ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  37 minutes ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  about 2 hours ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  about 2 hours ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  about 4 hours ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  about 4 hours ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  about 4 hours ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 5 hours ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  about 5 hours ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  about 5 hours ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  about 5 hours ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  about 6 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  about 7 hours ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 7 hours ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  about 7 hours ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 8 hours ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 9 hours ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 9 hours ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  about 10 hours ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  about 10 hours ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  about 10 hours ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  about 10 hours ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  about 10 hours ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  about 11 hours ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  about 11 hours ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  about 11 hours ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 11 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 12 hours ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  about 12 hours ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 12 hours ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  about 13 hours ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  about 14 hours ago
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ
  •     Confirm Target Language  

ਲੁਧਿਆਣਾ

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈਆਂ ਅੰਤਿਮ ਰਸਮਾਂ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਅਹੂਜਾ)-ਸਥਾਨਕ ਮੁਹੱਲਾ ਪੀਰ ਬੰਦਾ ਵਿਚ ਸਨਿਚਰਵਾਰ ਦੀ ਰਾਤ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵੱਲੋਂ ਪਾਦਰੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਅਜੇ ਤੱਕ ਕੋਈ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗਾ ਹੈ ਕਿ ਜਦੋਂ ਕਿ ਅੱਜ ਸ਼ਾਮ ਸਥਾਨਕ ਸਮਿਟਰੀ ਸੜਕ 'ਤੇ ਸਥਿਤ ਕਬਰਸਿਤਾਨ ਵਿਚ ਪਾਦਰੀ ਸੁਲਤਾਨ ਮਸੀਨ ਨੂੰ ਦਫ਼ਨਾ ਦਿੱਤਾ ਗਿਆ | ਇਸ ਮੌਕੇ ਪੁਲਿਸ ਨੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਸਨੀਚਰਵਾਰ ਦੀ ਰਾਤ ਪਾਦਰੀ ਸੁਲਤਾਨ ਮਸੀਹ ਦੀ ਚਰਚ ਨੇੜੇ ਜਾਂਦੀ ਮੁੱਖ ਸੜਕ 'ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਕੱਲ੍ਹ ਇਸ ਮਾਮਲੇ ਨੂੰ ਲੈ ਕੇ ਰੋਹ ਵਿਚ ਆਏ ਇਸਾਈ ਭਾਈਚਾਰੇ ਦੇ ਲੋਕਾਂ ਨੇ ਜਲੰਧਰ ਬਾਈਪਾਸ 'ਤੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਸੀ | ਪ੍ਰਦਰਸ਼ਨ ਦੌਰਾਨ ਉੱਚ ਪੁਲਿਸ ਅਧਿਕਾਰੀਆਂ ਦੀ ਪ੍ਰਦਰਸ਼ਨਕਾਰੀਆਂ ਨਾਲ ਮੀਟਿੰਗ ਹੋਈ ਸੀ ਜਿਸ ਵਿਚ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ ਸੀ | ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕ ਦਿੱਤਾ ਸੀ ਅਤੇ ਮਿ੍ਤਕ ਪਾਦਰੀ ਦੀਆਂ ਅੰਤਿਮ ਰਸਮਾਂ ਅੱਜ 4 ਵਜੇ ਕਰਨ ਦਾ ਐਲਾਨ ਕੀਤਾ ਸੀ | ਇਸ ਮੌਕੇ ਪੁਲਿਸ ਵੱਲੋਂ ਸਮਿਟਰੀ ਸੜਕ 'ਤੇ ਸਥਿਤ ਕਬਰਸਿਤਾਨ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ | ਪੁਲਿਸ ਵੱਲੋਂ ਕਬਰਸਿਤਾਨ ਨੂੰ ਜਾਂਦੀ ਸੜਕ ਤੇ ਕੁਝ ਸਮੇਂ ਲਈ ਆਵਾਜਾਈ ਬੰਦ ਕਰ ਦਿੱਤੀ ਸੀ | ਭਾਰੀ ਮੀਂਹ ਦੇ ਬਾਵਜੂਦ ਸੈਂਕੜੇ ਲੋਕ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਏ | ਪਾਦਰੀ ਦੀ ਪ੍ਰਾਥਨਾ ਸਭਾ 24 ਜੁਲਾਈ ਨੂੰ ਸਲੇਮਟਾਬਰੀ ਨੇੜੇ ਸਥਿਤ ਦਾਣਾ ਮੰਡੀ ਵਿਖੇ ਹੋਵੇਗੀ | ਇਸਾਈ ਭਾਈਚਾਰੇ ਦੇ ਆਗੂ ਅਲਬਰਟ ਦੂਆ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰੇ | ਪੁਲਿਸ ਕਮਿਸ਼ਨ ਸ੍ਰੀ ਆਰ. ਐਨ. ਢੋਕੇ ਵੱਲੋਂ ਪਾਦਰੀ ਨੂੰ ਸ਼ਰਧਾਂਜਲੀ ਦਿੱਤੀ ਗਈ |
ਪ੍ਰਦਸ਼ਨਕਾਰੀਆਂ ਿਖ਼ਲਾਫ਼ ਕੇਸ ਦਰਜ
ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਜਲੰਧਰ ਬਾਈਪਾਸ ਨੇੜੇ ਮੁੱਖ ਮਾਰਗ 'ਤੇ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਿਖ਼ਲਾਫ਼ ਪੁਲਿਸ ਨੇ ਧਾਰਾ 283 ਤਹਿਤ ਕੇਸ ਦਰਜ ਕੀਤਾ ਹੈ |

ਅਣਪਛਾਤੇ ਵਿਅਕਤੀਆਂ ਵੱਲੋਂ ਔਰਤ ਦਾ ਕਤਲ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ ਵਿਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਔਰਤ ਦਾ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਏ | ਮਿ੍ਤਕ ਔਰਤ ਦੀ ਸ਼ਨਾਖਤ ਅਮਰਜੀਤ ਕੌਰ (57) ਵਜੋਂ ਕੀਤੀ ਗਈ ਹੈ | ਉਹ ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲਾ ਨੌਜਵਾਨ ਕਾਬੂ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀ.ਐਨ.ਈ. ਕਾਲਜ ਨੇੜੇ ਅੱਜ ਦੇਰ ਰਾਤ ਮੁਹੱਲੇ ਵਿਚ ਗੋਲੀ ਚਲਾ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕੁਝ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਉਕਤ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰਵਾਸੀਆਂ ਦੀਆਂ ਵਧੀਆਂ ਮੁਸ਼ਕਿਲਾਂ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸੋਮਵਾਰ ਦੁਪਹਿਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਈ ਬਰਸਾਤ ਕਾਰਨ ਥੋੜ੍ਹੀ ਦੇਰ ਲਈ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਪਰੰਤੂ ਸੜਕਾਂ 'ਤੇ ਚਿੱਕੜ ਫ਼ੈਲ ਜਾਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਔਰਤ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਇਕ ਔਰਤ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਸ. ਗੁਰਬਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਨਵਨੀਤ ਕੌਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਬਜ਼ੁਰਗ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਖੁਰਦ ਇਲਾਕੇ ਵਿਚ ਬਜ਼ੁਰਗ ਵੱਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਹੋ ਸਕੀ ਸੀ | ਜਾਂਚ ਅਧਿਕਾਰੀ ਮੈਡਮ ਰਿਚਾ ਨੇ ...

ਪੂਰੀ ਖ਼ਬਰ »

ਚਾਰ ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਵਪੁਰੀ ਚੌਕ ਨੇੜੇ ਸਥਿਤ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਚਾਰ ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 70 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਮਾਮਲੇ ਵਿਚ ਪੰਪ ਦੇ ...

ਪੂਰੀ ਖ਼ਬਰ »

ਚੋਰੀ ਦੇ ਦੋ ਕੁਇੰਟਲ ਸਰੀਏ ਸਮੇਤ ਇਕ ਕਾਬੂ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਚੋਰ ਗਿਰੋਹ ਦੇ ਸਰਗਨੇ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ ਦੋ ਕੁਇੰਟਲ ਸਰੀਆ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਚੌਕੀ ਢੰਡਾਰੀ ਦੀ ਇੰਚਾਰਜ ਸ੍ਰੀਮਤੀ ਰਿਚਾ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਕੰਮ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ, ਪੁਨੀਤ ਬਾਵਾ)-ਪਿਛਲੇ ਇਕ ਸਾਲ ਤੋਂ ਜਗਰਾਉਂ ਪੁਲ ਦੀ ਮੁਰੰਮਤ ਦਾ ਰੁਕਿਆ ਕੰਮ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਹੈ ਜਿਸ ਲਈ ਰਾਜ ਸਰਕਾਰ ਵੱਲੋਂ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਰਾਹੀਂ 26.17 ਕਰੋੜ ਦੀ ਗਰਾਂਟ ਜਾਰੀ ਕਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਗੱਡੀਆਂ ਦਾ ਕਿਰਾਇਆ ਨਾ ਮਿਲਣ 'ਤੇ ਡਰਾਈਵਰਾਂ ਵੱਲੋਂ ਰੋਸ ਪ੍ਰਗਟ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਵਿਧਾਨ ਸਭਾ ਚੋਣਾਂ ਦੋਰਾਨ ਪ੍ਰਸ਼ਾਸਨ ਵੱਲੋਂ ਚੋਣ ਅਮਲ ਵਿਚ ਵਰਤੀਆਂ ਗਈਆਂ ਗੱਡੀਆਂ ਦਾ ਕਿਰਾਇਆ ਨਾ ਮਿਲਣ ਤੋਂ ਔਖੇ ਡਰਾਈਵਰਾਂ ਨੇ ਅੱਜ ਡਿਪਟੀ ਕਮਿਸ਼ਨਰ ਲੁਧਿਆਣ ਪ੍ਰਦੀਪ ਕੁ੍ਰਮਾਰ ਅਗਰਵਾਲ ਦੇ ਦਫ਼ਤਰ ਸਾਹਮਣੇ ਰੋਸ ...

ਪੂਰੀ ਖ਼ਬਰ »

5178 ਮਾਸਟਰ ਕਾਡਰ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ ਰੈਲੀਆਂ ਦਾ ਐਲਾਨ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਲੰਬੇ ਸਮੇਂ ਤੋਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਸਿੱਖਿਆ ਵਿਭਾਗ ਵਿਚ ਠੇਕਾ ਅਧਾਰਿਤ ਅਧਿਆਪਕ ਯੋਗਤਾ ਟੈਸਟ (ਟੀ. ਈ. ਟੀ) ਪਾਸ 5178 ਅਧਿਆਪਕਾਂ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਯੂਨੀਅਨ ਵੱਲੋਂ 21, 22 ਅਤੇ 23 ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਇਕ ਹੋਰ ਮਰੀਜ਼ ਸਾਹਮਣੇ ਆਇਆ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਸਵਾਈਨ ਫਲੂ ਦਾ ਪ੍ਰਕੋਪ ਜਾਰੀ ਹੈ ਜਿਸ ਕਾਰਨ ਲੋਕਾਂ ਵਿਚ ਇਸ ਬਿਮਾਰੀ ਨੂੰ ਲੈ ਕੇ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਡੀ. ਐਮ. ਸੀ. ਹਸਪਤਾਲ ਲੁਧਿਆਣਾ ਵਿਚ ਸ਼ੱਕੀ ਸਵਾਈਨ ਫਲੂ ਤੋਂ ਪੀੜਤ ...

ਪੂਰੀ ਖ਼ਬਰ »

ਕੌਾਸਲਰ ਦੇ ਪੁੱਤਰ ਿਖ਼ਲਾਫ਼ ਦਰਜ ਕੀਤੇ ਕੇਸ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਪ੍ਰਦਰਸ਼ਨ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਗੋਬਿੰਦ ਨਗਰ ਵਿਚ ਕੁਝ ਦਿਨ ਪਹਿਲਾਂ ਨੌਜਵਾਨ ਵਿਚਾਲੇ ਹੋਈ ਆਪਸੀ ਲੜਾਈ ਦੇ ਮਾਮਲੇ ਵਿਚ ਕੌਾਸਲਰ ਪੁੱਤਰ ਨੂੰ ਨਾਮਜ਼ਦ ਕਰਨ ਨੂੰ ਲੈ ਕੇ ਅੱਜ ਲੋਕਾਂ ਵੱਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)-ਸੁਆਮੀ ਸੰਤਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜੇ ਅਤੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਮਿਹਨਤ ਕਰਨ ਨਾਲ ਸਫ਼ਲਤਾ ਖ਼ੁਦ ਚੱਲ ਕੇ ਆਉਦੀ ਹੈ- ਨਾਰੰਗ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਜੀ.ਜੀ. ਐਨ.ਆਈ.ਐਮ.ਟੀ.ਲੁਧਿਆਣਾ ਵਿਖੇ ਨਵੇਂ ਵਿਦਿਆਰਥੀਆਂ ਦੇ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਲਈ ਸਮਾਗਮ ਕੀਤਾ ਗਿਆ | ਸਮਾਗਮ ਵਿਚ ਸ੍ਰੀ ਪਾਥ ਅਸ਼ੋਕ ਨਾਰੰਗ ਬਤੌਰ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਗੁਜਰਾਂਵਾਲਾ ਖ਼ਾਲਸਾ ...

ਪੂਰੀ ਖ਼ਬਰ »

ਵੈਟਰਨਰੀ ਵਰਸਿਟੀ 'ਚ ਲੱਗੇਗਾ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਪਸਾਰ ਸਿੱਖਿਆ ਡਾਇਰੈਕਟੋਰੇਟ ਦੇ ਨਿਰਦੇਸ਼ਨ ਹੇਠ ਬੱਕਰੀ ਪਾਲਣ ਸਬੰਧੀ ਇਕ ਹਫ਼ਤੇ ਦੇ ਦੋ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

'ਸਵੱਛਤਾ ਐਪ' 'ਤੇ ਸ਼ਿਕਾਇਤ ਕਰਨ 'ਤੇ ਤੁਰੰਤ ਹੋਵੇਗੀ ਕਾਰਵਾਈ-ਐਡੀਸ਼ਨਲ ਕਮਿਸ਼ਨਰ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਸਫ਼ਾਈ ਪ੍ਰਬੰਧ ਚੁਸਤ-ਦਰੁਸਤ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਸ਼ੁਰੂ ਕੀਤੇ 'ਸਵੱਛਤਾ ਐਪ' ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਸਿਹਤ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਨੂਰਵਾਲਾ ਵਿਖੇ ਕੀਰਤਨ ਦਰਬਾਰ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਗੁਰਦੁਆਰਾ ਨਾਨਕਸਰ ਨੂਰਵਾਲਾ ਵਿਖੇ ਸਾਉਣ ਮਹੀਨੇ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਗੋਬਿੰਦਰ ਸਿੰਘ ਆਲਮ ਪੁਰੀ, ਭਾਈ ਹਰਨੇਕ ਸਿੰਘ ਰਾਣਾ, ਰਣਜੀਤ ਸਿੰਘ ਰਾਣਾ, ਜਸਵੀਰ ਸਿੰਘ ਢੇਰੀ, ਸੁਖਦੇਵ ਸਿੰਘ ...

ਪੂਰੀ ਖ਼ਬਰ »

'ਸਵੱਛਤਾ ਐਪ' 'ਤੇ ਸ਼ਿਕਾਇਤ ਕਰਨ 'ਤੇ ਤੁਰੰਤ ਹੋਵੇਗੀ ਕਾਰਵਾਈ-ਐਡੀਸ਼ਨਲ ਕਮਿਸ਼ਨਰ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਸਫ਼ਾਈ ਪ੍ਰਬੰਧ ਚੁਸਤ-ਦਰੁਸਤ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਸ਼ੁਰੂ ਕੀਤੇ 'ਸਵੱਛਤਾ ਐਪ' ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਸਿਹਤ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਰੇਲਵੇ ਮੁਸਾਫ਼ਿਰਾਂ ਤੋਂ 2 ਲੱਖ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ

ਲੁਧਿਆਣਾ, 17 ਜੁਲਾਈ (ਆਹੂਜਾ)-ਰੇਲਵੇ ਅਧਿਕਾਰੀਆਂ ਵੱਲੋਂ ਰੇਲਵੇ ਸਟੇਸ਼ਨ ਤੇ ਵੱਖ-ਵੱਖ ਗੱਡੀਆਂ ਵਿਚ ਚੈਕਿੰਗ ਦੌਰਾਨ 458 ਯਾਤਰੀਆਂ ਕੋਲੋਂ 2 ਲੱਖ 9 ਹਜਾਰ 515 ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਹਨ | ਰੇਲਵੇ ਉਚ ਅਧਿਕਾਰੀ ਸ੍ਰੀ ਰਜਨੀਸ਼ ਵਾਸਤਵ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਲ-ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਲੁਧਿਆਣਾ ਵੱਲੋਂ ਨਿਗਰਾਨ ਇੰਜੀਨਅਰ ਜਲ ਸਪਲਾਈ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਦੀ ...

ਪੂਰੀ ਖ਼ਬਰ »

ਵਣ ਵਿਭਾਗ ਘਾਹ, ਕਾਨੇ, ਸਰਕੰਡੇ ਤੇ ਕਾਹੀ ਦੀ ਕਰੇਗਾ ਨਿਲਾਮੀ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਵਣ ਵਿਭਾਗ ਵੱਲੋਂ ਘਾਹ, ਕਾਨੇ ਸਰਕੰਡੇ ਤੇ ਕਾਹੀ ਦੀ ਨਿਲਾਮੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਵਣ ਰੇਂਜ ਲੁਧਿਆਣਾ ਵਿਚ ਪੈਂਦੀਆਂ ਗੋਇੰਦਵਾਲ ਜੰਗਲ ਅਤੇ ਸਿੱਧਵਾਂ ਬੇਟ ਡਰੇਨ ਆਰ. ਡੀ. 12-24.5 ਸਟਰਿਪਾਂ ਦੀ ਨਿਲਾਮੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਅਕੈਡਮੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਮਾਗਮ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- 8ਵੇਂ ਪਾਤਸ਼ਾਹ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਭਾਈ ਵੀਰ ਸਿੰਘ ਅਕੈਡਮੀ ਦੀ ਲੁਧਿਆਣਾ ਇਕਾਈ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਇਆ ...

ਪੂਰੀ ਖ਼ਬਰ »

19 ਸਾਲ ਪਹਿਲਾਂ ਪੰਜਾਬ ਵਿਚ ਹੋਈ ਸੀ ਪਹਿਲੀ ਮਲਟੀ ਵੇਸਲ ਬੀਟਿੰਗ ਹਾਰਟ ਬਾਈਪਾਸ ਸਰਜਰੀ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਮੈਡੀਵੇਜ ਹਸਪਤਾਲ ਲੁਧਿਆਣਾ ਵਿਖੇ ਹੋਈ ਇਨੋਵੇਸ਼ਨ ਇਨ ਕਾਰਡੀਓ ਵੈਸਕੁਲਰ ਸਰਜਰੀ ਵਿਚ ਪੰਜਾਬ ਦੀ ਭੂਮਿਕਾ ਵਿਸ਼ੇ 'ਤੇ ਕਾਨਫਰੰਸ ਦੌਰਾਨ ਪ੍ਰਸਿੱਧ ਕਾਰਡੀਅਕ ਸਰਜਨ ਡਾ. ਹਰਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ 19 ਸਾਲ ...

ਪੂਰੀ ਖ਼ਬਰ »

ਮਹਾਰਾਸ਼ਟਰ ਵਾਂਗ ਪੰਜਾਬ 'ਚ ਵੀ ਸਮਾਜਿਕ ਬਾਈਕਾਟ ਨੂੰ ਜੁਰਮ ਮੰਨਿਆ ਜਾਵੇਗਾ-ਗੁੱਜਰਵਾਲ

ਲੁਧਿਆਣਾ, 17 (ਸਲੇਮਪੁਰੀ)-ਨਗਰ ਨਿਗਮ ਲੁਧਿਆਣਾ ਦੇ ਸਾਬਕਾ ਰਜਿਸਟਰਾਰ ਅਤੇ ਉੱਘੇ ਦਲਿਤ ਆਗੂ ਮੇਵਾ ਸਿੰਘ ਗੁੱਜਰਵਾਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਦਲਿਤਾਂ ਦਾ ਸਮਾਜਿਕ ਬਾਈਕਾਟ ਕਰਨ ਦੇ ਵਿਰੁੱਧ ਬਣਾਏ ਗਏ ਕਾਨੂੰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਵੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਇਕ ਮੀਟਿੰਗ ਕਰਵਾਈ ਗਈ, ਜਿਸ ਵਿਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰਾਂ ਅਤੇ ਹੋਰ ਅਹੁਦੇਦਾਰਾਂ ਨੇ ਹਿੱਸਾ ...

ਪੂਰੀ ਖ਼ਬਰ »

ਦੁਰਗਾ ਮਾਤਾ ਮੰਦਿਰ 'ਚ ਮੁਫ਼ਤ ਜੋਤਿਸ਼ ਕੈਂਪ ਲਗਾਇਆ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਤੇਜਸਵੀ ਏਸਟਰੋ ਕਲੱਬ ਨੇ ਦੁਰਗਾ ਮਾਤਾ ਮੰਦਿਰ ਨੇੜੇ ਜਗਰਾਵਾਂ ਖਿੜਿਆ ਹੋਇਆ ਲੁਧਿਆਣਾ ਦੇ ਸਹਿਯੋਗ ਨਾਲ ਮੁਫ਼ਤ ਜੋਤਿਸ਼ ਕੈਂਪ ਲਗਾਇਆ, ਜਿਸ ਵਿਚ ਉੱਚ ਪੱਦਵੀ ਦੇ ਜੋਤਿਸ਼ ਗਣ ਨੇ ਆਪਣੀ ਹਾਜਰੀ ਦਿੱਤੀ¢ ਇਸ ਕੈਂਪ ਵਿਚ ਲਗਭਗ 500 ...

ਪੂਰੀ ਖ਼ਬਰ »

ਸਪਰਿੰਗਡੇਲ ਸਕੂਲ ਵਿਖੇ ਬੱਚਿਆਂ ਨੂੰ ਰੇਤ ਦੀਆਂ ਕਲਾਕਿ੍ਤਾਂ ਬਾਰੇ ਸਿਖਲਾਈ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਸਪਰਿੰਗਡੇਲ ਸੀਨੀ: ਸੈਕੰ: ਸਕੂਲ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਕਲਾ ਰੁਚੀਆਂ ਨੂੰ ਉਭਾਰਨ ਲਈ ਉਨ੍ਹਾਂ ਨੂੰ ਰੇਤ ਦੀਆਂ ਕਲਾਕਿ੍ਤਾਂ ਬਾਰੇ ਸਿਖਲਾਈ ਦਿੱਤੀ ਗਈ | 'ਸੈਂਡ ਪਿਟ' ਦੇ ਨਾਂਅ ਹੇਠ ਬੱਚਿਆਂ ਨੂੰ ਰੇਤ ਦੀਆਂ ...

ਪੂਰੀ ਖ਼ਬਰ »

ਸਨਅਤਕਾਰਾਂ ਦੀ ਭਲਾਈ ਲਈ ਸੈਕਟਰੀ ਉਦਯੋਗ ਤੇ ਵਣਜ ਨੂੰ ਫਿਕੋ ਨੇ 18 ਨੁਕਤੇ ਦੱਸੇ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਇਕ ਵਫ਼ਦ ਨੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਰਾਕੇਸ਼ ਕੁਮਾਰ ਵਰਮਾ ਦੇ ਨਾਲ ਮੁਲਾਕਾਤ ...

ਪੂਰੀ ਖ਼ਬਰ »

ਡੇਹਲੋਂ ਨਿਵਾਸੀਆਂ ਨੇ ਮਾੜੀ ਬਿਜਲੀ ਸਪਲਾਈ ਕਾਰਨ ਕੀਤਾ ਰੋਸ ਪ੍ਰਦਰਸ਼ਨ

ਡੇਹਲੋਂ/ ਆਲਮਗੀਰ, 17 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿਛਲੇ ਦੋ ਹਫ਼ਤਿਆਂ ਤੋਂ ਵੱਧ ਕਸਬਾ ਡੇਹਲੋਂ ਅੰਦਰ ਬਿਜਲੀ ਦੀ ਘਟੀਆ ਸਪਲਾਈ ਤੋਂ ਤੰਗ ਲੋਕਾਂ ਵੱਲੋਂ ਅੱਜ ਮੁੱਖ ਬਾਜ਼ਾਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤਾਂ ਕਿ ਕੁਭਕਰਨੀ ਨੀਂਦ ਸੁੱਤੇ ਬਿਜਲੀ ਅਧਿਕਾਰੀਆਂ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਪੰਜਾਬ ਟੈਕਨੀਕਲ ਯੂੁਨੀਵਰਸਟੀ ਵੱਲੋਂ ਬੀ.ਬੀ.ਏ ਛੇਵੇਂ ਅਤੇ ਆਖ਼ਰੀ ਸਮੈਸਟਰ ਦੇ ਐਲਾਨੇ ਨਤੀਜੇ 'ਚ ਗੁਰੂ ਨਾਨਕ ਇੰਨਸਟੀਚੂਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ, ਗੁਜਰਖਾਨ ਕੈਂਪਸ ਦੇ ਵਿਦਿਆਰਥੀਆਂ ਦਾ ਨੀਤਜਾ ਸ਼ਾਨਦਾਰ ਰਿਹਾ, ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ.ਏ. ਸਮੈਸਟਰ ਛੇਵਾਂ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਕਾਲਜ ਲੜਕੀਆਂ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਯੂਨੀਵਰਸਿਟੀ ਵਿਚੋ ਦੂਜਾ ਸਥਾਨ ਅਤੇ ਕਾਲਜ ਵਿਚੋ ਪਹਿਲਾ, ਅਵਨੀ ਗਰਗ ਯੂਨੀਵਰਸਿਟੀ ਵਿਚੋ ...

ਪੂਰੀ ਖ਼ਬਰ »

ਡੀ.ਸੀ. ਸਾਹਿਬ ਮੀਟਿੰਗਾਂ ਹੀ ਹੋ ਰਹੀਆਂ ਨੇ, ਪਰ ਫੋਕਲ ਪੁਆਇੰਟਾਂ ਦੇ ਹਾਲਾਤ ਨਹੀਂ ਸੁਧਰ ਰਹੇ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਫੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਸਨਅਤਕਾਰਾਂ ਤੇ ਸਨਅਤੀ ਆਗੂਆਂ ਦੇ ਨਾਲ ਬਚਤ ਭਵਨ ਵਿਖੇ ਇਕ ਅਹਿਮ ਮੀਟਿੰਗ ਕੀਤੀ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ- ਹਰਕਰਨ ਵੈਦ

ਡੇਹਲੋਂ/ਆਲਮਗੀਰ, 17 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਅੰਦਰ ਕਿਸੇ ਵੀ ਵਰਗ ਦੇ ਲੋਕਾਂ ਨੂੰ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ ਜਦੋਂ ਕਿ ਚੋਣਾਂ ਦੌਰਾਨ ਵੋਟਰਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਯੂਥ ਕਾਂਗਰਸੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਅਲ ਸਟਾਫ ਸਰਵਿਸਜ਼ ਯੂਨੀਅਨ ਦੀ ਹੋਈ ਮੀਟਿੰਗ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਲੁਧਿਆਣਾ ਯੂਨਿਟ ਦੀ ਮੀਟਿੰਗ ਗੁਰਚਰਨ ਸਿੰਘ ਦੁੱਗਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਵੱਲੋਂ ਕੀਤੇ ਜਾਣ ਵਾਲੇ ਅਗਲੇ ਕੰਮਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਲੁਧਿਆਣਾ ਫਸਟ ਕਲੱਬ ਦੀ ਮੀਟਿੰਗ ਦੌਰਾਨ ਟ੍ਰੈਫ਼ਿਕ ਤੇ ਸਮਾਜਿਕ ਸਮੱਸਿਆਵਾਂ 'ਤੇ ਵਿਚਾਰ ਚਰਚਾ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਲੁਧਿਆਣਾ ਫਸਟ ਕਲੱਬ ਵੱਲੋਂ ਚਹਿਲ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਤਲੁਜ ਕਲੱਬ ਦੇ 18 ਮੈਂਬਰਾਂ ਨੇ ਹਿੱਸਾ ਲਿਆ | ਜਿਨ੍ਹਾਂ ਵਿਚ ਵੀਰ ਚੱਕਰ ਵਿਜੈਤਾ ਰਿਟਾ: ਕਰਨਲ ਹਰਬੰਤ ਸਿੰਘ ਕਾਹਲੋਂ, ਕਿ੍ਸ਼ਨ ਕੁਮਾਰ ਬਾਵਾ ਪ੍ਰਧਾਨ ...

ਪੂਰੀ ਖ਼ਬਰ »

ਐਲ. ਐਮ. ਟੀ. ਐਮ. ਏ. ਨੇ ਨਵੀਂ ਕਰ ਪ੍ਰਣਾਲੀ ਨਾਲ ਸਬੰਧਤ ਜਾਣਕਾਰੀ ਕੀਤੀ ਸਾਂਝੀ

ਢੰਡਾਰੀ ਕਲਾਂ, 17 ਜੁਲਾਈ (ਪਰਮਜੀਤ ਸਿੰਘ ਮਠਾੜੂ)-ਲੁਧਿਆਣਾ ਮਸ਼ੀਨ ਟੂਲਜ਼ ਮੈਨੂਫੈਕਚਰਿੰਗ ਐਸੋਸੀਏਸ਼ਨ ਵੱਲੋਂ ਨਵੀਂ ਕਰ ਪ੍ਰਣਾਲੀ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ | ਐਸੋਸੀਏਸ਼ਨ ਦੇ ਡਾਇਰੈਕਟਰ ਅਮਰਜੀਤ ਸਿੰਘ ਸਾਗਰ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸਰਾਭਾ ਦਾ ਲੇਖ-ਸੰਗ੍ਰਹਿ 'ਸਕੂਲੀ ਸਿੱਖਿਆ ਦਾ ਸਫ਼ਰ' ਲੋਕ ਅਰਪਣ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵੱਲੋਂ ਗੌਰਮਿੰਟ ਸਕੂਲ ਟੀਚਰ ਯੂਨੀਅਨ ਪੰਜਾਬ ਦੇ ਸਹਿਯੋਗ ਨਾਲ ਚਰਨ ਸਿੰਘ ਸਰਾਭਾ ਦਾ ਲੇਖ-ਸੰਗ੍ਰਹਿ 'ਸਕੂਲੀ ਸਿੱਖਿਆ ਦਾ ਸਫ਼ਰ' ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਗਏ ਭਰਵੇਂ ਸਮਾਗਮ ...

ਪੂਰੀ ਖ਼ਬਰ »

ਡਾਬਾ ਵਿਖੇ ਕਾਂਗਰਸ ਹਲਕਾ ਇੰਚਾਰਜ ਭੁਪਿੰਦਰ ਸਿੱਧੂ ਨੇ ਸੁਣੀਆਂ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ

ਡਾਬਾ/ਲੁਹਾਰਾ,17 ਜੁਲਾਈ (ਕੁਲਵੰਤ ਸਿੰਘ ਸੱਪਲ)-ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਭੁਪਿੰਦਰ ਸਿੱਧੂ ਵਿਧਾਨ ਸਭਾ ਹਲਕਾ ਦੱਖਣੀ ਵਿਚ ਪੈਂਦੇ ਪਿੰਡ ਡਾਬਾ ਵਿਚ ਇਲਾਕਾ ਨਿਵਾਸੀਆਂ ਦਾ ਸਮੱਸਿਆ ਹੱਲ ਕਰਨ ਲਈ ਪੱੁਜੇ | ਉਨ੍ਹਾਂ ਕਿਹਾ ਕਿ ਲਗਭਗ 26 ਸਾਲ ਪਹਿਲਾਂ ...

ਪੂਰੀ ਖ਼ਬਰ »

ਜੀ. ਐਸ. ਟੀ. ਕਰਕੇ ਸਨਅਤਕਾਰਾਂ ਵੱਲੋਂ ਉਤਪਾਦਨ ਘਟਾਉਣ ਕਾਰਨ ਟ੍ਰਾਂਸਪੋਰਟਰਾਂ ਦਾ ਕੰਮ ਠੱਪ ਹੋਣ ਕਿਨਾਰੇ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਵੱਲੋਂ ਵਸਤੂ ਤੇ ਸੇਵਾ ਕਰ (ਜੀ.ਐਸ.ਟੀ.) ਲਗਾਉਣ ਉਪਰੰਤ ਸਾਰਾ ਸਿਸਟਮ ਸਮਝ ਵਿਚ ਨਾ ਆਉਣ ਕਰਕੇ ਆਪਣੇ ਉਤਪਾਦਨ ਘਟਾ ਦਿੱਤਾ ਹੈ, ਜਿਸ ਕਰਕੇ ਟ੍ਰਾਂਸਪੋਰਟਰਾਂ ਦਾ ਕੰਮ ਠੱਪ ਹੋਣ ਕਿਨਾਰੇ ਪੁੱਜ ਗਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਪਰਮਦੀਪ ਸਿੰਘ 'ਦੀਪ' ਯਾਦਗਾਰੀ ਸੁਸਾਇਟੀ ਵੱਲੋਂ ਨੌਜਵਾਨ ਕਵੀਆਂ ਦਾ ਸਨਮਾਨ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਸਮੁੱਚੀ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਹੈ, ਜੋ ਸਾਨੂੰ ਆਪਣੇ ਧਾਰਮਿਕ ...

ਪੂਰੀ ਖ਼ਬਰ »

ਹੈਪੇਟਾਇਟਸ ਲਈ ਮੁਫ਼ਤ ਡਾਕਟਰੀ ਜਾਂਚ ਕੈਂਪ ਅੱਜ ਤੋਂ ਸ਼ੁਰੂ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-28 ਜੁਲਾਈ ਨੂੰ ਮਨਾਏ ਜਾਣ ਵਾਲੇ ਸੰਸਾਰ ਹੈਪਾਟਾਈਟਸ ਦਿਵਸ ਸਬੰਧ ਵਿਚ ਐਸ.ਪੀ.ਐਸ. ਹਸਪਤਾਲ ਵੱਲੋਂ ਕੱਲ੍ਹ 17 ਤੋਂ 22 ਜੁਲਾਈ ਤਕ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਜਾਂਚ ਕੈਂਪ ਲਾਇਆ ਜਾ ਰਿਹਾ ਹੈ | ਮਾਰਕੀਟਿੰਗ ਹੈੱਡ ਤੇਜਦੀਪ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ, ਜਿਸ ਵਿਚ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਅਤੇ ਗੁਰਮਤਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX