ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਜ਼ਹਿਰੀਲਾ ਚਾਰਾ ਖਾਣ ਨਾਲ ਕਈ ਪਸ਼ੂਆਂ ਦੀ ਮੌਤ
. . .  1 day ago
ਸੰਗਰੂਰ, 20 ਅਗਸਤ- ਧੂਰੀ ਦੇ ਨੇੜਲੇ ਪਿੰਡ ਟਿੱਬਾ 'ਚ ਜ਼ਹਿਰੀਲਾ ਚਾਰ ਖਾਣ ਨਾਲ ਅਚਾਨਕ ਕਈ ਪਸ਼ੂਆਂ ਦੇ ਮਰਨ ਅਤੇ ਕਈਆਂ ਪਸ਼ੂਆਂ ਦੇ ਬਿਮਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਸਥਿਤੀ ਨੂੰ ਦੇਖਦੇ ਹੋਇਆ ਪਿੰਡ 'ਚ ਡਾਕਟਰਾਂ ਦੀ ਸਪੈਸ਼ਲ ਟੀਮ ਨੂੰ ਬੁਲਾਇਆ ਗਿਆ...
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  1 day ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  1 day ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  1 day ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  1 day ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  1 day ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  1 day ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  1 day ago
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  1 day ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  1 day ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  1 day ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  1 day ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  1 day ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  1 day ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  1 day ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  1 day ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  1 day ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  1 day ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  1 day ago
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ
  •     Confirm Target Language  

ਬਠਿੰਡਾ

ਝੋਨੇ ਦੀ ਲਵਾਈ ਨੇਪਰੇ ਲੱਗਣ ਕਿਨਾਰੇ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ 'ਚ 15 ਜੂਨ ਤੋਂ ਸ਼ੁਰੂ ਹੋਈ ਲਵਾਈ ਦਾ ਸੀਜ਼ਨ ਕਰੀਬ-ਕਰੀਬ ਮੁੱਕਣ ਕਾਰਨ ਨਿਕਟਵਰਤੀ ਰਾਜਾਂ ਤੋਂ ਝੋਨਾ ਲਗਾਉਣ ਲਾਈ ਲੇਬਰ ਵਾਪਸ ਆਪਣੇ ਸੂਬਿਆਂ ਨੂੰ ੂ ਪਰਤਣ ਲੱਗੀ ਹੈ ਪਰ ਇਸ ਵਾਰ ਉਨ੍ਹਾਂ 'ਚ ਸਖ਼ਤ ਮਿਹਨਤ ਦੇ ਬਾਵਜੂਦ ਚੰਗੀ ਕਮਾਈ ਨਾ ਹੋਣ ਦਾ ਮਲਾਲ ਵੀ ਹੈ | ਉੱਤਰ ਪ੍ਰਦੇਸ਼ ਤੋਂ ਪੰਜਾਬ 'ਚ ਹਰ ਸਾਲ ਝੋਨਾ ਲਗਾਉਣ ਆਉਂਦੇ ਰਾਮ ਲੁਬਾਇਆ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ ਦਾ ਮਿਹਨਤ ਦਾ ਸੀਜ਼ਨ ਮੰਦਾ ਹੀ ਰਿਹਾ ਹੈ | ਉਸ ਨੇ ਦੱਸਿਆ ਕਿ ਪੰਜਾਬ 'ਚ ਜਾਰੀ ਨੋਟਫ਼ੀਕੇਸ਼ਨ ਤਹਿਤ ਸਰਕਾਰੀ ਸਖ਼ਤੀ ਕਾਰਨ ਝੋਨੇ ਦੀ ਲਵਾਈ 15 ਜੂਨ ਤੋਂ ਪਹਿਲਾਂ ਨਹੀਂ ਚੱਲ ਸਕੀ ਤੇ ਫਿਰ ਮਿਥੀ ਤਰੀਕ 'ਤੇ ਇਕੋ ਦਮ ਸ਼ੁਰੂ ਹੋ ਗਈ ਸੀ ਅਤੇ ਜਿਸ ਕਰਕੇ ਕਿਸਾਨਾਂ ਨੇ ਬਰਸਾਤਾਂ ਦਾ ਲਾਹਾ ਲੈਂਦਿਆਂ ਹਰ ਹੀਲਾ ਵਰਤਦਿਆਂ ਜੋ ਵੀ ਲੇਬਰ ਆਸ-ਪਾਸ ਤੋਂ ਮਿਲੀ ਰਾਹੀਂ ਖੇਤਾਂ ਵਿਚ ਝੋਨੇ ਦੀ ਲਵਾਈ ਕਰਵਾ ਲਈ ਜਿਸ ਕਾਰਨ ਉਨ੍ਹਾਂ ਨੂੰ ਵੀ ਜ਼ਿਆਦਾ ਕੰਮ ਨਹੀਂ ਮਿਲ ਸਕਿਆ, ਜਿਸ ਕਰਕੇ ਉਨ੍ਹਾਂ ਦਾ ਇਸ ਵਾਰ ਦਾ ਸੀਜ਼ਨ ਉਨ੍ਹਾਂ ਲਈ ਵਿਸ਼ੇਸ਼ ਲਾਹੇਵੰਦ ਨਹੀਂ ਰਿਹਾ |
ਰਾਮੂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਇਕੋ ਹੀ ਕਿਸਾਨ ਪਾਸ ਝੋਨੇ ਦੀ ਲੇਬਰ ਲਈ ਪੱਕੇ ਤੌਰ 'ਤੇ ਆਉਂਦੇ ਸਨ ਉਹ ਪਹਿਲਾਂ ਚੱਲਦਾ ਕੰਮ ਕਰਦੇ ਸਨ ਭਾਵ ਜਿਥੇ ਮਿਲ ਗਿਆ ਉਥੇ ਕੰਮ ਕਰ ਦਿੰਦੇ ਸਨ ਅਤੇ ਫਿਰ ਆਪਣੇ ਪੱਕੇ ਕਿਸਾਨਾਂ ਪਾਸ ਆ ਕੇ ਉਨ੍ਹਾਂ ਦੇ ਖੇਤਾਂ ਵਿਚ ਝੋਨੇ ਦੀ ਲਵਾਈ ਕਰ ਦਿੰਦੇ ਸਨ ਪਰ ਇਸ ਵਾਰੀ ਤਾਂ ਪੱਕੇ ਕਿਸਾਨਾਂ ਨੇ ਵੀ ਉਨ੍ਹਾਂ ਦੇ ਆਉਣ ਦੀ ਉਡੀਕ ਨਹੀਂ ਕੀਤੀ ਤੇ ਆਸ-ਪਾਸ ਦੀ ਲੇਬਰ ਤੋਂ ਹੀ ਝੋਨੇ ਦੀ ਲਵਾਈ ਕਰਵਾ ਲਈ | ਹਰੀ ਰਾਮ ਨੇ ਦੱਸਿਆ ਕਿ ਸਮਾਂ ਘੱਟ ਹੋਣ ਕਾਰਨ ਇਸ ਵਾਰ ਉਨ੍ਹਾਂ ਦਾ ਸੀਜ਼ਨ 15 ਦਿਨ ਹੀ ਚੱਲ ਸਕਿਆ, ਜਿਸ ਕਰਕੇ ਦਿਨ-ਰਾਤ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੋਈ ਮੁਨਾਫ਼ਾ ਤਾਂ ਇਕ ਪਾਸੇ ਬਲਕਿ ਆਉਣ ਜਾਣ ਦੇ ਖ਼ਰਚੇ ਵੀ ਪੂਰੇ ਨਹੀਂ ਹੋਏ | ਬਿਜਨੌਰ ਦੇ ਜਗ ਪ੍ਰਸ਼ਾਦ ਨੇ ਦੱਸਿਆ ਕਿ ਪੰਜਾਬ ਵਿਚ ਕਰੀਬ-ਕਰੀਬ ਝੋਨੇ ਦੀ ਲਵਾਈ ਖ਼ਤਮ ਹੋ ਚੁੱਕੀ ਹੈ ਅਤੇ ਜੋ ਕੁਝ ਮਾੜੀ ਮੋਟੀ ਰਹਿ ਗਈ ਹੈ, ਉਹ ਸਥਾਨਕ ਲੇਬਰ ਜ਼ੋਰ-ਸ਼ੋਰ ਨਾਲ ਲਗਾ ਰਹੀ ਹੈ | ਉਸ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਸੂਬੇ ਉੱਤਰ ਪ੍ਰਦੇਸ਼ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ, ਜਿਸ ਲਈ ਉਹ ਆਪਣੇ ਸੂਬਿਆਂ ਨੂੰ ਵਾਪਸ ਜਾ ਰਹੇ ਹਨ ਤਾਂ ਜੋ ਆਪਣੇ ਖਾਣ ਜੋਗਾ ਝੋਨਾ ਲਗਾ ਸਕਣ | ਇਥੇ ਦੱਸਣ ਯੋਗ ਹੈ ਕਿ ਅਜੇ ਬਾਸਮਤੀ ਦੀ ਲਵਾਈ ਕੁਝ ਦਿਨਾਂ ਬਾਅਦ ਹੋਣੀ ਹੈ ਲਈ ਵੀ ਲੇਬਰ ਦੀ ਲੋੜ ਹੈ ਉਸ ਸਮੇਂ ਤੱਕ ਪੰਜਾਬ ਵਿਚ ਰੁਕੇ ਰਹਿਣ ਸਬੰਧੀ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਅਗਰ ਉਹ ਬਾਸਮਤੀ ਦੀ ਲਵਾਈ ਤੱਕ ਪੰਜਾਬ 'ਚ ਰਹਿੰਦੇ ਹਨ ਤਾਂ ਜਿਥੇ ਇਕ ਪਾਸੇ ਉਨ੍ਹਾਂ ਵੱਲੋਂ ਆਪਣੇ ਖਾਣ ਲਈ ਆਪਣੇ ਖੇਤਾਂ 'ਚ ਕਰਨ ਵਾਲੀ ਝੋਨੇ ਦੀ ਲਵਾਈ ਪਛੜ ਜਾਵੇਗੀ, ੳੱੁਥੇ ਇਸ ਨਾਲ ਉਨ੍ਹਾਂ ਦੇ ਅਗਲੇ 15 ਦਿਨਾਂ ਤੱਕ ਖਾਣ-ਪੀਣ ਦੇ ਖ਼ਰਚੇ ਵੀ ਸਿਰ ਪੈਂਦੇ ਰਹਿਣਗੇ ਜਿਸ ਨਾਲ ਉਨ੍ਹਾਂ ਨੇ ਦਿਨ-ਰਾਤ ਕਰਕੇ ਕੀਤੀ ਕਮਾਈ ਵੀ ਖ਼ਤਮ ਹੋ ਜਾਵੇਗੀ | ਜਿਸ ਕਰਕੇ ਉਹ ਹੁਣ ਪਰਤ ਰਹੇ ਹਨ | ਉਧਰ ਪ੍ਰਵਾਸੀ ਮਜ਼ਦੂਰਾਂ ਦੇ ਸਮੂਹਿਕ ਤੌਰ 'ਤੇ ਪਰਤਣ ਕਰਕੇ ਦਿੱਲੀ, ਅੰਬਾਲਾ ਬੀਕਾਨੇਰ ਤੇ ਹੋਰ ਲੰਮੀ ਦੂਰੀ ਦੀਆਂ ਰੇਲ ਗੱਡੀਆਂ 'ਚ ਤਿੱਲ ਸੁੱਟਣ ਤੱਕ ਦੀ ਵੀ ਥਾਂ ਨਹੀਂ ਹੈ ਤੇ ਇਨ੍ਹਾਂ ਮਜ਼ਦੂਰਾਂ ਨੂੰ ਵੀ ਵਾਪਸੀ ਲਈ ਲੰਮੀ ਉਡੀਕ ਕਰਨੀ ਪੈ ਰਹੀ ਹੈ |

ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਸਰਗਣੇ ਸਮੇਤ 5 ਮੈਂਬਰ ਕਾਬੂ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ ਬਠਿੰਡਾ 'ਚ ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਸਰਗਣੇ ਸਮੇਤ ਵਿੱਚੋਂ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ...

ਪੂਰੀ ਖ਼ਬਰ »

ਟਰੈਫ਼ਿਕ ਮੁਲਾਜ਼ਮ ਦੀ ਮੌਤ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ 'ਚ ਟਰੈਫ਼ਿਕ ਮੁਲਾਜ਼ਮ ਮੇਜਰ ਸਿੰਘ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਟ੍ਰੈਫ਼ਿਕ ਮੁਲਾਜ਼ਮ ਮੇਜਰ ਸਿੰਘ (ਬੈਲਟ ਨੰ: 130) ਇੱਥੇ ਨਛੱਤਰ ਨਗਰ ਸਿੰਘ ਵਿਚਲੇ ਆਪਣੇ ਘਰ 'ਚ ਦੂਸਰੀ ਮੰਜ਼ਿਲ ਬਣਾ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ ਅੰਗਹੀਣ ਵਿਅਕਤੀ ਕਾਬੂ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਵੱਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਇੱਕ ਅੰਗਹੀਣ ਵਿਅਕਤੀ ਨੂੰ ਗੱਡੀ 'ਤੇ 15 ਕਿੱਲੋ ਭੁੱਕੀ ਲਿਆਉਂਦੇ ਨੂੰ ਕਾਬੂ ਕਰ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੇਪਰੇ ਲੱਗਣ ਕਿਨਾਰੇ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ 'ਚ 15 ਜੂਨ ਤੋਂ ਸ਼ੁਰੂ ਹੋਈ ਲਵਾਈ ਦਾ ਸੀਜ਼ਨ ਕਰੀਬ-ਕਰੀਬ ਮੁੱਕਣ ਕਾਰਨ ਨਿਕਟਵਰਤੀ ਰਾਜਾਂ ਤੋਂ ਝੋਨਾ ਲਗਾਉਣ ਲਾਈ ਲੇਬਰ ਵਾਪਸ ਆਪਣੇ ਸੂਬਿਆਂ ਨੂੰ ੂ ਪਰਤਣ ਲੱਗੀ ਹੈ ਪਰ ਇਸ ਵਾਰ ਉਨ੍ਹਾਂ 'ਚ ਸਖ਼ਤ ਮਿਹਨਤ ਦੇ ...

ਪੂਰੀ ਖ਼ਬਰ »

4 ਜਣਿਆਂ ਵੱਲੋਂ ਔਰਤ ਸਮੇਤ 2 ਭਰਾਵਾਂ ਦੀ ਕੁੱਟਮਾਰ-4 ਨਾਮਜ਼ਦ

ਗੋਨਿਆਣਾ, 17 ਜੁਲਾਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਗਿੱਲ ਪੱਤੀ ਦੇ ਇਕ ਵਿਅਕਤੀ ਪ੍ਰੀਤਮ ਸਿੰਘ ਪੁੱਤਰ ਸੀਤਲ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਜਿਨ੍ਹਾਂ 'ਚ ਗੁਰਤੇਜ ਸਿੰਘ, ...

ਪੂਰੀ ਖ਼ਬਰ »

2 ਸਕੇ ਭਰਾਵਾਂ ਸਮੇਤ 3 ਤਸਕਰ 24 ਬੋਤਲਾਂ ਸ਼ਰਾਬ ਸਮੇਤ ਕਾਬੂ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਵੱਲੋਂ ਹਰਿਆਣਾ ਸੂਬੇ 'ਚੋਂ ਤਸਕਰੀ ਦਾ ਸਮਾਨ ਰੋਕਣ ਲਈ ਵਧਾਈ ਗਈ ਪੁਲਿਸ ਗਸ਼ਤ ਤਹਿਤ ਹੌਲਦਾਰ ਬਲਕਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਪੱਕੀ ਮੁਖ਼ਬਰੀ ਦੇ ਆਧਾਰ 'ਤੇ ਰਾਮਸਰਾ ਰੋਡ ਉੱਪਰ ਇਕ ...

ਪੂਰੀ ਖ਼ਬਰ »

ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਥਾਣਾ ਸਦਰ ਅੱਗੇ ਰੋਸ ਧਰਨਾ

ਚਾਉਕੇ, 17 ਜੁਲਾਈ (ਮਨਜੀਤ ਸਿੰਘ ਘੜੈਲੀ)-ਪਿੰਡ ਗਿੱਲ ਕਲਾਂ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਨਾਬਾਲਗ ਲੜਕੀ ਨੂੰ ਕੁੱਝ ਦਿਨ ਪਹਿਲਾਂ ਵਰਗਲਾ ਕੇ ਉਸ ਦਾ ਵਿਆਹ ਕਰਨ ਵਾਲੀ ਕਥਿਤ ਦੋਸ਼ੀ ਔਰਤ ਤੇ ਸਬੰਧਿਤ ਕੁੱਝ ਹੋਰ ਵਿਅਕਤੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ...

ਪੂਰੀ ਖ਼ਬਰ »

ਚੈਕਿੰਗ ਟੀਮ ਵੱਲੋਂ ਮਹਿਰਾਜ ਦੇ 2 ਸਕੂਲਾਂ ਦਾ ਨਿਰੀਖਣ

ਮਹਿਰਾਜ, 17 ਜੁਲਾਈ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਨਿੰਦਰ ਕੌਰ ਵੱਲੋਂ ਇਥੋਂ ਦੇ ਦੋ ਸਰਕਾਰੀ ਗਰਲਜ਼ ਅਤੇ ਲੜਕੇ ਸੀਨੀਅਰ ਸੈਕੰਡਰੀ ਸਕੂਲਾਂ ...

ਪੂਰੀ ਖ਼ਬਰ »

ਵਰਕਸ਼ਾਪ ਦੀ ਛੱਤ ਡਿੱਗੀ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਬੀਤੀ ਰਾਤ ਸਥਾਨਕ ਸੰਗਤ ਵਾਲੇ ਬੱਸ ਅੱਡੇ 'ਤੇ ਇਕ ਦੁਕਾਨ ਦੀ ਛੱਤ ਡਿੱਗਣ ਕਾਰਨ ਉੱਥੇ ਸਾਈਕਲਾਂ ਮੁਰੰਮਤ ਦਾ ਕੰਮ ਕਰਦੇ ਗ਼ਰੀਬ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਉਕਤ ਦੁਕਾਨ ਵਿਚ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮਾਂ ਮੰਡੀ, 17 ਜੁਲਾਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ ਪੁਲਿਸ ਸਾਂਝ ਕੇਂਦਰ ਰਾਮਾਂ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਅਧੀਨ ਪੁਲਿਸ ਸਾਂਝ ਕੇਂਦਰ ਰਾਮਾਂ ਦੇ ਇੰਚਾਰਜ ਦਲਜੀਤ ਸਿੰਘ ਦੀ ਸਰਪ੍ਰਸਤੀ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਘਰ ਦੀ ਛੱਤ ਉਪਰੋਂ ਲੰਘਦੀਆਂ ਹਾਈ ਵੋਲਟੇਜ਼ ਦੀਆਂ ਨੀਵੀਂਆਂ ਤਾਰਾਂ ਹਟਾਉਣ ਦੀ ਮੰਗ

ਮਹਿਰਾਜ, 17 ਜੁਲਾਈ (ਸੁਖਪਾਲ ਮਹਿਰਾਜ)-ਸਥਾਨਕ ਪਿੰਡ ਦੇ ਕੋਠੇ ਟੱਲਵਾਲੀ ਵਿਖੇ ਇਕ ਘਰ ਦੇ ਪਿਛਲੇ ਪਾਸੇ ਬਿਜਲੀ ਦਾ ਟ੍ਰਾਂਸਫ਼ਾਰਮਰ ਲੱਗਿਆ ਹੋਇਆ ਹੈ, ਜਿਸ ਦੀਆਂ 11000 ਵੋਲਟੇਜ਼ ਦੀਆਂ ਨੀਵੀਆਂ ਤਾਰਾਂ ਬਿਲਕੁੱਲ ਘਰ ਦੀ ਛੱਤ ਉਪਰੋਂ ਦੀ ਲੰਘਦੀਆਂ ਹਨ, ਜੋ ਕਿਸੇ ਵੀ ਸਮੇਂ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਵਿਪਿਨ ਕੁਮਾਰ ਨੇ ਅਹੁਦਾ ਸੰਭਾਲਿਆ

ਰਾਮਾਂ ਮੰਡੀ, 17 ਜੁਲਾਈ (ਅਮਰਜੀਤ ਸਿੰਘ ਲਹਿਰੀ)-ਨਗਰ ਕੌਾਸਲ ਰਾਮਾਂ 'ਚ ਕੰਮ ਕਰਵਾਉਣ ਲਈ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿਆਂਗਾ, ਇਹ ਪ੍ਰਗਟਾਵਾ ਨਗਰ ਕੌਾਸਲ ਰਾਮਾਂ ਵਿਖੇ ਨਵ-ਨਿਯੁਕਤ ਕਾਰਜ ਸਾਧਕ ਅਫ਼ਸਰ ਵਿਪਿਨ ਕੁਮਾਰ ਨੇ ਆਪਣਾ ਅਹੁਦਾ ਸੰਭਾਲਣ ਮੌਕੇ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਗਰੋਹ ਕਾਬੂ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਅਜਿਹੇ ਚੋਰ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਕਿ ਜੋ ਕਿ ਪਿਛਲੇ ਪੰਜ ਮਹੀਨਿਆਂ ਤੋਂ ਬਠਿੰਡਾ 'ਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਜਿਨ੍ਹਾਂ ਦੀ ਗਿ੍ਫਤਾਰੀ ...

ਪੂਰੀ ਖ਼ਬਰ »

ਪੁਲਿਸ ਵੈੱਲਫ਼ੇਅਰਜ਼ ਮਲਟੀਪਰਪਜ਼ ਕੋਆਪੇ੍ਰਟਿਵ ਸੁਸਾਇਟੀ ਦੀ ਮੀਟਿੰਗ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੁਲਿਸ ਵੈਲਫ਼ੇਅਰਜ਼ ਮਲਟੀਪਰਪਜ਼ ਕੋਆਪੇ੍ਰਟਿਵ ਸੁਸਾਇਟੀ ਲਿਮਟਿਡ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਹਰਪਾਲ ਸਿੰਘ ਸਾਬਕਾ ਪ੍ਰਧਾਨ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਸੋਸਾਇਟੀ ਦੇ ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਪੰਜ ਕਲਿਆਣ ਵਿਖੇ ਸ਼ਿਵਰਾਤਰੀ ਮੇਲਾ 21 ਨੂੰ

ਨਥਾਣਾ, 17 ਜੁਲਾਈ (ਗੁਰਦਰਸ਼ਨ ਲੁੱਧੜ)-ਪਿੰਡ ਪੰਜ ਕਲਿਆਣ ਦੇ ਸ਼ਿਵ ਮੰਦਿਰ ਵਿਖੇ 21 ਜੁਲਾਈ ਨੂੰ ਸ਼ਿਵਰਾਤਰੀ ਦਾ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜੰਮੂ ਕਸ਼ਮੀਰ ਦੇ ਸਾਬਕਾ ਕੈਬਨਿਟ ਮੰਤਰੀ ਕੁਮਾਰ ਆਜ਼ਾਦ ਸ਼ਤਰੂ ਸਿੰਘ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮੀਟਿੰਗ 20 ਨੂੰ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਦੀ ਵਿੱਤ ਅਤੇ ਕੰਟਰੈਕਟ ਕਮੇਟੀ ਦੀ ਮੀਟਿੰਗ ਜੋ 20 ਜੁਲਾਈ ਨੂੰ ਹੋਣ ਜਾ ਰਹੀ ਹੈ, ਵਿਚ 3 ਮੁੱਖ ਮਤਿਆਂ 'ਤੇ ਚਰਚਾ ਕੀਤੀ ਜਾਵੇਗੀ, ਜਿਨ੍ਹਾਂ 'ਚ ਸਥਾਨਕ ਰੋਜ ਗਾਰਡਨ 'ਚ ਲੰਬੇ ਸਮੇਂ ਤੋਂ ਬੰਦ ਪਈ ਕੰਟੀਨ ਨੂੰ ਤਿੰਨ ...

ਪੂਰੀ ਖ਼ਬਰ »

ਸਬ ਡਵੀਜ਼ਨਲ ਡੇਂਗੂ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਡੇਂਗੂ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ ਜਿਸ 'ਚ ਡੇਂਗੂ ਬੁਖ਼ਾਰ ਦੇ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੈਂਟ ਸੋਲਜਰ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡੇਂਗੂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਢੱਡੇ ਵਿਖੇ ਸੜਕ ਨੂੰ 12 ਫੁੱਟ ਉੱਚਾ ਚੁੱਕਣ ਕਾਰਨ ਦਲਿਤਾਂ ਦੇ ਘਰ ਉਜੜਣ ਕਿਨਾਰੇ

ਬਾਲਿਆਂਵਾਲੀ, 17 ਜੁਲਾਈ (ਕੁਲਦੀਪ ਮਤਵਾਲਾ)-ਪਿੰਡ ਢੱਡੇ ਵਿਖੇ ਰਾਮਪੁਰਾ-ਮੌੜ ਰੋਡ ਦੀ ਨਿਰਮਾਣ ਅਧੀਨ ਨਵੀਂ ਬਣ ਰਹੀ ਸੜਕ ਨੂੰ ਜ਼ਮੀਨ ਤੋਂ 12 ਫੁੱਟ ਉੱਚਾ ਚੁੱਕਣ ਦੇ ਰੋਸ ਵਜੋਂ ਸਥਾਨਕ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਜੰਮੂ ਕਸ਼ਮੀਰ ਵਿਖੇ ਬੀਤੇ ਕੱਲ੍ਹ ਅਮਰਨਾਥ ਯਾਤਰੀਆਂ ਦੀ ਭਰੀ ਇਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗਣ ਨਾਲ 17 ਸ਼ਰਧਾਲੂਆਂ ਦੀ ਹੋਈ ਮੌਤ 'ਤੇ ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਦੇ ਬਲਾਕ ਪ੍ਰਧਾਨ ਮੁਰਾਰੀ ਲਾਲ ਪੈਸੀਆ ...

ਪੂਰੀ ਖ਼ਬਰ »

ਨਰੂਆਣਾ 'ਚ ਗੁਰਮਤਿ ਰਾਹਾਂ ਕੈਂਪ ਦੀ ਸਮਾਪਤੀ

ਬਠਿੰਡਾ, 17 ਜੁਲਾਈ (ਅਜੀਤ ਪ੍ਰਤੀਨਿਧ)-ਸ਼੍ਰੋਮਣੀ ਕਮੇਟੀ ਦੀ ਤਰਫ਼ੋਂ ਉੱਭਰ ਰਹੀ ਪੀੜ੍ਹੀ ਨੂੰ ਸਿੱਖੀ ਵਿਰਸੇ ਨਾਲ ਜੋੜਨ ਹਿਤ ਪਿੰਡ ਨਰੂਆਣਾ 'ਚ ਲਗਾਏ ਗੁਰਮਤਿ ਰਾਹਾਂ ਕੈਂਪ ਦੀ ਸਮਾਪਤੀ ਕੀਤੀ ਗਈ | ਸਮਾਪਤੀ ਮੌਕੇ ਸਿਖਲਾਈ ਪ੍ਰਾਪਤ ਲਗਭਗ 80 ਬੱਚਿਆਂ ਨੂੰ ...

ਪੂਰੀ ਖ਼ਬਰ »

'ਪੰਚ ਕੁਟੀ' ਤੱਕ ਨਰਕ ਭਰੇ ਰਾਹ ਨੂੰ ਰੂਬੀ ਵੱਲੋਂ ਪੱਕਾ ਕਰਨ ਦਾ ਵਾਅਦਾ

ਕੋਟਫੱਤਾ, 17 ਜੁਲਾਈ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਦੇ 'ਪੰਚ ਕੁਟੀ' ਤੱਕ ਨਰਕ ਬਣੇ ਰਾਹ ਨੂੰ ਹਲਕਾ ਦਿਹਾਤੀ ਬਠਿੰਡਾ ਦੀ ਐਮ. ਐਲ. ਏ. ਪ੍ਰੋ: ਰੁਪਿੰਦਰ ਕੌਰ ਰੂਬੀ ਨੇ ਪੱਕਾ ਕਰਨ ਦਾ ਵਾਅਦਾ ਕੀਤਾ | ਉਨ੍ਹਾਂ ਇਸ ਨਰਕ ਬਣੇ ਕੱਚੇ ਰਾਹ ਨੂੰ ਅਹਿਮ ਮੁਸ਼ਕਿਲ ਮੰਨਦਿਆਂ ਇਸ ...

ਪੂਰੀ ਖ਼ਬਰ »

ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪ੍ਰਚਾਰਕਾਂ ਨੂੰ ਗੁਰਦੁਆਰਾ ਸਾਹਿਬਾਨ ਤੋਂ ਪਾਵਨ ਸਰੂਪਾਂ ਦੇ ਵੇਰਵੇ ਇਕੱਤਰ ਕਰਨ ਦੇ ਨਿਰਦੇਸ਼

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਸੂਬੇ ਭਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਵਧ ਰਹੇ ਮਾਮਲਿਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰਤਾ ਨਾਲ ਲੈਂਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ

ਭਾਗੀਵਾਂਦਰ, 17 ਜੁਲਾਈ (ਮਹਿੰਦਰ ਸਿੰਘ ਰੂਪ)-ਬਲਾਕ ਖੇਤੀਬਾੜੀ ਅਫ਼ਸਰ ਤਲਵੰਡੀ ਸਾਬੋ ਗੁਰਮੇਲ ਸਿੰਘ ਦੀ ਦੇਖ-ਰੇਖ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ਭਾਗੀਵਾਂਦਰ, ਗੁਰੂਸਰ, ਲਾਲੇਆਣਾ, ਜੱਜਲ, ਸ਼ੇਖਪੁਰਾ, ਭਗਵਾਨ ਪੁਰਾ, ਜਗਾ ਰਾਮ ਤੀਰਥ, ਲੇਲੇਵਾਲਾ, ਤਿਉਣਾ ਪੁਜਾਰੀਆਂ ...

ਪੂਰੀ ਖ਼ਬਰ »

100 ਦੇ ਕਰੀਬ ਨੌਜਵਾਨ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਕੋਟਫੱਤਾ, 17 ਜੁਲਾਈ (ਰਣਜੀਤ ਸਿੰਘ ਬੁੱਟਰ)-ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਕੋਟਸ਼ਮੀਰ ਤੋਂ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ 100 ਦੇ ਕਰੀਬ ਨੌਜਵਾਨਾਂ ਨੇ ਸੀਨੀਅਰ ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਜੱਸੂ ਕੋਟਸ਼ਮੀਰ ਤੇ ਦਸਮੇਸ਼ ਕਲੱਬ ਦੇ ...

ਪੂਰੀ ਖ਼ਬਰ »

ਅਵਾਰਾ ਤੇ ਬੇਸਹਾਰਾ ਪਸ਼ੂਆਂ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਰਾਮਾਂ ਮੰਡੀ, 17 ਜੁਲਾਈ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਅੰਦਰ ਅਤੇ ਪਿੰਡਾਂ 'ਚ ਅਵਾਰਾ ਤੇ ਬੇਸਹਾਰਾ ਪਸ਼ੂਆਂ ਦੀ ਹੋਈ ਭਰਮਾਰ ਨੂੰ ਲੈ ਕੇ ਜਿੱਥੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਉੱਥੇ ਇਸ ਬਾਰੇ ਸਰਕਾਰਾਂ ਵੀ ਕੁਝ ਨਹੀਂ ਸੋਚ ਰਹੀਆਂ ਹਨ ਕਿ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਨਥਾਣਾ, 17 ਜੁਲਾਈ (ਗੁਰਦਰਸ਼ਨ ਲੁੱਧੜ)- ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਮੌਾਗਾ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਪੰਦ੍ਹਰਵਾੜਾ ਮਨਾਇਆ ਗਿਆ, ਜਿਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਬਠਿੰਡਾ ਦੀ ਸਿਮਰਨਪ੍ਰੀਤ ਨੇ ਜਿੱਤਿਆ ਗੋਲਡ ਮੈਡਲ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਸੀਨੀਅਰ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਬਠਿੰਡਾ ਦੀ ਸਿਮਰਨਪ੍ਰੀਤ ਕੌਰ ਬਰਾੜ ਪੁੱਤਰੀ ਰਣਜੀਤ ਸਿੰਘ ਬਰਾੜ ਨੇ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਇਹ ਸੂਬਾ ਪੱਧਰੀ ਪਾਵਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਸਟੂਡੈਂਟ ਸੈਂਟਰ-ਕਮ-ਫੂਡ ਕੋਰਟ ਦੀ ਸ਼ੁਰੂਆਤ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਡੀ. ਏ. ਵੀ. ਕਾਲਜ ਬਠਿੰਡਾ 'ਚ ਨਵੀਂ ਬਣੀ ਇਮਾਰਤ 'ਸਟੂਡੈਂਟ ਸੈਂਟਰ-ਕਮ-ਫੂਡ ਕੋਰਟ' ਨੂੰ ਵਿਦਿਆਰਥੀਆਂ ਲਈ ਖੋਲ ਦਿੱਤਾ ਗਿਆ, ਜਿਸ ਦੀ ਸ਼ੁਰੂਆਤ ਮੌਕੇ ਸਵਾਮੀ ਸੂਰਯਾਦੇਵ ਨੇ ਵੈਦਿਕ ਮੰਤਰਾਂ ਦਾ ਉਚਾਰਨ ਕਰਨ ਉਪਰੰਤ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਰਾਮਾਂ ਨੇ ਸੇਖੂ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮਾਂ ਮੰਡੀ, 17 ਜੁਲਾਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ ਪੁਲਿਸ ਸਾਂਝ ਕੇਂਦਰ ਰਾਮਾਂ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਅਧੀਨ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨਵੀਨ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਸਾਂਝ ਕੇਂਦਰ ਰਾਮਾਂ ਦੇ ...

ਪੂਰੀ ਖ਼ਬਰ »

ਕੰਨਿਆ ਸਕੂਲ ਨਥਾਣਾ ਦੀਆਂ 5 ਵਿਦਿਆਰਥਣਾਂ ਦੀ ਮੈਰੀਟੋਰੀਅਸ ਸਕੂਲ ਲਈ ਚੋਣ

ਨਥਾਣਾ, 17 ਜੁਲਾਈ (ਗੁਰਦਰਸ਼ਨ ਲੁੱਧੜ)- ਸਥਾਨਕ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ 5 ਵਿਦਿਆਰਥਣਾਂ ਰਮਨਦੀਪ ਕੌਰ, ਲਵਦੀਪ ਕੌਰ, ਅੰਮਿ੍ਤਪਾਲ ਕੌਰ, ਰੁਪਿੰਦਰ ਕੌਰ ਅਤੇ ਅਰਸ਼ਦੀਪ ਕੌਰ ਨੇ ਮੈਰੀਟੋਰੀਅਸ ਸਕੂਲ ਵਿਚ ਦਾਖਲਾ ਲੈਣ ਲਈ ਹੋਈ ਪ੍ਰੀਖਿਆ ਵਿਚ ਭਾਗ ਲਿਆ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜਨ ਸੰਖਿਆ ਦਿਵਸ ਮਨਾਇਆ ਗਿਆ

ਲਹਿਰਾ ਮੁਹੱਬਤ , 17 ਜੁਲਾਈ (ਸੁਖਪਾਲ ਸਿੰਘ ਸੁੱਖੀ)-ਮਾੳਾੂਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) 'ਚ ਅੰਤਰ ਰਾਸ਼ਟਰੀ ਜਨ ਸੰਖਿਆ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਅੰਤਰ ਰਾਸ਼ਟਰੀ ਜਨ ਸੰਖਿਆ ਦਿਵਸ 2017 ਵਿਸ਼ੇ 'ਤੇ ਵਿਲੱਖਣ ਅਸੰਬਲੀ ਦੀ ...

ਪੂਰੀ ਖ਼ਬਰ »

ਐੱਸ.ਐਚ.ਓ. ਸੁਖਜੀਤ ਸਿੰਘ ਨੇ ਅਹੁਦਾ ਸੰਭਾਲਿਆ

ਰਾਮਾਂ ਮੰਡੀ, 17 ਜੁਲਾਈ (ਲਹਿਰੀ)-ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਸ਼ਰਾਰਤੀ, ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਸਥਾਨਕ ਸ਼ਹਿਰ ਦੇ ਚੰਗੇ ਲੋਕਾਂ ਦਾ ਸਹਿਯੋਗ ਲਵਾਂਗੇ, ਇਹ ਪ੍ਰਗਟਾਵਾ ਰਾਮਾਂ ਮੰਡੀ ਥਾਣਾ ਵਿਖੇ ਨਵ-ਨਿਯੁਕਤ ...

ਪੂਰੀ ਖ਼ਬਰ »

ਪਿੰਡ ਦੇ ਨੌਜਵਾਨਾਂ ਨੇ ਸੜਕ ਦੇ ਕਿਨਾਰੇ ਛਾਂਦਾਰ ਬੂਟੇ ਲਗਾਏ

ਭੁੱਚੋ ਮੰਡੀ, 17 ਜੁਲਾਈ (ਬਿੱਕਰ ਸਿੰਘ ਸਿੱਧੂ)-ਨੇੜੇ ਪਿੰਡ ਲਹਿਰਾ ਬੇਗਾ ਵਿਖੇ ਬਾਬਾ ਬਸੰਤ ਮੁਨੀ ਮੁੱਖ ਸੇਵਾਦਾਰ ਡੇਰਾ ਬਾਬਾ ਮਾਲੋ ਰਾਮ ਜੀ ਦੀ ਅਗਵਾਈ ਵਿਚ ਪਿੰਡ ਨੂੰ ਜਾਂਦੀ ਸੜਕ ਦੇ ਦੋਨੇਂ ਪਾਸਿਆਂ ਤੇ 150 ਦੇ ਕਰੀਬ ਛਾਂਦਾਰ ਬੂਟੇ ਲਗਾਏ | ਇਸ ਮੌਕੇ ਪੌਦੇ ਲਗਾਉਣ ...

ਪੂਰੀ ਖ਼ਬਰ »

ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੀ ਓਵਰ ਲੋਡਿੰਗ 'ਤੇ ਮਨਾਹੀ ਦੇ ਹੁਕਮ ਜਾਰੀ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਨੂੰ ਓਵਰਲੋਡ ਨਾ ਕਰਨ, ਬੱਸਾਂ ਦੀਆਂ ਛੱਤਾਂ ਉੱਪਰ ਵਿਦਿਆਰਥੀਆਂ/ਸਵਾਰੀਆਂ ਨੂੰ ਬਿਠਾ ਕੇ ਅਤੇ ਬੱਸਾਂ ਦੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ

ਸੀਂਗੋ ਮੰਡੀ, 17 ਜੁਲਾਈ (ਲੱਕਵਿੰਦਰ ਸ਼ਰਮਾ)-ਖੇਤਰ ਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ ਬਲਾਕ ਪ੍ਰਧਾਨ ਡਾ: ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਆਰ. ਐੱਮ. ਪੀਜ਼ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਬੜੀਆਂ ਹੀ ਬਾਰੀਕੀਆਂ ਨਾਲ ਅਤੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਜੋ ਕਿ ਮੋਗਾ ਰੋਡ, ਕੋਟਕਪੂਰਾ ਵਿਚ ਹੈ ਨੇ ਆਪਣੀ ਸਫ਼ਲਤਾ ਦੀ ਇਕ ਹੋਰ ਪੁਲਾਂਘ ਪੁੱਟਦੇ ਹੋਏ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਵੀਜ਼ਾ ਪ੍ਰਾਪਤ ਕਰਨ ਵਾਲੀ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਕੋਟਫੱਤਾ, 17 ਜੁਲਾਈ (ਰਣਜੀਤ ਸਿੰਘ ਬੁੱਟਰ)- ਯੂਥ ਅਕਾਲੀ ਦਲ ਦੇ ਸਰਕਲ ਸੰਗਤ ਦੇ ਪ੍ਰਧਾਨ ਹਰਜੀਤ ਸਿੰਘ ਕਾਲਝਰਾਣੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ (73) ਇਸ ਸੰਸਾਰ ਨੂੰ ਅਲਵਿਦਾ ਆਖ ਗਏ | ਇਸ ਮੌਕੇ ਬੀਬੀ ਪਰਮਜੀਤ ਕੌਰ ਗੁਲਸ਼ਨ, ...

ਪੂਰੀ ਖ਼ਬਰ »

ਬਠਿੰਡਾ 'ਚ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਪਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ | ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਕਾਰਨ ਤੰਦੂਰ ਵਾਂਗੂ ਤਪ ਰਹੇ ਬਠਿੰਡਾ ਦੇ ਵਸਨੀਕਾਂ ਨੇ ਹੰੁਮ•ਸ ਭਰੀ ਗਰਮੀ ਤੋਂ ਨਿਜਾਤ ਹਾਸਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX