ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  1 day ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  1 day ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  1 day ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  1 day ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  1 day ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  1 day ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  1 day ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  1 day ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  1 day ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  1 day ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  1 day ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  2 days ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  2 days ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  2 days ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  2 days ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  2 days ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  2 days ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  2 days ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਸਕੂਲ ਟੀਚਰ ਯੂਨੀਅਨ ਹਲਕਾ ਟਾਂਡਾ 'ਚ 21 ਨੂੰ ਕਰੇਗੀ ਰੋਸ ਪ੍ਰਦਰਸ਼ਨ-ਮਨਜੀਤ ਸਿੰਘ

ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਟੀਚਰਜ਼ ਯੂਨੀਅਨ ਨੇ ਹਲਕਾ ਟਾਂਡਾ ਦੇ ਵਿਧਾਇਕ ਵੱਲੋਂ ਬੇਦੋਸ਼ੇ ਅਧਿਆਪਕਾਂ ਦੀਆਂ ਸਿਆਸੀ ਆਧਾਰ 'ਤੇ ਕਰਵਾਈਆਂ ਬਦਲੀਆਂ ਦਾ ਨੋਟਿਸ ਲੈਂਦਿਆਂ 21 ਜੁਲਾਈ ਦਿਨ ਸ਼ੁੱਕਰਵਾਰ ਨੂੰ ਹਲਕਾ ਟਾਂਡਾ 'ਚ ਰੋਸ ਧਰਨਾ ਅਤੇ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ | ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਨੇ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਮਿਲ ਕੇ ਅਧਿਆਪਕਾਂ ਦਾ ਪੱਖ ਪੇਸ਼ ਕਰਨ ਦਾ ਫੈਸਲਾ ਕੀਤਾ ਹੈ | ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਬਹਾਦਰ ਸਿੰਘ, ਮਾ: ਹਰਭਜਨ ਸਿੰਘ ਅਜਨੋਹਾ ਤੇ ਪਰਮਜੀਤ ਸਿੰਘ ਨੇ ਕਿਹਾ ਕਿ ਬੀਤੇ ਦਿਨ ਵੀ ਉਨ੍ਹਾਂ ਨੇ ਅਧਿਆਪਕਾਂ ਦੀਆਂ ਧੱਕੇਸ਼ਾਹੀ ਨਾਲ ਬਦਲੀਆਂ ਕਰਵਾਉਣ ਦਾ ਖਦਸ਼ਾ ਪ੍ਰਗਟ ਕੀਤਾ ਸੀ ਜੋ ਕਿ ਹੁਣ ਬਦਲੀਆਂ ਉਪਰੰਤ ਸੱਚ ਸਾਬਿਤ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਰੱਦ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਵਿੰਦਰ ਸਿੰਘ, ਸਨਿੰਦਰਪਾਲ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਲਾਲ ਚੰਦ, ਉਂਕਾਰ ਸਿੰਘ, ਗੁਰਮੇਲ ਸਿੰਘ, ਅਸ਼ੋਕ ਕੁਮਾਰ, ਅਜੇ ਕੁਮਾਰ, ਰਜਨੀਸ਼ ਕੁਮਾਰ, ਬਲਵੀਰ ਸਿੰਘ, ਨੀਰਜ ਧੀਮਾਨ ਆਦਿ ਹਾਜ਼ਰ ਸਨ |

ਕਾਰ ਤੇ ਸਕੂਟਰੀ ਦੀ ਟੱਕਰ 'ਚ 5 ਜ਼ਖ਼ਮੀ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਪਿੰਡ ਬਾਗਪੁਰ ਨਜ਼ਦੀਕ ਇੱਕ ਕਾਰ ਅਤੇ ਸਕੂਟਰੀ ਦੀ ਟੱਕਰ ਨਾਲ ਪੰਜ ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਿਮਾਗ਼ੀ ਰੋਗਾਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ

ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਸਬ ਡਵੀਜ਼ਨ ਮੁਕੇਰੀਆਂ ਜਿਸ ਦੇ ਅਧੀਨ ਕੰਢੀ ਅਤੇ ਬੇਟ ਖੇਤਰ ਦੇ ਪਿੰਡਾਂ ਵਿਚ ਜ਼ਿਆਦਾ ਗ਼ਰੀਬ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਹੀ ਨਜ਼ਦੀਕ ਪੈਂਦਾ ਹੈ | ਜਿਸ ਕਾਰਨ ਇਸ ਹਸਪਤਾਲ ਵਿਚ ਪਿਛਲੇ ਲੰਬੇ ...

ਪੂਰੀ ਖ਼ਬਰ »

ਜੂਆ ਖ਼ੇਡਦੇ ਨਕਦੀ ਸਮੇਤ ਚਾਰ ਕਾਬੂ

ਮਾਹਿਲਪੁਰ, 16 ਜੁਲਾਈ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਬੀਤੀ ਸ਼ਾਮ ਗੁਪਤ ਸੂਚਨਾ ਦੇ ਆਧਾਰ 'ਤੇ ਮਾਰੇ ਛਾਪੇ ਦੌਰਾਨ ਜੂਆ ਖ਼ੇਡਦੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕੁੱਲ 10 ਹਜ਼ਾਰ 700 ਰੁਪਏ ਦੀ ਰਾਸ਼ੀ ਬਰਾਮਦ ਕਰਕੇ ਕੇਸ ਦਰਜ਼ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ 3 ਲੱਖ 44 ਹਜ਼ਾਰ ਦੀ ਮਾਰੀ ਠੱਗੀ

ਚੌਲਾਂਗ, 16 ਜੁਲਾਈ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਬਘਿਆੜੀ ਦੇ ਇੱਕ ਵਿਅਕਤੀ ਦਾ ਏ. ਟੀ. ਐਮ. ਬਦਲ ਕੇ ਅਣਪਛਾਤੇ ਦੋ ਵਿਅਕਤੀਆਂ ਵੱਲੋਂ 3 ਲੱਖ 44 ਹਜ਼ਾਰ ਦੇ ਕਰੀਬ ਕਢਾ ਕੇ ਠੱਗੀ ਮਾਰਨ ਦਾ ਸਮਾਚਾਰ ਮਿਲਿਆ | ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨਾਬਾਲਿਗ ਲੜਕੀ ਨੂੰ ਲੈ ਕੇ ਹੋਇਆ ਫਰਾਰ

ਹਰਿਆਣਾ, 16 ਜੁਲਾਈ (ਖੱਖ)-ਪੁਲਿਸ ਚੌਕੀ ਭੂੰਗਾ ਅਧੀਨ ਆਉਂਦੇ ਪਿੰਡ ਫਾਂਬੜਾਂ ਤੋਂ ਇਕ ਪ੍ਰਵਾਸੀ ਮਜ਼ਦੂਰ ਦੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਪ੍ਰਵਾਸੀ ਮਜ਼ਦੂਰ ਵੱਲੋਂ ਲੈ ਕੇ ਜਾਣ ਦਾ ਸਬੰਧੀ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ ...

ਪੂਰੀ ਖ਼ਬਰ »

ਨੀਂਦ ਦੀਆਂ ਗੋਲੀਆਂ ਖਾਣ ਨਾਲ ਲੜਕੀ ਦੀ ਹਾਲਤ ਗੰਭੀਰ

ਦਸੂਹਾ, 16 ਜੁਲਾਈ (ਭੁੱਲਰ)- ਪਿੰਡ ਵਧਾਈਆਂ-ਟੇਰਕਿਆਣਾ ਵਿਖੇ ਨੀਂਦ ਦੀਆਂ ਗੋਲੀਆਂ ਖਾਣ ਨਾਲ ਇੱਕ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਨੂੰ ਨੀਂਦ ਦੀਆਂ ਗੋਲੀਆਂ ਖਾਣ ਕਰਕੇ ਹਸਪਤਾਲ ਦਸੂਹਾ ਵਿਖੇ ਦਾਖਿਲ ਕਰਵਾਇਆ ਗਿਆ ਜਿੱਥੇ ਉਸ ...

ਪੂਰੀ ਖ਼ਬਰ »

ਜੰਗਲ 'ਚੋਂ ਲੱਕੜੀ ਚੋਰੀ ਕਰਨ ਦੇ ਦੋਸ਼ 'ਚ 4 ਨਾਮਜ਼ਦ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਜੰਗਲੀ 'ਚੋਂ ਚੋਰੀ ਲੱਕੜੀ ਕੱਟਣ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਚਾਰ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਜੋਂ ਬਲਾਕ ਦੇ ਵਣ ਅਧਿਕਾਰੀ ਬਲਵੀਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਟੀਮ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 6 ਕਾਬੂ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 6 ਲੋੜੀਂਦੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਦੇ ਪੀ.ਓ ਸਟਾਫ਼ ਨੇ ਰਾਕੇਸ਼ ਕੁਮਾਰ ਉਰਫ ਰੂਬੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕਥਿਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਦਾ ਪਰਸ ਖੋਹਿਆ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਇਥੇ ਨਵਾਂਸ਼ਹਿਰ ਰੋਡ 'ਤੇ ਸਥਿਤ ਪਿੰਡ ਦਾਰਾਪੁਰ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਕ ਔਰਤ ਦਾ ਪਰਸ ਖੋਹ ਲੈਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਕੁ ਵਜੇ ਸਿਮਰਜੀਤ ਕੌਰ ਪਤਨੀ ਹਰਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਮਿੱਠਾ ਟਿਵਾਣਾ ਵਿਖੇ ਮਹਾਂਪੁਰਸ਼ਾਂ ਦੀ ਯਾਦ 'ਚ ਤਿੰਨ ਰੋਜ਼ਾ ਯੱਗ ਸਮਾਗਮ ਸਮਾਪਤ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਅਤੇ ਸੇਵਾਪੰਥੀ ਮਹਾਂਪੁਰਸ਼ਾਂ ਮਹੰਤ ਬਾਬਾ ਹਰੀ ਸਿੰਘ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੇ ਘਰ ਛਾਪਾ ਮਾਰਨ ਗਈ ਟੀਮ 'ਤੇ ਹਮਲਾ-1 ਨਾਮਜ਼ਦ 16 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਨਾਜਾਇਜ਼ ਸ਼ਰਾਬ ਫੜਨ ਗਏ ਆਬਕਾਰੀ ਅਧਿਕਾਰੀ ਅਤੇ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਨੂੰ ਨਾਮਜ਼ਦ ਕਰਕੇ 16 ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜੀ.ਐਸ.ਟੀ. ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਾਹਿਲਪੁਰ, 16 ਜੁਲਾਈ (ਰਜਿੰਦਰ ਸਿੰਘ) ਜੀ.ਐਸ.ਟੀ. ਦੇ ਵਿਰੋਧ 'ਚ ਮਾਹਿਲਪੁਰ ਵਿਕਾਸ ਮੰਚ ਵੱਲੋਂ ਰੈਸਟ ਹਾਊਸ ਦੇ ਸਾਹਮਣੇ ਮੁੱਖ ਮਾਰਗ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ ਨਰਿਆਲਾ ਜ਼ਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਔਰਤ ਗਿ੍ਫ਼ਤਾਰ

ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਥਾਣਾ ਚੱਬੇਵਾਲ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਇੱਕ ਕਥਿਤ ਦੋਸ਼ੀ ਔਰਤ ਨੂੰ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਡੀ.ਐਸ.ਪੀ. ਗੁਰਜੀਤਪਾਲ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਦਿਲਬਾਗ ...

ਪੂਰੀ ਖ਼ਬਰ »

ਬਿਜਲੀ ਦੇ 400 ਯੂਨਿਟ ਬੰਦ ਹੋਣ ਨਾਲ ਬੀ.ਸੀ.ਵਰਗ 'ਚ ਰੋਸ-ਬੰਟੀ ਚੱਗਰਾਂ

ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਬੀ.ਸੀ. ਵਰਗ (ਪੱਛੜੀਆਂ ਸ੍ਰੇਣੀਆਂ) ਨੂੰ ਮਿਲਣ ਵਾਲੀ 400 ਯੂਨਿਟ ਬਿਜਲੀ ਦੀ ਮੁਫ਼ਤ ਸਹੂਲਤ ਨੂੰ ਚੁੱਪ-ਚੁਪੀਤੇ ਬੰਦ ਕਰ ਦੇਣ ਨਾਲ ਸਰਕਾਰ ਦਾ ਪੱਛੜੀਆਂ ਸੇ੍ਰਣੀਆਂ ਵਿਰੋਧੀ ਚਿਹਰਾ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਨਾਬਾਲਿਗ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਅਤੇ ਗਰਭਪਾਤ ਕਰਵਾਉਣ ਦੇ ਕਥਿਤ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੇਜੋਂ ਦੀ ਵਾਸੀ ਨੇ ...

ਪੂਰੀ ਖ਼ਬਰ »

ਸੜਕਾਂ ਤੇ ਗਲੀਆਂ ਨੂੰ ਨਾਜਾਇਜ਼ ਤੌਰ 'ਤੇ ਤੋੜਨ ਵਾਲੀਆਂ ਕੰਪਨੀਆਂ ਦੇ ਖਿਲਾਫ਼ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫ਼ਸਰ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਵੱਲੋਂ ਬਣਾਈਆਂ ਗਈਆਂ ਨਵੀਆਂ ਸੜਕਾਂ ਦੀ ਕੁੱਝ ਪ੍ਰਾਈਵੇਟ ਕੰਪਨੀਆਂ ਵੱਲੋਂ ਨਾਜਾਇਜ਼ ਤੌਰ 'ਤੇ ਤੋੜ ਕੇ ਤਾਰਾਂ ਪਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦੇ ਹੋਏ ਉਨ੍ਹਾਂ ਵਿੱਰੁਧ ਸਖ਼ਤ ...

ਪੂਰੀ ਖ਼ਬਰ »

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 16 ਜੁਲਾਈ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਟਾਂਡਾ ਵਿਖੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਿਸਾਨਾਂ ਦੀ ਨਿੱਘਰ ...

ਪੂਰੀ ਖ਼ਬਰ »

ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਦੇ ਨਾਂਅ 'ਤੇ ਰੱਖਿਆ ਜਾਵੇ- ਧੁੱਗਾ

ਗੜ੍ਹਦੀਵਾਲਾ, 16 ਜੁਲਾਈ (ਚੱਗਰ)- ਦੋਆਬਾ ਖੇਤਰ 'ਚ ਬਹੁ ਗਿਣਤੀ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਲੇਵਾ ਸ਼ਰਧਾਲੂਆਂ ਦੀ ਹੋਣ ਕਰਕੇ ਇਸ ਖੇਤਰ ਵਿਚ ਬਣੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਿਆ ਜਾਵੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਡਾਕਟਰ ਭੈਣਾਂ ਦਾ ਜਰਮਨ 'ਚ ਸਨਮਾਨ

ਗੜ੍ਹਸ਼ੰਕਰ, 16 ਜੁਲਾਈ (ਸੁਮੇਸ਼ ਬਾਲੀ)- ਪਿੰਡ ਮੋਇਲਾ ਵਾਹਿਦਪੁਰ ਤੋਂ ਮਸ਼ਹੂਰ ਵੈਦ ਡਾ: ਨਰਿੰਦਰ ਸਿੰਘ ਦੀਆਂ ਬੇਟੀਆਂ ਡਾ: ਜਸਪ੍ਰੀਤ ਕੌਰ ਤੇ ਡਾ: ਅਮਨਦੀਪ ਕੌਰ (ਪੋਤਰੀਆਂ ਵੈਦ ਬਖ਼ਸ਼ੀ ਰਾਮ) ਨੂੰ ਜਰਮਨ 'ਚ ਹੋਈ ਵਿਸ਼ਵ ਪੱਧਰੀ ਕਾਨਫ਼ਰੰਸ 'ਚ ਆਯੂਰਵੈਦ (ਆਯੂਸ਼) ...

ਪੂਰੀ ਖ਼ਬਰ »

ਦੁਕਾਨਾਂ ਅੱਗੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ

ਘੋਗਰਾ, 16 ਜੁਲਾਈ (ਆਰ. ਐਸ. ਸਲਾਰੀਆ)- ਅੱਡਾ ਘੋਗਰਾ ਵਿਖੇ ਸੜਕ ਦੇ ਇਕ ਪਾਸੇ ਬਣੇ ਪੰਚਾਇਤੀ ਨਿਕਾਸੀ ਨਾਲੇ ਜੋ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਨਾਲ ਬੰਦ ਪਿਆ ਹੋਇਆ ਸੀ, ਜਿਸ ਦੀ ਪੰਚਾਇਤ ਵੱਲੋਂ ਸਫ਼ਾਈ ਕਰਵਾਈ ਗਈ ਸੀ ਤੇ ਨਾਲੇ ਵਿਚੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ...

ਪੂਰੀ ਖ਼ਬਰ »

ਸੁਰਿੰਦਰਵੀਰ ਸਿੰਘ ਨੇ ਸਰੀਰ ਦਾਨ ਕਰਨ ਸਬੰਧੀ ਫਾਰਮ ਭਰੇ

ਗੜ੍ਹਦੀਵਾਲਾ, 16 ਜੁਲਾਈ (ਚੱਗਰ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਯਤਨਾਂ ਸਦਕਾ ਅੱਜ ਪਿੰਡ ਧੁੱਗਾ ਕਲਾਂ ਵਿਖੇ ਸੁਰਿੰਦਰਵੀਰ ਸਿੰਘ (55) ਪੁੱਤਰ ਕਸ਼ਮੀਰ ਸਿੰਘ ਨੇ ਮਰਨ ਉਪਰੰਤ ਆਪਣਾ ਸਰੀਰ ਦਾਨ ਕਰਨ ਸੰਬੰਧੀ ਫਾਰਮ ਭਰੇ | ਉਨ੍ਹਾਂ ਆਪਣਾ ਸਰੀਰ ਤੇ ਅੰਗ ...

ਪੂਰੀ ਖ਼ਬਰ »

ਰੁੱਖ ਜਨਮ ਤੋਂ ਮਰਨ ਤੱਕ ਮਨੁੱਖ ਦਾ ਸਾਥ ਦਿੰਦੇ ਹਨ-ਦੇਵੀ ਦਾਸ

ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਮਨੁੱਖ ਦੇ ਜੀਵਨ ਵਿਚ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ | ਰੁੱਖ ਜਨਮ ਤੋਂ ਲੈ ਕੇ ਮਰਨ ਤੱਕ ਮਨੁੱਖ ਦਾ ਸਾਥ ਨਿਭਾਉਂਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਰਸ਼ੋਤਮ ਸਿੰਘ ਦੇਵੀਦਾਸ ਚੇਅਰਮੈਨ ਲੋਕ ਜਾਗਰੂਕਤਾ ਮੰਚ ਅਤੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਸਪੋਰਟਸ ਕਲੱਬ ਵੱਲੋਂ ਜਿੰਮ ਦਾ ਉਦਘਾਟਨ

ਭੰਗਾਲਾ, 16 ਜੁਲਾਈ (ਸਰਵਜੀਤ ਸਿੰਘ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਦੀ ਸੋਚ ਨਾਲ ਅੱਜ ਬਾਬਾ ਨੰਦ ਸਿੰਘ ਸਪੋਰਟਸ ਕਲੱਬ ਛੰਨੀ ਨੰਦ ਸਿੰਘ ਵੱਲੋਂ ਖੋਲੇ ਗਏ ਜਿੰਮ ਦਾ ਉਦਘਾਟਨ ਚੇਅਰਮੈਨ ਆਤਮਾ ਜਗਜੀਤ ਸਿੰਘ ਛੰਨੀ ਨੰਦ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਬਦਲਾਖੋਰੀ ਵਾਲੀ ਨੀਤੀ ਨਾਲ ਪੰਜਾਬ ਦਾ ਭਲਾ ਨਹੀਂ ਹੋਵੇਗਾ-ਧੱੁਗਾ

ਹਰਿਆਣਾ, 16 ਜੁਲਾਈ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਵੱਲੋਂ ਬਦਲਾਖੋਰੀ ਦੀ ਨੀਤੀ ਤਹਿਤ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਹੋ ਸਕਦਾ ਤੇ ਕੈਪਟਨ ਸਾਹਿਬ ਬਦਲਾਖੋਰੀ ਦੀ ਨੀਤੀ ਨੂੰ ਤਿਆਗ ਕੇ ਪੰਜਾਬ ਦੇ ...

ਪੂਰੀ ਖ਼ਬਰ »

ਸਾਵਣ ਆਇਆ ਕਵੀ ਦਰਬਾਰ 6 ਨੂੰ

ਮਾਹਿਲਪੁਰ, 16 ਜੁਲਾਈ (ਰਜਿੰਦਰ ਸਿੰਘ)-ਪੰਜਾਬੀ ਸਾਹਿਤ ਸਭਾ ਮਾਹਿਲਪੁਰ ਦੀ ਮੀਟਿੰਗ ਸਭਾ ਦੇ ਪ੍ਰਧਾਨ ਪਿ੍ੰ. ਸੁਰਿੰਦਰ ਪਾਲ ਸਿੰਘ ਪ੍ਰਦੇਸੀ ਦੀ ਅਗਵਾਈ 'ਚ ਮਾਹਿਲਪੁਰ ਵਿਖੇ ਹੋਈ ਜਿਸ 'ਚ ਸਮੂਹ ਸਭਾ ਦੇ ਮੈਬਰਾਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ਸਾਵਣ ਆਇਆ ਕਵੀ ...

ਪੂਰੀ ਖ਼ਬਰ »

ਕੰਢੀ ਡਿਵੈਲਪਮੈਂਟ ਬੋਰਡ ਤੁਰੰਤ ਸਥਾਪਿਤ ਕੀਤਾ ਜਾਵੇ-ਮਿਨਹਾਸ

ਦਸੂਹਾ, 16 ਜੁਲਾਈ (ਭੁੱਲਰ)- ਕੰਢੀ ਖੇਤਰ ਦੀਆਂ ਸਮੱਸਿਆਵਾਂ ਨੂੰ ਹੁਣ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਨੇ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਸਮੱਸਿਆਵਾਂ ਦੇ ਠੋਸ ਹੱਲ ਲਈ ਕੋਈ ਯੋਜਨਾਂ ਜਾਂ ਸਕੀਮ ਲਾਗੂ ਕੀਤੀ | ਇਸ ਗੱਲ ਦਾ ਪ੍ਰਗਟਾਵਾ ਦੁਸ਼ਿਅੰਤ ਮਿਨਹਾਸ ਜਨਰਲ ...

ਪੂਰੀ ਖ਼ਬਰ »

ਬਜ਼ੁਰਗ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ

ਦਸੂਹਾ, 16 ਜੁਲਾਈ (ਭੁੱਲਰ)- ਪਿੰਡ ਫਤਿਹਉਲਾਪੁਰ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਬਜ਼ੁਰਗ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਗਤ ਰਾਮ (70) ਬਜ਼ੁਰਗ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਉਸ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ...

ਪੂਰੀ ਖ਼ਬਰ »

ਮਾਊਾਟ ਵਿਊ ਕਾਨਸੇਂਟ ਸਕੂਲ ਵਿਖੇ ਵਣ ਮਹਾਂ-ਉਤਸਵ ਮਨਾਇਆ

ਹੁਸ਼ਿਆਰਪੁਰ, 16 ਜੁਲਾਈ (ਹਰਪ੍ਰੀਤ ਕੌਰ)-ਜਹਾਨ ਖੇਲਾਂ ਮਾਊਾਟ ਵਿਊ ਕਾਨਸੇਂਟ ਸਕੂਲ ਵਿਖੇ ਅੱਜ ਵਣ ਮਹਾਂ-ਉਤਸਵ ਮਨਾਇਆ ਗਿਆ | ਇਸ ਦੌਰਾਨ ਸਮਾਜ ਸੇਵੀ ਰਘੁਵਿੰਦਰ ਸਿੰਘ, ਰਾਜਵੀਰ ਸਿੰਘ ਤੇ ਹਰੀਸ਼ ਕੁਮਾਰ, ਗੁਰਸੇਵਕ ਸਿੰਘ ਅਤੇ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਨੁਕਸਾਨ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ

ਸੈਲਾ ਖੁਰਦ, 16 ਜੁਲਾਈ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਰਾ ਡੀਂਗਰੀਆਂ 'ਚ ਪਿ੍ੰਸੀਪਲ ਜਸਵੀਰ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰਵੀ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਸ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਚੱਢਾ ਗ੍ਰਾਮੀਣ ਮਲਟੀ ਸਕਿੱਲ ਸੈਂਟਰ ਦਾ ਉਦਘਾਟਨ

ਚੱਬੇਵਾਲ, 16 ਜੁਲਾਈ (ਸਖ਼ੀਆ)-ਅੱਜ ਅੱਡਾ ਚੱਬੇਵਾਲ ਵਿਖੇ ਸਥਾਨਕ ਪਾਵਰਕਾਮ ਦੇ ਦਫ਼ਤਰ ਕੋਲ਼ ਖੋਲੇ ਗਏ ਚੱਢਾ ਗ੍ਰਾਮੀਣ ਮਲਟੀ ਸਕਿੱਲ ਸੈਂਟਰ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ...

ਪੂਰੀ ਖ਼ਬਰ »

ਖਾਲਸਾ ਕਾਲਜ ਦਾ ਬੀ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਦਾ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਕਾਮ. ਛੇਵੇਂ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਜੇਤੂ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਪਿੰਡ ਨੈਣਵਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਫਾਈਨਲ ਮੁਕਾਬਲੇ ਵਿਚ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਨੈਣਵਾਂ ਵੱਲੋਂ ਸ਼ਹੀਦ ਭਗਤ ਸਿੰਘ ਸਪੋਰਟਸ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ ਪਾਸ ਕੀਤੀ

ਤਲਵਾੜਾ, 16 ਜੁਲਾਈ (ਸ਼ਮੀ)- ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਹੋਣਹਾਰ ਵਿਦਿਆਰਥੀਆਾ ਨੇ ਪੰਜਾਬ ਸਰਕਾਰ ਵੱਲੋਂ ਲਈ ਗਈ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ¢ ਸਕੂਲ ਮੁਖੀ ਰਾਜ ਕੁਮਾਰ ਨੇ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਬੀ. ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ. ਕਾਮ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਅਨੀਤਾ ਸਿੰਘ ਨੇ ਦੱਸਿਆ ਕਿ ਨਵਜੋਤ ਕੌਰ ਨੇ 75.14 ਪ੍ਰਤੀਸ਼ਤ ਅੰਕ ਪ੍ਰਾਪਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਸ਼ਾਨਦਾਰ ਨਤੀਜਾ

ਗੜ੍ਹਦੀਵਾਲਾ, 16 ਜੁਲਾਈ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਪੋਸਟ ਗੈ੍ਰਜੂਏਟ ਡਿਪਲੋਮਾ ਇਨ ਫ਼ੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ ਅਤੇ ਬੀ.ਕਾਮ ਸਮੈਸਟਰ ਛੇਵਾਂ ਦੇ ਨਤੀਜੇ 100 ਫ਼ੀਸਦੀ ਰਹੇ | ਇਸ ਸੰਬੰਧੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 16 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ. ਕਾਮ. ਸਮੈਸਟਰ ਛੇਵੇਂ ਦੇ ਨਤੀਜੇ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਮੇਜਰ ਐਮ. ਐਸ. ਰਾਣਾ ਨੇ ਦੱਸਿਆ ਕਿ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਵਿਦਿਆਰਥੀ ਨਰੈਣ ਸਿੰਘ ਦਾ ਸਨਮਾਨ

ਦਸੂਹਾ, 16 ਜੁਲਾਈ (ਭੱੁਲਰ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦੇ ਵਿਦਿਆਰਥੀਅ ਨੇ ਪੰਜਾਬ ਵੁਸ਼ੂ ਜੱਜਿੰਗ ਟਰੇਨਿੰਗ ਸੈਮੀਨਾਰ ਵਿਚ ਭਾਗ ਲਿਆ | ਇਸ ਮੌਕੇ ਡਾਇਰੈਕਟਰ ਇਕਬਾਲ ਸਿੰਘ ਚੀਮਾ ਨੇ ਵਿਦਿਆਰਥੀ ਨਰੈਣ ਸਿੰਘ ਨੂੰ ਜੱਜਸ ਟਰੇਨਿੰਗ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਸੂਹਾ ਵਿਖੇ ਵਰਕਸ਼ਾਪ

ਦਸੂਹਾ, 16 ਜੁਲਾਈ (ਭੁੱਲਰ, ਚੰਦਨ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ 'ਸਟਰੇਟਸ ਤੇ ਟਾਈਮ ਮੈਨੇਜਮੈਂਟ' ਵਿਸ਼ੇ ਸੰਬੰਧੀ 10 ਰੋਜ਼ਾ ਵਰਕਸ਼ਾਪ ਪਿ੍ੰ: ਐੱਸ. ਸ਼ਰਮਾ ਦੀ ਅਗਵਾਈ ਹੇਠ ਲਗਾਈ ਗਈ | ਇਸ ਮੌਕੇ ਚੇਅਰਪਰਸਨ ਡਾ: ਏ. ਵੀ. ਚੋਪੜਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੇਲਾ ਕਾਲਜ ਦਾ ਬੀ.ਕਾਮ. 6ਵੇਂ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ

ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫਾਰ ਵੂਮੈਨ ਚੇਲਾ ਮਖਸੂਸਪੁਰ ਦਾ ਬੀ.ਕਾਮ. ਸਮੈਸਟਰ 6ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਜਸਵੀਰ ਕੌਰ ਨੇ ਦੱਸਿਆ ਕਿ ਬੀਮ. ਕਾਮ ...

ਪੂਰੀ ਖ਼ਬਰ »

ਆਕਾਸ਼ਦੀਪ ਦੀ ਨਵੋਦਿਆ ਵਿਦਿਆਲਿਆ ਲਈ ਚੋਣ

ਕੋਟਫ਼ਤੂਹੀ, 16 ਜੁਲਾਈ (ਅਟਵਾਲ)- ਚਾਂਦਸੂ ਜੱਟਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਆਕਾਸ਼ਦੀਪ ਪੁੱਤਰ ਹੁਸਨ ਲਾਲ ਨੇ ਜਵਾਹਰ ਨਵੋਦਿਆ ਵਿਦਿਆਲਿਆ (ਫਲਾਹੀ) 2017-18 ਦੇ ਲਈ ਛੇਵੀਂ ਕਲਾਸ ਦੇ ਦਾਖ਼ਲੇ ਲਈ ਹੋਈ ਪ੍ਰੀਖਿਆ ਵਿਚ ਮੈਰਿਟ ਵਿਚ ਆ ਕੇ ਆਪਣੇ ...

ਪੂਰੀ ਖ਼ਬਰ »

ਉਪ ਮੰਡਲ ਹਰਿਆਣਾ ਵਿਖੇ ਟੀ.ਐੱਸ.ਯੂ. ਦੀ ਸਰਬਸੰਮਤੀ ਨਾਲ ਚੋਣ

ਹਰਿਆਣਾ, 16 ਜੁਲਾਈ (ਹਰਮੇਲ ਸਿੰਘ ਖੱਖ)-ਪਾਵਰਕਾਮ ਉਪ ਮੰਡਲ ਹਰਿਆਣਾ ਵਿਖੇ ਟੀ.ਐੱਸ.ਯੂ. ਦੀ ਮੀਟਿੰਗ ਸਰਕਲ ਪ੍ਰਧਾਨ ਪ੍ਰਵੇਸ਼ ਕੁਮਾਰ, ਡਵੀਜ਼ਨ ਪ੍ਰਧਾਨ ਭੁਪਿੰਦਰ ਸਿੰਘ ਤੇ ਸਬ ਡਵੀਜ਼ਨ ਪ੍ਰਧਾਨ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸਬ ਡਵੀਜ਼ਨ ਹਰਿਆਣਾ ਦੀ ...

ਪੂਰੀ ਖ਼ਬਰ »

-ਮਨਰੇਗਾ ਅਧੀਨ ਕਰਵਾਏ ਕੰਮਾਂ ਦਾ ਨਰੀਖਣ-

ਸਹਾਇਕ ਪ੍ਰੋਗਰਾਮ ਅਫ਼ਸਰ ਸ੍ਰੀ ਵਿਲੀਅਮ ਮਸੀਹ ਵੱਲੋਂ ਵਿਭਿੰਨ ਪਿੰਡਾ ਦਾ ਦੌਰਾ

ਰਾਮਗੜ੍ਹ ਸੀਕਰੀ, 16 ਜੁਲਾਈ (ਕਟੋਚ)-ਡੀ.ਸੀ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਮਨਰੇਗਾ ਸਕੀਮ ਅਧੀਨ ਬਲਾਕ ਤਲਵਾੜਾ ਦੇ ਪਿੰਡਾਂ ਵਿਚ ਹੋਏ ਵਿਕਾਸ ਕੰਮਾਂ ਦਾ ਜਾਇਜ਼ਾ ਕਰਨ ਲਈ ਸਹਾਇਕ ਪ੍ਰੋਗਰਾਮ ਅਫ਼ਸਰ ਸ਼੍ਰੀ ਵਿਲੀਅਮ ਮਸੀਹ ਵੱਲੋਂ ਪਿੰਡਾਂ ਦਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸੰਤ ਬਾਬਾ ਰਾਮ ਸਿੰਘ ਦੀ ਬਰਸੀ ਮਨਾਈ

ਕੋਟਫਤੂਹੀ, 16 ਜੁਲਾਈ (ਅਮਰਜੀਤ ਸਿੰਘ ਰਾਜਾ)-ਪਿੰਡ ਡਾਂਡੀਆਂ 'ਚ ਡੇਰਾ ਰਾਮਪੁਰੀ ਵਿਖੇ ਸੰਤ ਬਾਬਾ ਰਾਮ ਸਿੰਘ ਦੀ ਬਰਸੀ ਬਾਬਾ ਹਾਕਮ ਸਿੰਘ ਦੀ ਸਰਪ੍ਰਸਤੀ ਹੇਠ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਹਾਲ 'ਚ ਢਾਡੀ ਭਾਈ ਕਰਮਜੀਤ ਸਿੰਘ ...

ਪੂਰੀ ਖ਼ਬਰ »

ਗੋਂਦਪੁਰ ਤੋਂ ਦਾਦੂਵਾਲ ਤੇ ਖੇੜੇ ਨੂੰ ਜਾਂਦੀ ਸੜਕ ਦੀ ਹਾਲਤ ਤਰਸਯੋਗ

ਕੋਟਫਤੂਹੀ, 16 ਜੁਲਾਈ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ ਤੋਂ ਖੇੜੇ ਤੇ ਦਾਦੂਵਾਲ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁਲਵੰਤ ਸਿੰਘ ਗੋਂਦਪੁਰ, ਲਖਵੀਰ ਸਿੰਘ ਲੱਖਾ ਤੇ ਬਾਬਾ ਸੁਰਜੀਤ ...

ਪੂਰੀ ਖ਼ਬਰ »

ਬੁੱਢਾਬੜ ਵਾਸੀਆਂ ਨੇ ਬੈਰੀਕੇਡ ਲਗਾ ਕੇ ਠਾਕੁਰਦੁਆਰਾ ਸੜਕ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਕੀਤੀ ਬੰਦ

ਭੰਗਾਲਾ, 16 ਜੁਲਾਈ (ਸਰਵਜੀਤ ਸਿੰਘ)-ਪਿਛਲੇ 6 ਮਹੀਨਿਆਾ ਸੰਘਰਸ਼ ਕਰ ਰਹੇ ਪਿੰਡ ਬੁੱਢਾਬੜ ਦੇ ਲੋਕਾਾ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਸਥਾਨਕ ਪ੍ਰਸ਼ਾਸਨ ਇਸ ਗੱਲ ਲਈ ਸਹਿਮਤ ਹੋ ਗਿਆ ਕਿ ਠਾਕੁਰਦੁਆਰਾ (ਹਿਮਾਚਲ) ਬੁੱਢਾਬੜ ਸੜਕ ਤੋ ਲੋਹੇ ਦੇ ਗਾਡਰਾਾ ਦੇ ...

ਪੂਰੀ ਖ਼ਬਰ »

ਪਿੰਡ ਜਲੋਟਾ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ

ਦਸੂਹਾ, 16 ਜੁਲਾਈ (ਭੁੱਲਰ)- ਪਿੰਡ ਜਲੋਟਾ ਵਿਖੇ ਸਰਜੀਕਲ ਮਾਹਿਰ ਵੈਟਰਨਰੀ ਡਾਕਟਰ ਜਸਪਾਲ ਸਿੰਘ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਨਸੀਬ ਸਿੰਘ ਚੰਡੀਦਾਸ ਅਤੇ ਭਾਈ ...

ਪੂਰੀ ਖ਼ਬਰ »

ਸਈਅਦ ਪਾਕਿ ਬਜ਼ੁਰਗ ਅਨਾਇਤ ਅਲੀ ਹੁਸੈਨ ਲੁਡਿਆਣੀ ਸ਼ਰੀਫ਼ ਦਰਬਾਰ ਵਿਖੇ ਸਮਾਗਮ

ਦਸੂਹਾ, 16 ਜੁਲਾਈ (ਭੁੱਲਰ)- ਸਈਅਦ ਪਾਕਿ ਬਜ਼ੁਰਗ ਅਨਾਇਤ ਅਲੀ ਹੁਸੈਨ ਲੁਡਿਆਣੀ ਸ਼ਰੀਫ਼ ਵਿਖੇ ਗੱਦੀ ਨਸ਼ੀਨ ਸਾਈ ਰਾਮੇ ਸ਼ਾਹ ਕਾਦਰੀ ਲੁਡਿਆਣੀ ਸ਼ਰੀਫ਼ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਿਰਾਗ਼ ਦੀ ਰਸਮ ਅਦਾ ਕੀਤੀ ਗਈ ਅਤੇ ਅਲੌਕਿਕ ਚਾਦਰਪੋਸ਼ੀ ਦੀ ...

ਪੂਰੀ ਖ਼ਬਰ »

ਲਿਟੱਲ ਕਿੰਗਡਮ ਸਕੂਲ ਵਿਖੇ ਮਦਰ ਵਰਕਸ਼ਾਪ ਲਗਾਈ

ਟਾਂਡਾ ਉੜਮੁੜ, 16 ਜੁਲਾਈ (ਭਗਵਾਨ ਸਿੰਘ ਸੈਣੀ)- ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡੀ. ਆਰ. ਮਹਿੰਦਰੂ, ਪੈ੍ਰਜ਼ੀਡੈਂਟ ਸ੍ਰੀ ਗਗਨ ਵੈਦ ਸੈਕਟਰੀ ਸ੍ਰੀ ਐਨ. ਐਨ. ਸੈਣੀ ਦੀ ਅਗਵਾਈ 'ਚ ਮਦਰ ਵਰਕਸ਼ਾਪ ਕਰਵਾਈ ਗਈ | ਇਸ ਵਿਚ ਬੱਚਿਆਂ ਦੇ ਮਾਂ ਬਾਪ ਅਤੇ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਮੋਰਚੇ ਦੀ ਬੈਠਕ 'ਚ ਸੰਘਰਸ਼ ਨੂੰ ਹੋਰ ਪ੍ਰਭਾਵੀ ਬਣਾਉਣ ਦਾ ਫ਼ੈਸਲਾ

ਰਾਮਗੜ੍ਹ ਸੀਕਰੀ, 16 ਜੁਲਾਈ (ਕਟੋਚ)- ਕੰਢੀ ਇਲਾਕੇ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੀ ਇੱਕ-ਇੱਕ ਪ੍ਰਭਾਵਸ਼ਾਲੀ ਸੰਸਥਾ ਕੰਢੀ ਜਨਹਿਤ ਸੰਘਰਸ਼ ਮੋਰਚੇ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਭਾਵਸ਼ਾਲੀ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਲਾਕੇ ਦੇ ਮਸਲਿਆਂ ...

ਪੂਰੀ ਖ਼ਬਰ »

ਰਣਜੀਤ ਸਿੰਘ ਖੱਖ ਫਾਰਮਾਸਿਸਟ ਐਸੋਸੀਏਸ਼ਨ ਤਹਿਸੀਲ ਗੜ੍ਹਸ਼ੰਕਰ ਦੇ ਪ੍ਰਧਾਨ ਨਿਯੁਕਤ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਚੋਣ ਮੀਟਿੰਗ ਜ਼ਿਲ੍ਹਾ ਕਮੇਟੀ ਦੇ ਆਗੂ ਗਗਨਦੀਪ ਥਾਂਦੀ, ਰਾਮ ਕੁਮਾਰ ਅਤੇ ੳ.ਪੀ. ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਨੇ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ ਅਤੇ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮਿਲਿਆ | ਵਫ਼ਦ ਵੱਲੋਂ ਮੁੱਖ ...

ਪੂਰੀ ਖ਼ਬਰ »

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 16 ਜੁਲਾਈ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਟਾਂਡਾ ਵਿਖੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਿਸਾਨਾਂ ਦੀ ਨਿੱਘਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਅਮਿ੍ੰਤ ਸੰਚਾਰ ਲਈ ਬਣਾਏ ਜਾ ਰਹੇ ਹਾਲ ਦਾ ਨੀਂਹ ਪੱਥਰ ਰੱਖਿਆ

ਦਸੂਹਾ, 16 ਜੁਲਾਈ (ਭੁੱਲਰ)- ਮੀਰੀ ਪੀਰੀ ਦੇ ਮਾਲਕ 'ਤੇ ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅਮਿ੍ੰਤ ਸੰਚਾਰ ਲਈ ਬਣਾਏ ਜਾ ਰਹੇ ਆਧੁਨਿਕ ਤਕਨੀਕ ਨਾਲ ਬਣੀ ਏਅਰਕੰਡੀਸ਼ਨ ਹਾਲ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਦੋ ਰੋਜ਼ਾ ਮੇਲਾ ਕਰਵਾਇਆ

ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਪਿੰਡ ਖਨੂਰ ਵਿਖੇ ਬਾਬਾ ਬੁੱਢੜ ਸ਼ਾਹ ਦੀ ਦਰਗਾਹ 'ਤੇ ਸਥਾਨਿਕ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੇਲਾ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਦੋ ਰੋਜ਼ਾ ਸਲਾਨਾ ਸਲਾਨਾ ...

ਪੂਰੀ ਖ਼ਬਰ »

ਬਿ੍ੰਦਾਬਨ ਮੰਦਿਰ ਵਿਖੇ ਨਾਗ ਪੰਚਮੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਤਲਵਾੜਾ, 16 ਜੁਲਾਈ (ਮਹਿਤਾ)- ਪ੍ਰਾਚੀਨ ਸ਼ੇਸ਼ਨਾਗ ਮੰਦਿਰ ਬਿ੍ਦਾਬਨ (ਦਾਤਾਰਪੁਰ) ਵਿਖੇ ਨਾਗ ਪੰਚਮੀ ਦਾ ਪਾਵਨ ਉਤਸਵ 27 ਜੁਲਾਈ ਦਿਨ ਵੀਰਵਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਮੰਦਿਰ ਪ੍ਰਬੰਧਕੀ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਸ ਸਮਾਗਮ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੱਟੀ ਵਿਖੇ ਸਿੱਖ ਪੰਥ ਦੇ ਮਹਾਨ ਸੁਰਬੀਰ ਸ਼ਹੀਦ ਭਾਈ ਤਾਰੂ ਸਿੰਘ ਦੇ ਮਨਾਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਕਮਾਲਪੁਰ 'ਚ ਬੇਟ ਇਲਾਕੇ ਦੇ ਕਿਸਾਨਾਂ ਦੀ ਹੋਈ ਮੀਟਿੰਗ

ਮਿਆਣੀ, 16 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਕਮਾਲਪੁਰ ਵਿਖੇ ਬੇਟ ਇਲਾਕੇ ਦੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂ ਸਰਪੰਚ ਸਰਬਜੀਤ ਸਿੰਘ, ਸਰਪੰਚ ਬਲਦੇਵ ਸਿੰਘ ਗੋਰਸੀਆ, ਜਥੇ. ਕੁਲਦੀਪ ਸਿੰਘ, ਜਸਕਰਨ ਸਿੰਘ ਭੂਸਾਂ, ਸਰਪੰਚ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੀਟਿੰਗ

ਗੜ੍ਹਸ਼ੰਕਰ, 16 ਜਲਾਈ (ਧਾਲੀਵਾਲ)- ਇਥੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਜਥੇਬੰਦੀ ਦੀ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਗਾਂਧੀ ਪਰਕ ਵਿਖੇ ਹੋਈ ਜਿਸ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX