ 15 ਮੈਰਿਟਾਂ ਆਈਆਂ ਜਿਸ 'ਚ ਗੁਰਾਇਆ ਦੇ ਤਿੰਨ ਸਕੂਲਾਂ ਨੇ 7 ਮੈਰਿਟਾਂ ਹਾਸਲ ਕਰਕੇ ਬਾਜ਼ੀ ਮਾਰ ਲਈ ਹੈ | ਸਥਾਨਕ ਵਿਨਾਇਕ ਪਬਲਿਕ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਦਾਤਰ ਨਾਲ ਹਮਲਾ ਕਰ ਕੇ ਕੀਤਾ ਫੱਟੜ

ਜਮਸ਼ੇਰ ਖਾਸ, 22 ਮਈ (ਕਪੂਰ)-ਥਾਣਾ ਸਦਰ ਜਲੰਧਰ ਦੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪੱਤੀ ਨਿਝਰ ਜਮਸ਼ੇਰ ਨੇ ਬਿਆਨ ਦਿੱਤਾ ਹੈ ਕਿ ਮੈਂ ਖੇਤੀਬਾੜੀ ਦਾ ਕੰਮ ਕਰਦਾ ਹਾਂ ਤੇ 21.5.2017 ਨੂੰ ਘਰੇਲੂ ਸਮਾਨ ਲੈਣ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਚੌਾਕ 'ਚੋਂ ਮੋਟਰਸਾਈਕਲ ਚੋਰੀ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)- ਗੁਰੂ ਨਾਨਕ ਮਿਸ਼ਨ ਚੌਾਕ 'ਚ ਮੋਟਰਸਾਈਕਲ 'ਤੇ ਆਪਣੇ ਪਰਿਵਾਰ ਨਾਲ ਕਿਸੇ ਕੰਮ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਮਨਜੀਤ ਕੁਮਾਰ ਪੁੱਤਰ ਅਮਰ ਚੰਦ ਵਾਸੀ ਗਨੇਸ਼ ਨਗਰ, ਰਾਮਾ ਮੰਡੀ ਨੇ ਜਾਣਕਾਰੀ ਦਿੱਤੀ ਕਿ ਉਹ ਸਨਿਚਰਵਾਰ ...

ਪੂਰੀ ਖ਼ਬਰ »

ਦਸਵੀਂ 'ਚੋਂ ਗੁਰਪ੍ਰੀਤ ਕੌਰ ਨੇ ਜ਼ਿਲ੍ਹੇ 'ਚੋਂ 7ਵਾਂ ਸਥਾਨ ਪ੍ਰਾਪਤ ਕੀਤਾ

ਕਰਤਾਰਪੁਰ, 22 ਮਈ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਆਰੀਆ ਮਾਡਲ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਨਤੀਜੇ ਵਿਚ 650 ਅੰਕਾਂ 'ਚੋਂ 621 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 22ਵਾਂ ਅਤੇ ਜ਼ਿਲ੍ਹਾ ਜਲੰਧਰ 'ਚੋਂ 7ਵਾਂ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਜਲੰਧਰ ਜ਼ਿਲੇ੍ਹ ਦੀਆਂ 15 ਮੈਰਿਟਾਂ 'ਚ ਗੁਰਾਇਆ ਨੇ 7 ਮੈਰਿਟਾਂ ਲੈ ਕੇ ਕਰਵਾਈ ਬੱਲੇ-ਬੱਲੇ

ਗੁਰਾਇਆ, 22 ਮਈ (ਚਰਨਜੀਤ ਦੁਸਾਂਝ)- ਪੰਜਾਬ ਸਕੂਲ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਜਲੰਧਰ ਜ਼ਿਲੇ੍ਹ ਦੀਆਂ ਕੁਲ 15 ਮੈਰਿਟਾਂ ਆਈਆਂ ਜਿਸ 'ਚ ਗੁਰਾਇਆ ਦੇ ਤਿੰਨ ਸਕੂਲਾਂ ਨੇ 7 ਮੈਰਿਟਾਂ ਹਾਸਲ ਕਰਕੇ ਬਾਜ਼ੀ ਮਾਰ ਲਈ ਹੈ | ਸਥਾਨਕ ਵਿਨਾਇਕ ਪਬਲਿਕ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਪੰਜਾਬ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ, 22 ਮਈ (ਅ. ਬ.)-ਪੰਜਾਬ ਕਾਲਜ ਆਫ ਇੰਜੀਨੀਅਰਿੰਗ, ਸ਼ਹੀਦ ਊਧਮ ਸਿੰਘ ਨਗਰ ਜੋ ਕਿ ਕਾਲਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਮਾਨਤਾ ਪ੍ਰਾਪਤ ਹੈ | ਕਾਲਜ ਵਿਚ ਐਮ. ਕਾਮ., ਬੀ. ਕਾਮ., ਪੀ. ਜੀ. ਡੀ. ਸੀ. ਏ., ਪੀ. ਜੀ. ਡੀ. ਬੀ. ਐਮ., ਬੀ. ਸੀ. ਏੇ., ਬੀ. ਐਸ. ਸੀ. (ਆਈ. ਟੀ.), ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਲਾਹਕਾਰ ਜਨਰਲ ਸ਼ੇਰਗਿਲ ਨੇ ਸੁਣੀਆਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ

ਜਲੰਧਰ, 22 ਮਈ (ਜਸਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਜਨਰਲ ਟੀ. ਐਸ. ਸ਼ੇਰਗਿੱਲ ਵਲੋਂ ਆਪਣੀ ਜਲੰਧਰ ਫੇਰੀ ਦੌਰਾਨ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਮੌਕੇ ਖੇਡ ਅਤੇ ਚਮੜਾ ਸਨਅਤ ਨਾਲ ਸਬੰਧਿਤ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਤਿੰਨ ਦਿਨਾਂ ਤੋਂ ਡਿੱਗੇ ਬਿਜਲੀ ਦੇ ਖੰਬੇ ਨਹੀਂ ਹਟਾ ਰਿਹਾ ਬਿਜਲੀ ਬੋਰਡ

ਮਕਸੂਦਾਂ, 22 ਮਈ (ਲਖਵਿੰਦਰ ਪਾਠਕ)-ਟਰਾਂਸਪੋਰਟ ਨਗਰ 'ਚ ਸ਼ਨੀਵਾਰ ਰਾਤ ਇਕ ਅਣਪਛਾਤੇ ਟਰੱਕ ਵੱਲੋਂ ਬਿਜਲੀ ਦੇ ਕਈ ਖੰਬਿਆਂ ਨੂੰ ਟੱਕਰ ਮਾਰ ਕੇ ਨੁਕਸਾਨ ਪਹੁੰਚਾ ਦਿੱਤਾ ਗਿਆ | ਜਿਸ ਕਾਰਣ ਇਕ ਖੰਬਾ ਤਾਂ ਇਕ ਟਰੱਕ ਦੇ ਉਪਰ ਵੀ ਡਿੱਗ ਗਿਆ | ਜਾਣਕਾਰੀ ਦਿੰਦੇ ਹੋਏ ਪੀੜਤ ...

ਪੂਰੀ ਖ਼ਬਰ »

ਫਰੀਡਮ ਗਰੁੱਪ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਜਲੰਧਰ, 22 ਮਈ (ਜਸਪਾਲ ਸਿੰਘ)-ਪੰਜਾਬ ਪ੍ਰੈਸ ਕਲੱਬ ਜਲੰਧਰ ਦੀਆਂ ਚੋਣਾਂ ਸਬੰਧੀ ਸ੍ਰੀ ਸੁਨੀਲ ਰੁਦਰਾ ਦੀ ਅਗਵਾਈ ਵਾਲੇ ਫਰੀਡਮ ਗਰੁੱਪ ਵਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ | ਇਸ ਮੌਕੇ ਜਾਰੀ ਕੀਤੇ ਗਏ ਚੋਣ ਐਲਾਨਨਾਮੇ 'ਚ ਸ੍ਰੀ ਸੁਨੀਲ ਰੁਦਰਾ ਨੇ ਪੰਜਾਬ ...

ਪੂਰੀ ਖ਼ਬਰ »

ਸੜਕਾਂ ਦੀਆਂ ਸਫ਼ੇਦ ਲਾਈਨਾਂ ਲੱਗਣ ਸਾਰ ਹੀ ਹੋ ਰਹੀਆਂ ਹਨ ਫਿੱਕੀਆਂ-ਸੰਧੂ

ਨੂਰਮਹਿਲ, 22 ਮਈ (ਗੁਰਦੀਪ ਸਿੰਘ ਲਾਲ੍ਹੀ) ਨੰਬਰਦਾਰ ਯੂਨੀਅਨ ਦੇ ਪ੍ਰਧਾਨ ਨੰਬਰਦਾਰ ਅਸ਼ੋਕ ਸੰਧੂ ਨੇ ਰੋਸ ਜ਼ਾਹਰ ਕਰਦੇ ਹੋਏ ਸੜਕਾਂ 'ਤੇ ਲਗਾਈਆਂ ਗਈਆਂ ਚਿੱਟੇ ਰੰਗ ਦੀਆਂ ਲਾਈਨਾਂ ਵਿੱਚ ਵਰਤੇ ਜਾ ਰਹੇ ਘਟੀਆ ਮੈਟੀਰੀਅਲ ਦੀ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਹੋਰ ਤੇਜ਼ ਕਰੇ-ਕੰਗ

ਸ਼ਾਹਕੋਟ, 22 ਮਈ (ਸਚਦੇਵਾ)- ਸ਼ਾਹਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਫੌਜੀ ਪਿਆਰਾ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਂਦੀਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਸਰਕਾਰ ਸਰਪੰਚ ਦੀਆਂ ਚੋਣਾਂ ਲੜਨ ਲਈ ਮੈਟਿ੍ਕ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮਹਿਤਪੁਰ, 22 ਮਈ (ਪਰਮਜੀਤ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਆਦਰਾਮਾਨ ਨੂੰ ਸਾਫ਼ ਸੁਥਰਾ ਰੱਖਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਅਧਿਆਪਕ ਕਾਬਲ ਸਿੰਘ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਮਾਰੀਆਂ ਤੋਂ ਬਚਣ ਲਈ ਆਪਣੇ ਆਲ਼ੇ ਦੁਆਲੇ ਤੋਂ ...

ਪੂਰੀ ਖ਼ਬਰ »

ਭਗੌੜਾ ਕਾਬੂ,ਜੇਲ੍ਹ ਭੇਜਿਆ

ਕਿਸ਼ਨਗੜ੍ਹ, 22 ਮਈ (ਸੰਦੀਪ ਵਿਰਦੀ, ਲਖਵਿੰਦਰ ਸਿੰਘ ਲੱਕੀ)-ਏ. ਐਸ. ਸੁਖਜੀਤ ਬੈਂਸ ਕਿਸ਼ਨਗੜ੍ਹ ਚੌਕੀ ਇੰਚਾਰਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪ ਲਾਲ ਪੁੱਤਰ ਗੁਰਦਿਆਲ ਚੰਦ ਵਾਸੀ ਦੌਲਤਪੁਰ 61/16 ਆਈ. ਪੀ. ਸੀ. 308 ਥਾਣਾ ਭੋਗਪੁਰ ਵਿਖੇ ਮੁਕੱਦਮਾ ਦਰਜ ਸੀ, ਜੋ ਕਿ ...

ਪੂਰੀ ਖ਼ਬਰ »

ਬਾਬਾ ਗੌਰੀਆ ਅਤੇ ਮਾਤਾ ਸੰਗੋ ਦੀ ਯਾਦ ਵਿਚ ਹੋਇਆ ਮੇਲਾ

ਉੜਾਪੜ/ਲਸਾੜਾ, 22 ਮਈ (ਲਖਵੀਰ ਸਿੰਘ ਖੁਰਦ)-ਪਿੰਡ ਲਸਾੜਾ ਸਥਿਤ ਸੁਮਨ ਗੋਤ ਜਠੇਰਿਆਂ ਤੇ ਬਾਬਾ ਗੋਰੀਆ ਅਤੇ ਮਾਤਾ ਸੰਗੋ ਦੇ ਸਥਾਨ 'ਤੇ ਸਲਾਨਾ ਮੇਲਾ ਸਮੂਹ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਲੈ ਕੇ ਸ਼ਾਮ ਤੱਕ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

2 ਕਿਲੋ ਅਫ਼ੀਮ ਸਮੇਤ ਇਕ ਕਾਬੂ

ਕਰਤਾਰਪੁਰ/ਮਕਸੂਦਾਂ, 22 ਮਈ (ਜਸਵੰਤ ਵਰਮਾ, ਧੀਰਪੁਰ, ਵੇਹਗਲ)-ਕਰਤਾਰਪੁਰ ਡਵੀਜ਼ਨ ਦੇ ਡੀ.ਐੱਸ.ਪੀ. ਸਰਬਜੀਤ ਰਾਏ ਨੇ ਦੱਸਿਆ ਕਿ ਨਸ਼ੇ ਵੇਚਣ ਵਾਲਿਆਂ ਖਿਲਾਫ਼ ਚਲਾਈ ਪੁਲਿਸ ਦੀ ਮੁਹਿੰਮ ਨੂੰ ਉਦੋਂ ਭਾਰੀ ਸਫ਼ਲਤਾ ਮਿਲੀ ਜਦ ਬਿਧੀਪੁਰ ਜੀ.ਟੀ. ਰੋਡ ਤੋਂ ਮਕਸੂਦਾਂ ...

ਪੂਰੀ ਖ਼ਬਰ »

-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਚੋਣ- ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਾਲੇ ਪ੍ਰੋਗਰੈਸਿਵ ਗਰੁੱਪ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਜਲੰਧਰ, 22 ਮਈ (ਜਸਪਾਲ ਸਿੰਘ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀਆਂ 24 ਮਈ ਨੂੰ ਹੋਣ ਜਾ ਰਹੀ ਚੋਣ ਸਬੰਧੀ ਮਾਹੌਲ ਪੂਰੀ ਤਰ੍ਹਾਂ ਨਾਲ ਭਖ ਗਿਆ ਹੈ | ਇਨ੍ਹਾਂ ਚੋਣਾਂ 'ਚ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਾਲੇ ਪ੍ਰੋਗਰੈਸਿਵ ਗਰੁੱਪ ਤੋਂ ਇਲਾਵਾ ਸੁਨੀਲ ਰੁਦਰਾ ਦੀ ...

ਪੂਰੀ ਖ਼ਬਰ »

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ

ਜਲੰਧਰ 22 ਮਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਸਰਕਾਰੀ ਹਾਈ ਸਕੂਲ, ਗਾਂਧੀ ਵਨੀਤਾ ਆਸ਼ਰਮ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਾਨੂੰਨੀ ਤੌਰ 'ਤੇ ਸਾਖਰ ਕਰਨ ਦੇ ਮੱਦੇ ਨਜ਼ਰ ਇਕ ਵਰਕਸ਼ਾਪ ਚਾਈਲਡ ...

ਪੂਰੀ ਖ਼ਬਰ »

ਵਿਧਾਇਕ ਦੀ ਹਾਜ਼ਰੀ ਵਿਚ ਫੋਲੜੀਵਾਲ ਪਲਾਂਟ ਤੋਂ ਲਏ ਪਾਣੀ ਦੇ ਚਾਰ ਨਮੂਨੇ

ਜਲੰਧਰ, 22 ਮਈ (ਸ਼ਿਵ)- ਵਿਧਾਇਕ ਪ੍ਰਗਟ ਸਿੰਘ ਦੀ ਹਾਜ਼ਰੀ ਵਿਚ ਤੇ ਨਿਗਮ ਅਫ਼ਸਰਾਂ ਦੇ ਸਾਹਮਣੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫੋਲੜੀਵਾਲ ਟਰੀਟਮੈਂਟ ਪਲਾਂਟ ਤੋਂ ਸਾਫ਼ ਹੁੰਦੇ ਪਾਣੀ ਦੇ ਚਾਰ ਨਮੂਨੇ ਲਏ ਹਨ ਤੇ ਇਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੁੱਜਾਪੀਰ ਰੋਡ ਸ਼ਰਾਬ ਠੇਕੇ ਦਾ ਮਾਮਲਾ ਡੀ.ਸੀ. ਦਰਬਾਰ ਪੁੱਜਾ

ਮਕਸੂਦਾਂ, 22 ਮਈ (ਲਖਵਿੰਦਰ ਪਾਠਕ)-ਗੁੱਜਾਪੀਰ ਰੋਡ ਤੇ ਖੁੱਲੇ ਸ਼ਰਾਬ ਦੇ ਠੇਕਾ ਦਾ ਵਿਰੋਧ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਠੇਕੇ ਦੇ ਵਿਰੋਧ 'ਚ ਅੱਜ ਮੁਹੱਲਾਵਾਸੀਆਂ ਨੇ ਡੀ.ਸੀ. ਵਰਿੰਦਰ ਸ਼ਰਮਾ ਨੂੰ ਠੇਕੇ ਦੇ ਵਿਰੋਧ 'ਚ ਸ਼ਿਕਾਇਤ ਦਿੰਦੇ ਹੋਏ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਪੇਟ 'ਚ ਇੰਨਫੈਕਸ਼ਨ ਤੋਂ ਪੀੜਤ ਗੈਂਗਸਟਰ ਸੁੱਖਾ ਭਾਊ ਸਿਵਲ ਹਸਪਤਾਲ 'ਚ ਦਾਖ਼ਲ

ਜਲੰਧਰ, 22 ਮਈ (ਐੱਮ. ਐੱ ਸ. ਲੋਹੀਆ) - ਕਪੂਰਥਲਾ ਦੀ ਜੇਲ੍ਹ 'ਚ ਬੰਦ ਸੁੱਖਾ ਭਾਊ ਨੂੰ ਅੱਜ ਦੇਰ ਰਾਤ ਸਿਵਲ ਹਸਪਤਾਲ ਜਲੰਧਰ 'ਚ ਇਲਾਜ ਲਈ ਲਿਆਂਦਾ ਗਿਆ | ਉਸ ਨੂੰ ਲੈ ਕੇ ਆਉਣ ਵਾਲੇ ਪੁਲਿਸ ਮੁਲਾਜ਼ਮਾਂ ਅਨੁਸਾਰ ਸੁੱਖਾ ਭਾਊ ਨੇ ਤਬੀਅਤ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ ਸੀ | ...

ਪੂਰੀ ਖ਼ਬਰ »

ਇੱਕ ਹਫ਼ਤੇ ਵਿਚ ਮਲਬਾ ਚੁੱਕਣ ਦੀ ਹਦਾਇਤ

ਜਲੰਧਰ, 22 ਮਈ (ਸ਼ਿਵ)- ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਨਿਗਮ ਪ੍ਰਸ਼ਾਸਨ ਨੂੰ ਹਦਾਇਤ ਦਿੰਦੇ ਹੋਏ ਕਿਹਾ ਹੈ ਕਿ ਸੂਰੀਆ ਐਨਕਲੇਵ 94.87 ਏਕੜ ਸਕੀਮ ਵਿਚ ਪਿਆ ਮਲਬਾ ਅਤੇ ਕੂੜਾ ਇੱਕ ਹਫ਼ਤੇ ਵਿਚ ਚੁੱਕ ਕੇ ਸਾਫ਼ ਕਰਵਾਇਆ ਜਾਏ | ਜੁਆਇੰਟ ਕਮਿਸ਼ਨਰ ਗੁਰਵਿੰਦਰ ਕੌਰ ...

ਪੂਰੀ ਖ਼ਬਰ »

ਨਸ਼ਿਆਂ ਤੋਂ ਪੂਰੀ ਤਰ੍ਹਾਂ ਰਹਿਤ ਹੈ ਪਿੰਡ ਦੌਲੇਵਾਲ ਮਾਇਰ-ਪਿੰਡ ਵਾਸੀ

ਜਲੰਧਰ, 22 ਮਈ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਸਾਡੇ ਪਿੰਡ ਦੌਲੇਵਾਲ ਬਾਰੇ ਕੁਝ ਅਖਬਾਰਾਂ 'ਚ ਛਪੀਆਂ ਖਬਰਾਂ 'ਚ ਕੋਈ ਸਚਾਈ ਨਹੀ | ਇਹ ਵਿਚਾਰ ਜ਼ਿਲ੍ਹਾ ਮੋਗਾ ਦੇ ਪਿੰਡ ਦੌਲੇਵਾਲ ਮਾਇਰ ਦੇ ਸਾਬਕਾ ਸਰਪੰਚ ਅਮਰੀਕ ਸਿੰਘ, ਬਾਬਾ ਤੁਲਸੀ ਦਾਸ ਕਲੋਨੀ ਦੇ ਮੌਜੂਦਾ ...

ਪੂਰੀ ਖ਼ਬਰ »

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ

ਜਲੰਧਰ 22 ਮਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਸਰਕਾਰੀ ਹਾਈ ਸਕੂਲ, ਗਾਂਧੀ ਵਨੀਤਾ ਆਸ਼ਰਮ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਾਨੂੰਨੀ ਤੌਰ 'ਤੇ ਸਾਖਰ ਕਰਨ ਦੇ ਮੱਦੇ ਨਜ਼ਰ ਇਕ ਵਰਕਸ਼ਾਪ ਚਾਈਲਡ ...

ਪੂਰੀ ਖ਼ਬਰ »

ਹਰਿਵੱਲਭ ਸੰਗੀਤ ਮਹਾਂ ਸਭਾ ਨੇ ਮੁੱਖ ਮੰਤਰੀ ਦੇ ਸਲਾਹਕਾਰ ਸ਼ੇਰਗਿੱਲ ਨਾਲ ਕੀਤੀ ਮੁਲਾਕਾਤ

ਜਲੰਧਰ, 22 ਮਈ (ਹਰਵਿੰਦਰ ਸਿੰਘ ਫੁੱਲ)-ਹਰਿਵੱਲਭ ਸੰਗੀਤ ਮਹਾਂ ਸਭਾ ਦੀ ਪ੍ਰਧਾਨ ਪੂਰਨਿਮਾ ਬੇਰੀ, ਜਨਰਲ ਸਕੱਤਰ ਦੀਪਕ ਬਾਲੀ, ਡਾਇਰੈਕਟਰ ਇੰਜੀ. ਐਸ.ਐਸ.ਅਜੀਮਲ ਅਤੇ ਖਜਾਨਚੀ ਰਾਕੇਸ਼ ਦਾਦਾ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤਜਿੰਦਰ ਸਿੰਘ ਬਿੱਟੂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 22 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਬਲਬੀਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਬੂਟਾਂ ਨੇੜੇ ਕਥਿਤ ਦੋਸ਼ੀ ਸ਼ਿੰਦਾ ਸਿੰਘ ਵਾਸੀ ਬੂਟਾਂ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 35 ...

ਪੂਰੀ ਖ਼ਬਰ »

22ਵੀਂ ਸੀਨੀਅਰ ਨੈਸ਼ਨਲ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ 2017

ਜਲੰਧਰ, 22 ਮਈ (ਜਤਿੰਦਰ ਸਾਬੀ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਤੇ ਜਲੰਧਰ ਵਿਖੇ ਕਰਵਾਈ ਜਾ ਰਹੀ 22ਵੀਂ ਸੀਨੀਅਰ ਨੈਸ਼ਨਲ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ ਦੇ ਅੱਜ ਖੇਡ ਗਏ ਮੈਚਾਂ ਵਿੱਚੋਂ ਹਰਿਆਣਾ ਨੇ ਆਂਧਰਾ ...

ਪੂਰੀ ਖ਼ਬਰ »

ਤਹਿਸੀਲਦਾਰ-2 ਹਰਮਿੰਦਰ ਸਿੰਘ ਨੇ ਅਹੁਦੇ ਦਾ ਚਾਰਜ ਸੰਭਾਲਿਆ

ਜਲੰਧਰ, 22 ਮਈ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਲੰਧਰ ਤਹਿਸੀਲ-2 ਦੇ ਤਹਿਸੀਲਦਾਰ ਨਵਦੀਪ ਸਿੰਘ ਦਾ ਤਬਦਲਾ ਜਲੰਧਰ ਤਾੋ ਧੂਰੀ ਕਰ ਦਿੱਤਾ ਗਿਆ ਸੀ ਉਨ੍ਹਾਂ ਦੀ ਥਾਂ 'ਤੇ ਜਲੰਧਰ ਤਹਿਸੀਲ 1 ਵਿਖੇ ਪਹਿਲਾਂ ਵੀ ਸੇਵਾਵਾਂ ...

ਪੂਰੀ ਖ਼ਬਰ »

ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਲਈ ਮੇਅਰ ਨੇ ਕੰਪਨੀ ਨੂੰ ਦਿੱਤਾ ਸੱਦਾ

ਸ਼ਿਵ ਸ਼ਰਮਾ ਜਲੰਧਰ, 22 ਮਈ-ਮੇਅਰ ਸੁਨੀਲ ਜੋਤੀ ਨੇ ਜਿਗਮਾ ਕੰਪਨੀ ਨੂੰ ਜਲੰਧਰ ਦੇ ਵਰਿਆਣਾ ਵਿਚ ਪਹਾੜ ਬਣੇ ਕੂੜੇ ਤੋਂ ਵਿਗਿਆਨਕ ਤਰੀਕੇ ਨਾਲ ਬਿਜਲੀ ਅਤੇ ਖਾਦ ਬਣਾਉਣ ਦਾ ਕੰਮ ਕਰਨ ਲਈ ਸੱਦਾ ਦਿੱਤਾ ਹੈ | ਉਨ੍ਹਾਂ ਨੇ ਕੰਪਨੀ ਨੂੰ ਇਹ ਸੱਦਾ ਉਸ ਵੇਲੇ ਦਿੱਤਾ ਜਦੋਂ ...

ਪੂਰੀ ਖ਼ਬਰ »

ਗਾਖਲ ਸਕੂਲ 'ਚ ਐਨ. ਸੀ. ਸੀ. ਵਿੰਗ ਬੰਦ ਕਰਨ 'ਤੇ ਪੰਚਾਇਤਾਂ ਵੱਲੋਂ ਰੋਸ

ਜਲੰਧਰ, 22 ਮਈ (ਰਣਜੀਤ ਸਿੰਘ ਸੋਢੀ)- ਗ੍ਰਾਮ ਪੰਚਾਇਤ ਗਾਖਲ ਦੇ ਸਰਪੰਚ ਸਮੇਤ ਹੋਰਨਾਂ ਪੰਚਾਇਤਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ ਧਾਲੀਵਾਲ 'ਚ ਬੰਦ ਕੀਤੀ ਐਸ.ਸੀ.ਸੀ. ਦੇ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ 'ਚ ਜਨਰਲ ਸ਼ੇਰਗਿੱਲ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਕਰਤਾਰਪੁਰ, 22 ਮਈ (ਭਜਨ ਸਿੰਘ ਧੀਰਪੁਰ, ਜਸਵੰਤ ਵਰਮਾ)-ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਨੂੰ ਸਦੀਵੀ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵਿਰਸੇ ਨਾਲ ਜੋੜਦੀ ਇਤਿਹਾਸਕ ਸ਼ਹਿਰ ਕਰਤਾਰਪੁਰ ਦੀ ...

ਪੂਰੀ ਖ਼ਬਰ »

ਸੰਤ ਸਮਾਜ ਦੀ ਬੈਠਕ 'ਚ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਸਬੰਧੀ ਵਿਚਾਰਾਂ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਸੰਤ ਸਮਾਜ ਵੱਲੋਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਸਬੰਧੀ ਕੀਤੀ ਗਈ ਬੈਠਕ 'ਚ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ...

ਪੂਰੀ ਖ਼ਬਰ »

ਦਵਾਈ ਲੈਣ ਆਏ ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ 'ਚ ਮੌਤ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)- ਸਿਵਲ ਹਸਪਤਾਲ 'ਚ ਦਵਾਈ ਲੈਣ ਆਏ ਕਰੀਬ 60 ਸਾਲ ਦੇ ਅਣਪਛਾਤੇ ਵਿਅਕਤੀ ਦੀ ਅਚਾਨਕ ਤਬੀਅਤ ਖ਼ਰਾਬ ਹੋ ਜਾਣ ਕਰਕੇ ਉਸ ਨੂੰ ਦਾਖ਼ਲ ਕਰ ਲਿਆ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਥਾਣਾ ਡਵੀਜ਼ਨ 4 ਦੇ ਮੁਖੀ ਬਲਬੀਰ ਸਿੰਘ ਨੇ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਭਰਾਈ ਵੇਲੇ ਆਪਣਾ ਬਾਰਦਾਨਾ ਲਗਾਉਣ ਤੋਂ ਇਨਕਾਰ

ਜਲੰਧਰ, 22 ਮਈ (ਸ਼ਿਵ)-ਪੰਜਾਬ ਦੇ ਸ਼ੈਲਰ ਮਾਲਕਾਂ ਨੇ ਰਾਜ ਸਰਕਾਰ ਨੇ ਹਰਿਆਣਾ ਵਾਂਗ ਪੰਜਾਬ 'ਚ ਵੀ ਆਪਣਾ ਬਾਰਦਾਨਾ ਖ਼ਰੀਦ ਕੇ ਝੋਨੇ ਦੀ ਭਰਾਈ ਕਰਨ ਦੀ ਪੇਸ਼ਕਸ਼ ਨੂੰ ਇਹ ਕਹਿ ਕੇ ਨਾਮਨਜ਼ੂਰ ਕਰ ਦਿੱਤਾ ਹੈ ਕਿ ਅਰਬਾਂ ਰੁਪਏ ਦੀ ਮਹਿੰਗੀ ਇਸ ਯੋਜਨਾ ਨੂੰ ਕਿਸੇ ਵੀ ਹਾਲਤ ...

ਪੂਰੀ ਖ਼ਬਰ »

ਕੂੜੇ ਦੇ ਢੇਰ, ਪਾਰਕਾਂ ਦੀ ਮਾੜੀ ਹਾਲਤ ਹੈ ਮੁੱਖ ਸਮੱਸਿਆ

ਸ਼ਿਵ ਸ਼ਰਮਾ ਜਲੰਧਰ, 22 ਮਈ - ਵਾਰਡਾਂ ਵਿਚ ਮੁੱਖ ਤੌਰ 'ਤੇ ਸਫ਼ਾਈ ਦੀ ਸਮੱਸਿਆ ਨੂੰ ਲੈ ਕੇ ਹੀ ਲੋਕ ਨਾਰਾਜ਼ਗੀ ਜ਼ਾਹਿਰ ਕਰਦੇ ਹਨ ਤੇ ਵਾਰਡ ਨੰਬਰ 20 ਦੇ ਇਲਾਕੇ ਦੀ ਗਿਣਤੀ ਪਾਸ਼ ਇਲਾਕਿਆਂ ਵਿਚ ਹੁੰਦੀ ਹੈ ਜਿੱਥੇ ਕਿ ਸਾਬਕਾ ਮੇਅਰ ਰਾਕੇਸ਼ ਰਾਠੌਰ ਦਾ ਵੀ ਨਿਵਾਸ ਰਿਹਾ ...

ਪੂਰੀ ਖ਼ਬਰ »

ਲੋਕਾਂ ਨੇ ਦੁਬਾਰਾ ਡੰਪ ਬਣਾਉਣ ਆਈ ਨਿਗਮ ਦੀ ਟੀਮ ਨੂੰ ਭਜਾਇਆ

ਜਲੰਧਰ, 22 ਮਈ (ਸ਼ਿਵ)- ਬਸਤੀ ਨੌਾ ਸਥਿਤ ਸਾਈਾ ਦਾਸ ਸਕੂਲ ਦੇ ਬਾਹਰ ਦੁਬਾਰਾ ਕੂੜੇ ਦਾ ਡੰਪ ਲਗਾਉਣ ਆਈ ਨਿਗਮ ਦੀ ਟੀਮ ਨੂੰ ਇਲਾਕੇ ਦੇ ਦੁਕਾਨਦਾਰਾਂ ਨੇ ਭਜਾ ਦਿੱਤਾ ਤੇ ਨਿਗਮ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੇ ਕਿਸੇ ਦੇ ਇਸ਼ਾਰੇ 'ਤੇ ਦੁਬਾਰਾ ਡੰਪ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ 7 ਅਤੇ 8 ਜੂਨ ਨੂੰ ਜ਼ਿਲ੍ਹਾ ਕੇਂਦਰਾਂ 'ਤੇ ਧਰਨੇ ਦੇਵੇਗੀ ਜਮਹੂਰੀ ਕਿਸਾਨ ਸਭਾ ਪੰਜਾਬ

ਜਲੰਧਰ, 22 ਮਈ (ਹਰਵਿੰਦਰ ਸਿੰਘ ਫੁੱਲ)-ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ ਸੰਘਰਸ਼ ਨੂੰ ੂ ਤੇਜ਼ ਕਰਦਿਆਂ 7 ਅਤੇ 8 ਜੂਨ ਨੂੰ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਤਹਿਸੀਲ/ਜ਼ਿਲ੍ਹਾ ਕੇਂਦਰਾਂ 'ਤੇ ਵਿਸ਼ਾਲ ਮੁਜ਼ਾਹਰੇ ਕੀਤੇ ਜਾਣਗੇ | ...

ਪੂਰੀ ਖ਼ਬਰ »

ਗੁਰਦੀਪ ਸਿੰਘ ਕੋਟ ਸਦੀਕ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 22 ਮਈ (ਪਿ੍ਤਪਾਲ ਸਿੰਘ)-ਸ: ਗੁਰਦੀਪ ਸਿੰਘ ਸਾਬਕਾ ਸਰਪੰਚ ਪਿੰਡ ਕੋਟ ਸਦੀਕ ਜੋ ਪਿਛਲੇ ਦਿਨੀਂ ਅਮਰੀਕਾ ਵਿਚ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਤੇ ਉਨ੍ਹਾਂ ਦੀ ਮਿ੍ਤਕ ਦੇਹ ਦਾ ਜਲੰਧਰ ਵਿਖੇ ਲਿਆ ਕੇ ਉਨ੍ਹਾਂ ਦੇ ਪਿੰਡ ਕੋਟ ਸਦੀਕ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ...

ਪੂਰੀ ਖ਼ਬਰ »

ਸੋਫ਼ੀ ਪਿੰਡ ਰਾਹੁਲ ਬੁੱਧ ਵਿਹਾਰ 'ਚ ਬੁੱਧ ਪੂਰਨਿਮਾ ਮਨਾਈ

ਜਲੰਧਰ ਛਾਉਣੀ, 22 ਮਈ (ਪਵਨ ਖਰਬੰਦਾ)-ਰਾਹੁਲ ਬੁੱਧ ਵਿਹਾਰ ਪ੍ਰਬੰਧਕ ਕਮੇਟੀ ਵੱਲੋਂ ਬੁੱਧ ਪੂਰਨਿਮਾ ਦਾ ਤਿਉਹਾਰ ਸੋਫ਼ੀ ਪਿੰਡ 'ਚ ਮਨਾਇਆ ਗਿਆ | ਇਸ ਦਾ ਸ਼ੁੱਭ-ਆਰੰਭ ਬਲਦੇਵ ਭਾਰਦਵਾਜ ਵੱਲੋਂ ਤਿ੍ਸ਼ਰਣ, ਪੰਚਮ ਅਤੇ ਵੰਦਨਾ ਨਾਲ ਕੀਤਾ ਗਿਆ | ਉਨ੍ਹਾਂ ਬੁੱਧ ਪੂਰਨਿਮਾ ...

ਪੂਰੀ ਖ਼ਬਰ »

ਨਵੀਆਂ ਉੱਪ ਮੰਡਲ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਗਠਨ ਲਈ ਰਾਹ ਪੱਧਰਾ

ਜਲੰਧਰ, 22 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੀਆਂ ਪੁਰਾਣੀਆਂ ਉਪ ਮੰਡਲ ਸ਼ਿਕਾਇਤ ਨਿਵਾਰਣ ਕਮੇਟੀਆਂ ਭੰਗ ਕਰ ਦਿੱਤੀਆਂ ਹਨ ਅਤੇ ਨਵੀਆਂ ਕਮੇਟੀਆਂ ਸਥਾਪਿਤ ਕਰਨ ਅਤੇ ਇਨ੍ਹਾਂ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕਰਨ ...

ਪੂਰੀ ਖ਼ਬਰ »

ਸਿਵਲ ਸਰਜਨ ਰਹਿ ਚੁੱਕੇ ਡਾ. ਰਾਜੀਵ ਭੱਲਾ ਿਖ਼ਲਾਫ਼ ਜਾਂਚ ਹੋਈ ਪੂਰੀ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ) - ਬਤੌਰ ਸਿਵਲ ਸਰਜਨ ਸੇਵਾਵਾਂ ਦੇ ਰਹੇ ਡਾ. ਰਾਜੀਵ ਭੱਲਾ ਵੱਲੋਂ ਸਾਲ 2016 ਦੇ ਆਖ਼ਰੀ ਦਿਨਾਂ 'ਚ ਐੱਨ. ਐੱਚ. ਐੱਮ. ਦੇ ਫੰਡਾਂ ਦੇ ਕੀਤੇ ਖ਼ਰਚ ਦੇ ਮਾਮਲੇ ਦੀ ਵਿਭਾਗ ਵੱਲੋਂ ਸ਼ੁਰੂ ਕੀਤੀ ਜਾਂਚ ਪੂਰੀ ਹੋ ਗਈ ਹੈ | ਡਾ. ਭੱਲਾ ਨੇ ਐੱਨ. ਐੱਚ. ਐੱਮ. ...

ਪੂਰੀ ਖ਼ਬਰ »

ਮੇਘ ਬਿਰਾਦਰੀ ਅੱਗੇ ਤੋਂ ਮਰਦਮ ਸ਼ੁਮਾਰੀ ਵੇਲੇ ਆਪਣੇ ਨਾਲ 'ਮੇਘ' ਹੀ ਲਿਖਾਏਗੀ

ਜਲੰਧਰ, 22 ਮਈ (ਪਿ੍ਤਪਾਲ ਸਿੰਘ)-ਮੇਘ ਜਾਗਿ੍ਤੀ ਮੰਚ ਵੱਲੋਂ ਮੇਘ/ਭਗਤ ਬਿਰਾਦਰੀ ਨੂੰ ਧਾਰਮਿਕ, ਸਮਾਜਿਕ, ਆਰਥਿਕ, ਰਾਜਨੀਤਿਕ, ਰਾਖਵਾਂਕਰਨ, ਸਿੱਖਿਆ ਆਦਿ ਸਬੰਧੀ ਪੇਸ਼ ਆਉਦੀਆਂ ਮੁਸ਼ਕਿਲਾਂ ਨੂੰ ਲੈ ਕੇ ਇਕ ਵਿਸਾਲ ਚਰਚਾ ਸਮਾਗਮ ਮਾਡਲ ਹਾਊਸ ਸਥਿਤ ਦਾਣਾ ਪਾਣੀ ਵਿਖੇ ...

ਪੂਰੀ ਖ਼ਬਰ »

ਰਾਮ ਨਗਰ ਤੇ ਗਾਂਧੀ ਕੈਂਪ 'ਚ ਫ਼ੈਲਿਆ ਪੀਲੀਆ

ਮਕਸੂਦਾਂ, 22 ਮਈ (ਵੇਹਗਲ)-ਰਾਮ ਨਗਰ ਤੇ ਨਾਲ ਲਗਦੇ ਇਲਾਕੇ ਛੋਟੇ ਗਾਂਧੀ ਕੈਂਪ 'ਚ ਪੀਲੀਆ ਦੇ 12 ਮਰੀਜ਼ ਮਿਲੇ ਹਨ ਜਦ ਕਿ 14 ਵਿਅਕਤੀਆਂ ਨੂੰ ਪੇਟ ਦੀ ਇਨਫੈਕਸ਼ਨ ਹੈ | ਇਸ ਲਈ ਸਿਹਤ ਵਿਭਾਗ ਨੇ ਕਾਰਵਾਈ ਕਰਦਿਆਂ ਲੋਕਾਂ ਨੂੰ ਖਾਣ-ਪੀਣ ਦੀ ਜਾਣਕਾਰੀ ਦਿੱਤੀ ਅਤੇ ਹਰੇਕ ਘਰ 'ਚ ...

ਪੂਰੀ ਖ਼ਬਰ »

ਜਲੰਧਰ ਦੇ 4 ਖਿਡਾਰੀ ਪੰਜਾਬ ਕ੍ਰਿਕਟ ਟੀਮ 'ਚ ਸ਼ਾਮਿਲ

ਜਲੰਧਰ, 22 ਮਈ (ਜਤਿੰਦਰ ਸਾਬੀ) ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਨਵੰਬਰ ਮਹੀਨੇ ਦੇ ਵਿੱਚ ਕਰਵਾਈ ਜਾਣ ਵਾਲੀ ਅੰਡਰ 16 ਸਾਲ ਵਿਜੇ ਹਜ਼ਾਰੇ ਕਿ੍ਕਟ ਟਰਾਫੀ ਦੇ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੇ ਲਈ ਜਲੰਧਰ ਦੇ ਚਾਰ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ | ਇਸ ਟੀਮ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਮਿਲੇ ਫ਼ਤਵੇ ਦਾ ਸਤਿਕਾਰ ਕਰਨਾ ਭੁੱਲੀ- ਰਾਕੇਸ਼ ਰਾਠੌਰ

ਜਲੰਧਰ, 22 ਮਈ (ਸ਼ਿਵ)-ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਝੂਠੇ ਵਾਅਦੇ ਕਰਦੇ ਹੋਏ ਲੋਕਾਂ ਦਾ ਫ਼ਤਵਾ ਤਾਂ ਹਾਸਲ ਕਰਨ ਵਿਚ ਕਾਮਯਾਬ ਰਹੀ ਹੈ ਪਰ ਇਸ ਫ਼ਤਵੇ ਦਾ ਸਤਿਕਾਰ ਭਲਕੇ ਉਹ ਆਪਣੇ ਮਹਿਮਾਨਾਂ ਨਾਲ ਜਨਮ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX