ਤਾਜਾ ਖ਼ਬਰਾਂ


ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ
. . .  3 minutes ago
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਰਾਮਗੜ੍ਹੀਆ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਅੱਜ ਸੀਵਰੇਜ ਬੋਰਡ ਵਿਚਲੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਲੋਕਾਂ ਨੇ ਜਿੱਥੇ ਪੰਜਾਬ ਸਰਕਾਰ ਅਤੇ ਸੀਵਰੇਜ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  10 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  19 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  47 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  1 minute ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  8 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  29 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

15 ਸਾਲਾਂ 'ਚ ਵਿਭਾਗੀ ਤੇ ਸਿਆਸੀ ਲੋਕਾਂ ਦੀ ਸਰਪ੍ਰਸਤੀ ਹੇਠ ਮਾਈਨਿੰਗ ਮਾਫੀਆ ਨੇ 40 ਫੁੱਟ ਤੱਕ ਧਰਤੀ ਫਰੋਲੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਅੰਦਰ ਰੇਤੇ ਤੇ ਬਜਰੀ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਨਸ਼ਿਆਂ ਸਮੇਤ ਹੋਰਨਾਂ ਮੱੁਦਿਆਂ ਕਰਕੇ ਬੇਸ਼ੱਕ ਪਿਛਲੀ ਸਰਕਾਰ ਨੂੰ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਰੂਪ 'ਚ ਖਮਿਆਜ਼ਾ ਭੁਗਤਣਾ ਪਿਆ ਹੈ, ਪਰ ਕਾਂਗਰਸ ਸਰਕਾਰ ਦੇ ਆਉਣ 'ਤੇ ਲੋਕਾਂ ਵੱਲੋਂ ਇਹ ਆਸ ਕੀਤੀ ਜਾ ਰਹੀ ਸੀ ਕਿ ਹੁਣ ਗ਼ੈਰ-ਕਾਨੂੰਨੀ ਧੰਦੇ ਬੰਦ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ, ਪਰ ਇਸ ਦੇ ਉਲਟ ਇਹ ਧੰਦਾ ਪਹਿਲਾਂ ਦੀ ਤਰ੍ਹਾਂ ਬਾਦਸਤੂਰ ਜਾਰੀ ਰਹਿਣ ਕਾਰਨ ਆਮ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਨਾਜਾਇਜ਼ ਮਾਈਨਿੰਗ ਦੀਆਂ ਸ਼ਿਕਾਇਤਾਂ ਦੇ ਚਲਦਿਆਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਪਿੰਡ ਖਿਜ਼ਰਾਬਾਦ ਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਤੇ ਕਰੈਸ਼ਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਪਿੰਡ ਖਿਜ਼ਰਾਬਾਦ, ਕੁੱਬਾਹੇੜੀ ਤੇ ਮੀਰਪੁਰ ਵਿਖੇ ਦਰਖੱਤ ਕੱਟ-ਕੱਟ ਕੇ ਗ਼ੈਰ-ਕਾਨੂੰਨੀ ਮਾਈਨਿੰਗ ਕਰਕੇ ਜ਼ਮੀਨ ਨੂੰ 30 ਫੁੱਟ ਤੋਂ 40 ਫੁੱਟ ਤੱਕ ਡੂੰਘਾ ਪੁੱਟਿਆ ਹੋਇਆ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਿਜ਼ਰਾਬਾਦ ਤੇ ਨਾਲ ਲੱਗਦੇ ਪਿੰਡਾਂ ਦੀਆਂ ਥਾਵਾਂ 'ਤੇ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਵਿਸਥਾਰ ਪੂਰਵਕ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ | ਪੱਤਰਕਾਰਾਂ ਵੱਲੋਂ ਸਟੋਨ ਕਰੈਸ਼ਰਾਂ ਦੇ ਕਾਨੂੰਨੀ ਜਾਂ ਗ਼ੈਰ-ਕਾਨੂੰਨੀ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹ•ਾਂ ਦੱਸਿਆ ਕਿ ਇਸ ਇਲਾਕੇ ਦੇ ਇਨ੍ਹ•ਾਂ ਪਿੰਡਾਂ 'ਚ 35 ਦੇ ਕਰੀਬ ਸਟੋਨ ਕਰੈਸ਼ਰ ਹਨ | ਇਨ੍ਹ•ਾਂ ਕਰੈਸ਼ਰਾਂ ਸਬੰਧੀ ਰਿਪੋਰਟ ਪੰਜਾਬ ਪਦੂਸ਼ਣ ਕੰਟਰੋਲ ਬੋਰਡ ਤੋਂ ਲਈ ਜਾਵੇਗੀ ਤਾਂ ਜੋ ਗ਼ੈਰ-ਕਾਨੂੰਨੀ ਕਰੈਸ਼ਰਾਂ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਇਲਾਕੇ 'ਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਉਨ•੍ਹਾਂ ਕੋਲ ਸ਼ਿਕਾਇਤ ਪੁੱਜੀ ਸੀ, ਜਿਸ 'ਤੇ ਉਨ੍ਹ•ਾਂ ਵੱਲੋਂ ਇਸ ਦੀ ਚੈਕਿੰਗ ਲਈ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਦੀ ਡਿਊਟੀ ਲਗਾਈ ਗਈ ਸੀ ਤੇ ਉਨ•੍ਹਾਂ ਵੱਲੋਂ ਇਸ ਸਾਈਡ ਦਾ ਦੌਰਾ ਵੀ ਕੀਤਾ ਗਿਆ ਸੀ | ਉਨ੍ਹ•ਾਂ ਕਿਹਾ ਕਿ ਉਹ ਖੁਦ ਉਸ ਸ਼ਿਕਾਇਤ ਦੇ ਆਧਾਰ 'ਤੇ ਹੀ ਇਸ ਇਲਾਕੇ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕਰਨ ਲਈ ਪੁੱਜੇ ਹਨ | ਪੱਤਰਕਾਰਾਂ ਵੱਲੋਂ ਇਸ ਇਲਾਕੇ 'ਚ ਵੱਡੀ ਪੱਧਰ 'ਤੇ ਹੋਣ ਵਾਲੀ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹ•ਾਂ ਮੰਨਿਆ ਕਿ ਇਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਵੀ ਕੁਤਾਹੀ ਹੈ, ਜਿਨ੍ਹ•ਾਂ ਨੂੰ ਕਿ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਰਿਪੋਰਟ ਸੀਨੀਅਰ ਅਧਿਕਾਰੀਆਂ ਜਾਂ ਪੰਜਾਬ ਸਰਕਾਰ ਤੱਕ ਪੁੱਜਦੀ ਕਰਨੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਕੁਤਾਹੀ ਕਰਨ ਵਾਲੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ | ਉਨ੍ਹ•ਾਂ ਹੋਰ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਕਿਸੇ ਵੀ ਸਬੰਧਤ ਵਿਭਾਗ ਦੇ ਅਧਿਕਾਰੀ ਵੱਲੋਂ ਉਨ੍ਹ•ਾਂ ਦੇ ਨੋਟਿਸ 'ਚ ਨਹੀਂ ਲਿਆਂਦਾ ਗਿਆ | ਉਹ ਕੇਵਲ ਸ਼ਿਕਾਇਤ ਦੇ ਆਧਾਰ 'ਤੇ ਹੀ ਇਸ ਇਲਾਕੇ ਦਾ ਦੌਰਾ ਕਰਨ ਲਈ ਪੁੱਜੇ ਹਨ | ਖਿਜ਼ਰਾਬਾਦ ਵਾਸੀਆਂ 'ਚੋਂ ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਤੇ ਸ਼ੇਰ ਮੁਹੰਮਦ ਅਤੇ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਹਰਮੇਸ਼ ਸਿੰਘ ਬੜੌਦੀ ਨੇ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵੱਲੋਂ ਚਲਾਏ ਜਾ ਰਹੇ ਟਿੱਪਰ ਜਿਨ੍ਹ•ਾਂ ਕਾਰਨ ਿਲੰਕ ਸੜਕਾਂ ਦੀ ਖਸਤਾ ਹਾਲਤ ਹੋ ਚੁੱਕੀ ਹੈ ਤੇ ਸੜਕੀ ਦੁਰਘਟਨਾਵਾਂ ਵੀ ਵਾਪਰ ਰਹੀਆਂ ਹਨ | ਉਨ੍ਹ•ਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਰੋਕਿਆ ਜਾਂਦਾ ਹੈ ਤਾਂ ਇਹ ਮਾਰਨ ਦੀਆਂ ਧਮਕੀਆਂ ਦਿੰਦੇ ਹਨ ਤੇ ਉਲਟਾ ਉਨ੍ਹਾਂ 'ਤੇ ਹੀ ਮਾਮਲੇ ਦਰਜ ਕਰਾਉਣ ਤੱਕ ਜਾਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਇਸ ਖੇਤਰ 'ਚ 5200 ਕਨਾਲ ਜ਼ਮੀਨ 'ਚੋਂ 4 ਹਜ਼ਾਰ ਕਨਾਲ ਜ਼ਮੀਨ ਦੀ ਹਿੱਕ ਨੂੰ ਭੂ-ਮਾਫੀਆ ਨੇ 50 ਫੁੱਟ ਤੱਕ ਡੰੂਘਾ ਪੁੱਟ ਕੇ ਖਣਿਜ ਕੱਢੇ ਹੋਏ ਹਨ ਤੇ ਇਥੋਂ ਦਰੱਖਤਾਂ ਨੂੰ ਵੱਢ ਕੇ ਵੇਚਿਆ ਜਾ ਰਿਹਾ ਹੈ, ਪਰ ਸਬੰਧਤ ਵਿਭਾਗਾਂ ਵੱਲੋਂ ਇਸ ਸਬੰਧੀ ਖਾਨਾ ਪੂਰਤੀ ਕਰਕੇ ਛੱਡਿਆ ਜਾ ਰਿਹਾ ਹੈ | ਇਸ ਹਲਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਨਾਜਾਇਜ਼ ਮਾਈਨਿੰਗ ਕਰ ਰਹੇ ਇਨ੍ਹ•ਾਂ ਟਿੱਪਰਾਂ ਨੂੰ ਬੰਦ ਕਰਵਾਇਆ ਜਾਵੇ ਤੇ ਇਸ ਧੰਦੇ ਵਿਚ ਸ਼ਾਮਿਲ ਲੋਕਾਂ ਤੇ ਅਧਿਕਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਟਿੱਪਰਾਂ ਨੂੰ ਰੋਕਣ ਲਈ ਜ਼ਿਲ੍ਹ•ਾ ਪੁਲਿਸ ਮੁਖੀ ਨੂੰ ਆਖਿਆ ਜਾਵੇਗਾ ਤਾਂ ਜੋ ਓਵਰ ਲੋਡ ਟਿੱਪਰਾਂ ਕਾਰਨ ਿਲੰਕ ਸੜਕਾਂ ਦਾ ਨੁਕਸਾਨ ਨਾ ਹੋਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਐਸ. ਡੀ. ਐਮ. ਖਰੜ ਅਮਨਿੰਦਰ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |

ਵਾਰਡ ਨੰਬਰ 17 ਦੇ ਮੋਹਤਬਰਾਂ ਵੱਲੋਂ ਮੇਅਰ ਦਾ ਸਨਮਾਨ

ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)-ਸ੍ਰੀਮਤੀ ਆਸਾ ਜਸਵਾਲ ਮੇਅਰ ਨਗਰ ਨਿਗਮ ਦਾ ਵਾਰਡ ਨੰਬਰ 17 ਦੇ ਮੋਹਤਬਰਾਂ ਤੇ ਭਾਜਪਾ ਇਕਾਈ ਵੱਲੋਂ ਸੈਕਟਰ 27 ਦੇ ਪੈ੍ਰੱਸ ਕਲੱਬ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਭਾਜਪਾ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਵਿਸ਼ੇਸ਼ ...

ਪੂਰੀ ਖ਼ਬਰ »

ਪੀ. ਯੂ. ਵੱਲੋਂ ਬੀ. ਏ. ਫਾਈਨਲ ਦਾ ਨਤੀਜਾ ਘੋਸ਼ਿਤ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ. ਫਾਈਨਲ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ | ਇਹ ਪ੍ਰੀਖਿਆ ਮਈ ਨੂੰ ਲਈ ਗਈ ਸੀ | ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਐਸ. ਸੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ ...

ਪੂਰੀ ਖ਼ਬਰ »

ਐਮ. ਬੀ. ਏ. ਦੀ ਦਾਖ਼ਲਾ ਪ੍ਰੀਖਿਆ ਹੋਈ

ਚੰਡੀਗੜ੍ਹ 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਅੱਜ ਮਾਸਟਰੇਟ ਆਫ਼ ਬਿਜ਼ਨਸ ਐਡਮਨਿਸਟਰੇਸ਼ਨ (ਐਮ. ਬੀ. ਏ. ਐਗਜ਼ੀਕਿਊਟਿਵ) ਦੀ ਦਾਖਲਾ ਪ੍ਰੀਖਿਆ ਲਈ ਗਈ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਅਨੁਸਾਰ ਐਮ. ਬੀ. ਏ. ਐਗਜ਼ੀਕਿਊਟਿਵ ਦੀਆਂ 754 ਸੀਟਾਂ 'ਚ ...

ਪੂਰੀ ਖ਼ਬਰ »

ਸਿਰਫ਼ 45 ਰੁਪਏ ਦੀ ਸਪੀਡ ਪੋਸਟ ਦੀ ਦੇਰੀ 'ਤੇ ਪੋਸਟ ਆਫ਼ਿਸ ਨੂੰ ਭਰਨੇ ਹੋਣਗੇ 25 ਹਜ਼ਾਰ

ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਸਟੇਟ ਕੰਜਿਊਮਰ ਡਿਸਪਿਊਟਰਸ ਰੇਡ੍ਰੈਸਲ ਕਮਿਸ਼ਨ ਨੇ 45 ਰੁਪਏ ਦੇ ਸਪੀਡ ਪੋਸਟ ਦੀ ਦੇਰੀ ਕਰਨ ਦੀ ਲਾਪ੍ਰਵਾਹੀ ਦੇ ਲਈ ਪੋਸਟ ਆਫ਼ਿਸ ਨੂੰ ਹੁਣ 25 ਹਜ਼ਾਰ ਰੁਪਏ ਬਤੌਰ ਜੁਰਮਾਨਾ ਪੀੜਤ ਨੌਜਵਾਨਾਂ ਨੂੰ ਦੇਣ ਦੇ ਆਦੇਸ਼ ...

ਪੂਰੀ ਖ਼ਬਰ »

ਪੀ. ਯੂ. ਸਿੰਡੀਕੇਟ ਬੈਠਕ 23 ਨੂੰ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਬੈਠਕ 23 ਜੁਲਾਈ ਨੂੰ ਹੋਵੇਗੀ | ਬੈਠਕ 'ਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦਿਵਾਉਣ ਦੇ ਮੁੱਦੇ 'ਤੇ ਚਰਚਾ ਹੋਵੇਗੀ | ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਵੀ ਨਾਨ ਟੀਚਿੰਗ ਸਟਾਫ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਤਿੰਨ ਵਿਅਕਤੀ ਕਾਬੂ

ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਯੂ.ਟੀ. ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪਿੰਡ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਵਾਸੀ ਇਕ ਵਿਅਕਤੀ ਨੂੰ 30 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਵਿਅਕਤੀ ਦੀ ਪਹਿਚਾਣ ਬਗਿਆ ਸਿੰਘ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਵਾਰਡ 3 'ਚ ਕਰਵਾਈ ਫੋਗਿੰਗ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਨਗਰ ਕੌਾਸਲ ਵੱਲੋਂ ਖੇਤਰ ਦੇ ਵਾਰਡ ਨੰਬਰ 3 'ਚ ਮੱਛਰ ਮਾਰ ਦਵਾਈ ਦੀ ਫੋਗਿੰਗ ਕਰਵਾਈ | ਇਸ ਮੌਕੇ ਕੌਾਸਲਰ ਪ੍ਰਵੀਨ ਸ਼ਰਮਾ ਨੇ ਸਾਰੀਆਂ ਕਾਲੋਨੀਆਂ 'ਚ ਖੁਦ ਨਾਲ ਜਾ ਕੇ ਦਵਾਈ ਦਾ ਛਿੜਕਾਓ ਕਰਵਾਇਆ | ਇਸ ਸਬੰਧੀ ਕੌਾਸਲਰ ਪ੍ਰਵੀਨ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਇਆ

ਕੁਰਾਲੀ, 16 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰ: 1 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ, ਜਿਸ ਦੌਰਾਨ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਸਬੰਧੀ ਜਾਗਰੂਕ ਕੀਤਾ ਤੇ ਮੌਕੇ ਉੱਤੇ ...

ਪੂਰੀ ਖ਼ਬਰ »

ਪਬਲਿਕ ਹੈਲਥ ਕੰਪਲੈਕਸ ਅੰਦਰ 11 ਸਤੰਬਰ ਤੱਕ ਧਰਨੇ/ਰੈਲੀਆਂ ਕਰਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ...

ਪੂਰੀ ਖ਼ਬਰ »

ਜੱਟ ਮਹਾਂ ਸਭਾ ਵੱਲੋਂ ਦੇਸ਼ 'ਚ ਐਾਟੀ ਡੀਫੈਕਸ਼ਨ ਕਾਨੂੰਨ ਖ਼ਤਮ ਕਰਨ ਦੀ ਮੰਗ

ਚੰਡੀਗੜ੍ਹ, 16 ਜੁਲਾਈ (ਮਾਨ)-ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਤੇ ਐਾਟੀ ਕੁਰੱਪਸ਼ਨ ਲੀਗ ਚੰਡੀਗੜ੍ਹ ਦੇ ਮੁਖੀ ਸ. ਰਜਿੰਦਰ ਸਿੰਘ ਬਡਹੇੜੀ ਨੇ ਐਾਟੀ ਡੀਫੈਕਸ਼ਨ ਕਾਨੂੰਨ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਦਿਆਂ ਕਿਹਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਵਾਈਨ ਫਲੂ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਰਾਜਧਾਨੀ ਚੰਡੀਗੜ੍ਹ 'ਚ ਸਵਾਈਨ ਫਲੂ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਬੀਤੇ ਸ਼ੁੱਕਰਵਾਰ ਇਕ ਵਿਅਕਤੀ ਨੂੰ ਸਵਾਈਨ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

ਖਹਿਰਾ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਬਹਿਸ ਦੀ ਖੁੱਲ੍ਹੀ ਚੁਣੌਤੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਰਾਜ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਚਾਲੇ ਖਾਨਾਜੰਗੀ ਵਧਦੀ ਜਾ ਰਹੀ ਹੈ | ਸ. ਖਹਿਰਾ ਨੇ ਅੱਜ ਕਿਹਾ ਕਿ ਮੇਰੇ ਵੱਲੋਂ ਉਠਾਏ ਗਏ ਭਿ੍ਸ਼ਟਾਚਾਰ ਤੇ ...

ਪੂਰੀ ਖ਼ਬਰ »

ਗੈਸਟ ਹਾਊਸ ਦੀ 'ਚੋਂ ਪਾਰਟਨਰਸ਼ਿਪ ਖ਼ਤਮ ਹੋਣ ਨੂੰ ਲੈ ਕੇ ਹੋਇਆ ਹਮਲਾ

ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਬੀਤੀ ਰਾਤ ਪਿੰਡ ਅਟਾਵਾ ਸਥਿਤ ਗੈਸਟ ਹਾਊਸ ਦੇ ਮੈਨੇਜਰ ਤੇ ਕਰਮਚਾਰੀ 'ਤੇ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਹਮਲੇ ਦੌਰਾਨ ਨੌਜਵਾਨ ਭੰਨ-ਤੋੜ ਕਰਨ ਤੋਂ ਬਾਅਦ 86 ਹਜ਼ਾਰ ਰੁਪਏ ਦੀ ਨਕਦੀ ਤੇ ਸੀ.ਸੀ.ਟੀ. ਵੀ. ਕੈਮਰੇ ਦੀ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਸ਼ੈਲਜਾ ਦੀ ਅਗਵਾਈ ਹੇਠ ਵਪਾਰੀਆਂ ਤੇ ਕਾਂਗਰਸੀਆਂ ਦਾ ਜੀ. ਐਸ. ਟੀ. ਵਿਰੋਧੀ ਸੰਮੇਲਨ

ਪੰਚਕੂਲਾ, 16 ਜੁਲਾਈ (ਕਪਿਲ)-ਹਰਿਆਣਾ ਕਾਂਗਰਸ ਵੱਲੋਂ ਪੰਚਕੂਲਾ ਸਮੇਤ ਕਈ ਥਾਵਾਂ 'ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀ. ਐਸ. ਟੀ. ਦੇ ਿਖ਼ਲਾਫ਼ ਵਿਰੋਧੀ ਸੰਮੇਲਨ ਕਰਵਾਏ ਗਏ | ਪੰਚਕੂਲਾ ਵਿਖੇ ਰਾਜ ਸਭਾ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦੀ ਪ੍ਰਧਾਨਗੀ ਹੇਠ ਹੋਏ ਇਸ ...

ਪੂਰੀ ਖ਼ਬਰ »

ਜਗਮੋਹਨ ਸਿੰਘ ਕੰਗ ਦੇ ਯਤਨਾਂ ਸਦਕਾ 4 ਟਿਊਬਵੈੱਲ ਗਮਾਡਾ ਨੇ ਕੀਤੇ ਨਗਰ ਕੌਾਸਲ ਦੇ ਸਪੁਰਦ

ਕੁਰਾਲੀ, 16 ਜੁਲਾਈ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ 'ਚ ਚੱਲ ਰਹੀ ਪਾਣੀ ਦੀ ਕਿੱਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਵੱਲੋਂ ਸ਼ਹਿਰ 'ਚ ਗਮਾਡਾ ਵੱਲੋਂ ਲਗਾਏ ਟਿਊਬਵੈੱਲਾਂ 'ਚੋਂ 4 ਟਿਊਬਵੈੱਲ ਨਗਰ ...

ਪੂਰੀ ਖ਼ਬਰ »

ਮੋਟਰ ਵਹੀਕਲ ਸੋਧ ਬਿਲ ਨੂੰ ਰਾਜ ਸਭਾ 'ਚ ਪ੍ਰਵਾਨਗੀ ਮਿਲਣ ਮਗਰੋਂ ਸੜਕ ਹਾਦਸਿਆਂ ਨੂੰ ਠੱਲ੍ਹ ਪੈਣ ਦੀ ਆਸ

ਚੰਡੀਗੜ੍ਹ 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਮੋਟਰ ਵਹੀਕਲ ਸੋਧ ਬਿਲ ਨੂੰ ਰਾਜ ਸਭਾ 'ਚ ਪ੍ਰਵਾਨਗੀ ਮਿਲਣ ਮਗਰੋਂ ਸੜਕ ਹਾਦਸਿਆਂ ਨੂੰ ਠੱਲ੍ਹ ਪੈਣ ਦੀ ਆਸ ਬੱਝੀ ਹੈ | ਕੇਂਦਰ ਸਰਕਾਰ ਵੱਲੋਂ 2020 ਤੱਕ ਸੜਕ ਹਾਦਸਿਆਂ 'ਚ 50 ਫ਼ੀਸਦੀ ਤੱਕ ਲਗਾਮ ਲਾਉਣ ਦਾ ਟੀਚਾ ਮਿਥਿਆ ਗਿਆ ਹੈ ...

ਪੂਰੀ ਖ਼ਬਰ »

ਪੰਜਾਬ ਪੋਸਟ ਗ੍ਰੈਜੂਏਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵੱਲੋਂ ਡਾ: ਅਮਰਜੀਤ ਸਿੰਘ ਦਾ ਸਵਾਗਤ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਪੋਸਟ ਗ੍ਰੈਜੂਏਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵੱਲੋਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਨਵ-ਨਿਯੁਕਤ ਡਾਇਰੈਕਟਰ ਡਾ: ਅਮਰਜੀਤ ਸਿੰਘ ਦਾ ਅਹੁਦਾ ਸੰਭਾਲਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ...

ਪੂਰੀ ਖ਼ਬਰ »

ਹਾਦਸੇ ਨੂੰ ਸੱਦਾ ਦੇ ਰਹੀਆਂ ਨੇ ਟਰਾਂਸਫਾਰਮਰ ਦੀਆਂ ਨੰਗੀਆਂ ਤਾਰਾਂ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਗੁਲਾਬਗੜ੍ਹ ਸੜਕ 'ਤੇ ਲੱਗੇ ਟਰਾਂਸਫਾਰਮਰ ਦੀਆਂ ਨੰਗੀਆਂ ਤਾਰਾਂ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਸਾਬਕਾ ਕੌਾਸਲਰ ਮਾਸਟਰ ਵਿਪਨ ਥੰਮਨ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਾਰੇ ਕੌਾਸਲ ...

ਪੂਰੀ ਖ਼ਬਰ »

ਮਾਜਰੀ ਇਲਾਕੇ 'ਚ ਸਿਆਸੀ ਲੋਕਾਂ ਦੀ ਸ਼ਹਿ 'ਤੇ ਹੋ ਰਹੀ ਹੈ ਮਾਈਨਿੰਗ-ਕੰਵਰ ਸੰਧੂ

ਖਰੜ, 16 ਜੁਲਾਈ (ਜੰਡਪੁਰੀ)-ਖਰੜ ਹਲਕੇ ਦੇ ਬਲਾਕ ਮਾਜਰੀ ਦੇ ਇਲਾਕੇ ਦੇ ਕਈ ਪਿੰਡਾਂ 'ਚ ਸਿਆਸੀ ਲੋਕਾਂ ਦੀ ਮਿਲੀਭੁਗਤ ਨਾਲ ਪਿੰਡਾਂ ਦੀਆਂ ਕਈ ਪੰਚਾਇਤਾਂ ਦੀ ਸ਼ਾਮਲਾਤ ਜ਼ਮੀਨਾਂ ਆਦਿ ਵਿਚ ਮਾਈਨਿੰਗ ਦਾ ਧੰਦਾ ਸ਼ਰ੍ਹੇਆਮ ਚੱਲ ਰਿਹਾ ਹੈ | ਇਸ ਮਾਈਨਿੰਗ ਲਈ ਜਿਥੇ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਮਰੀਜ਼ਾਂ ਦੀ ਦੇਖਭਾਲ ਸਬੰਧੀ 7 ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਅੱਜ

ਚੰਡੀਗੜ੍ਹ 16 ਜੁਲਾਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਮਰੀਜ਼ਾਂ ਦੀ ਦੇਖਭਾਲ 'ਚ ਸੁਧਾਰ ਲਿਆਉਣ ਸਬੰਧੀ 7 ਰੋਜ਼ਾ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ 17 ਜੁਲਾਈ ਨੂੰ ਕੀਤੀ ਜਾਵੇਗੀ | ਇਸ 'ਚ ਮੈਡੀਕਲ ਲੈਬਾਰਟਰੀ ਖੇਤਰ ਵਿਚ ਮਾਹਿਰਤਾ ਲਿਆਉਣ ਦੀ ਅਹਿਮੀਅਤ ਬਾਰੇ ਵੀ ਚਰਚਾ ...

ਪੂਰੀ ਖ਼ਬਰ »

ਭਾਜਪਾ ਕਿਸਾਨਾਂ ਦੀਆਂ ਦਰਦਨਾਕ ਖੁਦਕੁਸ਼ੀਆਂ 'ਤੇ ਕਰ ਰਹੀ ਹੈ ਸ਼ਰਮਨਾਕ ਸਿਆਸਤ-ਮਾਨ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਬੁਲਾਰੇ ਤੇ ਮੈਨੀਫੈਸਟੋ ਕਮੇਟੀ ਦੇ ਮੈਂਬਰ ਰਹੇ ਸ. ਗੁਰਪ੍ਰਤਾਪ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਭਾਜਪਾ ਦੇ ਆਗੂ ਸ. ਹਰਜੀਤ ਸਿੰਘ ਗਰੇਵਾਲ ਤੇ ਵਿਨੀਤ ਜੋਸ਼ੀ ਵੱਲੋਂ ਦਿੱਤਾ ਬਿਆਨ ਨਿੰਦਾਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਵੱਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6ਵਾਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਪੰਜੋਖਰਾ ਸਾਹਿਬ ਤੋਂ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਸਾਰੰਗ ਲੋਕ ਵਿਖੇ ਕਿੰਨਰਾਂ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-11 ਸਥਿਤ ਸਾਰੰਗ ਲੋਕ ਵਿਖੇ ਸਾਰੰਗ ਵੱਲੋਂ ਸਾਹਿਤਕ ਸਭਿਆਚਾਰਕ ਮਿਲਣੀ 'ਚ 'ਕਿੰਨਰਾਂ' ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਿੰਨਰ ਕਾਜਲ ਮੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ...

ਪੂਰੀ ਖ਼ਬਰ »

ਯੂ. ਆਈ. ਟੀ. ਐਮ. 'ਵਰਸਿਟੀ ਪੌਲੈਂਡ ਵੱਲੋਂ 100 ਫ਼ੀਸਦੀ ਸਕਾਲਰਸ਼ਿਪ ਦਾ ਐਲਾਨ-ਪ੍ਰਵੇਜ਼

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਆਫ ਇੰਨਫਰਮੇਸ਼ਨ ਟੈਕਨਾਲੋਜੀ ਐਾਡ ਮੈਨੇਜਮੈਂਟ ਪੌਲੈਂਡ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ 100 ਫ਼ੀਸਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਤਰ੍ਹਾਂ ਕਰਕੇ ਯੂਨੀਵਰਸਿਟੀ ...

ਪੂਰੀ ਖ਼ਬਰ »

ਬਾਂਸਲ ਨੂੰ 69ਵੇਂ ਜਨਮ ਦਿਨ 'ਤੇ ਸਥਾਨਕ ਆਗੂਆਂ ਵੱਲੋਂ ਵਧਾਈਆਂ

ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਅੱਜ ਉਨ੍ਹਾਂ ਦੇ 69ਵੇਂ ਜਨਮ ਦਿਨ 'ਤੇ ਸਥਾਨਕ ਆਗੂਆਂ ਵਧਾਈਆਂ ਦਿੱਤੀਆਂ ਤੇ ਲੰਬੀ ਉਮਰ ਦੀ ਕਾਮਨਾ ਕੀਤੀ | ਵਧਾਈਆਂ ਦੇਣ ਕਈ ਆਗੂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਨਵੀਂ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਸਿੱਖਿਆ ਵਿਭਾਗ ਵੱਲੋਂ ਸਾਧਨਾ ਸੰਗਰ ਨੂੰ ਸਰਕਾਰੀ ਕਾਲਜ ਡੇਰਾਬੱਸੀ ਦੀ ਨਵੀਂ ਪਿ੍ੰਸੀਪਲ ਤਾਇਨਾਤ ਕੀਤਾ ਗਿਆ ਹੈ | ਇਥੇ ਪਹਿਲਾਂ ਤਾਇਨਾਤ ਪਿ੍ੰਸੀਪਲ ਕੋਮਲ ਬਰੋਕਾ ਦੇ ਤਬਾਦਲੇ ਤੋਂ ਬਾਅਦ ਤੋਂ ਇਹ ਅਹੁਦਾ ...

ਪੂਰੀ ਖ਼ਬਰ »

ਸ਼ਿਵਾਲਿਕ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦਾ ਗਠਨ

ਨਵਾਂਗਰਾਉਂ, 16 ਜੁਲਾਈ (ਵਜੀਦਪੁਰ)-ਸਥਾਨਕ ਸ਼ਿਵਾਲਿਕ ਵਿਹਾਰ ਦੇ ਮੁਹਤਬਰਾਂ ਵੱਲੋਂ ਕਸਬੇ ਦੀਆਂ ਸਮੱਸਿਆਵਾਂ ਦੇ ਹੱਲ ਤੇ ਸਮਾਜ ਭਲਾਈ ਦੇ ਕਾਰਜਾਂ ਸਬੰਧੀ ਸੰਸਥਾ ਦੇ ਗਠਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੇਵਾ ਮੁਕਤ ਨੇਵੀ ਅਫ਼ਸਰ ਆਰ. ਐੱਸ. ਸੋਢੀ ਦੀ ਅਗਵਾਈ ...

ਪੂਰੀ ਖ਼ਬਰ »

'ਆਪ' ਦਾ ਕਨਵੀਨਰ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦਾ ਕਨਵੀਨਰ ਹਰਬੰਸ ਸਿੰਘ ਅੱਡਾ ਝੁੱਗੀਆਂ ਅੱਜ ਆਪਣੇ ਦਰਜਨਾਂ ਸਾਥੀਆਂ ਸਮੇਤ ਆਪ ਪਾਰਟੀ ਦਾ ਝਾੜੂ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਿਆ | ਕਾਂਗਰਸ ਦੇ ਸੂਬਾ ਸਕੱਤਰ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਪਾਰਟੀ 'ਚ ਆਏ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਦੇ ਐਮ. ਬੀ. ਏ. ਦੇ ਪੂਰੇ ਬੈਚ ਦੀ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੋਈ ਪਲੇਸਮੈਂਟ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜਿਜ਼ ਦੇ ਬੀ. ਟੈੱਕ ਦੇ 2017 'ਚ ਪਾਸ ਆਊਟ ਹੋਣ ਜਾ ਰਹੇ ਬੈਚ ਦੇ 289 ਵਿਦਿਆਰਥੀਆਂ ਤੇ ਐਮ. ਬੀ. ਏ. ਦੇ ਪੂਰੇ ਬੈਚ ਦੀ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੀ ਪਲੇਸਮੈਂਟ ਹੋ ਗਈ ਹੈ | ਇਸ ਸਬੰਧੀ ਇੰਡੋ ਗਲੋਬਲ ਦੇ ਸੀ. ਈ. ...

ਪੂਰੀ ਖ਼ਬਰ »

ਦਲਿਤ ਪਰਿਵਾਰ ਦੀ ਕੁਆਰੀ ਲੜਕੀ ਦੇ ਸ਼ੱਕੀ ਹਾਲਾਤਾਂ 'ਚ ਗਰਭਵਤੀ ਹੋਣ ਦਾ ਮਾਮਲਾ ਪੁਲਿਸ ਲਈ ਪੇਚੀਦਾ ਬਣਿਆ

ਖਰੜ, 16 ਜੁਲਾਈ (ਜੰਡਪੁਰੀ)-ਖਰੜ ਹਲਕੇ ਦੇ ਪਿੰਡ ਦੀ ਇਕ ਦਲਿਤ ਪਰਿਵਾਰ ਦੀ ਲੜਕੀ ਦੇ ਸ਼ੱਕੀ ਹਾਲਾਤਾਂ 'ਚ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ਜਿਥੇ ਪੁਲਿਸ ਕਸੁੂਤੀ ਫਸੀ ਨਜ਼ਰ ਆ ਰਹੀ ਹੈ, ਉਥੇ ਹੀ ਪੀੜਤ ਪਰਿਵਾਰ ਦੇ ਕਿਸੇ ਡਰ ਹੇਠ ਹੋਣ ਦੇ ...

ਪੂਰੀ ਖ਼ਬਰ »

ਪਾਣੀ ਬਚਾਉਣ ਦਾ ਹੋਕਾ ਦੇਣ ਵਾਲੇ ਵਿਭਾਗ ਵੱਲੋਂ ਹੀ ਕੀਤੀ ਜਾ ਰਹੀ ਹੈ ਪਾਣੀ ਦੀ ਬਰਬਾਦੀ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਉਂਝ ਤਾਂ ਡੇਰਾਬੱਸੀ ਨਗਰ ਕੌਾਸਲ ਦੇ ਅਧਿਕਾਰੀ ਗਰਮੀਆਂ ਦੇ ਮੌਸਮ ਦੇ ਸ਼ੁਰੂ ਹੁੰਦੇ ਸਾਰ ਹੀ ਪਾਣੀ ਬਚਾਉਣ ਦਾ ਹੋਕਾ ਦੇਣਾ ਸ਼ੁਰੂ ਕਰ ਦਿੰਦੇ ਹਨ ਤੇ ਸ਼ਹਿਰ 'ਚ ਮੁਨਿਆਦੀ ਕਰਵਾ ਕੇ ਪਾਣੀ ਦੀ ਬਰਬਾਦੀ ਕਰਨ ...

ਪੂਰੀ ਖ਼ਬਰ »

ਅਫ਼ਸਰਾਂ ਤੇ ਬਿਲਡਰਾਂ ਦੇ ਲਾਰਿਆਂ ਤੋਂ ਅੱਕੇ ਸੁਸਾਇਟੀ ਵਾਸੀਆਂ ਨੇ ਖੁਦ ਕੀਤੀ ਸੜਕ ਦੀ ਮੁਰੰਮਤ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਪੁਰਾਣੀ ਜ਼ੀਰਕਪੁਰ-ਕਾਲਕਾ ਸੜਕ 'ਤੇ ਸਥਿਤ ਢਕੌਲੀ ਖੇਤਰ 'ਚ ਪੈਂਦੀ ਸੁਸ਼ਮਾ ਸਕੂਏਰ ਵਿਖੇ ਕਰੀਬ ਅੱਧੀ ਦਰਜਨ ਸੁਸਾਇਟੀਆਂ ਦੇ ਵਸਨੀਕਾਂ ਵੱਲੋਂ ਟੁੱਟੀ ਹੋਈ ਸੜਕ 'ਤੇ ਖੁਦ ਹੀ ਮਿੱਟੀ ਤੇ ਗਰੈਵਲ ਪੁਆ ਕੇ ਸੜਕ ਨੂੰ ਆਵਾਜਾਈ ਯੋਗ ...

ਪੂਰੀ ਖ਼ਬਰ »

ਖੇੜੀ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ

ਖਰੜ, 16 ਜੁਲਾਈ (ਜੰਡਪੁਰੀ)-ਬੀਤੇ ਦਿਨੀਂ ਪਿੰਡ ਖੇੜੀ ਘੋਗਾ ਦੇ ਵਸਨੀਕ ਸੁਖਦੀਪ ਸਿੰਘ ਪੁੱਤਰ ਰਣਧੀਰ ਸਿੰਘ ਦੀ ਇਲਾਜ ਦੌਰਾਨ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਮੌਤ ਹੋ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਬਿਲਡਰ ਭਰਾਵਾਂ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 16 ਜੁਲਾਈ (ਹੈਪੀ ਪੰਡਵਾਲਾ)-ਪੁਲਿਸ ਨੇ ਪੀਰਮੁਛੱਲਾ ਸਥਿਤ ਇਕ ਸੁਸਾਇਟੀ ਦੇ ਬਿਲਡਰ ਭਰਾਵਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਥਾਣਾ ਮੁਖੀ ਭਗਵੰਤ ਸਿੰਘ ਰਿਆੜ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿ੍ਸ਼ਨ ਲਾਲ ...

ਪੂਰੀ ਖ਼ਬਰ »

ਟਰੱਕ ਦੀ ਫੇਟ ਕਾਰਨ 2 ਕਾਰਾਂ ਦੀ ਹੋਈ ਟੱਕਰ, ਫਲਾਈ ਓਵਰ 'ਤੇ ਲੱਗਾ ਜਾਮ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਰੇਲਵੇ ਫਲਾਈ ਓਵਰ 'ਤੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਕ ਕਾਰ ਨੂੰ ਫੇਟ ਮਾਰਨ ਕਾਰਨ ਦੋ ਕਾਰਾਂ ਨੁਕਸਾਨੀਆਂ ਗਈਆਂ | ਹਾਦਸੇ ਤੋਂ ਬਾਅਦ ਫਲਾਈ ਓਵਰ 'ਤੇ ਜਾਮ ਲੱਗ ਗਿਆ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਮ ...

ਪੂਰੀ ਖ਼ਬਰ »

ਜ਼ੀਰਕਪੁਰ ਨਗਰ ਕੌ ਾਸਲ ਅਧੀਨ ਖੇਤਰ 'ਚ ਆਇਆ ਨਾਜਾਇਜ਼ ਉਸਾਰੀਆਂ ਦਾ ਹੜ੍ਹ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਬੀਤੇ ਕੁਝ ਸਮੇਂ ਤੋਂ ਜ਼ੀਰਕਪੁਰ ਨਗਰ ਕੌਾਸਲ ਅਧੀਨ ਖੇਤਰ 'ਚ ਨਾਜਾਇਜ਼ ਉਸਾਰੀਆਂ ਦਾ ਹੜ੍ਹ ਜਿਹਾ ਆ ਗਿਆ ਹੈ | ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਬੇਖੌਫ ਹੋ ਕੇ ਨਿਯਮਾਂ ਨੂੰ ਛਿੱਕੇ ਟੰਗ ਕੇ ਧੜੱਲੇ ਨਾਲ ਉਸਾਰੀਆਂ ਕਰ ਰਹੇ ਹਨ ...

ਪੂਰੀ ਖ਼ਬਰ »

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਖਿਜ਼ਰਾਬਾਦ ਦੇ ਵਾਸੀ

ਖਿਜ਼ਰਾਬਾਦ, 16 ਜੁਲਾਈ (ਰੋਹਿਤ ਗੁਪਤਾ)-ਕਸਬਾ ਖਿਜ਼ਰਾਬਾਦ ਦੇ ਵਾਟਰ ਵਰਕਸ ਦੀ 10 ਦਿਨਾਂ ਤੋਂ ਖਰਾਬ ਚੱਲ ਰਹੀ ਮੋਟਰ ਕਾਰਨ ਇਸ ਨਾਲ ਜੁੜੇ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸਣਾ ਪੈ ਰਿਹਾ ਹੈ | ਇਸ ਸਬੰਧੀ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ...

ਪੂਰੀ ਖ਼ਬਰ »

ਥਾਣਾ ਸੋਹਾਣਾ ਦੀ ਇਮਾਰਤ ਲਈ ਕਰੀਬ ਇਕ ਕਰੋੜ ਰੁਪਏ ਵਿਭਾਗ ਵੱਲੋਂ ਰਿਲੀਜ਼-ਜ਼ਿਲ੍ਹਾ ਪੁਲਿਸ ਮੁਖੀ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਕਈ ਸਾਲਾਂ ਤੋਂ ਸੈਕਟਰ-66 ਵਿਖੇ ਪੁਲਿਸ ਦੀ ਸਰਕਾਰੀ ਰਿਹਾਇਸ਼ (ਫਲੈਟਾਂ) 'ਚ ਚੱਲ ਰਹੇ ਥਾਣਾ ਸੋਹਾਣਾ ਦੀ ਪੱਕੀ ਆਪਣੀ ਬਿਲਡਿੰਗ ਸੈਕਟਰ-79 'ਚ ਬਣਨ ਜਾ ਰਹੀ ਹੈ | ਇਸ ਬਿਲਡਿੰਗ ਲਈ ਇਕ ਏਕੜ ਦੇ ਕਰੀਬ ਜ਼ਮੀਨ ਦਾ ਕਬਜ਼ਾ ਵੀ ਲੈ ...

ਪੂਰੀ ਖ਼ਬਰ »

ਅਧਿਆਪਕ ਮੰਗਾਂ ਸਬੰਧੀ ਡੀ. ਟੀ. ਐੱਫ. ਦੇ ਵਫ਼ਦ ਦੀ ਡੀ. ਜੀ. ਐੱਸ. ਈ. ਨਾਲ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਹੇਠ ਵਫ਼ਦ ਵੱਲੋਂ ਡੀ. ਜੀ. ਐੱਸ. ਈ. ਪੰਜਾਬ ਪ੍ਰਸ਼ਾਂਤ ਭੂਸ਼ਨ ਗੋਇਲ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਖਰੜ ਨੇ ਕਰਜ਼ਦਾਰਾਂ ਕੋਲੋਂ ਲੈਣੇ ਹਨ 24 ਕਰੋੜ 76 ਲੱਖ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵੱਲੋਂ ਜਾਰੀ ਕਰਜ਼ਾ ਮੁਆਫੀ ਸਕੀਮ ਦਾ ਲਾਭ ਪੀ. ਏ. ਡੀ. ਬੀ. ਬੈਂਕਾਂ ਦੇ ਗਾਹਕ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਹੈ | ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਗਿੱਲ ਵੱਲੋਂ ਸਮੈਸਿੰਗ ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਖਰੜ, 16 ਜੁਲਾਈ (ਮਾਨ)-ਧੰਨ-ਧੰਨ ਬਾਬਾ ਖੜਕ ਸਿੰਘ ਜੀ ਸਪੋਰਟਸ ਐਾਡ ਵੈਲਫੇਅਰ ਕਲੱਬ ਖਰੜ ਵੱਲੋਂ ਪਿੰਡ ਬਡਾਲੀ ਵਿਖੇ 22 ਤੇ 23 ਜੁਲਾਈ ਨੂੰ ਕਰਵਾਏ ਜਾ ਰਹੇ ਸਮੈਸਿੰਗ ਵਾਲੀਬਾਲ ਡੇਅ-ਨਾਈਟ ਟੂਰਨਾਮੈਂਟ ਦਾ ਪੋਸਟਰ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁਖ ...

ਪੂਰੀ ਖ਼ਬਰ »

ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਹਿਊਜ਼ ਆਰਟ ਫਿਸ਼ਟਾ ਪ੍ਰਤੀਯੋਗਤਾ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਹਿਊਜ਼ ਆਰਟ ਫਿਸ਼ਟਾ ਇੰਟਰ ਸਕੂਲ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਟ੍ਰਾਈਸਿਟੀ ਦੇ 10 ਸਕੂਲਾਂ ਦੇ 67 ਵਿਦਿਆਰਥੀਆਂ ਨੇ ਭਾਗ ਲਿਆ | ਪ੍ਰਤੀਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਬਲਾਕ ਮਾਜਰੀ ਦੇ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮਾਜਰੀ, 16 ਜੁਲਾਈ (ਅ. ਬ.)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡਾਂ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਬਿਜਲੀ ਤੇ ਪਾਣੀ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ | ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦੇ ...

ਪੂਰੀ ਖ਼ਬਰ »

ਹਰਨੇਕ ਸਿੰਘ ਕਰਤਾਰਪੁਰ ਦਾ ਸਨਮਾਨ

ਮਾਜਰੀ, 16 ਜੁਲਾਈ (ਅ. ਬ.)-ਲੈਂਡ ਮਾਰਗੇਜ਼ ਬੈਂਕ ਖਰੜ ਦੇ ਵੱਖ-ਵੱਖ ਜ਼ੋਨਾਂ ਦੇ ਡਾਇਰੈਕਟਰਾਂ ਦੀ ਚੋਣ 20 ਜੁਲਾਈ ਕਰਵਾਈ ਜਾ ਰਹੀ ਹੈ ਤੇ ਜ਼ੋਨ ਨੰਬਰ 2 ਤੋਂ ਡਾਇਰੈਕਟਰ ਦੀ ਚੋਣ ਹਰਨੇਕ ਸਿੰਘ ਕਰਤਾਰਪੁਰ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਕੈਂਪ ਦੌਰਾਨ 155 ਯੂਨਿਟ ਖ਼ੂਨ ਇਕੱਤਰ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਫਰੈਂਡਜ਼ ਫਾਰਐਵਰ ਵੈਲਫੇਅਰ ਸੁਸਾਇਟੀ ਖਰੜ ਵੱਲੋਂ ਪਰਸ਼ੂਰਾਮ ਭਵਨ ਖਰੜ ਵਿਖੇ ਸੁਸਾਇਟੀ ਦੇ ਮੈਂਬਰ ਦਿਨੇਸ਼ ਕੁਮਾਰ ਦੀ ਸਵ: ਬੇਟੀ ਕੇਸ਼ਵੀ ਦੀ ਯਾਦ ਨੂੰ ਸਮਰਪਿਤ 'ਤੀਸਰਾ ਖ਼ੂਨਦਾਨ ਕੈਂਪ' ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਜੋਤੀ ਕੰਨਿਆ ਆਸਰਾ ਦੇ ਬੱਚਿਆਂ ਨੂੰ ਵੰਡੇ ਫ਼ਲ ਤੇ ਬਿਸਕੁਟ

ਖਰੜ, 16 ਜੁਲਾਈ (ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ 'ਰਿਲੀਵਿੰਗ ਹੰਗਰ ਪ੍ਰੋਜੈਕਟ' ਤਹਿਤ ਕਲੱਬ ਦੇ ਮੈਂਬਰ ਵਿਨੋਦ ਕੁਮਾਰ ਦੇ ਪੁੱਤਰ ਧਰੁਵ ਕੁਮਾਰ ਦੇ ਜਨਮ ਦਿਨ ਦੀ ਖੁਸ਼ੀ 'ਚ ਜੋਤੀ ਕੰਨਿਆ ਆਸਰਾ ਖਰੜ ਵਿਖੇ ਬੱਚਿਆਂ ਨੂੰ ਫ਼ਲ ਤੇ ਬਿਸਕੁਟ ਵੰਡੇ ਗਏ | ਪ੍ਰੋਜੈਕਟ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ ਗਈ | ਸਮਾਗਮ ਦੌਰਾਨ ਪੁਰਾਣੇ ਵਿਦਿਆਰਥੀਆਂ ਦੇ ਛੇਵੇਂ ਅਲੂਮਨੀ ਚੈਪਟਰ ਦੀ ਸਥਾਪਨਾ ਕੀਤੀ ਗਈ, ਜਿਸ ਦਾ ਉਦਘਾਟਨ ਸੀ. ਜੀ. ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਟੀਮ ਵੱਲੋਂ ਪ੍ਰਮੋਸ਼ਨ ਸ਼ੁਰੂ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-21 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਟੀਮ ਤੁਹਾਡੇ ਸ਼ਹਿਰ ਵੀ ਆ ਸਕਦੀ ਹੈ | ਬੇਸਬਰੀ ਨਾਲ ਉਡੀਕੀ ਜਾ ਰਹੀ ਇਸ ਫ਼ਿਲਮ ਦੀ ਟੀਮ ਫ਼ਿਲਮ ਦੇ ਪ੍ਰਚਾਰ ਲਈ ਅੱਜ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਪਾਪੜੀ ਦੀ ਪੰਚਾਇਤੀ ਜ਼ਮੀਨ ਸਬੰਧੀ ਰਿਪੋਰਟ ਕੀਤੀ ਤਲਬ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡ ਪਾਪੜੀ ਦੀ 46 ਕਨਾਲ 7 ਮਰਲੇ ਪੰਚਾਇਤੀ ਜ਼ਮੀਨ ਦੇ ਮਾਮਲੇ ਸਬੰਧੀ ਮੁਹਾਲੀ ਦੇ ਡੀ. ਡੀ. ਪੀ. ਓ. ਤੇ ਬੀ. ਡੀ. ਪੀ. ਓ. ਤੋਂ ਰਿਪੋਰਟ ਤਲਬ ਕੀਤੀ ਹੈ | ਵਿਭਾਗ ਵੱਲੋਂ ਉਕਤ ਕਾਰਵਾਈ ...

ਪੂਰੀ ਖ਼ਬਰ »

ਕਾਮੇਡੀਅਨ ਖਿਆਲੀ 21 ਨੂੰ ਪਹੁੰਚਣਗੇ ਪੰਚਕੂਲਾ

ਪੰਚਕੂਲਾ, 16 ਜੁਲਾਈ (ਕਪਿਲ)-ਹਾਸਰਸ ਕਲਾਕਾਰ ਖਿਆਲੀ ਸਹਾਰਨ ਨੂੰ ਹਰਿਆਣਾ ਗੋਲਡਨ ਜੁਬਲੀ ਸਾਲ ਦੇ ਸਬੰਧ 'ਚ ਹੋਣ ਵਾਲੇ ਸਮਾਗਮਾਂ ਦੌਰਾਨ ਲੋਕਾਂ ਨੂੰ ਹਸਾਉਣ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਦੇ ਚਲਦਿਆਂ ਖਿਆਲੀ 21 ਜੁਲਾਈ ਨੂੰ ਪੰਚਕੂਲਾ ਦੇ ਸੈਕਟਰ-14 ਦੇ ਸਰਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਾਂਝ ਕੇਂਦਰ 'ਚ ਮਿਲਣ ਵਾਲੀਆਂ ਸਹੂਲਤਾਂ ਤੇ ਨਵੇਂ ਐਪਸ ਸਬੰਧੀ ਦਿੱਤੀ ਜਾਣਕਾਰੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸਾਂਝ ਕੇਂਦਰ 'ਚ ਮਿਲਣ ਵਾਲੀਆਂ ਸਹੂਲਤਾਂ ਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਮੋਬਾਇਲ ਐਪਸ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਪੀ. ਜੀ. ਆਈ. ਨੂੰ ਸਰੀਰ ਕੀਤਾ ਦਾਨ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਨੂੰ 83 ਸਾਲਾ ਸ੍ਰੀ ਸੀ. ਐਲ. ਧਾਮੀਜਾ ਦੀ ਮੌਤ ਮਗਰੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਸਰੀਰ ਦਾਨ ਕਰਨ ਦਾ ਫ਼ੈਸਲਾ ਲਿਆ ਗਿਆ | ਪੀ. ਜੀ. ਆਈ. ਦੇ ਬੁਲਾਰੇ ਅਨੁਸਾਰ ਸ੍ਰੀ ਧਾਮੀਜਾ ਦੀ ਅੱਜ ਮੌਤ ਹੋ ਗਈ ਸੀ | ਉਨ੍ਹਾਂ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਗਿ੍ਫ਼ਤਾਰ

ਜ਼ੀਰਕਪੁਰ, 16 ਜੁਲਾਈ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਮੁਨੀਸ਼ ਕੁਮਾਰ ਪੁੱਤਰ ਜਗਦੀਸ਼ ਕੁਮਾਰ ਮਕਾਨ ਨੰ: 602 ਸੈਕਟਰ-20 ਪੰਚਕੁੂਲਾ ਵਜੋਂ ਹੋਈ ਹੈ | ਪੁਲਿਸ ਚੌਕੀ ਬਲਟਾਣਾ ਦੇ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX