ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹਿਰ 'ਚ ਵਿਦਿਆਰਥੀ ਸੰਗਠਨਾਂ ਦੇ ਭਿੜੇ ਦੋ ਗੁੱਟ

ਚੰਡੀਗੜ੍ਹ/ਪੰਚਕੂਲਾ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ, ਕਪਿਲ)-ਸੈਕਟਰ 27/28 ਲਾਈਟਾਂ ਨੇੜੇ ਦੋ ਵਿਦਿਆਰਥੀ ਗੁੱਟਾਂ 'ਚ ਝਗੜਾ ਹੋ ਗਿਆ | ਦੋ ਐਸ. ਯੂ. ਵੀ. ਕਾਰਾਂ 'ਤੇ ਸਵਾਰ ਲੜਕਿਆਂ ਨੇ ਸਿਆਜ ਕਾਰ ਸਵਾਰ ਲੜਕਿਆਂ ਨਾਲ ਕੁੱਟਮਾਰ ਕੀਤੀ ਤੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਜਿਸ ਦੇ ਬਾਅਦ ਲੜਕੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਝਗੜੇ ਦੌਰਾਨ 2 ਲੜਕੇ ਜ਼ਖ਼ਮੀ ਹੋਏ ਹਨ ਜਿਨ੍ਹਾਂ 'ਚੋਂ ਇਕ ਲੜਕੇ ਦੇ ਸਿਰ ਵਿਚ ਟਾਂਕੇ ਲੱਗੇ ਹਨ ਜਦਕਿ ਦੂਜੇ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਆਜ ਕਾਰ 'ਚ ਰਜਤ, ਸੁਮਿਤ, ਗੌਰਵ ਸਮੇਤ ਕੁੱਲ 5 ਲੜਕੇ ਸਵਾਰ ਸਨ ਜਿਨ੍ਹਾਂ ਦੀ ਕਾਰ ਨੂੰ ਫੌਰਚਿਊਨਰ ਕਾਰ ਤੇ ਸਕਾਰਪਿਓ ਕਾਰ ਸਵਾਰ 7-8 ਲੜਕਿਆਂ ਨੇ ਸੈਕਟਰ 27/28 ਨੂੰ ਵੰਡਦੇ ਚੌਕ ਨੇੜੇ ਘੇਰ ਲਿਆ ਅਤੇ ਫਿਰ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਝਗੜੇ ਦੌਰਾਨ ਲੜਕਿਆਂ ਨੇ ਲੋਹੇ ਦੀਆਂ ਰਾਡਾਂ ਤੇ ਹੋਰ ਹਥਿਆਰਾਂ ਨਾਲ ਕਾਰ ਸਵਾਰਾਂ 'ਤੇ ਹਮਲਾ ਕੀਤਾ ਅਤੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ | ਇਸ ਦੌਰਾਨ ਰਜਤ ਦੇ ਸਿਰ 'ਤੇ ਸੱਟ ਲੱਗੀ ਜਦਕਿ ਉਸ ਦਾ ਸਾਥੀ ਗੌਰਵ ਵੀ ਝਗੜੇ ਦੌਰਾਨ ਜ਼ਖ਼ਮੀ ਹੋਇਆ ਹੈ | ਘਟਨਾ ਨੂੰ ਅੰਜਾਮ ਦੇਣ ਦੇ ਬਾਅਦ ਫੌਰਚਿਊਨਰ ਸਵਾਰ ਪੰਚਕੂਲਾ ਵੱਲ ਰਵਾਨਾ ਹੋ ਗਏ | ਮਾਮਲੇ ਦੀ ਸ਼ਿਕਾਇਤ 'ਚ ਮੁਹਾਲੀ ਦੇ ਰਹਿਣ ਵਾਲੇ ਸੁਮਿਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਸਿਆਜ ਕਾਰ 'ਤੇ ਆਪਣੇ ਦੋਸਤਾਂ ਨਾਲ ਜਾ ਰਿਹਾ ਸੀ ਪਰ ਜਦ ਉਹ ਸੈਕਟਰ 27/28 ਦੀਆਂ ਲਾਈਟਾਂ ਕੋਲ ਪਹੁੰਚੇ ਤਾਂ ਸਕਾਰਪਿਓ ਕਾਰ ਨੰਬਰ ਪੀਬੀ 65 ਏਕੇ 6511 ਤੇ ਫੌਰਚਿਊਨਰ ਕਾਰ ਨੰਬਰ ਸੀਐਚ 01 ਏਕੇ 0013 'ਚ ਸਵਾਰ ਪਰਮਿੰਦਰ ਸਿੰਘ ਮੰਡ, ਗੁਰਜੋਤ ਸੰਧੂ ਤੇ ਜਤਿੰਦਰ ਸਮੇਤ ਕੁਝ ਹੋਰ ਲੜਕਿਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਹੈ ਤੇ ਨਾਲ ਹੀ ਉਸ ਨੂੰ ਪਿਸਤੌਲ ਵੀ ਦਿਖਾਇਆ ਹੈ | ਪੁਲਿਸ ਸਟੇਸ਼ਨ ਸੈਕਟਰ 26 ਵਿਚ ਸਬੰਧਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੜਕਿਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਮਾਮਲੇ 'ਚ ਸ਼ਾਮਿਲ ਫੌਰਚਿਊਨਰ ਪੰਚਕੂਲਾ 'ਚ ਪਲਟੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਮਾਮਲੇ 'ਚ ਵਰਤੀ ਗਈ ਫੌਰਚਿਊਨਰ ਕਾਰ ਦਾ ਪਿੱਛਾ ਕਰ ਰਹੀ ਸੀ ਜਿਸ ਦੌਰਾਨ ਪੰਚਕੂਲਾ ਐਮ. ਡੀ. ਸੀ. ਦੇ ਨੇੜੇ ਫੌਰਚਿਊਨਰ ਕਾਰ ਪਲਟੀ ਹੋਣ ਬਾਰੇ ਪੁਲਿਸ ਨੂੰ ਜਾਣਕਾਰੀ ਮਿਲੀ | ਕਾਰ ਪਲਟੀ ਖਾਣ ਦੇ ਬਾਅਦ ਕਾਰ ਸਵਾਰ ਲੜਕੇ ਮੌਕੇ ਤੋਂ ਫ਼ਰਾਰ ਹੋ ਗਏ | ਸੂਤਰਾਂ ਅਨੁਸਾਰ ਫੌਰਚਿਊਨਰ ਕਾਰ 'ਚੋਂ ਹਥਿਆਰ ਵੀ ਬਰਾਮਦ ਹੋਏ ਹਨ | ਕਾਰ 'ਚ ਇਕ ਪਿਸਟਲ ਤੇ ਏਬੀਵੀਪੀ ਪਾਰਟੀ ਦੇ ਸਟਿੱਕਰ ਵੀ ਮਿਲੇ ਹਨ | ਕਾਰ ਪਲਟੀ ਖਾਣ ਤੇ ਹਥਿਆਰ ਮਿਲਣ ਦੇ ਮਾਮਲੇ ਦੀ ਜਾਂਚ ਪੰਚਕੂਲਾ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ | ਇਸ ਘਟਨਾ ਦੇ ਚਸ਼ਮਦੀਦ ਬਲਜੀਤ ਨੇ ਦੱਸਿਆ ਕਿ ਉਸ ਨੇ ਮੌਕੇ 'ਤੇ ਗੱਡੀ ਪਲਟੀ ਦੇਖੀ ਤੇ ਕੁਝ ਲੜਕੇ ਭੱਜ ਰਹੇ ਸਨ | ਉਸ ਨੇ ਦੱਸਿਆ ਕਿ ਚੰਡੀਗੜ•੍ਹ ਪੁਲਿਸ ਦੀ ਗੱਡੀ ਉਨ੍ਹ•ਾਂ ਦੇ ਪਿੱਛੇ ਸੀ | ਪੰਚਕੂਲਾ ਐਮ. ਡੀ. ਸੀ. ਪੁਲਿਸ ਮੁਖੀ ਹਰਭਜਨ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਚੰਡੀਗੜ• ਤੋਂ ਵਾਰਦਾਤ ਨੂੰ ਅੰਜਾਮ ਦੇ ਕੇ ਭੱਜੇ ਸਨ | ਇਸ ਸਬੰਧ 'ਚ ਫ਼ਿਲਹਾਲ ਚੰਡੀਗੜ੍ਹ ਪੁਲਿਸ ਨੇ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਹੈ ਪਰ ਜਲਦ ਹੀ ਇਸ ਮਾਮਲੇ 'ਚ ਮੁਲਜ਼ਮ ਲੜਕੇ ਗਿ੍ਫ਼ਤਾਰ ਹੋ ਸਕਦੇ ਹਨ | ਪੁਲਿਸ ਦੀਆਂ ਟੀਮਾਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਸਨ | ਪੁਲਿਸ ਨੇ ਸਬੰਧਤ ਮਾਮਲਾ ਆਈਪੀਸੀ ਦੀ ਧਾਰਾ 147, 148, 149, 323, 341, 506, 34 , ਆਈਪੀਸੀ ਤੇ ਆਰਮਜ਼ ਐਕਟ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 45/46/49/50 ਦੇ ਚੌਕ ਨੇੜੇ ਇਕ ਵੈਗਨ ਆਰ ਕਾਰ ਦੀ ਇਨੋਵਾ ਕਾਰ ਨਾਲ ਟੱਕਰ ਹੋ ਗਈ ਜਿਸ ਕਾਰਨ ਇਨੋਵਾ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਸਬੰਧਤ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਪੰਜਾਬ ਦੇ ਰਹਿਣ ਵਾਲੇ ਪਰਮਜੀਤ ...

ਪੂਰੀ ਖ਼ਬਰ »

ਮੋਬਾਈਲ ਝਪਟਣ ਦੇ ਮਾਮਲੇ 'ਚ ਦੋ ਗਿ੍ਫ਼ਤਾਰ, 9 ਮੋਬਾਈਲ ਬਰਾਮਦ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 31 ਪੁਲਿਸ ਸਟੇਸ਼ਨ ਦੀ ਟੀਮ ਨੇ ਰਾਮ ਦਰਬਾਰ ਦੇ ਰਹਿਣ ਵਾਲੇ ਦੋ ਲੜਕਿਆਂ ਨੂੰ ਝਪਟਮਾਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਪੁਲਿਸ ਨੇ 9 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਸਾਈਨ ਬੋਰਡਾਂ 'ਤੇ ਰੰਗ ਫੇਰਨ ਵਾਲਾ ਬਲਜੀਤ ਸਿੰਘ ਖ਼ਾਲਸਾ ਗਿ੍ਫ਼ਤਾਰ ਤੇ ਰਿਹਾਅ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਡੀ. ਸੀ. ਦਫ਼ਤਰ ਦੇ ਸਾਈਨ ਬੋਰਡਾਂ 'ਤੇ ਕਾਲਾ ਰੰਗ ਫੇਰਨ ਦੇ ਮਾਮਲੇ 'ਚ ਪੁਲਿਸ ਸਟੇਸ਼ਨ ਸੈਕਟਰ 17 ਦੀ ਟੀਮ ਨੇ ਅੱਜ ਬਲਜੀਤ ਸਿੰਘ ਖ਼ਾਲਸਾ ਨੂੰ ਗਿ੍ਫ਼ਤਾਰ ਕਰ ਲਿਆ, ਪਰ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਚੋਣ 'ਚ ਹਰਿਆਣਾ ਦੇ ਸਾਰੇ 90 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਲੋਕਤੰਤਰ ਦੇ ਸਭ ਤੋਂ ਵੱਡੇ ਅਹੁਦੇ ਲਈ ਅੱਜ ਦੇਸ਼ 'ਚ ਹੋਈ ਰਾਸ਼ਟਰਪਤੀ ਚੋਣ ਵਿਚ ਐਨ. ਡੀ. ਏ. ਉਮੀਦਵਾਰ ਰਾਮਨਾਥ ਕੋਵਿੰਦ ਦੀ ਜਿੱਤ ਯਕੀਨੀ ਹੈ | ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵੱਲੋਂ ਬੀ. ਐਡ. ਦੀ ਦਾਖਲਾ ਪ੍ਰੀਖਿਆ ਸਬੰਧੀ ਵੈੱਬਸਾਈਟ ਦੀ ਸ਼ੁਰੂਆਤ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵੱਲੋਂ ਚੰਡੀਗੜ੍ਹ ਤੇ ਪੰਜਾਬ ਵਿਚਲੇ ਮਾਨਤਾ ਪ੍ਰਾਪਤ ਕਾਲਜਾਂ 'ਚ ਬੀ. ਐਡ ਦੀ ਦਾਖਲਾ ਪ੍ਰੀਖਿਆ ਸਬੰਧੀ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਗਈ | ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਵੈੱਬਸਾਈਟ ਦਾ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਲਦ 'ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂ. ਟੀ.' ਦਾ ਕਰਨਗੇ ਐਲਾਨ

ਚੰਡੀਗੜ੍ਹ, 17 ਜੁਲਾਈ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਟਕਸਾਲੀ ਅਕਾਲੀ ਜਲਦ 'ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂ. ਟੀ.' ਦਾ ਐਲਾਨ ਕਰਨਗੇ | ਇਹ ਸਿਆਸੀ ਸੰਗਠਨ ਹੋਵੇਗਾ ਜਿਸ ਦੇ ਮੁੱਖ ਏਜੰਡੇ 'ਚ ਚੰਡੀਗੜ੍ਹ 'ਚ ਸਿੱਖਾਂ ਤੇ ਪੰਜਾਬੀਆਂ ਨਾਲ ਜੁੜੇ ਮਸਲੇ ਸ਼ਾਮਿਲ ਹੋਣਗੇ ...

ਪੂਰੀ ਖ਼ਬਰ »

-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ-

ਵਿਦਿਆਰਥੀ ਜਥੇਬੰਦੀ ਵਾਈ. ਓ. ਆਈ. ਦੇ ਕਈ ਆਗੂ ਆਈ. ਐਸ. ਏ. 'ਚ ਸ਼ਾਮਿਲ

ਚੰਡੀਗੜ੍ਹ 17 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਦੋ ਮਹੀਨਿਆਂ ਤੱਕ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ | ਇਸੇ ਕੜੀ ਤਹਿਤ ਵਿਦਿਆਰਥੀ ਜਥੇਬੰਦੀ ਯੂਥ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਨੇ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)-'ਜੇ ਕਰ ਸਾਰੇ ਡਾਕਟਰ, ਵਿਗਿਆਨੀ, ਖ਼ੋਜੀ ਵਿਦਵਾਨ ਤੇ ਉਦਯੋਗ ਜਗਤ ਇਕਮੁੱਠ ਹੋ ਕੇ ਕੰਮ ਕਰਨ ਤਾਂ ਵੱਖ-ਵੱਖ ਰੋਗਾਂ ਦੇ ਇਲਾਜ ਦੇ ਨਾਲ-ਨਾਲ ਸਸਤੀ ਸਿਹਤ ਸੇਵਾਵਾਂ ਦੇ ਹੱਲ ਨਿਕਲ ਸਕਦੇ ਹਨ |' ਇਹ ਗੱਲ ਅੱਜ ਸਕੱਤਰ ਵਿਗਿਆਨ ਤੇ ...

ਪੂਰੀ ਖ਼ਬਰ »

ਦੇਹ ਵਪਾਰ ਦੇ ਮਾਮਲੇ 'ਚ ਦੋ ਮੁਲਜ਼ਮ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਦੇਹ ਵਪਾਰ ਦੇ ਮਾਮਲੇ 'ਚ ਗਿ੍ਫ਼ਤਾਰ 3 ਲੜਕੀਆਂ ਸਮੇਤ 5 ਮੁਲਜ਼ਮਾਂ ਨੂੰ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਅਦਾਲਤ ਨੇ ਦੋ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਕੌਾਸਲ ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਖਰੜ, 17 ਜੁਲਾਈ (ਜੰਡਪੁਰੀ)-ਨਗਰ ਕੌਾਸਲ ਖਰੜ ਦੇ ਦਫ਼ਤਰ ਤੋਂ ਅੱਜ ਕੌਾਸਲ ਮੁਲਾਜ਼ਮ ਦਾ ਦਿਨ-ਦਿਹਾੜੇ ਕਿਸੇ ਵੱਲੋਂ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪੀੜਤ ਵਿਜੇ ਕੁਮਾਰ ਵਾਸੀ ਨੇੜੇ ਇਮਲੀ ਵਾਲਾ ਮੰਦਿਰ ਖਰੜ ਨੇ ਦੱਸਿਆ ਕਿ ਰੋਜ਼ਾਨਾ ਦੀ ...

ਪੂਰੀ ਖ਼ਬਰ »

ਰਾਤ ਨੂੰ ਘਰ 'ਚ ਚੋਰੀ ਕਰਨ ਆਈਆਂ ਲੜਕੀਆਂ 'ਚੋਂ ਇਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੋਹਾਣਾ 'ਚ ਬੀਤੀ ਰਾਤ ਇਕ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਈਆਂ ਦੋ ਲੜਕੀਆਂ 'ਚੋਂ ਇਕ ਲੜਕੀ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ, ਜਦ ਕਿ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ 2 ਨੌਜਵਾਨ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)-ਮੁੱਲਾਂਪੁਰ ਮੁੱਖ ਮਾਰਗ 'ਤੇ ਓਮੈਕਸ ਟਾਵਰ ਨੇੜੇ ਰਾਤੀਂ ਇਕ ਹਾਦਸੇ 'ਚ ਕਾਰ ਸਵਾਰ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮੁੱਲਾਂਪੁਰ ਗਰੀਬਦਾਸ ਤੋਂ ਵਾਪਸ ਪਿੰਡ ਕੰਸਾਲਾ ਵਾਸੀ ਜਸਕਰਨ ਸਿੰਘ, ਲੇਖਰਾਜ ਤੇ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਖਰੜ ਦੇ 3 ਡਾਇਰੈਕਟਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ 'ਤੇ ਜੇਤੂ ਕਰਾਰ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਸੰਯੁਕਤ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀ ਪਟਿਆਲਾ ਦੇ ਹੁਕਮਾਂ 'ਤੇ ਪੀ. ਏ. ਡੀ. ਬੀ. ਖਰੜ ਦੇ ਜ਼ੋਨ ਨੰਬਰ: 2, 7, 8 ਦੇ ਡਾਇਰੈਕਟਰਾਂ ਦੀ ਹੋਈ ਚੋਣ 'ਚ ਧਰਮ ਸਿੰਘ, ਸੁਰਿੰਦਰ ਸਿੰਘ, ਕੇਸਰ ਸਿੰਘ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ 'ਤੇ ...

ਪੂਰੀ ਖ਼ਬਰ »

ਮੋਨਾ ਗ੍ਰੀਨਸ ਦੇ ਵਾਸੀਆਂ ਵੱਲੋਂ ਪ੍ਰਬੰਧਕਾਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਜ਼ੀਰਕਪੁਰ, 17 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗ੍ਰੀਨਸ ਅਪਾਰਟਮੈਂਟ ਜ਼ੀਰਕਪੁਰ ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਾਸੀਆਂ ਨੇ ਬਿਲਡਰ ਵੱਲੋਂ ਪੂਰੀਆਂ ਸਹੂਲਤਾਂ ਨਾ ਦੇਣ ਦਾ ਦੋਸ਼ ਲਾਉਂਦਿਆਂ ਰੋਸ ...

ਪੂਰੀ ਖ਼ਬਰ »

ਕੁੰਭੜਾ 'ਚ ਸਰਕਾਰੀ ਗਲੀ 'ਤੇ ਕਬਜ਼ਾ ਹਟਾਉਣ ਪਹੰੁਚੀ ਵਿਭਾਗ ਦੀ ਟੀਮ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਕੁੰਭੜਾ 'ਚ ਸਰਕਾਰੀ ਜ਼ਮੀਨ 'ਤੇ ਪਿਛਲੇ ਇਕ ਸਾਲ ਤੋਂ 2 ਭਰਾਵਾਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਲੈ ਕੈ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਦੇ ਹੁਕਮਾਂ 'ਤੇ ਡਿਊਟੀ ਮੈਜਿਸਟੇ੍ਰਟ ਤਹਿਸੀਲਦਾਰ, ਨਗਰ ਨਿਗਮ ਦੀ ਟੀਮ ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਝਪਟਮਾਰਾਂ ਨੇ ਵਕੀਲ ਦੀ ਪਤਨੀ ਦੀ ਚੇਨੀ ਝਪਟੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-1 'ਚ ਘਰ ਦੇ ਬਾਹਰ ਸਬਜ਼ੀ ਖਰੀਦ ਰਹੀ ਇਕ ਔਰਤ ਦੀ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਵੱਲੋਂ ਚੇਨੀ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ...

ਪੂਰੀ ਖ਼ਬਰ »

ਮੰਦਿਰ ਲਈ ਥਾਂ ਦੀ ਅਲਾਟਮੈਂਟ ਸਬੰਧੀ ਗਮਾਡਾ ਨੂੰ ਦਿੱਤਾ ਅਲਟੀਮੇਟਮ

ਐੱਸ. ਏ. ਐੱਸ. ਨਗਰ, 17 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਸਨਾਤਨ ਧਰਮ ਮੰਦਿਰ ਸੈਕਟਰ-79 ਦੀ ਪ੍ਰਬੰਧਕ ਕਮੇਟੀ ਵੱਲੋਂ ਮਿਲਖ ਅਫ਼ਸਰ ਗਮਾਡਾ ਨੂੰ ਮੰਗ-ਪੱਤਰ ਸੌਾਪਦਿਆਂ ਅਲਟੀਮੇਟਮ ਦਿੱਤਾ ਗਿਆ ਹੈ ਕਿ ਜੇਕਰ ਤੈਅ ਸਮੇਂ 'ਚ ਮੰਦਿਰ ਲਈ ਥਾਂ ਅਲਾਟ ਨਾ ਕੀਤੀ ਗਈ ਤਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਅਦਾਲਤ ਨੇ ਫਾਈਨਾਂਸ ਕੰਪਨੀ ਨੂੰ ਲਗਾਇਆ ਜੁਰਮਾਨਾ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਖਪਤਕਾਰ ਅਦਾਲਤ ਨੇ ਇਕ ਫਾਈਨਾਂਸ ਕੰਪਨੀ ਨੂੰ ਇਕ ਕਰਜ਼ਦਾਰ ਵੱਲੋਂ ਕਰਜ਼ਾ ਸਮੇਂ ਤੋਂ ਪਹਿਲਾਂ ਮੋੜਨ ਦੇ ਬਾਵਜੂਦ ਜੁਰਮਾਨਾ ਤੇ ਵਿਆਜ ਵਸੂਲਣ ਦੇ ਦੋਸ਼ 'ਚ ਜੁਰਮਾਨਾ ਲਗਾਇਆ ਹੈ | ਇਸ ਸਬੰਧੀ ਮੁਹਾਲੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਇਕ ਨਾਕੇ ਦੌਰਾਨ ਚੋਰੀ ਦੇ ਮੋਟਰਸਾਈਕਲ ਸਣੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਐਚ. ਓ. ਸੁਖਦੇਵ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਸ਼ਰਾਬੀ ਚਾਲਕਾਂ ਦੇ 5 ਵਾਹਨ ਜਬਤ

ਜ਼ੀਰਕਪੁਰ, 17 ਜੁਲਾਈ (ਹੈਪੀ ਪੰਡਵਾਲਾ)-ਟ੍ਰੈਫ਼ਿਕ ਪੁਲਿਸ ਜ਼ੀਰਕਪੁਰ ਨੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਰਾਤ ਸਮੇਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਜ਼ੀਰਕਪੁਰ-ਪਟਿਆਲਾ ...

ਪੂਰੀ ਖ਼ਬਰ »

ਨਗਰ ਕੌਾਸਲ 'ਤੇ ਕਾਬਜ਼ ਧਿਰ ਨੇ ਕਾਂਗਰਸ ਪਾਰਟੀ 'ਤੇ ਵਿਕਾਸ ਕਾਰਜਾਂ 'ਚ ਰੋੜੇ ਅਟਕਾਉਣ ਦਾ ਲਗਾਇਆ ਦੋਸ਼

ਨਵਾਂਗਰਾਉਂ, 17 ਜੁਲਾਈ (ਰਵਿੰਦਰ ਸਿੰਘ ਵਜੀਦਪੁਰ)-ਸਥਾਨਕ ਨਗਰ ਕੌਾਸਲ 'ਤੇ ਕਾਬਜ਼ ਅਕਾਲੀ-ਭਾਜਪਾ ਪਾਰਟੀ ਨਾਲ ਸਬੰਧਤ ਕੌਾਸਲਰਾਂ ਨੇ ਕਾਂਗਰਸ ਪਾਰਟੀ 'ਤੇ ਸਰਕਾਰ ਹੋਣ ਦੇ ਬਾਵਜੂਦ ਕਸਬੇ ਦਾ ਵਿਕਾਸ ਕਰਵਾਉਣ ਦੀ ਥਾਂ ਵਸਨੀਕਾਂ ਨੂੰ ਗੁੰਮਰਾਹ ਕਰਨ ਤੇ ਚੱਲ ਰਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 21 ਜੁਲਾਈ ਤੋਂ 5 ਅਗਸਤ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾਵੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਵੱਛਤਾ ਮਿਸ਼ਨ ਤਹਿਤ 21 ਜੁਲਾਈ ਤੋਂ 5 ਅਗਸਤ ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਤਹਿਤ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ, ਵਾਰਡਾਂ ਤੇ ਪਿੰਡ ਪੱਧਰ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਪਹਿਲਵਾਨ ਦੇ ਸਾਥੀ ਗੁਰਮੇਜ਼ ਸਿੰਘ ਗਿੱਲ ਨੇ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਵੱਲੋਂ ਗਮਾਡਾ ਦੇ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਵੱਲੋਂ ਚਹੇਤੀਆਂ ਉਸਾਰੀ ਫਰਮਾਂ ਤੇ ਠੇਕੇਦਾਰਾਂ ਦੀ ਤਰਫ਼ਦਾਰੀ ਕਰਕੇ ਦਿੱਤੇ ਟੈਂਡਰਾਂ ਰਾਹੀਂ ਬੇਹਿਸਾਬੀ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿੰਦੀਆਂ ਲੜਕੀਆਂ ਦੇ ਕਮਰੇ 'ਚੋਂ ਲੈਪਟਾਪ ਤੇ ਮੋਬਾਈਲ ਚੋਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-5 'ਚ ਦੇਰ ਰਾਤ ਸਮੇਂ ਪੀ. ਜੀ. 'ਚ ਰਹਿੰਦੀਆਂ ਲੜਕੀਆਂ ਦੇ ਕਮਰੇ 'ਚੋਂ ਇਕ ਨੌਜਵਾਨ ਲੈਪਟਾਪ ਤੇ 2 ਫੋਨ ਚੋਰੀ ਕਰਕੇ ਫ਼ਰਾਰ ਹੋ ਗਿਆ ਤੇ ਸੁੱਤੀਆਂ ਪਈਆਂ ਲੜਕੀਆਂ ਨੂੰ ਇਸ ਦੀ ਭਿਣਕ ਵੀ ਨਹੀਂ ...

ਪੂਰੀ ਖ਼ਬਰ »

ਸਿੱਖਿਆ ਬੋਰਡ 'ਚ ਵਾਪਰੇ 2 ਕਰੋੜੀ ਤਨਖ਼ਾਹ ਘੁਟਾਲੇ ਦੀਆਂ ਪਰਤਾਂ ਮੁੜ ਖੁੱਲ੍ਹਣਗੀਆਂ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਕੰਮਕਾਜ ਦੇਖ ਰਹੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਾਲ 2008 ਤੋਂ 2014 ਦੇ ਸਮੇਂ ਦੌਰਾਨ ਸਿੱਖਿਆ ਬੋਰਡ 'ਚ ਵਾਪਰੇ 2 ਕਰੋੜ ਰੁਪਏ ਤੋਂ ਵੱਧ ਦੇ ਤਨਖ਼ਾਹ ...

ਪੂਰੀ ਖ਼ਬਰ »

ਹੈਰੋਇਨ ਵੇਚਣ ਦੇ ਮਾਮਲੇ 'ਚ ਲੜਕੀ ਦਾ ਸਾਥੀ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਿਖ਼ਲਾਫ਼ ਸਿਕੰਜ਼ਾ ਕੱਸਦੇ ਹੋਏ ਹਰਕਮਲ ਕੌਰ ਵਾਸੀ ਪੀ. ਜੀ. ਆਈ. ਕੈਂਪਸ ਸੈਕਟਰ-12 ਚੰਡੀਗੜ ਨੂੰ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ 'ਚ ਥਾਣਾ ਫੇਜ਼-1 ਦੀ ਪੁਲਿਸ ਨੇ ...

ਪੂਰੀ ਖ਼ਬਰ »

-ਜੇਪੀ ਪ੍ਰਬੰਧਨ ਬਨਾਮ ਨਿਗਮ-

ਨਿਗਮ, ਜੇਪੀ ਨਾਲ ਨਵਾਂ ਐਮ. ਓ. ਯੂ. ਦਸਤਖ਼ਤ ਕਰਨ ਲਈ ਪਹੁੰਚੇਗਾ ਦਿੱਲੀ ਅੱਜ

ਚੰਡੀਗੜ੍ਹ, 17 ਜੁਲਾਈ (ਆਰ.ਐਸ.ਲਿਬਰੇਟ)-ਜੇਪੀ ਪ੍ਰਬੰਧਨ ਬਨਾਮ ਨਗਰ ਨਿਗਮ ਚੰਡੀਗੜ੍ਹ ਦੇ ਮਾਮਲੇ 'ਚ ਨਵਾਂ ਮੋੜ ਨਜ਼ਰ ਆ ਰਿਹਾ ਹੈ | ਨਗਰ ਨਿਗਮ ਚੰਡੀਗੜ੍ਹ ਜੇਪੀ ਪ੍ਰਬੰਧਨ ਨਾਲ ਨਵਾਂ ਐਮ. ਓ. ਯੂ. ਦਸਤਖ਼ਤ ਕਰਨ ਲਈ ਭਲਕੇ ਦਿੱਲੀ ਪਹੁੰਚੇਗਾ | ਪਿਛਲੀ ਸੁਣਵਾਈ ਦੌਰਾਨ ਕੌਮੀ ...

ਪੂਰੀ ਖ਼ਬਰ »

ਜਬਰ ਜਨਾਹ ਤੋਂ ਬਾਅਦ ਗਰਭਵਤੀ ਹੋਈ 10 ਸਾਲਾ ਪੀੜਤ ਲੜਕੀ ਦੇ ਗਰਭਪਾਤ ਸਬੰਧੀ ਗਾਇਨੀ ਵਿਭਾਗ ਦੇ ਮੁਖੀ ਨੂੰ ਨੋਟਿਸ

ਚੰਡੀਗੜ੍ਹ, 17 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 10 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਤੋਂ ਬਾਅਦ ਗਰਭਵਤੀ ਹੋਣ ਦੇ ਮਾਮਲੇ 'ਚ ਸੈਕਟਰ 32 ਸਰਕਾਰੀ ਹਸਪਤਾਲ ਦੇ ਗਾਇਨੀ ਵਿਭਾਗ ਦੇ ਮੁਖੀ ਨੂੰ ਸੰਮਨ ਭੇਜੇ ਹਨ ਤਾਂ ਜੋ 3 ਮਹੀਨੇ ਦੀ ਗਰਭਵਤੀ ਬੱਚੀ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਕੱਲ੍ਹ

ਚੰਡੀਗੜ੍ਹ, 17 ਜੁਲਾਈ (ਆਰ. ਐਸ. ਲਿਬਰੇਟ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 19 ਜੁਲਾਈ ਨੂੰ ਹੋਣੀ ਤੈਅ ਹੋਈ ਹੈ, ਜਿਸ 'ਚ ਮੁੱਖ ਏਜੰਡੇ 'ਚ ਪਿਛਲੀ ਬੈਠਕ ਦੇ ਮਿਨਟ ਕਨਫਰਮ ਕਰਨ ਦੇ ਏਜੰਡੇ ਸਹਿਤ 13 ਏਜੰਡੇ ਪੇਸ਼ ਕੀਤੇ ਜਾਣਗੇ | ਪੇਸ਼ ਹੋਣ ਵਾਲੇ ਏਜੰਡਿਆਂ 'ਚ ...

ਪੂਰੀ ਖ਼ਬਰ »

ਆਪਣਾ ਘਰ ਮਾਮਲੇ 'ਚ ਅਦਾਲਤ ਵੱਲੋਂ ਗਵਾਹੀਆਂ ਬੰਦ ਕਰਨ ਦੇ ਹੁਕਮ ਜਾਰੀ

ਪੰਚਕੂਲਾ, 17 ਜੁਲਾਈ (ਕਪਿਲ)-ਰੋਹਤਕ ਦੇ ਚਰਚਿਤ ਆਪਣਾ ਘਰ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ, ਜਿਸ ਦੇ ਚਲਦਿਆਂ ਮਾਮਲੇ ਦੀ ਮੁੱਖ ਮੁਲਜ਼ਮ ਜਸਵੰਤੀ ਦੇਵੀ ਸਮੇਤ ਸਾਰੇ ਮੁਲਜ਼ਮ ਅਦਾਲਤ 'ਚ ਪੇਸ਼ ਹੋਏ¢ ਅੱਜ ਮਾਮਲੇ ਨਾਲ ਜੁੜੇ ...

ਪੂਰੀ ਖ਼ਬਰ »

ਵੋਟ ਬਣਾਉਣ ਦੀ ਡਿਊਟੀ ਤੋਂ ਕੰਪਿਊਟਰ ਟੀਚਰ ਵਾਪਸ ਨਾ ਬੁਲਾਏ ਤਾਂ ਉਲੰਘਣਾ ਪਟੀਸ਼ਨ ਹੋਵੇਗੀ ਦਾਖਲ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਕੰਪਿਊਟਰ ਟੀਚਰਾਂ ਨੂੰ ਵੋਟਰ ਸੂਚੀ ਦੀ ਰਿਵੀਜ਼ਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਦੇ ਦਫ਼ਤਰਾਂ 'ਚ ਤਬਦੀਲ ਕਰਨ ਨੂੰ ਸੁਪਰੀਮ ਕੋਰਟ ਦੇ ਇਕ ਹੁਕਮ ਦੀ ਉਲੰਘਣਾ ਕਰਾਰ ਦਿੰਦਿਆਂ ਪੰਜਾਬ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਅੰਮਿ੍ਤ ਸੰਚਾਰ 'ਚ ਮਹਿਲਾਵਾਂ ਨੂੰ ਇਜਾਜ਼ਤ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਭਰ ਦੀਆਂ ਸਿੱਖ ਧਰਮ ਨਾਲ ਸਬੰਧਤ ਕਈ ਸੰਸਥਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਤੋਂ ਮੰਗ ਕੀਤੀ ਹੈ ਕਿ ਸਿੱਖ ਧਰਮ 'ਚ ਬੇਸ਼ੱਕ ਮਹਿਲਾਵਾਂ ਨੂੰ ਬਰਾਬਰਤਾ ਦੇ ਅਧਿਕਾਰ ਦੀ ਪ੍ਰੋੜਤਾ ਕੀਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX