ਤਾਜਾ ਖ਼ਬਰਾਂ


ਦੂਸਰੀ ਵਾਰ ਆਪ ਵਿਧਾਇਕ ਖਿਲਾਫ ਛੇੜਛਾੜ ਦਾ ਮਾਮਲਾ ਦਰਜ
. . .  3 minutes ago
ਨਵੀਂ ਦਿੱਲੀ, 21 ਜੁਲਾਈ - ਦਿੱਲੀ 'ਚ ਦੇਵਲੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਖਿਲਾਫ ਦਿੱਲੀ ਪੁਲਿਸ ਨੇ ਸੰਗਮ ਵਿਹਾਰ ਥਾਣੇ 'ਚ ਮਹਿਲਾ ਨਾਲ ਛੇੜਛਾੜ, ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਤੇ ਧਮਕੀ ਦੇਣ ਦਾ ਮਾਮਲਾ ਦਰਜ...
ਪੋਸਟਰ 'ਚ ਹਿਟਲਰ ਨਾਲ ਕੀਤੀ ਗਈ ਕਿਰਨ ਬੇਦੀ ਦੀ ਤੁਲਨਾ
. . .  31 minutes ago
ਪੁਡੂਚੇਰੀ, 21 ਜੁਲਾਈ - ਪੁਡੂਚੇਰੀ ਦੀ ਉੱਪ ਰਾਜਪਾਲ ਕਿਰਨ ਬੇਦੀ ਤੇ ਸੂਬਾ ਸਰਕਾਰ ਵਿਚਕਾਰ ਵਿਵਾਦ ਜਾਰੀ ਹੈ। ਕਿਰਨ ਬੇਦੀ ਨੇ ਅੱਜ ਸਵੇਰੇ ਅਖਬਾਰ ਦੇ ਕੁਝ ਹਿੱਸਿਆਂ ਨੂੰ ਟਵੀਟ ਕੀਤਾ। ਜਿਸ 'ਚ ਪੋਸਟਰ ਛਪੇ ਹੋਏ ਹਨ। ਪੋਸਟਰ ਵਿਚ ਕਿਰਨ ਬੇਦੀ ਦੀ ਤੁਲਨਾ...
ਚੀਨ ਭਾਰਤ ਦਰਮਿਆਨ ਸਰਹੱਦੀ ਅੜਿੱਕੇ 'ਤੇ ਗਹਿਰੀ ਨਜ਼ਰ - ਅਮਰੀਕਾ
. . .  about 1 hour ago
ਵਾਸ਼ਿੰਗਟਨ, 21 ਜੁਲਾਈ - ਅਮਰੀਕਾ ਨੇ ਕਿਹਾ ਹੈ ਕਿ ਉਹ ਚੀਨ ਭਾਰਤ ਦਰਮਿਆਨ ਸਰਹੱਦੀ ਅੜਿੱਕੇ 'ਤੇ ਗੰਭੀਰਤਾ ਨਾਲ ਨਜ਼ਰ ਬਣਾ ਕੇ ਰੱਖ ਰਿਹਾ ਹੈ। ਟਰੰਪ ਸਰਕਾਰ ਨੇ ਦੋਵਾਂ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਤਣਾਅ ਨੂੰ ਘੱਟ ਕਰਕੇ ਗੱਲਬਾਤ ਨਾਲ ਮਸਲੇ ਹੱਲ...
ਗਰੀਸ 'ਚ ਆਇਆ ਤਕੜਾ ਭੁਚਾਲ, ਕਈ ਜ਼ਖਮੀ
. . .  about 1 hour ago
ਏਥਨਜ਼, 21 ਜੁਲਾਈ - ਗਰੀਸ ਦੇ ਕੋਸ ਟਾਪੂ 'ਤੇ ਸ਼ਕਤੀਸ਼ਾਲੀ ਭੁਚਾਲ ਆਉਣ ਕਾਰਨ 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ, ਕਈ ਘਰ ਨੁਕਸਾਨੇ ਗਏ ਹਨ। ਇਸ ਭੁਚਾਲ ਦੀ ਤੀਬਰਤਾ 6.5 ਮਾਪੀ...
ਜੰਮੂ ਪਠਾਨਕੋਟ ਹਾਈਵੇ 'ਤੇ ਹਾਦਸਾ, ਇਕ ਮੌਤ-22 ਜ਼ਖਮੀ
. . .  about 1 hour ago
ਜੰਮੂ, 21 ਜੁਲਾਈ - ਜੰਮੂ ਪਠਾਨਕੋਟ ਹਾਈਵੇ 'ਤੇ ਭਿਆਨਕ ਸੜਕ ਹਾਦਸੇ ਵਿਚ 22 ਲੋਕ ਜ਼ਖਮੀ ਹੋ ਗਏ ਹਨ ਤੇ ਇਕ ਮੌਤ ਹੋ ਗਈ...
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਭਾਰਤ ਨੇ ਅਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  about 9 hours ago
ਮਹਿਲਾ ਵਰਲਡ ਕੱਪ ਸੈਮੀਫਾਈਨਲ : ਅਸਟ੍ਰੇਲੀਆ ਨੂੰ ਹਰਾ ਕੇ ਭਾਰਤ ਫਾਈਨਲ 'ਚ
. . .  about 9 hours ago
ਮਹਿਲਾ ਵਰਲਡ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ 9ਵੀਂ ਖਿਡਾਰਨ ਵੀ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 30.2 ਓਵਰਾਂ ਬਾਅਦ ਅਸਟ੍ਰੇਲੀਆ 154/7
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 30 ਓਵਰਾਂ ਬਾਅਦ ਅਸਟ੍ਰੇਲੀਆ 154/7
. . .  1 day ago
ਮਹਿਲਾ ਵਿਸ਼ਵ ਕੱਪ ਫਾਈਨਲ : ਅਸਟ੍ਰੇਲੀਆ ਦੀ 7ਵੀਂ ਖਿਡਾਰਨ ਵੀ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ ਛੇਵੀਂ ਖਿਡਾਰਨ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 28 ਓਵਰਾਂ ਬਾਅਦ ਅਸਟ੍ਰੇਲੀਆ 147/5
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ ਪੰਜਵੀਂ ਖਿਡਾਰਨ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 26 ਓਵਰਾਂ ਬਾਅਦ ਅਸਟ੍ਰੇਲੀਆ 140/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਨੂੰ ਚੌਥਾ ਝਟਕਾ, ਵਿਲਾਨੀ 75 ਦੌੜਾਂ ਬਣਾ ਕੇ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 23 ਓਵਰਾਂ ਬਾਅਦ ਅਸਟ੍ਰੇਲੀਆ 126/3
. . .  1 day ago
ਮੇਰੇ ਕੋਲ ਮੋਸੂਲ 'ਚ ਫਸੇ ਭਾਰਤੀਆਂ ਦੀ ਕੋਈ ਜਾਣਕਾਰੀ ਨਹੀਂ-ਇਰਾਕੀ ਰਾਜਦੂਤ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 18ਵੇਂ ਓਵਰ 'ਚ 3 ਖਿਡਾਰੀਆਂ ਪਿੱਛੇ ਅਸਟ੍ਰੇਲੀਆ ਦੀਆਂ 100 ਦੌੜਾਂ ਪੂਰੀਆਂ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 17 ਓਵਰਾਂ ਬਾਅਦ ਅਸਟ੍ਰੇਲੀਆ 78/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 16 ਓਵਰਾਂ ਬਾਅਦ ਅਸਟ੍ਰੇਲੀਆ 72/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 14 ਓਵਰਾਂ ਬਾਅਦ ਅਸਟ੍ਰੇਲੀਆ 66/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 12 ਓਵਰਾਂ ਬਾਅਦ ਅਸਟ੍ਰੇਲੀਆ 46/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 11 ਓਵਰਾਂ ਬਾਅਦ ਅਸਟ੍ਰੇਲੀਆ 41/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 8 ਓਵਰਾਂ ਬਾਅਦ ਅਸਟ੍ਰੇਲੀਆ25/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 21 ਦੌੜਾਂ 'ਤੇ ਅਸਟ੍ਰੇਲੀਆ ਨੂੰ ਤੀਸਰਾ ਝਟਕਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 9 ਦੌੜਾਂ 'ਤੇ ਅਸਟ੍ਰੇਲੀਆ ਨੂੰ ਦੂਸਰਾ ਝਟਕਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 2 ਓਵਰਾਂ ਬਾਅਦ ਅਸਟ੍ਰੇਲੀਆ 6/1
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਦੂਸਰੇ ਓਵਰ 'ਚ ਅਸਟ੍ਰੇਲੀਆ ਨੂੰ ਪਹਿਲਾ ਝਟਕਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ ਬੱਲੇਬਾਜ਼ੀ ਸ਼ੁਰੂ
. . .  1 day ago
ਹਰਮਨਪ੍ਰੀਤ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਅਸਟ੍ਰੇਲੀਆ ਨੂੰ ਦਿੱਤਾ 282 ਦੌੜਾਂ ਦਾ ਟੀਚਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 40 ਓਵਰਾਂ ਬਾਅਦ ਭਾਰਤ 249 /4
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਹਰਮਨਪ੍ਰੀਤ ਕੌਰ ਦੀਆਂ 150 ਦੌੜਾਂ ਪੂਰੀਆਂ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 39 ਓਵਰਾਂ ਬਾਅਦ ਭਾਰਤ 243 /4
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਭਾਰਤ ਦੀ ਚੌਥੀ ਖਿਡਾਰਨ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਹਾੜ ਸੰਮਤ 549
ਿਵਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਬਰਨਾਲਾ

ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਲਗਾਇਆ ਧਰਨਾ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਪਿੰਡ ਵਿਧਾਤੇ ਵਿਖੇ ਤਿੰਨ ਹਫ਼ਤੇ ਪਹਿਲਾਂ ਦਰਖਤ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਵਿਅਕਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਿੰਡ ਟੱਲੇਵਾਲ ਦੇ ਨਹਿਰੀ ਅੱਡੇ 'ਤੇ ਪਿੰਡ ਵਾਸੀਆਂ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਧਰਨਾ ਲਾ ਕੇ ਚੱਕਾ ਜਾਮ ਕਰਨ ਉਪਰੰਤ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਉਪਰੋਕਤ ਵਿਅਕਤੀਆਂ ਨੂੰ ਗਿ੍ਫ਼ਤਾਰੀ ਵਿਚ ਦੇਰੀ ਕਰਨ ਦੇ ਦੋਸ਼ ਲਾਏ | ਮਿ੍ਤਕ ਗੁਰਪ੍ਰੀਤ ਸਿੰਘ ਦੇ ਭਰਾ ਗੁਰਮੀਤ ਸਿੰਘ ਨੇ ਧਰਨੇ ਦੌਰਾਨ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਿਚ ਕਿਸੇ ਨਾਲ ਝਗੜਾ ਹੋਇਆ ਸੀ ਜਿਸ ਦੇ ਸਬੰਧ ਵਿਚ ਮੇਰੇ ਮਿ੍ਤਕ ਭਰਾ ਗੁਰਪ੍ਰੀਤ ਸਿੰਘ 'ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ ਵਿਰੋਧੀ ਧਿਰ 8 ਲੱਖ ਰੁਪਏ ਦੀ ਮੰਗ ਕਰ ਰਹੀ ਸੀ | ਉਸ ਨੇ ਕਿਹਾ ਕਿ ਮੇਰਾ ਭਰਾ ਪਿੰਡ ਵਿਚ ਜਿੱਥੇ ਵੀ ਜਾਂਦਾ, ਵਿਰੋਧੀ ਧਿਰ ਦੇ ਵਿਅਕਤੀ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਲਈ ਤਾਅਨੇ ਕੱਸਦੇ ਸਨ | ਪੰਚਾਇਤ ਨੇ ਵੀ ਇਸ ਮਾਮਲੇ ਵਿਚ ਸਮਝੌਤਾ ਕਰਵਾਉਣ ਲਈ ਪੂਰਾ ਤਾਣ ਲਾਇਆ ਪਰ ਗੱਲ ਕਿਸੇ ਤਣ ਪੱਤਣ ਨਾ ਲੱਗੀ | ਪ੍ਰੇਸ਼ਾਨੀ ਦੇ ਚੱਲਦਿਆਂ ਮੇਰੇ ਭਰਾ ਗੁਰਪ੍ਰੀਤ ਸਿੰਘ ਨੇ 26 ਮਈ ਨੂੰ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਉਸ ਨੂੰ ਪ੍ਰੇਸ਼ਾਨ ਕਰਨ ਵਾਲੇ ਮਨਜੀਤ ਸਿੰਘ ਪੁੱਤਰ ਜਗਦੇਵ ਸਿੰਘ ਅਤੇ ਹਰਵਿੰਦਰਦੀਪ ਸਿੰਘ ਪੁੱਤਰ ਮਨਜੀਤ ਸਿੰਘ ਿਖ਼ਲਾਫ਼ ਧਾਰਾ 306 ਅਧੀਨ ਪਰਚਾ ਦਰਜ਼ ਕੀਤਾ ਗਿਆ ਸੀ | ਪਰਚਾ ਦਰਜ਼ ਕੀਤੇ ਜਾਣ ਦੇ ਤਿੰਨ ਹਫ਼ਤੇ ਲੰਘ ਜਾਣ ਦੇ ਬਾਵਜੂਦ ਕੋਈ ਗਿ੍ਫ਼ਤਾਰੀ ਨਹੀ ਹੋਈ | ਧਰਨੇ ਵਿਚ ਹਾਜ਼ਰ ਔਰਤਾਂ ਅਤੇ ਵਿਅਕਤੀਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ | ਜਿਸ ਤੋਂ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਵੀ ਖ਼ਤਰਾ ਹੈ | ਇਸ ਧਰਨੇ ਵਿਚ ਦੇਵ ਸਿੰਘ ਪ੍ਰਧਾਨ, ਦਰਸ਼ਨ ਸਿੰਘ ਸਾਬਕਾ ਪੰਚ, ਰਾਜ ਸਿੰਘ, ਗੁਰਮੀਤ ਸਿੰਘ, ਲਾਭ ਸਿੰਘ, ਅਮਨਦੀਪ ਸਿੰਘ, ਸੀਰਾ ਠੇਕੇਦਾਰ, ਅਜਮੇਰ ਸਿੰਘ, ਗਿੰਦਰ ਸਿੰਘ, ਪਰਮਜੀਤ ਸਿੰਘ, ਜਸਪਾਲ ਕੌਰ ਪਤਨੀ ਮਿ੍ਤਕ ਗੁਰਪ੍ਰੀਤ ਸਿੰਘ, ਅਮਰਜੀਤ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਸੀਬੋ ਕੌਰ, ਗੁਰਨੀਤ ਕੌਰ, ਮਨਦੀਪ ਕੌਰ, ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਰਿਸ਼ਤੇਦਾਰ ਹਾਜ਼ਰ ਸਨ | ਧਰਨੇ ਸਮੇਂ ਜਸਵੀਰ ਸਿੰਘ ਡੀ.ਐੱਸ.ਪੀ ਮਹਿਲ ਕਲਾਂ ਨੇ ਧਰਨਾਕਾਰੀਆਂ ਨੂੰ ਸਮਝਾਇਆ ਕਿ ਪੁਲਿਸ ਹੁਣ ਤੱਕ ਕਈ ਵਾਰ ਛਾਪੇਮਾਰੀ ਕਰ ਚੁੱਕੀ ਹੈ ਪਰ ਉਕਤ ਵਿਅਕਤੀ ਹੱਥ ਨਹੀਂ ਲੱਗੇ | ਇਕ ਦੋ ਵਾਰ ਹੋਰ ਛਾਪੇਮਾਰੀ ਕਰਨ ਉਪਰੰਤ ਉਪਰੋਕਤ ਵਿਅਕਤੀਆਂ ਨੂੰ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਪੀੜਤ ਪਰਿਵਾਰ ਦੇ ਦਰਦ ਨੂੰ ਸਮਝਦੇ ਹੋਏ ਉਨ੍ਹਾਂ ਨੂੰ ਹਰ ਸੰਭਵ ਇਨਸਾਫ਼ ਦਿਵਾਉਣ ਦਾ ਯਤਨ ਕਰ ਰਹੀ ਹੈ | ਪੁਲਿਸ ਵੱਲੋਂ ਵਿਸ਼ਵਾਸ ਦਿਵਾਏ ਜਾਣ ਉਪਰੰਤ ਸੜਕ 'ਤੇ ਚੱਕਾ ਜਾਮ ਕਰਨ ਵਾਲਿਆਂ ਨੇ ਧਰਨਾ ਸਮਾਪਤ ਕਰ ਦਿੱਤਾ | ਇਸ ਸਮੇਂ ਥਾਣਾ ਮੁਖੀ ਨਾਇਬ ਸਿੰਘ, ਐੱਸ.ਐੱਚ.ਓ ਸ਼ਸ਼ੀ ਕਪੂਰ, ਕੁਲਦੀਪ ਸਿੰਘ ਵੀ ਹਾਜ਼ਰ ਸਨ |

ਗਰੀਬੀ ਤੋਂ ਤੰਗ ਆ ਕੇ ਦਲਿਤ ਨੌਜਵਾਨ ਵੱਲੋਂ ਖ਼ੁਦਕੁਸ਼ੀ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਗਰੀਬੀ ਤੋਂ ਤੰਗ ਆ ਕੇ ਸਥਾਨਕ ਸੰਧੂ ਪੱਤੀ ਦੇ ਰਹਿਣ ਵਾਲੇ ਇਕ ਦਲਿਤ ਨੌਜਵਾਨ ਨੇ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਗੁਰਪ੍ਰੀਤ ਸਿੰਘ (21) ਦੇ ਪਿਤਾ ਰਜਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਬਰਨਾਲਾ ਕੈਮਿਸਟ ਐਸੋਸੀਏਸ਼ਨ ਵੱਲੋਂ ਏਮਜ਼ ਦੀ ਪ੍ਰੀਖਿਆ 'ਚੋਂ 91ਵਾਂ ਰੈਂਕ ਹਾਸਲ ਕਰਨ 'ਤੇ ਕੀਤਾ ਸਨਮਾਨਿਤ

ਬਰਨਾਲਾ, 18 ਜੂਨ (ਅਸ਼ੋਕ ਭਾਰਤੀ)-ਏਮਜ਼ ਦੀ ਪ੍ਰੀਖਿਆ ਵਿਚੋਂ 91ਵਾਂ ਰੈਂਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਹਨੀਸ਼ ਗਰਗ ਸਪੁੱਤਰ ਰਤਨ ਡਿੰਪਲ ਗਰਗ ਨੂੰ ਬਰਨਾਲਾ ਕੈਮਿਸਟ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਖੇਤਾਂ ਨੰੂ ਬਿਜਲੀ ਦੇਣ ਦੇ ਮਾਮਲੇ 'ਚ ਕੈਪਟਨ ਸਰਕਾਰ ਦੀ ਦਿੱਖ ਵਿਗੜਨ ਲੱਗੀ

ਤਪਾ ਮੰਡੀ, 18 ਜੂਨ (ਯਾਦਵਿੰਦਰ ਸਿੰਘ ਤਪਾ)-ਝੋਨਾ ਲਵਾਈ ਦੇ ਇਨ੍ਹਾਂ ਦਿਨਾਂ ਵਿਚ ਟੁੱਟਵੀਂ ਬਾਰਸ਼ ਅਤੇ ਬੱਦਲਵਾਈ ਦਾ ਕਿਸਾਨਾਂ ਨੇ ਸੁਆਗਤ ਕੀਤਾ ਹੈ ਪਰ ਬਿਜਲੀ ਦੀ ਸਪਲਾਈ ਤਪਾ ਦੇ ਸਾਰੇ ਫੀਡਰਾਂ 'ਤੇ ਲਗਾਤਾਰ ਨਿਰਵਿਘਨ 8 ਘੰਟੇ ਨਾਂ ਹੋਣ ਕਾਰਨ ਕਿਸਾਨਾਂ ਦੇ ਦਿਲਾਂ ...

ਪੂਰੀ ਖ਼ਬਰ »

ਅਨੰਦਪੁਰ ਬਸਤੀ ਤਪਾ ਦੇ ਵਸਨੀਕਾਂ ਵੱਲੋਂ ਰੋਸ ਪ੍ਰਦਰਸ਼ਨ

ਤਪਾ ਮੰਡੀ, 18 ਜੂਨ (ਯਾਦਵਿੰਦਰ ਸਿੰਘ ਤਪਾ)-ਅਨੰਦਪੁਰ ਬਸਤੀ ਤਪਾ ਦੇ ਵਸਨੀਕਾਂ ਨੇ ਉਨ੍ਹਾਂ ਦੇ ਮਹੱਲੇ ਦੀ ਗਲੀ ਵਿਚ ਸੀਮਿੰਟਡ ਇੰਟਰਲਾਕਿੰਗ ਟਾਈਲਾਂ ਦੇ ਲੱਗੇ ਫ਼ਰਸ਼ 'ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਸਬੰਧਿਤ ਠੇਕੇਦਾਰ ਦੇ ਿਖ਼ਲਾਫ਼ ਰੋਸ ਪ੍ਰਗਟਾਵਾ ਕੀਤਾ | ਗਲੀ ...

ਪੂਰੀ ਖ਼ਬਰ »

ਸਾਰੇ ਜ਼ਿਲਿ੍ਹਆਂ ਵਿਚ ਉਪਲਬਧ ਕਰਵਾਈ ਜਾਵੇਗੀ ਗੋਡਿਆਂ ਦੀ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 18 ਜੂਨ (ਜਸਪਾਲ ਸਿੰਘ)- ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵੱਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ਨੂੰ ਦਿਨਾਂ 'ਚ ...

ਪੂਰੀ ਖ਼ਬਰ »

ਵਾਈ.ਐੱਸ. ਸਕੂਲ ਵਿਖੇ 17 ਰੋਜ਼ਾ ਸਮਰ ਕੈਂਪ ਲਗਾਇਆ

ਬਰਨਾਲਾ, 18 ਜੂਨ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਸਮਰ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਜਿਸ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਖੇਡ ਇੰਚਾਰਜ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ 17 ਰੋਜ਼ਾ ਕੈਂਪ 'ਚ ਕੁਸ਼ਤੀਆਂ, ...

ਪੂਰੀ ਖ਼ਬਰ »

ਖੰਡੇਬਾਦ ਦੇ ਡੇਰੇ ਦੀ ਮਾਲਕੀ ਨੂੰ ਲੈ ਕੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਢੀਂਡਸਾ ਨੂੰ ਕਰਵਾਇਆ ਜਾਣੂ

ਲਹਿਰਾਗਾਗਾ, 18 ਜੂਨ (ਅਸ਼ੋਕ ਗਰਗ) - ਪਿੰਡ ਖੰਡੇਬਾਦ ਵਿਖੇ ਸਾਧ ਡੇਰਾ ਬਾਬਾ ਬਿਹਾਰੀ ਗਿਰ ਦੀ ਜ਼ਮੀਨ ਉੱਪਰ ਕੀਤੇ ਗਏ ਕਬਜ਼ੇ ਦੇ ਸਬੰਧ ਵਿੱਚ ਪਿੰਡ ਦੀ ਪੰਚਾਇਤ ਅਤੇ ਜ਼ਮੀਨ ਠੇਕੇ 'ਤੇ ਲੈ ਕੇ ਬੀਜਣ ਵਾਲੇ ਕਾਸ਼ਤਕਾਰ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਤੇ ਹਲਕਾ ...

ਪੂਰੀ ਖ਼ਬਰ »

ਸਾਈਾ ਸੈਂਟਰ ਵਿਖੇ ਅਥਲੈਟਿਕ ਟਰਾਇਲ ਕੱਲ੍ਹ

ਮਸਤੂਆਣਾ ਸਾਹਿਬ, 18 ਜੂਨ (ਦਮਦਮੀ) - ਸਪੋਰਟਸ ਅਥਾਰਿਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਸਪੋਰਟਸ ਅਥਲੈਟਿਕ ਕਲੱਬ ਵੱਲੋਂ 14 ਸਾਲ ਲੜਕੇ-ਲੜਕੀਆਂ ਦੇ ਟਰਾਇਲ 20 ਜੂਨ ਨੂੰ ਕਰਵਾਏ ਜਾਣਗੇ | ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਅਤੇ ਕੋਚ ਰਾਮੇਸ ...

ਪੂਰੀ ਖ਼ਬਰ »

'ਸਿੱਖ ਗੁਰਮਿਤ ਕੈਂਪ' ਲਈ ਬੱਚਿਆਂ ਦਾ ਜਥਾ ਰਵਾਨਾ

ਭਵਾਨੀਗੜ੍ਹ, 18 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸੰਤ ਅਤਰ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਿੱਖੀ ਦੇ ਪ੍ਰਚਾਰ ਲਈ 'ਸਿੱਖ ਗੁਰਮਿਤ ਕੈਂਪ' ਨੰਗਲ ਨੇੜੇ ਗੁਰਦੁਆਰਾ ਤਿੱਪਰ ਸਾਹਿਬ ਵਿਖੇ ਲਗਾਉਣ ਲਈ ਸਥਾਨਕ ਗੁਰਦੁਆਰਾ ਨਾਮ ਦੇਵ ਸਾਹਿਬ ਵਿਚੋਂ ਸਿੱਖ ਬੱਚਿਆਂ ਦਾ ਜਥਾ ...

ਪੂਰੀ ਖ਼ਬਰ »

ਨਵੇਂ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦਾ ਸਵਾਗਤ ਅਤੇ ਪੁਰਾਣੇ ਨੂੰ ਵਿਦਾਇਗੀ

ਸੰਗਰੂਰ, 18 ਜੂਨ (ਗਾਂਧੀ) - ਉਪਵੈਦ ਯੂਨੀਅਨ ਵੱਲੋਂ ਨਵਨਿਯੁਕਤ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਰੇਨੂਕਾ ਕਪੂਰ ਦੇ ਸਵਾਗਤ ਅਤੇ ਸੰਗਰੂਰ ਤੋਂ ਬਦਲ ਕੇ ਆਏ ਪਟਿਆਲਾ ਗਏ ਜ਼ਿਲ੍ਹਾ ਅਧਿਕਾਰੀ ਡਾ: ਹਰਫੂਲ ਕੁਮਾਰ ਦੇ ਵਿਦਾਇਗੀ ਹਿੱਤ ਇਕ ਸਮਾਰੋਹ ਸਥਾਨਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ-ਪਵਨ ਗਰਗ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੇ ਮੰਡਲ ਪ੍ਰਧਾਨ ਸ੍ਰੀ ਪਵਨ ਕੁਮਾਰ ਗਰਗ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਚੋਣ ਵਾਅਦੇ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਕਮਲ ਪਸਰੀਚਾ ਟਰੱਸਟ ਵੱਲੋਂ ਚਲਾਈ ਐਾਬੂਲੈਂਸ ਜ਼ਖਮੀਆਂ ਨੂੰ ਰਾਹਤ ਦੇਵੇਗੀ

ਮੂਣਕ, 18 ਜੂਨ (ਵਰਿੰਦਰ ਭਾਰਦਵਾਜ) - ਕਮਲ ਪਸਰੀਚਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਮੂਣਕ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸੰਸਥਾ ਦੇ ਸਹਿਯੋਗ ਨਾਲ ਮੂਣਕ ਵਿਖੇ ਲੋਕ ਹਿਤ ਵਿਚ ਚਲਾਈ ਐਾਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਬਤੌਰ ਮੁੱਖ ...

ਪੂਰੀ ਖ਼ਬਰ »

ਅਮਰਨਾਥ ਧਾਮ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 18 ਜੂਨ (ਪੁਰੀ, ਮਹੋਲੀ) -ਸ੍ਰੀ ਅਮਰਨਾਥ ਧਾਮ ਯਾਤਰਾ ਦੌਰਾਨ ਪਿਛਲੇ 14 ਸਾਲਾਂ ਤੋਂ ਵੱਡੇ ਪੱਧਰ ਤੇ ਲੰਗਰ ਦੀ ਸੇਵਾ ਨਿਭਾਉਂਦੀਆਂ ਆ ਰਹੀਆਂ ਦੋ ਸੰਸਥਾਵਾਂ ਸ੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਅਤੇ ਸ੍ਰੀ ਹਨੂਮਾਨ ਮੰਦਿਰ ਕਮੇਟੀ ਮਲੇਰਕੋਟਲਾ ਵੱਲੋਂ ...

ਪੂਰੀ ਖ਼ਬਰ »

ਬੀਬਾ ਨਿਸ਼ਾਂਤ ਨੇ ਦੂਜੇ ਦਿਨ ਵੰਡੀਆਂ 866 ਲੋੜਵੰਦਾਂ ਨੂੰ ਪੈਨਸ਼ਨਾਂ

ਮਲੇਰਕੋਟਲਾ, 18 ਜੂਨ (ਕੁਠਾਲਾ) - ਰੱਬੀ ਬਰਕਤਾਂ ਦੇ ਪਵਿੱਤਰ ਮਹੀਨੇ ਰਮਜ਼ਾਨ ਦੌਰਾਨ ਲੋਕ ਨਿਰਮਾਣ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਯਤਨਾਂ ਸਦਕਾ ਪੰਜਾਬ ਵਕਫ਼ ਬੋਰਡ ਨੇ ਪਵਿੱਤਰ ਈਦ ਉਲ ਫਿਤਰ ਦੇ ਤਿਉਹਾਰ ਤੋਂ ਪਹਿਲਾਂ ਹਲਕਾ ਮਲੇਰਕੋਟਲਾ ਦੇ ਹਜ਼ਾਰਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭਾਜਪਾ ਮੰਡਲ ਪ੍ਰਧਾਨ ਦੀ ਪਤਨੀ ਤੇ ਨੂੰ ਹ ਦੀ ਮੌਤ

ਭਵਾਨੀਗੜ੍ਹ, 18 ਜੂਨ (ਰਣਧੀਰ ਸਿੰਘ ਫੱਗੂਵਾਲਾ, ਜਰਨੈਲ ਸਿੰਘ ਮਾਝੀ) -ਸਥਾਨਕ ਸ਼ਹਿਰ 'ਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਭਾਰਤੀ ਜਨਤਾ ਪਾਰਟੀ ਦੇ ਉ ੱਘੇ ਆਗੂ ਬੋਧ ਰਾਜ ਸਚਦੇਵਾ ਦੇ ਪੁੱਤਰ ਭਾਜਪਾ ਦੇ ਮੰਡਲ ਪ੍ਰਧਾਨ ਰਾਜਿੰਦਰ ਸਚਦੇਵਾ ਜੋ ਆਪਣੇ ਪਰਿਵਾਰ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਦਾ ਪ੍ਰਵਾਹ ਜਾਰੀ

ਸੰਗਰੂਰ, 18 ਜੂਨ (ਸੁਖਵਿੰਦਰ ਸਿੰਘ ਫੁੱਲ) -ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਲਈ ਸੰਗਰੂਰ ਦੇ ਵੱਖ-ਵੱਖ ਸਥਾਨਾਂ ਵਿਖੇ ਚੱਲ ਰਹੇ ਪ੍ਰਵਾਹ ਪ੍ਰਤੀ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਹਰ ਬੁੱਧਵਾਰ ਨੂੰ ਸਥਾਨਕ ਹਰੇੜੀ ਰੋਡ ...

ਪੂਰੀ ਖ਼ਬਰ »

ਸਾਡੇ ਸ਼ਹਿਰ ਦਾ ਮਾਣ---ਇਲਾਕੇ ਦਾ ਮਹਾਨ ਧਾਰਮਿਕ ਸਥਾਨ ਗੁਰਦੁਆਰਾ ਬਾਬਾ ਵੀਰ ਸਿੰਘ

ਦਿੜ੍ਹਬਾ ਮੰਡੀ, 18 ਜੂਨ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਗੁਰਦੁਆਰਾ ਬਾਬਾ ਵੀਰ ਸਿੰਘ ਬੈਰਸੀਆਣਾ ਸਾਹਿਬ ਦਿੜ੍ਹਬਾ ਇਲਾਕੇ ਦਾ ਮਹਾਨ ਧਾਰਮਿਕ ਸਥਾਨ ਹੈ | ਬਾਬਾ ਵੀਰ ਸਿੰਘ ਜ਼ੁਲਮ ਦੇ ਿਖ਼ਲਾਫ਼ ਲੜਨ ਵਾਲਾ ਯੋਧਾ ਸੀ | ਜਿਨ੍ਹਾਂ ਦਾ ਜਨਮ ਪਿੰਡ ਸੰਜੂਮਾਂ ...

ਪੂਰੀ ਖ਼ਬਰ »

ਜਗਰਾਤਾ ਕਰਵਾਇਆ

ਸੰਗਰੂਰ, 18 ਜੂਨ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਰਾਮ ਮੰਦਿਰ ਫਿਰਨੀ ਵਾਲੀ ਗਲੀ ਵਿਖੇ ਸ਼ਿਵ ਸ਼ੰਕਰ ਸੇਵਾ ਦਲ ਵੱਲੋਂ ਮਾਂ ਭਗਵਤੀ ਦਾ ਪਹਿਲਾ ਵਿਸ਼ਾਲ ਜਾਗਰਨ ਕਰਵਾਇਆ ਗਿਆ | ਇਸ ਜਾਗਰਨ ਵਿਚ ਪਵਿੱਤਰ ਜੋਤ ਦਾ ਪੂਜਣ ਪਿ੍ੰਸ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਜਾਨਵੀ ...

ਪੂਰੀ ਖ਼ਬਰ »

ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਖ਼ਸੀਅਤ ਬਾਰੇ ਕਰਵਾ ਰਹੇ ਹਾਂ ਜਾਣੂ-ਬਾਵਾ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ) - ਬਾਬਾ ਬੰਦਾ ਸਿੰਘ ਬਹਾਦਰ ਫਾੳਾੂਡੇਸ਼ਨ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸੰਸਥਾ ਵਾਤਾਵਰਨ ਦੀ ਸੁੱਧਤਾ ਲਈ 11000 ਬੂਟੇ ਲਗਾ ਰਹੀ ਹੈ ਅਤੇ ਪਿਛਲੇ ਵਰ੍ਹੇ ਸੰਸਥਾ ਦਾ ਬੂਟੇ ਲਗਾਉਣ ਦਾ ਟੀਚਾ ਪੰਜ ਹਜ਼ਾਰ ...

ਪੂਰੀ ਖ਼ਬਰ »

ਰਸਤੇ ਨੂੰ ਰਜਵਾਹੇ ਦੀ ਪਟੜੀ 'ਚ ਮਿਲਾਏ ਜਾਣ 'ਤੇ ਰੋਸ

ਲੌਾਗੋਵਾਲ, 18 ਜੂਨ (ਵਿਨੋਦ) - ਪਿੰਡ ਨਮੋਲ 'ਚੋਂ ਦੀ ਲੰਘਦੇ ਸ਼ੇਰੋਂ ਰਜਵਾਹੇ ਦੇ ਨੇੜੇ ਖੇਤਾਂ ਵਿਚ ਘਰ ਬਣਾ ਕੇ ਰਹਿ ਰਹੇ ਕੁੱਝ ਕਿਸਾਨਾਂ ਨੇ ਉਨ੍ਹਾਂ ਦੇ ਘਰਾਂ ਨੂੰ ਜਾਂਦਾ ਰਸਤਾ ਰਜਵਾਹੇ ਦੀ ਪਟੜੀ ਵਿਚ ਮਿਲਾਏ ਜਾਣ 'ਤੇ ਰੋਸ ਪ੍ਰਗਟ ਕੀਤਾ ਹੈ | ਕਿਸਾਨ ਮਾਲਵਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਇਫ਼ਤਾਰ ਪਾਰਟੀ 'ਚ ਕੀਤੀ ਸ਼ਮੂਲੀਅਤ

ਮਲੇਰਕੋਟਲਾ, 18 ਜੂਨ (ਹਨੀਫ਼ ਥਿੰਦ) - ਸਥਾਨਕ ਅਨਾਜ ਮੰਡੀ ਵਿਖੇ ਹਿੰਦੂ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਮੁਸਲਿਮ ਭਾਈਚਾਰੇ ਲਈ ਆੜ੍ਹਤੀਆ ਹਾਕਮ ਸਿੰਘ ਚੱਕ ਦੀ ਰਹਿਨੁਮਾਈ ਹੇਠ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਜਿਸ ਦੀ ਆਪਣੀ ਇਕ ਵੱਖਰੀ ਮਿਸਾਲ ਦੇਖਣ ਨੂੰ ਮਿਲੀ ...

ਪੂਰੀ ਖ਼ਬਰ »

ਅਜਾਇਬ ਸਿੰਘ ਭੱਟੀ ਦੇ ਡਿਪਟੀ ਸਪੀਕਰ ਬਣਨ 'ਤੇ ਜ਼ਿਲ੍ਹੇ ਦੇ ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਲੋਟ ਤੋਂ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਏ ਜਾਣ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਆਗੂਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਸ ਵਾਰ 65 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਈ ਨਰਮੇ ਦੀ ਕਾਸ਼ਤ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਸ ਸੀਜਨ ਵਿਚ 65 ਹਜ਼ਾਰ ਹੈਕਟੇਅਰ ਰਕਬੇ ਵਿਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ, ਜਦਕਿ ਪਿਛਲੇ ਵਰ੍ਹੇ ਇਸ ਜ਼ਿਲ੍ਹੇ ਵਿਚ 35 ਹੈਕਟੇਅਰ ਨਰਮੇ ਦੀ ਕਾਸ਼ਤ ਕੀਤੀ ਗਈ ਸੀ | ਪਾਣੀ ਦੇ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ-ਦੋ ਵਿਰੁੱਧ ਮਾਮਲਾ ਦਰਜ

ਮਲੋਟ, 18 ਜੂਨ (ਅਜਮੇਰ ਸਿੰਘ ਬਰਾੜ)- ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਵੱਲੋਂ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਲੋਟ ਦੇ ਏ.ਐੱਸ.ਪੀ. ਦੀਪਕ ਪਾਰਿਕ ਦੇ ਆਦੇਸ਼ਾਂ 'ਤੇ ਮਲੋਟ ਸਿਟੀ ਪੁਲਿਸ ਦੇ ਐੱਸ.ਐੱਚ.ਓ. ਬੂਟਾ ...

ਪੂਰੀ ਖ਼ਬਰ »

ਬੀ. ਐੱਡ ਅਧਿਆਪਕ ਫ਼ਰੰਟ ਨੇ ਰੈਸਨੇਲਾਈਜੇਸ਼ਨ ਦਾ ਵਿਰੋਧ ਕੀਤਾ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)- ਬੀ.ਐੱਡ ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਚਰਨਜੀਤ ਸਿੰਘ ਲੁਹਾਰਾ ਨੇ ਗੱਲਬਾਤ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਜਾਰੀ ਰੈਸ਼ਨਲਾਈਜੇਸ਼ਨ ਦਾ ਵਿਰੋਧ ਕੀਤਾ | ...

ਪੂਰੀ ਖ਼ਬਰ »

'ਆਪ' ਦੇ ਵਿਧਾਇਕ ਨੇ ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਉਠਾਈ

ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਤਾਜ਼ਾ ਸ਼ੈਸ਼ਨ ਦੌਰਾਨ ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ...

ਪੂਰੀ ਖ਼ਬਰ »

ਲੇਖਕ ਇਕਬਾਲ ਰਾਮੂਵਾਲੀਆ ਦੀ ਮੌਤ 'ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)- ਪ੍ਰਸਿੱਧ ਪੰਜਾਬੀ ਲੇਖਕ ਇਕਬਾਲ ਰਾਮੂਵਾਲੀਆ ਪੁੱਤਰ ਕਰਨੈਲ ਸਿੰਘ ਪਾਰਸ ਦੀ ਮੌਤ 'ਤੇ ਪੰਜਾਬੀ ਕਵੀ ਪ੍ਰੋ. ਲੋਕ ਨਾਥ, ਡਾ: ਪਰਮਜੀਤ ਸਿੰਘ ਢੀਂਗਰਾ, ਵਿਅੰਗਕਾਰ ਪਿ੍ੰਸੀਪਲ ਬਲਦੇਵ ਸਿੰਘ ਆਜ਼ਾਦ, ਲੇਖਕ ਬੋਹੜ ...

ਪੂਰੀ ਖ਼ਬਰ »

ਨੰਦਗੜ੍ਹ ਤੋਂ ਬਾਂਮ ਪਿੰਡ ਨੂੰ ਜਾਣ ਲਈ ਸੜਕ ਬਣਾਉਣ ਦੀ ਮੰਗ

ਮੰਡੀ ਲੱਖੇਵਾਲੀ, 18 ਜੂਨ (ਮਿਲਖ ਰਾਜ)- ਇੱਥੋਂ ਨਜ਼ਦੀਕੀ ਪਿੰਡ ਨੰਦਗੜ੍ਹ ਤੋਂ ਬਾਂਮ ਨੂੰ ਜਾਂਦੀ ਸੜਕ ਅਜ਼ਾਦੀ ਦੇ ਕਰੀਬ 70 ਸਾਲ ਬਾਅਦ ਵੀ ਅਜੇ ਤੱਕ ਕੱਚੀ ਹੈ, ਜਿਸ ਦਾ ਖਮਿਆਜ਼ਾ ਇਲਾਕੇ ਦੇ ਕਰੀਬ 50 ਪਿੰਡਾਂ ਨੂੰ ਭੁਗਤਣਾ ਪੈ ਰਿਹਾ ਹੈ | ਜੇਕਰ ਇਹ ਰਸਤਾ ਪੱਕੀ ਸੜਕ ਬਣ ...

ਪੂਰੀ ਖ਼ਬਰ »

ਅਚੂਕ ਨਿਸ਼ਾਨੇ ਵੱਲ ਵਧਣ ਲੱਗੇ ਪੁਆਇੰਟ ਟੂ ਪੁਆਇੰਟ ਰਾਇਫਲ ਅਕੈਡਮੀ ਦੇ ਨਿਸ਼ਾਨੇਬਾਜ਼

ਡੱਬਵਾਲੀ, 18 ਜੂਨ (ਪੱਤਰ ਪ੍ਰੇਰਕ)-ਸਥਾਨਕ ਦੀ ਟੂ ਪੁਆਇੰਟ ਰਾਇਫਲ ਅਕੈਡਮੀ ਦੇ ਨਿਸ਼ਾਨੇਬਾਜ ਅਚੂਕ ਨਿਸ਼ਾਨੇ ਵੱਲ ਵਧਣ ਲੱਗੇ ਹਨ | ਜ਼ਿਲ੍ਹਾ ਪੱਧਰੀ 10 ਮੀਟਰ ਰਾਇਫਲ ਅਤੇ ਪਿਸਟਲ ਮੁਕਾਬਲੇ 'ਚ ਅਕੈਡਮੀ ਦੇ ਦੋ ਨਿਸ਼ਾਨੇਬਾਜ਼ਾਂ ਦੁਪਿੰਦਰਜੀਤ ਅਤੇ ਯੁਵਦੀਪ ਸ਼ਾਂਤ ਨੇ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੀ ਮੀਟਿੰਗ 'ਚ ਸਮੱਸਿਆਵਾਂ ਸਬੰਧੀ ਅਹਿਮ ਵਿਚਾਰਾਂ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)- ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਚੇਅਰਮੈਨ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਮਿਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਰੁਪਾਣਾ, 18 ਜੂਨ (ਜਗਜੀਤ ਸਿੰਘ)- ਕਾਰ ਦੀ ਫੇਟ ਵੱਜਣ ਨਾਲ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਮਾਣ ਸਿੰਘ ਵਾਸੀ ਲੁਧਿਆਣਾ ਜੋ ਕਿ ਆਪਣੇ ਬੇਟੇ ਜਸਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਨਾਲ ਲੈ ਕੇ ਆਪਣੇ ...

ਪੂਰੀ ਖ਼ਬਰ »

ਸੰਤ ਬਾਬਾ ਅਮਰ ਦਾਸ ਦੇ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਪਿੰਡ ਘੁੰਨਸ ਵਿਖੇ ਸੰਤ ਬਾਬਾ ਅਮਰ ਦਾਸ ਦੇ ਨਮਿੱਤ ਡੇਰਾ ਪੀਰਖਾਨਾ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ | ਇਸ ਮੌਕੇ ਬਾਬਾ ਪੂਰਨ ਦਾਸ ਕਈ ਦਹਾਕਿਆਂ ਤੋਂ ਬਾਬਾ ਅਮਰ ਦਾਸ ਦੀ ਸੇਵਾ ਕਰਦੇ ਆ ਰਹੇ ਸਨ ਅਤੇ ਉਨ੍ਹਾਂ ਤੋਂ ਗਿਆਨ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੇ ਵੱਡੇ ਭਰਾ ਸ: ਦਰਸ਼ਨ ਸਿੰਘ ਧਾਲੀਵਾਲ ਰਿਟਾਇਰਡ ਫ਼ੀਲਡ ਅਫ਼ਸਰ ਮਾਰਕਫੈੱਡ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟਸਰ ਸਾਹਿਬ, ...

ਪੂਰੀ ਖ਼ਬਰ »

ਹੰਡਿਆਇਆ ਇਲਾਕੇ ਦੇ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ 'ਤੇ

ਹੰਡਿਆਇਆ, 18 ਜੂਨ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਤੇ ਨੇੜਲੇ ਪਿੰਡ ਖੁੱਡੀ ਕਲਾਂ, ਖੁੱਡੀ ਖ਼ੁਰਦ, ਬੀਕਾ ਸੂਚ ਪੱਤੀ, ਧਨੌਲਾ ਖ਼ੁਰਦ, ਹੰਡਿਆਇਆ ਦਿਹਾਤੀ, ਕੋਠੇ ਚੂੰਘਾ, ਕੋਠੇ ਸਰਾਂ ਤੇ ਕੋਠੇ ਗੁਰੂ ਆਦਿ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਪੂਰੇ ਜ਼ੋਰਾਂ ...

ਪੂਰੀ ਖ਼ਬਰ »

8 ਗੱਟੇ ਕਣਕ ਤੇ ਇੱਕ ਪੱਖਾ ਚੋਰੀ

ਮੰਡੀ ਲੱਖੇਵਾਲੀ, 18 ਜੂਨ (ਮਿਲਖ ਰਾਜ)- ਇਲਾਕੇ ਵਿਚ ਚੋਰੀਆਂ ਵੱਧਦੀਆਂ ਜਾ ਰਹੀਆਂ ਹਨ | ਬੀਤੀ ਰਾਤ ਨਜ਼ਦੀਕੀ ਪਿੰਡ ਭਾਗਸਰ ਵਿਖੇ ਚੋਰਾਂ ਨੇ 8 ਗੱਟੇ ਕਣਕ ਤੇ ਇੱਕ ਪੱਖਾ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆਂ ਗੋਗਪਾਲ ਸਿੰਘ ਪੁੱਤਰ ਦਿਲਰਾਜ ਸਿੰਘ ਨੇ ਪੁਲਿਸ ਥਾਣਾ ...

ਪੂਰੀ ਖ਼ਬਰ »

ਨਿਹਾਲੂਵਾਲ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਮਹਿਲ ਕਲਾਂ, 18 ਜੂਨ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਨਿਹਾਲੂਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 25 ਦੇ ਕਰੀਬ ...

ਪੂਰੀ ਖ਼ਬਰ »

ਕੁਦਰਤੀ ਇਲਾਜ ਪ੍ਰਣਾਲੀ ਰਾਹੀਂ ਮਰੀਜ਼ ਦਾ ਇਲਾਜ ਕੀਤਾ

ਭਦੌੜ, 18 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਨੈਚਰੋਪੈਥੀ ਅਤੇ ਯੋਗਾ ਹਸਪਤਾਲ ਭਦੌੜ ਵਿਖੇ ਬਲੱਡ ਸ਼ੂਗਰ ਦੇ ਮਰੀਜ਼ ਦਾ ਸਫਲ ਇਲਾਜ ਕੀਤਾ ਗਿਆ ਹੈ | ਰਿਟਾ: ਐੱਸ.ਐਮ.ਓ. ਡਾ: ਗੁਰਮੇਲ ਸਿੰਘ ਵਿਰਕ ਨੇ ਪੈੱ੍ਰਸ ਨੂੰ ਦੱਸਿਆ ਕਿ ਸੁਖਦੇਵ ਕੌਰ ਪਤਨੀ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਕਾਮੇਡੀ, ਰੋਮਾਂਸ ਤੇ ਐਕਸ਼ਨ ਭਰਪੂਰ ਫ਼ਿਲਮ ਹੋਵੇਗੀ 'ਬਠਿੰਡਾ ਤੋਂ ਚੰਡੀਗੜ੍ਹ'-ਅਸ਼ੋਕ ਕੁਮਾਰ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਜੀ ਟੈਲੀਫ਼ਿਲਮ ਦੇ ਬੈਨਰ ਹੇਠ ਬਣ ਰਹੀ ਪੰਜਾਬੀ ਫ਼ਿਲਮ 'ਬਠਿੰਡਾ ਤੋਂ ਚੰਡੀਗੜ੍ਹ' ਦੀ ਟੀਮ ਵੱਲੋਂ ਅੱਜ ਸਥਾਨਕ ਮੈਰੀਲੈਂਡ ਰਿਜ਼ਾਰਟ ਵਿਖੇ ਕਲਾਕਾਰਾਂ ਦੀ ਚੋਣ ਸਬੰਧੀ ਆਡੀਸ਼ਨ ਲਏ ਗਏ | ਇਸ ਸਮੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਨੇ ਥਾਣਾ ਮਹਿਲ ਕਲਾਂ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਮਹਿਲ ਕਲਾਂ, 18 ਜੂਨ (ਅਵਤਾਰ ਸਿੰਘ ਅਣਖੀ/ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਸ: ਹਰਜਿੰਦਰ ਸਿੰਘ ਨੇ ਨਵੇਂ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਪਲੇਠੀ ਗੱਲਬਾਤ ਦੌਰਾਨ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿਹਤਮੰਦ ਜ਼ਿੰਦਗੀ ਬਣਾਈ ਰੱਖਣ ਲਈ ਕਸਰਤ ਤੇ ਸੰਤੁਲਿਤ ਖ਼ੁਰਾਕ ਜ਼ਰੂਰੀ

ਤਪਾ ਮੰਡੀ, 18 ਜੂਨ (ਯਾਦਵਿੰਦਰ ਸਿੰਘ ਤਪਾ)-ਸਿਵਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੀ ਅਗਵਾਈ ਵਿਚ ਤਪਾ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਲੋਕਾਂ ਨੂੰ ਵੱਧ ਬਲੱਡ ਪ੍ਰੈਸ਼ਰ ਦੇ ਪ੍ਰਭਾਵ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ ¢ ਇਸ ...

ਪੂਰੀ ਖ਼ਬਰ »

ਨਾਵਲਕਾਰ ਰਾਮ ਸਰੂਪ ਅਣਖੀ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਰੂੜੇਕੇ ਕਲਾਂ, 18 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲ਼ਾ ਦੇ ਪ੍ਰਸਿੱਧ ਨਾਵਲਕਾਰ ਰਾਮ ਸਰੂਪ ਅਣਖੀ ਦੀ ਯਾਦ ਨੂੰ ਸਮਰਪਿਤ ਸ਼ਿਵ ਸ਼ਕਤੀ ਜਨ ਸੇਵਾ ਕਲੱਬ ਧੌਲ਼ਾ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਰਾਮ ਸਰੂਪ ...

ਪੂਰੀ ਖ਼ਬਰ »

ਕਿਸਾਨ ਆਗੂ ਸਵ: ਲਾਲ ਸਿੰਘ ਹੰਸਰਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਕਿਸਾਨ ਆਗੂ ਸਵ: ਲਾਲ ਸਿੰਘ ਹੰਸਰਾ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੀਕਰੀਵਾਲਾ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਮਨਮੋਹਣ ਸਿੰਘ ਬਾਰਨੇ ਵਾਲੇ (ਪਟਿਆਲਾ) ਨੇ ਵੈਰਾਗਮਈ ਕੀਰਤਨ ਕੀਤਾ ...

ਪੂਰੀ ਖ਼ਬਰ »

ਖੁੱਡੀ ਖ਼ੁਰਦ ਦੇ ਖੇਤਾਂ 'ਚ ਰਜਵਾਹਾ ਟੁੱਟਿਆ

ਹੰਡਿਆਇਆ, 18 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਮਾਈਨਰ ਰਜਵਾਹਾ ਖੁੱਡੀ ਖ਼ੁਰਦ ਦੇ ਨੇੜੇ ਟੁੱਟਣ ਕਾਰਨ ਕਿਸਾਨਾਂ ਦੀ ਫ਼ਸਲ ਤਬਾਹ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਖੁੱਡੀ ਖ਼ੁਰਦ ਦੇ ਖੇਤਾਂ ਵਿਚ ਟੁੱਟ ਗਿਆ ਜਿਸ ਨਾਲ ਖੇਤਾਂ ਵਿਚ ਲਾਇਆ ਹੋਇਆ ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਫ਼ਰੰਟ ਦੀ ਸੂਬਾ ਪੱਧਰੀ ਕਨਵੈੱਨਸ਼ਨ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਫ਼ਰੰਟ ਦੀ ਸੂਬਾ ਪੱਧਰੀ ਕਨਵੈੱਨਸ਼ਨ ਸਥਾਨਕ ਸਿਵਲ ਹਸਪਤਾਲ ਬਰਨਾਲਾ ਵਿਖੇ ਸਵਰਨਜੀਤ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਬਠਿੰਡਾ ਤੇ ਗੁਰਇੰਦਰਜੀਤ ਸਿੰਘ ਕਪੂਰਥਲਾ ਤੇ ਮੈਡਮ ਸੁਸ਼ਮਾ ...

ਪੂਰੀ ਖ਼ਬਰ »

ਜਗਪਿੰਦਰ ਸਿੰਘ ਜੱਗੀ ਰੰਧਾਵਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮਹਿਲ ਕਲਾਂ, 18 ਜੂਨ (ਅਵਤਾਰ ਸਿੰਘ ਅਣਖੀ)-ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ ਬੀਹਲਾ (ਬਰਨਾਲਾ) ਦੇ ਸੀਨੀਅਰ ਮੀਤ ਪ੍ਰਧਾਨ ਜਗਪਿੰਦਰ ਸਿੰਘ ਜੱਗੀ ਰੰਧਾਵਾ (39) ਪੁੱਤਰ ਸਵ: ਪ੍ਰਭਾਤਕਿਰਨ ਸਿੰਘ ਬੀਹਲਾ ਅਚਾਨਕ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ-ਐਸ.ਪੀ.

ਬਰਨਾਲਾ, 18 ਜੂਨ (ਅਸ਼ੋਕ ਭਾਰਤੀ)-ਜ਼ਿਲ੍ਹਾ ਸਾਂਝ ਕੇਂਦਰ ਕਮੇਟੀ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸੈਮੀਨਾਰ ਲਾਇਆ ਗਿਆ | ਸੈਮੀਨਾਰ ਦੌਰਾਨ ਸ: ਸੁਰਿੰਦਰਪਾਲ ਸਿੰਘ ਐੱਸ.ਪੀ. (ਐੱਚ) ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX