ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  6 minutes ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  5 minutes ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਦਿੱਲੀ

ਜੀ.ਐੱਸ.ਟੀ. ਤੋਂ ਛੋਟ ਦੇ ਮਾਮਲੇ 'ਚ ਜੀ.ਕੇ. ਨੇ ਜੇਤਲੀ ਤੇ ਕੇਜਰੀਵਾਲ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੇਂਦਰੀ ਖਜ਼ਾਨਾ ਮੰਤਰੀ ਅਰੁਣ ਜੇਤਲੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿੱਖ ਕੇ ਮੰਗ ਕੀਤੀ ਹੈ ਕਿ ਜੀ. ਐੱਸ. ਟੀ. ਕੌਾਸਲ ਵੱਲੋਂ ਜਿਹੜੀਆਂ 83 ਵਸਤਾਂ ਨੂੰ ਜੀ. ਐੱਸ. ਟੀ. ਤੋਂ 'ਛੋਟ' ਦਿੱਤੀ ਗਈ ਹੈ, ਉਨ੍ਹਾਂ ਵਿਚ ਹੀ ਕੁੱਝ ਛੋਟਾਂ ਤਹਿਤ ਹੀ ਦਿੱਲੀ ਕਮੇਟੀ ਨੂੰ 'ਛੋਟ ਪ੍ਰਮਾਣ ਪੱਤਰ' ਜਾਰੀ ਕੀਤਾ ਜਾਵੇ | ਦਿੱਲੀ ਕਮੇਟੀ ਦੇ ਦਫ਼ਤਰ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਅੱਜ ਜੀ. ਕੇ. ਨੇ ਜੇਤਲੀ ਤੇ ਕੇਜਰੀਵਾਲ ਨੂੰ ਲਿਖੀਆਂ ਚਿੱਠੀਆ ਦੀ ਜਾਣਕਾਰੀ ਤੋਂ ਇਲਾਵਾ ਜੀ. ਐੱਸ. ਟੀ. ਤੋਂ ਛੋਟ ਦੀ ਲੋੜ ਅਤੇ ਪਾਤਰਤਾ ਦਾ ਬਿਊਰਾ ਮੀਡੀਆ ਨਾਲ ਸਾਂਝਾ ਕੀਤਾ | ਸੰਸਦ ਵੱਲੋਂ ਪਾਸ ਦਿੱਲੀ ਕਮੇਟੀ ਐਕਟ ਅਤੇ ਕਮੇਟੀ 'ਤੇ ਆਰ. ਟੀ. ਆਈ. ਲਾਗੂ ਹੋਣ ਦੇ ਕਾਰਨ ਕਮੇਟੀ ਨੂੰ ਸਥਾਨਕ ਅਥਾਰਿਟੀ ਦੱਸ ਕੇ ਮਦ 1,45 ਅਤੇ 81 ਦੇੇ ਤਹਿਤ ਟੈਕਸ ਛੋਟ ਦੀ ਮੰਗ ਕਰਦੇ ਹੋਏ ਜੀ. ਕੇ. ਨੇ ਸ਼ਿਮਲਾ ਸਮਝੌਤਾ ਤਹਿਤ ਭਾਰਤ ਤੇ ਪਾਕਿਸਤਾਨ ਵਿੱਚ ਸਿੱਖ ਯਾਤਰੀਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਦੇ ਲਈ ਹੋਏ ਦੁਵੱਲੇ ਸਮਝੌਤੇ ਨੂੰ ਮਦ 14 ਤਹਿਤ ਟੈਕਸ ਛੋਟ ਦਾ ਆਧਾਰ ਦੱਸਿਆ | ਜੀ. ਕੇ. ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਹੱਜ, ਅਜਮੇਰ ਉਰਸ, ਅਮਰਨਾਥ ਯਾਤਰਾ ਤੇ ਕਾਂਵੜ ਕੈਂਪਾਂ ਨੂੰ ਮਾਲੀ ਸਹਾਇਤਾ ਦਿੰਦੀ ਹੈ ਪਰ ਦਿੱਲੀ ਕਮੇਟੀ ਤਾਂ ਸਹਾਇਤਾ ਦੀ ਥਾਂ ਸਿਰਫ਼ ਟੈਕਸ ਛੋਟ ਦੀ ਮੰਗ ਕਰ ਰਹੀ ਹੈ | ਕਮੇਟੀ ਵੱਲੋਂ ਸਮਾਜ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਜੀ.ਕੇ. ਨੇ ਦਾਅਵਾ ਕੀਤਾ ਕਿ ਭੁੱਖਮਰੀ ਅਤੇ ਕੂਪੋਸ਼ਣ ਨਾਲ ਜਨਤਾ ਨੂੰ ਬਚਾਉਣ ਦੀ ਜ਼ਿੰਮੇਵਾਰੀ ਸੰਵਿਧਾਨ ਸਰਕਾਰ ਨੂੰ ਦਿੰਦਾ ਹੈ ਪਰ ਸਿੱਖ ਗੁਰੂਆਂ ਦੀ ਪਰੰਪਰਾਵਾਂ ਨੂੰ ਜਿਉਂਦਾ ਰੱਖਦੇ ਹੋਏ ਕਮੇਟੀ ਰੋਜ਼ਾਨਾ ਹਜਾਰਾਂ ਲੋਕਾਂ ਦਾ ਢਿੱਡ ਲੰਗਰ ਦੇ ਸਹਾਰੇ ਭਰਦੀ ਹੈ | ਕਮੇਟੀ ਵੱਲੋਂ ਹਰਿਆਣਾ ਵਿਖੇ ਲਗਪਗ 283 ਏਕੜ ਜਮੀਨ ਤੇ ਕੀਤੇ ਜਾਂਦੇ ਕਿ੍ਸ਼ਾਨੀ ਕਾਰਜ, ਕਿ੍ਸ਼ਾਨੀ ਮਾਲ ਢੁਲਾਈ, ਗੈਰ ਵਪਾਰਕ ਕਾਰਜ, ਸਕੂਲਾਂ ਤੇ ਕਾਲਜਾਂ ਦੀ ਲੜੀ ਦਾ ਪ੍ਰਬੰਧ ਅਤੇ ਕਾਨੂੰਨ ਵੱਲੋਂ ਸਥਾਪਿਤ ਗੈਰ ਲਾਭਕਾਰੀ ਸੰਸਥਾਂ ਦੇ ਦਰਜੇ ਦਾ ਵੀ ਜੀ.ਕੇ. ਨੇ ਸਰਕਾਰ ਨੂੰ ਟੈਕਸ ਛੋਟ ਦੇਣ ਲਈ ਕ੍ਰਮਵਾਰ ਮਦ 4, 75, 15, 16, 26 ਦੇ ਤਹਿਤ ਹਵਾਲਾ ਦਿੱਤਾ | ਜੀ.ਕੇ. ਨੇ ਜੀ. ਐੱਸ. ਟੀ. ਦੇ ਕਾਰਨ ਕਮੇਟੀ 'ਤੇ ਲਗਪਗ 2.5 ਕਰੋੜ ਦਾ ਆਰਥਿਕ ਬੋਝ ਪੈਣ ਦਾ ਦਾਅਵਾ ਕਰਦੇ ਹੋਏ ਟੈਕਸ ਛੋਟ ਨੂੰ ਕਮੇਟੀ ਦਾ ਹੱਕ ਦੱਸਿਆ ਹੈ |

ਗੁਰੂ ਹਰਿਕ੍ਰਿਸ਼ਨ ਸਕੂਲ ਸ਼ਾਹਦਰਾ ਵਿਖੇ ਗੁਰਪੁਰਬ ਮਨਾਇਆ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਰਵਿੰਦਰ ਸਿੰਘ ਲਵਲੀ ਅਤੇ ਪਿ੍ੰਸੀਪਲ ਅਮਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਸਕੂਲ ਵਿਖੇ ...

ਪੂਰੀ ਖ਼ਬਰ »

ਅੰਤਹੀਣ ਵੈੱਲਫ਼ੇਅਰ ਸੁਸਾਇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦਾ ਸਨਮਾਨ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੰਤਹੀਣ ਵੈੱਲਫ਼ੇਅਰ ਸੁਸਾਇਟੀ ਸਮਾਜਿਕ ਸੇਵਾ ਦੇ ਕੰਮਾਂ ਵਿਚ ਲਗਾਤਾਰ ਜੁਟੀ ਹੋਈ ਹੈ ਅਤੇ ਨਾਲ ਹੀ ਪੰਜਾਬੀ ਮਾਂ-ਬੋਲੀ ਦੇ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹੈ | ਇਸ ਵੱਲੋਂ ਵਿਸ਼ੇਸ਼ ਤੌਰ 'ਤੇ ਸਕੂਲੀ ਬੱ ...

ਪੂਰੀ ਖ਼ਬਰ »

ਦਾਨ ਦੇ ਸਹਾਰੇ ਚੱਲਣ ਵਾਲੀਆਂ ਧਾਰਮਿਕ ਸੰਸਥਾਵਾਂ ਨੂੰ ਜੀ.ਐੱਸ.ਟੀ. ਦੇ ਘੇਰੇ 'ਚੋਂ ਬਾਹਰ ਰੱਖਿਆ ਜਾਵੇ-ਸਰਨਾ

ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ. ਐੱਸ. ਟੀ ਨੰਬਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ 'ਤੇ ਜੀ. ਐੱਸ. ...

ਪੂਰੀ ਖ਼ਬਰ »

ਨਗਰ ਨਿਗਮਾਂ ਲਈ ਸਿਰਦਰਦੀ ਬਣੀ ਅਵਾਰਾ ਕੁੱ ਤਿਆਂ ਦੀ ਸਮੱ ਸਿਆ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੁੱਤਿਆਂ ਦੀ ਜਨਸੰਖਿਆ ਕਾਫ਼ੀ ਵਧ ਚੁੱਕੀ ਹੈ | ਇਸ 'ਤੇ ਰੋਕ ਲਗਾਉਣ ਲਈ ਕੀਤੀਆਂ ਗਈਆਂ ਕੋਸ਼ਿਸ਼ ਸਫ਼ਲ ਨਹੀਂ ਹੋ ਸਕੀਆਂ | ਤਿੰਨ ਨਗਰ ਨਿਗਮਾਂ ਵੱਲੋਂ ਅਵਾਰਾ ਕੁੱ ਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸਵੈ-ਰੱ ਖਿਆ ਦੀ ਸਿੱ ਖਿਆ ਸਾਡੀ ਪ੍ਰਾਇਮਰੀ ਸਿੱ ਖਿਆ ਦਾ ਹਿੱਸਾ ਹੈ-ਵਿਧਾਇਕ ਜਰਨੈਲ ਸਿੰਘ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਇੰਡੀਅਨ ਸਾਟਕਨ ਕਮੇਟੀ ਫੈਡਰੇਸ਼ਨ ਵੱਲੋਂ ਤਿਲਕ ਨਗਰ ਵਿਧਾਨ ਸਭਾ ਦੇ ਵਿਕਾਸਪੁਰੀ ਖੇਤਰ ਵਿਖੇ ਪਹਿਲਾ ਇੰਡੋ-ਨਿਪਾਲ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਜਾਂ ਤੇ ਨਿਪਾਲ ਤੋਂ ਆਏ 6 ਸਾਲ ਤੋਂ ਲੈ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਨੇ ਅਧਿਆਪਕਾਂ ਦੀ ਇਕ ਦਿਨਾ ਵਰਕਸ਼ਾਪ ਲਗਾਈ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵੱਲੋਂ ਪੰਜਾਬੀ ਦੇ ਅਧਿਆਪਕਾਂ ਨੂੰ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਲਈ ਪੰਜਾਬ ਦੇ ਉੱਘੇ ਸਾਹਿਤਕਾਰ ਗੁਰਬਚਨ ਸਿੰਘ ਭੁੱਲਰ, ਕਿਰਪਾਲ ਕਜ਼ਾਕ ਅਤੇ ਸੁਖਵਿੰਦਰ ਅੰਮਿ੍ਤ ਨਾਲ ਭਾਈ ਵੀਰ ਸਿੰਘ ...

ਪੂਰੀ ਖ਼ਬਰ »

ਹੁੱਕਾ ਪੀਣ ਨਾਲ ਵਾਤਾਵਰਨ 'ਤੇ ਪੈਂਦੇ ਖਤਰਨਾਕ ਪ੍ਰਭਾਵ ਬਾਰੇ ਸਿਰਸਾ ਨੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਕੋਲ ਪੇਸ਼ ਕੀਤੇ ਸਬੂਤ

ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)- ਰਾਜੌਰੀ ਗਾਰਡਨ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕੌਮੀ ਗਰੀਨ ਟਿ੍ਬਿਊਨਲ (ਐੱਨ. ਜੀ. ਟੀ.) ਕੋਲ ਹੁੱਕਾ ਪੀਣ ਨਾਲ ਵਾਤਾਵਰਣ 'ਤੇ ਪੈਂਦੇ ਖਤਰਨਾਕ ਪ੍ਰਭਾਵ ਬਾਰੇ ਸਬੂਤ ਪੇਸ਼ ਕਰਨ ਦੇ ...

ਪੂਰੀ ਖ਼ਬਰ »

ਯੰਗ ਸਿੱਖ ਕਲਚਰਲ ਐਸੋਸੀਏਸ਼ਨ ਨੇ ਲੋੜਵੰਦ ਗੁਰਸਿੱਖ ਬੱ ਚਿਆਂ ਨੂੰ ਵਜ਼ੀਫ਼ੇ ਵੰਡੇ

ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)- ਯੰਗ ਸਿੱਖ ਕਲਚਰਲ ਐਸੋਸੀਏਸ਼ਨ ਵੱਲੋਂ ਗੁਰਸਿੱਖ ਐਜੂਕੇਸ਼ਨ ਫੰਡ ਦੇ ਤਹਿਤ 1 ਤੋਂ ਗ੍ਰੇਜੂਏਸ਼ਨ ਤੱਕ ਦੇ 15 ਤੋਂ ਵੱਧ ਲੋੜਵੰਦ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਗਏ | ਇਸ ਸਬੰਧੀ ਰਾਜਿੰਦਰ ਨਗਰ ਦੀ ਲਾਇਬ੍ਰੇਰੀ ...

ਪੂਰੀ ਖ਼ਬਰ »

ਸਿਟੀ ਮੈਜਿਸਟ੍ਰੇਟ ਨੇ ਸਕਸ਼ਮ ਯੋਜਨਾਵਾਂ ਸਬੰਧੀ ਦਿੱਤੀਆਂ ਹਦਾਇਤਾਂ

ਝੱਜਰ, 17 ਜੁਲਾਈ (ਅਜੀਤ ਬਿਊਰੋ)-ਸਕਸ਼ਮ ਯੁਵਾ ਯੋਜਨਾ ਤਹਿਤ ਕੰਮ ਕਰਦੇ ਨੌਜਵਾਨਾਂ ਦੀ ਬੈਠਕ ਹੋਈ | ਮਿੰਨੀ ਸਕੱਤਰੇਤ ਕੰਪਲੈਕਸ 'ਚ ਸੰਵਾਦ ਭਵਨ 'ਚ ਹੋਈ ਬੈਠਕ ਨੂੰ ਸਿਟੀ ਮੈਜਿਸਟ੍ਰੇਟ ਵਿਜੈ ਸਿੰਘ ਨੇ ਸੰਬੋਧਨ ਕੀਤਾ | ਸਿਟੀ ਮੈਜਿਸਟ੍ਰੇਟ ਨੇ ਕਿਹਾ ਕਿ ਸਿਖਿਅਤ ...

ਪੂਰੀ ਖ਼ਬਰ »

ਬੂਟੇ ਲਗਾ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਜਗਾਧਰੀ, 17 ਜੁਲਾਈ (ਜਗਜੀਤ ਸਿੰਘ)-ਹਿੰਦੂ ਗਰਲਜ਼ ਕਾਲਜ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਬੂਟੇ ਲਗਾਓ ਸਮਾਰੋਹ ਕੀਤਾ ਗਿਆ | ਪਿੰ੍ਰਸੀਪਲ ਡਾ: ਉਜਵਲ ਸ਼ਰਮਾ ਨੇ ਪਹਿਲੇ ਸਾਲ ਦੀਆਂ ਵਿਦਿਆਰਥਣਾਂ ਦਾ ਕਾਲਜ ਕੰਪਲੈਕਸ 'ਚ ਪਹਿਲੇ ਦਿਨ ਸਵਾਗਤ ਕਰਦੇ ਹੋਏ ਰੁੱਖਾਂ ਦੀ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਸਰਕਾਰੀ ਹਸਪਤਾਲ ਦਾ ਨਿਰੀਖਣ-ਘਾਟਾਂ ਦੂਰ ਕਰਨ ਦੇ ਦਿੱਤੇ ਹੁਕਮ

ਕੈਥਲ, 17 ਜੁਲਾਈ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਸਰਕਾਰੀ ਨਾਗਰਿਕ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਸਿਵਿਲ ਸਰਜਨ ਨੂੰ ਹਸਪਤਾਲ 'ਚ ਪਾਖਾਨਿਆਂ ਦੀ ਸਫ਼ਾਈ, ਫਟੇ ਹੋਏ ਬਿਸਤਰੇ ਬਦਲਵਾਉਣ ਅਤੇ ਬਾਲਕੋਨੀ 'ਚ ਵਿਸ਼ੇਸ਼ ਸਫ਼ਾਈ ਕਰਵਾਉਣ ਦੇ ਹੁਕਮ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਵਾਹਨ ਟੈਕਸ ਜਮ੍ਹਾਂ ਕਰਵਾਉਣ ਦੇ ਸੈਂਟਰ ਦਾ ਨਿਰੀਖਣ

ਗੁਰੂਗ੍ਰਾਮ, 17 ਜੁਲਾਈ (ਅਜੀਤ ਬਿਊਰੋ)-ਡੀ. ਸੀ. ਵਿਨੈ ਪ੍ਰਤਾਪ ਸਿੰਘ ਨੇ ਦਿੱਲੀ-ਗੁਰੂਗ੍ਰਾਮ ਬਾਰਡਰ 'ਤੇ ਧਨਚਿਰੀ ਕੈਂਪ 'ਚ ਚਲਾਏ ਜਾ ਰਹੇ ਹਰਿਆਣਾ ਮੋਟਰ ਵਹੀਕਲ ਟੈਕਸ ਜਮਾਂ ਕਰਵਾਉਣ ਦੇ ਸੈਂਟਰ ਦਾ ਨਿਰੀਖਣ ਕੀਤਾ | ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਦੀ ਸਹੂਲਤ ਲਈ ਇਸ ...

ਪੂਰੀ ਖ਼ਬਰ »

ਲੋਕਾਂ ਨੇ ਸਾਥ ਦਿੱਤਾ ਤਾਂ ਸੂਬੇ ਦੀ ਕਮਾਨ ਸੰਭਾਲਾਂਗੇ-ਸੈਣੀ

ਟੋਹਾਣਾ, 17 ਜੁਲਾਈ (ਗੁਰਦੀਪ ਭੱਟੀ)-ਸੰਸਦ ਮੈਂਬਰ ਰਾਜਕੁਮਾਰ ਸੈਨੀ ਨੇ ਮੰਗਾਲੀ ਕਸਬੇ 'ਚ ਲੋਕਤੰਤਰ ਸੁਰੱਖਿਆ ਮੰਚ ਦੀ ਰੈਲੀ ਵਿੱਚ ਜਾਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਵਿੱਖ 'ਚ ਲੋਕ ਸਭਾ ਨਹੀਂ ਸਗੋਂ ਵਿਧਾਨ ਸਭਾ ਚੋਣ ਲੜਨਗੇ ਤੇ ਜੇਕਰ ...

ਪੂਰੀ ਖ਼ਬਰ »

ਆਯੂਸ਼ ਵਿਭਾਗ ਨੇ ਕਾਵੜੀਆਂ ਲਈ ਲਗਾਇਆ ਕੈਂਪ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਵੜ ਕੈਂਪ 'ਚ ਆਯੂਸ਼ ਵਿਭਾਗ ਵੱਲੋਂ ਮੁਫ਼ਤ ਡਾਕਟਰੀ ਕੈਂਪ ਦੁੱਖ ਭੰਜਨ ਮੰਦਿਰ 'ਚ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸ੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਆਯੁਰਵੈਦ ...

ਪੂਰੀ ਖ਼ਬਰ »

ਸ਼ਿਵ ਮਹਾਂਪੁਰਾਣ ਕਥਾ 'ਚ ਸੁਣਾਇਆ ਪਾਰਬਤੀ ਵੱਲੋਂ ਤਪੱਸਿਆ ਦਾ ਪ੍ਰਸੰਗ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਵਸ਼ਿਸ਼ਠ ਕਾਲੋਨੀ ਸਥਿਤ ਸ੍ਰੀ ਲਾਲ ਦਵਾਰਾ ਮੰਦਿਰ 'ਚ ਹੋਈ ਸ਼ਿਵਮਹਾਪੁਰਾਨ ਕਥਾ 'ਚ ਕਥਾਵਾਚਕ ਪੰਡਿਤ ਰਾਜੇਂਦਰ ਪਰਾਸ਼ਰ ਨੇ ਨਾਰਦ ਦਾ ਕਾਮ ਨੂੰ ਜਿੱਤਣਾ, ਸਤੀ ਚਰਿੱਤਰ, ਦਕਸ਼ ਯੱਗ, ਉਮਾ ਦਾ ਪਾਰਬਤੀ ਦੇ ਰੂਪ 'ਚ ਜਨਮ ...

ਪੂਰੀ ਖ਼ਬਰ »

ਚੌਧਰੀ ਮਨੀ ਰਾਮ ਝੋਰੜ ਸਰਕਾਰੀ ਕਾਲਜ 'ਚ ਲਗਾਏ ਬੂਟੇ

ਏਲਨਾਬਾਦ, 17 ਜੁਲਾਈ (ਜਗਤਾਰ ਸਮਾਲਸਰ)-ਚੌਧਰੀ ਮਨੀ ਰਾਮ ਝੋਰੜ ਸਰਕਾਰੀ ਕਾਲਜ ਮਿੱਠੀ ਸੁਰੇਰਾ ਵਿਖੇ ਵਣ ਮਹਾ ਉਤਸਵ ਦੇ ਸਬੰਧ 'ਚ ਬੂਟੇ ਲਾਏ ਗਏ | ਇਹ ਬੂਟੇ ਉੱਚ ਸਿੱਖਿਆ ਨਿਰਦੇਸ਼ਕ ਦੇ ਨਿਰਦੇਸ਼ ਅਨੁਸਾਰ ਕਾਲਜ ਦੇ ਈਕੋ ਕਲੱਬ ਵੱਲੋਂ ਲਾਏ ਗਏ | ਪਿੰ੍ਰਸੀਪਲ ਪ੍ਰੇਮ ਚੰਦ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਦੀ ਤਰਜ਼ 'ਤੇ ਜਾਟ ਜੱਥੇਬਦੀ ਜੇ. ਐੱਸ. ਐੱਸ. ਬਣਾਈ ਜਾਵੇਗੀ- ਮਲਿਕ

ਟੋਹਾਣਾ, 17 ਜੁਲਾਈ (ਗੁਰਦੀਪ ਭੱਟੀ)-ਸਰਬ ਭਾਰਤੀ ਜਾਟ ਰਾਖਵਾਂਕਰਨ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਯਸ਼ਪਾਲ ਮਲਿਕ ਨੇ ਭਾਜਪਾ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਸਰਕਾਰ ਸਮਝੌਤੇ ਮੁਤਾਬਿਕ ਜਾਟ ਰਾਖਵਾਂਕਰਨ 'ਤੇ ਦੂਜੇ ਵਾਅਦਿਆਂ 'ਤੇ ਅਮਲ ਅਰੰਭ ਕਰਕੇ ਪੂਰਾ ਕਰੇ | ...

ਪੂਰੀ ਖ਼ਬਰ »

ਵਿਸ਼ੇਸ਼ ਕਾਨੂੰਨੀ ਸਾਖ਼ਰਤਾ ਕੈਂਪਾਂ ਰਾਹੀਂ ਡੀ. ਐੱਲ. ਐੱਸ. ਏ. ਕਰੇਗਾ ਔਰਤਾਂ ਨੂੰ ਜਾਗਰੂਕ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵੱਲੋਂ ਔਰਤਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ 'ਚ 21 ਜੁਲਾਈ ਤੱਕ ਵਿਸ਼ੇਸ਼ ਕਾਨੂੰਨੀ ਸਾਖ਼ਰਤਾ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਜਾਗਰੂਕਤਾ ਕੈਂਪਾਂ 'ਚ ਔਰਤਾਂ ਨੂੰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਮੀਰ ਚੰਦ ਮਹਿਤਾ ਦਾ ਪਾਰਟੀ ਵਰਕਰਾਂ ਵੱਲੋਂ ਸਵਾਗਤ

ਏਲਨਾਬਾਦ, 17 ਜੁਲਾਈ (ਜਗਤਾਰ ਸਮਾਲਸਰ)-ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਮੀਰ ਚੰਦ ਮਹਿਤਾ ਦਾ ਗਾਂਧੀ ਚੌਾਕ ਵਿਖੇ ਭਾਜਪਾ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਖੁਸ਼ੀਆ ਸਾਂਝੀਆਂ ਕੀਤੀਆਂ | ਇਸ ਦੌਰਾਨ ਚੇਅਰਮੈਨ ਅਮੀਰ ...

ਪੂਰੀ ਖ਼ਬਰ »

ਸ਼ਸ਼ੀਕਲਾ ਨੂੰ ਵਿਸ਼ੇਸ਼ ਸਹੂਲਤਾਂ ਦੇਣ ਦਾ ਖ਼ੁਲਾਸਾ ਕਰਨ ਵਾਲੀ ਡੀ. ਆਈ. ਜੀ. ਤੇ ਹੋਰਾਂ ਦਾ ਤਬਾਦਲਾ

ਬੈਂਗਲੁਰੂ, 17 ਜੁਲਾਈ (ਪੀ. ਟੀ. ਆਈ.)- ਬੈਂਗਲੁਰੂ ਕੇਂਦਰੀ ਜੇਲ੍ਹ 'ਚ ਬੰਦ ਏ. ਆਈ. ਏ. ਡੀ. ਐੱਮ. ਕੇ. ਨੇਤਾ ਵੀ. ਕੇ. ਸ਼ਸ਼ੀਕਲਾ ਨੂੰ ਵਿਸ਼ੇਸ਼ ਸਹੂਲਤਾਂ ਦੇਣ ਦੇ ਮਾਮਲੇ 'ਚ ਕਰਨਾਟਕ ਸਰਕਾਰ ਨੇ ਅੱਜ ਡੀ. ਆਈ. ਜੀ. (ਜੇਲ੍ਹ) ਡੀ. ਰੂਪਾ, ਜੇਲ੍ਹ ਦੇ ਮੁੱਖ ਸੁਪਰਡੈਂਟ ਕ੍ਰਿਸ਼ਨ ਕੁਮਾਰ ਤੇ ...

ਪੂਰੀ ਖ਼ਬਰ »

ਭਾਰਤ ਨਾਲ ਤਣਾਅ ਦਰਮਿਆਨ ਚੀਨ ਵੱਲੋਂ ਤਿੱਬਤ 'ਚ ਯੁੱਧ ਅਭਿਆਸ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਸਿੱਕਮ ਸੈਕਟਰ ਦੇ ਡੋਕਾਲਾਮ ਖੇਤਰ ਨੂੰ ਲੈ ਕੇ ਭਾਰਤ-ਚੀਨ ਸਰਹੱਦ 'ਤੇ ਚੱਲ ਰਹੇ ਤਨਾਅ ਵਿਚਾਲੇ ਚੀਨੀ ਸੈਨਾ ਦੀ ਇਕ ਟੁਕੜੀ ਨੇ ਤਿੱਬਤ 'ਚ 11 ਘੰਟੇ ਸੈਨਿਕ ਅਭਿਆਸ ਕੀਤਾ। ਸੂਤਰਾਂ ਅਨੁਸਾਰ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐਲ.ਏ.) ਨੇ ਦੱਖਣੀ ...

ਪੂਰੀ ਖ਼ਬਰ »

ਤਾਲਿਬਾਨ ਨੂੰ ਹਰਾ ਕੇ ਅਫਗਾਨ ਸੁਰੱਖਿਆ ਬਲਾਂ ਨੇ ਮੁੜ ਦੱਖਣੀ ਜ਼ਿਲ੍ਹੇ 'ਤੇ ਕੀਤਾ ਕਬਜ਼ਾ

ਕਾਬੁਲ, 17 ਜੁਲਾਈ (ਏਜੰਸੀ)-ਇਕ ਅਫਗਾਨ ਅਧਿਕਾਰੀ ਨੇ ਦੱਸਿਆ ਹੈ ਕਿ ਦੇਸ਼ ਦੇ ਸੁਰੱਖਿਆ ਬਲਾਂ ਨੇ ਦੱਖਣੀ ਹੇਲਮੰਡ ਸੂਬੇ 'ਚ ਮਹੱਤਵਪੂਰਨ ਜਿਲ੍ਹੇ 'ਤੇ ਤਾਲਿਬਾਨ ਨੂੰ ਹਰਾ ਕੇ ਮੁੜ ਕਬਜ਼ਾ ਕਰ ਲਿਆ ਹੈ, ਜਿਥੋਂ ਇਹ ਕੱਟੜਪੰਥੀ ਸੰਗਠਨ ਸੂਬੇ ਦੀ ਰਾਜਧਾਨੀ ਲਸ਼ਕਰ ਗਾਹ ਲਈ ਵੱਡੀ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਓਡੀਸ਼ਾ 'ਚ ਬਣੇ ਹੜ੍ਹ ਵਰਗੇ ਹਾਲਾਤ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਦੇਸ਼ ਭਰ 'ਚ ਕਈ ਥਾਵਾਂ 'ਤੇ ਬਾਰਿਸ਼ ਦਾ ਕਹਿਰ ਜਾਰੀ ਹੈ। ਬਾਰਿਸ਼ ਨਾਲ ਸਬੰਧਿਤ ਮਾਮਲਿਆਂ 'ਚ ਗੁਜਰਾਤ 'ਚ 9 ਲੋਕਾਂ ਦੀ ਮੌਤ ਹੋ ਗਈ ਤੇ ਸੂਬੇ ਦੇ ਕਈ ਇਲਾਕਿਆਂ 'ਚ ਬੀਤੇ ਦੋ ਦਿਨਾਂ ਤੋਂ ਭਾਰੀ ਬਾਰਿਸ਼ ਹੋਣ ਨਾਲ ਨਹਿਰਾਂ 'ਚ ਪਾਣੀ ਦਾ ਪੱਧਰ ਵੱਧ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ

ਇੰਫਾਲ (ਮਨੀਪੁਰ), 17 ਜੁਲਾਈ (ਏਜੰਸੀ)-ਸ਼ਰਾਰਤੀ ਅਨਸਰਾਂ ਨੇ ਮਨੀਪੁਰ ਦੀ ਰਾਜਧਾਨੀ ਇੰਫਾਲ ਦੇ ਇਕ ਭੀੜ ਵਾਲੇ ਵਪਾਰਕ ਇਲਾਕੇ 'ਚ ਇਕ ਸ਼ਕਤੀਸ਼ਾਲੀ ਆਈ.ਈ.ਡੀ. ਧਮਾਕਾ ਕੀਤਾ। ਇਹ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਸਾਈਬਸ ਲੇਈਕਾਈ ਇਲਾਕੇ ਨੇੜੇ ਸਵੇਰੇ 10.50 ...

ਪੂਰੀ ਖ਼ਬਰ »

ਸਾਬਕਾ ਸਰਪੰਚ ਨੇ ਹੜੱਪੀ ਸਵਾਗਤੀ ਗੇਟ ਬਣਾਉਣ ਲਈ ਆਈ ਗ੍ਰਾਂਟ- ਧੋਖਾਧੜੀ ਦਾ ਮਾਮਲਾ ਦਰਜ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਸਵ: ਬਾਡੀ ਬਿਲਡਰ ਗੁਰਮੀਤ ਸਿੰਘ ਦੇ ਨਾਂਅ ਤੋਂ ਪਿੰਡ 'ਚ ਸਵਾਗਤੀ ਗੇਟ ਬਣਾਉਣ ਲਈ ਆਈ ਸਰਕਾਰੀ ਗਰਾਂਟ ਹੜਪਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਸਵ: ਬਾਡੀ ਬਿਲਡਰ ਦੇ ਪਿਤਾ ਦੀ ਸ਼ਿਕਾਇਤ 'ਤੇ ਪਿੰਡ ਦੇ ਸਾਬਕਾ ...

ਪੂਰੀ ਖ਼ਬਰ »

ਡੀਪੂ ਸੰਚਾਲਕਾਂ ਨੇ ਉਦਯੋਗ ਮੰਤਰੀ ਨੂੰ ਮੰਗ ਪੱਤਰ ਸੌਾਪਿਆ

ਊਨਾ, 17 ਜੁਲਾਈ (ਹਰਪਾਲ ਸਿੰਘ ਕੋਟਲਾ)- ਡੀਪੂ ਸੰਚਾਲਨ ਕਮੇਟੀ ਨੇ ਉਦਯੋਗ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਮੰਗ ਪੱਤਰ ਦੇ ਕੇ ਡੀਪੂ ਸੰਚਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਡੀਪੂ ਸੰਚਾਲਕ ਸੰਚਾਲਨ ਕਮੇਟੀ ਦੇ ਸੂਬਾ ਉਪ-ਪ੍ਰਧਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਫਾਜ਼ਿਲਕਾ ਨਿਵਾਸੀ ਦੀ ਮੌਤ

ਊਨਾ, 17 ਜੁਲਾਈ (ਹਰਪਾਲ ਸਿੰਘ ਕੋਟਲਾ) -ਊਨਾ ਦੇ ਉਦਯੋਗਿਕ ਖੇਤਰ ਟਾਹਲੀਵਾਲ ਦੇ ਬਾਥੜੀ ਪਿੰਡ ਦੇ ਨਜਦੀਕ ਇੱਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਇੱਕ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ | ਜਾਣਕਾਰੀ ਦੇ ਅਨੁਸਾਰ ਫਾਜ਼ਿਲਕਾ ਪੰਜਾਬ ਦਾ ਨਿਵਾਸੀ ...

ਪੂਰੀ ਖ਼ਬਰ »

2 ਲੱਖ ਸ਼ਰਧਾਲੂ ਕਰ ਚੁੱਕੇ ਹਨ ਪਵਿੱਤਰ ਗੁਫਾ ਦੇ ਦਰਸ਼ਨ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਸ੍ਰੀ ਅਮਰਨਾਥ ਯਾਤਰਾ ਦੇ ਸ਼ੁਰੂ ਹੋਣ ਤੋਂ ਹੁਣ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਹਿਮਾਲਿਆ ਪਹਾੜਾਂ 'ਚ ਕੁਦਰਤੀ ਤੌਰ ਬਣੇ ਪਵਿੱਤਰ ਸ਼ਿਵਲਿੰਗਮ ਦੇ ਦਰਸ਼ਨ ਕਰ ਚੁਕੇ ਹਨ | ਪਹਿਲਗਾਮ ਅਤੇ ਬਾਲਟਲ ਦੇ ਦੋਵੇ ਰਵਾਇਤੀ ਮਾਰਗਾਂ 'ਤੋਂ ...

ਪੂਰੀ ਖ਼ਬਰ »

ਮੋਬਾਈਲ ਝਪਟਣ ਦੇ ਮਾਮਲੇ 'ਚ ਦੋ ਗਿ੍ਫ਼ਤਾਰ, 9 ਮੋਬਾਈਲ ਬਰਾਮਦ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 31 ਪੁਲਿਸ ਸਟੇਸ਼ਨ ਦੀ ਟੀਮ ਨੇ ਰਾਮ ਦਰਬਾਰ ਦੇ ਰਹਿਣ ਵਾਲੇ ਦੋ ਲੜਕਿਆਂ ਨੂੰ ਝਪਟਮਾਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਪੁਲਿਸ ਨੇ 9 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 45/46/49/50 ਦੇ ਚੌਕ ਨੇੜੇ ਇਕ ਵੈਗਨ ਆਰ ਕਾਰ ਦੀ ਇਨੋਵਾ ਕਾਰ ਨਾਲ ਟੱਕਰ ਹੋ ਗਈ ਜਿਸ ਕਾਰਨ ਇਨੋਵਾ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਸਬੰਧਤ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਪੰਜਾਬ ਦੇ ਰਹਿਣ ਵਾਲੇ ਪਰਮਜੀਤ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਮੁਹਿੰਮ ਤਹਿਤ ਬੂਟੇ ਲਗਾਏ

ਊਨਾ, 17 ਜੁਲਾਈ (ਹਰਪਾਲ ਸਿੰਘ ਕੋਟਲਾ)- ਸ਼ਹੀਦ ਭਗਤ ਸਿੰਘ ਕਲੱਬ ਅੰਬੋਟਾ ਵੱਲੋਂ ਅੱਜ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਬੂਟੇ ਲਗਾਏ ਗਏ | ਕਲੱਬ ਦੇ ਬੁਲਾਰੇ ਸ਼ਮੀ ਨੇ ਦੱਸਿਆ ਕਿ ਕਲੱਬ ਵੱਲੋਂ ਚਲਾਈ ਜਾ ਰਹੀ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਕਲੱਬ ਮੈਬਰਾਂ ਵੱਲੋਂ ...

ਪੂਰੀ ਖ਼ਬਰ »

ਪੋ੍ਰ: ਓਾਕਾਰ ਸਿੰਘ ਇੰਜੀਨੀਅਰਿੰਗ ਕਾਲਜ ਦੇ ਚੇਅਰਮੈਨ ਬਣੇ

ਜੰਮੂ, 17 ਜੁਲਾਈ (ਮਹਿੰਦਰਪਾਲ ਸਿੰਘ)-ਅੰਜ ਮਹੰਤ ਬਚਿੱਤਰ ਸਿੰਘ ਕਾਲਜ ਆਫ ਇੰਜੀਨੀਅਰਿੰਗ ਐਾਡ ਟੈਕਨੋਲਜੀ ਬਾਬਲਿਆਣਾ ਜੰਮੂ ਵਿਖੇ ਪ੍ਰੋ: ਓਾਕਾਰ ਸਿੰਘ ਨੂੰ ਕਾਲਜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਟਰੱਸਟੀ ਮਹੰਤ ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਰਨਜੀਤ ਸਿੰਘ ਖ਼ਾਲਸਾ ਵੱਲੋਂ ਬੂਥ ਇੰਚਾਰਜਾਂ ਨਾਲ ਮੀਟਿੰਗ

ਜੰਮੂ, 17 ਜੁਲਾਈ (ਹਰਮਹਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਜੰਮੂ ਕਸ਼ਮੀਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਚਰਨਜੀਤ ਸਿੰਘ ਖ਼ਾਲਸਾ ਨੇ ਅੱਜ ਬਡਗਾਮ ਜ਼ਿਲ੍ਹੈ ਦੇ 20 ਬੂਥਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ 7 ਲੱਖ ਦੇ ਕਰੀਬ ਸਮਾਨ ਤੇ ਨਗਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਗਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਜੀ.ਐਸ.ਟੀ. ਕਾਰਨ ਅਕਾੳਾੂਟੈਂਟਾਂ ਦੀ ਮੰਗ 'ਚ ਭਾਰੀ ਵਾਧਾ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-ਜੀ.ਐੱਸ.ਟੀ. ਦੇ ਲਾਗੂ ਹੋਣ ਤੋਂ ਬਾਅਦ ਜਿੱਥੇ ਹਜ਼ਾਰਾਂ ਛੋਟੇ ਕਾਰੋਬਾਰੀ ਵੀ ਇਸ ਟੈਕਸ ਪ੍ਰਣਾਲੀ ਦੇ ਘੇਰੇ ਵਿਚ ਆ ਗਏ ਹਨ ਅਤੇ ਆਪਣਾ ਹਿਸਾਬ ਕਿਤਾਬ ਰੱਖਣ ਲਈ ਹੁਣ ਅਕਾੳਾੂਟੈਂਟਾਂ ਦੀ ਮੰਗ ਇਕਦਮ ਵਧ ਗਈ ਹੈ, ਜਿਸ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਡਾ: ਐਸ.ਕੇ. ਸ਼ਰਮਾ ਹੁਣ ਕੈਪੀਟੌਲ ਹਸਪਤਾਲ 'ਚ ਬਤੌਰ ਡਾਇਰੈਕਟਰ ਓਨਕੋਲੋਜੀ ਦੇਣਗੇ ਸੇਵਾਵਾਂ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ)-ਦੇਸ਼ ਦੇ ਮਸ਼ਹੂਰ ਰਾਜੀਵ ਗਾਂਧੀ ਕੈਂਸਰ ਇੰਸਟੀਚਿਊਟ ਦਿੱਲੀ 'ਚ ਬਤੌਰ ਮੁਖੀ ਕੈਂਸਰ ਵਿਭਾਗ ਸੇਵਾਵਾਂ ਦੇ ਰਹੇ ਡਾ. ਐੱਸ. ਕੇ. ਸ਼ਰਮਾ ਹੁਣ ਜਲੰਧਰ ਦੇ ਰੇਰੂ ਚੌਕ ਨੇੜੇ ਪਠਾਨਕੋਟ ਰੋਡ 'ਤੇ ਚੱਲ ਰਹੇ ਕੈਪੀਟੌਲ ਹਸਪਤਾਲ ਦੇ ...

ਪੂਰੀ ਖ਼ਬਰ »

ਵਿੱਤ ਮੰਤਰੀ ਵੱਲੋਂ ਬੱਸ ਅਪਰੇਟਰਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ

ਜਲੰਧਰ, 17 ਜੁਲਾਈ (ਮੇਜਰ ਸਿੰਘ)-ਪੰਜਾਬ ਦੇ ਬੱਸ ਅਪਰੇਟਰਾਂ ਦੇ ਇਕ ਵੱਡੇ ਵਫ਼ਦ ਨਾਲ ਮੁਲਾਕਾਤ ਦੌਰਾਨ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਸਰਕਾਰ ਉਨ੍ਹਾਂ ਦੀਆਂ ਸਮੱ ਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ | ਪੰਜਾਬ ਮੋਟਰ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਨੇ ਇੰਟਰਨੈੱਟ ਸਪੀਡ ਵਧਾਈ

ਜਲੰਧਰ, 17 ਜੁਲਾਈ (ਅ. ਬ.)-ਬੀ. ਐਸ. ਐਨ. ਐਲ. ਵੱਲੋਂ ਆਪਣੇ ਗਾਹਕਾਂ ਲਈ ਇੰਟਰਨੈੱਟ ਸਪੀਡ ਵਧਾਈ ਗਈ ਹੈ | ਇਸ ਤਰ੍ਹਾਂ ਹੁਣ 675 ਰੁਪਏ ਜਾਂ ਇਸ ਤੋਂ ਵੱਧ ਦਾ ਰਿਚਾਰਜ (ਪ੍ਰਤੀ ਮਹੀਨਾ) ਕਰਵਾਉਣ 'ਤੇ 2 ਐਮ. ਬੀ. ਬੀ. ਐਸ. ਦੀ ਥਾਂ 4 ਐਮ. ਬੀ. ਪੀ. ਐਸ. ਦੀ ਸਪੀਡ ਉਪਲਬਧ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

'ਦ ਡਰਾਮਾ ਕੰਪਨੀ' ਦਾ ਪ੍ਰੀਮੀਅਰ ਹੋਇਆ

ਜਲੰਧਰ, 17 ਜੁਲਾਈ (ਅ. ਬ.)-ਬੇਹੱਦ ਮਨੋਰੰਜਕ ਅਤੇ ਸਰਗਰਮ ਕਾਮੇਡੀ ਸ਼ੋਅ ਦੀ ਵਿਰਾਸਤ ਨਾਲ ਸੋਨੀ ਇੰਟਰਟੇਨਮੈਂਟ ਟੈਲੀਵਿਜ਼ਨ, ਦ ਡਰਾਮਾ ਕੰਪਨੀ ਦੇ ਰੂਪ ਵਿਚ ਤੁਹਾਡੇ ਲਈ ਇਕ ਨਵਾਂ ਤਾਜ਼ਾ ਰੂਪ ਲਿਆਇਆ ਹੈ | ਲੀਲ ਫ੍ਰੋਡੋ ਅਤੇ ਫ੍ਰੇਮਸ ਪ੍ਰੋਡਕਸ਼ਨ ਕੰਪਨੀ ਦੁਆਰਾ ਪੇਸ਼, ...

ਪੂਰੀ ਖ਼ਬਰ »

'ਦ ਡਰਾਮਾ ਕੰਪਨੀ' ਦਾ ਪ੍ਰੀਮੀਅਰ ਹੋਇਆ

ਜਲੰਧਰ, 17 ਜੁਲਾਈ (ਅ. ਬ.)-ਬੇਹੱਦ ਮਨੋਰੰਜਕ ਅਤੇ ਸਰਗਰਮ ਕਾਮੇਡੀ ਸ਼ੋਅ ਦੀ ਵਿਰਾਸਤ ਨਾਲ ਸੋਨੀ ਇੰਟਰਟੇਨਮੈਂਟ ਟੈਲੀਵਿਜ਼ਨ, ਦ ਡਰਾਮਾ ਕੰਪਨੀ ਦੇ ਰੂਪ ਵਿਚ ਤੁਹਾਡੇ ਲਈ ਇਕ ਨਵਾਂ ਤਾਜ਼ਾ ਰੂਪ ਲਿਆਇਆ ਹੈ | ਲੀਲ ਫ੍ਰੋਡੋ ਅਤੇ ਫ੍ਰੇਮਸ ਪ੍ਰੋਡਕਸ਼ਨ ਕੰਪਨੀ ਦੁਆਰਾ ਪੇਸ਼, ...

ਪੂਰੀ ਖ਼ਬਰ »

ਇਹ ਲਾਵਾਰਿਸ ਬੱਚੀ ਕਿਸ ਦੀ ਹੈ?

ਜਲੰਧਰ, 17 ਜੁਲਾਈ (ਅ. ਬ.)-ਇਹ ਲਾਵਾਰਿਸ ਬੱਚੀ ਜਿਸ ਦੀ ਉਮਰ ਲਗਪਗ ਢਾਈ ਸਾਲ ਹੈ, ਕੋਈ ਨਾ ਮਾਲੂਮ ਵਿਅਕਤੀ ਨਾਰੀ ਨਿਕੇਤਨ ਪੰਘੂੜੇ ਵਿਚ 14.7.2017 ਨੂੰ ਛੱਡ ਗਿਆ ਹੈ | ਇਹ ਲਾਵਾਰਿਸ ਬੱਚੀ ਜਿਸ ਕਿਸੇ ਦੀ ਵੀ ਹੋਵੇ ਉਹ ਨਾਰੀ ਨਿਕੇਤਨ ਨਾਲ ਸੰਪਰਕ ਕਰੇ | ਫ਼ੋਨ ਨੰ: 0181-4614827, 4627320, 4617009. ...

ਪੂਰੀ ਖ਼ਬਰ »

ਡਾ: ਸੁਮਿਤਾ ਸੋਫਤ ਯੂਰਪੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਸਨਮਾਨਿਤ

ਜਲੰਧਰ, 17 ਜੁਲਾਈ (ਅ. ਬ.)-(ਈ. ਐਮ. ਏ.) ਯੂਰਪੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਉੱਤਰ ਭਾਰਤ ਦੀ ਪ੍ਰਸਿੱਧ ਬਾਂਝਪਣ ਮਾਹਿਰ ਡਾ: ਸੁਮਿਤਾ ਸੋਫਤ ਨੂੰ ਭਾਰਤ ਦੀ ਬਿਹਤਰੀਨ ਡਾਕਟਰ ਵਜੋਂ ਸਨਮਾਨਿਤ ਕੀਤਾ ਗਿਆ | ਸਵਿਟਜ਼ਰਲੈਂਡ ਦੇ ਸ਼ਹਿਰ ...

ਪੂਰੀ ਖ਼ਬਰ »

ਮਾਲਵਾ ਵਿਚ ਪਹਿਲੀ ਵਾਰ ਗੁਰਦੇ ਦੀ ਰਸੋਲੀ ਕੱਢ ਕੇ 60 ਫੀਸਦੀ ਗੁਰਦਾ ਬਚਾਇਆ

ਜਲੰਧਰ, 17 ਜੁਲਾਈ (ਅ. ਬ.)-ਡਾ: ਸੌਰਭ ਗੁਪਤਾ ਯੁਰੋਲੋਜਿਸਟ (ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ, ਬਰਨਾਲਾ ਰੋਡ, ਬਠਿੰਡਾ) ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਡਾ: ਡੀ. ਕੇ. ਗਰਗ ਅਤੇ ਡਾ: ਗਗਨ ਸੰਧੂ ਦੁਆਰਾ ਬਠਿੰਡਾ ਜ਼ਿਲ੍ਹੇ ਦੇ 20 ਵਰਿ੍ਹਆਂ ਦੀ ਕੁੜੀ, ਜਿਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਲਾਂਬੜਾ, 17 ਜੁਲਾਈ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵੱਲੋਂ ਅੱਜ ਨਸ਼ੀਲੇ ਪਾਊਡਰ ਸਮੇਤ ਦੋ ਦੋਸੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱ ਸਿਆ ਕਿ ਲਾਂਬੜਾ ਪੁਲਿਸ ਵੱਲੋਂ ਪਿੰਡ ਰਾਮਪੁਰ ਦੇ ਨਜ਼ਦੀਕ ਨਾਕਬੰਦੀ ਦੌਰਾਨ ਇਕ ...

ਪੂਰੀ ਖ਼ਬਰ »

ਗੁਰੂਆਂ ਦੀਆਂ ਸਿੱਖਿਆਵਾਂ ਨੂੰ ਰਾਜਸਥਾਨ 'ਚ ਲੋਕਾਂ ਦੇ ਘਰ-ਘਰ ਪੁੱਜਦਾ ਕਰਨ ਦਾ ਯਤਨ ਕਰਾਂਗੀ ਵਸੁੰਧਰਾ ਰਾਜੇ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਰਾਜਸਥਾਨ ਦੀ ਮੁੱਖ ਮੰਤਰੀ ਸ੍ਰੀਮਤੀ ਵਸੁੰਧਰਾ ਰਾਜੇ ਸਿੰਧੀਆ ਦੀ ਰਿਹਾਇਸ਼ 'ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ 'ਤੇ ਰਾਜ ...

ਪੂਰੀ ਖ਼ਬਰ »

ਉਤਪਾਦਕ ਹੋਣ ਲੱਗੇ ਲਾਮਬੰਦ

ਆਲੂਆਂ ਦੀ ਫਸਲ ਦੇ ਸੰਕਟ 'ਚ ਘਿਰਨ ਕਾਰਨ ਦੁਆਬੇ ਦੇ ਆਲੂ ਉਤਪਾਦਕਾਂ ਨੇ ਲਾਮਬੰਦ ਹੋਣਾ ਸ਼ੁਰੂ ਕਰ ਦਿੱਤਾ | ਜਲੰਧਰ ਆਲੂ ਉਤਪਾਦਕ ਐਸੋਸੀਏਸ਼ਨ ਦੇ ਸੱਦੇ ਉੱਪਰ ਅੱਜ ਪਿੰਡ ਉੱਗੀ ਵਿਖੇ ਹਜ਼ਾਰਾਂ ਆਲੂ ਉਤਪਾਦਕ ਕਿਸਾਨ ਇਕੱਤਰ ਹੋਏ ਤੇ ਆਲੂਆਂ ਦੀ ਫਸਲ ਰੁਲਣ ਤੋਂ ਚਿੰਤਤ ...

ਪੂਰੀ ਖ਼ਬਰ »

ਥਾਂ-ਥਾਂ 'ਤੇ ਮਿਲ ਰਿਹੈ ਮੱਛਰਾਂ ਦਾ ਲਾਰਵਾ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬਾਰਿਸ਼ਾਂ ਤੋਂ ਬਾਅਦ ਹੁੰਮਸ ਦੇ ਹੋਣ ਨਾਲ ਇਹ ਮੌਸਮ ਮੱਛਰਾਂ ਦੇ ਪੈਦਾ ਹੋਣ ਦੇ ਲਿਹਾਜ ਨਾਲ ਕਾਫ਼ੀ ਸਹਾਈ ਹੋ ਰਿਹਾ ਹੈ ਜਿਸ ਕਰਕੇ ਦਿੱਲੀ ਦੀਆਂ ਅਨੇਕ ਥਾਵਾਂ ਤੋਂ ਮੱਛਰਾਂ ਦਾ ਲਾਰਵਾ ਮਿਲ ਰਿਹਾ ਹੈ ਜਿਸ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚ ਪਾ ਲੁੱਟੀ ਸੋਨੇ ਦੀ ਚੇਨ, ਦੋਸ਼ੀ ਕਾਬੂ

ਮਕਸੂਦਾਂ, 17 ਜੁਲਾਈ (ਲਖਵਿੰਦਰ ਪਾਠਕ)- ਆਪਣੇ ਹੀ ਮੁਹੱਲੇ ਦ ਦੋਸਤ ਨੂੰ ਲੁੱਟਣਾ ਦੋ ਦੋਸ਼ੀਆਂ ਨੂੰ ਉਸ ਸਮਾਂ ਮਹਿੰਗਾ ਪੈ ਗਿਆ ਜਦ ਪੀੜਤ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਆਵਾਜ਼ ਦੇ ਨਾਲ ਹੀ ਪਹਿਚਾਣ ਲਿਆ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 10 ਵਜੇ ਦੇ ਕਰੀਬ ਪੇਸ਼ੇ ...

ਪੂਰੀ ਖ਼ਬਰ »

ਐਮ. ਪੀ. ਦੇ ਘਰ ਬਾਹਰ ਕੂੜੇ ਦੀ ਰੇਹੜੀ ਲਗਾਈ

ਜਲੰਧਰ, 17 ਜੁਲਾਈ (ਸ਼ਿਵ)- ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਸੰਘਰਸ਼ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਾਲੇ ਨੌਜਵਾਨ ਸੁਸ਼ੀਲ ਤਿਵਾੜੀ ਨੇ ਕਾਂਗਰਸ ਦੇ ਲੋਕ-ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਬਾਹਰ ਰੇਹੜੀ ਲਗਾ ਕੇ ਰੋਸ ਜ਼ਾਹਿਰ ਕੀਤਾ ਜਿਸ ਨੂੰ ...

ਪੂਰੀ ਖ਼ਬਰ »

ਸਿਟੀਜ਼ਨ ਕੋਆਪਰੇਟਿਵ ਬੈਂਕ 'ਚ ਲੱਗੀ ਅੱਗ, ਵੱਡਾ ਨੁਕਸਾਨ ਹੋਣੋਂ ਟਲਿਆ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ)- ਸਕਾਈਲਾਰਕ ਚੌਾਕ ਨੇੜੇ ਸਰਕਟ ਹਾਊਸ ਦੇ ਸਾਹਮਣੇ ਚੱਲ ਰਹੇ ਸਿਟੀਜ਼ਨ ਕੋਆਪਰੇਟਿਵ ਬੈਂਕ 'ਚ ਅੱਜ ਸ਼ਾਮ ਅਚਾਨਕ ਅੱਗ ਲੱਗ ਗਈ | ਬੈਂਕ ਦੇ ਗੁਆਂਢ ਚੱਲ ਰਹੀ ਕੈਟਰਿੰਗ ਕੰਪਨੀ ਦੀ ਪ੍ਰਬੰਧਕ ਸੋਨੀਆ ਮੈਮੀ ਦੀ ਸੂਝ-ਬੂਝ ਦੇ ਨਾਲ ਵੱਡਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮਕਸੂਦਾਂ, 17 ਜੁਲਾਈ (ਵੇਹਗਲ)- ਥਾਣਾ ਮਕਸੂਦਾਂ ਅਧੀਨ ਆਉਂਦੇ ਖੇਤਰ ਬੁਲੰਦਪੁਰ 'ਚ ਰੋਜ਼ੀ ਰੋਟੀ ਕਮਾਉਣ ਆਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਹੈ | ਥਾਣਾ ਮੁਖੀ ਇੰਸ: ਜਸਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਕੰਬਾਈਨ ਨਾਲ ਫ਼ਸਲ ਕਟਾਈ ਕਰ ਕੇ ਟਰਾਲੀ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਕੇ 2 ਹਜ਼ਾਰ ਦੀ ਨਕਦੀ ਲੁੱਟੀ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ)- ਸਥਾਨਕ ਮੱਖ਼ਦੂਮਪੁਰਾ ਮੁਹੱਲੇ 'ਚ ਦੇਰ ਸ਼ਾਮ ਤਿੰਨ ਐਕਟਿਵਾ ਸਵਰਾਂ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਤੋਂ 2 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ | ਲੁੱਟ ਦੇ ਸ਼ਿਕਾਰ ਅਜੇ ਪੁੱਤਰ ਰਾਜੂ ਵਾਸੀ ਯੂ. ਪੀ. ਹਾਲ ਵਾਸੀ ਉੱਚਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਲੋਹੀਆਂ ਖਾਸ, 17 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਦੇ ਸੱਭ ਤੋਂ ਵਧੇਰੇ ਵਸੋਂ ਵਾਲੇ ਖੇਤਰ 'ਚ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX