ਤਾਜਾ ਖ਼ਬਰਾਂ


ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  1 day ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  1 day ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  2 days ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਮੋਗਾ

ਇੰੰਟਕ ਨਾਲ ਸਬੰਧਿਤ ਛੋਟਾ ਹਾਥੀ ਕੈਂਟਰ ਯੂਨੀਅਨਾਂ ਨੇ ਕੱਢਿਆ ਰੋਸ ਮਾਰਚ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਇੰੰਟਕ ਨਾਲ ਸਬੰਧਿਤ ਛੋਟਾ ਹਾਥੀ ਕੈਂਟਰ ਯੂਨੀਅਨਾਂ ਵੱਲੋਂ ਅੱਜ ਐਡਵੋਕੇਟ ਵਿਜੇ ਧੀਰ ਜ਼ਿਲ੍ਹਾ ਇੰਟਕ ਪ੍ਰਧਾਨ ਦੀ ਅਗਵਾਈ ਹੇਠ ਹੱਥ ਰੇਹੜੀਆਂ ਅੱਗੇ ਮੋਟਰਸਾਈਕਲ ਜੋੜ ਕੇ ਭਾਰ ਢੋਣ ਲਈ ਦੇਸੀ ਜੁਗਾੜੀ ਰੇਹੜੀਆਂ ਦੇ ਗੈਰ-ਕਾਨੂੰਨੀ ਢੰਗ ਨਾਲ ਚੱਲਣ ਉਪਰ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ | ਇਸ ਮੌਕੇ ਛੋਟਾ ਹਾਥੀ ਕੈਂਟਰ ਯੂਨੀਅਨਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਨੂੰ ਸੌਾਪਿਆ | ਅਨਾਜ ਮੰਡੀ ਮੋਗਾ ਤੋਂ ਰੋਸ ਮਾਰਚ ਦੇ ਰਵਾਨਾ ਹੋਣ ਸਮੇਂ ਵਿਜੇ ਧੀਰ ਜ਼ਿਲ੍ਹਾ ਇੰਟਕ ਪ੍ਰਧਾਨ ਅਤੇ ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੌੜਾ ਨੇ ਬੋਲਦਿਆਂ ਦੱਸਿਆ ਕਿ ਛੋਟਾ ਹਾਥੀ ਕੈਂਟਰ ਟਰਾਂਸਪੋਰਟ ਵਿਭਾਗ ਨਾਲ ਰਜਿਸਟਰਡ ਹਨ ਅਤੇ ਮੋਟਰ ਵਹੀਕਲ ਐਕਟ ਤਹਿਤ ਮਨਜ਼ੂਰਸ਼ੁਦਾ ਹਨ | ਇਹ ਛੋਟਾ ਹਾਥੀ ਕੈਂਟਰਾਂ ਨੂੰ ਭਾਰ ਢੋਣ ਲਈ ਬਕਾਇਦਾ ਪਰਮਿਟ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪ੍ਰਤੀ ਇਕ ਛੋਟਾ ਹਾਥੀ ਕੈਂਟਰ ਸਰਕਾਰ ਨੂੰ 6 ਹਜ਼ਾਰ ਰੁਪਏ ਸਾਲਾਨਾ ਟੈਕਸ ਅਤੇ 2500 ਰੁਪਏ ਸਾਲਾਨਾ ਪਾਸਿੰਗ ਫ਼ੀਸ ਵੀ ਭਰਦੇ ਹਨ | ਉਨ੍ਹਾਂ ਕਿਹਾ ਕਿ ਇਹਨਾਂ ਜੁਗਾੜੀ ਗੱਡੀਆਂ ਨੇ ਛੋਟਾ ਹਾਥੀ ਚਾਲਕਾਂ ਅਤੇ ਮਾਲਕਾਂ ਦੀ ਆਰਥਿਕਤਾ ਨੂੰ ਵੱਡੀ ਢਾਹ ਲਗਾਈ ਹੈ | ਉਨ੍ਹਾਂ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਕਿ ਜੇਕਰ ਇਨ੍ਹਾਂ ਜੁਗਾੜੀ ਰੇਹੜੀਆਂ ਉਪਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਨਾ ਲਿਆਂਦੀ ਤਾਂ ਮਜਬੂਰਨ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ | ਇਸ ਰੋਸ ਮਾਰਚ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਜ਼ਿਲ੍ਹਾ ਇੰਟਕ ਪ੍ਰਧਾਨ, ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ, ਮਿਡ ਡੇ ਮੀਲ ਕੁੱਕ ਯੂਨੀਅਨ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ, ਕਾਂਗਰਸ ਵਪਾਰ ਸੈੱਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁੱਕੂ, ਅਸ਼ੋਕ ਕਾਲੀਆ ਪ੍ਰਦੇਸ਼ ਸਕੱਤਰ ਕਾਂਗਰਸ, ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਰਾਏ, ਸਮੇਤ ਵੱਖ-ਵੱਖ ਯੂਨੀਅਨਾਂ ਦੇ ਆਗੂ ਮਦਨ ਲਾਲ ਬੋਹਤ, ਜਗਤਾਰ ਸਿੰਘ ਮੱਖੂ, ਨਰਿੰਦਰ ਸਿੰਘ ਬਲਖੰਡੀ, ਰਣਧੀਰ ਸਿੰਘ, ਬੀਬੀ ਵਿੱਦਿਆ ਰਾਣੀ, ਬੀਬੀ ਕੁਲਵਿੰਦਰ ਕੌਰ, ਪ੍ਰੀਤਮ ਸਿੰਘ ਬਿੱਲੂ, ਵਿਜੇ ਛਪਰੀ, ਲਖਵਿੰਦਰ ਸਿੰਘ, ਅਮਰੀਕ ਸਿੰਘ ਜੋੜਾ, ਵਿਕੀ, ਕੁਲਦੀਪ ਸਿੰਘ ਲੰਡੇ ਕੇ, ਕੁਲਦੀਪ ਸਿੰਘ, ਬਿੱਟੂ, ਪ੍ਰਗਟ ਸਿੰਘ ਆਦਿ ਸ਼ਾਮਿਲ ਸਨ |

ਮਾਲੀ ਦਾ ਕੰਮ ਕਰਦੇ ਨੌਜਵਾਨ ਲੜਕੇ ਦੀ ਕਰੰਟ ਲੱਗਣ ਕਾਰਨ ਮੌਤ

ਕੋਟ ਈਸੇ ਖਾਂ, 17 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਵਿਚ ਪ੍ਰਾਈਵੇਟ ਨਰਸਰੀ 'ਤੇ ਲੱਗੇ ਮਾਲੀ ਨੌਜਵਾਨ ਲੜਕੇ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਅਧਿਆਪਕਾਂ ਦੀ ਸਿਖਲਾਈ ਲਈ ਪ੍ਰਭਾਵਸ਼ਾਲੀ ਵਰਕਸ਼ਾਪਾਂ ਲਗਾਈਆਂ ਗਈਆਂ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਜੋ ਕਿ ਮਾਲਵਾ ਖੇਤਰ ਦੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਹੈ | ਜਿਸ ਨੇ ਅਧਿਆਪਕਾਂ ਦੀ ਸਿਖਲਾਈ ਲਈ ਵੱਖ-ਵੱਖ ਪ੍ਰਕਾਰ ਦੀਆਂ ਪ੍ਰਭਾਵਸ਼ਾਲੀ ਵਰਕਸ਼ਾਪਾਂ ਲਗਾਈਆਂ ਗਈਆਂ | ...

ਪੂਰੀ ਖ਼ਬਰ »

ਪਿਉ-ਪੁੱਤਰ ਅਦਾਲਤ ਵੱਲੋਂ ਬਰੀ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਐਸ.ਕੇ. ਗਰਗ ਦੀ ਅਦਾਲਤ ਨੇ ਗੈਰ-ਇਰਾਦਤਨ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਿਉ ਪੁੱਤਰ ਨੂੰ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਹਿਣਾ ਪੁਲਿਸ ਨੂੰ ਇੱਕ ਲਿਖਤੀ ...

ਪੂਰੀ ਖ਼ਬਰ »

ਪਿੰਡ ਰਾਜੇਆਣਾ ਦੀ ਸੁਸਾਇਟੀ ਦੇ ਜਿੰਦਰੇ ਭੰਨ ਕੇ ਤੂੜੀ ਵਾਲਾ ਰੀਪਰ ਚੋਰੀ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਕਿਸਾਨਾਂ ਦੀ ਸਹੂਲਤ ਲਈ ਸਹਿਕਾਰੀ ਸੁਸਾਇਟੀ ਰਾਜੇਆਣਾ ਵੱਲੋਂ ਖੇਤੀ ਸੰਦ ਲਿਆਂਦੇ ਹੋਏ ਹਨ ਜੋ ਕਿਸਾਨਾਂ ਨੂੰ ਖੇਤੀ ਲਈ ਵਰਤਣ ਲਈ ਕਿਰਾਏ 'ਤੇ ਦਿੱਤੇ ਜਾਂਦੇ ਹਨ | ਬੀਤੀ 28, 29 ਜੂਨ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਲੱਗੇ 16 ਨਾਜਾਇਜ਼ ਮੋਬਾਈਲ ਟਾਵਰਾਂ ਨੂੰ ਨੋਟਿਸ ਜਾਰੀ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੇ ਕਮਿਸ਼ਨਰ ਕਮ ਏ.ਡੀ.ਸੀ. ਮੋਗਾ ਰਾਜੇਸ਼ ਤਿ੍ਪਾਠੀ ਨੇ ਪੰਜਾਬ ਸਰਕਾਰ ਦੀਆ ਹਦਾਇਤਾਂ ਉਪਰ ਅਮਲ ਕਰਦਿਆਂ ਹਦੂਦ ਅੰਦਰ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਗੈਰ ਲੱਗੇ ਨਜਾਇਜ਼ ਮੋਬਾਈਲ ਟਾਵਰਾਂ ਨੂੰ ਹਟਾਉਣ/ਸੀਲਿੰਗ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਲਾਹਣ ਬਰਾਮਦ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਜੋ ਖ਼ਾਸ ਮੁਖ਼ਬਰ ਵੱਲੋਂ ਮੁਖ਼ਬਰੀ ਮਿਲੀ ਉਸ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਚੋਰੀ ਦੀ ਟਵੇਰਾ ਸਮੇਤ ਇਕ ਗਿ੍ਫ਼ਤਾਰ

ਮੋਗਾ, 17 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਹੌਲਦਾਰ ਜਸਵੰਤ ਸਿੰਘ ਥਾਣਾ ਸਦਰ ਮੋਗਾ ਨੇ ਮੁਖ਼ਬਰ ਖ਼ਾਸ ਦੀ ਮਿਲੀ ਸੂਚਨਾ ਦੇ ਆਧਾਰ 'ਤੇ ਆਪਣੀ ਪੁਲਿਸ ਪਾਰਟੀ ਨਾਲ ਤੁਰੰਤ ਕਾਰਵਾਈ ਕਰਦਿਆਂ ਬਾਅਦ ਦੁਪਹਿਰ 4.30 ਵਜੇ ਦੇ ਕਰੀਬ ਪਿੰਡ ਝੰਡੇਆਣਾ ਗਰਬੀ ਤੋਂ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਟਰੈਵਲ ਏਜੰਸੀਆਂ ਦੇ 15 ਮਾਲਕਾਂ ਅਤੇ ਏਜੰਟਾਂ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 17 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਪੱਤਰ ਨੰਬਰ 9660 ਸੀ, 13 ਜੁਲਾਈ 2017 ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਨੁਸਾਰ ਅਤੇ ਡੀ.ਐਸ.ਪੀ. ਮਾਣਯੋਗ ਸਰਬਜੀਤ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਆਈ ਮੋਗਾ ਦੀ ਤਫ਼ਤੀਸ਼ ਅਧੀਨ ਮੋਗਾ ਦੇ 15 ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਕੀਤਾ ਫੱਟੜ, 5 ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨਜ਼ਦੀਕ ਪਿੰਡ ਕਪੂਰ ਸਿੰਘ ਵਾਲਾ (ਥਰਾਜ) ਵਿਖੇ ਇੱਕ ਵਿਅਕਤੀ ਦੀ ਪੰਜ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਜਸਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਡੇਅਰੀ ਧੰਦੇ ਸਬੰਧੀ ਤਕਨੀਕੀ ਗਿਆਨ ਦੇਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡੀ.ਸੀ.

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਨੂੰ ਡੇਅਰੀ ਧੰਦੇ ...

ਪੂਰੀ ਖ਼ਬਰ »

ਗਰੇ ਮੈਟਰ ਦੇ ਵਿਦਿਆਰਥੀ ਨੇ ਕੀਤੇ 7 ਬੈਂਡ ਹਾਸਲ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਗਰੇ ਮੈਟਰ ਬਠਿੰਡਾ ਦੀ ਮੋਗਾ ਬਰਾਂਚ ਜੋ ਕਿ ਦੱਤ ਰੋਡ ਦੇ ਸਾਹਮਣੇ ਬੰਗਾਲੀ ਸਵੀਟ ਹਾਊਸ ਦੇ ਕੋਲ ਸਥਿਤ ਹੈ, ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਓਵਰਆਲ 7 ਬੈਂਡ ਹਾਸਲ ਕੀਤੇ | ਮੈਡਮ ਸੇਖਾਲੀ ਅਰੋੜਾ ਨੇ ਦੱਸਿਆ ਕਿ ਕਮਜ਼ੋਰ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਬਦਲੇ ਮੈਡਮ ਰਮਨਦੀਪ ਕੌਰ ਸਨਮਾਨਿਤ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 17 ਜੁਲਾਈ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਅਧਿਆਪਕ ਰਮਨਦੀਪ ਕੌਰ ਹਿੰਮਤਪੁਰਾ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ 'ਚ ਸ਼ਹੀਦੀ ਪੁਰਬ ਮਨਾਇਆ

ਬੱਧਨੀ ਕਲਾਂ, 17 ਜੁਲਾਈ (ਸੰਜੀਵ ਕੋਛੜ)-ਸਿੱਖ ਧਰਮ ਦੇ ਰਖਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਪੁਰਬ ਸਾਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ | ਇਸ ਦੇ ਮੱਦੇਨਜ਼ਰ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ 'ਚ ਵੀ ਉਨ੍ਹਾਂ ਦੇ ਸ਼ਹੀਦੀ ਪੁਰਬ ਸਬੰਧੀ ਸਪੈਸ਼ਲ ਅਸੈਂਬਲੀ ...

ਪੂਰੀ ਖ਼ਬਰ »

ਹਾਰਵਰਡ ਸਕੂਲ ਵਿਖੇ ਜੀ.ਐੱਸ.ਟੀ. ਵਿਸ਼ੇ 'ਤੇ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸਕੂਲ ਮੁੱਦਕੀ ਰੋਡ ਬਾਘਾ ਪੁਰਾਣਾ ਵਿਖੇ ਸਮੇਂ ਸਮੇਂ 'ਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਸਹਾਈ ਅਨੇਕਾਂ ਪ੍ਰਤੀਯੋਗਤਾਵਾਂ ਆਯੋਜਿਤ ਕਰਵਾਈਆਂ ਜਾਂਦੀਆਂ ਹਨ | ...

ਪੂਰੀ ਖ਼ਬਰ »

ਵਿਦਾਇਗੀ ਸਮਾਗਮ ਕਰਵਾਇਆ ਗਿਆ

ਠੱਠੀ ਭਾਈ, 17 ਜੁਲਾਈ (ਜਗਰੂਪ ਸਿੰਘ ਮਠਾੜੂ)-ਡਾਇਰੈਕਟਰ ਹਰਵਿੰਦਰ ਸਿੰਘ ਧਾਲੀਵਾਲ ਦੀ ਸਰਪ੍ਰਸਤੀ ਹੇਠ ਚੱਲ ਰਹੀ ਨੇੜਲੇ ਪਿੰਡ ਮੌੜ ਨੌਾ ਆਬਾਦ ਦੀ ਵਿੱਦਿਅਕ ਸੰਸਥਾ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਦੇ ਵੱਖ-ਵੱਖ ਹੋਣਹਾਰ ਬੱਚਿਆਂ ਦੇ ਸਨਮਾਨ ਸਮਾਗਮ ਉਪਰੰਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ ਕੀਤਾ ਧਰਨੇ ਦਾ ਐਲਾਨ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਕਿਸਾਨਾਂ ਦੀ ਕਰਜ਼ਾ ਮੁਕਤੀ ਨੂੰ ਲੈ ਕੇ 22 ਅਗਸਤ ਨੂੰ ਪੰਜਾਬ ਦੀਆਂ ਸੱਤ ਸੰਘਰਸ਼ ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿਖੇ ਕਰਜ਼ਾ ਮੁਕਤੀ ਮੋਰਚੇ ਦੇ ਬੈਨਰ ਹੇਠ ਇੱਕ ਮਹਾਂ ਕਿਸਾਨ ਰੈਲੀ ਕੀਤੀ ਜਾ ...

ਪੂਰੀ ਖ਼ਬਰ »

ਪਿ੍ੰ. ਦਰਸ਼ਨ ਸਿੰਘ ਪ੍ਰਧਾਨ ਅਤੇ ਡੀ.ਪੀ.ਈ. ਗੁਰਜੀਤ ਸਿੰਘ ਜ਼ੋਨ ਸਕੱਤਰ ਬਣੇ

ਸਮਾਲਸਰ, 17 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਅਤੇ ਸਹਾਇਕ ਸਿੱਖਿਆ ਅਫਸਰ ਇੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਟੂਰਨਾਮੈਂਟ ਕਮੇਟੀ ਜੀ.ਟੀ.ਬੀ. ਗੜ੍ਹ ਦੀ ਸਲਾਨਾ 2017-18 ਦੀ ਚੋਣ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ

ਕਿਸ਼ਨਪੁਰਾ ਕਲਾਂ, 17 ਜੁਲਾਈ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬੇ ਦੇ ਪੰਥਕ ਗੁਰਦੁਆਰਾ ਸਾਹਿਬ ਵਿਖੇ ਸਾਉਣ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ...

ਪੂਰੀ ਖ਼ਬਰ »

ਜਗਜੀਤ ਸਿੰਘ ਸਚਦੇਵਾ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ

ਫਤਹਿਗੜ੍ਹ ਪੰਜਤੂਰ, 17 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਨੌਜਵਾਨ ਆਗੂ ਜਗਜੀਤ ਸਿੰਘ ਸਚਦੇਵਾ ਦੀ ਯਾਦ ਵਿਚ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਸਚਦੇਵਾ ਪਰਿਵਾਰ ਵੱਲੋਂ ਬਲੱਡ ਬੈਂਕ ਮੋਗਾ ਅਤੇ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ, ਨਿਰਪੱਖ ਨੌਜਵਾਨ ਸਭਾ, ਕਲਗ਼ੀਧਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ ਅੱਜ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਮੁੱਖ ਸੇਵਾਦਾਰ ਜਗਮੋਹਨ ਸਿੰਘ ਬਾਰਦਾਨੇ ਵਾਲੇ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਪੁਰਾਣੀ ਅਤੇ ਮਸ਼ਹੂਰ ਸੰਸਥਾ ਕੈਰੀਅਰ ਜ਼ੋਨ ਦੇ ਐਮ. ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਸੰਸਥਾ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਵਧੀਆ ਤਰੀਕੇ ਨਾਲ ਕੋਚਿੰਗ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਜਗਤ ਸੇਵਕ ਖ਼ਾਲਸਾ ਕਾਲਜ ਮਹਿਣਾ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਏ.ਭਾਗ ਤੀਜਾ ਦਾ ਨਤੀਜੇ ਵਿਚ ਜਗਤ ਸੇਵਕ ਖ਼ਾਲਸਾ ਕਾਲਜ ਮਹਿਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਜਗਤ ਸੇਵਕ ਖ਼ਾਲਸਾ ਕਾਲਜ ਦੇ ਜਰਨਲ ਸਕੱਤਰ ਰੇਸ਼ਮ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਇੱਕ ਪਾਸੇ ਪੰਜਾਬ ਅੰਦਰ ਮੀਂਹ ਦੇ ਪਾਣੀ ਨਾਲ ਕਈ ਇਲਾਕਿਆਂ ਅੰਦਰ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਬਾਘਾ ਪੁਰਾਣਾ ਸ਼ਹਿਰ ਵੀ ਕਿਸੇ ਨਾਲੋਂ ਘੱਟ ਨਹੀਂ ਜਿੱਥੇ ਮਾਮੂਲੀ ਵਰਖ਼ਾ ਪੈਣ ਨਾਲ ਪੂਰਾ ਸ਼ਹਿਰ ਜਲਥਲ ਹੋ ...

ਪੂਰੀ ਖ਼ਬਰ »

ਭਗਤ ਸਿੰਘ ਦੇ ਨਾਂਅ 'ਤੇ ਰੋਜ਼ਗਾਰ ਕਾਨੰੂਨ ਬਣਾਉਣ ਲਈ ਮਾਰਚ ਦੀ ਸ਼ੁਰੂਆਤ ਢੁੱਡੀਕੇ ਤੋਂ

ਅਜੀਤਵਾਲ, 17 ਜੁਲਾਈ (ਹਰਦੇਵ ਸਿੰਘ ਮਾਨ)-ਬੇਰੁਜ਼ਗਾਰੀ ਦੇ ਹੱਲ ਲਈ ਭਗਤ ਸਿੰਘ ਦੇ ਨਾਂਅ 'ਤੇ ਭਗਤ ਸਿੰਘ ਕੌਮੀ ਰੋਜ਼ਗਾਰ ਗਰੰਟੀ ਕਾਨੰੂਨ ਸਥਾਪਿਤ ਕਰਵਾਉਣ ਲਈ ਸਰਵ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵੱਲੋਂ ਨੌਜਵਾਨਾਂ ਤੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਜ਼ੋਨ ਬਾਘਾ ਪੁਰਾਣਾ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ

ਨੱਥੂਵਾਲਾ ਗਰਬੀ, 17 ਜੁਲਾਈ (ਸਾਧੂ ਰਾਮ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ ਅਤੇ ਜ਼ਿਲ੍ਹਾ ਸਹਾਇਕ ਅਫ਼ਸਰ ਖੇਡਾਂ ਇੰਦਰਪਾਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਬਾਘਾ ਪੁਰਾਣਾ ਦੀ ਮੀਟਿੰਗ ਵੀਰ ਸਿੰਘ ਮੈਮੋਰੀਅਲ ਸੀਨੀਅਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਵੱਖਰਾ ਧੜਾ ਬਣਾ ਕੇ ਮਾਤਾ ਦੀਨ ਨੂੰ ਮੁੜ ਬਣਾਇਆ ਪ੍ਰਧਾਨ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਨਾਲ ਸਬੰਧਿਤ ਸਫ਼ਾਈ ਸੇਵਕਾਂ ਦੀ ਇਕ ਇਕੱਤਰਤਾ ਨਗਰ ਕੌਾਸਲ ਬਾਘਾ ਪੁਰਾਣਾ ਦੇ ਹਾਲ ਵਿਚ ਹੋਈ | ਜਿਸ ਦੀ ਪ੍ਰਧਾਨਗੀ ਮਾਤਾ ਦੀਨ ਵੱਲੋਂ ਕੀਤੀ ਗਈ | ਇਸ ਮÏਕੇ ਸਮੂਹ ਇਕੱਤਰ ਹੋਏ ਕੱਚੇ ਅਤੇ ਪੱਕੇ ਸਫ਼ਾਈ ...

ਪੂਰੀ ਖ਼ਬਰ »

ਰਣਜੀਤ ਸਿੰਘ ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 17 ਜੁਲਾਈ (ਨਿਰਮਲ ਸਿੰਘ ਕਾਲੜਾ)-ਸਥਾਨਕ ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਦੀ ਮੀਟਿੰਗ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ ਜਿਸ ਵਿਚ ਕਸਬੇ ਦੇ ਸਾਰੇ ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਦੇ ਮੈਂਬਰ ਹਾਜ਼ਰ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਚਾਰ ਮਾਰਗੀ ਸੜਕ ਪ੍ਰੋਜੈਕਟ 31 ਦਸੰਬਰ ਤੱਕ ਮੁਕੰਮਲ ਹੋਵੇਗਾ-ਸੁਭਾਸ਼ ਚੰਦਰਾ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਕੈਂਪ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਨਿਰਮਾਣ ਅਧੀਨ ਚਾਰ ਮਾਰਗੀ ਸੜਕ ਪ੍ਰੋਜੈਕਟ ਦੀ ਸਮੀਖਿਆ ਸਬੰਧੀ ਕੰਪਨੀ ਮਾਲਕ ਸੁਭਾਸ਼ ਚੰਦਰਾ ਨੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨਾਲ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਜੈ ਬਾਬਾ ਬਹਾਦੁਰ ਸ਼ਾਹ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਕਰਵਾਇਆ

ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ)-ਨੇੜਲੇ ਪਿੰਡ ਬੱਡੂਵਾਲਾ ਵਿਖੇ ਜੈ ਬਾਬਾ ਬਹਾਦਰ ਸ਼ਾਹ ਸਪੋਰਟਸ ਐਾਡ ਵੈੱਲਫੇਅਰ ਕਲੱਬ ਵੱਲੋਂ ਸਮੂਹ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਜੈ ਬਾਬਾ ਬਹਾਦੁਰਸ਼ਾਹ ਜੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਪਰਡੈਂਟ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਲਈ 2 ਲੱਖ ਰੁਪਏ ਦੀ ਮਾਰੀ ਠੱਗੀ

ਮੋਗਾ, 17 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਹਿੰਮਤਪੁਰਾ ਦੀ ਸ਼ਿਕਾਇਤ ਦੀ ਪੜਤਾਲ ਡੀ.ਐਸ.ਪੀ. (ਆਈ) ਮੋਗਾ ਵੱਲੋਂ ਕਰਨ ਉਪਰੰਤ ਸਹਾਇਕ ਥਾਣੇਦਾਰ ਦਲਜੀਤ ਸਿੰਘ ਵੱਲੋਂ ...

ਪੂਰੀ ਖ਼ਬਰ »

ਲੈਬਾਰਟਰੀ ਐਸੋਸੀਏਸ਼ਨ ਨੇ ਵਿਧਾਇਕ ਬਰਾੜ ਨੂੰ ਦਿੱਤਾ ਮੰਗ-ਪੱਤਰ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਲਬਾਰਟਰੀ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਭਵਨ ਵਿਖੇ ਹੋਈ | ਇਸ ਮੀਟਿੰਗ ਵਿਚ ਇਹ ਵਿਚਾਰ ਕੀਤੀ ਗਈ ਕਿ ਜਿਸ ਤਰ੍ਹਾਂ ਡਾਕਟਰਾਂ ਲਈ ਮੈਡੀਕਲ ਕੌਾਸਲ ਆਫ਼ ਇੰਡੀਆ ਨਰਸਿੰਗ ਲਈ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਦੁਕਾਨ 'ਤੇ ਬੈਠੇ ਵਿਅਕਤੀ ਦੀ ਕੀਤੀ ਕੁੱਟਮਾਰ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਦੁਕਾਨ 'ਤੇ ਬੈਠੇ ਹੋਏ ਇੱਕ ਵਿਅਕਤੀ ਦੀ ਕੁੱਟਮਾਰ ਕਰ ਕੇ ਫੱਟੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਬੀਬਾ ਕਿਰਨ ਗਿੱਲ ਦੇ ਗੀਤ ਕੈਨੇਡਾ ਦਾ ਪੋਸਟਰ ਰਿਲੀਜ਼

ਨੱਥੂਵਾਲਾ ਗਰਬੀ, 17 ਜੁਲਾਈ (ਸਾਧੂ ਰਾਮ ਲੰਗੇਆਣਾ)-ਨਾਮਵਰ ਪੰਜਾਬੀ ਗਾਇਕਾ ਕਿਰਨ ਗਿੱਲ ਵੱਲੋਂ ਆਪਣੀ ਬੁਲੰਦ ਆਵਾਜ਼ ਨਾਲ ਪੇਸ਼ ਕੀਤਾ ਗਿਆ ਸੋਲੋ ਗੀਤ ਕੈਨੇਡਾ ਦੀ ਚਰਚਾ ਜ਼ੋਰਾਂ 'ਤੇ ਚੱਲ ਰਹੀ ਹੈ | ਇਹ ਗੀਤ ਦੇਵ ਆਡੀਓ ਕੰਪਨੀ ਵੱਲੋਂ ਬਾਜ਼ਾਰ 'ਚ ਪੇਸ਼ ਕੀਤਾ ਗਿਆ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਦਾ ਬੀ.ਕਾਮ ਤੀਜਾ ਦਾ ਸ਼ਾਨਦਾਰ ਨਤੀਜਾ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੀ ਸੁਚੱਜੀ ਦੇਖ ਰੇਖ ਹੇਠ ਸਿੱਖਿਆ ਖੇਤਰ ਦੀ ਨਾਮਵਰ ਸ਼ਖ਼ਸੀਅਤ ਪਿ੍ੰਸੀਪਲ ਜਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਗੁਰੂ ...

ਪੂਰੀ ਖ਼ਬਰ »

ਸਾਬਕਾ ਪੰਚ ਹਰਪਾਲ ਸਿੰਘ ਨੰਗਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ, 17 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਸੰਮਤੀ ਮੈਂਬਰ ਬੀਬੀ ਹਰਬੰਸ ਕੌਰ ਦੇ ਪਤੀ ਸਾਬਕਾ ਪੰਚ ਹਰਪਾਲ ਸਿੰਘ ਧਾਲੀਵਾਲ ਨੰਗਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ...

ਪੂਰੀ ਖ਼ਬਰ »

ਮੀਨਾਕਸ਼ੀ ਨੇ ਪਾਸ ਕੀਤੀ ਨਵੋਦਿਆ ਪ੍ਰੀਖਿਆ

ਨਿਹਾਲ ਸਿੰਘ ਵਾਲਾ, 17 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਜਵਾਹਰ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਪਾਸ ਕਰਨ 'ਤੇ ਹੋਣਹਾਰ ਲੜਕੀ ਮੀਨਾਕਸ਼ੀ ਕੁਮਾਰੀ ਦਾ ਚੇਤਨਾ ਵਿਚਾਰ ਮੰਚ ਪੰਜਾਬ ਦੇ ਸਰਪ੍ਰਸਤ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਮੂੰਹ ਮਿੱਠਾ ਕਰਵਾਇਆ | ...

ਪੂਰੀ ਖ਼ਬਰ »

ਲੋਕਾਂ ਨੂੰ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਸਬੰਧੀ ਕੀਤਾ ਜਾਗਰੂਕ

ਮੋਗਾ, 17 ਜੁਲਾਈ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਵੱਲੋਂ ਬਲਾਕ ਪੱਧਰੀ ਵਾਤਾਵਰਨ ਸੁਰੱਖਿਆ ਦੇ ਸਬੰਧ ਵਿਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਗ੍ਰਾਮ ਪੰਚਾਇਤ, ਸੈਨੀਟੇਸ਼ਨ ਕਮੇਟੀ ਮੈਂਬਰਾਂ ਤੋਂ ...

ਪੂਰੀ ਖ਼ਬਰ »

ਅਕਾਲੀ ਆਗੂ ਜਥੇ. ਗੁਰਦੇਵ ਸਿੰਘ ਮਟਵਾਣੀ ਨੂੰ ਸਦਮਾ-ਪਤਨੀ ਦਾ ਦਿਹਾਂਤ

ਮੋਗਾ, 17 ਜੁਲਾਈ (ਅਮਰਜੀਤ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਦੇਵ ਸਿੰਘ ਮਟਵਾਣੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਸਦੀਵੀ ਵਿਛੋੜਾ ਦੇ ਗਈ | ਇਸ ...

ਪੂਰੀ ਖ਼ਬਰ »

ਆਈ.ਟੀ.ਆਈ. ਮੋਗਾ ਵਿਖੇ ਸਿਵਲ ਅਤੇ ਮਕੈਨੀਕਲ ਕੋਰਸਾਂ ਬਾਰੇ ਦਿੱਤੀ ਜਾਣਕਾਰੀ

ਮੋਗਾ, 17 ਜੁਲਾਈ (ਅਮਰਜੀਤ ਸਿੰਘ ਸੰਧੂ)-ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਮੋਹਨ ਸਿੰਘ ਦੀ ਰਹਿਨੁਮਾਈ ਹੇਠ ਲੁਧਿਆਣਾ ਦੀ ਕੈਡ ਡੈਸਕ ਕੰਪਨੀ ਨੇ ਆਈ.ਟੀ.ਆਈ. ਦੇ ਸਿਖਿਆਰਥੀਆਂ ਨੂੰ ਸਿਵਲ ਅਤੇ ਮਕੈਨੀਕਲ ਕੈਡ ਡੈਸਕ ਕੋਰਸਾਂ ਬਾਰੇ ਜਾਣਕਾਰੀ ਦਿੱਤੀ | ਕੰਪਨੀ ਦੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਉਗਰਾਹਾਂ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ

ਬੱਧਨੀ ਕਲਾਂ, 17 ਜੁਲਾਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਕੇ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਵੱਡੀ ...

ਪੂਰੀ ਖ਼ਬਰ »

ਗਊਸ਼ਾਲਾ ਵਿਚ ਰਮਾਇਣ ਦਾ ਪਾਠ ਕਰਵਾਇਆ

ਨੱਥੂਵਾਲਾ ਗਰਬੀ, 17 ਜੁਲਾਈ (ਸਾਧੂ ਰਾਮ)-ਨਜਦੀਕੀ ਪਿੰਡ ਡੇਮਰੂ ਕਲਾਂ ਅਤੇ ਲੰਡੇ ਪਿੰਡ ਦੀ ਹੱਦ 'ਤੇ ਬਣੀ ਗਊਸ਼ਾਲਾ ਵਿਚ ਪਿਛਲੇ ਦਿਨੀਂ ਗਊਆਂ ਦੀ ਮੌਤ ਹੋ ਗਈ ਸੀ | ਜਿਸ ਕਰਕੇ ਸਮੂੰਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗਊਸ਼ਾਲਾ ਵਿਚ ਰਮਾਇਣ ਦਾ ਪਾਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਟੇਟ ਐਵਾਰਡ ਨਾਲ ਸਨਮਾਨਿਤ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਭਰ ਵਿਚੋਂ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਹੈਲਥ ਐਾਡ ਫੈਮਲੀ ਵੈੱਲਫੇਅਰ ਵਿਭਾਗ ਪੰਜਾਬ ਸਰਕਾਰ ਵੱਲੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਡਾਕੂਮੈਂਟਰੀ ਅਤੇ ਮਾਈਮ ਦੀ ਟੀਮ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX