ਤਾਜਾ ਖ਼ਬਰਾਂ


ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ
. . .  5 minutes ago
ਗੁਰਦਾਸਪੁਰ, 25 ਅਪ੍ਰੈਲ (ਸੁਖਵੀਰ ਸਿੰਘ ਸੈਣੀ/ਆਲਮਬੀਰ ਸਿੰਘ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਛੋੜੀਆਂ ਬਾਂਗਰ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ...
ਕਰਨਾਟਕ ਚੋਣਾਂ : ਭਾਰੀ ਮਾਤਰਾ 'ਚ ਨਗਦੀ, ਨਾਜਾਇਜ਼ ਸ਼ਰਾਬ ਅਤੇ ਸੋਨਾ ਬਰਾਮਦ
. . .  21 minutes ago
ਬੈਂਗਲੁਰੂ, 25 ਅਪ੍ਰੈਲ - ਕਰਨਾਟਕ ਚੋਣਾਂ ਨੂੰ ਲੈ ਕੇ ਪੁਲਿਸ ਤੇ ਆਮਦਨ ਕਰ ਵਿਭਾਗ ਨੇ ਵੱਖ ਵੱਖ ਥਾਵਾਂ ਤੋਂ 42.78 ਕਰੋੜ ਦੀ ਨਗਦੀ ਅਤੇ 3.59 ਕਰੋੜ ਦਾ ਸੋਨਾ ਬਰਾਮਦ ਕੀਤਾ...
ਸਿਧਾਰਮਈਆ ਨੇ ਜੇਕਰ 5 ਸਾਲ ਕੰਮ ਕੀਤਾ ਤਾਂ ਘਬਰਾਹਟ ਕਿਉ? - ਸੰਬਿਤ ਪਾਤਰਾ
. . .  45 minutes ago
ਬੈਂਗਲੁਰੂ, 25 ਅਪ੍ਰੈਲ - ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਜੇਕਰ ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨੇ 5 ਸਾਲ ਕੰਮ ਕੀਤਾ ਹੈ ਤਾਂ ਉਨ੍ਹਾਂ ਨੂੰ ਘਬਰਾਹਟ...
1 ਮਈ ਤੋਂ ਲਾਗੂ ਹੋਣਗੀਆਂ ਦਿੱਲੀ ਮੈਟਰੋ ਪਾਰਕਿੰਗ ਦੀਆਂ ਵਧੀਆਂ ਦਰਾਂ
. . .  52 minutes ago
ਨਵੀਂ ਦਿੱਲੀ, 25 ਅਪ੍ਰੈਲ - ਦਿੱਲੀ ਮੈਟਰੋ ਨੇ ਅੱਜ ਪਾਰਕਿੰਗ ਦੀਆਂ ਦਰਾਂ ਵਿਚ ਵਾਧਾ ਕਰ ਦਿੱਤਾ ਹੈ। ਵਧੀਆ ਸਦਰਾਂ 1 ਮਈ ਤੋਂ ਲਾਗੂ...
ਦਿੱਲੀ ਮੈਟਰੋ ਨੇ ਵਧਾਈ ਪਾਰਕਿੰਗ ਫ਼ੀਸ
. . .  about 1 hour ago
ਅੱਤਵਾਦੀ ਹਮਲੇ 'ਚ ਪੀ.ਡੀ.ਪੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਪ੍ਰੈਲ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਪੀ.ਡੀ.ਪੀ ਆਗੂ ਗ਼ੁਲਾਮ ਨਭੀ ਪਟੇਲ ਉੱਪਰ ਹਮਲਾ ਕਰ ਦਿੱਤਾ। ਜ਼ਖਮੀ ਹਾਲਤ 'ਚ ਗ਼ੁਲਾਮ ਨਭੀ ਪਟੇਲ...
ਮਹੇਸ਼ ਭੱਟ ਦੇ ਕਤਲ ਦੀ ਸਾਜ਼ਿਸ਼ ਕਰਨ ਵਾਲੇ ਗੈਂਗਸਟਰਾਂ ਨੂੰ 5 ਸਾਲ ਦੀ ਸਜ਼ਾ
. . .  about 1 hour ago
ਮੁੰਬਈ, 25 ਅਪ੍ਰੈਲ - ਨਿਰਮਾਤਾ-ਨਿਰਦੇਸ਼ ਮਹੇਸ਼ ਭੱਟ ਦੇ ਕਤਲ ਦੀ ਸਾਜ਼ਿਸ਼ ਕਰਨ ਵਾਲੇ ਰਵੀ ਪੁਜਾਰੀ ਗਿਰੋ ਦੇ 4 ਮੈਂਬਰਾਂ ਨੂੰ ਮੁੰਬਈ ਦੀ ਵਿਸ਼ੇਸ਼ ਮਕੋਕਾ ਅਦਾਲਤ...
ਗੌਤਮ ਗੰਭੀਰ ਨੇ ਛੱਡੀ ਦਿੱਲੀ ਦੀ ਕਪਤਾਨੀ
. . .  about 1 hour ago
ਨਵੀਂ ਦਿੱਲੀ, 25 ਅਪ੍ਰੈਲ - ਆਈ.ਪੀ.ਐੱਲ 2018 'ਚ ਦਿੱਲੀ ਡੇਅਰਡੇਵਿਲਸ ਦੇ ਖ਼ਰਾਬ ਪ੍ਰਦਰਸ਼ਨ ਦੇ ਚੱਲਦਿਆਂ ਗੌਤਮ ਗੰਭੀਰ ਨੇ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ...
ਬੀ.ਆਰ.ਡੀ ਮੈਡੀਕਲ ਕਾਲਜ ਮਾਮਲੇ 'ਚ ਡਾ. ਕਫੀਲ ਖਾਨ ਨੂੰ ਮਿਲੀ ਜ਼ਮਾਨਤ
. . .  about 1 hour ago
ਲਖਨਊ, 25 ਅਪ੍ਰੈਲ - ਗੋਰਖਪੁਰ ਦੇ ਬੀ.ਆਰ.ਡੀ ਕਾਲਜ 'ਚ ਆਕਸੀਜਨ ਦੀ ਕਮੀ ਕਾਰਨ ਬੱਚਿਆ ਦੀ ਮੌਤ ਦੇ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਨੇ ਡਾ. ਕਫੀਲ ਖਾਨ ਦੀ...
ਕੇਂਦਰ ਸਰਕਾਰ ਨੇ ਚੋਣ ਕਮਿਸ਼ਨ 'ਚ ਕਿਸੇ ਵੀ ਬਦਲਾਅ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਅਪ੍ਰੈਲ - ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰ ਉਸ ਜਨਹਿਤ ਪਟੀਸ਼ਨ ਦਾ ਵਿਰੋਧ ਕੀਤਾ ਹੈ, ਜਿਸ ਵਿਚ ਚੋਣ ਕਮਿਸ਼ਨ 'ਚ ਕੁੱਝ ਬਦਲਾਅ...
ਸੁਸ਼ਮਾ ਸਵਰਾਜ ਨੇ ਮੰਗੋਲੀਆ ਦੇ ਪ੍ਰਧਾਨ ਮੰਤਰੀ ਅਤੇ ਹੋਰਨਾਂ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 2 hours ago
ਅਦਾਲਤ ਨੇ ਆਸਾਰਾਮ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 3 hours ago
ਜੋਧਪੁਰ, 25 ਅਪ੍ਰੈਲ - ਨਾਬਾਲਗ ਨਾਲ ਜਬਰ ਜਨਾਹ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਨੇ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਮਾਮਲੇ ਦੇ ਬਾਕੀ ਦੋਸ਼ੀਆਂ ਨੂੰ...
ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਉਮਰ ਕੈਦ
. . .  about 3 hours ago
ਚੀਫ਼ ਜਸਟਿਸ ਦੇ ਸਮਰਥਨ ਵਿਚ ਵਕੀਲਾਂ ਨੇ ਚਲਾਇਆ ਦਸਤਖ਼ਤ ਅਭਿਆਨ
. . .  about 3 hours ago
ਨਵੀਂ ਦਿੱਲੀ, 25 ਅਪ੍ਰੈਲ - ਭਾਰਤ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਸਮਰਥਨ ਵਿਚ ਅੱਜ ਬੰਬਈ ਹਾਈ ਕੋਰਟ ਦੇ ਬਾਹਰ ਵਕੀਲਾਂ ਦੇ ਇਕ ਸਮੂਹ...
ਜਾਪਾਨ ਅਤੇ ਦੱਖਣ ਕੋਰਿਆ ਨੂੰ ਕੱਚਾ ਲੋਹਾ ਭੇਜਣ ਦੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 25 ਅਪ੍ਰੈਲ- ਕੇਂਦਰੀ ਮੰਤਰੀ ਮੰਡਲ ਦੀ ਹੋਈ ਬੈਠਕ ਦੌਰਾਨ 2018-10 ਲਈ ਕੱਚੇ ਜੂਟ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ...
ਭਾਰਤ ਨੇ ਵਿਸ਼ਵ ਬੈਂਕ ਦੇ ਨਾਲ 125 ਮਿਲੀਅਨ ਡਾਲਰ ਦੇ ਕਰਜ਼ ਸਮਝੌਤੇ ਤੇ ਕੀਤੇ ਹਸਤਾਖ਼ਰ
. . .  about 4 hours ago
ਭਾਰਤ ਅਤੇ ਮੰਗੋਲੀਆ ਵਿਚਕਾਰ ਵੱਖ-ਵੱਖ ਮੁੱਦਿਆਂ ਤੇ ਵਿਚਾਰਾਂ
. . .  about 4 hours ago
ਐਸ.ਜੀ.ਪੀ.ਸੀ ਵੱਲੋਂ 2 ਮੋਬਾਈਲ ਮੈਡੀਕਲ ਵੈਨਸ ਰਵਾਨਾ
. . .  about 5 hours ago
ਆਸਾਰਾਮ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ - ਪੀੜਤ ਦਾ ਪਿਤਾ
. . .  about 5 hours ago
ਪਟਿਆਲਾ : ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਲਈ ਰਵਾਨਾ
. . .  about 5 hours ago
ਸ਼ਿਮਲਾ ਜਬਰ ਜਨਾਹ ਮਾਮਲਾ- ਦੋਸ਼ੀ ਨੂੰ ਭੇਜਿਆ ਗਿਆ ਨਿਆਇਕ ਹਿਰਾਸਤ 'ਚ
. . .  about 5 hours ago
ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਕਠੂਆ ਜਬਰ ਜਨਾਹ ਮਾਮਲਾ : ਨਾਬਾਲਗ ਦੋਸ਼ੀ ਅਦਾਲਤ ਵਿਚ ਪੇਸ਼
. . .  about 6 hours ago
ਆਸਾਰਾਮ ਸਮੇਤ ਸਾਰੇ ਮੁਲਜ਼ਮ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜਬਰ ਜਨਾਹ ਮਾਮਲੇ 'ਚ ਜੋਧਪੁਰ ਦੀ ਅਦਾਲਤ ਵੱਲੋਂ ਆਸਾਰਾਮ ਦੋਸ਼ੀ ਕਰਾਰ
. . .  about 7 hours ago
ਭਾਰਤ ਅਤੇ ਮੰਗੋਲੀਆ ਵਿਚਕਾਰ ਕਈ ਸਮਝੌਤਿਆਂ ਤੇ ਹਸਤਾਖ਼ਰ
. . .  about 7 hours ago
ਪਾਕਿਸਤਾਨ ਦੀ ਪ੍ਰਸਿੱਧ ਨਾਟਕਕਾਰ ਮਦੀਹਾ ਗਹੌਰ ਦਾ ਦੇਹਾਂਤ
. . .  about 7 hours ago
ਫਗਵਾੜਾ ਦੇ ਬਾਜ਼ਾਰ ਅੱਜ ਵੀ ਬੰਦ
. . .  about 7 hours ago
ਆਸਾਰਾਮ ਜਬਰ ਜਨਾਹ ਮਾਮਲੇ ਦੀ ਸੁਣਵਾਈ ਸ਼ੁਰੂ
. . .  1 minute ago
ਭਤੀਜੇ ਵੱਲੋਂ ਤਾਏ ਦਾ ਕਤਲ
. . .  about 8 hours ago
ਸੁਸ਼ਮਾ ਸਵਰਾਜ ਨੇ ਮੰਗੋਲੀਆ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 8 hours ago
ਜੇਲ੍ਹ ਮੰਤਰੀ ਵੱਲੋਂ ਪਟਿਆਲਾ ਜੇਲ੍ਹ ਦੀ ਅਚਾਨਕ ਚੈਕਿੰਗ
. . .  about 8 hours ago
ਲੋਕ ਕਲਿਆਣ ਮਾਰਗ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ 11 ਵਜੇ
. . .  about 9 hours ago
ਜਬਰ ਜਨਾਹ ਮਾਮਲੇ 'ਚ ਆਸਾਰਾਮ 'ਤੇ ਫੈਸਲਾ ਅੱਜ
. . .  about 9 hours ago
ਪਟਿਆਲਾ 'ਚ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਅੱਗ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਹਾੜ ਸੰਮਤ 549
ਿਵਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਸੰਗਰੂਰ

ਰੇਤ ਮਾਈਨਿੰਗ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ-ਕਾਂਗਰਸੀ ਆਗੂ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਹੁਚਰਚਿਤ ਮਾਈਨਿੰਗ ਕਾਂਡ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਇਸ ਘਪਲੇ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਨੰੂ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਸਾਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਦੇ ਚਿਹਰੇ ਨੰੂ ਬੇਨਕਾਬ ਕਰੇਗੀ | ਮਹਿਲਾ ਕਾਂਗਰਸ ਆਗੂ ਬੀਬੀ ਬਲਵੀਰ ਕੌਰ ਸੈਣੀ ਦੇ ਨਿਵਾਸ ਉੱਤੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬੀਰ ਕਲਾਂ ਨੇ ਕਿਹਾ ਕਿ ਜਦ ਰਾਜ ਵਿਚ ਧੜਾਧੜ ਘਪਲਿਆਂ ਸਕੈਂਡਲਾਂ ਦੇ ਪਰਦੇਫ਼ਾਸ਼ ਹੋ ਰਹੇ ਹਨ ਤਾਂ ਨਗਰ ਕੌਾਸਲ ਵਿਚ ਕਾਬਜ਼ ਸੱਤਾਧਾਰੀ ਧਿਰ ਨੇ ਆਪਣੀ ਚਮੜੀ ਬਚਾਉਣ ਲਈ ਸਾਲ 2013 ਤੋਂ ਹੋ ਰਹੇ ਘਪਲੇ ਨੰੂ ਬੇਨਕਾਬ ਕਰ ਕੇ ਵਾਹ-ਵਾਹ ਖੱਟਣ ਦੀ ਜੋ ਕੋਸ਼ਿਸ਼ ਕੀਤੀ ਹੈ, ਕਾਂਗਰਸ ਪਾਰਟੀ ਅਜਿਹੀ ਕੋਸ਼ਿਸ਼ਾਂ ਨੰੂ ਕਾਮਯਾਬ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਨਗਰ ਕੌਾਸਲ 5 ਏਕੜ ਜ਼ਮੀਨ ਠੇਕੇ ਉੱਤੇ ਸਾਲ 2013 ਦੌਰਾਨ ਲੈਂਦੀ ਹੈ ਅਤੇ ਇਸ ਇਕਰਾਰਨਾਮੇ ਉੱਪਰ ਉਸ ਵੇਲੇ ਦੀ ਅਕਾਲੀ-ਭਾਜਪਾ ਗੱਠਜੋੜ ਵਾਲੀ ਕਮੇਟੀ ਦੇ ਅਹੁਦੇਦਾਰਾਂ ਨੇ ਸਹੀ ਪਾਈ ਹੋਈ ਹੈ | ਬੀਰ ਕਲਾਂ ਨੇ ਕਿਹਾ ਕਿ ਰਾਜ ਵਿਚ ਵੀ ਪਿਛਲੇ ਦੱਸ ਵਰਿ੍ਹਆਂ ਤੋਂ ਅਕਾਲੀ-ਭਾਜਪਾ ਸਰਕਾਰ ਹੀ ਕਾਬਜ਼ ਰਹੀ ਹੈ ਅਤੇ ਇਸ ਸਰਕਾਰ ਦੇ ਨੱਕ ਹੇਠ ਕਰੋੜਾਂ ਰੁਪਏ ਦੀ ਰੇਤਾ ਮਾਈਨਿੰਗ ਹੋਣ ਦੇ ਨਾਲ-ਨਾਲ ਸੰਬੰਧਿਤ ਕਿਸਾਨ ਲੱਖਾਂ ਰੁਪਿਆਂ ਦਾ ਠੇਕਾ ਵੀ ਸਰਕਾਰੀ ਖ਼ਜ਼ਾਨੇ ਵਿਚੋਂ ਲੈਂਦਾ ਰਿਹਾ ਅਤੇ ਹੁਣ ਘਪਲਾ ਹੋਣ ਸੰਬੰਧੀ ਨਗਰ ਕੌਾਸਲ ਦੀ ਸੱਤਾਧਾਰੀ ਧਿਰ ਅਧਿਕਾਰੀਆਂ ਉੱਤੇ ਹੀ ਜ਼ਿੰਮੇਵਾਰੀ ਸੁੱਟਦਿਆਂ ਆਪਣਾ ਬਚਾਅ ਕਰਨ ਦੇ ਆਹਰ ਵਿਚ ਲੱਗੀ ਹੋਈ ਹੈ | ਬੀਰ ਕਲਾਂ ਨੇ ਕਿਹਾ ਕਿ ਇਹ ਕਿੰਝ ਸੰਭਵ ਹੈ ਕਿ ਨਗਰ ਕੌਾਸਲ ਪ੍ਰਧਾਨ ਜਾਂ ਉਨ੍ਹਾਂ ਦੀ ਟੀਮ ਨੰੂ ਪਿਛਲੇ ਚਾਰ ਵਰਿ੍ਹਆਂ ਤੋਂ ਇਸ ਕਰੋੜਾਂ ਰੁਪਿਆਂ ਦੀ ਹੋ ਰਹੀ ਮਾਈਨਿੰਗ ਦੀ ਭਿਣਕ ਤੱਕ ਵੀ ਨਾ ਲੱਗੀ ਹੋਵੇ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਇਸ ਘਟਨਾ ਦੀ ਤਹਿ ਤੱਕ ਜਾਵੇਗੀ ਅਤੇ ਦੋਸ਼ੀ ਭਾਵੇਂ ਕਿੰਨੇ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਣ ਉਨ੍ਹਾਂ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਇੱਥੇ ਇਹ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਗਰ ਕੌਾਸਲ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਨਗਰ ਕੌਾਸਲ ਵੱਲੋਂ ਠੇਕੇ ਉੱਤੇ ਲਈ ਪੰਜ ਏਕੜ ਜ਼ਮੀਨ ਵਿਚੋਂ ਵੱਡੀ ਪੱਧਰ ਉੱਤੇ ਰੇਤ ਮਾਈਨਿੰਗ ਦੇ ਨਾਲ-ਨਾਲ ਇਸ ਜ਼ਮੀਨ ਵਿਚ ਹੀ ਜ਼ਮੀਨ ਮਾਲਕ ਵੱਲੋਂ ਖੇਤੀਬਾੜੀ ਕਰਨ ਦਾ ਖ਼ੁਲਾਸਾ ਪੱਤਰਕਾਰਾਂ ਅੱਗੇ ਕੀਤਾ ਸੀ ਅਤੇ ਅੱਜ ਬੀਰ ਕਲਾਂ ਨੇ ਇਸ ਘਪਲੇ ਸੰਬੰਧੀ ਅਕਾਲੀ-ਭਾਜਪਾ ਗੱਠਜੋੜ ਦੀ ਪਿਛਲੀ ਸਰਕਾਰ ਨੰੂ ਹੀ ਜ਼ਿੰਮੇਵਾਰ ਕਰਾਰ ਦਿੰਦਿਆਂ ਮਾਮਲੇ ਨੰੂ ਦਿਲਚਸਪ ਬਣਾ ਕੇ ਰੱਖ ਦਿੱਤਾ ਹੈ | ਇਸ ਮੌਕੇ ਬੀਬੀ ਬਲਵੀਰ ਕੌਰ ਸੈਣੀ ਤੋਂ ਇਲਾਵਾ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸ਼ਰਮਾ, ਅਮਰਜੀਤ ਸਿੰਘ ਟੀਟੂ ਪ੍ਰਧਾਨ ਵਪਾਰ ਮੰਡਲ, ਮਹੇਸ਼ ਕੁਮਾਰ ਮੇਸ਼ੀ ਸਾਬਕਾ ਪ੍ਰਧਾਨ ਨਗਰ ਕੌਾਸਲ, ਕੌਾਸਲਰ ਨਛੱਤਰ ਸਿੰਘ, ਸ੍ਰੀ ਸੁਰਿੰਦਰ ਸ਼ਰਮਾ, ਬਣੀ ਸੈਣੀ, ਬਿੰਦਰ ਕੁਮਾਰ, ਹਰਪ੍ਰੀਤ ਸਿੰਘ ਦਿਆਲਗੜ੍ਹ, ਲਾਲੀ ਬਾਕਸਰ ਅਤੇ ਪਿ੍ਤਪਾਲ ਸਿੰਘ ਕਲੌਦੀ ਵੀ ਮੌਜੂਦ ਸਨ |

---ਕੌਮੀ ਮਾਰਗ ਅਧੀਨ ਐਕਵਾਇਰ ਹੋਈ ਜ਼ਮੀਨ ਦਾ ਮਾਮਲਾ--- ਹੁਣ ਢਾਹੇ ਮਕਾਨਾਂ ਦੇ ਮਲਬੇ ਦੇ ਮਿਲੇ ਮੁਆਵਜ਼ੇ 'ਚ ਵੀ ਲੱਗੇ ਗੜਬੜੀ ਦੇ ਦੋਸ਼

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਪਿੰਡ ਬਡਰੁੱਖਾਂ ਦੇ ਕਈ ਵਸਨੀਕਾਂ ਨੇ ਦੋਸ਼ ਲਗਾਇਆ ਹੈ ਕਿ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਲਈ ਜ਼ਮੀਨ ਐਕਵਾਇਰ ਕਰਨ ਲਈ ਜੋ ਉਨ੍ਹਾਂ ਦੇ ਮਕਾਨ ਢਾਹੇ ਗਏ ਹਨ ਉਸ ਦੇ ਮੁਆਵਜੇ ਵਿਚ ਵੀ ਭਾਰੀ ਗੜਬੜੀਆਂ ਹੋਈਆਂ ਹਨ | ਇਥੇ ਐਸ.ਡੀ.ਐਮ. ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 18 ਜੂਨ (ਭੁੱਲਰ, ਧਾਲੀਵਾਲ)-ਕੁਲ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਕਾ. ਭੂਪ ਚੰਦ ਚੰਨੋ ਦੀ ਅਗਵਾਈ ਵਿਚ ਕੇਂਦਰ ਦੀ ਬੀ.ਜੇ.ਪੀ.ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ...

ਪੂਰੀ ਖ਼ਬਰ »

ਚੋਰਾਂ ਵੱਲੋਂ ਏ.ਸੀ. ਉਤਾਰਨ ਦਾ ਯਤਨ ਅਸਫ਼ਲ ਰਿਹਾ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਰਾਤ ਬੀ.ਐਸ.ਐਨ.ਐਲ. ਪਾਰਕ ਨਜ਼ਦੀਕ ਐਚ.ਡੀ.ਐਫ. ਸੀ. ਬੈਂਕ ਦੇ ਏ.ਟੀ.ਐਮ. ਦਾ ਏ.ਸੀ. ਉਪਕਰਨ ਪਾਰਕ ਵਿਚ ਲੱਗੇ ਕੈਮਰਿਆਂ ਦੀ ਬਦੌਲਤ ਚੋਰ ਉਤਾਰਨ ਵਿਚ ਅਸਫ਼ਲ ਹੋ ਗਏ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ...

ਪੂਰੀ ਖ਼ਬਰ »

ਔਰਤ ਭੁੱਕੀ ਸਮੇਤ ਕਾਬੂ

ਅਮਰਗੜ੍ਹ, 18 ਜੂਨ (ਝੱਲ, ਹਰਿੰਦਰ ਸਿੰਘ)-ਅਮਰਗੜ੍ਹ ਪੁਲਿਸ ਨੇ ਇਕ ਔਰਤ ਨੂੰ ਢਾਈ ਕਿੱਲੋ ਭੁੱਕੀ ਸਮੇਤ ਫੜਨ ਦਾ ਦਾਅਵਾ ਕੀਤਾ ਹੈ | ਇੰਸ: ਬਲਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਕੋੜੋ ਪਤਨੀ ਜਰਨੈਲ ਸਿੰਘ ਵਾਸੀ ਬਾਗੜੀਆਂ ਸ਼ੱਕੀ ਹਾਲਤ ਵਿਚ ਮਿਲੀ ਤਾਂ ਇਸ ਪਾਸੋਂ ...

ਪੂਰੀ ਖ਼ਬਰ »

ਸੰਗਰੂਰ ਦੇ ਗੁਰਕੰਵਲ ਸਿੰਘ ਨੇ ਐਨ.ਡੀ.ਏ. ਪ੍ਰੀਖਿਆ 'ਚੋਂ ਪ੍ਰਾਪਤ ਕੀਤਾ 259ਵਾਂ ਰੈਂਕ

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਦੀ ਪੂਨੀਆ ਕਲੋਨੀ ਦੇ ਗੁਰਕੰਵਲ ਸਿੰਘ ਨੇ ਦੇਸ਼ ਪੱਧਰੀ ਐਨ.ਡੀ.ਏ. ਦੀ ਪ੍ਰੀਖਿਆ ਦੇ ਆਏ ਨਤੀਜੇ ਵਿਚੋਂ 259ਵਾਂ ਰੈਂਕ ਪ੍ਰਾਪਤ ਕੀਤਾ ਹੈ | ਸਿੱਖਿਆ ਵਿਭਾਗ ਵਿਚ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਹੇ ਉਸ ਦੇ ਪਿਤਾ ਜਗਜੀਤ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਅਹਿਮ ਮੁੱਦਿਆਂ 'ਤੇ ਬਹਿਸ ਕਰਨ ਤੋਂ ਭੱਜ ਰਹੀ ਕਾਂਗਰਸ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 18 ਜੂਨ (ਭੁੱਲਰ, ਧਾਲੀਵਾਲ)- ਕਾਂਗਰਸ ਪਾਰਟੀ ਬਹੁਮਤ ਦਾ ਲਾਹਾ ਲੈ ਕੇ ਵਿਧਾਨ ਸਭਾ ਵਿਚ ਸਰਾਸਰ ਧੱਕਾ ਕਰ ਰਹੀ ਹੈ ਅਤੇ ਵਿਰੋਧੀ ਦਲਾਂ ਨੂੰ ਤਾਂ ਬੋਲਣ ਦੀ ਇਜਾਜ਼ਤ ਹੀ ਨਹੀਂ ਦਿੱਤੀ ਜਾ ਰਹੀ | ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਪੰਜਾਬ ...

ਪੂਰੀ ਖ਼ਬਰ »

ਕਮਲ ਪਸਰੀਚਾ ਟਰੱਸਟ ਵੱਲੋਂ ਚਲਾਈ ਐਾਬੂਲੈਂਸ ਜ਼ਖਮੀਆਂ ਨੂੰ ਰਾਹਤ ਦੇਵੇਗੀ

ਮੂਣਕ, 18 ਜੂਨ (ਵਰਿੰਦਰ ਭਾਰਦਵਾਜ) - ਕਮਲ ਪਸਰੀਚਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਮੂਣਕ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸੰਸਥਾ ਦੇ ਸਹਿਯੋਗ ਨਾਲ ਮੂਣਕ ਵਿਖੇ ਲੋਕ ਹਿਤ ਵਿਚ ਚਲਾਈ ਐਾਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਬਤੌਰ ਮੁੱਖ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ-ਪਵਨ ਗਰਗ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੇ ਮੰਡਲ ਪ੍ਰਧਾਨ ਸ੍ਰੀ ਪਵਨ ਕੁਮਾਰ ਗਰਗ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਚੋਣ ਵਾਅਦੇ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਨਵੇਂ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦਾ ਸਵਾਗਤ ਅਤੇ ਪੁਰਾਣੇ ਨੂੰ ਵਿਦਾਇਗੀ

ਸੰਗਰੂਰ, 18 ਜੂਨ (ਗਾਂਧੀ) - ਉਪਵੈਦ ਯੂਨੀਅਨ ਵੱਲੋਂ ਨਵਨਿਯੁਕਤ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਰੇਨੂਕਾ ਕਪੂਰ ਦੇ ਸਵਾਗਤ ਅਤੇ ਸੰਗਰੂਰ ਤੋਂ ਬਦਲ ਕੇ ਆਏ ਪਟਿਆਲਾ ਗਏ ਜ਼ਿਲ੍ਹਾ ਅਧਿਕਾਰੀ ਡਾ: ਹਰਫੂਲ ਕੁਮਾਰ ਦੇ ਵਿਦਾਇਗੀ ਹਿੱਤ ਇਕ ਸਮਾਰੋਹ ਸਥਾਨਕ ...

ਪੂਰੀ ਖ਼ਬਰ »

'ਸਿੱਖ ਗੁਰਮਤਿ ਕੈਂਪ' ਲਈ ਬੱਚਿਆਂ ਦਾ ਜਥਾ ਰਵਾਨਾ

ਭਵਾਨੀਗੜ੍ਹ, 18 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸੰਤ ਅਤਰ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਿੱਖੀ ਦੇ ਪ੍ਰਚਾਰ ਲਈ 'ਸਿੱਖ ਗੁਰਮਿਤ ਕੈਂਪ' ਨੰਗਲ ਨੇੜੇ ਗੁਰਦੁਆਰਾ ਤਿੱਪਰ ਸਾਹਿਬ ਵਿਖੇ ਲਗਾਉਣ ਲਈ ਸਥਾਨਕ ਗੁਰਦੁਆਰਾ ਨਾਮ ਦੇਵ ਸਾਹਿਬ ਵਿਚੋਂ ਸਿੱਖ ਬੱਚਿਆਂ ਦਾ ਜਥਾ ...

ਪੂਰੀ ਖ਼ਬਰ »

ਸੜਕ ਦੁਆਲੇ ਬਣਿਆ ਨਿਕਾਸੀ ਨਾਲਾ ਟੁੱਟਣਾ ਸ਼ੁਰੂ

ਜਖੇਪਲ, 18 ਜੂਨ (ਮੇਜਰ ਸਿੰਘ ਜਖੇਪਲ) -ਸਥਾਨਕ ਪਿੰਡ ਵਿਚ ਦੀ ਲੰਘਦੀ ਮੁੱਖ ਸੜਕ ਦੇ ਆਲੇ-ਦੁਆਲੇ ਬਣਿਆ ਨਿਕਾਸੀ ਨਾਲਾ ਕੁੱਝ ਮਹੀਨਿਆਂ ਵਿਚ ਹੀ ਟੁੱਟਣਾ ਸ਼ੁਰੂ ਹੋ ਗਿਆ ਹੈ | ਪਿੰਡ ਵਾਸੀਆਂ 'ਤੇ ਦੁਕਾਨਦਾਰਾਂ ਜਸਵੰਤ ਸਿੰਘ, ਬਿਕਰਜੀਤ ਸਿੰਘ, ਜੰਗ ਸਿੰਘ, ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਖੰਡੇਬਾਦ ਦੇ ਡੇਰੇ ਦੀ ਮਾਲਕੀ ਨੂੰ ਲੈ ਕੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਢੀਂਡਸਾ ਨੂੰ ਕਰਵਾਇਆ ਜਾਣੂ

ਲਹਿਰਾਗਾਗਾ, 18 ਜੂਨ (ਅਸ਼ੋਕ ਗਰਗ) - ਪਿੰਡ ਖੰਡੇਬਾਦ ਵਿਖੇ ਸਾਧ ਡੇਰਾ ਬਾਬਾ ਬਿਹਾਰੀ ਗਿਰ ਦੀ ਜ਼ਮੀਨ ਉੱਪਰ ਕੀਤੇ ਗਏ ਕਬਜ਼ੇ ਦੇ ਸਬੰਧ ਵਿੱਚ ਪਿੰਡ ਦੀ ਪੰਚਾਇਤ ਅਤੇ ਜ਼ਮੀਨ ਠੇਕੇ 'ਤੇ ਲੈ ਕੇ ਬੀਜਣ ਵਾਲੇ ਕਾਸ਼ਤਕਾਰ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਤੇ ਹਲਕਾ ...

ਪੂਰੀ ਖ਼ਬਰ »

ਵੱਖੋ-ਵੱਖਰੀਆਂ ਸਮੱਸਿਆਵਾਂ 'ਚ ਘਿਰੀ ਕੌਮੀ ਸ਼ਹੀਦ ਊਧਮ ਸਿੰਘ ਦੀ ਨਗਰੀ ਸੁਨਾਮ

ਸੁਨਾਮ ਊਧਮ ਸਿੰਘ ਵਾਲਾ, 18 ਜੂਨ (ਰੁਪਿੰਦਰ ਸਿੰਘ ਸੱਗੂ) - ਕੌਮੀ ਸ਼ਹੀਦ ਊਧਮ ਦੀ ਜਨਮ ਨਗਰੀ ਸੁਨਾਮ ਅੱਜ ਕੱਲ੍ਹ ਵੱਖੋ ਵੱਖਰੀਆਂ ਸਮੱਸਿਆਵਾਂ ਵਿਚ ਘਿਰ ਕੇ ਰਹਿ ਗਈ ਹੈ, ਸ਼ਹਿਰ ਦੀਆ ਟੱੁਟੀਆਂ ਫੁੱਟੀਆਂ ਸੜਕਾਂ, ਆਵਾਰਾ ਪਸ਼ੂਆਂ ਦੀ ਭਰਮਾਰ, ਬੱਸ ਸਟੈਂਡ, ਅੰਡਰ ਓਵਰ ...

ਪੂਰੀ ਖ਼ਬਰ »

ਰਸਤੇ ਨੂੰ ਰਜਵਾਹੇ ਦੀ ਪਟੜੀ 'ਚ ਮਿਲਾਏ ਜਾਣ 'ਤੇ ਰੋਸ

ਲੌਾਗੋਵਾਲ, 18 ਜੂਨ (ਵਿਨੋਦ) - ਪਿੰਡ ਨਮੋਲ 'ਚੋਂ ਦੀ ਲੰਘਦੇ ਸ਼ੇਰੋਂ ਰਜਵਾਹੇ ਦੇ ਨੇੜੇ ਖੇਤਾਂ ਵਿਚ ਘਰ ਬਣਾ ਕੇ ਰਹਿ ਰਹੇ ਕੁੱਝ ਕਿਸਾਨਾਂ ਨੇ ਉਨ੍ਹਾਂ ਦੇ ਘਰਾਂ ਨੂੰ ਜਾਂਦਾ ਰਸਤਾ ਰਜਵਾਹੇ ਦੀ ਪਟੜੀ ਵਿਚ ਮਿਲਾਏ ਜਾਣ 'ਤੇ ਰੋਸ ਪ੍ਰਗਟ ਕੀਤਾ ਹੈ | ਕਿਸਾਨ ਮਾਲਵਿੰਦਰ ...

ਪੂਰੀ ਖ਼ਬਰ »

ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਖ਼ਸੀਅਤ ਬਾਰੇ ਕਰਵਾ ਰਹੇ ਹਾਂ ਜਾਣੂ-ਬਾਵਾ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ) - ਬਾਬਾ ਬੰਦਾ ਸਿੰਘ ਬਹਾਦਰ ਫਾੳਾੂਡੇਸ਼ਨ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸੰਸਥਾ ਵਾਤਾਵਰਨ ਦੀ ਸੁੱਧਤਾ ਲਈ 11000 ਬੂਟੇ ਲਗਾ ਰਹੀ ਹੈ ਅਤੇ ਪਿਛਲੇ ਵਰ੍ਹੇ ਸੰਸਥਾ ਦਾ ਬੂਟੇ ਲਗਾਉਣ ਦਾ ਟੀਚਾ ਪੰਜ ਹਜ਼ਾਰ ...

ਪੂਰੀ ਖ਼ਬਰ »

ਜਗਰਾਤਾ ਕਰਵਾਇਆ

ਸੰਗਰੂਰ, 18 ਜੂਨ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਰਾਮ ਮੰਦਿਰ ਫਿਰਨੀ ਵਾਲੀ ਗਲੀ ਵਿਖੇ ਸ਼ਿਵ ਸ਼ੰਕਰ ਸੇਵਾ ਦਲ ਵੱਲੋਂ ਮਾਂ ਭਗਵਤੀ ਦਾ ਪਹਿਲਾ ਵਿਸ਼ਾਲ ਜਾਗਰਨ ਕਰਵਾਇਆ ਗਿਆ | ਇਸ ਜਾਗਰਨ ਵਿਚ ਪਵਿੱਤਰ ਜੋਤ ਦਾ ਪੂਜਣ ਪਿ੍ੰਸ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਜਾਨਵੀ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਦਾ ਪ੍ਰਵਾਹ ਜਾਰੀ

ਸੰਗਰੂਰ, 18 ਜੂਨ (ਸੁਖਵਿੰਦਰ ਸਿੰਘ ਫੁੱਲ) -ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਲਈ ਸੰਗਰੂਰ ਦੇ ਵੱਖ-ਵੱਖ ਸਥਾਨਾਂ ਵਿਖੇ ਚੱਲ ਰਹੇ ਪ੍ਰਵਾਹ ਪ੍ਰਤੀ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਹਰ ਬੁੱਧਵਾਰ ਨੂੰ ਸਥਾਨਕ ਹਰੇੜੀ ਰੋਡ ...

ਪੂਰੀ ਖ਼ਬਰ »

ਸਾਡੇ ਸ਼ਹਿਰ ਦਾ ਮਾਣ---ਇਲਾਕੇ ਦਾ ਮਹਾਨ ਧਾਰਮਿਕ ਸਥਾਨ ਗੁਰਦੁਆਰਾ ਬਾਬਾ ਵੀਰ ਸਿੰਘ

ਦਿੜ੍ਹਬਾ ਮੰਡੀ, 18 ਜੂਨ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਗੁਰਦੁਆਰਾ ਬਾਬਾ ਵੀਰ ਸਿੰਘ ਬੈਰਸੀਆਣਾ ਸਾਹਿਬ ਦਿੜ੍ਹਬਾ ਇਲਾਕੇ ਦਾ ਮਹਾਨ ਧਾਰਮਿਕ ਸਥਾਨ ਹੈ | ਬਾਬਾ ਵੀਰ ਸਿੰਘ ਜ਼ੁਲਮ ਦੇ ਿਖ਼ਲਾਫ਼ ਲੜਨ ਵਾਲਾ ਯੋਧਾ ਸੀ | ਜਿਨ੍ਹਾਂ ਦਾ ਜਨਮ ਪਿੰਡ ਸੰਜੂਮਾਂ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਦੀ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 18 ਜੂਨ (ਧਾਲੀਵਾਲ, ਭੁੱਲਰ) - ਸਾਹਿਤ ਸਭਾ ਸੁਨਾਮ ਦੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਬੈਠਕ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੇ ਵੱਡੇ ਭਰਾ ਸ: ਦਰਸ਼ਨ ਸਿੰਘ ਧਾਲੀਵਾਲ ਰਿਟਾਇਰਡ ਫ਼ੀਲਡ ਅਫ਼ਸਰ ਮਾਰਕਫੈੱਡ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟਸਰ ਸਾਹਿਬ, ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੀ ਮੀਟਿੰਗ 'ਚ ਸਮੱਸਿਆਵਾਂ ਸਬੰਧੀ ਅਹਿਮ ਵਿਚਾਰਾਂ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)- ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਚੇਅਰਮੈਨ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਮਿਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ 'ਚ ਸੰਗਰੂਰ ਤੋਂ ਵੱਡੀ ਗਿਣਤੀ ਭਾਜਪਾ ਵਰਕਰ ਪੁੱਜਣਗੇ

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੰਨਾ ਨੇ ਦੱਸਿਆ ਹੈ ਕਿ 19 ਜੂਨ ਨੰੂ ਪੰਜਾਬ ਵਿਧਾਨ ਸਭਾ ਦੇ ਕੀਤੇ ਜਾ ਰਹੇ ਘਿਰਾਓ ਵਿਚ ਸੰਗਰੂਰ ਤੋਂ ਮੋਰਚੇ ਦੇ ਵੱਡੀ ਗਿਣਤੀ ਵਰਕਰ ਸ਼ਮੂਲੀਅਤ ਕਰਨਗੇ | ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਮੀਟਿੰਗ

ਅਮਰਗੜ੍ਹ, 18 ਜੂਨ (ਸੁਖਜਿੰਦਰ ਸਿੰਘ ਝੱਲ, ਹਰਿੰਦਰ ਸਿੰਘ) - ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸ: ਬਲਜੀਤ ਸਿੰਘ ਐਸ.ਐਚ.ਓ. ਅਮਰਗੜ੍ਹ ਦੀ ਦੇਖ ਰੇਖ ਹੇਠ ਮਹਾਰਾਜਾ ਪੈਲੇਸ ਅਮਰਗੜ੍ਹ ਵਿਖੇ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕਾਰਜ ਨੂੰ ਰੋਕਣ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ -ਢੀਂਡਸਾ

ਲਹਿਰਾਗਾਗਾ, 18 ਜੂਨ (ਅਸ਼ੋਕ ਗਰਗ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਤਿੰਨ ਮਹੀਨਿਆਂ ਦੇ ਰਾਜ ਤੋਂ ਪੰਜਾਬ ਦੇ ਲੋਕ ਦੁਖੀ ਹਨ | ਉਨ੍ਹਾਂ ਕਾਂਗਰਸ ਵੱਲੋਂ ...

ਪੂਰੀ ਖ਼ਬਰ »

ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਵਤਨ ਪਰਤੇ

ਸੰਦੌੜ, 18 ਜੂਨ (ਜਗਪਾਲ ਸਿੰਘ ਸੰਧੂ) -ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਮੁੱਖ ਸੇਵਾਦਾਰ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਸ਼ੇਰਗੜ੍ਹ ਚੀਮਾ ਜੋ ਕੇ ਵਿਦੇਸ਼ ਅਮਰੀਕਾ ਵਿਖੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਲਈ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕ ਸਭਾ ਵੱਲੋਂ ਟਰੱਕ ਯੂਨੀਅਨ ਦੇ ਵਿਪਨ ਸ਼ਰਮਾ ਸਨਮਾਨਿਤ

ਭਵਾਨੀਗੜ੍ਹ, 18 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸੈਂਟਰਲ ਵਾਲਮੀਕ ਸਭਾ ਭਾਰਤ ਵੱਲੋਂ ਟਰੱਕ ਯੂਨੀਅਨ ਦੇ ਨਵਨਿਯੁਕਤ ਪ੍ਰਧਾਨ ਵਿਪਨ ਸ਼ਰਮਾ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ ਜਿਸ ਵਿਚ ਸਭਾ ਦੇ ਨੈਸ਼ਨਲ ਮੀਤ ਪ੍ਰਧਾਨ ਪਰਗਟ ਸਿੰਘ ਗਮੀ ਕਲਿਆਣ ...

ਪੂਰੀ ਖ਼ਬਰ »

ਦਵਾਈ ਵਿਕੇ੍ਰਤਾਵਾਂ ਨੇ ਸਮੱਸਿਆਵਾਂ ਵਿਚਾਰੀਆਂ

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜ਼ੈਕਟਿਵ ਕਮੇਟੀ ਦੀ ਬੈਠਕ ਪ੍ਰਧਾਨ ਪ੍ਰੇਮ ਗਰਗ ਤੇ ਸੈਕਟਰੀ ਪੰਕਜ ਗੁਪਤਾ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਜੀ.ਐਸ.ਟੀ. ਅਤੇ ਦਵਾਈਆਂ ਦੇ ਕਾਰੋਬਾਰ 'ਚ ਪੁਲਿਸ ਦੀ ਬੇਲੋੜੀ ਦਖ਼ਲਅੰਦਾਜ਼ੀ ਬਾਰੇ ...

ਪੂਰੀ ਖ਼ਬਰ »

ਸੂਏ ਦੇ ਕੱਚੇ ਰਸਤੇ ਨੂੰ ਨਵੀਂ ਸੜਕ 'ਚ ਤਬਦੀਲ ਕਰਨ ਦੀ ਮੰਗ

ਅਮਰਗੜ੍ਹ, 18 ਜੂਨ (ਸੁਖਜਿੰਦਰ ਸਿੰਘ ਝੱਲ, ਹਰਿੰਦਰ ਸਿੰਘ)-ਨਾਭਾ ਮਲੇਰਕੋਟਲਾ ਸੜਕ ਨੂੰ ਪਿੰਡ ਲਾਗੜੀਆਂ ਕੋਲੋਂ ਪਾਰ ਕਰਦੇ ਰਜਵਾਹੇ ਦੇ ਰਸਤੇ ਨੂੰ ਪੱਕਾ ਕਰ ਕੇ ਨਵੀਂ ਸੜਕ 'ਚ ਤਬਦੀਲ ਕਰਨ ਦੀ ਮੰਗ ਕਈ ਪਿੰਡਾਂ ਦੀਆਂ ਪੰਚਾਇਤਾਂ ਤੇ ਪਤਵੰਤਿਆਂ ਵੱਲੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਸਾਰੇ ਜ਼ਿਲਿ੍ਹਆਂ ਵਿਚ ਉਪਲਬਧ ਕਰਵਾਈ ਜਾਵੇਗੀ ਗੋਡਿਆਂ ਦੀ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 18 ਜੂਨ (ਜਸਪਾਲ ਸਿੰਘ)- ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵੱਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ਨੂੰ ਦਿਨਾਂ 'ਚ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਵਿਖੇ ਬੂਟੇ ਲਗਾਏ

ਲਹਿਰਾਗਾਗਾ, 18 ਜੂਨ (ਸੂਰਜ ਭਾਨ ਗੋਇਲ) - ਪਾਵਰਕਾਮ ਦਫ਼ਤਰ ਲਹਿਰਾਗਾਗਾ ਵਿਖੇ ਇੱਥੋਂ ਬਦਲ ਕੇ ਪਟਿਆਲਾ ਗਏ ਐਕਸੀਅਨ ਸੁਖਵੰਤ ਸਿੰਘ ਧੀਮਾਨ ਦੀ ਅਗਵਾਈ ਹੇਠ ਛਾਂਦਾਰ,ਫਲਦਾਰ ਤੇ ਫੁੱਲਾਂ ਵਾਲੇ ਬੂਟੇ ਲਗਾਏ ਗਏ | ਇਸ ਪ੍ਰੋਗਰਾਮ 'ਚ ਐਕਸੀਅਨ ਵਰਿੰਦਰ ਦੀਪਕ ਗੋਇਲ ਤੇ ...

ਪੂਰੀ ਖ਼ਬਰ »

ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਦਿੜ੍ਹਬਾ ਮੰਡੀ, 18 ਜੂਨ (ਪਰਵਿੰਦਰ ਸੋਨੂੰ)-ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਤੇ ਓ.ਬੀ.ਸੀ ਵੈੱਲਫੇਅਰ ਫ਼ਰੰਟ ਪੰਜਾਬ ਵੱਲੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਇਕ ਮੰਗ-ਪੱਤਰ ਦਿੱਤਾ ਗਿਆ | ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਭੱਟੀ ਨੇ ਡਿਪਟੀ ਸਪੀਕਰ ਬਣਨ ਉਪਰੰਤ ਮਸਤੂਆਣਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ

ਮਸਤੂਆਣਾ ਸਾਹਿਬ, 18 ਜੂਨ (ਦਮਦਮੀ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਜੈਬ ਸਿੰਘ ਭੱਟੀ ਨੂੰ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣੇ ਜਾਣ ਉਪਰੰਤ ਉਨ੍ਹਾਂ ਆਪਣੇ ਕੁੱਝ ਪੁਰਾਣੇ ਸਾਥੀਆਂ ਸਮੇਤ ਸਥਾਨਕ ...

ਪੂਰੀ ਖ਼ਬਰ »

'ਯੰਗ ਡਰੀਮ' ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਈ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਯੰਗ ਡਰੀਮ ਨਾਂਅ ਦੀ ਸਮਾਜ ਸੇਵੀ ਸੰਸਥਾ ਵੱਲੋਂ ਬੱਸ ਸਟੈਂਡ ਨਜ਼ਦੀਕ ਸ਼ਰਾਬ ਦੇ ਠੇਕੇ ਅੱਗੇ ਰਾਹਗੀਰਾਂ ਨੂੰ ਗੰਨੇ ਦਾ ਮੁਫ਼ਤ ਰਸ ਪਿਲਾਉਂਦਿਆਂ ਨਸ਼ਿਆਂ ਿਖ਼ਲਾਫ਼ ਵਿੱਢੇ ਰੌਚਕ ਅਭਿਆਨ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਪਿੰਡਾਂ ਦੇ ਅਕਾਲੀ ਸਰਪੰਚਾਂ ਤੇ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਢੀਂਡਸਾ

ਲਹਿਰਾਗਾਗਾ, 18 ਜੂਨ (ਗੋਇਲ, ਗਰਗ, ਢੀਂਡਸਾ)-ਪਿੰਡਾਂ ਦੇ ਅਕਾਲੀ ਸਰਪੰਚਾਂ ਦਾ ਮਾਨ ਸਨਮਾਨ ਬਰਕਰਾਰ ਰੱਖਿਆ ਜਾਵੇਗਾ ਕਿਸੇ ਵੀ ਸਰਪੰਚ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਨਾ ਹੀ ਐਸ. ਸੀ. ਸਰਪੰਚਾਂ/ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਉੱਚ ਖ਼ੂਨ ਦਬਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਅਹਿਮਦਗੜ੍ਹ, 18 ਜੂਨ (ਰਣਧੀਰ ਸਿੰਘ ਮਹੋਲੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸੀ.ਐਚ.ਸੀ ਅਹਿਮਦਗੜ੍ਹ ਵਿਖੇ ਐਫ਼ ਏ. ਪੀ. ਐਚ. ਸੀ. ਤਹਿਤ ਸਟਾਫ਼ ਅਤੇ ਮਰੀਜ਼ਾਂ ਨੂੰ ਉੱਚ ਖ਼ੂਨ ਦਬਾਅ ਸਬੰਧੀ ਜਾਣਕਾਰੀ ਦਿੱਤੀ ਗਈ | ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪੈ੍ਰਸ਼ਰ ਦਿਵਸ ਮਨਾਇਆ

ਅਮਰਗੜ੍ਹ, 18 ਜੂਨ (ਹਰਿੰਦਰ ਸਿੰਘ) - ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਬਲੱਡ ਪ੍ਰੈਸ਼ਰ ਤੋਂ ਬਚਾਅ ਸਬੰਧੀ ਇੱਥੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਬਲੱਡ ਪੈ੍ਰਸ਼ਰ ਸਬੰਧੀ ਜਾਣਕਾਰੀ ਕੀਤੀ ਗਈ | ਐਸ.ਐਮ.ਓ. ਡਾ. ਲਵਲੀਨ ਗਰਗ ਨੇ ...

ਪੂਰੀ ਖ਼ਬਰ »

'ਵਿਸ਼ਵ ਖ਼ੂਨਦਾਨ ਦਿਵਸ' ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 18 ਜੂਨ (ਰੁਪਿੰਦਰ ਸਿੰਘ ਸੱਗੂ)-ਅਜੀਤ ਨਰਸਿੰਗ ਇੰਸਟੀਚਿਊਟ ਸੁਨਾਮ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ | ਕਾਲਜ ਦੇ ਚੇਅਰਮੈਨ ਜੋਗਿੰਦਰ ਸਿੰਘ ਚੰਦੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਕਾਲਜ ਦੇ ਮਨੈਜਿੰਗ ...

ਪੂਰੀ ਖ਼ਬਰ »

ਦਲਜੀਤ ਸਿੰਘ ਐਪੀ ਦੇ ਦੋਹਤੇ ਦੀ ਮੌਤ 'ਤੇ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ 18 ਜੂਨ (ਦਮਦਮੀ)-ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਮੈਂਬਰ ਦਲਜੀਤ ਸਿੰਘ ਦਾਤੇਵਾਸ ਸੇਵਾ ਮੁਕਤ ਪੁਲਿਸ ਕਪਤਾਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨੌਜਵਾਨ ਦੋਹਤੇ ਕਾਕਾ ਰੂਬਲ (17) ਪੁੱਤਰ ਰਜਿੰਦਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਵਪਾਰੀਆਂ ਨੇ ਜੀ.ਐਸ.ਟੀ. 'ਤੇ ਕੀਤੀ ਕਨਵੈਨਸ਼ਨ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ)-ਵਪਾਰ ਮੰਡਲ ਸੰਗਰੂਰ ਦੀ ਇਕੱਤਰਤਾ ਅਮਰਜੀਤ ਸਿੰਘ ਟੀਟੂ ਦੀ ਪ੍ਰਧਾਨਗੀ ਹੇਠ ਹੋਈ | ਅਗਰਵਾਲ ਧਰਮਸ਼ਾਲਾ ਵਿਖੇ ਹੋਈ ਇਸ ਭਰਵੀਂ ਇਕੱਤਰਤਾ ਦਾ ਮੁੱਖ ਮੁੱਦਾ ਜੀ.ਐਸ.ਟੀ. ਬਿਲ ਹੀ ਬਣਿਆ ਰਿਹਾ | ਆਪਣੇ ਸੰਬੋਧਨ 'ਚ ਟੀਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜੇਕਰ ਕੈਪਟਨ ਨੇ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ-ਢੀਂਡਸਾ

ਧਰਮਗੜ੍ਹ, 18 ਜੂਨ (ਗੁਰਜੀਤ ਸਿੰਘ ਚਹਿਲ)-ਜੇਕਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਬਜਟ ਸੈਸ਼ਨ ਦੌਰਾਨ ਮੁਕੰਮਲ ਕਰਜ਼ਾ ਮੁਆਫ਼ੀ ਵਾਲੇ ਵਾਅਦੇ ਨੂੰ ਪੂਰਾ ਨਾ ਕੀਤਾ ਤਾਂ ਅਕਾਲੀ ਦਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੇ ...

ਪੂਰੀ ਖ਼ਬਰ »

ਔਰਤਾਂ ਲਈ ਰਾਖਵੇਂਕਰਨ ਨੂੰ ਅਮਲੀ ਰੂਪ 'ਚ ਲਾਗੂ ਕਰਨ ਦੀ ਮੰਗ

ਸ਼ੇਰਪੁਰ, 18 ਜੂਨ (ਸੁਰਿੰਦਰ ਚਹਿਲ)-ਪੰਜਾਬ ਸਰਕਾਰ ਨੇ ਹਾਲ ਹੀ 'ਚ ਨਗਰ ਨਿਗਮਾਂ ਤੇ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂਕਰਨ ਦਾ ਜੋ ਐਲਾਨ ਕੀਤਾ ਹੈ ਉਸ ਨੂੰ ਅਮਲੀ ਰੂਪ 'ਚ ਲਾਗੂ ਕਰਨਾ ਜ਼ਰੂਰੀ ਹੈ | ਸਮਾਜ ਭਲਾਈ ਮੰਚ ਦੇ ਆਗੂ ...

ਪੂਰੀ ਖ਼ਬਰ »

¸ ਗ਼ਰੀਬਾਂ ਦੀ ਕੌਣ ਸੁਣਦੈ? ¸ ਪਿਛਲੇ 22 ਸਾਲ ਤੋਂ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ ਬਸਤੀ ਦੇ ਲੋਕ

ਲਹਿਰਾਗਾਗਾ, 18 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਥਾਨਕ ਸ਼ਹਿਰ ਦੇ 15 ਵਾਰਡਾਂ 'ਚੋਂ ਵਾਰਡ ਨੰਬਰ 14 ਤੇ 15 ਦੋ ਅਜਿਹੇ ਵਾਰਡ ਹਨ ਜਿਸ ਵਿਚ ਗ਼ਰੀਬ ਸਪੇਰੇ, ਜੋਗੀ, ਢਹੇ ਜਾਂ ਹੋਰ ਜਾਤਾਂ ਨਾਲ ਸਬੰਧਿਤ ਲੋਕ ਵਸਦੇ ਹਨ | ਇਨ੍ਹਾਂ ਵਾਰਡਾਂ ਅੰਦਰ ਬੱਚਿਆਂ ਦੇ ਖੇਡਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX