ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਕੋਰੀਆ ਨੂੰ 2-1 ਨਾਲ ਹਰਾਇਆ
. . .  1 day ago
ਮਾਸਕੋ, 23 ਜੂਨ - ਫੀਫਾ ਵਿਸ਼ਵ ਕੱਪ ਦੇ ਇੱਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1ਨਾਲ ਹਰਾ...
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਦੱਖਣੀ ਕੋਰੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਐਕਸਾਈਜ਼ ਵਿਭਾਗ ਵੱਲੋਂ 542 ਪੇਟੀਆਂ ਸ਼ਰਾਬ ਬਰਾਮਦ
. . .  1 day ago
ਬਾਘਾਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾਪੁਰਾਣਾ ਇਲਾਕੇ 'ਚ ਐਕਸਾਈਜ਼ ਵਿਭਾਗ ਮੋਗਾ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ਰਾਬ ਦੀਆਂ 542 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ...
ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  1 day ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  1 day ago
ਨੀਦਰਲੈਂਡ, 23 ਜੂਨ - ਨੀਦਰਲੈਂਡ 'ਚ ਚਲ ਰਹੇ ਚੈਂਪੀਅਨਸ ਟਰਾਫੀ ਹਾਕੀ 2018 'ਚ ਭਾਰਤ ਨੇ ਸ਼ੁਰੂਆਤੀ ਮੈਚ 'ਚ ਪਾਕਿਸਤਾਨ ਨੂੰ 4-0 ਨਾਲ ਹਰਾਇਆ...
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  1 day ago
ਭਿੱਖੀਵਿੰਡ, 23 ਜੂਨ (ਬੋਬੀ)- ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਘੂਰਕਵਿੰਡ ਵਿਖੇ ਅੱਜ ਫੇਰ ਨਸ਼ੇ ਦੇ ਦੈਤ ਨੇ ਇਕ ਵਿਧਵਾ ਮਾਂ ਦਾ ਸਹਾਰਾ ਨਿਗਲ ਲਿਆ। ਜਾਣਕਾਰੀ ਅਨੁਸਾਰ, ਗੁਰਲਾਲ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਣ...
ਸ਼੍ਰੋਮਣੀ ਕਮੇਟੀ ਦੇ ਲਾਪਤਾ ਨਸ਼ੇੜੀ ਮੁਲਾਜ਼ਮ ਦੀ ਮਿਲੀ ਲਾਸ਼
. . .  1 day ago
ਮਾਹਿਲਪੁਰ 23 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨੌਕਰੀ ਕਰਦੇ ਅਤੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਡਰਾਈਵਰ ਦੀ ਅੱਜ ਫਗਵਾੜਾ ਰੋਡ 'ਤੇ ਪਿੰਡ ਪਥਰਾਲਾ ਦੇ ਕੋਲਡ ਸਟੋਰ ਦੇ ਨਜ਼ਦੀਕ ਝਾੜੀਆਂ...
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਨਹਿਰ 'ਚੋਂ ਮਿਲੀ ਲਾਸ਼
. . .  1 day ago
ਗੁਰਦਾਸਪੁਰ, 23 ਜੂਨ (ਆਰਿਫ਼)- ਦੋ ਦਿਨਾਂ ਤੋਂ ਲਾਪਤਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਤਲਾਸ਼ ਅੱਜ ਉਦੋਂ ਖ਼ਤਮ ਹੋਈ ਜਦੋਂ ਉਸ ਦਾ ਮ੍ਰਿਤਕ ਸਰੀਰ ਬੱਬੇਹਾਲੀ ਨੇੜੇ ਪੈਂਦੀ ਅੱਪਰਬਾਰੀ ਦੁਆਬ ਨਹਿਰ...
ਗੋਦਾਵਰੀ ਦਰਿਆ 'ਚੋਂ ਮਿਲੀਆਂ ਚਾਰ ਲਾਸ਼ਾਂ
. . .  1 day ago
ਅਮਰਾਵਤੀ, 23 ਜੂਨ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਗੋਦਾਵਰੀ ਦਰਿਆ 'ਚੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾਂ 'ਚ ਦੋ ਮਰਦ, ਇੱਕ ਔਰਤ ਅਤੇ...
ਭਾਰਤ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  1 day ago
ਨਵੀਂ ਦਿੱਲੀ, 23 ਜੂਨ- ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਗੁਰਦੁਆਰਾ ਸਾਹਿਬ 'ਚ ਜਾਣ ਤੋਂ ਰੋਕਣ 'ਤੇ ਭਾਰਤ ਨੇ ਸਖ਼ਤ ਵਿਰੋਧ ਜਤਾਉਂਦਿਆਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਸੱਯਦ ਹੈਦਰ ਸ਼ਾਹ ਨੂੰ ਤਲਬ ਕੀਤਾ ਹੈ। ਪਾਕਿਸਤਾਨ ਨੇ...
ਬੀ. ਵੀ. ਆਰ. ਸੁਬਰਾਮਣੀਅਮ ਨੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
. . .  1 day ago
ਸ੍ਰੀਨਗਰ, 23 ਜੂਨ- ਬੀ. ਵੀ. ਆਰ. ਸੁਬਰਾਮਣੀਅਮ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ। ਦੱਸ ਦਈਏ ਕਿ ਸੁਬਰਾਮਣੀਅਮ 1987 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ। ਉਨ੍ਹਾਂ ਨੂੰ ਨਕਸਲੀਆਂ ਨੂੰ ਫੜਨ ਤੋਂ ਲੈ ਕੇ ਨਕਸਲੀ ਵਿਚਾਰਧਾਰਾ ਨੂੰ...
ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
. . .  1 day ago
ਇੰਦੌਰ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਪਹਿਲਾਂ ਉਨ੍ਹਾਂ ਨੇ ਰਾਜਗੜ੍ਹ 'ਚ ਮੋਹਨਪੁਰਾ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇੰਦੌਰ 'ਚ 'ਮੱਧ ਪ੍ਰਦੇਸ਼ ਸ਼ਹਿਰੀ ਵਿਕਾਸ ਮਹੋਤਸਵ'...
ਮਹਾਰਾਸ਼ਟਰ 'ਚ ਚਾਰ ਲੋਕਾਂ ਨੇ ਕੀੜੇਮਾਰ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮੁੰਬਈ, 23 ਜੂਨ- ਮਹਾਰਾਸ਼ਟਰ 'ਚ ਅੱਜ ਚਾਰ ਵਿਅਕਤੀਆਂ ਵਲੋਂ ਕੀੜੇਮਾਰ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਨ੍ਹਾਂ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ, ਇਸ ਗੱਲ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ...
ਬੱਸ ਅਤੇ ਜੀਪ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 6 ਲੋਕਾਂ ਦੀ ਮੌਤ
. . .  1 day ago
ਹਾਫਿਜ਼ ਸਈਦ ਦਾ ਪੁੱਤਰ ਅਤੇ ਜਵਾਈ ਪਾਕਿਸਤਾਨ 'ਚ ਲੜਨਗੇ ਚੋਣ
. . .  1 day ago
ਤੇਲ ਦੇ ਬੈਰਲ ਲੈ ਕੇ ਜਾ ਰਹੇ ਫੌਜ ਦੇ ਵਾਹਨ 'ਚ ਧਮਾਕਾ
. . .  1 day ago
ਆਤਮ ਸਮਰਪਣ ਕਰਨ ਵਾਲੇ ਸੈਂਕੜੇ ਨਕਸਲੀਆਂ ਨੇ ਦਿੱਤੀ ਪ੍ਰੀਖਿਆ
. . .  1 day ago
ਚਿੜਾਉਣ ਤੋਂ ਨਾਰਾਜ਼ ਮਹਿਲਾ ਨੇ ਰਿਸ਼ਤੇਦਾਰਾਂ ਦੇ ਖਾਣੇ 'ਚ ਮਿਲਾਇਆ ਕੀਟਨਾਸ਼ਕ, 5 ਮੌਤਾਂ
. . .  1 day ago
ਦਿੱਲੀ ਦੇ ਹਵਾਈ ਅੱਡੇ ਤੋਂ ਏਅਰ ਇੰਡੀਆ ਦੀਆਂ ਕਈ ਉਡਾਣਾਂ 'ਚ ਹੋਈ ਦੇਰੀ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਡਿੱਗੀ ਦੀਵਾਰ, 6 ਲੋਕ ਜ਼ਖਮੀ
. . .  1 day ago
ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਕਿਹਾ- ਭਰਮ ਫੈਲਾਉਣ ਵਾਲੇ ਜ਼ਮੀਨੀ ਹਕੀਕਤ ਤੋਂ ਦੂਰ
. . .  1 day ago
ਬੰਗਲਾਦੇਸ਼ 'ਚ ਵਾਪਰੇ ਸੜਕ ਹਾਦਸੇ 'ਚ 16 ਲੋਕਾਂ ਦੀ ਮੌਤ, 40 ਜ਼ਖਮੀ
. . .  1 day ago
ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ - ਹਰਜੀਤ ਸਿੰਘ ਐਸ.ਐਸ.ਪੀ
. . .  1 day ago
ਈਥੋਪੀਆ 'ਚ ਨਵੇਂ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਧਮਾਕਾ
. . .  1 day ago
ਬੈਲਜੀਅਮ ਤੋਂ ਭਾਰਤ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਨੇ ਦੋ ਰਿਕਸ਼ਿਆਂ ਨੂੰ ਮਾਰੀ ਟੱਕਰ
. . .  1 day ago
ਦੋ ਸੀਟਾਂ ਤੋਂ ਚੋਣ ਲੜੇਗੀ ਨਵਾਜ਼ ਸ਼ਰੀਫ਼ ਦੀ ਬੇਟੀ ਮਰਿਅਮ ਨਵਾਜ਼
. . .  1 day ago
ਸ੍ਰੀਨਗਰ 'ਚ ਇੰਟਰਨੈੱਟ ਸੇਵਾਵਾਂ ਬਹਾਲ
. . .  1 day ago
ਰਾਜਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਚੋਰ ਗਿਰੋਹ ਦਾ ਮੈਂਬਰ ਫ਼ਰਾਰ
. . .  1 day ago
ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ ਤੋਂ ਰੋਕਿਆ ਗਿਆ
. . .  1 day ago
ਜੰਮੂ ਪਹੁੰਚੇ ਅਮਿਤ ਸ਼ਾਹ
. . .  1 day ago
ਰਾਜਪਾਲ ਵਿਰੁੱਧ ਪ੍ਰਦਰਸ਼ਨ ਕਰਨ 'ਤੇ ਐਮ. ਕੇ. ਸਟਾਲਿਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਹਾੜ ਸੰਮਤ 549
ਿਵਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਮਾਨਸਾ

ਆਏ ਦਿਨ ਵੱਧਦੀ ਹੀ ਜਾ ਰਹੀ ਹੈ ਆਵਾਰਾ ਪਸ਼ੂਆਂ ਦੀ ਸਮੱਸਿਆ

ਭੀਖੀ, 18 ਜੂਨ (ਗੁਰਿੰਦਰ ਸਿੰਘ ਔਲਖ)- ਕਸਬੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਜਿਉਂ ਦੀ ਤਿਉਂ ਦੀ ਬਰਕਰਾਰ ਹੈ। ਇਹ ਪਸ਼ੂ ਜ਼ਿਆਦਾ ਗਿਣਤੀ ਵਿਚ ਅਮਰੀਕਨ ਢੱਠੇ ਪਿੰਡ ਦੀਆਂ ਗਲੀਆਂ ਵਿਚ ਤਣ ਕੇ ਖੜ੍ਹ ਜਾਂਦੇ ਹਨ ਜਿੱਥੋਂ ਲੋਕਾਂ ਦਾ ਲੰਘਣਾ ਦੁੱਭਰ ਹੋ ਜਾਂਦਾ ਹੈ। ਇਹ ਇਕੱਠੇ ਹੋ ਕੇ ਸਾਰੀ ਗਲੀ ਹੀ ਰੋਕ ਕੇ ਖੜ੍ਹ ਜਾਂਦੇ ਹਨ। ਸਵੇਰੇ-ਸਵੇਰੇ ਧਾਰਮਿਕ ਸਥਾਨਾਂ ਨੂੰ ਜਾਂਦੇ ਬਜ਼ੁਰਗਾਂ ਨੂੰ ਇਸ ਸਮੱਸਿਆ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਇਨ੍ਹਾਂ 'ਚੋਂ ਅਮਰੀਕਨ ਕਿਸਮ ਦੇ ਢੱਠੇ ਕਦੋਂ ਆਪਸ ਵਿਚ ਸਿੰਗ ਫਸਾ ਲੈਣ ਤੇ ਕਦੋਂ ਕਿਸੇ ਨੂੰ ਆਪਣੀ ਲਪੇਟ ਵਿਚ ਲੈ ਲੈਣ, ਪਤਾ ਹੀ ਨਹੀਂ ਲੱਗਦਾ। ਇਨ੍ਹਾਂ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਇਸ ਤੋਂ ਬਿਨਾਂ ਪਿੰਡ ਵਿਚ ਇਨ੍ਹਾਂ ਦੇ ਇਕੱਠੇ ਹੋਣ ਦਾ ਕਾਰਨ ਇਹ ਵੀ ਹੈ ਕਿ ਲੋਕ ਬਿਨਾਂ ਕੁਝ ਦੇਖਿਆਂ ਜਿੱਥੇ ਮਨ ਕਰਦਾ ਹੈ ਇਨ੍ਹਾਂ ਨੂੰ ਆਟਾ ਪੇੜਾ, ਪੱਠੇ ਆਦਿ ਸੁੱਟ ਦਿੰਦੇ ਹਨ, ਜਿਸ ਕਾਰਨ ਇਹ ਇਕ ਦੂਜੇ ਤੋਂ ਪਹਿਲਾਂ ਸੁੱਟੀ ਚੀਜ਼ ਨੂੰ ਪ੍ਰਾਪਤ ਕਰਨ ਲਈ ਭਿੜ ਪੈਂਦੇ ਹਨ। ਇਸ ਤੋਂ ਇਲਾਵਾ ਇਹ ਮੁੱਖ ਮਾਰਗ 'ਤੇ ਇਕਦਮ ਸੜਕ ਵਿਚਕਾਰ ਭੱਜੇ ਜਾਂਦੇ ਵਾਹਨ ਅੱਗੇ ਆ ਕੇ ਵਾਹਨਾਂ ਦਾ ਭਾਰੀ ਨੁਕਸਾਨ ਕਰ ਦਿੰਦੇ ਹਨ। ਕਸਬੇ 'ਚ ਜਦੋਂ ਤੋਂ ਸੜਕ ਦੋ ਮਾਰਗੀ 'ਤੇ ਚੌੜੀ ਹੋਈ ਹੈ, ਉਦੋਂ ਤੋਂ ਇਨਾਂ ਪਸ਼ੂਆਂ ਕਾਰਨ ਹਾਦਸਿਆਂ ਦਾ ਖ਼ਦਸ਼ਾ ਹੋਰ ਵੀ ਜ਼ਿਆਦਾ ਵੱਧ ਗਿਆ ਹੈ ਕਿਉਂਕਿ ਇਸ ਸੜਕ 'ਤੇ ਵਾਹਨ ਪਹਿਲਾਂ ਨਾਲੋਂ ਜ਼ਿਆਦਾ ਸਪੀਡ 'ਤੇ ਚੱਲਦੇ ਹਨ। ਕਸਬਾ ਨਿਵਾਸੀਆਂ ਦੀ ਮੰਗ ਹੈ ਕਿ ਹਾਦਸਿਆਂ ਨੂੰ ਰੋਕਣ ਲਈ ਇਸ ਹਾਈਵੇ ਤੇ ਸੜਕ ਕਿਨਾਰੇ ਗਰਿੱਲਾਂ ਲਾ ਕੇ ਸੜਕ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ।

ਭਾਖੜਾ ਨਹਿਰ ਦੇ ਕਿਨਾਰਿਆਂ ਦੀ ਸਫ਼ਾਈ ਕਰਨ ਦੀ ਮੰਗ

ਝੁਨੀਰ, 18 ਜੂਨ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਕੋਲੋਂ ਲੰਘਦੀ ਭਾਖੜਾ ਨਹਿਰ ਦੇ ਕਿਨਾਰਿਆਂ ਦੀ ਕਾਫ਼ੀ ਲੰਬੇ ਸਮੇਂ ਤੋਂ ਸਫ਼ਾਈ ਨਹੀਂ ਹੋਈ, ਜਿਸ ਕਾਰਨ ਭਾਖੜਾ ਨਹਿਰ ਦੇ ਦੋਨੋਂ ਸਾਈਡਾਂ ਤੇ ਘਾਹ ਫੂਸ ਅਤੇ ਸਰਕੰਡਿਆਂ ਨਾਲ ਭਰੇ ਪਏ ਹਨ | ਨਹਿਰ ਦੇ ਅੰਦਰ ...

ਪੂਰੀ ਖ਼ਬਰ »

ਬੱਸ ਭਾੜੇ 'ਚ ਵਾਧੇ ਨਾਲ ਲੋਕਾਂ 'ਤੇ ਪਵੇਗਾ ਹਰ ਮਹੀਨੇ 1 ਕਰੋੜ ਤੋਂ ਵੱਧ ਦਾ ਵਾਧੂ ਬੋਝ

ਬੁਢਲਾਡਾ, 18 ਜੂਨ (ਸਵਰਨ ਸਿੰਘ ਰਾਹੀ)- ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਬੱਸ ਕਿਰਾਏ 'ਚ ਕੀਤੇ ਵਾਧੇ ਨਾਲ ਲੋਕਾਂ ਉੱਪਰ ਹਰ ਮਹੀਨੇ 1 ਕਰੋੜ ਤੋਂ ਵੱਧ ਦਾ ਵਾਧੂ ਬੋਝ ਪਵੇਗਾ ਅਤੇ ਆਪਣੀਆਂ ਦੇਣਦਾਰੀਆਂ ਦੇ ਭੁਗਤਾਨ ਲਈ ਅਸਮਰਥ ਹੋਏ ਬੈਠੇ ...

ਪੂਰੀ ਖ਼ਬਰ »

ਟਰਾਂਸਪੋਰਟ ਦੇ ਕੰਮ ਨਾ ਹੋਣ ਕਾਰਨ ਲੋਕ ਦੁਖੀ

ਸਰਦੂਲਗੜ੍ਹ, 18 ਜੂਨ ( ਜੀ.ਐੱਮ.ਅਰੋੜਾ)- ਸਬ-ਡਵੀਜ਼ਨ ਪੱਧਰ 'ਤੇ ਟਰਾਂਸਪੋਰਟ ਦਾ ਕੰਮ ਵਾਹਨਾਂ ਦੀਆਂ ਕਾਪੀਆਂ ਤੇ ਲਾਇਸੰਸ ਜੋ ਬਣਦੇ ਸਨ, ਉਹ ਪਿਛਲੀ ਸਰਕਾਰ ਵੱਲੋਂ ਬੰਦ ਕਰਕੇ ਜ਼ਿਲ੍ਹਾ ਪੱਧਰ 'ਤੇ ਬਣਾਉਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਆ ਰਹੀਆਂ ਹਨ ਕਿਉਂਕਿ ...

ਪੂਰੀ ਖ਼ਬਰ »

ਏ. ਪੀ. ਸਵਿੱਚਾਂ ਨਾ ਮਿਲਣ ਕਾਰਨ ਕਿਸਾਨ ਹੋ ਰਹੇ ਨੇ ਖੱਜਲ-ਖ਼ੁਆਰ

ਬਰੇਟਾ, 18 ਜੂਨ Ð(ਜੀਵਨ ਸ਼ਰਮਾ)- ਪਿਛਲੇ ਸਮੇਂ ਦੌਰਾਨ ਢਾਈ ਏਕੜ ਸਕੀਮ ਅਧੀਨ ਲੱਗੇ ਟਿਊਬਵੈੱਲ ਕੁਨੈਕਸ਼ਨਾਂ ਨੂੰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਏ. ਪੀ. ਸਵਿੱਚਾਂ ਨਾ ਮਿਲਣ ਕਾਰਨ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਝੁਨੀਰ, 18 ਜੂਨ (ਰਮਨਦੀਪ ਸਿੰਘ ਸੰਧੂ)- ਪਿੰਡ ਲਾਲਿਆਂਵਾਲੀ ਕੋਲ ਹੋਏ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਮਿ੍ਤਕ ਸ਼ੇਰ ਸਿੰਘ ਵਾਸੀ ਮਾਨਸਾ ਆਪਣੇ ਮੋਟਰਸਾਈਕਲ 'ਤੇ ਮਾਨਸਾ ...

ਪੂਰੀ ਖ਼ਬਰ »

ਹੋਡਲਾ ਕਲਾਂ ਵਿਖੇ ਕਿਸਾਨ ਪਰਿਵਾਰ ਦੀਆਂ ਮੱਝਾਂ ਚੋਰੀ

ਹੀਰੋਂ ਖ਼ੁਰਦ, 18 ਜੂਨ (ਗੁਰਵਿੰਦਰ ਸਿੰਘ ਚਹਿਲ)- ਪਿੰਡ ਹੋਡਲਾ ਕਲਾਂ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਗੁਰਨਾਮ ਸਿੰਘ ਰੱਤੇ ਖੇੜੇ ਵਾਲੇ ਦੀਆਂ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਸਮੇਂ ਮੱਝਾਂ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਪੀੜਤ ...

ਪੂਰੀ ਖ਼ਬਰ »

ਕਿਸਾਨ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਸਹਾਇਕ ਧੰਦੇ ਅਪਣਾਉਣ ਲੱਗੇ

ਝੁਨੀਰ, 18 ਜੂਨ (ਰਮਨਦੀਪ ਸਿੰਘ ਸੰਧੂ)- ਅੱਜ-ਕੱਲ੍ਹ ਦੀ ਖੇਤੀ 'ਚ ਪੈ ਰਹੇ ਘਾਟੇ ਅਤੇ ਕਰਜ਼ੇ ਦੇ ਬੋਝ ਥੱਲੇ ਦੱਬਣ ਕਾਰਨ ਕਿਸਾਨ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਹੋਰ ਸਹਾਇਕ ਧੰਦੇ ਅਪਣਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਪਿੰਡ ਫੱਤਾ ਮਾਲੋਕਾ ਦੇ ਕਿਸਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਜੋਗਾ, 18 ਜੂਨ (ਅਕਲੀਆ)- ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਰੱਲਾ ਵਿਖੇ ਸਮਰ ਕੈਂਪ ਦੀ ਸਮਾਪਤੀ ਮੌਕੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ | ਲੈਕਚਰਾਰ ਸਿਕੰਦਰ ਸਿੰਘ ਰੜ੍ਹ ਨੇ ਕੈਂਪ ਰਿਪੋਰਟ ਪੜ੍ਹਦਿਆਂ ਕੈਂਪ ਦੌਰਾਨ ਹੋਈਆਂ ਗਤੀਵਿਧੀਆਂ ...

ਪੂਰੀ ਖ਼ਬਰ »

ਮਲੇਰੀਆ ਦੇ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜੋਗਾ, 18 ਜੂਨ (ਬਲਜੀਤ ਸਿੰਘ ਅਕਲੀਆ)- ਸਥਾਨਕ ਮੁੱਢਲਾ ਸਿਹਤ ਕੇਂਦਰ ਵਿਖੇ ਐੱਸ. ਐੱਮ. ਓ. ਿਖ਼ਆਲਾ ਕਲਾਂ ਡਾ. ਮੋਹਨ ਸਿੰਘ ਦੀ ਅਗਵਾਈ ਹੇਠ ਮਲੇਰੀਆ ਦੇ ਬਚਾਅ ਲਈ ਐੱਨ. ਵੀ. ਬੀ. ਡੀ. ਸੀ. ਪੀ. ਸ਼ਾਖਾ ਦੁਆਰਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਿਹਤ ਇੰਸਪੈਕਟਰ ਜਗਦੀਸ਼ ...

ਪੂਰੀ ਖ਼ਬਰ »

ਗੁਰਮਿਤ ਕੈਂਪ 'ਚ ਧਾਰਮਿਕ ਲਿਟਰੇਚਰ ਵੰਡਿਆ

ਜੋਗਾ, 18 ਜੂਨ (ਘੜੈਲੀ)- ਹਲਕਾ ਜੋਗਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਪਿੰਡ ਰੱਲਾ ਵਿਖੇ ਚੱਲ ਰਹੇ ਗੁਰਮਤਿ ਕੈਂਪ 'ਚ ਧਾਰਮਿਕ ਲਿਟਰੇਚਰ ਵੰਡਿਆ | ਉਨ੍ਹਾਂ ਦੱਸਿਆ ਕਿ ਪਿੰਡ ਰੱਲਾ ਵਿਖੇ ਕੈਂਪਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਧਾਰਮਿਕ ਪੁਸਤਕਾਂ ਤੇ ਵਾਜਾ ਜੋੜੀ ਸੈੱਟ ਭੇਟ

ਮਾਨਸਾ, 18 ਜੂਨ (ਵਿ. ਪ੍ਰ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਠੂਠਿਆਂਵਾਲੀ ਵਿਖੇ ਐੱਸ.ਜੀ.ਪੀ.ਸੀ. ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਗੁਰਦੁਆਰਾ ਸਾਹਿਬ ਲਈ ਧਾਰਮਿਕ ਪੁਸਤਕਾਂ ਅਤੇ ਵਾਜਾ ਜੋੜੀ ਸੈੱਟ ਦਿੱਤਾ | ਉਨ੍ਹਾਂ ਕਿਹਾ ਕਿ ਜਿੱਥੇ ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਸ਼ਰਧਾਂਜਲੀ ਸਮਾਗਮ 'ਚ ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ- ਉਗਰਾਹਾਂ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਾਅਵਾ ਕੀਤਾ ਹੈ ਕਿ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੀ ਯਾਦ 'ਚ 25 ਜੂਨ ਨੂੰ ਮਾਨਸਾ ਵਿਖੇ ਹੋ ਰਹੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਪੰਜਾਬ ਦੀਆਂ ਸਿਆਸੀ ਧਿਰਾਂ ਤੇ ਲੋਕ ਕੈਪਟਨ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਸਮਾਂ ਦੇਣ- ਰਾਮੂਵਾਲੀਆ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਛਲਾਵੇ ਰਹਿਤ ਹੈ | ਮੁੱਖ ਮੰਤਰੀ ਦੇ ਦਿਲ 'ਚ ਸੂਬੇ ਪ੍ਰਤੀ ਦਰਦ ਝਲਕਦਾ ਹੈ, ਉਹ ਰਾਜ ਨੂੰ ਨਸ਼ਾ ਤੇ ਭਿ੍ਸ਼ਟਾਚਾਰ ਮੁਕਤ ਕਰਨ ਦੇ ਨਾਲ ਹੀ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 18 ਜੂਨ (ਵਿ. ਪ੍ਰਤੀ.)- ਦਰਜਾ ਚਾਰ ਮੈਟਿ੍ਕ ਪਾਸ ਮੁਲਾਜ਼ਮ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਇੱਥੇ ਸੂਬਾ ਕਨਵੀਨਰ ਰੰਗੀ ਰਾਮ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਪਿਛਲੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 18 ਜੂਨ (ਵਿ. ਪ੍ਰਤੀ.)- ਸਿਹਤ ਵਿਭਾਗ ਵੱਲੋਂ ਪਿੰਡ ਬਾਜੇਵਾਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ. ਵਿਕਾਸ ਬਾਂਸਲ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਜਿੱਥੇ ਨਸ਼ੇੜੀ ਆਰਥਿਕ ਤੌਰ 'ਤੇ ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਸਮੱਸਿਆਵਾਂ ਸਬੰਧੀ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਬਰੇਟਾ, 18 ਜੂਨ (ਜੀਵਨ ਸ਼ਰਮਾ)- ਸਥਾਨਕ ਸੋਸ਼ਲ ਵੈੱਲਫੇਅਰ ਆਰਗੇਨਾਈਜੇਸ਼ਨ ਤੇ ਚੈਰੀਟੇਬਲ ਸੁਸਾਇਟੀ ਵੱਲੋਂ ਸਮਾਜ 'ਚ ਅੰਗਹੀਣਾਂ ਨੂੰ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਸਬੰਧੀ ਮੰਗ ਪੱਤਰ ਵਿਧਾਇਕ ਬੁੱਧ ਰਾਮ ਨੂੰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਜੀ. ਐੱਸ. ਟੀ. ਲਾਗੂ ਨਾ ਕਰਨ ਦੀ ਮੰਗ ਨੂੰ ਲੈ ਕੇ ਮਾਰਕੀਟ ਕਮੇਟੀ ਕਰਮਚਾਰੀਆਂ ਵੱਲੋਂ ਧਰਨੇ ਦਾ ਐਲਾਨ

ਬੁਢਲਾਡਾ, 18 ਜੂਨ (ਕੁਲਦੀਪ ਗੋਇਲ)- ਮਾਰਕੀਟ ਕਮੇਟੀ ਬੁਢਲਾਡਾ ਕਰਮਚਾਰੀਆਂ ਦੀ ਜ਼ਰੂਰੀ ਇਕੱਤਰਤਾ ਅੱਜ ਇੱਥੇ ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ...

ਪੂਰੀ ਖ਼ਬਰ »

ਢੱਠਿਆਂ ਦੀ ਫੇਟ ਵੱਜਣ ਨਾਲ ਬਜ਼ੁਰਗ ਫੱਟੜ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)- ਦੋ ਢੱਠਿਆਂ ਦੇ ਭੇੜ 'ਚ ਆਉਣ ਨਾਲ ਇਕ ਬਜ਼ੁਰਗ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਮੰਡੀ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਵਿੱਚ ਸੁਧਾਰ ਹੈ | ਇੱਥੋਂ ਦੇ ...

ਪੂਰੀ ਖ਼ਬਰ »

ਪਾਣੀ ਦੀ ਘਾਟ ਪੂਰੀ ਕਰਨ ਲਈ ਠੱਲ੍ਹਾਂ ਬਣਾਉਣ ਦੀ ਜ਼ੋਰਦਾਰ ਮੰਗ

ਬੋਹਾ, 18 ਜੂਨ (ਸਲੋਚਨਾ ਤਾਂਗੜੀ)- ਬੋਹਾ ਖੇਤਰ ਵਿਚ ਕਾਫ਼ੀ ਮੀਂਹ ਪੈਣ ਤੋਂ ਬਾਅਦ ਅਜੇ ਵੀ ਨਹਿਰੀ ਪਾਣੀ ਦੀ ਘਾਟ ਹੈ ਅਤੇ ਕਿਸਾਨ ਸਿੰਜਾਈ ਲਈ ਲਗਾਤਾਰ ਨਹਿਰੀ ਪਾਣੀ ਦੀ ਮੰਗ ਕਰ ਰਹੇ ਹਨ | ਬਰਸਾਤ ਦੇ ਦਿਨਾਂ ਵਿਚ ਜਦੋਂ ਵਾਧੂ ਪਾਣੀ ਸੇਮਨਾਲਿਆਂ ਵਿਚ ਆਉਣ ਲੱਗਦਾ ਹੈ ਤਾਂ ...

ਪੂਰੀ ਖ਼ਬਰ »

ਖ਼ੁਸ਼ਕ ਮੌਸਮ ਨਾਲ ਦੁਧਾਰੂ ਪਸ਼ੂਆਂ ਦਾ ਵਿਕਾਸ ਰੁਕਿਆ-ਦੱੁਧ ਦਾ ਸੰਕਟ

ਬੋਹਾ, 18 ਜੂਨ (ਸਲੋਚਨਾ ਤਾਂਗੜੀ)- ਇਸ ਖੇਤਰ ਵਿਚ ਖ਼ੁਸ਼ਕ ਮੌਸਮ ਤੇ ਸੋਕੇ ਵਰਗੀ ਸਥਿਤੀ ਨੇ ਜਿੱਥੇ ਫ਼ਸਲਾਂ ਦਾ ਵਧਣਾ ਪ੍ਰਭਾਵਿਤ ਕੀਤਾ ਹੈ ਉੱਥੇ ਮਜ਼ਦੂਰ ਵਰਗ ਤੇ ਵੱਡੇ ਜ਼ਿਮੀਂਦਾਰਾਂ ਤੱਕ ਦੇ ਢੱਕਣੇ-ਢੱਕਦਾ ਆ ਰਿਹਾ ਪਸ਼ੂ ਧਨ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਪਰਹੇਜ਼ ਤੇ ਸੈਰ ਨਾਲ ਆਮ ਬਿਮਾਰੀਆਂ ਤੋਂ ਹੋ ਸਕਦੈ ਬਚਾਅ- ਡਾ: ਰਾਏ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪਰਹੇਜ਼ ਤੇ ਸੈਰ ਨਾਲ ਆਮ ਬਿਮਾਰੀਆਂ ਤੋਂ ਬਚਾਅ ਹੋ ਸਕਦਾ ਹੈ | ਜਿੱਥੇ ਅਜੋਕੇ ਮਨੁੱਖ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਉੱਥੇ ਸੰਤੁਲਿਤ ਭੋਜਨ ਦਾ ਸੇਵਨ ਕਰਕੇ ਸਿਹਤਯਾਬ ਵੀ ਰਹਿਣਾ ਚਾਹੀਦਾ ਹੈ ...

ਪੂਰੀ ਖ਼ਬਰ »

ਰਾਜ ਕੁਮਾਰ ਦਾਨੇਵਾਲੀਆ ਸ਼ੈਲਰ ਯੂਨੀਅਨ ਦੇ ਪ੍ਰਧਾਨ ਚੁਣੇ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼ੈਲਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਅੱਜ ਇੱਥੇ ਅਮਰ ਰਿਜ਼ਾਰਟ ਵਿਖੇ ਹੋਈ | ਮੀਟਿੰਗ 'ਚ ਸ਼ਹਿਰਾਂ ਕਸਬਿਆਂ 'ਚ ਸਥਿਤ ਰਾਈਸ ਮਿੱਲਰਜ਼ ਦੇ ਮਾਲਕਾਂ ਤੇ ਨੁਮਾਇੰਦਿਆਂ ਨੇ ਭਾਗ ਲਿਆ | ਇਸ ਮੌਕੇ ਸ਼ੈਲਰ ਯੂਨੀਅਨ ਦੀ ...

ਪੂਰੀ ਖ਼ਬਰ »

ਸਾਰਡ ਸੰਸਥਾ ਨੇ ਬੱਚਿਆਂ ਦੇ ਅਧਿਕਾਰਾਂ ਤੋਂ ਜਾਣੰੂ ਕਰਵਾਇਆ

ਸਰਦੂਲਗੜ੍ਹ, 18 ਜੂਨ (ਜੀ. ਐੱਮ. ਅਰੋੜਾ)- ਪਿੰਡ ਮਾਨਖੇੜਾ ਵਿਖੇ ਸਾਰਡ ਸੇਵ ਦਿ ਚਿਲਡਰਨ ਸੰਸਥਾ ਵੱਲੋਂ ਬਾਲ ਸੁਰੱਖਿਆ ਜਾਗਿ੍ਤੀ ਮੁਹਿੰਮ ਤਹਿਤ ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਸੈਮੀਨਾਰ ਕਰਕੇ ਜਾਗਰੂਕ ਕੀਤਾ ਗਿਆ | ਇਸ ਦੌਰਾਨ ਸੰਸਥਾ ਵੱਲੋਂ ਇਸ ਸਬੰਧੀ ...

ਪੂਰੀ ਖ਼ਬਰ »

ਬੱਚਿਆਂ ਨੂੰ ਗੁਰਬਾਣੀ ਸੰਥਿਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਇਆ

ਬੁਢਲਾਡਾ, 18 ਜੂਨ (ਸਵਰਨ ਸਿੰਘ ਰਾਹੀ)- ਮਾਲਵਾ ਖੇਤਰ 'ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੇੜਲੇ ਪਿੰਡ ਦਰੀਆਪੁਰ ਕਲਾਂ ਦੇ ਗੁਰੂ ਘਰ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਛੋਟੇ ...

ਪੂਰੀ ਖ਼ਬਰ »

ਪਿੰਡ ਬਰ੍ਹੇ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪਿੰਡ ਵਾਸੀਆਂ ਦੀ ਇਕੱਤਰਤਾ

ਬੁਢਲਾਡਾ, 18 ਜੂਨ (ਸਵਰਨ ਸਿੰਘ ਰਾਹੀ)- ਪਿੰਡ ਬੁਰੇ ਪਿੰਡ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਵੱਲੋਂ ਸਰਬ ਧਰਮ ਤੇ ਸਾਰੀਆਂ ਬਰਾਦਰੀਆਂ ਦੇ ਲੋਕਾਂ ਦੀ ਇਕ ਵਿਸ਼ੇਸ਼ ਮੀਟਿੰਗ ਡੇਰਾ ਬਾਬਾ ਮਾਣਕ ਦਾਸ ਵਿਖੇ ਕੀਤੀ ...

ਪੂਰੀ ਖ਼ਬਰ »

ਬੱਚਿਆਂ ਨੂੰ ਊੜੇ ਅਤੇ ਜੂੜੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਜੁਟਾਵੇ ਵਿਸ਼ੇਸ਼ ਯਤਨ

ਹੀਰੋਂ ਖ਼ੁਰਦ, 18 ਜੂਨ (ਗੁਰਵਿੰਦਰ ਸਿੰਘ ਚਹਿਲ)- ਪੁਰਾਤਨ ਸਮੇਂ ਵਿਚ ਹਰ ਘਰ ਵਿਚ ਬੱਚੇ ਦੇ ਜੂੜਾ ਰੱਖਣ ਲਈ ਪ੍ਰੇਰਨਾ ਦਿੱਤੀ ਜਾਂਦੀ ਸੀ ਅਤੇ ਬਹੁਤ ਸਾਰੇ ਬੱਚਿਆਂ ਦੇ ਸਿਰਾਂ 'ਤੇ ਪਟਕੇ ਜਾਂ ਉਨ੍ਹ•ਾਂ ਦੇ ਜੂੜਿਆਂ 'ਤੇ ਰੁਮਾਲਾਂ ਬੰਨ੍ਹੀਆਂ ਜਾਂਦੀਆਂ ਸੀ ਪਰ ਹੁਣ ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX