ਤਾਜਾ ਖ਼ਬਰਾਂ


ਰੂਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  6 minutes ago
ਨਵੀਂ ਦਿੱਲੀ, 21 ਮਈ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਪਹੁੰਚੇ ਹਨ। ਰੂਸ ਦੇ ਸੋਚੀ 'ਚ ਇਨ੍ਹਾਂ ਦੋਹਾਂ ਨੇਤਾਵਾਂ ਵਿਚਕਾਰ ਗੈਰ ਰਸਮੀ...
ਜੰਮੂ-ਕਸ਼ਮੀਰ 'ਚ ਜੰਗਬੰਦੀ ਜਾਰੀ ਰਹੇਗੀ- ਸੀਤਾਰਮਨ
. . .  18 minutes ago
ਨਵੀਂ ਦਿੱਲੀ, 21 ਮਈ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਪਾਕਿਸਤਾਨੀ ਰੇਂਜਰਾਂ ਵਲੋਂ ਇੱਕ ਵਾਰ ਫਿਰ ਕਈ ਥਾਂਵਾਂ 'ਤੇ ਸਰਹੱਦੀ ਚੌਕੀਆਂ 'ਤੇ ਮੋਰਟਾਰ ਸੁੱਟੇ ਗਏ। ਇਸ ਮੁੱਦੇ 'ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਸ਼ਮੀਰ 'ਚ ਜੰਗਬੰਦੀ 'ਤੇ ਸਰਕਾਰ...
'ਆਪ' ਨੂੰ ਲੱਗਾ ਇੱਕ ਹੋਰ ਝਟਕਾ, ਰਾਣਾ ਹੰਸਰਾਜ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  23 minutes ago
ਜਲੰਧਰ, 21 ਮਈ- ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਜਲੰਧਰ ਦੇ ਆਦਮਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਲਈ ਚੋਣ ਲੜ ਚੁੱਕੇ ਰਾਣਾ ਹੰਜਰਾਜ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ...
ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ
. . .  53 minutes ago
ਗੁਨਾ, 21 ਮਈ- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ ਰੁਠਿਆਈ ਬਾਇਪਾਸ ਦੇ ਨਜ਼ਦੀਕ ਯਾਤਰੀਆਂ ਭਰੀ ਇੱਕ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 47 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ...
ਕਾਵੇਰੀ ਜਲ ਮੁੱਦਾ: ਕੁਮਾਰਸਵਾਮੀ ਨੇ ਰਜਨੀਕਾਂਤ ਨੂੰ ਸੂਬੇ 'ਚ ਆਉਣ ਦਾ ਦਿੱਤਾ ਸੱਦਾ
. . .  about 1 hour ago
ਬੈਂਗਲੁਰੂ, 21 ਮਈ- ਜੇ ਡੀ (ਐੱਸ) ਨੇਤਾ ਐਚ. ਡੀ. ਕੁਮਾਰਸਵਾਮੀ ਨੇ ਭਾਵੇਂ ਅਜੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਹੁਦਾ ਨਾ ਸੰਭਾਲਿਆ ਹੋਵੇ, ਪਰ ਉਨ੍ਹਾਂ ਨੇ ਤਾਮਿਲਨਾਡੂ ਅਤੇ ਕਰਨਾਟਕ ਦਰਮਿਆਨ ਕਾਵੇਰੀ ਜਲ ਦੇ ਮੁੱਦੇ 'ਤੇ ਆਪਣੀ...
ਪਾਕਿਸਤਾਨ ਨੇ ਪੁਲਿਸ ਸਟੇਸ਼ਨ 'ਤੇ ਸੁੱਟੇ ਮੋਰਟਾਰ, ਇੱਕ ਪੁਲਿਸ ਕਰਮਚਾਰੀ ਜ਼ਖ਼ਮੀ
. . .  about 1 hour ago
ਜੰਮੂ, 21 ਮਈ- ਪਾਕਿਸਤਾਨ ਵਲੋਂ ਬੀਤੀ ਰਾਤ ਤੋਂ ਜੰਗਬੰਦੀ ਦੀ ਉਲੰਘਣਾ ਜਾਰੀ ਹੈ। ਪਾਕਿਸਤਾਨ ਵਲੋਂ ਆਰ. ਐਸ. ਪੁਰਾ ਸੈਕਟਰ 'ਚ ਅੱਜ ਇੱਕ ਪੁਲਿਸ ਸਟੇਸ਼ਨ 'ਤੇ ਮੋਰਟਾਰ ਸੁੱਟੇ ਗਏ, ਜਿਸ 'ਚ ਇੱਕ ਪੁਲਿਸ ਕਰਮਚਾਰੀ...
ਉੱਨਾਵ ਜਬਰ-ਜਨਾਹ ਮਾਮਲਾ : ਸੀ. ਬੀ. ਆਈ. ਨੇ ਭਾਜਪਾ ਵਿਧਾਇਕ 'ਤੇ ਕੱਸਿਆ ਸ਼ਿੰਕਜਾ
. . .  about 1 hour ago
ਲਖਨਊ, 21 ਮਈ- ਉੱਨਾਵ ਜਬਰ ਜਿਨਾਹ ਮਾਮਲੇ ਦੇ ਦੋਸ਼ੀ ਅਤੇ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ 'ਤੇ ਸੀ. ਬੀ. ਆਈ. ਨੇ ਸ਼ਿੰਕਜਾ ਕੱਸ ਦਿੱਤਾ ਹੈ। ਸੀ. ਬੀ. ਆਈ. ਨੇ ਪੀੜਤਾ ਦੇ ਪਿਤਾ ਨੂੰ ਫਰਜ਼ੀ ਮੁਕੱਦਮੇ 'ਚ ਜੇਲ੍ਹ ਭੇਜਣ ਦੇ ਦੋਸ਼ 'ਚ ਵਿਧਾਇਕ ਨੂੰ ਵੀ ਦੋਸ਼ੀ...
ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  about 1 hour ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  about 2 hours ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 2 hours ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 3 hours ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 3 hours ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐਲ 2018 : 5 ਓਵਰਾਂ ਬਾਅਦਚੇਨਈ ਸੁਪਰ ਕਿੰਗਜ਼ 27/3
. . .  1 day ago
ਆਈ.ਪੀ.ਐਲ 2018 : ਚੇਨਈ ਸੁਪਰ ਕਿੰਗਜ਼ ਨੂੰ ਲਗਾਤਾਰ 2 ਝਟਕੇ
. . .  1 day ago
ਆਈ.ਪੀ.ਐਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ
. . .  1 day ago
ਆਈ.ਪੀ.ਐਲ 2018 : 19.4 ਓਵਰਾਂ 'ਚ ਕਿੰਗਜ਼ ਇਲੈਵਨ ਪੰਜਾਬ ਦੀ ਪੂਰੀ ਟੀਮ 153 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਇੱਕ ਓਵਰ 'ਚ 2 ਝਟਕੇ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ 6ਵਾਂ ਝਟਕਾ
. . .  1 day ago
ਆਈ.ਪੀ.ਐਲ 2018 : 15 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 102/5
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ 5ਵਾਂ ਝਟਕਾ, ਡੇਵਿਡ ਮਿਲਰ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ, ਮਨੋਜ ਤਿਵਾੜੀ 35 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 71/3
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ, ਕੇ.ਐੱਲ.ਰਾਹੁਲ 7 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ, ਆਰੋਨ ਫਿੰਚ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ, ਕ੍ਰਿਸ ਗੇਲ ਖਾਤਾ ਖੋਲੇ ਬਿਨਾਂ ਆਊਟ
. . .  1 day ago
ਆਈ.ਪੀ.ਐਲ 2018 : ਦਿੱਲੀ ਡੇਅਰਡੇਵਿਲਸ ਨੇ ਮੁੰਬਈ ਨੂੰ 11 ਦੌੜਾਂ ਨਾਲ ਹਰਾਇਆ
. . .  1 day ago
ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਆਈ.ਪੀ.ਐਲ 2018 : ਟਾਸ ਜਿੱਤ ਕੇ ਚੇਨਈ ਵੱਲੋਂ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 2018 : 15 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 127/7
. . .  1 day ago
ਆਈ.ਪੀ.ਐਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ
  •     Confirm Target Language  

ਰੂਪਨਗਰ

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕਰ ਦਿੱਤਾ ਗਿਆ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਉਪ ਦਫ਼ਤਰ ਦਾ ਉਦਘਾਟਨ ਕਰਦਿਆਂ ਆਖਿਆ ਕਿ ਧਰਮ ਪ੍ਰਚਾਰ ਮੁਹਿੰਮ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਨਸ਼ਿਆਂ, ਭਰੂਣ ਹੱਤਿਆਵਾਂ, ਦਾਜ ਦਹੇਜ, ਬੇਅਦਬੀ ਘਟਨਾਵਾਂ ਅਤੇ ਵਾਤਾਵਰਨ ਸਬੰਧੀ ਵੀ ਸੰਗਤਾਂ 'ਚ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾਣਗੇ | ਪੂਰੇ ਪੰਜਾਬ ਨੂੰ ਤਿੰਨ ਜ਼ੋਨਾਂ ਵਿਚ ਵੰਡ ਕੇ ਧਰਮ ਪ੍ਰਚਾਰ ਦੀ ਸ਼ੁਰੂ ਕੀਤੀ ਜਾਣ ਵਾਲੀ ਲਹਿਰ ਤਹਿਤ ਹਰੇਕ ਜ਼ੋਨ ਵਿਚ ਇੱਕ ਮੀਤ ਸਕੱਤਰ ਅਤੇ ਇੱਕ ਇੰਚਾਰਜ ਪੱਧਰ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸ਼ੋ੍ਰਮਣੀ ਕਮੇਟੀ ਦੇ ਉੱਚ ਸਿੱਖਿਅਤ ਅਤੇ ਦਰਸ਼ਨੀ ਗੁਰਸਿੱਖ ਪ੍ਰਚਾਰਕ ਧਰਮ ਪ੍ਰਚਾਰ ਦੀ ਲਹਿਰ ਸਿੱਖ ਸਮਾਜ ਅੰਦਰ ਘਰ-ਘਰ ਤੱਕ ਲੈ ਕੇ ਜਾਣਗੇ | ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪੋ੍ਰ: ਕਿਰਪਾਲ ਸਿੰਘ ਬਡੰੂਗਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਹਾਲ ਵਿਚ ਦੁਆਬਾ ਜ਼ੋਨ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ, ਪ੍ਰਚਾਰਕਾਂ ਤੇ ਹੋਰ ਪਤਵੰਤਿਆਂ ਦੀ ਧਰਮ ਪ੍ਰਚਾਰ ਮੁਹਿੰਮ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਲਈ ਰੱਖੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਧਰਮ ਪ੍ਰਚਾਰ ਦੀ ਲਹਿਰ ਨੂੰ ਸਮੇਂ ਦੇ ਨਾਲ ਜੋੜ ਚਲਾਉਣਾ ਪਵੇਗਾ, ਜਿਸ ਤਹਿਤ ਧਾਰਮਿਕ ਜਾਗਰੂਕਤਾ ਦੇ ਨਾਲ-ਨਾਲ ਭਰੂਣ ਹੱਤਿਆ, ਦਾਜ-ਦਹੇਜ ਤੇ ਤਲਾਕ ਵਰਗੀਆਂ ਸਿੱਖ ਸਮਾਜ ਅੰਦਰ ਵੱਧ ਰਹੀਆਂ ਸਮਾਜਿਕ ਕੁਰੀਤੀਆਂ ਤੇ ਪਲੀਤ ਹੋ ਰਹੇ ਵਾਤਾਵਰਨ ਅਤੇ ਨਸ਼ਾਖੋਰੀ ਵਰਗੇ ਆਲਮੀ ਮੁੱਦਿਆਂ 'ਤੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਮੁਹਿੰਮ ਦੇ ਦੂਜੇ ਪੜਾਅ 'ਚ ਦੁਆਬਾ, ਜ਼ਿਲ੍ਹਾ ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਨੂੰ ਜੋੜਿਆ ਜਾਵੇਗਾ | ਦੁਆਬਾ ਖੇਤਰ ਦੀ ਧਰਮ ਪ੍ਰਚਾਰ ਦੀ ਅਗਵਾਈ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਦੇਖ-ਰੇਖ ਹੇਠ ਮੀਤ ਸਕੱਤਰ ਜਗਜੀਤ ਸਿੰਘ ਜੱਗੀ ਨੂੰ ਲਗਾਇਆ ਗਿਆ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ੰ. ਸੁਰਿੰਦਰ ਸਿੰਘ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਗੁਰਬਖ਼ਸ਼ ਸਿੰਘ ਖ਼ਾਲਸਾ, ਕੁਲਵੰਤ ਸਿੰਘ ਮੰਨਣ, ਦਵਿੰਦਰ ਕੌਰ ਕਾਲੜਾ, ਕੁਲਬੀਰ ਸਿੰਘ ਬੜਾ ਪਿੰਡ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਤੇਜਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਰਾਏਪੁਰੀ, ਪਰਮਜੀਤ ਸਿੰਘ ਲੱਖੇਵਾਲ, ਰਣਜੀਤ ਸਿੰਘ ਕਾਹਲੋਂ ਤੋਂ ਇਲਾਵਾ ਮੈਨੇਜਰ ਰਣਜੀਤ ਸਿੰਘ, ਵਧੀਕ ਮੈਨੇਜਰ ਜਰਨੈਲ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਜਿੰਦਬੜੀ, ਸੂਚਨਾ ਅਫ਼ਸਰ ਹਰਦੇਵ ਸਿੰਘ ਹੈਪੀ, ਨੰਬਰਦਾਰ ਸਨਦੀਪ ਸਿੰਘ ਕਲੌਤਾ, ਕਿਸ਼ੋਰ ਸਿੰਘ ਬੰਗੜ ਅਤੇ ਸਤਨਾਮ ਸਿੰਘ ਝੱਜ ਆਦਿ ਵੀ ਹਾਜ਼ਰ ਸਨ |

ਟਰੱਕ ਤੇ ਬੱਸ ਦੀ ਟੱਕਰ 'ਚ ਸਵਾਰੀਆਂ ਵਾਲ-ਵਾਲ ਬਚੀਆਂ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੰਗੀਲਪੁਰ ਕੋਲ ਟਰੱਕ ਤੇ ਬੱਸ ਦੀ ਹੋਈ ਟੱਕਰ ਵਿਚ ਵਾਹਨ ਸਵਾਰ ਡਰਾਈਵਰ ਸਮੇਤ ਸਵਾਰੀਆਂ ਤਾਂ ਵਾਲ-ਵਾਲ ਬਚ ਗਈਆਂ ਪਰ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ | ...

ਪੂਰੀ ਖ਼ਬਰ »

ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਬਣ ਸਕਦੇ ਹਨ ਹਾਦਸਿਆਂ ਦਾ ਸਬੱਬ

ਪੁਰਖਾਲੀ, 17 ਜੁਲਾਈ (ਬੰਟੀ)-ਇਲਾਕੇ ਦੇ ਕਈ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ | ਇਸ ਸਬੰਧੀ ਕਈ ਸਕੂਲਾਂ ਵਿਚ ਦੇਖਿਆ ਕਿ ਸਕੂਲਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੇ ਜੋੜਾਂ ਨੂੰ ਢੱਕਿਆ ਨਹੀਂ ਗਿਆ ਤੇ ਇਹ ਜੋੜ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਆਨਲਾਈਨਾਂ ਕੰਮਾਂ-ਕਾਰਾਂ 'ਚ ਉਲਝ ਕੇ ਰਹਿ ਗਿਆ ਸਕੂਲੀ ਸਿੱਖਿਆ ਤੰਤਰ

ਸਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਗਰਮੀ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਤੰਤਰ ਪੜ੍ਹਾਈ ਦੀ ਬਜਾਏ ਵਿਦਿਆਰਥੀਆਂ ਦੇ ਡਾਟੇ ਆਨ-ਲਾਈਨ ਕਰਨ ਦੀ ਪ੍ਰਕਿਰਿਆ ਵਿਚ ਬੁਰੀ ਤਰ੍ਹਾਂ ਉਲਝ ਕੇ ਰਹਿ ਗਿਆ ਹੈ ਜਿਸ ਕਰਕੇ ...

ਪੂਰੀ ਖ਼ਬਰ »

ਸਕੂਲ ਸਿਲੇਬਸ 'ਚ ਕ੍ਰਾਂਤੀਕਾਰੀ ਪਰਿਵਰਤਨ ਕਰਨਾ ਸਮੇਂ ਦੀ ਲੋੜ - ਸ਼ਰਮਾ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇੱਕ ਅਹਿਮ ਮੀਟਿੰਗ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ/ਰਾਜ ਸਰਕਾਰਾਂ ਤੋਂ ਸਕੂਲ ਸਿਲੇਬਸ 'ਚ ਵੱਡੇ ਪਰਿਵਰਤਨ ਕਰਨ ਦੀ ਮੰਗ ਕੀਤੀ ਗਈ | ਮੀਟਿੰਗ 'ਚ ਇਸ ਗੱਲ 'ਤੇ ...

ਪੂਰੀ ਖ਼ਬਰ »

ਟਰੱਕ ਪਲਟਣ ਨਾਲ ਪੁੱਤਰ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਸੰਤੋਖਗੜ੍ਹ, 17 ਜੁਲਾਈ (ਮਲਕੀਅਤ ਸਿੰਘ)- ਅੱਜ ਸਵੇਰੇ ਪਿੰਡ ਬਾਥੜੀ (ਊਨਾ) ਦੇ ਉੱਪਰਲੇ ਮੋੜਾਂ ਪਾਸ ਮੰਦਿਰ ਦੇ ਨਜ਼ਦੀਕ ਕਰਿਆਨੇ ਨਾਲ ਭਰਿਆ ਟਰੱਕ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ ਜਦੋਂਕਿ ਡਰਾਈਵਰ ਜ਼ਖ਼ਮੀ ਹੋ ਗਿਆ | ਪੁਲਿ ਥਾਣਾ ਹਰੌਲੀ (ਊਨਾ) ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰੈਲੋਂ ਕਲਾਂ 'ਚ ਘਰ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੈਲੋਂ ਕਲਾਂ ਦੇ ਇੱਕ ਘਰ ਵਿਚ ਚੋਰਾਂ ਨੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਮੇਹਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਰੈਲੋਂ ਕਲਾਂ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਦਾ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਸਥਾਨਕ ਜਲ ਸਪਲਾਈ ਸਕੀਮ ਵਿਖੇ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸ਼ੁੱਧ ਆਹਾਰ ਜਾਗਿ੍ਤੀ ਮੰਚ ਵੱਲੋਂ ਬੂਟਾ ਲਗਾਓ ਮੁਹਿੰਮ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸ਼ੁੱਧ ਆਹਾਰ ਜਾਗਿ੍ਤੀ ਮੰਚ ਰੂਪਨਗਰ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਨੰਨ੍ਹੀਆਂ ਬੱਚੀਆਂ ਰਾਹੀਂ ਬੂਟਾ ਲਗਾਓ ਮੁਹਿੰਮ ਅਰੰਭ ਕੀਤੀ ਗਈ, ਜਿਸ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)-ਟੈਕਨੀਕਲ ਸਰਵਿਸਿਜ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਵੱਖ-ਵੱਖ ਦਫ਼ਤਰਾਂ ਦੇ ਅਹੁਦੇਦਾਰ ਚੁਣੇ ਗਏ | ਡਵੀਜ਼ਨ ਦੇ ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਯਾਤਰੂਆਂ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਬੀਤੇ ਕੱਲ੍ਹ ਅਮਰਨਾਥ ਯਾਤਰਾ ਲਈ ਗਏ ਯਾਤਰੂਆਂ 'ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਅੱਜ ਕਾਂਗਰਸੀ ਆਗੂਆਂ ਵੱਲੋਂ ਭਰਪੂਰ ਨਿੰਦਾ ਕੀਤੀ ਗਈ | ਸਮੂਹ ਆਗੂਆਂ ...

ਪੂਰੀ ਖ਼ਬਰ »

ਨਵੋਦਿਆ ਟੈੱਸਟ ਪਾਸ ਵਿਦਿਆਰਥੀ ਦਾ ਸਨਮਾਨ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)- ਇੱਥੋਂ ਨਜ਼ਦੀਕੀ ਪਿੰਡ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਜਿੰਦਰ ਸਿੰਘ ਦਾ ਨਵੋਦਿਆ ਟੈੱਸਟ ਪਾਸ ਕਰਨ ਉਪਰੰਤ ਸਨਮਾਨ ਕੀਤਾ ਗਿਆ | ਸਕੂਲ ਇੰਚਾਰਜ ਜਸਵਿੰਦਰ ਸਿੰਘ ਭੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰੀਕਿਸ਼ਨ ਨੂਰਪੁਰ ਬੇਦੀ ਦੇ ਨੰਬਰਦਾਰ ਨਿਯੁਕਤ

ਨੂਰਪੁਰ ਬੇਦੀ, 17 ਜੁਲਾਈ (ਢੀਂਡਸਾ)- ਨਗਰ ਪੰਚਾਇਤ ਤੋਂ ਮੁੜ ਗ੍ਰਾਮ ਪੰਚਾਇਤ ਬਣੇ ਨੂਰਪੁਰ ਬੇਦੀ ਪਿੰਡ ਦਾ ਨਵਾਂ ਨੰਬਰਦਾਰ ਹਰੀਕਿਸ਼ਨ ਨੂੰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਉਨ•ਾਂ ਨੂੰ ਨੰਬਰਦਾਰ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੇਰਾ ਕੁੰਭ ਦਾਸ ਵਿਖੇ ਨਕਲਾਂ ਤੇ ਨਾਟਕ ਕਰਵਾਏ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਧਾਰਮਿਕ ਸਥਾਨ ਡੇਰਾ ਬਾਪੂ ਕੁੰਭ ਦਾਸ ਬਾਲੇਵਾਲ ਵਿਖੇ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਸਾਉਣ ਮਹੀਨੇ ਦੇ ਸ਼ੁੱਭ ਆਰੰਭ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਗਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਐੱਨ. ਐੱਸ. ਕਿਊ. ਐੱਫ. ਸਕੀਮ ਦੇ ਵੋਕੇਸ਼ਨਲ ਟਰੇਨਰ ਅਧਿਆਪਕਾਂ ਦਾ ਨਿੱਜੀ ਕੰਪਨੀਆਂ ਵੱਲੋਂ ਹੋ ਰਿਹਾ ਸ਼ੋਸ਼ਣ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ 400 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰ ਰਹੇ 800 ਵੋਕੇਸ਼ਨਲ ਟ੍ਰੇਨਰ ਅਧਿਆਪਕ ਪਿਛਲੇ ਤਿੰਨ ਸਾਲ ਤੋਂ ਕੇਂਦਰ ਸਰਕਾਰ ਦੀ ਐੱਨ. ਐੱਸ. ਕਿਊ. ਐੱਫ. ਸਕੀਮ ਅਧੀਨ ਕੰਮ ਕਰ ਰਹੇ ਹਨ | ਇਸ ਸਕੀਮ ਦਾ ਮਕਸਦ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰਾਂ ਦੀ ਦਹਿਸ਼ਤ ਬੰਦ ਕਰੋ, ਜ਼ਿਲ੍ਹਾ ਪੁਲਿਸ ਮੁਖੀ ਨੂੰ ਗੁਹਾਰ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਓਵਰ ਲੋਡ ਵਾਹਨਾਂ ਨਾਲ ਹਰ ਰੋਜ਼ ਕੀਮਤੀ ਜ਼ਿੰਦਗੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਲਪੇਟ 'ਚ ਆ ਕੇ ਲੋਕ ਅਪਾਹਜਤਾ ਦੀ ਭੇਟ ਵੀ ਚੜ੍ਹ ਰਹੇ ਹਨ ਪਰ ਪੰਜਾਬ 'ਚ ਇਸ ਵੱਲ ਸਰਕਾਰਾਂ ਦਾ ਉੱਕਾ ਹੀ ਧਿਆਨ ਨਹੀਂ ਜਾ ਰਿਹਾ | ਸੜਕਾਂ 'ਤੇ ...

ਪੂਰੀ ਖ਼ਬਰ »

ਖੈਰ ਲੱਕੜ ਦੇ ਸਮੱਗਲਰਾਂ ਵਿਰੁੱਧ ਮਾਮਲਾ ਦਰਜ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਥਾਣਾ ਸਦਰ ਪੁਲਿਸ ਵੱਲੋਂ ਖੈਰ ਦੀ ਲੱਕੜ ਦੀ ਰਾਤ ਸਮੇਂ ਨਾਜਾਇਜ਼ ਤੌਰ 'ਤੇ ਕਟਾਈ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਵਣ ਵਿਭਾਗ ਦੇ ਕਰਮਚਾਰੀ ਨੂੰ ਸੂਚਨਾ ਮਿਲੀ ਸੀ ਕਿ ਰਾਤ ਵੇਲੇ ਸਮੱਗਲਰ ਨੇੜਲੇ ਪਿੰਡ ...

ਪੂਰੀ ਖ਼ਬਰ »

'ਤੰਬਾਕੂ ਮੁਕਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- 'ਤੰਬਾਕੂ ਮੁਕਤ ਪੰਜਾਬ' ਮੁਹਿੰਮ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਰਾਜ ਪੱਧਰੀ ਸਮਾਪਤੀ ਸਮਾਰੋਹ ਤੋਂ ਇਲਾਵਾ 'ਕੋਟਪਾ ਕੰਪਲਾਇਸ' ਲਈ ਸ਼ਲਾਘਾਯੋਗ ਕੰਮ ਬਦਲੇ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ ਵੀ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵਿਚ 'ਇੰਟਰਨੈੱਟ ਟ੍ਰੇਨਿੰਗ ਪ੍ਰੋਗਰਾਮ' ਕਰਵਾਇਆ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਰਿਆਤ ਬਾਹਰਾ ਰੋਪੜ ਕੈਂਪਸ ਵਿਖੇ ਵਿਦਿਆਰਥੀਆਂ ਲਈ 'ਇੰਟਰਨੈੱਟ ਟਰੇਨਿੰਗ ਪ੍ਰੋਗਰਾਮ' ਕਰਵਾਇਆ ਗਿਆ ਜਿਸ ਤਹਿਤ ਵਿਦਿਆਰਥੀਆਂ ਨੂੰ ਇਲੈਕਟੋ੍ਰਨਿਕ ਉਦਯੋਗ ਵਿਚ ਰੁਜ਼ਗਾਰ ਲਈ ਜ਼ਰੂਰੀ ਟਰੇਨਿੰਗ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਸ ਕੀਤੀ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 17 ਜੁੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਸਬੰਧੀ ਲਈ ਪ੍ਰੀਖਿਆ ਵਿਚ ਨੇੜਲੇ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਮੋਦੀ ਦੇ ਜੀ. ਐਸ. ਟੀ. ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾਈ - ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਨਰਿੰਦਰ ਮੋਦੀ ਦੇ ਜੀ. ਐਸ. ਟੀ. ਟੈਕਸ ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾ ਦਿੱਤੀ ਹੈ ਜਿਸ ਤਹਿਤ ਗੁਰਦੁਆਰਾ ਸਾਹਿਬਾਨ ਨੂੰ ਦੋਹਰੇ ਟੈਕਸਾਂ ਦਾ ਸਾਹਮਣਾ ਕਰਨਾ ਪਵੇਗਾ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਵੈਰ ਯੂਥ ਕਲੱਬ ਵੱਲੋਂ ਪਿੰਡ ਖੈਰਾਬਾਦ 'ਚ ਸਫ਼ਾਈ ਮੁਹਿੰਮ

Ðਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਨਿਰਵੈਰ ਯੂਥ ਕਲੱਬ ਪਿੰਡ ਖੈਰਾਬਾਦ ਵੱਲੋਂ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ | ਪਿੰਡ ਦਾ ਬੱਸ ਸਟੈਂਡ ਅਤੇ ਮੁੱਖ ਮਾਰਗ 'ਤੇ ਖੜ੍ਹੀ ਗਾਜਰ ਬੂਟੀ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਪਿੰਡ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਯੁਵਾ ਸੇਵਾ ਦਲ ਨੇ ਕਰਵਾਇਆ ਭਗਵਤੀ ਜਾਗਰਣ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਯੁਵਾ ਸੇਵਾ ਦਲ ਵੱਲੋਂ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਵਿਨੋਦ ਰਾਜਨ ਐਾਡ ਪਾਰਟੀ ਯਮੁਨਾ ਨਗਰ ...

ਪੂਰੀ ਖ਼ਬਰ »

ਹੈਾਡੀਕੈਪਡ ਸੁਸਾਇਟੀ ਦੀ ਮੀਟਿੰਗ

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ)-ਆਲ ਇੰਡੀਆ ਹੈਾਡੀਕੈਪਡ ਸੁਸਾਇਟੀ ਜ਼ਿਲ੍ਹਾ ਰੂਪਨਗਰ ਦੀ ਇੱਕ ਮੀਟਿੰਗ ਗੁਰੂ ਕਾ ਖੂਹ ਮੁੰਨੇ ਵਿਖੇ ਹੋਈ ਜਿਸ ਵਿਚ ਅੰਗਹੀਣਾਂ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਵਿਚਾਰ ਕੀਤਾ ਗਿਆ | ਅੰਗਹੀਣਾਂ ਨੇ ਕਿਹਾ ਕਿ ਸਰਕਾਰ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਮੀਂਹ ਨਾ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 17 ਜੁਲਾਈ (ਕੰਗ)- ਮੋਰਿੰਡਾ ਇਲਾਕੇ ਵਿਚ ਮਗਰਲੇ 15 ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁਕਣੀਆਂ ਸ਼ੁਰੂ ਹੋ ਗਈਆਂ ਹਨ | ਜੀਰੀ ਦੀ ਫ਼ਸਲ ਵਾਲੇ ਖੇਤਾਂ ਵਿਚ ਪਾਣੀ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੂੰ ਜੀਰੀ ਨੂੰ ਪਾਲਣ ਲਈ ਜਰਨੇਟਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX