ਤਾਜਾ ਖ਼ਬਰਾਂ


ਬਜਟ ਇਜਲਾਸ : ਡੀ. ਜੀ. ਪੀ. ਨੂੰ ਹਟਾਇਆ ਜਾਵੇ
. . .  2 minutes ago
ਚੰਡੀਗੜ੍ਹ, 25 ਫਰਵਰੀ (ਗੁਰਿੰਦਰ)- ਸੁਖਪਾਲ ਖਹਿਰਾ ਨੇ ਵੀ ਅੱਜ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਰਤਾਰਪੁਰ ਲਾਂਘੇ ਸੰਬੰਧੀ...
ਹੈਦਰਾਬਾਦ ਹਾਊਸ 'ਚ ਪਹੁੰਚੇ ਰਾਸ਼ਟਰਪਤੀ ਟਰੰਪ ਅਤੇ ਫਸਟ ਲੇਡੀ ਮੇਲਾਨੀਆ
. . .  21 minutes ago
ਨਵੀਂ ਦਿੱਲੀ, 25 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਹੈਦਰਾਬਾਦ ਹਾਊਸ 'ਚ ਪਹੁੰਚੇ ਹਨ। ਇੱਥੇ ਪ੍ਰਧਾਨ ਮੰਤਰੀ...
ਰਾਜਘਾਟ 'ਤੇ ਟਰੰਪ ਅਤੇ ਮੇਲਾਨੀਆ ਨੇ ਲਾਇਆ ਬੂਟਾ
. . .  24 minutes ago
ਨਵੀਂ ਦਿੱਲੀ, 25 ਫਰਵਰੀ- ਰਾਜਘਾਟ 'ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ...
'ਆਪ' ਦੇ ਵਿਧਾਇਕ ਦਲ ਦੀ ਬੈਠਕ ਸ਼ੁਰੂ
. . .  29 minutes ago
ਚੰਡੀਗੜ੍ਹ, 25 ਫਰਵਰੀ (ਸੁਰਿੰਦਰਪਾਲ ਸਿੰਘ)- ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਕੈਬਨਿਟ ਮੰਤਰੀ ਭਰਤ...
ਬਜਟ ਇਜਲਾਸ : ਅਕਾਲੀ ਦਲ ਅਤੇ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  34 minutes ago
ਬਜਟ ਇਜਲਾਸ : ਆਸ਼ੂ ਦੇ ਮਾਮਲੇ ਦੀ ਗੱਲ ਅਕਾਲੀ ਦਲ ਕਰ ਰਿਹਾ ਹੈ ਤਾਂ ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸੀ, ਉਹ ਖ਼ੁਦ ਕਿਉਂ ਨਹੀਂ ਬੋਲੇ- ਸੁਖਜਿੰਦਰ ਰੰਧਾਵਾ
. . .  35 minutes ago
ਬਜਟ ਇਜਲਾਸ : ਅਕਾਲੀ ਦਲ ਨਾਲ ਖੜ੍ਹੀ ਹੋਈ 'ਆਪ', ਸਦਨ 'ਚ ਦੋਹਾਂ ਪਾਰਟੀਆਂ ਵਲੋਂ ਆਸ਼ੂ ਦੇ ਮੁੱਦੇ 'ਤੇ ਰੋਸ ਪ੍ਰਦਰਸ਼ਨ
. . .  38 minutes ago
ਬਜਟ ਇਜਲਾਸ : ਅਕਾਲੀ ਦਲ ਵਲੋਂ ਆਸ਼ੂ ਦੇ ਮੁੱਦੇ 'ਤੇ ਰੋਸ ਪ੍ਰਦਰਸ਼ਨ
. . .  39 minutes ago
ਬਜਟ ਇਜਲਾਸ : ਮਜੀਠੀਆ ਨੇ ਕੈਬਨਿਟ ਮੰਤਰੀ ਆਸ਼ੂ ਦੇ ਅੱਤਵਾਦੀ ਹੋਣ ਬਾਰੇ ਦੱਸਿਆ
. . .  26 minutes ago
ਚੰਡੀਗੜ੍ਹ, 25 ਫਰਵਰੀ (ਗੁਰਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਦੀ ਲਾਬੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਭਰਤ ਭੂਸ਼ਨ ਆਸ਼ੂ...
ਰਾਜਘਾਟ 'ਤੇ ਵਿਜ਼ਟਰ ਬੁੱਕ 'ਚ ਰਾਸ਼ਟਰਪਤੀ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਨੇ ਲਿਖਿਆ ਸੰਦੇਸ਼
. . .  28 minutes ago
ਰਾਜਘਾਟ 'ਤੇ ਵਿਜ਼ਟਰ ਬੁੱਕ 'ਚ ਰਾਸ਼ਟਰਪਤੀ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਨੇ ਲਿਖਿਆ ਸੰਦੇਸ਼.....
ਬਜਟ ਇਜਲਾਸ : ਭਗਵੰਤ ਮਾਨ ਨੇ ਸਾਧਿਆ ਅਰੂਸਾ ਅਤੇ ਆਸ਼ੂ 'ਤੇ ਨਿਸ਼ਾਨਾ
. . .  44 minutes ago
ਚੰਡੀਗੜ੍ਹ, 25 ਫਰਵਰੀ (ਗੁਰਿੰਦਰ)- 'ਆਪ' ਨੇਤਾ ਭਗਵੰਤ ਮਾਨ ਨੇ ਵਿਧਾਨ ਸਭਾ ਦੀ ਲਾਬੀ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਰੂਸਾ ਆਲਮ...
ਬਜਟ ਇਜਲਾਸ : ਅਕਾਲੀ ਅਤੇ 'ਆਪ' ਵਿਧਾਇਕਾਂ ਵਲੋਂ ਡੀ. ਜੀ. ਪੀ. ਦੇ ਬਿਆਨ ਨੂੰ ਲੈ ਕੇ ਸਦਨ 'ਚੋਂ ਵਾਕ ਆਊਟ
. . .  51 minutes ago
ਚੰਡੀਗੜ੍ਹ, 25 ਫਰਵਰੀ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਵਿਧਾਇਕਾਂ ਵਲੋਂ ਡੀ. ਜੀ. ਪੀ. ਪੰਜਾਬ ਦੇ...
ਹੈਦਰਾਬਾਦ ਹਾਊਸ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਹੈਦਰਾਬਾਦ ਹਾਊਸ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ...
ਰਾਜਘਾਟ 'ਤੇ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਨੇ 'ਬਾਪੂ' ਨੂੰ ਦਿੱਤੀ ਸ਼ਰਧਾਂਜਲੀ
. . .  59 minutes ago
ਨਵੀਂ ਦਿੱਲੀ, 25 ਫਰਵਰੀ- ਰਾਜਘਾਟ 'ਤੇ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਨੇ ਰਾਸ਼ਟਰ ਪਿਤਾ...
ਦਿੱਲੀ ਦੇ ਹਾਲਾਤ 'ਤੇ ਮੁੱਖ ਮੰਤਰੀ ਕੇਜਰੀਵਾਲ ਅਤੇ ਉਪ ਰਾਜਪਾਲ ਬੈਜਲ ਨਾਲ ਬੈਠਕ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ 'ਚ ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਦੇ ਸਮਰਥਕਾਂ ਤੇ ਵਿਰੋਧੀ ਗੁੱਟਾਂ ਵਿਚਾਲੇ ਹੋਈ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ...
ਅਮਰੀਕੀ ਵਫ਼ਦ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਮੁਲਾਕਾਤ
. . .  about 1 hour ago
ਰਾਸ਼ਟਰਪਤੀ ਭਵਨ 'ਚ ਟਰੰਪ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ
. . .  about 1 hour ago
ਰਾਸ਼ਟਰਪਤੀ ਭਵਨ 'ਚ ਪਹੁੰਚੇ ਡੋਨਾਲਡ ਟਰੰਪ ਅਤੇ ਮੇਲਾਨੀਆ
. . .  about 1 hour ago
ਇਵਾਂਕਾ ਟਰੰਪ ਪਹੁੰਚੇ ਰਾਸ਼ਟਰਪਤੀ ਭਵਨ
. . .  about 1 hour ago
ਕਾਰ ਸੇਵਾ ਦੇ ਡੇਰੇ ਤੋਂ ਇਕ ਕਰੋੜ ਤੋਂ ਵੱਧ ਦੀ ਲੁੱਟ
. . .  about 2 hours ago
ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਭਰਜਾਈ ਦਾ ਦੇਹਾਂਤ
. . .  about 2 hours ago
ਪੰਘੂੜੇ ਚੋਂ ਫਿਰ ਮਿਲੀ ਨਵਜੰਮੀ ਬੱਚੀ
. . .  about 2 hours ago
ਸ਼ਿਵ ਸੈਨਾ ਦੇ ਮੀਤ ਪ੍ਰਧਾਨ ਦੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਅੱਜ ਵੀ ਬੰਦ ਰਹਿਣਗੇ ਮੈਟਰੋ ਸਟੇਸ਼ਨਾਂ ਦੇ ਗੇਟ
. . .  about 3 hours ago
ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ
. . .  about 3 hours ago
ਦਿੱਲੀ 'ਚ ਭੜਕੀ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ ਹੋਈ 5
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਤਰਨਤਾਰਨ

ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਰਿਕਸ਼ਾ ਚਾਲਕ ਦੀ ਮੌਤ

ਤਰਨ ਤਾਰਨ, 17 ਜੁਲਾਈ (ਪ੍ਰਭਾਤ ਮੌਾਗਾ)-ਤਰਨ ਤਾਰਨ-ਅੰਮਿ੍ਤਸਰ ਤੇ ਝਬਾਲ ਬਾਈਪਾਸ ਚੌਕ ਨੇੜੇ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਦੀ ਇਕ ਰਿਕਸ਼ੇ ਨਾਲ ਟੱਕਰ ਹੋ ਜਾਣ 'ਤੇ ਰਿਕਸ਼ਾ ਚਲਾ ਰਹੇ ਵਿਅਕਤੀ ਦਾ ਸਿਰ ਟਰੈਕਟਰ ਦੇ ਟਾਇਰ ਹੇਠਾਂ ਆ ਜਾਣ ਕਾਰਨ ਉਸ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਉਪਰੰਤ ਟਰੈਕਟਰ ਦਾ ਡਰਾਈਵਰ ਆਪਣੀ ਟਰੈਕਟਰ ਟਰਾਲੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ | ਇਸ ਘਟਨਾ ਦੇ ਰੋਸ ਵਜੋਂ ਮਿ੍ਤਕ ਵਿਅਕਤੀ ਦੀ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਨੇ ਝਬਾਲ ਚੌਕ 'ਚ ਧਰਨਾ ਲਗਾ ਕੇ ਟਰੈਕਟਰ ਚਾਲਕ ਨੂੰ ਗਿ੍ਫਤਾਰ ਕਰਨ ਦੀ ਮੰਗ ਕੀਤੀ ਗਈ | ਮਿਲੀ ਜਾਣਕਾਰੀ ਅਨੁਸਾਰ ਕਿਰਸ਼ਾ ਚਾਲਕ ਬਿਕਰਮਜੀਤ ਸਿੰਘ ਪੁੱਤਰ ਜੋਤੀ ਪ੍ਰਧਾਨ ਵਾਸੀ ਤਰਨ ਤਾਰਨ ਜੋ ਕਿੋ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ, ਉਹ ਸੋਮਵਾਰ ਸਵੇਰੇ ਸਵਾਰੀ ਦੀ ਭਾਲ 'ਚ ਝਬਾਲ ਚੌਕ ਵੱਲ ਜਾ ਰਿਹਾ ਸੀ, ਤਾਂ ਉਸ ਵਕਤ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਉਸਦੇ ਰਿਕਸ਼ੇ ਨਾਲ ਟਕਰਾ ਗਈ ਜਿਸ ਕਾਰਨ ਬਿਕਰਮਜੀਤ ਸਿੰਘ ਸੜਕ 'ਤੇ ਡਿੱਗ ਪਿਆ ਤੇ ਟਰੈਕਟਰ ਦਾ ਟਾਇਰ ਉਸਦੇ ਸਿਰ ਤੋਂ ਲੰਘ ਗਿਆ | ਜਿਸ ਕਾਰਨ ਬਿਕਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਉਪਰੰਤ ਟਰੈਕਟਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ | ਘਟਨਾਂ ਦੀ ਜਾਣਕਾਰੀ ਮਿਲਦਿਆਂ ਥਾਣਾ ਸਿਟੀ ਦੇ ਮੁਖੀ ਅਸ਼ਵਨੀ ਕੁਮਾਰ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ | ਪੁਲਿਸ ਵੱਲੋਂ ਕੀਤੀ ਜਾਂਚ ਪੜਤਾਲ 'ਚ ਟਰੈਕਟਰ ਡਰਾਈਵਰ ਦੀ ਪਛਾਣ ਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ ਵਜੋਂ ਹੋਈ | ਇਸ ਘਟਨਾ ਉਪਰੰਤ ਮੌਕੇ 'ਤੇ ਪੁੱਜੇ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਰੋਸ ਵਜੋਂ ਝਬਾਲ ਚੌਕ ਵਿਖੇ ਰੋਸ ਧਰਨਾ ਲਗਾ ਕੇ ਟਰੈਕਟਰ ਡਰਾਈਵਰ ਮਨਦੀਪ ਸਿੰਘ ਨੂੰ ਮਿ੍ਫਤਾਰ ਕਰਨ ਦੀ ਮੰਗ ਕੀਤੀ | ਇਸ ਧਰਨੇ ਕਾਰਨ ਆਵਾਜਾਈ ਬੰਦ ਹੋ ਗਈ ਅਤੇ ਰਾਹਗੀਰਾਂ ਨੂੰ ਲੰਮਾ ਸਮਾਂ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਥਾਣਾ ਮੁਖੀ ਅਸ਼ਵਨੀ ਕੁਮਾਰ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਟਰੈਕਟਰ ਚਾਲਕ ਵਿਰੁੱਧ ਧਾਰਾ 304 ਏ ਅਧੀਨ ਕੇਸ ਦਰਜ ਕਰ ਲਿਅ ਹੈ, ਉਸ ਨੂੰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ | ਜਿਸ ਉਪਰੰਤ ਧਰਨੇ ਨੂੰ ਸਮਾਪਤ ਕੀਤਾ | ਪੁਲਿਸ ਵੱਲੋਂ ਮਿ੍ਤਕ ਨੌਜਵਾਨ ਦਾ ਸਿਵਲ ਹਸਪਤਾਲ ਤਰਨ ਤਾਰਨ ਤੋਂ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ |

ਮਲਟੀਪਰਪਜ਼ ਇਨਡੋਰ ਹਾਲ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਬਣਨ ਵਾਲੇ ਮਲਟੀਪਰਪਜ਼ ਇਨਡੋਰ ਹਾਲ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਸ ਹਾਲ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਔਰਤ ਨਾਲ ਜੇਠ ਵੱਲੋਂ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ

ਮੱਤੇਵਾਲ, 17 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)- ਪਿੰਡ ਉਦੋਕੇ ਕਲਾਂ ਵਿਚ ਇਕ ਔਰਤ ਵੱਲੋਂ ਦਿੱਤੀ ਦਰਖਾਸਤ ਦੇ ਅਧਾਰ 'ਤੇ ਥਾਣਾ ਮੱਤੇਵਾਲ ਦੀ ਪੁਲਿਸ ਵੱਲੋਂ ਔਰਤ ਦੇ ਜੇਠ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ. ਦੁਰਲਭ ਦਰਸ਼ਨ ਸਿੰਘ ਨੇ ਦੱਸਿਆ ਕਿ ਰਾਜਵਿੰਦਰ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਨੂੰ ਆਮ ਆਦਮੀ ਪਾਰਟੀ ਦਾ ਜਨਰਲ ਸਕੱਤਰ ਬਣਾਉਣ 'ਤੇ ਹਾਈਕਮਾਨ ਦਾ ਧੰਨਵਾਦ

ਫਤਿਆਬਾਦ, 17 ਜੁਲਾਈ (ਧੂੰਦਾ)¸ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ ਵਿਚ ਪਾਰਟੀ ਹਾਈਕਮਾਨ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਤਰਫ਼ੋਂ ਵਿਧਾਨ ਸਭਾ ਚੋਣਾਂ ਵਿਚ ਕਰੀਬ 30 ਹਜ਼ਾਰ ...

ਪੂਰੀ ਖ਼ਬਰ »

ਦਾਜ ਦੀ ਮੰਗ ਨੂੰ ਲੈ ਕੇ ਪਤੀ, ਸੱਸ, ਸਹੁਰੇ ਤੇ ਨਨਾਣ ਵਿਰੁੱਧ ਮੁਕੱਦਮਾ ਦਰਜ

ਖਾਲੜਾ, 17 ਜੁਲਾਈ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਸਿਧਵਾਂ ਦੀ ਇਕ ਵਿਆਹੁਤਾ ਔਰਤ ਨੂੰ ਦਾਜ ਦੀ ਮੰਗ ਲੈ ਕੇ ਸਹੁਰੇ ਪਰਿਵਾਰ ਵੱਲੋਂ ਕੁਟਮਾਰ ਕਰਨ ਤੇ ਪੁਲਿਸ ਵੱਲੋਂ ਪਤੀ, ਸਹੁਰੇ, ਸੱਸ ਅਤੇ ਨਨਾਣ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਹਲਕਾ ਪੱਟੀ ਦੇ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾ ਕੇ ਬਣਾਇਆ ਜਾਵੇਗਾ ਮੋਹਰੀ ਹਲਕਾ- ਵਿਧਾਇਕ ਗਿੱਲ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)-ਪਿਛਲੇ 20 ਸਾਲਾਂ ਤੋਂ ਵਿਕਾਸ ਪੱਖੋਂ ਲੀਹੋਂ ਲੱਥੇ ਵਿਧਾਨ ਸਭਾ ਹਲਕਾ ਪੱਟੀ ਨੂੰ ਹੁਣ 117 ਵਿਧਾਨ ਸਭਾ ਹਲਕਿਆਂ ਨਾਲੋਂ ਵਿਕਾਸ, ਸਿੱਖਿਆ, ਸਿਹਤ ਸਹੂਲਤਾਂ, ਰੁਜ਼ਗਾਰ, ਖ਼ੇਡਾਂ ਆਦਿ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਮੋਹਰੀ ...

ਪੂਰੀ ਖ਼ਬਰ »

ਮੋਬਾਈਲ ਫੋਨ 'ਤੇ ਮੈਸਿਜ ਭੇਜਣ ਨੂੰ ਲੈ ਕੇ ਹੋਈ ਲੜਾਈ ਦੌਰਾਨ 6 ਜ਼ਖ਼ਮੀ

ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਮੋਬਾਈਲ ਫ਼ੋਨ 'ਤੇ ਮੈਸਿਜ ਭੇਜਣ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਗਹਿਗੱਚ ਲੜਾਈ ਦੌਰਾਨ ਦੋਵਾਂ ਧਿਰਾਂ ਦੇ 6 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਵਿਚ ਇਕ ਲੜਕੀ ਵੀ ਸ਼ਾਮਲ ਹੈ | ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 17 ਜੁਲਾਈ (ਸੰਜੀਵ ਕੁੰਦਰਾ)¸ਜਮਹੂਰੀ ਕਿਸਾਨ ਸਭਾ ਵੱਲੋਂ ਕੇਂਦਰ ਅਤੇ ਪਿੰਡਾਂ ਵਿਚ ਮਾਰਚ ਕੱਢਿਆ ਤੇ ਰੱਤਾਗੁੱਦਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਜਮਹੂਰੀ ਕਿਸਾਨ ਸਭਾ ਦੇ ਆਗੂ ਦੁੱਲਾ ਸਿੰਘ ਅਤੇ ਨਿਰਪਾਲ ਸਿੰਘ ਜੌਣੇਕੇ ਦੀ ...

ਪੂਰੀ ਖ਼ਬਰ »

ਗਿਆਨੀ ਪ੍ਰੀਤਮ ਸਿੰਘ ਨੂੰ ਵਧੀਆ ਤੇ ਨਿਸ਼ਕਾਮ ਸੇਵਾ ਕਰਨ 'ਤੇ ਕੀਤਾ ਸਨਮਾਨਿਤ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)¸ਸਥਾਨਿਕ ਸ਼ਹਿਰ ਅੰਦਰ ਬੀਬੀ ਰਜਨੀ ਜੀ ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਦੇ 35 ਸਾਲ ਲਗਾਤਾਰ ਪ੍ਰਧਾਨ ਰਹਿ ਕੇ ਨਿਸ਼ਕਾਮ ਸੇਵਾ ਕਰਨ ਵਾਲੇ ਗਿਆਨੀ ਪ੍ਰੀਤਮ ਸਿੰਘ, ਜਿਨ੍ਹਾਂ ਨੇ ਆਪਣੇ ਸਰੀਰ ਦੀ ਬਿਰਧ ...

ਪੂਰੀ ਖ਼ਬਰ »

ਪਿੰਡ ਕੱਲ੍ਹਾ ਵਾਸੀਆਂ ਵੱਲੋਂ ਛੱਪੜਾਂ 'ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)-ਨੇੜਲੇ ਪਿੰਡ ਕੱਲ੍ਹਾ ਵਿਖੇ ਪਿੰਡ ਵਾਸੀਆਂ ਨੇ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਇਕੱਤਰ ਹੋ ਕੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਪਿੰਡ ਦੇ ਛੱਪੜਾਂ 'ਤੇ ਹੋਏ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁਗਲਾਣੀ ਵਿਖੇ ਕੰਪਿਊਟਰ ਚਾਰਟ ਮੁਕਾਬਲੇ ਕਰਵਾਏ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)-ਨੇੜਲੇ ਪਿੰਡ ਮੁਗਲਾਣੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਕੰਪਿਊਟਰ ਫੈਕਲਟਰੀ ਹਰਚੰਦ ਸਿੰਘ ਕੰਗ ਦੀ ਪ੍ਰੇਰਨਾ ਅਤੇ ਪ੍ਰਬੰਧਾਂ ਸਦਕਾ ਕੰਪਿਊਟਰ ਵਿਸ਼ੇ ਨਾਲ ਸਬੰਧਤ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੇ ਇਸ ਵਿਸ਼ੇ ਨਾਲ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਸ਼ਾਹਬਾਜ਼ਪੁਰ, 17 ਜੁਲਾਈ (ਪਰਦੀਪ ਬੇਗੇਪੁਰ)-ਡਿਪਟੀ ਕਮਿਸ਼ਨਰ ਤਰਨ ਤਾਰਨ ਜ਼ਿਲ੍ਹਾ ਸਿਖਿਆ ਅਫਸਰ (ਸੈ: ਸਿੱ:) ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼ਾਹਬਾਜ਼ਪੁਰ ਵਿਖੇ ਸਵੀਪ ਪ੍ਰੋਗਰਾਮ ਤਹਿਤ ਪਿ੍ੰਸੀਪਲ ਕਮ ਨੋਡਲ ਅਫਸਰ ਸੁਰਜੀਤ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਬੋਰਡ ਦੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਆਲ ਇੰਡੀਆ ਐਾਟੀ ਕੁਰੱਪਰਸ਼ਨ ਬੋਰਡ ਦੀ ਟੀਮ ਵੱਲੋਂ ਚੇਅਰਮੈਨ ਰਣਧੀਰ ਸਿੰਘ ਸੰਧੂ ਦੀ ਅਗਵਾਈ ਵਿਚ ਤਰਨ ਤਾਰਨ ਵਿਚ ਨਵੇਂ ਆਏ ਡੀ.ਸੀ. ਪ੍ਰਦੀਪ ਕੁਮਾਰ ਸੱਭਰਵਾਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਣਧੀਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ-ਗੋਹਲਵੜ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੱਦੇ 'ਤੇ ਇਥੇ ਇਕ ਵਫ਼ਦ ਜਥੇਬੰਦੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਾਮਰੇਡ ਸੁਖਵਿੰਦਰ ਕੌਰ ਗੋਹਲਵੜ ਦੀ ਅਗਵਾਈ ਹੇਠ ਐੱਸ.ਡੀ.ਐੱਮ. ਅਮਨਦੀਪ ਕੌਰ ਨੂੰ ਮਿਲਿਆ ਅਤੇ ਪ੍ਰਧਾਨ ਮੰਤਰੀ ਦੇ ਨਾਮ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਬੰਧੀ ਦੱਸਣ ਲਈ ਸੈਮੀਨਾਰ ਕਰਵਾਏ ਜਾਣ-ਮਹਾਂਰਾਜ ਕੇ

ਖਾਲੜਾ, 17 ਜੁਲਾਈ (ਜੱਜਪਾਲ ਸਿੰਘ ਜੱਜ)-ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਫ਼ ਕੀਤੇ ਫਸਲੀ ਕਰਜ਼ੇ ਦੀ ਸ਼ਲਾਘਾ ਕਰਦਿਆਂ ਵਾਈਸ ਚੇਅਰਮੈਨ ਵਪਾਰ ਸੈੱਲ ਕਾਂਗਰਸ ਅਮਰਜੀਤ ਸਿੰਘ ਮਹਾਂਰਾਜ ਕੇ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਬੰਧੀ ਦੱਸਣ ਲਈ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਬੰਧੀ ਦੱਸਣ ਲਈ ਸੈਮੀਨਾਰ ਕਰਵਾਏ ਜਾਣ-ਮਹਾਂਰਾਜ ਕੇ

ਖਾਲੜਾ, 17 ਜੁਲਾਈ (ਜੱਜਪਾਲ ਸਿੰਘ ਜੱਜ)-ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਫ਼ ਕੀਤੇ ਫਸਲੀ ਕਰਜ਼ੇ ਦੀ ਸ਼ਲਾਘਾ ਕਰਦਿਆਂ ਵਾਈਸ ਚੇਅਰਮੈਨ ਵਪਾਰ ਸੈੱਲ ਕਾਂਗਰਸ ਅਮਰਜੀਤ ਸਿੰਘ ਮਹਾਂਰਾਜ ਕੇ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਬੰਧੀ ਦੱਸਣ ਲਈ ...

ਪੂਰੀ ਖ਼ਬਰ »

ਕਿੜੀਆਂ ਵਿਖੇ ਪੀਰ ਬਾਬਾ ਮਾਦਾ ਸ਼ਹੀਦ ਦਾ ਸਾਲਾਨਾ ਮੇਲਾ ਮਨਾਇਆ

ਹਰੀਕੇ ਪੱਤਣ, 17 ਜੁਲਾਈ (ਸੰਜੀਵ ਕੁੰਦਰਾ)¸ਨਜ਼ਦੀਕੀ ਪਿੰਡ ਕਿੜੀਆਂ ਵਿਖੇ ਪੀਰ ਬਾਬਾ ਮਾਦਾ ਸ਼ਹੀਦ ਦਾ ਸਾਲਾਨਾ ਮੇਲਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਮਨਾਇਆਿ ਗਆ | ਸਾਲਾਨਾ ਮੇਲੇ ਦੀ ਸ਼ੁਰੂਆਤ ਮੌਕੇ ਪੀਰ ਦੀ ਦਰਗਾਹ 'ਤੇ ...

ਪੂਰੀ ਖ਼ਬਰ »

ਮਾਨਵਤਾ ਦੀ ਭਲਾਈ ਲਈ ਛਾਪੜੀ ਸਾਹਿਬ ਵਿਖੇ 500 ਬੂਟੇ ਲਗਵਾਏ

ਫਤਿਆਬਾਦ, 17 ਜੁਲਾਈ (ਧੂੰਦਾ)¸ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਅਤੇ ਮੈਂਬਰਾਂ ਵੱਲੋਂ ਸਾਵਣ ਦੀ ਸੰਗਰਾਂਦ ਮੌਕੇ ਬਾਬਾ ਸਰਦਾਰਾ ਸਿੰਘ ਦੀ ਅਗਵਾਈ ਹੇਠ 500 ਬੂਟੇ ਛਾਂਦਾਰ, ਫ਼ਲਦਾਰ ਅਤੇ ਹੋਰ ਕਿਸਮਾਂ ਦੇ ਪ੍ਰਸ਼ਾਦਿ ਦੇ ਤੌਰ 'ਤੇ ਵੰਡੇ | ...

ਪੂਰੀ ਖ਼ਬਰ »

ਗਰਲਜ਼ ਸਕੂਲ ਫਤਿਆਬਾਦ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ

ਫਤਿਆਬਾਦ, 17 ਜੁਲਾਈ (ਧੂੰਦਾ)-ਸ਼ਹੀਦ ਰਾਜਪਾਲ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਵਿਖੇ ਡੀ.ਸੀ. ਤਰਨ ਤਾਰਨ ਅਤੇ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਰਾਜਵਿੰਦਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ-ਕੂਮ ਕਲਾਂ

ਤਰਨ ਤਾਰਨ, 17 ਜੁਲਾਈ (ਪ੍ਰਭਾਤ ਮੌਾਗਾ)-ਸਥਾਨਕ ਬੁੰਗਾ ਰਾਮਗੜ੍ਹੀਆ ਹਾਲ ਵਿਚ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਤਰਨ ਤਾਰਨ ਦੇ ਮਨਰੇਗਾ, ਮਜ਼ਦੂਰਾਂ ਦਾ ਇਕ ਵਿਸ਼ਾਲ ਇਕੱਠ ਦਲਵਿੰਦਰ ਸਿੰਘ ਪੰਨੂੰ, ਹੀਰਾ ਸਿੰਘ ਕੰਡਿਆਂ ਵਾਲਾ, ਬਲਜੀਤ ਸਿੰਘ ...

ਪੂਰੀ ਖ਼ਬਰ »

ਡਾ: ਧਰਮਬੀਰ ਦੀ ਅਗਵਾਈ ਸਦਕਾ ਜਗਤਪੁਰਾ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਕਰਾਇਆ ਜਾਵੇਗਾ- ਗੁਰਪਾਲ ਸਿੰਘ

ਝਬਾਲ, 17 ਜੁਲਾਈ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ ਦੇ ਪਿੰਡ ਜਗਤਪੁਰਾ ਵਿਖੇ ਕਾਂਗਰਸ ਦੇ ਗੰਡੀਵਿੰਡ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਦੀ ਪ੍ਰਧਾਨਗੀ ਹੇਠ ਵਾਰਡ ਨੰ. 6 ਦੇ ਵਾਸੀਆਂ ਦੀ ਮੀਟਿੰਗ ਰਵੇਲ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਵਾਰਡ ਦੇ ਹੋਣ ਵਾਲੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਤੇ ਬਿਜਲੀ ਮੁਲਾਜ਼ਮਾਂ ਦਰਮਿਆਨ ਰੇੜਕਾ ਖ਼ਤਮ-ਸਮਝੌਤਾ ਹੋਇਆ

ਖਡੂਰ ਸਾਹਿਬ, 17 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)¸ਪਾਵਰਕਾਮ ਦੀ ਸਬ-ਡਵੀਜ਼ਨ ਨਾਗੋਕੇ ਦੇ ਮੁਲਾਜ਼ਮਾਂ ਦੌਰਾਨ ਪਿਛਲੇ ਇਕ ਹਫ਼ਤੇ ਤੋਂ ਜੋ ਰੇੜਕਾ ਚੱਲ ਰਿਹਾ ਸੀ, ਅੱਜ ਦੋਵਾਂ ਧਿਰਾਂ ਨੇ ਮਿਲ ਬੈਠ ਕੇ ਵਿਵਾਦ ਨੂੰ ਸੁਲਝਾ ਲਿਆ ਹੈ | ਪਾਵਰਕਾਮ ਮਹਿਕਮੇਂ ਵੱਲੋਂ ...

ਪੂਰੀ ਖ਼ਬਰ »

ਰਾਜ ਕੁਮਾਰ ਬਣੇ ਆਜ਼ਾਦ ਟੈਕਸੀ ਐਸੋਸੀਏਸ਼ਨ ਪੱਟੀ ਦੇ ਉੱਪ ਪ੍ਰਧਾਨ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)-ਆਜ਼ਾਦ ਟੈਕਸੀ ਐਸੋਸੀਏਸ਼ਨ ਪੱਟੀ ਦੀ ਅਹਿਮ ਮੀਟਿੰਗ ਟੈਕਸੀ ਸਟੈਂਡ ਪੱਟੀ ਵਿਖੇ ਹੋਈ | ਜਿਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਰਾਜ ਕੁਮਾਰ ਮਾਹਲਾ ਨੂੰ ਟੈਕਸੀ ਐਸੋਸੀਏਸ਼ਨ ਦਾ ਉੱਪ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਪਿੰਡ ਘੱਗੇ ਵਿਖੇ ਬਜ਼ੁਰਗ ਜੋੜੇ ਵੱਲੋਂ ਨਿਕਾਸੀ ਪਾਣੀ ਖੇਤਾਂ 'ਚ ਪਾਉਣ ਦਾ ਦੋਸ਼

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)-ਨੇੜਲੇ ਪਿੰਡ ਘੱਗੇ ਵਿਖੇ ਬਜ਼ੁਰਗ ਜੋੜੇ ਦਲਬੀਰ ਕੌਰ ਅਤੇ ਉਸ ਦੇ ਪਤੀ ਜਸਵੰਤ ਸਿੰਘ ਨੇ ਪੱਤਰਕਾਰਾਂ ਨੂੰ ਲਿਖਤੀ ਤੌਰ 'ਤੇ ਦੱਸਦਿਆਂ ਦੋਸ਼ ਲਾਏ ਕਿ ਬੀਤੇ ਦਿਨੀਂ ਜਦੋਂ ਜਸਵੰਤ ਸਿੰਘ ਅੰਮਿ੍ਤਸਰ ਦਵਾਈ ਲੈਣ ਗਿਆ ਸੀ ਤਾਂ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਨੂੰ ਮੰਤਰੀ ਬਣਾ ਕੇ ਹਲਕਾ ਵਾਸੀਆਂ ਦਾ ਮਾਣ ਵਧਾਇਆ ਜਾਵੇੇ-ਸੁਖਰਾਜ ਸਿੰਘ

ਝਬਾਲ,17 ਜੁਲਾਈ (ਸਰਬਜੀਤ ਸਿੰਘ)-ਅਕਾਲੀ ਦਲ ਦੇ ਗੜ ਵਜੋਂ ਜਾਣੇ ਜਾਂਦੇ ਮਾਝੇ ਦੇ ਤਰਨ ਤਾਰਨ ਹਲਕੇ ਤੋਂ ਇਸ ਵਾਰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀਆਂ ਨੂੰ ਬੁਰੀ ਤਰਾਂ ਪਛਾੜ ਕੇ ਭਾਰੀ ਫਰਕ ਨਾਲ ਜੇਤੂ ਰਹੇ ਕਾਂਗਰਸ ਪਾਰਟੀ ਦੇ ਸੀ.ਆਗੂ ਡਾ.ਧਰਮਬੀਰ ...

ਪੂਰੀ ਖ਼ਬਰ »

ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)¸ਸਿੱਖ ਜਗਤ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਲੋਕਲ ਕਮੇਟੀ ਦੇ ਸਹਿਯੋਗ ਨਾਲ ਪਿੰਡ ਕੋਟਲੀ ਦੇ ਗੁਰਦੁਆਰਾ ਜੰਡ ਸਾਹਿਬ ਵਿਖੇ ਪੰਜ ਰੋਜਾ ਗੁਰਮਤਿ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਪੱਟੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਬਾਲਾ ਪ੍ਰੀਤਮ ਅਸਟਮ ਬਲਬੀਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਅਰੰਭਤਾ ਸਕੂਲ ਵਿਚ ਸ਼ੁਭਾਇਮਾਨ ...

ਪੂਰੀ ਖ਼ਬਰ »

ਯੋਗੀਰਾਜ ਬਾਵਾ ਲਾਲ ਦਿਆਲ ਦਾ ਗੁਰੂ ਪੂਜਾ ਦਿਹਾੜਾ ਮਨਾਇਆ

ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ-ਸ੍ਰੀ 1008 ਪਰਮ ਪੂਜਨੀਏ ਯੋਗੀ ਰਾਜ ਬਾਵਾ ਲਾਲ ਦਿਆਲ ਮਹਾਰਾਜ ਦਾ ਗੁਰੂ ਪੂਜਾ ਦਾ ਸ਼ੁੱਭ ਦਿਹਾੜਾ ਮੰਦਿਰ ਲਾਲ ਦੁਆਰਾ ਗੁਰੂ ਨਾਨਕ ਕਾਲੋਨੀ ਨੇੜੇ ਬੁਆਣਾ ਮੰਦਿਰ ਪੱਟੀ ਵਿਖੇ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਦੀ ਕਰਾਸ ਕੰਟਰੀ ਰੇਸ ਕਰਵਾਈ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)¸ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਦੇ ਅੰਡਰ-19 ਦੇ ਖਿਡਾਰੀਆਂ ਦੀ 12 ਕਿਲੋਮੀਟਰ ਅਤੇ ਅੰਡਰ-14 ਦੇ ਖਿਡਾਰੀਆਂ 6 ਕਿਲੋਮੀਟਰ ਦੀ ਕਰਾਸ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ 25 ਨੂੰ ਕਰੇਗੀ ਜੇਲ੍ਹ ਭਰੋ ਅੰਦੋਲਨ-ਕਾ: ਦੇਵੀ ਕੁਮਾਰੀ

ਤਰਨ ਤਾਰਨ, 17 ਜੁਲਾਈ (ਪ੍ਰਭਾਤ ਮੌਾਗਾ)¸ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਪਿੰਡ ਢੋਟੀਆਂ ਵਿਖੇ ਬੀਬੀ ਸਵਰਨ ਕੌਰ ਦੇ ਗ੍ਰਹਿ ਵਿਖੇ ਬੀਬੀ ਸੁਖੋ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਸਭਾ ਦੀ ਜ਼ਿਲ੍ਹਾ ਸਕੱਤਰ ਕਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX