ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  13 minutes ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  25 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  50 minutes ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  55 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  about 1 hour ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  about 1 hour ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  about 1 hour ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  about 2 hours ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 2 hours ago
ਜਲੰਧਰ, 16 ਅਗਸਤ -ਸੀ.ਆਈ.ਏ. ਸਟਾਫ਼ ਕਮਿਸ਼ਨਰੇਟ ਜਲੰਧਰ ਟੀਮ ਵੱਲੋਂ ਨਾਕਾਬੰਦੀ ਦੋਰਾਨ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਮੈਡੀਕਲ ਨਸ਼ੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 1 ਲੱਖ 92 ਹਜ਼ਾਰ 900 ...
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਅਤੇ ਬਿਹਾਰ ਦੇ ਮੰਤਰੀ ਨੰਦ ਕਿਸ਼ੋਰ ਯਾਦਵ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼(ਆਲ ਇੰਡੀਆ...
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  about 3 hours ago
ਵੀਨਸ(ਇਟਲੀ), 16 ਅਗਸਤ(ਹਰਦੀਪ ਸਿੰਘ ਕੰਗ) - ਇਟਲੀ ਦੇ ਸ਼ਹਿਰ ਵਿਖੇ ਮੰਗਲਵਾਰ ਸਵੇਰੇ ਲਗਭਗ 11 ਵਜੇ ਇਕ ਪੁਲ ਦੇ ਡਿਗ ਜਾਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮਰਨ ਵਾਲਿਆ ਦੀ ਗਿਣਤੀ ਵੱਧ ਕੇ 39 ਤੱਕ ਪਹੁੰਚ ਗਈ ...
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  about 3 hours ago
ਜਲੰਧਰ, 16 ਅਗਸਤ- ਚਹੇੜੂ ਦੇ ਨਾਲ ਲੱਗਦੇ ਮਹੇੜੂ 'ਚ ਇਕ ਘਰ 'ਚ ਸਿਲੰਡਰ ਫੱਟਣ ਦੀ ਖ਼ਬਰ ਮਿਲੀ ਹੈ ਇਸ ਹਾਦਸੇ 'ਚ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸ ਗਿਆ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਝੁਲਸੇ ਹੋਏ ਲੋਕਾਂ ਦੀ ...
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  about 3 hours ago
ਕਾਬੂਲ, 16 ਅਗਸਤ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੂਲ 'ਚ ਇਕ ਟਿਊਸ਼ਨ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ ਹੋ ਗਈ ਜਦਕਿ 67 ਹੋਰ ਲੋਕ ਜ਼ਖਮੀ ਹੋਏ ਹਨ। ਇਸ ਆਤਮਘਾਤੀ ਹਮਲਾਵਰ ਨੇ ਟਿਊਸ਼ਨ ਸੈਂਟਰ ਨੂੰ ਉਸ ਸਮੇਂ ਨਿਸ਼ਾਨਾ...
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  about 3 hours ago
ਚੰਡੀਗੜ੍ਹ, 16 ਅਗਸਤ - ਬੇਅਦਬੀ ਮਾਮਲਿਆਂ 'ਤੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਅੱਜ ਅੰਤਿਮ ਰਿਪੋਰਟ ਸੌਂਪ ਦਿੱਤੀ ਹੈ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਰਿਪੋਰਟ ਦੇ ਆਧਾਰ 'ਤੇ ਲੋੜੀਂਦੇ ਕਦਮ
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  about 4 hours ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  about 4 hours ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  about 5 hours ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  about 5 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  about 6 hours ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  about 6 hours ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 6 hours ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 7 hours ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 7 hours ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 7 hours ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 8 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 8 hours ago
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 8 hours ago
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  about 9 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 9 hours ago
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 9 hours ago
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 10 hours ago
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ
  •     Confirm Target Language  

ਫਰੀਦਕੋਟ / ਮੁਕਤਸਰ

ਜ਼ਿਲ੍ਹੇ 'ਚ ਮਾਨਸੂਨ ਸੀਜ਼ਨ ਦੌਰਾਨ ਲਗਾਏ ਜਾਣਗੇ 3.75 ਲੱਖ ਬੂਟੇ : ਡੀ. ਸੀ.

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 3.75 ਲੱਖ ਬੂਟੇ ਲਗਾਏ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜੰਗਲਾਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਮੀਟਿੰਗ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਬੂਟਿਆਂ ਲਈ ਵੱਧ ਤੋਂ ਵੱਧ ਟਰੀ ਗਾਰਡ ਵਾਸਤੇ ਸਹਿਯੋਗ ਦੇਣ ਲਈ ਕਿਹਾ | ਬੂਟੇ ਸਕੂਲਾਂ, ਮੰਡੀ ਬੋਰਡ ਦੀਆਂ ਲਿੰਕ ਸੜਕਾਂ, ਰਾਜਸਥਾਨ ਫੀਡਰ ਆਦਿ ਥਾਵਾਂ 'ਤੇ ਲਗਾਏ ਜਾਣਗੇ | ਸ੍ਰੀ ਪਰਾਸ਼ਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 3.75 ਲੱਖ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਉਸ 'ਚੋਂ 75 ਹਜ਼ਾਰ ਰਾਜਸਥਾਨ ਫੀਡਰ ਦੇ ਕੰਢਿਆਂ 'ਤੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਬੂਟੇ ਸਕੂਲਾਂ, ਕਾਲਜਾਂ ਮੰਡੀ ਬੋਰਡ ਦੀਆਂ ਲਿੰਕ ਸੜਕਾਂ ਤੇ ਬਾਕੀ ਬੂਟੇ ਜੰਗਲਾਤ ਖੇਤਰ 'ਚ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਤੋਂ ਜ਼ਿਆਦਾ ਧਿਆਨ ਇਨ੍ਹਾਂ ਦੀ ਸਾਾਭ ਸੰਭਾਲ ਕਰਨ ਵਾਲੇ ਪਾਸੇ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀ ਪੀੜ੍ਹੀ ਲਈ ਵਾਤਾਵਰਨ ਨੂੰ ਸੰਭਾਲ ਕੇ ਰੱਖਿਆ ਜਾਵੇ | ਇਸ ਮੌਕੇ ਵਣ ਰੇਂਜ ਅਫ਼ਸਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਬੂਟੇ ਛਾਂਦਾਰ ਤੇ ਫਲਦਾਰ ਦੋਨਾਂ ਕਿਸਮ ਦੇ ਲਗਾਏ ਜਾਣਗੇ ਜਿਸ 'ਚ ਪ੍ਰਮੁੱਖ ਤੌਰ 'ਤੇ ਟਾਹਲੀ, ਨਿੰਮ, ਜ਼ਾਮਨ, ਅਮਲਤਾਸ, ਕਿੱਕਰ, ਅਰਜੁਨ, ਡੇਕ ਆਦਿ ਲਗਾਏ ਜਾਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਹਿੰਗੋਨੀਆ, ਐੱਸ.ਡੀ.ਐਮ ਗੁਰਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ/ਜਨਰਲ) ਜਗਜੀਤ ਸਿੰਘ ਜੌਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਇੰਦਰਜੀਤ ਕੌਰ, ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਜੱਸੀ, ਨਗਰ ਕੌਾਸਲ ਅਧਿਕਾਰੀ, ਵੱਖ-ਵੱਖ ਬੈਂਕਾਂ ਦੇ ਮੈਨੇਜਰ ਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ |

60 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ, ਦੋ ਫ਼ਰਾਰ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਕੱਚਾ ਰਸਤਾ ਦਬੜੀਖਾਨਾ ਬਾਹੱਦ ਰਕਬਾ ਜੈਤੋ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਸਮੀਅਨ ਉਕਤਾਨ ਬਾਹਰੋਂ ਠੇਕਾ ਸ਼ਰਾਬ ਦੇਸੀ (ਹਰਿਆਣਾ) ਲਿਆ ...

ਪੂਰੀ ਖ਼ਬਰ »

2850 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਬਾਜਾਖਾਨਾ, 17 ਜੁਲਾਈ (ਜੀਵਨ ਗਰਗ)-ਐੱਸ.ਐੱਚ.ਓ. ਜਤਿੰਦਰ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਹਾਕਮ ਸਿੰਘ ਤੇ ਏ.ਐੱਸ.ਆਈ. ਕਸ਼ਮੀਰ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਹਾਕਮ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਖੋਹ ਤੇ ਕਰਿੰਦੇ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ 4 ਕਾਬੂ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਥਾਣਾ ਸਦਰ ਫ਼ਰੀਦਕੋਟ ਦੀ ਪੁਲਿਸ ਨੇ ਹਫ਼ਤਾ ਪਹਿਲਾਂ ਪਿੰਡ ਪੱਖੀ ਕਲਾਂ ਰੋਡ 'ਤੇ ਫ਼ਰੀਦ ਐੱਚ.ਪੀ. ਪੈਟਰੋਲ ਪੰਪ 'ਤੇ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਪੰਪ ਦੇ ਕਰਿੰਦੇ 'ਤੇ ਹਮਲਾ ਕਰਕੇ 15 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ ਤਹਿਤ ਪਤੀ ਵਿਰੁੱਧ ਮੁਕੱਦਮਾ ਦਰਜ

ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਸਿਟੀ ਪੁਲਿਸ ਵੱਲੋਂ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਦਾਜ ਮੰਗਣ ਦੇ ਦੋਸ਼ਾਂ ਤਹਿਤ ਉਸ ਦੇ ਪਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਥਾਨਕ ਬਲਬੀਰ ਬਸਤੀ ਦੇ ਵਸਨੀਕ ਰਾਮਪਾਲ ਦੀ ਲੜਕੀ ਰਚਨਾ ਵੱਲੋਂ ...

ਪੂਰੀ ਖ਼ਬਰ »

13 ਬੋਤਲਾਂ ਸ਼ਰਾਬ ਬਰਾਮਦ

ਬਾਜਾਖਾਨਾ, 17 ਜੁਲਾਈ (ਜੀਵਨ ਗਰਗ)- ਹਰਿੰਦਰ ਸਿੰਘ ਭੱਟੀ ਐਕਸਾਈਜ਼ ਇੰਸਪੈਕਟਰ ਹਲਕਾ ਕੋਟਕਪੂਰਾ ਸਮੇਤ ਏ.ਐੱਸ.ਆਈ. ਹਰਮੇਲ ਸਿੰਘ ਵੱਲੋਂ ਹਰਿਆਣਾ ਸ਼ਰਾਬ ਬਰਾਮਦ ਕੀਤੀ ਗਈ | ਜਾਣਕਾਰੀ ਅਨੁਸਾਰ ਰਾਤ 8 ਵਜੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਸ਼ੱਕੀ ਵਿਅਕਤੀਆਂ ਦੇ ਸਬੰਧ 'ਚ ...

ਪੂਰੀ ਖ਼ਬਰ »

ਪ੍ਰਵੀਨ ਕੁਮਾਰ ਨੂੰ ਦਾਖ਼ਲਾ ਨਾ ਮਿਲਿਆ ਤਾਂ ਭਲਕੇ ਮਾਲਵੇ ਦੇ ਜ਼ਿਲਿ੍ਹਆਂ 'ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਆਗੂ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬੀ ਯੂਨੀਵਰਸਿਟੀ ਕਾਲਜ ਜੈਤੋ 'ਚ ਵਿਦਿਆਰਥੀ ਨੂੰ ਦਾਖ਼ਲਾ ਨਾ ਦੇਣ ਤੇ ਉਸਨੂੰ ਜਾਤੀ ਸੂਚਕ ਸ਼ਬਦ ਬੋਲਣ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਰੋਸ ਮਾਰਚ ਕਰਦਿਆਂ ਸਥਾਨਕ ...

ਪੂਰੀ ਖ਼ਬਰ »

ਹੋਲਸੇਲ ਪਲਾਸਟਿਕ ਲਿਫ਼ਾਫ਼ੇ ਕਾਰੋਬਾਰੀਆਂ 'ਤੇ ਛਾਪੇਮਾਰੀ ਕਰਕੇ ਮੁਕੰਮਲ ਪਾਬੰਦੀ ਕਰਵਾਈ ਜਾਵੇ ਲਾਗੂ-ਡੀ.ਸੀ.

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਕਿਹਾ ਕਿ ਜ਼ਿਲ੍ਹੇ ਦੇ ਜਿੰਨੇ ਵੀ ਹੋਲਸੇਲ ਪਲਾਸਟਿਕ ਲਿਫ਼ਾਫ਼ਿਆਂ ਦਾ ਕਾਰੋਬਾਰ ਕਰਦੇ ਹਨ ਉਨ੍ਹਾਂ 'ਤੇ ਪੂਰੀ ਤਰ੍ਹਾਂ ਲਗਾਮ ਲਗਾਈ ਜਾਵੇ ਤਾਂ ਕਿ ਇਸ ਦੀ ਵਿੱਕਰੀ 'ਤੇ ਮੁਕੰਮਲ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਨੇ ਆਟਾ ਦਾਲ ਸਕੀਮ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 17 ਜੁਲਾਈ (ਸਤੀਸ਼ ਬਾਗ਼ੀ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ-ਦਾਲ ਸਕੀਮ ਦੇ ਤਹਿਤ ਸਥਾਨਕ ਸੰਜੇ ਨਗਰ ਵਿਖੇ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਨੇ ਕਿਹਾ ਕਿ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਕੰਟਰੀਵਾਈਡ ਇੰਮੀਗ੍ਰੇਸ਼ਨ ਨੇ ਲਗਵਾਇਆ ਸਟੱਡੀ ਵੀਜ਼ਾ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਕੰਟਰੀਵਾਈਡ ਇੰਮੀਗੇ੍ਰਸ਼ਨ ਵੱਲੋਂ ਕੈਨੇਡਾ ਦੇ ਸਤੰਬਰ ਇਨਟੇਕ ਦੇ ਸਫ਼ਲ ਸਟੱਡੀ ਵੀਜ਼ੇ 'ਚ ਹੋਰ ਕਾਮਯਾਬੀਆਂ ਹਾਸਲ ਕਰਦਿਆਂ ਇਕ ਹੋਰ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਐਮ.ਡੀ. ਸਰਬਜੀਤ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਸਟੱਡੀ ਸਰਕਲ ਵਾੜਾ ਦਰਾਕਾ ਵੱਲੋਂ 75 ਕੇਸਾਧਾਰੀ ਬੱਚਿਆਂ ਦਾ ਸਨਮਾਨ

ਕੋਟਕਪੂਰਾ, 17 ਜੁਲਾਈ (ਮੇਘਰਾਜ, ਮੋਹਰ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੀ ਯੂਨਿਟ ਵਾੜਾ ਦਰਾਕਾ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਿਹਤ ਵਿਸ਼ਿਆਂ ਸਬੰਧੀ ਕੀਤਾ ਜਾਗਰੂਕ

ਕੋਟਕਪੂਰਾ, 17 ਜੁਲਾਈ (ਮੋਹਰ ਗਿੱਲ)-ਸਿਵਲ ਸਰਜਨ ਫ਼ਰੀਦਕੋਟ ਡਾ. ਜੈ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਬਾਜਾਖਾਨਾ ਡਾ. ਮੁਰਾਰੀ ਲਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਵਾੜਾ ਦਰਾਕਾ, ਮੌੜ ਤੇ ਖਾਰਾ ਦੇ ਸਕੂਲਾਂ 'ਚ ਦਸਤ ਰੋਕੂ ਪੰਦਰਵਾੜਾ ਮਨਾਉਂਦਿਆਂ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਨੇ ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਸਥਾਨਕ 66 ਕੇ.ਵੀ. ਗਰਿੱਡ ਵਿਖੇ ਪਾਵਰਕਾਮ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਇੰਜ: ਦਲਜੀਤ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਗਰਿੱਡ ਸੰਭਾਲ ਮੰਡਲ ਫ਼ਿਰੋਜ਼ਪੁਰ ਤੇ ਇੰਜ: ਨਵਨੀਤ ਕੁਮਾਰ ਐੱਸ.ਐੱਸ.ਈ. ਗਰਿੱਡ ਸੰਭਾਲ ਫ਼ਰੀਦਕੋਟ ...

ਪੂਰੀ ਖ਼ਬਰ »

ਬਰਗਾੜੀ ਦੇ ਤਿੰਨਾਂ ਪਿੰਡਾਂ ਦੇ ਲੋਕ 8 ਮਹੀਨੇ ਤੋਂ ਸ਼ੁੱਧ ਪਾਣੀ ਤੋਂ ਵਾਂਝੇ

ਬਰਗਾੜੀ, 17 ਜੁਲਾਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਤਿੰਨ ਪਿੰਡਾਂ (ਦਸਮੇਸ਼ ਨਗਰ, ਰੁਲੀਆ ਸਿੰਘ ਨਗਰ, ਬਰਗਾੜੀ) ਦਾ ਸਾਂਝਾ ਵਾਟਰ ਵਰਕਸ ਜੋ ਲੋਕਲ ਕਮੇਟੀ ਦੀ ਵਧੀਆ ਕਾਰਗੁਜ਼ਾਰੀ ਬਦਲੇ ਪਿਛਲੀ ਬਾਦਲ ਸਰਕਾਰ ਤੋਂ ਇਨਾਮ ਪ੍ਰਾਪਤ ਕਰ ਚੁੱਕਾ ਹੈ ਪ੍ਰੰਤੂ ਹੁਣ ਜਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵੱਲੋਂ ਫ਼ਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਦੇਣ ਦੀ ਮੰਗ

ਕੋਟਕਪੂਰਾ, 17 ਜੁਲਾਈ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਸੁਖਮੰਦਰ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਵਿੱਤ ...

ਪੂਰੀ ਖ਼ਬਰ »

ਪੰਚਾਇਤ ਵੱਲੋਂ ਨਵੇਂ ਚਾਲੂ ਹੋਏ ਆਰ.ਓ. ਦਾ ਉਦਘਾਟਨ

ਬਰਗਾੜੀ, 17 ਜੁਲਾਈ (ਲਖਵਿੰਦਰ ਸ਼ਰਮਾ)-ਰੁਲੀਆ ਸਿੰਘ ਨਗਰ ਬਰਗਾੜੀ ਬਸਤੀ ਵਿਖੇ ਪੰਚਾਇਤ ਵੱਲੋਂ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਦੇਣ ਦੇ ਮਕਸਦ ਨਾਲ ਨਵਾਂ ਆਰ.ਓ ਲਗਵਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਅਮਰਪ੍ਰੀਤ ਢਿੱਲੋਂ ਅਤੇ ਸਮੂਹ ਪੰਚਾਂ ਨੇ ਕੀਤਾ | ਸਰਪੰਚ ...

ਪੂਰੀ ਖ਼ਬਰ »

ਪੰਜਾਬੀ ਸਿਨੇਮਾ ਜੀਵਨ ਦੀ ਹਕੀਕਤ ਨੂੰ ਪੇਸ਼ ਕਰਦਾ ਹੈ-ਜਸਵਿੰਦਰ ਭੱਲਾ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਿਨੇਮਾ ਦੇ ਪ੍ਰਸਿੱਧ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਆਪਣੀਆਂ ਆਉਣ ਵਾਲੀ ਪੰਜਾਬੀ ਫ਼ਿਲਮ 'ਵੇਖ ਬਰਾਤਾਂ ਚੱਲੀਆਂ' ਆਦਿ ਬਾਰੇ ਚਰਚਾ ਕੀਤੀ | ਉਨ੍ਹਾਂ ਇਸ ਗੱਲ ਉੱਪਰ ...

ਪੂਰੀ ਖ਼ਬਰ »

ਭਾਈ ਘਨੱਈਆ ਯੂਥ ਕਲੱਬ ਨੇ ਵਾਟਰ ਵਰਕਸ ਵਾਲੀ ਗਲੀ 'ਚ ਮਿੱਟੀ ਪਵਾਈ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਈ ਘਨੱਈਆ ਯੂਥ ਕਲੱਬ ਨੇ ਸ਼ਹੀਦ ਭਗਤ ਸਿੰਘ ਨਗਰ ਫ਼ਰੀਦਕੋਟ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਵਾਟਰ ਵਰਕਸ ਤੋਂ ਦਸਮੇਸ਼ ਸਕੂਲ ਨੂੰ ਜਾਣ ਵਾਲੇ ਰਸਤੇ 'ਤੇ ਮਿੱਟੀ ਸੁੱਟ ਕੇ ਰਸਤਾ ਠੀਕ ਕੀਤਾ | ਲੰਮੇ ...

ਪੂਰੀ ਖ਼ਬਰ »

ਡੀਪੂ ਹੋਲਡਰ ਕੋਟਕਪੂਰਾ ਵੱਲੋਂ ਭਾਈ ਰਾਹੁਲ ਸਿੰਘ ਸਿੱਧੂ ਦਾ ਸਨਮਾਨ

ਕੋਟਕਪੂਰਾ, 17 ਜੁਲਾਈ (ਮੇਘਰਾਜ)-ਕੋਟਕਪੂਰਾ ਇਲਾਕੇ ਦੇ ਡੀਪੂ ਹੋਲਡਰਾਂ ਵੱਲੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਬੀਰ ਸਿੰਘ ਸੰਧੂ ਦੀ ਅਗਵਾਈ 'ਚ ਸਮਾਜ ਸੇਵੀ ਭਾਈ ਰਾਹੁਲ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਬੀਰ ਸਿੰਘ ਸੰਧੂ ਨੇ ਡੀਪੂ ਹੋਲਡਰਾਂ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਮੀ ਪੂਰੀ ਨਾ ਹੋਣ 'ਤੇ ਪਿੰਡ ਵਾਸੀ ਲਾਉਣਗੇ ਸਕੂਲ ਨੂੰ ਤਾਲਾ

ਸਾਦਿਕ, 17 ਜੁਲਾਈ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਹਾਈ ਸਕੂਲ ਸੰਗਰਾਹੂਰ ਵਿਖੇ ਗਣਿਤ ਦੇ ਅਧਿਆਪਕ ਤੇ ਐੱਸ.ਐੱਸ ਅਧਿਆਪਕ ਦੀ ਅਸਾਮੀ ਖ਼ਾਲੀ ਹੋਣ ਕਾਰਨ ਪਹਿਲਾਂ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ਅਤੇ ਉੱਤੋਂ ਹੋਰ ਬਦਲੀਆਂ ਹੋਣ ਕਾਰਨ ਪੰਜਾਬੀ ਦੇ ...

ਪੂਰੀ ਖ਼ਬਰ »

ਸ਼ਹੀਦ ਕਿ੍ਸ਼ਨ ਭਗਵਾਨ ਸਿੰਘ ਦੀ ਯਾਦ 'ਚ ਸਕੂਲ ਨੂੰ ਫ਼ਰਨੀਚਰ ਭੇਟ

ਬਰਗਾੜੀ, 17 ਜੁਲਾਈ (ਲਖਵਿੰਦਰ ਸ਼ਰਮਾ)-ਪਿਛਲੇ ਸਮੇਂ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਧਰਨਾ ਦੇ ਰਹੀਆਂ ਸੰਗਤਾਂ 'ਤੇ ਹੋਏ ਪੁਲਿਸ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਬਹਿਬਲ ਖ਼ੁਰਦ ਨਿਆਮੀਵਾਲਾ ਦੀ ...

ਪੂਰੀ ਖ਼ਬਰ »

ਪ੍ਰੋ: ਨਵ ਸੰਗੀਤ ਸਿੰਘ ਤੇ ਅਮਰੀਕ ਸਿੰਘ ਸ਼ੇਰ ਖਾਂ ਨਾਲ ਰੂ-ਬ ਰੂ ਪ੍ਰੋਗਰਾਮ ਕਰਾਇਆ

ਕੋਟਕਪੂਰਾ, 17 ਜੁਲਾਈ (ਮੋਹਰ ਗਿੱਲ)-ਭਾਈ ਵੀਰ ਸਿੰਘ ਸਾਹਿਤ ਸਭਾ ਕੋਟਕਪੂਰਾ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਫ਼ਤਰ ਕੋਟਕਪੂਰਾ ਵਿਖੇ ਰੂ-ਬ-ਰੂ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰੋ: ਨਵ ਸੰਗੀਤ ਸਿੰਘ ਵਾਈਸ ਪਿ੍ੰਸੀਪਲ ਪੰਜਾਬੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਜੋ ਕਿ ਮੋਗਾ ਰੋਡ, ਕੋਟਕਪੂਰਾ ਵਿਚ ਹੈ ਨੇ ਆਪਣੀ ਸਫ਼ਲਤਾ ਦੀ ਇਕ ਹੋਰ ਪੁਲਾਂਘ ਪੁੱਟਦੇ ਹੋਏ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਵੀਜ਼ਾ ਪ੍ਰਾਪਤ ਕਰਨ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX