ਤਾਜਾ ਖ਼ਬਰਾਂ


ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  1 day ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  1 day ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  2 days ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਬਰਨਾਲਾ

ਸਵੀਟ ਲੱਕ ਸਕੂਲ ਰੂੜੇਕੇ ਕਲਾਂ ਦੇ ਘਟੀਆ ਪ੍ਰਬੰਧਾਂ ਤੋਂ ਦੁਖੀ ਮਾਪਿਆਂ ਨੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 17 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਰੋਡ 'ਤੇ ਪਿਛਲੇ ਸਮੇਂ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਤੇ ਪੜ੍ਹਾਈ ਕਰਵਾਉਣ ਦੇ ਮਾਪਿਆਂ ਨਾਲ ਵਾਅਦੇ ਕਰਕੇ ਖੋਲੇ ਗਏ ਸਵੀਟ ਲੱਕ ਸਕੂਲ ਰੂੜੇਕੇ ਕਲਾਂ ਦੇ ਘਟੀਆ ਪ੍ਰਬੰਧਾਂ ਤੇ ਗਰਮੀ ਕਾਰਨ ਸਕੂਲ ਦੇ ਬੰਦ ਕਮਰਿਆਂ ਵਿਚ ਸੰਤਾਪ ਭੋਗ ਰਹੇ ਵਿਦਿਆਰਥੀਆਂ ਦੇ ਦਰਜਨਾਂ ਮਾਪਿਆਂ ਨੇ ਸਾਬਕਾ ਸਰਪੰਚ ਜਨਕ ਸਿੰਘ ਧੂਰਕੋਟ, ਹਰਦੀਪ ਸਿੰਘ, ਗੁਰਮੀਤ ਸਿੰਘ, ਮੇਜਰ ਸਿੰਘ, ਨਸੀਬ ਕੁਮਾਰ, ਗੁਰਪ੍ਰੀਤ ਸਿੰਘ ਧੌਲ਼ਾ, ਚਰਨਜੀਤ ਸਿੰਘ ਧੌਲ਼ਾ, ਮੱਖਣ ਸਿੰਘ ਧੂਰਕੋਟ ਆਦਿ ਦੀ ਅਗਵਾਈ ਵਿਚ ਇਕੱਤਰ ਹੋ ਕੇ ਸਕੂਲ ਪ੍ਰਬੰਧਕਾਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਲਈ ਏ.ਸੀ. ਕਮਰਿਆਂ ਦਾ ਪ੍ਰਬੰਧ, ਚੰਗਾ ਵਾਤਾਵਰਨ, ਸੰਗੀਤ ਹਾਲ, ਡਾਕਟਰੀ ਸਹੂਲਤਾਂ, ਚੰਗੇ ਅਧਿਆਪਕ, ਟੀ.ਵੀ. ਸਕਿਉਰਿਟੀ, ਖੇਡਾਂ ਦਾ ਪ੍ਰਬੰਧ, ਸਿਨੇਮਾ ਹਾਲ, ਏ.ਸੀ. ਵਹੀਕਲਾਂ ਆਦਿ ਸਹੂਲਤਾਂ ਦੇਣ ਦਾ ਝਾਂਸਾ ਦੇ ਕੇ ਇਲਾਕਾ ਨਿਵਾਸੀਆਂ ਦੇ ਬੱਚਿਆਂ ਨੂੰ ਸਕੂਲ ਵਿਚ ਦਾਖ਼ਲ ਕਰਵਾਇਆ ਸੀ ਪ੍ਰੰਤੂ ਸਕੂਲ ਪ੍ਰਬੰਧਕਾਂ ਨੇ ਸਹੂਲਤਾਂ ਦੇਣ ਦਾ ਝਾਂਸਾ ਦੇ ਕੇ ਮਾਪਿਆਂ ਤੋਂ 29,000 ਤੋਂ 36,000 ਰੁਪਏ ਸਾਲਾਨਾ ਮੋਟੀਆਂ ਫ਼ੀਸਾਂ ਤਾਂ ਵਸੂਲ ਲਈਆਂ ਹਨ ਪਰ ਬੱਚੇ ਬੰਦ ਕਮਰਿਆਂ ਵਿਚ ਗਰਮੀ ਦਾ ਸੰਤਾਪ ਭੋਗਣ ਕਾਰਨ ਵਿਦਿਆਰਥੀ ਬਿਮਾਰ ਹੋ ਗਏ ਹਨ | ਕਈ ਕਮਰਿਆਂ ਵਿਚ ਤਾਂ ਪੱਖੇ ਵੀ ਨਹੀਂ ਹਨ | ਸਕੂਲ ਪ੍ਰਬੰਧਕਾਂ ਵੱਲੋਂ ਘਟੀਆਂ ਪ੍ਰਬੰਧਾਂ ਦੀ ਪੋਲ ਖੁੱਲਣ ਦੇ ਡਰ ਕਰ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਮਿਲਣ ਵੀ ਨਹੀਂ ਦਿੱਤਾ ਜਾਂਦਾ | ਬਿਜਲੀ ਨਾ ਹੋਣ ਦੀ ਸੂਰਤ ਵਿਚ ਕੋਈ ਪ੍ਰਬੰਧ ਨਹੀਂ ਹੈ ਸਕੂਲ ਦਾ ਬਿਜਲੀ ਜਨਰੇਟਰ ਇਕ ਪਾਸੇ ਬਿਨਾਂ ਫ਼ਿੱਟ ਕੀਤੇ ਰੱਖਿਆ ਹੋਇਆ ਹੈ | ਇਮਾਰਤ ਦੀ ਘਾਟ ਕਰਕੇ ਤਿੰਨ ਜਮਾਤਾਂ ਦੇ ਵਿਦਿਆਰਥੀਆਂ ਨੂੰ ਇਕ ਕਮਰੇ ਵਿਚ ਬਿਠਾਇਆ ਜਾ ਰਿਹਾ ਹੈ | ਵਿਦਿਆਰਥੀ ਗਰਮੀ ਵਿਚ ਹੇਠਾਂ ਬਗੈਰ ਤੱਪੜ, ਬਿਨਾਂ ਬੈਂਚਾਂ ਤੋਂ ਬੈਠਣ ਲਈ ਮਜਬੂਰ ਹਨ | ਇਮਾਰਤ ਵਿਚ ਬਿਜਲੀ ਦੀਆਂ ਨੰਗੀਆਂ ਤਾਰਾਂ, ਘਟੀਆਂ ਬਾਥਰੂਮ, ਕੋਈ ਖੇਡ ਗਰਾਊਾਡ ਨਾ ਹੋਣ ਕਰਕੇ ਮੁੱਖ ਸਹੂਲਤਾਂ ਤੋਂ ਵਾਂਝੇ ਵਿਦਿਆਰਥੀ ਕੈਦੀਆਂ ਤੋਂ ਵੀ ਮਾੜੇ ਹਾਲ ਦਾ ਸ਼ਿਕਾਰ ਹਨ | ਉੱਚ ਅਦਾਲਤ ਦੇ ਹੁਕਮਾਂ 'ਤੇ ਲਾਗੂ ਕੀਤੀ ਗਈ ਸੇਫ਼ਟੀ ਵਾਹਨ ਸਕੀਮ ਦੀਆਂ ਧੱਜੀਆਂ ਉਡਾ ਕੇ ਹੱਦ ਤੋਂ ਵੱਧ ਗਿਣਤੀ ਵਿਦਿਆਰਥੀਆਂ ਨੂੰ ਗੱਡੀਆਂ ਵਿਚ ਤਾੜ ਕੇ ਲਿਆਉਣਾ ਜਾਰੀ ਹੈ | ਜਦੋਂ ਪੱਤਰਕਾਰਾਂ ਦੀ ਟੀਮ ਨੇ ਮਾਪਿਆਂ ਨਾਲ ਜਾ ਕੇ ਸਕੂਲ ਵਿਚ ਵਿਦਿਆਰਥੀਆਂ ਦਾ ਹਾਲ ਦੇਖਿਆ ਤਾਂ ਮਾਪਿਆਂ ਵੱਲੋਂ ਲਾਏ ਗਏ ਉਕਤ ਸਾਰੇ ਦੋਸ਼ਾਂ ਦੀ ਪੁਸ਼ਟੀ ਹੋਈ | ਕਈ ਵਿਦਿਆਰਥੀ ਗਰਮੀ ਦੇ ਸਤਾਏ ਬੇਹੋਸ਼ੀ ਦੀ ਹਾਲਤ ਵਿਚ ਸਨ ਜਿਨ੍ਹਾਂ ਨੂੰ ਮਾਪਿਆਂ ਵੱਲੋਂ ਤੁਰੰਤ ਲਿਜਾਇਆ ਗਿਆ | ਜਦੋਂ ਪੱਤਰਕਾਰਾਂ ਨੇ ਕਵਰੇਜ ਕਰਨੀ ਸ਼ੁਰੂ ਕੀਤੀ ਤਾਂ ਸਕੂਲ ਦੀ ਪਿ੍ੰਸੀਪਲ ਮੈਡਮ ਰਾਚਿਕਾ ਨੇ ਪੱਤਰਕਾਰਾਂ ਨੂੰ ਕਵਰੇਜ ਕਰਨ ਤੋਂ ਰੋਕਦਿਆਂ ਦੁਰਵਿਹਾਰ ਕੀਤਾ ਤੇ ਅਦਾਲਤ ਵਿਚ ਕੇਸ ਕਰਨ ਦੀਆਂ ਧਮਕੀਆਂ ਦਿੱਤੀਆਂ | ਇਕੱਤਰ ਹੋਏ ਸਮੂਹ ਮਾਪਿਆਂ ਨੇ ਪੰਜਾਬ ਸਰਕਾਰ ਤੇ ਡੀ.ਸੀ. ਬਰਨਾਲਾ ਤੋਂ ਮੰਗ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕਾਂ ਿਖ਼ਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ | ਜੇਕਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦਾ ਤਾਂ ਮਾਂਪਿਆਂ ਵੱਲੋਂ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਹਰਪ੍ਰੀਤ ਸਿੰਘ ਧੂਰਕੋਟ, ਡਾਕਟਰ ਸੁਖਚੈਨ ਸਿੰਘ ਸਿਧਾਨਾ, ਦਰਸਨ ਸਿੰਘ ਨੰਬਰਦਾਰ, ਜਗਤਾਰ ਸਿੰਘ ਰੂੜੇਕੇ, ਅਮਰੀਕ ਸਿੰਘ, ਜਗਦੇਵ ਸਿੰਘ, ਦਰਸਨ ਸਿੰਘ ਝਕਰਾ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ | ਜਦੋਂ ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਮੈਡਮ ਰਾਚਿਕਾ ਦੇ ਦਫ਼ਤਰ ਜਾ ਕੇ ਉਨ੍ਹਾਂ ਦਾ ਪੱਖ ਪੁੱਛਿਆ ਗਿਆ ਤਾਂ ਉਹ ਘਟੀਆਂ ਪ੍ਰਬੰਧਾਂ ਬਾਰੇ ਕੁੱਝ ਵੀ ਕਹਿਣ ਦੀ ਬਜਾਏ ਦਫ਼ਤਰ ਦੀ ਕੁਰਸੀ ਛੱਡ ਕੇ ਚਲੇ ਗਏ | ਜਦੋਂ ਇਸ ਸਬੰਧੀ ਡੀ.ਈ.ਓ. ਮੈਡਮ ਰਾਜਵੰਤ ਕੌਰ ਬਰਨਾਲਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਪੜਤਾਲ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ |

ਸ਼ਹਿਰ ਵਿਚ ਦਿਨੋਂ-ਦਿਨ ਵੱਧ ਰਹੀਆਂ ਚੋਰੀਆਂ ਨੇ ਪੁਲਿਸ ਦੇ ਹੱਥ ਖੜ੍ਹੇ ਕੀਤੇ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਚ ਦਿਨੋਂ ਦਿਨ ਵੱਧ ਰਹੀਆਂ ਨੇ ਚੋਰੀਆਂ ਦੀਆਂ ਵਾਰਦਾਤਾਂ ਨੇ ਜਿੱਥੇ ਆਮ ਸ਼ਹਿਰੀਆਂ ਤੇ ਦੁਕਾਨਦਾਰਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ, ਉੱਥੇ ਚੋਰਾਂ ਵੱਲੋਂ ਪੁਲਿਸ ਨਾਲ ਕੀਤੀ ਜਾ ਰਹੀ ...

ਪੂਰੀ ਖ਼ਬਰ »

8 ਸਾਲਾ ਬੱਚਾ ਸ਼ੱਕੀ ਹਾਲਾਤ 'ਚ ਲਾਪਤਾ, ਮਾਮਲਾ ਦਰਜ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਬੀਤੇ ਦਿਨੀਂ ਸਥਾਨਕ ਸੇਖਾ ਰੋਡ ਤੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ 8 ਸਾਲਾ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਇੰਡਸਟਰੀਅਲ ਚੌਕੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਕਾਲੂ ਮੁਹੰਮਦ ਵਾਸੀ ਸੇਖਾ ਰੋਡ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੀ ਵਿਦਿਆਰਥਣ ਆਜ਼ਮਾ ਦੀ ਚੋਣ ਟੀ.ਐਸ.ਸੀ. ਲਈ ਹੋਈ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੀ ਐਨ.ਸੀ.ਸੀ. ਦੀ ਕੈਡਟ ਦੀ ਚੋਣ ਟੀ.ਐਸ.ਸੀ. (ਥਲ ਸੈਨਾ ਕੈਂਪ) ਵਿਚ ਹੋਣ 'ਤੇ ਸਕੂਲ ਅੰਦਰ ਖ਼ੁਸ਼ੀ ਪਾਈ ਜਾ ਰਹੀ ਹੈ | ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਅਤੇ ਪਿੰ੍ਰਸੀਪਲ ਜੋਸ਼ੀ ...

ਪੂਰੀ ਖ਼ਬਰ »

ਅਕਾਲੀ ਆਗੂ 168 ਬੋਤਲਾਂ ਸ਼ਰਾਬ ਸਮੇਤ ਕਾਬੂ

ਭਦੌੜ, 17 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੁਲਿਸ ਮੁਖੀ ਜ਼ਿਲ੍ਹਾ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਨੈਣੇਵਾਲ ਵਿਖੇ ਛਾਪੇਮਾਰੀ ਕਰਕੇ 168 ਬੋਤਲਾਂ ਸ਼ਰਾਬ ਸਮੇਤ ...

ਪੂਰੀ ਖ਼ਬਰ »

ਹੰਡਿਆਇਆ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਿਲੰਕ ਸੜਕ 'ਤੇ ਖੜ੍ਹਾ ਰਹਿੰਦਾ ਹੈ ਗੰਦਾ ਪਾਣੀ

ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗੰਦਾ ਪਾਣੀ ਿਲੰਕ ਸੜਕ 'ਤੇ ਆਉਣ ਕਾਰਨ ਕ੍ਰਿਸ਼ੀ ਵਿਗਿਆਨ ਕੇਂਦਰ ਆਉਣ-ਜਾਣ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਸਬਾ ਹੰਡਿਆਇਆ ਦੀ ਬੀੜ ਵਾਲੀ ਜਗ੍ਹਾ 'ਚ ਬਣੀ ਇੰਦਰਾ ਆਵਾਸ ਕਾਲੋਨੀ ਦੀਆਂ ...

ਪੂਰੀ ਖ਼ਬਰ »

ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਹੁਕਮ ਜਾਰੀ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਾ ਦੀ ਵਰਤੋਂ ਕਰਦਿਆਾ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ ਕਾਰਨ ਵਿਅਕਤੀ ਟਾਵਰ 'ਤੇ ਚੜਿ੍ਹਆ

ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਟਰੱਕ ਯੂਨੀਅਨ ਨੇੜੇ ਮੋਬਾਈਲ ਦੇ ਟਾਵਰ 'ਤੇ ਇਕ ਵਿਅਕਤੀ ਚੜ੍ਹ ਗਿਆ | ਜਾਣਕਾਰੀ ਮੁਤਾਬਿਕ ਇਹ ਪਤਾ ਲੱਗਾ ਕਿ ਟਾਵਰ 'ਤੇ ਚੜ੍ਹਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਬਲਕਿ ਨਰੇਸ਼ ਕੁਮਾਰ ਭੱਲਾ ਜੋ ਕਿ ਦਲਾਲੀ ਦਾ ...

ਪੂਰੀ ਖ਼ਬਰ »

ਟੂਟੀਆਂ 'ਚ ਗੰਦਾ ਪਾਣੀ ਆਉਣ ਨਾਲ ਅੱਧੀ ਦਰਜਨ ਬੱਚੇ ਬਿਮਾਰ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਸਥਾਨਕ ਰਾਏਕੋਟ ਰੋਡ ਟਰਾਈਡੈਂਟ ਫ਼ੈਕਟਰੀ ਦੇ ਨਜ਼ਦੀਕ ਵਾਰਡ ਨੰ: 15 ਵਿਚ ਟੂਟੀਆਂ 'ਚ ਗੰਦਾ ਪਾਣੀ ਆਉਣ ਕਾਰਨ ਅੱਧੀ ਦਰਜਨ ਦੇ ਕਰੀਬ ਬੱਚੇ ਤੇ ਵਿਅਕਤੀ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਗਏ ਹਨ | ਇਸ ਸਬੰਧੀ ਰਾਮੂ, ਰਮੇਸ਼ ਕੁਮਾਰ, ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਧੂਰੀ, 17 ਜੁਲਾਈ (ਨਰਿੰਦਰ ਸੇਠ)- ਧੂਰੀ ਹਲਕੇ ਦੇ ਲਗਪਗ 75 ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਵਾਲੇ ਜਹਾਂਗੀਰ ਨਹਿਰ ਦੇ ਪੁਲ ਨੂੰ ਨਾ ਬਣਾਏ ਜਾਣ ਦੇ ਰੋਸ ਵਜੋਂ ਜਹਾਂਗੀਰ ਪੁਲ ਉਸਾਰੂ ਸੰਘਰਸ਼ ਕਮੇਟੀ ਵੱਲੋਂ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਸੰਘਰਸ਼ ਕਮੇਟੀ ਦੇ ਕਨਵੀਨਰ ...

ਪੂਰੀ ਖ਼ਬਰ »

ਡੇਂਗੂ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਸਬ-ਸੈਂਟਰ ਬਖਤਗੜ੍ਹ ਵਿਖੇ ਡਾ: ਸੰਪੂਰਨ ਸਿੰਘ ਸਿਵਲ ਸਰਜਨ ਬਰਨਾਲਾ ਅਤੇ ਡਾ: ਰਾਜ ਕੁਮਾਰ ਐਸ.ਐਮ.ਓ. ਤਪਾ ਦੀ ਅਗਵਾਈ ਵਿਚ ਡੇਂਗੂ ਮਲੇਰੀਆਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਰੂਪ ਸਿੰਘ ਸੈਨੇਟਰੀ ਇੰਸਪੈਕਟਰ ਅਤੇ ਹਰਜਿੰਦਰ ...

ਪੂਰੀ ਖ਼ਬਰ »

ਕਿਸੇ ਤਣ-ਪੱਤਣ ਲੱਗਣ ਦਾ ਨਾਂਅ ਨਹੀਂ ਲੈ ਰਿਹਾ ਰਿਪੂ ਢਿਲੋਂ ਵੱਲੋਂ ਉਠਾਇਆ ਘਪਲਾ

ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬਹੁਚਰਚਿਤ ਰੇਤ ਮਾਈਨਿੰਗ ਦਾ ਮਸਲਾ ਦਿਨ ਪ੍ਰਤੀ ਦਿਨ ਸੁਲਝਣ ਦੀ ਬਜਾਏ ਉਲਝਦਾ ਹੀ ਜਾ ਰਿਹਾ ਹੈ | ਇਹ ਜ਼ਿਕਰਯੋਗ ਹੈ ਕਿ ਨਗਰ ਕੌਾਸਲ ਸੰਗਰੂਰ ਉੱਪਰ ਕਾਬਜ਼ ਅਕਾਲੀ-ਭਾਜਪਾ ਗੱਠਜੋੜ ਦੇ ਪ੍ਰਧਾਨ ਰਿਪਦਮਨ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸੁਨਾਮ ਊਧਮ ਸਿੰਘ ਵਾਲਾ 17 ਜੁਲਾਈ (ਭੁੱਲਰ, ਧਾਲੀਵਾਲ)- ਜ਼ਿਲ੍ਹਾ ਸੰਗਰੂਰ ਅੰਦਰ ਦਲਿਤ ਅਤੇ ਮਜ਼ਦੂਰ ਵਰਗ ਨਾਲ ਹੋਈਆਂ ਜ਼ਿਆਦਤੀਆਂ ਦਾ ਇਨਸਾਫ਼ ਨਾ ਮਿਲਣ ਕਾਰਨ ਰੋਹ ਵਿਚ ਆਏ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ...

ਪੂਰੀ ਖ਼ਬਰ »

ਵਕੀਲਾਂ ਦੇ ਚੈਂਬਰ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਦੇ ਚੈਂਬਰਾਂ ਵਿਚ ਤੇ ਬਾਹਰ ਵੱਧ ਰਹੀਆਂ ਚੋਰੀਆਂ ਦੀ ਘਟਨਾਵਾਂ ਦੇ ਮੱਦੇਨਜ਼ਰ ਹੁਣ ਇਨ੍ਹਾਂ ਚੈਂਬਰਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰ ਦਿੱਤਾ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਕੀਲਾਂ ਦੇ ਚੈਂਬਰ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਦੇ ਚੈਂਬਰਾਂ ਵਿਚ ਤੇ ਬਾਹਰ ਵੱਧ ਰਹੀਆਂ ਚੋਰੀਆਂ ਦੀ ਘਟਨਾਵਾਂ ਦੇ ਮੱਦੇਨਜ਼ਰ ਹੁਣ ਇਨ੍ਹਾਂ ਚੈਂਬਰਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰ ਦਿੱਤਾ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਕਰਨ ਤੋਂ ਰੋਕਣ 'ਤੇ ਹੋਈ ਲੜਾਈ ਦੌਰਾਨ ਤਿੰਨ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਧਾਲੀਵਾਲ, ਭੁੱਲਰ)- ਚੀਮਾ ਤੋਲਾਵਾਲ ਰੋਡ 'ਤੇ ਕਲਗ਼ੀਧਰ ਟਰੱਸਟ ਵੱਲੋਂ ਬਣਾਈ ਗਈ ਵਰਕਸ਼ਾਪ ਵਿਚੋਂ ਸਮਾਨ ਚੋਰੀ ਕਰ ਰਹੇ ਵਿਅਕਤੀਆਂ ਨੂੰ ਰੋਕਣ ਵਾਲਿਆਂ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ | ਇਸ ਹਮਲੇ ਵਿਚ ਜ਼ਖ਼ਮੀ ਜਸਵਿੰਦਰ ...

ਪੂਰੀ ਖ਼ਬਰ »

ਡਕੈਤੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 17 ਜੁਲਾਈ (ਧੀਰਜ ਪਸੌਰੀਆ)- ਵਧੀਕ ਸੈਸ਼ਨ ਜੱਜ ਮਨਜੋਤ ਕੌਰ ਦੀ ਅਦਾਲਤ ਨੇ ਡਕੈਤੀ ਦੇ ਇੱਕ ਮਾਮਲੇ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

20 ਗਰਾਮ ਸਮੈਕ ਸਮੇਤ ਦੋ ਕਾਬੂ

ਖਨੌਰੀ, 17 ਜੁਲਾਈ (ਰਾਜੇਸ਼ ਕੁਮਾਰ) - ਖਨੌਰੀ ਪੁਲਿਸ ਵੱਲੋਂ 20 ਗਰਾਮ ਸਮੈਕ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਖਨੌਰੀ ਦੇ ਮੁਖੀ ਇੰਸਪੈਕਟਰ ਸੁਖਚੈਨ ਸਿੰਘ ਨੇ ਕਿਹਾ ਕਿ ਖਨੌਰੀ ਦੇ ਕੈਥਲ ਰੋੜ 'ਤੇ ਪੁਲਿਸ ਨਾਕੇਬੰਦੀ ਕੀਤੀ ਹੋਈ ...

ਪੂਰੀ ਖ਼ਬਰ »

ਜੇ.ਈ. 'ਤੇ ਹਮਲੇ ਿਖ਼ਲਾਫ਼ ਬਿਜਲੀ ਕਰਮੀਆਂ ਨੇ ਦਿੱਤਾ ਧਰਨਾ

ਅਮਰਗੜ੍ਹ, 17 ਜੁਲਾਈ (ਸੁਖਜਿੰਦਰ ਸਿੰਘ ਝੱਲ) ਅਮਰਗੜ੍ਹ 'ਤੇ ਚੌਾਦਾ ਗਰਿੱਡ ਦੇ ਕਰਮਚਾਰੀਆਂ ਵੱਲੋਂ ਜੁਆਇੰਟ ਫੋਰਮ ਨਾਭਾ ਦੇ ਸੱਦੇ 'ਤੇ ਗਰਿੱਡ ਅਮਰਗੜ੍ਹ ਦੇ ਗੇਟ ਅੱਗੇ ਸਾਰੇ ਕਰਮਚਾਰੀਆਂ ਨੇ ਸਵੇਰੇ 9 ਵਜੇ ਤੋਂ ਧਰਨਾ ਸ਼ੁਰੂ ਕੀਤਾ ਜੋ ਸ਼ਾਮ 5 ਵਜੇ ਤੱਕ ਜਾਰੀ ਰਿਹਾ | ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਖੁਦਕੁਸ਼ੀਆਂ ਦੇ ਮਾਮਲੇ ਵਧੇ-ਭਾਈ ਲੌਾਗੋਵਾਲ

ਲੌਾਗੋਵਾਲ, 17 ਜੁਲਾਈ (ਜਸਵੀਰ ਸਿੰਘ ਜੱਸੀ)- ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਿਖ਼ਲਾਫ਼ ਭੰਡੀ ਪ੍ਰਚਾਰ ਕਰ ਕੇ ਤੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਪ੍ਰਾਪਤ ਕਰਨ ਵਾਲੀ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ...

ਪੂਰੀ ਖ਼ਬਰ »

273 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਕਾਬੂ

ਲਹਿਰਾਗਾਗਾ/ਚੋਟੀਆਂ, 17 ਜੁਲਾਈ (ਅਸ਼ੋਕ ਗਰਗ, ਜਗਤਾਰ ਮੰਗੀ)- ਜੇਲ੍ਹ ਪੋਸਟ ਚੋਟੀਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਤੋਂ 273 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ 7 ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਨਿਰਮਲ ਡੇਰਾ ਨੈਣੇਵਾਲ ਵਿਖੇ ਸਾਲਾਨਾ ਧਾਰਮਿਕ ਸਮਾਗਮ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਜ਼ਦੀਕੀ ਪਿੰਡ ਨੈਣੇਵਾਲ ਦੇ ਨਿਰਮਲੀਆ ਡੇਰਾ ਦੇ ਮੱੁਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਤੇ ਬਾਬਾ ਜਗਤਾਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ 17 ਜੂਨ ਨੂੰ ਆਰੰਭ ਹੋਏ ਇਕੋਤਰੀ ਦੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਬਲਾਕ ਦਫ਼ਤਰ ਤੋਂ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ

ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਬਲਾਕ ਦੇ ਸਮੱੁਚੇ ਪਿੰਡਾਂ ਵਿਚ ਮਨਰੇਗਾ ਸਕੀਮ ਤਹਿਤ ਛਾਂਦਾਰ ਤੇ ਫਲਦਾਰ ਬੂਟੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ | ਇਹ ਸ਼ਬਦ ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਨੇ ਬਲਾਕ ਦਫ਼ਤਰ ਸ਼ਹਿਣਾ ...

ਪੂਰੀ ਖ਼ਬਰ »

ਰਾਇਲ ਮਾਡਲ ਸਕੂਲ ਵਿਖੇ ਵਿਦਿਆਰਥੀਆਂ ਨੇ ਸਾਇੰਸ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ 'ਤੇ ਪ੍ਰਾਜੈਕਟ ਤਿਆਰ ਕੀਤੇ

ਬਰਨਾਲਾ, 17 ਜੁਲਾਈ (ਅਸ਼ੋਕ ਭਾਰਤੀ)-ਰਾਇਲ ਮਾਡਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੇ ਸਾਇੰਸ, ਸਮਾਜਿਕ ਸਿੱਖਿਆ ਵਿਸ਼ਿਆਂ 'ਤੇ ਵੱਖ-ਵੱਖ ਪ੍ਰਾਜੈਕਟ ਤਿਆਰ ਕੀਤੇ, ਜਿਸ ਵਿਚੋਂ ਸਮਾਜਿਕ ਸਿੱਖਿਆ ਪ੍ਰੋਜੈਕਟ ਵਿਚੋਂ ਪਹਿਲਾ ਤਮੰਨਾ ਅੱਠਵੀਂ ਕਲਾਸ ਨੇ ਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਕਲਾਲ ਮਾਜਰਾ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁੱਖ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿੱਢੀ ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਪਿੰਡ ਕਲਾਲ ਮਾਜਰਾ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਸਰਪੰਚ ਪਲਵਿੰਦਰ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਵਿਚਾਰ ਪੁਸਤਕ ਰਿਲੀਜ਼

ਤਪਾ ਮੰਡੀ, 17 ਜੁਲਾਈ (ਯਾਦਵਿੰਦਰ ਸਿੰਘ ਤਪਾ)-ਨਜ਼ਦੀਕੀ ਪਿੰਡ ਦਰਾਜ਼ ਦਰਾਕਾ ਵਿਖੇ ਡਾਕਟਰ ਅੰਬੇਡਕਰ ਕੋਚਿੰਗ ਸੈਂਟਰ ਵਿਚ ਸ੍ਰੀ ਗੁਰੂ ਰਵੀਦਾਸ ਟਰੱਸਟ ਵੱਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਵਿਚਾਰ ਪੁਸਤਕ ਰਿਲੀਜ਼ ਕੀਤੀ ਗਈ | ਇਸ ਸਮੇਂ ਦੱਸਿਆ ਗਿਆ ਕਿ ਇਸ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਜ਼ਿਆਦਾਤਰ ਹਾਦਸੇ ਵਾਪਰਦੇ ਹਨ-ਸੁਖਦੇਵ ਬਰਨਾਲਾ

ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਪੰਜਾਬ ਵਿਚ ਹਰ ਰੋਜ਼ ਦਸ ਤੋਂ ਵੱਧ ਵਿਅਕਤੀ ਸੜਕ ਹਾਦਸਿਆਂ ਵਿਚ ਅਜਾਈਾ ਮੌਤ ਦੇ ਮੂੰਹ 'ਚ ਚਲੇ ਜਾਂਦੇ ਹਨ ਅਤੇ ਜ਼ਿਆਦਾਤਰ ਸੜਕ ਹਾਦਸੇ ਟ੍ਰੈਫ਼ਿਕ ਨਿਯਮਾਂ ਪਾਲਣਾ ਨਾ ਕਰਨ ਕਰਕੇ ਵਾਪਰਦੇ ਹਨ | ਇਹ ਸ਼ਬਦ ਸੁਖਦੇਵ ਸਿੰਘ ਬਰਨਾਲਾ ...

ਪੂਰੀ ਖ਼ਬਰ »

ਅਧਿਆਪਕ ਦਲ ਦੇ ਆਗੂਆਂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਾਲ ਕੀਤਾ ਵਿਚਾਰ ਵਟਾਂਦਰਾ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਫ਼ਤਿਹਗੜ੍ਹ ਛੰਨਾ ਤੋਂ ਬਦਲ ਕੇ ਆਏ ਕਲਰਕ ਕਮਲਦੀਪ ਸਿੰਘ ਨੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਮਹਿਲ ਕਲਾਂ ਵਿਖੇ ਆਪਣੇ ਅਹੁਦੇ ਦਾ ਚਾਰਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਗੇਂਦ ਕੌਰ ਦੀ ਹਾਜ਼ਰੀ ਵਿਚ ਸੰਭਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਨੇ ...

ਪੂਰੀ ਖ਼ਬਰ »

ਬਾਬਾ ਬੁੱਲ੍ਹੇ ਸ਼ਾਹ ਕਲੱਬ ਬਡਬਰ ਵੱਲੋਂ 6 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ

ਧਨੌਲਾ, 17 ਜੁਲਾਈ (ਚੰਗਾਲ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਨੇ ਪਿੰਡ ਬਡਬਰ ਵਿਖੇ ਬਾਬਾ ਬੁੱਲ੍ਹੇ ਸ਼ਾਹ ਕਲੱਬ ਦੇ ਸਮੂਹ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਲੱਬ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਹੋਈ

ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜੱਗਾ ਸਿੰਘ ਮੀਤ ਪ੍ਰਧਾਨ ਸਰਕਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਸਮੇਂ ਸਰਕਲ ਸਕੱਤਰ ਕਰਨੈਲ ਸਿੰਘ, ਡਵੀਜ਼ਨ ...

ਪੂਰੀ ਖ਼ਬਰ »

'ਆਪ' ਦੀ ਝੋਲੀ ਜ਼ਿਲ੍ਹਾ ਬਰਨਾਲਾ ਦੀ ਤਿੰਨੋਂ ਸੀਟਾਂ ਪਾਉਣ ਵਾਲੇ ਆਗੂ ਤੇ ਵਲੰਟੀਅਰ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਵਿਚੋਂ ਨਜ਼ਰਅੰਦਾਜ਼

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ | ਭਾਵੇਂਕਿ ਪਾਰਟੀ ਵੱਲੋਂ ਇਸ ਸੂਚੀ ਵਿਚ ਸਾਰੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਸੂਬਾ ਜਥੇਬੰਦੀ ਵਿਚ ਥਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਲਿਆ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਨਿਰਾਸ਼ਾਜਨਕ-ਕੀਤੂ

ਧਨੌਲਾ, 17 ਜੁਲਾਈ (ਚੰਗਾਲ)-ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਟਰੱਕ ਚਾਲਕਾਂ ਤੇ ਮਾਲਕਾਂ ਲਈ ਬਹੁਤ ਹੀ ਨਿਰਾਸ਼ਾਜਨਕ ਹੈ, ਇਸ ਫ਼ੈਸਲੇ ਨਾਲ ਛੋਟੇ ਟਰੱਕ ਅਪਰੇਟਰਾਂ ਦਾ ਭਵਿੱਖ ਤਾਂ ਲਗਪਗ ਖ਼ਤਮ ਹੀ ਹੋ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਹਰੀਗੜ੍ਹ ਵਿਖੇ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਧਨੌਲਾ, 17 ਜੁਲਾਈ (ਚੰਗਾਲ)-ਇੱਥੋਂ ਨੇੜਲੇ ਪਿੰਡ ਹਰੀਗੜ੍ਹ ਵਿਖੇ ਇਕ ਔਰਤ ਵੱਲੋਂ ਦੁਪਹਿਰ ਤੋਂ ਬਾਅਦ ਆਪਣੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵਰਿੰਦਰ ਕੌਰ (42) ਪਤਨੀ ਮੱਘਰ ਸਿੰਘ ਵਾਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX