ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਕੋਰੀਆ ਨੂੰ 2-1 ਨਾਲ ਹਰਾਇਆ
. . .  1 day ago
ਮਾਸਕੋ, 23 ਜੂਨ - ਫੀਫਾ ਵਿਸ਼ਵ ਕੱਪ ਦੇ ਇੱਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1ਨਾਲ ਹਰਾ...
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਦੱਖਣੀ ਕੋਰੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਐਕਸਾਈਜ਼ ਵਿਭਾਗ ਵੱਲੋਂ 542 ਪੇਟੀਆਂ ਸ਼ਰਾਬ ਬਰਾਮਦ
. . .  1 day ago
ਬਾਘਾਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾਪੁਰਾਣਾ ਇਲਾਕੇ 'ਚ ਐਕਸਾਈਜ਼ ਵਿਭਾਗ ਮੋਗਾ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ਰਾਬ ਦੀਆਂ 542 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ...
ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  1 day ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  1 day ago
ਨੀਦਰਲੈਂਡ, 23 ਜੂਨ - ਨੀਦਰਲੈਂਡ 'ਚ ਚਲ ਰਹੇ ਚੈਂਪੀਅਨਸ ਟਰਾਫੀ ਹਾਕੀ 2018 'ਚ ਭਾਰਤ ਨੇ ਸ਼ੁਰੂਆਤੀ ਮੈਚ 'ਚ ਪਾਕਿਸਤਾਨ ਨੂੰ 4-0 ਨਾਲ ਹਰਾਇਆ...
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  1 day ago
ਭਿੱਖੀਵਿੰਡ, 23 ਜੂਨ (ਬੋਬੀ)- ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਘੂਰਕਵਿੰਡ ਵਿਖੇ ਅੱਜ ਫੇਰ ਨਸ਼ੇ ਦੇ ਦੈਤ ਨੇ ਇਕ ਵਿਧਵਾ ਮਾਂ ਦਾ ਸਹਾਰਾ ਨਿਗਲ ਲਿਆ। ਜਾਣਕਾਰੀ ਅਨੁਸਾਰ, ਗੁਰਲਾਲ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਣ...
ਸ਼੍ਰੋਮਣੀ ਕਮੇਟੀ ਦੇ ਲਾਪਤਾ ਨਸ਼ੇੜੀ ਮੁਲਾਜ਼ਮ ਦੀ ਮਿਲੀ ਲਾਸ਼
. . .  1 day ago
ਮਾਹਿਲਪੁਰ 23 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨੌਕਰੀ ਕਰਦੇ ਅਤੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਡਰਾਈਵਰ ਦੀ ਅੱਜ ਫਗਵਾੜਾ ਰੋਡ 'ਤੇ ਪਿੰਡ ਪਥਰਾਲਾ ਦੇ ਕੋਲਡ ਸਟੋਰ ਦੇ ਨਜ਼ਦੀਕ ਝਾੜੀਆਂ...
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਨਹਿਰ 'ਚੋਂ ਮਿਲੀ ਲਾਸ਼
. . .  1 day ago
ਗੁਰਦਾਸਪੁਰ, 23 ਜੂਨ (ਆਰਿਫ਼)- ਦੋ ਦਿਨਾਂ ਤੋਂ ਲਾਪਤਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਤਲਾਸ਼ ਅੱਜ ਉਦੋਂ ਖ਼ਤਮ ਹੋਈ ਜਦੋਂ ਉਸ ਦਾ ਮ੍ਰਿਤਕ ਸਰੀਰ ਬੱਬੇਹਾਲੀ ਨੇੜੇ ਪੈਂਦੀ ਅੱਪਰਬਾਰੀ ਦੁਆਬ ਨਹਿਰ...
ਗੋਦਾਵਰੀ ਦਰਿਆ 'ਚੋਂ ਮਿਲੀਆਂ ਚਾਰ ਲਾਸ਼ਾਂ
. . .  1 day ago
ਅਮਰਾਵਤੀ, 23 ਜੂਨ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਗੋਦਾਵਰੀ ਦਰਿਆ 'ਚੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾਂ 'ਚ ਦੋ ਮਰਦ, ਇੱਕ ਔਰਤ ਅਤੇ...
ਭਾਰਤ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  1 day ago
ਨਵੀਂ ਦਿੱਲੀ, 23 ਜੂਨ- ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਗੁਰਦੁਆਰਾ ਸਾਹਿਬ 'ਚ ਜਾਣ ਤੋਂ ਰੋਕਣ 'ਤੇ ਭਾਰਤ ਨੇ ਸਖ਼ਤ ਵਿਰੋਧ ਜਤਾਉਂਦਿਆਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਸੱਯਦ ਹੈਦਰ ਸ਼ਾਹ ਨੂੰ ਤਲਬ ਕੀਤਾ ਹੈ। ਪਾਕਿਸਤਾਨ ਨੇ...
ਬੀ. ਵੀ. ਆਰ. ਸੁਬਰਾਮਣੀਅਮ ਨੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
. . .  1 day ago
ਸ੍ਰੀਨਗਰ, 23 ਜੂਨ- ਬੀ. ਵੀ. ਆਰ. ਸੁਬਰਾਮਣੀਅਮ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ। ਦੱਸ ਦਈਏ ਕਿ ਸੁਬਰਾਮਣੀਅਮ 1987 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ। ਉਨ੍ਹਾਂ ਨੂੰ ਨਕਸਲੀਆਂ ਨੂੰ ਫੜਨ ਤੋਂ ਲੈ ਕੇ ਨਕਸਲੀ ਵਿਚਾਰਧਾਰਾ ਨੂੰ...
ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
. . .  1 day ago
ਇੰਦੌਰ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਪਹਿਲਾਂ ਉਨ੍ਹਾਂ ਨੇ ਰਾਜਗੜ੍ਹ 'ਚ ਮੋਹਨਪੁਰਾ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇੰਦੌਰ 'ਚ 'ਮੱਧ ਪ੍ਰਦੇਸ਼ ਸ਼ਹਿਰੀ ਵਿਕਾਸ ਮਹੋਤਸਵ'...
ਮਹਾਰਾਸ਼ਟਰ 'ਚ ਚਾਰ ਲੋਕਾਂ ਨੇ ਕੀੜੇਮਾਰ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮੁੰਬਈ, 23 ਜੂਨ- ਮਹਾਰਾਸ਼ਟਰ 'ਚ ਅੱਜ ਚਾਰ ਵਿਅਕਤੀਆਂ ਵਲੋਂ ਕੀੜੇਮਾਰ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਨ੍ਹਾਂ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ, ਇਸ ਗੱਲ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ...
ਬੱਸ ਅਤੇ ਜੀਪ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 6 ਲੋਕਾਂ ਦੀ ਮੌਤ
. . .  1 day ago
ਹਾਫਿਜ਼ ਸਈਦ ਦਾ ਪੁੱਤਰ ਅਤੇ ਜਵਾਈ ਪਾਕਿਸਤਾਨ 'ਚ ਲੜਨਗੇ ਚੋਣ
. . .  1 day ago
ਤੇਲ ਦੇ ਬੈਰਲ ਲੈ ਕੇ ਜਾ ਰਹੇ ਫੌਜ ਦੇ ਵਾਹਨ 'ਚ ਧਮਾਕਾ
. . .  1 day ago
ਆਤਮ ਸਮਰਪਣ ਕਰਨ ਵਾਲੇ ਸੈਂਕੜੇ ਨਕਸਲੀਆਂ ਨੇ ਦਿੱਤੀ ਪ੍ਰੀਖਿਆ
. . .  1 day ago
ਚਿੜਾਉਣ ਤੋਂ ਨਾਰਾਜ਼ ਮਹਿਲਾ ਨੇ ਰਿਸ਼ਤੇਦਾਰਾਂ ਦੇ ਖਾਣੇ 'ਚ ਮਿਲਾਇਆ ਕੀਟਨਾਸ਼ਕ, 5 ਮੌਤਾਂ
. . .  1 day ago
ਦਿੱਲੀ ਦੇ ਹਵਾਈ ਅੱਡੇ ਤੋਂ ਏਅਰ ਇੰਡੀਆ ਦੀਆਂ ਕਈ ਉਡਾਣਾਂ 'ਚ ਹੋਈ ਦੇਰੀ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਡਿੱਗੀ ਦੀਵਾਰ, 6 ਲੋਕ ਜ਼ਖਮੀ
. . .  1 day ago
ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਕਿਹਾ- ਭਰਮ ਫੈਲਾਉਣ ਵਾਲੇ ਜ਼ਮੀਨੀ ਹਕੀਕਤ ਤੋਂ ਦੂਰ
. . .  1 day ago
ਬੰਗਲਾਦੇਸ਼ 'ਚ ਵਾਪਰੇ ਸੜਕ ਹਾਦਸੇ 'ਚ 16 ਲੋਕਾਂ ਦੀ ਮੌਤ, 40 ਜ਼ਖਮੀ
. . .  1 day ago
ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ - ਹਰਜੀਤ ਸਿੰਘ ਐਸ.ਐਸ.ਪੀ
. . .  1 day ago
ਈਥੋਪੀਆ 'ਚ ਨਵੇਂ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਧਮਾਕਾ
. . .  1 day ago
ਬੈਲਜੀਅਮ ਤੋਂ ਭਾਰਤ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਨੇ ਦੋ ਰਿਕਸ਼ਿਆਂ ਨੂੰ ਮਾਰੀ ਟੱਕਰ
. . .  1 day ago
ਦੋ ਸੀਟਾਂ ਤੋਂ ਚੋਣ ਲੜੇਗੀ ਨਵਾਜ਼ ਸ਼ਰੀਫ਼ ਦੀ ਬੇਟੀ ਮਰਿਅਮ ਨਵਾਜ਼
. . .  1 day ago
ਸ੍ਰੀਨਗਰ 'ਚ ਇੰਟਰਨੈੱਟ ਸੇਵਾਵਾਂ ਬਹਾਲ
. . .  1 day ago
ਰਾਜਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਚੋਰ ਗਿਰੋਹ ਦਾ ਮੈਂਬਰ ਫ਼ਰਾਰ
. . .  1 day ago
ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ ਤੋਂ ਰੋਕਿਆ ਗਿਆ
. . .  1 day ago
ਜੰਮੂ ਪਹੁੰਚੇ ਅਮਿਤ ਸ਼ਾਹ
. . .  1 day ago
ਰਾਜਪਾਲ ਵਿਰੁੱਧ ਪ੍ਰਦਰਸ਼ਨ ਕਰਨ 'ਤੇ ਐਮ. ਕੇ. ਸਟਾਲਿਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਹਾੜ ਸੰਮਤ 549
ਿਵਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਅੰਮ੍ਰਿਤਸਰ

ਸਾਬਕਾ ਕੌਾਸਲਰ ਚੌਧਰੀ ਨੇ ਪਲਾਟ 'ਤੇ ਕਬਜ਼ੇ ਨੂੰ ਲੈ ਕੇ ਚਲਾਈ ਗੋਲੀ

ਛੇਹਰਟਾ, 18 ਜੂਨ (ਵਡਾਲੀ)-ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਾਸਲਰ ਸੁਰਿੰਦਰ ਚੌਧਰੀ ਨੇ ਪੁਤਲੀਘਰ ਸਥਿਤ ਇਕ ਪਲਾਟ ਦੇ ਕਬਜ਼ੇ ਨੂੰ ਲੈ ਕੇ ਸਾਥੀਆਂ ਸਮੇਤ ਜਿੱਥੇ ਇੱਟਾਂ ਤੇ ਬੋਤਲਾਂ ਚਲਾਈਆਂ ਉਥੇ ਉਕਤ ਪਲਾਟ ਦੇ ਮਾਲਕ ਉਪਰ ਗੋਲੀ ਚਲਾ ਕੇ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ | ਪੀੜਤ ਕਾਰਜ ਸਿੰਘ ਵਾਸੀ ਗੁੰਮਟਾਲਾ ਬਾਈਪਾਸ ਕਿਰਨ ਕਾਲੋਨੀ ਨੇ ਦੱਸਿਆ ਕਿ ਪੁਤਲੀਘਰ ਇਲਾਕੇ ਵਿਚ ਉਨ੍ਹਾਂ ਦੇ ਕੋਲ ਪਿਛਲੇ 20 ਸਾਲ ਤੋਂ ਇੱਕ ਪਲਾਟ ਹੈ ਜਿਥੇ ਸਾਬਕਾ ਕੌਾਸਲਰ ਸੁਰਿੰਦਰ ਚੌਧਰੀ ਕਬਜ਼ਾ ਕਰਨਾ ਚਾਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਕਤ ਨੇ ਉਨ੍ਹਾਂ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸਦੀ ਦਰਖਾਸਤ ਉਨ੍ਹਾਂ ਥਾਣਾ ਛਾਉਣੀ ਦੀ ਪੁਲਿਸ ਨੂੰ ਦਿੱਤੀ ਸੀ, ਜਿਸਦੀ ਜਾਂਚ ਕੀਤੀ ਜਾ ਰਹੀ ਹੈ | ਕਾਰਜ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੇ ਜਦ ਆਪਣੇ ਪਲਾਟ ਵਿਚ ਦਰਵਾਜਾ ਲਗਾਉਣ ਦਾ ਕੰਮ ਸ਼ੁਰੂ ਕੀਤਾ ਸੀ, ਇਸ ਦੌਰਾਨ ਸਾਬਕਾ ਕੌਾਸਲਰ ਸੁਰਿੰਦਰ ਚੌਧਰੀ ਆਪਣੇ ਸਾਥੀਆਂ ਸਮੇਤ ਆ ਗਿਆ ਤੇ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਜਦ ਉਨ੍ਹਾਂ ਵਿਰੋਧ ਕੀਤਾ ਤਾਂ ਉਸ ਨੇ ਕੁੱਟਮਾਰ ਸ਼ੁਰੂ ਕਰ ਦਿੱਤੀ, ਜਦ ਉਨ੍ਹਾਂ ਪੁਲਿਸ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਉਪਰ ਗੋਲੀ ਚਲਾ ਦਿੱਤੀ | ਇਸ ਦੌਰਾਨ ਜਦ ਪੀ. ਸੀ. ਆਰ. ਦੀ ਟੀਮ ਮੌਕੇ 'ਤੇ ਪੁੱਜੀ ਤਾਂ ਇਕ ਇੱਟ ਪੁਲਿਸ ਮੁਲਾਜਮ ਰਾਜੇਸ਼ ਕੁਮਾਰ ਤੇ ਨਰਿੰਦਰ ਸਿੰਘ ਨੂੰ ਵੱਜ ਗਈ, ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ ਤੇ ਰਾਜੇਸ਼ ਦੀ ਹਾਲਤ ਨਾਜੁਕ ਬਣੀ ਹੋਈ ਹੈ | ਥਾਣਾ ਮੁੱਖੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਬਿਆਨਾਂ ਦੇ ਆਧਾਰ ਤੇ ਉਕਤ ਸਾਬਕਾ ਕੌਾਸਲਰ ਸੁਰਿੰਦਰ ਚੌਧਰੀ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਹੱਤਿਆ ਦੀ ਕੋਸ਼ਿਸ਼ ਤੇ ਹੌਰ ਧਾਰਾਵਾਂ ਤਹਿਤ ਕੇਸ ਦਰਜ਼ ਕਰ ਲਿਆ ਗਿਆ ਹੈ |

'ਵਿਸ਼ਵ ਸੰਗੀਤ ਦਿਵਸ' ਦੌਰਾਨ 'ਸੰਗੀਤਮਈ ਸ਼ਾਮ' ਦਾ ਕਲਾ ਪ੍ਰੇਮੀਆਂ ਮਾਣਿਆਂ ਆਨੰਦ

ਅੰਮਿ੍ਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਰਟ ਗੈਲਰੀ ਵਿਖੇ ਚੱਲ ਰਹੇ 6ਵੇਂ ਸਮਰਕੈਂਪ ਦੌਰਾਨ ਇੰਡੀਅਨ ਅਕੈਡਮੀ ਆਫ ਫ਼ਾਇਨ ਆਰਟ ਵੱਲੋਂ ਅੱਜ ਵਿਸ਼ਵ ਸੰਗੀਤ ਦਿਵਸ ਨੂੰ ਸਮਰਪਿਤ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਆਗਾਜ ਨਾਰਥ ਜੋਨ ਕਲਚਰਲ ਦੇ ...

ਪੂਰੀ ਖ਼ਬਰ »

100 ਗ੍ਰਾਮ ਅਫ਼ੀਮ ਅਤੇ ਲੱਖਾਂ ਦੀ ਨਗਦੀ ਸਮੇਤ ਕਾਬੂ

ਅੰਮਿ੍ਤਸਰ, 18 ਜੂਨ (ਗਗਨਦੀਪ ਸ਼ਰਮਾ)-ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਅਫ਼ੀਮ ਦਾ ਕਾਰੋਬਾਰ ਕਰਨ ਵਾਲੇ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਅਫ਼ੀਮ ਅਤੇ ਲੱਖਾਂ ਦੀ ਨਗਦੀ ਬਰਾਮਦ ਕੀਤੀ ਗਈ ਹੈ | ਏ. ਐਸ. ਆਈ. ਗੋਪਾਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਭਾਲ 'ਚ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਮੁੱਖ ਮਾਰਗ 'ਤੋਂ ਖੋਹੀ ਕਾਰ

ਬਿਆਸ, 18 ਜੂਨ (ਰੱਖੜਾ)-ਜਲੰਧਰ-ਅੰਮਿ੍ਤਸਰ ਮੁੱਖ ਮਾਰਗ ਤੋਂ ਅਣਪਛਾਤੇ ਲੁਟੇਰਿਆਂ ਵੱਲੋਂ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਬਿਆਸ ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਸੁਨੀਲ ਕੁਮਾਰ ਪੁੱਤਰ ਗੁਲਜ਼ਾਰੀ ਲਾਲ ਵਾਸੀ ਤਾਜਪੁਰ ਰੋਡ, ਲੁਧਿਆਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੇ ਦਾ ਧੰਦਾ ਕਰਨ ਵਾਲਿਆਾ ਨੂੰ ਕਿਸੇ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ-ਡੀ. ਐਸ. ਪੀ. ਸਹੋਤਾ

ਜੰਡਿਆਲਾ ਗੁਰੂ, 18 ਜੂਨ (ਰਣਜੀਤ ਸਿੰਘ ਜੋਸਨ)-ਡੀ. ਐਸ. ਪੀ. ਜੰਡਿਆਲਾ ਗੁਰੂ ਸ: ਗੁਰਪ੍ਰਤਾਪ ਸਿੰਘ ਸਹੋਤਾ ਨੇ ਅੱਜ ਆਪਣੇ ਦਫਤਰ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਸ: ਪਰਮਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਵੱਲੋਂ ਫੇਟ ਮਾਰੀ-ਇਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਕੱਥੂਨੰਗਲ, 18 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਕੱਥੂਨੰਗਲ-ਚਵਿੰਡਾ ਦੇਵੀ ਰੋਡ 'ਤੇ ਸਥਿਤ ਵੈਗਲ ਪੈਲੇਸ ਦੇ ਨਜਦੀਕ ਮੋਟਰਸਾਈਕਲ ਸਵਾਰਾਂ ਨੂੰ ਇੱਕ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ 'ਤੇ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਤੇ ਦੂਸਰੇ ਦੇ ਜਖਮੀ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ-ਮੋਦੀ ਤੇ ਕੈਪਟਨ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅਜਨਾਲਾ, 18 ਜੂਨ (ਐਸ. ਪ੍ਰਸ਼ੋਤਮ)-ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤਹਿਸੀਲ ਅਜਨਾਲਾ ਦੇ ਸਕੱਤਰ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਸੂਬਾ ਸਕੱਤਰੇਤ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ ਉਚੇਚੇ ...

ਪੂਰੀ ਖ਼ਬਰ »

ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਸ਼ੁਰੂ-ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਵਿਖੇ ਮੁੱਖ ਸਮਾਗਮ ਕੱਲ੍ਹ

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 22ਵੀਂ ਬਰਸੀ ਸਬੰਧੀ ਅੱਜ ਦਲ ਦੇ ਹੈਡਕੁਆਟਰ ਗੁ: ਛੇਵੀਂ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ ਦਲਿਤਾਂ 'ਤੇ ਅੱਤਿਆਚਾਰ ਦੀਆਂ ਘਟਨਾਵਾਂ 'ਚ ਵਾਧਾ ਹੋਇਆ-ਕੇਵਲ ਗਿੱਲ

ਅੰਮਿ੍ਤਸਰ, 18 ਜੂਨ (ਜੱਸ)-ਪੰਜਾਬ 'ਚ ਦਲਿਤਾਂ 'ਤੇ ਵੱਧਦੇ ਤਸ਼ੱਦਦ ਨੂੰ ਰੋਕਣ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਲਿਤਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਭਾਜਪਾ ਪੰਜਾਬ ਐਸ. ਸੀ. ਮੋਰਚਾ ਵੱਲੋਂ 19 ਜੂਨ ਨੂੰ ...

ਪੂਰੀ ਖ਼ਬਰ »

-ਮਾਮਲਾ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਪਰਚਾ ਦਰਜ ਕਰਨ ਦਾ- ਸਿਆਸੀ ਸ਼ਹਿ 'ਤੇ ਆਪ ਵਲੰਟੀਅਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਦਲਬੀਰ ਸਿੰਘ ਟੌਾਗ

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਆਗੂ ਦਲਬੀਰ ਸਿੰਘ ਟੌਾਗ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਰਾਹੀਂ ਦੋਸ਼ ਲਾਇਆ ਹੈ ਕਿ ਪੁਲਿਸ ਸਿਰਫ ਸਿਆਸੀ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਇਸਦੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਵਾਈ ਅੱਡਾ ਮਾਰਗ ਦੀ ਸੰਗਤ ਵੱਲੋਂ ਗੁਰਦੁਆਰਾ ਸਿੰਘ ਸਭਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੁੰਮਟਾਲਾ ਬਾਈਪਾਸ ਵਿਖੇ ...

ਪੂਰੀ ਖ਼ਬਰ »

1121 ਬਾਸਮਤੀ ਨੂੰ ਉੱਲੀ ਰੋਗਾਂ ਤੋਂ ਬਚਾਉਣਾ ਜ਼ਰੂਰੀ-ਮੀਰਾਂਕੋਟ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)-ਪੂਸਾ 1121 ਬਾਸਮਤੀ ਇੱਕ ਬਹੁਤ ਹੀ ਨਾਜੁਕ ਕਿਸਮ ਦੀ ਫਸਲ ਹੈ ਜਿਸ ਉੱਪਰ ਬੀਜ ਅਤੇ ਜਮੀਨ ਰਾਹੀਂ ਫੈਲਣ ਵਾਲੀਆਂ ਖ਼ਤਰਨਾਕ ਉੱਲੀਆਂ ਬਹੁਤ ਜਿਆਦਾ ਹਮਲਾ ਕਰਦੀਆਂ ਹਨ | ਇਸ ਲਈ ਇਸ ਕਿਸਮ ਨੂੰ ਉੱਲੀ ਰੋਗਾਂ ਤੋਂ ਬਚਾਉਣਾ ਬੇਹੱਦ ...

ਪੂਰੀ ਖ਼ਬਰ »

1121 ਬਾਸਮਤੀ ਨੂੰ ਉੱਲੀ ਰੋਗਾਂ ਤੋਂ ਬਚਾਉਣਾ ਜ਼ਰੂਰੀ-ਮੀਰਾਂਕੋਟ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)-ਪੂਸਾ 1121 ਬਾਸਮਤੀ ਇੱਕ ਬਹੁਤ ਹੀ ਨਾਜੁਕ ਕਿਸਮ ਦੀ ਫਸਲ ਹੈ ਜਿਸ ਉੱਪਰ ਬੀਜ ਅਤੇ ਜਮੀਨ ਰਾਹੀਂ ਫੈਲਣ ਵਾਲੀਆਂ ਖ਼ਤਰਨਾਕ ਉੱਲੀਆਂ ਬਹੁਤ ਜਿਆਦਾ ਹਮਲਾ ਕਰਦੀਆਂ ਹਨ | ਇਸ ਲਈ ਇਸ ਕਿਸਮ ਨੂੰ ਉੱਲੀ ਰੋਗਾਂ ਤੋਂ ਬਚਾਉਣਾ ਬੇਹੱਦ ...

ਪੂਰੀ ਖ਼ਬਰ »

ਬੀ.ਐਸ.ਸੀ. ਸਮੈਸਟਰ ਚੌਥਾ ਦਾ ਨਤੀਜਾ ਐਲਾਨਿਆ

ਅੰਮਿ੍ਤਸਰ, 18 ਜੂਨ (ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਕਰਵਾਈ ਗਈ ਬੀ. ਐਸ. ਸੀ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ ਦਾ ਨਤੀਜਾ ਅੱਜ ਐਲਾਨਿਆ ਗਿਆ | 'ਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਵੀ ...

ਪੂਰੀ ਖ਼ਬਰ »

ਚਾਲੂ ਭੱਠੀ ਅਤੇ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਕੱਥੂਨੰਗਲ, 18 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਕੱਥੂਨੰਗਲ ਵੱਲੋਂ ਪਿੰਡ ਹਰੀਆ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਭਜਨ ਸਿੰਘ ਵਾਸੀ ਹਰੀਆ ਨੂੰ ਨਾਜਾਇਜ਼ ਚਾਲੂ ਭੱਠੀ ਅਤੇ 7 ਬੋਤਲਾਂ ਸ਼ਰਾਬ, 30 ਕਿੱਲੋ ਲਾਹਣ ਸਮੇਤ ...

ਪੂਰੀ ਖ਼ਬਰ »

ਡਿਜੀਟਲ ਭੁਗਤਾਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਅੰਮਿ੍ਤਸਰ, 18 ਜੂਨ (ਜੱਸ)-ਭਾਰਤੀ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਅਨੁਸਾਰ ''ਦੀ ਅੰਮਿ੍ਤਸਰ ਕੇਂਦਰੀ ਸਹਿਕਾਰੀ ਬੈਂਕ'' ਦੀ ਪਾਖਰਪੁਰਾ ਸ਼ਾਖਾ ਵੱਲੋਂ ਬੈਂਕ ਮੈਨੇਜਰ ਮਨਦੀਪ ਸਿੰਘ ਦੀ ਅਗਵਾਈ 'ਚ ਡਿਜੀਟਲ ਭੁਗਤਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਗਾਹਕਾਂ ਨੂੰ ...

ਪੂਰੀ ਖ਼ਬਰ »

ਡੀ. ਐਸ. ਪੀ. ਗੁਰਪ੍ਰਤਾਪ ਸਿੰਘ ਸਹੋਤਾ ਵੱਲੋਂ ਸੁਵਿਧਾ ਕਮੇਟੀ ਮੈਂਬਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 18 ਜੂਨ (ਰਣਜੀਤ ਸਿੰਘ ਜੋਸਨ)-ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਪਰਮਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਜੰਡਿਆਲਾ ਗੁਰੂ ਵਿਖੇ ਕਮੇਟੀ ਦੇ ਚੇਅਰਮੈਨ ਡੀ. ਐਸ. ਪੀ. ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ 100 ਸਾਲ ਪੁਰਾਣੇ ਬਿਜਲੀ ਪਲਾਂਟ ਦੀ ਨਹੀਂ ਲੈ ਰਿਹਾ ਕੋਈ ਸਾਰ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਅੰਮਿ੍ਤਸਰ ਦੀ ਜੀ. ਟੀ. ਰੋਡ ਦੇ ਨਾਲ ਲਗਦੀ ਕੈਨਾਲ ਲਿੰਕ ਰੋਡ 'ਤੇ ਕਰੀਬ 3000 ਗਜ਼ ਭੂਮੀ 'ਤੇ ਉਸਾਰੀ ਗਈ ਬਿਜਲੀ ਸਪਲਾਈ ਪਲਾਂਟ ਦੀ 100 ਸਾਲ ਪੁਰਾਣੀ ਇਮਾਰਤ ਖੰਡਰਾਂ 'ਚ ਤਬਦੀਲ ਹੋ ਰਹੀ ਹੈ | ਵਿਰਾਸਤੀ ਤੇ ਮਹਤਵਪੂਰਨ ਇਮਾਰਤਾਂ ਦੇ ...

ਪੂਰੀ ਖ਼ਬਰ »

ਲਾਵਾਰਿਸ ਵਿਅਕਤੀ ਪਰਿਵਾਰਕ ਮੈਂਬਰਾਂ ਨੂੰ ਸੌਾਪਿਆ

ਕੱਥੂਨੰਗਲ, 18 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)¸ਨਜ਼ਦੀਕੀ ਪੈਂਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਲਵਾਰਸ ਅਤੇ ਬਿਮਾਰੀ ਦੀ ਹਾਲਤ 'ਚ ਮਿਲੇ ਇਕ ਵਿਅਕਤੀ ਨਾਬਾਗਾਨ ਬਾਰ ਜੋ ਕਿ ਉਡੀਸਾ ਦਾ ਰਹਿਣ ਵਾਲਾ ਸੀ ਅਤੇ ਬਿਮਾਰੀ 'ਚ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਰੋਕਣ 'ਚ ਨਾਕਾਮ-ਸ਼ਰਮਾ, ਨਰੂਲਾ

ਵੇਰਕਾ, 18 ਜੂਨ (ਪਰਮਜੀਤ ਸਿੰਘ ਬੱਗਾ)-ਕੈਪਟਨ ਅਮਿਰੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਵੇਂ ਨਾਜ਼ਾਇਜ਼ ਸ਼ਰਾਬ ਦਾ ਧੰਦਾ ਰੋਕਣ ਲਈ ਦਾਅਵੇ ਕਰਦੀ ਹੈ ਪਰ ਅੰਮਿ੍ਤਸਰ 'ਚ ਨਾਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਬਿਨ੍ਹਾਂ ਡਰ ਭੈਅ ਧੜੱਲੇ ਨਾਲ ਹੋਣ ਕਾਰਣ ਸ਼ਰਾਬ ...

ਪੂਰੀ ਖ਼ਬਰ »

ਕੌਾਸਲਰ ਗੱਬਰ ਨੇ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਛੇਹਰਟਾ, 18 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 62 ਦੇ ਲੋਕ ਪਿਛਲੇ ਕਰੀਬ 25 ਸਾਲ ਤੋਂ ਪੀਣ ਵਾਸਤੇ ਸਾਫ਼ ਪਾਣੀ ਨਾ ਮਿਲਣ ਕਾਰਨ ਅਨੇਕਾਂ ਬਿਮਾਰੀਆਂ ਨਾਲ ਜੂਝ ਰਹੇ ਸਨ ਤੇ ਉਹ ਵੱਖ-ਵੱਖ ਗੁਰਦੁਆਰਾ ਸਾਹਿਬ 'ਚੋਂ ਰੋਜ਼ਾਨਾ ਪੀਣ ਵਾਸਤੇ ...

ਪੂਰੀ ਖ਼ਬਰ »

ਸੂਬਾਈ ਪ੍ਰਧਾਨ ਹਰਮੇਸ਼ ਧੀਮਾਨ ਦਾ ਰਈਆ ਮੰਡਲ ਪੁੱਜਣ 'ਤੇ ਸਨਮਾਨ

ਬਿਆਸ, 18 ਜੂਨ (ਪਰਮਜੀਤ ਸਿੰਘ ਰੱਖੜਾ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਦੇ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦਾ ਅੱਜ ਬਿਆਸ-ਰਈਆ ਪਹੁੰਚਣ 'ਤੇ ਸੁਖਵਿੰਦਰ ਸਿੰਘ ਚਾਹਲ, ਸਰਪ੍ਰਸਤ ਰਾਮ ਪ੍ਰਤਾਪ ਜੇ. ਈ. ਤੇ ਮਲਕੀਤ ਸਿੰਘ ਕੰਗ ਵੱਲੋਂ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ਜੀ ...

ਪੂਰੀ ਖ਼ਬਰ »

ਕਿਸਾਨਾਂ ਲਈ ਖੇਤੀ ਦੇ ਨਾਲ-ਨਾਲ ਫੂਡ ਪ੍ਰੋਸੈਸਿੰਗ ਦਾ ਮਾਡਲ ਅਪਨਾਉਣਾ ਜ਼ਰੂਰੀ-ਗੁਨਬੀਰ ਸਿੰਘ

ਅੰਮਿ੍ਤਸਰ, 18 ਜੂਨ (ਜੱਸ)-ਦਿਲਬੀਰ ਫਾਊਾਡੇਸ਼ਨ ਵੱਲੋਂ ਦਿੱਤਾ ਗਿਆ ਨਾਅਰਾ 'ਨੋ ਮੋਰ ਪੁਆਇਜ਼ਨ ਇਨ ਮਾਈ ਫੂਡ' ਲੋਕਾਂ 'ਚ ਸ਼ੁੱੱਧ ਅਤੇ ਕੁਦਰਤੀ ਭੋਜਨ ਖਾਣ ਪ੍ਰਤੀ ਕਾਫ਼ੀ ਜਾਗਰੂਕਤਾ ਲਿਆ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਫਾਉੂਾਡੇਸ਼ਨ ਦੇ ਪ੍ਰਧਾਨ ਗੁਨਬੀਰ ਸਿੰਘ ...

ਪੂਰੀ ਖ਼ਬਰ »

15 ਰੋਜ਼ਾ ਕਿ੍ਕਟ ਟੂਰਨਾਮੈਂਟ 'ਚ ਮੇਜ਼ਬਾਨ ਗੁੱਜਰਪੁਰਾ ਦੀ ਟੀਮ ਰਹੀ ਜੇਤੂ

ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਨਾਲ ਲੱਗਦੇ ਪਿੰਡ ਗੁੱਜਰਪੁਰਾ ਵਿਖੇ ਅਗਾਂਹਵਧੂ ਨੌਜਵਾਨਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਿ੍ਕਟ ਟੂਰਨਾਮੈਂੇਟ ਕਰਵਾਇਆ ਗਿਆ ਜਿਸ 'ਚ ਇਲਾਕੇ ਦੀਆਂ 8 ਕਿ੍ਕਟ ਟੀਮਾਂ ਨੇ ਹਿੱਸਾ ...

ਪੂਰੀ ਖ਼ਬਰ »

ਵਿੱਤੀ ਸਾਖ਼ਰਤਾ ਮੁਹਿੰਮ ਤਹਿਤ ਕੈਂਪ ਲਗਾਇਆ

ਅਟਾਰੀ, 18 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਜ਼ਿਲ੍ਹਾ ਮੈਨੇਜ਼ਰ ਹਰਜਿੰਦਰ ਸਿੰਘ ਸੰਧੂ ਅਤੇ ਮੈਨੇਜ਼ਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਅਪ੍ਰੇਟਿਵ ਬੈਂਕ ਬ੍ਰਾਂਚ ਅਟਾਰੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸਮਰ ਆਰਟ ਕੈਂਪ ਦੌਰਾਨ ਪੇਟਿੰਗ ਵਰਕਸ਼ਾਪ ਲਗਾਈ

ਅੰਮਿ੍ਤਸਰ, 18 ਜੂਨ (ਜੱਸ)-ਆਰਟ ਗੈਲਰੀ ਨੇ ਆਪਣੇ ਛੇਵੇਂ ਸਮਰ ਕੈਂਪ ਦੌਰਾਨ ਕਈ ਪ੍ਰਦਰਸ਼ਨੀਆਂ ਅਤੇ ਵਕਰਸ਼ਾਪਾਂ ਦਰਸ਼ਕਾਂ ਲਈ ਲਗਾਈਆਂ ਹਨ | ਇਸ ਕੜੀ 'ਚ ਅੱਜ ਪ੍ਰਸਿੱਧ ਪੰਜਾਬ ਦੇ ਸਕੈਟਚ ਆਰਟਿਸਟ ਸ: ਕੁਲਵੰਤ ਸਿੰਘ ਗਿੱਲ ਅਤੇ ਧਰਮਿੰਦਰ ਸ਼ਰਮਾ ਨੇ ਅੱਜ ਪੇਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਭਗਤ ਕਬੀਰ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ

ਮਜੀਠਾ, 18 ਜੂਨ (ਮਨਿੰਦਰ ਸਿੰਘ ਸੋਖੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸ਼੍ਰੋਮਣੀ ਭਗਤ ਭਗਤ ਕਬੀਰ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ...

ਪੂਰੀ ਖ਼ਬਰ »

ਬਾਬਾ ਸਖੀ ਸੁਲਤਾਨ ਦੀ ਯਾਦ 'ਚ ਜੋੜ ਮੇਲਾ ਮਨਾਇਆ

ਨਵਾਂ ਪਿੰਡ, 18 ਜੂਨ (ਜਸਪਾਲ ਸਿੰਘ)-ਗਵਾਂਢੀ ਪਿੰਡ ਡੱਡੂਆਣਾ, ਰਸੂਲਪੁਰ ਕਲ੍ਹਾਂ 'ਚ ਬਾਬਾ ਸਖੀ ਸੁਲਤਾਨ ਦੀ ਯਾਦ 'ਚ ਸਲਾਨਾ ਜੋੜ ਮੇਲਾ ਮਨਾਇਆ ਗਿਆ | ਮੇਲੇ ਦੀ ਆਰੰਭਤਾ ਪ੍ਰਬਧੰਕਾਂ ਅਤੇ ਪੀਰ ਦੇ ਮਰੀਦਾਂ ਵੱਲੋਂ ਮਜ਼ਾਰ 'ਤੇ ਚਾਦਰ ਚੜ੍ਹਾਉਣ ਨਾਲ ਹੋਈ | ਇਸ ਮੌਕੇ ਲੱਗੇ ...

ਪੂਰੀ ਖ਼ਬਰ »

ਐਸ. ਐਮ. ਆਈ. ਸੁਖਦੇਵ ਸਿੰਘ ਵਧੀਆ ਸੇਵਾਵਾਂ ਲਈ ਸਨਮਾਨਿਤ

ਲੋਪੋਕੇ, 18 ਜੂਨ (ਗੁਰਵਿੰਦਰ ਸਿੰਘ ਕਲਸੀ)-ਸਿਵਲ ਸਰਜਨ ਦਫਤਰ ਅੰਮਿ੍ਤਸਰ ਵੱਲੋਂ ਦਿਹਾਤੀ ਖੇਤਰ ਵਿਚ ਸਰਕਾਰੀ ਹਸਪਤਾਲਾਂ 'ਚ ਲੋਕਾਂ ਨੂੰ ਦਿੱੱਤੀਆਂ ਜਾ ਰਹੀਆਂ ਚੰਗੀਆਂ ਸਿਹਤ ਸੇਵਾਵਾਂ ਨਿਭਾਉਣ ਵਾਲੇ ਮੁਲਾਜਮਾਂ ਨੂੰ ਸਨਮਾਨਤ ਕੀਤਾ ਗਿਆ ਜਿਸ ਵਿਚ ਕਮਿਊਨਟੀ ...

ਪੂਰੀ ਖ਼ਬਰ »

ਸਰਕਲ ਮਹਿਤਾ ਦੇ ਕਾਾਗਰਸੀ ਵਰਕਰਾਂ ਦੀ ਭਰਵੀਂ ਇਕੱਤਰਤਾ

ਚੌਾਕ ਮਹਿਤਾ, 18 ਜੂਨ (ਧਰਮਿੰਦਰ ਸਿੰਘ ਭੰਮਰ੍ਹਾ)-ਸਰਕਲ ਮਹਿਤਾ ਦੇ ਕਾਂਗਰਸੀ ਵਰਕਰਾਂ ਦੀ ਭਰਵੀਂ ਇਕੱਤਰਤਾ ਇੱਥੇ ਸੁਖਬੀਰ ਸਿੰਘ ਸੁੱਖ ਰੰਧਾਵਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਮਰ ਕੈਂਪ ਸਮਾਪਤ-ਡੀ. ਈ. ਓ. ਨੇ ਲਗਾਏ ਬੂਟੇ

ਟਾਹਲੀ ਸਾਹਿਬ, 18 ਜੂਨ (ਪਲਵਿੰਦਰ ਸਿੰਘ ਸਰਹਾਲਾ):- ਸਰਕਾਰੀ ਸੀਨੀਅਰ ਸਕੈਡਰੀ ਸਕੂਲ ਟਾਹਲੀ ਸਾਹਿਬ ਵਿਖੇ ਡੀ ਈ ਉ ਕਮਲਜੀਤ ਸਿੰਘ ਦੀ ਅਗਵਾਈ ਹੇਠ ਪਿ੍ੰਸੀਪਲ ਕਵਲਜੀਤ ਸਿੰਘ ਧੰਜੂ, ਕੈਪਟਨ ਮਨਜੀਤ ਸਿੰਘ ਅਤੇ ਮੈਡਮ ਬਲਵਿੰਦਰਜੀਤ ਕੌਰ ਦੇ ਵਿਸ਼ੇਸ ਯਤਨਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ 5 ਰੋਜ਼ਾ ਗੁਰਮਤਿ ਸਿਖਲਾਈ ਕੈਂਪ

ਮਾਨਾਂਵਾਲਾ, 18 ਜੂਨ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਦੇ ਪ੍ਰਸਾਰ ਤੇ ਪ੍ਰਚਾਰ ਦੀ ਲਹਿਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸ੍ਰੀ ਸਿੰਘ ...

ਪੂਰੀ ਖ਼ਬਰ »

'550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ' ਪ੍ਰਚਾਰ ਲਹਿਰ ਸਬੰਧੀ ਪਹਿਲਾ ਅਰਦਾਸ ਸਮਾਗਮ 24 ਨੂੰ

ਅੰਮਿ੍ਤਸਰ, 18 ਜੂਨ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 2017 'ਚ ਆ ਰਹੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ '550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ' ਲਹਿਰ ਦੇ ਸਬੰਧ ਵਿੱਚ ਬੀਬੀ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ ਵਜੋਂ ਨਵਦੀਪ ਚੀਮਾਂ ਸਨਮਾਨਿਤ

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਥਾਨਕ ਸਿਵਲ ਹਸਪਤਾਲ ਵਿਖੇ ਐਸ. ਐਮ. ਆਈ. ਵਜੋਂ ਸੇਵਾਵਾਂ ਨਿਭਾਅ ਰਹੇ ਨਵਦੀਪ ਸਿੰਘ ਚੀਮਾਂ ਨੂੰ ਐਨ. ਵੀ. ਬੀ. ਡੀ. ਸੀ. ਪੀ. ਅਧੀਨ ਕੀਤੇ ਸ਼ਲਾਘਾਯੋਗ ਕੰਮਾਂ ਲਈ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਪਰਿਵਾਰਕ ਝਗੜੇ ਵਾਲੀ ਜ਼ਮੀਨ ਧੱਕੇ ਨਾਲ ਵਹਾਉਣ ਦੇ ਲਗਾਏ ਦੋਸ਼

ਹਰਸਾ ਛੀਨਾ, 18 ਜੂਨ (ਕੜਿਆਲ)-ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਭਲਾ ਪਿੰਡ ਵਿਖੇ ਚੱਲ ਰਹੇ ਪਰਿਵਾਰਕ ਝਗੜੇ ਵਾਲੀ ਜ਼ਮੀਨ ਨੂੰ ਧੱਕੇ ਨਾਲ ਇਕ ਧਿਰ ਨੂੰ ਵਹਾਉਣ ਦੇ ਅਜਨਾਲਾ ਪੁਲਿਸ 'ਤੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ਭਲਾ ਪਿੰਡ ਵਿਖੇ ਕਿਸਾਨ ਆਗੂ ਰਜਿੰਦਰ ...

ਪੂਰੀ ਖ਼ਬਰ »

ਨਾਟਕਕਾਰ ਔਲਖ ਦੀ ਮੌਤ 'ਤੇ ਦੁੱਖ ਪ੍ਰਗਟ

ਰਾਮ ਤੀਰਥ, 18 ਜੂਨ (ਔਲਖ)-ਰੰਗਮੰਚ ਦੇ ਖੇਤਰ ਵਿਚ ਵੱਡਾ ਮੁਕਾਮ ਹਾਸਲ ਕਰਨ ਵਾਲੇ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਵੱਲੋਂ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਣ 'ਤੇ ਕਹਾਣੀਕਾਰ ਦੀਪ ਦਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਜਨਰਲ ਸਕੱਤਰ ਪਿੰ੍ਰ: ਗੁਰਬਾਜ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਵੇਰਕਾ, 18 ਜੂਨ (ਪਰਮਜੀਤ ਸਿੰਘ ਬੱਗਾ)-ਮੰਦਰ ਭਗਤ ਕਬੀਰ ਧਰਮਸ਼ਾਲਾ ਅਬਾਦੀ ਪ੍ਰੀਤ ਨਗਰ ਵੇਰਕਾ ਅਬਾਦੀ ਪ੍ਰੀਤ ਨਗਰ ਵੇਰਕਾ ਵੱਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਭਗਤ ਕਬੀਰ ਸਾਹਿਬ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪੈਦਲ ਸ਼ੋਭਾ ...

ਪੂਰੀ ਖ਼ਬਰ »

ਨਰਸਿੰਗ ਐਸੋਸੀਏਸ਼ਨ ਦੀ ਮੀਟਿੰਗ

ਅੰਮਿ੍ਤਸਰ, 18 ਜੂਨ (ਵਰਪਾਲ)-ਨਰਸਿੰਗ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਸ੍ਰੀਮਤੀ ਰਾਜ ਬੇਦੀ ਆਨੰਦ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋਈ | ਇਸ ਦੌਰਾਨ ਸ੍ਰੀਮਤੀ ਆਨੰਦ ਨੇ ਕਿਹਾ ਕਿ ਸਰਕਾਰੀ ਸਕੂਲ਼ ਆਫ ਨਰਸਿੰਗ ਤੋਂ ਕਾਲਜ ਆਫ ...

ਪੂਰੀ ਖ਼ਬਰ »

ਸਾਂਝਾ ਮਾਝਾ ਜ਼ੋਨ ਸਪੋਰਟਸ ਕਲੱਬ ਦਾ ਗਠਨ-ਸੁਰਿੰਦਰ ਸਿੰਘ ਢਿੱਲੋਂ ਬਣੇ ਸਰਬਸੰੰਮਤੀ ਨਾਲ ਪ੍ਰਧਾਨ

ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਸਮੂਹ ਫੁੱਟਬਾਲ ਕਲੱਬਾਂ ਦਾ ਚੋਣ ਇਜਲਾਸ ਅੱਜ ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ ਅਤੇ ਐਨ.ਆਰ.ਆਈ ਗੁਰਭੇਜ ਸਿੰਘ ਅਜਨਾਲਾ ਦੀ ਅਗਵਾਈ ਹੇਠ ਕੀਰਤਨ ਦਰਬਾਰ ਸੁਸਾਇਟੀ ਦੀ ...

ਪੂਰੀ ਖ਼ਬਰ »

ਜੀ. ਐਸ. ਟੀ. ਕਾਨੂੰਨ ਬਿੱਲ ਸਬੰਧੀ ਦਿੱਤੀ ਸਨਅਤਕਾਰਾਂ ਨੂੰ ਜਾਣਕਾਰੀ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਮਨਿਸਟਰੀ ਆਫ਼ ਮਾਈਕਰੋ, ਸਮਾਲ ਐਾਡ ਮੀਡੀਅਮ ਐਾਟਰਪ੍ਰਾਈਜਿਜ਼ ਦੀ ਡਿਵੈਲਪਮੇਂਟ ਇੰਸਟੀਚਿਊਟ ਲੁਧਿਆਣਾ ਵੱਲੋਂ ਸਨਅਤਕਾਰਾਂ ਨੂੰ ਜੀ. ਐਸ. ਟੀ. ਬਿੱਲ ਸਬੰਧੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਫ਼ੋਕਲ ਪੁਆਇੰਟ ਵਿਖੇ ਸੈਮੀਨਾਰ ...

ਪੂਰੀ ਖ਼ਬਰ »

ਜਥੇ: ਸੁਖਰਾਜ ਸਿੰਘ ਕਾਲਾ ਯੂਥ ਤੇ ਸਪੋਰਟਸ ਕਲੱਬ ਸੈਲ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਛੇਹਰਟਾ, 18 ਜੂਨ (ਵਡਾਲੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ਤੇ ਸਪੋਰਟਸ ਕਲੱਬ ਸੈਲ ਪੰਜਾਬ ਦੇ ਚੇਅਰਮੈਨ ਸੰਜੇਇੰਦਰ ਸਿੰਘ ਚਾਹਲ ਵੱਲੋਂ ਮਿਹਨਤੀ, ਜੁਝਾਰੂ ਤੇ ਸੀਨੀਅਰ ਯੂਥ ਕਾਂਗਰਸੀ ਆਗੂ ਜਥੇ: ਸੁਖਰਾਜ ਸਿੰਘ ਕਾਲਾ ਵੱਲੋਂ ਬੀਤੇ ਸਮੇਂ ਦੌਰਾਨ ਪਾਰਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX