ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  5 minutes ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  16 minutes ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  29 minutes ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  45 minutes ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 2 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 2 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 2 hours ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 3 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 1 hour ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  15 minutes ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  36 minutes ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  1 day ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  1 day ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਹਰਿਆਣਾ ਹਿਮਾਚਲ

ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵੱਲੋਂ ਅਧਿਕਾਰੀਆਂ ਨਾਲ ਬੈਠਕ

ਕਰਨਾਲ, 17 ਜੁਲਾਈ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਵਿੱਚ ਹੜ੍ਹ ਦੇ ਸੰਭਾਵੀ ਖਤਰੇ ਨੂੰ ਮੁੱਖ ਰਖਦਿਆਂ ਪਹਿਲਾਂ ਤੋਂ ਹੀ ਪ੍ਰਬੰਧ ਕਰਨ ਲਈ ਡੀ. ਸੀ. ਡਾ: ਆਦਿੱਤਿਆ ਦਹੀਆ ਦੀ ਪ੍ਰਧਾਨਗੀ 'ਚ ਮਿੰਨੀ ਸਕੱਤਰੇਤ 'ਚ ਬੈਠਕ ਹੋਈ, ਜਿਸ ਵਿੱਚ ਡੀ. ਸੀ. ਨੇ ਸਬੰਧਤ ਖੇਤਰਾਂ ਦੇ ਪੇਂਡੂ ਸਕੱਤਰਾਂ ਅਤੇ ਪਟਵਾਰੀਆਂ ਨੂੰ ਹੁਕਮ ਦਿੱਤੇ ਕਿ ਯਮੁਨਾ ਨਦੀ ਦਾ ਪਾਣੀ ਦਾ ਪੱਧਰ 70 ਹਜ਼ਾਰ ਕਿਊਸਿਕ ਪਾਣੀ ਤੋਂ ਵੱਧ ਹੋਣ ਅਤੇ ਹਥਨੀਕੁੰਡ ਬੈਰਾਜ ਤੋਂ ਵੱਧ ਪਾਣੀ ਛੱਡੇ ਜਾਣ ਦੀ ਸੂਚਨਾ ਮਿਲਣ 'ਤੇ ਇਸ ਦੀ ਜਾਣਕਾਰੀ ਸਬੰਧਿਤ ਪਿੰਡ ਵਾਸੀਆਂ ਨਾਲ ਫੌਰੀ ਸਾਂਝੀ ਕਰਨ ਅਤੇ ਪਿੰਡ 'ਚ ਮੁਨਿਆਦੀ ਕਰਵਾਉਣ, ਤਾਂ ਜੋ ਪਿੰਡ ਵਾਸੀਆਂ ਦੇ ਜਾਨਮਾਲ ਅਤੇ ਪਸ਼ੂ ਧਨ ਦਾ ਕੋਈ ਨੁਕਸਾਨ ਨਾ ਹੋਵੇ | ਡੀ.ਸੀ. ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਕਰੋਪੀ ਆਉਣ 'ਤੇ ਪ੍ਰਭਾਵਤ ਖ਼ੇਤਰ ਦੇ ਲੋਕਾਂ ਨੂੰ ਭਰੋਸਾ ਹੁੰਦਾ ਹੈ ਕਿ ਪ੍ਰਸ਼ਾਸਨ ਉਨ੍ਹਾਂ ਦੀ ਜ਼ਰੂਰ ਮਦਦ ਕਰੇਗਾ | ਅਜਿਹੇ 'ਚ ਲੋਕਾਂ ਦੀ ਆਸ 'ਤੇ ਖ਼ਰਾ ਉਤਰਦੇ ਹੋਏ ਸਾਨੂੰ ਕਿਸੇੇ ਵੀ ਤਰ੍ਹਾਂ ਦੀ ਕੁਦਰਤੀ ਕਰੋਪੀ ਸਮੇਂ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕਰਨਾਲ ਜ਼ਿਲ੍ਹੇ 'ਚ ਹੜ੍ਹ ਸੰਭਾਵਿਤ ਖ਼ੇਤਰ ਤਹਿਤ 18 ਪਿੰਡ ਆਉਂਦੇ ਹਨ, ਜਿਸ 'ਚ ਇੰਦਰੀ ਬਲਾਕ ਦੇ 8, ਘਰੌਾਡਾ ਬਲਾਕ ਦੇ 3 ਅਤੇ ਕਰਨਾਲ ਬਲਾਕ ਦੇ 7 ਪਿੰਡ ਸ਼ਾਮਿਲ ਹਨ | ਡੀ.ਸੀ. ਨੇ ਸਬਿੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਹੁਕਮ ਦਿੱਤੇ ਕਿ ਅਗਲੇ 2 ਮਹੀਨੇ ਤੱਕ ਬਿਨਾਂ ਕਿਸੇ ਕਾਰਨ ਦੇ ਕਿਸੇ ਵੀ ਤਰ੍ਹਾਂ ਦੀ ਛੁੱਟੀ ਨਾ ਲੈਣ ਅਤੇ ਨਾ ਹੀ ਆਪਣਾ ਸਟੇਸ਼ਨ ਛੱਡਣ ਅਤੇ ਜੇਕਰ ਕਿਸੇ ਜ਼ਰੂਰੀ ਕੰਮ ਤੋਂ ਜਾਣਾ ਪੈਂਦਾ ਹੈ, ਤਾਂ ਸਬੰਧਿਤ ਅਧਿਕਾਰੀ ਤੋਂ ਛੁੱਟੀ ਲੈ ਕੇ ਜਾਣ ਅਤੇ ਇਸ ਦੀ ਸੂਚਨਾ ਡੀ.ਸੀ. ਦਫ਼ਤਰ ਨੂੰ ਵੀ ਦੇਣ |

ਪਲਟੀ ਖਾਂਦੀ ਕਾਰ ਅਧਿਆਪਕ ਦੇ ਦਰਵਾਜੇ ਨਾਲ ਟਕਰਾਈ

ਮੰਡੀ ਕਿੱਲਿਆਂਵਾਲੀ, 17 ਜੁਲਾਈ (ਇਕਬਾਲ ਸਿੰਘ ਸ਼ਾਂਤ)-ਅੱਜ ਸਵੇਰੇ ਪਿੰਡ ਘੁਮਿਆਰਾ ਵਿਖੇ ਬੇਕਾਬੂ ਕਾਰ ਪਲਟ ਕੇ ਸਰਕਾਰੀ ਅਧਿਆਪਕ ਦੇ ਮਕਾਨ ਦੇ ਦਰਵਾਜੇ ਨਾਲ ਟਕਰਾ ਗਈ | ਇਸ ਹਾਦਸੇ ਵਿੱਚ ਕਾਰ 'ਚ ਸਵਾਰ ਚਾਰ ਨੌਜਵਾਨ ਵਾਲ-ਵਾਲ ਬਚ ਗਏ | ਮਕਾਨ 'ਚ ਵੱਸਦੇ ਪਰਿਵਾਰ ਦਾ ...

ਪੂਰੀ ਖ਼ਬਰ »

ਸੈਕਟਰ 7 'ਚ ਲਗਾਏ ਬੂਟੇ, ਕੱਢੀ ਸਾਈਕਲ ਰੈਲੀ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਪ੍ਰੇਰਨਾ ਸਮਿਤੀ ਹਰਿਆਣਾ ਵੱਲੋਂ ਰੋਜ਼ਾਨਾ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਬੂਟੇ ਲਗਾਉਣ ਲਈ ਪ੍ਰ੍ਰੇਰਿਤ ਕੀਤਾ ਜਾ ਰਿਹਾ ਹੈ | ਇਸੇ ਲੜੀ 'ਚ ਅੱਜ 136ਵੀਂ ਸਾਈਕਲ ਰੈਲੀ ਕੱਢੀ ਗਈ ਅਤੇ ਬੂਟੇ ਲਗਾਏ ...

ਪੂਰੀ ਖ਼ਬਰ »

ਸਿਹਤ ਮੰਤਰੀ ਵੱਲੋਂ ਹਫ਼ਤਾਵਾਰੀ ਮੈਡੀਕਲ ਕੈਬ ਵੀਕ ਦੀ ਸ਼ੁਰੂਆਤ

ਅੰਬਾਲਾ, 17 ਜੁਲਾਈ (ਚਰਨਜੀਤ ਸਿੰਘ ਟੱਕਰ)-ਸਿਹਤ ਮੰਤਰੀ ਅਨਿਲ ਵਿਜ ਨੇ ਅੰਬਾਲਾ ਕੈਂਟ 'ਚ ਹਰਿਆਣਾ ਸੂਬਾਈ ਪ੍ਰਯੋਗਸ਼ਾਲਾ ਟੈਕਨੀਸ਼ੀਅਨ ਵੱਲੋਂ ਕੀਤੇ ਜਾ ਰਹੇ ਹਫ਼ਤਾਵਾਰੀ ਮੈਡੀਕਲ ਕੈਬ ਵੀਕ ਦਾ ਸ਼ੁੁਭ ਅਰੰਭ ਕੀਤਾ | ਪ੍ਰੋਗਰਾਮ ਦੇ ਪਹਿਲੇ ਦਿਨ ਤਕਰੀਬਨ 2 ਹਜ਼ਾਰ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਟੋਹਾਣਾ, 17 ਜੁਲਾਈ (ਗੁਰਦੀਪ ਭੱਟੀ)-ਪੁਲਿਸ ਦੀ ਵਿਸੇਸ਼ ਟੀਮ ਨੇ ਟੋਹਾਣਾ-ਕੁਲਾਂ ਸੜਕ 'ਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਜੇਬ 'ਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਮੁਲਜ਼ਮ ਦੀ ਸ਼ਨਾਖ਼ਤ ਬਿੱਟੂ ਪੁੱਤਰ ਰਾਮੇਸ਼ਵਰ ਪਿੰਡ ਧਾਰਸੂਲ ਕਲਾਂ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬੇਰੁਜ਼ਗਾਰੀ ਭੱਤੇ ਵੰਡੇ

ਟੋਹਾਣਾ, 17 ਜੁਲਾਈ (ਗੁਰਦੀਪ ਭੱਟੀ)-ਉਪ ਮੰਡਲ ਪੱਧਰ 'ਤੇ ਬੇਰੁਜਗਾਰ ਨੌਜਵਾਨਾਂ ਨੂੰ ਐੱਸ. ਡੀ. ਐੱਮ ਟੋਹਾਣਾ, ਸਰਜੀਤ ਨੈਨ ਨੇ 11 ਲੱਖ 24 ਹਜ਼ਾਰ 700 ਰੁਪਏ ਦਾ ਬੇਰੁਜਗਾਰੀ ਭੱਤਾ ਵੰਡਿਆ | ਨੈਨ ਨੇ ਮੁਤਾਬਿਕ 12ਵੀਂ ਪਾਸ ਨੂੰ 900, ਬੀ. ਏ. ਪਾਸ ਨੂੰ 1500 ਤੇ ਪੋਸਟ ਗ੍ਰੈਜੂਏਟ ਨੂੰ 3000 ...

ਪੂਰੀ ਖ਼ਬਰ »

ਕਾਮਰਸ ਵਿਭਾਗ ਵੱਲੋਂ ਸੈਮੀਨਾਰ ਅੱਜ

ਕੁਰੂਕਸ਼ੇਤਰ, 17 ਜੁਲਾਈ (ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦਾ ਕਾਮਰਸ ਵਿਭਾਗ 18 ਜੁਲਾਈ ਨੂੰ ਮੂਵਿੰਗ ਟੂਵਰਡਜ਼ ਗੁਡਜ਼ ਐਾਡ ਸਰਵਿਸ ਟੈਕਸ : ਰਿਸੇਂਟ ਡਿਵੈਲਪਮੈਂਟਸ, ਇਸ਼ਊਸ ਐਾਡ ਇੰਡਸਟਰੀ ਪ੍ਰੇਪੇਡਨੇਸ ਵਿਸ਼ੇ 'ਤੇ ਸੈਮੀਨਾਰ ਕਰੇਗਾ | ਇਸ ਸੈਮੀਨਾਰ 'ਚ ਕੇਯੂ ਦੇ ...

ਪੂਰੀ ਖ਼ਬਰ »

ਲੋਕ ਪੰਚਾਇਤ ਸਮੇਤ ਕਈ ਜਥੇਬੰਦੀਆਂ ਵੱਲੋਂ ਕਿਸਾਨਾਂ ਦੀ ਹਮਾਇਤ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਕਰਜ਼ਾ ਮੁਆਫ਼ੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਲੋਕ ਪੰਚਾਇਤ, ਕਿਸਾਨ ਸਭਾ, ਏਆਈਐਸਐਫ, ਏਆਈਵਾਈਐਫ ਸਮੇਤ ਕਈ ਜਥੇਬੰਦੀਆਂ ਨੇ ਕਿਸਾਨਾਂ ...

ਪੂਰੀ ਖ਼ਬਰ »

ਸੜਕ 'ਤੇ ਚਲਦੇ ਮੋਟਰ ਸਾਈਕਲ ਨੂੰ ਲੱਗੀ ਅੱਗ

ਕਰਨਾਲ, 17 ਜੁਲਾਈ (ਗੁਰਮੀਤ ਸਿੰਘ ਸੱਗੂ)-ਬਸੰਤ ਵਿਹਾਰ ਖੇਤਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦ ਸੜਕ 'ਤੇ ਜਾ ਰਹੀ ਇਕ ਮੋਟਰ ਸਾਈਕਲ 'ਚ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਮੋਟਰ ਸਾਈਕਲ ਸਵਾਰ ਨੇ ਅੱਗ ਲੱਗੀ ਮੋਟਰ ਸਾਈਕਲ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ | ਮੌਕੇ 'ਤੇ ਪੁੱਜੀ ...

ਪੂਰੀ ਖ਼ਬਰ »

ਛੱਪੜ ਦੀ ਕੰਧ ਨਾ ਹੋਣ ਕਰਕੇ ਸੜਕ ਟੁੱਟਣ ਦਾ ਬਣਿਆ ਖਤਰਾ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਪਿੰਡ ਕੇਵਲ 'ਚ ਛੱਪੜ ਦੇ ਇੱਕ ਪਾਸੇ ਦੀ ਕੰਧ ਨਾ ਹੋਣ ਕਾਰਨ ਤਲਵੰਡੀ ਨੂੰ ਜਾਣ ਵਾਲੀ ਸੜਕ ਉੱਤੇ ਛੱਪੜ ਦਾ ਪਾਣੀ ਓਵਰਫਲੋ ਹੋਣ ਨਾਲ ਮੋਟਰ ਗੱਡੀ ਡਰਾਈਵਰਾਂ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਪੁੱਜਣ ਦਾ ਮੌਕਾ ਦੇ ਰਹੀ ਸਰਕਾਰ-ਸੁਧਾ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਭਾਜਪਾ ਦੇ ਯੁਵਾ ਆਗੂ ਸਾਹਿਲ ਸੁਧਾ ਨੇ ਕਿਹਾ ਕਿ ਸੂਬਾਈ ਸਰਕਾਰ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪੁੱਜਣ ਦੇ ਬਰਾਬਰ ਮੌਕੇ ਦੇ ਰਹੀ ਹੈ | ਇਸ ਲਈ ਸੂਬਾਈ ਸਰਕਾਰ ਪੇਂਡੂ ਖੇਤਰ ਤੋਂ ਛੁੱਪੇ ਹੁੱਨਰਾਂ ਨੂੰ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਕੁੱਟਮਾਰ ਦੇ ਮਾਮਲੇ 'ਚ ਮੁਲਜ਼ਮਾਂ ਨੂੰ ਫੜਨ ਦੀ ਮੰਗ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਬਿਜਲੀ ਚੋਰੀ ਫੜਨ ਗਏ ਬਿਜਲੀ ਕਰਮਚਾਰੀਆਂ ਦੀ ਕੁਟਮਾਰ ਕਰਨ ਵਾਲੇ ਲੋਕਾਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਬਿਜਲੀ ਕਰਮਚਾਰੀਆਂ 'ਚ ਭਾਰੀ ਰੋਹ ਪੈਦਾ ਹੋ ਗਿਆ ਹੈ | ਬਿਜਲੀ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ...

ਪੂਰੀ ਖ਼ਬਰ »

ਬਡੂੰਗਰ ਅੱਜ ਸ਼ੁਰੂ ਕਰਨਗੇ ਧਰਮ ਪ੍ਰਚਾਰ ਦੀ ਵਿਸ਼ੇਸ਼ ਲਹਿਰ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ 'ਚ ਧਰਮ ਪ੍ਰਚਾਰ ਦੀ ਵਿਸ਼ੇਸ਼ ਲਹਿਰ ਦਾ ਸ਼ੁਭ ਅਰੰਭ 18 ਜੁਲਾਈ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਕਰਨਗੇ | ਸ਼ੁਭ ਅਰੰਭ ਗੁਰੂ ਸ੍ਰੀ ਹਰਿਕ੍ਰਿਸ਼ਨ ...

ਪੂਰੀ ਖ਼ਬਰ »

ਸੂਰਜਮੁਖੀ ਫ਼ਸਲ ਖ਼ਰੀਦ ਲਈ ਸ਼ਾਹਾਬਾਦ ਦਾ ਅਗਲਾ ਪ੍ਰੋਗਰਾਮ ਜਾਰੀ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਦ ਹਰਿਆਣਾ ਸਟੇਟ ਕਾਪਰੇਟਿਵ ਸਪਲਾਈ ਐਾਡ ਮਾਰਕੀਟਿੰਗ ਫੈਡਰੇਸ਼ਨ ਲਿ. (ਹੈਫ਼ੇਡ) ਨੇ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਿਕ ਸੂਰਜਮੁਖੀ ਦੀ ਫ਼ਸਲ ਦੀ ਖ਼ਰੀਦ ਲਈ ਪਿੰਡ ਮੁਤਾਬਿਕ ਫ਼ਸਲ ਖ਼ਰੀਦਣ ਦਾ ਪ੍ਰੋਗਰਾਮ ਜਾਰੀ ਕੀਤਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 2 ਮੋਟਰਸਾਈਕਲ ਚੋਰੀ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਵੱਖ-ਵੱਖ ਥਾਵਾਂ ਤੋਂ 2 ਮੋਟਰ ਸਾਈਕਲਾਂ ਚੋਰੀ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਪੁਲਿਸ ਨੇ ਦੋਵੇਂ ਘਟਨਾਵਾਂ 'ਚ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸ਼ਿਕਾਇਤ 'ਚ ਗੁਲਾਬ ਸਿੰਘ ਵਾਸੀ ਸੁਰਮੀ ਨੇ ਦੱਸਿਅ5ਾ ਕਿ ...

ਪੂਰੀ ਖ਼ਬਰ »

ਹੁੱਡਾ ਨੂੰ ਆਪਣੇ ਕਾਰਜਕਾਲ ਦੌਰਾਨ ਯਾਦ ਨਹੀਂ ਆਇਆ ਉੱਤਰੀ ਹਰਿਆਣਾ-ਅਰਜੁਨ ਸੁਢੈਲ

ਜਗਾਧਰੀ, 17 ਜੁਲਾਈ (ਜਗਜੀਤ ਸਿੰਘ)-ਯੁਵਾ ਇਨੈਲੋ ਆਗੂ ਅਰਜੁਨ ਸੁਢੈਲ ਨੇ ਕਿਹਾ ਕਿ ਭੂਪਿੰਦਰ ਸਿਘ ਹੁੱਡਾ ਜਦ 10 ਸਾਲ ਹਰਿਆਣਾ ਸੂਬੇ ਦੇ ਮੁੱਖ ਮੰਤਰੀ ਰਹੇ, ਉਦੋਂ ਉਨ੍ਹਾਂ ਨੂੰ ਉੱਤਰੀ ਹਰਿਆਣਾ ਕਿਉਂ ਯਾਦ ਨਹੀਂ ਆਇਆ | 10 ਸਾਲ ਮੁੱਖ ਮੰਤਰੀ ਰਹਿੰਦੇ ਹੋਏ ਹਰਿਆਣਾ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਧੰਨਵਾਦ ਕਰਨ ਨੂੰ ਲੈ ਕੇ ਔਰਤਾਂ ਨੇ ਕੀਤੀ ਬੈਠਕ

ਨਰਾਇਣਗੜ੍ਹ, 17 ਜੁਲਾਈ (ਪੀ. ਸਿੰਘ)-ਮਹਿਲਾ ਸਸ਼ਕਤੀਕਰਨ ਲਈ ਸੂਬਾ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ਨੂੰ ਲੈ ਕੇ ਹਲਕੇ ਦੀਆਂ ਔਰਤਾਂ ਨੇ 18 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਘਰ 'ਚ ਮੁੱਖ ਮੰਤਰੀ ਮਨੋਹਰ ਲਾਲ ਦਾ ਧੰਨਵਾਦ ਕਰਨ ਦਾ ਫੈਸਲਾ ਲਿਆ ਹੈ | ਇਹ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਕੀਤਾ ਜਾ ਰਿਹਾ ਨੀਤੀਆਂ 'ਚ ਬਦਲਾਅ-ਸੈਣੀ

ਪਿਹੋਵਾ, 17 ਜੁਲਾਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਭਾਜਪਾ ਵੱਲੋਂ ਸਾਬਕਾ ਮੰਤਰੀ ਬਲਬੀਰ ਸਿੰਘ ਸੈਣੀ ਨੂੰ ਕਿਸਾਨ ਮੋਰਚੇ ਦੀ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ ਵੱਲੋਂ ਸਵਾਗਤ ਸਮਾਰੋਹ ਕਰਵਾਇਆ ਗਿਆ | ਇਸ 'ਚ ਪਾਰਟੀ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮੰਗਾਂ ਨੂੰ ਲੈ ਕੇ ਫੂਕਿਆ ਉੱਪ ਕੁਲਪਤੀ ਦਾ ਪੁਤਲਾ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਮਿਲਣ ਤੋਂ ਰੋਹ 'ਚ ਆਏ ਵਿਦਿਆਰਥੀਆਂ ਨੇ ਸੀ. ਡੀ. ਐੱਲ. ਯੂ. ਦੇ ਉੱਪ ਕੁਲਪਤੀ ਦਾ ਪੁਤਲਾ ਫੂਕਿਆ ਤੇ ਨਾਅਰੇਬਾਜੀ ਕੀਤੀ | ਵਿਦਿਆਰਥੀ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਜਰੰਗ ਦਲ ਦੇ ਨੇਤਾ ਨੂੰ ਰਾਤੋ-ਰਾਤ ਜੇਲ੍ਹ ਭੇਜਿਆ

ਟੋਹਾਣਾ, 17 ਜੁਲਾਈ (ਗੁਰਦੀਪ ਭੱਟੀ)-ਮਸਜਿਦ ਦੇ ਸਾਹਮਣੇ ਅੱਤਵਾਦ ਦਾ ਪੂਤਲਾ ਸਾੜ ਕੇ ਮਸਜਿਦ 'ਚੋਂ ਨਮਾਜ਼ ਅਦਾ ਕਰਕੇ ਆ ਰਹੇ ਅੰਬਾਂ ਦੇ ਵਪਾਰੀ ਨਾਲ ਹੱਥੋਪਾਈ ਕਰਨ ਦੇ ਮਾਮਲੇ 'ਚ ਪੁਲਿਸ ਨੇ ਬਜਰੰਗ ਦਲ ਤੇ ਕਨਵੀਨਰ ਕਪਿਲ ਵਤਸ ਨੂੰ ਪੰਚਕੂਲਾ ਤੋਂ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਗਊ ਪਾਲਣ ਦਾ ਕੰਮ ਕਿਸਾਨ ਦੇ ਘਰ ਹੋਣਾ ਚਾਹੀਦੈ-ਆਹਲੂਵਾਲੀਆ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਗਊ ਪਾਲਣ ਦਾ ਕੰਮ ਗਊਸ਼ਾਲਾ ਦੀ ਬਜਾਏ ਕਿਸਾਨ ਦੇ ਘਰ 'ਚ ਹੋਣਾ ਚਾਹੀਦਾ ਹੈ ਅਤੇ ਗਊ ਨੂੰ ਕਿਸਾਨਾਂ ਦੇ ਘਰਾਂ 'ਚ ਰੱਖਣ ਲਈ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ | ਇਹ ਗੱਲ ਜੀਵ ਜੰਤੂ ਕਲਿਆਣ ਬੋਰਡ ਦੇ ਮੈਂਬਰ ...

ਪੂਰੀ ਖ਼ਬਰ »

ਬਰਾਸ ਬੈਂਡ ਮੁਕਾਬਲੇ 20 ਨੂੰ

ਕਰਨਾਲ, 17 ਜੁਲਾਈ (ਗੁਰਮੀਤ ਸਿੰਘ ਸੱਗੂ)-ਗੋਲਡਨ ਜੁਬਲੀ ਸਾਲ ਦੇ ਸਬੰਧ 'ਚ ਜ਼ਿਲ੍ਹਾ ਪੱਧਰ 'ਤੇ ਡੀ. ਸੀ. ਡਾ: ਆਦਿਤਿਆ ਦਹੀਆ ਦੀ ਅਗਵਾਈ 'ਚ ਬਰਾਸ ਬੈਂਡ ਮੁਕਾਬਲਾ 20 ਜੁਲਾਈ ਨੂੰ ਸਵੇਰੇ 10 ਵਜੇ ਕਾਲੀਦਾਸ ਰੰਗਸ਼ਾਲਾ 'ਚ ਕਰਵਾਇਆ ਜਾਵੇਗਾ | ਜ਼ਿਲ੍ਹਾ ਸੂਚਨਾ ਅਤੇ ਲੋਕ ਸੰਪਰਕ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਰੌਸ਼ਨੀ ਅਤੇ ਆਵਾਜ਼ ਸ਼ੋਅ ਨੇ ਸਮਾਂ ਬੰਨਿ੍ਹਆ

ਯਮੁਨਾਨਗਰ, 17 ਜੁਲਾਈ (ਗੁਰਦਿਆਲ ਸਿੰਘ ਨਿਮਰ)-ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਾਡ ਸਾਊਾਡ ਸ਼ੋਅ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਹੋਇਆ | ਹਰਿਆਣਾ ਸੂਬੇ ਦੀ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਤ ਹਰਿਆਣਾ ਸਰਕਾਰ ਦੇ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਸਫ਼ਾਈ ਅਤੇ ਗੰਦਗੀ ਦੋਵੇਂ ਨਾਲ-ਨਾਲ

ਢੰਡਾਰੀ ਕਲਾਂ, 17 ਜੁਲਾਈ (ਪਰਮਜੀਤ ਸਿੰਘ ਮਠਾੜੂ)-ਜੀ. ਟੀ. ਰੋਡ 'ਤੇ ਓਸਵਾਲ ਕੰਪਨੀ ਦੁਆਰਾ ਉਗਾਈ ਗਈ ਹਰਿਆਵਲ ਨੂੰ ਦੇਖ ਕੇ ਸਮਾਰਟ ਸਿਟੀ ਦੀ ਝਲਕ ਮਿਲ ਜਾਂਦੀ ਹੈ | ਦਿੱਲੀ ਵਾਲੀ ਸਾਈਡ ਤੋਂ ਆਉਣ ਵਾਲੀ ਸਰਵਿਸ ਲੇਨ 'ਤੇ ਆਉਣ ਵਾਲਾ ਹਰ ਇਨਸਾਨ ਇਕਦਮ ਇਹ ਸੋਚਣ ਲਗ ਜਾਵੇਗਾ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਲੁਧਿਆਣਾ ਦੇ ਕਈ ਰੈਸਟੋਰੈਂਟਾਂ ਵਿਚ ਚੱਲ ਰਿਹੈ ਹੁੱਕਾ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਦੇ ਹੁਕਮਾਂ ਤੋਂ ਬੇਪ੍ਰਵਾਹ ਹੋਏ ਸ਼ਹਿਰ ਵਿਚ ਕੁਝ ਰੈਸਟੋਰੈਂਟਾਂ ਦੇ ਮਾਲਕਾਂ ਵੱਲੋਂ ਸ਼ਰ੍ਹੇਆਮ ਗ੍ਰਾਹਕਾਂ ਨੂੰ ਹੁੱਕਾ ਪਰੋਸਿਆ ਜਾ ਰਿਹਾ ਹੈ | ਰੈਸਟੋਰੈਂਟ ਦੇ ਮਾਲਕਾਂ ਵੱਲੋਂ ...

ਪੂਰੀ ਖ਼ਬਰ »

80 ਸਾਲਾਂ ਤੋਂ ਵਡੇਰੀ ਉਮਰ ਦੇ ਬਿਰਧਾਂ ਨੂੰ ਹੁਣ ਘਰੇ ਬੈਠਿਆਂ ਮਿਲੇਗੀ ਪੈਨਸ਼ਨ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-80 ਸਾਲਾਂ ਤੋਂ ਵਡੇਰੀ ਉਮਰ ਦੇ ਬਿਰਧਾਂ ਨੂੰ ਹੁਣ ਘਰੇ ਬੈਠਿਆਂ ਸਮਾਜਿਕ ਸੁਰੱਖਿਆ ਪੈਨਸ਼ਨ ਮਿਲੇਗੀ | ਵਿਕਲਾਂਗ ਤੇ ਤੁਰਨ 'ਚ ਮੁਥਾਜ ਵਿਅਕਤੀ ਨੂੰ ਵੀ ਘਰ ਬੈਠਿਆਂ ਪੈਨਸ਼ਨ ਦਿੱਤੇ ਜਾਣ ਦੀ ਵਿਵਸਥਾ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਪਤਨੀ ਦੇ ਕਤਲ ਦੇ ਮਾਮਲੇ ਵਿਚ ਲੋੜੀ ਾਦਾ ਭਗੌੜਾ ਕਾਬੂ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰ: 5 ਦੀ ਪੁਲਿਸ ਨੇ ਪੰਜ ਸਾਲ ਪਹਿਲਾਂ ਇਕ ਔਰਤ ਦੇ ਹੋਏ ਕਤਲ ਦੇ ਮਾਮਲੇ ਵਿਚ ਉਸ ਦੇ ਪਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐਸ.ਐਚ.ਓ. ਸ੍ਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX