ਤਾਜਾ ਖ਼ਬਰਾਂ


ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  23 minutes ago
ਕੋਲਕਾਤਾ, 21 ਨਵੰਬਰ - ਕੋਲਕਾਤਾ ਰੇਲਵੇ ਸਟੇਸ਼ਨ ਤੋਂ ਐੱਸ.ਟੀ.ਐੱਫ ਨੇ ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਤੋਂ ਅਲ ਕਾਇਦਾ ਦੇ ਦਸਤਾਵੇਜ਼ ਬਰਾਮਦ ਹੋਏ...
ਲੁਧਿਆਣਾ : ਟਰੇਨ ਹੇਠਾਂ ਆਉਣ ਨਾਲ 3 ਮੌਤਾਂ
. . .  36 minutes ago
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਡਾਬਾ ਨੇੜੇ ਰੇਲਵੇ ਲਾਈਨ 'ਤੇ ਟਰੇਨ ਹੇਠਾਂ ਆਉਣ ਨਾਲ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਿਸ ਸਮੇਂ ਇਹ...
ਸਾਬਕਾ ਫ਼ੌਜੀ ਤੋਂ ਏ.ਕੇ-47 ਬਰਾਮਦ
. . .  43 minutes ago
ਬਟਾਲਾ, 21 ਨਵੰਬਰ (ਕਾਹਲੋਂ) – ਬੀਤੇ ਕੱਲ੍ਹ ਬਟਾਲਾ ਪੁਲਿਸ ਨੇ ਇਕ ਸਾਬਕਾ ਫ਼ੌਜੀ ਨੂੰ ਕਾਬੂ ਕਰ ਉਸ ਕੋਲੋਂ ਇਕ ਏ.ਕੇ.-41 ਸਮੇਤ ਮੈਗਜ਼ੀਨ,23 ਜ਼ਿੰਦਾ ਰੌਂਦ ਅਤੇ ਇਕ ਹੋਰ ਵਿਅਕਤੀ ਕੋਲੋਂ ਇਕ 22 ਬੋਰ...
ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ - ਸ਼ਿਲਪਾ ਸ਼ੈਟੀ
. . .  about 1 hour ago
ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ) - ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਬੱਚੇ ਦੀ ਦੇਖਭਾਲ 'ਚ...
ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲਾ - ਪੁਲਿਸ ਕਰੇਗੀ ਇੱਕ ਲੱਖ ਇਨਾਮ ਦੀ ਘੋਸ਼ਣਾ
. . .  about 1 hour ago
ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲੇ 'ਚ ਚੰਡੀਗੜ੍ਹ ਪੁਲਿਸ ਇੱਕ ਲੱਖ ਰੁਪਏ ਇਨਾਮ ਦੀ ਘੋਸ਼ਣਾ...
ਸਕੂਲੋਂ ਵਿਰਵੇ ਬੱਚਿਆਂ ਦਾ ਘਰੋਂ ਘਰੀਂ ਸਰਵੇਖਣ 23 ਨਵੰਬਰ ਤੋਂ
. . .  about 1 hour ago
ਹੀਰੋਂ ਖੁਰਦ (ਮਾਨਸਾ) 21 ਨਵੰਬਰ (ਗੁਰਵਿੰਦਰ ਸਿੰਘ ਚਹਿਲ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵੱਲੋਂ ਵਿਸ਼ੇਸ਼ ਪੱਤਰ ਜਾਰੀ ਕਰਦਿਆਂ 6-14 ਸਾਲ ਵਰਗ ਦੇ ਸਕੂਲਾਂ ਤੋਂ ਵਿਰਵੇ ਬੱਚਿਆਂ...
ਪ੍ਰਦੂਮਨ ਹੱਤਿਆਕਾਂਡ : ਪਿੰਟੋ ਪਰਿਵਾਰ ਨੂੰ ਮਿਲੀ ਅਗਾਊਂ ਜ਼ਮਾਨਤ
. . .  about 1 hour ago
ਗੁਰੂਗ੍ਰਾਮ, 21 ਨਵੰਬਰ - ਪ੍ਰਦੂਮਨ ਹੱਤਿਆ ਮਾਮਲੇ 'ਚ ਪਿੰਟੋ ਪਰਿਵਾਰ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ...
ਕੁਪਵਾੜਾ ਮੁੱਠਭੇੜ : ਇੱਕ ਜਵਾਨ ਸ਼ਹੀਦ, 2 ਜ਼ਖਮੀ
. . .  about 1 hour ago
ਸ੍ਰੀਨਗਰ, 21 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਭਾਰਤੀ ਫੌਜ਼ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦਕਿ 2 ਜ਼ਖਮੀ ਹੋਏ...
ਸਿੱਧੂ ਪਰਿਵਾਰ ਦੇ ਖੜੇ ਕੀਤੇ ਹਨ ਆਲੀਸ਼ਾਨ ਮਹਿਲ - ਮੰਨਾਂ
. . .  about 1 hour ago
ਤ੍ਰਿਪੁਰਾ 'ਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਨਜੀਬ ਅਹਿਮਦ ਲਾਪਤਾ ਮਾਮਲਾ : ਸੀ.ਬੀ.ਆਈ ਨੂੰ ਨਹੀ ਮਿਲੀ 9 ਵਿਦਿਆਰਥੀਆਂ ਦੇ ਲਾਈ ਡਿਟੈਕਟਰ ਟੈਸਟ ਦੀ ਇਜਾਜ਼ਤ
. . .  about 1 hour ago
ਇਮਾਰਤਾਂ ਦੀ ਉਸਾਰੀ ਤੇ ਸੁਰੱਖਿਆ ਸਬੰਧੀ ਬਣੇਗਾ ਨਵਾਂ ਕਾਨੂੰਨ- ਕੈਪਟਨ
. . .  about 2 hours ago
ਪ੍ਰਦੂਮਨ ਹੱਤਿਆਕਾਂਡ : ਅਸ਼ੋਕ ਦੀ ਰਿਹਾਈ 'ਤੇ ਪਿਤਾ ਨੇ ਜਤਾਈ ਖ਼ੁਸ਼ੀ
. . .  about 2 hours ago
ਜਥੇਦਾਰ ਸੁਖਦੇਵ ਸਿੰਘ ਭੌਰ ਵਲੋਂ ਸਮੂਹ ਸ਼ਰੋਮਣੀ ਕਮੇਟੀ ਮੈਂਬਰਾਂ ਨੂੰ ਸਿਅਾਸੀ ਗਲਬੇ 'ਚੋਂ ਬਾਹਰ ਨਿਕਲਣ ਦਾ ਸੱਦਾ
. . .  about 2 hours ago
ਪਲਾਸਟਿਕ ਫ਼ੈਕਟਰੀ ਹਾਦਸਾ : ਮ੍ਰਿਤਕਾਂ ਦੀ ਗਿਣਤੀ 13 ਹੋਈ
. . .  about 3 hours ago
ਮੁੱਖ ਮੰਤਰੀ ਵਲੋਂ ਮਾਰੇ ਗਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਾ ਐਲਾਨ
. . .  about 2 hours ago
ਮੁੱਖ ਮੰਤਰੀ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ
. . .  about 3 hours ago
ਟਰੱਕ ਅਤੇ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਤੇ 20 ਜ਼ਖਮੀ
. . .  about 3 hours ago
ਕੈਪਟਨ ਲੁਧਿਆਣਾ ਲਈ ਹੋਏ ਰਵਾਨਾ
. . .  about 3 hours ago
ਪ੍ਰਦੂਮਨ ਹਤਿਆਕਾਂਡ : ਬੱਸ ਕੰਡਕਟਰ ਅਸ਼ੋਕ ਨੂੰ ਜ਼ਮਾਨਤ
. . .  about 4 hours ago
7 ਸਾਲਾ ਬੱਚੀ ਦੀ ਜਬਰ ਜਨਾਹ ਕਰਕੇ ਹੱਤਿਆ ਕਰਨ ਵਾਲਾ ਸਕਾ ਮਾਮਾ ਪੁਲਿਸ ਅੜਿੱਕੇ
. . .  about 4 hours ago
ਸਜਾ ਸੁਣਾਏ ਜਾਣ 'ਤੇ ਮੁਜ਼ਰਮ ਨੇ ਅਦਾਲਤੀ ਛੱਤ ਤੋਂ ਲਗਾਈ ਛਲਾਂਗ, ਲੱਤ ਟੁੱਟੀ
. . .  about 4 hours ago
ਦਿੱਲੀ 'ਚ ਪੰਜਾਬ ਤੇ ਦਿੱਲੀ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ, ਪੰਜ ਕਾਬੂ
. . .  about 5 hours ago
ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ
. . .  about 5 hours ago
ਹਸਪਤਾਲ ਨੇ 15 ਦਿਨ ਦੇ ਇਲਾਜ ਲਈ ਦਿੱਤਾ 18 ਲੱਖ ਦਾ ਬਿਲ, ਬੱਚੀ ਫਿਰ ਵੀ ਨਹੀਂ ਬਚੀ
. . .  about 5 hours ago
ਦੋ ਨੌਜਵਾਨ ਪੰਜ ਕਿਲੋ ਅਫੀਮ ਸਮੇਤ ਕਾਬੂ
. . .  about 5 hours ago
ਆਲਮੀ ਅਦਾਲਤ 'ਚ ਕਰੀਬੀ ਦੋਸਤ ਭਾਰਤ ਦੀ ਜਿੱਤ 'ਤੇ ਖੁਸ਼ੀ - ਬਰਤਾਨੀਆ
. . .  about 6 hours ago
ਵਿਪਿਨ ਕੁਮਾਰ ਹੱਤਿਆਕਾਂਡ : ਸਾਰਜ ਸਿੰਘ ਦਾ ਚਚੇਰਾ ਭਰਾ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ : ਇਕ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਐਕਟੀਵਾ ਸਵਾਰ ਔਰਤ ਨੂੰ ਕੈਂਟਰ ਨੇ ਦਰੜਿਆ, ਕਿੱਲੋਮੀਟਰ ਤੱਕ ਗਿਆ ਘੜੀਸਦਾ
. . .  about 6 hours ago
ਪਲਾਸਟਿਕ ਫ਼ੈਕਟਰੀ ਹਾਦਸਾ : ਫ਼ੈਕਟਰੀ ਦਾ ਮਲਬਾ ਕੀਤਾ ਜਾ ਰਿਹੈ ਇਕਠਾ, ਹੋਰ ਲਾਸ਼ਾਂ ਮਿਲਣ ਦਾ ਖ਼ਦਸ਼ਾ
. . .  about 6 hours ago
ਪਲਾਸਟਿਕ ਫ਼ੈਕਟਰੀ ਹਾਦਸਾ : ਟੈਕਸੀ ਯੂਨੀਅਨ ਦੇ ਪ੍ਰਧਾਨ ਦਾ ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਭਾਰਤ ਬਣ ਸਕਦੈ ਰੋਬੋਟਿਕ ਸਰਜਰੀ ਦਾ ਦੂਸਰਾ ਵੱਡਾ ਬਾਜ਼ਾਰ
. . .  about 7 hours ago
ਤਿੰਨ ਲਾਪਤਾ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  about 7 hours ago
ਕਿਸਾਨ ਵੱਲੋਂ ਖੁਦਕੁਸ਼ੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਹਾੜ ਸੰਮਤ 549
ਿਵਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਮੋਗਾ

ਬਿਜਲੀ ਦੀਆਂ ਨੀਵੀਆਂ ਤਾਰਾਂ ਬਣੀਆਂ ਲੋਕਾਂ ਦੀ ਜਾਨ ਦਾ ਖੌਫ਼

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਪਿੰਡ ਲੋਪੋ ਦੀ ਦਲਿਤ ਬਸਤੀ ਦੇ ਘਰਾਂ ਦੇ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਨੀਵੀਆਂ ਤਾਰਾਂ ਲੋਕਾਂ ਦੀ ਜਾਨ ਦਾ ਖੌਫ਼ ਬਣੀਆਂ ਹੋਈਆਂ ਹਨ ਇੰਨ੍ਹਾਂ ਘਰਾਂ ਵਿਚ ਰਹਿਣ ਵਾਲੀ ਔਰਤ ਸੁਖਮਨ ਕੌਰ ਪਤਨੀ ਹਰਜਿੰਦਰ ਸਿੰਘ ਲੰਘੀ ਦੇਰ ਸ਼ਾਮ ਤਾਰਾਂ ਦੇ ਕਰੰਟ ਲੱਗਣ ਕਾਰਨ ਇਕ ਪ੍ਰਾਈਵੇਟ ਹਸਪਤਾਲ 'ਚ ਜੇਰੇ ਇਲਾਜ ਹੈ | ਇਸ ਸਮੇਂ ਸਾਧੂ ਸਿੰਘ, ਸ਼ਿੰਦਰ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਘਰਾਂ ਦੇ ਉੱਪਰ ਦੀ ਲੰਘ ਰਹੀਆਂ ਨੀਵੀਆਂ ਤਾਰਾਂ ਨਾਲ ਵਸਨੀਕਾਂ ਦਾ ਘਰਾਂ ਦੀਆਂ ਛੱਤਾਂ 'ਤੇ ਚੜ੍ਹਨਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਹਿਲਾ ਬਿਜਲੀ ਦੇ ਖੰਬਿਆਂ 'ਚ ਕਰੰਟ ਆਉਣ ਨਾਲ ਪਸ਼ੂ ਵੀ ਨੁਕਸਾਨੇ ਜਾ ਚੁੱਕੇ ਹਨ, ਹੁਣ ਉਨ੍ਹਾਂ ਨੂੰ ਡਰ ਹੈ ਕਿ ਕਿਤੇ ਇਹ ਤਾਰਾਂ ਉਨ੍ਹਾਂ ਦੇ ਛੋਟੇ ਬੱਚਿਆਂ ਨੂੰ ਆਪਣੀ ਲਪੇਟ 'ਚ ਨਾ ਲੈ ਲੈਣ | ਪਾਵਰਕਾਮ ਨੂੰ ਤਾਰਾ ਪਾਸੇ ਕਰਨ ਲਈ ਕਈ ਵਾਰ ਜਾਣੰੂ ਕਰਵਾਇਆ ਗਿਆ ਹੈ ਪਰ ਪਾਵਰਕਾਮ ਵੱਲੋਂ ਇਸ ਲਾਈਨ ਨੂੰ ਪਾਸੇ ਕਰਨ ਲਈ ਹਜ਼ਾਰਾਂ ਰੁਪਏ ਦਾ ਖਰਚ ਮਹਿਕਮੇ ਕੋਲ ਜਮ੍ਹਾਂ ਕਰਵਾਉਣ ਸਬੰਧੀ ਕਿਹਾ ਜਾਂਦਾ ਹੈ, ਜੋ ਕਿ ਇਹ ਗ਼ਰੀਬ ਲੋਕ ਭਰਨ ਤੋਂ ਅਸਮਰੱਥ ਹਨ | ਉਨ੍ਹਾਂ ਸੂਬਾ ਸਰਕਾਰ ਅਤੇ ਉੱਚ ਅਧਿਕਾਰੀਆਂ ਤੋਂ ਪਰਜ਼ੋਰ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇੰਨ੍ਹਾਂ ਤਾਰਾ ਦਾ ਯੋਗ ਹੱਲ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾਂ ਨਾਂ ਵਾਪਰੇ | ਇਸ ਮੌਕੇ ਪ੍ਰਦੀਪ ਕੌਰ, ਗੁਰਮੀਤ ਕੌਰ, ਮੋਹਨ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ, ਸ਼ਿੰਦਰ ਸਿੰਘ, ਮਨਦੀਪ ਸਿੰਘ, ਬੇਅੰਤ ਸਿੰਘ, ਰਾਜਵਿੰਦਰ ਕੌਰ, ਸਰਬਜੀਤ ਕੌਰ, ਕੁਲਦੀਪ ਕੌਰ, ਜਸਵਿੰਦਰ ਕੌਰ, ਰਾਜ ਕੌਰ, ਲਵਪ੍ਰੀਤ ਸਿੰਘ, ਚਰਨਜੀਤ ਕੌਰ, ਹਰਜਿੰਦਰ ਕੌਰ ਕਮਲਜੀਤ ਸਿੰਘ ਆਦਿ ਹਾਜ਼ਰ ਸਨ | ਜਦੋਂ ਇਸ ਸਬੰਧੀ ਪਾਵਰਕਾਮ ਬੱਧਨੀ ਕਲਾਂ ਦੇ ਐਸ.ਡੀ.ਓ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਤਾਂ ਉਨ੍ਹਾ ਕਿਹਾ ਕਿ ਹੋ ਸਕਦਾ ਹੈ ਕਿ ਬਿਜਲੀ ਦੀ ਲਾਈਨ ਪਹਿਲਾ ਤੋਂ ਹੀ ਨਿੱਕਲੀ ਹੋਵੇ ਮੌਕਾ ਦੇਖਣ ਉਪਰੰਤ ਇਸ ਦੀ ਤਫਤੀਸ਼ ਕੀਤੀ ਜਾਵੇਗੀ |

ਰੈਸਨੇਲਾਈਜ਼ੇਸ਼ਨ ਦਾ ਕੀਤਾ ਜਾਵੇਗਾ ਡਟਵਾਂ ਵਿਰੋਧ-ਡੀ.ਐਡ.ਫਰੰਟ

ਕਿਸ਼ਨਪੁਰਾ ਕਲਾਂ, 18 ਜੂਨ (ਅਮੋਲਕ ਸਿੰਘ ਕਲਸੀ)-ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ ਰੈਸਨੇਲਾਈਜੇਸ਼ਨ ਅਤੇ ਬਿਨਾਂ ਕਿਸੇ ਨੀਤੀ ਦੇ ਕੀਤੀਆਂ ਜਾ ਰਹੀਆਂ ਬਦਲੀਆਂ ਦੇ ਵਿਰੋਧ ਵਿਚ ਬੀ.ਐਡ. ਅਧਿਆਪਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਆਹੁਤਾ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ

ਕੋਟ ਈਸੇ ਖਾਂ, 18 ਜੂਨ (ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਸਥਾਨਕ ਦਾਤਾ ਰੋਡ 'ਤੇ ਵਿਆਹੁਤਾ ਲੜਕੀ ਰਜਨੀ ਪਤਨੀ ਪ੍ਰਦੀਪ ਕੁਮਾਰ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰਜਨੀ ਪੁੱਤਰੀ ਰਾਜ ਕੁਮਾਰ ਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਤੰਬੂਮਾਲ ਸਾਹਿਬ ਦਾ ਮਾਮਲਾ ਫਿਰ ਗਰਮਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡ ਡਗਰੂ ਵਿਖੇ ਬਣੇ ਇਤਿਹਾਸਕ ਗੁਰਦੁਆਰਾ ਤੰਬੂਮਾਲ ਸਾਹਿਬ ਦਾ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸਥਿਤੀ ਉਸ ਵੇਲੇ ਤਣਾਵ ਪੂਰਨ ਬਣ ਗਈ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵੱਲੋਂ 12 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵੱਲੋਂ 12 ਬੋਤਲਾਂ ਠੇਕੇ ਦੀ ਸ਼ਰਾਬ ਦੇਸੀ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਰਾਜਾ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸਕੂਟਰੀ ਬਰਾਮਦ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨਾਰਕੋਟਿਕ ਸੈਲ ਮੋਗਾ ਅਤੇ ਉਸ ਨਾਲ ਗਸ਼ਤ ਕਰ ਰਹੀ ਪੁਲਿਸ ਪਾਰਟੀ ਵੱਲੋਂ ਬਾਅਦ ਦੁਪਹਿਰ 4:30 ਵਜੇ ਦੇ ਕਰੀਬ ਕੱਚਾ ਦੁਸਾਂਝ ਰੋਡ ਮੋਗਾ ਤੋਂ ਜਸਪ੍ਰੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਬਸਤੀ ...

ਪੂਰੀ ਖ਼ਬਰ »

ਫਿਲਫੋਟ ਦੀ ਵਿਦਿਆਰਥਣ ਨੇ ਕੀਤੇ 7 ਬੈਂਡ ਹਾਸਲ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਫ਼ਿਲਫੋਟ ਸੰਸਥਾ ਮਾਲਵੇ ਦੀ ਸਭ ਤੋਂ ਪੁਰਾਣੀ ਸੰਸਥਾ ਹੈ ਜੋ ਕਿ 1994 ਤੋਂ ਪੱਟੀ ਵਾਲੀ ਗਲੀ ਵਿਖੇ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਰਹੀ ਹੈ | ਸੰਸਥਾ ਮੁਖੀ ਨੇ ਦੱਸਿਆ ਕਿ ਇਥੇ ਵਿਦਿਆਰਥੀਆਂ ਦਾ ਮੌਕ ਟੈਸਟ ਲਿਆ ਜਾਂਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਜ਼ੀਫਾ ਯੋਜਨਾਂ ਤੋਂ ਵਿਦਿਆਰਥੀ ਲਾਭ ਉਠਾਉਣ- ਪਿ੍ੰਸੀਪਲ, ਤਾਲਮੇਲ ਅਫ਼ਸਰ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚਲਾਈ ਗਈ ਮੁੱਖ ਮੰਤਰੀ ਵਜੀਫਾ ਯੋਜਨਾ ਤਕਨੀਕੀ ਸਿੱਖਿਆ ਮੰਤਰੀ ਪੰਜਾਬ, ਸਕੱਤਰ ਤਕਨੀਕੀ ਸਿੱਖਿਆ, ਡਾਇਰੈਕਟਰ ਤਕਨੀਕੀ ਸਿੱਖਿਆ ਦੇ ਸ਼ਲਾਘਾਯੋਗ ਉੱਦਮ ਨਾਲ ਇਹ ਸਕੀਮ ਸਰਕਾਰੀ ...

ਪੂਰੀ ਖ਼ਬਰ »

ਆਸ ਸਪੋਰਟਸ ਅਕੈਡਮੀ ਨੇ ਕੀਤੀ ਸਮਰ ਕੈਂਪ ਦੀ ਸਮਾਪਤੀ

ਮੋਗਾ, 18 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਖੇਡਾਂ ਦੇ ਖੇਤਰ ਵਿਚ ਬੱਚਿਆਂ ਨੂੰ ਤਰਾਸ਼ਣ ਵਾਲੀ ਆਸ ਸਪੋਰਟਸ ਅਕੈਡਮੀ ਸੰਤ ਨਗਰ ਮੋਗਾ ਵੱਲੋਂ ਲਗਾਏ ਗਏ ਸਮਰ ਕੈਂਪ ਦੀ ਸਮਾਪਤੀ ਹੋ ਗਈ | ਮੋਗਾ ਦੇ ਐਸ.ਐਫ.ਸੀ. ਸਕੂਲ ਵਿਚ ਲਗਾਤਾਰ 15 ਦਿਨ ਲਗਾਏ ਗਏ ਇਸ ਸਮਰ ਕੈਂਪ ਵਿਚ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਗੁਰੂਕੁਲ ਵਿਚ ਸਮਰ ਕੈਂਪ ਸ਼ੁਰੂ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਜੋ ਕਿ ਚੇਅਰਮੈਨ ਮੇਜਰ ਸਿੰਘ ਢਿੱਲੋਂ, ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲਾਇਆ ਜਾ ...

ਪੂਰੀ ਖ਼ਬਰ »

ਕੰਪਿਊਟਰ ਐਜੂਕੇਸ਼ਨ ਦੀ ਹਰ ਖੇਤਰ ਵਿਚ ਮੰਗ-ਐਮ.ਡੀ ਕਰਨੈਲ ਸਿੰਘ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਸਥਾਨਕ ਕੰਪਿਊਟਰ ਅਤੇ ਅਕਾਊਟਿੰਗ ਸਿੱਖਿਆ ਕੇ.ਐਸ.ਇੰਟਰਪ੍ਰਾਇਜਜ਼ ਕਾਲੇਕੇ ਰੋਡ ਬਾਘਾ ਪੁਰਾਣਾ ਵਿਖੇ ਸੰਸਥਾ ਦੇ ਐਮ.ਡੀ ਕਰਨੈਲ ਸਿੰਘ ਦੀ ਅਗਵਾਈ ਹੇਠ ਸਟਾਫ਼ ਵੱਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਮ.ਡੀ ...

ਪੂਰੀ ਖ਼ਬਰ »

ਪੰਥਕ ਸੇਵਾਵਾਂ ਬਦਲੇ ਹਰਦੇਵ ਸਿੰਘ ਨਿਧੱੜਕ ਚੌਧਰੀ ਵਾਲੇ ਦਾ ਸਨਮਾਨ

ਠੱਠੀ ਭਾਈ, 18 ਜੂਨ (ਜਗਰੂਪ ਸਿੰਘ ਮਠਾੜੂ)-ਲੰਮੇਂ ਸਮੇਂ ਤੋਂ ਪੰਥ ਦੀ ਸੇਵਾ ਕਰ ਰਹੇ ਇੰਟਰਨੈਸ਼ਨਲ ਪੰਥਕ ਢਾਡੀ ਭਾਈ ਹਰਦੇਵ ਸਿੰਘ ਨਿਧੱੜਕ ਚੌਧਰੀ ਵਾਲੇ ਦੇ ਜੱਥੇ ਵੱਲੋਂ ਮੁੰਬਈ ਵਿਖੇ ਕੀਤੇ ਗਏ ਧਰਮ ਪ੍ਰਚਾਰ ਉਪਰੰਤ ਪੰਜਾਬੀ ਸਾਹਿਤ ਸਭਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬੋਨ ਮੈਰੋ ਰਜਿਸਟ੍ਰੇਸ਼ਨ ਕੈੈਂਪ 'ਚ 200 ਤੋਂ ਵੱਧ ਲੋਕਾਂ ਨੇ ਕਰਵਾਇਆ ਨਾਂਅ ਰਜਿਸਟਰ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਇਤਿਹਾਸ ਵਿਚ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਪਹਿਲੀ ਵਾਰ ਲਗਾਏ ਗਏ ਬੋਨ ਮੈਰੋ ਰਜਿਸਟ੍ਰੇਸ਼ਨ ਕੈਂਪ ਵਿਚ 200 ਤੋਂ ਵੱਧ ਡੋਨਰਾਂ ਨੇ ਆਪਣੇ ਮੂੰਹ ...

ਪੂਰੀ ਖ਼ਬਰ »

ਭਾਕਿਯੂ ਪੰਜਾਬ ਨੇ ਵਿਧਾਇਕ ਮਨਜੀਤ ਬਿਲਾਸਪੁਰ ਨੂੰ ਦਿੱਤਾ ਮੰਗ-ਪੱਤਰ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਪੂਰੀਆਂ ਕਰਨ ਸਬੰਧੀ ਦਿੱਤੇ ਜਾ ਰਹੇ ਮੰਗ-ਪੱਤਰ ਦੀ ਕੜੀ ਤਹਿਤ ਸੂਬਾ ਆਗੂ ਸੁਖਮੰਦਰ ਸਿੰਘ ਉਗੋਕੇ ਅਤੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਮੋਗਾ ਦੀ ਟੀਮ ਜੇਤੂ

ਸਮਾਧ ਭਾਈ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ-ਭਾਈ ਵਿਖੇ ਹੋਏ ਕਿ੍ਕਟ ਟੂਰਨਾਮੈਂਟ ਦੌਰਾਨ ਮੋਗਾ ਦੀ ਟੀਮ ਨੇ ਪੰਜਾਬ ਪੱਧਰ 'ਤੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ | ਇਸ ਮੌਕੇ ਜ਼ਿਲ੍ਹਾ ਮੋਗਾ ਟੀਮ ਦੇ ਸੈਕਟਰੀ ਕਮਲ ਅਰੋੜਾ ...

ਪੂਰੀ ਖ਼ਬਰ »

ਗੁਰਦੁਆਰਾ ਪਾਕਾ ਸਾਹਿਬ ਮਧੇਕੇ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਸਮਾਧ ਭਾਈ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਧੇਕੇ ਦੇ ਇਤਿਹਾਸਕ ਗੁਰਦੁਆਰਾ ਪਾਕਾ ਸਾਹਿਬ ਵਿਖੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜ੍ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਧਰਮ ਪ੍ਰਚਾਰਕ ਭਾਈ ਗੁਰਸ਼ਰਨ ਸਿੰਘ ਚੀਮਾ ...

ਪੂਰੀ ਖ਼ਬਰ »

ਕੈਨੇਡਾ ਦੇ ਝਾਂਸੇ ਅਧੀਨ 17 ਲੱਖ 70 ਹਜ਼ਾਰ ਠੱਗੇ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਮਨਿੰਦਰ ਸਿੰਘ ਪੁੱਤਰ ਚੰਦਰ ਸਿੰਘ ਵਾਸੀ ਮੁਹੱਲਾ ਰਾਮਗੰਜ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੋਗਾ ਦੀ ਹਦਾਹਿਤ 'ਤੇ ਡੀ.ਐਸ.ਪੀ. (ਆਈ) ਮੋਗਾ ਵੱਲੋਂ ਕੀਤੇ ਜਾਣ ਉਪਰੰਤ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਵੱਲੋਂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਫ਼ਰਨਾਮਾ ਜਲਦੀ ਲੋਕ ਅਰਪਣ

ਕੋਟ ਈਸੇ ਖਾਂ, 18 ਜੂਨ (ਨਿਰਮਲ ਸਿੰਘ ਕਾਲੜਾ)-ਨਵ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਅਤੇ ਉੱਘੇ ਲੇਖਕ ਬੂਟਾ ਸਿੰਘ ਗੁਲਾਮੀਵਾਲਾ ਕੋਟ ਈਸੇ ਖਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਦੂਜੀ ਪੁਸਤਕ ਸਫ਼ਰਨਾਮਾ ਹੇਮਕੁੰਟ ਸਾਹਿਬ ਜੋ ਕਿ ਛਪ ਕੇ ਤਿਆਰ ਹੈ ਅਤੇ ਜਲਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਆਪਣੀ ਬਣਦੀ ਭੂਮਿਕਾ ਨਿਭਾਵੇ-ਆਜ਼ਾਦ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਨੂੰ ਆਪਣੀ ਸ਼ਖ਼ਸੀਅਤ ਲੀਡਰਾਂ ਖਾਤਰ ਦਾਅ 'ਤੇ ਨਹੀਂ ਲਗਾਉਣੀ ਚਾਹੀਦੀ | ਇਹ ਪ੍ਰਗਟਾਵਾ ਸੁਖਵਿੰਦਰ ਸਿੰਘ ਆਜ਼ਾਦ ਪ੍ਰਧਾਨ ਨਸ਼ਾ ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਸੇਵਾ ਦੇ ਪੁੰਜ ਸਨ-ਗਿਆਨੀ ਗੁਰਬਚਨ ਸਿੰਘ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਦੇ ਤਪ-ਅਸਥਾਨ ਗੁਰੂਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ...

ਪੂਰੀ ਖ਼ਬਰ »

ਚੰਗੀ ਲੇਖਣੀ ਅਤੇ ਚੰਗੀ ਗਾਇਕੀ ਦੀ ਅੱਜ ਅਹਿਮ ਲੋੜ-ਦਿਲਬਾਗ ਚਹਿਲ

ਭਲੂਰ, 18 ਜੂਨ (ਬੇਅੰਤ ਗਿੱਲ)-ਚੰਗੀ ਲੇਖਣੀ ਅਤੇ ਚੰਗੀ ਗਾਇਕੀ ਅੱਜ ਸਮੇਂ ਦੀ ਵੱਡੀ ਮੰਗ ਹੈ ਕਿਉਂਕਿ ਅੱਜ ਬੇਅਰਥੇ ਗੀਤਾਂ ਅਤੇ ਊਟ-ਪਟਾਂਗ ਗਾਇਕੀ ਨੇ ਨੌਜਵਾਨ ਪੀੜ੍ਹੀ ਨੂੰ ਗਲਤ ਰਾਹ ਵੱਲ ਤੋਰ ਲਿਆ ਹੈ | ਨੌਜਵਾਨ ਸਾਹਿਤ ਸਭਾ ਭਲੂਰ ਦੇ ਦਫ਼ਤਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੀਨੀ. ਡਿਪਟੀ ਮੇਅਰ ਅਨਿਲ ਬਾਂਸਲ ਨੇ ਦੋ ਘੰਟਿਆਂ 'ਚ ਧਸੀ ਸੜਕ ਠੀਕ ਕਰਵਾਈ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਸਤਿਆ ਸਾਂਈ ਆਯੁਰਵੈਦਿਕ ਕਾਲਜ ਜੋ ਮੋਗਾ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਹੈ, ਕਾਲਜ ਦੇ ਸਾਹਮਣੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਜੋ ਸਰਵਿਸ ਲਾਇਨ ਬਣਾਈ ਗਈ ਸੀ, ਉਹ ਹੋਈ ਬਾਰਿਸ਼ ਕਾਰਨ ਸੌ ਫੁੱਟ ਦੇ ਕਰੀਬ ਟੋਟਾ ਸੜਕ ਧਸ ਗਈ ਸੀ | ਇਸ ...

ਪੂਰੀ ਖ਼ਬਰ »

ਸ਼ਰਨਜੀਤ ਬੈਂਸ ਦੀ ਪੁਸਤਕ 'ਰੇਸ਼ਮਾ' ਲੋਕ ਅਰਪਣ

ਭਲੂਰ, 18 ਜੂਨ (ਬੇਅੰਤ ਗਿੱਲ)-ਪਿੰਡ ਭਲੂਰ ਦੀ ਨਾਮਵਰ ਵਿਦਿਅਕ ਸੰਸਥਾ ਜੀ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪਿ੍ੰਸੀਪਲ ਅਵਤਾਰ ਸਿੰਘ ਖੋਸਾ ਦੀ ਅਗਵਾਈ ਹੇਠ ਸਾਹਿਤ ਸਭਾ ਭਲੂਰ ਦੇ ਸਹਿਯੋਗ ਨਾਲ ਇਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕਣਕ ਦੇ 185 ਗੱਟੇ ਖ਼ੁਰਦ-ਬੁਰਦ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਕਣਕ ਦੇ ਭਰੇ ਹੋਏ 185 ਗੱਟੇ ਖ਼ੁਰਦ-ਬੁਰਦ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਕੁਲਵੰਤ ਰਾਏ ਉਰਫ਼ ਭੱਲੂ ਪੁੱਤਰ ...

ਪੂਰੀ ਖ਼ਬਰ »

ਕਾਰ ਸਵਾਰਾਂ ਿਖ਼ਲਾਫ਼ ਲੁੱਟ ਦਾ ਮਾਮਲਾ ਦਰਜ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਹਰਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਰਹਾਲੀ ਮਖੂ ਜ਼ਿਲ੍ਹਾ ਫ਼ਿਰੋਜ਼ਪੁਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਬੁੱਕਣਵਾਲਾ ਕੋਲ ਸਵੇਰੇ 11:15 ਵਜੇ ਦੇ ਕਰੀਬ 16 ਮਈ ਨੂੰ ਜਾ ਰਿਹਾ ਸੀ | ਉਸ ਸਮੇਂ ਤਿੰਨ ਨਾਮਾਲੂਮ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਡੀ.ਐਸ.ਪੀ. ਜਤਿੰਦਰ ਸਿੰਘ ਨੇ ਬੁੱਕਣਵਾਲਾ ਵਾਸੀਆਂ ਨਾਲ ਕੀਤੀ ਮੀਟਿੰਗ

ਮੋਗਾ, 18 ਜੂਨ (ਗੁਰਤੇਜ ਸਿੰਘ)-ਨਸ਼ੇ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਹਰ ਹੀਲਾ ਵਰਤ ਰਿਹਾ ਹੈ ਅਤੇ ਪੁਲਿਸ ਅਧਿਕਾਰੀ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਸੇ ਸਬੰਧ ਵਿਚ ਪਿੰਡ ...

ਪੂਰੀ ਖ਼ਬਰ »

ਸੜਕ ਠੀਕ ਨਾ ਬਣਨ 'ਤੇ ਲੋਕਾਂ ਨੂੰ ਰੌਲਾ ਪਾਉਣਾ ਪਿਆ ਮਹਿੰਗਾ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਪਿਛਲੀ ਗਠਬੰਧਨ ਦੀ ਬਾਦਲ ਸਰਕਾਰ ਵੱਲੋਂ ਚੋਣ ਵਰ੍ਹਾ ਹੋਣ ਕਰਕੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਜਿਸ ਤਹਿਤ ਬਾਘਾ ਪੁਰਾਣਾ ਸ਼ਹਿਰ ਅੰਦਰ ਦੀ ਸੜਕਾਂ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਵੱਡੇ ਪੱਧਰ 'ਤੇ ਕੀਤਾ ਗਿਆ ਪਰ ...

ਪੂਰੀ ਖ਼ਬਰ »

ਕਬਜ਼ੇ ਦੀ ਨੀਅਤ ਨਾਲ ਝੋਨਾ ਵਾਹਿਆ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਜਗਜੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਘੱਲ ਕਲਾਂ ਨੇ ਥਾਣਾ ਸਦਰ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਹਰਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਗੁਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਘੱਲ ਕਲਾਂ ਨੇ ਹਮਮਸ਼ਵਰਾ ਹੋ ...

ਪੂਰੀ ਖ਼ਬਰ »

ਮੰਦਰ ਪਿੰਡ ਦੇ ਮਜ਼ਦੂਰ ਦੀ ਕਰੰਟ ਲੱਗਣ ਨਾਲ ਹੋਈ ਮੌਤ

ਫਤਹਿਗੜ੍ਹ ਪੰਜਤੂਰ, 18 ਜੂਨ (ਜਸਵਿੰਦਰ ਸਿੰਘ)-ਪਿੰਡ ਮੰਦਰ ਦੇ ਇਕ ਨੌਜਵਾਨ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੇ ਪਿਤਾ ਵੀਰ ਸਿੰਘ ਪਿੰਡ ਮੰਦਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰਾ ਬੇਟਾ ...

ਪੂਰੀ ਖ਼ਬਰ »

ਦਰੱਖ਼ਤ ਨਾਲ ਮੋਟਰਸਾਈਕਲ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜੇ ਇਕ ਮੋਟਰਸਾਈਕਲ ਦਰੱਖ਼ਤ ਨਾਲ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਇਕ ਨੌਜਵਾਨ ਲੜਕਾ ਆਪਣੇ ਪਲਸਰ ਮੋਟਰਸਾਈਕਲ ਉੱਪਰ ਬਾਘਾ ਪੁਰਾਣਾ ਤੋਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪ੍ਰਧਾਨ ਬਲਦੇਵ ਸਿੰਘ ਨਾਲ ਕੀਤਾ ਦੁੱਖ ਸਾਂਝਾ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਦੀ ਧਰਮ ਪਤਨੀ ਬੀਬੀ ਹਰਦੀਪ ਕੌਰ ਜੋ ਕਿ ਬੀਤੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦੀ ਘੜੀ 'ਚ ਪਹੁੰਚੇ ਹਲਕਾ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ 50 ਲੀਟਰ ਤੇਲ ਚੋਰੀ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਨਿਰਮਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜੋਗੇਵਾਲਾ ਦੇ ਖੇਤ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ 'ਚੋਂ 50 ਲੀਟਰ ਤੇਲ 13 ਜੂਨ ਦੀ ਰਾਤ ਨੂੰ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧ ਵਿਚ ਨਿਰਮਲ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਹੌਲਦਾਰ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਨੇ ਔਲਖ ਅਤੇ ਰਾਮੂੰਵਾਲੀਆ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਅੰਤਰ-ਰਾਸ਼ਟਰੀ ਲੇਖਕ ਪਾਠਕ ਮੰਚ ਅਦਾਰਾ ਲੋਹਮਣੀ ਦੇ ਸੰਪਾਦਕੀ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਨਿਰਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਉਨ੍ਹਾ ਦੇ ਗ੍ਰਹਿ ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਇਕ ਸ਼ੌਕ ਮਤੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੋਗਾ ਜ਼ਿਲ੍ਹੇ ਵਿਚ ਦੋ ਸ਼ਾਖਾਵਾਂ ਇਕ ਆਰਾ ਰੋਡ ਤੇ ਜੀ.ਟੀ. ਰੋਡ ਜੀ.ਕੇ. ਪਲਾਜਾ ਦੀ ਦੂਸਰੀ ਮੰਜਿਲ 'ਤੇ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੀ ਵਿਆਹੁਤਾ ਔਰਤ ਨੇ ਦੋਸ਼ ਲਗਾਇਆ ਕਿ 19 ਮਈ ਨੂੰ ਸਵੇਰੇ 10 ਵਜੇ ਰੇਸ਼ਮ ਸਿੰਘ ਪੁੱਤਰ ਭਾਗ ਸਿੰਘ ਵਾਸੀ ਮੋਠਾਂਵਾਲੀ ਅਤੇ ਦੋ ਹੋਰ ਨਾਮਾਲੂਮ ਵਿਅਕਤੀਆਂ ਨੇ ਉਸ ਨੂੰ ਗਲੀ ਵਿਚ ਫੜ੍ਹ ਲਿਆ ਅਤੇ ਉਸ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਆਣਾ ਦੀ ਮੀਟਿੰਗ

ਕੋਟ ਈਸੇ ਖਾਂ, 18 ਜੂਨ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਆਣਾ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਜਨਰਲ ਸਕੱਤਰ ਚੰਨਣ ਸਿੰਘ ਮਹਿਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ, ...

ਪੂਰੀ ਖ਼ਬਰ »

ਸਟੱਡੀ ਸਰਕਲ ਵੱਲੋਂ ਲਗਾਇਆ ਗਿਆ 10 ਰੋਜ਼ਾ ਗਿਆਨ ਅੰਜਨ ਸਮਰ ਕੈਂਪ ਸਮਾਪਤ

ਗੁਰੂਹਰਸਹਾਏ, 18 ਜੂਨ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਗਰਮੀਆਂ ਦੀਆਂ ਛੱੁਟੀਆਂ ਨੂੰ ਮੱੁਖ ਰੱਖਦੇ ਹੋਏ ਸਕੂਲੀ ਬੱਚਿਆਂ ਨੂੰ ਨੈਤਿਕ ਸਿੱਖਿਆ ਦੇਣ ਸਬੰਧੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਦੁਆਰਾ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ ਵਰਗ ਅੱਗੇ ਆਵੇ-ਸਾਈਾਆਵਾਲਾ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੀ ਸਿਆਸਤ 'ਚ ਲੰਬਾ ਸਮਾਂ ਛਾਏ ਰਹੇ ਮਹਿੰਦਰ ਸਿੰਘ ਸਾਈਾਆਵਾਲਾ ਪਰਿਵਾਰ ਦੇ ਫ਼ਰਜ਼ੰਦ ਅਸ਼ੀਸ਼ਪ੍ਰੀਤ ਸਿੰਘ ਸੰਧੂ ਸਾਈਾਆਵਾਲਾ ਵੱਲੋਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ 'ਚ ਭਾਗ ਲੈ ਸਾਈਾਆਵਾਲਾ ਪਰਿਵਾਰ ਨੂੰ ...

ਪੂਰੀ ਖ਼ਬਰ »

ਲੋੜਵੰਦ ਤੇ ਗ਼ਰੀਬ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਪੈਨਸ਼ਨ ਤੇ ਆਟਾ-ਦਾਲ ਦੇਣ ਦੀ ਮੰਗ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)-7-7 ਮਹੀਨਿਆਂ ਤੋਂ ਪੈਨਸ਼ਨਾਂ ਨੂੰ ਤਰਸ ਰਹੇ ਲਾਭਪਾਤਰੀਆਂ ਅਤੇ ਆਟਾ-ਦਾਲ ਤੋਂ ਵਾਂਝੇ ਬੈਠੇ ਗ਼ਰੀਬ ਲੋੜਵੰਦਾਂ ਨੂੰ ਸਰਕਾਰ ਤੁਰੰਤ ਰਾਸ਼ਨ ਤੇ ਪੈਨਸ਼ਨ ਮੁਹੱਈਆ ਕਰਵਾਏ | ਇਹ ਮੰਗ ਪੰਜਾਬ ਸਟੇਟ ਸਿਵਲ ਸਪਲਾਈ ਪਨਸਪ ...

ਪੂਰੀ ਖ਼ਬਰ »

ਸੀਮਿੰਟ, ਆਇਰਨ ਐਾਡ ਟਿੰਬਰ ਐਸੋਸੀਏਸ਼ਨ ਦੇ ਨਰਿੰਦਰ ਸਿੰਘ ਪ੍ਰਧਾਨ ਤੇ ਗੁਰਮੀਤ ਸਿੰਘ ਜਰਨਲ ਸਕੱਤਰ ਬਣੇ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)-ਸੀਮਿੰਟ, ਆਇਰਨ ਐਾਡ ਟਿੰਬਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਜ਼ੀਰਾ ਵਿਖੇ ਸੰਧੂ ਸੀਮਿੰਟ ਸਟੋਰ 'ਤੇ ਹੋਈ, ਜਿਸ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਨਰਿੰਦਰ ਸਿੰਘ ਸੰਧੂ ਨੂੰ ਸੀਮਿੰਟ, ਆਇਰਨ ...

ਪੂਰੀ ਖ਼ਬਰ »

ਕਾਲਮ ਨਵੀਸ ਪੱਤਰਕਾਰ ਮੰਚ ਪੰਜਾਬ ਵੱਲੋਂ ਉ ੱਘੇ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ਼ ਨੂੰ ਸ਼ਰਧਾਂਜਲੀ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)-ਕਾਲਮ ਨਵੀਸ ਪੱਤਰਕਾਰ ਮੰਚ ਪੰਜਾਬ ਦੀ ਕਾਰਜਕਾਰਨੀ ਨੇ ਉ ੱਘੇ ਪੰਜਾਬੀ ਨਾਵਲਕਾਰ ਪ੍ਰੋ: ਅਜਮੇਰ ਸਿੰਘ ਔਲਖ਼ ਦੇ ਦਿਹਾਂਤ ਉ ੱਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ | ਮੰਚ ਦੀ ਕਾਰਜ਼ਕਾਰਨੀ ਮੈਂਬਰਾਂ ਨੇ ਕਿਹਾ ਕਿ ਪ੍ਰੋ. ...

ਪੂਰੀ ਖ਼ਬਰ »

ਅਜੈਬ ਸਿੰਘ ਭੱਟੀ ਦੇ ਡਿਪਟੀ ਸਪੀਕਰ ਬਣਨ ਨਾਲ ਜ਼ਿਲ੍ਹੇ ਦਾ ਮਾਣ ਵਧਿਆ-ਡੀ.ਈ.ਓ ਸੰਧੂ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਦੇ ਨਿਧੱੜਕ ਜਰਨੈਲ ਅਤੇ ਸੀਨੀਅਰ ਨੇਤਾ ਲਗਾਤਾਰ ਚੋਣ ਜਿੱਤ ਕੇ ਤਿੰਨ ਵਾਰ ਵਿਧਾਇਕ ਬਣੇ ਅਜੈਬ ਸਿੰਘ ਭੱਟੀ ਜੋ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਜੰਮਪਲ ਹਨ | ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਨਿਰਮਲਾ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 17 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਕਾਂਗਰਸੀ ਆਗੂ ਸੱਤਪਾਲ ਗੁੱਗ ਅਤੇ ਸਾਹਿਤਕਾਰ ਯਸ਼ ਪੱਤੋ ਦੇ ਮਾਤਾ ਨਿਰਮਲਾ ਦੇਵੀ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਯਾਦਗਾਰ ਦੀ ਨੁਹਾਰ ਬਦਲੀ

ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਜੈ ਹਿੰਦ ਜੈ ਭਾਰਤ ਵੈੱਲਫੇਅਰ ਸੁਸਾਇਟੀ ਵੱਲੋਂ ਅੱਜ ਸਥਾਨਕ ਭਗਤ ਸਿੰਘ ਚੌਾਕ ਵਿਖੇ ਸਥਿਤ ਸ. ਭਗਤ ਸਿੰਘ ਦੀ ਯਾਦਗਾਰ ਦੀ ਸਾਫ਼-ਸਫ਼ਾਈ ਕਰ ਨੁਹਾਰ ਬਦਲੀ ਗਈ | ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ...

ਪੂਰੀ ਖ਼ਬਰ »

ਸਵ. ਸੁਖਜੀਤ ਸਿੰਘ ਦੀ ਯਾਦ 'ਚ ਲੱਗਿਆ 8 ਦਿਨਾਂ ਸੰਗੀਤ ਕੈਂਪ ਸਮਾਪਤ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਸੰਗੀਤ ਨੂੰ ਸਮਰਪਿਤ ਸੁਰ ਆਂਗਣ ਫ਼ਾਜ਼ਿਲਕਾ ਵੱਲੋਂ ਨੌਜਵਾਨਾਂ ਤੇ ਬਾਲ ਕਲਾਕਾਰਾਂ ਨੂੰ ਸੰਗੀਤ ਵਿਚ ਰੁਚੀ ਵਧਾਉਣ ਤੇ ਉਨ੍ਹਾਂ ਦੀ ਪ੍ਰਤਿਭਾ ਵਿਚ ਸੁਧਾਰ ਕਰਨ ਲਈ ਲਗਾਇਆ ਗਿਆ 8 ਦਿਨਾਂ ਸੰਗੀਤ ਕੈਂਪ ਸਮਾਪਤ ਹੋ ਗਿਆ | ਇਹ ...

ਪੂਰੀ ਖ਼ਬਰ »

ਸਿੰਚਾਈ ਮਹਿਕਮਾ ਕਿਸਾਨਾਂ ਨੂੰ ਪਾਣੀ ਮੁਹੱਈਆ ਕਰਵਾਉਣ ਤੋਂ ਪਹਿਲਾ ਨਹਿਰਾਂ ਦੀ ਸਫ਼ਾਈ ਕਰਨਾ ਭੁੱਲਿਆ

ਮੰਡੀ ਲਾਧੂਕਾ 18 ਜੂਨ (ਰਾਕੇਸ਼ ਛਾਬੜਾ)-15 ਜੂਨ ਤੋ ਸਰਕਾਰ ਨੇ ਪੰਜਾਬ ਵਿੱਚ ਝੋਨਾ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ ਇਸ ਦਿਨ ਤੋ ਪਾਵਰ ਕਾਮ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ | ਪਰ ਵਾਅਦੇ ਮੁਤਾਬਕ ਕਿਸਾਨਾਂ ਨੂੰ ਨਹਿਰੀ ਪਾਣੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX