ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਜਲੰਧਰ

ਪਾਣੀ ਨਾ ਮਿਲਣ ਤੋਂ ਨਾਰਾਜ਼ ਲੋਕਾਂ ਨੇ ਕਮਿਸ਼ਨਰ ਦਫ਼ਤਰ ਬਾਹਰ ਚਿਪਕਾਈ ਸ਼ਿਕਾਇਤ

ਜਲੰਧਰ, 17 ਜੁਲਾਈ (ਸ਼ਿਵ)- ਨਿਗਮ 'ਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਕਿੰਨੀ ਗੰਭੀਰਤਾ ਨਾਲ ਲਿਆ ਜਾਂਦਾ ਹੈ, ਇਸ ਦਾ ਅੰਦਾਜ਼ਾ ਇਸ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਟੋਬਰੀ ਮੁਹੱਲਾ ਟਾਂਡਾ ਰੋਡ ਕੋਲ ਪਾਣੀ ਸੰਕਟ ਹੱਲ ਕਰਨ ਵਾਲੀ ਫਾਈਲ ਕਮਿਸ਼ਨਰ ਦਫ਼ਤਰ ਤੋਂ ਹੀ ਐਕਸੀਅਨ ਗੁਰਚੈਨ ਸਿੰਘ ਦੇ ਦਫ਼ਤਰ ਤੱਕ 20 ਦਿਨ ਬਾਅਦ ਪੁੱਜੀ ਹੈ ਜਿਸ ਤੋਂ ਨਾਰਾਜ਼ ਲੋਕਾਂ ਨੇ ਤਾਂ ਮਸਲਾ ਹੱਲ ਨਾ ਹੋਣ 'ਤੇ ਕਮਿਸ਼ਨਰ ਦੇ ਨਾ ਮਿਲਣ ਕਰਕੇ ਸ਼ਿਕਾਇਤ ਨਿਗਮ ਕਮਿਸ਼ਨਰ ਦਫ਼ਤਰ ਬਾਹਰ ਚਿਪਕਾ ਦਿੱਤੀ | ਭਾਜਪਾ ਆਗੂ ਅਨਿਲ ਸੱਚਰ, ਈਸ਼ਵਰ ਚੰਦ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਟੋਬਰੀ ਮੁਹੱਲੇ ਦੇ ਇਕ ਹਿੱਸੇ 'ਚ ਪਾਣੀ ਸੰਕਟ ਚੱਲ ਰਿਹਾ ਹੈ ਕਿਉਂਕਿ 150 ਫੁੱਟ ਦੇ ਕਰੀਬ ਪਾਣੀ ਪਾਈਪ ਕੱਟੀ ਪਈ ਹੈ ਤੇ ਉੱਥੋਂ ਪਾਣੀ ਨਾ ਆਉਣ ਕਰਕੇ ਔਰਤਾਂ ਨੂੰ ਅੱਧਾ ਕਿੱਲੋਮੀਟਰ ਦੂਰ ਤੋਂ ਪਾਣੀ ਭਰ ਕੇ ਲਿਆਉਣਾ ਪੈਂਦਾ ਹੈ | ਉਨਾਂ ਨੇ ਕਮਿਸ਼ਨਰ ਬਸੰਤ ਗਰਗ ਨੂੰ 27 ਜੂਨ ਨੂੰ ਆਪ ਜਾ ਕੇ ਸ਼ਿਕਾਇਤ ਦਿੱਤੀ ਸੀ ਤੇ ਕਾਰਵਾਈ ਨਾ ਹੋਣ 'ਤੇ ਇਲਾਕਾ ਵਾਸੀਆਂ ਨਾਲ ਅੱਜ ਗੁਰਚੈਨ ਸਿੰਘ ਨੂੰ ਮਿਲੇ ਸਨ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਕਮਿਸ਼ਨਰ ਦਫ਼ਤਰ ਤੋਂ ਮੁਹੱਲਾ ਨਿਵਾਸੀਆਂ ਦੀ ਪਾਣੀ ਦੀ ਸ਼ਿਕਾਇਤ ਅੱਜ ਮਿਲੀ ਹੈ ਜਦਕਿ ਸੱਚਰ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਤਾਂ ਐਕਸੀਅਨ ਨੂੰ ਆਪ ਤਿੰਨ ਦਿਨ ਪਹਿਲਾਂ ਪਾਣੀ ਦੀ ਪਾਈਪ ਠੀਕ ਕਰਵਾਉਣ ਦੀ ਲਿਖਤੀ ਸ਼ਿਕਾਇਤ ਦਿੱਤੀ ਸੀ | ਉਹ ਕਮਿਸ਼ਨਰ ਸ੍ਰੀ ਗਰਗ ਨੂੰ ਮਿਲਣ ਲਈ ਗਏ ਸਨ ਪਰ ਉਨ੍ਹਾਂ ਦੇ ਨਾ ਮਿਲਣ ਕਰਕੇ ਇਲਾਕਾ ਵਾਸੀਆਂ ਨੇ ਪਾਣੀ ਸੰਕਟ ਦੀ ਸ਼ਿਕਾਇਤ ਉਨ੍ਹਾਂ ਦੇ ਦਫ਼ਤਰ ਬਾਹਰ ਚਿਪਕਾ ਦਿੱਤੀ ਸੀ | ਮਿਲਣ ਵਾਲਿਆਂ 'ਚ ਲਕਸ਼ਮੀ, ਕਾਸਤੀ ਦੇਵੀ, ਸੀਤਾ ਰਾਣੀ, ਬਸੰਤੀ, ਸਰੋਜ ਰਾਣੀ, ਨੀਲਮ ਖੰਨਾ ਤੇ ਹੋਰ ਵੀ ਇਲਾਕਾ ਵਾਸੀ ਨਾਲ ਸਨ | ਲੋਕਾਂ ਦਾ ਕਹਿਣਾ ਸੀ ਕਿ ਨਿਗਮ ਪ੍ਰਸ਼ਾਸਨ ਨੂੰ ਇਹ ਸਮੱਸਿਆ ਜਲਦੀ ਦੂਰ ਕਰਨੀ ਚਾਹੀਦੀ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇ | ਸਾਫ਼ ਪਾਣੀ ਪੀਣ ਲਈ ਹੀ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਧਰ ਐਕਸੀਅਨ ਗੁਰਚੈਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਤਾਂ ਸ਼ਿਕਾਇਤ ਆ ਗਈ ਸੀ ਤੇ ਉਨਾਂ ਨੇ ਅੱਜ ਹੀ ਐੱਸ. ਡੀ. ਓ. ਨੂੰ ਮੌਕੇ 'ਤੇ ਭੇਜ ਦਿੱਤਾ ਸੀ | ਸਮੱਸਿਆ ਹੱਲ ਹੋ ਜਾਏਗੀ |

ਕਾਰ ਸਵਾਰ ਲੁਟੇਰੇ ਫਾਈਨਾਂਸਰ ਕੋਲੋਂ ਡੇਢ ਲੱਖ ਰੁਪਏ ਖੋਹ ਕੇ ਹੋਏ ਰਫ਼ੂਚੱਕਰ

ਨਕੋਦਰ, 17 ਜੁਲਾਈ (ਗੁਰਵਿੰਦਰ ਸਿੰਘ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਸਰੀਂਹ ਨੇੜੇ ਇਕ ਕਾਰ ਸਵਾਰ ਲੁਟੇਰੇ ਇਕ ਮੋਟਰਸਾਈਕਲ ਸਵਾਰ ਫਾਈਨਾਂਸਰ ਕੋਲੋਂ ਡੇਢ ਲੱਖ ਰੁਪਏ ਖੋਹ ਕੇ ਫਰਾਰ ਹੋ ਗਏ | ਪੁਲਿਸ ਨੇ ਗੁਰਦਿਆਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਖੁਰਲਾ ਕਿੰਗਰਾ ਦੇ ...

ਪੂਰੀ ਖ਼ਬਰ »

ਹੋਟਲ ਨੂੰ ਨਿਗਮ ਵੱਲੋਂ ਸੀਲਿੰਗ ਦਾ ਨੋਟਿਸ ਜਾਰੀ

ਜਲੰਧਰ, 17 ਜੁਲਾਈ (ਸ਼ਿਵ)- ਨਿਗਮ ਪ੍ਰਸ਼ਾਸਨ ਨੇ ਵਰਕਸ਼ਾਪ ਰੋਡ 'ਤੇ ਹੋਟਲ ਰੈੱਡ ਪੈਟਲ ਨੂੰ ਸੀਲਿੰਗ ਬਾਰੇ ਨੋਟਿਸ ਜਾਰੀ ਕਰਦੇ ਹੋਏ ਤਿੰਨ ਦਿਨ 'ਚ ਇਮਾਰਤ ਬਾਰੇ ਦਸਤਾਵੇਜ਼ ਦਿਖਾਉਣ ਲਈ ਕਿਹਾ ਹੈ ਤੇ ਜੇਕਰ ਦਸਤਾਵੇਜ਼ ਨਹੀਂ ਦਿਖਾਏ ਜਾਂਦੇ ਤਾਂ ਹੋਟਲ ਨੂੰ ਸੀਲ ਕਰਨ ਦੀ ...

ਪੂਰੀ ਖ਼ਬਰ »

ਘਰ 'ਚੋਂ ਸੋਨਾ, ਨਕਦੀ, ਯੂ.ਐਸ. ਡਾਲਰ, ਪਾਸਪੋਰਟ ਅਤੇ ਗਰੀਨ ਕਾਰਡ ਚੋਰੀ

ਜੰਡਿਆਲਾ ਮੰਜਕੀ 17 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ ਤੋਂ ਥਾਬਲਕੇ ਜਾਂਦੀ ਸੜਕ ਤੇ ਇੱਕ ਪ੍ਰਵਾਸੀ ਭਾਰਤੀ ਦੀ ਕੋਠੀ 'ਚੋਂ ਚੋਰਾਂ ਵਲੋਂ ਦਿਨ ਦਿਹਾੜੇ ਸੋਨਾ, ਨਕਦੀ, ਯੂ.ਐਸ ਡਾਲਰ, ਪਾਸਪੋਰਟ ਅਤੇ ਗਰੀਨ ਕਾਰਡ ਚੋਰੀ ਕੀਤੇ ਜਾਣ ਨਾਲ ਪੁਲਸ ਦੇ ਪੁਖਤਾ ...

ਪੂਰੀ ਖ਼ਬਰ »

ਹਵਲਦਾਰ 'ਤੇ ਲਗਾਏ ਸ਼ਰਾਬ ਪੀ ਕੇ ਡਿਊਟੀ ਕਰਨ ਦੇ ਦੋਸ਼

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)- ਬਲਦੇਵ ਮਿੱਤਰ ਪੁੱਤਰ ਰਾਮ ਨਾਥ ਵਾਸੀ ਗੁਰਾਇਆ ਨੇ ਤਸਦੀਕ ਸ਼ੁਦਾ ਹਲਫ਼ੀਆ ਬਿਆਨ 'ਚ ਦੋਸ਼ ਲਗਾਇਆ ਹੈ ਕਿ ਉਹ 6 ਜੁਲਾਈ ਨੂੰ ਗੁਰਾਇਆ ਥਾਣੇ ਵਿਖੇ ਕੋਈ ਸ਼ਿਕਾਇਤ ਦੇਣ ਗਿਆ ਸੀ | ਉਸ ਵਕਤ ਡਿਊਟੀ ਅਫ਼ਸਰ ਅਤੇ ਇੱਕ ਹਵਾਲਦਾਰ ਨੇ ਕਥਿਤ ...

ਪੂਰੀ ਖ਼ਬਰ »

ਟਰੈਕਟਰ ਪਲਟਣ ਨਾਲ ਵਿਦਿਆਰਥੀ ਦੀ ਮੌਤ

ਜਮਸ਼ੇਰ ਖਾਸ, 17 ਜੁਲਾਈ (ਕਪੂਰ)-ਜਮਸ਼ੇਰ ਖਾਸ ਵਿਖੇ ਪ੍ਰਵਾਸੀ ਕਾਮਾ ਅਰਜੁਨ ਸਿੰਘ ਜੋ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਦਾ ਕੰਮ ਜਮਸ਼ੇਰ ਤੋਂ ਭੋਡੇ ਸਪਰਾਏ ਨੂੰ ਜਾਂਦੀ ਸੜਕ ਨਜ਼ਦੀਕ ਕਰਦਾ ਹੈ ਜਿਸ ਦਾ ਲੜਕਾ ਕਰਮਵੀਰ (16 ਸਾਲ) ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਸਵੇਰੇ ...

ਪੂਰੀ ਖ਼ਬਰ »

ਦਾਦਾ ਮੋਟਰਜ਼ ਵਿਖੇ 'ਬਜਾਜ ਕੰਪੈਕਟ ਪਲੱਸ ਸੀ. ਐਨ. ਜੀ' ਦੀ ਘੁੰਡ ਚੁਕਾਈ

ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)- ਸ਼ਹਿਰ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਲਈ ਥ੍ਰਰੀ ਵੀਲਰਜ਼ ਦਾ ਬਹੁਤ ਵੱਡਾ ਰੋਲ ਹੈ | ਸ਼ਹਿਰ 'ਚ ਚੱਲ ਰਹੇ ਜੁਗਾੜੂ ਅਤੋ ਡੀਜਲ ਥਰੀ ਵੀਲਰਜ਼ 'ਤੇ ਨੱਥ ਪਾਉਣ ਲਈ ਹਾਈ ਕੋਰਟ ਦੇ ਹੁਕਮਾਂ ਨੂੰ ਜਲਦ ਲਾਗੂ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਸੀ. ਆਰ. ਪੀ. ਐਫ. ਐਸੋਸੀਏਸ਼ਨ ਵੱਲੋਂ ਪਾਸਟਰ ਦੀ ਹੱਤਿਆ ਦੀ ਨਿੰਦਾ

ਜਲੰਧਰ, 17 ਜੁਲਾਈ (ਜਸਪਾਲ ਸਿੰਘ)- ਲੁਧਿਆਣਾ ਵਿਖੇ ਪਿਛਲੇ ਦਿਨੀਂ ਪਾਸਟਰ ਸੁਲਤਾਨ ਮਸੀਹ ਦੀ ਹੱਤਿਆ ਦੀ ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ. ਸੁਲਿੰਦਰ ਸਿੰਘ ਕੰਡੀ ਨੇ ਜ਼ੋਰਦਾਰ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਕੁੱਝ ...

ਪੂਰੀ ਖ਼ਬਰ »

ਨਰੇਸ਼ ਗੁਜਰਾਲ ਵੱਲੋਂ ਨਾਰੀ ਨਿਕੇਤਨ ਨੂੰ 25 ਲੱਖ ਦੀ ਸਹਾਇਤਾ ਰਾਸ਼ੀ ਭੇਟ

ਜਲੰਧਰ, 17 ਜੁਲਾਈ (ਜਸਪਾਲ ਸਿੰਘ)- ਸੰਸਦ ਮੈਂਬਰ ਸ੍ਰੀ ਨਰੇਸ਼ ਗੁਜਰਾਲ ਵਲੋਂ ਆਪਣੇ ਸਮਾਜ ਸੇਵਾ ਦੇ ਕੰਮਾਂ ਨੂੰ ਜਾਰੀ ਰੱਖਦਿਆਂ ਸਥਾਨਕ ਨਕੋਦਰ ਰੋਡ ਸਥਿਤ ਸੰਸਥਾ ਨਾਰੀ ਨਿਕੇਤਨ ਲਈ ਆਪਣੀ ਤਰਫੋਂ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਵਿਦੇਸ਼ੀ ਜਾਗਰਨ ਮੰਚ ਵੱਲੋਂ ਸੁਰੱਖਿਆ ਮੁਹਿੰਮ 1 ਤੋਂ 21 ਅਗਸਤ ਤੱਕ

ਜਲੰਧਰ, 17 ਜੁਲਾਈ (ਸ਼ਿਵ)- ਸਵਦੇਸ਼ੀ ਜਾਗਰਨ ਮੰਚ ਦੇ ਕੌਮੀ ਆਗੂ ਕਸ਼ਮੀਰੀ ਲਾਲ ਨੇ ਮੰਚ ਵੱਲੋਂ 1 ਤੋਂ 21 ਅਗਸਤ ਤੱਕ ਚਲਾਏ ਜਾਣ ਵਾਲੇ ਸਵਦੇਸ਼ੀ ਜਾਗਰਨ ਸੁਰੱਖਿਆ ਮੁਹਿੰਮ ਦੀ ਤਿਆਰੀ ਬਾਰੇ ਕੀਤੀ ਗਈ ਮੀਟਿੰਗ 'ਚ ਕਿਹਾ ਹੈ ਕਿ ਚੀਨ ਜਿਸ ਤਰੀਕੇ ਨਾਲ ਦੇਸ਼ ਨੂੰ ਅੱਖਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੈਰਾ ਲੀਗਲ ਵਾਲੰਟੀਅਰਾਂ ਨੂੰ ਕੀਤਾ ਸਿੱਖਿਅਤ

ਜਲੰਧਰ, 17 ਜੁਲਾਈ (ਚੰਦੀਪ ਭੱਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ 30 ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਉਪਰੰਤ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 17 ਜੁਲਾਈ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਦੇਰ ਤੱਕ ਬੰਦ ਰੱਖੇ ਜਾਂਦੇ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਰਾਹਗੀਰ ਹੋਏ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲੰਘਣ ਵਾਲੇ ਲੋਕਾਂ ਵੱਲੋਂ ਰੇਲ ਵਿਭਾਗ ਖਿਲਾਫ਼ ਭੜਾਸ ਕੱਢਦਿਆਂ ਰੇਲ ਗੱਡੀਆਂ ਦੇ ਆਉਣ-ਜਾਣ ਦੇ ਸਮੇਂ ਸਬੰਧੀ ਲਿਸਟ ਲਗਾਉਣ ਦੀ ਮੰਗ ਕੀਤੀ ਗਈ | ਫਾਟਕ ਤੋਂ ਸ਼ਹਿਰ ਤੇ ...

ਪੂਰੀ ਖ਼ਬਰ »

ਪ੍ਰਵੀਨ ਛਿੱਬੜ ਨੇ ਤਹਿਸੀਲਦਾਰ ਜਲੰਧਰ-1 ਦੇ ਅਹੁਦੇ ਦਾ ਕੰਮਕਾਜ ਸੰਭਾਲਿਆ

ਜਲੰਧਰ, 17 ਜੁਲਾਈ (ਭੱਲਾ, ਫੁੱਲ)- ਪ੍ਰਵੀਨ ਛਿੱਬਨ ਨੇ ਅੱਜ ਤਹਿਸੀਲਦਾਰ ਜਲੰਧਰ-1 ਦੇ ਅਹੁਦੇ ਦਾ ਕੰਮਕਾਜ਼ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਪੀ. ਡਬਲਿਊ. ਡੀ ਦਫਤਰ ਵਿਖੇ ਤਾਇਨਾਤ ਸਨ ਤੇ ਉਨ੍ਹਾਂ ਨੂੰ ਇੱਥੇ ਤਹਿਸੀਲਦਾਰ ਜਲੰਧਰ-1 ਸ੍ਰੀ ਕਰਨਦੀਪ ਸਿੰਘ ਭੱੁਲਰ ਦੀ ਥਾਂ ...

ਪੂਰੀ ਖ਼ਬਰ »

ਮਾਈ ਭਾਗੋ ਜੀ ਸਿਲਾਈ ਸੈਂਟਰ ਦਾ ਤੀਸਰਾ ਸਮੈਸਟਰ ਸ਼ੁਰੂ- ਢੀਂਡਸਾ, ਬਿੱਟੂ

ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)- ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ (ਰਜਿ) ਸੈਂਟਰਲ ਟਾਉਨ ਜਲੰਧਰ ਵੱਲੋਂ ਸਮਾਜ ਸੇਵਾ ਲਈ ਚਲਾਏ ਜਾ ਰਹੇ ਮਾਈ ਭਾਗੋ (ਫਰੀ) ਸਿਲਾਈ ਸਿਖਲਾਈ ਸੈਂਟਰ ਦਾ ਤੀਸਰਾ ਸਮੈਸਟਰ ਸ਼ੁਰੂ ਹੋ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਈਸ਼ਵਰ ਨਗਰ 'ਚ ਸਫ਼ਾਈ ਸਮੱਸਿਆ ਬਰਕਰਾਰ

ਜਲੰਧਰ, 17 ਜੁਲਾਈ (ਸ਼ਿਵ)- ਈਸ਼ਵਰ ਨਗਰ ਵੈੱਲਫੇਅਰ ਸੋਸਾਇਟੀ ਦੇ ਆਗੂ ਮਨੋਜ ਅਰੋੜਾ ਨੇ ਨਿਗਮ ਪ੍ਰਸ਼ਾਸਨ ਨੂੰ ਉੱਥੇ ਸਫ਼ਾਈ ਕਰਨ ਦੇ ਮਾਮਲੇ 'ਚ ਸ਼ਿਕਾਇਤ ਦਿੱਤੀ ਹੈ | ਸੁਸਾਇਟੀ ਦੇ ਆਗੂ ਜਿਸ ਅਫ਼ਸਰ ਨੂੰ ਪਹਿਲਾਂ ਸ਼ਿਕਾਇਤ ਦੇਣ ਲਈ ਗਏ ਸਨ ਪਹਿਲਾਂ ਤਾਂ ਸ਼ਿਕਾਇਤ 'ਤੇ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਵੱਲੋਂ ਨਵੇਂ ਬਣੇ ਅਹੁਦੇਦਾਰਾਂ ਦਾ ਸਵਾਗਤ

ਜਲੰਧਰ, 17 ਜੁਲਾਈ (ਸ਼ਿਵ)- ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਵਲੰਟੀਅਰਾਂ ਵੱਲੋਂ ਸੁਖਦੀਪ ਸਿੰਘ ਅਪਰਾ ਤੇ ਮੁਨੀਸ਼ ਧੀਰ ਨੂੰ ਜਨਰਲ ਸਕੱਤਰ ਬਣਨ 'ਤੇ ਸਵਾਗਤ ਕੀਤਾ ਗਿਆ | ਇਸ 'ਚ ਨਿਗਮ ਚੋਣਾਂ ਬਾਰੇ ਤਿਆਰੀਆਂ ਕਰਨ ਬਾਰੇ ਵੀ ਚਰਚਾ ਕੀਤੀ ਗਈ | ਸੁਖਦੀਪ ਅਪਰਾ ਹੁਣ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਅੱਵਲ

ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ ਛੇਵਾਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ (ਪ੍ਰੋਫੈਸ਼ਨਲ) ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ ਨਵੇਂ ਸੈਸ਼ਨ ਦਾ ਅਰੰਭ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖਾਲਸਾ ਕਾਲਜ ਲੜਕੀਆਂ ਵਿਖੇ ਨੂੰ ਸੈਸ਼ਨ 2017-2018 ਦਾ ਰਸਮੀ ਆਰੰਭ ਕੀਤਾ ਗਿਆ | ਸ਼ੁਰੂਆਤ 'ਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਹ ਪਾਠ ਸਮੂਹ ਸਟਾਫ਼ ਅਤੇ ਬੱਚਿਆਂ ਨੇ ਮਿਲਕੇ ਕੀਤਾ | ਇਸ ਮੌਕੇ ਕਾਲਜ ਗਵਰਨਿੰਗ ਕੌਾਸਲ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਤੋਂ ਲੋਕਾਂ 'ਚ ਦਹਿਸ਼ਤ

ਜਲੰਧਰ, (ਸ਼ਿਵ)- ਕੁੱਤਿਆਂ ਦੇ ਆਪ੍ਰੇਸ਼ਨ ਦਾ ਪ੍ਰਾਜੈਕਟ ਸਿਰੇ ਨਾ ਚੜ੍ਹਨ ਕਰਕੇ ਪ੍ਰੇਸ਼ਾਨੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਕਿਉਂਕਿ ਕੁੱਝ ਸਮੇਂ ਤੋਂ ਸ਼ਹਿਰ 'ਚ ਆਵਾਰਾ ਕੁੱਤਿਆਂ ਦੀ ਗਿਣਤੀ 'ਚ ਕਈ ਗੁਣਾ ਵਧ ਜਾਣ ਕਰਕੇ ਲੋਕਾਂ ਨੂੰ ਕੱਟਣ ਦੇ ਮਾਮਲੇ ...

ਪੂਰੀ ਖ਼ਬਰ »

ਓਬਰਾਏ ਦਾ ਮੁੜ ਸ਼ੁਰੂ ਹੋਇਆ ਮੇਅਰ ਨਾਲ ਪੰਗਾ

ਜਲੰਧਰ, 17 ਜੁਲਾਈ (ਸ਼ਿਵ)- ਨੰਗਲ ਸ਼ਾਮਾਂ ਵਿਚ ਆਵਾਰਾ ਕੁੱਤਿਆਂ ਦੇ ਆਪ੍ਰੇਸ਼ਨ ਕਰਨ ਕਰਨ ਵਾਲੀ ਸੁਸਾਇਟੀ ਦੇ ਆਗੂ ਅਤੇ ਸਾਬਕਾ ਕੌਾਸਲਰ ਕੁਲਦੀਪ ਸਿੰਘ ਓਬਰਾਏ ਦਾ ਮੇਅਰ ਸੁਨੀਲ ਜੋਤੀ ਨਾਲ ਇਕ ਵਾਰ ਫਿਰ ਪੰਗਾ ਸ਼ੁਰੂ ਹੋ ਗਿਆ ਹੈ | ਓਬਰਾਏ ਨੇ ਕਮਿਸ਼ਨਰ ਬਸੰਤ ਗਰਗ ਨੂੰ ...

ਪੂਰੀ ਖ਼ਬਰ »

ਹਾਕੀ ਲੀਗ ਅਕੈਡਮੀ ਦਾ ਸ਼ਲਾਘਾਯੋਗ ਉਪਰਾਲਾ-ਉਲੰਪੀਅਨ ਸੰਜੀਵ ਕੁਮਾਰ

ਜਲੰਧਰ, 17 ਜੁਲਾਈ (ਸਟਾਫ ਰਿਪੋਰਟਰ)- ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵੱਲੋਂ ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹਾਕੀ ਲੀਗ ਟੂਰਨਾਮੈਂਟ ਇਕ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਬਰਸਾਤੀ ਮੌਸਮ ਕਾਰਨ ਬਾਲਿਆਂ ਦੀ ਛੱਤ ਡਿੱਗੀ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਬਰਸਾਤੀ ਮੌਸਮ 'ਚ ਰੋਜ਼ਾਨਾ ਪੈ ਰਹੇ ਮੀਂਹ ਨਾਲ ਇਕ ਮਕਾਨ ਦੀ ਬਾਲਿਆਂ ਵਾਲੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ, ਜਿਸ ਨਾਲ ਹੇਠਾਂ ਪਿਆ ਸਾਮਾਨ ਨੁਕਸਾਨਿਆ ਗਿਆ | ਸਥਾਨਕ ਬੂਟਾ ਪਿੰਡ ਦੀ ਰਹਿਣ ਵਾਲੀ ਉਸ਼ਾ ਰਾਣੀ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਨਈਮ ਖਾਨ ਵੱਲੋਂ ਪਾਸਟਰ ਦੀ ਹੱਤਿਆ ਦੀ ਨਿੰਦਾ

ਜਲੰਧਰ, 17 ਜੁਲਾਈ (ਜਸਪਾਲ ਸਿੰਘ)- ਪਿਛਲੇ ਦਿਨੀਂ ਲੁਧਿਆਣਾ ਵਿਖੇ ਪਾਸਟਰ ਸੁਲਤਾਨ ਮਸੀਹ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਪੀ. ਪੀ. ਸੀ. ਸੀ. ਘੱਟ ਗਿਣਤੀ ਵਿਭਾਗ ਜਲੰਧਰ ਦੇ ਚੇਅਰਮੈਨ ਸ੍ਰੀ ਨਈਮ ਖਾਨ ਐਡਵੋਕੇਟ ਨੇ ਤਿੱਖੇ ਸ਼ਬਦਾਂ ਵਿਚ ਆਲੋਚਨਾ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਆਧਾਰ ਕਾਰਡ ਨੂੰ ਲੈ ਕੇ ਹੋਇਆ ਹੰਗਾਮਾ

ਜਲੰਧਰ, 17 ਜੁਲਾਈ (ਚੰਦੀਪ ਭੱਲਾ)- ਸੇਵਾ ਕੇਂਦਰ ਚ ਅੱਜ ਜਿੱਥੇ ਇਕ ਪਾਸੇ ਬੱਤੀ ਗੁਲ ਹੋਣ ਕਰਕੇ ਲੋਕ ਪ੍ਰੇਸ਼ਾਨ ਹੋਏ, ਉੱਥੇ ਨਾਲ ਹੀ ਦੂਜੇ ਪਾਸੇ ਲੋਕ ਅਧਾਰ ਕਾਰਡ ਕਾਉਂਟਰ ਤੇ ਵੀ ਪ੍ਰੇਸ਼ਾਨ ਹੋਏ ਤੇ ਹੰਗਾਮਾ ਵੀ ਹੋਇਆ, ਲੋਕਾਂ ਨੇ ਕਿਹਾ ਕਿ ਅਧਾਰ ਕਾਰਡ ਲਈ ਪਹਿਲਾਂ 40 ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਚੋਣ ਟਰਾਇਲ ਲਏ ਗਏ

ਜਲੰਧਰ, 17 ਜੁਲਾਈ (ਜਤਿੰਦਰ ਸਾਬੀ)- ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਵਿਜੇ ਕੁਮਾਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ...

ਪੂਰੀ ਖ਼ਬਰ »

ਬਰਸਾਤਾਂ ਤੋਂ ਬਾਅਦ ਬਣੇਗਾ ਕਪੂਰਥਲਾ ਰੋਡ

ਜਲੰਧਰ, 17 ਜੁਲਾਈ (ਸ਼ਿਵ)- ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਤੇ ਮੇਅਰ ਸੁਨੀਲ ਜੋਤੀ ਦੇ ਯਤਨਾਂ ਕਰਕੇ ਕਪੂਰਥਲਾ ਰੋਡ ਦੇ ਮਸਲੇ ਨੂੰ ਹੱਲ ਕਰਨ ਲਈ ਇਲਾਕੇ ਦੇ ਦੁਕਾਨਦਾਰਾਂ ਨੇ ਉਨ੍ਹਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਪੀ.ਏ.ਪੀ. ਵਿਖੇ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 17 ਜੁਲਾਈ (ਜਤਿੰਦਰ ਸਾਬੀ)- 52ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਅੱਜ ਪੀ.ਏ.ਪੀ. ਸ਼ੂਟਿੰਗ ਰੇਂਜ, ਜਲੰਧਰ ਵਿਖੇ ਆਰੰਭ ਕੀਤੀ ਗਈ | ਜਿਸ 'ਚ 10 ਮੀਟਰ ਏਅਰ ਰਾਈਫਲ, 50 ਮੀਟਰ ਪਰੋਨ ਪੁਜੀਸ਼ਨ ਰਾਈਫਲ, 50 ਮੀਟਰ ਫ੍ਰੀ ਪਿਸਟਲ, 25 ਮੀਟਰ ਸਪੋਰਟਸ ਪਿਸਟਲ, ਸੈਂਟਰ ...

ਪੂਰੀ ਖ਼ਬਰ »

ਦਵਾਈਆਂ ਦੀ ਦੁਕਾਨ ਤੋਂ ਚੋਰੀ ਹੋਈ ਨਕਦੀ 'ਚੋਂ 75 ਹਜ਼ਾਰ ਬਰਾਮਦ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ)- ਸਨਿਚਰਵਾਰ ਨੂੰ ਦਵਾਈਆਂ ਦੀ ਦੁਕਾਨ 'ਚੋਂ ਚੋਰੀ ਹੋਈ ਕਰੀਬ ਡੇਢ ਲੱਖ ਦੀ ਨਕਦੀ 'ਚੋਂ ਪੁਲਿਸ ਨੇ 75 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਖਬੀਰ ਸਿੰਘ ਬੁੱਟਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਲਡਿੰਗਾਂ ਲਈ ਜ਼ਰੂਰੀ ਹੋਣਗੇ ਹੁਣ ਬਿਜਲੀ ਬੱਚਤ ਕਰਨ ਵਾਲੇ ਪ੍ਰਮਾਣ-ਪੱਤਰ

ਜਲੰਧਰ, 17 ਜੁਲਾਈ (ਸ਼ਿਵ)- ਪੰਜਾਬ ਸਰਕਾਰ ਨੇ 100 ਕਿੱਲੋਵਾਟ ਤੋਂ ਜ਼ਿਆਦਾ ਬਿਜਲੀ ਲੋਡ ਵਾਲੀਆਂ ਇਮਾਰਤਾਂ ਲਈ ਬਿਜਲੀ ਬੱਚਤ ਲਈ ਈ. ਸੀ. ਬੀ. ਸੀ. ਦੇ ਪ੍ਰਮਾਣ-ਪੱਤਰ ਲੈਣੇ ਜ਼ਰੂਰੀ ਕਰ ਦਿੱਤੇ ਹਨ ਤੇ ਜੇਕਰ ਕੋਈ ਇਸ ਬਾਰੇ ਪ੍ਰਮਾਣ-ਪੱਤਰ ਨਹੀਂ ਪ੍ਰਾਪਤ ਕਰਦਾ ਹੈ ਤਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਕੈਦ

ਜਲੰਧਰ, 17 ਜੁਲਾਈ (ਚੰਦੀਪ ਭੱਲਾ)- ਜੇ.ਐਮ.ਆਈ.ਸੀ ਪੁਨੀਤ ਮੋਨੀਆ ਦੀ ਅਦਾਲਤ ਨੇ ਸੜਕ ਹਾਦਸੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੰਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚਲੋਪਰ, ਥਾਣਾ ਬੁੱਲੋਵਾਲ, ਹੁਸ਼ਿਆਰਪੁਰ ਨੂੰ 2 ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ...

ਪੂਰੀ ਖ਼ਬਰ »

ਸਿਟੀ ਸਕੇਪ ਪ੍ਰਾਜੈਕਟ ਦੀਆਂ ਲੱਗੀਆਂ ਬਰੇਕਾਂ

ਜਲੰਧਰ, 17 ਜੁਲਾਈ (ਸ਼ਿਵ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 18 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਸਿਟੀ ਸਕੇਪ ਪ੍ਰਾਜੈਕਟ ਵੀ ਫ਼ੰਡ ਨਾ ਮਿਲਣ ਕਰਕੇ ਲਟਕ ਗਿਆ ਹੈ ਤੇ ਅੱਗੇ ਤੋਂ ਇਸ ਪ੍ਰਾਜੈਕਟ 'ਤੇ ਕੰਮ ਸ਼ੁਰੂ ਹੋਣ ਦੇ ਆਸਾਰ ਨਹੀਂ ਲੱਗ ਰਹੇ ਹਨ | ਕੇਂਦਰ ਨੇ ਜਲੰਧਰ 'ਚ ...

ਪੂਰੀ ਖ਼ਬਰ »

ਟੈਲੀਫੋਨ ਤਾਰ ਪਾਉਣ ਦਾ ਕੰਮ ਰੁਕਵਾਇਆ

ਜਲੰਧਰ, 17 ਜੁਲਾਈ (ਸ਼ਿਵ)- ਨਿਗਮ ਦੀ ਇਕ ਟੀਮ ਨੇ ਰੇਰੂ ਲਾਗੇ ਬਾਬਾ ਦੀਪ ਸਿੰਘ ਨਗਰ 'ਚ ਟੈਲੀਫ਼ੋਨ ਦੀ ਤਾਰ ਪਾਉਣ ਦਾ ਕੰਮ ਰੁਕਵਾ ਦਿੱਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਨਿਗਮ ਨੇ ਬਿਨਾਂ ਮਨਜ਼ੂਰੀ ਤੋਂ ਟੈਲੀਫ਼ੋਨ ਦੀਆਂ ਤਾਰਾਂ ਪਾਉਣ ਦੇ ਕੰਮ 'ਤੇ ਰੋਕ ਲਗਾਈ ਹੈ ਪਰ ...

ਪੂਰੀ ਖ਼ਬਰ »

ਪਿਸਤੌਲ ਅਤੇ ਨਸ਼ੀਲੇ ਕੈਪਸੂਲਾਂ ਸਮੇਤ 2 ਗਿ੍ਫ਼ਤਾਰ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ 2 ਨੌਜਵਾਨਾਂ ਤੋਂ ਇਕ .32 ਬੋਰ ਦੀ ਦੇਸੀ ਰਿਵਾਲਵਰ, 2 ਜ਼ਿੰਦਾ ਰੌਾਦ ਅਤੇ 505 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜਨਮ ਦਿਹਾੜੇ ਦੇ ਸਬੰਧ 'ਚ ਕਵੀ ਦਰਬਾਰ

ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)- ਗੁਰੂ ਹਰਿ ਕ੍ਰਿਸ਼ਨ ਸਾਹਿਬ ਦੇ ਜਨਮ ਦਿਹਾੜੇ ਦੇ ਸਬੰਧ ਮਹਾਨ ਕਵੀ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਵਿਖੇ ਕਰਵਾਏ ਗਏ ਇਸ ਕਵੀ ਦਰਬਾਰ 'ਚ ਪੰਥ ਪ੍ਰਸਿੱਧ ਕਵੀਆਂ ਨੇ ਆਪਣੀਆਂ ...

ਪੂਰੀ ਖ਼ਬਰ »

ਹਸਪਤਾਲਾਂ ਨੂੰ ਸੀਲ ਕਰਨ ਦਾ ਕੰਮ ਅੱਗੇ ਪਿਆ

ਜਲੰਧਰ, 17 ਜੁਲਾਈ (ਸ਼ਿਵ)- ਨਗਰ ਨਿਗਮ ਨੇ ਬਿਲਡਿੰਗ ਬਾਈਲਾਜ ਦੀ ਉਲੰਘਣਾ ਦੇ ਮਾਮਲੇ 'ਚ ਅੱਜ ਤਿੰਨ ਹਸਪਤਾਲਾਂ ਨੂੰ ਸੀਲ ਕਰਨ ਦੀ ਕਾਰਵਾਈ ਕਰਨੀ ਸੀ, ਉਸ ਨੂੰ ਕੁੱਝ ਦਿਨ ਲਈ ਰੋਕ ਦਿੱਤਾ ਗਿਆ ਹੈ | ਨਿਗਮ ਸੂਤਰਾਂ ਮੁਤਾਬਿਕ ਤਿੰਨੇ ਹਸਪਤਾਲਾਂ ਨੂੰ ਸੀਲ ਕਰਨ ਤੋਂ ...

ਪੂਰੀ ਖ਼ਬਰ »

-ਮਾਮਲਾ 70 ਲੱਖ ਰੁਪਏ ਦੀ ਖਰੀਦਦਾਰੀ 'ਚ ਹੋਏ ਘਪਲੇ ਦਾ-

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ)- ਸਿਵਲ ਸਰਜਨ ਦਫ਼ਤਰ 'ਚ ਸਾਲ 2012 ਤੋਂ ਲੈ ਕੇ ਸਾਲ 2015 ਦੌਰਾਨ ਕੀਤੀ ਗਈ ਕਰੀਬ 70 ਲੱਖ ਦੀ ਖਰੀਦਦਾਰੀ ਦੇ ਮਾਮਲੇ 'ਚ ਘਪਲੇ ਦੀ ਸੂਚਨਾ ਮਿਲਣ 'ਤੇ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ | ਜਾਂਚ ਨੂੰ ਅੱਗੇ ਤੋਰਦੇ ਹੋਏ ਵਿਭਾਗ ਨੇ ਇਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਕਿਸਾਨ ਵੱਲੋਂ ਆਪਣੇ ਖੇਤਾਂ 'ਚ ਪਾਈ ਪਾਈਪ ਸ਼ਰਾਰਤੀ ਅਨਸਰਾਂ ਤੋੜੀ

ਕਿਸ਼ਨਗੜ੍ਹ, 17 ਜੁਲਾਈ (ਸੰਦੀਪ ਵਿਰਦੀ, ਲਖਵਿੰਦਰ ਲੱਕੀ)- ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ਹੋਏ ਅਤੇ ਤੋੜੀ ਗਈ ਪਾਈਪ ਲਾਈਨ ਦਿਖਾਉਂਦੇ ਹੋਏ ਪ੍ਰਵਾਸੀ ਭਾਰਤੀ ਸੁੱਚਾ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਰਹੀਮਪੁਰ, ਜਿਸ ਦੀ ਜ਼ਮੀਨ ਪਿੰਡ ਪੱਸਨਾ ਦੇ ਨਜ਼ਦੀਕ ਸਥਿਤ ਹੈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਵਿਹੜੇ 'ਚ ਬੂਟੇ ਲਗਾਏ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਿਵਲ ਸਰਜਨ ਜਲੰਧਰ ਡਾ: ਰਘੁਵੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਐਸ. ਐਮ. ਓ. ਡਾ: ਊਸਾ ਕੁਮਾਰੀ ਦੀ ਦੇਖ-ਰੇਖ ਹੇਠ ਹਸਪਤਾਲ ਦੇ ਵਿਹੜੇ ਵਿਚ 80 ਬੂਟੇ ਲਗਾਏ ਗਏ ਅਤੇ ਉਨ੍ਹਾਂ ਨੂੰ ਪਾਲਣ ...

ਪੂਰੀ ਖ਼ਬਰ »

ਸਿਵਲ ਸਰਜਨ ਸਮੇਤ ਸਿਵਲ ਹਸਪਤਾਲ ਤੇ ਡਾਇਰੀਏ ਤੋਂ ਪ੍ਰਭਾਵਿਤ ਵਾਰਡਾਂ ਦਾ ਦੌਰਾ

ਫਿਲੌਰ, 17 ਜੁਲਾਈ (ਸੁਰਜੀਤ ਸਿੰਘ ਬਰਨਾਲਾ )- ਐਸ.ਡੀ.ਐਮ. ਫਿਲੌਰ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਹੈ ਕਿ ਫਿਲੌਰ ਦੇ ਡਾਇਰੀਆ ਪ੍ਰਭਾਵਿਤ ਖੇਤਰਾਂ 'ਚ ਨਗਰ ਕੌਸਲ ਵਲੋਂ ਪੀਣ ਵਾਲਾ ਸਾਫ ਪਾਣੀ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਡਾਇਰੀਏ ਨੂੰ ਪੂਰੀ ...

ਪੂਰੀ ਖ਼ਬਰ »

ਬਘੇਲਾ ਡਿਸਪੈਂਸਰੀ ਅੱਗੇ ਲੋਕਾਂ ਵੱਲੋਂ ਰੋਸ ਮੁਜ਼ਾਹਰਾ

ਮਹਿਤਪੁਰ, 17 ਜੁਲਾਈ (ਪਰਮਜੀਤ ਸਿੰਘ ਮਾਨ)-ਪਿੰਡ ਬਘੇਲਾ ਦੀ ਡਿਸਪੈਂਸਰੀ ਵਿਖੇ ਡਾਕਟਰ ਤੇ ਫਾਰਮਾਸਿਸਟ ਨਾ ਹੋਣ ਕਰਕੇ ਮਰੀਜ਼ਾਂ ਨੂੰ ਦਵਾਈਆਂ ਨਹੀਂ ਮਿਲ ਰਹੀਆਂ, ਜਿਸ ਕਰਕੇ ਲੋਕਾਂ ਵੱਲੋਂ ਕਾਮਰੇਡ ਰਾਮ ਸਿੰਘ ਕੈਗਵਾਲਾ ਦੀ ਅਗਵਾਈ 'ਚ ਡਿਸਪੈਂਸਰੀ ਅੱਗੇ ਰੋਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਣੇ 2 ਕਾਬੂ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ 55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧ 'ਚ ਥਾਣਾ ਮੁਖੀ ਕਰਤਾਰਪੁਰ ਦਵਿੰਦਰ ਸਿੰਘ ਨੇ ਦੱ ਸਿਆ ਕਿ ਏ. ਐਸ. ਆਈ. ਸੇਵਾ ਦਾਸ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਰਧਾਨ ਨੂੰ 90 ਹਜਾਰ ਦਾ ਚੈਕ ਦਿੱਤਾ

ਲੋਹੀਆਂ ਖਾਸ, 17 ਜੁਲਾਈ (ਬਲਵਿੰਦਰ ਸਿੰਘ ਵਿੱਕੀ)- ਸਥਾਨਕ ਨਗਰ ਪੰਚਾਇਤ ਦੇ ਪ੍ਰਧਾਨ ਸ਼ਬਾਜ ਸਿੰਘ ਥਿੰਦ ਨੂੰ 90 ਹਜਾਰ ਰੁਪਏ ਦਾ ਚੈੱਕ ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਆਗੂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਦਿੱਤਾ ਗਿਆ | ਸਵੱਛ ਭਾਰਤ ਮੁਹਿੰਮ ਅਧੀਨ ...

ਪੂਰੀ ਖ਼ਬਰ »

ਮੰਦਿਰ 'ਚ ਜੰਝ ਘਰ ਦਾ ਲੈਂਟਰ ਪਾਇਆ

ਸ਼ਾਹਕੋਟ 17 ਜੁਲਾਈ (ਬਾਂਸਲ)- ਇੱਥੋ ਦੇ ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਿਰ ਵਿਖੇ 'ਜੰਝ ਘਰ' ਦਾ ਲੈਟਰ ਪਾਇਆ ਗਿਆ | ਮੰਦਰ ਕਮੇਟੀ ਦੇ ਚੇਅਰਮੈਨ ਸ਼ਿਵ ਨਾਰਾਇਣ ਗੁਪਤਾ ਤੇ ਪ੍ਰਧਾਨ ਰਾਜੀਵ ਗੁਪਤਾ ਨੇ ਕਿਹਾ ਕਿ ਮੰਦਿਰ ਵਿਖੇ ਜੰਝ ਘਰ ਦੀ ਉਸਾਰੀ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)- ਪਿੰਡ ਲੱਲੀਆਂ ਦੇ ਇੱਕ ਨੌਜਵਾਨ ਵਲ਼ੋਂ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਗਏ ਹਨ | ਜੀਵਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲੱਲੀਆਂ ਨੇ ਦੱਸਿਆ ਕਿ ਉਸ ਦਾ ਵਿਆਹ 4 ਸਾਲ ਪਹਿਲਾਂ ਹੋਇਆ ਸੀ | ਮਾਮੂਲੀ ਝਗੜਾ ਹੋਣ ਤੇ ਕਰੀਬ 6 ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਅੱਜ ਮਲਸੀਆਂ ਵਿਚ ਲਗਾਏਗੀ ਰਾਜਨੀਤਿਕ ਸਕੂਲ-ਕਾ. ਸਹੋਤਾ

ਮਲਸੀਆਂ, 17 ਜੁਲਾਈ (ਸੁਖਦੀਪ ਸਿੰਘ)- ਦਿਹਾਤੀ ਮਜ਼ਦੂਰ ਸਭਾ ਵੱਲੋਂ ਸੂਬੇ ਭਰ 'ਚ ਰਾਜਨੀਤਿਕ ਸਕੂਲ ਲਗਾਏ ਜਾ ਰਹੇ ਹਨ, ਜਿਸਦੇ ਤਹਿਤ ਕਸਬਾ ਮਲਸੀਆਂ ਵਿਖੇ ਵੀ 18 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਇਹ ਸਕੂਲ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਵਜੀਤ ਗਿੱਲ ਦਾ ਸਿੰਗਲ ਟਰੈਕ 'ਰਾਤਾਂ' ਲਹਿੰਬਰ ਹੁਸੈਨਪੁਰੀ ਵੱਲੋਂ ਰਿਲੀਜ਼

ਕਾਲਾ ਸੰਘਿਆਂ, 17 ਜੁਲਾਈ (ਸੰਘਾ)-ਆਵਾਜ਼ ਪੰਜਾਬ ਦੀ ਫੇਮ ਨਵਜੀਤ ਗਿੱਲ ਦਾ ਪਲੇਠਾ ਸਿੰਗਲ ਟਰੈਕ ਇੰਟਰਨੈਸ਼ਨਲ ਪੰਜਾਬੀ ਫੋਕ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਲੋਕ ਰੰਗ ਕੰਪਲੈਕਸ ਵਿਖੇ ਰਿਲੀਜ਼ ਕੀਤਾ ਗਿਆ | ਜਪਸ ਮਿਊਜ਼ਿਕ ਪ੍ਰੋਡਿਕਸ਼ਨ ਦੀ ਪੇਸ਼ਕਸ਼ 'ਅਸੀਂ ...

ਪੂਰੀ ਖ਼ਬਰ »

ਪੱਕੀ ਬਣਾਈ ਨਹਿਰ ਟੁੱਟਣੀ ਸ਼ੁਰੂ

ਨੂਰਮਹਿਲ, 17 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਪਿਛਲੀ ਸਰਕਾਰ ਵੱਲੋਂ ਦੁਆਬੇ ਅੰਦਰ ਲੰਘਦੀਆਂ ਨਹਿਰਾਂ ਨੂੰ ਪੱਕਾ ਕੀਤਾ ਗਿਆ ਸੀ, ਪਰ ਇਹ ਨਹਿਰਾਂ ਕੁਝ ਸਮੇਂ ਬਾਅਦ ਹੀ ਟੁੱਟਣੀਆਂ ਸ਼ੁਰੂ ਹੋ ਗਈਆਂ | ਸੁਰਿੰਦਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਟੁੱਟ ਸ਼ੇਰ ਸਿੰਘ 'ਚ ਸਿਲਾਈ ਸੈਂਟਰ ਖੋਲਿ੍ਹਆ

ਸ਼ਾਹਕੋਟ, 17 ਜੁਲਾਈ (ਦਲਜੀਤ ਸਿੰਘ ਸਚਦੇਵਾ)- ਪਿੰਡ ਟੁੱਟ ਸ਼ੇਰ ਸਿੰਘ (ਸ਼ਾਹਕੋਟ) ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ ਪੰਜਾਬ ਵੱਲੋਂ ਸੂਬਾ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਦੀ ਅਗਵਾਈ 'ਚ ਲੜਕੀਆਂ ਲਈ ਸਿਲਾਈ ਸੈਂਟਰ ਖੋਲਿ੍ਹਆ ਗਿਆ ਜਿਸ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਵੱਖ-ਵੱਖ ਵਿਸ਼ਿਆਂ 'ਤੇ ਮੁਕਾਬਲੇ ਕਰਵਾਏ

ਸ਼ਾਹਕੋਟ, 17 ਜੁਲਾਈ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਨਰੋਤਮ ਸਿੰਘ, ਵਾਈਸ ਪ੍ਰਧਾਨ ਡਾ: ਗਗਨਦੀਪ ਕੌਰ ਅਤੇ ਪਿ੍ੰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਚਿੱਤਰਕਲਾਂ, ਸਲੋਗਣ ਅਤੇ ਕੁਦਰਤੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਨੇ ਵਣਮਹਾਂਉਤਸਵ ਮਨਾਇਆ

ਨਕੋਦਰ, 17 ਜੁਲਾਈ (ਭੁਪਿੰਦਰ ਅਜੀਤ ਸਿੰਘ)-ਲਾਇਨਜ਼ ਕਲੱਬ ਨਕੋਦਰ ਗ੍ਰੇਟਰ ਵੱਲੋਂ ਪ੍ਰਧਾਨ ਕੇਵਲ ਕ੍ਰਿਸ਼ਨ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਕੋਦਰ ਵਿਖੇ ਬੂਟੇ ਲਗਾਏ ਗਏ | ਕਲੱਬ ਪ੍ਰਧਾਨ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਤੋਂ ਮੁਕਤੀ ਲਈ ...

ਪੂਰੀ ਖ਼ਬਰ »

ਬਿਨ੍ਹਾਂ ਸਰਕਾਰੀ ਫੀਸ ਬਾਹਰੋਂ ਫਲ, ਸਬਜੀਆਂ ਵੇਚਦੇ ਛੋਟੇ ਹਾਥੀ ਕਾਬੂ

ਆਦਮਪੁਰ, 17 ਜੁਲਾਈ (ਹਰਪ੍ਰੀਤ ਸਿੰਘ)- ਅੱਜ ਸਵੇਰੇ ਕਰੀਬ 8 ਵਜੇ ਆੜ੍ਹਤੀਆਂ ਯੂਨੀਅਨ ਆਦਮਪੁਰ ਪ੍ਰਧਾਨ ਮੰਗਲ ਰਾਮ ਦੀ ਅਗਵਾਈ ਹੇਠ ਸਮੂਹ ਮੈਬਰਾਂ ਨੇ ਬਿਨ੍ਹਾਂ ਸਰਕਾਰੀ ਫੀਸ ਦਿੱਤੇ ਪ੍ਰਵਾਸੀ ਮਜ਼ਦੂਰਾ ਵੱਲੋਂ ਸ਼ਰੇਆਮ ਫਲ ਤੇ ਸਬਜੀਆਂ ਦੇ ਭਰੇ 3 ਛੋਟੇ ਹਾਥੀ ਕਾਬੂ ...

ਪੂਰੀ ਖ਼ਬਰ »

ਰੋਟਰੀ ਕਲੱਬ ਗੁਰਾਇਆ ਵੱਲ਼ੋਂ ਵਿਦਿਆਰਥਣਾਂ ਨੂੰ ਬਸਤੇ ਵੰਡੇ

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)- ਰੋਟਰੀ ਕਲੱਬ ਗੁਰਾਇਆ ਵਲ਼ੋਂ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐੱਸ.ਡੀ.ਐਮ ਫਿਲੌਰ ਵਰਿੰਦਰਪਾਲ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਲੱਬ ਵਲ਼ੋਂ ਸਕੂਲ ਦੀਆਂ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਸਮੂਹ ਪ੍ਰਾਇਮਰੀ ਅਧਿਆਪਕਾਂ ਦੀ ਮੈਂਬਰਸ਼ਿਪ ਸ਼ੂਰ: ਪ੍ਰਧਾਨ ਜਸਪਾਲ ਸਿੰਘ

ਲੋਹੀਆਂ ਖਾਸ, 17 ਜੁਲਾਈ (ਸ਼ਤਾਬਗੜ੍ਹ, ਦਿਲਬਾਗ ਸਿੰਘ)- ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਇੱਕ ਝੰਡੇ ਥੱਲੇ ਲਿਆਉਣ ਲਈ ਸਕੂਲ ਪੱਧਰ ਤੋਂ ਮੈਂਬਰਸ਼ਿਪ ਆਰੰਭ ਕੀਤੀ ਗਈ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਈ.ਟੀ.ਟੀ. ...

ਪੂਰੀ ਖ਼ਬਰ »

ਭੇਦ-ਭਰੇ ਹਾਲਤ 'ਚ ਨੌਜਵਾਨ ਦੀ ਮੌਤ

ਮਲਸੀਆਂ, 17 ਜੁਲਾਈ (ਸੁਖਦੀਪ ਸਿੰਘ)- ਮਲਸੀਆਂ ਪੁਲਿਸ ਚੌਾਕੀ ਅਧੀਨ ਪੈਂਦੇ ਪਿੰਡ ਬਿੱਲੀ ਚੁਹਾਰਮੀ ਦੇ ਨੌਜਵਾਨ ਦੀ ਭੇਦ-ਭਰੇ ਹਾਲਾਤਾਂ 'ਚ ਮੌਤ ਹੋ ਗਈ | ਪੁਲਿਸ ਚੌਾਕੀ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਜਲੰਧਰ ਦੇ ਇੱਕ ...

ਪੂਰੀ ਖ਼ਬਰ »

ਰੇਲਵੇ ਰੋਡ ਦਾਣਾ ਮੰਡੀ 'ਚ ਕਈ ਹਫ਼ਤਿਆਂ ਤੋਂ ਫੈਲਿਆ ਸੀਵਰੇਜ ਦਾ ਗੰਦਾ ਪਾਣੀ ਬਿਮਾਰੀਆਂ ਨੂੰ ਦੇ ਰਿਹਾ ਸੱਦਾ

ਨਕੋਦਰ, 17 ਜੁਲਾਈ (ਗੁਰਵਿੰਦਰ ਸਿੰਘ)-ਰੇਲਵੇ ਰੋਡ ਪੁਰਾਣੀ ਦਾਣਾ ਮੰਡੀ 'ਚ ਸੀਵਰੇਜ ਜਾਮ ਕਰਕੇ ਅਤੇ ਸੀਵਰੇਜ ਦੇ ਓਵਰਫਲੋ ਹੋਣ ਨਾਲ ਦਾਣਾ ਮੰਡੀ ਦੇ ਬਹੁਤੇ ਹਿੱਸੇ ਨੂੰ ਗੰਦੇ ਪਾਣੀ ਨੇ ਆਪਣੀ ਗਿ੍ਫ਼ਤ 'ਚ ਕਈ ਹਫਤਿਆਂ ਤੋਂ ਲਿਆ ਹੋਇਆ ਹੈ | ਇਹੋ ਜਿਹੀ ਸਥਿਤੀ ਹੋਣ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤੇ ਚੂਰਾ ਪੋਸਤ ਸਮੇਤ 2 ਕਾਬੂ

ਬਿਲਗਾ, 17 ਜੁਲਾਈ (ਰਾਜਿੰਦਰ ਸਿੰਘ ਬਿਲਗਾ)- ਥਾਣਾ ਬਿਲਗਾ ਪੁਲਿਸ ਨੇ ਵੱਖ-ਵੱਖ ਕੇਸਾਂ 'ਚ 45 ਗਰਾਮ ਨਸ਼ੀਲਾ ਪਦਾਰਥ ਅਤੇ ਇੱਕ ਕਿੱਲੋਗਰਾਮ ਚੂਰਾ ਪੋਸਤ ਫੜੇ ਜਾਣ ਦਾ ਸਮਾਚਾਰ ਮਿਲਿਆ | ਐੱਸ. ਐੱਚ. ਓ. ਹਰਜੀਤ ਸਿੰਘ ਨੇ ਦਸਿਆ ਕਿ ਏ. ਐਸ. ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮਾਈਲ ਇੰਸਟੀਚਿਊਟ ਵਿਦਿਆਰਥੀਆਂ ਨੂੰ ਰੋਜ਼ਗਾਰ ਦਿਵਾਉਣ 'ਚ ਕਰੇਗਾ ਮਦਦ-ਢੀਂਗਰਾ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਬਾਰਾਦਰੀ ਬਜ਼ਾਰ ਨੇੜੇ ਪੰਜਾਬ ਨੈਸ਼ਨਲ ਬੈਂਕ ਵਿਖੇ ਖੁੱਲ੍ਹੇ ਮਾਈਲ ਇੰਸਟੀਚਿਊਟ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਤਿੰਨ ਕੋਰਸ ਡਰਾਫਟਸਮੈਨ, ਡਾਟਾ ਐਾਟਰੀ ਆਪ੍ਰੇਟਰ ਅਤੇ ...

ਪੂਰੀ ਖ਼ਬਰ »

ਸ਼ਾਇਰ ਮਦਨ ਬੰਗੜ ਦੀ ਪੁਸਤਕ 'ਸਮੇਂ ਦਾ ਸੂਰਜ' ਦੀ ਘੁੰਡ ਚੁਕਾਈ

ਭੋਗਪੁਰ, 17 ਜੁਲਾਈ (ਕਮਲਜੀਤ ਸਿੰਘ ਡੱਲੀ)- ਸ਼ਾਇਰ ਮਦਨ ਬੰਗੜ ਦੀ ਪਹਿਲੀ ਪੁਸਤਕ 'ਸਮੇਂ ਦਾ ਸੂਰਜ' ਦੀ ਘੁੰਡ ਚੁਕਾਈ ਚਾਵਲਾ ਸਵੀਟ ਭੋਗਪੁਰ ਵਿਖੇ ਪੰਜਾਬੀ ਸਾਹਿਤ ਸਭਾ ਭੋਗਪੁਰ ਅਤੇ ਯੂਥ ਫ਼ਾਰ ਯੂ ਵੈੱਲਫ਼ੇਅਰ ਐਾਡ ਰਿਸਰਚ ਸੁਸਾਇਟੀ ਵੱਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX