ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  1 day ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  1 day ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  1 day ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  1 day ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  1 day ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  1 day ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  1 day ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਪੰਜਾਬ / ਜਨਰਲ

ਰਾਸ਼ਟਰਪਤੀ ਚੋਣਾਂ ਲਈ ਵੋਟਾਂ ਪਾਉਣ ਮੌਕੇ....

....

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬ ਵੱਲੋਂ ਧਾਰਮਿਕ ਜਥੇਬੰਦੀਆਂ ਨਾਲ ਬੈਠਕ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਪੰਜਾਬ 'ਚ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਨਿਤ ਦਿਨ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਤੇਜ਼ ਕਰਨ ਲਈ ਵਿਚਾਰਾਂ ਕਰਨ ਹਿੱਤ ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ 'ਚ ਸਿੰਘ ...

ਪੂਰੀ ਖ਼ਬਰ »

ਬਜਟ ਦੇ ਘਾਟੇ ਨੂੰ ਪੂਰਾ ਕਰਨ ਲਈ ਸਰਕਾਰ ਵਾਧੂ ਵਿੱਤੀ ਸਾਧਨ ਜੁਟਾਉਣ ਦੀ ਕੋਸ਼ਿਸ਼ 'ਚ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸੰਕੇਤ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਮਗਰਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਕਾਰਜਕਾਲ ਵਿਚ 58 ਤੋਂ 60 ਸਾਲ ਤੱਕ ਕਰਨ ਲਈ ਕੀਤੇ ਗਏ 2 ਸਾਲ ਦੇ ਵਾਧੇ ਦੇ ਫ਼ੈਸਲੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵੱਲੋਂ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 10-11 ਅਗਸਤ ਨੂੰ

ਐੱਸ.ਏ.ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2017-18 ਦੀ ਦੂਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ 10 ਤੇ 11 ਅਗਸਤ ਨਿਸ਼ਚਿਤ ਕੀਤੀ ਗਈ ਹੈ | ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ-ਏ ਵਿਸ਼ੇ ...

ਪੂਰੀ ਖ਼ਬਰ »

ਰਾਜਧਾਨੀ 'ਚ ਡੇਂਗੂ ਤੇ ਸਵਾਈਨ ਫਲੂ ਦਾ ਹਮਲਾ

ਚੰਡੀਗੜ੍ਹ 17 ਜੁਲਾਈ (ਮਨਜੋਤ ਸਿੰਘ ਜੋਤ)-ਰਾਜਧਾਨੀ ਚੰਡੀਗੜ੍ਹ ਵਿਚ ਪਿਛਲੇ ਚਾਰ ਦਿਨਾਂ ਦੌਰਾਨ ਸਵਾਈਨ ਫਲੂ ਦੇ ਤਿੰਨ ਮਰੀਜ਼ਾਂ ਬਾਰੇ ਪੁਸ਼ਟੀ ਹੋਣ ਤੋਂ ਬਾਅਦ ਅੱਜ ਡੇਂਗੂ ਦੇ ਵੀ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਡੇਂਗੂ ਦੇ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1594.50 ਫੁੱਟ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1594.50 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 57727 ਕਿਊਸਿਕ ਪਾਣੀ ਆ ਰਿਹਾ ਹੈ ਤੇ 30396 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ 220.88 ਲੱਖ ਯੂਨਿਟ ਬਿਜਲੀ ਪੈਦਾ ਹੋ ਰਹੀ ...

ਪੂਰੀ ਖ਼ਬਰ »

7 ਪੀ.ਸੀ.ਐਸ. ਅਧਿਕਾਰੀ ਤਬਦੀਲ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 7 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜੋ ਕਿ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਸੀ.ਐਸ. ...

ਪੂਰੀ ਖ਼ਬਰ »

ਪਿੰਡ ਸੂਰਘੂਰੀ ਤੋਂ ਡੇਢ ਸਾਲ ਦਾ ਬੱਚਾ ਅਗਵਾ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੂਰਘੂਰੀ ਦੇ ਜਗਸੀਰ ਸਿੰਘ ਪੁੱਤਰ ਗੁਰਨੇਕ ਸਿੰਘ ਨੇ ਥਾਣਾ ਜੈਤੋ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਦੋ ਬੱਚੇ ਇਕ ਲੜਕੀ ਤੇ ਇਕ ਲੜਕਾ ਗੁਰਜੋਤ ਸਿੰਘ ਉਮਰ ਕਰੀਬ ਡੇਢ ਸਾਲ ਤੇ ਉਸ ਦੀ ਭਰਜਾਈ ਸੰਦੀਪ ਕੌਰ ਜੋ ...

ਪੂਰੀ ਖ਼ਬਰ »

ਉੱਘੇ ਸ਼ਾਇਰ ਪ੍ਰਵੀਨ ਕੁਮਾਰ ਅਸ਼ਕ ਨਹੀਂ ਰਹੇ

ਸ਼ਾਹਪੁਰ ਕੰਢੀ, 17 ਜੁਲਾਈ (ਰਣਜੀਤ ਸਿੰਘ)-ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ਾਇਰ ਪ੍ਰਵੀਨ ਕੁਮਾਰ ਅਸ਼ਕ ਅੱਜ ਇਸ ਫ਼ਾਨੀ ਦੁਨੀਆ ਨੰੂ ਅਲਵਿਦਾ ਕਹਿ ਗਏ | ਅੱਜ ਸਵੇਰੇ ਅਚਾਨਕ ਉਨ੍ਹਾਂ ਦੀ ਸ਼ੂਗਰ ਘੱਟ ਹੋ ਗਈ ਅਤੇ ਉਨ੍ਹਾਂ ਨੰੂ ਰਣਜੀਤ ਸਾਗਰ ਡੈਮ ਦੇ ਸਰਕਾਰੀ ...

ਪੂਰੀ ਖ਼ਬਰ »

ਕਰਾਚੀ ਦੇ ਵਕੀਲ ਹੀਰਾ ਸਿੰਘ ਪੀ.ਐਮ.ਯੂ.ਸੀ. ਦੇ ਸੈਂਟਰਲ ਚੀਫ਼ ਸਲਾਹਕਾਰ ਨਿਯੁਕਤ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸਥਿਤ ਸੀਨੀਅਰ ਵਕੀਲ ਹੀਰਾ ਸਿੰਘ ਨੂੰ ਪਾਕਿਸਤਾਨ ਘੱਟ ਗਿਣਤੀ ਭਾਈਚਾਰਾ ਯੂਨਿਟੀ ਕੌਾਸਲ (ਪਾਕਿਸਤਾਨ ਮਾਇਨਾਰਟੀ ਯੂਨਿਟੀ ਕੌਾਸਲ) ਦਾ ਸੈਂਟਰਲ ਚੀਫ਼ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਸ: ਹੀਰਾ ...

ਪੂਰੀ ਖ਼ਬਰ »

ਪਾਕਿ 'ਚ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਲਾਹੌਰ ਰੇਲਵੇ ਸਟੇਸ਼ਨ ਦੇ ਸਾਹਮਣੇ ਲੰਡਾ ਬਾਜ਼ਾਰ 'ਚ ਮੌਜੂਦ ਸ਼ਹੀਦ ਭਾਈ ਤਾਰੂ ਸਿੰਘ ਦੀ ਸਮਾਧ ਦੇ ਸਥਾਨ 'ਤੇ ਮਨਾਇਆ ਗਿਆ | ਭਾਈ ਤਾਰੂ ਸਿੰਘ ...

ਪੂਰੀ ਖ਼ਬਰ »

ਸਨਅਤਾਂ ਨੂੰ ਤੋਹਫ਼ਾ ਦੇਣ ਦੀ ਤਿਆਰੀ 'ਚ ਸਰਕਾਰ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-30 ਜੁਲਾਈ ਨੂੰ ਸਨਅਤੀ ਯੂਨਿਟਾਂ ਲਈ ਸਨਅਤੀ ਨੀਤੀ ਲਿਆਉਣ ਤੋਂ ਪਹਿਲਾਂ ਕੈਪਟਨ ਸਰਕਾਰ ਰਾਜ ਭਰ ਦੀਆਂ ਸਨਅਤੀ ਜਥੇਬੰਦੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਰਾਹਤ ਦੇਣ ਬਾਰੇ ਚਰਚਾ ਕਰ ਸਕਦੀ ਹੈ, ਜਿਨ੍ਹਾਂ 'ਚ ਸਸਤੀ ਬਿਜਲੀ ਦੇਣ ਤੋਂ ਇਲਾਵਾ ...

ਪੂਰੀ ਖ਼ਬਰ »

ਕੈਪਟਨ ਅਗਲੇ ਹਫ਼ਤੇ ਪੰਜਾਬ 'ਚ ਉਬੇਰ ਬਾਈਕ ਟੈਕਸੀ ਸਕੀਮ ਦੀ ਕਰਨਗੇ ਸ਼ੁਰੂਆਤ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਦੇ ਮਕਸਦ ਨਾਲ ਨਵੀਂ ਸਕੀਮ ਅਧੀਨ ਪਹਿਲੇ ਪੜਾਅ ਤਹਿਤ 100 ਉਬੇਰ ਬਾਈਕ ਟੈਕਸੀਆਂ ਨੂੰ ਝੰਡੀ ਦਿਖਾਉਣਗੇ | ਉਬੇਰ ਕੰਪਨੀ ਦੀ ...

ਪੂਰੀ ਖ਼ਬਰ »

ਮੈਡੀਲਾਈਫ਼ 'ਚ ਹਜ਼ਾਰਾਂ ਮਰੀਜ਼ਾਂ ਨੂੰ ਮਿਲਿਆ ਪੁਰਾਣੇ ਹੱਡੀਆਂ ਦੇ ਰੋਗਾਂ ਤੋਂ ਛੁਟਕਾਰਾ-ਡਾ: ਸ਼ਾਰਦਾ

ਲੁਧਿਆਣਾ, 17 ਜੁਲਾਈ (ਅ. ਬ.)-ਸਾਡੇ ਕੋਲ ਹਰ ਰੋਜ਼ ਕਾਫੀ ਦੂਰੋਂ-ਦੂਰੋਂ ਮਰੀਜ਼ ਆਪਣੀ ਬਿਮਾਰੀ ਦਾ ਇਲਾਜ ਕਰਵਾਉਣ ਲਈ ਆਉਂਦੇ ਹਨ | ਕਈ ਮਰੀਜ਼ ਤਾਂ ਇਸ ਤਰ੍ਹਾਂ ਦੇ ਵੀ ਆਏ ਜੋ ਗੋਡਿਆਂ ਦੇ ਦਰਦ ਕਾਰਨ ਖੁਦ ਚੱਲ ਨਹੀਂ ਸਕਦੇ ਸਨ ਪਰ ਇਲਾਜ ਤੋ ਕੁਝ ਦਿਨਾਂ ਬਾਅਦ ਹੀ ਉਹ ਮਰੀਜ਼ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਲਹਿਰ ਦਾ 25 ਦਾ ਸਮਾਗਮ ਹੁਣ ਅੰਬ ਸਾਹਿਬ ਦੀ ਥਾਂ ਫ਼ਤਹਿਗੜ੍ਹ ਸਾਹਿਬ ਹੋਵੇਗਾ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਪ੍ਰਚਾਰ ਤੇ ਸੁਧਾਰ ਲਹਿਰ ਤਹਿਤ 25 ਜੁਲਾਈ ਦਾ ਕੌਮੀ ਪੱਧਰੀ ਸਮਾਗਮ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਥਾਂ ...

ਪੂਰੀ ਖ਼ਬਰ »

ਹਰਿਆਣਾ ਸਿੱ. ਗੁ. ਪ੍ਰ. ਕਮੇਟੀ ਮਾਮਲੇ ਦੀ ਸੁਣਵਾਈ 22 ਅਗਸਤ ਨੂੰ

ਚੰਡੀਗੜ੍ਹ, 17 ਜੁਲਾਈ (ਐਨ. ਐਸ. ਪਰਵਾਨਾ)-ਲਗਪਗ ਤਿੰਨ ਸਾਲ ਪਹਿਲਾਂ ਤਤਕਾਲੀਨ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਨੂੰ ਕਾਨੂੰਨੀ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਐਮ.ਬੀ.ਬੀ.ਐੱਸ. ਅਤੇ ਬੀ.ਡੀ.ਐੱਸ. ਦਾਖ਼ਲਿਆਂ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ 2017 ਲਈ ਪੰਜਾਬ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਅੰਦਰ ਐਮ.ਬੀ.ਬੀ.ਐੱਸ. ਅਤੇ ਬੀ.ਡੀ.ਐੱਸ. ਸੀਟਾਂ ਦੇ ਦਾਖ਼ਲੇ ਲਈ ਆਨ-ਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਅੱਜ ਤੋਂ ਅਰੰਭ ...

ਪੂਰੀ ਖ਼ਬਰ »

ਜੀਵਨ ਜਾਂਚ ਤੋਂ ਮੁਨਕਰ ਹੋਏ ਜੀਵ ਦਾ ਸਮਾਜ 'ਚ ਅਧਾਰ ਬੇਸੁਰਾ ਹੁੰਦਾ ਹੈ-ਸਵਾਮੀ ਸ਼ੰਕਰਾ ਨੰਦ ਭੂਰੀ

ਸਵੱਦੀ ਕਲਾਂ, 17 ਜੁਲਾਈ (ਗੁਰਪ੍ਰੀਤ ਸਿੰਘ ਤਲਵੰਡੀ) -ਆਸ਼ਰਮ ਸਤਿਗੁਰੂ ਭੂਰੀ ਵਾਲੇ (ਗਰੀਬਦਾਸੀ ਆਸ਼ਰਮ ਧਾਮ ਤਲਵੰਡੀ ਖੁਰਦ) ਦੇ ਮੁਖੀ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੇ 61ਵੇਂ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵਾਮੀ ਜੀ ਨੇ ਸਵਾਮੀ ਗੰਗਾ ਨੰਦ ...

ਪੂਰੀ ਖ਼ਬਰ »

ਕਾਨਜ਼ ਫ਼ਿਲਮ ਫੈਸਟੀਵਲ 'ਚ ਸਰਤਾਜ ਨੇ ਬਿਖੇਰੇ ਪੰਜਾਬੀ ਕਲਾ ਦੇ ਰੰਗ

ਜਲੰਧਰ, 17 ਜੁਲਾਈ (ਅਜੀਤ ਬਿਊਰੋ)- ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੇ ਕਾਨਜ਼ ਫਿਲਮ ਫੈਸਟੀਵਲ 'ਚ ਪੰਜਾਬੀ ਕਲਾ ਦੇ ਰੰਗ ਬਿਖੇਰੇ | ਇਸ ਮੌਕੇ ਜ਼ਿਆਦਾਤਰ ਚਰਚਾ ਮਹਾਰਾਜਾ ਦਲੀਪ ਸਿੰਘ ਦੀ ਦਰਦਨਾਕ ਕਹਾਣੀ 'ਤੇ ਆਧਾਰਿਤ ਫਿਲਮ 'ਦਾ ਬਲੈਕ ਪਿ੍ੰਸ' ਦੀ ਹੋਈ | ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਦੀ ਮੀਟਿੰਗ ਹੁਣ 20 ਨੂੰ ਦਿੱਲੀ 'ਚ

ਚੰਡੀਗੜ੍ਹ, 17 ਜੁਲਾਈ (ਐਨ. ਐਸ. ਪਰਵਾਨਾ)-ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਹੁਣ 20 ਜੁਲਾਈ ਨੂੰ ਨਵੀਂ ਦਿੱਲੀ 'ਚ ਹੋਵੇਗੀ, ਜਿਸ 'ਚ ਐੱਚ.ਐੱਸ. ਫੂਲਕਾ ਦੀ ਥਾਂ ਪਾਰਟੀ ਵਿਧਾਇਕ ਦਲ ਦੇ ਨਵੇਂ ਆਗੂ ਦੀ ਚੋਣ ਕੀਤੀ ਜਾਵੇਗੀ | ਇਹ ਜਾਣਕਾਰੀ ਅੱਜ ਇੱਥੇ 'ਆਪ' ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਿਧਾਇਕ ਦਲ ਦਾ ਕੋਈ ਡਿਪਟੀ ਲੀਡਰ ਨਹੀਂ ਹੋਵੇਗਾ

ਚੰਡੀਗੜ੍ਹ, 17 ਜੁਲਾਈ (ਐਨ.ਐਸ. ਪਰਵਾਨਾ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਕੋਈ ਡਿਪਟੀ ਲੀਡਰ ਨਹੀਂ ਹੋਵੇਗਾ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਲੀਲ ਦਿੱਤੀ ਕਿ ਅਤੀਤ ...

ਪੂਰੀ ਖ਼ਬਰ »

ਥਾਣੇਦਾਰ ਤੇ ਹੌਲਦਾਰ ਗਿ੍ਫ਼ਤਾਰ, ਡੋਪ ਟੈਸਟ ਰਿਪੋਰਟਾਂ ਨੇ ਕੀਤੀ ਪੁਸ਼ਟੀ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)-ਟੈ੍ਰਫ਼ਿਕ ਪੁਲਿਸ ਦੇ ਤਿੰਨ ਮੁਲਾਜ਼ਮਾਂ ਦੀ ਨਸ਼ਾ ਕਰਦਿਆਂ ਵੀਡੀਓ ਵਾਇਰਲ ਹੋਣ ਦਾ ਮਾਮਲਾ ਚਰਚਾ 'ਚ ਆਉਣ ਉਪਰੰਤ ਪੁਲਿਸ ਵੱਲੋਂ ਇਕ ਥਾਣੇਦਾਰ ਤੇ ਇਕ ਹੌਲਦਾਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੋਵਾਂ ਦੀਆਂ ਮੈਡੀਕਲ ਰਿਪੋਰਟਾਂ ...

ਪੂਰੀ ਖ਼ਬਰ »

ਪੰਜਾਬੀ ਗਾਇਕ ਜੈਲੀ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਮਹਿਲਾ ਮਾਡਲ ਤੇ ਅਦਾਕਾਰਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪੰਜਾਬੀ ਗਾਇਕ ਜਰਨੈਲ ਸਿੰਘ ਜੈਲੀ ਿਖ਼ਲਾਫ਼ ਅੱਜ ਕਰਾਇਮ ਬ੍ਰਾਂਚ ਵੱਲੋਂ ਧਾਰਾ-313 ਤਹਿਤ ਮੁਹਾਲੀ ਦੀ ਇਕ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸੰਯੁਕਤ ਸਕੱਤਰ ਸਾਹਮਣੇ ਰੱਖਿਆ ਦਰਪੇਸ਼ ਚੁਣੌਤੀਆਂ ਦਾ ਮਾਮਲਾ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਫੈੱਡਰੇਸ਼ਨ ਆਫ਼ ਇੰਡੀਅਨ ਐਕਸਪੋਰਟਰ ਆਰਗ਼ੇਨਾਈਜ਼ੇਸ਼ਨ ਵੱਲੋਂ ਕਰਾਏ ਸੈਮੀਨਾਰ ਵਿਚ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਭੁਪਿੰਦਰ ਸਿੰਘ ਭੱਲਾ ਨੂੰ ਰੇਲ ਕਾਰਗੋ ਦੀ ਮਾਰਫ਼ਤ ਆਯਾਤ-ਨਿਰਯਾਤ ਕਰਨ ਵਿਚ ਵਪਾਰੀਆਂ ਨੂੰ ਪੇਸ਼ ...

ਪੂਰੀ ਖ਼ਬਰ »

ਕੈਪਟਨ ਵੱਲੋਂ ਲੰਗਰ ਤੇ ਪ੍ਰਸ਼ਾਦ 'ਤੇ ਜੀ. ਐੱਸ. ਟੀ. ਤੋਂ ਛੋਟ ਲਈ ਜੇਤਲੀ ਨੂੰ ਪੱਤਰ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਵਰਤਾਏ ਜਾਂਦੇ ਲੰਗਰ ਤੇ ਪ੍ਰਸ਼ਾਦ 'ਤੇ ਜੀ.ਐੱਸ.ਟੀ. ਤੋਂ ਛੋਟ ਦੇਣ ਦੀ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਮੰਗ ਕੀਤੀ ਹੈ | ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਪਾਵਰਕਾਮ ਦੇ 14 'ਚੋਂ 4 ਯੂਨਿਟ ਕਰ ਰਹੇ ਨੇ ਬਿਜਲੀ ਉਤਪਾਦਨ

ਲਹਿਰਾ ਮੁਹੱਬਤ, 17 ਜੁਲਾਈ (ਸੁਖਪਾਲ ਸਿੰਘ ਸੁੱਖੀ)-ਗਰਮੀ ਵਧਣ ਕਾਰਨ ਸੂਬੇ 'ਚ ਬਿਜਲੀ ਦੀ ਮੰਗ 11000 ਮੈਗਾਵਾਟ ਤੋਂ ਅੰਕੜਾ ਪਾਰ ਕਰ ਗਈ ਹੈ | ਜਾਣਕਾਰੀ ਅਨੁਸਾਰ ਪਾਵਰਕਾਮ ਦੇ 3 ਬਿਜਲੀ ਘਰਾਂ ਦੇ 14 ਚੋਂ 4 ਯੂਨਿਟ ਬਿਜਲੀ ਉਤਪਾਦਨ ਕਰ ਰਹੇ ਹਨ | ਲਹਿਰਾ ਮੁਹੱਬਤ ਦੇ ਗੁਰੂ ...

ਪੂਰੀ ਖ਼ਬਰ »

ਸਕੂਲ ਸਿਲੇਬਸ 'ਚੋਂ ਸੰਤ ਭਿੰਡਰਾਂਵਾਲਿਆਂ ਬਾਰੇ ਇਤਰਾਜ਼ਯੋਗ ਸਮੱਗਰੀ ਹਟਾਏ ਜਾਣ ਲਈ ਦਮਦਮੀ ਟਕਸਾਲ ਨੇ ਲਿਖਿਆ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਮਹਾਰਾਸ਼ਟਰ ਦੇ ਸਕੂਲਾਂ 'ਚ 9ਵੀਂ ਜਮਾਤ ਦੇ ਸਿਲੇਬਸ 'ਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਸਬੰਧੀ ਇਤਰਾਜ਼ਯੋਗ ਸਮੱਗਰੀ ਸ਼ਾਮਿਲ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਦਮਦਮੀ ਟਕਸਾਲ ਜਥਾ ਭਿੰਡਰਾਂ ਨੇ 15 ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਜੋ ਕਿ ਮੋਗਾ ਰੋਡ, ਕੋਟਕਪੂਰਾ ਵਿਚ ਹੈ ਨੇ ਆਪਣੀ ਸਫ਼ਲਤਾ ਦੀ ਇਕ ਹੋਰ ਪੁਲਾਂਘ ਪੁੱਟਦੇ ਹੋਏ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਵੀਜ਼ਾ ਪ੍ਰਾਪਤ ਕਰਨ ਵਾਲੀ ...

ਪੂਰੀ ਖ਼ਬਰ »

ਈਟਰਨਲ 'ਵਰਸਿਟੀ ਬੜੂ ਸਾਹਿਬ 'ਚ ਲਾਇਆ ਸੈਮੀਨਾਰ

ਧਰਮਗੜ੍ਹ, 17 ਜੁਲਾਈ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਈਟਰਨਲ 'ਵਰਸਿਟੀ ਬੜੂ ਸਾਹਿਬ ਵਿਖੇ ਡਾ. ਬਲਦੀਪ ਸਿੰਘ ਬੋਪਾਰਾਏ ਤੇ ਡਾ. ਕੁਲਦੀਪ ਸਿੰਘ ਦੀ ਅਗਵਾਈ ਹੇਠ ਇਕ ਸੈਮੀਨਾਰ ਲਾਇਆ ਗਿਆ, ਜਿਸ 'ਚ ਜ਼ਿਲ੍ਹਾ ਸੰਗਰੂਰ ਦੇ ਆਦਰਸ਼ ਸਕੂਲ ...

ਪੂਰੀ ਖ਼ਬਰ »

ਜੀ.ਐਸ.ਟੀ. ਕਾਰਨ ਅਕਾੳਾੂਟੈਂਟਾਂ ਦੀ ਮੰਗ 'ਚ ਭਾਰੀ ਵਾਧਾ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-ਜੀ.ਐੱਸ.ਟੀ. ਦੇ ਲਾਗੂ ਹੋਣ ਤੋਂ ਬਾਅਦ ਜਿੱਥੇ ਹਜ਼ਾਰਾਂ ਛੋਟੇ ਕਾਰੋਬਾਰੀ ਵੀ ਇਸ ਟੈਕਸ ਪ੍ਰਣਾਲੀ ਦੇ ਘੇਰੇ ਵਿਚ ਆ ਗਏ ਹਨ ਅਤੇ ਆਪਣਾ ਹਿਸਾਬ ਕਿਤਾਬ ਰੱਖਣ ਲਈ ਹੁਣ ਅਕਾੳਾੂਟੈਂਟਾਂ ਦੀ ਮੰਗ ਇਕਦਮ ਵਧ ਗਈ ਹੈ, ਜਿਸ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਡਾ: ਐਸ.ਕੇ. ਸ਼ਰਮਾ ਹੁਣ ਕੈਪੀਟੌਲ ਹਸਪਤਾਲ 'ਚ ਬਤੌਰ ਡਾਇਰੈਕਟਰ ਓਨਕੋਲੋਜੀ ਦੇਣਗੇ ਸੇਵਾਵਾਂ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ)-ਦੇਸ਼ ਦੇ ਮਸ਼ਹੂਰ ਰਾਜੀਵ ਗਾਂਧੀ ਕੈਂਸਰ ਇੰਸਟੀਚਿਊਟ ਦਿੱਲੀ 'ਚ ਬਤੌਰ ਮੁਖੀ ਕੈਂਸਰ ਵਿਭਾਗ ਸੇਵਾਵਾਂ ਦੇ ਰਹੇ ਡਾ. ਐੱਸ. ਕੇ. ਸ਼ਰਮਾ ਹੁਣ ਜਲੰਧਰ ਦੇ ਰੇਰੂ ਚੌਕ ਨੇੜੇ ਪਠਾਨਕੋਟ ਰੋਡ 'ਤੇ ਚੱਲ ਰਹੇ ਕੈਪੀਟੌਲ ਹਸਪਤਾਲ ਦੇ ...

ਪੂਰੀ ਖ਼ਬਰ »

ਵਿੱਤ ਮੰਤਰੀ ਵੱਲੋਂ ਬੱਸ ਅਪਰੇਟਰਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ

ਜਲੰਧਰ, 17 ਜੁਲਾਈ (ਮੇਜਰ ਸਿੰਘ)-ਪੰਜਾਬ ਦੇ ਬੱਸ ਅਪਰੇਟਰਾਂ ਦੇ ਇਕ ਵੱਡੇ ਵਫ਼ਦ ਨਾਲ ਮੁਲਾਕਾਤ ਦੌਰਾਨ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਸਰਕਾਰ ਉਨ੍ਹਾਂ ਦੀਆਂ ਸਮੱ ਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ | ਪੰਜਾਬ ਮੋਟਰ ...

ਪੂਰੀ ਖ਼ਬਰ »

'ਦ ਡਰਾਮਾ ਕੰਪਨੀ' ਦਾ ਪ੍ਰੀਮੀਅਰ ਹੋਇਆ

ਜਲੰਧਰ, 17 ਜੁਲਾਈ (ਅ. ਬ.)-ਬੇਹੱਦ ਮਨੋਰੰਜਕ ਅਤੇ ਸਰਗਰਮ ਕਾਮੇਡੀ ਸ਼ੋਅ ਦੀ ਵਿਰਾਸਤ ਨਾਲ ਸੋਨੀ ਇੰਟਰਟੇਨਮੈਂਟ ਟੈਲੀਵਿਜ਼ਨ, ਦ ਡਰਾਮਾ ਕੰਪਨੀ ਦੇ ਰੂਪ ਵਿਚ ਤੁਹਾਡੇ ਲਈ ਇਕ ਨਵਾਂ ਤਾਜ਼ਾ ਰੂਪ ਲਿਆਇਆ ਹੈ | ਲੀਲ ਫ੍ਰੋਡੋ ਅਤੇ ਫ੍ਰੇਮਸ ਪ੍ਰੋਡਕਸ਼ਨ ਕੰਪਨੀ ਦੁਆਰਾ ਪੇਸ਼, ...

ਪੂਰੀ ਖ਼ਬਰ »

ਡਾ: ਸੁਮਿਤਾ ਸੋਫਤ ਯੂਰਪੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਸਨਮਾਨਿਤ

ਜਲੰਧਰ, 17 ਜੁਲਾਈ (ਅ. ਬ.)-(ਈ. ਐਮ. ਏ.) ਯੂਰਪੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਉੱਤਰ ਭਾਰਤ ਦੀ ਪ੍ਰਸਿੱਧ ਬਾਂਝਪਣ ਮਾਹਿਰ ਡਾ: ਸੁਮਿਤਾ ਸੋਫਤ ਨੂੰ ਭਾਰਤ ਦੀ ਬਿਹਤਰੀਨ ਡਾਕਟਰ ਵਜੋਂ ਸਨਮਾਨਿਤ ਕੀਤਾ ਗਿਆ | ਸਵਿਟਜ਼ਰਲੈਂਡ ਦੇ ਸ਼ਹਿਰ ...

ਪੂਰੀ ਖ਼ਬਰ »

ਮਾਲਵਾ ਵਿਚ ਪਹਿਲੀ ਵਾਰ ਗੁਰਦੇ ਦੀ ਰਸੋਲੀ ਕੱਢ ਕੇ 60 ਫੀਸਦੀ ਗੁਰਦਾ ਬਚਾਇਆ

ਜਲੰਧਰ, 17 ਜੁਲਾਈ (ਅ. ਬ.)-ਡਾ: ਸੌਰਭ ਗੁਪਤਾ ਯੁਰੋਲੋਜਿਸਟ (ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ, ਬਰਨਾਲਾ ਰੋਡ, ਬਠਿੰਡਾ) ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਡਾ: ਡੀ. ਕੇ. ਗਰਗ ਅਤੇ ਡਾ: ਗਗਨ ਸੰਧੂ ਦੁਆਰਾ ਬਠਿੰਡਾ ਜ਼ਿਲ੍ਹੇ ਦੇ 20 ਵਰਿ੍ਹਆਂ ਦੀ ਕੁੜੀ, ਜਿਸ ...

ਪੂਰੀ ਖ਼ਬਰ »

ਇਹ ਲਾਵਾਰਿਸ ਬੱਚੀ ਕਿਸ ਦੀ ਹੈ?

ਜਲੰਧਰ, 17 ਜੁਲਾਈ (ਅ. ਬ.)-ਇਹ ਲਾਵਾਰਿਸ ਬੱਚੀ ਜਿਸ ਦੀ ਉਮਰ ਲਗਪਗ ਢਾਈ ਸਾਲ ਹੈ, ਕੋਈ ਨਾ ਮਾਲੂਮ ਵਿਅਕਤੀ ਨਾਰੀ ਨਿਕੇਤਨ ਪੰਘੂੜੇ ਵਿਚ 14.7.2017 ਨੂੰ ਛੱਡ ਗਿਆ ਹੈ | ਇਹ ਲਾਵਾਰਿਸ ਬੱਚੀ ਜਿਸ ਕਿਸੇ ਦੀ ਵੀ ਹੋਵੇ ਉਹ ਨਾਰੀ ਨਿਕੇਤਨ ਨਾਲ ਸੰਪਰਕ ਕਰੇ | ਫ਼ੋਨ ਨੰ: 0181-4614827, 4627320, 4617009. ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਨੇ ਇੰਟਰਨੈੱਟ ਸਪੀਡ ਵਧਾਈ

ਜਲੰਧਰ, 17 ਜੁਲਾਈ (ਅ. ਬ.)-ਬੀ. ਐਸ. ਐਨ. ਐਲ. ਵੱਲੋਂ ਆਪਣੇ ਗਾਹਕਾਂ ਲਈ ਇੰਟਰਨੈੱਟ ਸਪੀਡ ਵਧਾਈ ਗਈ ਹੈ | ਇਸ ਤਰ੍ਹਾਂ ਹੁਣ 675 ਰੁਪਏ ਜਾਂ ਇਸ ਤੋਂ ਵੱਧ ਦਾ ਰਿਚਾਰਜ (ਪ੍ਰਤੀ ਮਹੀਨਾ) ਕਰਵਾਉਣ 'ਤੇ 2 ਐਮ. ਬੀ. ਬੀ. ਐਸ. ਦੀ ਥਾਂ 4 ਐਮ. ਬੀ. ਪੀ. ਐਸ. ਦੀ ਸਪੀਡ ਉਪਲਬਧ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਤਾਲਿਬਾਨ ਨੂੰ ਹਰਾ ਕੇ ਅਫਗਾਨ ਸੁਰੱਖਿਆ ਬਲਾਂ ਨੇ ਮੁੜ ਦੱਖਣੀ ਜ਼ਿਲ੍ਹੇ 'ਤੇ ਕੀਤਾ ਕਬਜ਼ਾ

ਕਾਬੁਲ, 17 ਜੁਲਾਈ (ਏਜੰਸੀ)-ਇਕ ਅਫਗਾਨ ਅਧਿਕਾਰੀ ਨੇ ਦੱਸਿਆ ਹੈ ਕਿ ਦੇਸ਼ ਦੇ ਸੁਰੱਖਿਆ ਬਲਾਂ ਨੇ ਦੱਖਣੀ ਹੇਲਮੰਡ ਸੂਬੇ 'ਚ ਮਹੱਤਵਪੂਰਨ ਜਿਲ੍ਹੇ 'ਤੇ ਤਾਲਿਬਾਨ ਨੂੰ ਹਰਾ ਕੇ ਮੁੜ ਕਬਜ਼ਾ ਕਰ ਲਿਆ ਹੈ, ਜਿਥੋਂ ਇਹ ਕੱਟੜਪੰਥੀ ਸੰਗਠਨ ਸੂਬੇ ਦੀ ਰਾਜਧਾਨੀ ਲਸ਼ਕਰ ਗਾਹ ਲਈ ਵੱਡੀ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਓਡੀਸ਼ਾ 'ਚ ਬਣੇ ਹੜ੍ਹ ਵਰਗੇ ਹਾਲਾਤ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਦੇਸ਼ ਭਰ 'ਚ ਕਈ ਥਾਵਾਂ 'ਤੇ ਬਾਰਿਸ਼ ਦਾ ਕਹਿਰ ਜਾਰੀ ਹੈ | ਬਾਰਿਸ਼ ਨਾਲ ਸਬੰਧਿਤ ਮਾਮਲਿਆਂ 'ਚ ਗੁਜਰਾਤ 'ਚ 9 ਲੋਕਾਂ ਦੀ ਮੌਤ ਹੋ ਗਈ ਤੇ ਸੂਬੇ ਦੇ ਕਈ ਇਲਾਕਿਆਂ 'ਚ ਬੀਤੇ ਦੋ ਦਿਨਾਂ ਤੋਂ ਭਾਰੀ ਬਾਰਿਸ਼ ਹੋਣ ਨਾਲ ਨਹਿਰਾਂ 'ਚ ਪਾਣੀ ਦਾ ਪੱਧਰ ...

ਪੂਰੀ ਖ਼ਬਰ »

ਸ਼ਸ਼ੀਕਲਾ ਨੂੰ ਵਿਸ਼ੇਸ਼ ਸਹੂਲਤਾਂ ਦੇਣ ਦਾ ਖ਼ੁਲਾਸਾ ਕਰਨ ਵਾਲੀ ਡੀ. ਆਈ. ਜੀ. ਤੇ ਹੋਰਾਂ ਦਾ ਤਬਾਦਲਾ

ਬੈਂਗਲੁਰੂ, 17 ਜੁਲਾਈ (ਪੀ. ਟੀ. ਆਈ.)- ਬੈਂਗਲੁਰੂ ਕੇਂਦਰੀ ਜੇਲ੍ਹ 'ਚ ਬੰਦ ਏ. ਆਈ. ਏ. ਡੀ. ਐੱਮ. ਕੇ. ਨੇਤਾ ਵੀ. ਕੇ. ਸ਼ਸ਼ੀਕਲਾ ਨੂੰ ਵਿਸ਼ੇਸ਼ ਸਹੂਲਤਾਂ ਦੇਣ ਦੇ ਮਾਮਲੇ 'ਚ ਕਰਨਾਟਕ ਸਰਕਾਰ ਨੇ ਅੱਜ ਡੀ. ਆਈ. ਜੀ. (ਜੇਲ੍ਹ) ਡੀ. ਰੂਪਾ, ਜੇਲ੍ਹ ਦੇ ਮੁੱਖ ਸੁਪਰਡੈਂਟ ਕ੍ਰਿਸ਼ਨ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ

ਇੰਫਾਲ (ਮਨੀਪੁਰ), 17 ਜੁਲਾਈ (ਏਜੰਸੀ)-ਸ਼ਰਾਰਤੀ ਅਨਸਰਾਂ ਨੇ ਮਨੀਪੁਰ ਦੀ ਰਾਜਧਾਨੀ ਇੰਫਾਲ ਦੇ ਇਕ ਭੀੜ ਵਾਲੇ ਵਪਾਰਕ ਇਲਾਕੇ 'ਚ ਇਕ ਸ਼ਕਤੀਸ਼ਾਲੀ ਆਈ.ਈ.ਡੀ. ਧਮਾਕਾ ਕੀਤਾ | ਇਹ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਸਾਈਬਸ ਲੇਈਕਾਈ ਇਲਾਕੇ ਨੇੜੇ ਸਵੇਰੇ ...

ਪੂਰੀ ਖ਼ਬਰ »

ਭਾਰਤ ਨਾਲ ਤਣਾਅ ਦਰਮਿਆਨ ਚੀਨ ਵੱਲੋਂ ਤਿੱਬਤ 'ਚ ਯੁੱਧ ਅਭਿਆਸ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਸਿੱਕਮ ਸੈਕਟਰ ਦੇ ਡੋਕਾਲਾਮ ਖੇਤਰ ਨੂੰ ਲੈ ਕੇ ਭਾਰਤ-ਚੀਨ ਸਰਹੱਦ 'ਤੇ ਚੱਲ ਰਹੇ ਤਨਾਅ ਵਿਚਾਲੇ ਚੀਨੀ ਸੈਨਾ ਦੀ ਇਕ ਟੁਕੜੀ ਨੇ ਤਿੱਬਤ 'ਚ 11 ਘੰਟੇ ਸੈਨਿਕ ਅਭਿਆਸ ਕੀਤਾ | ਸੂਤਰਾਂ ਅਨੁਸਾਰ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐਲ.ਏ.) ਨੇ ...

ਪੂਰੀ ਖ਼ਬਰ »

ਅਦਾਲਤ ਵੱਲੋੋਂ ਮਾਲਿਆ ਦਾ ਖਾਤਾ ਜ਼ਬਤ ਕਰਨ ਦਾ ਨਿਰਦੇਸ਼

ਮੁੰਬਈ, 17 ਜੁਲਾਈ (ਏਜੰਸੀ)-ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਆਈ.ਡੀ.ਬੀ.ਆਈ. ਦੇ ਕਰਜ਼ ਦੀ ਅਦਾਇਗੀ ਨਾ ਕਰ ਸਕਣ ਦੇ ਮਾਮਲੇ 'ਚ ਮੁਸ਼ਕਿਲਾਂ 'ਚ ਘਿਰੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਤੇ ਬਰਤਾਨੀਆ ਤੇ ਸਵਿਟਜ਼ਰਲੈਂਡ 'ਚ ਉਸ ਦੇ ਸਹਾਇਕਾਂ ਦੇ ਖਾਤੇ ਜ਼ਬਤ ਕਰਨ ਦਾ ਆਦੇਸ਼ ...

ਪੂਰੀ ਖ਼ਬਰ »

ਮੁੰਬਈ ਹਵਾਈ ਅੱਡੇ ਤੋਂ ਲਸ਼ਕਰ ਦਾ ਸ਼ੱਕੀ ਅੱਤਵਾਦੀ ਗਿ੍ਫ਼ਤਾਰ

ਮੁੰਬਈ, 17 ਜੁਲਾਈ (ਏਜੰਸੀ)-ਮੁੰਬਈ ਹਵਾਈ ਅੱਡੇ ਤੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਸ਼ੱਕੀ ਅੱਤਵਾਦੀ ਨੂੰ ਅੱਜ ਗਿ੍ਫ਼ਤਾਰ ਕੀਤਾ ਗਿਆ | ਮੀਡੀਆ ਰਿਪੋਰਟ ਅਨੁਸਾਰ ਗਿ੍ਫ਼ਤਾਰ ਅੱਤਵਾਦੀ ਦਾ ਨਾਂਅ ਸਲੀਮ ਖ਼ਾਨ ਹੈ | ਸਲੀਮ, ਲਸ਼ਕਰ ਦੇ ਮੁਜ਼ਫ਼ਰਾਬਾਦ ਦੇ ਕੈਂਪ 'ਚ ...

ਪੂਰੀ ਖ਼ਬਰ »

ਮੌਨਸੂਨ ਇਜਲਾਸ ਲਈ ਰਣਨੀਤੀ ਬਣਾਉਣ ਲਈ ਕਾਂਗਰਸੀ ਨੇਤਾਵਾਂ ਵੱਲੋਂ ਮੀਟਿੰਗ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਸੰਸਦ ਦੇ ਅੱਜ ਸ਼ੁਰੂ ਹੋਏ ਮੌਨਸੂਨ ਇਜਲਾਸ ਲਈ ਰਣਨੀਤੀ ਬਣਾਉਣ ਤੇ ਵਿਚਾਰ ਚਰਚਾ ਕਰਨ ਲਈ ਕਾਂਗਰਸ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਕੀਤੀ | ਇਜਲਾਸ ਦੌਰਾਨ ਪਾਰਟੀ ਵਲੋਂ ਕੁੱਟ ਕੁੱਟ ਕੇ ਹੱਤਿਆ, ਗਊ ਰੱਖਿਅਕਾਂ, ਕਸ਼ਮੀਰ ਦੀ ...

ਪੂਰੀ ਖ਼ਬਰ »

ਭਾਰਤ ਅਤੇ ਬਰਤਾਨੀਆ ਵੱਲੋਂ ਹਵਾਲਗੀ ਤੇ ਅੱਤਵਾਦ ਵਰਗੇ ਮੁੱਦਿਆਂ 'ਤੇ ਚਰਚਾ

ਲੰਡਨ, 17 ਜੁਲਾਈ (ਏਜੰਸੀ)-ਕੇਂਦਰੀ ਗ੍ਰਹਿ ਸਕੱਤਰ ਮਹਿਰਿਸ਼ੀ ਲੰਡਨ ਦੇ ਦੌਰੇ 'ਤੇ ਗਏ ਸਨ | ਭਾਰਤ ਤੇ ਬਰਤਾਨੀਆ ਦਰਮਿਆਨ ਹਵਾਲਗੀ, ਅੱਤਵਾਦ ਅਤੇ ਗੈਰ ਕਾਨੂੰਨੀ ਪ੍ਰਵਾਸ ਵਰਗੇ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਗ੍ਰਹਿ ਮੰਤਰਾਲੇ ...

ਪੂਰੀ ਖ਼ਬਰ »

ਪੁਰਾਣੇ ਨੋਟ ਜਮ੍ਹਾਂ ਕਰਾਉਣ ਲਈ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ-ਕੇਂਦਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ 500 ਤੇ 1000 ਦੇ ਬੰਦ ਹੋਏ ਨੋਟ ਜਮ੍ਹਾਂ ਕਰਵਾਉਣ ਲਈ ਹੋਰ ਜ਼ਿਆਦਾ ਸਮਾਂ ਨਹੀਂ ਦਿੱਤਾ ਜਾਵੇਗਾ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਨੋਟਬੰਦੀ ਤੇ ਕਾਲਾ ਧਨ ਖਤਮ ਕਰਨ ਦੇ ਉਦੇਸ਼ ਨੂੰ ਢਾਹ ...

ਪੂਰੀ ਖ਼ਬਰ »

ਹਾਰਵਰਡ ਦੇ ਡਾਕਟਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਭਾਰਤੀ ਮੂਲ ਦੇ ਇਕ ਹਾਰਵਰਡ ਦੇ ਡਾਕਟਰ ਨੇ ਪੰਜਾਬ 'ਚ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਅਤਿਆਧੁਨਿਕ ਜੇਨੋਮ (ਕੋਸ਼ਿਕਾ ਵਿਚ ਜੀਵ-ਅਣੂਆਂ ਦਾ ਸਮੂਹ) ਤਕਨੀਕ ਦੀ ਪੇਸ਼ਕਸ਼ ਕੀਤੀ ...

ਪੂਰੀ ਖ਼ਬਰ »

ਚੀਨ 'ਤੇ ਭਾਰੀ ਪਈਆਂ ਮਹਾਰਾਸ਼ਟਰ ਦੀਆਂ ਰੱਖੜੀਆਂ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-ਬਾਜ਼ਾਰ 'ਚ ਮਹਾਰਾਸ਼ਟਰ ਦੀਆਂ ਆਈਆਂ ਨਵੇਂ ਡਿਜ਼ਾਈਨ ਦੀਆਂ ਰੱਖੜੀਆਂ ਨੇ ਚੀਨ ਦੀਆਂ ਰੱਖੜੀਆਂ ਨੂੰ ਪਿੱਛੇ ਪਾ ਦਿੱਤਾ ਹੈ ਅਤੇ ਇਸ ਵਾਰ ਜਿਨ੍ਹਾਂ ਥੋਕ ਦੇ ਦੁਕਾਨਦਾਰਾਂ ਕੋਲ ਚੀਨ ਦੀਆਂ ਰੱਖੜੀਆਂ ਕੁਝ ਮਾਤਰਾ 'ਚ ਪਈਆਂ ਵੀ ਹਨ ...

ਪੂਰੀ ਖ਼ਬਰ »

ਜੀ. ਐਸ. ਟੀ. ਕੌ ਾਸਲ ਵੱਲੋਂ ਸਿਗਰਟਾਂ 'ਤੇ ਸੈੱਸ 'ਚ ਵਾਧਾ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਅੱਜ ਜੀ. ਐਸ. ਟੀ. ਕੌਾਸਲ ਨੇ ਵਸਤੂ ਤੇ ਸੇਵਾ ਕਰ ਦੇ ਲਾਗੂ ਹੋਣ ਪਿੱਛੋਂ ਟੈਕਸ ਦਰ ਵਿਚ ਆਈ ਕਮੀ ਦਾ ਲਾਭ ਸਿਗਰਟ ਬਣਾਉਣ ਵਾਲੀਆਂ ਕੰਪਨੀਆਂ ਤੋਂ ਖਿੱਚਣ ਲਈ ਸਿਗਰਟਾਂ 'ਤੇ ਸੈੱਸ ਵਧਾ ਦਿੱਤਾ ਹੈ | ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ...

ਪੂਰੀ ਖ਼ਬਰ »

ਦੁਬਈ ਦੀ ਕੰਪਨੀ ਨਾਲ ਜੁੜੀ ਔਰਤ ਗਿ੍ਫ਼ਤਾਰ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ ਨੇ 3600 ਕਰੋੜ ਰੁਪਏ ਦੇ ਕਾਲੇ ਧਨ ਨੂੰ ਚਿੱਟਾ ਕਰਨ (ਮਨੀ ਲਾਂਡਰਿੰਗ) ਦੇ ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੇ ਸਬੰਧ ਵਿਚ ਦੁਬਈ ਦੀਆਂ ਦੋ ਕੰਪਨੀਆਂ ਦੀ ਡਾਇਰੈਕਟਰ ਇਕ ਔਰਤ ਨੂੰ ਗਿ੍ਫਤਾਰ ਕੀਤਾ ਹੈ | ...

ਪੂਰੀ ਖ਼ਬਰ »

ਅਜੇ ਜਿਊਾਦਾ ਹੈ ਬਗਦਾਦੀ-ਕੁਰਦਿਸ਼ ਨੇਤਾ

ਬਗਦਾਦ, 17 ਜੁਲਾਈ (ਰਾਇਟਰ)-ਅੱਤਵਾਦ ਵਿਰੋਧੀ ਇਕ ਕੁਰਦਿਸ਼ ਅਧਿਕਾਰੀ ਨੇ ਅੱਜ ਕਿਹਾ ਕਿ ਉਸ ਨੂੰ 99 ਫ਼ੀਸਦੀ ਇਸ ਗੱਲ ਦਾ ਯਕੀਨ ਹੈ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਨੇਤਾ ਅਬੂ ਬਕਰ ਅਲ-ਬਗਦਾਦੀ ਜਿਊਾਦਾ ਹੈ ਅਤੇ ਉਹ ਸੀਰੀਆ ਦੇ ਸ਼ਹਿਰ ਰਾਕਾ ਦੇ ਦੱਖਣ ਵਿਚ ਕਿਤੇ ...

ਪੂਰੀ ਖ਼ਬਰ »

3 ਮਿੰਟ ਲਾਈਨ 'ਚ ਲੱਗਣ ਤੋਂ ਬਾਅਦ ਟੋਲ ਨਹੀਂ ਲੱਗੇਗਾ-ਐਨ.ਐਚ.ਏ.ਈ

ਜਲੰਧਰ, 17 ਜੁਲਾਈ (ਯੂ ਐਨ ਆਈ)-ਕਿਸੇ ਵੀ ਗੱਡੀ ਵਾਲੇ ਨੂੰ ਟੋਲ ਪਲਾਜ਼ੇ 'ਤੇ 3 ਮਿੰਟ ਤੱਕ ਲਾਈਨ 'ਚ ਲੱਗਣ ਤੋਂ ਬਾਅਦ ਜੇਕਰ ਉਸਦੀ ਵਾਰੀ ਆਉਂਦੀ ਹੈ ਤਾਂ ਉਸ ਨੂੰ ਟੋਲ ਦੇਣ ਦੀ ਲੋੜ ਨਹੀਂ | ਨੈਸ਼ਨਲ ਹਾਈਵੇਜ਼ ਅਥਾਰਟੀ ਇੰਡੀਆ (ਐਨ.ਐਚ.ਏ.ਈ) ਦੇ ਚੀਫ ਜਨਰਲ ਮੈਨੇਜ਼ਰ (ਟੀ) ...

ਪੂਰੀ ਖ਼ਬਰ »

ਅਬੂ ਸਲੇਮ ਨੇ ਵਿਆਹ ਕਰਵਾਉਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ

ਮੁੰਬਈ, 17 ਜੁਲਾਈ (ਏਜੰਸੀਆਂ) -ਪਿਛਲੇ ਮਹੀਨੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਅਬੂ ਸਲੇਮ ਨੇ ਅੱਜ ਮੁੰਬਈ ਦੀ ਇਕ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਵਿਆਹ ਕਰਵਾਉਣ ਲਈ ਪੈਰੋਲ ਜਾਂ ਅਸਥਾਈ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ | ਸਲੇਮ ਨੇ 2 ਉ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਰ ਸਕਦੇ ਹਨ ਮੰਤਰੀ-ਮੰਡਲ ਦਾ ਵਿਸਤਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਮੰਤਰੀ ਐਮ ਵੇਂਕਈਆ ਨਾਇਡੂ ਨੂੰ ਉੱਪ-ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਜਲਦ ਹੀ ਮੰਤਰੀ-ਮੰਡਲ ਦਾ ਵਿਸਤਾਰ ਕਰ ਸਕਦੇ ਹਨ ਕਿਉਂਕਿ ਉਨ੍ਹਾਂ ਕੋਲ 2 ਅਹਿਮ ਮੰਤਰਾਲਿਆਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX