ਤਾਜਾ ਖ਼ਬਰਾਂ


ਦੂਸਰੀ ਵਾਰ ਆਪ ਵਿਧਾਇਕ ਖਿਲਾਫ ਛੇੜਛਾੜ ਦਾ ਮਾਮਲਾ ਦਰਜ
. . .  4 minutes ago
ਨਵੀਂ ਦਿੱਲੀ, 21 ਜੁਲਾਈ - ਦਿੱਲੀ 'ਚ ਦੇਵਲੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਖਿਲਾਫ ਦਿੱਲੀ ਪੁਲਿਸ ਨੇ ਸੰਗਮ ਵਿਹਾਰ ਥਾਣੇ 'ਚ ਮਹਿਲਾ ਨਾਲ ਛੇੜਛਾੜ, ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਤੇ ਧਮਕੀ ਦੇਣ ਦਾ ਮਾਮਲਾ ਦਰਜ...
ਪੋਸਟਰ 'ਚ ਹਿਟਲਰ ਨਾਲ ਕੀਤੀ ਗਈ ਕਿਰਨ ਬੇਦੀ ਦੀ ਤੁਲਨਾ
. . .  32 minutes ago
ਪੁਡੂਚੇਰੀ, 21 ਜੁਲਾਈ - ਪੁਡੂਚੇਰੀ ਦੀ ਉੱਪ ਰਾਜਪਾਲ ਕਿਰਨ ਬੇਦੀ ਤੇ ਸੂਬਾ ਸਰਕਾਰ ਵਿਚਕਾਰ ਵਿਵਾਦ ਜਾਰੀ ਹੈ। ਕਿਰਨ ਬੇਦੀ ਨੇ ਅੱਜ ਸਵੇਰੇ ਅਖਬਾਰ ਦੇ ਕੁਝ ਹਿੱਸਿਆਂ ਨੂੰ ਟਵੀਟ ਕੀਤਾ। ਜਿਸ 'ਚ ਪੋਸਟਰ ਛਪੇ ਹੋਏ ਹਨ। ਪੋਸਟਰ ਵਿਚ ਕਿਰਨ ਬੇਦੀ ਦੀ ਤੁਲਨਾ...
ਚੀਨ ਭਾਰਤ ਦਰਮਿਆਨ ਸਰਹੱਦੀ ਅੜਿੱਕੇ 'ਤੇ ਗਹਿਰੀ ਨਜ਼ਰ - ਅਮਰੀਕਾ
. . .  about 1 hour ago
ਵਾਸ਼ਿੰਗਟਨ, 21 ਜੁਲਾਈ - ਅਮਰੀਕਾ ਨੇ ਕਿਹਾ ਹੈ ਕਿ ਉਹ ਚੀਨ ਭਾਰਤ ਦਰਮਿਆਨ ਸਰਹੱਦੀ ਅੜਿੱਕੇ 'ਤੇ ਗੰਭੀਰਤਾ ਨਾਲ ਨਜ਼ਰ ਬਣਾ ਕੇ ਰੱਖ ਰਿਹਾ ਹੈ। ਟਰੰਪ ਸਰਕਾਰ ਨੇ ਦੋਵਾਂ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਤਣਾਅ ਨੂੰ ਘੱਟ ਕਰਕੇ ਗੱਲਬਾਤ ਨਾਲ ਮਸਲੇ ਹੱਲ...
ਗਰੀਸ 'ਚ ਆਇਆ ਤਕੜਾ ਭੁਚਾਲ, ਕਈ ਜ਼ਖਮੀ
. . .  about 1 hour ago
ਏਥਨਜ਼, 21 ਜੁਲਾਈ - ਗਰੀਸ ਦੇ ਕੋਸ ਟਾਪੂ 'ਤੇ ਸ਼ਕਤੀਸ਼ਾਲੀ ਭੁਚਾਲ ਆਉਣ ਕਾਰਨ 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ, ਕਈ ਘਰ ਨੁਕਸਾਨੇ ਗਏ ਹਨ। ਇਸ ਭੁਚਾਲ ਦੀ ਤੀਬਰਤਾ 6.5 ਮਾਪੀ...
ਜੰਮੂ ਪਠਾਨਕੋਟ ਹਾਈਵੇ 'ਤੇ ਹਾਦਸਾ, ਇਕ ਮੌਤ-22 ਜ਼ਖਮੀ
. . .  about 1 hour ago
ਜੰਮੂ, 21 ਜੁਲਾਈ - ਜੰਮੂ ਪਠਾਨਕੋਟ ਹਾਈਵੇ 'ਤੇ ਭਿਆਨਕ ਸੜਕ ਹਾਦਸੇ ਵਿਚ 22 ਲੋਕ ਜ਼ਖਮੀ ਹੋ ਗਏ ਹਨ ਤੇ ਇਕ ਮੌਤ ਹੋ ਗਈ...
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਭਾਰਤ ਨੇ ਅਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  about 9 hours ago
ਮਹਿਲਾ ਵਰਲਡ ਕੱਪ ਸੈਮੀਫਾਈਨਲ : ਅਸਟ੍ਰੇਲੀਆ ਨੂੰ ਹਰਾ ਕੇ ਭਾਰਤ ਫਾਈਨਲ 'ਚ
. . .  about 9 hours ago
ਮਹਿਲਾ ਵਰਲਡ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ 9ਵੀਂ ਖਿਡਾਰਨ ਵੀ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 30.2 ਓਵਰਾਂ ਬਾਅਦ ਅਸਟ੍ਰੇਲੀਆ 154/7
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 30 ਓਵਰਾਂ ਬਾਅਦ ਅਸਟ੍ਰੇਲੀਆ 154/7
. . .  1 day ago
ਮਹਿਲਾ ਵਿਸ਼ਵ ਕੱਪ ਫਾਈਨਲ : ਅਸਟ੍ਰੇਲੀਆ ਦੀ 7ਵੀਂ ਖਿਡਾਰਨ ਵੀ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ ਛੇਵੀਂ ਖਿਡਾਰਨ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 28 ਓਵਰਾਂ ਬਾਅਦ ਅਸਟ੍ਰੇਲੀਆ 147/5
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ ਪੰਜਵੀਂ ਖਿਡਾਰਨ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 26 ਓਵਰਾਂ ਬਾਅਦ ਅਸਟ੍ਰੇਲੀਆ 140/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਨੂੰ ਚੌਥਾ ਝਟਕਾ, ਵਿਲਾਨੀ 75 ਦੌੜਾਂ ਬਣਾ ਕੇ ਆਊਟ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 23 ਓਵਰਾਂ ਬਾਅਦ ਅਸਟ੍ਰੇਲੀਆ 126/3
. . .  1 day ago
ਮੇਰੇ ਕੋਲ ਮੋਸੂਲ 'ਚ ਫਸੇ ਭਾਰਤੀਆਂ ਦੀ ਕੋਈ ਜਾਣਕਾਰੀ ਨਹੀਂ-ਇਰਾਕੀ ਰਾਜਦੂਤ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 18ਵੇਂ ਓਵਰ 'ਚ 3 ਖਿਡਾਰੀਆਂ ਪਿੱਛੇ ਅਸਟ੍ਰੇਲੀਆ ਦੀਆਂ 100 ਦੌੜਾਂ ਪੂਰੀਆਂ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 17 ਓਵਰਾਂ ਬਾਅਦ ਅਸਟ੍ਰੇਲੀਆ 78/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 16 ਓਵਰਾਂ ਬਾਅਦ ਅਸਟ੍ਰੇਲੀਆ 72/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 14 ਓਵਰਾਂ ਬਾਅਦ ਅਸਟ੍ਰੇਲੀਆ 66/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 12 ਓਵਰਾਂ ਬਾਅਦ ਅਸਟ੍ਰੇਲੀਆ 46/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 11 ਓਵਰਾਂ ਬਾਅਦ ਅਸਟ੍ਰੇਲੀਆ 41/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 8 ਓਵਰਾਂ ਬਾਅਦ ਅਸਟ੍ਰੇਲੀਆ25/3
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 21 ਦੌੜਾਂ 'ਤੇ ਅਸਟ੍ਰੇਲੀਆ ਨੂੰ ਤੀਸਰਾ ਝਟਕਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 9 ਦੌੜਾਂ 'ਤੇ ਅਸਟ੍ਰੇਲੀਆ ਨੂੰ ਦੂਸਰਾ ਝਟਕਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 2 ਓਵਰਾਂ ਬਾਅਦ ਅਸਟ੍ਰੇਲੀਆ 6/1
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਦੂਸਰੇ ਓਵਰ 'ਚ ਅਸਟ੍ਰੇਲੀਆ ਨੂੰ ਪਹਿਲਾ ਝਟਕਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਅਸਟ੍ਰੇਲੀਆ ਦੀ ਬੱਲੇਬਾਜ਼ੀ ਸ਼ੁਰੂ
. . .  1 day ago
ਹਰਮਨਪ੍ਰੀਤ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਅਸਟ੍ਰੇਲੀਆ ਨੂੰ ਦਿੱਤਾ 282 ਦੌੜਾਂ ਦਾ ਟੀਚਾ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 40 ਓਵਰਾਂ ਬਾਅਦ ਭਾਰਤ 249 /4
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਹਰਮਨਪ੍ਰੀਤ ਕੌਰ ਦੀਆਂ 150 ਦੌੜਾਂ ਪੂਰੀਆਂ
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : 39 ਓਵਰਾਂ ਬਾਅਦ ਭਾਰਤ 243 /4
. . .  1 day ago
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਭਾਰਤ ਦੀ ਚੌਥੀ ਖਿਡਾਰਨ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਹਾੜ ਸੰਮਤ 549
ਿਵਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਤਾਜ਼ਾ ਖ਼ਬਰਾਂ

ਕੈਪਟਨ ਵੱਲੋਂ ਸਨਅਤਕਾਰਾਂ ਨੂੰ 5 ਰੁਪਏ ਯੂਨਿਟ ਬਿਜਲੀ ਦੇਣ ਦਾ ਵੀ ਐਲਾਨ

 ਚੰਡੀਗੜ੍ਹ, 19 ਜੂਨ (ਹਰਕੰਵਲਜੀਤ)- ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਨੇ ਸਨਅਤਕਾਰਾਂ ਨੂੰ 5 ਰੁਪਏ ਯੂਨਿਟ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਸਰਕਾਰ ਨੇ ਪੰਜਾਬ 'ਚੋਂ ਟਰੱਕ ਯੂਨੀਅਨਾਂ ਵੀ ਖ਼ਤਮ ਕਰਨ ਦਾ ਕੀਤਾ ਐਲਾਨ ਕੀਤਾ ਹੈ।

ਇੰਸਪੈਕਟਰ ਇੰਦਰਜੀਤ ਦਾ 26 ਤੱਕ ਪੁਲਿਸ ਰਿਮਾਂਡ

 ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)ਐੱਸ. ਟੀ. ਐਫ ਵੱਲੋਂ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਅਜਾਇਬ ਸਿੰਘ ਅੱਜ ਮੁਹਾਲੀ ਦੀ ਇੱਕ ਅਦਾਲਤ 'ਚ ਪੇਸ਼ ਕੀਤਾ। ਅਦਾਲਤ 'ਚ ਸਰਕਾਰੀ ਧਿਰ ਵਜੋਂ ਪੇਸ਼ ਹੋਏ ਵਧੀਕ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਰਾਮਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

 ਨਵੀਂ ਦਿੱਲੀ, 19 ਜੂਨ - ਰਾਸ਼ਟਰਪਤੀ ਅਹੁਦੇ ਲਈ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਤੇ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ...

ਪੂਰੀ ਖ਼ਬਰ »

ਬੀ.ਜੇ.ਡੀ. ਵੱਲੋਂ ਰਾਮਨਾਥ ਕੋਵਿੰਦ ਦੀ ਹਮਾਇਤ ਦਾ ਐਲਾਨ

 ਭੁਵਨੇਸ਼ਵਰ, 19 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ (ਬੀਜੂ ਜਨਤਾ ਦਲ) ਭਾਜਪਾ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਐਲਾਨੇ ਉਮੀਦਵਾਰ ਰਾਮਨਾਥ ਕੋਵਿੰਦ ਦੀ ਹਮਾਇਤ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ

 ਅਜਨਾਲਾ, 19 ਜੂਨ ( ਗੁਰਪ੍ਰੀਤ ਸਿੰਘ ਢਿੱਲੋਂ) ਬੀ.ਐੱਸ.ਐਫ ਦੀ 32 ਬਟਾਲੀਅਨ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਅੱਜ ਸ਼ਾਮ ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਗੁੱਲਗੜ੍ਹ ਨੇੜਿਉਂ ਕੰਡਿਆਲੀ ਤਾਰ ਤੋਂ ਪਾਰੋਂ ਤਿੰਨ ਪੈਕਟ ( ਡੇਢ ਕਿੱਲੋ) ਹੈਰੋਇਨ ਬਰਾਮਦ ਕੀਤੀ ...

ਪੂਰੀ ਖ਼ਬਰ »

ਗਸ਼ਤ ਕਰ ਰਹੇ ਸੈਨਾ ਦੇ ਦਲ 'ਤੇ ਅੱਤਵਾਦੀ ਹਮਲਾ, ਇੱਕ ਦੀ ਮੌਤ

 ਜੰਮੂ-ਕਸ਼ਮੀਰ, 19 ਜੂਨ- ਪੁਲਵਾਮਾ 'ਚ ਗਸ਼ਤ ਕਰ ਰਹੀ ਸੈਨਾ ਦੀ ਇੱਕ ਟੁਕੜੀ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਇੱਕ ਸਥਾਨਕ ਨਾਗਰਿਕ ਦੀ ਮੌਤ ਦੀ ਖ਼ਬਰ ...

ਪੂਰੀ ਖ਼ਬਰ »

ਬੇਕਾਬੂ ਕਾਰ ਮੋਟਰਸਾਈਕਲ ਨਾਲ ਟਕਰਾਈ, ਪਤੀ-ਪਤਨੀ ਦੀ ਮੌਤ

 ਨਵਾਂਸ਼ਹਿਰ, 19 ਜੂਨ ( ਗਰਬਖਸ਼ ਸਿੰਘ ਮਹੇ)- ਪਿੰਡ ਸਜਾਵਲ ਪੁਰ ਨੇੜੇ ਪਲਟੀਆਂ ਖਾਂਦੀ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਦਾਰਜੀਲਿੰਗ 'ਚ ਅੱਠਵੇਂ ਦਿਨ ਵੀ ਬੰਦ ਜਾਰੀ ।

ਦਾਰਜੀਲਿੰਗ, 19 ਜੂਨ - ਪੱਛਮੀ ਬੰਗਾਲ 'ਚ ਵੱਖਰੇ ਗੋਰਖਾਲੈਂਡ ਸੂਬੇ ਦੀ ਮੰਗ ਨੂੰ ਲੈ ਕੇ ਅੱਠਵੇਂ ਦਿਨ ਵੀ ਬੰਦ ਜਾਰੀ ਹੈ। ਇਸ ਦੌਰਾਨ ਸਾਰੀਆਂ ਦੁਕਾਨਾਂ ਤੇ ਬਾਜ਼ਾਰ ਬੰਦ ਹਨ। ਗੋਰਖਾ ਜਨ ਮੁਕਤੀ ਮੋਰਚਾ ਵੱਲੋਂ ਗੋਰਖਾਲੈਂਡ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਬੰਦ ...

ਪੂਰੀ ਖ਼ਬਰ »

ਲੰਡਨ 'ਚ ਰਾਹਗੀਰਾਂ 'ਤੇ ਚੜਾਈ ਕਾਰ

ਲੰਡਨ, 19 ਜੂਨ - ਲੰਡਨ 'ਚ ਕਾਰ ਚਾਲਕ ਨੇ ਰਾਹਗੀਰਾਂ 'ਤੇ ਕਾਰ ਚੜਾ ਦਿੱਤੀ, ਜਿਸ 'ਚ 3 ਲੋਕ ਜ਼ਖਮੀ ਹੋ ਗਏ। ਇਸ ਮਾਮਲੇ 'ਚ ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਅੱਜ

ਨਵੀਂ ਦਿੱਲੀ, 19 ਜੂਨ - ਰਾਸ਼ਟਰਪਤੀ ਚੋਣ ਨੂੰ ਲੈ ਕੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ...

ਪੂਰੀ ਖ਼ਬਰ »

ਉਡੀਸ਼ਾ : ਮਾਨਸਿਕ ਤੌਰ 'ਤੇ ਬਿਮਾਰ 2 ਭਰਾਵਾਂ ਨੂੰ ਪੋਲ ਨਾਲ ਬੰਨ੍ਹ ਕੇ ਕੁੱਟਿਆ

ਭੁਵਨੇਸ਼ਵਰ, 19 ਜੂਨ - ਉਡੀਸ਼ਾ ਦੇ ਬਾਰੀਪਦਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਮਾਨਸਿਕ ਤੌਰ 'ਤੇ ਬਿਮਾਰ 2 ਭਰਾਵਾਂ ਨੂੰ ਲੱਕੜੀ ਦੇ ਪੋਲ ਨਾਲ ਬੰਨ੍ਹ ਕੇ ਕੁੱਟਿਆ ਗਿਆ। ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਨਵੀਂ ਦਿੱਲੀ, 19 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ...

ਪੂਰੀ ਖ਼ਬਰ »

ਰਾਜਸਥਾਨ : 10 ਮੋਰਾਂ ਦੀ ਹੱਤਿਆ ਲਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜੈਪੁਰ, 19 ਜੂਨ - ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ 'ਚ ਪੈਂਦੇ ਮੰਡਲਗੜ 'ਚ 10 ਮੋਰਾਂ ਦੀ ਹੱਤਿਆ ਲਈ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਹਿੰਸਕ ਪ੍ਰਦਰਸ਼ਨ ਬਰਦਾਸ਼ਤ ਨਹੀ ਕੀਤੇ ਜਾਣਗੇ - ਮਮਤਾ ਬੈਨਰਜੀ

ਕੋਲਕਾਤਾ, 19 ਜੂਨ - ਗੋਰਖਾਲੈਂਡ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ 'ਤੇ ਬੋਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਹਿੰਸਕ ਪ੍ਰਦਰਸ਼ਨ ਬਰਦਾਸ਼ਤ ਨਹੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ...

ਪੂਰੀ ਖ਼ਬਰ »

ਪਾਕਿਸਤਾਨ ਦੀ ਜਿੱਤ 'ਤੇ ਮੀਰਵਾਈਜ ਦੇ ਟਵੀਟ ਤੋਂ ਭੜਕੇ ਗੌਤਮ ਗੰਭੀਰ

ਨਵੀਂ ਦਿੱਲੀ, 19 ਜੂਨ - ਚੈਂਪੀਅਨਜ਼ ਟਰਾਫ਼ੀ ਫਾਈਨਲ 'ਚ ਪਾਕਿਸਤਾਨ ਦੀ ਭਾਰਤ ਤੇ ਸ਼ਾਨਦਾਰ ਜਿੱਤ ਤੋਂ ਬਾਅਦ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਮੀਰਵਾਈਜ ਉਮਰ ਫਾਰੁਖ ਵੱਲੋਂ ਕੀਤੇ ਗਏ ਟਵੀਟ ਤੋਂ ਕ੍ਰਿਕਟਰ ਗੌਤਮ ਗੰਭੀਰ ਭੜਕ ਉੱਠੇ ਹਨ। ਉਨ੍ਹਾਂ ਮੀਰਵਾਈਜ ਨੂੰ ਸਰਹੱਦ ਪਾਰ ...

ਪੂਰੀ ਖ਼ਬਰ »

ਕਾਰ ਵੱਲੋਂ ਕੁਚਲੇ ਜਾਣ 'ਤੇ ਇੱਕ ਦੀ ਮੌਤ, 8 ਜ਼ਖਮੀ - ਲੰਡਨ ਪੁਲਿਸ

ਲੰਡਨ, 19 ਜੂਨ - ਲੰਡਨ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਾਰ ਵੱਲੋਂ ਕੁਚਲੇ ਜਾਣ 'ਤੇ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 8 ਲੋਕ ਜ਼ਖਮੀ ਹਨ। ਇਸ ਮਾਮਲੇ 'ਚ ਪੁਲਿਸ ਨੇ ਇੱਕ ਸ਼ੱਕੀ ਨੂੰ ਹਿਰਾਸਤ 'ਚ ਲਿਆ ...

ਪੂਰੀ ਖ਼ਬਰ »

ਕਿਸਾਨਾਂ ਨੇ ਥਾਣਾ ਢਿਲਵਾਂ ਅੱਗੇ ਲਾਇਆ ਧਰਨਾ

ਢਿਲਵਾਂ, 19 ਜੂਨ (ਪਲਵਿੰਦਰ ਸਿੰਘ) - ਚੱਕਰਵਰਤੀ ਨਿਹੰਗ ਸਿੰਘਾਂ ਦੇ ਦਲ ਨੇ 10000 ਦੇ ਕਰੀਬ ਪਸ਼ੂਆਂ ਨਾਲ ਢਿਲਵਾਂ 'ਚ ਡੇਰਾ ਲਾਇਆ ਹੋਇਆ ਹੈ ਤੇ ਪਸ਼ੂਆਂ ਵੱਲੋਂ ਲੋਕਾਂ ਦੀਆਂ ਫ਼ਸਲਾਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵੱਜੋ ਕਿਸਾਨਾਂ ਨੇ ਥਾਣਾ ਢਿਲਵਾਂ ਅੱਗੇ ...

ਪੂਰੀ ਖ਼ਬਰ »

ਦਾਰਜੀਲਿੰਗ ਬੰਦ ਦੌਰਾਨ ਮਮਤਾ ਬੈਨਰਜੀ ਨੀਦਰਲੈਂਡ ਲਈ ਰਵਾਨਾ

ਕੋਲਕਾਤਾ, 19 ਜੂਨ - ਪੱਛਮੀ ਬੰਗਾਲ 'ਚ ਗੋਰਖਾਲੈਂਡ ਦੀ ਮੰਗ ਨੂੰ ਲੈ ਕੇ ਦਾਰਜੀਲਿੰਗ 'ਚ ਪ੍ਰਦਰਸ਼ਨ ਚੱਲ ਰਹੇ ਹਨ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਜਿਹੇ ਹਾਲਾਤਾਂ 'ਚ ਨੀਦਰਲੈਂਡ ਲਈ ਰਵਾਨਾ ਹੋ ...

ਪੂਰੀ ਖ਼ਬਰ »

ਸਤਿੰਦਰ ਜੈਨ ਦੇ ਘਰ ਪਹੁੰਚੀ ਸੀ.ਬੀ.ਆਈ ਟੀਮ

ਨਵੀਂ ਦਿੱਲੀ, 19 ਜੂਨ - ਸੀ.ਬੀ.ਆਈ ਦੀ ਟੀਮ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਘਰ ਪਹੁੰਚ ਗਈ ...

ਪੂਰੀ ਖ਼ਬਰ »

ਤਿੰਨ ਹਿਰਨਾਂ ਨੂੰ ਗੋਲੀ ਮਾਰ ਦਰਖਤ ਨਾਲ ਟੰਗਿਆ

ਜੈਪੁਰ, 19 ਜੂਨ - ਰਾਜਸਥਾਨ 'ਚ ਹਿਰਨਾਂ ਦੇ ਸ਼ਿਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਨਾਗੌਰ ਜ਼ਿਲ੍ਹੇ 'ਚ 3 ਹਿਰਨਾਂ ਨੂੰ ਗੋਲੀ ਮਾਰ ਕੇ ਦਰਖਤ ਨਾਲ ਟੰਗ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਪੈਦਾ ਹੋ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ : ਟੋਲ ਪਲਾਜ਼ਾ ਕਰਮੀਆਂ ਵੱਲੋਂ ਪਰਿਵਾਰ ਨਾਲ ਮਾਰਕੁੱਟ

ਭੋਪਾਲ, 19 ਜੂਨ - ਮੱਧ ਪ੍ਰਦੇਸ਼ ਦੇ ਰੀਵਾ 'ਚ ਟੋਲ ਪਲਾਜ਼ਾ ਦੇ ਕਰਮੀਆਂ ਵੱਲੋਂ ਇੱਕ ਪਰਿਵਾਰ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਟੋਲ ਪਲਾਜ਼ਾ 'ਤੇ ਤੈਅ ਰੇਟ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਵਿਰੋਧ ਕਰਨ 'ਤੇ ਟੋਲ ਪਲਾਜ਼ਾ ਦੇ ਕਰਮੀਆਂ ਨੇ ਪਰਿਵਾਰ ...

ਪੂਰੀ ਖ਼ਬਰ »

ਮਮਤਾ ਵੱਲੋਂ ਰਾਹੁਲ ਨੂੰ ਜਨਮ ਦਿਨ ਦੀ ਵਧਾਈ

ਕੋਲਕਾਤਾ, 19 ਜੂਨ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਅੱਜ 47 ਵਰ੍ਹਿਆ ਦੇ ਹੋ ਗਏ ...

ਪੂਰੀ ਖ਼ਬਰ »

ਭਾਜਪਾ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਾ ਨਾਂਅ ਤੈਅ ਨਹੀ ਕੀਤਾ - ਨਿਤੀਸ਼

ਪਟਨਾ, 19 ਜੂਨ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਕਹਿਣਾ ਹੈ ਕਿ ਭਾਜਪਾ ਨੇ ਅਜੇ ਤੱਕ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਾ ਨਾਂਅ ਤੈਅ ਨਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਨੇ ਜਦੋਂ ਉਨ੍ਹਾਂ ਨੂੰ ਫ਼ੋਨ ਕੀਤਾ ਤਾਂ ਉਸ ਸਮੇਂ ਵੀ ਭਾਜਪਾ ਕੋਲ ...

ਪੂਰੀ ਖ਼ਬਰ »

ਮੁੰਬਈ ਧਮਾਕੇ ਦੀ ਸੁਣਵਾਈ ਕੱਲ੍ਹ ਤੱਕ ਲਈ ਟਲੀ

ਮੁੰਬਈ, 19 ਜੂਨ - ਟਾਡਾ ਕੋਰਟ ਵੱਲੋਂ ਮੁੰਬਈ 'ਚ 1993 'ਚ ਹੋਏ ਧਮਾਕੇ ਦੇ ਮਾਮਲੇ ਦੀ ਸੁਣਵਾਈ 20 ਜੂਨ ਤੱਕ ਟਾਲ ਦਿੱਤੀ ਗਈ ਹੈ। ਮਾਮਲੇ 'ਚ ਡਾਨ ਅੱਬੂ ਸਲੇਮ ਸਮੇਤ 6 ਦੋਸ਼ੀਆਂ ਦੀ ਸਜ਼ਾ 'ਤੇ ਅੱਜ ਸੁਣਵਾਈ ...

ਪੂਰੀ ਖ਼ਬਰ »

ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਖ਼ਤਮ

ਨਵੀਂ ਦਿੱਲੀ, 19 ਜੂਨ - ਰਾਸ਼ਟਰਪਤੀ ਚੋਣ ਨੂੰ ਲੈ ਕੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਦੌਰਾਨ ਰਾਸ਼ਟਰਪਤੀ ਚੋਣ ਨੂੰ ਲੈ ਕੇ ਵਿਚਾਰਾਂ ਹੋਈਆਂ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਭਾਜਪਾ ਦੇ ਸਮੁੱਚੀ ਲੀਡਰਸ਼ਿਪ ਮੌਜੂਦ ...

ਪੂਰੀ ਖ਼ਬਰ »

ਵੈਸਟ ਇੰਡੀਜ਼ ਨੇ ਪਹਿਲੇ 2 ਮੈਚਾਂ ਲਈ ਕੀਤੀ ਟੀਮ ਦੀ ਘੋਸ਼ਣਾ

ਜਮੈਕਾ, 19 ਜੂਨ - ਵੈਸਟ ਇੰਡੀਜ਼ ਕ੍ਰਿਕਟ ਟੀਮ ਨੇ ਭਾਰਤ ਖ਼ਿਲਾਫ਼ ਹੋਣ ਵਾਲੇ ਪਹਿਲੇ 2 ਇੱਕ ਦਿਨਾਂ ਮੈਚਾਂ ਲਈ ਟੀਮ ਦੀ ਘੋਸ਼ਣਾ ਕਰ ਦਿੱਤੀ ...

ਪੂਰੀ ਖ਼ਬਰ »

ਬਿਹਾਰ ਦੇ ਗਵਰਨਰ ਰਾਮਨਾਥ ਕੋਵਿੰਦ ਹੋਣਗੇ ਐਨ.ਡੀ.ਏ ਦੇ ਰਾਸ਼ਟਰਪਤੀ ਉਮੀਦਵਾਰ

ਨਵੀਂ ਦਿੱਲੀ, 19 ਜੂਨ - ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਐਨ.ਡੀ.ਏ ਦੇ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਹ ਘੋਸ਼ਣਾ ਭਾਜਪਾ ਨੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ) - ਅਬੋਹਰ ਨੇੜੇ ਇੱਕ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

22 ਜੂਨ ਨੂੰ ਕਾਂਗਰਸ ਦੀ ਵਿਰੋਧੀ ਪਾਰਟੀਆਂ ਨਾਲ ਮੀਟਿੰਗ

ਨਵੀਂ ਦਿੱਲੀ, 19 ਜੂਨ - ਰਾਸ਼ਟਰਪਤੀ ਚੋਣ ਨੂੰ ਲੈ ਕੇ ਕਾਂਗਰਸ 22 ਜੂਨ ਨੂੰ ਵਿਰੋਧੀ ਪਾਰਟੀਆਂ ਨਾਲ ਮੀਟਿੰਗ ਕਰੇਗੀ, ਜਿਸ 'ਚ ਰਾਸ਼ਟਰਪਤੀ ਉਮੀਦਵਾਰ ਬਾਰੇ ਚਰਚਾ ਹੋਵੇਗੀ। ਕਾਂਗਰਸੀ ਆਗੂ ਪ੍ਰਮੋਦ ਤਿਵਾੜੀ ਦਾ ਕਹਿਣਾ ਹੈ, ਵਿਰੋਧੀ ਪਾਰਟੀਆਂ ਨਾਲ ਮੀਟਿੰਗ ਤੋਂ ਬਾਅਦ ਹੀ ...

ਪੂਰੀ ਖ਼ਬਰ »

ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਸੀ ਰਾਓ ਵੱਲੋਂ ਰਾਮਨਾਥ ਕੋਵਿੰਦ ਨੂੰ ਹਿਮਾਇਤ

ਹੈਦਰਾਬਾਦ, 19 ਜੂਨ - ਤੇਲੰਗਾਨਾ ਦੇ ਮੁੱਖ ਮੰਤਰੀ ਤੇ ਟੀ.ਆਰ.ਐੱਸ ਪ੍ਰਮੁੱਖ ਕੇ.ਸੀ.ਰਾਓ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਐਨ.ਡੀ.ਏ ਦੇ ਰਾਸ਼ਟਰਪਤੀ ਉਮੀਦਵਾਰ ਰਾਮਨਾਥ ਕੋਵਿੰਦ ਨੂੰ ਹਿਮਾਇਤ ਦੇਣ ਦਾ ਫ਼ੈਸਲਾ ਕੀਤਾ ਹੈ। ਓਧਰ ਪ੍ਰਧਾਨ ...

ਪੂਰੀ ਖ਼ਬਰ »

ਰਾਜਪਾਲ ਦੇ ਅਹੁਦੇ ਤੋਂ ਜਲਦ ਅਸਤੀਫ਼ਾ ਦੇ ਸਕਦੇ ਹਨ ਰਾਮਨਾਥ ਕੋਵਿੰਦ

 ਪਟਨਾ, 19 ਜੂਨ - ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਨੂੰ ਐਨ.ਡੀ.ਏ ਨੇ ਆਪਣਾ ਰਾਸ਼ਟਰਪਤੀ ਉਮੀਦਵਾਰ ਐਲਾਨਿਆ ਹੈ, ਜਿਸ ਤੋਂ ਬਾਅਦ ਹੁਣ ਰਾਮਨਾਥ ਕੋਵਿੰਦ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ...

ਪੂਰੀ ਖ਼ਬਰ »

ਬੱਸ ਦਾ ਇੰਤਜ਼ਾਰ ਕਰਦੀਆਂ ਸਵਾਰੀਆਂ 'ਚ ਚੜੀ ਬੇਕਾਬੂ ਕਾਰ, ਇੱਕ ਦੀ ਮੌਤ-4 ਜ਼ਖ਼ਮੀ

 ਹੁਸ਼ਿਆਰਪੁਰ, 19 ਜੂਨ - (ਨਰਿੰਦਰ ਸਿੰਘ ਬੱਢਲਾ)- ਹੁਸ਼ਿਆਰਪੁਰ-ਫਗਵਾੜਾ ਰੋਡ 'ਚ ਪਿੰਡ ਫੁਗਲਾਣਾ ਦੇ ਬੱਸ ਅੱਡੇ 'ਤੇ ਖੜ੍ਹੀਆਂ ਸਵਾਰੀਆਂ 'ਤੇ ਬੇਕਾਬੂ ਕਾਰ ਚੜ੍ਹਨ ਨਾਲ ਇੱਕ ਬੱਚੇ ਤੇ ਤਿੰਨ ਔਰਤਾਂ ਸਮੇਤ 5 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਵਿਅਕਤੀ ਦੀ ਸਿਵਲ ...

ਪੂਰੀ ਖ਼ਬਰ »

ਰਾਸ਼ਟਰਪਤੀ ਉਮੀਦਵਾਰ : 22 ਨੂੰ ਹੋਵੇਗੀ ਵਿਰੋਧੀ ਦਲਾਂ ਦੀ ਮੀਟਿੰਗ

 ਨਵੀਂ ਦਿੱਲੀ, 19 ਜੂਨ- ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਵਿਰੋਧੀ ਦਲਾਂ ਦੀ ਮੀਟਿੰਗ 22 ਜੂਨ ਨੂੰ ਹੋਣ ਜਾ ਰਹੀ ਹੈ। ਉੱਧਰ ਕਾਂਗਰਸ ਦੇ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਵਿਰੋਧੀ ਧਿਰ ਨਾਲ ਗੱਲਬਾਤ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ...

ਪੂਰੀ ਖ਼ਬਰ »

ਰਾਜਪਾਲ ਰਾਮਨਾਥ ਕੋਵਿੰਦ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਨਿਤਿਸ਼ ਕੁਮਾਰ

 ਪਟਨਾ, 19 ਜੂਨ- ਐਨ.ਡੀ.ਏ.ਵੱਲੋਂ ਬਿਹਾਰ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਉਨ੍ਹਾਂ ਨੂੰ ਮਿਲਣ ਰਾਜਭਵਨ ਪਹੁੰਚੇ ਹਨ। ਇਸ ਤੋਂ ਪਹਿਲਾਂ ਕੋਵਿੰਦ ਨੇ ਨਿਤਿਸ਼ ਨਾਲ ਫ਼ੋਨ 'ਤੇ ਗੱਲ ਕੀਤੀ ...

ਪੂਰੀ ਖ਼ਬਰ »

ਸੇਵਾ ਮੁਕਤ ਏ.ਐੱਸ.ਆਈ.ਦੇ ਕਤਲ 'ਚ ਪਤਨੀ ਤੇ ਪੁੱਤਰ ਸਮੇਤ 3 ਗ੍ਰਿਫ਼ਤਾਰ

 ਹੁਸ਼ਿਆਰਪੁਰ, 19 ਜੂਨ - ਸੇਵਾ ਮੁਕਤ ਪੁਲਿਸ ਅਧਿਕਾਰੀ ਦੇ ਵਤੀਰੇ ਤੋਂ ਦੁਖੀ ਪਤਨੀ ਅਤੇ ਪੁੱਤਰ ਵੱਲੋਂ 2 ਕਥਿਤ ਦੋਸ਼ੀਆਂ ਨੂੰ 1.50 ਲੱਖ ਰੁਪਏ ਦੀ ਸੁਪਾਰੀ ਦੇ ਕੇ ਕਤਲ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ, ਪੁੱਤਰ ਤੇ ਇੱਕ ਹੋਰ ਦੋਸ਼ੀ ਨੂੰ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲ ਕੇ ਕਿਸਾਨ ਵੱਲੋਂ ਆਤਮ ਹੱਤਿਆ

 ਜ਼ੀਰਾ, 19 ਜੂਨ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮਰਖਾਈ ਵਿਖੇ ਆਰਥਿਕ ਤੰਗੀ ਦੇ ਚੱਲਦਿਆਂ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰਦਾ ਸੀ ਪਰ ਵਾਜਬ ਭਾਅ ਨਾ ਮਿਲਣ ਕਾਰਨ ਉਸ ...

ਪੂਰੀ ਖ਼ਬਰ »

ਚੁੰਨੀ ਨਾਲ ਗਲਾ ਘੁੱਟ ਕੇ ਬਜ਼ੁਰਗ ਔਰਤ ਦਾ ਕਤਲ

 ਰਾਜਾਸਾਂਸੀ ,19 ਜੂਨ (ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਤੋਂ ਏਅਰਪੋਰਟ ਰੋਡ 'ਤੇ ਪੁਲਿਸ ਥਾਣਾ ਕੰਬੋਅ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਕੰਬੋਅ ਵਿਖੇ ਬਾਹਰ ਬਹਿਕ 'ਤੇ ਰਹਿੰਦੀ ਬਜ਼ੁਰਗ ਔਰਤ ਚੰਨਣ ਕੌਰ ਦਾ ਲੁੱਟ ਖੋਹ ਕਰਨ ਆਏ ਲੁਟੇਰਿਆਂ ਵੱਲੋਂ ਗਲ ...

ਪੂਰੀ ਖ਼ਬਰ »

ਦਿੱਲੀ ਲਈ ਰਵਾਨਾ ਹੋਏ ਰਾਸ਼ਟਰਪਤੀ ਉਮੀਦਵਾਰ ਰਾਮਨਾਥ ਕੋਵਿੰਦ

 ਪਟਨਾ, 19 ਜੂਨ - ਭਾਜਪਾ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਐਲਾਨੇ ਉਮੀਦਵਾਰ ਰਾਮਨਾਥ ਕੋਵਿੰਦ ਪਟਨਾ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਇੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ...

ਪੂਰੀ ਖ਼ਬਰ »

ਕੋਈ ਹੋਰ ਦਲਿਤ ਉਮੀਦਵਾਰ ਨਾ ਹੋਇਆ ਤਾਂ ਕੋਵਿੰਦ ਨੂੰ ਕਰਾਂਗੇ ਸਮਰਥਨ- ਮਾਇਆਵਤੀ

 ਨਵੀਂ ਦਿੱਲੀ, 19 ਜੂਨ - ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਤੇ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਜੇ ਕੋਈ ਹੋਰ ਦਲਿਤ ਉਮੀਦਵਾਰ ਰਾਸ਼ਟਰਪਤੀ ਅਹੁਦੇ ਲਈ ਮੈਦਾਨ 'ਚ ਨਹੀਂ ਆਉਂਦਾ ਤਾਂ ਉਨ੍ਹਾਂ ਦੀ ਪਾਰਟੀ ਰਾਮਨਾਥ ਕੋਵਿੰਦ ਦਾ ਸਮਰਥਨ ...

ਪੂਰੀ ਖ਼ਬਰ »

5 ਲੱਖ ਦੇ ਇਨਾਮੀ ਸਮੇਤ 4 ਨਕਸਲੀ ਢੇਰ

 ਛੱਤੀਸਗੜ੍ਹ, 19 ਜੂਨ - ਸੁਰੱਖਿਆ ਬਲਾਂ ਨੇ 5 ਲੱਖ ਦੇ ਇਨਾਮੀ ਸਮੇਤ 4 ਨਕਸਲੀਆਂ ਨੂੰ ਢੇਰ ਕੀਤਾ ...

ਪੂਰੀ ਖ਼ਬਰ »

5 ਏਕੜ ਤੱਕ ਦੇ ਕਿਸਾਨਾਂ ਦੇ ਖੇਤੀਬਾੜੀ ਕਰਜ਼ੇ ਹੋਣਗੇ ਮੁਆਫ਼

 ਚੰਡੀਗੜ੍ਹ, 19 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ ਦਿਸ ਦੇ ਮੁਤਾਬਿਕ ਸਾਰੇ 5 ਏਕੜ ਤੱਕ ਵਾਲੇ ਕਿਸਾਨਾਂ ਦਾ ਸਾਰਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ...

ਪੂਰੀ ਖ਼ਬਰ »

ਲਾਲੂ ਦੇ ਬੱਚਿਆਂ ਦੀ ਜਾਇਦਾਦ ਕੁਰਕ -ਸੂਤਰ

ਨਵੀਂ ਦਿੱਲੀ, 19 ਜੂਨ - ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਆਮਦਨ ਕਰ ਵਿਭਾਗ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਦੇ ਬੇਟੇ ਤੇ ਬੇਟੀ ਨਾਲ ਜੁੜੀ ਬੇਨਾਮੀ ਜਾਇਦਾਦ ਕੁਰਕ ਕਰ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX