ਤਾਜਾ ਖ਼ਬਰਾਂ


ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  1 day ago
ਡੇਰਾਬਸੀ,19 ਨਵੰਬਰ [ਗੁਰਮੀਤ ਸਿੰਘ]- ਜ਼ਿਲ੍ਹਾ ਮੁਹਾਲੀ ਦੇ ਕਸਬਾ ਡੇਰਾਬਸੀ ਵਿਚੇ ਅੱਜ ਦੇਰ ਸ਼ਾਮ ਨਗਰ ਕੌਂਸਲ ਦੀ ਲਾਪਰਵਾਹੀ ਕਰਕੇ ਇੱਕ ਨੌਜਵਾਨ ਦੀ ਗੰਦਗੀ ਨਾਲ ਭਰੇ ਖੂਹ 'ਚ ਡੁੱਬ ਕੇ ਮੌਤ ਹੋ ਗਈ। ਨਗਰ ਕੌਂਸਲ ...
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 19 ਨਵੰਬਰ { ਜਸਵੰਤ ਸਿੰਘ ਜੱਸ} - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ...
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  1 day ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  1 day ago
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  1 day ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  1 day ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  1 day ago
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  1 day ago
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  1 day ago
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 day ago
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  1 day ago
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  1 day ago
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  1 day ago
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  1 day ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  1 day ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  1 day ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  1 day ago
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  1 day ago
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  1 day ago
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  1 day ago
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  1 day ago
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  1 day ago
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  1 day ago
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  1 day ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  1 day ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  1 day ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਹੁਸ਼ਿਆਰਪੁਰ / ਮੁਕੇਰੀਆਂ

ਸਕੂਲ ਬੱਸ ਟਰਾਲੇ ਪਿੱਛੇ ਟਕਰਾਈ, 15 ਬੱਚੇ ਜ਼ਖ਼ਮੀ

ਮੁਕੇਰੀਆਂ, 17 ਜੁਲਾਈ (ਸਟਾਫ਼ ਰਿਪੋਰਟਰ)-ਅੱਜ ਸਵੇਰੇ ਕਰੀਬ 7 ਵਜੇ ਇੱਥੋਂ ਦੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀ ਸਕੂਲ ਬੱਸ ਇੱਕ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਬੱਸ ਵਿਚ ਸਵਾਰ 15 ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਜਦੋਂਕਿ ਇਸ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਜ਼ਖ਼ਮੀ ਹੋ ਗਏ | ਇਹ ਹਾਦਸਾ ਵਾਪਰਨ ਸਮੇਂ ਤੇਜ਼ ਬਾਰਸ਼ ਹੋ ਰਹੀ ਸੀ, ਜਿਸ ਕਾਰਨ ਸਕੂਲੀ ਬੱਸ ਰਾਸ਼ਟਰੀ ਮਾਰਗ ਜਲੰਧਰ-ਪਠਾਨਕੋਟ ਉੱਤੇ ਪੇਪਰ ਮਿਲ ਮੁਕੇਰੀਆਂ ਨਜ਼ਦੀਕ ਸੜਕ 'ਤੇ ਖੜ੍ਹੇ ਇੱਕ ਪਾਈਪਾਂ ਨਾਲ ਭਰੇ ਟਰਾਲੇ ਦੇ ਪਿੱਛੇ ਜਾ ਵੱਜੀ | ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੀ ਬੱਸ ਨੰਬਰ ਪੀ.ਬੀ. 07 ਐਨ. 7271 ਵੱਖ-ਵੱਖ ਪਿੰਡਾਂ ਤੋਂ ਬੱਚੇ ਲੈ ਕੇ ਸਕੂਲ ਨੂੰ ਆ ਰਹੀ ਸੀ ਕਿ ਤੇਜ਼ ਬਾਰਸ਼ ਕਾਰਨ ਡਰਾਈਵਰ ਨੂੰ ਸੜਕ 'ਤੇ ਖੜ੍ਹਾ ਟਰਾਲਾ ਨਾ ਦਿਸਿਆ ਅਤੇ ਬੱਸ ਰੋਕਣ ਦੇ ਬਾਵਜੂਦ ਟਰਾਲੇ ਪਿੱਛੇ ਜਾ ਟਕਰਾਈ | ਇਸ ਹਾਦਸੇ ਦੀ ਖ਼ਬਰ ਇੱਕ ਦਮ ਲੋਕਾਂ ਵਿਚ ਫੈਲ ਗਈ ਅਤੇ ਬੱਚਿਆਂ ਦੇ ਮਾਪਿਆਂ ਵਿਚ ਹਫੜਾ-ਦਫੜੀ ਮੱਚ ਗਈ | ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਬੱਸ ਵਿਚੋਂ ਸਾਰੇ ਬੱਚਿਆਂ ਨੂੰ ਸੁਰੱਖਿਅਤ ਕੱਢ ਕੇ ਨਜ਼ਦੀਕੀ ਮੱਕੜ ਹਸਪਤਾਲ ਵਿਖੇ ਲਿਆਂਦਾ ਗਿਆ | ਜ਼ਖ਼ਮੀ ਬੱਚਿਆਂ ਦਾ ਹਾਲ ਚਾਲ ਪੁੱਛਣ ਲਈ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੁਰੰਤ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਜ਼ਖ਼ਮੀ ਬੱਚਿਆਂ ਦੇ ਮਾਪਿਆਂ ਨੂੰ ਜਿੱਥੇ ਹੌਸਲਾ ਦਿੱਤਾ ਉੱਥੇ ਉਨ੍ਹਾਂ ਬੱਚਿਆਂ ਦਾ ਹਾਲ ਚਾਲ ਪੁੱਛਿਆ | ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪਿ੍ੰਸੀਪਲ ਜੀ.ਐੱਸ. ਲਾਂਬਾ ਅਤੇ ਹੋਰ ਪ੍ਰਬੰਧਕੀ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ | ਹਸਪਤਾਲ ਤੋਂ ਸਾਰੇ ਬੱਚਿਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਪਿੱਛੋਂ ਘਰ ਭੇਜ ਦਿੱਤਾ ਗਿਆ | ਇਸ ਸਬੰਧੀ ਇੱਕ ਵੱਖਰੇ ਪੈੱ੍ਰਸ ਬਿਆਨ ਰਾਹੀਂ ਇਸ ਬੱਸ ਵਿਚ ਸਵਾਰ ਇੱਕ ਬੱਚੇ ਦੇ ਪਿਤਾ ਗੁਰਪ੍ਰੀਤ ਸਿੰਘ ਪਿੰਡ ਰਈਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਬੱਸ ਨਿਰਧਾਰਿਤ ਸਮੇਂ ਤੋਂ ਇੱਕ ਘੰਟਾ ਪਹਿਲਾਂ ਰੋਜ਼ਾਨਾ ਬੱਚਿਆਂ ਨੂੰ ਘਰੋਂ ਲੈ ਆਉਂਦੀ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਸਕੂਲ ਸਮੇਂ ਤੋਂ ਇੱਕ ਘੰਟਾ ਪਹਿਲਾਂ ਛੱਡ ਕੇ ਦੁਬਾਰਾ ਦੂਸਰਾ ਗੇੜਾ ਲੈਣ ਲਈ ਚਲੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਮੇਰੇ ਵੱਲੋਂ ਲਿਖਤੀ ਸ਼ਿਕਾਇਤ ਸਕੂਲ ਦੇ ਪਿ੍ੰਸੀਪਲ ਅਤੇ ਪ੍ਰਬੰਧਕੀ ਕਮੇਟੀ ਨੂੰ ਪਿਛਲੇ ਸਾਲ ਅਤੇ ਇਸ ਸਾਲ ਦਿੱਤੀ ਗਈ ਸੀ, ਜਿਸ ਵਿਚ ਬੱਚਿਆਂ ਦੇ ਮਾਪਿਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਬੱਚਿਆਂ ਨੂੰ ਇੱਕ ਘੰਟਾ ਪਹਿਲਾਂ ਸਕੂਲ ਵਿਚ ਲਿਆਉਣਾ ਬੰਦ ਕੀਤਾ ਜਾਵੇ ਅਤੇ ਇਨ੍ਹਾਂ ਬੱਚਿਆਂ ਨੂੰ ਲਿਆਉਣ ਵਾਲੀ ਬੱਸ ਤੋਂ ਦੋ ਗੇੜੇ ਨਾ ਲਗਵਾਏ ਜਾਣ ਕਿਉਂਕਿ ਦੂਸਰੇ ਗੇੜੇ ਦੇ ਬੱਚਿਆਂ ਨੂੰ ਸਮੇਂ ਸਿਰ ਸਕੂਲ ਪਹੁੰਚਾਉਣ ਦੇ ਚੱਕਰ ਵਿਚ ਬੱਸ ਨਿਰਧਾਰਿਤ ਗਤੀ ਤੋਂ ਵੀ ਤੇਜ਼ ਚੱਲਦੀ ਹੈ | ਭਾਵੇਂ ਇਹ ਹਾਦਸਾ ਨੈਸ਼ਨਲ ਹਾਈਵੇ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਬੱਸ ਟਕਰਾਉਣ ਨਾਲ ਵਾਪਰਿਆ ਹੈ ਪਰੰਤੂ ਸਕੂਲ ਪ੍ਰਬੰਧਕਾਂ ਵੱਲੋਂ ਟਰਾਲੇ ਦੇ ਡਰਾਈਵਰ ਿਖ਼ਲਾਫ਼ ਕੋਈ ਵੀ ਕਾਰਵਾਈ ਨਾ ਕਰਨ ਸਬੰਧੀ ਪੁਲਿਸ ਨੂੰ ਲਿਖਤੀ ਰੂਪ ਵਿਚ ਦੇ ਦਿੱਤਾ ਗਿਆ ਹੈ | ਇਸ ਦੀ ਪੁਸ਼ਟੀ ਪੁਲਿਸ ਸਟੇਸ਼ਨ ਮੁਕੇਰੀਆਂ ਵੱਲੋਂ ਕੀਤੀ ਗਈ ਹੈ |

ਵਣਪਾਲ ਦੀਆਂ ਧੱਕੇਸ਼ਾਹੀਆਂ ਵਿਰੁੱਧ ਜੰਗਲਾਤ ਮੁਲਾਜ਼ਮਾਂ ਵੱਲੋਂ ਰੋਸ ਧਰਨਾ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਣ ਵਿਭਾਗ ਦੇ ਖੋਜ ਸਰਕਲ ਬਸੀ ਜਾਨਾ ਵਿਖੇ ਤੈਨਾਤ ਵਣਪਾਲ ਹਰਸ਼ ਕੁਮਾਰ ਦੀਆਂ ਮਨਮਾਨੀਆਂ ਅਤੇ ਧੱਕੇਸ਼ਾਹੀਆਂ ਿਖ਼ਲਾਫ਼ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗਲਾਤ ਵਰਕਰਾਂ ਵੱਲੋਂ ਦਫ਼ਤਰ ...

ਪੂਰੀ ਖ਼ਬਰ »

ਦਹੇਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਦਹੇਜ 'ਚ 15 ਲੱਖ ਰੁਪਏ ਦੀ ਕਥਿਤ ਮੰਗ ਪੂਰੀ ਨਾ ਹੋਣ ਦੇ ਦੋਸ਼ 'ਚ ਵਿਆਹੁਤਾ 'ਤੇ ਹੱਤਿਆ ਦੀ ਨੀਅਤ ਨਾਲ ਤੇਲ ਛਿੜਕ ਕੇ ਜਲਾਉਣ ਦੀ ਕੋਸ਼ਿਸ਼ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਐਨ.ਆਰ.ਆਈ. ਪਰਿਵਾਰ ਦੇ ਪੰਜ ਮੈਂਬਰਾਂ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ੂ ਲੈ ਕੇ ਦੋ ਪਰਿਵਾਰ ਆਪਸ ਵਿਚ ਟਕਰਾਏ, ਦੋ ਗੰਭੀਰ ਜ਼ਖ਼ਮੀ

ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)-ਇੱਥੋਂ ਦੇ ਨਜ਼ਦੀਕੀ ਪਿੰਡ ਸਲੈਰੀਆਂ ਖ਼ੁਰਦ ਵਿਖੇ ਦੋ ਪਰਿਵਾਰਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਚੱਲ ਰਿਹਾ ਤਕਰਾਰ ਅੱਜ ਖ਼ੂਨੀ ਜੰਗ ਵਿਚ ਤਬਦੀਲ ਹੋ ਗਿਆ | ਅੱਜ ਸਵੇਰੇ ਕਰੀਬ 11 ਵਜੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬੱੁਢਾਬੜ 'ਚ ਸ਼ਿਵ ਸੈਨਾ ਦੇ ਵਰਕਰਾਂ ਨੇ ਕਰੈਸ਼ਰਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ

ਹਾਜੀਪੁਰ, 17 ਜੁਲਾਈ (ਰਣਜੀਤ ਸਿੰਘ)-ਅੱਜ ਥਾਣਾ ਹਾਜੀਪੁਰ ਦੇ ਪਿੰਡ ਬੁੱਢਾਬੜ ਹਿੰਦੋਸਤਾਨ ਸ਼ਿਵ ਸੈਨਾ ਦਾ ਇੱਕ ਵਿਸ਼ੇਸ਼ ਇਕੱਠ ਸਚਿਨ ਚੇਅਰਮੈਨ ਦੀ ਅਗਵਾਈ ਹੇਠ ਹੋਇਆ | ਇਸ ਇਕੱਠ ਵਿਚ ਹਿੰਦੋਸਤਾਨ ਸ਼ਿਵ ਸੈਨਾ ਦੋਆਬਾ ਜੋਨ ਦੇ ਪ੍ਰਧਾਨ ਰਾਮ ਪਾਲ ਸ਼ਰਮਾ ਵਿਸ਼ੇਸ਼ ...

ਪੂਰੀ ਖ਼ਬਰ »

ਔਰਤ ਨਾਲ ਹੱਥੋਪਾਈ ਕਰਨ 'ਤੇ 2 ਨਾਮਜ਼ਦ

ਬੱੁਲ੍ਹੋਵਾਲ, 17 ਜੁਲਾਈ (ਜਸਵੰਤ ਸਿੰਘ)-ਪੁੁਲਿਸ ਥਾਣਾ ਬੁੱਲ੍ਹੋਵਾਲ ਨੇ ਰਸਤੇ 'ਚ ਜਾਂਦੀ ਔਰਤ ਨਾਲ ਹੱਥੋਪਾਈ ਕਰਨ ਤੇ ਉਸ ਨੂੰ ਧਮਕੀਆਂ ਦੇਣ ਸਬੰਧੀ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੂਨਮ ਦੇਵੀ ਪਤਨੀ ਰਕੇਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

ਪੁਲਿਸ ਵੱਲੋਂ ਦੋ ਭਗੌੜੇ ਕਾਬੂ

ਬੁੱਲ੍ਹੋਵਾਲ, 17 ਜੁਲਾਈ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਥਾਣਾ ਅਫ਼ਸਰ ਬੱੁਲ੍ਹੋਵਾਲ ਬਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਮਲਜੀਤ ਸਿੰਘ ਏ.ਐੱਸ.ਆਈ. ਨੇ ਪੁਲਿਸ ਪਾਰਟੀ ਨਾਲ ਚੈਕਿੰਗ ਦੌਰਾਨ ਭਗੌੜਾ ...

ਪੂਰੀ ਖ਼ਬਰ »

ਵਿਦਿਆ ਮੰਦਿਰ ਸਕੂਲ 'ਚ ਈਦ ਮਿਲਨ ਸਮਾਗਮ ਹੋਇਆ

ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਅਹਿਮਦੀਆ ਮੁਸਲਿਮ ਜਮਾਤ ਵੱਲੋਂ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਰਵ ਧਰਮ ਸਦਭਾਵਨਾ ਕਮੇਟੀ ਦੇ ਸਹਿਯੋਗ ਨਾਲ ਈਦ ਮਿਲਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਮੂਹ ਧਰਮਾਂ ਦੇ ਪ੍ਰਤੀਨਿਧੀ ਸ਼ਾਮਲ ਹੋਏ | ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀਆਂ ਦੀ ਹੜਤਾਲ 6ਵੇਂ ਦਿਨ ਵੀ ਜਾਰੀ

ਹਰਿਆਣਾ, 17 ਜੁਲਾਈ (ਹਰਮੇਲ ਸਿੰਘ ਖੱਖ)-ਨਗਰ ਕੌਾਸਲ ਹਰਿਆਣਾ ਵਿਖੇ ਠੇਕੇ 'ਤੇ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੂੰ ਪਿਛਲੇ 2 ਮਹੀਨੇ ਤੋਂ ਤਨਖਾਹ ਨਾ ਮਿਲਣ ਤੇ ਹੋਰ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਕੀਤੀ ਗਈ ਹੜਤਾਲ ਅੱਜ 6ਵਾੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ...

ਪੂਰੀ ਖ਼ਬਰ »

ਖੇਡ ਸਟੇਡੀਅਮ ਚੱਬੇਵਾਲ ਦੁਆਲੇ ਟਰੈਕ ਬਣਾਉਣ ਦਾ ਕੰਮ ਜ਼ੋਰਾਂ 'ਤੇ

ਚੱਬੇਵਾਲ, 17 ਜੁਲਾਈ (ਸਖ਼ੀਆ)-ਗਰਾਮ ਪੰਚਾਇਤ ਚੱਬੇਵਾਲ ਵੱਲੋਂ ਖੇਡ ਸਟੇਡੀਅਮ ਚੱਬੇਵਾਲ ਦੀ ਦਿੱਖ ਨੂੰ ਹੋਰ ਸੁਧਾਰਨ ਹਿਤ ਇਸ ਦੁਆਲ਼ੇ ਟਰੈਕ ਬਣਾਉਣ ਦਾ ਕੰਮ ਜੋਰਾਂ-ਸ਼ੋਰਾਂ ਨਾਲ ਸ਼ੁਰੂ ਕੀਤਾ ਗਿਆ ਹੈ | ਟਰੈਕ ਦਾ ਕੰਮ ਸ਼ੁਰੂ ਕਰਦਿਆਂ ਹੀ ਪਹਿਲਾਂ ਥੋੜ੍ਹੀ ਮਿੱਟੀ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਯੂਥ ਸਕਿੱਲ ਦਿਵਸ ਮਨਾਇਆ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਸਾਰਥਿਕ ਉਪਰਾਲੇ ਕਰਨ ਦਾ ਪ੍ਰਣ ਲੈਣ ਸਬੰਧੀ ਯੂਥ ਸਕਿੱਲ ਦਿਵਸ ਮਨਾਇਆ ਗਿਆ | ਇਸ ਮੌਕੇ ਕਿਰਤ ਤੇ ਰੁਜ਼ਗਾਰ ਮੰਤਰਾਲੇ ਭਾਰਤ ਸਰਕਾਰ ...

ਪੂਰੀ ਖ਼ਬਰ »

2 ਲੋੜੀਂਦੇ ਕਾਬੂ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸਿਟੀ ਪੁਲਿਸ ਨੇ ਅਸ਼ਵਨੀ ਕੁਮਾਰ ਵਾਸੀ ਰਾਮ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਹਾਜੀਪੁਰ 'ਚ ਆਵਾਰਾ ਨੌਜਵਾਨਾਂ ਤੋਂ ਲੜਕੀਆਂ ਪ੍ਰੇਸ਼ਾਨ

ਹਾਜੀਪੁਰ, 17 ਜੁਲਾਈ (ਰਣਜੀਤ ਸਿੰਘ)-ਅੱਜ ਕੱਲ੍ਹ ਹਾਜੀਪੁਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ 'ਚ ਦੋ ਪਹੀਆ ਵਾਹਨਾਂ 'ਤੇ ਆਵਾਰਾ ਫਿਰਦੇ ਨੌਜਵਾਨ ਲੜਕੀਆਂ ਨਾਲ ਛੇੜ-ਛਾੜ ਕਰਦੇ ਆਮ ਵੇਖੇ ਜਾ ਸਕਦੇ ਹਨ, ਜਿਸ ਕਾਰਨ ਲੜਕੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਮਾਤਾ ਰਤਨ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਸੈਲਾ ਖੁਰਦ, 17 ਜੁਲਾਈ (ਹਰਵਿੰਦਰ ਸਿੰਘ ਬੰਗਾ)-ਮਾਤਾ ਰਤਨ ਕੌਰ ਖਾਲਸਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਸੈਲਾ ਖੁਰਦ ਵਿਖੇ ਪਾਏ ਗਏ | ਇਸ ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ਸਜਾਏ ਗਏ ਦੀਵਾਨ ਹਾਲ 'ਚ ਭਾਈ ...

ਪੂਰੀ ਖ਼ਬਰ »

ਮਹਿਲਾ ਸਿਪਾਹੀ ਦੇ ਘਰ ਲੱਖਾਂ ਦੀ ਚੋਰੀ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਕਹਾਰਪੁਰ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇੱਕ ਮਹਿਲਾ ਸਿਪਾਹੀ ਦੇ ਘਰ ਦਾਖ਼ਲ ਹੋ ਕੇ ਦੋ ਲੱਖ ਦੀ ਨਗਦੀ, ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਕੀਮਤੀ ਮੋਬਾਇਲ ਅਤੇ ਹੋਰ ਸਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਇਟਫੁਟਿਕ ਹੈਲਥ ਕੇਅਰ ਫੈਕਟਰੀ ਦੀਆਂ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-ਇਟਫੁਟਿਕ ਹੈਲਥ ਕੇਅਰ ਫੈਕਟਰੀ ਪਿੰਡ ਅਹਿਰਾਣਾ ਦੀਆਂ ਦਿਹਾੜੀਦਾਰ ਵਰਕਰਾਂ ਵੱਲੋਂ ਫੈਕਟਰੀ ਦੇ ਗੇਟ ਸਾਹਮਣੇ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ | ਜਿਸ ਵਿੱਚ ਵੱਡੀ ਗਿਣਤੀ 'ਚ ਕੰਮ ਕਰਨ ਵਾਲੀਆਂ ਔਰਤਾਂ ਨੇ ...

ਪੂਰੀ ਖ਼ਬਰ »

ਬਾਬਾ ਸੁਮੰਦ ਸਿੰਘ ਦੀ 89ਵੀਂ ਬਰਸੀ ਮੌਕੇ ਧਾਰਮਿਕ ਸਮਾਗਮ, ਛਿੰਝ ਮੇਲਾ ਅੱਜ

ਮਿਆਣੀ, 17 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਕਲਗ਼ੀਧਰ ਕੋਟ ਤਪ ਸਥਾਨ ਬਾਬਾ ਸੁਮੰਦ ਸਿੰਘ ਰੜ੍ਹਾ ਵਿਖੇ ਬਾਬਾ ਸੁਮੰਦ ਸਿੰਘ ਦੀ 89ਵੀਂ ਸਲਾਨਾ ਬਰਸੀ ਮਨਾਈ ਗਈ | ਪਹਿਲੇ ਦਿਨ ਧਾਰਮਿਕ ਸਮਾਗਮ ਦੀ ਆਰੰਭਤਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ...

ਪੂਰੀ ਖ਼ਬਰ »

ਜਨਰੇਟਰ ਰਿਪੇਅਰ ਦੀ ਦੁਕਾਨ 'ਚ ਚੋਰੀ

ਕੋਟਫ਼ਤੂਹੀ, 17 ਜੁਲਾਈ (ਅਟਵਾਲ)-ਕੋਟਫ਼ਤੂਹੀ ਬਾਜ਼ਾਰ ਵਿਚ ਪੁਲਿਸ ਚੌਾਕੀ ਤੋਂ ਕਰੀਬ ਦੋ-ਢਾਈ ਸੌ ਗਜ਼ ਪਹਿਲਾਂ ਇੱਕ ਜਨਰੇਟਰ ਰਿਪੇਅਰ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੰਮਰਾ ਜਨਰੇਟਰ ਰਿਪੇਅਰ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਲੈ ਕੇ ਵਾਰਡ ਵਾਸੀਆਂ ਵੱਲੋਂ ਨਗਰ ਪੰਚਾਇਤ ਦਫ਼ਤਰ 'ਚ ਨਾਅਰੇਬਾਜ਼ੀ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੀ ਹਦੂਦ ਅੰਦਰ ਪੈਂਦੇ ਵਾਰਡ 5, 6, 7 ਅਤੇ 8 ਦੇ ਲੋਕਾਂ ਨੇ ਅੱਜ ਸਵੇਰੇ ਹੀ ਪਾਣੀ ਦੀ ਕਿੱਲਤ ਨੂੰ ਲੈ ਕੇ ਸਥਾਨਕ ਨਗਰ ਪੰਚਾਇਤ ਦਫ਼ਤਰ ਅੰਦਰ ਦਾਖ਼ਲ ਹੋ ਕੇ ਖ਼ਾਲੀ ਭਾਂਡਿਆਂ ਨਾਲ ਰੋਸ ਪ੍ਰਗਟ ਕਰਦਿਆਂ ਧਰਨਾ ...

ਪੂਰੀ ਖ਼ਬਰ »

ਰਾਗੀ ਮਹਿੰਦਰ ਸਿੰਘ ਅਤੇ ਮਾਤਾ ਧਰਮ ਕੌਰ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)-ਪ੍ਰਸਿੱਧ ਕੀਰਤਨੀਏ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸੇਵਾ ਸਿੰਘ ਯੂ.ਐੱਸ.ਏ. ਅਤੇ ਸੋਢੀ ਸਿੰਘ ਯੂ.ਐੱਸ.ਏ. ਦੇ ਸਤਿਕਾਰਯੋਗ ਪਿਤਾ ਨਿਸ਼ਕਾਮ ਕੀਰਤਨੀਏ ਸਵ. ਰਾਗੀ ਮਹਿੰਦਰ ...

ਪੂਰੀ ਖ਼ਬਰ »

ਬਾਬਾ ਮੰਝ ਸਕੂਲ ਦੇ ਵਿਦਿਆਰਥੀਆਂ ਨੇ ਨਾਸਾ ਦਾ ਟੂਰ ਲਗਾਇਆ

ਹਰਿਆਣਾ, 17 ਜੁਲਾਈ (ਹਰਮੇਲ ਸਿੰਘ ਖੱਖ)-ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਦੇ ਵਿਦਿਆਰਥੀਆਂ ਵੱਲੋਂ ਨਾਸਾ (ਅਮਰੀਕਾ) ਦਾ ਵਿੱਦਿਅਕ ਟੂਰ ਲਗਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰ੍ਰਸੀਪਲ ਪਰਮਜੀਤ ਕੌਰ ਸਿੱਧੂ ਨੇ ਦੱਸਿਆ ਕਿ ਬਾਬਾ ਮੰਝ ...

ਪੂਰੀ ਖ਼ਬਰ »

ਭਾਜਪਾ ਮਾਇਨੋਰਟੀ ਮੋਰਚੇ ਵਲੋਂ ਮਾਰੇ ਗਏ ਅਮਰਨਾਥ ਯਾਤਰੀਆਂ ਨੂੰ ਸ਼ਰਧਾਂਜਲੀ

ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਅੱਤਵਾਦੀਆਂ ਦੇ ਸ਼ਿਕਾਰ ਅਤੇ ਬੱਸ ਹਾਦਸੇ ਵਿੱਚ ਮਾਰੇ ਗਏ ਅਮਰਨਾਥ ਯਾਤਰੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਭਾਜਪਾ ਮਾਇਨੋਰਟੀ ਮੋਰਚੇ ਵਲੋਂ ਪਿੰਡ ਰਸੂਲਪੁਰ ਵਿਖੇ ਮੋਰਚੇ ਦੇ ਪ੍ਰਧਾਨ ਲਾਲ ਹੁਸੈਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਟਾਂਡਾ ਦੀ ਮੀਟਿੰਗ 21 ਨੂੰ

ਖੁੱਡਾ, 17 ਜੁਲਾਈ (ਸਰਬਜੀਤ ਸਿੰਘ)- ਨੰਬਰਦਾਰ ਯੂਨੀਅਨ ਟਾਂਡਾ ਦੀ ਮੀਟਿੰਗ ਸਬ-ਤਹਿਸੀਲ ਟਾਂਡਾ ਵਿਖੇ 21 ਜੁਲਾਈ ਨੂੰ 12 ਵਜੇ ਦੇ ਕਰੀਬ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਪ੍ਰਧਾਨ ਡਾ. ਜਸਪਾਲ ਸਿੰਘ ਲੋਧੀ ਚੱਕ ਅਤੇ ਜਨਰਲ ਸਕੱਤਰ ਲਖਵੀਰ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ

ਬੁੱਲ੍ਹੋਵਾਲ, 17 ਜੁਲਾਈ (ਰਵਿੰਦਰਪਾਲ ਸਿੰਘ ਲੁਗਾਣਾ)-ਬੁੱਲੋ੍ਹਵਾਲ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਸਬ ਯੁਨਿਟ ਬੁੱਲੋਵਾਲ ਦੀ ਚੋਣ ਮੰਡਲ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਤਰਲੋਚਨ ਸਿੰਘ ਨੂੰ ਪ੍ਰਧਾਨ, ਗੁਰਮੀਤ ...

ਪੂਰੀ ਖ਼ਬਰ »

ਵਿਧਾਇਕ ਵੱਲੋਂ ਆਰਗੈਨਿਕ ਸਟੋਰ ਦਾ ਉਦਘਾਟਨ

ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਸਿੰਪਲ ਅਰੋੜਾ ਨੇ ਹਰਿਆਣਾ ਰੋਡ 'ਤੇ ਸਥਿਤ ਸ੍ਰੀ ਰਘੁਨਾਥ ਮੰਦਿਰ ਦੇ ਨੇੜੇ ਨਵੇਂ ਖੁੱਲ੍ਹੇ ਸਟੋਰ ਆਰਗੈਂਨਿਕ ਵਰਲਡ ਦਾ ਉਦਘਾਟਨ ਕੀਤਾ | ਇਸ ਮੌਕੇ 'ਤੇ ਵਿਧਾਇਕ ਅਰੋੜਾ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਫੌਜ 'ਚ ਭਰਤੀ ਲਈ ਟ੍ਰੇਨਿੰਗ ਸ਼ੁਰੂ

ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)- ਭਾਰਤੀ ਫੌਜ ਵਿਚ ਭਰਤੀ ਹੋਣ ਦੇ ਚਾਹਵਾਨ ਇਲਾਕੇ ਦੇ ਨੌਜਵਾਨਾਂ ਲਈ ਐਕਸ-ਸਰਵਿਸਮੈਨ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਦੇ ਸਰਗਰਮ ਮੈਂਬਰ ਸੂਬੇਦਾਰ ਕੇਵਲ ਸਿੰਘ ਭੱਜਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ...

ਪੂਰੀ ਖ਼ਬਰ »

ਡੀ.ਏ.ਵੀ ਪਬਲਿਕ ਸਕੂਲ ਦਸੂਹਾ ਵਿਖੇ 10 ਰੋਜ਼ਾ ਕਾਰਜਸ਼ਾਲਾ

ਦਸੂਹਾ, 17 ਜੁਲਾਈ (ਭੁੱਲਰ/ਚੰਦਨ)- ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸਟਰੇਟਸ ਅਤੇ ਟਾਈਮ ਮੈਨੇਜਮੈਂਟ ਵਿਸ਼ੇ ਸੰਬੰਧੀ 10 ਰੋਜ਼ਾ ਕਾਰਜਸ਼ਾਲਾ ਪਿ੍ੰ. ਐੱਸ. ਸ਼ਰਮਾ ਦੀ ਅਗਵਾਈ ਹੇਠ ਲਗਾਈ ਗਈ | ਇਸ ਮੌਕੇ ਚੇਅਰਪਰਸਨ ਡਾ. ਏ. ਵੀ. ਚੋਪੜਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਫ਼ੁੱਟਬਾਲ ਟੂਰਨਾਮੈਂਟ ਬੱਧਣਾ ਨੇ ਜਿੱਤਿਆ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਨੱਸਰਾਂ ਬੱਧਣਾ ਵਿਖੇ ਸਪੋਰਟਸ ਕਲੱਬ ਵਲੋਂ ਪ੍ਰਧਾਨ ਦਰਸ਼ਨ ਰਾਮ ਦੀ ਅਗਵਾਈ ਹੇਠ ਦੂਜਾ ਸਲਾਨਾ ਫ਼ੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਆਸ ਪਾਸ ਦੇ ਪਿੰਡਾਂ ਦੀਆਂ 16 ਟੀਮਾਂ ਨੇ ਭਾਗ ਲਿਆ | ਅੱਜ ...

ਪੂਰੀ ਖ਼ਬਰ »

ਕੌ ਾਸਲਰ ਨੇ ਸੜਕ ਦੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਵਾਰਡ ਨੰਬਰ-4 ਦੀ ਕੌਾਸਲਰ ਨੀਤੀ ਤਲਵਾੜ ਨੇ ਧਾਰਮਿਕ ਅਸਥਾਨ ਸੁੱਕੀ ਚੋਈ ਨੂੰ ਜਾਣ ਵਾਲੇ ਰਸਤੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਸ੍ਰੀਮਤੀ ਤਲਵਾੜ ਨੇ ਕਿਹਾ ਕਿ ਸੁੱਕੀ ਚੋਈ ਕੁਟੀਆ ਵਿਖੇ ਹਰ ਰੋਜ਼ ਸੈਂਕੜੇ ...

ਪੂਰੀ ਖ਼ਬਰ »

ਪੁਰਾਣਾ ਸਿਵਲ ਸਰਜਨ ਦਫ਼ਤਰ ਲੋਕਾਂ ਲਈ ਬਣਿਆ ਸਿਰਦਰਦੀ

ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਜ਼ਿਲ੍ਹਾ ਕਚਿਹਰੀ ਪਰਿਸ਼ਦ ਦੇ ਕੋਲ ਕ੍ਰਿਸ਼ਨਾ ਨਗਰ ਵਿੱਚ ਪੈਂਦਾ ਪੁਰਾਣਾ ਸਿਵਲ ਸਰਜਨ ਦਫ਼ਤਰ ਖਸਤਾ ਹਾਲਤ ਹੋਣ ਅਤੇ ਇਸ ਦੇ ਆਸ ਪਾਸ ਫੈਲੀ ਗੰਦਗੀ ਕਾਰਨ ਮੁਹੱਲਾ ਵਾਸੀਆਂ ਅਤੇ ਰਾਹਗੀਰਾਂ ਲਈ ਸਿਰਦਰਦੀ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਭੱਟੀਆਂ ਵਿਖੇ ਮੁਫ਼ਤ ਮੈਡੀਕਲ ਹੋਮਿਉਪੈਥੀ ਕੈਪ

ਦਸੂਹਾ, 17 ਜੁਲਾਈ (ਭੁੱਲਰ)- ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਹੋਮਿਉਪੈਥੀ ਵਿਭਾਗ ਪੰਜਾਬ ਵੱਲੋਂ ਮੁਫ਼ਤ ਮੈਡੀਕਲ ਹੋਮਿਉਪੈਥੀ ਕੈਪ ਲਗਾਇਆ ਗਿਆ | ਇਸ ਮੌਕੇ ਡਾ. ਬਲਵਿੰਦਰ ਕੌਰ ਇੰਚਾਰਜ ਸਰਕਾਰੀ ਡਿਸਪੈਂਸਰੀ ਗਾਲੋਵਾਲ ਨੇ 296 ਮਰੀਜ਼ਾ ਦਾ ਮਰੀਜ਼ਾ ...

ਪੂਰੀ ਖ਼ਬਰ »

ਹੁਸ਼ਿਆਰਪੁਰ ਫੋਟੋਗ੍ਰਾਫਰਜ਼ ਕਲੱਬ ਦੇ ਮੈਂਬਰਾਂ ਨੇ ਭਰੇ ਨੇਤਰਦਾਨ ਲਈ ਫਾਰਮ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਫੋਟੋਗ੍ਰਾਫਰਜ਼ ਕਲੱਬ ਦੇ ਮੈਂਬਰਾਂ ਨੇ ਪ੍ਰਧਾਨ ਕਮਲ ਵਰਮਾ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੀ ਪ੍ਰੇਰਨਾ ਨਾਲ ਨੇਤਰਦਾਨ ਕਰਨ ਲਈ ਫਾਰਮ ਭਰੇ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਭਾਰਤ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਦਸ਼ਮੇਸ਼ ਨਗਰ ਵਿਖੇ ਗੁਰੂ ਪੁੰਨਿਆ ਦੇ ਦਿਹਾੜੇ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 'ਚ ਕਾਲੇਵਾਲ ਭਗਤਾਂ ਫਾਈਨਲ 'ਚ

ਮਾਹਿਲਪੁਰ, 17 ਜੁਲਾਈ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਮਾਹਿਲਪੁਰ ਵੱਲੋਂ ਕਰਵਾਏ ਜਾ ਰਹੇ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਸਾਲਾਨਾ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਮੁੱਖ ...

ਪੂਰੀ ਖ਼ਬਰ »

ਮਾਨਸੋਵਾਲ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬੀਣੇਵਾਲ, 17 ਜੁਲਾਈ (ਰਾਜਵਿੰਦਰ ਸਿੰਘ)-ਮਹਾਰਾਜ ਬ੍ਰਹਮਾ ਨੰਦ ਭੂਰੀ ਵਾਲੇ ਰਾਣਾ ਗਜਿੰਦਰ ਚੰਦ ਗਰਲਜ਼ ਕਾਲਜ ਮਾਨਸੋਵਾਲ ਦਾ ਬੀ.ਕਾਮ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰ: ਮੈਡਮ ਗੁਰਸ਼ਰਨ ਕੌਰ ਸਿੱਧੂ ਨੇ ਦੱਸਿਆ ਕਿ ਬੀ.ਕਾੱਮ ਸਮੈਸਟਰ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX